ਤਾਜਾ ਖ਼ਬਰਾਂ


ਸ੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
. . .  1 day ago
ਓਲੰਪਿਕਸ : ਰੇਲਵੇ ਖਿਡਾਰੀਆਂ ਨੂੰ ਮੈਡਲ ਜਿੱਤਣ 'ਤੇ 3 ਕਰੋੜ ਰੁਪਏ ਤਕ ਦਾ ਇਨਾਮ, ਵਾਧਾ ਅਤੇ ਤਰੱਕੀ
. . .  1 day ago
ਭਾਰਤ ਨੇ ਸ੍ਰੀਲੰਕਾ ਨੂੰ 133 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜੰਮੂ ਕਸ਼ਮੀਰ 'ਚ ਅਮਰਨਾਥ ਗੁਫ਼ਾ ਨਜ਼ਦੀਕ ਬਦਲ ਫਟਿਆ ,ਜਾਨੀ ਨੁਕਸਾਨ ਤੋਂ ਬਚਾਅ , ਬਚਾਅ ਕਾਰਜ ਜਾਰੀ
. . .  1 day ago
ਪੁਲਿਸ ਥਾਣਾ ਕੰਬੋਅ ਵਲੋਂ 6 ਪਿਸਤੌਲ ਤੇ ਹੋਰ ਅਸਲੇ ਸਮੇਤ ਇਕ ਵਿਅਕਤੀ ਕਾਬੂ
. . .  1 day ago
ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ) -ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ : ਸੁਖਦੇਵ ਸਿੰਘ ਢੀਂਡਸਾ
. . .  1 day ago
ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ...
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ
. . .  1 day ago
ਚੰਡੀਗੜ੍ਹ, 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ...
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  1 day ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  1 day ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  1 day ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  1 day ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  1 day ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  1 day ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  1 day ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਮਮਤਾ ਬੈਨਰਜੀ ਦਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ
. . .  1 day ago
ਨਵੀਂ ਦਿੱਲੀ, 28 ਜੁਲਾਈ - ਦਿੱਲੀ ਦੌਰੇ ਉੱਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਤਿੱਖਾ ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 28 ਜੁਲਾਈ - ਲੋਕ ਸਭਾ ਕੱਲ੍ਹ ਤੱਕ ਮੁਲਤਵੀ ਕਰ ...
ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ...
ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ...
ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ 2021 ਪਾਸ
. . .  1 day ago
ਨਵੀਂ ਦਿੱਲੀ, 28 ਜੁਲਾਈ - ਰਾਜ ਸਭਾ ਨੇ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ,...
ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ
. . .  1 day ago
ਖਮਾਣੋਂ, 28 ਜੁਲਾਈ (ਮਨਮੋਹਨ ਸਿੰਘ ਕਲੇਰ) - ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖੁਰਦ ਦੇ ਵਾਰਡ ਨੰਬਰ ਤਿੰਨ ਵਿਖੇ ...
ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 28 ਜੁਲਾਈ - ਵਿਦਿਆਰਥੀ ਸੰਗਠਨ ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ ਕੀਤੇ ਗਏ ਹਨ...
ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਅੰਮ੍ਰਿਤਸਰ

ਕੋਰੋਨਾ ਦੇ 357 ਨਵੇਂ ਮਾਮਲੇ, 6 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤਹਿਤ ਅੱਜ 357 ਨਵੇਂ ਮਾਮਲੇ ਮਿਲੇ ਹਨ ਜਦਕਿ 6 ਹੋਰ ਮਰੀਜ਼ਾਂ ਦੀਆਂ ਕੋਰੋਨਾ ਕਾਰਨ ਦੁਖਦਾਈ ਮੌਤਾਂ ਹੋਣ ਦੀ ਵੀ ਸੂਚਨਾ ਮਿਲੀ ਹੈ | ਇਹ ਮਰੀਜ਼ ਇੱਥੇ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਸਨ | ਇਸ ਨਾਲ ਹੁਣ ਤੱਕ ਹੋਈਆਂ ਮੌਤਾਂ ਦੀ ਕੁੱਲ ਗਿਣਤੀ 808 ਹੋ ਗਈ ਹੈ | ਦੂਜੇ ਪਾਸ ਕੋਰੋਨਾ ਮਰੀਜ਼ਾਂ ਲਈ ਡਾਕਟਰਾਂ ਵਲੋਂ ਸੁਝਾਈਆਂ ਜਾ ਰਹੀਆਂ ਸਬਜ਼ੀਆਂ ਤੇ ਫ਼ਲ ਆਦਿ ਦੀਆਂ ਕੀਮਤਾਂ ਵੀ ਵੱਧ ਰਹੀਆਂ ਹਨ ਅਤੇ ਇਸ ਵੇਲੇ ਬਾਜ਼ਾਰ 'ਚ ਕਿੰਨੂੂੂ, ਸੰਤਰਾ, ਮੁਸੰਮੀ, ਤੇ ਨਾਰੀਅਲ ਪਾਣੀ ਦੀਆਂ ਕੀਮਤਾਂ 'ਚ ਵੀ ਭਾਰੀ ਵਾਧਾ ਹੋ ਰਿਹਾ ਹੈ | ਮਿ੍ਤਕ ਮਰੀਜ਼ਾਂ ਦੀ ਸ਼ਨਾਖਤ ਸਾਧਾ ਸਿੰਘ (80) ਵਾਸੀ ਬਾਬਾ ਦੀਪ ਸਿੰਘ ਐਵਨਿਊ (ਈ.ਐੱਮ.ਸੀ.), ਪਾਲ ਸਿੰਘ (69) ਵਾਸੀ ਪਿੰਡ ਹਰਸ਼ਾ ਛੀਨਾ (ਕਾਰਪੋਰੇਟ ਹਸਪਤਾਲ), ਚਰਨਜੀਤ ਸਿੰਘ (68) ਵਾਸੀ ਬਾਬਾ ਬਕਾਲਾ (ਜਨਤਾ ਹਸਪਤਾਲ), ਨਰਿੰਦਰ ਸਿੰਘ (55) ਵਾਸੀ ਸਠਿਆਲਾ (ਗੁਰੂ ਨਾਨਕ ਦੇਵ ਹਸਪਤਾਲ) ਬਲਵਿੰਦਰ ਸਿੰਘ (48) ਵਾਸੀ ਅਜਨਾਲਾ (ਜਨਤਾ ਹਸਪਤਾਲ) ਵਜੋਂ ਹੋਈ ਹੈ | ਦੂਜੇ ਪਾਸੇ ਅੱਜ ਮਿਲੇ 357 ਨਵੇਂ ਮਾਮਲਿਆਂ ਨਾਲ ਹੁਣ ਤੱਕ ਦੇ ਕੁੱਲ ਮਾਮਲਿਆਂ ਦੀ ਗਿਣਤੀ 26,281 ਹੋ ਗਈ ਹੈ, ਇਨ੍ਹਾਂ 'ਚੋਂ 21,734 ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋ ਚੁੱਕੇ ਹਨ ਜਿਨ੍ਹਾਂ 'ਚ ਅੱਜ ਕੋਰੋਨਾ ਮੁਕਤ ਹੋਏ 235 ਵਿਅਕਤੀ ਵੀ ਸ਼ਾਮਿਲ ਹਨ | ਇੱਥੇ ਇਸ ਵੇਲੇ 3739 ਮਰੀਜ਼ ਸਰਗਰਮ ਹਨ | ਜ਼ਿਲ੍ਹੇ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਗੁਰੂ ਨਾਨਕ ਦੇਵ ਹਸਪਤਾਲ 'ਚ ਮਰੀਜ਼ ਵੱਡੀ ਤਾਦਾਦ 'ਚ ਭਰਤੀ ਹਨ | ਇੱਥੇ ਕੋਰੋਨਾ ਮਰੀਜ਼ਾਂ ਲਈ 450 ਬੈੱਡ ਰਾਖਵੇਂ ਰੱਖੇ ਗਏ ਹਨ ਅਤੇ ਇੱਥੇ ਮਰੀਜ਼ਾਂ ਲਈ ਲੋੜੀਂਦੀ ਆਕਸੀਜਨ ਦੀ ਵੀ ਕੋਈ ਕਮੀ ਨਹੀਂ ਹੈ | ਗੁਰੁੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕੇ. ਡੀ. ਸਿੰਘ ਨੇ ਕਿਹਾ ਕਿ ਇੱਥੇ 350 ਦੇ ਕਰੀਬ ਕੋਰੋਨਾ ਮਰੀਜ਼ ਜ਼ੇਰੇ ਇਲਾਜ ਹਨ | ਇਸ ਤੋਂ ਇਲਾਵਾ ਸ਼ਹਿਰ ਦੇ ਦਰਜ਼ਨਾਂ ਨਿੱਜੀ ਹਸਪਤਾਲਾਂ 'ਚ ਵੀ ਕੋਰੋਨਾ ਮਰੀਜ਼ ਭਰਤੀ ਹਨ, ਜਿਨ੍ਹਾਂ 'ਚ ਬਹੁਤਿਆਂ ਦੀ ਹਾਲਾਤ ਸਥਿਰ ਹੈ | ਇਸ ਤੋਂ ਇਲਾਵਾ ਬਹੁਤੇ ਮਰੀਜ਼ ਘਰਾਂ 'ਚ ਵੀ ਇਕਾਂਤਵਾਸ ਹਨ |
ਜ਼ਿਲ੍ਹਾ ਕਚਹਿਰੀਆਂ 'ਚ ਵੀ ਕੋਰੋਨਾ ਕਾਰਨ ਖ਼ੌਫ
ਦੂਜੇ ਪਾਸੇ ਜ਼ਿਲ੍ਹਾ ਕਚਹਿਰੀਆਂ 'ਚ ਨਿਆਂਇਕ ਮੁਲਾਜਮਾਂ ਦੇ ਕੋਰੋਨਾਗ੍ਰਸਤ ਹੋਣ ਉਪਰੰਤ ਇੱਥੇ ਵੀ ਲੋਕ ਖ਼ੌਫਜ਼ਦਾ ਹਨ ਅਤੇ ਨਿਆਂਇਕ ਅਧਿਕਾਰੀਆਂ ਵਲੋਂ ਅਦਾਲਤਾਂ 'ਚ ਕੇਵਲ ਜ਼ਰੂਰੀ ਕੰਮਾਂ ਦਾ ਨਿਪਟਾਰਾ ਹੀ ਕੀਤਾ ਜਾ ਰਿਹਾ ਹੈ ਤੇ ਇੱਥੋਂ ਤੱਕ ਅਦਾਲਤਾਂ 'ਚ ਮੁਨਸ਼ੀ ਤੇ ਕਲਰਕਾਂ ਦਾ ਵੀ ਦਾਖਲ ਹੋਣਾ ਬੰਦ ਕੀਤਾ ਗਿਆ ਹੈ | ਪੁਸ਼ਟੀ ਕਰਦਿਆਂ ਅੰਮਿ੍ਤਸਰ ਬਾਰ ਐਸੋਸੀਏਸ਼ਨ ਦੇ ਸਕੱਤਰ ਇੰਦਰਜੀਤ ਸਿੰਘ ਅੜੀ ਵਲੋਂ ਦੱਸਿਆ ਗਿਆ ਕਿ ਅਦਾਲਤੀ ਸਮੂਹ 'ਚ ਦਵਾਈਆਂ ਦਾ ਛਿੜਕਾਅ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਵਕੀਲ ਮੈਂਬਰਾਂ ਨੂੰ ਵੀ ਅਹਿਤਿਆਦ ਵਰਤਣ ਲਈ ਕਿਹਾ ਹੈ

ਲੁੱਟ ਦੌਰਾਨ ਲੜਕੀ ਦੀ ਮੌਤ ਹੋਣ ਦਾ ਮਾਮਲਾ ਗਰਮਾਇਆ

ਛੇਹਰਟਾ, 17 ਅਪ੍ਰੈਲ (ਵਡਾਲੀ)–ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਆਉਂਦੇ ਇਲਾਕਾ ਪੁਤਲੀਘਰ ਛੇਹਰਟਾ ਤੇ ਨਾਲ ਲੱਗਦੇ ਖੇਤਰਾਂ 'ਚ ਗੁੰਡਾ ਅਨਸਰਾਂ ਵਲੋਂ ਨਿੱਤ ਦਿਨ ਦਿਹਾੜੇ ਲੁੱਟ ਖੋਹ, ਚੋਰੀ ਚਕਾਰੀ ਤੇ ਕਤਲ ਕੀਤੇ ਜਾ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ...

ਪੂਰੀ ਖ਼ਬਰ »

ਦਾਣਾ ਮੰਡੀ ਭਗਤਾਂਵਾਲਾ ਵਿਖੇ 6900 ਕੁਇੰਟਲ ਕਣਕ ਦੀ ਹੋਈ ਸਰਕਾਰੀ ਖ਼ਰੀਦ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਅੱਜ 6900 ਕੁਇੰਟਲ ਕਣਕ ਦੀ ਸਰਕਾਰੀ ਖ਼ਰੀਦ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕੀਤੀ ਗਈ ਜਦਕਿ ਦੂਜੇ ਪਾਸੇ ਅਜੇ ਤੱਕ ਕਣਕ ਦੀ ਚੁਕਾਈ ਦਾ ਕੰਮ ਸ਼ੁਰੂ ਨਹੀਂ ਹੋ ...

ਪੂਰੀ ਖ਼ਬਰ »

ਖੂਹ ਬੰਬੇ ਵਾਲਾ ਵਿਖੇ ਹੋਈ ਚੋਰੀ ਦੇ ਮਾਮਲੇ 'ਚ 2 ਗਿ੍ਫ਼ਤਾਰ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)-ਖੂਹ ਬੰਬੇ ਵਾਲਾ ਵਿਖੇ ਇਕ ਕੱਪੜਾ ਕਾਰੋਬਾਰੀ ਦੇ ਘਰੋਂ ਹੋਈ ਲੱਖਾਂ ਦੇ ਸੋਨੇ ਦੇ ਗਹਿਣਿਆਂ ਤੇ ਨਕਦੀ ਚੋਰੀ ਦੇ ਮਾਮਲੇ 'ਚ ਪੁਲਿਸ ਵਲੋਂ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਪਾਸੋਂ ਸੋਨੇ ਦੇ ਗਹਿਣੇ 25 ਗ੍ਰਾਮ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)-ਵੱਲ੍ਹਾ ਰੇਲਵੇ ਫਾਟਕ ਨੇੜੇ ਇਕ ਰੇਲ ਗੱਡੀ ਹੇਠ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਸ਼ਨਾਖਤ ਦਲਜੀਤ ਸਿੰਘ (45) ਵਾਸੀ ਪਿੰਡ ਵੱਲ੍ਹਾ ਵਜੋਂ ਹੋਈ ਹੈ | ਸਬ ਇੰਸ: ਜਗਦੀਪ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਮੌਤ

ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ 'ਚ ਤਾਇਨਾਤ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਅੱਜ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ | ਸਿਵਲ ਹਸਪਤਾਲ ਅਜਨਾਲਾ ਵਿਖੇ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਮਿ੍ਤਕ ਦੇਹ ਲੈ ਕੇ ...

ਪੂਰੀ ਖ਼ਬਰ »

ਹੈਰੋਇਨ ਤੇ 2 ਲੱਖ ਦੀ ਨਕਦੀ ਸਮੇਤ ਮਾਂ-ਪੁੱਤਰ ਗਿ੍ਫ਼ਤਾਰ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)–ਸ਼ਹਿਰ 'ਚ ਹੈਰੋਇਨ ਦਾ ਧੰਦਾ ਕਰਕੇ ਪੈਸੇ ਕਮਾ ਰਹੀ ਇਕ ਔਰਤ ਤੇ ਉਸ ਦੇ ਪੱੁਤਰ ਨੂੰ ਗਿ੍ਫ਼ਤਾਰ ਕਰਨ 'ਚ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਦੋਹਾਂ ਪਾਸੋਂ 48 ਗ੍ਰਾਮ ਹੈਰੋਇਨ ਤੇ 2 ਲੱਖ ਰੁਪਏ ਤੋਂ ...

ਪੂਰੀ ਖ਼ਬਰ »

ਬੇਅਦਬੀ ਕਾਂਡ ਬਾਰੇ ਬਣੀ 'ਸਿੱਟ' ਦੀ ਕਾਰਗੁਜ਼ਾਰੀ ਦੀ ਵਿਜੀਲੈਂਸ ਜਾਂਚ ਹੋਵੇ-ਐਡਵੋਕੇਟ ਫ਼ੂਲਕਾ

ਅੰਮਿ੍ਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)-ਸੁਪਰੀਮ ਕੋਰਟ ਦੇ ਪ੍ਰਸਿੱਧ ਸਿੱਖ ਵਕੀਲ, ਹਰਵਿੰਦਰ ਸਿੰਘ ਫੂਲਕਾ ਨੇ ਕਾਂਗਰਸੀ ਆਗੂਆਂ ਨੂੰ ਲਿੱਖੀ ਖੁੱਲ੍ਹੀ ਚਿੱਠੀ 'ਚ ਬੇਅਦਬੀ ਕਾਂਡ ਬਾਰੇ ਬਣੀ 'ਸਿੱਟ' ਦੀ ਕਾਰਗੁਜ਼ਾਰੀ 'ਤੇ ਸਵਾਲ ਖੜੇ੍ਹ ਕਰਦਿਆਂ ਕਿਹਾ ਹੈ ਕਿ ਇਸ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਪੈਰਵਾਈ ਲਈ ਗਈ ਔਰਤ ਕਾਂਗਰਸੀ ਆਗੂ ਦੀ ਸਬ ਇੰਸਪੈਕਟਰ ਵਲੋਂ ਕੁੱਟਮਾਰ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)-13 ਵਰਿ੍ਹਆਂ ਦੀ ਇਕ ਨਾਬਾਲਗ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਥਾਣੇ ਗਈ ਕਾਂਗਰਸ ਪ੍ਰਧਾਨ ਦੀ ਉੱਥੇ ਮੌਜੂਦ ਸਬ-ਇੰਸਪੈਕਟਰ ਤੇ ਹੋਰ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਕੁੱਟਮਾਰ ਉਪਰੰਤ ਅੱਜ ਕਾਂਗਰਸੀ ਵਰਕਰਾਂ ਵਲੋਂ ਥਾਣਾ ਗੇਟ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸੱਤਾ 'ਚ ਆਉਣ 'ਤੇ ਸੁਪਰੀਮ ਕੋਰਟ ਦੇ ਜੱਜਾਂ ਦੀ ਨਿਗਰਾਨੀ ਹੇਠ ਬੇਅਦਬੀ ਮਾਮਲਿਆਂ ਦੀ ਜਾਂਚ ਕਰਾਵਾਂਗੇ-ਪਰਮਬੰਸ ਸਿੰਘ ਰੋਮਾਣਾ

ਅੰਮਿ੍ਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)-ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ੍ਰੀ ਗੁਰੂੂ ਗ੍ਰੰਥ ਸਾਹਿਬ ਬੇਦਅਬੀ ਮਾਮਲੇ 'ਚ 'ਸਿੱਟ' ਦੀ ਜਾਂਚ ਸਬੰਧੀ ਮਾਣਯੋਗ ਹਾਈਕੋਰਟ ਵਲੋਂ ਦਿੱਤੇ ਫੈਸਲੇ ਸਬੰਧੀ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਖ਼ੁਦ ਨੂੰ ਪਾਕਿ ਦੀ ਪਹਿਲੀ ਸਿੱਖ ਪੱਤਰਕਾਰ ਦੱਸਣ ਵਾਲੀ ਮਨਮੀਤ ਕੌਰ 'ਤੇ ਮਾਮਲਾ ਦਰਜ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਪਿਸ਼ਾਵਰ ਸ਼ਹਿਰ 'ਚ ਇਕ ਕਥਿਤ ਸਿੱਖ ਨੌਜਵਾਨ ਅਵਿਨਾਸ਼ ਸਿੰਘ ਦੇ ਅਗਵਾ ਦੇ ਮਾਮਲੇ 'ਚ ਪੁਲਿਸ ਵਲੋਂ ਖ਼ੁਦ ਨੂੰ ਪਾਕਿ ਦੀ ਪਹਿਲੀ ਸਿੱਖ ਪੱਤਰਕਾਰ ਦੱਸਣ ਵਾਲੀ ਮਸ਼ੈਲ ਉਰਫ਼ ...

ਪੂਰੀ ਖ਼ਬਰ »

ਮੇਅਰ ਰਿੰਟੂ ਵਲੋਂ ਸਵਿਸ ਕਾਲੋਨੀਆਂ ਵਿਖੇ 1.50 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮਿ੍ਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)-ਪਿਛਲੇ ਕਾਫ਼ੀ ਅਰਸੇ ਤੋਂ ਸਵਿਸ ਕਾਲੋਨੀਆਂ ਦੇ ਵਾਸੀਆਂ ਵਲੋਂ ਇਲਾਕੇ ਦੇ ਵਿਕਾਸ ਸਬੰਧੀ ਕੀਤੇ ਜਾ ਰਹੇ ਯਤਨਾਂ ਨੂੰ ਅੱਜ ਉਸ ਵੇਲੇ ਬੂਰ ਪਿਆ, ਜਦੋਂ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੱਜ 1.50 ਕਰੋੜ ਦੇ ਵਿਕਾਸ ਕਾਰਜਾਂ ਦਾ ...

ਪੂਰੀ ਖ਼ਬਰ »

ਢਾਡੀ ਸਿੰਘਾਂ ਦੀਆਂ ਸਮੱਸਿਆਵਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ. ਐੱਸ. ਡੀ. ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਦੇ ਦਾ ਇਕ ਵਫ਼ਦ ਪ੍ਰਧਾਨ ਗਿਆਨੀ ਬਲਦੇਵ ਸਿੰਘ ਐੱਮ. ਏ., ਖੜਕ ਸਿੰਘ ਪਠਾਨਕੋਟ, ਪੂਰਨ ਸਿੰਘ ਅਰਸ਼ੀ, ਗੁਰਪ੍ਰਤਾਪ ਸਿੰਘ ਪਦਮ ਆਦਿ ਦੀ ਅਗਵਾਈ 'ਚ ਆਪਣੀਆਂ ਮੰਗਾਂ ਦੇ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮਿ੍ਤਸਰ, 17 ਅਪ੍ਰੈਲ (ਸ. ਰਿ.)-ਨੌਵੇਂ ਪਾਤਸ਼ਾਹਿ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਗੁਰਦੁਆਰਾ ਅੰਬ ਸਾਹਿਬ ਲੰਬੇ ਮੁਹਾਲੀ ਲਈ ਰਵਾਨਾ ...

ਪੂਰੀ ਖ਼ਬਰ »

ਸਰਕਾਰ ਸਕੂਲਾਂ ਨੂੰ ਬਣਾ ਰਹੀ ਏ ਸਮਾਰਟ ਤੇ ਅਧਿਆਪਕ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਣਾ ਰਹੇ ਨੇ ਸਮਾਰਟ-ਵਿਧਾਇਕ ਡੀ. ਸੀ.

ਮਾਨਾਂਵਾਲਾ, 17 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰ ਕੇ ਸਮਾਰਟ ਬਣਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਗੁਣਵੱਤਾ ਵਾਲੀ ਤਾਲੀਮ ਮੁਹੱਈਆ ਕਰਵਾ ਕੇ ਸਮਾਰਟ ਬਣਾਉਣ 'ਚ ਅਹਿਮ ਯੋਗਦਾਨ ਪਾ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਗੁਰਬਖਸ਼ ਸਿੰਘ ਵਾਲਾ ਤੇ ਬਾਬਾ ਗਨੀ ਸਿੰਘ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਮਾਨਾਂਵਾਲਾ, 17 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾ ਰਹੀ ਹੈ ਅਤੇ ਇਸ ਮਕਸਦ ਨੂੰ ਨੇਪੜੇ ਚਾੜ੍ਹਨ ਲਈ ਪਿੰਡਾਂ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ, ਜਿਨ੍ਹਾਂ ਨਾਲ ਪਿੰਡਾਂ ਦੀ ਦਸ਼ਾ 'ਚ ਵੱਡੇ ਸੁਧਾਰ ਹੋ ਰਹੇ ਹਨ ...

ਪੂਰੀ ਖ਼ਬਰ »

ਸ਼ਤਾਬਦੀ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਧਾਰਮਿਕ ਸਭਾ ਸੁਸਾਇਟੀਆਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਤੇ ਹੋਟਲ ਮਾਲਕਾਂ ਦੀ 20 ਨੂੰ ਬੁਲਾਈ ਇਕੱਤਰਤਾ

ਅੰਮਿ੍ਤਸਰ, 17 ਅਪ੍ਰੈਲ (ਜੱਸ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 29 ਅਪ੍ਰੈਲ ਤੋਂ 1 ਮਈ ਦੌਰਾਨ ਗੁਰੂ ਨਗਰੀ ਅੰਮਿ੍ਤਸਰ ਵਿਖੇ ਮਨਾਏ ਜਾ ਰਹੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਅੰਮਿ੍ਤਸਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮਹਾਂ ਰੈਲੀ ਅੱਜ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਭਰਾਤਰੀ ਜਥੇਬੰਦੀਆ ਦੇ ਸਹਿਯੋਗ ਨਾਲ 17 ਅਪ੍ਰੈਲ ਨੂੰ ਦਾਣਾ ਮੰਡੀ ਭਗਤਾਂਵਾਲਾ ਵਿਖੇ ਮਹਾਂ ਰੈਲੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਹੱਕ 'ਚ ਅਦਾਕਾਰਾ ਸੋਨੀਆ ਮਾਨ ਵਲੋਂ ਟਰੈੈੈਕਟਰ ਮਾਰਚ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨਾਂ ਨੂੰ ਦਿੱਲੀ ਮੋਰਚੇ ਲਈ ਲਾਮਬੰਦ ਕਰਨ ਲਈ ਅੱਜ ਫਿਲਮੀ ਅਦਾਕਾਰਾ ਸੋਨੀਆ ਮਾਨ ਵਲੋਂ ਅੰੰਮਿ੍ਤਸਰ 'ਚ ਟਰੈੈਕਟਰ ਮਾਰਚ ਕੀਤਾ ਗਿਆ ਜੋ ਰਣਜੀਤ ਐਵੀਨਿਊ ਤੋਂ ਸ਼ੁਰੂ ਕਰਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX