ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  9 minutes ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  16 minutes ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  23 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  32 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  51 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 5 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਦਿੱਲੀ / ਹਰਿਆਣਾ

ਸਿਰਸਾ 'ਚ ਪੁਲਿਸ ਪਹਿਰੇ ਹੇਠ ਮਨਾਈ ਭਾਜਪਾ ਨੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ

ਸਿਰਸਾ, 14 ਅਪ੍ਰੈਲ (ਅ.ਬ.)-ਸਿਰਸਾ ਦੀ ਡੱਬਵਾਲੀ ਰੋਡ ਸਥਿਤ ਰਚਨਾ ਪੈਲੇਸ 'ਚ ਭਾਜਪਾ ਆਗੂਆਂ ਤੇ ਕਾਰਕੁਨਾਂ ਨੇ ਪੁਲਿਸ ਦੇ ਸਖ਼ਤ ਪਹਿਰੇ ਹੇਠ ਡਾ. ਭੀਮਰਾਓ ਅੰਬੇਡਕਰ ਦੀ ਜੈਅੰਤੀ ਮਨਾਈ | ਸਮਾਗਮ ਦੇ ਮੁੱਖ ਮਹਿਮਾਨ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਬੀਰ ਸਿੰਘ ਗੰਗਵਾ ਅਤੇ ਸਿਰਸਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਸਨ | ਭਾਜਪਾ ਆਗੂਆਂ ਤੇ ਕਾਰਕੁਨਾਂ ਵਲੋਂ ਅੱਜ ਸੰਵਿਧਾਨ ਨਿਰਮਾਤਾ ਡਾ. ਭੀਮਰਾਓ ਅੰਬੇਡਕਰ ਦੀ ਜੈਅੰਤੀ ਮਨਾਈ ਗਈ | ਇਸ ਮੌਕੇ ਹੋਏ ਸਮਾਗਮ ਦੌਰਾਨ ਕਿਸਾਨਾਂ ਵੱਲੋਂ ਵਿਰੋਧ ਕੀਤੇ ਜਾਣ ਦੇ ਖਦਸ਼ੇ ਵਜੋਂ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ ਸੀ | ਪੁਲੀਸ ਵੱਲੋਂ ਥਾਂ ਥਾਂ 'ਤੇ ਜਿਥੇ ਨਾਕੇ ਲਾਏ ਗਏ ਸਨ ਉਥੇ ਹੀ ਪੈਲੇਸ ਦੇ ਅੰਦਰ ਵੀ ਭਾਰੀ ਗਿਣਤੀ 'ਚ ਪੁਲੀਸ ਬਲ ਤਾਇਨਾਤ ਕੀਤਾ ਗਿਆ | ਹਾਲਾਂਕਿ ਕਿਸਾਨਾਂ ਵੱਲੋਂ ਡਾ. ਭੀਮਰਾਓ ਅੰਬੇਡਕਰ ਦੇ ਸਮਾਗਮਾਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਨਾਹੀ ਕੀਤੀ ਗਈ ਸੀ | ਸਮਾਗਮ ਦੌਰਾਨ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਸਿੰਘ ਗੰਗਵਾ ਤੋਂ ਇਲਾਵਾ ਸੰਸਦ ਮੈਂਬਰ ਸੁਨੀਤਾ ਦੁੱਗਲ, ਹਰਿਆਣਾ ਦੇ ਮੁੱਖ ਮੰਤਰੀ ਦੇ ਸਾਬਕਾ ਰਾਜਨੀਤਕ ਸਲਾਹਕਾਰ ਜਗਦੀਸ਼ ਚੋਪੜਾ, ਸਾਬਕਾ ਵਿਧਾਇਕ ਰਾਮ ਚੰਦਰ ਕੰਬੋਜ, ਭਾਜਪਾ ਜ਼ਿਲ੍ਹਾ ਪ੍ਰਧਾਨ ਆਦਿਤਿਆ ਦੇਵੀਲਾਲ ਚੌਟਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਆਦਿ ਨੇ ਸੰਬੋਧਨ ਕੀਤਾ | ਜਗਦੀਸ਼ ਚੋਪੜਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਡਾ. ਅੰਬੇਡਕਰ ਦੀ ਜੀਵਨ 'ਤੇ ਸੰਖੇਪ ਰੋਸ਼ਨੀ ਪਾਈ | ਇਸ ਮੌਕੇ 'ਤੇ ਹਰਿਆਣਾ ਮਾਟੀ ਕਲਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਰਾਹੀ, ਸ਼ਾਮ ਬਜਾਜ, ਪ੍ਰਦੀਪ ਰਾਤੂਸਰੀਆ, ਬਲਕੌਰ ਸਿੰਘ, ਸੁਨੀਲ ਬਾਮਣੀਆ ਆਦਿ ਸਮੇਤ ਭਾਜਪਾ ਦੇ ਕੁਝ ਕਾਰਕੁਨ ਤੇ ਆਗੂ ਮੌਜੂਦ ਸਨ |

ਮੀਤ ਪ੍ਰਧਾਨ ਤੇਜਵੰਤ ਸਿੰਘ ਨੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 14 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਦੇ ਚੁਣੇ ਗਏ ਪ੍ਰਧਾਨ ਦਾ ਨਾਂਅ ਨੋਟੀਫਾਈਡ ਕਰਨ ਤੱਕ ਨਗਰ ਕੌਂਸਲ ਦਾ ਪ੍ਰਬੰਧ ਸੰਭਾਲਣ ਲਈ ਅੱਜ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਚੁਣੇ ਗਏ ਮੀਤ ਪ੍ਰਧਾਨ ਤੇਜਵੰਤ ਸਿੰਘ ਨੇ ...

ਪੂਰੀ ਖ਼ਬਰ »

ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ 18 ਨੂੰ

ਕਪੂਰਥਲਾ, 14 ਅਪ੍ਰੈਲ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ 16 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ 3.30 ਵਜੇ ਨਗਰ ਨਿਗਮ ਕਪੂਰਥਲਾ ਦੇ ਮੀਟਿੰਗ ਹਾਲ ਵਿਚ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 60 ਹਜ਼ਾਰ ਤੋਂ ਵੱਧ ਲੋਕਾਂ ਨੇ ਕੋਰੋਨਾ ਤੋਂ ਬਚਣ ਲਈ ਟੀਕਾਕਰਨ ਕਰਵਾਇਆ

ਕਪੂਰਥਲਾ, 14 ਅਪ੍ਰੈਲ (ਅਮਰਜੀਤ ਕੋਮਲ)-ਕੋਰੋਨਾ ਦੀ ਰੋਕਥਾਮ ਲਈ ਜ਼ਿਲ੍ਹੇ ਵਿਚ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਨੂੰ ਲੋਕਾਂ ਵਲੋਂ ਤਕੜਾ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਹੁਣ ਤੱਕ 60 ਹਜ਼ਾਰ ਤੋਂ ਵੱਧ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ | ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਦੀ ਪੜ੍ਹਾਈ ਲਈ ਨੌਜਵਾਨਾਂ ਨੇ ਮਿਲ ਕੇ ਸ਼ੁਰੂ ਕੀਤਾ ਕਿਤਾਬ ਵਾਲਾ ਬੈਂਕ

ਪਿਹੋਵਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਲੋੜਵੰਦ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਕਸਬੇ ਦੇ ਕੁਝ ਨੌਜਵਾਨਾਂ ਨੇ ਸਾਂਝੇ ਤੌਰ 'ਤੇ ਇਕ ਨਵੀਂ ਪਹਿਲ ਕੀਤੀ ਹੈ | ਇਨ੍ਹਾਂ ਨੌਜਵਾਨਾਂ ਨੇ ਕਿਤਾਬ ਵਾਲਾ ਬੈਂਕ ਦੇ ਨਾਂਅ 'ਤੇ ਇਕ ਬੁੱਕ ਬੈਂਕ ਬਣਾਇਆ ਹੈ | ...

ਪੂਰੀ ਖ਼ਬਰ »

ਚੀਕਾ ਵਿਖੇ ਡਾ: ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ

ਗੂਹਲਾ ਚੀਕਾ, 14 ਅਪ੍ਰੈਲ (ਓ.ਪੀ. ਸੈਣੀ)-ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਵਿਧਾਇਕ ਈਸ਼ਵਰ ਸਿੰਘ ਨੇ ਰਵਿਦਾਸ ਮੰਦਰ ਅੰਬੇਡਕਰ ਭਵਨ ਚੀਕਾ ਵਿਖੇ ਬਾਬਾ ਸਾਹਿਬ ਦੀ ਤਸਵੀਰ ਸਾਹਮਣੇ ਫੱੁਲ ਭੇਟ ਕੀਤੇ | ਵਿਧਾਇਕ ਈਸ਼ਵਰ ਸਿੰਘ ਨੇ ਕਿਹਾ ਕਿ ਡਾ. ਬਾਬਾ ਸਾਹਿਬ ਨੇ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹਾ 'ਚ ਆਏ 164 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 14 ਅਪ੍ਰੈਲ (ਅ.ਬ.)-ਜ਼ਿਲ੍ਹਾ ਸਿਰਸਾ 'ਚ ਅੱਜ ਫਿਰ 164 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ | ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਦੇ 9425 ਕੇਸ ਹੋ ਚੁੱਕੇ ਹਨ ਜਿਨ੍ਹਾਂ 'ਚੋਂ 8524 ਸਿਹਤਯਾਬ ਹੋਏ ਹਨ | 54 ਵਿਅਕਤੀਆਂ ਦੀ ਸਥਿਤੀ ਜ਼ਿਆਦਾ ਖ਼ਰਾਬ ਹੋਣ ਕਾਰਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਸਿਰਸਾ, 14 ਅਪ੍ਰੈਲ(ਅ.ਬ.)-ਸਿਰਸਾ ਦੀ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਛਾਣ ਜਾਵੇਦ ਖਾਨ ਵਾਸੀ ਤਲਵਾੜਾ ਝੀਲ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਨੂੰ ਸਖ਼ਤਾਈ ਨਾਲ ਲਾਗੂ ਕਰਨ ਦੇ ਡੀ.ਸੀ. ਵਲੋਂ ਅਧਿਕਾਰੀਆਂ ਨੂੰ ਨਿਰਦੇਸ਼

ਸਿਰਸਾ, 14 ਅਪ੍ਰੈਲ (ਅ.ਬ.)-ਜ਼ਿਲ੍ਹੇ 'ਚ ਦਿਨੋਂ-ਦਿਨ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਚੌਕਸ ਹੋਇਆ ਹੈ | ਡਿਪਟੀ ਕਮਿਸ਼ਨਰ ਨੇ ਰਾਤ ਦੇ ਕਰਫ਼ਿਊ ਨੂੰ ਸਖ਼ਤਾਈ ਨਾਲ ਲਾਗੂ ਕਰਨ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ | ...

ਪੂਰੀ ਖ਼ਬਰ »

ਕਿਸਾਨਾਂ ਨੇ ਅੰਬੇਡਕਰ ਜੈਅੰਤੀ 'ਸੰਵਿਧਾਨ ਬਚਾਓ ਦਿਵਸ' ਵਜੋਂ ਮਨਾਈ

ਸਿਰਸਾ, 14 ਅਪ੍ਰੈਲ (ਅ.ਬ.)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਲਾਏ ਗਏ ਪੱਕੇ ਮੋਰਚਿਆਂ ਤੇ ਧਰਨਿਆਂ 'ਤੇ ਅੱਜ ਡਾ. ਅੰਬੇਡਕਰ ਦੀ ਜੈਅੰਤੀ ਸੰਵਿਧਾਨ ਬਚਾਓ ਦਿਵਸ ਵਜੋਂ ਮਨਾਈ ਗਈ | ਇਸ ਦੌਰਾਨ ਹੋਏ ਸਮਾਗਮਾਂ ਦੀ ਅਗਵਾਈ ਬਹੁਜਨ ਸਮਾਜ ਦੇ ਲੋਕਾਂ ਵਲੋਂ ...

ਪੂਰੀ ਖ਼ਬਰ »

25 ਕਿੱਲੋ ਪੋਸਤ ਸਮੇਤ 2 ਵਿਅਕਤੀ ਕਾਬੂ

ਏਲਨਾਬਾਦ, 14 ਅਪ੍ਰੈਲ (ਜਗਤਾਰ ਸਮਾਲਸਰ)-ਸੀ.ਆਈ.ਏ. ਸਿਰਸਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਏਲਨਾਬਾਦ ਹਲਕੇ ਦੇ ਪਿੰਡ ਪ੍ਰਤਾਪ ਨਗਰ ਦੇ ਬੱਸ ਸਟੈਂਡ ਤੋਂ ਦੋ ਵਿਅਕਤੀਆਂ ਨੂੰ 25 ਕਿੱਲੋਗਰਾਮ ਡੋਡੇ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਫੜ੍ਹੇ ਗਏ ਵਿਅਕਤੀਆਂ ਦੀ ...

ਪੂਰੀ ਖ਼ਬਰ »

ਮਿਊਾਸੀਪਲ ਚੀਕਾ ਨੇ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਗੂਹਲਾ ਚੀਕਾ, 14 ਅਪ੍ਰੈਲ (ਓ.ਪੀ. ਸੈਣੀ)-ਮਿਊਾਸੀਪਲ ਚੀਕਾ ਨੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ, ਡਾ. ਅੰਬੇਡਕਰ ਦੇ ਨਾਂਅ 'ਤੇ ਬਣੇ ਕਮਿਊਨਿਟੀ ਸੈਂਟਰ ਵਿਚ ਮਨਾਇਆ | ਇਸ ਮੌਕੇ ਸੰਬੋਧਨ ਕਰਦਿਆਂ ਮਿਊਾਸੀਪਲ ਚੇਅਰਪਰਸਨ ਦੇ ਨੁਮਾਇੰਦੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਪ੍ਰਤੀ ਰੇਲਵੇ ਕੋਚ, ਰਾਧਾ ਸਵਾਮੀ ਸੈਂਟਰ, ਸੈਨਾ ਦੇ ਹਸਪਤਾਲ ਵੈਂਕਟਹਾਲ ਹੋ ਰਹੇ ਨੇ ਤਿਆਰ

ਨਵੀਂ ਦਿੱਲੀ, 14 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪਿਛਲੇ ਸਾਲ ਕੋਰੋਨਾ ਦੀ ਮਹਾਂਮਾਰੀ ਵਿਚ ਕੋਵਿਡ ਦੇ ਮਰੀਜ਼ਾਂ ਲਈ ਰੇਲਗੱਡੀ ਕੋਚ, ਵੈਂਕਟਹਾਲ, ਸੈਨਾ ਦੇ ਹਸਪਤਾਲ, ਰਾਧਾ ਸਵਾਮੀ ਸੈਂਟਰਾਂ ਨੂੰ ਇਸ ਵਾਰ ਵੀ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਕੋਰੋਨਾ ਦੇ ਮਰੀਜ਼ਾਂ ...

ਪੂਰੀ ਖ਼ਬਰ »

ਦਿੱਲੀ ਦੇ ਕੋਰੋਨਾ ਦੇ ਬਣ ਰਹੇ ਨੇ ਨਵੇਂ ਰਿਕਾਰਡ

ਨਵੀਂ ਦਿੱਲੀ, 14 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋੋਰੋਨਾ ਦੀ ਚੌਥੀ ਲਹਿਰ ਚੱਲ ਰਹੀ ਹੈ ਇਸ ਦਾ ਸੰਕ੍ਰਮਣ ਰੋਜ਼ਾਨਾ ਨਵੇਂ ਰਿਕਾਰਡ ਬਣਾ ਰਿਹਾ ਹੈ | ਦਿੱਲੀ ਵਿਚ ਕੋਰੋਨਾ ਦੀ ਮਹਾਂਮਾਰੀ ਨੇ ਮੁੰਬਈ ਨੂੰ ਵੀ ਪਿੱਛੇ ਛੱਡ ਦਿੱਤਾ ਹੈ ਅਤੇ ਸਭ ਤੋਂ ਜ਼ਿਆਦਾ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ 'ਤੇ ਕਿਸਾਨਾਂ ਵਲੋਂ ਰੋਸ ਵਿਖਾਵਾ

ਕਾਲਾਂਵਾਲੀ, 14 ਅਪ੍ਰੈਲ (ਅ.ਬ.)-ਕਣਕ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡਾਂ ਕਾਰਨ ਕਿਸਾਨਾਂ ਨੂੰ ਇਸ ਵਾਰ ਆਪਣੀ ਕਣਕ ਦੀ ਫਸਲ ਵੇਚਣ ਲਈ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਣਕ ਦੇ ਸੀਜਨ ਵਿੱਚ ਕਿਸਾਨਾਂ ਨੂੰ ਫਸਲ ਵੇਚਣ ਲਈ ਅਨਾਜ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀ ਵੀ ਆ ਰਹੇ ਨੇ ਕੋਰੋਨਾ ਦੀ ਲਪੇਟ 'ਚ

ਨਵੀਂ ਦਿੱਲੀ, 14 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਜੇਲ੍ਹਾਂ 'ਚ ਵੀ ਕੋਰੋਨਾ ਫੈਲ ਰਿਹਾ ਹੈ ਅਤੇ ਇਸ ਨੂੰ ਰੋਕਣ ਲਈ ਜੇਲ੍ਹ ਪ੍ਰਸ਼ਾਸਨ ਹਰ ਪੱਖ ਤੋਂ ਕੋਸ਼ਿਸ਼ ਕਰ ਰਿਹਾ ਹੈ ਪਰ ਫਿਰ ਵੀ ਹੋਰਨਾਂ ਕੈਦੀਆਂ ਨੂੰ ਕੋਰੋਨਾ ਹੋ ਰਿਹਾ ਹੈ ਅਤੇ ਕੋਰੋਨਾ ਦੇ ਮਾਮਲੇ ...

ਪੂਰੀ ਖ਼ਬਰ »

ਡੇਅਰੀ 'ਤੇ ਲੱਗੀ ਅਚਾਨਕ ਅੱਗ ਨਾਲ ਹੋਇਆ ਭਾਰੀ ਨੁਕਸਾਨ

ਨਡਾਲਾ, 14 ਅਪ੍ਰੈਲ (ਮਾਨ)-ਨਡਾਲਾ ਵਿਖੇ ਸ਼ਾਮ ਸਮੇਂ ਜਗਮੋਹਨ ਡੇਅਰੀ ਦੇ ਸਟੋਰ 'ਚ ਅਚਾਨਕ ਅੱਗ ਲੱਗਣ ਨਾਲ ਦੁਕਾਨਦਾਰ ਦਾ ਲੱਖਾਂ ਦਾ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਜਗਮੋਹਨ ਸਿੰਘ ਪੁੱਤਰ ਇੰਦਰਪਾਲ ਸਿੰਘ ਸੋਢੀ ਵਾਸੀ ਪਸੀਏਵਾਲ ਨੇ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ. ਅੰਬੇਡਕਰ ਨੇ ਦੇਸ਼ ਨੂੰ ਸਭ ਤੋਂ ਚੰਗਾ ਸੰਵਿਧਾਨ ਦਿੱਤਾ: ਤਰਲੋਚਨ ਸਿੰਘ

ਕਰਨਾਲ, 14 ਅਪ੍ਰੈਲ (ਗੁਰਮੀਤ ਸਿੰਘ ਸੱਗੂ)­-ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਵ ਅੰਬੇਡਕਰ ਦੀ ਜੈਅੰਤੀ 'ਤੇ ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਦੇ ਜ਼ਿਲ੍ਹਾ ਕਨਵੀਨਰ ਤਰਲੋਚਨ ਸਿੰਘ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿੱਖੀ ਦੇ ਪ੍ਰਚਾਰ ਨਾਲ ਸਿੱਖਿਆ ਦੀ ਵੀ ਵਿਵਸਥਾ ਕੀਤੀ ਜਾਵੇਗੀ-ਪੱਪੂ ਸਿੰਘ

ਨਵੀਂ ਦਿੱਲੀ, 14 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਵੱਖ-ਵੱਖ ਪਾਰਟੀਆਂ ਨੇ ਵੱਖ-ਵੱਖ ਵਾਰਡਾਂ ਵਿਚ ਉਮੀਦਵਾਰ ਖੜ੍ਹੇ ਕੀਤੇ ਹਨ ਜੋ ਕਿ ਸ਼ਾਮ ਤੋਂ ਲੈ ਕੇ ਰਾਤ ਦੇ 10 ਵਜੇ ਤੱਕ ਚੋਣ ਪ੍ਰਚਾਰ ਕਰ ਰਹੇ ਹਨ ਅਤੇ ...

ਪੂਰੀ ਖ਼ਬਰ »

ਜੋ ਵਾਅਦੇ ਅਸੀਂ ਕਰਾਂਗੇ ਉਹ ਜ਼ਰੂਰ ਪੂਰੇ ਕਰਾਂਗੇ-ਗਗਨਦੀਪ ਸਿੰਘ

ਨਵੀਂ ਦਿੱਲੀ, 14 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਨਵੀਨ ਸ਼ਾਹਦਰਾ ਤੋਂ ਜਾਗੋ ਪਾਰਟੀ ਵਲੋਂ ਗਗਨਦੀਪ ਸਿੰਘ 41 ਵਾਰਡ ਤੋਂ ਉਮੀਦਵਾਰ ਹਨ ਜੋ ਆਪਣੇ ਪ੍ਰਚਾਰ ਵਿਚ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਨੂੰ ਸਮਾਜਿਕ ਵਿਕਾਸ ਸਮਿਤੀ ਨੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 14 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਡਾ: ਭੀਮ ਰਾਓ ਅੰਬੇਡਕਰ ਜੈਅੰਤੀ ਦੇ ਮੌਕੇ 'ਤੇ ਦਿੱਲੀ ਦੇ ਰਾਣੀ ਗਾਰਡਨ ਦੀ ਡਾ: ਭੀਮ ਰਾਓ ਅੰਬੇਡਕਰ ਸਮਾਜਿਕ ਵਿਕਾਸ ਸਮਿਤੀ ਵਲੋਂ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਮਿਤੀ ਦੇ ਅਹੁਦੇਦਾਰਾਂ ਨੇ ਡਾ: ਭੀਮ ਰਾਓ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸਾਂ ਨੂੰ ਨਰਾਇਣਗੜ੍ਹ ਤੋਂ ਪੰਚਕੂਲਾ ਜ਼ਿਆਦਾ ਰੂਟ ਦੇਣ ਦੇ ਵਿਰੋਧ 'ਚ ਕੀਤਾ ਪ੍ਰਦਰਸ਼ਨ

ਨਰਾਇਣਗੜ੍ਹ, 14 ਅਪ੍ਰੈਲ (ਪੀ ਸਿੰਘ)-ਹਰਿਆਣਾ ਰੋਡਵੇਜ਼ ਤਾਲਮੇਲ ਕਮੇਟੀ ਦੀ ਇਕ ਮੀਟਿੰਗ ਨਰਾਇਣਗੜ੍ਹ ਵਿਚ ਹੋਈ | ਜਿਸ ਬੈਠਕ 'ਚ ਪੰਚਕੂਲਾ ਦੇ ਡੀ. ਟੀ. ਓ. ਵਲੋਂ ਨਰਾਇਣਗੜ੍ਹ ਤੋਂ ਪੰਚਕੂਲਾ ਰੂਟ 'ਤੇ ਪ੍ਰਾਈਵੇਟ ਬੱਸਾਂ ਨੂੰ ਸਮਾਂ ਜ਼ਿਆਦਾ ਦੇਣ 'ਤੇ ਸਰਕਾਰੀ ਬੱਸਾਂ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX