ਤਾਜਾ ਖ਼ਬਰਾਂ


ਸ੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
. . .  1 day ago
ਓਲੰਪਿਕਸ : ਰੇਲਵੇ ਖਿਡਾਰੀਆਂ ਨੂੰ ਮੈਡਲ ਜਿੱਤਣ 'ਤੇ 3 ਕਰੋੜ ਰੁਪਏ ਤਕ ਦਾ ਇਨਾਮ, ਵਾਧਾ ਅਤੇ ਤਰੱਕੀ
. . .  1 day ago
ਭਾਰਤ ਨੇ ਸ੍ਰੀਲੰਕਾ ਨੂੰ 133 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜੰਮੂ ਕਸ਼ਮੀਰ 'ਚ ਅਮਰਨਾਥ ਗੁਫ਼ਾ ਨਜ਼ਦੀਕ ਬਦਲ ਫਟਿਆ ,ਜਾਨੀ ਨੁਕਸਾਨ ਤੋਂ ਬਚਾਅ , ਬਚਾਅ ਕਾਰਜ ਜਾਰੀ
. . .  1 day ago
ਪੁਲਿਸ ਥਾਣਾ ਕੰਬੋਅ ਵਲੋਂ 6 ਪਿਸਤੌਲ ਤੇ ਹੋਰ ਅਸਲੇ ਸਮੇਤ ਇਕ ਵਿਅਕਤੀ ਕਾਬੂ
. . .  1 day ago
ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ) -ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ : ਸੁਖਦੇਵ ਸਿੰਘ ਢੀਂਡਸਾ
. . .  1 day ago
ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ...
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ
. . .  1 day ago
ਚੰਡੀਗੜ੍ਹ, 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ...
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  1 day ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  1 day ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  1 day ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  1 day ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  1 day ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  1 day ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  1 day ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਮਮਤਾ ਬੈਨਰਜੀ ਦਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ
. . .  1 day ago
ਨਵੀਂ ਦਿੱਲੀ, 28 ਜੁਲਾਈ - ਦਿੱਲੀ ਦੌਰੇ ਉੱਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਤਿੱਖਾ ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 28 ਜੁਲਾਈ - ਲੋਕ ਸਭਾ ਕੱਲ੍ਹ ਤੱਕ ਮੁਲਤਵੀ ਕਰ ...
ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ...
ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ...
ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ 2021 ਪਾਸ
. . .  1 day ago
ਨਵੀਂ ਦਿੱਲੀ, 28 ਜੁਲਾਈ - ਰਾਜ ਸਭਾ ਨੇ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ,...
ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ
. . .  1 day ago
ਖਮਾਣੋਂ, 28 ਜੁਲਾਈ (ਮਨਮੋਹਨ ਸਿੰਘ ਕਲੇਰ) - ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖੁਰਦ ਦੇ ਵਾਰਡ ਨੰਬਰ ਤਿੰਨ ਵਿਖੇ ...
ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 28 ਜੁਲਾਈ - ਵਿਦਿਆਰਥੀ ਸੰਗਠਨ ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ ਕੀਤੇ ਗਏ ਹਨ...
ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਜਗਰਾਓਂ

ਖੁਦਕੁਸ਼ੀ ਕਰਨ ਵਾਲੀ ਵਿਆਹੁਤਾ ਦੀ ਲਾਸ਼ ਲੈਣ ਨੂੰ ਲੈ ਕੇ ਆਹਮੋ-ਸਾਹਮਣੇ ਹੋਇਆ ਪੇਕਾ ਤੇ ਸਹੁਰਾ ਪਰਿਵਾਰ

ਜਗਰਾਉਂ, 17 ਅਪ੍ਰੈਲ (ਜੋਗਿੰਦਰ ਸਿੰਘ)-ਪਿੰਡ ਗਾਲਿਬ ਕਲਾਂ 'ਚ ਰਹੱਸਮਈ ਪ੍ਰਸਥਿਤੀਆਂ 'ਚ ਖੁਦਕੁਸ਼ੀ ਕਰਨ ਵਾਲੀ ਵਿਆਹੁਤਾ ਅਮਰਜੀਤ ਕੌਰ ਦੀ ਪੋਸਟਮਾਰਟਮ ਤੋਂ ਬਾਅਦ ਲਾਸ਼ ਲੈਣ ਨੂੰ ਲੈ ਕੇ ਅੱਜ ਉਸ ਦਾ ਮਾਪਾ ਤੇ ਸਹੁਰਾ ਪਰਿਵਾਰ ਆਹਮੋ-ਸਾਹਮਣੇ ਹੋ ਗਏ ਤੇ ਇਸ ਮੁੱਦੇ 'ਤੇ ਦੋਵਾਂ ਧਿਰਾਂ ਨੇ ਲੁਧਿਆਣਾ ਤੋਂ ਫਿਰੋਜ਼ਪੁਰ ਮੁੱਖ ਮਾਰਗ 'ਤੇ ਪੈਂਦੇ ਤਹਿਸੀਲ ਚੌਂਕ 'ਚ ਪੁਲਿਸ ਖ਼ਿਲਾਫ਼ ਧਰਨਾ ਵੀ ਲਗਾ ਦਿੱਤਾ | ਇਸ ਮੌਕੇ ਜਿਥੇ ਅਮਰਜੀਤ ਕੌਰ ਦਾ ਪੇਕਾ ਪਰਿਵਾਰ ਲਾਸ਼ ਦਾ ਅੰਤਿਮ ਸੰਸਕਾਰ ਆਪਣੇ ਪਿੰਡ ਬੱਡੂਵਾਲ ਕਰਨ ਅਤੇ ਇਸ ਘਟਨਾ ਨੂੰ ਕਤਲ ਕਰਾਰ ਦਿੰਦਿਆ ਸਹੁਰੇ ਪਰਿਵਾਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕਰ ਰਿਹਾ ਸੀ, ਉਥੇ ਦੂਸਰੇ ਪਾਸੇ ਪਿੰਡ ਗਾਲਿਬ ਕਲਾਂ ਦੇ ਲੋਕਾਂ ਨੇ ਸਹੁਰੇ ਪਰਿਵਾਰ ਦੇ ਹੱਕ 'ਚ ਡਟਦਿਆਂ ਇਸ ਘਟਨਾ ਨੂੰ ਖੁਦਕੁਸ਼ੀ ਕਰਾਰ ਦਿੱਤਾ ਤੇ ਲਾਸ਼ ਦਾ ਸਸਕਾਰ ਆਪਣੇ ਪਿੰਡ ਗਾਲਿਬ ਕਲਾਂ ਵਿਖੇ ਕਰਨ ਦੀ ਮੰਗ ਉਠਾਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿ੍ਤਕ ਅਮਰਜੀਤ ਕੌਰ ਦੀ ਮਾਤਾ ਬਲਵਿੰਦਰ ਕੌਰ ਪਤਨੀ ਸਵਰਗੀ ਪਰਮਜੀਤ ਸਿੰਘ ਵਾਸੀ ਬੱਡੂਵਾਲ ਨੇ ਦੱਸਿਆ ਕਿ ਉਸ ਦੀ ਧੀ ਅਮਰਜੀਤ ਕੌਰ ਦਾ ਵਿਆਹ ਕਰੀਬ 20 ਸਾਲ ਪਹਿਲਾਂ ਬਲਜੀਤ ਸਿੰਘ ਪੁੱਤਰ ਬੰਤ ਸਿੰਘ ਵਾਸੀ ਗਾਲਿਬ ਕਲਾਂ ਨਾਲ ਹੋਇਆ, ਜਿਸ ਦੇ ਘਰ ਦੋ ਪੁੱਤਰ ਅਕਾਸਦੀਪ ਸਿੰਘ (17) ਅਤੇ ਅਮਨਦੀਪ ਸਿੰਘ (12) ਹਨ | ਬੀਬੀ ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਧੀ ਦਾ ਸਹੁਰਾ ਪਰਿਵਾਰ ਨਾਲ ਕਈ ਸਾਲ ਮੋਗਾ ਅਦਾਲਤ 'ਚ ਕੇਸ ਵੀ ਚੱਲਦਾ ਰਿਹਾ, ਜਿਸ ਮਾਮਲੇ 'ਚ ਸਮਝੌਤੇ ਤੋਂ ਬਾਅਦ ਅਮਰਜੀਤ ਕੌਰ ਆਪਣੇ ਸਹੁਰੇ ਘਰ ਗਾਲਿਬ ਕਲਾਂ ਵਿਖੇ ਆ ਗਈ | ਮਿ੍ਤਕ ਦੀ ਮਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਵੀ ਸਹੁਰੇ ਪਰਿਵਾਰ ਦੇ ਮੈਂਬਰ ਅਮਰਜੀਤ ਕੌਰ ਨੂੰ ਤੰਗ ਕਰਦੇ ਰਹੇ ਤੇ ਅਖੀਰ ਸਹੁਰੇ ਪਰਿਵਾਰ ਵਲੋਂ ਉਸ ਦੀ ਧੀ ਦਾ ਕਤਲ ਕਰ ਦਿੱਤਾ | ਦੂਸਰੇ ਪਾਸੇ ਪੀੜ੍ਹਤਾ ਦੇ ਪਤੀ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਅਮਰਜੀਤ ਕੌਰ ਨਸ਼ੇ ਦੀ ਆਦੀ ਸੀ ਤੇ ਉਸ ਦੇ ਕਹਿਣੇ ਤੋਂ ਬਾਹਰ ਸੀ | ਬਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਅਮਰਜੀਤ ਕੌਰ ਵਲੋਂ ਖੁਦਕੁਸ਼ੀ ਕੀਤੀ ਗਈ ਹੈ, ਉਸ ਸਮੇਂ ਉਹ ਘਰ ਵਿਚ ਨਹੀਂ ਸੀ | ਬਲਜੀਤ ਸਿੰਘ ਦੇ ਹੱਕ 'ਚ ਪੁੱਜੇ ਵੱਡੀ ਗਿਣਤੀ 'ਚ ਪਿੰਡ ਗਾਲਿਬ ਕਲਾਂ ਦੇ ਲੋਕ ਵੀ ਮਿ੍ਤਕ ਅਮਰਜੀਤ ਕੌਰ 'ਤੇ ਨਸ਼ੇ ਦੀ ਆਦੀ ਹੋਣ ਦੇ ਦੋਸ਼ ਲਗਾ ਰਹੇ ਸਨ ਤੇ ਇਸ ਮਾਮਲੇ 'ਚ ਸਹੁਰੇ ਪਰਿਵਾਰ ਨੂੰ ਬੇਕਸੂਰ ਆਖ ਰਹੇ ਸਨ | ਇਸ ਮਾਮਲੇ 'ਚ ਕੁਝ ਦੇਰ ਬਾਅਦ ਭਾਵੇਂ ਪੁਲਿਸ ਵਲੋਂ ਸਹੁਰੇ ਪਰਿਵਾਰ ਨੂੰ ਸਮਝਾ ਕੇ ਉਨ੍ਹਾਂ ਪਾਸੋਂ ਤਾਂ ਧਰਨਾ ਚੁਕਵਾ ਦਿੱਤਾ ਪ੍ਰੰਤੂ ਪੇਕੇ ਪਰਿਵਾਰ ਵਲੋਂ ਪੁੱਜੇ ਲੋਕ ਦੇਰ ਸ਼ਾਮ ਤੱਕ ਧਰਨੇ 'ਤੇ ਬੈਠੇ ਰਹੇ ਤੇ ਅਖੀਰ ਪੁਲਿਸ ਵਲੋਂ ਜਿੱਥੇ ਲਾਸ਼ ਪੇਕੇ ਪਰਿਵਾਰ ਨੂੰ ਦੇ ਦਿੱਤੀ ਗਈ, ਉਥੇ ਇਹ ਭਰੋਸਾ ਵੀ ਦਿੱਤਾ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ 'ਤੇ ਸਹੁਰੇ ਪਰਿਵਾਰ ਵਿਰੁੱਧ ਕਾਰਵਾਈ ਕਰ ਦਿੱਤੀ ਜਾਵੇਗੀ | ਇਸ ਮੌਕੇ ਐਸ.ਪੀ. ਹਰਿੰਦਰਪਾਲ ਸਿੰਘ ਪਰਮਾਰ ਤੇ ਡੀ.ਐਸ.ਪੀ. ਜਤਿੰਦਰਜੀਤ ਸਿੰਘ ਵੀ ਪੁੱਜ ਕੇ ਦੋਵਾਂ ਧਿਰਾਂ ਨੂੰ ਧਰਨਾ ਚੁੱਕਣ ਤੇ ਮਾਮਲੇ 'ਚ ਯੋਗ ਕਾਰਵਾਈ ਦਾ ਭਰੋਸਾ ਦਿੰਦੇ ਰਹੇ |

ਮੰਡੀਆਂ 'ਚੋਂ ਨਵੇਂ ਸਿਸਟਮ ਨਾਲ ਕਣਕ ਖ਼ਰੀਦਣ ਤੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦਾ ਫਾਰਮੂਲਾ ਫੇਲ੍ਹ

ਰਾਏਕੋਟ, 17 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਣਕ ਦੇ ਖ਼ਰੀਦ ਪ੍ਰਬੰਧ ਕਰਨ ਵਿਚ ਨਾਕਾਮ ਰਹੀ | ਜਿਸ ਕਰਕੇ ਅੰਨਦਾਤਾ ਕਿਸਾਨ ਅਤੇ ਆੜ੍ਹਤੀਆ ਵਰਗ ਕਣਕ ਵੇਚਣ ਦੇ ਨਵੇਂ ਸਿਸਟਮ ਤੋਂ ਪ੍ਰੇਸ਼ਾਨ ਹੋ ਚੁੱਕਿਆ ਹੈ | ਜਿਸ ...

ਪੂਰੀ ਖ਼ਬਰ »

ਜੋਧਾਂ-ਬੱਲੋਵਾਲ ਰੋਡ 'ਤੇ ਡੇਢ ਕਿੱਲਾ ਕਣਕ ਤੇ 10 ਕਿੱਲੇ ਨਾੜ ਸੜ ਕੇ ਸੁਆਹ

ਜੋਧਾਂ, 17 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਕਸਬਾ ਜੋਧਾਂ ਤੋਂ ਬੱਲੋਵਾਲ ਪਿੰਡ ਨੂੰ ਜਾਂਦੀ ਸੜਕ 'ਤੇ ਅਚਾਨਕ ਅੱਗ ਲੱਗਣ ਨਾਲ ਖੜੀ ਕਣਕ ਦੀ ਫਸਲ ਤੇ ਨਾੜ ਸੜ ਕੇ ਸੁਆਹ ਹੋ ਜਾਣ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 10 ਵਜੇ ਖੜੀ ਕਣਕ ਨੂੰ ਅੱਗ ...

ਪੂਰੀ ਖ਼ਬਰ »

ਰਕਬਾ ਟੋਲ ਕਿਸਾਨ ਧਰਨੇ 'ਤੇ ਅੰਦੋਲਨਕਾਰੀ ਕਿਸਾਨ ਦੀ ਮੌਤ

ਮੁੱਲਾਂਪੁਰ-ਦਾਖਾ, 17 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਰਕਬਾ ਟੋਲ ਬੈਰੀਅਰ 'ਤੇ ਕਿਸਾਨ-ਮਜ਼ਦੂਰਾਂ ਦੇ ਲੜੀਵਾਰ ਰੋਸ ਧਰਨੇ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ ਏਕਤਾ (ਰਾਜੇਵਾਲ) ਦੀ ...

ਪੂਰੀ ਖ਼ਬਰ »

ਹੰਬੜਾਂ ਪੁਲਿਸ ਚੌਕੀ ਵਲੋਂ ਮਾਈਨਿੰਗ ਐਕਟ ਅਧੀਨ ਟਰੈਕਟਰ ਟਰਾਲੀ ਸਮੇਤ ਕੀਤਾ ਨੌਜਵਾਨ ਗਿ੍ਫ਼ਤਾਰ

ਹੰਬੜਾਂ, 17 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਰਾਕੇਸ਼ ਅਗਰਵਾਲ ਆਈ.ਪੀ.ਐੱਸ. ਕਮਿਸ਼ਨਰ ਪੁਲਿਸ ਲੁਧਿਆਣਾ ਅਤੇ ਦੀਪਕ ਪਾਰਕ ਆਈ.ਪੀ.ਸੀ ਜੁਆਇੰਟ ਕਮਿਸ਼ਨਰ ਪੁਲਿਸ (ਸ਼ਹਿਰੀ) ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਸਮੀਰ ਵਰਮਾ ਪੀ.ਪੀ.ਐੱਸ. ਵਧੀਕ ਡਿਪਟੀ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਪਿੰਡ ਚੌਂਕੀਮਾਨ ਦੇ ਨਵ-ਨਿਯੁਕਤ ਪ੍ਰਧਾਨ ਅਮੋਲਕ ਸਿੰਘ ਸਮੇਤ ਸਮੁੱਚੀ ਕਮੇਟੀ ਕੈਪਟਨ ਸੰਧੂ ਵਲੋਂ ਸਨਮਾਨਿਤ

ਚੌਂਕੀਮਾਨ, 17 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਖੇਤੀਬਾੜੀ ਸਹਿਕਾਰੀ ਸਭਾ ਪਿੰਡ ਚੌਂਕੀਮਾਨ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਪ੍ਰਧਾਨ ਜੋਸ਼ੀ ਅਤੇ ਕੌਂਸਲਰਾਂ ਦਾ ਨੈਣਾ ਦੇਵੀ ਲੰਗਰ ਕਮੇਟੀ ਵਲੋਂ ਸਨਮਾਨ

ਰਾਏਕੋਟ, 17 ਅਪ੍ਰੈਲ (ਸੁਸ਼ੀਲ)-ਮਾਤਾ ਨੈਣਾ ਦੇਵੀ ਲੰਗਰ ਕਮੇਟੀ (ਸ਼ਾਖਾ-1) ਅਤੇ ਜਗਦੀਸ਼ ਜ਼ਵਾਲਾ ਸੰਕੀਰਤਨ ਮੰਡਲ ਰਾਏਕੋਟ ਵਲੋਂ ਇੱਥੇ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਨਗਰ ਕੌਂਸਲ ਰਾਏਕੋਟ ਦੇ ਨਵੇਂ ਚੁਣੇ ਗਏ ਪ੍ਰਧਾਨ ਸੁਦਰਸ਼ਨ ਜੋਸ਼ੀ ਅਤੇ ਸਮੂਹ ਕੌਂਸਲਰਾਂ ...

ਪੂਰੀ ਖ਼ਬਰ »

ਦੀਪ ਸਿੱਧੂ 'ਤੇ ਝੂਠੇ ਕੇਸ ਪਾ ਕੇ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ-ਚੱਕ

ਜਗਰਾਉਂ, 17 ਅਪ੍ਰੈਲ (ਜੋਗਿੰਦਰ ਸਿੰਘ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਕਿਸਾਨ ਆਗੂ ਸ. ਸੁਖਦੇਵ ਸਿੰਘ ਚੱਕ ਨੇ ਇਕ ਪ੍ਰੈਸ ਬਿਆਨ 'ਚ ਦੀਪ ਸਿੱਧੂ 'ਤੇ ਪਾਏ ਝੂਠੇ ਕੇਸਾਂ ਦੀ ਆਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਸਮੇਂ ਦੀ ਸਰਕਾਰ ਵਲੋਂ 26 ਜਨਵਰੀ ਦੀ ਟਰੈਕਟਰ ...

ਪੂਰੀ ਖ਼ਬਰ »

ਲਤਾਲਾ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਮੇਂ ਸੱਤਾ ਧਿਰ 'ਤੇ ਧਾਂਦਲੀਆਂ ਦਾ ਦੋਸ਼

ਲ਼ੋਹਟਬੱਦੀ, 17 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਲਤਾਲਾ 'ਚ ਅੱਜ ਗੁਰਦੁਆਰਾ ਸਾਹਿਬ ਦੀ ਚੋਣ ਸਮੇਂ ਅਕਾਲੀ ਦਲ ਨਾਲ ਸਬੰਧਿਤ ਆਗੂਆਂ ਨੇ ਸੱਤਾ ਧਿਰ 'ਤੇ ਧਾਂਦਲੀਆਂ ਕਰਨ ਦੇ ਕਥਿਤ ਦੋਸ਼ ਲਗਾਏ ਹਨ | ਦਲਜੀਤ ਸਿੰਘ ਲਾਲਾ ਪੰਚ, ਜਗਮੇਲ ਸਿੰਘ ਲਤਾਲਾ, ਜਗਜੀਤ ...

ਪੂਰੀ ਖ਼ਬਰ »

ਮਹਿੰਗੇ ਬਿਜਲੀ ਸਮਝੌਤੇ ਰੱਦ ਕਰਵਾਉਣ ਲਈ ਲੋਕ ਲਾਮਬੰਦ ਹੋਣ-ਬੀਬੀ ਮਾਣੂੰਕੇ

ਜਗਰਾਉਂ, 17 ਅਪ੍ਰੈਲ (ਜੋਗਿੰਦਰ ਸਿੰਘ)-ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਉਣ ਲਈ ਨਿੱਜੀ ਤਾਪ-ਘਰਾਂ ਨਾਲ ਕੀਤੇ 25 ਸਾਲ ਦੇ ਸਮਝੌਤੇ ਤਹਿਤ ਕੈਪਟਨ ਸਰਕਾਰ ਵੱਲੋਂ 4 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੇ ਫ਼ੈਸਲੇ ਨੇ ਕਾਂਗਰਸ ਦੀ ...

ਪੂਰੀ ਖ਼ਬਰ »

ਦਾਖਾ ਮਾਰਕੀਟ ਕਮੇਟੀ ਦੇ ਮੁੱਖ ਯਾਰਡ, ਉੱਪ ਖ਼ਰੀਦ ਕੇਂਦਰਾਂ 'ਚ ਢਾਈ ਲੱਖ ਕੁਇੰਟਲ ਕਣਕ ਦੀ ਵਿਕਰੀ

ਮੁੱਲਾਂਪੁਰ-ਦਾਖਾ, 17 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਦਸ ਦਿਨ ਖ਼ਰੀਦ ਲੇਟ ਅਤੇ ਆਟੋ.ਜਨੇਟ (ਸਵੈ-ਪੈਦਾ) ਖ਼ਰੀਦ ਸਿਸਟਮ ਹੋਣ ਕਰਕੇ ਮੰਡੀ ਬੋਰਡ ਅਧਿਕਾਰੀਆਂ ਲਈ ਕੁਝ ਪਰੇਸ਼ਾਨੀ ਬਣੀ ਹੋਈ ਹੈ | ਮਾਰਕੀਟ ਕਮੇਟੀ ਦਾਖਾ ਦੇ ਮੁੱਖ ਯਾਰਡ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਦਾਖਾ, ਸਿੱਧਵਾਂ

ਸਿੱਧਵਾਂ ਬੇਟ, 17 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਅੱਜ ਮਾਰਕੀਟ ਕਮੇਟੀ ਸਿੱਧਵਾਂ ਬੇਟ ਅਧੀਨ ਚੱਲ ਰਹੇ ਖ਼ਰੀਦ ਕੇਂਦਰ ਰਸੂਲਪੁਰ ...

ਪੂਰੀ ਖ਼ਬਰ »

ਡੀ.ਐੱਫ.ਐਸ.ਸੀ. ਲੁਧਿਆਣਾ ਗਿੱਲ ਹਠੂਰ ਵਲੋਂ ਮੰਡੀ ਦਾ ਦੌਰਾ ਕੀਤਾ

ਹਠੂਰ, 17 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਦੀਆਂ ਮੁੱਖ ਮੰਡੀ ਵਿਖੇ ਅੱਜ ਡੀ.ਐਫ.ਐਸ.ਸੀ. ਲੁਧਿਆਣਾ ਸੁਖਵਿੰਦਰ ਸਿੰਘ ਗਿੱਲ ਉਚੇਚੇ ਤੌਰ 'ਤੇ ਪੁੱਜੇ | ਉਨ੍ਹਾਂ ਨਾਲ ਰੋਹਿਤ ਸ਼ਰਮਾ ਇੰਸਪੈਕਟਰ ਪਨਗਰੇਨ, ਇੰਸਪੈਕਟਰ ਜਸਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ ਦਫ਼ਤਰ ਪੱਖੋਵਾਲ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਦੀ ਅਗਵਾਈ 'ਚ ਮੀਟਿੰਗ ਹੋਈ

ਪੱੱਖੋਵਾਲ/ਸਰਾਭਾ, 17 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਜਦੋਂ ਜਦੋਂ ਵੀ ਸੂਬੇ ਚ ਕਾਂਗਰਸੀ ਸਰਕਾਰਾ ਹੋਂਦ 'ਚ ਆਈਆ ਉਨ੍ਹਾਂ ਸਮਿਆ ਵਿਚ ਹੀ ਪਿੰਡਾਂ ਦਾ ਸਰਵਪੱਖੀ ਵਿਕਾਸ ਹੋ ਸਕਿਆ ਹੈ ਹੁਣ ਵੀ ਪੰਜਾਬ ਸਰਕਾਰ ਪਿੰਡਾਂ ਅੰਦਰ ਰਿਕਾਰਡਤੋੜ ਵਿਕਾਸ ਕਰਵਾ ਰਹੀ ਹੈ ਇਸ ਲਈ ...

ਪੂਰੀ ਖ਼ਬਰ »

ਸਮਾਜਿਕ ਪੱਧਰ ਉੱਚਾ ਚੁੱਕਣ ਲਈ ਪਛੜੇ ਵਰਗ ਵਲੋਂ ਬੱਚਿਆਂ ਨੂੰ ਪੜ੍ਹਾਉਣਾ ਬਹੁਤ ਜ਼ਰੂਰੀ-ਡਾ: ਸਿਆਲਕਾ

ਹੰਬੜਾਂ, 17 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਘਮਣੇਵਾਲ ਵਿਖੇ ਧੰਨ ਮਾਤਾ ਕਲਸਾਂ ਸਤਿਨਾਮੁ ਕੇਂਦਰ ਵਲੋਂ ਹਰ ਸਾਲ ਦੀ ਤਰ੍ਹਾਂ ਬਾਬਾ ਗੁਲਜ਼ਾਰ ਸਿੰਘ ਦੀ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਯੁਗ ਪੁਰਸ਼ ਡਾ: ਭੀਮ ਰਾਓ ਅੰਬੇਦਕਰ ਦੇ ...

ਪੂਰੀ ਖ਼ਬਰ »

ਹੁਣ ਘਬਰਾਓ ਨਾ! ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾ ਸਕਦੇ ਹਾਂ ਛੁਟਕਾਰਾ! ਵਿਸ਼ੇਸ਼ ਜਾਂਚ ਕੈਂਪ 19 ਤੋਂ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »

ਰਸੂਲਪੁਰ ਵਿਖੇ ਸ਼ਰਾਰਤੀ ਅਨਸਰ ਵਲੋਂ ਖੜ੍ਹੀ ਕਣਕ ਦੀ ਫ਼ਸਲ ਨੂੰ ਅੱਗ ਲਾਉਣ ਦੀ ਕੋਸ਼ਿਸ਼

ਹਠੂਰ, 17 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਨਜ਼ਦੀਕੀ ਪਿੰਡ ਰਸੂਲਪੁਰ ਵਿਖੇ ਕਿਸੇ ਸ਼ਰਾਰਤੀ ਅਨਸਰ ਵਲੋਂ ਪਿੰਡ ਦੇ ਹੀ ਇਕ ਕਿਸਾਨ ਦੀ ਖੜੀ ਕਣਕ ਦੀ ਫ਼ਸਲ ਨੂੰ ਜਲਾ ਕੇ ਖ਼ਤਮ ਕਰਨ ਦੀ ਨੀਯਤ ਨਾਲ ਅੱਗ ਲਾਏ ਜਾਣ ਦੀ ਖ਼ਬਰ ਹੈ | ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ ਨੇ ...

ਪੂਰੀ ਖ਼ਬਰ »

ਐੱਫ.ਸੀ.ਆਈ. ਡੀਪੂ ਰਾਏਕੋਟ 'ਚ ਸੀ.ਬੀ.ਆਈ. ਦੀ ਟੀਮ ਵਲੋਂ ਛਾਪੇਮਾਰੀ

ਰਾਏਕੋਟ, 17 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਐੱਫ.ਸੀ.ਆਈ. ਡੀਪੂ 'ਚ ਅੱਜ ਤੜਕੇ 5 ਵਜੇ ਦਿੱਲੀ ਤੋਂ ਸੀ.ਬੀ.ਆਈ. ਦੀ ਟੀਮ ਵਲੋਂ ਰੇਡ ਮਾਰੀ ਗਈ | ਸੀ.ਬੀ.ਆਈ. ਅਧਿਕਾਰੀ ਸੰਦੀਪ ਧਵਨ ਦੀ ਅਗਵਾਈ ਵਿਚ ਤਿੰਨ ਗੱਡੀਆਂ 'ਚ ਸੀ.ਬੀ.ਆਈ. ਟੀਮ ਪੁੱਜੀ, ਜਦਕਿ ਰਾਏਕੋਟ ਡੀਪੂ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਧੀ ਨੇ ਮਾਂ ਅਤੇ ਅਪਾਹਜ ਭਰਾ ਸਮੇਤ ਆਪਣੀ ਜੀਵਨ ਲੀਲ੍ਹਾ ਖਤਮ ਕੀਤੀ

ਸਿੱਧਵਾਂ ਬੇਟ 17 ਅਪਰੈਲ (ਜਸਵੰਤ ਸਿੰਘ ਸਲੇਮਪੁਰੀ)- ਕਈ ਵਾਰ ਜਿੰਦਗੀ ਤੋਂ ਤੰਗ ਆ ਕੇ ਮਾਨਸਿਕ ਤੌਰ 'ਤੇ ਟੁੱਟ ਚੁੱਕਾ ਇਨਸਾਨ ਅਜਿਹਾ ਕਦਮ ਚੁੱਕਣ ਲਈ ਮਜਬੂਰ ਹੋ ਜਾਂਦਾ ਹੈ ਜੋ ਉਸ ਨੇ ਕਦੀ ਜਿੰਦਗੀ ਵਿਚ ਸੋਚਿਆ ਵੀ ਨਾਂ ਹੋਵੇ ਕਿ ਉਹ ਅਜਿਹਾ ਵੀ ਕਦਮ ਚੁੱਕ ਸਕਦਾ ਹੈ | ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਭਨੋਹੜ ਦੁੱਧ ਉਤਪਾਦਕ ਸਭਾ ਹਿੱਸੇਦਾਰਾਂ ਨੂੰ 5 ਲੱਖ 80 ਹਜ਼ਾਰ ਦਾ ਮੁਨਾਫ਼ਾ ਵੰਡਿਆ

ਮੁੱਲਾਂਪੁਰ-ਦਾਖਾ, 17 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਅਤੇ ਕੋਆਪ੍ਰੇਟਿਵ ਸੁਸਾਇਟੀ ਦੇ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਭਨੋਹੜ ਦੇ ਪ੍ਰਬੰਧਕੀ ਪ੍ਰਧਾਨ ਸੁਖਪਾਲ ਸਿੰਘ ਸੈਂਪੀ ਭੱਠਲ, ...

ਪੂਰੀ ਖ਼ਬਰ »

ਸਾਬਕਾ ਮੇਅਰ ਦੇ ਲੜਕੇ ਦੀ ਕੁੱਟਮਾਰ ਵਿਚ ਡਿਪਟੀ ਮੇਅਰ ਦੇ ਲੜਕੇ ਦਾ ਹੱਥ ਨਹੀਂ-ਪੁਲਿਸ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਵਿਚ ਪਿਛਲੇ ਮਹੀਨੇ ਤਿੰਨ ਮਾਰਚ ਨੂੰ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਲੜਕੇ ਅਮਨ ਜੋਤ ਸਿੰਘ ਗੋਹਲਵੜੀਆ ਦੀ ਕੱੁਝ ਨੌਜਵਾਨਾਂ ਵਲੋਂ ਕੀਤੀ ਗਈ ਕੁੱਟਮਾਰ ਵਿਚ ਮੌਜੂਦਾ ਡਿਪਟੀ ਮੇਅਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਖਾ 'ਚ 'ਸਕੂਲ ਦਰਸ਼ਨ' ਪ੍ਰੋਗਰਾਮ

ਮੁੱਲਾਂਪੁਰ-ਦਾਖਾ, 17 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਪ੍ਰਤੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣੂੰ ਕਰਵਾਉਣ ਲਈ ਸਕੂਲ ਦਰਸ਼ਨ ...

ਪੂਰੀ ਖ਼ਬਰ »

ਪਿੰਡ ਰੂਪਾਪੱਤੀ ਅਤੇ ਤਲਵੰਡੀ ਰਾਏ ਦੇ ਕਿਸਾਨਾਂ ਦੀ ਢਾਈ ਏਕੜ ਕਣਕ ਅਤੇ 6 ਏਕੜ ਨਾੜ ਸੜਿਆ

ਰਾਏਕੋਟ, 17 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਨਜ਼ਦੀਕੀ ਪਿੰਡ ਰੂਪਾਪੱਤੀ ਅਤੇ ਪਿੰਡ ਤਲਵੰਡੀ ਰਾਏ ਦੇ ਕਿਸਾਨਾਂ ਦੀ ਬਿਜਲੀ ਸ਼ਾਟ-ਸਰਕਟ ਨਾਲ ਢਾਈ ਏਕੜ ਕਣਕ ਅਤੇ 6 ਏਕੜ ਨਾੜ ਸੜ੍ਹ ਕੇ ਸੁਆਹ ਹੋਇਆ | ਇਸ ਮੌਕੇ ਪੀੜ੍ਹਤ ਕਿਸਾਨ ਜਸਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਬਸੰਤ ਪਰਿਵਾਰ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਹੋਰਾਂ ਵਲੋਂ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 17 ਅਪੈ੍ਰਲ (ਪੁਨੀਤ ਬਾਵਾ)-ਬੀਤੇ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਬਸੰਤ ਆਇਸ ਕਰੀਮ ਕੰਪਨੀ ਦੇ ਐਮ.ਡੀ. ਰਾਜਿੰਦਰ ਸਿੰਘ ਬਸੰਤ, ਪੰਜਾਬ ਟਰੇਡਰਜ਼ ਬੋਰਡ ਦੇ ਸੀਨੀਅਰ ਉਪ ਚੇਅਰਮੈਨ ਭੁਪਿੰਦਰ ਸਿੰਘ ਬਸੰਤ ਦੇ ਪੋਤਰੇ, ਸਨਅਤਕਾਰ ਚਰਨਜੀਤ ...

ਪੂਰੀ ਖ਼ਬਰ »

ਪਿੰਡ ਜਲਾਲਦੀਵਾਲ ਵਿਖੇ ਅਧੂਰੇ ਕਮਿਊਨਿਟੀ ਸੈਂਟਰ ਨੂੰ ਵਰਤੋਂਯੋਗ ਬਣਾਉਣ ਲਈ ਵਿਕਾਸ ਸ਼ੁਰੂ ਹੋਵੇਗਾ

ਰਾਏਕੋਟ, 17 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਲੋਕਾਂ ਦੇ ਖ਼ੂਨ-ਪਸੀਨੇ ਨਾਲ ਕੀਤੀ ਕਮਾਈ ਵਿਚੋਂ ਇਕੱਤਰ ਹੁੰਦੇ ਟੈਕਸਾਂ ਦੀ ਸਰਕਾਰੀ ਗਰਾਂਟਾਂ ਦੇ ਰੂਪ ਵਿਚ ਅੱਧ ਅਧੂਰੇ ਵਿਕਾਸ ਕਾਰਜਾਂ ਰਾਹੀਂ ਵੱਡੀ ਪੱਧਰ 'ਤੇ ਬਰਬਾਦੀ ਹੋ ਰਹੀ ਹੈ | ਪਿੰਡ ਜਲਾਲਦੀਵਾਲ ਦੇ ...

ਪੂਰੀ ਖ਼ਬਰ »

ਜਗਰਾਓਾ 'ਚ ਕੰਨਾਂ ਦਾ ਫ੍ਰੀ ਟੈਸਟ ਅਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਲੁਧਿਆਣਾ, 17 ਅਪ੍ਰੈਲ (ਅ.ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 19 ਅਪ੍ਰੈਲ ਦਿਨ ਸੋਮਵਾਰ ...

ਪੂਰੀ ਖ਼ਬਰ »

ਬਲੌਜ਼ਮ ਸਕੂਲ ਵਿਦਿਆਰਥੀ ਪਿ੍ਆਂਸ਼ਪ੍ਰੀਤ ਨੇ ਸਟੇਟ ਪੱਧਰੀ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਜਗਰਾਉਂ, 17 ਅਪ੍ਰੈਲ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਜੋ ਕਿ ਵਿੱਦਿਆ ਦੇ ਖੇਤਰ ਵਿਚ ਵਿਦਿਆਰਥੀਆਂ ਦੀ ਯੋਗ ਅਗਵਾਈ ਦੇ ਨਾਲ ਵਿਦਿਆਰਥੀਆਂ ਦੀਆਂ ਖੇਡਾਂ ਪ੍ਰਤੀ ਰੁਚੀ ਵੱਲ ਵਿਸ਼ੇਸ਼ ਧਿਆਨ ਦਿੰਦਾ ਹੈ | ਸਟੇਟ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਵਿਦਿਆਰਥੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਊਵਾਲ 'ਚ ਬੱਚਿਆਂ ਦਾ ਦਾਖ਼ਲਾ ਕਰਵਾਉਣ ਸਬੰਧੀ ਜਾਗਰੂਕ ਕੈਂਪ

ਭੰੂਦੜੀ, 17 ਅਪ੍ਰੈਲ (ਕੁਲਦੀਪ ਸਿੰਘ ਮਾਨ)-ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਤਹਿਤ ਮਾਪੇ, ਸਕੂਲ ਮੈਨੇਜ਼ਮੈਟ ਕਮੇਟੀ ਮੈਂਬਰਜ ਅਤੇ ਪਤਵੰਤੇ ਸੱਜਣ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਗਿਆਰਵੀਂ ਜਮਾਤ ਦਾ ਦਾਖ਼ਲਾ ਸ਼ੁਰੂ

ਰਾਏਕੋਟ, 17 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਜੋ ਕਿ ਸੀ.ਬੀ.ਐਸ.ਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾ ਹੈ ਵਿਖੇ ਬੱਚਿਆਂ ਲਈ ਗਿਆਰਵੀਂ ਜਮਾਤ ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ | ...

ਪੂਰੀ ਖ਼ਬਰ »

ਸੇਵਾ ਟਰੱਸਟ ਯੂ.ਕੇ. (ਇੰਡੀਆ) ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰੜੂਦੀ ਨੂੰ 3 ਸਮਾਰਟ ਕਲਾਸ ਪ੍ਰ੍ਰੋਜੈਕਟਰ ਭੇਟ

ਪੱਖੋਵਾਲ/ਸਰਾਭਾ, 17 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਸੂਬੇ ਅੰਦਰ ਵਿੱੱਦਿਆ ਦਾ ਮਿਆਰ ਉੱਚਾ ਚੁੱਕਣ, ਸਿਹਤ, ਸਮਾਜਿਕ ਭਲਾਈ ਤੇ ਪੋਣ ਪਾਣੀ ਸਾਫ਼ ਰੱਖਣ ਸੰਬਧੀ ਜਾਗਰੂਕਤਾ ਫੈਲਾ ਰਹੀ ਇੰਟਰਨੈਸ਼ਨਲ ਸੰਸਥਾਂ ਸੇਵਾ ਟਰੱਸਟ ਯੂ.ਕੇ. (ਇੰਡੀਆ) ਵੱਲੋਂ ਅੱਜ ਸਰਕਾਰੀ ...

ਪੂਰੀ ਖ਼ਬਰ »

ਮੰਡੀਆਂ ਵਿਚ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ- ਡੀ.ਐੱਫ਼.ਸੀ

ਰਾਏਕੋਟ, 17 ਅਪ੍ਰੈਲ (ਸੁਸ਼ੀਲ)-ਅਨਾਜ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਨੂੰ ਲੈ ਕੇ ਜ਼ਿਲ੍ਹਾ ਖੁਰਾਕ ਕੰਟੋਰਲਰ (ਡੀ.ਐਫ਼.ਸੀ) ਲੁਧਿਆਣਾ ਪੱਛਮੀ ਸੁਖਵਿੰਦਰ ਸਿੰਘ ਗਿੱਲ ਵਲੋਂ ਅੱਜ ਰਾਏਕੋਟ ਪੁੱਜ ਕੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੰਡੀਆਂ ਵਿੱਚ ਚੱਲ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX