ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਮਾਨਸਾ

ਡਾ: ਅੰਬੇਡਕਰ ਦੇ ਬਰਾਬਰੀ ਵਾਲੇ ਸਮਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੱਦੋ ਜਹਿਦ ਕਰਨ ਦੀ ਲੋੜ

ਮਾਨਸਾ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਰਾਜਨੀਤੀਵਾਨ ਅਤੇ ਪ੍ਰਸਿੱਧ ਸਮਾਜ ਸੁਧਾਰ ਡਾ: ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਮਨਾਇਆ ਗਿਆ | ਬੁਲਾਰਿਆਂ ਨੇ ਲੋਕਾਈ ਨੂੰ ਸੱਦਾ ਦਿੱਤਾ ਕਿ ਉਹ ਡਾ: ਅੰਬੇਡਕਰ ਦੇ ਬਰਾਬਰੀ ਵਾਲੇ ਸਮਾਜ ਦੇ ਸੁਪਨੇ ਨੂੰ ਸਕਾਰ ਕਰਨ ਲਈ ਜੱਦੋ ਜਹਿਦ ਕਰਨ ਅਤੇ ਫਾਸ਼ੀਵਾਦੀ ਦੌਰ 'ਚ ਫੈਲਾਏ ਜਾ ਰਹੇ ਕੂੜ ਪ੍ਰਚਾਰ ਪ੍ਰਤੀ ਸੁਚੇਤ ਹੋਣ | ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਕਰਵਾਈ ਗਈ ਕਨਵੈੱਨਸ਼ਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਸਕੱਤਰ ਕਾ: ਦੀਪਾਂਕਰ ਭੱਟਾਚਾਰੀਆ ਅਤੇ ਸੂਬਾ ਸਕੱਤਰ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਅਜੋਕੇ ਫਾਸ਼ੀਵਾਦੀ ਦੌਰ ਵਿਚ ਜਿੱਥੇ ਮੁੜ ਮਨੂਵਾਦੀ ਵਿਚਾਰਧਾਰਾ ਆਪਣਾ ਜ਼ਹਿਰੀਲਾ ਫਨ ਫੈਲਾ ਕੇ ਘੱਟ ਗਿਣਤੀਆਂ ਅਤੇ ਦਲਿਤਾਂ ਨੂੰ ਡੱਸਣਾ ਚਾਹੰੁਦੀ ਹੈ, ਉੱਥੇ ਬਾਬਾ ਸਾਹਿਬ ਦੇ ਵਿਚਾਰਾਂ ਅਤੇ ਭਗਤ ਸਿੰਘ ਦੀ ਵਿਚਾਰਧਾਰਾ ਦੇ ਸੁਮੇਲ ਨਾਲ ਇਸ ਜ਼ਹਿਰੀਲੀ ਵਿਚਾਰਧਾਰਾ ਦਾ ਖ਼ਾਤਮਾ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਵਲੋਂ ਲਿਖੇ ਸਿਧਾਂਤ 'ਚ ਮਜ਼ਦੂਰਾਂ, ਦਲਿਤਾਂ ਔਰਤਾਂ ਅਤੇ ਧਰਮ ਨਿਰਪੱਖਤਾ ਅਤੇ ਜਮਹੂਰੀਅਤ ਦੇ ਅਧਿਕਾਰ ਦਿੱਤੇ ਸਨ ਪਰ ਉਹ ਆਰ.ਐਸ.ਐਸ. ਦੇ ਸਿਆਸੀ ਵਿੰਗ ਭਾਜਪਾ ਸਰਕਾਰ ਦੁਆਰਾ ਲਗਾਤਾਰ ਖ਼ਤਮ ਕੀਤੇ ਜਾ ਰਹੇ ਹਨ, ਜਿਸ ਦੇ ਖ਼ਿਲਾਫ਼ ਸਾਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨ ਅਤੇ ਕਿਰਤ ਕਾਨੂੰਨ ਕੀਤੀਆਂ ਸੋਧਾਂ ਮੁੜ ਤੋਂ ਸਾਨੂੰ ਗ਼ੁਲਾਮ ਬਣਾ ਲੈਣ ਦਾ ਹੀ ਜਰੀਆ ਹਨ | ਉਨ੍ਹਾਂ ਕਿਰਤੀ ਵਰਗ ਨੂੰ ਸੱਦਾ ਦਿੱਤਾ ਕਿ ਇੱਕਮੁੱਠ ਹੋ ਕੇ ਦੇਸ਼ ਹਿਤ ਵਿੱਚ ਲੋਕ ਵਿਰੋਧੀ ਸਰਕਾਰ ਨੂੰ ਬਦਲਣ ਲਈ ਯਤਨ ਜੁਟਾਉਣ | ਇਸ ਮੌਕੇ ਸੁਖਦਰਸ਼ਨ ਸਿੰਘ ਨੱਤ, ਭਗਵੰਤ ਸਿੰਘ ਸਮਾਉਂ, ਨਛੱਤਰ ਸਿੰਘ ਖੀਵਾ, ਬਲਵਿੰਦਰ ਕੌਰ ਖਾਰਾ, ਨਰਿੰਦਰ ਕੌਰ ਬੁਰਜ ਹਮੀਰਾ, ਗੁਰਮੀਤ ਸਿੰਘ ਨੰਦਗੜ੍ਹ, ਰਾਜਵਿੰਦਰ ਸਿੰਘ ਰਾਣਾ ਗੁਰਜੰਟ ਸਿੰਘ ਮਾਨਸਾ, ਗੁਰਸੇਵਕ ਸਿੰਘ ਮਾਨ, ਨਿੱਕਾ ਸਿੰਘ ਬਹਾਦਰਪੁਰ ਆਦਿ ਹਾਜ਼ਰ ਸਨ |
ਸ਼ਹਿਰ 'ਚ ਮੋਟਰਸਾਈਕਲ ਮਾਰਚ ਕੱਢਿਆ
ਡਾ:ਬੀ. ਆਰ. ਅੰਬੇਡਕਰ ਯੂਥ ਕਲੱਬ, ਮੁਹੱਲਾ ਸਵਰਗਾਪੁਰੀ, ਵੀਰ ਨਗਰ ਮੁਹੱਲਾ, ਅੰਬੇਡਕਰ ਧਰਮਸ਼ਾਲਾ ਦੇ ਨੁਮਾਇੰਦਿਆਂ ਵਲੋਂ ਸ਼ਹਿਰ 'ਚ ਮੋਟਰਸਾਈਕਲ ਮਾਰਚ ਕੱਢਣ ਉਪਰੰਤ ਡਾ: ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ | ਸੰਬੋਧਨ ਕਰਦਿਆਂ ਤੀਰਥ ਤੋਂਗਰੀਆ, ਜਗਜੀਵਨ ਸਿੰਘ ਆਲੀਕੇ, ਸੁਰਿੰਦਰ ਸਿੰਘ, ਕੁਲਵੰਤ ਸਿੰਘ, ਦਰਸ਼ਨ ਸਿੰਘ, ਪਵਨ ਕੁਮਾਰ ਕੋਟ ਵਾਲੇ, ਨੇ ਕਿਹਾ ਕਿ ਬਾਬਾ ਸਾਹਿਬ ਨੂੰ ਸਿਰਫ਼ ਦਲਿਤ ਲੋਕਾਂ ਤੱਕ ਹੀ ਸੀਮਤ ਰੱਖ ਕੇ ਵੇਖਿਆ ਜਾਂਦਾ ਹੈ ਜਦਕਿ ਉਨ੍ਹਾਂ ਦਾ ਯੋਗਦਾਨ ਸਮੁੱਚੇ ਭਾਰਤ ਤੇ ਲੋਕਾਂ ਲਈ ਹੈ | ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਰਾਖੀ ਕਰਨੀ ਜ਼ਰੂਰੀ ਹੈ ਕਿਉਂਕਿ ਸਮੇਂ ਦੇ ਹਾਕਮਾਂ ਵਲੋਂ ਸੰਵਿਧਾਨ ਨਾਲ ਛੇੜਛਾੜ ਕੀਤੀ ਜਾ ਰਹੀ ਹੈ | ਇਸ ਮੌਕੇ ਅਵਤਾਰ ਸਿੰਘ ਪਟਵਾਰੀ, ਲੱਖਾ ਸਿੰਘ ਫ਼ੌਜੀ, ਰਾਜ ਕੁਮਾਰ ਸਰਪੰਚ, ਪਵਨ ਕੁਮਾਰ ਪਵਨੀ, ਪਰਵੀਨ ਕੁਮਾਰ ਪੂਰਨਾ, ਪਰਮਜੀਤ ਸਿੰਘ ਪੰਮੀ, ਚਰਨਜੀਤ ਸਿੰਘ ਚੰਨੀ, ਰਜਿੰਦਰ ਜੇਵਰੀਆ ਆਦਿ ਹਾਜ਼ਰ ਸਨ |
ਬਾਮਸੇਫ ਅਤੇ ਬਸਪਾ ਵਲੋਂ ਜਨਮ ਦਿਨ ਮਨਾਇਆ ਗਿਆ
ਬਾਮਸੇਫ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਵੀ ਡਾ: ਭੀਮ ਰਾਓ ਅੰਬੇਡਕਰ ਜਨਮ ਦਿਨ ਮਨਾਇਆ ਗਿਆ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਉਨ੍ਹਾਂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਨ ਉਪਰੰਤ ਆਗੂਆਂ ਨੇ ਕਿਹਾ ਕਿ ਅੱਜ ਲੋੜ ਹੈ ਕਿ ਸੰਵਿਧਾਨ ਨੂੰ ਬਚਾਉਣ ਦੀ ਕਿਉਂਕਿ ਸੰਵਿਧਾਨ ਦੇ ਵਿਚ ਲਗਾਤਾਰ ਛੇੜਛਾੜ ਕੀਤੀ ਜਾ ਰਹੀ ਹੈ | ਇਸ ਮੌਕੇ ਬਸਪਾ ਆਗੂ ਭੁਪਿੰਦਰ ਸਿੰਘ ਬੀਰਵਾਲ, ਤੀਰਥ ਤੋਂਗਰੀਆ, ਰਜਿੰਦਰ ਭੀਖੀ ਆਦਿ ਹਾਜ਼ਰ ਸਨ |
ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਸ਼ਰਧਾਂਜਲੀਆਂ
ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ. ਅੰਬੇਦਕਰ ਜੀ ਦੀ ਪ੍ਰਤਿਮਾ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਉਹ ਇਕ ਮਹਾਨ ਵਿਦਵਾਨ ਅਤੇ ਸੁਧਾਰਕ ਸਨ, ਜਿਨ੍ਹਾਂ ਨੇ ਇਕ ਨਵੇਂ ਨਿਡਰ ਸਮਾਜ ਦੀ ਉਸਾਰੀ ਲਈ ਆਪਣੇ ਸੰਘਰਸ਼ ਨੂੰ ਰਾਜਨੀਤਕ, ਸਮਾਜਿਕ, ਸਭਿਆਚਾਰਕ ਅਤੇ ਬੌਧਿਕ ਤੌਰ 'ਤੇ ਜਾਰੀ ਰੱਖਿਆ | ਇਸ ਮੌਕੇ ਮਜ਼੍ਹਬੀ ਸਿੰਘ ਵਾਲਮੀਕਿ ਭਲਾਈ ਫ਼ਰੰਟ ਦੇ ਪ੍ਰਧਾਨ ਹਰਪਾਲ ਕੌਰ, ਅਮਾਨਤ ਸਿੰਘ, ਖੁਸ਼ਵਿੰਦਰ ਸਿੰਘ ਬਰਾੜ, ਭਾਰਤ ਭੂਸ਼ਣ, ਇੰਦਰਜੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |
ਦਲਿਤ ਆਗੂਆਂ ਨੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਸ਼ਹਿਰ 'ਚ ਵੀ ਦਲਿਤ ਸਮਾਜ ਦੇ ਲੋਕਾਂ ਵਲੋਂ ਆਪਣੇ ਰਹਿਬਰ ਦੀ ਯਾਦ ਨੂੰ ਤਾਜ਼ਾ ਕੀਤਾ ਗਿਆ | ਸ਼ਹਿਰ ਦੀ ਪੁਰਾਣੀ ਕਚਹਿਰੀ ਚੌਕ ਵਿਖੇ ਸਥਾਪਿਤ ਡਾ: ਅੰਬੇਡਕਰ ਦੇ ਬੁੱਤ 'ਤੇ ਸਫ਼ਾਈ ਸੇਵਕ ਮੁਲਾਜ਼ਮ ਯੂਨੀਅਨ ਤੋਂ ਇਲਾਵਾ ਦਲਿਤ ਆਗੂਆਂ ਅਤੇ ਹਲਕਾ ਵਿਧਾਇਕ ਬੁੱਧ ਰਾਮ ਨੇ ਫੁੱਲ ਮਾਲਾਵਾਂ ਭੇਟ ਕੀਤੀਆਂ | ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਵਲੋਂ ਵਿਜੈ ਕੁਮਾਰ ਦੀ ਅਗਵਾਈ ਹੇਠ ਫੁੱਲ ਮਾਲਾਵਾਂ ਭੇਟ ਕਰਨ ਮੌਕੇ ਬਾਲ ਕਿ੍ਸ਼ਨ, ਪ੍ਰੇਮ ਦਾਸ, ਜੈ ਭਗਵਾਨ, ਮਾਓ ਦੇਵੀ, ਓਮਵਤੀ, ਸ਼ਾਂਤੀ ਦੇਵੀ ਆਦਿ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਵਲੋਂ ਮਿਲੇ ਸੰਵਿਧਾਨਿਕ ਅਧਿਕਾਰਾਂ ਕਰ ਕੇ ਹੀ ਅਸੀ ਸਮਾਜ ਅੰਦਰ ਆਪਣੇ ਹੱਕਾਂ ਦੀ ਆਵਾਜ਼ ਉਠਾਉਣ ਦੇ ਯੋਗ ਹਾਂ | ਉਨ੍ਹਾਂ ਕਿਹਾ ਕਿ ਜੇਕਰ ਗਰੀਬ ਵਰਗ ਆਪਣੇ ਬੱਚਿਆਂ ਨੂੰ ਸਿੱਖਿਅਤ ਕਰੇਗਾ ਤਾਂ ਹੀ ਭੇਦ ਭਾਵ ਨੂੰ ਮਿਟਾ ਕੇ ਅਸੀਂ ਸਮਾਜਿਕ ਤਬਦੀਲੀ ਵੱਲ ਵਧ ਸਕਾਂਗੇ |

ਲੋੜਵੰਦ ਵਿਦਿਆਰਥੀਆਂ ਲਈ ਕੋਚਿੰਗ ਸੈਂਟਰ ਖੋਲਿ੍ਹਆ

ਬੁਢਲਾਡਾ, 14 ਅਪ੍ਰੈਲ (ਰਾਹੀ)- ਸਥਾਨਕ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਲੋੜਵੰਦ ਵਿਦਿਆਰਥੀਆਂ ਲਈ ਸਿਖਲਾਈ ਕੇਂਦਰ ਖੋਲਿ੍ਹਆ ਗਿਆ ਹੈ | ਸੰਸਥਾ ਦੇ ਮੁਖੀ ਮਾ: ਕੁਲਵੰਤ ਸਿੰਘ ਨੇ ਦੱਸਿਆ ਕਿ ਮਾਮੂਲੀ ਫ਼ੀਸ 'ਤੇ ਖੋਲੇ੍ਹ ਜਾਣ ਵਾਲੇ 2 ਕੋਚਿੰਗ ਸੈਂਟਰਾਂ 'ਚੋਂ 1 ਸੈਂਟਰ ...

ਪੂਰੀ ਖ਼ਬਰ »

ਕਣਕ ਦੀ ਖਰੀਦ ਨਾ ਹੋਣ 'ਤੇ ਕਿਸਾਨਾਂ ਵਲੋਂ ਰੋਸ ਵਿਖਾਵਾ

ਕਾਲਾਂਵਾਲੀ, 14 ਅਪ੍ਰੈਲ (ਅ.ਬ.)- ਕਣਕ ਦੀ ਖਰੀਦ ਨੂੰ ਲੈ ਕੇ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡਾਂ ਕਾਰਨ ਕਿਸਾਨਾਂ ਨੂੰ ਇਸ ਵਾਰ ਆਪਣੀ ਕਣਕ ਦੀ ਫਸਲ ਵੇਚਣ ਲਈ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਣਕ ਦੇ ਸੀਜਨ ਵਿੱਚ ਕਿਸਾਨਾਂ ਨੂੰ ਫਸਲ ਵੇਚਣ ਲਈ ਅਨਾਜ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ 197ਵੇਂ ਦਿਨ ਵੀ ਕਿਸਾਨਾਂ ਵਲੋਂ ਧਰਨੇ ਜਾਰੀ

ਡਾ: ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਅਹਿਦ ਮਾਨਸਾ, 14 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਭੀਖੀ ਦਾ ਚੇਅਰਮੈਨ ਤੇ ਉਪ ਚੇਅਰਮੈਨ ਟਕਸਾਲੀ ਕਾਂਗਰਸੀ ਨੂੰ ਨਾਮਜ਼ਦ ਕੀਤਾ ਜਾਵੇ-ਕਾਂਗਰਸ ਆਗੂ

ਮਾਨਸਾ, 14 ਅਪ੍ਰੈਲ (ਸਟਾਫ਼ ਰਿਪੋਰਟਰ)- ਹਲਕਾ ਮਾਨਸਾ ਨਾਲ ਸਬੰਧਿਤ ਕਾਂਗਰਸ ਪਾਰਟੀ ਦੇ ਕਈ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਮਾਰਕੀਟ ਕਮੇਟੀ ਭੀਖੀ ਦਾ ਚੇਅਰਮੈਨ ਤੇ ਉਪ ਚੇਅਰਮੈਨ ਟਕਸਾਲੀ ਕਾਂਗਰਸੀਆਂ ਨੂੰ ਹੀ ਨਾਮਜ਼ਦ ਕੀਤਾ ਜਾਵੇ | ਭੀਖੀ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 86 ਨਵੇਂ ਮਾਮਲਿਆਂ ਦੀ ਪੁਸ਼ਟੀ

ਮਾਨਸਾ, 14 ਅਪ੍ਰੈਲ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 86 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 26 ਪੀੜਤ ਸਿਹਤਯਾਬ ਵੀ ਹੋਏ ਹਨ | ਜਾਣਕਾਰੀ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 524 ਹੋ ਗਈ ਹੈ ਅਤੇ ਹੁਣ ਤੱਕ ਜ਼ਿਲੇ੍ਹ 'ਚ 56 ਜਣਿਆਂ ਦੀ ਮੌਤ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ 'ਚ ਕਿਸਾਨਾਂ ਨੇ ਸੜਕ ਜਾਮ ਲਗਾਏ

ਮਾਨਸਾ, 14 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲੇ੍ਹ ਦੇ ਪਿੰਡ ਖੜਕ ਸਿੰਘ, ਧਿੰਗੜ, ਬਣਾਂਵਾਲੀ ਤੇ ਉੱਡਤ ਦੇ ਅਨਾਜ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ 'ਚ ਕਿਸਾਨਾਂ ਵਲੋਂ ਪਟਿਆਲਾ-ਬਠਿੰਡਾ ਮੁੱਖ ਸੜਕ 'ਤੇ ਪਿੰਡ ...

ਪੂਰੀ ਖ਼ਬਰ »

45 ਸਾਲ ਤੋਂ ਉੱਪਰ ਸਾਰੇ ਵਿਅਕਤੀ ਕੋਵਿਡ ਟੀਕਾ ਲਗਵਾਉਣ- ਡੀ.ਸੀ.

ਮਾਨਸਾ, 14 ਅਪ੍ਰੈਲ (ਸਟਾਫ਼ ਰਿਪੋਰਟਰ)- ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 45 ਸਾਲ ਤੋਂ ਉੱਪਰ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਲਾਜ਼ਮੀ ਲਗਵਾਉਣ ਤਾਂ ਕਿ ਇਸ ਵਾਇਰਸ ਦਾ ਫੈਲਾਅ ਨਾ ਹੋ ਸਕੇ | ਸਥਾਨਕ ਰਾਧਾ ਸੁਆਮੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਭੀਖੀ ਦਾ ਚੇਅਰਮੈਨ ਤੇ ਉਪ ਚੇਅਰਮੈਨ ਟਕਸਾਲੀ ਕਾਂਗਰਸੀ ਨੂੰ ਨਾਮਜ਼ਦ ਕੀਤਾ ਜਾਵੇ-ਕਾਂਗਰਸ ਆਗੂ

ਮਾਨਸਾ, 14 ਅਪ੍ਰੈਲ (ਸਟਾਫ਼ ਰਿਪੋਰਟਰ)- ਹਲਕਾ ਮਾਨਸਾ ਨਾਲ ਸਬੰਧਿਤ ਕਾਂਗਰਸ ਪਾਰਟੀ ਦੇ ਕਈ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਮਾਰਕੀਟ ਕਮੇਟੀ ਭੀਖੀ ਦਾ ਚੇਅਰਮੈਨ ਤੇ ਉਪ ਚੇਅਰਮੈਨ ਟਕਸਾਲੀ ਕਾਂਗਰਸੀਆਂ ਨੂੰ ਹੀ ਨਾਮਜ਼ਦ ਕੀਤਾ ਜਾਵੇ | ਭੀਖੀ ...

ਪੂਰੀ ਖ਼ਬਰ »

ਬਾਬਾ ਮਸਤ ਰਾਮ ਟਰੱਸਟ ਵਿਰਕ ਖ਼ੁਰਦ ਵਿਖੇ ਸਾਲਾਨਾ ਸਮਾਗਮ ਮੌਕੇ ਬੱਚਿਆਂ ਨੂੰ ਇਨਾਮ ਵੰਡੇ

ਬੱਲੂਆਣਾ, 14 ਅਪ੍ਰੈਲ (ਗੁਰਨੈਬ ਸਾਜਨ)- ਵਿਸਾਖੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਬਾਬਾ ਮਸਤ ਰਾਮ ਟਰੱਸਟ ਵਿਰਕ ਖ਼ੁਰਦ ਵਿਖੇ ਟਰੱਸਟ ਪ੍ਰਧਾਨ ਗਰਚਰਨ ਸਿੰਘ ਵਿਰਕ ਸੇਵਾ-ਮੁਕਤ ਈਟੀਓ ਵਲੋਂ ਸਕੂਲੀ ਬੱਚਿਆਂ, ਖੇਡਾਂ ਵਿਚ ਮੋਹਰੀ ਪਿੰਡ ਦੇ ਲੜਕੇ ਅਤੇ ਲੜਕੀਆਂ, ...

ਪੂਰੀ ਖ਼ਬਰ »

ਜ਼ਮੀਨ ਦੇ ਮਾਮਲੇ 'ਚ 2 'ਤੇ ਮੁਕੱਦਮਾ ਦਰਜ, ਗਿ੍ਫ਼ਤਾਰੀ ਦੀ ਮੰਗ

ਜੋਗਾ, 14 ਅਪ੍ਰੈਲ (ਹਰਜਿੰਦਰ ਸਿੰਘ ਚਹਿਲ)- ਕੁਲਵੰਤ ਸਿੰਘ ਵਾਸੀ ਅਕਲੀਆ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਿਤਾ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲਿਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਭਾਵੇਂ ਪੁਲਿਸ ਵਲੋਂ 3 ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਵਰਕਰਾਂ ਪ੍ਰਗਟਾਈ ਖ਼ੁਸ਼ੀ

ਤਲਵੰਡੀ ਸਾਬੋ, 14 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਫਿਰ ਤੋਂ ਉਮੀਦਵਾਰ ਐਲਾਨੇ ...

ਪੂਰੀ ਖ਼ਬਰ »

ਕੈਪਟਨ ਦੇ ਦਾਅਵੇ ਨੂੰ ਅਜੇ ਨਹੀਂ ਲੱਗੇ 'ਖੰਭ' • ਕਣਕ ਚੁਕਾਈ ਦੀ ਦਰ ਮਹਿਜ 4.5 ਫ਼ੀਸਦੀ

ਭੁੱਚੋ ਮੰਡੀ, 14 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)- ਕੈਪਟਨ ਸਰਕਾਰ ਦੇ ਦਾਅਵੇ ਕਿ ਮੰਡੀਆਂ ਵਿਚ ਹਾੜ੍ਹੀ ਦੀ ਫ਼ਸਲ ਬਾਬਤ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਨੂੰ ਅਜੇ 'ਖੰਭ' ਨਹੀਂ ਲੱਗੇ ਹਨ | ਜੇਕਰ ਮਾਰਕੀਟ ਕਮੇਟੀ ਭੁੱਚੋ ਅਧੀਨ ਸਾਰੇ ਖ਼ਰੀਦ ਕੇਂਦਰਾਂ ਦੀ ਗੱਲ ...

ਪੂਰੀ ਖ਼ਬਰ »

ਡਾ.ਬੀ.ਆਰ.ਅੰਬੇਡਕਰ ਐਜੂਕੇਸ਼ਨ ਐਂਡ ਵੈੱਲਫੇਅਰ ਸੁਸਾਇਟੀ ਨੇ 130 ਵੀਂ ਜਯੰਤੀ ਮਨਾਈ

ਰਾਮਾਂ ਮੰਡੀ, 14 ਅਪ੍ਰੈਲ (ਤਰਸੇਮ ਸਿੰਗਲਾ)- ਸਥਾਨਕ ਡਾ. ਬੀ.ਆਰ. ਅੰਬੇਡਕਰ ਐਜੂਕੇਸ਼ਨ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਜੀ ਦੀ 130ਵੀਂ ਜਯੰਤੀ ਬਾਬਾ ਰਾਮਦੇਵ ਧਰਮਸ਼ਾਲਾ ਵਿਖੇ ਮਨਾਈ ਗਈ | ਇਸ ਦੌਰਾਨ ਰਾਮ ਪ੍ਰਤਾਪ ...

ਪੂਰੀ ਖ਼ਬਰ »

ਪਿੰਡ ਗੋਨਿਆਣਾ ਕਲਾਂ ਦੇ ਖ਼ਰੀਦ ਕੇਂਦਰ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਕੀਤੀ ਨਾਅਰੇਬਾਜ਼ੀ

ਗੋਨਿਆਣਾ, 14 ਅਪੈ੍ਰਲ (ਲਛਮਣ ਦਾਸ ਗਰਗ)- ਗੋਨਿਆਣਾ ਖ਼ਰੀਦ ਕੇਂਦਰ ਅਧੀਨ ਪੈਂਦੇ ਪਿੰਡ ਗੋਨਿਆਣਾ ਕਲਾਂ ਦੇ ਖ਼ਰੀਦ ਦੇ ਕੇਂਦਰ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਨਾਂ ਹੋਣ ਕਾਰਨ ਪ੍ਰੇਸ਼ਾਨ ਹੋਏ ਕਿਸਾਨਾਂ ਨੇ ਅੱਜ ਬਠਿੰਡਾ-ਸ਼੍ਰੀ ਅੰਮਿ੍ਤਸਰ ਸਾਹਿਬ ਨੈਸ਼ਨਲ ਹਾਈਵੇਂ-54 ...

ਪੂਰੀ ਖ਼ਬਰ »

ਦੋ ਪਿੰਡਾਂ ਦੀ ਕਣਕ ਫ਼ਸਲ ਨੂੰ ਅੱਗ ਲੱਗਣ ਨਾਲ 10 ਏਕੜ ਕਣਕ ਤੇ 7 ਏਕੜ ਕਣਕ ਦਾ ਨਾੜ ਸੜ ਕੇ ਸੁਆਹ

ਮਹਿਮਾ ਸਰਜਾ, 14 ਅਪ੍ਰੈਲ (ਬਲਦੇਵ ਸੰਧੂ, ਰਾਮਜੀਤ ਸ਼ਰਮਾ)- ਅੱਜ ਦੋ ਪਿੰਡਾਂ 'ਚ ਵੱਖ-ਵੱਖ ਥਾਵਾਂ 'ਤੇ ਕਣਕ ਦੀ ਪੱਕੀ ਫ਼ਸਲ ਨੂੰ ਤੇ ਕਣਕ ਦੇ ਨਾੜ ਨੂੰ ਅੱਗ ਲੱਗ ਗਈ | ਜਿਸ ਵਿਚ ਕਰੀਬ 10 ਏਕੜ ਕਣਕ ਦੀ ਫ਼ਸਲ ਤੇ 7 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ | ਘਟਨਾ ਸਥਾਨ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX