ਤਾਜਾ ਖ਼ਬਰਾਂ


ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  39 minutes ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 1 hour ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 1 hour ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 2 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 2 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 2 hours ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਦੂਸਰਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 3 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 3 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 3 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 3 hours ago
ਪ੍ਰਧਾਨ ਮੰਤਰੀ ਕੇਅਰ ਫ਼ੰਡ ਦੀ ਵਰਤੋਂ ਕੋਵਿਡ-19 ਟੀਕਾ ਖ਼ਰੀਦਣ ਤੇ ਆਕਸੀਜਨ ਪਲਾਂਟ ਕੀਤੀ ਜਾਵੇ
. . .  1 minute ago
ਨਵੀਂ ਦਿੱਲੀ,15 ਮਈ - ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ...
ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਘਾਤਕ - ਡਬਲਯੂ.ਐੱਚ.ਓ. ਮੁਖੀ
. . .  about 4 hours ago
ਨਵੀਂ ਦਿੱਲੀ, 15 ਮਈ - ਡਬਲਯੂ.ਐੱਚ.ਓ. ਦੇ ਮੁਖੀ ਟੇਡਰੋਸ ...
ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਬਾਈਡਨ ਲਈ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ
. . .  about 3 hours ago
ਵਾਸ਼ਿੰਗਟਨ, 15 ਮਈ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਮੰਤਰੀ ਮੰਡਲ ਲਈ ਚੁਣੇ ਗਏ ਭਾਰਤੀ...
ਡੀ.ਆਰ.ਡੀ.ਓ. ਦੀ ਕੋਰੋਨਾ ਦਵਾਈ 2 ਡੀ.ਜੀ. ਅਗਲੇ ਹਫ਼ਤੇ ਹੋਵੇਗੀ ਲਾਂਚ
. . .  about 4 hours ago
ਨਵੀਂ ਦਿੱਲੀ, 15 ਮਈ - ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਡੀ.ਆਰ.ਡੀ.ਓ. ...
ਇਜ਼ਰਾਈਲ ਰਾਕੇਟ ਹਮਲੇ 'ਚ ਮਾਰੀ ਗਈ ਕੇਰਲ ਦੀ ਔਰਤ ਦੀ ਮ੍ਰਿਤਕ ਦੇਹ ਪਹੁੰਚੀ ਦਿੱਲੀ
. . .  about 4 hours ago
ਨਵੀਂ ਦਿੱਲੀ, 15 ਮਈ - ਇਸ ਹਫ਼ਤੇ ਫ਼ਲਸਤੀਨੀ ਰਾਕੇਟ ਹਮਲੇ ਵਿਚ ਮਰਨ ਵਾਲੀ ਕੇਰਲ ਦੀ ਇਕ ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਲੁਧਿਆਣਾ

ਹੰਬੜਾਂ ਪੁਲਿਸ ਚੋਕੀ ਵਲੋਂ ਮਾਈਨਿੰਗ ਐਕਟ ਅਧੀਨ ਟਰੈਕਟਰ ਟਰਾਲੀ ਸਮੇਤ ਨੌਜਵਾਨ ਗਿ੍ਫ਼ਤਾਰ

ਹੰਬੜਾਂ, 17 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਰਕੇਸ਼ ਅਗਰਵਾਲ ਆਈ.ਪੀ.ਐਸ. ਕਨਿਸ਼ਨਰ ਪੁਲਿਸ ਲੁਧਿਆਣਾ ਅਤੇ ਦੀਪਕ ਪਾਰਿਕ ਆਈ.ਪੀ.ਸੀ. ਜੁਆਇੰਟ ਕਮਿਸ਼ਨਰ ਪੁਲਿਸ (ਸ਼ਹਿਰੀ) ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਸਮੀਰ ਵਰਮਾ ਪੀ.ਪੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜ਼ੋਨ-3 ਲੁਧਿਆਣਾ ਤੇ ਗੁਰਪ੍ਰੀਤ ਸਿੰਘ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ ਪੱਛਮੀ ਲੁਧਿਆਣਾ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੇ ਅਧਾਰ 'ਤੇ ਐਸ.ਆਈ ਮਨਪ੍ਰੀਤ ਕੌਰ ਮੁੱਖ ਅਫ਼ਸਰ ਥਾਣਾ ਲਾਡੂਵਾਲ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਇਸ 'ਤੇ ਅਮਲ ਕਰਦਿਆਂ ਚੌਂਕੀ ਹੰਬੜਾਂ ਦੇ ਇੰਚਾਰਜ ਹਰਪਾਲ ਸਿੰਘ ਗਿੱਲ ਦੀ ਪੁਲਿਸ ਪਾਰਟੀ ਵਲੋਂ ਨਜਾਇਜ਼ ਮਾਈਨਿੰਗ ਕਰਨ ਵਾਲੇ ਗੁਰਪ੍ਰੀਤ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਤਲਵੰਡੀ ਨੋ ਅਬਾਦ ਥਾਣਾ ਦਾਖਾ ਲੁਧਿਆਣਾ ਨੂੰ ਬਿਨਾਂ ਨੰਬਰੀ ਸੋਨਾਲੀਕਾ ਟਰੈਕਟਰ ਟਰਾਲੀ ਸਮੇਤ ਰੇਤ ਗਿ੍ਫ਼ਤਾਰ ਕੀਤਾ ਗਿਆ ਹੈ | ਚੌਂਕੀ ਇੰਚਾਰਜ ਨੇ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ-50 ਮਿਤੀ 16/04/2021 ਜੁਰਮ 379 ਆਈ.ਪੀ.ਸੀ. ਅਤੇ 21 ਮਾਈਨਿੰਗ ਐਕਟ ਅਧੀਨ ਥਾਣਾ ਲਾਡੂਵਾਲ ਵਿਖੇ ਦਰਜ ਕੀਤਾ ਗਿਆ ਹੈ ਤੇ ਇਸ ਉੱਪਰ ਪਿਛਲੇ ਸਮਿਆਂ ਦੌਰਾਨ ਪਹਿਲਾਂ ਵੀ ਮਾਈਨਿੰਗ ਐਕਟ ਅਧੀਨ ਤਿੰਨ ਮੁਕੱਦਮੇ ਦਰਜ ਹੋਏ ਹਨ | ਇਸ ਮੌਕੇ ਏ.ਐਸ.ਆਈ. ਸੁਖਜੀਤ ਸਿੰਘ ਸਿਧਵਾਂ ਬੇਟ, ਹੌਲਦਾਰ ਜੀਤ ਕੁਮਾਰ, ਕਾਂਸਟੇਬਲ ਪਰਮਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

ਫਾਇਰ ਮਾਰਕੀਟ ਦੇ ਨਾਲ ਖਾਲੀ ਪਈ ਜ਼ਮੀਨ 'ਤੇ ਬੈਂਕ ਪ੍ਰਬੰਧਕਾਂ ਨੇ ਜਾਇਦਾਦ ਬੈਂਕ ਦੀ ਹੋਣ ਦਾ ਕੀਤਾ ਦਾਅਵਾ

ਲੁਧਿਆਣਾ, 17 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ ਏ. ਅਧੀਨ ਪੈਂਦੀ ਫਾਇਰ ਮਾਰਕੀਟ ਨਜਦੀਕ ਸਥਿਤ ਕਰੀਬ ਇਕ ਏਕੜ ਜ਼ਮੀਨ ਜਿਸ 'ਤੇ ਪ੍ਰਸ਼ਾਸਨ ਵਲੋਂ ਪਾਰਕ ਬਣਾਉਣ ਦਾ ਐਲਾਨ ਕਰਕੇ ਉਦਘਾਟਨ ਵੀ ਕਰ ਦਿੱਤਾ ਸੀ, ਪੰ੍ਰਤੂ ਕੁੱਝ ਦਿਨ ਪਹਿਲਾਂ ਇਕ ਬੈਂਕ ਦੇ ...

ਪੂਰੀ ਖ਼ਬਰ »

50 ਹਜ਼ਾਰ ਲੀਟਰ ਲਾਹਣ ਬਰਾਮਦ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮੱਗਲਿੰਗ ਸੈੱਲ ਦੀ ਪੁਲਿਸ ਵਲੋਂ ਪਿੰਡ ਰਜੇਵਾਲ ਅਤੇ ਪਿੰਡ ਭੋਲੇਵਾਲ ਜਦੀਦ ਵਿਖੇ ਛਾਪਾਮਾਰੀ ਦੌਰਾਨ ਪੰਜਾਹ ਹਜ਼ਾਰ ਲਿਟਰ ਲਾਹਣ ਅਤੇ ਦੱਸ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਕੁੱਝ ਸ਼ੇ੍ਰਣੀਆਂ ਨੂੰ ਪਾਲਤੂ ਕੁੱਤਿਆਂ ਲਈ ਰਜਿਸਟਰੇਸ਼ਨ ਫੀਸ ਤੋਂ ਛੂਟ ਦੇਣ 'ਤੇ ਕੀਤਾ ਜਾ ਰਿਹਾ ਹੈ ਵਿਚਾਰ-ਡਾ: ਢੱਲਾ

ਲੁਧਿਆਣਾ, 17 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪਾਲਤੂ ਕੁੱਤਿਆਂ ਦੀ ਰਜਿਸਟਰੇਸ਼ਨ ਲਈ ਤਹਿ ਕੀਤੀ 400 ਰੁਪਏ ਫੀਸ ਤੋਂ ਕੁਝ ਸ਼ੇ੍ਰਣੀਆਂ ਨੂੰ ਛੂਟ ਦੇਣ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿਚ ਅੰਗਹੀਣ/ਅੰਨੇ ਜੋ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਜੇਸ਼ ਨਗਰ ਵਿਚ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ...

ਪੂਰੀ ਖ਼ਬਰ »

943 ਵਿਅਕਤੀ ਪਾਏ ਗਏ ਕੋਰੋਨਾ ਪਾਜ਼ੀਟਿਵ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਲੁਧਿਆਣਾ ਵਿਚ ਅੱਜ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਕਿਉਂਕਿ ਹੁਣ ਤੱਕ ਲੁਧਿਆਣਾ ਵਿਚ ਰੋਜਾਨਾ ਜਿਨ੍ਹੇ ਮਰੀਜ਼ ਸਾਹਮਣੇ ਆਉਂਦੇ ਸਨ, ਦੀ ਅੱਜ ਉਨ੍ਹਾਂ ਦਿਨਾਂ ਨਾਲੋਂ ਦੁੱਗਣੀ ਗਿਣਤੀ ਵਿਚ ਮਰੀਜ਼ ਪਾਜ਼ੀਟਿਵ ਪਾਏ ਗਏ ਹਨ, ਜਿਸ ...

ਪੂਰੀ ਖ਼ਬਰ »

ਕੋਰੋਨਾ ਨਾਲ ਅਧਿਆਪਕਾ ਦੀ ਮੌਤ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਕੋਰੋਨਾ ਨਾਲ ਇਕ ਅਧਿਆਪਕਾ ਦੀ ਮੌਤ ਹੋ ਜਾਣ ਬਾਰੇ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇੰਦਰਾਪੁਰੀ ਲੁਧਿਆਣਾ ਵਿਚ ਪੜ੍ਹਾ ਰਹੀ ਬਲਵਿੰਦਰ ਕੌਰ ਨਾਂ ਦੀ ਇਕ ਅਧਿਆਪਕਾ ਦੀ ਅੱਜ ...

ਪੂਰੀ ਖ਼ਬਰ »

ਸਟੀਲ ਉਤਪਾਦਕਾਂ ਵਲੋਂ 1 ਮਹੀਨੇ 'ਚ ਦੂਜੀ ਵਾਰ ਕੀਮਤ ਵਿਚ ਵਾਧਾ ਕਰਨ ਨਾਲ ਸਨਅਤਕਾਰ ਤਬਾਹੀ ਦੇ ਰਾਹ ਪਏ

ਲੁਧਿਆਣਾ, 17 ਅਪੈ੍ਰਲ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਅਤੇ ਜਨਰਲ ਸੱਕਤਰ ਪੰਕਜ ਸ਼ਰਮਾ ਨੇ ਕਿਹਾ ਕਿ ਸਟੀਲ, ਪਲਾਸਟਿਕ, ਪੌਲੀਮਰ, ਕਾਪਰ, ਧਾਗੇ ਆਦਿ ਜਿਣਸਾਂ ਦੀਆਂ ਕੀਮਤਾਂ ਵਿਚ ਵਾਧੇ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਕੈਂਡ ਲਈ 5 ਲੱਖ ਦੀ ਗਰਾਂਟ ਤੇ ਓਪਨ ਜਿੰਮ ਬਣਾਉਣ ਦਾ ਐਲਾਨ

ਡੇਹਲੋਂ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ) - ਪਿੰਡ ਕੈਂਡ ਵਿਖੇ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੇ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ, ਜਿਸ ਦੌਰਾਨ ਪਿੰਡ ਲਈ ਵੱਡੇ ਪੱਧਰ ਤੇ ਚੱਲ ਰਹੇ ਵਿਕਾਸ ਕੰਮਾਂ ਲਈ ਹੋਰ ਗਰਾਂਟ ਦੇਣ ਦਾ ਵਾਅਦਾ ਕੀਤਾ¢ ...

ਪੂਰੀ ਖ਼ਬਰ »

ਖ਼ਰਾਬ ਮੌਸਮ ਕਰਕੇ ਡਿਪਟੀ ਕਮਿਸ਼ਨਰ ਵਲੋਂ ਖਰੀਦ ਏਜੰਸੀਆਂ ਨੂੰ ਮੰਡੀਆਂ ਵਿਚ ਕਣਕ ਦੀ ਸੰਭਾਲ ਕਰਨ ਲਈ ਯੋਗ ਕਦਮ ਚੁੱਕਣ ਦੀ ਹਦਾਇਤ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਮੌਸਮ ਦੇ ਬਦਲੇ ਮਿਜ਼ਾਜ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਨਿੱਚਰਵਾਰ ਨੂੰ ਸਾਰੀਆਂ ਖਰੀਦ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ...

ਪੂਰੀ ਖ਼ਬਰ »

ਜਗਰਾਓਾ 'ਚ ਕੰਨਾਂ ਦਾ ਫਰੀ ਟੈਸਟ ਅਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਲੁਧਿਆਣਾ, 17 ਅਪ੍ਰੈਲ (ਅ.ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 19 ਅਪ੍ਰੈਲ ਦਿਨ ਸੋਮਵਾਰ ...

ਪੂਰੀ ਖ਼ਬਰ »

ਹੁਣ ਘਬਰਾਓ ਨਾ! ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾ ਸਕਦੇ ਹਾਂ ਛੁਟਕਾਰਾ! ਵਿਸ਼ੇਸ਼ ਜਾਂਚ ਕੈਂਪ ਕੱਲ੍ਹ ਤੋਂ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ, ਭਾਰੀ ਮਾਤਰਾ ਵਿਚ ਸਾਮਾਨ ਬਰਾਮਦ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੱਨ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਕਾਲੀ ਆਗੂ ਕਰਤਾਰ ਸਿੰਘ ਚਾਵਲਾ ਨਮਿਤ ਅੰਤਿਮ ਅਰਦਾਸ ਮੌਕੇ ਕਈ ਆਗੂ ਪੁੱਜੇ

ਲੁਧਿਆਣਾ,16 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਬੀਰ ਖਾਲਸਾ ਦਲ ਦੇ ਮੋਢੀ ਅਤੇ ਸੀਨੀਅਰ ਅਕਾਲੀ ਆਗੂ ਕਰਤਾਰ ਸਿੰਘ ਚਾਵਲਾ ਨਮਿਤ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ. ਸਥਾਨਕ ਮਾਡਲ ਗ੍ਰਾਮ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ...

ਪੂਰੀ ਖ਼ਬਰ »

ਚਰਚਾ ਵਿਚ ਹੈ ਕਿ੍ਸ਼ਨ ਕੁਮਾਰ ਬਾਵਾ ਵਲੋਂ ਆਪਣੇ ਜੀਵਨ ਸੰਘਰਸ਼ ਬਾਰੇ ਲਿਖੀ ਪੁਸਤਕ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਵਲੋਂ ਆਪਣੇ ਜੀਵਨ ਸੰਘਰਸ਼ ਬਾਰੇ ਲਿਖੀ ਪੁਸਤਕ ਸੰਘਰਸ਼ ਦੇ 45 ਸਾਲ ਇਸ ਵੇਲੇ ਦੇਸ਼ ਅਤੇ ਵਿਦੇਸ਼ ਵਿਚ ਚਰਚਾ ਦਾ ਵਿਸ਼ਾ ਬਣੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 35 ਕਿਤਾਬਾਂ ਰੱਦ ਕਰਨ ਦਾ ਫ਼ੈਸਲਾ ਵਾਪਿਸ ਲੈਣ ਦੀ ਮੰਗ

ਲੁਧਿਆਣਾ, 17 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਬੁੱਕ ਸ਼ੈਲਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 2021-22 ਦੇ ਸੈਸ਼ਨ ਲਈ ਖ੍ਰੀਦੀਆਂ ਜਾ ਚੁੱਕੀਆਂ ਕਿਤਾਬਾਂ ਵਿਚੋਂ 35 ਕਿਤਾਬਾਂ ਰੱਦ ਕੀਤੇ ਜਾਣ ਦਾ ਫ਼ੈਸਲਾ ਵਾਪਿਸ ਲਿਆ ਜਾਵੇ ਅਤੇ ਕਿਤਾਬਾਂ ...

ਪੂਰੀ ਖ਼ਬਰ »

ਕੋਰੋਨਾ ਕਾਲ ਕਰਕੇ ਪੀ.ਏ.ਯੂ. ਵਿਚ ਵਰਚੁਅਲ ਕਲਾਸਰੂਮ ਤੇ ਰਿਕਾਰਡਿੰਗ ਸਟੂਡੀਓ ਸਥਾਪਿਤ

ਲੁਧਿਆਣਾ, 17 ਅਪੈ੍ਰਲ (ਪੁਨੀਤ ਬਾਵਾ)-ਨੈਸ਼ਨਲ ਐਗਰੀਕਲਚਰਲ ਹਾਇਰ ਐਜੂਕੇਸ਼ਨ ਪ੍ਰਾਜੈਕਟ ਦੇ ਭਾਗ ਦੋ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵਰਚੁਅਲ ਕਲਾਸਰੂਮ ਤੇ ਰਿਕਾਰਡਿਗ ਸਟੂਡੀਓ ਸਥਾਪਿਤ ਕੀਤਾ ਗਿਆ | ਕਲਾਸਰੂਮ ਦਾ ਉਦਘਾਟਨ ਯੂਨੀਵਰਸਟੀ ਦੇ ਉਪ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ 'ਚ ਤਾਲਾਬੰਦੀ ਹੋਣ ਕਰ ਕੇ ਉਦਯੋਗਾਂ 'ਤੇ ਪਿਆ ਬੁਰਾ ਅਸਰ

ਢੰਡਾਰੀ ਕਲਾਂ, 17 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਪ੍ਰਭਾਵ ਕਰ ਕੇ ਦੇਸ਼ ਦੇ ਜਿਆਦਾਤਰ ਸੂਬਿਆਂ ਵਿਚ ਪੂਰਨ ਜਾਂ ਹਫ਼ਤੇ ਵਿਚ ਦੋ ਦਿਨ ਲਈ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ | ਤਾਲਾਬੰਦੀ ਕਰਕੇ ਉਦਯੋਗਾਂ ਤੇ ਇਸ ਦਾ ਬੁਰਾ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਵਿਚ 'ਸਾਨੂੰ ਟੀਕਾ ਲੱਗ ਗਿਆ ਹੈ' ਮੁਹਿੰਮ ਤਹਿਤ ਸਟਿੱਕਰ ਲਗਾਉਣ ਦੀ ਸ਼ੁਰੂਆਤ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਲੁਧਿਆਣਾ ਵਿਚ ਸਾਨੂੰ ਟੀਕਾ ਲੱਗ ਗਿਆ ਹੈ, ਮੁਹਿੰਮ ਤਹਿਤ ਸਟਿੱਕਰ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਨਿੱਚਰਵਾਰ ਨੂੰ ਖੁਰਾਕ, ਸਿਵਲ ਸਪਲਾਈ ਤੇ ...

ਪੂਰੀ ਖ਼ਬਰ »

ਟ੍ਰੈਫਿਕ ਚਲਾਨ ਅਦਾਲਤ ਵਿਚ 84 ਚਲਾਨਾਂ ਦਾ ਨਿਪਟਾਰਾ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਅਦਾਲਤੀ ਕੰਪਲੈਕਸ ਵਿਚ ਲਗਾਈ ਗਈ ਸਪੈਸ਼ਲ ਟ੍ਰੈਫਿਕ ਚਾਲਾਨ ਲੋਕ ਅਦਾਲਤ ਵਿਚ 84 ਟਰੈਫਿਕ ਚਾਲਾਨਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਇਕ ਲੱਖ 27 ...

ਪੂਰੀ ਖ਼ਬਰ »

ਕੋਵਿਡ-19 ਟੀਕਾਕਰਨ ਨਾਗਰਿਕ ਦੀ ਸਵੈ ਇੱਛਾ ਆਧਾਰਿਤ ਹੋਵੇ-ਕਮੇਟੀ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਐਮਰਜੈਂਸੀ ਮੀਟਿੰਗ ਅੱਜ ਉਜਾਗਰ ਸਿੰਘ ਬੱਦੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁਲਾਜ਼ਮ ਵਰਗ, ਮਨਰੇਗਾ ਮਜ਼ਦੂਰ ਵਰਗ ਤੇ ਆਟਾ-ਦਾਲ ਸਕੀਮ ਹੇਠਲੇ ਗ਼ਰੀਬ ਵਰਗ ...

ਪੂਰੀ ਖ਼ਬਰ »

ਡਾਬਾ ਫੀਡਰ ਵਿਖੇ ਚਲਦੀ ਰਹਿੰਦੀ ਹੈ ਬਿਜਲੀ ਦੀ ਅੱਖ ਮਿਚੋਲੀ-ਗੌਤਮ ਜੈਨ

ਡਾਬਾ/ਲੁਹਾਰਾ, 17 ਅਪ੍ਰੈਲ ( ਕੁਲਵੰਤ ਸਿੰਘ ਸ਼ੱਪਲ)-ਨਾਮੀ ਉਦਯੋਗਪਤੀ ਤੇ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਲੁਧਿਆਣਾ ਦੇ ਸਾਬਕਾ ਸੈਕਟਰੀ ਗੌਤਮ ਜੈਨ ਨੇ ਦੱਸਿਆ ਕਿ ਡਾਬਾ ਰੋਡ ਬਿਜਲੀ ਫੀਡਰ ਅਧੀਨ ਆਉਂਦੇ ਇਲਾਕਿਆਂ ਵਿਚ ਬੀਤੇ ਇਕ ਹਫ਼ਤੇ ਤੋਂ ਬਿਜਲੀ ਸਪਲਾਈ ਦਾ ...

ਪੂਰੀ ਖ਼ਬਰ »

ਔਰਤ ਦੇ ਗਲੇ ਵਿਚੋਂ ਮੋਟਰਸਾਈਕਲ ਸਵਾਰ ਲੁਟੇਰੇ ਸੋਨੇ ਦੀ ਚੈਨੀ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਕਲਾਂ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਔਰਤ ਕੁਸਮ ਦੇ ਬਿਆਨਾਂ 'ਤੇ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਟੀਕਾਕਰਨ ਕੈਂਪ ਦੀ ਸੁਰੂਆਤ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ, ਪੁਨੀਤ ਬਾਵਾ)-ਕੋਵਿਡ ਟੀਕਾਕਰਣ ਦੀ ਗਤੀ ਨੂੰ ਹੋਰ ਤੇਜ਼ ਕਰਦਿਆ, ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਸਥਾਨਕ ਕੋਚਰ ਮਾਰਕੀਟ ...

ਪੂਰੀ ਖ਼ਬਰ »

ਸਾਬਕਾ ਮੇਅਰ ਦੇ ਲੜਕੇ ਦੀ ਕੁੱਟਮਾਰ ਵਿਚ ਡਿਪਟੀ ਮੇਅਰ ਦੇ ਲੜਕੇ ਦਾ ਹੱਥ ਨਹੀਂ-ਪੁਲਿਸ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਵਿਚ ਪਿਛਲੇ ਮਹੀਨੇ ਤਿੰਨ ਮਾਰਚ ਨੂੰ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਲੜਕੇ ਅਮਨ ਜੋਤ ਸਿੰਘ ਗੋਹਲਵੜੀਆ ਦੀ ਕੱੁਝ ਨੌਜਵਾਨਾਂ ਵਲੋਂ ਕੀਤੀ ਗਈ ਕੁੱਟਮਾਰ ਵਿਚ ਮੌਜੂਦਾ ਡਿਪਟੀ ਮੇਅਰ ...

ਪੂਰੀ ਖ਼ਬਰ »

ਰੁੱਖ ਲਗਾਉਣਾ ਅਤੇ ਰੁੱਖਾਂ ਦੀ ਸੰਭਾਲ ਕਰਨਾ ਅਤਿ ਹੀ ਜ਼ਰੂਰੀ-ਮਨਜੀਤ ਸਿੰਘ

ਲੁਧਿਆਣਾ, 17 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਲੁਧਿਆਣਾ ਐਲ.ਪੀ.ਜੀ. ਡਿਸਟਿਬਿਊਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਨੇ ਇਕ ਵਿਸ਼ੇਸ ਗੱਲਬਾਤ ਦੌਰਾਨ ਕਿਹਾ ਕਿ ਮੌਜੂਦਾ ਸਮੇਂ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ 'ਚ ਗ਼ਰੀਬਾਂ ਅਤੇ ਪੂਰਵਾਂਚਲ ਸਮਾਜ ਦੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ-ਮਿਸ਼ਰਾ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਅਤੇ ਪੂਰਵਾਂਚਲੀ ਸਮਾਜ ਦੇ ਸੀਨੀਅਰ ਆਗੂ ਰਜੇਸ਼ ਮਿਸ਼ਰਾ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੌਰਾਨ ਗ਼ਰੀਬਾਂ, ਮਜ਼ਦੂਰਾਂ ਅਤੇ ਪੂਰਵਾਂਚਲੀ ਸਮਾਜ ਦੇ ਲੋਕਾਂ ਦੀ ਹਾਲਤ ਅਤਿ ਮਾੜੀ ਹੋ ਰਹੀ ਹੈ ਅਤੇ ...

ਪੂਰੀ ਖ਼ਬਰ »

ਖਾਣ-ਪੀਣ ਦਾ ਸਾਮਾਨ ਤਿਆਰ ਕਰਨ ਲਈ ਕੱਚੇ ਮਾਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ

ਲੁਧਿਆਣਾ, 17 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਨ ਲਈ ਵਰਤੇ ਜਾਂਦੇ ਸਾਮਾਨ ਦੀਆਂ ਕੀਮਤਾਂ ਅਸਮਾਨੀ ਚੜਨ ਨਾਲ ਦੁਕਾਨਦਾਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਖਪਤਕਾਰਾਂ ਨੂੰ ਮੁਹੱਈਆ ਕਰਾਏ ਜਾ ਰਹੇ ਸਾਮਾਨ ...

ਪੂਰੀ ਖ਼ਬਰ »

ਆਯੁਰਵੇਦ ਨਸ਼ਾ ਤੇ ਬਾਂਝਪਨ ਵਰਗੀਆਂ ਬਿਮਾਰੀਆਂ ਨੂੰ ਜੜ੍ਹ ਤੋਂ ਖ਼ਤਮ ਕਰਨ 'ਚ ਸਹਾਈ

ਲੁਧਿਆਣਾ, 17 ਅਪ੍ਰੈਲ (ਅ.ਬ)-ਆਯੁਰਵੇਦ ਤੋਂ ਹੀ ਸਾਡੇ ਬਜ਼ੁਰਗ ਨੇ ਦਵਾ ਤਿਆਰ ਕੀਤੀ ਹੈ ਜੋ ਨਸ਼ਾ, ਬਾਂਝਪਨ ਵਰਗੀਆਂ ਬਿਮਾਰੀਆਂ ਨੂੰ ਜੜ੍ਹ ਤੋਂ ਖ਼ਤਮ ਕਰ ਦਿੰਦੀਆਂ ਹਨ | ਸਾਡੀ ਨਸ਼ਾ ਛੱਡਣ ਵਾਲੀ ਦਵਾਈ ਦਾ ਕੋਰਸ 21 ਦਿਨ ਦਾ ਹੁੰਦਾ ਹੈ ਜੋ ਕਿ ਮਰੀਜ਼ ਨੂੰ ਨਸ਼ੇ ਮੁਤਾਬਿਕ ...

ਪੂਰੀ ਖ਼ਬਰ »

ਦਿਨੇ ਰੈਲੀਆਂ ਕਰਨ ਵਾਲੇ ਪ੍ਰਧਾਨ ਮੰਤਰੀ ਸ਼ਾਮ ਨੂੰ ਦੋ ਗਜ਼ ਦੂਰੀ ਰੱਖਣ ਰੱਖਣ ਦਾ ਪਾਠ ਪੜ੍ਹਾਉਂਦੇ ਨਹੀਂ ਥੱਕਦੇ-ਅਰੋੜਾ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਕੇਂਦਰ ਸਰਕਾਰ ਵਲੋਂ ਕੋਰੋਨਾ ਦੇ ਨਾਮ 'ਤੇ ਬੰਦ ਕਰਵਾਏ ਜਾ ਰਹੇ ਕਾਰੋਬਾਰ 'ਤੇ ਚਿੰਤਾ ਜਾਹਿਰ ਕਰਦਿਆਂ ਮਾਈ ਭਾਗੋ ਸੇਵਾ ਸੋਸਾਇਟੀ ਦੇ ਮੁੱਖ ਸੇਵਾਦਾਰ ਜਗਜੀਤ ਸਿੰਘ ਅਰੋੜਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਨਾਮ 'ਤੇ ਦੇਸ਼ ...

ਪੂਰੀ ਖ਼ਬਰ »

ਲਾਡੋਵਾਲ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ

ਲਾਡੋਵਾਲ, 17 ਅਪ੍ਰੈਲ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲ ਵਿਖੇ ਸੈਕਟਰੀ ਸਕੂਲ (ਪੰਜਾਬ) ਸ੍ਰੀ ਕਿ੍ਸ਼ਨ ਕੁਮਾਰ ਆਈ.ਏ.ਐਸ. ਦੇ ਹੁਕਮਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਡੀ.ਈ.ਓ. ਸੈਕੰਡਰੀ ਸ੍ਰੀ ਹਰਜੀਤ ਸਿੰਘ ਅਤੇ ਸਕੂਲ ...

ਪੂਰੀ ਖ਼ਬਰ »

ਬਸੰਤ ਪਰਿਵਾਰ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਹੋਰਾਂ ਵਲੋਂ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 17 ਅਪੈ੍ਰਲ (ਪੁਨੀਤ ਬਾਵਾ)-ਬੀਤੇ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਬਸੰਤ ਆਇਸ ਕਰੀਮ ਕੰਪਨੀ ਦੇ ਐਮ.ਡੀ. ਰਾਜਿੰਦਰ ਸਿੰਘ ਬਸੰਤ, ਪੰਜਾਬ ਟਰੇਡਰਜ਼ ਬੋਰਡ ਦੇ ਸੀਨੀਅਰ ਉਪ ਚੇਅਰਮੈਨ ਭੁਪਿੰਦਰ ਸਿੰਘ ਬਸੰਤ ਦੇ ਪੋਤਰੇ, ਸਨਅਤਕਾਰ ਚਰਨਜੀਤ ...

ਪੂਰੀ ਖ਼ਬਰ »

100ਵੇਂ ਕੈਂਪ ਵਿਚ 100 ਸਾਲਾ ਮਾਤਾ ਪੁਸ਼ਪਾ ਦੇਵੀ ਨੇ ਕੋਰੋਨਾ ਟੀਕਾ ਲਗਵਾ ਕੇ ਮਿਸਾਲ ਕਾਇਮ ਕੀਤੀ-ਐਡਵੋਕੇਟ ਸਿੱਧੂ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਸਿਹਤ ਵਿਭਾਗ ਕੇਂਦਰ ਹੈਬੋਵਾਲ ਦੀ ਟੀਮ ਦੇ 100ਵੇਂ ਕੈਂਪ ਕਿਚਲੂ ਨਗਰ ਵਿਖੇ 100 ਸਾਲ ਉਮਰ ਦੀ ਮਾਤਾ ਪੁਸ਼ਪਾ ਦੇਵੀ ਨੇ ਕੋਰੋਨਾ ਟੀਕਾ ਲਗਵਾ ਕੇ ਸ਼ਹਿਰੀਆਂ ਨੂੰ ਵੱਡਾ ਸੁਨੇਹਾ ਦਿੱਤਾ ਹੈ | ਇਹ ਪ੍ਰਗਟਾਵਾ ਕੈਂਪ ਦਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਵਿਧਾਇਕ ਕੋਟੇ 'ਚੋਂ 108.83 ਲੱਖ ਰੁਪਏ ਦੀ ਲਾਗਤ ਨਾਲ ਵਾਰਡ 39 ਵਿਖੇ ਬੈਂਸ ਵਲੋਂ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ ਕਰਵਾਇਆ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਮੁੱਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਨੇ ਆਪਣੇ ਕੋਟੇ ਵਿਚੋਂ ਵਾਰਡ ਨੰ. 39 ਵਿਖੇ ਪੈਂਦੀਆਂ ਗਿੱਲ ਮਾਰਕੀਟ, ਨਿਊ ਜਨਤਾ ਨਗਰ ਅਤੇ ਬਾਕੀ ਰਹਿੰਦੀਆਂ ਚਿਮਨੀ ਰੋਡ ਦੇ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX