ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਖੰਨਾ / ਸਮਰਾਲਾ

ਵੱਖ-ਵੱਖ ਜਥੇਬੰਦੀਆਂ ਨੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਲੁਧਿਆਣਾ, 14 ਅਪ੍ਰੈਲ (ਕਵਿਤਾ ਖੁੱਲਰ)-ਡਾ. ਬੀ.ਆਰ. ਅੰਬੇਡਕਰ ਜੀ ਦੇ 130ਵੇਂ ਜਨਮ ਦਿਨ ਨੂੰ ਸਮਰਪਿਤ ਸਮਾਗਮ ਵੱਖ-ਵੱਖ ਜਥੇਬੰਦੀਆਂ ਵਲੋਂ ਧੂਮ ਧਾਮ ਨਾਲ ਕਰਵਾਏ ਗਏ ਤੇ ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਜਲੀ ਭੇਟ ਕੀਤੀ |
ਅਸ਼ਵਨੀ ਸਹੋਤਾ ਦੀ ਅਗਵਾਈ 'ਚ 'ਵਿਸ਼ਾਲ ਸਕੂਟਰ-ਮੋਟਰਸਾਈਕਲ ਰੈਲੀ'
ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਰਾਸ਼ਟਰੀ ਸਰਵਉਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਡਾ. ਅੰਬੇਡਕਰ ਜੀ ਦੇ 130ਵੇਂ ਜਨਮ ਦਿਨ ਨੂੰ ਸਮਰਪਿਤ 'ਵਿਸ਼ਾਲ ਸਕੂਟਰ-ਮੋਟਰਸਾਈਕਲ ਰੈਲੀ' ਦਰੇਸੀ ਮੈਦਾਨ ਤੋਂ ਕੱਢੀ ਗਈ | ਇਸ ਰੈਲੀ ਨੂੰ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਸ੍ਰੀਮਤੀ ਮਮਤਾ ਆਸ਼ੂ ਸੀਨੀਅਰ ਕੌਂਸਲਰ ਤੇ ਮੇਅਰ ਬਲਕਾਰ ਸਿੰਘ ਸੰਧੂ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਜਗਦੇਵ ਸਿੰਘ ਸੇਖੋਂ, ਮਾਈ ਭੋਲੀ ਮਹੰਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਹ ਰੈਲੀ 'ਦਰੇਸੀ ਮੈਦਾਨ' ਤੋਂ ਸ਼ੁਰੂ ਹੋ ਕੇ ਪੁਰਾਣੀ ਸਬਜ਼ੀ ਮੰਡੀ (ਮਾਲੀ ਗੰਜ), ਪ੍ਰਤਾਪ ਬਾਜ਼ਾਰ (ਮੀਨਾ ਬਾਜ਼ਾਰ), ਗਿਰਜਾ ਘਰ ਚੌਕ, ਘੰਟਾ ਘਰ ਤੋਂ ਬੈਂਕ ਆਫ ਇੰਡੀਆ ਤੋਂ ਪੁਲ ਪਾਵੇਲਿਅਨ ਮਾਲ, ਸਿਵਿਲ ਲਾਈਨ, ਫੁਵਾਰਾ ਚੌਕ ਅਤੇ ਭਾਰਤ ਨਗਰ ਚੌਕ ਤੋਂ ਹੁੰਦੀ ਹੋਈ ਨਵੀਂ ਕਚਹਿਰੀ ਡੀ. ਸੀ. ਆਫਿਸ 'ਚ ਸਥਾਪਤ ਡਾ. ਅੰਬੇਡਕਰ ਜੀ ਦੇ ਬੁੱਤ 'ਤੇ ਫੁੱਲਮਾਲਾਵਾਂ ਭੇਂਟ ਕਰਕੇ ਸਮਾਪਤ ਹੋਈ | ਇਸ ਮੌਕੇ ਮੇਅਰ ਸੰਧੂ ਅਤੇ ਸ੍ਰੀਮਤੀ ਮਮਤਾ ਆਸ਼ੂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ | ਰੈਲੀ ਵਿਚ ਇੰਦਰਪਾਲ ਚੌਹਾਨ, ਡਾ. ਡੀ. ਪੀ. ਖੋਸਲਾ, ਵਿੱਕੀ ਸਹੋਤਾ, ਵਿਜੇ ਮਾਨਵ, ਸ਼ਿਵ ਸੋਨੀ, ਰਾਜ ਕੁਮਾਰ ਸਹੋਤਾ, ਅਸ਼ਵਨੀ ਭੀਲ, ਕਿਸ਼ਨਪਾਲ ਬੇਦੀ, ਰਾਜੇਸ਼ ਦੈਤਯ, ਵਰਿੰਦਰ ਕਾਲਾ ਸੁਆਮੀ, ਨਰੇਸ਼ ਸੌਦਾ, ਲਾਲਾ ਪ੍ਰਵੀਨ, ਬਲਵੀਰ ਸਹੋਤਾ, ਮੇਨਪਾਲ ਡੁਲਗਚ, ਅਜੇ ਕਾਲੜਾ, ਸੰਨੀ ਖੋਸਲਾ, ਸਿਕੰਦਰ ਚੌਹਾਨ, ਬਿੱਟੂ ਡੁਲਗਚ, ਅਰੁਣ ਗੋਗਨਾ, ਦੀਪਕ ਸਭਰਵਾਲ, ਦਵਿੰਦਰ ਕਾਕਾ, ਨਰੇਸ਼ ਸਹੋਤਾ, ਬਿੱਟੂ ਮੱਟੂ, ਵਿਨੋਦ ਸਹੋਤਾ, ਸੰਜੇ ਅਸੁਰ, ਨਿਸ਼ੂ ਘਈ, ਅਭੈ ਸਹੋਤਾ, ਕਰਨ ਬਾਲੀ, ਰਾਜੂ ਸ਼ੇਰਪੁਰੀਆ, ਕੁਲਦੀਪ ਕੁੱਦਾ, ਰੋਨੀ ਬੈਨੀਵਾਲ, ਸੁਨੀਲ ਲੋਹਟ, ਅਜੈ ਸਭਰਵਾਲ, ਹਰਵਿੰਦਰ ਸਿੰਘ ਪੱਤੜ, ਰਾਜਨ ਮਹਿਰਾ, ਰਾਜੇਸ਼ ਮੱਟੂ, ਸੰਦੀਪ ਗੌਤਮ, ਸੰਜੀਵ ਸਹੋਤਾ ਬੰਟੀ, ਗੌਰਵ ਸਹੋਤਾ, ਪ੍ਰੀਤੀ ਭੱਟੀ, ਸੋਨੀਆ ਕਟਾਰੀਆ, ਮਨਜੀਤ ਕੌਰ ਸਹੋਤਾ, ਰਜਿੰਦਰ ਕਲਿਆਣ, ਪਵਨ ਸਹੋਤਾ, ਵਿਮਲ ਸਹੋਤਾ, ਰਾਮ ਲਾਲ, ਕੌਸ਼ਲ ਸ਼ੈਲੀ ਮੱਟੂ, ਰਾਜੇਸ਼ ਖੋਸਲਾ,ਪ੍ਰਦੀਪ ਟਾਂਕ, ਰਵਿੰਦਰ ਡੁਲਗਚ, ਵਿਸ਼ਾਲ ਸਭਰਵਾਲ, ਜਤਿੰਦਰ ਕੁਮਾਰ, ਮਣੀ ਮੂੰਗ, ਟਿੰਕੂ ਭੂੰਬਕ, ਰਾਕੇਸ਼ ਗਿੱਲ, ਬੌਬੀ ਚੰਡਾਲਿਆ, ਮੋਤੀ ਅਟਵਾਲ, ਰਵੀ ਸਾਹਿਲ, ਚੰਦਨ ਆਂਚਲ, ਪ੍ਰੀਤੀ ਭੱਟੀ, ਸੋਨੀਆ ਕਟਾਰੀਆ, ਰਮੇਸ਼ ਸਹੋਤਾ, ਓਮੀ ਧੀਂਗਾਨ, ਹਰੀ ਕ੍ਰਿਸ਼ਨ ਢੇਰੂ, ਗੁਰਚਰਨ ਸਿੰਘ ਸਿੱਧੂ, ਰਵੀ ਭੱਟੀ, ਪਿ੍ੰਸ ਅਟਵਾਲ, ਸੋਨੂੰ ਸੂਦ, ਬਲਵਿੰਦਰ ਕੁਮਾਰ, ਰਵੀ ਸ਼ੰਕਰ ਮੱਟੂ, ਭਾਨੂੰ ਪ੍ਰਤਾਪ, ਲੱਕੀ ਸਹੋਤਾ, ਸੰਜੈ ਸਹੋਤਾ, ਜੋਗਿੰਦਰ ਕੁਮਾਰ, ਅਰਜੁਨ ਸਹੋਤਾ, ਮੁੰਨਾ ਨਾਹਰ, ਵਰਿੰਦਰ ਕੁਮਾਰ, ਬਿੱਟੂ ਪਾਰਚਾ, ਸੂਰਜ ਟਾਂਕ, ਨੰਦ ਕਿਸ਼ੋਰ, ਰਮੇਸ਼ ਧੀਂਗਾਨ, ਰਾਜੇਸ਼ ਟਾਂਕ ਆਦਿਹਾਜ਼ਰ ਸਨ |
ਆਜ਼ਾਦ ਸਮਾਜ ਪਾਰਟੀ ਵਲੋਂ ਮੋਟਰਸਾਈਕਲ ਯਾਤਰਾ
ਆਜ਼ਾਦ ਸਮਾਜ ਪਾਰਟੀ ਵਲੋਂ ਸੂਬਾ ਪ੍ਰਧਾਨ ਰਾਜੀਵ ਕੁਮਾਰ ਲਵਲੀ, ਸੂਬਾ ਮੀਤ ਪ੍ਰਧਾਨ ਐਡਵੋਕੇਟ ਇੰਦਰਜੀਤ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਰੁਣ ਭੱਟੀ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਮੋਟਰਸਾਈਕਲ ਯਾਤਰਾ ਕੱਢੀ ਗਈ, ਜੋ ਲੁਧਿਆਣਾ ਦੇ ਪਵੇੇਲੀਅਨ ਮਾਲ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਚੋਂ ਹੁੰਦੀ ਹੋਈ ਜਲੰਧਰ ਬਾਈਪਾਸ ਸਥਿਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਫੁੱਲਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ | ਇਸ ਮੌਕੇ ਰਾਹੁਲ ਪਾਰਖੀ, ਉਪ ਪ੍ਰਧਾਨ ਰਵੀ ਰਾਓ, ਪ੍ਰਧਾਨ ਲੁਧਿਆਣਾ ਭੀਮ ਆਰਮੀ ਪੁਨੀਤ ਕਾਲੀ ਸੋਂਦੀ, ਪ੍ਰਧਾਨ ਲੁਧਿਆਣਾ ਯੂਥ ਵਿੰਗ ਮੋਹਿਤ ਧੀਂਗਾਨ, ਉਪ ਪ੍ਰਧਾਨ ਲੁਧਿਆਣਾ ਯੂਥ ਵਿੰਗ ਐਡਵੋਕੇਟ ਰਾਹੁਲ ਸਿੰਘ, ਅਭੈ ਸਿੰਘ ਚੀਮਾ, ਵੇਦਾਂਤ ਕੁਮਾਰ, ਸੁਰਿੰਦਰ ਨਾਹਰ, ਬਰਜੇਸ਼ ਲੱਕੀ, ਗੋਲਡੀ, ਡਾ ਇੰਦਰਜੀਤ ਕਮਾਲਕੇ ਪ੍ਰਧਾਨ ਸ਼ਹਿਰੀ ਆਜ਼ਾਦ ਸਮਾਜ ਪਾਰਟੀ ਡਾ ਰਵਿੰਦਰ ਸਰੋਏ, ਤੀਰਥ ਸਮਰਾ, ਤਾਲਿਬ ਖ਼ਾਨ, ਰਮੇਸ਼ ਮੱਲ ਆਦਿ ਸ਼ਾਮਿਲ ਸਨ |
ਨੈਤਿਕ ਬਰਾਬਰਤਾ ਤੇ ਨਿਆਂ ਦਾ ਹੱਕ ਬਾਬਾ ਸਾਹਿਬ ਦੀ ਬਦੌਲਤ ਹੀ ਹਰ ਭਾਰਤੀ ਨੂੰ ਮਿਲਿਆ-ਐਡਵੋਕੇਟ ਸਿੱਧੂ
ਡਾ. ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਜੀਵਨ ਗੁਪਤਾ ਦੀ ਅਗਵਾਈ ਹੇਠ ਜਲੰਧਰ ਬਾਈਪਾਸ ਵਿਖੇ ਡਾ. ਅੰਬੇਡਕਰ ਦੇ ਬੁੱਤ 'ਤੇ ਫੁੱਲਮਾਲਾਵਾਂ ਭੇਂਟ ਸ਼ਰਧਾਂਜ਼ਲੀ ਭੇਂਟ ਕੀਤੀ | ਇਸ ਮੌਕੇ ਸ੍ਰੀ ਗੁਰੂ ਰਵੀਦਾਸ ਧਰਮਸ਼ਾਲਾ ਭੌਰਾ ਕਾਲੋਨੀ ਦੇ ਪ੍ਰਬੰਧਕਾਂ ਦੇ ਉੱਦਮ ਸਦਕਾ 50 ਗਰੀਬ ਬੱਚਿਆਂ ਨੂੰ ਕਿਤਾਬਾਂ ਕਾਪੀਆਂ ਦੇ ਸੈੱਟ ਦੇ ਕੇ ਬਾਬਾ ਸਾਹਿਬ ਦੇ ਦਰਸਾਏ ਪੜ੍ਹਾਈ ਦੇ ਮਾਰਗ ਤੇ ਮਹੱਤਵ ਤੇ ਚਾਨਣਾ ਪਾਇਆ | ਐਡਵੋਕੇਟ ਬਿਕਰਮ ਸਿੰਘ ਸਿੱਧੂ ਮੈਂਬਰ ਕਾਰਜਕਰਨੀ ਕਮੇਟੀ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਬਾਬਾ ਸਾਹਿਬ ਜੀ ਦੇ ਜਨਮ ਦਿਵਸ ਤੇ ਸਾਡੀ ਸੱਚੀ ਤੇ ਸੁੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਬਾਬਾ ਸਾਹਿਬ ਦੇ ਦਿਖਾਏ ਮਾਰਗ 'ਤੇ ਇਮਾਨਦਾਰੀ ਨਾਲ ਚੱਲਦਿਆਂ ਆਪਣੇ ਦੇਸ਼, ਆਪਣੇ ਸਮਾਜ ਦੀ ਬੇਹਤਰੀ ਤੇ ਹਰ ਵਰਗ ਦਾ ਮਾਣ ਤੇ ਸਤਿਕਾਰ ਕਰਦੇ ਹੋਏ ਅੱਗੇ ਵਧੀਏ | ਇਸ ਮੌਕੇ ਰਾਮ ਗੁਪਤਾ, ਕਾਂਤੇਂਦੂ ਸ਼ਰਮਾ, ਯਸ਼ਪਾਲ ਯਨੋਤਰਾ, ਵਿਸ਼ਾਲ ਗੁਲਾਟੀ, ਸੁਰਿੰਦਰ ਕੁਮਾਰ ਬੰਗੜ, ਮਨਜੀਤ ਸਿੰਘ ਸ਼ੰਭੂ, ਬਲਵਿੰਦਰ ਪਾਲ ਬਿੱਲਾ, ਕਿ੍ਸ਼ਨ ਧੀਰ ਆਦਿ ਮੌਜੂਦ ਸਨ |
ਡਾ.ਅੰਬੇਡਕਰ ਦਾ ਜਨਮ ਦਿਨ ਮਨਾਇਆ
ਡਾ. ਭੀਮ ਰਾਓ ਅੰਬੇਡਕਰ ਜੀ ਦੇ 130ਵੇਂ ਜਨਮ ਦਿਨ ਮੌਕੇ ਲੋਕ ਹਿੱਤ ਐਜੂਕੇਸ਼ਨ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਮੁਹੱਲਿਆਂ 'ਚ 200 ਦੇ ਕਰੀਬ ਬੱਚਿਆਂ ਨੂੰ ਪੜ੍ਹਾਈ ਵਿਚ ਵਰਤੋਂ ਆਉਣ ਵਾਲੀਆਂ ਵਸਤੂਆਂ ਵੰਡੀਆਂ ਗਈਆਂ, ਜਿਸ ਵਿਚ ਡਾ. ਅੰਬੇਡਕਰ ਨਗਰ ਦੁੱਗਰੀ, ਮਹਾਮੁਨੀ ਸ਼ਬੂਕ ਗਿਆਨ ਕੇਂਦਰ, ਗੋਪਾਲ ਨਗਰ ਹੈਬੋਵਾਲ ਕਲਾਂ, ਅਜ਼ਾਦ ਨਗਰ ਲੁਧਿਆਣਾ ਦੇ ਸੁਸਾਇਟੀ ਦੇ ਚੇਅਰਮੈਨ ਬੀ.ਕੇ ਟਾਂਕ ਵਲੋਂ ਸਿੱਖਿਆ ਸੰਬੰਧਿਤ ਸਮੱਗਰੀ ਵੰਡਦੇ ਹੋਏ ਬੱਚਿਆਂ ਅਤੇ ਸਮੂਹ ਸਮਾਜ ਨੂੰ ਆਦਿ ਮਹਾਂਪੁਰਸ਼ਾਂ ਦੇ ਪੂਰਨਿਆਂ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਸਮਾਜ ਸੇਵਕ ਰਵੀ ਬਾਲੀ, ਰਜਿੰਦਰ ਆਦਿ ਵਾਸੀ, ਰੋਹਿਤ ਦਾਨਵ, ਸੋਨੂੰ ਸੁਨਿਆਰਾ, ਪੰਕਜ ਟਾਂਕ ਮੁਕੇਸ਼, ਜੋਗਿੰਦਰ, ਸ਼ਿਵ ਕੁਮਾਰ, ਸੰਜੀਵ, ਹਰਪਾਲ ਆਦਿ ਵਾਸੀ, ਹਰਬੰਸ ਸਿੰਘ, ਸੋਨੂੰ ਟਾਂਕ, ਰਵਿੰਦਰ ਆਦਿ ਹਾਜ਼ਰ ਸਨ।
ਲਵਲੀਪਾਲ ਦਿਸ਼ਾਵਰ ਦੀ ਅਗਵਾਈ ਹੇਠ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
ਮਿਉਂਸਪਲ ਸਫਾਈ ਮਜਦੂਰ ਯੂਨੀਅਨ ਦੇ ਦਫਤਰ ਵਿਖੇ ਸੰਘਰਸ਼ ਕਮੇਟੀ ਨਗਰ ਨਿਗਮ ਲੁਧਿਆਣਾ, ਮਿਉਂਸਪਲ ਸਫਾਈ ਮਜਦੂਰ ਯੂਨੀਅਨ, ਬਾਬਾ ਸਾਹਿਬ ਦਲਿਤ ਫੋਰਸ ਪੰਜਾਬ ਤੇ ਸਫਾਈ ਕਰਮਚਾਰੀ ਅੰਦੋਲਨ ਵਲੋਂ ਸਾਂਝੇ ਤੌਰ 'ਤੇ ਬਾਬਾ ਸਾਹਿਬ ਦਾ ਜਨਮ ਦਿਹਾੜਾ ਮਨਾਉਂਦੇ ਹੋਏ ਉਨ੍ਹਾਂ ਦੇ ਬੁੱਤ ਨੂੰ ਦੁੱਧ ਅਤੇ ਗੰਗਾਜਲ ਨਾਲ ਇਸ਼ਨਾਨ ਕਰਵਾਕੇ ਫੁੱਲਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਲੱਡੂ ਵੰਡਕੇ ਖੁਸ਼ੀਆਂ ਸਾਂਝੀ ਕੀਤੀਆਂ। ਇਸ ਮੌਕੇ ਸੰਘਰਸ਼ ਕਮੇਟੀ ਅਤੇ ਮਿਉਂਸਪਲ ਸਫਾਈ ਮਜਦੂਰ ਯੂਨੀਅਨ ਦੇ ਪ੍ਰਧਾਨ ਲਵਲੀਪਾਲ ਦਿਸਾਵਰ ਨੇ ਬਾਬਾ ਸਾਹਿਬ ਦੇ ਜਨਮ ਦਿਨ ਦੀਆਂ ਸਮੁੱਚੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀ। ਇਸ ਮੌਕੇ ਸੁਭਾਸ਼ ਦਿਸਾਵਰ, ਅਜੈਪਾਲ ਦਿਸਾਵਰ, ਪ੍ਰਸ਼ਾਂਤ ਮੂੰਗ ਕਾਲੀ, ਸੰਜੀਵ ਜਡੇਜਾ, ਰਾਜਵੀਰ ਸਿੰਘ, ਸ਼ੁਭਮ ਭਗਤ, ਮਾਖਨ ਨਿਗਮ, ਮਨੀ ਗਿੱਲ, ਭਗਤ ਤਿਰਖਾ ਰਾਮ, ਅਸ਼ੋਕ ਕੁਮਾਰ, ਅਜੈ ਭਗਤ, ਪੱਪੂ ਸ਼ਿਮਲਾਪੁਰੀ, ਲੱਕੀ ਮਾਨ, ਮੋਤੀ ਰਾਮ, ਜਤਿੰਦਰ ਜਵੱਦੀ, ਅਮਿਤ ਕੁਮਾਰ, ਸੁਨੀਲ ਕੁਮਾਰ, ਰਾਜੇਸ਼ ਗਾਗਟ, ਹਰੀਸ਼ ਗੋਹਣਾ, ਸੁਰੇਸ਼ ਡੁਗਰੀ, ਰਾਜਾ ਰਾਮ, ਸੋਨੂ, ਰਮੇਸ਼ ਕੁਮਾਰ, ਲਲਿਤ ਧੀਂਗਾਨ, ਹੈਪੀ ਰਾਣਾ, ਸੂਰਜ ਬੋਹਤ ਆਦਿ ਹਾਜ਼ਰ ਸਨ।
ਭਾਵਾਧਸ ਵਲੋਂ ਡਾ. ਅੰਬੇਡਕਰ ਜੀ ਦੇ ਜਨਮ ਦਿਨ ਸਬੰਧੀ ਸਮਾਗਮ
ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ਸਥਾਨਕ ਸ਼ਾਹੀ ਮੁਹੱਲਾ ਭਗਵਾਨ ਵਾਲਮੀਕਿ ਬ੍ਰਹਮਆਲਯ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦਾ 130ਵਾਂ ਜਨਮ ਦਿਨ ਮਨਾਇਆ। ਇਸ ਮੌਕੇ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਅਤੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਾਵ੍ਰਿੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਸਮੂਹ ਭਾਵਾਧਸ ਆਗੂਆਂ ਵਲੋਂ ਬਾਬਾ ਸਾਹਿਬ ਦੀ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਭਾਵਾਧਸ ਵਲੋਂ ਸਮਾਜ ਦੇ ਹੋਣਹਾਰ ਬੱਚਿਆਂ ਨੂੰ ਸਮਨਾਨਿਤ ਕੀਤਾ। ਇਸ ਮੌਕੇ ਨੇਤਾ ਜੀ ਸੌਂਧੀ, ਦੇਵ ਰਾਜ ਅਸਾਰ, ਮੋਹਨਵੀਰ ਚੌਹਾਨ, ਅਜੇ ਬਿਰਲਾ, ਸੁਰਿੰਦਰ ਸੋਦਾਈ, ਵਿਮਲ ਭੱਟੀ, ਅਸ਼ੋਕ ਦਾਨਵ, ਹੀਰਾ ਗਿੱਲ, ਅਕਸ਼ੇ ਰਾਜ, ਵਿਮਲ ਭੱਟੀ, ਸੰਜੇ ਦਿਸ਼ਾਵਰ, ਸੋਹਣਵੀ ਰਣੀਆ, ਵਿਕਾਸ ਤਲਵਾੜ, ਅਸ਼ੋਕ ਦੈਤਯਾ, ਬਾਬੂ ਰਾਮ ਚੰਡਾਲ, ਸੁਨੀਲ ਸੌਧੀ, ਸਨੀ ਥਰੀਕੇ, ਚਰਨਪਾਲ ਚੰਨਾ, ਦੀਪੂ ਘਈ, ਕਨੌਜ ਦਾਨਵ, ਪੱਪੂ ਮਚਲ, ਕਨੌਜ ਪ੍ਰਕਾਸ਼, ਸਾਗਰ ਲਕਸ਼ੇ , ਸੁਨੀਲ ਹੰਸ ਆਦਿ ਆਗੂ ਹਾਜ਼ਰ ਸਨ।
ਡਾ: ਅੰਬੇਡਕਰ ਦੇ 130ਵੇਂ ਜਨਮ ਦਿਨ ਮੌਕੇ ਸਮਾਗਮ
ਡਾ: ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਵਸ ਮੌਕੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਟਵਾਲ ਦੀ ਪ੍ਰਧਾਨਗੀ ਹੇਠ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਵਿਸ਼ੇਸ਼ ਤੌਰ'ਤੇ ਸ਼ਾਮਿਲ ਹੋਏ ਅਤੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਰਾਜ ਕੁਮਾਰ ਅਟਵਾਲ ਨੇ ਸਾਰਿਆਂ ਨੂੰ ਨਿਆਂ ਅਤੇ ਬਰਾਬਰੀ 'ਤੇ ਅਧਾਰਤ ਸਮਾਜ ਲਈ ਹਮੇਸ਼ਾਂ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਯਸ਼ਪਾਲ ਜਨੋਤਰਾ, ਮਹੇਸ਼ ਦੱਤ, ਆਰ. ਡੀ. ਸ਼ਰਮਾ, ਕੰਤੇਦੁ ਸ਼ਰਮਾ, ਰਾਮ ਗੁਪਤਾ, ਕੁਲਵਿੰਦਰ ਸਿੰਘ, ਕੌਂਸਲਰ ਸੁਰਿੰਦਰ ਕੁਮਾਰ ਅਟਵਾਲ, ਕੌਂਸਲਰ ਯਸ਼ਪਾਲ ਚੌਧਰੀ ਆਦਿ ਹਾਜ਼ਰ ਸਨ।
ਭਿੰਡਰ ਦੀ ਅਗਵਾਈ 'ਚ ਡਾ.ਅੰਬੇਡਕਰ ਦਾ ਜਨਮ ਦਿਨ ਮਨਾਇਆ
ਹਲਕਾ ਪੂਰਬੀ ਅਧੀਨ ਪੈਂਦੇ ਸੁਭਾਸ਼ ਨਗਰ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਅਤੇ ਸਾਬਕਾ ਕੌਂਸਲਰ ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਡਾ. ਅੰਬੇਡਕਰ ਦਾ 130ਵਾਂ ਜਨਮ ਦਿਨ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ। ਇਸ ਮੌਕੇ ਯੂਥ ਆਗੂ ਐਡਵੋਕੇਟ ਪਰਮਿੰਦਰ ਸਿੰਘ ਸੰਧੂ, ਸਨੀ ਬੇਦੀ, ਤੇਜਿੰਦਰ ਸਿੰਘ, ਕੁਲਵਿੰਦਰ ਸਿੰਘ, ਗਗਨ ਜੇਥੀ, ਵਰਿੰਦਰ ਬਾਰੂ, ਰਣਜੀਤ ਸੈਣੀ, ਜਗਦੀਸ਼ ਸੈਣੀ, ਹਰਪ੍ਰੀਤ ਸਿੰਘ ਅਤੇ ਧਰਮਿਦਰ ਸਿੰਘ ਫੌਜੀ ਆਦਿ ਹਾਜ਼ਰ ਸਨ।
ਸਤਿਗੁਰੂ ਰਵਿਾਦਸ ਧਰਮ ਸਮਾਜ (ਸਰਧਸ) ਵਲੋਂ ਰੈਲੀ
ਸਤਿਗੁਰੂ ਰਵਿਦਾਸ ਧਰਮ ਸਮਾਜ (ਸਰਧਸ) ਪੰਜਾਬ ਵਲੋਂ ਡਾ. ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਵਿਸ਼ਾਲ ਮੋਟਰਸਾਇਕਲ ਰੈਲੀ ਪ੍ਰਧਾਨ ਅਨੰਦ ਕਿਸ਼ੋਰ ਦੀ ਅਗਵਾਈ ਹੇਠ ਕੱਢੀ ਗਈ। ਰੈਲੀ ਸ੍ਰੀ ਗੁਰੂ ਰਵਿਦਾਸ ਚੌਕ ਬਸਤੀ ਜੋਧੇਵਾਲ ਤੋਂ ਸ਼ੁਰੂ ਹੋ ਕੇ ਜਲੰਧਰ ਬਾਈਪਾਸ ਵਿਖੇ ਬਾਬਾ ਸਾਹਿਬ ਦੇ ਬੁੱਤ 'ਤੇ ਫੁੱਲਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਚੇਅਰਮੈਨ ਸੋਮ ਨਾਥ ਹੀਰ, ਜਨਰਲ ਸਕੱਤਰ ਪ੍ਰੋਫੈਸਰ ਪਰਮਜੀਤ, ਸਕੱਤਰ ਬਲਵਿੰਦਰ ਬਿੱਟਾ, ਯੂਥ ਪ੍ਰਧਾਨ ਜਸਵੀਰੀ, ਜਸਬੀਰ ਸਿੰਘ ਬਾਲੀ, ਹਰਜਿੰਦਰ ਸੁਜਾਤਵਾਲ, ਰਾਜਿੰਦਰ ਬੱਧਣ, ਇੰਦਰਜੀਤ, ਭੁਪਿੰਦਰ ਕਾਕੂ, ਅੰਕੁਰ ਸਿੱਧੜ, ਕਪਿਲ ਕੁਮਾਰ, ਅੰਮ੍ਰਿਤ, ਦੀਪਕ ਸਾਂਪਲਾ, ਅਮਰਜੀਤ, ਪ੍ਰਦੀਪ, ਅਨਿਲ ਕੁਮਾਰ, ਸਟੀਫਨ ਮੱਲ, ਅਸ਼ੋਕ ਸਾਂਪਲਾ, ਵਿਜੈ ਝੱਲੀ, ਸਰਬਜੀਤ ਸਾਬੀ, ਚੰਨੀ ਕਲੇਰ, ਰਵੀ, ਐਡਵੋਕੇਟ ਪਰਮਿੰਦਰ, ਵਿੱਕੀ, ਗੋਲਡੀ, ਬੱਬਲੂ ਕਟਾਰੀਆ, ਗੁਰਪਾਲ, ਬਲਵਿੰਦਰ, ਸੰਨੀ ਆਦਿ ਸੈਂਕੜੇ ਸਾਥੀ ਮੌਜੂਦ ਰਹੇ।
ਡਾ. ਅੰਬੇਡਕਰ ਦੇ ਜਨਮ ਦਿਨ 'ਤੇ ਲਿਪ ਐਸ.ਸੀ. ਵਿੰਗ ਨੇ ਦਿੱਤੀ ਸ਼ਰਧਾਂਜਲੀ
ਲੋਕ ਇਨਸਾਫ ਪਾਰਟੀ ਐਸ.ਸੀ. ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਾਜੇਸ਼ ਖੋਖਰ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫਤਰ ਵਿਖੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ। ਇਸ ਮੌਕੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਕੇ ਉਨ੍ਹਾਂ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਬਲਦੇਵ ਸਿੰਘ, ਮਹਿੰਗੂ ਰਾਮ ਯਾਦਵ, ਜਸਪਾਲ ਸਿਮਘ ਰਿਐਤ, ਨੀਰਜ ਗੋਰਾ, ਪਵਨ ਚੱਢਾ, ਰਿਸ਼ੀ ਕੁਮਾਰ, ਵਾਰਡ ਪ੍ਰਧਾਨ ਰਵੀ ਕੁਮਾਰ, ਪੰਮਾ ਧਾਲੀਵਾਲ, ਦਰਸ਼ਨ ਸਿੰਘ, ਯੂਥ ਆਗੂ ਬੌਨੀ ਕੁਮਾਰ, ਸੁਨੀਲ ਨਾਗਰ, ਸੁੱਖਵਿੰਦਰ ਸਿੰਘ, ਰਾਮ ਸਿੰਘ ਭੱਟੀ, ਹਰਵਿੰਦਰ ਸਿੰਘ ਬਿੱਟੂ, ਸੋਹਣ ਸਿੰਘ ਆਦਿ ਹਾਜਰ ਸਨ।
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
ਡਾ. ਬੀ. ਆਰ. ਅੰਬੇਡਕਰ ਜੀ ਦਾ ਜਨਮ ਦਿਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕਾਂਗਰਸ ਭਵਨ ਵਿਖੇ ਉਨ੍ਹਾਂ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਮਨਾਇਆ ਗਿਆ। ਇਸ ਮੌਕੇ ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਕਿ ਸਾਡੀ ਸਰਕਾਰ ਰਾਸ਼ਟਰ ਨਿਰਮਾਣ ਦੇ ਉਸ ਰਾਹ 'ਤੇ ਚੱਲ ਰਹੀ ਹੈ ਜੋ ਬਾਬਾ ਸਾਹਿਬ ਨੇ ਦਰਸਾਇਆ ਹੈ। ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਡਾ.ਬੀ.ਆਰ. ਅੰਬੇਡਕਰ ਜੀ ਨੇ ਸੰਵਿਧਾਨ ਵਿਚ ਉਨ੍ਹਾਂ ਦੇ ਅਧਿਕਾਰਾਂ ਅਤੇ ਸਤਿਕਾਰ ਲਈ ਨਾ ਸਿਰਫ ਦੱਬੇ-ਕੁਚਲੇ ਤੇ ਪਛੜੇ ਲੋਕਾਂ, ਬਲਕਿ ਭਾਰਤ ਦੇ ਹਰ ਨਾਗਰਿਕ ਵੱਲ ਵਿਸ਼ੇਸ਼ ਧਿਆਨ ਦਿੱਤਾ। ਇਸ ਮੌਕੇ ਡੀ. ਆਰ. ਭੱਟੀ, ਸੁਸ਼ੀਲ ਪਰਾਸ਼ਰ, ਰਮੇਸ਼ ਜੋਸ਼ੀ, ਕੋਮਲ ਖੰਨਾ, ਸਮੇਂ ਸਿੰਘ ਬਿਰਲਾ, ਬੰਨੂ ਬਹਿਲ, ਲਕਸ਼ਮਣ ਟੱਕ, ਬੀ. ਕੇ. ਅਰੋੜਾ, ਸਿਆਮ ਲਾਲ ਸਹਿਗਲ, ਅਰਵਿੰਦ ਭੱਟੀ, ਗੁਰਮੁਖ ਸਿੰਘ ਮਿੱਠੂ, ਮਾਨਵ ਪਾਠਕ, ਲਾਲਾ ਜੀਵਨ ਕੁਮਾਰ, ਜੋਰਾਵਰ ਸਿੰਘ ਜੌਹਲ, ਸੋਹਲ ਲਾਲ ਕਪੂਰ, ਰਿੰਕੂ ਕੁਮਾਰ ਸਿਧਾਰ, ਰੋਸ਼ਨ ਲਾਲ, ਰਾਮਜੀ ਦਾਸ, ਮੋਹਨ ਲਾਲ, ਸੁਰੇਂਦਰ ਸ਼ਰਮਾ, ਰਣਧੀਰ ਨਿੱਕਾ, ਕਪਿਲ ਕੋਛੜ ਆਦਿ ਹਾਜ਼ਰ ਸਨ।

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਰਾਜ ਮਿਸਤਰੀ ਗਿ੍ਫ਼ਤਾਰ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰਾਜ ਮਿਸਤਰੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

10 ਹਜ਼ਾਰ ਲੀਟਰ ਲਾਹਨ ਬਰਾਮਦ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮਗਲਿੰਗ ਸੈੱਲ ਦੀ ਪੁਲਿਸ ਨੇ ਪਿੰਡ ਰਜਾਪੁਰ 'ਚ ਛਾਪੇਮਾਰੀ ਕਰਕੇ ਉਥੋਂ 10 ਹਜ਼ਾਰ ਲਿਟਰ ਲਾਹਣ ਬਰਾਮਦ ਕੀਤਾ ਹੈ | ਪੁਲਿਸ ਵਲੋਂ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਖਾਲਸੇ ਸਾਜਨਾ ਦਿਵਸ ਮੌਕੇ ਨਗਰ ਕੀਰਤਨ ਸਜਾਇਆ

ਲੁਧਿਆਣਾ 14 ਅਪ੍ਰੈਲ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਬਲਾਕ ਜੇ. ਭਾਈ ਰਣਧੀਰ ਸਿੰਘ ਨਗਰ ਤੋਂ ਖਾਲਸੇ ਦੇ ਸਾਜਨਾ ਦਿਵਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ...

ਪੂਰੀ ਖ਼ਬਰ »

ਨਹੀਂ ਮਿਲ ਰਹੀਆਂ ਲੋਕਾਂ ਨੂੰ ਪੈਟਰੋਲ ਪੰਪਾਂ ਉੱਪਰ ਮੁੱਢਲੀਆਂ ਸਹੂਲਤਾਂ

ਲੁਧਿਆਣਾ, 14 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ 'ਚ ਚਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉਪਰ ਕਥਿਤ ਤੌਰ 'ਤੇ ਲੋਕਾਂ ਨੂੰ ਬੇਹਤਰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚਲਦਿਆਂ ਲੋਕਾਂ ਦੇ ਮਨਾਂ 'ਚ ਨਾਰਾਜ਼ਗੀ ਪਾਈ ਜਾਂਦੀ ਹੈ | ਅਨੇਕਾਂ ਹੀ ...

ਪੂਰੀ ਖ਼ਬਰ »

ਸੱਟੇਬਾਜ਼ੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਨਾਲ ਠੱਗੀਆਂ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 14 ਅਪ੍ਰੈਲ (ਪ੍ਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਸੱਟੇਬਾਜ਼ੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਨਾਲ ਠੱਗੀਆਂ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਇੰਸਪੈਕਟਰ ਰਾਜੇਸ਼ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਨੇ 24 ਘੰਟੇ 'ਚ ਨੂਰਵਾਲਾ 66 ਕੇ.ਵੀ. ਸਬ ਸਟੇਸ਼ਨ ਕੀਤਾ ਅਪਗਰੇਡ

ਲੁਧਿਆਣਾ, 14 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਨੂਰਵਾਲਾ 66 ਕੇ.ਵੀ. ਸਬ ਸਟੇਸ਼ਨ ਦੇ ਖ਼ਰਾਬ ਹੋਏ 20 ਐਮ.ਵੀ.ਏ. ਪਾਵਰ ਟਰਾਂਸਫਾਰਮਰ ਟੀ-4 ਨੂੰ 24 ਘੰਟਿਆਂ ਅੰਦਰ 31.5 ਐਮ.ਵੀ.ਏ. ਵਿਚ ਅਪਗਰੇਡ ਕਰ ਦਿੱਤਾ ਹੈ | ਪੀ.ਐਸ.ਪੀ.ਸੀ.ਐਲ. ਦੇ ...

ਪੂਰੀ ਖ਼ਬਰ »

ਪੁਲਿਸ ਨਾਕਿਆਂ ਦੌਰਾਨ 25 ਹਜ਼ਾਰ ਵਿਅਕਤੀਆਂ ਦੇ ਕੀਤੇ ਕੋਰੋਨਾ ਟੈਸਟ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਵੇਖਦਿਆਂ ਸ਼ਹਿਰ 'ਚ 25 ਥਾਵਾਂ 'ਤੇ ਵਿਸ਼ੇਸ਼ ਨਾਕੇ ਲਗਾਏ ਗਏ ਹਨ, ਜਿਸ 'ਚ ਪਿਛਲੇ 12 ਦਿਨਾਂ ਦੌਰਾਨ 25 ਹਜ਼ਾਰ ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ...

ਪੂਰੀ ਖ਼ਬਰ »

ਮਿ੍ਤਕ ਆਗਿਆ ਵੰਤੀ ਦੀ ਕਿਡਨੀ ਕੱਢਣ ਦੇ ਮਾਮਲੇ ਦੀ ਪੁਲਿਸ ਜਾਂਚ ਦੇ ਹੁਕਮ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਰਾਜ ਐਸ.ਸੀ. ਕਮਿਸ਼ਨ ਨੇ ਮਿ੍ਤਕ ਆਗਿਆਵੰਤੀ ਦੀ ਕਿਡਨੀ ਕੱਢਣ ਦੇ ਮਾਮਲੇ 'ਚ ਪੁਲਿਸ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਏ.ਡੀ.ਸੀ.ਪੀ. ਰੈਂਕ ਦੇ ਅਧਿਕਾਰੀ ਨੂੰ ਜਾਂਚ ਕਰਨ ਉਪਰੰਤ ਰਿਪੋਰਟ ਦੇਣ ਲਈ ਕਿਹਾ ਹੈ | ਇਸ ...

ਪੂਰੀ ਖ਼ਬਰ »

ਖ਼ਤਰਨਾਕ ਵਾਹਨ ਚੋਰ ਗਿਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਵਾਹਨ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖਤਰਨਾਕ ਵਾਹਨ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 10 ਹੋਰ ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ, 14 ਅਪ੍ਰੈਲ (ਸਲੇਮਪੁਰੀ)-ਲੁਧਿਆਣਾ 'ਚ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਕਿਉਂਕਿ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਤੇ ਪੀੜ੍ਹਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ...

ਪੂਰੀ ਖ਼ਬਰ »

ਵੱਖ-ਵੱਖ ਗੁਰੂ ਘਰਾਂ 'ਚ ਮਨਾਇਆ ਖਾਲਸੇ ਦਾ ਸਾਜਨਾ ਦਿਵਸ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮੁਹੱਲਾ ਮਾਤਾ ਰਾਣੀ ਵਿਚ ਵਿਸਾਖੀ ਤੇ ਖਾਲਸੇ ਦਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਲੰਗਰ ਸੰਗਤਾਂ ਦੇ ਘਰਾਂ ਵਿਚੋਂ ਬਣ ਕੇ ਆਇਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ, ਯੁੱਗ ਪੁਰਸ਼ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਵਲੋਂ ਸੰਦੀਪ ਸਿੰਘ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਦੀ ਅਗਵਾਈ 'ਚ ਬਲਾਕ ਕਾਂਗਰਸ ਨੇ ਮਨਾਇਆ ਡਾ.ਅੰਬੇਡਕਰ ਦਾ ਜਨਮ ਦਿਨ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਬਲਾਕ ਕਾਂਗਰਸ ਦਫ਼ਤਰ 'ਚ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਵਿਧਾਇਕ ਗੁਰਕੀਰਤ ਸਿੰਘ ਨੇ ਕੀਤੀ | ਇਸ ਮੌਕੇ ਹਰਜਿੰਦਰ ਸਿੰਘ ਇਕੋਲਾਹਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੰਦੀਪ ...

ਪੂਰੀ ਖ਼ਬਰ »

ਪੁਨੀਤ ਇੰਗਲਿਸ਼ ਡਾਟ ਕੌਮ ਨੇ ਹਫ਼ਤੇ 'ਚ ਲਗਾਤਾਰ 5 ਕੈਨੇਡਾ ਦੇ ਵੀਜ਼ੇ ਲਗਵਾਏ- ਪ੍ਰੋ. ਸੋਢੀ

ਪੁਨੀਤ ਸੋਢੀ ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਆਈਲੈਟਸ ਤੇ ਸਟੱਡੀ ਵੀਜ਼ਾ ਲਈ ਮਾਹਿਰ ਤੇ ਮੰਨੀ ਪ੍ਰ੍ਰਮੰਨੀ ਸੰਸਥਾ ਪੁਨੀਤ ਇੰਗਲਿਸ਼ ਡਾਟ ਕੌਮ ਨੇ ਸਫਲਤਾ ਦੀ ਨਵੀਆਂ ਉਚਾਈਆਂ ਨੂੰ ਛੂਹਿਆ ਹੈ | ਪੁਨੀਤ ਇੰਗਲਿਸ਼ ਡਾਟ ਕੌਮ ਨੇ 7 ਅਪ੍ਰੈਲ ਨੂੰ ਪੂਜਾ ...

ਪੂਰੀ ਖ਼ਬਰ »

ਡਾ. ਸਤਪਾਲ ਦੀ ਅਗਵਾਈ 'ਚ ਕੋਰੋਨਾ ਬਚਾਅ ਕੈਂਪ- 11 ਨਵੇਂ ਕੋਰੋਨਾ ਮਾਮਲੇ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਅੱਜ ਸਿਵਲ ਹਸਪਤਾਲ ਖੰਨਾ 'ਚ ਕੋਵਿਡ-19 ਦੇ 118 ਸੈਂਪਲ ਲਏ ਗਏ | ਡਾ. ਸਤਪਾਲ ਨੇ ਦੱਸਿਆ ਕਿ ਕੋਵਿਡ-19 ਦੇ 11 ਨਵੇਂ ਕੇਸ, ਜੋ ਖੰਨਾ ਇਲਾਕੇ ਨਾਲ ਸਬੰਧਿਤ ਹਨ, ਸਾਹਮਣੇ ਆਏ ਹਨ | ਇਸ ਦਰਮਿਆਨ ਡਾ. ਸਤਪਾਲ ਦੀ ਅਗਵਾਈ ਵਿਚ ਕੋਵਿਡ-19 ਦਾ ...

ਪੂਰੀ ਖ਼ਬਰ »

ਭਗੌੜਾ ਕਰਾਰ ਦਿੱਤੀ ਔਰਤ ਕਾਬੂ

ਮਲੌਦ, 14 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਦੀ ਪੁਲਿਸ ਪਾਰਟੀ ਵਲੋਂ ਮਾਨਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੀ ਔਰਤ ਨੂੰ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ | ਜਾਣਕਾਰੀ ਅਨੁਸਾਰ ਥਾਣੇਦਾਰ ਕਰਨੈਲ ਸਿੰਘ ਨੂੰ ਮਿਲੀ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਮਲੌਦ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਸਕੂਲ ਨੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਖੰਨਾ, 14 ਅਪੈ੍ਰਲ (ਹਰਜਿੰਦਰ ਸਿੰਘ ਲਾਲ)- ਸਮਰਾਲਾ ਰੋਡ 'ਤੇ ਸਥਿਤ ਖੰਨਾ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀ. ਸੈਕ. ਸਕੂਲ ਨੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ | ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

10 ਏਕੜ ਨਾੜ ਤੇ 5 ਏਕੜ ਕਣਕ ਸੜ੍ਹ ਕੇ ਸੁਆਹ

ਕੁਹਾੜਾ, 14 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੁਹਾੜਾ ਵਿਖੇ ਕਿਸਾਨਾਂ ਦੇ ਖੇਤਾਂ 'ਚ ਪੱਕ ਖੜ੍ਹੀ ਕਣਕ ਨੂੰ ਅੱਗ ਲੱਗਣ ਨਾਲ ਕਣਕ ਸਮੇਤ ਨਾੜ ਦੇ 15 ਕਿਲੇ ਸੜਕੇ ਸੁਆਹ ਹੋ ਗਏ | ਅੱਗ ਦੀ ਲਪੇਟ 'ਚ ਕੁਹਾੜਾ ਦੇ ਕਿਸਾਨ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਹੀਰੋ ਮੋਰਟਰਜ਼ ਕੰਪਨੀ ਵਲੋਂ ਧਨਾਨਸੂ ਦੀ ਹਾਈਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਕੁਹਾੜਾ, 14 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਨੇੜਲੇ ਪਿੰਡ ਧਨਾਨਸੂ ਦੀ ਹਾਈਟੈਕ ਸਾਈਕਲ ਵੈਲੀ ਵਿਖੇ ਹੀਰੋ ਮੋਟਰਜ਼ ਕੰਪਨੀ ਦੇ ਨਵੇਂ ਪਲਾਂਟ ਦਾ ਉਦਘਾਟਨ ਕੀਤਾ¢ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ 66 ...

ਪੂਰੀ ਖ਼ਬਰ »

ਕੰਨਿਆ ਹਾਈ ਸਕੂਲ ਨੇ ਦਾਖ਼ਲਿਆਂ ਸੰਬੰਧੀ ਪ੍ਰੇਰਿਤ ਕੀਤਾ

ਰਾੜਾ ਸਾਹਿਬ, 14 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਹਾਈ ਸਕੂਲ ਸਿਆੜ੍ਹ ਦੇ ਸਮੂਹ ਸਟਾਫ਼ ਵਲੋਂ ਨਵੇਂ ਵਿੱਦਿਅਕ ਸੈਸ਼ਨ 2021-22 ਲਈ ਘਰ-ਘਰ ਜਾ ਕੇ ਦਾਖ਼ਲਾ ਮੁਹਿੰਮ ਵਿਚ ਵਾਧਾ ਕਰਨ ਲਈ ਯਤਨ ਕੀਤੇ ਗਏ¢ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਗੁਰੂ ਘਰਾਂ ਅੱਗੇ ਦਾਖ਼ਲੇ ਸਬੰਧੀ ਕੈਂਪ ਲਗਾਏ

ਬੀਜਾ, 14 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਚਰਨਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਵਿਸਾਖੀ ਮੌਕੇ ਇੰਪਲਾਈਜ਼ ਫੈਡਰੇਸ਼ਨ ਨੇ ਝੰਡਾ ਲਹਿਰਾਇਆ

ਮਲੌਦ, 14 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪਹਿਲਵਾਨ ਗਰੁੱਪ ਯੂਨੀਅਨ ਵਲੋਂ ਹਰ ਸਾਲ ਦੀ ਤਰ੍ਹਾਂ ਸਬ ਡਵੀਜ਼ਨ ਮਲੌਦ ਤੇ ਸਬ ਸਿਆੜ੍ਹ ਵਿਖੇ ਸਰਕਲ ਪ੍ਰਧਾਨ ਅਵਤਾਰ ਸਿੰਘ ਪੰਧੇਰ ਦੀ ਅਗਵਾਈ ਹੇਠ ਯੂਨੀਅਨ ਦਾ ਝੰਡਾ ...

ਪੂਰੀ ਖ਼ਬਰ »

ਘੁੰਗਰਾਲੀ ਰਾਜਪੂਤਾਂ ਸਕੂਲ ਵਲੋਂ ਪ੍ਰਚਾਰ ਸਟਾਲ ਲਾਏ

ਬੀਜਾ, 14 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਵਿਸਾਖੀ ਦੇ ਦਿਹਾੜੇ ਮੌਕੇ ਸਰਕਾਰੀ ਹਾਈ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਦੇ ਹੈੱਡ ਮਾਸਟਰ ਗੁਰਦੀਪ ਕੁਮਾਰ ਘਈ ਦੀ ਅਗਵਾਈ 'ਚ ਸਕੂਲ ਵਲੋਂ ਸਕੂਲ ਵਿਚ ਦਾਖ਼ਲੇ ਨੂੰ ਵਧਾਉਣ ਲਈ ਪ੍ਰਚਾਰ ਸਟਾਲਾਂ ਤੇ ਕਨੋਪੀਆ ਲਗਾਉਣ ...

ਪੂਰੀ ਖ਼ਬਰ »

ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਸਤੀਫ਼ਾ ਦੇ ਕੇ ਸਿਸਟਮ ਦੇ ਮੂੰਹ 'ਤੇ ਮਾਰਿਆ ਹੈ ਥੱਪੜ- ਟਿੱਲੂ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਇੱਕ ਇਮਾਨਦਾਰ, ਅਣਖੀ ਤੇ ਦਲੇਰ ਅਫ਼ਸਰ ਹੈ, ਜਿਸ ਨੇ ਅਸਤੀਫ਼ਾ ਦੇ ਕੇ ਸਰਕਾਰਾਂ ਤੇ ਇਸ ਸਿਸਟਮ ਦੇ ਮੂੰਹ 'ਤੇ ਅਜਿਹੀ ਚਪੇੜ ਮਾਰੀ ਹੈ, ਜਿਸ ਦੀ ਗੂੰਜ ਦਹਾਕਿਆਂ ਤੱਕ ਪੈਂਦੀ ਰਹੇਗੀ¢ ਇਹ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਿਚ ਵਿਸਾਖੀ ਮੌਕੇ ਲੱਗੀਆਂ ਰੌਣਕਾਂ- ਵਿਦਿਆਰਥੀਆਂ ਨੇ ਰਵਾਇਤਾਂ ਪਹਿਰਾਵੇ ਪਾਏ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਵਿਚ ਵਿਸਾਖੀ ਮੌਕੇ ਸੱਭਿਆਚਾਰਕ ਵਿਸਾਖੀ ਮੇਲਾ ਲਗਾਇਆ ਗਿਆ¢ ਹਾਲਾਂਕਿ ਕੋਵਿਡ ਦੇ ਚਲਦਿਆ ਇਕੱਠ ਨੂੰ ਸੀਮਤ ਰੱਖਿਆ ਗਿਆ¢ ਇਸ ਦੇ ਨਾਲ ਹੀ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਮੋਰਚੇ ਵਲੋਂ ਜਲਿ੍ਹਆਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਡੇਹਲੋਂ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ 'ਤੇ ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਚੱਲ ਰਹੇ ਧਰਨੇ ਦੌਰਾਨ ਜੱਲਿ੍ਹਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਲੇਡੀਜ਼ ਹੈਲਪਿੰਗ ਹੈਾਡ ਸੁਸਾਇਟੀ ਨੇ ਕਾਲਜ ਦੇ ਬਾਹਰ ਵਾਟਰ ਕੂਲਰ ਲਗਾਇਆ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਲੇਡੀਜ਼ ਹੈਲਪਿੰਗ ਹੈਾਡ ਸੁਸਾਇਟੀ ਖੰਨਾ ਵਲੋਂ ਸ੍ਰੀ ਸਰਸਵਤੀ ਸੰਸਕ੍ਰਿਤ ਕਾਲਜ ਖੰਨਾ ਦੇ ਬਾਹਰ ਇਕ ਵਾਟਰ ਕੂਲਰ ਲਗਾਇਆ ਗਿਆ ਹੈ | ਸੁਸਾਇਟੀ ਦੀ ਪ੍ਰਧਾਨ ਪ੍ਰੀਤੀ ਗੁਪਤਾ ਨੇ ਦੱਸਿਆ ਕਿ ਗਰਮੀ ਦਾ ਮੌਸਮ ਆ ਗਿਆ ਹੈ | ਜਿਸ ਨੂੰ ...

ਪੂਰੀ ਖ਼ਬਰ »

ਕਣਕ ਦੀ ਆਮਦ ਮੌਕੇ ਏਜੰਸੀਆਂ ਦੀ ਖ਼ਰੀਦ ਪ੍ਰਕਿ੍ਆ ਦੀ ਰਫ਼ਤਾਰ ਮੱਧਮ

ਮਾਛੀਵਾੜਾ ਸਾਹਿਬ, 14 ਅਪੈ੍ਰਲ (ਮਨੋਜ ਕੁਮਾਰ)-ਆੜ੍ਹਤੀਆਂ ਨੂੰ ਪੰਜਾਬ ਸਰਕਾਰ ਦੇ ਥਾਪੜੇ ਤੋਂ ਬਾਅਦ ਮੰਡੀਆਂ ਵਿਚ ਭਾਵੇਂ ਕਣਕ ਦੀ ਆਮਦ ਨੇ ਜ਼ੋਰ ਫੜ ਲਿਆ ਹੈ, ਪਰ ਕੁੱਝ ਤਕਨੀਕੀ ਕਾਰਨਾਂ ਕਰਕੇ ਅਜੇ ਖ਼ਰੀਦ ਏਜੰਸੀਆਂ ਦੀ ਰਫ਼ਤਾਰ ਕੁੱਝ ਮੱਧਮ ਚੱਲ ਰਹੀ ਹੈ | ਸਥਾਨਕ ...

ਪੂਰੀ ਖ਼ਬਰ »

ਪੱਤਰਕਾਰ ਮੰਗਲੀ ਨਾਲ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਕੀਤਾ ਦੁਖ ਸਾਂਝਾ

ਕੁਹਾੜਾ, 14 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਤੋਂ ਅਜੀਤ ਅਖ਼ਬਾਰ ਦੇ ਪੱਤਰਕਾਰ ਅਮਰਜੀਤ ਸਿੰਘ ਮੰਗਲੀ ਦੇ ਮਾਤਾ ਗੁਰਮੀਤ ਕੌਰ (72) ਸਾਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ¢ ਇਸ ਮੌਕੇ ਦੁੱਖ ਦੀ ਘੜੀ ਵਿਚ ਮੰਗਲੀ ਪਰਿਵਾਰ ਨਾਲ ਧਾਰਮਿਕ, ਸਮਾਜਿਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨ ਕਾਬੂ

ਬੀਜਾ, 14 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਹੋਰ ਤੇਜ਼ ਕੀਤੀ ਗਈ, ਜਿਸ ਤਹਿਤ ਪੁਲਿਸ ਚੌਂਕੀ ਕੋਟ ਦੇ ਇੰਚਾਰਜ ...

ਪੂਰੀ ਖ਼ਬਰ »

ਮੱਕੜ ਪਰਿਵਾਰ ਨੂੰ ਸਦਮਾ, ਗੁਰਜੀਤ ਸਿੰਘ ਵਲੀਪੁਰ ਕਲਾਂ ਵਾਲੇ ਨਹੀਂ ਰਹੇ

ਭੂੰਦੜੀ, 14 ਅਪ੍ਰੈਲ (ਕੁਲਦੀਪ ਸਿੰਘ ਮਾਨ)-ਅੱਜ ਵਲੀਪੁਰ ਕਲਾਂ ਦੇ ਮੱਕੜ ਪਰਿਵਾਰ ਨੂੰ ਉੱਦੋਂ ਗਹਿਰਾ ਸਦਮਾ ਪਹੁੰਚਿਆ ਜਦੋਂ ਨਿਰਮਲ ਸਿੰਘ, ਮਨਮੋਹਨ ਸਿੰਘ ਤੇ ਰਵਿੰਦਰ ਸਿੰਘ ਰਵੀ ਦੇ ਸਤਿਕਾਰਯੋਗ ਪਿਤਾ ਗੁਰਜੀਤ ਸਿੰਘ ਮੱਕੜ ਅਚਾਨਕ ਇਸ ਸੰਸਾਰ ਨੂੰ ਸਦੀਵੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX