ਤਾਜਾ ਖ਼ਬਰਾਂ


ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  3 minutes ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  1 minute ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 1 hour ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 1 hour ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 2 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 3 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 3 hours ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਦੂਸਰਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 3 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 3 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 4 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 4 hours ago
ਪ੍ਰਧਾਨ ਮੰਤਰੀ ਕੇਅਰ ਫ਼ੰਡ ਦੀ ਵਰਤੋਂ ਕੋਵਿਡ-19 ਟੀਕਾ ਖ਼ਰੀਦਣ ਤੇ ਆਕਸੀਜਨ ਪਲਾਂਟ ਕੀਤੀ ਜਾਵੇ
. . .  about 4 hours ago
ਨਵੀਂ ਦਿੱਲੀ,15 ਮਈ - ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ...
ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਘਾਤਕ - ਡਬਲਯੂ.ਐੱਚ.ਓ. ਮੁਖੀ
. . .  about 4 hours ago
ਨਵੀਂ ਦਿੱਲੀ, 15 ਮਈ - ਡਬਲਯੂ.ਐੱਚ.ਓ. ਦੇ ਮੁਖੀ ਟੇਡਰੋਸ ...
ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਬਾਈਡਨ ਲਈ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ
. . .  about 4 hours ago
ਵਾਸ਼ਿੰਗਟਨ, 15 ਮਈ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਮੰਤਰੀ ਮੰਡਲ ਲਈ ਚੁਣੇ ਗਏ ਭਾਰਤੀ...
ਡੀ.ਆਰ.ਡੀ.ਓ. ਦੀ ਕੋਰੋਨਾ ਦਵਾਈ 2 ਡੀ.ਜੀ. ਅਗਲੇ ਹਫ਼ਤੇ ਹੋਵੇਗੀ ਲਾਂਚ
. . .  about 5 hours ago
ਨਵੀਂ ਦਿੱਲੀ, 15 ਮਈ - ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਡੀ.ਆਰ.ਡੀ.ਓ. ...
ਇਜ਼ਰਾਈਲ ਰਾਕੇਟ ਹਮਲੇ 'ਚ ਮਾਰੀ ਗਈ ਕੇਰਲ ਦੀ ਔਰਤ ਦੀ ਮ੍ਰਿਤਕ ਦੇਹ ਪਹੁੰਚੀ ਦਿੱਲੀ
. . .  about 5 hours ago
ਨਵੀਂ ਦਿੱਲੀ, 15 ਮਈ - ਇਸ ਹਫ਼ਤੇ ਫ਼ਲਸਤੀਨੀ ਰਾਕੇਟ ਹਮਲੇ ਵਿਚ ਮਰਨ ਵਾਲੀ ਕੇਰਲ ਦੀ ਇਕ ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਅੰਮ੍ਰਿਤਸਰ / ਦਿਹਾਤੀ

ਮਹਿਤਾ ਚੌਕ ਦੀ ਮੰਡੀ 'ਚ ਲੱਗੇ ਕਣਕ ਦੇ ਅੰਬਾਰ-ਮੀਂਹ ਦਾ ਕਹਿਰ

ਚੌਕ ਮਹਿਤਾ, 17 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਜਿੱਥੇ ਕੇਂਦਰੀ ਸਰਕਾਰ ਲੱਕ ਬੰਨ੍ਹ ਕੇ ਕਿਸਾਨਾਂ ਦੇ ਖ਼ਿਲਾਫ਼ ਖੜ੍ਹੀ ਹੋਈ ਬੈਠੀ ਹੈ, ਉੱਥੇ ਕੁਦਰਤ ਵੀ ਬੜੀ ਕਰੋਪ ਹੈ | ਇਸ ਵੇਲੇ ਕਿਸਾਨਾਂ 'ਤੇ ਦੋ ਤਿੰਨ ਦਿਨਾਂ ਤੋਂ ਮੌਸਮ ਦਾ ਮਿਜ਼ਾਜ ਬਹੁਤ ਵਿਗੜਿਆ ਹੋਇਆ ਹੈ ਅਤੇ ਅੱਜ ਤਾਂ ਚੰਗੀ ਭਰਵੀਂ ਬਰਸਾਤ ਨੇ ਫਸਲਾਂ ਦਾ ਬਹੁਤ ਬੁਰਾ ਹਾਲ ਕਰ ਦਿੱਤਾ ਹੈ | ਮਹਿਤਾ ਚੌਕ ਦੀ ਮੰਡੀ 'ਚ ਜਗ੍ਹਾ-ਜਗ੍ਹਾ ਬਰਸਾਤ ਦਾ ਪਾਣੀ ਖੜੋਤਾ ਹੈ, ਖੁੱਲ੍ਹੇ ਅਸਮਾਨ ਹੇਠ ਲੱਗੇ ਕਣਕ ਦੇ ਦੜੇ ਬੁਰੀ ਤਰ੍ਹਾਂ ਭਿੱਜ ਰਹੇ ਹਨ | ਪਹਿਲਾਂ ਤਾਂ ਕੋਈ ਸਰਕਾਰੀ ਏਜੰਸੀ ਖਰੀਦ ਕਰ ਹੀ ਨਹੀਂ ਰਹੀ ਅਤੇ ਜੇ ਥੋੜ੍ਹੀ ਬਹੁਤ ਖਰੀਦ ਪਨਗ੍ਰੇਨ ਵਲੋਂ ਹੋਈ ਵੀ ਹੈ ਤਾਂ ਉਸ ਦੀ ਚੁਕਾਈ ਨਹੀਂ ਹੋ ਰਹੀ | ਮਾਰਕਫੈੱਡ ਦੇ ਅਧਿਕਾਰੀਆਂ ਨੇ ਆਪਣੀ ਗੱਲਬਾਤ 'ਚ ਦੱਸਿਆ ਕਿ ਬੇਸ਼ੱਕ ਰਸਮੀ ਤੌਰ 'ਤੇ ਖਰੀਦ ਸ਼ੁਰੂ ਹੋ ਚੁੱਕੀ ਹੈ ਪਰ ਕੇਂਦਰ ਸਰਕਾਰ ਵਲੋਂ ਸੋਕੇ ਵਾਲੇ ਦਾਣਿਆਂ ਦੀ ਖਰੀਦ ਕਰਨ ਦੀ ਪ੍ਰਤੀਸ਼ਤਤਾ ਬਾਰੇ ਅਜੇ ਤੱਕ ਕੋਈ ਨਿੱਗਰ ਫੈਸਲਾ ਸਾਹਮਣੇ ਨਾ ਆਉਣ ਕਰਕੇ ਕਿਸਾਨ ਦੀ ਜਿੰਦ ਆਫਤ ਵਿਚ ਫਸੀ ਹੋਈ ਹੈ | ਇੱਥੇ ਇਹ ਵੀ ਵਰਣਨਯੋਗ ਹੈ ਕਿ ਜਿੰਨੀ ਬਰਸਾਤ ਅੱਜ ਹੋ ਚੁੱਕੀ ਹੈ, ਉਸ ਕਰਕੇ ਸ਼ਾਇਦ ਮੌਸਮ ਸਾਫ ਹੋ ਜਾਣ 'ਤੇ ਵੀ ਘੱਟ ਤੋਂ ਘੱਟ ਚਾਰ-ਪੰਜ ਦਿਨ ਕੰਬਾਈਨਾਂ ਚੱਲਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆਉਂਦੀ |

ਮਾਰਕੀਟ ਕਮੇਟੀ ਅਜਨਾਲਾ ਦਾ ਸਾਲ 2021-22 ਲਈ 15.40 ਕਰੋੜ ਰੁਪਏ ਦਾ ਵਿਕਾਸ ਮੁਖੀ ਬਜਟ ਹੋਇਆ ਪਾਸ

ਅਜਨਾਲਾ, 17 ਅਪ੍ਰੈਲ (ਐੱਸ. ਪ੍ਰਸ਼ੋਤਮ)-ਮਾਰਕੀਟ ਕਮੇਟੀ ਅਜਨਾਲਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਮੀਟਿੰਗ 'ਚ ਸਾਲ 2021-22 ਦੇ ਮੱਦੇਨਜ਼ਰ ਸੰਭਾਵਿਤ ਆਮਦਨ ਅਤੇ ਵਿਕਾਸ ਮੁਖੀ ਖਰਚਿਆਂ ਤੇ ਅਮਲੇ ਦੀਆਂ ਤਨਖਾਹਾਂ ਦਾ ਸਰਬਸੰਮਤੀ ਨਾਲ 15.40 ਕਰੋੜ ਦਾ ਬਜਟ ਪਾਸ ਕੀਤਾ ਗਿਆ | ...

ਪੂਰੀ ਖ਼ਬਰ »

ਸ਼ਹੀਦ ਭਾਈ ਸੁਭਾਸ਼ ਸਿੰਘ ਜੇਠੂਵਾਲ ਦੀ ਯਾਦ 'ਚ 30ਵਾਂ ਸ਼ਹੀਦੀ ਸਮਾਗਮ ਅੱਜ

ਜੇਠੂਵਾਲ, 17 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਭਾਈ ਸੁਭਾਸ਼ ਸਿੰਘ ਜੇਠੂਵਾਲ ਤੇ ਸਾਕਾ ਨੀਲਾ ਤਾਰਾ 1984 ਤੇ 1978 ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਸਾਲਾਨਾ 30ਵਾਂ ਸ਼ਹੀਦੀ ਸਮਾਗਮ 18 ਅਪ੍ਰੈਲ ਨੂੰ ਗੁਰਦੁਆਰਾ ਸ਼ਹੀਦਾਂ ਪਿੰਡ ਜੇਠੂਵਾਲ ਵਿਖੇ ਸਮੂਹ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਮਜੀਠਾ, 17 ਅਪ੍ਰੈਲ (ਪ.ਪ., ਸੋਖੀ)-ਮਜੀਠਾ ਪੁਲਿਸ ਵਲੋਂ 22.500 ਐੱਮ. ਐੱਲ. ਠੇਕੇ ਦੀ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ ਹੈ | ਪੰਜਾਬ ਸਰਕਾਰ ਵਲੋ ਨਸ਼ਿਆਂ ਦੇ ਖ਼ਾਤਮੇਂ ਲਈ ਦਿਤੇ ਗਏ ਹੁਕਮਾਂ ਤਹਿਤ ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲੇ ਗਰੋਹ 'ਚੋਂ ਇਕ ਕਾਬੂ, ਦੋ ਫਰਾਰ

ਟਾਂਗਰਾ, 17 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)–ਉੱਪ ਮੰਡਲ ਟਾਂਗਰਾ ਅਧੀਨ ਆਸ-ਪਾਸ ਦੇ ਪਿੰਡਾਂ 'ਚੋਂ ਰਾਤ ਦੇ ਸਮੇਂ ਲਗਾਤਾਰ ਬਿਜਲੀ ਵਿਭਾਗ ਦੇ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਹੋਣ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਜਿਸ ਕਾਰਨ ਬਿਜਲੀ ਵਿਭਾਗ ਤੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸਰਹੱਦੀ ਇਲਾਕੇ 'ਚ ਪੜ੍ਹਾਈ, ਖੇਡਾਂ ਤੇ ਹੋਰਨਾਂ ਖੇਤਰਾਂ 'ਚ ਨਾਮਣਾ ਖੱਟ ਰਿਹੈ ਪਿ੍ਸਟੀਨ ਪਬਲਿਕ ਸਕੂਲ ਲੋਪੋਕੇ

ਲੋੋਪੋਕੇ, 17 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਪਿ੍ਸਟੀਨ ਪਬਲਿਕ ਸਕੂਲ ਲੋਪੋਕੇ ਪੇਂਡੂ ਖੇਤਰ ਦਾ ਵਧੀਆ ਅਦਾਰਾ ਹੈ ਜਿਸ ਦਾ ਕੈਂਪਸ ਲਗਪਗ 2 ਏਕੜ 'ਚ ਫੈਲਿਆ ਹੋਇਆ ਹੈ, ਜਿਸ 'ਚ ਇਕ ਏਕੜ ਖੇਡ ਦਾ ਮੈਦਾਨ ਲਈ ਅਲੱਗ ਤੋਂ ਰਾਖਵਾਂ ਰੱਖਿਆ ਗਿਆ ਹੈ | ਖੁੱਲ੍ਹੀ ਡੁੱਲੀ ਇਮਾਰਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਇੱਥੋਂ ਨੇੜਲੇ ਪਿੰਡ ਚਮਿਆਰੀ ਦੇ ਚੌਕੀਦਾਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਗਰੂਕ

ਸਠਿਆਲਾ, 17 ਅਪ੍ਰੈਲ (ਸਫਰੀ)-ਸਬ ਡਵੀਜ਼ਨ ਬਾਬਾ ਬਕਾਲਾ ਦੇ ਪਿੰਡਾਂ 'ਚ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ | ਇਸ ਬਾਰੇ ਖੇਤੀਬਾੜੀ ਵਿਸਥਾਰ ਅਫਸਰ ਪਰਮਿੰਦਰ ਸਿੰਘ ਬਿਆਸ ਨੇ ਦੱਸਿਆ ਹੈ ਕਿ ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ 3 ਖ੍ਰੀਦ ਏਜੰਸੀਆਂ ਵਲੋਂ ਨਹੀਂ ਕੀਤੀ ਗਈ ਕਣਕ ਦੀ ਖ੍ਰੀਦ

ਰਮਦਾਸ, 17 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਕੈਪਟਨ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ੍ਰੀਦ ਕਰਨ ਦਾ ਵਾਅਦਾ ਕੀਤਾ ਗਿਆ ਸੀ | ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਪਹਿਲਾਂ ਹੀ ਮੀਂਹ ਤੇ ਤੇਜ਼ ਹਵਾਵਾਂ ਨੇ ਖੇਤਾਂ 'ਚ ਬੁਰੀ ਤਰ੍ਹਾਂ ਵਿਛਾ ਦਿੱਤੀ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਡੱਡੀਆਂ 'ਚੋਂ ਸਬਮਰਸੀਬਲ ਮੋਟਰ ਤੇ ਪਾਣੀ ਦੀ ਟੈਂਕੀ ਚੋਰੀ

ਮਜੀਠਾ, 17 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਪਿੰਡ ਡੱਡੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚੋਂ ਸਬਮਰਸੀਬਲ ਮੋਟਰ ਤੇ ਪਾਣੀ ਦੀ ਟੈਂਕੀ ਚੋਰੀ ਹੋਣ ਦੀ ਖ਼ਬਰ ਹੈ | ਸਕੂਲ ਦੇ ਮੁੱਖ ਅਧਿਆਪਕ ਜਸਪਿੰਦਰ ਸਿੰਘ ਵਲੋਂ ਥਾਣਾ ਮਜੀਠਾ ਵਿਖੇ ਦਿੱਤੀ ਲਿਖਤੀ ਦਰਖਾਸਤ ਅਨੁਸਾਰ ...

ਪੂਰੀ ਖ਼ਬਰ »

ਬੇ-ਮੌਸਮੀ ਬਰਸਾਤ ਨੇ ਕਿਸਾਨਾਂ ਦੇ ਸੁਕਾਏ ਸਾਹ, ਕਣਕ ਦਾ ਵੱਡਾ ਨੁਕਸਾਨ ਹੋਣ ਦਾ ਡਰ ਲੱਗਾ ਸਤਾਉਣ

ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਮੌਸਮ ਵਿਭਾਗ ਦੀ ਕੀਤੀ ਭਵਿੱਖਬਾਣੀ ਤੋਂ ਬਾਅਦ ਅੱਜ ਸਰਹੱਦੀ ਖੇਤਰ 'ਚ ਹੋਈ ਹਲਕੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੁਕਾ ਕੇ ਰੱਖ ਦਿੱਤੇ ਹਨ | ਕਿਸਾਨਾਂ ਨੂੰ ਖੇਤਾਂ 'ਚ ਪੂਰੀ ਤਰ੍ਹਾਂ ਪੱਕ ਕੇ ਤਿਆਰ ਖੜ੍ਹੀ ਕਣਕ ਦੀ ...

ਪੂਰੀ ਖ਼ਬਰ »

ਪਿੰਡ ਕੋਹਾਲਾ 'ਚ 25ਵਾਂ ਮਹਾਨ ਤਿੰਨ ਦਿਨਾ ਗੁਰਮਤਿ ਸਮਾਗਮ ਕਰਵਾਇਆ

ਚੋਗਾਵਾਂ, 17 ਅਪ੍ਰੈਲ਼ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਕੋਹਾਲਾ ਵਿਖੇ ਧੰਨ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 25ਵਾਂ ਮਹਾਨ ਗੁਰਮਤਿ ਸਮਾਗਮ ਸਮੂੰਹ ਨਗਰ ਕੋਹਾਲਾ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX