ਤਾਜਾ ਖ਼ਬਰਾਂ


ਯੁਵਾ ਸੰਗਮ ਦੇ ਪਹਿਲੇ ਦੌਰ ਚ ਲਗਭਗ 1200 ਨੌਜਵਾਨਾਂ ਨੇ ਦੇਸ਼ ਦੇ 22 ਰਾਜਾਂ ਦਾ ਕੀਤਾ ਦੌਰਾ-ਪ੍ਰਧਾਨ ਮੰਤਰੀ
. . .  7 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਯੁਵਾ ਸੰਗਮ ਦੇ ਪਹਿਲੇ ਦੌਰ ਵਿਚ ਲਗਭਗ 1200 ਨੌਜਵਾਨਾਂ ਨੇ ਦੇਸ਼ ਦੇ 22 ਰਾਜਾਂ ਦਾ ਦੌਰਾ ਕੀਤਾ। ਹਰ ਕੋਈ ਜੋ ਇਸ ਦਾ ਹਿੱਸਾ ਰਿਹਾ ਹੈ, ਅਜਿਹੀਆਂ ਯਾਦਾਂ...
ਅਗਲੇ 25 ਸਾਲ ਦੇਸ਼ ਲਈ ਬਹੁਤ ਮਹੱਤਵਪੂਰਨ-ਪ੍ਰਧਾਨ ਮੰਤਰੀ
. . .  2 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' 'ਚ ਕਿਹਾ ਕਿ ਦੁਨੀਆ ਭਰ ਦੇ ਲੋਕ ਮਨ ਕੀ ਬਾਤ ਨਾਲ ਜੁੜੇ ਹਨ। ਅਗਲੇ 25 ਸਾਲ ਦੇਸ਼ ਲਈ ਬਹੁਤ ਮਹੱਤਵਪੂਰਨ ਹਨ। ਇਕ ਭਾਰਤ, ਸ਼੍ਰੇਸ਼ਠ ਭਾਰਤ ਦੀ ਮੁਹਿੰਮ ਨੂੰ...
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  26 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਦੇ 101ਵੇਂ ਸੰਸਕਰਨ ਨੂੰ ਸੰਬੋਧਨ ਕਰ ਰਹੇ...
ਚੰਗਾ ਹੁੰਦਾ, ਜੇ ਲੋਕ ਸਭਾ ਸਪੀਕਰ ਓਮ ਬਿਰਲਾ ਕਰਦੇ ਨਵੇਂ ਸੰਸਦ ਭਵਨ ਦਾ ਉਦਘਾਟਨ-ਓਵੈਸੀ
. . .  29 minutes ago
ਨਵੀਂ ਦਿੱਲੀ, 28 ਮਈ-ਏ.ਆਈ.ਐਮ.ਆਈ.ਐਮ. ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਕਿ ਚੰਗਾ ਹੁੰਦਾ ਜੇਕਰ ਲੋਕ ਸਭਾ ਸਪੀਕਰ ਓਮ ਬਿਰਲਾ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਦੇ। ਆਰ.ਜੇ.ਡੀ. ਦਾ ਕੋਈ ਸਟੈਂਡ ਨਹੀਂ, ਪੁਰਾਣੀ ਸੰਸਦ ਦੀ ਇਮਾਰਤ ਨੂੰ ਦਿੱਲੀ ਫਾਇਰ ਸਰਵਿਸ...
ਕੇਂਦਰੀ ਸਕੱਤਰੇਤ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨਾਂ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਗੇਟ ਯਾਤਰੀਆਂ ਦੀ ਆਵਾਜਾਈ ਲਈ ਬੰਦ
. . .  about 1 hour ago
ਨਵੀਂ ਦਿੱਲੀ, 28 ਮਈ-ਕੇਂਦਰੀ ਸਕੱਤਰੇਤ ਅਨੁਸਾਰ ਕੇਂਦਰੀ ਸਕੱਤਰੇਤ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨਾਂ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਗੇਟਾਂ ਨੂੰ ਯਾਤਰੀਆਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ...
ਦਿੱਲੀ ਪਹਿਲਵਾਨ ਕੁੜੀਆਂ ਦੇ ਧਰਨੇ ਚ ਸ਼ਾਮਿਲ ਹੋਣ ਲਈ ਜਾਂਦੀਆਂ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ
. . .  about 1 hour ago
ਸ਼ੁਤਰਾਣਾ, 28 ਮਈ (ਬਲਦੇਵ ਸਿੰਘ ਮਹਿਰੋਕ- ਦੇਸ਼ ਦੀਆਂ ਕੌਮਾਂਤਰੀ ਖਿਡਾਰਨਾਂ ਕਰੀਬ ਇਕ ਮਹੀਨੇ ਤੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਇਨਸਾਫ਼ ਦੀ ਮੰਗ ਨੂੰ ਲੈਕੇ ਧਰਨੇ 'ਤੇ ਬੈਠੀਆਂ ਹਨ ਤੇ ਉਨ੍ਹਾਂ ਦੇ ਸਮਰਥਨ ਵਿਚ ਬਹੁਤ ਸਾਰੀਆਂ ਜਥੇਬੰਦੀਆਂ ਵੀ ਆਈਆਂ ਹਨ। ਅੱਜ ਕ੍ਰਾਂਤੀਕਾਰੀ...
ਆਈਫਾ 2023: ਇਰਫਾਨ ਖਾਨ ਦੇ ਬੇਟੇ ਬਾਬਿਲ ਨੇ 'ਕਾਲਾ' ਲਈ ਜਿੱਤਿਆ ਬੈਸਟ ਡੈਬਿਊ ਐਕਟਰ ਦਾ ਪੁਰਸਕਾਰ
. . .  about 1 hour ago
ਆਬੂ ਧਾਬੀ, 28 ਮਈ-ਮਰਹੂਮ ਅਦਾਕਾਰ ਇਰਫ਼ਾਨ ਖ਼ਾਨ ਦੇ ਪੁੱਤਰ ਬਾਬਿਲ ਖ਼ਾਨ ਨੇ ਆਈਫ਼ਾ 2023 'ਚ ਫ਼ਿਲਮ 'ਕਾਲਾ' ਵਿਚ ਆਪਣੀ ਅਦਾਕਾਰੀ ਲਈ ਸਰਵੋਤਮ ਡੈਬਿਊ ਅਦਾਕਾਰ...
ਬੀ.ਐਸ.ਐਫ. ਵਲੋਂ ਡਰੋਨ ਬਰਾਮਦ ਕਰ 3.4 ਕਿਲੋ ਸਮੇਤ ਇਕ ਗ੍ਰਿਫ਼ਤਾਰ
. . .  about 1 hour ago
ਅੰਮ੍ਰਿਤਸਰ, 28 ਮਈ-ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਧਨੋਏ ਖ਼ੁਰਦ ਦੇ ਖੇਤਾਂ ਵਿਚੋਂ ਇਕ ਡਰੋਨ ਬਰਾਮਦ ਕੀਤਾ।ਪੰਜਾਬ ਫਰੰਟੀਅਰ ਅਨੁਸਾਰ ਇਸ ਦੇ ਨਾਲ ਇਕ ਵਿਅਕਤੀ ਨੂੰ ਵੀ ਲਗਭਗ 3.4 ਕਿਲੋਗ੍ਰਾਮ ਵਜ਼ਨ ਦੇ 3 ਪੈਕੇਟ ਦੇ ਸ਼ੱਕੀ ਨਸ਼ੀਲੇ ਪਦਾਰਥਾਂ ਦੀ ਖੇਪ ਸਮੇਤ...
ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਵਿਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ...
ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਕਰ ਰਹੇ ਪਹਿਲਵਾਨਾਂ ਵਲੋਂ ਨਵੇਂ ਸੰਸਦ ਭਵਨ ਤੱਕ ਪਹਿਲਵਾਨਾਂ ਦੇ ਮਾਰਚ ਤੋਂ ਪਹਿਲਾਂ ਅੱਜ "ਮਹਿਲਾ ਸਨਮਾਨ ਮਹਾਪੰਚਾਇਤ" ਦਾ ਆਯੋਜਨ ਕੀਤਾ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਚ ਪਵਿੱਤਰ 'ਸੇਂਗੋਲ' ਕੀਤਾ ਸਥਾਪਤ
. . .  about 2 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਵਿਚ ਪਵਿੱਤਰ 'ਸੇਂਗੋਲ' ਸਥਾਪਤ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਕੀਤਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ...
ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਵਧਾਈ ਗਈ ਸੁਰੱਖਿਆ
. . .  about 3 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪਹਿਲਵਾਨਾਂ ਨੇ ਨਵੀਂ ਸੰਸਦ ਦੇ ਸਾਹਮਣੇ ਮਹਿਲਾ ਮਹਾਂ ਪੰਚਾਇਤ ਕਰਨ...
ਉਦਘਾਟਨ ਸਮਾਰੋਹ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਵੀ.ਆਈ.ਪੀਜ਼. ਦੀ ਆਮਦ ਸ਼ੁਰੂ
. . .  about 3 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਵਿਚ ਵੀ.ਆਈ.ਪੀਜ਼. ਦੀ ਆਮਦ ਉਦਘਾਟਨ ਸਮਾਰੋਹ ਤੋਂ ਪਹਿਲਾਂ ਸ਼ੁਰੂ ਹੋ ਗਈ...
ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ ਬਰਾਮਦ
. . .  about 3 hours ago
ਅੰਮ੍ਰਿਤਸਰ, 28 ਮਈ-ਬੀਤੀ ਰਾਤ ਅੰਮ੍ਰਿਤਸਰ ਸੈਕਟਰ ਵਿਚ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ (ਤਕਰੀਬਨ 2.2 ਕਿਲੋਗ੍ਰਾਮ) ਬਰਾਮਦ ਕੀਤਾ ਗਿਆ ਹੈ। ਬੀ.ਐਸ.ਐਫ. ਪੰਜਾਬ ਫਰੰਟੀਅਰ ਅਨੁਸਾਰ...
ਪ੍ਰਧਾਨ ਮੰਤਰੀ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ
. . .  about 3 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ ਕੀਤੀ।ਪੂਜਾ ਦੀ ਰਸਮ ਕਰੀਬ ਇਕ ਘੰਟੇ ਤੱਕ ਚੱਲੇਗੀ। ਪੂਜਾ ਤੋਂ ਬਾਅਦ ਪ੍ਰਧਾਨ ਮੰਤਰੀ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਲੇਸ਼ੀਆ ਮਾਸਟਰਜ਼ 2023 ਦੇ ਫਾਈਨਲ ਚ ਐਚ.ਐਸ. ਪ੍ਰਣਯ
. . .  1 day ago
ਕੁਆਲਾਲੰਪੁਰ, 27 ਮਈ-ਮਲੇਸ਼ੀਆ ਮਾਸਟਰਜ਼ 2023: ਸੱਟ ਕਾਰਨ ਵਿਰੋਧੀ ਖਿਡਾਰੀ ਦੇ ਹਟਣ ਤੋਂ ਬਾਅਦ ਭਾਰਤ ਦੇ ਐਚ.ਐਸ. ਪ੍ਰਣਯ ਨੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ...
ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ-ਇੰਗਲੈਂਡ ਨੇ ਭਾਰਤ ਨੂੰ 4-2 ਨਾਲ ਹਰਾਇਆ
. . .  1 day ago
ਲੰਡਨ, 27 ਮਈ - ਮੇਜ਼ਬਾਨ ਇੰਗਲੈਂਡ ਨੇ ਇਥੇ ਲੰਡਨ ਦੇ ਲੀ ਵੈਲੀ ਹਾਕੀ ਸਟੇਡੀਅਮ 'ਚ ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ ਮੁਕਾਬਲੇ 'ਚ ਭਾਰਤ ਨੂੰ 4-2 ਨਾਲ ਹਰਾ ਕੇ ਪੂਲ ਟੇਬਲ 'ਚ ਚੋਟੀ ਦਾ ਸਥਾਨ...
ਰਜਨੀਕਾਂਤ ਨੇ ਟਵੀਟ ਕਰ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਚੇਨਈ, 27 ਮਈ-ਅਦਾਕਾਰ ਰਜਨੀਕਾਂਤ ਨੇ ਟਵੀਟ ਕੀਤਾ, "ਤਾਮਿਲ ਸ਼ਕਤੀ ਦਾ ਪਰੰਪਰਾਗਤ ਪ੍ਰਤੀਕ - ਰਾਜਦੰਡ (#ਸੇਂਗੋਲ) - ਭਾਰਤ ਦੀ ਭਾਰਤ ਦੀ ਸੰਸਦ ਦੇ ਨਵੇਂ ਭਵਨ ਵਿਚ ਚਮਕੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ...
ਬੀਬਾ ਹਰਸਿਮਰਤ ਕੌਰ ਬਾਦਲ ਵਲੋਂ 12ਵੀਂ ਜਮਾਤ ਦੇ ਨਤੀਜੇ ਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਸੁਜਾਨ ਕੌਰ ਦਾ ਸਨਮਾਨ
. . .  1 day ago
ਸਰਦੂਲਗੜ੍ਹ, 27 ਮਈ -(ਜੀ.ਐਮ.ਅਰੋੜਾ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਵਿਚ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਸੁਜਾਨ ਕੌਰ ਪੁੱਤਰੀ ਨਿਰਮਲ ਸਿੰਘ ਨੇ ਪੰਜਾਬ ਭਰ ਵਿਚੋਂ 500 ਵਿਚੋਂ 500 ਅੰਕ ਲੈ ਕੇ ਪਹਿਲਾ...
ਮਹਾਰਾਸ਼ਟਰ ਦੇ ਪਾਲਘਰ ਚ ਦੋ ਵਾਰ ਆਇਆ ਭੂਚਾਲ
. . .  1 day ago
ਮੁੰਬਈ, 27 ਮਈ-ਮਹਾਰਾਸ਼ਟਰ ਦੇ ਪਾਲਘਰ ਵਿਚ ਅੱਜ ਸ਼ਾਮ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਕ੍ਰਮਵਾਰ ਸ਼ਾਮ 5:15 ਅਤੇ 5:28 ਵਜੇ ਆਏ ਭੂਚਾਲ...
ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਮ ਇੰਡੀਆ ਵਜੋਂ ਕੰਮ ਕਰਨਾ ਚਾਹੀਦਾ ਹੈ-ਪ੍ਰਧਾਨ ਮੰਤਰੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਹਿਲਾਂ ਨੀਤੀ ਆਯੋਗ ਦੀ 8ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿਚ 19 ਰਾਜਾਂ ਅਤੇ 6 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੇ ਮੁੱਖ ਮੰਤਰੀਆਂ/ਉਪ ਰਾਜਪਾਲਾਂ ਨੇ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨੇ...
ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਰੋਡਵੇਜ਼ ਦੀ ਬੱਸ ਪਲਟੀ
. . .  1 day ago
ਜ਼ੀਰਕਪੁਰ, 27 ਮਈ (ਅਵਤਾਰ ਸਿੰਘ)- ਜ਼ੀਰਕਪੁਰ ਅੰਬਾਲਾ ਸੜਕ ’ਤੇ ਅੱਜ ਬਾਅਦ ਦੁਪਹਿਰ ਇਕ ਹਰਿਆਣਾ ਰੋਡਵੇਜ਼ ਦੀ ਬੱਸ ਗਲਤ ਦਿਸ਼ਾ ਵੱਲ ਤੋਂ ਆ ਰਹੇ ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਪਲਟ ਗਈ। ਇਸ ਦੌਰਾਨ....
ਅਸਲਾ ਐਕਟ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ ਭੇਜਿਆ 4 ਦਿਨਾਂ ਰਿਮਾਂਡ ’ਤੇ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553

ਫਿਰੋਜ਼ਪੁਰ

ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਕਾਲੀ ਦਲ ਵਲੋਂ ਦਿੱਤਾ ਗਿਆ ਵਿਸ਼ਾਲ ਧਰਨਾ

ਗੁਰੂਹਰਸਹਾਏ, 15 ਅਪ੍ਰੈਲ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਬੀਤੇ ਕੱਲ੍ਹ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਪਿਛਲੇ 3 ਸਾਲਾਂ ਤੋਂ ਦੋ ਧਿਰਾਂ ਦੇ ਵਿਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਧਿਰ ਦੇ ਵਲੋਂ ਦੂਜੀ ਧਿਰ ਦੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਦੇ ਚਲਦਿਆਂ ਪੁਲਿਸ ਵਲੋਂ ਦੋਸ਼ੀਆਂ ਦੇ ਖਿਲਾਫ਼ ਕੋਈ ਕਾਰਵਾਈ ਨਾ ਕਰਨ ਦੇ ਚਲਦਿਆਂ ਪਰਿਵਾਰਿਕ ਮੈਂਬਰਾਂ ਨੂੰ ਇਨਸਾਫ਼ ਦਿਵਾਉਣ ਲਈ ਅੱਜ ਗੁਰੂਹਰਸਹਾਏ ਦੇ ਬੱਤੀਆਂ ਵਾਲੇ ਚੌਂਕ ਵਿਚ ਅਕਾਲੀ ਦਲ ਵਲੋਂ ਵਰਦੇਵ ਸਿੰਘ ਨੋਨੀ ਮਾਨ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਇਕ ਵਿਸ਼ਾਲ ਧਰਨਾ ਦਿੱਤਾ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨੋਨੀ ਮਾਨ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਕਾਂਗਰਸ ਸਰਕਾਰ ਬਾਣੀ ਹੈ, ਓਦੋਂ ਤੋਂ ਹੀ ਹਲਕਾ ਗੁਰੂਹਰਸਹਾਏ ਵਿਚ 8 ਤੋਂ 9 ਕਤਲ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਿਆਸੀ ਸ਼ਹਿ ਦੇ ਉੱਤੇ ਲੋਕਾਂ ਦਾ ਕਤਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਲੱੁਟਿਆ ਅਤੇ ਕੁੱਟਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਉੱਪਰ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ | ਉਨ੍ਹਾਂ ਕਿਹਾ ਕਿ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ | ਉਨ੍ਹਾਂ ਨੇ ਕਿਹਾ ਕਿ ਪਿਛਲੇ ਕਰੀਬ 2 ਸਾਲਾਂ ਤੋਂ ਮਹਿੰਦਰ ਸਿੰਘ ਉੱਪਰ ਜਾਨਲੇਵਾ ਹਮਲੇ ਹੋ ਰਹੇ ਸਨ | ਪੁਲਿਸ ਦੋਸ਼ੀਆਂ ਨੂੰ ਫੜਨ ਦੀ ਬਜਾਏ ਉਲਟਾ ਮਹਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਉੱਤੇ ਝੂਠੇ ਪਰਚੇ ਕਰਕੇ ਇਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਰਹੀ ਹੈ | ਉਨ੍ਹਾਂ ਕਿਹਾ ਕਿ ਕੱਲ੍ਹ ਸਵੇਰੇ ਵੀ ਪਹਿਲਾਂ ਦੋਸ਼ੀਆਂ ਨੇ ਮਹਿੰਦਰ ਸਿੰਘ ਦੇ ਭਰਾ ਦੇ ਉੱਪਰ ਹਮਲਾ ਕੀਤਾ ਹੈ, ਜਿਸ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਪੁਲਿਸ ਨੂੰ ਇਸ ਹਮਲੇ ਸਬੰਧੀ ਸੂਚਿਤ ਕੀਤਾ, ਪਰ ਇਸ ਦੇ ਬਾਵਜੂਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਦਾ ਨਤੀਜਾ ਇਹ ਨਿਕਲਿਆ ਕਿ ਸ਼ਾਮ ਦੇ ਸਮੇਂ ਜਦ ਮਹਿੰਦਰ ਸਿੰਘ ਅਤੇ ਉਸ ਦਾ ਲੜਕਾ ਆਪਣੀ ਅੱਖਾਂ ਦੀ ਦਵਾਈ ਲੈਣ ਦੇ ਲਈ ਨਾਲ ਲਗਦੇ ਪਿੰਡ ਮੰਡੀ ਪੰਜੇ ਕੇ ਉਤਾੜ ਜਾ ਰਹੇ ਸੀ ਤਾਂ ਦੋਸ਼ੀਆਂ ਨੂੰ ਪਿੱਛੇ ਦੀ ਆ ਕੇ ਉਨ੍ਹਾਂ ਉੱਪਰ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਮਹਿੰਦਰ ਸਿੰਘ ਦੀ ਮੌਤ ਹੋ ਗਈ | ਉਨ੍ਹਾਂ ਕਿਹਾ ਏਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਉਨ੍ਹਾਂ ਵਲੋਂ ਅਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਦੋਸ਼ੀਆਂ ਨੂੰ ਪੁਲਿਸ ਵਲੋਂ ਫੜਿਆ ਨਹੀਂ ਜਾਂਦਾ, ਓਦੋਂ ਤੱਕ ਇਹ ਧਰਨਾ ਜਾਰੀ ਰਹੇਗਾ | ਇਸ ਮੌਕੇ ਧਰਨੇ ਵਾਲੀ ਜਗ੍ਹਾ 'ਤੇ ਪਹੁੰਚੇ ਐੱਸ.ਪੀ ਅਪ੍ਰੇਸ਼ਨ ਗੁਰਮੀਤ ਸਿੰਘ ਚੀਮਾ ਨੇ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਦੋਸ਼ੀਆਂ ਨੂੰ ਜਲਦ ਹੀ ਫੜ ਲਿਆ ਜਾਵੇਗਾ, ਤੁਸੀਂ ਧਰਨਾ ਸਮਾਪਤ ਕਰ ਦਿਓ, ਪਰ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਪੁਲਿਸ ਉੱਪਰ ਕੋਈ ਵਿਸ਼ਵਾਸ ਨਹੀਂ ਹੈ, ਜਦ ਤੱਕ ਦੋਸ਼ੀਆਂ ਨੂੰ ਪੁਲਿਸ ਵਲੋਂ ਫੜਿਆ ਨਹੀਂ ਜਾਂਦਾ, ਓਦੋਂ ਤੱਕ ਨਾ ਉਹ ਮਿ੍ਤਕ ਦਾ ਅੰਤਿਮ ਸਸਕਾਰ ਕਰਨਗੇ ਅਤੇ ਨਾ ਹੀ ਉਹ ਧਰਨਾ ਸਮਾਪਤ ਕਰਾਂਗੇ, ਚਾਹੇ ਦੋ ਮਹੀਨੇ ਲੱਗ ਜਾਣ ਉਨ੍ਹਾਂ ਵਲੋਂ ਮਿ੍ਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ | ਇਸ ਮੌਕੇ ਜਸਪ੍ਰੀਤ ਮਾਨ, ਰੋਹਿਤ ਕੁਮਾਰ ਵੋਹਰਾ, ਗੁਰਸੇਵਕ ਸਿੰਘ ਕੈਸ਼ ਮਾਨ, ਪ੍ਰੇਮ ਸਚਦੇਵਾ, ਕਪਿਲ ਕੰਧਾਰੀ, ਅਜੈ ਸਿਕਰੀ, ਰੰਮੀ ਭਾਟੇਜ ਆਦਿ ਵੱਡੀ ਗਿਣਤੀ 'ਚ ਅਕਾਲੀ ਵਰਕਰ ਮੌਜੂਦ ਸਨ |

ਵਿਧਾਇਕ ਪਿੰਕੀ ਦੀ ਯੋਗ ਅਗਵਾਈ ਹੇਠ ਕੰਮ ਕਰਨਾ ਮੇਰੇ ਲਈ ਫ਼ਖ਼ਰ ਦੀ ਗੱਲ- ਰਾਜਿੰਦਰ ਸਿੱਪੀ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਵਿਸ਼ਵਾਸਪਾਤਰਾਂ ਵਿਚੋਂ ਇਕ ਗਿਣੇ ਜਾਂਦੇ ਅਤੇ ਵਿਧਾਇਕ ਪਿੰਕੀ ਖੋਸਾ ਪਰਿਵਾਰ ਦੇ ਕਰੀਬੀ ਅਤੇ ਵਫ਼ਾਦਾਰ ਜਾਣੇ ਜਾਂਦੇ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਰਾਜਿੰਦਰ ਸਿੱਪੀ ...

ਪੂਰੀ ਖ਼ਬਰ »

ਮੋੜਾ ਸਿੰਘ ਅਨਜਾਣ ਨੇ ਬਿਜਲੀ ਦੀਆਂ ਵਧੀਆਂ ਕੀਮਤਾਂ 'ਤੇ ਜਾਗਰੂਕ ਕਰਦੇ ਹੋਏ ਸਾੜੀਆਂ ਬਿੱਲਾਂ ਦੀਆਂ ਕਾਪੀਆਂ

ਫ਼ਿਰੋਜ਼ਪੁਰ, 15 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਬਿਜਲੀ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਰੋਸ ਦੇ ਵਿਚ ਆਮ ਆਦਮੀ ਪਾਰਟੀ ਵਲੋਂ ਬਿਜਲੀ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਮੱਦੇਨਜ਼ਰ ਯੂਥ ਆਗੂ ਮੋੜਾ ਸਿੰਘ ਅਨਜਾਣ ਵਲੋਂ ਪਿੰਡ-ਪਿੰਡ ਜਾ ...

ਪੂਰੀ ਖ਼ਬਰ »

ਤਲਵੰਡੀ ਭਾਈ ਖੇਤਰ ਵਿਚ ਭਟਕ ਰਹੀ ਹੈ ਨੀਲ ਗਾਂ

ਤਲਵੰਡੀ ਭਾਈ, 15 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਵਿਖੇ ਇਕ ਨੀਲ ਗਾਂ (ਰੋਜ) ਭਟਕ ਰਹੀ ਹੈ, ਜਿਸ ਦੀ ਜਾਨ ਨੂੰ ਖ਼ਤਰਾ ਹੈ | ਪ੍ਰੰਤੂ ਜੰਗਲੀ ਜੀਵ ਸੁਰੱਖਿਆ ਵਿਭਾਗ ਵਲੋਂ ਇਸੇ ਦੀ ਸੰਭਾਲ ਲਈ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ | ਇਸ ਸਬੰਧੀ ਵਾਰਡ ਨੰਬਰ 11 ਦੇ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ, 127 ਮਰੀਜ਼ ਹੋ ਆਏ ਸਾਹਮਣੇ ਤੇ 2 ਦੀ ਹੋਈ ਮੌਤ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਡੰਗ ਤੇਜ਼ ਕਰਦਿਆਂ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਇਕੋ ਹੀ ਦਿਨ 127 ਵਿਅਕਤੀਆਂ ਨੂੰ ਜਿੱਥੇ ਡੰਗ ਦੇਣ ਦੀ ਖ਼ਬਰ ਹੈ, ਉੱਥੇ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ...

ਪੂਰੀ ਖ਼ਬਰ »

ਸਰਕਾਰੀ ਬੈਂਕਾਂ ਦੁਆਰਾ ਖੇਤੀਬਾੜੀ ਲਿਮਟ 'ਤੇ ਵਾਧੂ ਖਰਚੇ ਪਾ ਕੀਤੀ ਜਾ ਰਹੀ ਹੈ ਲੁੱਟ- ਬੀ. ਕੇ. ਯੂ. ਲੱਖੋਵਾਲ

ਖੋਸਾ ਦਲ ਸਿੰਘ, 15 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)- ਕਿਸਾਨ 'ਤੇ ਪੈ ਰਹੇ ਵਾਧੂ ਬੋਝ 'ਤੇ ਅੱਜ ਕਿਸਾਨ ਆਗੂਆਂ ਨੇ ਮੀਟਿੰਗ ਕਰ ਚਿੰਤਾ ਪ੍ਰਗਟਾਉਂਦੇ ਹੋਏ ਦੱਸਿਆ ਕਿ ਪੰਜਾਬ ਦੇ ਹਰ ਕਿਸਾਨ ਦੀ ਲਿਮਟ ਸਰਕਾਰੀ ਜਾਂ ਨਿੱਜੀ ਬੈਂਕਾਂ ਵਿਚ ਚੱਲ ਰਹੀ ਹੈ ਅਤੇ ਕਿਸਾਨ ਲਈ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਆਗੂ 'ਤੇ ਹਮਲਾ ਕਰਨ ਵਾਲੇ 5 ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਥਾਣਾ ਆਰਿਫ਼ ਕੇ ਫ਼ਿਰੋਜ਼ਪੁਰ ਵਿਖੇ ਆਰ.ਐੱਸ.ਐੱਸ ਦੇ ਆਗੂ 'ਤੇ ਹਮਲਾ ਕਰਨ ਵਾਲੇ 5 ਨਾਮਾਲੂਮ ਵਿਅਕਤੀਆਂ ਵਿਰੁੱਧ ਸਹਾਇਕ ਥਾਣੇਦਾਰ ਦੀ ਰਿਪੋਰਟ 'ਤੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦਗੀ ਸਬੰਧੀ ਮਾਮਲਾ ਦਰਜ

ਮਮਦੋਟ, 15 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਵਲੋਂ ਬੀਤੇ ਕੱਲ੍ਹ ਸਥਾਨਕ ਮੈਡੀਕਲ ਸਟੋਰ ਤੋਂ 1850 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਗਏ ਇਕ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਸਬ-ੇਇੰਸਪੈਕਟਰ ਅਜਮੇਰ ਸਿੰਘ ਨੇ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮ 'ਤੇ ਭਗੌੜੇ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਅਪ੍ਰੈਲ (ਰਾਕੇਸ਼ ਚਾਵਲਾ)- ਅਦਾਲਤ ਦੀ ਕਾਰਵਾਈ 'ਚੋਂ ਗੈਰ-ਹਾਜ਼ਰ ਰਹਿਣ ਵਾਲੇ ਇਕ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ | ਅਦਾਲਤ ਦੇ ਹੁਕਮ 'ਤੇ ਥਾਣਾ ਸਿਟੀ ਨੇ ਲਖਨ ਪੁੱਤਰ ਰੂਪਾ ਵਾਸੀ ਬਸਤੀ ਆਵਾ ਵਿਰੁੱਧ ਐਫ.ਆਈ.ਆਰ. ਨੰਬਰ 91 ਮਿਤੀ 14 ਅਪ੍ਰੈਲ ...

ਪੂਰੀ ਖ਼ਬਰ »

ਅਕਾਲੀ ਆਗੂ ਬਾਬਾ ਮਨਜੀਤ ਸਿੰਘ ਭੱੁਚੋਕਾ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ

ਮੁੱਦਕੀ, 15 ਅਪ੍ਰੈਲ (ਭੁਪਿੰਦਰ ਸਿੰਘ)- ਅੱਜ ਸ਼੍ਰੋਮਣੀ ਅਕਾਲੀ ਦਲ ਮੁੱਦਕੀ ਦੇ ਸਰਪ੍ਰਸਤ ਬਾਬਾ ਮਨਜੀਤ ਸਿੰਘ ਭੁੱਚੋਕੇ ਨਮਿਤ ਪਾਠ ਦਾ ਭੋਗ, ਕੀਰਤਨ ਤੇ ਸ਼ਰਧਾਂਜਲੀ ਸਮਾਗਮ ਲੋਹਾਮ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਕਰਵਾਇਆ ਗਿਆ | ਭੋਗ ...

ਪੂਰੀ ਖ਼ਬਰ »

ਡਾ: ਅਮਨਦੀਪ ਕੌਰ ਜ਼ੀਰਾ ਅੱਜ ਡੀ. ਡੀ. ਪੰਜਾਬੀ 'ਤੇ

ਜ਼ੀਰਾ, 15 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਅਮਨ ਹਸਪਤਾਲ ਜ਼ੀਰਾ ਦੇ ਡਾ: ਅਮਨਦੀਪ ਕੌਰ ਅੱਜ ਮਿਤੀ 16 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਡੀ.ਡੀ ਪੰਜਾਬੀ ਵਲੋਂ ਪ੍ਰਸਾਰਿਤ ਕੀਤੇ ਜਾ ਰਹੇ ਪ੍ਰੋਗਰਾਮ ਤਹਿਤ ਸਵੇਰੇ 9:15 ਵਜੇ ਦਰਸ਼ਕਾਂ ਦੇ ਰੂਬਰੂ ਹੋਣਗੇ ਅਤੇ ਉਹ ਸਰੋਤਿਆਂ ...

ਪੂਰੀ ਖ਼ਬਰ »

ਮਨਜਿੰਦਰ ਪਾਲ ਸਿੰਘ ਦੀਪੂ ਬਣੇ ਪਿੰਡ ਹਕੂਮਤ ਸਿੰਘ ਵਾਲਾ ਦੇ ਨੰਬਰਦਾਰ ਨਿਯੁਕਤ

ਤਲਵੰਡੀ ਭਾਈ, 15 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ੇਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਕੁਲੈਕਟਰ ਫ਼ਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਵਲੋਂ ਮਨਜਿੰਦਰ ਪਾਲ ਸਿੰਘ (ਦੀਪੂ) ਨੂੰ ਪਿੰਡ ਹਕੂਮਤ ਸਿੰਘ ਵਾਲਾ ਦਾ ਨੰਬਰਦਾਰ ਨਿਯੁਕਤ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਫ਼ਿਰੋਜ਼ਪੁਰ, 15 ਅਪ੍ਰੈਲ (ਤਪਿੰਦਰ ਸਿੰਘ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਕਾਰਜਕਾਰੀ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਪ੍ਰਧਾਨ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਸਕੱਤਰ ਸ਼ਿੰਗਾਰ ਚੰਦ ਨੇ ਦੱਸਿਆ ਕਿ ਐਕਸੀਅਨ ...

ਪੂਰੀ ਖ਼ਬਰ »

ਚੇਅਰਮੈਨ ਜਗਸੀਰ ਗਿੱਲ ਨੇ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ

ਬਾਘਾ ਪੁਰਾਣਾ, 15 ਅਪ੍ਰੈਲ (ਬਲਰਾਜ ਸਿੰਗਲਾ)-ਮਾਰਕੀਟ ਕਮੇਟੀ ਬਾਘਾ ਪੁਰਾਣਾ ਅਧੀਨ ਆਉਂਦੇ ਦਿਹਾਤੀ ਖ਼ਰੀਦ ਕੇਂਦਰ ਪਿੰਡ ਕਾਲੇਕੇ ਵਿਖੇ ਵਿਧਾਇਕ ਦਰਸ਼ਨ ਬਰਾੜ ਦੀ ਰਹਿਨੁਮਾਈ ਹੇਠ ਚੇਅਰਮੈਨ ਜਗਸੀਰ ਸਿੰਘ ਗਿੱਲ ਨੇ ਅੱਜ ਸਰਦਾਰ ਟ੍ਰੇਡਿੰਗ ਕੰਪਨੀ 'ਤੇ ਆਈ ਕਿਸਾਨ ...

ਪੂਰੀ ਖ਼ਬਰ »

ਐਨ. ਐੱਸ. ਯੂ. ਆਈ. ਵਲੋਂ ਫ਼ੀਸਾਂ ਸਬੰਧੀ ਵੱਖ-ਵੱਖ ਕਾਲਜਾਂ ਨੂੰ ਦਿੱਤੇ ਮੰਗ ਪੱਤਰ

ਫ਼ਿਰੋਜ਼ਪੁਰ, 15 ਅਪ੍ਰੈਲ (ਤਪਿੰਦਰ ਸਿੰਘ)- ਨੈਸ਼ਨਲ ਪ੍ਰਧਾਨ ਨੀਰਜ ਕੁੰਦਨ ਅਤੇ ਪੰਜਾਬ ਪ੍ਰਧਾਨ ਅਕਸ਼ੇ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਕਾਂਗਰਸ ਦੀ ਸਟੂਡੈਂਟ ਵਿੰਗ ਐਨ.ਐੱਸ.ਯੂ.ਆਈ ਵਲੋਂ ਫ਼ਿਰੋਜ਼ਪੁਰ ਦੇ ਵੱਖ-ਵੱਖ ਕਾਲਜਾਂ ਨੂੰ ਫ਼ੀਸਾਂ ਸਬੰਧੀ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਵਲੋਂ ਐਕਸੀਅਨ ਖ਼ਿਲਾਫ਼ ਸੰਘਰਸ਼ ਦਾ ਐਲਾਨ

ਫ਼ਿਰੋਜ਼ਪੁਰ, 15 ਅਪ੍ਰੈਲ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸਰਕਲ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਐਕਸੀਅਨ ਪੀ ਤੇ ਐਮ ਮੰਡਲ ਫ਼ਿਰੋਜ਼ਪੁਰ ਨੂੰ ਮੁਲਾਜ਼ਮਾਂ ਦੇ ਕੰਮਾਂ-ਕਾਰਾਂ ਸਬੰਧੀ ਦਿੱਤੇ ਗਏ ਮੰਗ ...

ਪੂਰੀ ਖ਼ਬਰ »

ਆਜ਼ਾਦ ਸਮਾਜ ਪਾਰਟੀ ਵਲੋਂ ਡਾ: ਭੀਮ ਰਾਓ ਅੰਬੇਡਕਰ ਦੀ ਮਨਾਈ ਜੈਅੰਤੀ

ਫ਼ਿਰੋਜ਼ਪੁਰ, 15 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੀ ਜਯੰਤੀ ਆਜ਼ਾਦ ਸਮਾਜ ਪਾਰਟੀ ਦੇ ਸ਼ਹਿਰੀ ਪ੍ਰਧਾਨ ਸੁਰੇਸ਼ ਕੁਮਾਰ ਦੀ ਅਗਵਾਈ ਵਿਚ ਮਨਾਈ ਗਈ | ਸਮਾਗਮ ਦੌਰਾਨ ਸ਼ਹਿਰੀ ਪ੍ਰਧਾਨ ਸੁਰੇਸ਼ ਕੁਮਾਰ ਨੇ ਕਿਹਾ ਕਿ ਬਾਬਾ ਸਾਹਿਬ ...

ਪੂਰੀ ਖ਼ਬਰ »

ਜੰਗਲਾਤ ਵਰਕਰ ਵੱਡੀ ਗਿਣਤੀ 'ਚ ਧਰਨੇ ਵਿਚ ਹੋਏ ਸ਼ਾਮਿਲ

ਫ਼ਿਰੋਜ਼ਪੁਰ, 15 ਅਪ੍ਰੈਲ (ਤਪਿੰਦਰ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੁੱਖ ਵਣਪਾਲ ਪੰਜਾਬ ਦੇ ਦਫ਼ਤਰ ਮੋਹਾਲੀ ਸਾਹਮਣੇ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਧਰਨੇ ਵਿਚ ਫ਼ਿਰੋਜ਼ਪੁਰ ਮੰਡਲ ਤੋਂ ਵੱਡੀ ਗਿਣਤੀ 'ਚ ਵਰਕਰ ਸ਼ਾਮਿਲ ਹੋਏ | ਧਰਨੇ ਸਬੰਧੀ ...

ਪੂਰੀ ਖ਼ਬਰ »

58ਵੀਂ ਨੈਸ਼ਨਲ ਸਬ-ਜੂਨੀਅਰ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਪੰਜਾਬ ਦੀ ਝੋਲੀ ਪਿਆ ਸਿਲਵਰ ਮੈਡਲ

ਫ਼ਿਰੋਜ਼ਪੁਰ, 15 ਅਪ੍ਰੈਲ (ਗੁਰਿੰਦਰ ਸਿੰਘ)- ਬੀਤੇ ਦਿਨ ਚੰਡੀਗੜ੍ਹ ਵਿਖੇ ਸੰਪੰਨ ਹੋਈ 58ਵੀਂ ਨੈਸ਼ਨਲ ਸਬ-ਜੂਨੀਅਰ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿਚ ਪੰਜਾਬ ਟੀਮ ਦੀਆਂ ਪ੍ਰਤੀਨਿਧ ਫ਼ਿਰੋਜ਼ਪੁਰ ਦੀਆਂ ਤਿੰਨ ਖਿਡਾਰਨਾਂ ਦੀ ਭਾਗੀਦਾਰੀ ਨਾਲ ਪੰਜਾਬ ਦੀ ਟੀਮ ਨੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰਰਾਸ਼ਟਰੀ ਮੁਕਾਬਲਿਆਂ 'ਅਭਿਸਰਨ' 'ਚ ਪ੍ਰਾਪਤ ਕੀਤੇ ਉੱਚ ਸਥਾਨ

ਫ਼ਿਰੋਜ਼ਪੁਰ, 15 ਅਪ੍ਰੈਲ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਦੀ ਅਗਵਾਈ ਹੇਠ 'ਦ ਭੋਪਾਲ ਸਕੂਲ ਆਫ਼ ਸੋਸ਼ਲ ਸਾਇੰਸਜ਼' ਦੁਆਰਾ ਤਿੰਨ ਰੋਜ਼ਾ 'ਅਭਿਸਰਨ' ਉਤਸਵ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ...

ਪੂਰੀ ਖ਼ਬਰ »

ਮਾਸਟਰ ਗੁਰਪ੍ਰੀਤ ਸਿੰਘ ਜੱਜ ਵਲੋਂ ਸੈਨੇਟ ਚੋਣ ਸਬੰਧੀ ਪ੍ਰਚਾਰ ਸ਼ੁਰੂ

ਜ਼ੀਰਾ, 15 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)- ਸਥਾਨਕ ਸ਼ਹੀਦ ਗੁਰਦਾਸ ਮੈਮੋਰੀਅਲ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਾਇਨਾਤ ਮਾਸਟਰ ਗੁਰਪ੍ਰੀਤ ਸਿੰਘ ਜੱਜ ਵਲੋਂ ਇਸ ਵਾਰ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਵਿਚ ਉਮੀਦਵਾਰ ਬਣੇ ਹਨ, ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਬੋਤੀਆਂ ਵਾਲਾ ਨੂੰ ਦਾਨੀ ਸੱਜਣਾਂ ਵਲੋਂ ਨਕਦੀ ਭੇਟ

ਜ਼ੀਰਾ, 15 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਬੋਤੀਆਂ ਵਾਲਾ ਦੇ ਸਰਕਾਰੀ ਮਿਡਲ ਸਕੂਲ ਨੂੰ ਮਾਲੀ ਮਦਦ ਲਈ ਅੱਗੇ ਆਉਂਦਿਆਂ ਪਿੰਡ ਦੇ ਵੱਖ-ਵੱਖ ਦਾਨੀ ਸੱਜਣਾਂ ਵਲੋਂ ਸਕੂਲ ਨੂੰ 50 ਹਜ਼ਾਰ ਰੁਪਏ ਦੇ ਕਰੀਬ ਸਹਾਇਤਾ ਰਾਸ਼ੀ ਭੇਟ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਨਾਮਦੇਵ ਨਰਸੀ ਦੇ ਮੁੱਖ ਸੇਵਾਦਾਰ ਕੈਪਟਨ ਹਰਜਿੰਦਰ ਸਿੰਘ ਦਾ ਸ੍ਰੀ ਹਜ਼ੂਰ ਸਾਹਿਬ ਸੁਸਾਇਟੀ ਵਲੋਂ ਸਨਮਾਨ

ਜ਼ੀਰਾ, 15 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਮਹਾਰਾਸ਼ਟਰ ਦੇ ਜ਼ਿਲ੍ਹਾ ਹਿੰਗੋਲੀ ਵਿਖੇ ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਦੇ ਜਨਮ ਅਸਥਾਨ 'ਤੇ ਸਥਿਤ ਨਾਮਦੇਵ ਨਰਸੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੈਪਟਨ ਹਰਜਿੰਦਰ ਸਿੰਘ ਦਾ ਜ਼ੀਰਾ ਪਹੁੰਚਣ 'ਤੇ ਸੱਚਖੰਡ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਕਰਵਾਏ ਲੇਖ ਮੁਕਾਬਲੇ

ਫ਼ਿਰੋਜ਼ਪੁਰ, 15 ਅਪ੍ਰੈਲ (ਤਪਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਬਾਬਾ ਡਾ: ਭੀਮ ਰਾਓ ਅੰਬੇਡਕਰ ਦੀ ਜਯੰਤੀ 'ਤੇ ਲੇਖ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਮੰਡੀਆਂ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਹੋ ਰਹੇ ਹਨ ਪ੍ਰੇਸ਼ਾਨ

ਕੁੱਲਗੜ੍ਹੀ, 15 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)- ਇਲਾਕੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਵੱਡੇ ਪੱਧਰ 'ਤੇ ਚੱਲ ਰਹੀ ਹੈ | ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਅਤੇ ਬਾਰਦਾਨੇ ਦੀ ਸਥਿਤੀ ਵੇਖਣ ਲਈ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਫ਼ਿਰੋਜ਼ਪੁਰ ਦੇ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਭਾਈ ਅਮਰਜੀਤ ਸਿੰਘ ਸਭਰਾ ਨੂੰ ਭਾਈ ਜੋਗਾ ਸਿੰਘ ਜੋਗੀ ਐਵਾਰਡ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ

ਮਮਦੋਟ, 15 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਸਿੱਖ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾ ਨੂੰ ਕਵੀਸ਼ਰ ਜੋਗਾ ਸਿੰਘ ਜੋਗੀ ਐਵਾਰਡ ਮਿਲਣ 'ਤੇ ਸਿੱਖ ਸੰਗਤਾਂ ਵਲੋਂ ਡਾਢੀ ਖ਼ੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ | ਇਸ ਸਬੰਧੀ ਮਮਦੋਟ ਤੋਂ ...

ਪੂਰੀ ਖ਼ਬਰ »

ਜ਼ੀਰਾ ਹਲਕੇ ਦੀ ਪਬਲਿਕ ਸਾਫ਼-ਸੁਥਰੇ ਅਕਸ ਵਾਲੇ ਵਿਅਕਤੀ ਦਾ ਸਾਥ ਦੇਵੇ- ਕੁਲਦੀਪ ਸਿੰਘ ਭੁੱਲਰ

ਮਖੂ, 15 ਅਪ੍ਰੈਲ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਕਾਂਗਰਸ ਪਾਰਟੀ ਦੇ ਸਾਬਕਾ ਸੀਨੀਅਰ ਆਗੂ ਅਤੇ ਸਾਬਕਾ ਡੀ.ਜੀ.ਪੀ. ਮਹਿਲ ਸਿੰਘ ਭੁੱਲਰ ਦੇ ਸਪੁੱਤਰ ਕੁਲਦੀਪ ਸਿੰਘ ਭੁੱਲਰ ਜੋ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਕਾਂਗਰਸ ਪਾਰਟੀ ਵਲੋਂ ਇਲੈੱਕਸ਼ਨ ਲੜ ਚੁੱਕੇ ਹਨ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ

ਫ਼ਿਰੋਜ਼ਪੁਰ, 15 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਡਾ: ਭੀਮ ਰਾਓ ਅੰਬੇਡਕਰ ਦੀ ਜਯੰਤੀ ਸਬੰਧੀ ਸਮਾਗਮ ਰੇਲ ਮੰਡਲ ਦਫਤਰ ਫ਼ਿਰੋਜ਼ਪੁਰ ਵਿਖੇ ਕੀਤਾ ਗਿਆ | ਪ੍ਰੋਗਰਾਮ ਦਾ ਉਦਘਾਟਨ ਵਧੀਕ ਮੰਡਲ ਰੇਲਵੇ ਮੈਨੇਜਰ ਭੁਪੇਂਦਰ ਪ੍ਰਤਾਪ ਸਿੰਘ ਅਤੇ ਬਲਬੀਰ ਸਿੰਘ ਨੇ ਦੀਪ ਜਗਾ ...

ਪੂਰੀ ਖ਼ਬਰ »

ਦਾਖ਼ਲਾ ਮੁਹਿੰਮ ਸਬੰਧੀ ਬਲਾਕ ਫ਼ਿਰੋਜ਼ਪੁਰ-1 ਨੇ ਲਗਾਈ ਪ੍ਰਦਰਸ਼ਨੀ

ਫ਼ਿਰੋਜ਼ਪੁਰ, 15 ਅਪ੍ਰੈਲ (ਤਪਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਰਾਜੀਵ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਈਚ ਵਨ ਬਰਿੰਗ ਵਨ ਮੁਹਿੰਮ' ਤਹਿਤ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ ਨੂੰ ਹੋਰ ...

ਪੂਰੀ ਖ਼ਬਰ »

ਜੌਗ਼ਰਫ਼ੀ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਸਿੱਖਿਆ ਅਧਿਕਾਰੀਆਂ ਨੂੰ ਮਿਲਿਆ

ਫ਼ਿਰੋਜ਼ਪੁਰ, 15 ਅਪ੍ਰੈਲ (ਤਪਿੰਦਰ ਸਿੰਘ)- ਜੌਗ਼ਰਫ਼ੀ ਪੋਸਟ ਗਰੈਜੂਏਟ ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਅਤੇ ਮੀਤ ਪ੍ਰਧਾਨ ਨਰੇਸ਼ ਕੁਮਾਰ ਦੀ ਅਗਵਾਈ ਹੇਠ ਭੂਗੋਲ (ਜੌਗ਼ਰਫ਼ੀ) ਵਿਸ਼ੇ ਦੇ ਲੈਕਚਰਾਰਾਂ ਦੀਆਂ ...

ਪੂਰੀ ਖ਼ਬਰ »

ਕਮਲਜੀਤ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕਰਵਾਏ ਜਾ ਰਹੇ ਅਥਾਹ ਵਿਕਾਸ ਤੋਂ ਕੀਲੇ ਲੋਕ ਰੋਜ਼ ਦਿਹਾੜੇ ਆਪੋ-ਆਪਣੀਆਂ ਪੁਰਾਣੀਆਂ ਪਾਰਟੀਆਂ ਛੱਡ ਧੜਾਧੜ ਕਾਂਗਰਸ 'ਚ ਸ਼ਾਮਲ ਹੋ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੀ ਇਕਾਈ ਦਾ ਗਠਨ

ਧਰਮਕੋਟ, 15 ਅਪ੍ਰੈਲ (ਪਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪ੍ਰਧਾਨ ਨਛੱਤਰ ਸਿੰਘ ਢਿੱਲੋਂ ਰਸੂਲਪੁਰ ਦੀ ਅਗਵਾਈ ਹੇਠ ਪਿੰਡ ਕਮਾਲਕੇ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਬ੍ਰਹਮਕੇ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੀ ਕ੍ਰਿਕਟ ਟੀਮ ਨੇ ਫ਼ਿਰੋਜ਼ਪੁਰ ਨੂੰ ਹਰਾਇਆ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਅੰਡਰ-19 ਟੂਰਨਾਮੈਂਟ ਤਹਿਤ ਦੋ ਦਿਨੀਂ ਮੁਕਾਬਲਿਆਂ ਵਿਚ ਫ਼ਾਜ਼ਿਲਕਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਦੀ ਟੀਮ ਨੇ ਫ਼ਰੀਦਕੋਟ ਦੀ ਟੀਮ ਤੇ ਇਕ ਇਨਿੰਗ ਅਤੇ 45 ਰਨਾਂ ...

ਪੂਰੀ ਖ਼ਬਰ »

ਅਰੁਣ ਵਧਵਾ ਨੇ ਆਮ ਆਦਮੀ ਪਾਰਟੀ ਦੇ ਨਵੇਂ ਅਹੁਦੇਦਾਰਾਂ ਦਾ ਕੀਤਾ ਸਵਾਗਤ

ਫ਼ਾਜ਼ਿਲਕਾ, 15 ਅਪ੍ਰੈਲ(ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਨਵੇਂ ਅਹੁਦੇਦਾਰਾਂ ਦੇ ਸਨਮਾਨ ਅਤੇ ਸਵਾਗਤ ਲਈ ਇੱਥੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਭਜਨ ਲਾਲ ਨੇ ਕੀਤੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਗ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਬੋਹਰ, 15 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਸੁਨੀਲ ਸਿਨੇਮਾ ਦੀ ਪੁਰਾਣੀ ਥਾਂ 'ਤੇ ਬਣੇ ਕਮਰਿਆਂ ਵਿਚ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਜਿਸ ਨੂੰ ਪੁਲਿਸ ਨੇ ਲਾਸ਼ ਨੂੰ ਨਰ ਸੇਵਾ ਨਰਾਇਣ ਸੇਵਾ ਦੀ ਮਦਦ ਨਾਲ ਪਹਿਚਾਣ ਅਤੇ ਪੋਸਟ ਮਾਰਟਮ ਲਈ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ ਵਿਖਾਏ ਮਾਰਗ 'ਤੇ ਚੱਲ ਕੇ ਦੇਸ਼ ਨੂੰ ਉੱਨਤ ਕੀਤਾ ਜਾ ਸਕਦੈ-ਵਿਧਾਇਕ ਨਾਰੰਗ

ਅਬੋਹਰ, 15 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਦੇ ਪ੍ਰਧਾਨ ਅਜੇ ਮਲਕਟ ਦੀ ਅਗਵਾਈ ਹੇਠ ਸਥਾਨਕ ਘੰਟਾ ਘਰ ਚੌਕ ਵਿਖੇ ਸਥਿਤ ਬਾਬਾ ਸਾਹਿਬ ਦੀ ਪ੍ਰਤਿਮਾ ...

ਪੂਰੀ ਖ਼ਬਰ »

ਭੰਗਰਖੇੜਾ ਦੀ ਪੰਚਾਇਤ ਨੂੰ ਸੰਦੀਪ ਜਾਖੜ ਨੇ ਵਿਕਾਸ ਕਾਰਜਾਂ ਲਈ ਭੇਟ ਕੀਤਾ ਚੈੱਕ

ਖੂਈਆਂ ਸਰਵਰ, 15 ਅਪ੍ਰੈਲ (ਵਿਵੇਕ ਹੂੜੀਆ)-ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਪਿੰਡ ਭੰਗਰਖੇੜਾ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਸ੍ਰੀ ਸੰਦੀਪ ਜਾਖੜ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਹੀ ਇਲਾਕੇ ...

ਪੂਰੀ ਖ਼ਬਰ »

ਮਲੂਕਪੁਰਾ ਦੀ ਟੀਮ ਨੇ ਜਿੱਤਿਆ ਕ੍ਰਿਕਟ ਟੂਰਨਾਮੈਂਟ ਜੇਤੂ

ਫ਼ਾਜ਼ਿਲਕਾ, 15 ਅਪ੍ਰੈਲ(ਅਮਰਜੀਤ ਸ਼ਰਮਾ)-ਧੰਨ-ਧੰਨ ਬਾਪੂ ਖ਼ੁਸ਼ਦਿਲ ਸਪੋਰਟਸ ਕਲੱਬ ਅਰਨੀਵਾਲਾ ਸ਼ੇਖ਼ ਸੁਭਾਨ ਵਲੋਂ ਕਰਵਾਏ ਗਏ ਦੂਜੇ ਕ੍ਰਿਕਟ ਟੂਰਨਾਮੈਂਟ ਵਿਚ ਪਿੰਡ ਮਲੂਕ ਪੁਰਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿੰਡ ਗੋਬਿੰਦ ਗੜ੍ਹ ਦੀ ਹਰਾ ਦਿੱਤਾ | ...

ਪੂਰੀ ਖ਼ਬਰ »

ਥਾਣਾ ਰੋਡ ਦੇ ਮਾਰਕੀਟ ਵਾਸੀਆਂ ਨੇ ਮੰਗਤ ਰਾਏ ਬਠਲਾ ਦਾ ਕੀਤਾ ਸਨਮਾਨ

ਅਬੋਹਰ, 15 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਵਿਚ ਮੰਗਤ ਰਾਏ ਬਠਲਾ ਨੂੰ ਸਰਬੇਸੰਮਤੀ ਨਾਲ ਫਾਈਨਾਂਸ ਕਮੇਟੀ ਦਾ ਚੇਅਰਮੈਨ ਬਣਾਏ ਜਾਣ 'ਤੇ ਉਨ੍ਹਾਂ ਦੇ ਸਮਰਥਕਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਇਸੇ ਕੜੀ ਤਹਿਤ ਥਾਣਾ ਰੋਡ ਦੇ ਮਾਰਕੀਟ ਦੇ ਪ੍ਰਧਾਨ ...

ਪੂਰੀ ਖ਼ਬਰ »

ਬੰਬੇ ਇੰਸਟੀਚਿਊਟ ਵਿਖੇ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਅਬੋਹਰ, 15 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਬੰਬੇ ਇੰਸਟੀਚਿਊਟ ਵਿਖੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾਨ ਦੇ ਸੰਚਾਲਕ ਗਗਨ ਚੁੱਘ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ...

ਪੂਰੀ ਖ਼ਬਰ »

ਲਾਲਾ ਖੇਤੂ ਰਾਮ ਅਗਰਵਾਲ ਟਰੱਸਟ ਵਲੋਂ ਹੋਮਿਓਪੈਥਿਕ ਕੈਂਪ 'ਚ 72 ਮਰੀਜ਼ਾਂ ਦੀ ਜਾਂਚ

ਫ਼ਾਜ਼ਿਲਕਾ, 15 ਅਪ੍ਰੈਲ ੇ(ਅਮਰਜੀਤ ਸ਼ਰਮਾ)-ਲਾਲਾ ਖੇਤੂ ਰਾਮ ਅਗਰਵਾਲ ਟਰੱਸਟ ਵਲੋਂ ਸਥਾਨਕ ਸੁੰਦਰ ਆਸ਼ਰਮ ਵਿਚ ਲਗਾਏ ਗਏ ਹੋਮਿਓਪੈਥਿਕ ਮੈਡੀਕਲ ਕੈਂਪ ਵਿਚ ਤਕਰੀਬਨ 72 ਮਰੀਜ਼ਾਂ ਦੀ ਜਾਂਚ ਕੀਤੀ ਗਈ | ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਵਿਨੋਦ ਕੁਮਾਰ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX