ਤਾਜਾ ਖ਼ਬਰਾਂ


ਕੋਟਕਪੂਰਾ ਗੋਲੀਕਾਂਡ : ਨਵੀਂ ਜਾਂਚ ਟੀਮ ਵਲੋਂ ਘਟਨਾ ਸਥਾਨ ਦਾ ਦੌਰਾ
. . .  5 minutes ago
ਫ਼ਰੀਦਕੋਟ, 13 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਨੇ ਅੱਜ ਬਕਾਇਦਾ ਤੌਰ 'ਤੇ...
ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ
. . .  8 minutes ago
ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ ) - ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੜਕੀ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ...
ਨਿਤੀਕਾ ਭੱਲਾ ਦੇ ਸਿਰ ਸਜਿਆ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ
. . .  17 minutes ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਅੱਜ ਨਗਰ ਨਿਗਮ ਮੋਗਾ ਦੇ ਮੇਅਰ ਦੀ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੀ ਜੇਤੂ ਕੌਂਸਲਰ ਨਿਤੀਕਾ ਭੱਲਾ ਦੇ ...
ਵਣੀਏਕੇ ਦੀ ਦਾਣਾ ਮੰਡੀ ਵਿਚ ਡੇਢ ਲੱਖ ਤੋਂ ਉੱਪਰ ਕਣਕ ਦਾ ਭਰਿਆ ਤੋੜਾ ਮੀਂਹ ਕਾਰਨ ਹੋ ਰਿਹਾ ਖ਼ਰਾਬ
. . .  39 minutes ago
ਚੋਗਾਵਾਂ,13 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਮਾਰਕੀਟ ਕਮੇਟੀ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਦਾਣਾ ਮੰਡੀ ਵਣੀਏਕੇ ਵਿਖੇ ਖੁੱਲ੍ਹੇ ਅਸਮਾਨ ਹੇਠ ਡੇਢ ਲੱਖ ਤੋਂ ਉੱਪਰ ਕਣਕ ਦਾ ...
ਜ਼ਿਲ੍ਹਾ ਮਾਨਸਾ ਦੇ ਕਸਬਾ ਜੋਗਾ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਦੇਣ ਲਈ ਕਿੱਟਾਂ ਹੋਈਆਂ ਖ਼ਤਮ
. . .  36 minutes ago
ਜੋਗਾ, 13 ਮਈ (ਹਰਜਿੰਦਰ ਸਿੰਘ ਚਹਿਲ) - ਕੋਵਿਡ-19 ਦੀ ਜੰਗ 'ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਤਹਿਤ ਪਾਜ਼ੀਟਿਵ...
ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  about 1 hour ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  about 1 hour ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 2 hours ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 2 hours ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਵਿਚ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ
. . .  14 minutes ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 2 hours ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 3 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 3 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 4 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  1 minute ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 5 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਫ਼ਤਹਿਗੜ੍ਹ ਸਾਹਿਬ

ਰਾਜੂ ਖੰਨਾ ਨੇ ਹਲਕੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

ਅਮਲੋਹ, 17 ਅਪ੍ਰੈਲ (ਰਿਸ਼ੂ ਗੋਇਲ)-ਸੁਚੱਜੇ ਖ਼ਰੀਦ ਪ੍ਰਬੰਧਾਂ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਅੱਜ ਕਣਕ ਦੀ ਖ਼ਰੀਦ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ, ਕਿਉਂਕਿ ਹਲਕਾ ਅਮਲੋਹ ਦੀਆਂ ਮੰਡੀਆਂ ਵਿਚ ਬਾਰਦਾਨੇ ਦੀ ਘਾਟ, ਚੁਕਾਈ ਤੇ ਪੋਰਟਲ ਸਿਸਟਮ ਖ਼ਰਾਬ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ 48 ਘੰਟੇ ਵਿਚ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਨਹੀਂ ਹੋ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕਾ ਅਮਲੋਹ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਅਨਾਜ ਮੰਡੀ ਰੰਘੇੜੀ ਕਲਾਂ ਦਾ ਦੌਰਾ ਕਰਦੇ ਹੋਏ ਰਾਜੂ ਖੰਨਾ ਨੇ ਕਿਹਾ ਕਿ ਜਿੱਥੇ ਮੌਸਮ ਦੀ ਖ਼ਰਾਬੀ ਨੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਤੇ ਉੱਥੇ ਹੀ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਈ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅਨਾਜ ਮੰਡੀ ਵਿਚ ਬਾਰਦਾਨਾਂ ਤੇ ਚੁਕਾਈ ਦੀ ਘਾਟ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਣਾਇਆ ਪੋਰਟਲ ਸਿਸਟਮ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਾ ਹੈ ਜਿਸ ਕਾਰਨ ਆੜ੍ਹਤੀਆਂ ਵਲੋਂ ਕਿਸਾਨਾਂ ਤੋਂ ਖ਼ਰੀਦ ਕੀਤੀ ਕਣਕ ਦੇ ਕਾਗ਼ਜ਼ਾਤ ਖ਼ਰੀਦ ਵਿਭਾਗ ਕੋਲ ਨਹੀਂ ਪੁੱਜ ਰਹੇ ਹਨ ਜਿਸ ਕਾਰਨ ਕਿਸਾਨਾਂ ਨੂੰ ਅਦਾਇਗੀ ਨਹੀਂ ਹੋ ਰਹੀ ਹੈ | ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਆ ਰਹੀਆਂ ਦਿੱਕਤਾਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿਚ ਕਿਸਾਨਾਂ ਦੀ ਕਣਕ ਦੀ ਖ਼ਰੀਦ ਤੇ ਕਿਸਾਨਾਂ ਨੂੰ ਜਲਦ ਅਦਾਇਗੀ ਨਾ ਕੀਤੀ ਗਈ ਤਾਂ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ ਕਰਨ ਲਈ ਮਜਬੂਰ ਹੋਵੇਗਾ | ਰਾਜੂ ਖੰਨਾ ਨੇ ਦੱਸਿਆ ਕੀ ਅਨਾਜ ਮੰਡੀ ਅਮਲੋਹ, ਸ਼ਮਸਪੁਰ, ਬੁੱਗਾ, ਰਾਮਗੜ੍ਹ, ਪਹੇੜੀ ਤੇ ਮੰਡੀ ਗੋਬਿੰਦਗੜ੍ਹ ਵਿਚ ਵੀ ਬਾਰਦਾਨਾਂ ਨਾ ਹੋਣ ਕਾਰਨ ਕਿਸਾਨਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
ਇਸ ਮੌਕੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ, ਜਥੇ. ਕਰਮਜੀਤ ਸਿੰਘ ਭਗੜਾਣਾ, ਕੈਪ. ਜਸਵੰਤ ਸਿੰਘ ਬਾਜਵਾ, ਕੁਲਜੀਤ ਸਿੰਘ ਨਰਾਇਣਗੜ੍ਹ, ਹਰਜਿੰਦਰ ਸਿੰਘ ਰੰਘੇੜੀ, ਸੁਖਨਿੰਦਰ ਸਿੰਘ, ਮਲਕੀਤ ਸਿੰਘ ਮਾਨਗੜ੍ਹ, ਗੁਰਪ੍ਰੀਤ ਸਿੰਘ ਰੰਘੇੜੀ, ਅਮਨ ਸਿੰਘ ਲਾਡਪੁਰ, ਐਡਵੋਕੇਟ ਕਮਲਪ੍ਰੀਤ ਸਿੰਘ ਕੋਟਲੀ, ਸੋਹਨ ਲਾਲ ਭੜੀ ਤੇ ਹੋਰ ਹਾਜ਼ਰ ਸਨ |
ਕੀ ਕਹਿਣਾ ਹੈ ਹਲਕਾ ਅਮਲੋਹ ਦੇ ਵਿਧਾਇਕ ਦਾ : ਹਲਕਾ ਵਿਧਾਇਕ ਰਣਦੀਪ ਸਿੰਘ ਨੇ ਕਿਹਾ ਕਿ ਹਲਕੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਤੇ ਸਬੰਧਿਤ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਤੋਂ ਉਨ੍ਹਾਂ ਦੀ ਫ਼ਸਲ ਦੀ ਜਲਦ ਖ਼ਰੀਦ ਕਰਕੇ ਨਾਲ ਦੀ ਨਾਲ ਚੁਕਾਈ ਕਰਵਾਈ ਜਾ ਰਹੀ ਹੈ, ਪ੍ਰੰਤੂ ਕੁਝ ਲੋਕ ਆਪਣੀ ਰਾਜਨੀਤੀ ਚਮਕਾਉਣ ਲਈ ਸੁਚੱਜੇ ਖ਼ਰੀਦ ਪ੍ਰਬੰਧਾਂ ਵਿਚ ਅੜਚਣ ਪਾਉਣ ਲਈ ਅਜਿਹੀ ਫੋਕੀ ਬਿਆਨਬਾਜ਼ੀ ਕਰ ਰਹੇ ਹਨ |
ਕੀ ਕਹਿਣਾ ਹੈ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਦਾ : ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ ਨੇ ਕਿਹਾ ਕਿ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਐਫ.ਸੀ.ਆਈ. ਖ਼ਰੀਦ ਏਜੰਸੀ ਵਲੋਂ ਪਿਛਲੇ ਦੋ ਦਿਨਾਂ ਤੋਂ ਟਰੱਕਾਂ ਦੀ ਸਪੈਸ਼ਲ ਲਗਾ ਕੇ ਕਣਕ ਦੀ ਚੁਕਾਈ ਕੀਤੀ ਜਾ ਰਹੀ ਹੈ |
ਕੀ ਕਹਿਣਾ ਹੈ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਦਾ : ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਗਵਿੰਦਰ ਸਿੰਘ ਰਹਿਲ ਨੇ ਕਿਹਾ ਕਿ ਅਨਾਜ ਮੰਡੀਆਂ ਵਿਚ ਪੋਰਟਲ ਵਿਵਸਥਾ ਵਿਚ ਕੋਈ ਦਿੱਕਤ ਨਹੀਂ ਹੈ, ਕਿਉਂਕਿ ਉਹ ਅਨਾਜ ਮੰਡੀ ਅਮਲੋਹ ਦੇ ਪ੍ਰਧਾਨ ਹੋਣ ਦੇ ਨਾਲ ਇਕ ਆੜ੍ਹਤੀ ਵੀ ਹਨ ਤੇ ਉਹ ਖ਼ੁਦ ਪੋਰਟਲ ਦੀ ਵਰਤੋਂ ਕਰ ਰਹੇ ਹਨ |
ਕੀ ਕਹਿਣਾ ਹੈ ਮੰਡੀ ਸੁਪਰਵਾਈਜ਼ਰ ਦਾ : ਮੰਡੀ ਸੁਪਰਵਾਈਜ਼ਰ ਪਰਮਵੀਰ ਸਿੰਘ ਨੇ ਕਿਹਾ ਕਿ ਮਾਰਕੀਟ ਕਮੇਟੀ ਅਮਲੋਹ ਵਲੋਂ ਹੁਣ ਤੱਕ 2 ਲੱਖ ਕੁਇੰਟਲ ਤੋਂ ਵੱਧ ਕਣਕ ਦੀ ਖ਼ਰੀਦ ਤੇ 1 ਲੱਖ ਕੁਇੰਟਲ ਤੋਂ ਵੱਧ ਕਣਕ ਦੀ ਚੁਕਾਈ ਵੀ ਹੋ ਚੁੱਕੀ ਹੈ |
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਨਾਲ ਦੀ ਨਾਲ ਚੱਲ ਰਹੀ ਹੈ |

ਬਾਰਦਾਨਾ ਤੇ ਹੋਰ ਸਮੱਸਿਆਵਾਂ ਸਬੰਧੀ ਕਿਸਾਨਾਂ/ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ

ਖਮਾਣੋਂ, 17 ਅਪ੍ਰੈਲ (ਮਨਮੋਹਨ ਸਿੰਘ ਕਲੇਰ)-ਖਮਾਣੋਂ ਦੀ ਅਨਾਜ ਮੰਡੀ 'ਚ ਖ਼ਰੀਦ, ਬਰਦਾਨਾਂ, ਲਿਫ਼ਟਿੰਗ ਤੇ ਪੇਮੈਂਟ ਸਮੇਤ ਸਭ ਕੁਝ ਅੱਛਾ ਨਾ ਹੋਣ ਕਰਕੇ ਅੱਜ ਖਮਾਣੋਂ ਦੇ ਕਿਸਾਨਾਂ ਅਤੇ ਸਮੂਹ ਆੜ੍ਹਤੀਆਂ ਨੇ ਮਾਰਕੀਟ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਅਤੇ ਮੰਡੀ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 49 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਵੱਖ-ਵੱਖ ਇਲਾਕਿਆਂ 'ਚੋਂ 49 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਤਹਿਤ 3 ਗਿ੍ਫ਼ਤਾਰ

ਬਸੀ ਪਠਾਣਾਂ, 17 ਅਪ੍ਰੈਲ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰਾਤ ਸਮੇਂ ਲਗਾਏ ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਤਹਿਤ 3 ਵਿਅਕਤੀਆਂ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਵੱਖ-ਵੱਖ ਦਰਜ ਕੀਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ਾਮ ਵੇਲੇ ਕਣਕ ਦੀ ਕਟਾਈ ਕਰਨ ਤੇ ਰਹਿੰਦ ਖੰੂਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਕੌਰ ਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਤੋਂ ਲੈ ਕੇ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਗੁਪਤਾ ਨੇ ਕੀਤੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਸਮਾਣਾ, 17 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਅਸ਼ਵਨੀ ਗੁਪਤਾ ਨੇ ਨਗਰ ਕੌਂਸਲ ਦੇ ਸਾਥੀ ਮੈਂਬਰਾਂ ਨਾਲ ਮਿਲਕੇ ਸ਼ਹਿਰ ਦੀ ਸਫ਼ਾਈ ਮੁਹਿੰਮ ਆਰੰਭ ਕੀਤੀ | ਉਨ੍ਹਾਂ ਆਖਿਆ ਕਿ ਸ਼ਹਿਰ ਦੀ ਸਫ਼ਾਈ ਉਨ੍ਹਾਂ ਦੀ ਪਹਿਲ ਹੈ | ਸਫ਼ਾਈ ਨਾਲ ਹੀ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਬਨੂੜ ਐਫ.ਸੀ.ਆਈ. ਦੇ ਗੁਦਾਮਾਂ 'ਤੇ ਛਾਪਾ

ਬਨੂੜ, 17 ਅਪ੍ਰੈਲ (ਭੁਪਿੰਦਰ ਸਿੰਘ)-ਸੀਬੀਆਈ ਦੀ ਟੀਮ ਵਲੋਂ ਅੱਜ ਅਚਾਨਕ ਬਨੂੜ ਸਥਿਤ ਐਫਸੀਆਈ ਦੇ ਦਫ਼ਤਰ ਅਤੇ ਗੁਦਾਮਾਂ ਤੇ ਛਾਪਾ ਮਾਰਿਆ ਗਿਆ | ਭਾਵੇਂ ਜਾਂਚ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ, ਪਰ ਸੀਬੀਆਈ ਦੇ ਅਧਿਕਾਰੀਆਂ ਵਲੋਂ ਦਫ਼ਤਰ ਦੇ ਰਿਕਾਰਡ ਤੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਹੱਕ 'ਚ ਦੇਸ਼ 'ਚ ਪ੍ਰਚਾਰ ਕਰਕੇ ਆਏ ਮਨਜਿੰਦਰ ਸਿੰਘ ਰੰਧਾਵਾ ਦਾ ਸਨਮਾਨ

ਪਾਤੜਾਂ, 17 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਦੇਸ਼ ਦੇ ਕਈ ਸੂਬਿਆਂ 'ਚ ਕਿਸਾਨਾਂ ਨੂੰ ਮਿਲਕੇ ਕਿਸਾਨੀ ਅੰਦੋਲਨ ਦੇ ਹੱਕ 'ਚ ਨਿਵੇਕਲੇ ਢੰਗ ਨਾਲ ਪ੍ਰਚਾਰ ਕਰਕੇ ਆਏ ਮਨਜਿੰਦਰ ਸਿੰਘ ਰੰਧਾਵਾ ਦਾ ਪਾਤੜਾਂ ਦੇ ਗੁਰਤੇਗ ਬਹਾਦਰ ਪਬਲਿਕ ਸਕੂਲ 'ਚ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਬਨੂੜ ਵਿਖੇ ਪੁੱਜੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਬਨੂੜ, 17 ਅਪ੍ਰੈਲ (ਭੁਪਿੰਦਰ ਸਿੰਘ)-ਹਿੰਦ ਦੀ ਚਾਦਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਅੱਜ ਬਨੂੜ ...

ਪੂਰੀ ਖ਼ਬਰ »

ਦਲਿਤ ਜਾਤੀਆਂ ਨੂੰ ਇਨਸਾਫ਼ ਦਿਵਾਉਣ ਲਈ ਇਕ ਮੰਚ 'ਤੇ ਇਕੱਠੇ ਹੋਣ ਦੀ ਲੋੜ

ਸਮਾਣਾ, 17 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਕਾਂਗਰਸ ਪਾਰਟੀ ਦੇ ਦਲਿਤ ਭਾਈਚਾਰੇ ਦੀ ਬੈਠਕ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਪੰਜਾਬ ਦੇ ਉੱਪ-ਪ੍ਰਧਾਨ ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ 30 ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਸਬੰਧਿਤ ਦਲਿਤ ...

ਪੂਰੀ ਖ਼ਬਰ »

ਪਾਸਾ ਤੇ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਦੇ ਆਗੂਆਂ ਨੇ ਹਰੀਕਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

ਪਾਤੜਾਂ, 17 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਸਾ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਦੀ ਇਕੱਤਰਤਾ ਮਦਰ ਇੰਡੀਆ ਪਬਲਿਕ ਸਕੂਲ ਪਾਤੜਾਂ ਵਿਖੇ ਹੋਈ, ਜਿਸ 'ਚ ਫੈਡਰੇਸ਼ਨ ਦੇ ਪ੍ਰਧਾਨ ਗੁਰਸਿਮਰਨ ਸਿੰਘ ਹਰੀਕਾ ਚੇਅਰਮੈਨ ਸਪਾਰਕਲਿੰਗ ਕਿਡਸ ਅਤੇ ਵਿਕਟੋਰੀਆ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਨਾਕਾਬੰਦੀ ਦੌਰਾਨ 127 ਵਾਹਨਾਂ ਦੇ ਚਲਾਨ ਕੱਟੇ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ਹੁਕਮਾਂ 'ਤੇ ਅੱਜ ਜ਼ਿਲ੍ਹੇ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਲੋਕਾਂ ਨੰੂ ਕੋਰੋਨਾ ਤੋਂ ਬਚਾਅ ਕਰਨ ਅਤੇ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਮੁੱਦੇ 'ਤੇ ਤਖ਼ਤਾਂ ਦੇ ਜਥੇਦਾਰ, ਸ਼੍ਰੋਮਣੀ ਕਮੇਟੀ, ਟਕਸਾਲ, ਸੰਤ-ਮਹਾਂਪੁਰਖ ਤੇ ਸਿਆਸੀ ਜਮਾਤਾਂ ਚੁੱਪ ਕਿਉਂ-ਮਾਨ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਘਟਨਾਵਾਂ ਦੇ ਸੱਚ ਨੂੰ ਸਾਹਮਣੇ ਲਿਆਉਣ ਵਾਲੀ ਸਿੱਟ ਦੀ ਜਾਂਚ ਰਿਪੋਰਟ ਨੂੰ ਸਾਜਸ਼ੀ ਢੰਗਾਂ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਵਿਖੇ ਖਿਡਾਰੀਆਂ ਨੂੰ ਜਲਦ ਮਿਲੇਗਾ ਸਕੇਟਿੰਗ ਰਿੰਗ

ਫ਼ਤਹਿਗੜ੍ਹ ਸਾਹਿਬ, 17 ਅਪੈ੍ਰਲ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਸਥਿਤ ਸਕੇਟਿੰਗ ਰਿੰਗ, ਜੋ ਕਿ ਕਾਫੀ ਸਮੇਂ ਤੋਂ ਬੰਦ ਪਿਆ ਸੀ, ਛੇਤੀ ਹੀ ਕਾਇਆ ਕਲਪ ਉਪਰੰਤ ਖਿਡਾਰੀਆਂ ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਨਾਲ ਦੇ ਖਿਡਾਰੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ | ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਪਿ੍ੰਸ ਤੇ ਉਪ ਪ੍ਰਧਾਨ ਅਸ਼ੋਕ ਸ਼ਰਮਾ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੀਤਾ ਸਨਮਾਨ

ਮੰਡੀ ਗੋਬਿੰਦਗੜ੍ਹ, 17 ਅਪ੍ਰੈਲ (ਬਲਜਿੰਦਰ ਸਿੰਘ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਨਵੇਂ ਚੁਣੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਅਤੇ ਉਪ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਦਾ ਅੱਜ ਸਥਾਨਕ ਅਮਲੋਹ ਰੋਡ ਸਥਿਤ ਦਫ਼ਤਰ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨਾਂ ਨੂੰ ਨਾ ਮਿਲੀ ਨੌਕਰੀ, ਨਾ ਮਿਲਿਆ ਬੇਰੁਜ਼ਗਾਰੀ ਭੱਤਾ-ਅਮਨ ਲਾਡਪੁਰ

ਅਮਲੋਹ, 17 ਅਪ੍ਰੈਲ (ਰਿਸ਼ੂ ਗੋਇਲ)-ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਚੋਣਾਵੀ ਵਾਅਦਿਆਂ ਵਿਚੋਂ 85 ਫ਼ੀਸਦੀ ਵਾਅਦੇ ਪੂਰੇ ਕਰ ਦੇਣ ਦਾ ਦਾਅਵਾ ਕਰ ਰਹੀ ਹੈ, ਜੋ ਸਿਰਫ਼ ਤੇ ਸਿਰਫ਼ ਹਵਾ ਵਿਚ ਤੀਰ ਮਾਰਨ ਵਾਲੀ ਗੱਲ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਲਾਕ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਆਵਾਜ਼ ਪ੍ਰਦੂਸ਼ਣ ਰੋਕਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਕੌਰ ਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਜ਼ਿਲ੍ਹੇ ਵਿਚ ਬਿਨਾਂ ਪ੍ਰਵਾਨਗੀ ਲਏ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਕੀਤੇ ਜਾਣ ਵਾਲੇ ਸਿਆਸੀ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਬਸੀ ਪਠਾਣਾਂ 'ਚ ਪਿੰਡਾਂ ਦੀ ਕਾਇਆ ਕਲਪ ਲਈ ਖ਼ਰਚੇ ਜਾ ਰਹੇ 50 ਕਰੋੜ-ਜੀ.ਪੀ

ਬਸੀ ਪਠਾਣਾਂ, 17 ਅਪ੍ਰੈਲ (ਰਵਿੰਦਰ ਮੌਦਗਿਲ)-ਪਿੰਡ ਸ਼ਹੀਦਗੜ੍ਹ ਗਰਾਮ ਪੰਚਾਇਤ ਵਲੋਂ ਸਰਪੰਚ ਪਰਮਜੀਤ ਕੌਰ ਦੀ ਅਗਵਾਈ ਹੇਠ ਮਾਡਲ ਧਰਮਸ਼ਾਲਾ ਵਿਖੇ ਸਮਾਗਮ ਕਰਵਾਇਆ ਗਿਆ | ਜਿਸ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਦੱਸਿਆ ਕਿ ਲਗਪਗ 50 ...

ਪੂਰੀ ਖ਼ਬਰ »

ਬਰਗਾੜੀ ਗੋਲੀਕਾਂਡ ਦਾ ਸਿੱਖਾਂ ਨੂੰ ਜਲਦ ਮਿਲੇ ਇਨਸਾਫ਼-ਪ੍ਰੋ. ਜਲਵੇੜਾ

ਅਮਲੋਹ, 17 ਅਪ੍ਰੈਲ (ਰਿਸ਼ੂ ਗੋਇਲ)-ਬਰਗਾੜੀ ਵਿਖੇ ਵਾਪਰੀ ਗੋਲੀ ਕਾਂਡ ਦੀ ਘਟਨਾ ਨੂੰ ਲਗਪਗ ਛੇ ਸਾਲ ਹੋ ਗਏ ਹਨ, ਪ੍ਰੰਤੂ ਗੋਲੀ ਚਲਾਉਣ ਵਾਲੇ ਨੂੰ ਚਲਾਉਣ ਦਾ ਹੁਕਮ ਦੇਣ ਵਾਲੇ ਵਿਅਕਤੀਆਂ ਨੂੰ ਅਜੇ ਤੱਕ ਕੋਈ ਵੀ ਸਜ਼ਾ ਨਹੀਂ ਮਿਲੀ ਹੈ, ਜਿਸ ਕਾਰਨ ਸਮੁੱਚਾ ਸਿੱਖ ਜਗਤ ...

ਪੂਰੀ ਖ਼ਬਰ »

ਮੀਟਿੰਗ ਦੌਰਾਨ ਖੱਤਰੀ ਭਲਾਈ ਬੋਰਡ ਦੇ ਗਠਨ ਦੀ ਰੱਖੀ ਮੰਗ

ਮੰਡੀ ਗੋਬਿੰਦਗੜ੍ਹ, 17 ਅਪ੍ਰੈਲ (ਬਲਜਿੰਦਰ ਸਿੰਘ)-ਖੱਤਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਕਾਰਜਕਾਰਨੀ ਵਿਸ਼ੇਸ਼ ਬੈਠਕ ਸਭਾ ਦੇ ਪ੍ਰਧਾਨ ਡਾ. ਮਨਮੋਹਨ ਕੌਸ਼ਲ ਦੀ ਪ੍ਰਧਾਨਗੀ ਹੇਠ ਗੋਬਿੰਦਗੜ੍ਹ ਕਲੱਬ ਵਿਖੇ ਹੋਈ | ਮੀਟਿੰਗ ਦੀ ਆਰੰਭਤਾ ਮੌਕੇ ਸ਼ਹਿਰ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਵਲੋਂ ਆਨਲਾਈਨ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਵਿਨਸਪਾਇਰ ਟ੍ਰੇਨਿੰਗ ਐਂਡ ਕੰਸਲਟੈਂਸੀ ਪ੍ਰਾਈਵੇਟ ਲਿਮਟਿਡ ਮੁੰਬਈ ਦੇ ਸਹਿਯੋਗ ਨਾਲ 'ਕੈਂਪਸ ਟੂ ਕਾਰਪੋਰੇਟ: ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੇ ਮੀਡੀਆ ਕੋਆਰਡੀਨੇਟਰ ਦਾ ਲੱਗਿਆ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 17 ਅਪੈ੍ਰਲ (ਰਾਜਿੰਦਰ ਸਿੰਘ)-ਸਰਕਾਰ ਵਲੋਂ ਸਕੂਲਾਂ 'ਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਲੋਕਾਂ ਨੰੂ ਜਾਣੂ ਕਰਵਾਉਣ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਮੀਡੀਆ ...

ਪੂਰੀ ਖ਼ਬਰ »

ਮਨਸਾ ਦੇਵੀ ਮੰਦਿਰ ਵਿਖੇ ਸ੍ਰੀ ਨੈਨਾ ਦੇਵੀ ਸੇਵਾ ਸੰਮਤੀ ਦੇ ਵਲੰਟੀਅਰਾਂ ਨੂੰ ਮਿਲੀ ਸੇਵਾ

ਮੰਡੀ ਗੋਬਿੰਦਗੜ੍ਹ, 17 ਅਪ੍ਰੈਲ (ਮੁਕੇਸ਼ ਘਈ)-ਮਾਤਾ ਮਨਸਾ ਦੇਵੀ ਮੰਦਰ ਪੰਚਕੂਲਾ ਵਿਖੇ ਚੇਤ ਮਹੀਨੇ ਦੇ ਨਰਾਤਿਆਂ ਦੌਰਾਨ ਲੱਗੇ ਮੇਲੇ ਤੇ ਸ੍ਰੀ ਨੈਨਾ ਦੇਵੀ ਸੇਵਾ ਸੰਮਤੀ ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਦੇ ਕਰੀਬ 100 ਵਲੰਟੀਅਰ ਸੇਵਾ ਨਿਭਾ ਰਹੇ ਹਨ | ਇਸ ਮੌਕੇ ...

ਪੂਰੀ ਖ਼ਬਰ »

ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੀ ਤਾਜਪੋਸ਼ੀ 20 ਨੂੰ

ਮੰਡੀ ਗੋਬਿੰਦਗੜ੍ਹ, 17 ਅਪੈ੍ਰਲ (ਬਲਜਿੰਦਰ ਸਿੰਘ)-ਪੰਜਾਬ ਦੀ 'ਏ' ਕਲਾਸ ਸ਼੍ਰੇਣੀ ਵਾਲੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਆਗਾਮੀ 20 ਅਪ੍ਰੈਲ ਨੂੰ ਆਪਣਾ ਅਹੁਦਾ ਸੰਭਾਲਣਗੇ | ਇਸ ਤਾਜਪੋਸ਼ੀ ਸਮਾਗਮ ਜਿੱਥੇ ਪੰਜਾਬ ਦੇ ...

ਪੂਰੀ ਖ਼ਬਰ »

ਦੇਸ਼ ਭਗਤ 'ਵਰਸਿਟੀ 'ਚ ਅਗਾਂਹਵਧੂ ਖੇਤੀ ਬਾਰੇ ਆਨਲਾਈਨ ਸੈਸ਼ਨ

ਮੰਡੀ ਗੋਬਿੰਦਗੜ੍ਹ, 17 ਅਪ੍ਰੈਲ (ਪੱਤਰ ਪ੍ਰੇਰਕ)-ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਯੂਨੀਵਰਸਿਟੀ ਸਕੂਲ ਆਫ਼ ਐਗਰੀਕਲਚਰ ਸਾਇੰਸਜ਼ ਵਲੋਂ ਅਗਾਂਹਵਧੂ ਖੇਤੀ ਬਾਰੇ ਆਨਲਾਈਨ ਸੈਸ਼ਨ ਕਰਵਾਇਆ ਗਿਆ | ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਜਾਣਬੁੱਝ ਕੇ ਕਰ ਰਹੀ ਹੈ ਪ੍ਰੇਸ਼ਾਨ-ਗੁਰੂ

ਖਮਾਣੋਂ, 17 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਣਕ ਦੀ ਖ਼ਰੀਦ ਨਾ ਕਰਕੇ ਕਿਸਾਨਾਂ ਨੂੰ ਮੰਡੀਆਂ ਵਿਚ ਜਾਣ ਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ | ਇਹ ਦਾਅਵਾ ਪਿਛਲੇ ਦਿਨਾਂ ਤੋਂ ਕਣਕ ਦੀ ਖ਼ਰੀਦ ...

ਪੂਰੀ ਖ਼ਬਰ »

ਬੱਚੇ ਸਰਕਾਰੀ ਸਕੂਲਾਂ 'ਚ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਲੈਣ-ਰਾਜਪਾਲ ਕੌਰ

ਫ਼ਤਹਿਗੜ੍ਹ ਸਾਹਿਬ, 17 ਅਪੈ੍ਰਲ (ਰਾਜਿੰਦਰ ਸਿੰਘ)-ਬਲਾਕ.ਫਤਹਿਗੜ੍ਹ ਸਾਹਿਬ ਦੇ ਨੋਡਲ ਅਫ਼ਸਰ ਡਾ. ਗੁਰਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਤਲਾਣੀਆਂ ਦੀ ਮੁੱਖ ਅਧਿਆਪਕਾ ਰਾਜਪਾਲ ਕੌਰ ਵਲੋਂ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਪਿੰਡ ਬਹਾਦਰਗੜ੍ਹ, ...

ਪੂਰੀ ਖ਼ਬਰ »

ਅਨਾਜ ਮੰਡੀ ਸਰਹਿੰਦ 'ਚ ਆੜ੍ਹਤੀਆਂ ਤੇ ਕਿਸਾਨਾਂ ਨੇ ਬਾਰਦਾਨੇ ਦੇ ਟਰੱਕ ਨੂੰ ਰੋਕ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ)-ਅਨਾਜ ਮੰਡੀ ਸਰਹਿੰਦ ਵਿਖੇ ਅੱਜ ਆੜ੍ਹਤੀਆਂ ਤੇ ਕਿਸਾਨਾਂ ਨੇ ਮੰਡੀ ਵਿਚ ਬਾਰਦਾਨੇ ਦੇ ਆਏ ਟਰੱਕ ਨੂੰ ਘੇਰ ਕੇ ਟਰੱਕ 'ਚੋਂ ਬਾਰਦਾਨੇ ਦੀਆਂ ਸਾਰੀਆਂ ਗੱਠਾਂ ਉਤਰਾ ਲਈਆਂ ਤੇ ਮੰਗ ਕੀਤੀ ਕਿ ਸੂਬਾ ਸਰਕਾਰ ਮੰਡੀਆਂ 'ਚ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨਾਗਰਾ ਨੇ ਦਮਨਜੀਤ ਭੱਲਮਾਜਰਾ ਨਾਲ ਕੀਤਾ ਦੁੱਖ ਸਾਂਝਾ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ)-ਸਮਾਜ ਸੇਵੀ ਦਮਨਜੀਤ ਸਿੰਘ ਭੱਲਮਾਜਰਾ, ਜਿਨ੍ਹਾਂ ਦੀ ਮਾਤਾ ਸਵਰਗੀ ਗੁਰਨਾਮ ਕੌਰ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਨਾਲ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਡੂੰਘੇ ਦੁੱਖ ...

ਪੂਰੀ ਖ਼ਬਰ »

ਅਨਾਜ ਮੰਡੀ ਸਰਹਿੰਦ 'ਚ ਆੜ੍ਹਤੀਆਂ ਤੇ ਕਿਸਾਨਾਂ ਨੇ ਬਾਰਦਾਨੇ ਦੇ ਟਰੱਕ ਨੂੰ ਰੋਕ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ)-ਅਨਾਜ ਮੰਡੀ ਸਰਹਿੰਦ ਵਿਖੇ ਅੱਜ ਆੜ੍ਹਤੀਆਂ ਤੇ ਕਿਸਾਨਾਂ ਨੇ ਮੰਡੀ ਵਿਚ ਬਾਰਦਾਨੇ ਦੇ ਆਏ ਟਰੱਕ ਨੂੰ ਘੇਰ ਕੇ ਟਰੱਕ 'ਚੋਂ ਬਾਰਦਾਨੇ ਦੀਆਂ ਸਾਰੀਆਂ ਗੱਠਾਂ ਉਤਰਾ ਲਈਆਂ ਤੇ ਮੰਗ ਕੀਤੀ ਕਿ ਸੂਬਾ ਸਰਕਾਰ ਮੰਡੀਆਂ 'ਚ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਖਮਾਣੋਂ 'ਤੇ ਪੰਚਾਇਤ ਸਕੱਤਰ ਨੇ ਲਾਏ ਰਿਸ਼ਵਤ ਮੰਗਣ ਦੇ ਦੋਸ਼

ਸੰਘੋਲ, 17 ਅਪ੍ਰੈਲ (ਹਰਜੀਤ ਸਿੰਘ ਮਾਵੀ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸਬ-ਡਵੀਜ਼ਨ ਖਮਾਣੋਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ 'ਤੇ 2 ਲੱਖ ਰੁਪਏ ਕਥਿਤ ਰਿਸ਼ਵਤ ਮੰਗੇ ਜਾਣ ਦਾ ਇਲਜ਼ਾਮ ਮੌਜੂਦਾ ਪੰਚਾਇਤ ਸਕੱਤਰ ਵਲੋਂ ਹੀ ਲਗਾਇਆ ਗਿਆ ਹੈ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਗੈਸ ਸਟੇਸ਼ਨ ਮੀਰਪੁਰ ਨੂੰ ਫੋਟੋਗ੍ਰਾਫ਼ੀ ਲਈ ਵਰਜਿਤ ਇਲਾਕਾ ਐਲਾਨਿਆ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਕੌਰ ਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਏਰੀਆ ਘੋਸ਼ਿਤ ਕੀਤਾ ਹੈ | ਸੀਨੀਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX