ਤਾਜਾ ਖ਼ਬਰਾਂ


ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀ.ਐੱਸ.ਐਫ. ਦੇ 57ਵੇਂ ਸਥਾਪਨਾ ਦਿਵਸ ਸਮਾਰੋਹ 'ਚ ਲਿਆ ਹਿੱਸਾ
. . .  57 minutes ago
ਜੈਸਲਮੇਰ,5 ਦਸੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀ.ਐੱਸ.ਐਫ. ਦੇ 57ਵੇਂ ਸਥਾਪਨਾ ਦਿਵਸ ਸਮਾਰੋਹ ਵਿਚ ਲਿਆ....
ਇੰਡੋਨੇਸ਼ੀਆ: ਮਾਊਂਟ ਸੇਮੇਰੂ ਦੇ ਫਟਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 13
. . .  about 1 hour ago
ਇੰਡੋਨੇਸ਼ੀਆ, 5 ਦਸੰਬਰ - ਇੰਡੋਨੇਸ਼ੀਆ 'ਚ ਮਾਊਂਟ ਸੇਮੇਰੂ ਦੇ ਫਟਣ ਨਾਲ ਮਰਨ ਵਾਲਿਆਂ ਦੀ ਗਿਣਤੀ ....
ਸਬ ਡਵੀਜ਼ਨ ਮੌੜ ਦੇ ਪਿੰਡ ਚਨਾਰਥਲ ਵਿਖੇ ਪਤੀ ਪਤਨੀ ਦੀ ਭੇਦ ਭਰੇ ਢੰਗ ਨਾਲ ਮੌਤ
. . .  1 minute ago
ਮੌੜ ਮੰਡੀ, 5 ਦਸੰਬਰ (ਗੁਰਜੀਤ ਸਿੰਘ ਕਮਾਲੂ) ਸਬ ਡਵੀਜ਼ਨ ਮੌੜ ਦੇ ਅਧੀਨ ਆਉਂਦੇ ਪਿੰਡ ਚਨਾਰਥਲ ਵਿਖੇ ਇਕ ਪਤੀ ਪਤਨੀ ਦੀ ਭੇਦ ਭਰੇ ਢੰਗ.....
ਬੇਕਾਬੂ ਬੱਸ ਦਰਖਤ ਨਾਲ ਟਕਰਾਉਣ ਨਾਲ ਚਾਲਕ ਦੀ ਮੌਤ
. . .  about 1 hour ago
ਤਲਵੰਡੀ ਭਾਈ, 5 ਦਸੰਬਰ (ਕੁਲਜਿੰਦਰ ਸਿੰਘ ਗਿੱਲ) ਅੱਜ ਸਵੇਰੇ ਇੱਥੇ ਫ਼ਿਰੋਜ਼ਪੁਰ ਲੁਧਿਆਣਾ ਰੋਡ 'ਤੇ ਪ੍ਰਾਈਵੇਟ ਕੰਪਨੀ ਬੱਸ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਉਣ ਕਰਕੇ ਬੱਸ ਚਾਲਕ ਦੀ ਮੌਤ ....
ਭਾਰਤੀ ਫੌਜ 6 ਤੋਂ 19 ਦਸੰਬਰ ਤੱਕ ਭਾਰਤ ਤੇ ਮਾਲਦੀਵ ਦਰਮਿਆਨ ਹੋਣ ਵਾਲੇ ਅਭਿਆਸ 'ਏਕੁਵੇਰਿਨ' ਦੇ 11ਵੇਂ ਸੰਸਕਰਨ 'ਚ ਹਿੱਸਾ ਲਵੇਗੀ
. . .  about 1 hour ago
ਨਵੀਂ ਦਿੱਲੀ, 5 ਦਸੰਬਰ - ਭਾਰਤੀ ਫੌਜ 6 ਤੋਂ 19 ਦਸੰਬਰ ਤੱਕ ਕਾਧਧੂ ਟਾਪੂ ਮਾਲਦੀਵ ਵਿਖੇ ਭਾਰਤ ਅਤੇ ਮਾਲਦੀਵ ਦਰਮਿਆਨ ਹੋਣ ਵਾਲੇ....
ਓਟਿੰਗ ਮੋਨ ਵਿਖੇ ਨਾਗਰਿਕਾਂ ਦੀ ਹੱਤਿਆ ਕਰਨ ਵਾਲੀ ਮੰਦਭਾਗੀ ਘਟਨਾ ਅਤਿ ਨਿੰਦਣਯੋਗ ਹੈ - ਨਾਗਾਲੈਂਡ ਦੇ ਮੁੱਖ ਮੰਤਰੀ
. . .  about 1 hour ago
ਨਾਗਾਲੈਂਡ, 5 ਦਸੰਬਰ - ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਯੂ ਰੀਓ ਨੇ ਟਵੀਟ ਕੀਤਾ ਅਤੇ ਕਿਹਾ ਕਿ ਓਟਿੰਗ ਮੋਨ ਵਿਖੇ ਨਾਗਰਿਕਾਂ ਦੀ ਹੱਤਿਆ ਕਰਨ ਵਾਲੀ ਮੰਦਭਾਗੀ ਘਟਨਾ ਅਤਿ ਨਿੰਦਣਯੋਗ....
ਉੱਤਰਾਖੰਡ ਧਾਰਚੁਲਾ ਦੇ ਲਿਪੁਲੇਖ ਨਾਭਿਧੰਗ ਗੁੰਜੀ ਇਲਾਕੇ ਵਿਚ ਹੋਈ ਬਰਫ਼ਬਾਰੀ
. . .  1 minute ago
ਉੱਤਰਾਖੰਡ, 5 ਦਸੰਬਰ - ਉੱਤਰਾਖੰਡ ਧਾਰਚੁਲਾ ਦੇ ਲਿਪੁਲੇਖ ਨਾਭਿਧੰਗ ਗੁੰਜੀ ਇਲਾਕੇ ਵਿਚ ਬਰਫ਼ਬਾਰੀ....
ਜੋ ਬਾਈਡਨ 7 ਦਸੰਬਰ ਨੂੰ ਵਲਾਦੀਮੀਰ ਪੁਤਿਨ ਨਾਲ ਇਕ ਸੁਰੱਖਿਅਤ ਵੀਡੀਓ ਕਾਲ ਕਰਕੇ ਕਈ ਵਿਸ਼ਿਆਂ 'ਤੇ ਚਰਚਾ ਕਰਨਗੇ
. . .  about 2 hours ago
ਵਾਸ਼ਿੰਗਟਨ, 5 ਦਸੰਬਰ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ 7 ਦਸੰਬਰ ਨੂੰ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਇਕ ਸੁਰੱਖਿਅਤ ਵੀਡੀਓ ਕਾਲ ਕਰਨਗੇ....
ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਸਪਤਾਲ 'ਚੋਂ ਅਗਵਾ ਹੋਇਆ ਬੱਚਾ ਕੀਤਾ ਬਰਾਮਦ
. . .  about 2 hours ago
ਮੋਗਾ, 5 ਦਸੰਬਰ - ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਸਪਤਾਲ ਚੋਂ ਅਗਵਾ ਹੋਇਆ ਬੱਚਾ ਕੀਤਾ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਤਰਨਤਾਰਨ ਵਿਖੇ ਹੋਈ ਬੈਂਕ ਵਿਚ ਲੁੱਟ ਦੀ ਵਾਰਦਾਤ
. . .  1 day ago
ਤਰਨਤਾਰਨ, 5 ਦਸੰਬਰ (ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਸਥਾਨਕ ਜੰਡਿਆਲਾ ਰੋਡ ਸਥਿਤ ਐਚ.ਡੀ.ਐਫ.ਸੀ. ਬੈਂਕ ਵਿਖੇ ਕੁਝ ਅਣਪਛਾਤੇ ਲੋਕਾਂ ਵਲੋਂ ਬੈਂਕ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਪੁਲਿਸ ਵਲੋਂ ਬੈਂਕ ਦੇ ਦਰਵਾਜ਼ੇ ਬੰਦ ਕਰਕੇ ਆਪਣੀ ਕਾਰਵਾਈ ਕੀਤੀ ਜਾ...
ਲੋਹੀਆਂ ਪੁਲਿਸ ਦੀ ਵੱਡੀ ਕਾਮਯਾਬੀ, ਦੁਕਾਨ ਤੋਂ ਚੋਰੀ ਕਰਨ ਵਾਲੇ ਚੋਰ ਕਾਬੂ
. . .  1 day ago
ਲੋਹੀਆਂ ਖਾਸ, 4 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਸ਼ਾਹਕੋਟ ਦੇ ਡੀ.ਐੱਸ.ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਸਰਪ੍ਰਸਤੀ ਹੇਠ ਲੋਹੀਆਂ ਪੁਲਿਸ ਦੇ ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ...
ਦਿਲਰੋਜ ਨੂੰ ਇਨਸਾਫ਼ ਦਿਵਾਉਣ ਲਈ ਜੰਡਿਆਲਾ ਗੁਰੂ ਸ਼ਹਿਰ ਵਿਖੇ ਦੁਕਾਨਦਾਰਾਂ ਵਲੋઠਕੈਂਡਲ ਮਾਰਚ
. . .  1 day ago
ਜੰਡਿਆਲਾ ਗੁਰੂ, 04 ਦਸੰਬਰ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ ਦੁਕਾਨਦਾਰਾਂ ਵਲੋਂ ਦਿਲਰੋਜ ਨੂੰ ਇਨਸਾਫ਼ ਦਿਵਾਉਣ ਲਈ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ....
ਯੂ.ਜੀ.ਸੀ. ਸਕੇਲ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਪੀ.ਐੱਫ.ਯੂ.ਸੀ.ਟੀ.ਓ. ਦੇ ਪ੍ਰਧਾਨ ਨੂੰ ਮਿਲੇ ਡਾ. ਦਲਜੀਤ ਚੀਮਾ
. . .  1 day ago
ਲੁਧਿਆਣਾ, 4 ਦਸੰਬਰ - ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੈਂ ਸੀਨੀਅਰ ਆਗੂਆਂ ਦੇ ਨਾਲ ਪੀ.ਏ.ਯੂ. ਲੁਧਿਆਣਾ ਦਾ ਦੌਰਾ ਕੀਤਾ ਅਤੇ ਯੂਨੀ ਅਤੇ ਕਾਲਜ ਦੇ ਪ੍ਰੋਫੈਸਰਾਂ ਲਈ ....
ਅਟਾਰੀ ਸਰਹੱਦ 'ਤੇ ਜਲਦੀ ਹੀ ਲੱਗੇਗਾ ਇਲੈਕਟ੍ਰਿਕ ਸਕੈਨਰ
. . .  1 day ago
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ) ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਸਕੈਨਰ ਦੀ ਸਹੂਲਤ ਨਾ ਮਾਤਰ ਸੀ। ਗੁਆਂਢੀ ਦੇਸ਼ ....
ਮਹਾਰਾਸ਼ਟਰ ’ਚ ਮਿਲਿਆ ਓਮੀਕਰੋਨ ਦਾ ਪਹਿਲਾ ਕੇਸ
. . .  1 day ago
ਮਹਾਰਾਸ਼ਟਰ, 4 ਦਸੰਬਰ-ਦੇਸ਼ 'ਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਏਂਟ ਓਮੀਕਰੋਨ ਦੇ ਮਾਮਲੇ ਵੱਧਦੇ ਨਜ਼ਰ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕਲਿਆਣ ਡੋਂਬੀਵਲੀ ਦਾ ਇਕ 33 ਸਾਲ ਦਾ ਵਿਅਕਤੀ ਜੋ..
ਪਾਕਿਸਤਾਨ ਜਾਣ ਲਈ ਅਟਾਰੀ ਸਰਹੱਦ 'ਤੇ ਬੈਠੇ ਹਿੰਦੂ ਯਾਤਰੀਆਂ ਲਈ ਬੀ.ਜੇ.ਪੀ. ਆਗੂ ਆਏ ਅੱਗੇ
. . .  1 day ago
ਅਟਾਰੀ, 4ਦਸੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਆਏ ਪਾਕਿ ਹਿੰਦੂ ਯਾਤਰੀ ਕੋਰੋਨਾ ਵਾਇਰਸ ਕਾਰਨ ਭਾਰਤ ਵਿਚ ਠਹਿਰ ਗਏ ਸਨ। ਉਹ ਕਰੀਬ ਤਿੰਨ ਮਹੀਨੇ ਦੇ ਸਮੇਂ ਤੋਂ ਅਟਾਰੀ...
ਨਿਊ ਅੰਮ੍ਰਿਤਸਰ ਵਿਖੇ ਬੀ.ਆਰ.ਟੀ.ਐੱਸ.ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ ਇਕ ਦੀ ਮੌਤ
. . .  1 day ago
ਸੁਲਤਾਨਵਿੰਡ, 4 ਦਸੰਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਬੀ.ਆਰ.ਟੀ.ਐੱਸ ਬੱਸ ਵਲੋਂ ਇਕ ਮੋਟਰਸਾਈਕਲ ਤੇ ਸਵਾਰ 2 ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁਚਲਨ ਕਾਰਨ ਇਕ ਨੌਜਵਾਨ...
ਰਾਜਸਥਾਨ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੈਸਲਮੇਰ ਦੇ ਸ਼੍ਰੀ ਮਾਤੇਸ਼ਵਰੀ ਤਨੋਟ ਰਾਏ ਮੰਦਰ ’ਚ ਕੀਤੀ ਪੂਜਾ
. . .  1 day ago
ਰਾਜਸਥਾਨ, 4 ਦਸੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੈਸਲਮੇਰ ਦੇ ਸ਼੍ਰੀ ਮਾਤੇਸ਼ਵਰੀ ਤਨੋਟ ਰਾਏ ਮੰਦਰ ’ਚ ਕੀਤੀ ਪੂਜਾ...
ਇਸ ਸਮੇਂ ਅਸੀਂ ਸਿਰਫ਼ 3 ਬਿਲੀਅਨ ਅਮਰੀਕੀ ਡਾਲਰ ਦਾ ਵਪਾਰ ਕਰ ਰਹੇ ਹਾਂ: ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 4 ਦਸੰਬਰ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ-ਪਾਕਿ ਵਪਾਰ ਅਤੇ ਇਨ੍ਹਾਂ 34 ਦੇਸ਼ਾਂ ਦਾ ਦਾਇਰਾ 37 ਬਿਲੀਅਨ ਅਮਰੀਕੀ ਡਾਲਰ ਹੈ। ਇਸ ਸਮੇਂ...
ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਅਚਿੰਤਕੋਟ ’ਚ ਕੀਤੀ ਮੀਟਿੰਗ
. . .  1 day ago
ਅਟਾਰੀ, 4ਦਸੰਬਰ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਅਚਿੰਤਕੋਟ ਵਿਖੇ ਨੰਬਰਦਾਰ ਬਲਦੇਵ ਸਿੰਘ ਅਤੇ ਜਗੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਅਕਾਲੀ..
ਸੀਨੀਅਰ ਪੱਤਰਕਾਰ ਵਿਨੋਦ ਦੁਆ ਦਾ ਦਿਹਾਂਤ
. . .  1 day ago
ਚੰਡੀਗੜ੍ਹ, 4 ਦਸੰਬਰ- ਸੀਨੀਅਰ ਪੱਤਰਕਾਰ ਵਿਨੋਦ ਦੁਆ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਧੀ ਮਲਿਕਾ ਦੁਆ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸਸਕਾਰ..
ਗੁਜਰਾਤ ’ਚ ਓਮੀਕਰੋਨ ਨੂੰ ਲੈ ਕੇ ਸੀ.ਐੱਮ. ਪਟੇਲ ਨੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਗਾਂਧੀਨਗਰ, 4 ਦਸੰਬਰ-ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਸੂਬੇ ’ਚ ਓਮੀਕਰੋਨ ਦਾ ਪਹਿਲਾ ਮਾਮਲਾ ਮਿਲਣ ’ਤੇ ਉੱਚ ਪੱਧਰੀ ਬੈਠਕ ਕੀਤੀ ਗਈ।..
ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗਣ ਕਾਰਨ ਔਰਤ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਲੋਪੋਕੇ, 4 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵੈਰੋਕੇ ਵਿਖੇ ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗਣ ਕਾਰਨ ਇੱਕ ਔਰਤ ਦੀ ਦਰਦਨਾਕ ਮੌਤ ਹੋਣ...
ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤੀ ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
. . .  1 day ago
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਭਾਰਤ ਦੇ ਵੱਖ-ਵੱਖ ਪ੍ਰਾਂਤਾਂ 'ਚੋਂ 133 ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ। ਸੰਤ ਯੁਧਿਸ਼ਟਰ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553

ਪਟਿਆਲਾ

ਪੰਜਾਬ ਦੀਆਂ ਮੰਡੀਆਂ 'ਚ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਜ਼ਦੂਰਾਂ ਦੀ ਘਾਟ ਰੜਕਣ ਲੱਗੀ

ਪਟਿਆਲਾ, 17 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਕੁੱਝ ਰਾਜਾਂ 'ਚ ਚੋਣਾ ਹੋਣ ਅਤੇ ਕੋਰੋਨਾ ਦੇ ਪ੍ਰਕੋਪ ਕਾਰਨ ਇਸ ਵਾਰ ਬਾਹਰਲੇ ਰਾਜਾਂ ਤੋਂ ਆਉਣ ਵਾਲੀ ਲੇਬਰ ਪੰਜਾਬ 'ਚ ਘੱਟ ਗਿਣਤੀ 'ਚ ਪੁੱਜੀ ਹੈ ਜਿਸ ਦਾ ਸਿੱਧਾ ਅਸਰ ਮੰਡੀਆਂ ਵਿਚ ਚੱਲ ਰਹੇ ਕਾਰੋਬਾਰ ਤੇ ਪੈ ਰਿਹਾ ਹੈ | ਮੰਡੀਆਂ 'ਚ ਕਣਕ ਦੀ ਸਾਫ਼ ਸਫ਼ਾਈ ਤੋਂ ਲੈ ਕਿ ਲਿਫ਼ਟਿੰਗ ਤੱਕ ਦੀ ਪ੍ਰਕਿ੍ਆ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ | ਹੁਣ ਤੱਕ ਤਕਰੀਬਨ 80 ਤੋਂ 90 ਫ਼ੀਸਦੀ ਕਣਕ ਮੰਡੀਆਂ 'ਚ ਪੁੱਜ ਚੁਕੀ ਹੈ ਤਾਂ ਬਾਰਦਾਨੇ ਦੀ ਘਾਟ ਦੇ ਨਾਲ-ਨਾਲ ਮਜ਼ਦੂਰਾਂ ਦੀ ਘਾਟ ਵੀ ਵੱਡੇ ਪੱਧਰ ਤੇ ਰੜਕਣ ਲੱਗੀ | ਇਸੇ ਕਾਰਨ ਮੰਡੀਆਂ 'ਚੋਂ ਕਣਕ ਦੀ ਲਿਫ਼ਟਿੰਗ ਨਾਅ ਮਾਤਰ ਹੋਣ ਨਾਲ ਹਰ ਦਿਨ ਸਥਿਤੀ ਪੇਚੀਦਾ ਹੁੰਦੀ ਜਾ ਰਹੀ ਹੈ | ਭਾਵੇਂ ਕਿ ਸਰਕਾਰੀ ਅਧਿਕਾਰੀਆਂ ਵਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਪਰ ਦੂਜੇ ਪਾਸੇ ਹਲਾਤ ਇਸ ਤੋਂ ਬਿਲਕੁਲ ਹੀ ਉਲਟ ਨਜ਼ਰ ਆਉਂਦੇ ਹਨ | ਇਸ ਵਾਰ ਖ਼ਰੀਦ ਲੇਟ ਸ਼ੁਰੂ ਹੋਣ ਕਾਰਨ ਕਿਸਾਨਾਂ ਵਲੋਂ ਇਕ ਦਮ ਫ਼ਸਲ ਮੰਡੀਆਂ 'ਚ ਲਿਆਂਦੀ ਅਤੇ ਹੁਣ ਮੰਡੀਆਂ 'ਚ ਕਣਕ ਦੀਆਂ ਢੇਰੀਆਂ ਦੇ ਅੰਬਾਰ ਲੱਗ ਚੁਕੇ ਹਨ | ਉੱਥੇ ਹੀ ਦੂਜੇ ਪਾਸੇ ਲੇਬਰ ਦੀ ਘਾਟ ਹੋਣ ਕਾਰਨ ਲਿਫ਼ਟਿੰਗ ਦੀ ਵੱਡੀ ਸਮੱਸਿਆ ਬਣ ਗਈ ਹੈ | ਪਟਿਆਲਾ ਦੀ ਸਰਹਿੰਦ ਰੋਡ ਤੇ ਸਥਿਤ ਨਿਊ ਅਨਾਜ ਮੰਡੀ ਦੇ ਬਣੇ ਸ਼ੈੱਡ 'ਚ ਏਜੰਸੀਆਂ ਵਲੋਂ ਖ਼ਰੀਦ ਕੀਤੀ ਕਣਕ ਦੀ ਭਰੀਆਂ ਬੋਰੀਆਂ ਦੀ ਢਾਗਾਂ ਲੱਗੀਆਂ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਖੁਲੇ ਅਸਮਾਨ ਹੇਠ ਰੱਖ ਸਰਕਾਰੀ ਖ਼ਰੀਦ ਦੀ ਉਡੀਕ ਕਰਨੀ ਪੈ ਰਹੀ ਹੈ | ਦੂਜੇ ਪਾਸੇ ਆੜ੍ਹਤੀਆਂ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਨੂੰ ਲਿਫ਼ਟਿੰਗ ਦਾ ਖਰਚਾ ਵੀ ਖ਼ੁਦ ਝੱਲਣਾ ਪੈ ਰਿਹਾ ਹੈ ਕਿਉਂਕਿ ਹਰੇਕ ਵਰ੍ਹੇ ਲਿਫ਼ਟਿੰਗ ਲਈ ਪ੍ਰਤੀ ਬੋਰੀ 1.71 ਪੈਸੇ ਸਰਕਾਰ ਵਲੋਂ ਅਦਾ ਕੀਤੇ ਜਾਂਦੇ ਸੀ ਪਰ ਇਸ ਵਾਰ ਉਨ੍ਹਾਂ ਨੂੰ 4 ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਮਜ਼ਦੂਰੀ ਦੇਣੀ ਪੈ ਰਹੀ ਜਿਸ ਨਾਲ 2.29 ਪੈਸੇ ਹਰੇਕ ਬੋਰੀ ਪਿੱਛੇ ਆੜ੍ਹਤੀਏ ਦੀ ਜੇਬ ਵਿਚੋਂ ਜਾ ਰਹੇ ਹਨ | ਆੜ੍ਹਤੀਆਂ ਅਨੁਸਾਰ ਇਸ ਵਾਰ ਉਤਰ ਪ੍ਰਦੇਸ਼ 'ਚ ਚੋਣਾਂ ਹੋਣ ਕਾਰਨ ਮਜ਼ਦੂਰ ਬਹੁਤ ਹੀ ਘਟੱ ਗਿਣਤੀ 'ਚ ਆਏ ਹਨ ਜਿਸ ਕਾਰਨ ਲਿਫ਼ਟਿੰਗ ਦੀ ਵੱਡੀ ਕਿੱਲਤ ਆ ਰਹੀ ਹੈ |
ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਆਖਿਆ ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਮਜ਼ਦੂਰ ਘੱਟ ਗਿਣਤੀ 'ਚ ਪੁੱਜੇ ਹਨ ਜਿਸ ਨਾਲ ਮੰਡੀਆਂ 'ਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ 1 ਅਪੈ੍ਰਲ ਤੋਂ ਖ਼ਰੀਦ ਸ਼ੁਰੂ ਹੁੰਦੀ ਸੀ ਅਤੇ ਉਸ ਸਮੇਂ ਕਣਕ ਦੀ ਫ਼ਸਲ ਘੱਟ ਪੱਕੀ ਹੁੰਦੀ ਸੀ ਅਤੇ ਅਕਸਰ ਲੇਬਰ ਖ਼ਰੀਦ ਸ਼ੁਰੂ ਹੋਣ ਤੋਂ ਕੁੱਝ ਦਿਨ ਬਾਅਦ ਪੁੱਜਦੀ ਸੀ | ਪਰ ਇਸ ਵਾਰ ਖ਼ਰੀਦ ਲੇਟ ਸ਼ੁਰੂ ਹੋਈ ਤਾਂ ਮਜ਼ਦੂਰ ਵੀ ਆਪਣੇ ਸੁਭਾਅ ਮੁਤਾਬਿਕ ਲੇਟ ਹੋ ਗਏ ਪਰ ਮਾਲਵਾ ਖੇਤਰ 'ਚ 90 ਫ਼ੀਸਦੀ ਕਣਕ ਮੰਡੀਆਂ 'ਚ ਪੁੱਜ ਚੁਕੀ ਹੈ ਜਿਸ ਨਾਲ ਦਿੱਕਤਾਂ ਆ ਰਹੀਆਂ ਹਨ |

ਕਣਕ ਦੇ ਘਟੇ ਝਾੜ ਤੇ ਵਧੇ ਖ਼ਰਚੇ ਨੇ ਕਿਸਾਨ ਕੀਤੇ ਮਾਯੂਸ

ਪਟਿਆਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕਣਕ ਪੱਕਣ ਮੌਕੇ ਤਾਪਮਾਨ 'ਚ ਇਕ ਦਮ ਵਧੀ ਗਰਮੀ ਕਾਰਨ ਘਟੇ ਝਾੜ ਅਤੇ ਡੀਜ਼ਲ ਦੇ ਵਧੇ ਭਾਅ ਕਾਰਨ ਖ਼ਰਚਿਆਂ 'ਚ ਹੋਏ ਵਾਧੇ ਨੇ ਕਿਸਾਨਾਂ ਨੂੰ ਮਾਯੂਸ ਕੀਤਾ ਹੈ | ਇਸ ਵਾਰ ਫਰਵਰੀ ਮਹੀਨੇ ਦੌਰਾਨ ਇਕ ਦਮ ਤਾਪਮਾਨ 'ਚ ਬਦਲਾਅ ਅਤੇ ...

ਪੂਰੀ ਖ਼ਬਰ »

ਕੋਰੋਨਾ ਦੀ ਮਾਰ ਨੇ ਕੱਖੋਂ ਹੌਲਾ ਕੀਤਾ ਤੂੜੀ ਦਾ ਭਾਅ

ਪਟਿਆਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਦੀ ਮਾਰ ਕਾਰਨ ਬੰਦ ਹੋਈਆਂ ਪੇਪਰ ਅਤੇ ਗੱਤਾ ਫ਼ੈਕਟਰੀਆਂ ਸਦਕਾ ਤੂੜੀ ਦਾ ਭਾਅ ਕੱਖੋਂ ਹੌਲਾ ਹੋ ਗਿਆ ਹੈ ਜਿਸ ਕਾਰਨ ਤੂੜੀ ਵੇਚਕੇ ਫ਼ਸਲ ਦੀ ਵਢਾਈ ਜਾਂ ਹੋਰ ਖ਼ਰਚੇ ਕੱਢਣ ਵਾਲੇ ਕਿਸਾਨਾਂ ਨੂੰ ਮਾਨਸਿਕ ...

ਪੂਰੀ ਖ਼ਬਰ »

ਕੋਵਿਡ ਦੇ 363 ਨਵੇਂ ਕੇਸ, 7 ਹੋਰ ਮੌਤਾਂ

ਪਟਿਆਲਾ, 17 ਅਪ੍ਰੈਲ (ਮਨਦੀਪ ਸਿੰਘ ਖਰੋੜ)-ਕੋਰੋਨਾ ਕਾਰਨ ਅੱਜ 7 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ | ਜ਼ਿਲੇ੍ਹ ਦੇ 363 ਵਿਅਕਤੀਆਂ ਦੀ ਕੋਵਿਡ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ | ਨਵੇਂ ਆਏ ਕੋਰੋਨਾ ਦੇ 363 ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 238, ਨਾਭਾ ਤੋਂ 18, ਰਾਜਪੁਰਾ ਤੋਂ 30, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਸਮਾਣਾ, 17 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੇ ਹੌਲਦਾਰ ਸੋਮ ਨਾਥ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਭੈੜੇ ਪੁਰਸ਼ਾਂ ਦੇ ਸਬੰਧ 'ਚ ਭਾਖੜਾ ਪੁਲ ਪਟਿਆਲਾ ਸੜਕ ਸਮਾਣਾ 'ਤੇ ਨਾਕਾਬੰਦੀ ਕਰਕੇ ਸਤਗੁਰ ਸਿੰਘ ਪੁੱਤਰ ਜਾਗਰ ਸਿੰਘ ਵਾਸੀ ਪਿੰਡ ਮਾਝੀ ਥਾਣਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)-ਪੰਜਾਬ 'ਚ ਲਗਾਤਾਰ ਵਾਰਦਾਤਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਦੇ ਤਹਿਤ ਨਾਭਾ ਦੀ ਨਰਾਤਾ ਕਾਲੋਨੀ ਵਿਖੇ ਇਕ ਖੇਤ 'ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ | ਮਿ੍ਤਕ ਵਿਅਕਤੀ ਦੇ ਪਿੱਠ 'ਤੇ ਸੱਟਾਂ ਦੇ ਨਿਸ਼ਾਨ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਨਾਭਾ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ-ਮਠਾੜੂ

ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)-ਰਾਮਗੜ੍ਹੀਆ ਵੈੱਲਫੇਅਰ ਰਜਿ. ਕਲੱਬ ਰੋਹਟੀ ਪੁਲ ਵਿਖੇ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਲੈ ਕੇ ਸਮੱੁਚੇ ਭਾਈਚਾਰੇ ਦੀ ਇਕੱਤਰਤਾ ਹੋਈ ਤੇ ਕਲੱਬ ਵਿਖੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਅਵਤਾਰ ...

ਪੂਰੀ ਖ਼ਬਰ »

ਤਾਇਕਵਾਂਡੋ 'ਚ ਤਗਮੇ ਜਿੱਤਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਰਾਜਪੁਰਾ, 17 ਅਪ੍ਰੈਲ (ਰਣਜੀਤ ਸਿੰਘ)-ਸਹਾਇਕ ਸ਼ਹਿਰ ਵਾਸੀ ਤਾਇਕਵਾਂਡੋ 'ਚ ਤਗਮੇ ਜਿੱਤਣ ਵਾਲੇ ਦੋ ਬੱਚਿਆਂ ਨੂੰ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਨਮਾਨਿਤ ਕੀਤਾ | ਉਨ੍ਹਾਂ ਨੇ ਕਿ ਕਿਹਾ ਕਿ ਬੱਚਿਆਂ ਨੇ ਜਿੱਥੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ ਉੱਥੇ ਹੀ ...

ਪੂਰੀ ਖ਼ਬਰ »

'ਆਪ' ਮੁੱਖ ਮੰਤਰੀ ਦਾ ਚਿਹਰਾ ਸਾਹਮਣੇ ਲਿਆ ਕੇ ਆਪਣੇ ਦਮ 'ਤੇ ਵਿਧਾਨ ਸਭਾ ਚੋਣਾਂ ਲੜੇਗੀ-ਚੀਮਾ

ਪਾਤੜਾਂ, 17 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ 'ਆਪ' ਕਿਸੇ ਵੀ ਪਾਰਟੀ ਨਾਲ ਗੱਠਜੋੜ ਕੀਤੇ ਬਿਨਾਂ ਆਪਣੇ ਦਮ 'ਤੇ ਚੋਣ ਲੜੇਗੀ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਕੈਂਪ ਲਗਾਇਆ

ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੇ ਮੋੱਦੇਨਜ਼ਰ ਵਿਸ਼ਵ ਪ੍ਰਸਿੱਧ ਕੰਪਨੀ ਹਿੰਦੋਸਤਾਨ ਯੂਨੀਲਿਵਰ ਲਿਮਟਿਡ ਤੇ ਸਾਰਪ ਐੱਨ.ਜੀ.ਓ. ਵਲੋਂ ਮਿਲਕੇ ਨਾਭਾ ਹਲਕੇ ਦੇ 20 ਪਿੰਡਾਂ 'ਚ ਸਿਹਤ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਸ ਸਬੰਧੀ ਅੱਜ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਬਸੀ ਪਠਾਣਾਂ 'ਚ ਪਿੰਡਾਂ ਦੀ ਕਾਇਆ ਕਲਪ ਲਈ ਖ਼ਰਚੇ ਜਾ ਰਹੇ 50 ਕਰੋੜ-ਜੀ.ਪੀ

ਬਸੀ ਪਠਾਣਾਂ, 17 ਅਪ੍ਰੈਲ (ਰਵਿੰਦਰ ਮੌਦਗਿਲ)-ਪਿੰਡ ਸ਼ਹੀਦਗੜ੍ਹ ਗਰਾਮ ਪੰਚਾਇਤ ਵਲੋਂ ਸਰਪੰਚ ਪਰਮਜੀਤ ਕੌਰ ਦੀ ਅਗਵਾਈ ਹੇਠ ਮਾਡਲ ਧਰਮਸ਼ਾਲਾ ਵਿਖੇ ਸਮਾਗਮ ਕਰਵਾਇਆ ਗਿਆ | ਜਿਸ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਦੱਸਿਆ ਕਿ ਲਗਪਗ 50 ...

ਪੂਰੀ ਖ਼ਬਰ »

ਮੀਟਿੰਗ ਦੌਰਾਨ ਖੱਤਰੀ ਭਲਾਈ ਬੋਰਡ ਦੇ ਗਠਨ ਦੀ ਰੱਖੀ ਮੰਗ

ਮੰਡੀ ਗੋਬਿੰਦਗੜ੍ਹ, 17 ਅਪ੍ਰੈਲ (ਬਲਜਿੰਦਰ ਸਿੰਘ)-ਖੱਤਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਕਾਰਜਕਾਰਨੀ ਵਿਸ਼ੇਸ਼ ਬੈਠਕ ਸਭਾ ਦੇ ਪ੍ਰਧਾਨ ਡਾ. ਮਨਮੋਹਨ ਕੌਸ਼ਲ ਦੀ ਪ੍ਰਧਾਨਗੀ ਹੇਠ ਗੋਬਿੰਦਗੜ੍ਹ ਕਲੱਬ ਵਿਖੇ ਹੋਈ | ਮੀਟਿੰਗ ਦੀ ਆਰੰਭਤਾ ਮੌਕੇ ਸ਼ਹਿਰ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਵਲੋਂ ਆਨਲਾਈਨ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਵਿਨਸਪਾਇਰ ਟ੍ਰੇਨਿੰਗ ਐਂਡ ਕੰਸਲਟੈਂਸੀ ਪ੍ਰਾਈਵੇਟ ਲਿਮਟਿਡ ਮੁੰਬਈ ਦੇ ਸਹਿਯੋਗ ਨਾਲ 'ਕੈਂਪਸ ਟੂ ਕਾਰਪੋਰੇਟ: ...

ਪੂਰੀ ਖ਼ਬਰ »

ਪਾਰਟੀ ਦੌਰਾਨ ਕੋਰੋਨਾ ਰੋਕੂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 17 ਅਪ੍ਰੈਲ (ਮਨਦੀਪ ਸਿੰਘ ਖਰੋੜ)-ਰਾਜਪੁਰਾ ਰੋਡ 'ਤੇ ਇਕ ਹੋਟਲ 'ਚ ਕੀਤੀ ਪਾਰਟੀ ਦੌਰਾਨ ਕੋਰੋਨਾ ਰੋਕੂ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਸ਼ੰਭੂ ਬੈਰੀਅਰ 'ਤੇ ਭਰਵਾਂ ਸਵਾਗਤ

ਰਾਜਪੁਰਾ, 17 ਅਪ੍ਰੈਲ (ਜੀ.ਪੀ. ਸਿੰਘ)-ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੋ ਕਿ ਗੁਰੂ ਕੇ ਮਹਿਲ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਆਰੰਭ ਹੋ ਕੇ ਪੰਜਾਬ ਦੇ ਵੱਖ-ਵੱਖ ਗੁਰੂ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਰਾਮਨਗਰ ਪੁਲਿਸ ਨੇ ਪੰਚਾਇਤਾਂ ਨਾਲ ਕੀਤੀ ਬੈਠਕ

ਡਕਾਲਾ, 17 ਅਪ੍ਰੈਲ (ਪਰਗਟ ਸਿੰਘ ਬਲਬੇੜਾ)-ਪੁਲਿਸ ਚੌਂਕੀ ਰਾਮਨਗਰ ਵਿਖੇ ਥਾਣਾ ਪਸਿਆਣਾ ਦੇ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ਪੰਚਾਇਤਾਂ ਨਾਲ ਨਸ਼ਿਆਂ ਦੀ ਰੋਕਥਾਮ ਅਤੇ ਕੋਵਿਡ ਦੇ ਬਚਾਓ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ...

ਪੂਰੀ ਖ਼ਬਰ »

ਉਪ ਚੇਅਰਮੈਨ ਅਮਨ ਰਣਜੀਤ ਸਿੰਘ ਗਰੇਵਾਲ ਦਾ ਅੰਗੀਠਾ ਸੰਭਾਲਿਆ

ਭੁਨਰਹੇੜੀ, 17 ਅਪੈ੍ਰਲ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਨੈਣਾਂ ਖ਼ੁਰਦ ਵਿਖੇ ਪੰਚਾਇਤ ਸੰਮਤੀ ਭੁਨਰਹੇੜੀ ਦੇ ਉਪ ਚੇਅਰਮੈਨ ਅਮਨ ਰਣਜੀਤ ਸਿੰਘ ਗਰੇਵਾਲ ਦਾ ਅੰਗੀਠਾ ਸਮੇਟ ਦੀ ਰਸਮ ਪੂਰੀ ਕੀਤੀ ਗਈ | ਮੰਗਲਵਾਰ ਸ਼ਾਮ ਨੂੰ ਦਿਲ ਦੇ ਦੌਰੇ ਪੈਣ ਕਾਰਨ ਅਚਾਨਕ ...

ਪੂਰੀ ਖ਼ਬਰ »

'ਆਪ' ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਪਾਤੜਾਂ, 17 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਬਾਜ਼ੀਗਰ ਜ਼ਿਲ੍ਹਾ ਪ੍ਰਧਾਨ ਐਸ.ਸੀ.ਵਿੰਗ ਦੀ ਅਗਵਾਈ 'ਚ ਕਰਵਾਏ ਗਏ ਸਮਾਗਮ 'ਚ ਹਲਕੇ ਦੇ ਵਰਕਰਾਂ ਵਲੋਂ ਸੂਬਾ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਸੱਟਾ ਲਗਾਉਂਦਾ ਇਕ ਵਿਅਕਤੀ ਕਾਬੂ

ਪਟਿਆਲਾ, 17 ਅਪ੍ਰੈਲ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਦਾਲ ਦਲ਼ੀਆ ਚੌਂਕ ਲਾਗੇ ਤੁਰ ਫਿਰ ਕੇ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ ਮੌਕੇ 'ਤੇ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਚੋਂ ਸੱਟੇ ਦੇ 1810 ਰੁਪਏ ਬਰਾਮਦ ਕੀਤੇ ਹਨ | ਜਿਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਦਲਿਤ ਭਾਈਚਾਰੇ ਦੀ ਮੀਟਿੰਗ

ਸਮਾਣਾ, 17 ਅਪ੍ਰੈਲ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ, ਟੋਨੀ)-ਕਾਂਗਰਸ ਪਾਰਟੀ ਦੇ ਦਲਿਤ ਭਾਈਚਾਰੇ ਦੀ ਇੱਕ ਵਿਸ਼ੇਸ਼ ਮੀਟਿੰਗ ਸ ਪਰਮਿੰਦਰ ਸਿੰਘ ਸਮਾਣਾ ਵਾਈਸ ਚੇਅਰਮੈਨ ਐਸ.ਸੀ. ਵਿਭਾਗ ਪੰਜਾਬ ਦੀ ਪ੍ਰਧਾਨਗੀ ਹੇਠ ਸਮਾਣਾ ਵਿਖੇ ਹੋਈ ਜਿਸ 'ਚ ਹਲਕਾ ਸਮਾਣਾ ਦੇ ਲਗਪਗ ...

ਪੂਰੀ ਖ਼ਬਰ »

ਪੰਚਮੀ ਦੇ ਦਿਹਾੜੇ ਮੌਕੇ ਗੁ: ਸ੍ਰੀ ਦੂਖ ਨਿਵਾਰਨ ਸਾਹਿਬ ਸੰਗਤਾਂ ਹੋਈਆਂ ਨਤਮਸਤਕ

ਪਟਿਆਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵਲੋਂ ਗੁਰੂ ਘਰ ਵੱਡੀ ਗਿਣਤੀ 'ਚ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਤੜਕ ਸਵੇਰੇ ਕਵਾੜ ਖੁੱਲ੍ਹਣ ਮਗਰੋਂ ਆਸਾ ਦੀ ...

ਪੂਰੀ ਖ਼ਬਰ »

ਪੇਸੀਫ਼ਾਈ ਮੈਡੀਕਲ ਟੈਕਨੋਲੋਜਿਜ਼ ਨੇ ਜਿੱਤੀ ਚਿਤਕਾਰਾ 'ਵਰਸਿਟੀ ਦੀ ਇੰਡੀਆ ਇਨੋਵੇਸ਼ਨ ਚੈਂਪੀਅਨਸ਼ਿਪ

ਬਨੂੜ, 17 ਅਪ੍ਰੈਲ (ਭੁਪਿੰਦਰ ਸਿੰਘ)-ਸੋਸਾਇਟੀ ਫ਼ਾਰ ਇਨੋਵੇਸ਼ਨ ਐਂਡ ਐਂਟਰਪ੍ਰਨਰਸ਼ਿਪ (ਸਾਈਨ), ਆਈ.ਆਈ.ਟੀ ਮੁੰਬਈ ਨਾਲ ਜੁੜੀ ਹੋਈ ਪੇਸੀਫ਼ਾਈ ਮੈਡੀਕਲ ਟੈਕਨੋਲੋਜਿਜ਼ ਪ੍ਰਾਈਵੇਟ ਲਿਮਿਟਿਡ ਨੇ ਚਿਤਕਾਰਾ ਯੂਨੀਵਰਸਿਟੀ ਦੀ ਇੰਡੀਆ ਇਨੋਵੇਸ਼ਨ ਚੈਂਪੀਅਨਸ਼ਿਪ-2021 ...

ਪੂਰੀ ਖ਼ਬਰ »

ਡਾ. ਜਸਵਿੰਦਰ ਸਿੰਘ ਬਰਾੜ ਸੀ.ਡੀ.ਈ.ਆਈ.ਐੱਸ. ਦੇ ਕੋਆਰਡੀਨੇਟਰ ਨਿਯੁਕਤ

ਪਟਿਆਲਾ, 17 ਅਪ੍ਰੈਲ (ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਤੇ ਆਦੇਸ਼ਾਂ ਅਨੁਸਾਰ ਅਰਥ ਸ਼ਾਸਤਰ ਦੇ ਪ੍ਰੋਫੈਸਰ ਡਾ. ਜਸਵਿੰਦਰ ਸਿੰਘ ਬਰਾੜ ਨੂੰ ਸੈਂਟਰ ਫਾਰ ਡਿਵੈਲਪਮੈਂਟ ਇਕਨਾਮਿਕਸ ਐਂਡ ਇਨੋਵੇਸਨ ਸਟੱਡੀਜ਼ (ਸੀ.ਡੀ.ਈ.ਆਈ.ਐੱਸ), ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਪੰਜਾਬ ਦੀ ਕਿਸਾਨੀ ਮੰਡੀਆਂ 'ਚ ਰੋਲੀ-ਦੇਵ ਮਾਨ

ਭਾਦਸੋਂ, 17 ਅਪ੍ਰੈਲ (ਪ੍ਰਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਦੇ ਸਟੇਟ ਸੈਕਟਰੀ ਐਸ.ਸੀ. ਵਿੰਗ ਗੁਰਦੇਵ ਸਿੰਘ ਦੇਵ ਮਾਨ ਨੇ ਭਾਦਸੋਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਪੰਜਾਬ ਦੀ ਕਿਸਾਨੀ ਨੂੰ ਮੰਡੀਆਂ 'ਚ ਰੁਲਨ ਲਈ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਵਿਧਾਇਕ ਕੰਬੋਜ ਨੂੰ ਮੰਗ-ਪੱਤਰ ਦਿੱਤਾ

ਰਾਜਪੁਰਾ, 17 ਅਪ੍ਰੈਲ (ਜੀ.ਪੀ. ਸਿੰਘ)-ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਦੁਆਰਾ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਰਾਹੀਂ ਪੰਜਾਬ ਸਰਕਾਰ ਦੇ ਨਾਮ ਪੁਰਾਣੀ ਪੈਨਸ਼ਨ ਵਿਵਸਥਾ ਬਹਾਲੀ ਦੇ ਸੰਬੰਧ ਵਿਚ ਮੰਗ ਪੱਤਰ ਦਿੱਤਾ ਗਿਆ | ਯੂਨੀਅਨ ਆਗੂਆਂ ਅਨੂਪ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਗੁਪਤਾ ਨੇ ਕੀਤੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਸਮਾਣਾ, 17 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਅਸ਼ਵਨੀ ਗੁਪਤਾ ਨੇ ਨਗਰ ਕੌਂਸਲ ਦੇ ਸਾਥੀ ਮੈਂਬਰਾਂ ਨਾਲ ਮਿਲਕੇ ਸ਼ਹਿਰ ਦੀ ਸਫ਼ਾਈ ਮੁਹਿੰਮ ਆਰੰਭ ਕੀਤੀ | ਉਨ੍ਹਾਂ ਆਖਿਆ ਕਿ ਸ਼ਹਿਰ ਦੀ ਸਫ਼ਾਈ ਉਨ੍ਹਾਂ ਦੀ ਪਹਿਲ ਹੈ | ਸਫ਼ਾਈ ਨਾਲ ਹੀ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਬਨੂੜ ਐਫ.ਸੀ.ਆਈ. ਦੇ ਗੁਦਾਮਾਂ 'ਤੇ ਛਾਪਾ

ਬਨੂੜ, 17 ਅਪ੍ਰੈਲ (ਭੁਪਿੰਦਰ ਸਿੰਘ)-ਸੀਬੀਆਈ ਦੀ ਟੀਮ ਵਲੋਂ ਅੱਜ ਅਚਾਨਕ ਬਨੂੜ ਸਥਿਤ ਐਫਸੀਆਈ ਦੇ ਦਫ਼ਤਰ ਅਤੇ ਗੁਦਾਮਾਂ ਤੇ ਛਾਪਾ ਮਾਰਿਆ ਗਿਆ | ਭਾਵੇਂ ਜਾਂਚ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ, ਪਰ ਸੀਬੀਆਈ ਦੇ ਅਧਿਕਾਰੀਆਂ ਵਲੋਂ ਦਫ਼ਤਰ ਦੇ ਰਿਕਾਰਡ ਤੇ ...

ਪੂਰੀ ਖ਼ਬਰ »

ਪੰਜਾਬ 'ਚ ਸਿੰਥੈਟਿਕ ਡਰੱਗਜ਼ ਵੇਚਣ ਲਈ ਅਫ਼ੀਮ ਦੀ ਖੇਤੀ ਬੰਦ ਕੀਤੀ ਗਈ ਹੈ-ਨਵਜੋਤ ਕੌਰ ਸਿੱਧੂ

ਪਟਿਆਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ 'ਚ ਸਿੰਥੈਟਿਕ ਡਰੱਗਜ਼ ਵੇਚਣ ਲਈ ਅਫ਼ੀਮ ਦੀ ਖੇਤੀ 'ਤੇ ਰੋਕ ਲਾਈ ਗਈ ਹੈ, ਜਿਸ ਕਾਰਨ ਪੰਜਾਬ 'ਚ ਸਿੰਥੈਟਿਕ ਨਸ਼ਿਆਂ ਦਾ ਕਾਲਾ ਧੰਦਾ ਕਾਇਮ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਵਜੋਤ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਹੱਕ 'ਚ ਦੇਸ਼ 'ਚ ਪ੍ਰਚਾਰ ਕਰਕੇ ਆਏ ਮਨਜਿੰਦਰ ਸਿੰਘ ਰੰਧਾਵਾ ਦਾ ਸਨਮਾਨ

ਪਾਤੜਾਂ, 17 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਦੇਸ਼ ਦੇ ਕਈ ਸੂਬਿਆਂ 'ਚ ਕਿਸਾਨਾਂ ਨੂੰ ਮਿਲਕੇ ਕਿਸਾਨੀ ਅੰਦੋਲਨ ਦੇ ਹੱਕ 'ਚ ਨਿਵੇਕਲੇ ਢੰਗ ਨਾਲ ਪ੍ਰਚਾਰ ਕਰਕੇ ਆਏ ਮਨਜਿੰਦਰ ਸਿੰਘ ਰੰਧਾਵਾ ਦਾ ਪਾਤੜਾਂ ਦੇ ਗੁਰਤੇਗ ਬਹਾਦਰ ਪਬਲਿਕ ਸਕੂਲ 'ਚ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਬਨੂੜ ਵਿਖੇ ਪੁੱਜੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਬਨੂੜ, 17 ਅਪ੍ਰੈਲ (ਭੁਪਿੰਦਰ ਸਿੰਘ)-ਹਿੰਦ ਦੀ ਚਾਦਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਅੱਜ ਬਨੂੜ ...

ਪੂਰੀ ਖ਼ਬਰ »

ਹਲਕਾ ਘਨੌਰ ਨੂੰ ਅੱਜ ਤੱਕ ਕਿਸੇ ਵੀ ਪਾਰਟੀ ਨੇ ਹਲਕੇ ਦੇ ਜੰਮਪਲ ਵਰਕਰ ਨੂੰ ਟਿਕਟ ਨਹੀਂ ਦਿੱਤੀ-ਹਰਪਾਲਪੁਰ

ਘਨੌਰ, 17 ਅਪੈ੍ਰਲ (ਜਾਦਵਿੰਦਰ ਸਿੰਘ ਜੋਗੀਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਤੇ ਸਾਬਕਾ ਚੇਅਰਮੈਨ ਪੰਜਾਬ ਖਾਦੀ ਗਰਾਮ ਉਦਯੋਗ ਬੋਰਡ ਪੰਜਾਬ ਹਰਵਿੰਦਰ ਸਿੰਘ ਹਰਪਾਲਪੁਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲ-ਬਾਤ ਕਰਦੇ ਹੋਏ ਕਿਹਾ ਕਿ ਇਕ ਪਾਰਟੀ ਦੀ ਗੱਲ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਮੰਡੀਆਂ 'ਚ ਸੁਣੇ ਕਿਸਾਨਾਂ ਦੇ ਦੁਖੜੇ

ਸਨੌਰ, 17 ਅਪ੍ਰੈਲ (ਸੋਖਲ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਸਨੌਰ ਦੀਆਂ ਮੰਡੀਆਂ ਦਾ ਦੌਰਾ ਕੀਤਾ | ਵਿਧਾਇਕ ਚੰਦੂਮਾਜਰਾ ਨੇ ਕਈ-ਕਈ ਦਿਨਾਂ ਤੋਂ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ | ...

ਪੂਰੀ ਖ਼ਬਰ »

ਦਲਿਤ ਜਾਤੀਆਂ ਨੂੰ ਇਨਸਾਫ਼ ਦਿਵਾਉਣ ਲਈ ਇਕ ਮੰਚ 'ਤੇ ਇਕੱਠੇ ਹੋਣ ਦੀ ਲੋੜ

ਸਮਾਣਾ, 17 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਕਾਂਗਰਸ ਪਾਰਟੀ ਦੇ ਦਲਿਤ ਭਾਈਚਾਰੇ ਦੀ ਬੈਠਕ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਪੰਜਾਬ ਦੇ ਉੱਪ-ਪ੍ਰਧਾਨ ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ 30 ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਸਬੰਧਿਤ ਦਲਿਤ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਕੇ ਕਿਸਾਨਾਂ ਨੇ ਪਟਿਆਲਾ-ਚੀਕਾ ਰੋਡ ਕੀਤੀ ਜਾਮ

ਡਕਾਲਾ, 17 ਅਪ੍ਰੈਲ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਪਿੰਡ ਮਰਦਾਂਹੇੜੀ ਵਿਖੇ ਬਾਰਦਾਨੇ ਦੀ ਘਾਟ ਨੂੰ ਲੈ ਕੇ ਭੜਕੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਟਿਆਲਾ-ਚੀਕਾ ਰੋਡ ਜਾਮ ਕਰਕੇ ਪੰਜਾਬ ...

ਪੂਰੀ ਖ਼ਬਰ »

ਪਾਸਾ ਤੇ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਦੇ ਆਗੂਆਂ ਨੇ ਹਰੀਕਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

ਪਾਤੜਾਂ, 17 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਸਾ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਦੀ ਇਕੱਤਰਤਾ ਮਦਰ ਇੰਡੀਆ ਪਬਲਿਕ ਸਕੂਲ ਪਾਤੜਾਂ ਵਿਖੇ ਹੋਈ, ਜਿਸ 'ਚ ਫੈਡਰੇਸ਼ਨ ਦੇ ਪ੍ਰਧਾਨ ਗੁਰਸਿਮਰਨ ਸਿੰਘ ਹਰੀਕਾ ਚੇਅਰਮੈਨ ਸਪਾਰਕਲਿੰਗ ਕਿਡਸ ਅਤੇ ਵਿਕਟੋਰੀਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX