ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਰਾਸ਼ਟਰੀ-ਅੰਤਰਰਾਸ਼ਟਰੀ

ਮਿਨੀਪੋਲਿਸ 'ਚ ਕਾਲੇ ਵਿਅਕਤੀ ਦੀ ਪੁਲਿਸ ਦੀ ਗੋਲੀ ਨਾਲ ਹੋਈ ਮੌਤ ਉਪਰੰਤ ਪ੍ਰਦਰਸ਼ਨ-40 ਗਿ੍ਫ਼ਤਾਰ

ਸੈਕਰਾਮੈਂਟੋ, 14 ਅਪ੍ਰੈਲ (ਹੁਸਨ ਲੜੋਆ ਬੰਗਾ)-ਮਿਨੀਪੋਲਿਸ 'ਚ ਪੁਲਿਸ ਵਲੋਂ ਚਲਾਈ ਗੋਲੀ ਨਾਲ 20 ਸਾਲਾ ਕਾਲੇ ਵਿਅਕਤੀ ਡੌਂਟ ਰਾਈਟ ਦੀ ਹੋਈ ਮੌਤ ਉਪਰੰਤ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ ਤੇ ਇਨਸਾਫ਼ ਦੀ ਮੰਗ ਕੀਤੀ ਗਈ | ਪ੍ਰਦਰਸ਼ਨ ਦੌਰਾਨ ਪੁਲਿਸ ਨੇ 40 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ | ਬਰੁੱਕਲਿਨ ਸੈਂਟਰ ਪੁਲਿਸ ਸਟੇਸ਼ਨ ਵਿਖੇ ਪ੍ਰਦਰਸ਼ਨਕਾਰੀ ਇਕੱਠੇ ਹੋਏ ਜਿਨਾਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਉਨ੍ਹਾਂ ਉਪਰ ਮਿਰਚਾਂ ਦੀ ਸਪਰੇਅ ਕੀਤੀ ਗਏ ਤੇ ਫਲੈਸ਼ ਬੰਬ ਸੁੱਟੇ ਗਏ | ਲੋਕ ਉਸ ਸਥਾਨ 'ਤੇ ਇਕੱਠੇ ਹੋਏ ਜਿਥੇ ਡੌਂਟ ਰਾਈਟ ਨੂੰ ਗੋਲੀ ਮਾਰੀ ਗਈ ਸੀ | ਉਥੇ ਸਥਾਪਿਤ ਕੀਤੇ ਡੌਂਟ ਰਾਈਟ ਦੇ ਬੁੱਤ ਉਪਰ ਫੁੱਲਾਂ ਨਾਲ ਸ਼ਰਧਾਂਜਲੀ ਦਿੱਤੀ ਗਈ | ਮੋਮਬੱਤੀਆਂ ਜਗਾਈਆਂ ਗਈਆਂ | ਰਾਈਟ ਦੀ ਮਾਂ ਕੇਟੀ ਰਾਈਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਭ ਕੁਝ ਖੋਹ ਲਿਆ ਗਿਆ ਹੈ | ਉਹ ਬਹੁਤ ਹੀ ਪਿਆਰਾ ਤੇ ਹਮੇਸ਼ਾਂ ਖੁਸ਼ ਰਹਿਣ ਵਾਲਾ ਮਨੁੱਖ ਸੀ | ਮਿਨੀਪੋਲਿਸ 'ਚ ਪੁਲਿਸ ਨੇ ਪ੍ਰਦਰਸ਼ਨਾਂ ਨੂੰ ਗੈਰ-ਕਾਨੂੰਨੀ ਕਰਾਰ ਦੇ ਦਿੱਤਾ ਹੈ | ਅਮਰੀਕਾ ਦੇ ਹੋਰ ਸ਼ਹਿਰਾਂ ਵਿਚ ਵੀ ਇਨਸਾਫ ਨੂੰ ਲੈ ਕੇ ਪ੍ਰਦਰਸ਼ਨਾਂ ਦਾ ਸਿਲਸਲਾ ਸ਼ੁਰੂ ਹੋ ਗਿਆ ਹੈ |
ਪੁਲਿਸ ਅਧਿਕਾਰੀ ਵਲੋਂ ਅਸਤੀਫ਼ਾ
26 ਸਾਲਾ ਪੁਲਿਸ ਅਧਿਕਾਰੀ ਕਿਮ ਪੌਟਰ ਜਿਸ ਵਲੋਂ ਮਿਨੀਪੋਲਿਸ ਨੀਮ ਸ਼ਹਿਰੀ ਖੇਤਰ ਵਿਚ ਇਕ ਪੁਲਿਸ ਨਾਕਾਬੰਦੀ 'ਤੇ ਡੌਂਟ ਰਾਈਟ ਨਾਮੀ ਕਾਲੇ ਵਿਅਕਤੀ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ, ਨੇ ਅਸਤੀਫਾ ਦੇ ਦਿੱਤਾ ਹੈ | ਇਹ ਐਲਾਨ ਮੇਅਰ ਮਾਈਕ ਇਲੀਓਟ ਨੇ ਕੀਤਾ ਹੈ | ਮੇਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੁਲਿਸ ਅਧਿਕਾਰੀ ਨੂੰ ਅਸਤੀਫਾ ਦੇਣ ਲਈ ਨਹੀਂ ਕਿਹਾ ਸੀ ਪਰ ਉਹ ਖੁਦ ਹੀ ਅਸਤੀਫਾ ਦੇ ਗਈ ਹੈ | ਪੌਟਰ ਨੇ ਆਪਣੇ ਅਸਤੀਫੇ ਵਿਚ ਲਿਖਿਆ ਹੈ 'ਮੈਂ ਇਕ ਪੁਲਿਸ ਅਧਿਕਾਰੀ ਵਜੋਂ ਹਰ ਪਲ ਨੂੰ ਪਿਆਰ ਕੀਤਾ ਹੈ ਤੇ ਆਪਣੀ ਪੂਰੀ ਸਮਰੱਥਾ ਨਾਲ ਭਾਈਚਾਰੇ ਦੀ ਸੇਵਾ ਕੀਤੀ ਹੈ ਪ੍ਰੰਤੂ ਮੈਂ ਵਿਸ਼ਵਾਸ ਕਰਦੀ ਹਾਂ ਕਿ ਮੇਰੇ ਵਲੋਂ ਤੁਰੰਤ ਅਸਤੀਫ਼ਾ ਦੇਣਾ ਭਾਈਚਾਰੇ, ਵਿਭਾਗ ਤੇ ਮੇਰੇ ਸਾਥੀ ਅਫਸਰਾਂ ਦੇ ਹਿੱਤ 'ਚ ਰਹੇਗਾ | ਉਸ ਤੋਂ ਬਾਅਦ ਸ਼ਹਿਰ ਦੇ ਪੁਲਿਸ ਮੁੱਖੀ ਟਿਮ ਗੈਨਨ ਵੀ ਅਸਤੀਫ਼ਾ ਦੇ ਗਏ |

ਅਮਰੀਕਾ 23 ਅਰਬ ਡਾਲਰ ਤੋਂ ਵੱਧ ਯੂ.ਏ.ਈ. ਨੂੰ ਹਥਿਆਰਾਂ ਦੀ ਵਿਕਰੀ ਕਰੇਗਾ

ਸਿਆਟਲ, 14 ਅਪ੍ਰੈਲ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਬਾਈਡਨ ਪ੍ਰਸ਼ਾਸਨ ਨੇ ਅੱਜ ਅਮਰੀਕੀ ਕਾਂਗਰਸ ਨੂੰ ਦੱਸਿਆ ਕਿ ਉਹ ਸੰਯੁਕਤ ਅਰਬ ਅਮੀਰਾਤ ਨੂੰ 23 ਅਰਬ ਡਾਲਰ ਤੋਂ ਵੱਧ ਦੇ ਹਥਿਆਰਾਂ ਦੀ ਵਿਕਰੀ ਕਰ ਰਿਹਾ ਹੈ, ਜਿਸ ਵਿਚ ਐਫ-35 ਜਹਾਜ਼, ਹਥਿਆਰਬੰਦ ਡਰੋਨ ਅਤੇ ਹੋਰ ...

ਪੂਰੀ ਖ਼ਬਰ »

ਸਰੀ 'ਚ ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਯਾਦ 'ਚ ਮੋਮਬੱਤੀ ਮਾਰਚ

ਐਬਟਸਫੋਰਡ, 14 ਅਪ੍ਰੈਲ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਸ਼ਹਿਰ ਦੇ ਸਰੀ ਦੇ ਪੰਜਾਬੀਆਂ ਵਲੋਂ 102 ਸਾਲ ਪਹਿਲਾਂ ਅੰਮਿ੍ਤਸਰ 'ਚ ਵਾਪਰੇ ਜਲਿ੍ਹਆਂਵਾਲੇ ਬਾਗ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਕੋਵਿਡ-19 ਦੀਆਂ ਸਰਕਾਰੀ ...

ਪੂਰੀ ਖ਼ਬਰ »

ਮੈਲਬੌਰਨ ਅਦਾਲਤ ਵਲੋਂ ਪੰਜਾਬੀ ਟਰੱਕ ਡਰਾਈਵਰ ਨੂੰ 22 ਸਾਲ ਕੈਦ

ਬਿ੍ਸਬੇਨ/ਸਿਡਨੀ, 14 ਅਪ੍ਰੈਲ (ਮਹਿੰਦਪਾਲ ਸਿੰਘ ਕਾਹਲੋਂ/ਹਰਕੀਰਤ ਸਿੰਘ ਸੰਧਰ)-ਪੁਲਿਸ ਜਾਂਚ ਨੇ ਅਦਾਲਤ ਨੂੰ ਦੱਸਿਆ ਕਿ ਮਹਿੰਦਰ ਸਿੰਘ ਟਰੱਕ ਡਰਾਈਵਰ ਨਸ਼ੇ 'ਚ ਸੀ ਅਤੇ ਕਈ ਦਿਨਾਂ ਤੋਂ ਸੁੱਤਾ ਨਹੀਂ ਸੀ | ਮੈਲਬੌਰਨ ਦੇ ਈਸਟਰਨ ਫਰੀਵੇਅ ਉੱਪਰ ਉਸ ਦੇ ਟਰੱਕ ਨਾਲ 4 ...

ਪੂਰੀ ਖ਼ਬਰ »

ਇਟਲੀ 'ਚ ਪਿਤਾ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਮੁੜ ਜੇਲ੍ਹ ਭੇਜਿਆ

ਵੈਨਿਸ (ਇਟਲੀ), 14 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਦੇ ਵਿਚੈਂਸਾ ਜ਼ਿਲ੍ਹੇ ਦੇ ਆਰਜੀਨਿਆਨੋ ਸ਼ਹਿਰ ਵਿਖੇ ਲਗਭਗ 7 ਮਹੀਨੇ ਪਹਿਲਾ 19 ਅਗਸਤ 2020 ਦੀ ਸ਼ਾਮ ਨੂੰ ਆਪਣੇ ਹੀ ਪਿਤਾ ਨੂੰ ਚਾਕੂ ਮਾਰ ਕੇ ਕਤਲ ਕਰਨ ਵਾਲੇ 18 ਸਾਲਾਂ ਪੰਜਾਬੀ ਨੌਜਵਾਨ ਰਾਹੁਲ ਨੂੰ ਵਲਦਾਨੀਆ ਦੀ ...

ਪੂਰੀ ਖ਼ਬਰ »

ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਵਲੋਂ ਅਰਜ਼ੀਆਂ ਦਾ ਨਿਪਟਾਰਾ ਸ਼ੁਰੂ

ਟੋਰਾਂਟੋ, 14 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਕੈਨੇਡਾ ਦਾ ਇਮੀਗ੍ਰੇਸ਼ਨ ਸਿਸਟਮ ਡਗਮਗਾ ਗਿਆ ਸੀ ਅਤੇ ਮਿਲੀਆਂ ਹੋਈਆਂ ਅਰਜ਼ੀਆਂ ਦਾ ਨਿਪਟਾਰਾ ਰੋਕਣਾ ਪਿਆ ਸੀ | ਬੀਤੇ ਕੱਲ੍ਹ ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਨੇ ਸਪੱਸ਼ਟ ...

ਪੂਰੀ ਖ਼ਬਰ »

ਜਸਟਿਨ ਟਰੂਡੋ ਵਲੋਂ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ

ਟੋਰਾਂਟੋ, 14 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਸਾ ਪੰਥ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ 'ਤੇ ਵਧਾਈਆਂ ਦਿੱਤੀਆਂ ਹਨ | ਆਪਣੇ ਬਿਆਨ 'ਚ ਟਰੂਡੋ ਨੇ ਆਖਿਆ ਕਿ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਸਿੱਖਾਂ ...

ਪੂਰੀ ਖ਼ਬਰ »

ਇੰਗਲੈਂਡ 'ਚ ਸਿੱਖ ਵਕੀਲ ਨੂੰ ਅਦਾਲਤ 'ਚ ਦਾਖ਼ਲ ਹੋਣ ਮੌਕੇ ਕਿ੍ਪਾਨ ਉਤਾਰਨ ਨੂੰ ਕਿਹਾ

ਲੰਡਨ, 14 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ 'ਚ ਨੌਜਵਾਨ ਸਿੱਖ ਵਕੀਲ ਜਸਕੀਰਤ ਸਿੰਘ ਗੁਲਸ਼ਨ ਨੇ ਦੋਸ਼ ਲਾਇਆ ਹੈ ਕਿ ਈਲਿੰਗ ਮੈਜਿਸਟਰੇਟ ਅਦਾਲਤ 'ਚ ਬੀਤੇ ਵੀਰਵਾਰ ਨੂੰ ਉਸ ਨਾਲ ਅਪਰਾਧੀਆਂ ਵਾਲਾ ਵਿਵਹਾਰ ਕੀਤਾ ਗਿਆ | ਇਸ ਮੌਕੇ ਉਸ ਨੂੰ ਅਤੇ ਉਸ ਦੇ ...

ਪੂਰੀ ਖ਼ਬਰ »

ਲਾਰਡ ਰੰਮੀ ਰੇਂਜਰ 'ਤੇ ਲੱਗੇ ਪੰਜਾਬੀ ਮੂਲ ਦੀ ਮਹਿਲਾ ਕਰਮਚਾਰੀ ਨਾਲ ਦੁਰਵਿਵਹਾਰ ਦੇ ਦੋਸ਼

ਲੰਡਨ, 14 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਮੂਲ ਦੇ ਬਰਤਾਨਵੀ ਲਾਰਡ ਰੰਮੀ ਰੇਂਜ਼ਰ''ਤੇ ਉਨ੍ਹਾਂ ਦੀ ਕੰਪਨੀ ਸਨ ਮਾਰਕ ਵਿਚ ਕੰਮ ਕਰਦੀ ਇਕ ਪੰਜਾਬੀ ਮੂਲ ਦੀ ਮਹਿਲਾ ਨੇ ਦੁਰਵਿਵਹਾਰ ਕਰਨ ਦੇ ਦੋਸ਼ ਲਾਏ ਹਨ ਅਤੇ ਇਹ ਮਾਮਲਾ ਰੁਜ਼ਗਾਰ ਅਦਾਲਤ ਵਿਚ ਸੁਣਿਆ ...

ਪੂਰੀ ਖ਼ਬਰ »

ਕੈਲਗਰੀ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ

ਕੈਲਗਰੀ, 14 ਅਪ੍ਰੈਲ (ਜਸਜੀਤ ਸਿੰਘ ਧਾਮੀ)-ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਦੀਵਾਨ ਸਜਾਏ ਗਏ | ਤਿੰਨਾਂ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਮਹਿਤਾਬ ਸਿੰਘ ਜਲੰਧਰ ...

ਪੂਰੀ ਖ਼ਬਰ »

ਅਲਸੈਂਡਰਾ ਗੈਲੋਨੀ ਰਾਇਟਰਜ਼ ਦੀ ਪਹਿਲੀ ਮਹਿਲਾ ਐਡੀਟਰ-ਇੰਨ-ਚੀਫ਼ ਬਣੀ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀਆਂ)-ਅਲਸੈਂਡਰਾ ਗੈਲੋਨੀ ਖ਼ਬਰਾਂ ਦੀ ਏਜੰਸੀ ਰਾਇਟਰਜ਼ ਦੀ ਪਹਿਲੀ ਮਹਿਲਾ ਐਡੀਟਰ-ਇੰਨ-ਚੀਫ਼ ਬਣੀ ਹੈ | ਇਸ ਕੰਪਨੀ ਦੇ 170 ਸਾਲ ਦੇ ਇਤਿਹਾਸ 'ਚ ਪਹਿਲੀ ਵਾਰ ਕੋਈ ਮਹਿਲਾ ਇਸ ਅਹੁਦੇ 'ਤੇ ਪਹੁੰਚੀ ਹੈ | ਗੈਲੋਨੀ ਲੰਡਨ ਤੋਂ ਕੰਮ ਕਰਨ ਵਾਲੇ ...

ਪੂਰੀ ਖ਼ਬਰ »

ਪਿ੍ੰਸ ਫਿਲਿਪ ਦੇ ਅੰਤਿਮ ਸੰਸਕਾਰ 'ਚ ਇਕੱਲੇ ਪਿ੍ੰਸ ਹੈਰੀ ਹੀ ਨਹੀਂ ਪਹਿਨਣਗੇ ਸ਼ਾਹੀ ਵਰਦੀ

* ਸ਼ਾਹੀ ਪਰਿਵਾਰ ਦੀਆਂ ਮਹਿਲਾਵਾਂ ਰਵਾਇਤੀ ਪਹਿਰਾਵਾ ਪਹਿਨਣੀਆਂ ਲੰਡਨ, 14 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸ਼ਾਹੀ ਪਰਿਵਾਰ ਵਲੋਂ ਵੱਖ-ਵੱਖ ਸਮਾਗਮਾਂ ਮੌਕੇ ਨਿਰਧਾਰਿਤ ਅਹੁਦੇ ਅਨੁਸਾਰ ਵਿਸ਼ੇਸ਼ ਵਰਦੀ ਪਹਿਨੀ ਜਾਂਦੀ ਹੈ ਪਰ ਮਹਾਰਾਣੀ ...

ਪੂਰੀ ਖ਼ਬਰ »

ਪਤੀ ਪਿ੍ੰਸ ਫਿਲਿਪ ਦੇ ਦਿਹਾਂਤ ਤੋਂ ਬਾਅਦ ਬਰਤਾਨੀਆ ਦੀ ਮਹਾਰਾਣੀ ਨੇ ਕੰਮ-ਕਾਜ ਕੀਤਾ ਸ਼ੁਰੂ

ਲੰਡਨ, 14 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਦੂਜੀ ਨੇ ਆਪਣੇ ਪਤੀ ਅਤੇ ਡਿਊਕ ਆਫ਼ ਈਡਨਬਰਗ ਪਿ੍ੰਸ ਫਿਲਿਪ ਦੀ ਮੌਤ ਤੋਂ ਚਾਰ ਦਿਨ ਬਾਅਦ ਸ਼ਾਹੀ ਜ਼ਿੰਮੇਵਾਰੀਆਂ ਨਿਭਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ | 94 ਸਾਲਾ ਮਹਾਰਾਣੀ ...

ਪੂਰੀ ਖ਼ਬਰ »

ਪਿ੍ੰਸ ਫਿਲਿਪ ਦੀ ਮੌਤ 'ਤੇ ਸਿੱਖ ਭਾਈਚਾਰੇ ਵਲੋਂ ਦੁੱਖ ਦਾ ਪ੍ਰਗਟਾਵਾ

ਲੰਡਨ, 14 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਮਹਾਰਾਣੀ ਐਲਿਜਾਬੈੱਥ ਦੇ ਪਤੀ ਪਿ੍ੰਸ ਫਿਲਿਪ ਦੀ ਮੌਤ 'ਤੇ ਸਿੱਖ ਭਾਈਚਾਰੇ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਲਾਰਡ ਇੰਦਰਜੀਤ ਸਿੰਘ ਨੇ ਮਹਾਰਾਣੀ ਨੂੰ ਲਿਖੇ ਪੱਤਰ 'ਚ ਕਿਹਾ ਹੈ ਕਿ ਸਿੱਖ ...

ਪੂਰੀ ਖ਼ਬਰ »

ਜੱਲਿ੍ਹਆਂਵਾਲਾ ਬਾਗ ਦੇ ਸਾਕੇ ਦੀ ਜਿੰਮੇਵਾਰੀ ਲੈ ਕੇ ਬਰਤਾਨੀਆ ਸਰਕਾਰ ਸੰਸਦ 'ਚ ਮੁਆਫ਼ੀ ਮੰਗੇ-ਐਮ. ਪੀ. ਸ਼ਰਮਾ

ਲੰਡਨ, 14 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੱਲਿ੍ਹਆਂਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਕੱਲ੍ਹ ਸ਼ਾਮੀ ਐਮ. ਪੀ. ਵਰਿੰਦਰ ਸ਼ਰਮਾ ਦੀ ਅਗਵਾਈ 'ਚ ਇਕ ਆਨਲਾਈਨ ਜਨਤਕ ਮੀਟਿੰਗ ਹੋਈ, ਜਿਸ 'ਚ ਉਨ੍ਹਾਂ ਮੰਗ ਕੀਤੀ ਕਿ ਬਰਤਾਨੀਆ ਸਰਕਾਰ ਇਸ ਕਾਲੇ ਕਾਰਨਾਮੇ ਬਾਰੇ ਪੂਰੀ ...

ਪੂਰੀ ਖ਼ਬਰ »

1 ਡਾਲਰ ਤਨਖਾਹ ਲੈਣ ਵਾਲੇ ਸੀ.ਈ.ਓ ਜ਼ੁਕਰਬਰਗ ਦੀ ਸੁਰੱਖਿਆ 'ਤੇ ਫੇਸਬੁੱਕ ਨੇ ਖਰਚੇ 2.3 ਕਰੋੜ ਡਾਲਰ

*ਅਮਰੀਕੀ ਚੋਣਾਂ ਤੇ ਕੋਰੋਨਾ ਮਹਾਂਮਾਰੀ ਕਾਰਨ ਸੁਰੱਖਿਆ ਖਰਚ 'ਚ ਹੋਇਆ 30 ਲੱਖ ਡਾਲਰ ਦਾ ਵਾਧਾ ਸਾਨ ਫਰਾਂਸਿਸਕੋ, 14 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਫੇਸਬੁੱਕ ਨੇ ਆਪਣੇ ਸੀ.ਈ.ਓ. ਮਾਰਕ ਜ਼ੁਕਰਬਰਗ ਦੀ ਸੁਰੱਖਿਆ 'ਤੇ ਪਿਛਲੇ ਸਾਲ 2019 ਨਾਲੋਂ 30 ਲੱਖ ਡਾਲਰ ਵੱਧ ਖਰਚ ਕਰਦੇ ਹੋਏ ...

ਪੂਰੀ ਖ਼ਬਰ »

ਵਾਸ਼ਿੰਗਟਨ ਸਟੇਟ 'ਚ ਕੋਰੋਨਾ ਦਾ ਕਹਿਰ ਜਾਰੀ

*1114 ਨਵੇਂ ਕੇਸ ਤੇ 11 ਮੌਤਾਂ ਸਿਆਟਲ, 14 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਵਾਸ਼ਿੰਗਟਨ ਸਟੇਟ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਪਿਛਲੇ 24 ਘੰਟਿਆਂ 'ਚ 1114 ਨਵੇਂ ਕੇਸ ਤੇ 11 ਮੌਤਾਂ ਹੋਈਆਂ ਹਨ | ਹੁਣ ਤੱਕ 379056 ਕੋਰੋਨਾ ਕੇਸ ਟੈਸਟ ਕੀਤੇ ਗਏ ...

ਪੂਰੀ ਖ਼ਬਰ »

ਅਮਰੀਕਾ 11 ਸਤੰਬਰ ਤੋਂ ਪਹਿਲਾਂ ਅਫ਼ਗਾਨਿਸਤਾਨ 'ਚੋਂ ਆਪਣੀ ਸਾਰੀ ਫ਼ੌਜ ਵਾਪਸ ਬੁਲਾਵੇਗਾ

ਸਿਆਟਲ, 14 ਅਪ੍ਰੈਲ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਇਸ ਸਾਲ 11 ਸਤੰਬਰ ਨੂੰ 9/11 ਦੇ ਹਮਲਿਆਂ ਦੀ ਵਰ੍ਹੇਗੰਢ ਤੋਂ ਪਹਿਲਾਂ ਅਫ਼ਗਾਨਿਸਤਾਨ ਤੋਂ ਸਾਰੇ ਅਮਰੀਕੀ ਫ਼ੌਜੀਆਂ ਨੂੰ ਵਾਪਸ ਅਮਰੀਕਾ ਲੈ ਆਵੇਗਾ | ਬਾਈਡਨ ਪ੍ਰਸ਼ਾਸਨ ਦੇ ਇਕ ਸੀਨੀਅਰ ...

ਪੂਰੀ ਖ਼ਬਰ »

ਗੱਡੀ ਤੋਂ ਬਰਫ਼ ਸਾਫ਼ ਨਾ ਕਰਨ ਬਦਲੇ ਡਰਾਈਵਰ ਨੂੰ ਹੋਇਆ ਜੁਰਮਾਨਾ

ਵਿਨੀਪੈਗ, 14 ਅਪ੍ਰੈਲ (ਸਰਬਪਾਲ ਸਿੰਘ)-ਮੈਨੀਟੋਬਾ ਵਿਚ ਪਿਛਲੇ 2 ਦਿਨਾਂ ਤੋਂ ਹੋ ਰਹੀ ਲਗਾਤਾਰ ਬਰਫ਼ਬਾਰੀ ਨੇ ਜਿੱਥੇ ਜਨਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕੀਤਾ ਹੋਇਆ ਹੈ, ਉੱਥੇ ਹੀ ਆਰ. ਸੀ. ਐੱਮ. ਪੀ. (ਰਾਇਲ ਕੈਨੇਡੀਅਨ ਮਾਊਾਟੇਡ ਪੁਲਿਸ) ਡਰਾਈਵਰਾਂ ਨੂੰ ਸੜਕ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਗੁਰੂਘਰਾਂ 'ਚ ਖਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ

ਟੋਰਾਂਟੋ, 14 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਇੱਥੇ ਵੱਖ-ਵੱਖ ਗੁਰੂਘਰਾਂ 'ਚ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਕੋਰੋਨਾ ਕਾਰਨ ਭਾਵੇਂ ਕੋਈ ਜਨਤਕ ਇਕੱਠ ਨਹੀਂ ਹੋਇਆ ਪਰੰਤੂ ਸਮੂੰਹ ਗੁਰਦੁਆਰਾ ਸਾਹਿਬਾਨ 'ਚ ਸੰਗਤ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਸੈਨਹੋਜ਼ੇ 'ਚ ਖ਼ਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ

ਸਾਨ ਫਰਾਂਸਿਸਕੋ, 14 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਗੁਰਦੁਆਰਾ ਸਾਹਿਬ ਸੈਨਹੋਜ਼ 'ਚ ਖਾਲਸਾ ਪੰਥ ਦਾ ਸਾਜਨਾ ਦਿਵਸ ਵਿਸਾਖੀ ਸਮੂਹ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਭਾਈ ਹਰਚਰਨ ਸਿੰਘ ਖਾਲਸਾ ...

ਪੂਰੀ ਖ਼ਬਰ »

ਪ੍ਰਿੰਸ ਫਿਲਿਪ ਦੇ ਅੰਤਿਮ ਸੰਸਕਾਰ ਸਬੰਧੀ ਰਿਹਰਸਲ

ਲੈਸਟਰ (ਇੰਗਲੈਂਡ), 14 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਡਿਊਕ ਆਫ ਈਡਨਬਰਗ ਪ੍ਰਿੰਸ ਫਿਲਿਪ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਅੰਤਿਮ ਸੰਸਕਾਰ ਨੂੰ ਲੈ ਕੇ ਰਾਇਲ ਰੈਜੀਮੈਂਟ ਆਫ ਸਕਾਟਲੈਂਡ ਦੇ ਜਵਾਨਾਂ ਨੇ ਆਰਮੀ ਟਰੇਨਿੰਗ ਸੈਂਟਰ ਪਿਰਬਰਾਈਟ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX