ਤਾਜਾ ਖ਼ਬਰਾਂ


ਨਾਭਾ ਭਾਦਸੋਂ ਰੋਡ 'ਤੇ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਹੋਈ ਮੌਕੇ 'ਤੇ ਮੌਤ
. . .  13 minutes ago
ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਦੇ ਪਿੰਡ ਅਲਹੌਰਾਂ ਅਤੇ ਕੋਟਲੀ ਦੇ ਰਹਿਣ ਵਾਲੇ ਤਿੰਨ ਨੌਜਵਾਨ ਜੋ ਕਿ ਭਾਦਸੋਂ ਤੋਂ ਕਿਸੇ ਫ਼ੈਕਟਰੀ ਵਿਚ ਰਾਤ ਕੰਮ ਕਰਨ ਉਪਰੰਤ ਨਾਭਾ ਪਰਤ ਰਹੇ...
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ ਪ੍ਰੀਖਿਆ ਕੀਤੀ ਮੁਲਤਵੀ
. . .  15 minutes ago
ਨਵੀਂ ਦਿੱਲੀ ,13 ਮਈ - ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ (ਸ਼ੁਰੂਆਤੀ) ਪ੍ਰੀਖਿਆ 10 ਅਕਤੂਬਰ 2021 ਤੱਕ ...
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੁਸ਼ੀਲ ਕੁਮਾਰ ਗੋਲਡੀ ਬਣੇ ਸੰਗਤ ਨਗਰ ਕੌਂਸਲ ਦੇ ਪ੍ਰਧਾਨ
. . .  36 minutes ago
ਸੰਗਤ ਮੰਡੀ, 13 ਮਈ ( ਦੀਪਕ ਸਰਮਾ ) - ਸੰਗਤ ਮੰਡੀ ਦੀਆਂ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭਾਰੀ ਬਹੁਮਤ ਮਿਲਣ ਕਾਰਨ ਇਕ ਵਾਰ ਫਿਰ ਸ਼੍ਰੋਮਣੀ...
ਬਾਬਾ ਬਲਵੰਤ ਸਿੰਘ ਹਸਪਤਾਲ ਵਲੋਂ ਰਵਾਨਾ ਕੀਤੀ ਗਈ ਫ੍ਰੀ ਆਕਸੀਜਨ ਔਨ ਵੀਲਸ ਐਂਬੂਲੈਂਸ
. . .  about 1 hour ago
ਟਾਂਡਾ ਉੜਮੁੜ, 13 ਮਈ (ਦੀਪਕ ਬਹਿਲ) -- ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੇ ਭਲੇ ਲਈ ਸੰਤ ਬਾਬਾ ਗੁਰਦਿਆਲ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ...
ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲਗਾਤਾਰ ਘਿਰਾਓ
. . .  about 1 hour ago
ਅੰਮ੍ਰਿਤਸਰ,13 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...
ਕੋਟਕਪੂਰਾ ਗੋਲੀਕਾਂਡ : ਨਵੀਂ ਜਾਂਚ ਟੀਮ ਵਲੋਂ ਘਟਨਾ ਸਥਾਨ ਦਾ ਦੌਰਾ
. . .  34 minutes ago
ਫ਼ਰੀਦਕੋਟ, 13 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ, ਮੋਹਰ ਸਿੰਘ ਗਿੱਲ) - ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਨੇ ਅੱਜ ਬਕਾਇਦਾ ਤੌਰ 'ਤੇ...
ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ ) - ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੜਕੀ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ...
ਨਿਤੀਕਾ ਭੱਲਾ ਦੇ ਸਿਰ ਸਜਿਆ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ
. . .  about 1 hour ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਅੱਜ ਨਗਰ ਨਿਗਮ ਮੋਗਾ ਦੇ ਮੇਅਰ ਦੀ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੀ ਜੇਤੂ ਕੌਂਸਲਰ ਨਿਤੀਕਾ ਭੱਲਾ ਦੇ ...
ਵਣੀਏਕੇ ਦੀ ਦਾਣਾ ਮੰਡੀ ਵਿਚ ਡੇਢ ਲੱਖ ਤੋਂ ਉੱਪਰ ਕਣਕ ਦਾ ਭਰਿਆ ਤੋੜਾ ਮੀਂਹ ਕਾਰਨ ਹੋ ਰਿਹਾ ਖ਼ਰਾਬ
. . .  about 2 hours ago
ਚੋਗਾਵਾਂ,13 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਮਾਰਕੀਟ ਕਮੇਟੀ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਦਾਣਾ ਮੰਡੀ ਵਣੀਏਕੇ ਵਿਖੇ ਖੁੱਲ੍ਹੇ ਅਸਮਾਨ ਹੇਠ ਡੇਢ ਲੱਖ ਤੋਂ ਉੱਪਰ ਕਣਕ ਦਾ ...
ਜ਼ਿਲ੍ਹਾ ਮਾਨਸਾ ਦੇ ਕਸਬਾ ਜੋਗਾ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਦੇਣ ਲਈ ਕਿੱਟਾਂ ਹੋਈਆਂ ਖ਼ਤਮ
. . .  about 2 hours ago
ਜੋਗਾ, 13 ਮਈ (ਹਰਜਿੰਦਰ ਸਿੰਘ ਚਹਿਲ) - ਕੋਵਿਡ-19 ਦੀ ਜੰਗ 'ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਤਹਿਤ ਪਾਜ਼ੀਟਿਵ...
ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  about 3 hours ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  about 3 hours ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 3 hours ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਵਿਚ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 4 hours ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 4 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 5 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 5 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 6 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 6 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਫਰੀਦਕੋਟ

ਜ਼ਿਲ੍ਹੇ 'ਚ ਕੱਲ੍ਹ ਸ਼ਾਮ ਤੱਕ 154685 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ-ਡੀ. ਸੀ.

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਮੰਡੀ ਬੋਰਡ, ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਕੋਰੋਨਾ ਤੋਂ ਬਚਾਅ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ/ਹਦਾਇਤਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਰੋਨਾ ਦੀ ਲਾਗ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ | ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਦੇ ਸਮੂਹ ਮੁਲਾਜ਼ਮਾਂ ਆਦਿ ਨੂੰ ਕਿਹਾ ਕਿ ਕੋਰੋਨਾ ਸਾਵਧਾਨੀਆਂ ਪ੍ਰਤੀ ਵਰਤੀ ਜਾਣ ਵਾਲੀ ਅਣਗਹਿਲੀ ਸਾਡੇ ਸਾਰਿਆਂ ਲਈ ਖਤਰਨਾਕ ਸਾਬਤ ਹੋ ਸਕਦੀ ਹੈ | ਇਸ ਲਈ ਖ਼ਰੀਦ ਕੇਂਦਰਾਂ ਵਿਚ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ, ਸਮੇਂ-ਸਮੇਂ ਤੇ ਹੱਥ ਧੋਣਾ, ਸੈਨੇਟਾਈਜ਼ਰ ਦੀ ਵਰਤੋਂ ਸਮੇਤ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾ, ਆੜ੍ਹਤੀਆਂ, ਲੇਬਰ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਖ਼ਰੀਦ ਉਪਰੰਤ ਮੰਡੀਆਂ ਵਿਚੋਂ ਲਿਫਟਿੰਗ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ 1 ਲੱਖ 73 ਹਜ਼ਾਰ 322 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਜਦੋਂ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 1 ਲੱਖ 54 ਹਜ਼ਾਰ 685 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਲਿਫਟਿੰਗ ਦਾ ਕੰਮ ਵੀ ਸੁਚੱਜੇ ਢੰਗ ਨਾਲ ਸ਼ੁਰੂ ਹੋ ਗਿਆ ਹੈ ਤੇ ਕੱਲ੍ਹ ਸ਼ਾਮ ਤੱਕ 20 ਹਜ਼ਾਰ ਮੀਟਿ੍ਕ ਟਨ ਦੇ ਕਰੀਬ ਕਣਕ ਦੀ ਲਿਫਟਿੰਗ ਵੀ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 68 ਸਰਕਾਰੀ ਖ਼ਰੀਦ ਕੇਂਦਰ ਹਨ ਜਿਨ੍ਹਾਂ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ ਤੱਕ ਪਨਗਰੇਨ ਵਲੋਂ 65775 ਮੀਟਿ੍ਕ ਟਨ, ਮਾਰਕਫੈੱਡ ਵਲੋਂ 28745 ਮੀਟਿ੍ਕ ਟਨ, ਪਨਸਪ ਵਲੋਂ 33050 ਮੀਟਿ੍ਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵਲੋਂ 23250 ਮੀਟਿ੍ਕ ਟਨ, ਐਫ.ਸੀ.ਆਈ. ਵਲੋਂ 3885 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ |

ਨੀਰੂ ਗਰਗ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੇ ਪ੍ਰਧਾਨ ਮੋਨਾ ਜੈਸਵਾਲ ਵਲੋਂ ਕੋਟਕਪੂਰਾ ਦੀ ਨੀਰੂ ਗਰਗ ਨੂੰ ਭਾਜਪਾ ਮਹਿਲਾ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਪਰੰਤ ਨੀਰੂ ਗਰਗ ਨੇ ਕਿਹਾ ...

ਪੂਰੀ ਖ਼ਬਰ »

29 ਵਿਅਕਤੀਆਂ ਦਾ ਟੀਕਾਕਰਨ ਹੋਇਆ

ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ)- ਸਥਾਨਕ ਫੋਕਲ ਪੁਆਇੰਟ 'ਚ ਈ.ਐਸ.ਆਈ . ਡਿਸਪੈਂਸਰੀ 'ਚ ਸੁਨੀਲ ਸਿੰਗਲਾ ਫਾਰਮੇਸੀ ਅਫ਼ਸਰ ਦੀ ਅਗਵਾਈ ਹੇਠ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਸੁਰੇਸ਼ ਕੁਮਾਰ, ਮਨਜੀਤ ਕੌਰ ਏ.ਐਨ.ਐਮ, ਸਪਨਪ੍ਰੀਤ ਕੌਰ ...

ਪੂਰੀ ਖ਼ਬਰ »

ਗੁਰਲਾਲ ਕਤਲ ਕਾਂਡ ਮਾਮਲੇ 'ਚ ਦਿੱਲੀ ਪੁਲਿਸ ਵਲੋਂ ਦੋ ਸ਼ੂਟਰ ਗਿ੍ਫ਼ਤਾਰ

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਦੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਦੇ ਕਤਲ ਮਾਮਲੇ 'ਚ ਦਿੱਲੀ ਪੁਲਿਸ ਵਲੋਂ ਦਿੱਲੀ ਤੋਂ ਦੋ ਸ਼ੂਟਰਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ 'ਤੇ ਹਮਲਾ, ਮਾਮਲਾ ਦਰਜ

ਫ਼ਰੀਦਕੋਟ, 17 ਅਪ੍ਰੈਲ (ਸਰਬਜੀਤ ਸਿੰਘ)-ਪਿੰਡ ਚਹਿਲ ਵਿਖੇ ਕਾਰਜ ਸਾਧਕ ਅਫ਼ਸਰ ਤੇ ਹੋਰ ਮੁਲਾਜ਼ਮਾਂ 'ਤੇ ਕੁਝ ਵਿਅਕਤੀਆਂ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਕਾਰਜ ਸਾਧਕ ਅਫਸਰ ਦੀ ਸ਼ਿਕਾਇਤ ਦੇ ਆਧਾਰ 'ਤੇ 25 ਅਣਪਛਾਤੇ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਮੁੜ ਬਣਨਾ ਤੈਅ-ਲਵਲੀ ਭੱਟੀ

ਬਾਜਾਖਾਨਾ, 17 ਅਪ੍ਰੈਲ (ਜਗਦੀਪ ਸਿੰਘ ਗਿੱਲ)-ਪਿੰਡ ਲੰਭਵਾਲੀ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਫ਼ਰੀਦਕੋਟ ਕਾਂਗਰਸ ਐਸ.ਸੀ. ਸੈਲ ਦੇ ਚੇਅਰਮੈਨ ਬਲਵਿੰਦਰ ਸਿੰਘ ਲਵਲੀ ਭੱਟੀ ਨੇ ਕਿਹਾ ਕਿ ਰਿਕਾਰਡ ਤੋੜ ਵਿਕਾਸ ਕਾਰਜਾਂ ਦੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ-ਢਿੱਲਵਾਂ

ਕੋਟਕਪੂਰਾ, 17 ਅਪ੍ਰੈਲ (ਗਿੱਲ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਸੋਚ ਨੂੰ ਅਪਣਾ ਕੇ ਹੀ ਦਲਿਤ ਸਮਾਜ ਦੇ ਲੋਕਾਂ ਨੂੰ ਆਪਣੇ ਜੀਵਨ 'ਚ ਅੱਗੇ ਵਧਣਾ ਚਾਹੀਦਾ ਹੈ | ਇਹ ਪ੍ਰਗਟਾਵਾ ਪਿੰਡ ਢਿੱਲਵਾਂ ਕਲਾਂ ਵਿਖੇ ਬਾਬਾ ਸਾਹਿਬ ਡਾ. ਭੀਮ ...

ਪੂਰੀ ਖ਼ਬਰ »

ਨਵਾਂ ਟਹਿਣਾ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਗਰਾਮ ਪੰਚਾਇਤ ਪਿੰਡ ਨਵਾਂ ਟਹਿਣਾ ਵਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਪਿੰਡ ਵਿਖੇ ਕਿਸਾਨ ਭਲਾਈ ਕੈਂਪ ਲਗਾਇਆ ਗਿਆ ਜਿਸ ਵਿਚ ਇਲਾਕੇ ਦੇ ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਕਰਨਜੀਤ ਸਿੰਘ ਗਿੱਲ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੇ ਕਿਹਾ, ਸਾਡੀ ਫ਼ਰਿਆਦ ਸੁਣੋ

ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਦੇਵੀ ਵਾਲਾ ਸੜਕ ਗਲੀ ਨੰਬਰ (6 ਖੱਬਾ ਪਾਸਾ) ਦੇ ਵਸਨੀਕਾਂ ਸੁਖਵਿੰਦਰ ਸਿੰਘ, ਲਖਵਿੰਦਰ ਕੁਮਾਰ ਅਤੇ ਨਵਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਟੈਸਟ ਕਰਵਾਉਣ ਉਪਰੰਤ ਪਾਜ਼ੀਟਿਵ ਪਾਏ ਗਏ ਸਨ | ...

ਪੂਰੀ ਖ਼ਬਰ »

50 ਗਰਾਮ ਅਫ਼ੀਮ ਸਮੇਤ ਇਕ ਕਾਬੂ

ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਪਿੰਡ ਆਦਮਪੁਰਾ ਜ਼ਿਲ੍ਹਾ ਬਠਿੰਡਾ ਦੇ ਰਹਿਣ ਵਾਲੇ ਨੌਜਵਾਨ ਰਾਜਦੀਪ ਸਿੰਘ ਨੂੰ 50 ਗਰਾਮ ਅਫ਼ੀਮ ਸਮੇਤ ਕਾਬੂ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ...

ਪੂਰੀ ਖ਼ਬਰ »

ਕੋਈ ਵੀ ਸਰਕਾਰ ਅੰਗਹੀਂਣਾ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ - ਗਿੱਲ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਡਾ. ਬੀ.ਆਰ. ਅੰਬੇਦਕਰ ਵੈਲਫ਼ੇਅਰ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਗਿੱਲ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪੜ੍ਹੇ ਲਿਖੇ ...

ਪੂਰੀ ਖ਼ਬਰ »

ਦਲਿਤ ਵਰਗ ਨੂੰ ਮੌਲਿਕ ਅਧਿਕਾਰ ਦਿਵਾਉਣ 'ਚ ਕਾਂਗਰਸ ਪਾਰਟੀ ਦੀ ਅਹਿਮ ਭੂਮਿਕਾ ਰਹੀ : ਢਿਲਵਾਂ

ਬਰਗਾੜੀ, 17 ਅਪ੍ਰੈਲ (ਸੁਖਰਾਜ ਸਿੰਘ ਗੋਦਾਰਾ)-ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਵਲੋਂ ਦਲਿਤ ਵਰਗ ਪ੍ਰਤੀ ਕੀਤੇ ਜਾ ਰਹੇ ਝੂਠੇ ਅਤੇ ਫਰੇਬੀ ਹੇਜ ਦੀ ਕਾਂਗਰਸ ਪਾਰਟੀ ਦੇ ਸੂਬਾ ਜਨਰਲ ਸਕੱਤਰ ਦਰਸ਼ਨ ਸਿੰਘ ਢਿਲਵਾਂ ਨੇ ਸਖ਼ਤ ਸ਼ਬਦਾਂ ਵਿਚ ਨੁਕਤਾਚੀਨੀ ਕਰਦਿਆਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 17 ਅਪ੍ਰੈਲ (ਗੋਂਦਾਰਾ)-ਖਾਲਸਾ ਪੰਥ ਦੇ ਸਾਜਨਾ ਦਿਵਸ 'ਤੇ ਸਥਾਨਕ ਗੁਰਦੁਆਰਾ ਸਾਹਿਬ ਨਰੈਣ ਨਗਰ-ਭਾਨ ਸਿੰਘ ਕਾਲੋਨੀ 'ਚ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਭਗਵਾਨ ਸਿੰਘ ਦੇ ...

ਪੂਰੀ ਖ਼ਬਰ »

ਸਿਰਮੌਰ ਨਾਵਲਕਾਰ ਜੋਰਾ ਸਿੰਘ ਸੰਧੂ ਦੀ ਪਹਿਲੀ ਬਰਸੀ 'ਤੇ ਸਾਹਿਤਕ ਸਮਾਰੋਹ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ, ਮੋਹਰ ਗਿੱਲ)-ਪੰਜਾਬੀ ਦੇ ਪ੍ਰਸਿੱੱਧ ਗਲਪਕਾਰ ਜੋਰਾ ਸਿੰਘ ਸੰਧੂ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਸਮਾਰੋਹ ਉਨ੍ਹਾਂ ਦੇ ਨਿਵਾਸ ਸਥਾਨ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ ਸਾਹਿਤ ਸਭਾ ਫ਼ਰੀਦਕੋਟ ਤੇ ਕੋਟਕਪੂਰਾ ਵਲੋਂ ਸਾਂਝੇ ...

ਪੂਰੀ ਖ਼ਬਰ »

ਦਿੱਲੀ ਬਾਰਡਰ 'ਤੇ ਮੋਰਚੇ 'ਚ ਡਟੇ ਕੌਰ ਸਿੰਘ ਨੂੰ ਜਥੇਬੰਦੀ ਨੇ ਦਿੱਤੀ ਸ਼ਰਧਾਂਜਲੀ

ਫ਼ਰੀਦਕੋਟ, 17 ਅਪ੍ਰੈਲ (ਸਰਬਜੀਤ ਸਿੰਘ)- ਖੇਤੀ ਕਾਨੂੰਨਾਂ ਵਿਰੁੱਧ 26 ਨਵੰਬਰ ਨੂੰ ਦਿੱਲੀ ਦੇ ਬਾਰਡਰ 'ਤੇ ਕੇਂਦਰ ਸਰਕਾਰ ਵਿਰੁੱਧ ਲੜਾਈ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅੱਗੇ ਹੋ ਕੇ ਲੜਨ ਵਾਲੇ ਪਿੰਡ ਸੁੱਖਣਵਾਲਾ ਦੇ ਕਿਸਾਨ ਆਗੂ ਕੌਰ ਸਿੰਘ ਦੀ ਟਰੈਕਟਰ ਟਰਾਲੀਆਂ ...

ਪੂਰੀ ਖ਼ਬਰ »

ਭਾਈ ਘਨੱਈਆ ਯੂਥ ਕਲੱਬ ਨੇ ਡਿਪਟੀ ਕਮਿਸ਼ਨਰ ਦੇ 'ਤੇ ਨਾਂਅ ਮੰਗ ਪੱਤਰ ਦਿੱਤਾ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਭਾਈ ਘਨੱਈਆ ਯੂਥ ਕਲੱਬ (ਰਜਿ.) ਸੰਜੇ ਨਗਰ ਫ਼ਰੀਦਕੋਟ ਵਲੋਂ ਕਲੱਬ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਮੈਂਬਰ ਬਿੱਟੂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੇ ਨਾਂਅ 'ਤੇ ਇਕ ਮੰਗ ਪੱਤਰ ਉਨ੍ਹਾਂ ਦੇ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਪ੍ਰਸ਼ਾਸਨ ਦੀ ਸਹਾਇਤਾ ਨਾਲ ਬਾਲ ਵਿਆਹ ਰੁਕਵਾਇਆ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਕਾਰਜਸ਼ੀਲ ਸੰਚਾਲਿਤ ਨੇਚੁਰਲ ਕੇਅਰ ਚਾਈਲਡ ਲਾਈਨ ਟੀਮ ਵਲੋਂ ਬੀਤੇ ਕੱਲ੍ਹ ਜ਼ਿਲ੍ਹੇ ਨਾਲ ਸਬੰਧਿਤ ਕਿਸੇ ਸਥਾਨ 'ਤੇ ਕੀਤੇ ਜਾ ਰਹੇ ਬਾਲ ...

ਪੂਰੀ ਖ਼ਬਰ »

ਮਾਨਵਤਾ ਦੇ ਭਲੇ ਲਈ 50 ਯੂਨਿਟ ਖ਼ੂਨਦਾਨ, 40 ਵਿਅਕਤੀਆਂ ਨੇ ਕੋਵਿਡ ਟੀਕਾਕਰਨ ਕਰਵਾਇਆ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-'ਨਈਾ ਸੋਚ ਨਈਾ ਜ਼ਿੰਦਗੀ' ਸਮਾਜ ਸੇਵੀ ਸੰਸਥਾ ਵਲੋਂ ਡਾ. ਭੀਮ ਰਾਓ ਅੰਬੇਦਕਰ ਦੇ 130ਵੇਂ ਜਨਮ ਦਿਨ ਦੀ ਖੁਸ਼ੀ 'ਚ ਸਥਾਨਕ ਬਾਲਮੀਕ ਚੌਕ ਦੀ ਸਰਕਾਰੀ ਮੈਡੀਕਲ ਡਿਸਪੈਂਸਰੀ 'ਚ ਸਵੈਇਛੁੱਕ ਖ਼ੂਨਦਾਨ ਕੈਂਪ ਅਤੇ ਕੋਰੋਨਾ ਵੈਕਸੀਨੇਸ਼ਨ ਦਾ ...

ਪੂਰੀ ਖ਼ਬਰ »

ਵਿਵੇਕ ਪਬਲਿਕ ਸਕੂਲ ਦੇ ਬੱਚੇ ਧਾਰਮਿਕ ਮੁਕਾਬਲਿਆਂ 'ਚ ਅੱਵਲ

ਬਰਗਾੜੀ, 17 ਅਪ੍ਰੈਲ (ਲਖਵਿੰਦਰ ਸ਼ਰਮਾ)-ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਧਾਰਮਿਕ ਵਿਸ਼ਿਆਂ ਨਾਲ ਸਬੰਧਿਤ ਆਨਲਾਈਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚੋਂ 15 ਬੱਚਿਆਂ ਦੀ ਚੋਣ ਕੀਤੀ ਗਈ ਜਿਸ ਵਿਚ 6 ਬੱਚੇ ਵਿਵੇਕ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦੀ ਚੋਣ ਪ੍ਰ੍ਰੇਮ ਕੁਮਾਰ ਕਾਲਾ ਪ੍ਰਧਾਨ ਬਣੇ

ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਸਫ਼ਾਈ ਸੇਵਕ ਯੂਨੀਅਨ ਦੀ ਹੋਈ ਚੋਣ 'ਚ ਪ੍ਰੇਮ ਕੁਮਾਰ ਕਾਲਾ ਪ੍ਰਧਾਨ ਚੁਣੇ ਗਏ | ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਰਿਟਰਨਿੰਗ ਅਫ਼ਸਰ ਦੀਪਕ ਕੁਮਾਰ ਅਤੇ ਉਨ੍ਹਾਂ ਦੀ ਟੀਮ ਵਿਚ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਨੇ ਜੈਤੋ ਦੇ ਕਾਂਗਰਸੀ ਕੌਂਸਲਰਾਂ ਨਾਲ ਕੀਤੀ ਮੀਟਿੰਗ

ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਬੀਤੇ ਕੱਲ੍ਹ ਸਥਾਨਕ ਨਗਰ ਕੌਂਸਲ ਦੇ ਦਫ਼ਤਰ ਵਿਖੇ ਨਵੇਂ ਚੁਣੇ ਕਾਂਗਰਸੀ ਕੌਂਸਲਰਾਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਅਤੇ ਸਾਰੇ ਕੌਂਸਲਰਾਂ ਤੋਂ ਪ੍ਰਧਾਨ ਬਣਾਉਣ ਸਬੰਧੀ ਸੁਝਾਓ ...

ਪੂਰੀ ਖ਼ਬਰ »

ਦੋ ਰੋਜ਼ਾ ਮੁਫ਼ਤ ਬਾਇਓ ਮੈਗਨੈਟਿਕ ਟੈਸਟ ਕੈਂਪ ਸੋਮਵਾਰ ਤੋਂ

ਫ਼ਰੀਦਕੋਟ, 17 ਅਪ੍ਰੈਲ (ਅ.ਬ.)-ਡਾ. ਸ਼ਾਰਦਾ ਆਯੁਰਵੈਦਿਕ ਹਸਪਤਾਲ, ਮਾਨਸਾ ਕਾਲੋਨੀ ਨੇੜੇ ਬੱਸ ਸਟੈਂਡ, ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰ ਮੁਕੇਸ਼ ਸ਼ਾਰਦਾ ਨੇ ਦੱਸਿਆ ਕਿ ਸੋਮਵਾਰ ਅਤੇ ਮੰਗਲਵਾਰ ਨੂੰ ਸਰੀਰ ਦੇ ਬਾਇਓ ਮੈਗਨੇਟਿਕ ਟੈਸਟ ਫ੍ਰੀ ਕੀਤੇ ਜਾ ...

ਪੂਰੀ ਖ਼ਬਰ »

ਗੁਰਚਰਨ ਸਿੰਘ ਭੰਗੜਾ ਕੋਚ ਦਾ ਸਨਮਾਨ

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ) - ਨੈਸ਼ਨਲ ਯੂਥ ਵੈਲਫੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਗੁਰਚਰਨ ਸਿੰਘ ਭੰਗੜਾ ਕੋਚ ਦੇ ਸਨਮਾਨ 'ਚ ਇਕ ਸਮਾਗਮ ਆਫ਼ੀਸਰ ਕਲੱਬ ਵਿਖੇ ਕੀਤਾ ਗਿਆ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਜਗਜੀਤ ਸਿੰਘ ਚਾਹਲ ਸੇਵਾ ਮੁਕਤ ਸਹਾਇਕ ...

ਪੂਰੀ ਖ਼ਬਰ »

ਪੇਂਡੂ ਮੰਡੀਆਂ 'ਚ ਕਣਕ ਦੀ ਖ਼ਰੀਦ ਸ਼ੁਰੂ

ਕੋਟਕਪੂਰਾ, 17 ਅਪ੍ਰੈਲ (ਗਿੱਲ, ਮੇਘਰਾਜ)-ਸ਼ਹਿਰ ਨਾਲ ਲੱਗਦੀਆਂ ਪੇਂਡੂ ਖ਼ਰੀਦ ਮੰਡੀਆਂ ਹਰੀਨੌਂ, ਖਾਰਾ, ਵਾਂਦਰ ਜਟਾਣਾ, ਢੀਮਾਂ ਵਾਲੀ, ਫ਼ਿੱਡੇ, ਵਾੜਾਦਰਾਕਾ, ਮੌੜ ਵਿਖੇ ਕਣਕ ਦੀ ਖ਼ਰੀਦ ਦਾ ਆਰੰਭ ਡਿਪਟੀ ਜਨਰਲ ਮੈਨੇਜਰ ਫ਼ਿਰੋਜ਼ਪੁਰ ਕੁਲਦੀਪ ਸਿੰਘ ਬਰਾੜ ਅਤੇ ...

ਪੂਰੀ ਖ਼ਬਰ »

19 ਅਪ੍ਰੈਲ ਦੇ ਧਰਨੇ ਸੰਬੰਧੀ ਤਿਆਰੀ ਮੀਟਿੰਗ

ਬਾਜਾਖਾਨਾ, 17 ਅਪ੍ਰੈਲ (ਗਿੱਲ) - 19 ਅਪ੍ਰੈਲ ਨੂੰ ਮਾਨਯੋਗ ਹਾਈ ਕੋਰਟ 'ਚ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿਚ ਸ਼ਹੀਦ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਦੇ ਗ੍ਰਹਿ ਵਿਖੇ ਯੂਨਾਈਟਿਡ ਅਕਾਲੀ ਦਲ, ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਅਤੇ ਅਹੁਦੇਦਾਰਾਂ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 36 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 36 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 607 ਹੋ ਗਈ ਹੈ | ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਬਾਜਾਖਾਨਾ, 17 ਅਪ੍ਰੈਲ (ਗਿੱਲ) - ਨਜਦੀਕੀ ਪਿੰਡ ਵਾੜਾ ਭਾਈ ਕਾ ਵਿਖੇ ਸਰਪੰਚ ਰਮਨਦੀਪ ਕੌਰ ਭਾਈਕਾ ਦੀ ਅਗਵਾਈ ਹੇਠ ਕੋਰੋਨਾ ਵੈਕਸ਼ੀਨੇਸ਼ਨ ਕੈਂਪ ਡਾ: ਕਮਲਜੀਤ ਕੌਰ ਅਹੂਜਾ ਦੀ ਨਿਗਰਾਨੀ ਹੇਠ ਲਾਇਆ ਗਿਆ | ਕੈਂਪ ਦੌਰਾਨ ਕਰੀਬ 90 ਵਿਅਕਤੀਆਂ ਦੇ ਕੋਵਿਡ -19 ਦੇ ਟੀਕੇ ਲਗਾਏ ...

ਪੂਰੀ ਖ਼ਬਰ »

ਡੀ. ਸੀ. ਦੇ ਭਰੋਸੇ ਦੇ ਬਾਵਜੂਦ ਕੂੜੇ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ

ਫ਼ਰੀਦਕੋਟ, 17 ਅਪ੍ਰੈਲ (ਸਰਬਜੀਤ ਸਿੰਘ) - ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਕੂੜਾ ਕਰਕਟ ਤੇ ਸੁੱਕੇ ਪੱਤਿਆਂ ਨੂੰ ਅੱਗ ਲਾਉਣ ਨਾਲ ਸੜ ਰਹੇ ਦਰਖਤਾਂ ਤੇ ਪੌਦਿਆਂ ਤੋ ਦੁਖੀ ਵਾਤਾਵਰਣ ਲਈ ਅਣਥੱਕ ਕੋਸ਼ਿਸ਼ਾਂ ਕਰਨ ਵਾਲੀ ਸੀਰ ਸੁਸਾਇਟੀ ਤੇ ਸ਼ਹਿਰ ਵਾਸੀਆ ਵਲੋਂ ਡਿਪਟੀ ...

ਪੂਰੀ ਖ਼ਬਰ »

ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਨਾ ਹੋਣ ਦੇ ਰੋਸ 'ਚ ਧਰਨਾ ਦਿੱਤਾ

ਬਾਜਾਖਾਨਾ, 17 ਅਪ੍ਰੈਲ (ਗਿੱਲ) -ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਆਗੂਆਂ ਬਲਜਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਕਣਕ ਦੀਆਂ ਮੰਡੀਆਂ ਵਿਚੋਂ ਲਿਫਟਿੰਗ ਨਾ ਹੋਣ ਕਰਕੇ ਰੋਸ ਵਜੋਂ ਦਾਣਾਂ ਮੰਡੀ ਵਾੜਾ ਭਾਈ ਕਾ ਵਿਖੇ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX