ਤਾਜਾ ਖ਼ਬਰਾਂ


ਨਾਭਾ ਭਾਦਸੋਂ ਰੋਡ 'ਤੇ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਹੋਈ ਮੌਕੇ 'ਤੇ ਮੌਤ
. . .  2 minutes ago
ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਦੇ ਪਿੰਡ ਅਲਹੌਰਾਂ ਅਤੇ ਕੋਟਲੀ ਦੇ ਰਹਿਣ ਵਾਲੇ ਤਿੰਨ ਨੌਜਵਾਨ ਜੋ ਕਿ ਭਾਦਸੋਂ ਤੋਂ ਕਿਸੇ ਫ਼ੈਕਟਰੀ ਵਿਚ ਰਾਤ ਕੰਮ ਕਰਨ ਉਪਰੰਤ ਨਾਭਾ ਪਰਤ ਰਹੇ...
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ ਪ੍ਰੀਖਿਆ ਕੀਤੀ ਮੁਲਤਵੀ
. . .  4 minutes ago
ਨਵੀਂ ਦਿੱਲੀ ,13 ਮਈ - ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ (ਸ਼ੁਰੂਆਤੀ) ਪ੍ਰੀਖਿਆ 10 ਅਕਤੂਬਰ 2021 ਤੱਕ ...
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੁਸ਼ੀਲ ਕੁਮਾਰ ਗੋਲਡੀ ਬਣੇ ਸੰਗਤ ਨਗਰ ਕੌਂਸਲ ਦੇ ਪ੍ਰਧਾਨ
. . .  25 minutes ago
ਸੰਗਤ ਮੰਡੀ, 13 ਮਈ ( ਦੀਪਕ ਸਰਮਾ ) - ਸੰਗਤ ਮੰਡੀ ਦੀਆਂ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭਾਰੀ ਬਹੁਮਤ ਮਿਲਣ ਕਾਰਨ ਇਕ ਵਾਰ ਫਿਰ ਸ਼੍ਰੋਮਣੀ...
ਬਾਬਾ ਬਲਵੰਤ ਸਿੰਘ ਹਸਪਤਾਲ ਵਲੋਂ ਰਵਾਨਾ ਕੀਤੀ ਗਈ ਫ੍ਰੀ ਆਕਸੀਜਨ ਔਨ ਵੀਲਸ ਐਂਬੂਲੈਂਸ
. . .  52 minutes ago
ਟਾਂਡਾ ਉੜਮੁੜ, 13 ਮਈ (ਦੀਪਕ ਬਹਿਲ) -- ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੇ ਭਲੇ ਲਈ ਸੰਤ ਬਾਬਾ ਗੁਰਦਿਆਲ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ...
ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲਗਾਤਾਰ ਘਿਰਾਓ
. . .  about 1 hour ago
ਅੰਮ੍ਰਿਤਸਰ,13 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...
ਕੋਟਕਪੂਰਾ ਗੋਲੀਕਾਂਡ : ਨਵੀਂ ਜਾਂਚ ਟੀਮ ਵਲੋਂ ਘਟਨਾ ਸਥਾਨ ਦਾ ਦੌਰਾ
. . .  23 minutes ago
ਫ਼ਰੀਦਕੋਟ, 13 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ, ਮੋਹਰ ਸਿੰਘ ਗਿੱਲ) - ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਨੇ ਅੱਜ ਬਕਾਇਦਾ ਤੌਰ 'ਤੇ...
ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ ) - ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੜਕੀ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ...
ਨਿਤੀਕਾ ਭੱਲਾ ਦੇ ਸਿਰ ਸਜਿਆ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ
. . .  about 1 hour ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਅੱਜ ਨਗਰ ਨਿਗਮ ਮੋਗਾ ਦੇ ਮੇਅਰ ਦੀ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੀ ਜੇਤੂ ਕੌਂਸਲਰ ਨਿਤੀਕਾ ਭੱਲਾ ਦੇ ...
ਵਣੀਏਕੇ ਦੀ ਦਾਣਾ ਮੰਡੀ ਵਿਚ ਡੇਢ ਲੱਖ ਤੋਂ ਉੱਪਰ ਕਣਕ ਦਾ ਭਰਿਆ ਤੋੜਾ ਮੀਂਹ ਕਾਰਨ ਹੋ ਰਿਹਾ ਖ਼ਰਾਬ
. . .  about 2 hours ago
ਚੋਗਾਵਾਂ,13 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਮਾਰਕੀਟ ਕਮੇਟੀ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਦਾਣਾ ਮੰਡੀ ਵਣੀਏਕੇ ਵਿਖੇ ਖੁੱਲ੍ਹੇ ਅਸਮਾਨ ਹੇਠ ਡੇਢ ਲੱਖ ਤੋਂ ਉੱਪਰ ਕਣਕ ਦਾ ...
ਜ਼ਿਲ੍ਹਾ ਮਾਨਸਾ ਦੇ ਕਸਬਾ ਜੋਗਾ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਦੇਣ ਲਈ ਕਿੱਟਾਂ ਹੋਈਆਂ ਖ਼ਤਮ
. . .  about 2 hours ago
ਜੋਗਾ, 13 ਮਈ (ਹਰਜਿੰਦਰ ਸਿੰਘ ਚਹਿਲ) - ਕੋਵਿਡ-19 ਦੀ ਜੰਗ 'ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਤਹਿਤ ਪਾਜ਼ੀਟਿਵ...
ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  about 2 hours ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  about 3 hours ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 3 hours ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਵਿਚ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 4 hours ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 4 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 5 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 5 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 6 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 6 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਪੰਜਾਬ / ਜਨਰਲ

ਐੱਚ.ਐਮ.ਵੀ. ਪੁਨਰਮਿਲਨ-2021 'ਚ ਅਲੂਮਨਾਈਆਂ ਨੇ ਬੀਤੇ ਪਲਾਂ ਨੂੰ ਕੀਤਾ ਯਾਦ

ਜਲੰਧਰ, 17 ਅਪ੍ਰੈਲ (ਰਣਜੀਤ ਸਿੰਘ ਸੋਢੀ)-ਹੰਸਰਾਜ ਮਹਿਲਾ ਮਹਾਂਵਿਦਿਆਲਾ, ਜਲੰਧਰ ਵਿਖੇ ਪਿ੍ੰਸੀਪਲ ਪ੍ਰੋ. ਡਾ. (ਸ੍ਰੀਮਤੀ) ਅਜੇ ਸਰੀਨ ਦੀ ਰਹਿਨੁਮਾਈ ਹੇਠ ਪੁਨਰਮਿਲਨ-2021 ਵਰਚੂਅਲ ਕਰਵਾਇਆ ਗਿਆ | ਪ੍ਰੋਗਰਾਮ ਦਾ ਆਗਾਜ਼ ਕਾਲਜ ਦੀ ਉਪਲਬਧੀਆਂ ਸਬੰਧੀ ਪੀ.ਪੀ.ਟੀ. ਪੇਸ਼ ਕਰਕੇ ਕੀਤਾ ਗਿਆ | ਪਿ੍ੰਸੀਪਲ ਅਜੇ ਸਰੀਨ (ਚੀਫ਼ ਪੈਟਰਨ ਐੱਚ.ਐਮ.ਵੀ. ਐਲੂਮਨਾਈ ਵੈੱਲਫੇਅਰ ਐਸੋਸੀਏਸ਼ਨ) ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਪ੍ਰਮਾਤਮਾ ਅੱਗੇ ਕਾਮਨਾ ਕੀਤੀ ਕਿ ਜਲਦੀ ਹੀ ਇਹ ਕੋਵਿਡ-19 ਦਾ ਦੌਰ ਖ਼ਤਮ ਹੋਵੇ ਤਾਂ ਜੋ ਅਸੀਂ ਸਾਰਥਕ ਰੂਪ 'ਚ ਅਜਿਹੀਆਂ ਮਿਲਣੀਆਂ ਕਰਵਾ ਸਕੀਏ | ਸ੍ਰੀਮਤੀ ਸਰਵਿੰਦਰ ਕੌਰ (ਮੁਖੀ ਐੱਚ.ਐਮ.ਵੀ. ਐਲੂਮਨਾਈ ਵੈੱਲਫੇਅਰ ਐਸੋਸੀਏਸ਼ਨ) ਨੇ ਇਸ ਪੁਨਰ ਮਿਲਾਪ ਦੇ ਮੌਕੇ 'ਤੇ ਕਿਹਾ ਕਿ ਐੱਚ.ਐਮ.ਵੀ. ਸੰਸਥਾ ਸਿਰਫ਼ ਸਾਨੂੰ ਸਿੱਖਿਅਤ ਹੀ ਨਹੀਂ ਕਰਦੀ, ਬਲਕਿ ਸਾਨੂੰ ਇਕ ਉੱਤਮ ਇਨਸਾਨ ਬਣਾ ਕੇ ਸਾਡੇ ਵਿਅਕਤੀਤਵ ਨੂੰ ਵੀ ਨਿਖਾਰਦੀ ਹੈ | ਇਸ ਸੰਸਥਾ ਨੇ ਸਾਨੂੰ ਜ਼ਮੀਨ ਤੋਂ ਆਸਮਾਨ ਤੱਕ ਪਹੁੰਚਾਇਆ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਨੂੰ ਨੈਤਿਕਤਾ ਤੇ ਸਮਾਜ ਸੇਵਾ 'ਚ ਆਪਣਾ ਬਣਦਾ ਯੋਗਦਾਨ ਪਾਉਣ ਤੇ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਵੀ ਪਰਿਪੱਕ ਕਰਦੀ ਹੈ | ਸ੍ਰੀਮਤੀ ਰਸ਼ਮੀ ਖੁਰਾਨਾ (ਪੈਟਰਨ ਐੱਚ.ਐਮ.ਵੀ. ਐਲੂਮਨਾਈ ਵੈੱਲਫੇਅਰ ਐਸੋਸੀਏਸ਼ਨ) ਨੇ ਕਿਹਾ ਕਿ ਐੱਚ.ਐਮ.ਵੀ. ਸੰਸਥਾ ਹੀ ਨਹੀਂ, ਬਲਕਿ ਇਕ ਸੰਸਕ੍ਰਿਤੀ ਹੈ | ਇਸ ਸੰਸਕ੍ਰਿਤੀ ਨੂੰ ਅੱਗੇ ਲੈ ਜਾਣ ਲਈ ਅਸੀਂ ਵਚਨਬੱਧ ਹਾਂ | ਉਨ੍ਹਾਂ ਨਵੇਂ ਮੈਂਬਰਾਂ ਨੂੰ ਵਧਾਈ ਦਿੱਤੀ | ਸ੍ਰੀਮਤੀ ਕਿਰਨਪ੍ਰੀਤ ਕੌਰ (ਵਾਈਸ ਪ੍ਰੈਜ਼ੀਡੈਂਟ ਐੱਚ.ਐਮ.ਵੀ. ਐਲੂਮਨਾਈ ਵੈੱਲਫੇਅਰ ਐਸੋਸੀਏਸ਼ਨ) ਨੇ ਕਿਹਾ ਕਿ ਸੰਸਥਾ ਨੇ ਸਾਨੂੰ ਇਕ ਅਜਿਹਾ ਆਧਾਰ ਪ੍ਰਦਾਨ ਕੀਤਾ ਹੈ, ਜਿਸ ਦੇ ਹਮੇਸ਼ਾ ਬਹੁਤ ਵਧੀਆ ਨਤੀਜੇ ਨਿਕਲਦੇ ਰਹੇ ਹਨ | ਸੰਗੀਤ ਤੇ ਕਲਾ 'ਚ ਨਾਮਣਾ ਖੱਟਣ ਵਾਲੀ ਸ੍ਰੀਮਤੀ ਜੋਤੀ ਸ਼ਰਮਾ ਦੀ ਨਵੀਂ ਸੰਗੀਤਕ ਐਲਬਮ 'ਮਿਸ ਯੂ' ਦਾ ਵੀ ਇਸ ਮੌਕੇ ਉਦਘਾਟਨ ਕੀਤਾ ਗਿਆ | ਇਸ ਮੌਕੇ ਡਾ. ਨੀਲਮ ਸੇਠੀ ਨੇ ਕਵਿਤਾ 'ਸਕਸ਼ਤ ਨਾਰੀ' ਦਾ ਉਚਾਰਨ ਕੀਤਾ |
ਕੋਵਿਡ-19 ਦੇ ਚੱਲਦਿਆਂ ਟੀਕਾਕਰਨ ਪ੍ਰਤੀ ਸੁਚੇਤ ਕਰਨ ਲਈ ਸ੍ਰੀਮਤੀ ਵਿਭਾ ਰਾਣਾ ਤੇ ਐੱਚ.ਐਮ.ਵੀ. ਦੇ ਸੰਗੀਤ ਵਿਭਾਗ ਨੇ 'ਆਓ ਹਮ ਸਭ ਮਿਲ ਕੇ ਟੀਕਾ ਅਭਿਆਨ ਚਲਾਏ' ਗੀਤ ਪੇਸ਼ ਕੀਤਾ | ਕਾਲਜ ਦੇ ਪੁਰਾਣੇ 1955 ਦੇ ਪਾਸ ਆਊਟ ਸ੍ਰੀਮਤੀ ਅੰਜਨਾ ਵੀ ਅਮਰੀਕਾ ਤੋਂ ਇਸ ਆਯੋਜਨ ਵਿਚ ਸ਼ਾਮਿਲ ਹੋਏ | ਆਪਣੇ-ਆਪਣੇ ਖੇਤਰ ਵਿਚ ਉੱਚ ਮੁਕਾਮ 'ਤੇ ਪਹੁੰਚ ਚੁੱਕੇ ਸ੍ਰੀਮਤੀ ਸਰੋਜਨੀ ਸ਼ਾਰਧਾ, ਸ੍ਰੀਮਤੀ ਸਰਲਾ ਭਾਰਦਵਾਜ, ਡਾ. ਕੁਲਵਿੰਦਰ ਕੌਰ, ਸ੍ਰੀਮਤੀ ਵਿਨੀ ਕਾਲੀਆ ਜੋਸ਼ੀ ਨੇ ਕਾਲਜ ਦੀ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ | ਬੀਨੂ ਰਾਜਪੂਤ ਸੈਕਟਰੀ, ਐੱਚ.ਐਮ.ਵੀ. ਐਲੂਮਨਾਈ ਵੈੱਲਫੇਅਰ ਐਸੋਸੀਏਸ਼ਨ ਨੇ 'ਪੁਰਾਣੇ ਲਮਹੇ' ਲਘੂ ਦਸਤਾਵੇਜ਼ ਫ਼ਿਲਮ ਦੀ ਪੇਸ਼ਕਾਰੀ ਕੀਤੀ | ਕਾਲਜ ਦੀਆਂ ਯਾਦਾਂ ਨੂੰ ਸਮਰਪਿਤ ਸ੍ਰੀਮਤੀ ਵਿਨੀ ਕਾਲੀਆ ਤੇ ਸ੍ਰੀਮਤੀ ਰਚਨਾ ਪੁਰੀ ਨੇ ਗੀਤਾਂ ਨਾਲ ਪੁਰਾਣੇ ਬੀਤੇ ਪਲਾਂ ਨੂੰ ਤਾਜ਼ਾ ਕੀਤਾ | ਸਾਰੇ ਪ੍ਰੋਗਰਾਮ ਦਾ ਆਯੋਜਨ ਸ੍ਰੀਮਤੀ ਦੀਪ ਸ਼ਿਖਾ, ਡਾ. ਜੋਤੀ ਗੋਗੀਆ, ਸ੍ਰੀਮਤੀ ਕਾਜਲ ਪੁਰੀ, ਸ੍ਰੀਮਤੀ ਸ਼ਿਫਾਲੀ ਕਸ਼ਯਪ ਦੀ ਦੇਖਰੇਖ ਹੇਠ ਕੀਤਾ ਗਿਆ | ਮੰਚ ਸੰਚਾਲਨ ਡਾ. ਜੋਤੀ ਗੋਗੀਆ ਨੇ ਕੀਤਾ |

ਮੀਂਹ ਕਾਰਨ ਵਾਢੀ ਦਾ ਕੰਮ ਰੁਕਿਆ-ਕਿਸਾਨ ਚਿੰਤਾ 'ਚ ਡੁੱਬੇ

ਜਲੰਧਰ, 17 ਅਪ੍ਰੈਲ (ਜਸਪਾਲ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਵਾਢੀ ਦੇ ਕੰਮ 'ਚ ਆਈ ਤੇਜ਼ੀ ਦੇ ਕੰਮ ਨੂੰ ਬੇਮੌਸਮੀ ਮੀਂਹ ਨੇ ਬਰੇਕਾਂ ਲਗਾ ਦਿੱਤੀਆਂ ਹਨ | ਸ਼ੁੱਕਰਵਾਰ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਤੇਜ਼ ਝੱਖੜ ਕਾਰਨ ਜਿੱਥੇ ਵਾਢੀ ਦਾ ਕੰਮ ਸੂਬੇ ਭਰ 'ਚ ਬੁਰੀ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਤੋਂ ਪਰਤੇ 2 ਕਿਸਾਨਾਂ ਦੀ ਮੌਤ

ਬੱਲੂਆਣਾ, 17 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ ਨਿਵਾਸੀ ਇਕ ਕਿਸਾਨ ਦੀ ਦਿੱਲੀ ਸੰਘਰਸ਼ ਤੋਂ ਵਾਪਸ ਮੁੜਨ ਮੌਕੇ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪਿੰਡ ਵਲੋਂ ਦਿੱਲੀ ਗਏ ਜਥੇ ਤਹਿਤ ਕਈ ਦਿਨ ਮੋਰਚੇ 'ਤੇ ਲਾ ਕੇ ਆਏ ਕਿਸਾਨ ਮਲਕੀਤ ...

ਪੂਰੀ ਖ਼ਬਰ »

ਰੈਮਡੇਸਿਵਿਰ ਟੀਕੇ ਦੀ ਜਾਅਲੀ ਖੇਪ ਦੇ ਮਾਮਲੇ 'ਚ ਸੂਰਜਪੁਰ ਦੀ ਫਾਰਮਾ ਇੰਡਸਟਰੀ ਦਾ ਮਾਲਕ ਵਿਨੇ ਸ਼ੰਕਰ ਗਿ੍ਫ਼ਤਾਰ

ਡਮਟਾਲ, 17 ਅਪ੍ਰੈਲ (ਰਾਕੇਸ਼ ਕੁਮਾਰ)-ਮੱਧ ਪ੍ਰਦੇਸ਼ ਦੇ ਇੰਦੌਰਾ ਪੁਲਿਸ ਦੀ ਅਪਰਾਧ ਸ਼ਾਖਾ ਨੇ ਕਥਿਤ ਦੋਸ਼ੀ ਉਦਯੋਗ ਮਾਲਕ ਡਾ: ਵਿਨੇ ਸ਼ੰਕਰ ਨੰੂ ਕੋਰੋਨਾ ਮਹਾਂਮਾਰੀ ਦੇ ਇਲਾਜ 'ਚ ਵਰਤੇ ਜਾਣ ਵਾਲੇ ਟੀਕੇ ਰੈਮਡੇਸਿਵਿਰ ਦੀ ਜਾਅਲੀ ਖੇਪ ਦੇ ਮਾਮਲੇ 'ਚ ਮਾਲਕ ਨੰੂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)-ਨਾਭਾ ਬਲਾਕ ਦੇ ਪਿੰਡ ਲੱਧਾਹੇੜੀ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਧਰਮਜੀਤ ਸਿੰਘ ਦੀ 10 ਵਿੱਘੇ ਜ਼ਮੀਨ ਵਿਕ ਗਈ ਅਤੇ ਕਰੀਬ ਡੇਢ ਲੱਖ ਦਾ ਕਰਜ਼ਾ ਵੀ ਸੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਮੋਦੀ ਸਰਕਾਰ ਨੂੰ ਚਿਤਾਵਨੀ

ਕਿਸਾਨ ਸੰਘਰਸ਼ ਤੋਂ ਆਪਣੇ ਨਾਪਾਕ ਤੇ ਜਾਬਰ ਹੱਥ ਪਾਸੇ ਰੱਖੇ ਮੋਦੀ ਸਰਕਾਰ

ਚੰਡੀਗੜ੍ਹ, 17 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੋਰੋਨਾ ਦੀ ਆੜ ਹੇਠ ਕਿਸਾਨ ਸੰਘਰਸ਼ 'ਤੇ ਪਾਬੰਦੀਆਂ ਮੜ੍ਹਨ ਦੀਆਂ ਵਿਉਂਤਾਂ ਘੜ ਰਹੀ ਮੋਦੀ ਸਰਕਾਰ ਨੂੰ ਚਿਤਾਵਨੀ ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ ਤੋਂ 80 ਲੱਖ ਦਾ ਸੋਨਾ ਬਰਾਮਦ-2 ਗਿ੍ਫ਼ਤਾਰ

ਰਾਜਾਸਾਂਸੀ, 17 ਅਪ੍ਰੈਲ (ਹੇਰ ਖੀਵਾ)-ਬੀਤੀ ਦੇਰ ਰਾਤ ਸ਼ਾਰਜਾਹ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮਿ੍ਤਸਰ) ਪਹੁੰਚੀ ਇੰਡੀਗੋ ਏਅਰਲਾਈਨਜ਼ ਦੀ ਹਵਾਈ ਉਡਾਣ 'ਚੋਂ ਕਸਟਮ ਵਿਭਾਗ ਵਲੋਂ 1848 ਗਰਾਮ ਸੋਨਾ ਬਰਾਮਦ ਕੀਤਾ ਗਿਆ ਹੈ, ਜਿਸ ਦੀ ...

ਪੂਰੀ ਖ਼ਬਰ »

ਵਿਅਕਤੀ ਦਾ ਕਤਲ ਕਰਕੇ ਸਿਰ ਨਾਲ ਲੈ ਗਏ ਹਤਿਆਰੇ

ਸਾਦਿਕ, 17 ਅਪ੍ਰੈਲ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਸਾਦਿਕ ਨੇੜਲੇ ਪਿੰਡ ਦੀਪ ਸਿੰਘ ਵਾਲਾ ਵਿਖੇ ਬੀਤੀ ਰਾਤ ਇਕ 60 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਤੇ ਕਾਤਲ ਮਿ੍ਤਕ ਦਾ ਸਿਰ ਨਾਲ ਹੀ ਲੈ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

700 ਕਰੋੜ ਦੀ ਬੋਗਸ ਬਿਲਿੰਗ ਦੇ ਮਾਮਲੇ ਤੋਂ ਬਾਅਦ ਸੈਂਟਰਲ ਜੀ.ਐੱਸ.ਟੀ. ਦਾ ਖੰਨਾ 'ਚ ਇਕ ਹੋਰ ਛਾਪਾ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਚਰਚਿਤ 700 ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਮਾਮਲੇ ਤੋਂ ਬਾਅਦ ਖੰਨਾ 'ਚ ਤੀਸਰੀ ਵਾਰ ਜੀ.ਐੱਸ.ਟੀ. ਵਿਭਾਗ ਨੇ ਛਾਪਾ ਮਾਰੇ ਜਾਣ ਦੀ ਖ਼ਬਰ ਮਿਲੀ ਹੈ | ਪਰ ਇਹ ਮਾਮਲਾ ਇੰਨਾ ਗੁਪਤ ਰੱਖਿਆ ਗਿਆ ਕਿ ਕੱਲ੍ਹ ਸ਼ਾਮ ਤੱਕ ਇਸ ...

ਪੂਰੀ ਖ਼ਬਰ »

ਰੱਦ ਹੋਈਆਂ ਪ੍ਰੀਖਿਆਵਾਂ ਦੀ ਫ਼ੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਉੱਠੀ ਮੰਗ

ਡੀ.ਟੀ.ਐਫ. ਵਲੋਂ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ

ਚੰਡੀਗੜ੍ਹ, 17 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਇਸ ਸਾਲ ਵੀ ਪੰਜਾਬ ਸਰਕਾਰ ਵਲੋਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕੀਤੇ ਜਾਣ ਨਾਲ, ਲੱਖਾਂ ਵਿਦਿਆਰਥੀਆਂ ਤੋਂ ਮੋਟੀਆਂ ਫ਼ੀਸਾਂ ਤੇ ਜੁਰਮਾਨਿਆਂ ਦੇ ਰੂਪ 'ਚ ਕਰੋੜਾਂ ਰੁਪਏ ਇਕੱਠੇ ਕਰਨ ਵਾਲੇ ਪੰਜਾਬ ਸਕੂਲ ...

ਪੂਰੀ ਖ਼ਬਰ »

ਨਸ਼ੇੜੀ ਵਲੋਂ ਔਰਤ ਦਾ ਕੁਹਾੜੀ ਮਾਰ ਕੇ ਕਤਲ

ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਹੀ ਗੁਆਂਢ 'ਚ ਰਹਿੰਦੀ ਇਕ 55 ਸਾਲਾ ਔਰਤ ਨੂੰ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਪ੍ਰੇਮ ਸਿੰਘ ਪੁੱਤਰ ...

ਪੂਰੀ ਖ਼ਬਰ »

ਹਾਈਕੋਰਟ 'ਚ ਕੱਲ੍ਹ ਤੋਂ ਸਿਰਫ਼ ਆਨਲਾਈਨ ਹੋਵੇਗੀ ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 17 ਅਪ੍ਰੈਲ (ਬਿ੍ਜੇਂਦਰ ਗੌੜ)-ਸਟੇਟ ਡਿਜਾਸਟਰ ਮੈਨੇਜਮੈਂਟ ਅਥਾਰਿਟੀ, ਚੰਡੀਗੜ੍ਹ ਦੇ ਚੇਅਰਮੈਨ ਤੇ ਪ੍ਰਸ਼ਾਸਨ ਦੇ ਸਲਾਹਕਾਰ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ 16 ਅਪ੍ਰੈਲ ਨੂੰ ਜਾਰੀ ਕੀਤੇ ਗਏ ਆਦੇਸ਼ਾਂ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਕੁਲਦੀਪ ਸਿੰਘ ਢੋਸ

ਧਰਮਕੋਟ-ਧਰਮਕੋਟ ਹਲਕੇ ਦੀ ਸਿਆਸਤ ਦਾ ਸੂਰਜ ਵਾਂਗ ਜਗਦਾ ਚਿਹਰਾ ਕੁਲਦੀਪ ਸਿੰਘ ਢੋਸ ਜੋ ਬੀਤੇ ਦਿਨੀਂ ਹਨੇਰੇ ਦੀ ਉਸ ਦੁਨੀਆ 'ਚ ਖੋ ਗਿਆ¢ ਜਿਸ ਦੁਨੀਆ 'ਚੋਂ ਇਹ ਤਸਵੀਰ ਕਦੇ ਭਾਲਿਆਂ ਵੀ ਨਹੀਂ ਲੱਭੇਗੀ ਪਰ ਜੋ ਇਸ ਇਨਸਾਨ ਦੇ ਅੰਦਰ ਗੁਣ, ਕਾਬਲੀਅਤ, ਨੇਕ ਨੀਅਤ ਸੀ ਉਸ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਜਥੇ ਦੇ ਰਾਤ ਰੁਕਣ ਲਈ ਕੀਤੇ ਪੁਖ਼ਤਾ ਇੰਤਜ਼ਾਮ

19 ਨੂੰ ਸ਼ਰਧਾਲੂ ਪਹੁੰਚਣਗੇ ਕਰਤਾਰਪੁਰ ਸਾਹਿਬ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)-ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਭਾਰਤੀ ਸਿੱਖ ਯਾਤਰੂ 19 ਅਪ੍ਰੈਲ ਨੂੰ ਵਿਸ਼ੇਸ਼ ਬੱਸਾਂ ਰਾਹੀਂ ਭਾਰੀ ਸੁਰੱਖਿਆ ਹੇਠ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਮੰਡੀਆਂ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਹੋ ਰਹੇ ਨੇ ਖੱਜਲ੍ਹ-ਖੁਆਰ-ਬੱਬੀ ਬਾਦਲ

ਐੱਸ.ਏ.ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਸੂਬੇ ਵਿਚਲੀਆਂ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਕਾਰਨ ਅਤੇ ਫ਼ਸਲ ਦੇ ਸਿੱਧੀ ਅਦਾਇਗੀ ਤਹਿਤ ਪੈਸੇ ਲੈਣ ਲਈ ਕਿਸਾਨ ਖੱਜਲ੍ਹ-ਖੁਆਰ ਹੋ ਰਹੇ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਜੀਂਦੋਵਾਲ, ਬੰਗਾ

ਜਸਬੀਰ ਸਿੰਘ ਨੂਰਪੁਰ ਬੰਗਾ-ਗੁਰਦੁਆਰਾ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਸਿੱਧ ਇਤਿਹਾਸਕ ਅਸਥਾਨ ਹੈ | ਜੋ ਬੰਗਾ-ਨਵਾਂਸ਼ਹਿਰ ਮੁੱਖ ਮਾਰਗ 'ਤੇ ਸੁਸ਼ੋਭਿਤ ਹੈ | ਇਸ ਅਸਥਾਨ ਨੂੰ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ...

ਪੂਰੀ ਖ਼ਬਰ »

ਟਕਸਾਲੀ ਤੇ ਡੈਮੋਕ੍ਰੈਟਿਕ ਦੀ ਸਾਂਝੀ ਬੈਠਕ ਚੰਡੀਗੜ੍ਹ 'ਚ ਕੱਲ੍ਹ

ਚੰਡੀਗੜ੍ਹ, 17 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਵਲ਼ੋਂ 6 ਮੈਂਬਰੀ ਏਕਤਾ ਕਮੇਟੀ ਦੀ ਕੋਰੋਨਾ ਕਾਰਨ ਮੁਲਤਵੀ ਕੀਤੀ ਗਈ ਮੀਟਿੰਗ ਹੁਣ 19 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਹੋਵੇਗੀ | ਇਸ ਗੱਲ ਦਾ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸਰਕਾਰ ਨੂੰ ਅਲਟੀਮੇਟਮ-ਕਣਕ ਦੀ ਖ਼ਰੀਦ 'ਚ ਰੁਕਾਵਟਾਂ ਤੁਰੰਤ ਦੂਰ ਕਰੋ

ਚੰਡੀਗੜ੍ਹ,17 ਅਪ੍ਰੈਲ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਅਲਟੀਮੇਟਮ ਦਿੱਤਾ ਕਿ ਉਹ ਅਗਲੇ ਦੋ ਦਿਨਾਂ ਦੇ ਅੰਦਰ ਅੰਦਰ ਕਣਕ ਦੀ ਖ਼ਰੀਦ 'ਚ ਆ ਰਹੀਆਂ ਰੁਕਾਵਟਾਂ ਦੂਰ ਕਰੇ ਜਾਂ ਫਿਰ ਸੂਬੇ ਭਰ 'ਚ ਰੋਸ ਪ੍ਰਦਰਸ਼ਨਾਂ ਦਾ ਸਾਹਮਣਾ ਕਰਨ ਲਈ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਇਸ ਵਾਰ ਕਾਂਗਰਸ ਸਰਕਾਰ ਦੇ ਝਾਂਸਿਆਂ 'ਚ ਨਹੀਂ ਆਉਣਗੇ- ਬੋਨੀ ਅਜਨਾਲਾ

ਜਗਦੇਵ ਕਲਾਂ, 17 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ ਵਿਖਾ ਕੇ ਇਸ ਵਾਰ ਪੰਜਾਬ 'ਚ ਫਿਰ ਤੋਂ ਸੱਤਾ ਹਾਸਲ ਕਰਨ ਦੀਆਂ ਸਕੀਮਾਂ ਘੜ ਰਹੀ ਕਾਂਗਰਸ ਪਾਰਟੀ ਦੀਆਂ ਕਥਿਤ ਚਾਲਾਂ ਨੂੰ ਪੰਜਾਬ ਦੇ ਸੂਝਵਾਨ ਲੋਕ ਹੁਣ ਕਾਮਯਾਬ ਨਹੀਂ ਹੋਣ ...

ਪੂਰੀ ਖ਼ਬਰ »

ਮੇਰਾ ਫ਼ੋਨ ਟੈਪ ਕੀਤਾ ਜਾ ਰਿਹਾ ਹੈ- ਮਮਤਾ ਬੈਨਰਜੀ

ਗਲਸੀ (ਪੱਛਮੀ ਬੰਗਾਲ), 17 ਅਪ੍ਰੈਲ (ਏਜੰਸੀ)-ਕੂਚ ਬਿਹਾਰ ਵਿਚ ਹੋਈ ਗੋਲੀਬਾਰੀ ਸਬੰਧੀ ਕਥਿਤ ਆਡੀਓ ਟੇਪ ਸਾਹਮਣੇ ਆਉਣ ਤੋਂ ਇਕ ਦਿਨ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦੋਸ਼ ਲਾਇਆ ਕਿ ਉਨ੍ਹਾਂ ਦਾ ਫੋਨ ਟੈਪ ਕੀਤਾ ਜਾ ਰਿਹਾ ਹੈ ਅਤੇ ਉਹ ਇਸ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਲਸ਼ਕਰ ਦੇ 3 ਮਦਦਗਾਰ ਗਿ੍ਫ਼ਤਾਰ

ਸ੍ਰੀਨਗਰ, 17 ਅਪ੍ਰੈਲ (ਏਜੰਸੀ)-ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਅੱਤਵਾਦੀ ਸੰਗਠਨ ਲਸ਼ਕਰ ਏ ਤਾਇਬਾ ਦੇ 3 ਮਦਦਗਾਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਅੱਤਵਾਦੀ ਸਹਾਇਕਾਂ ਦੀ ਪਛਾਣ ਆਦਿਲ ਅਹਿਮਦ ਡਾਰ ਤੇ ਤਾਹਿਰ ਅਹਿਮਦ ਭਟ ...

ਪੂਰੀ ਖ਼ਬਰ »

ਦੁਸ਼ਿਅੰਤ ਚੌਟਾਲਾ ਵਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦੀ ਅਪੀਲ

ਚੰਡੀਗੜ੍ਹ, 17 ਅਪ੍ਰੈਲ (ਏਜੰਸੀ)-ਹਰਿਆਣਾ ਨੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਅਪੀਲ ਕੀਤੀ ਹੈ ਕਿ ਉਹ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ | ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਦੇ ਸਰਕਾਰੀ ਹਸਪਤਾਲ 'ਚੋਂ 800 ਤੋਂ ਵੱਧ ਰੇਮਡੇਸਿਵਿਰ ਟੀਕੇ ਚੋਰੀ

ਭੋਪਾਲ, 17 ਅਪ੍ਰੈਲ (ਏਜੰਸੀ)-ਮੱਧ ਪ੍ਰਦੇਸ਼ ਦੇ ਇਕ ਸਰਕਾਰੀ ਹਸਪਤਾਲ ਵਿਚੋਂ ਅਜਿਹੇ ਸਮੇਂ ਦੌਰਾਨ ਰੇਮਡੇਸਿਵਿਰ ਦੇ 860 ਟੀਕੇ ਚੋਰੀ ਹੋ ਗਏ ਜਦੋਂ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ ਅਤੇ ਇਸ ਟੀਕੇ ਦੀ ਮੰਗ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਹਿੰਦਰ ਸਿੰਘ ਮਾਹਲ ਵਲੋਂ ਬਾਬਾ ਸੰਗਤ ਸਿੰਘ ਖ਼ਾਲਸਾ ਦਲ ਪੰਜਾਬ ਦੀ ਪ੍ਰਧਾਨਗੀ ਤੋਂ ਅਸਤੀਫ਼ਾ

ਗੁਰਾਇਆ, 17 ਅਪ੍ਰੈਲ (ਬਲਵਿੰਦਰ ਸਿੰਘ)-ਜਥੇਦਾਰ ਮਹਿੰਦਰ ਸਿੰਘ ਮਾਹਲ ਪ੍ਰਧਾਨ ਬਾਬਾ ਸੰਗਤ ਸਿੰਘ ਖ਼ਾਲਸਾ ਦਲ ਰਜ਼ਿ ਪੰਜਾਬ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਮਹਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਮੰਡੀਆਂ 'ਚ ਏਜੰਸੀਆਂ ਨੂੰ ਮਿਲਣਾ ਸ਼ੁਰੂ ਹੋ ਜਾਵੇਗਾ ਪਲਾਸਟਿਕ ਬਾਰਦਾਨਾ

ਸ਼ਿਵ ਸ਼ਰਮਾ ਜਲੰਧਰ, 17 ਅਪ੍ਰੈਲ-ਕਣਕ ਦੀ ਖ਼ਰੀਦ ਦੌਰਾਨ ਬਾਰਦਾਨੇ ਦੀ ਆਈ ਕਮੀ ਨੂੰ ਦੇਖਦੇ ਹੋਏ ਜਲਦੀ ਹੀ ਰਾਜ ਦੀਆਂ ਖ਼ਰੀਦ ਏਜੰਸੀਆਂ ਨੂੰ ਪਲਾਸਟਿਕ ਦਾ ਬਾਰਦਾਨਾ ਮਿਲਣਾ ਸ਼ੁਰੂ ਹੋ ਜਾਵੇਗਾ | ਇਕ ਜਾਣਕਾਰੀ ਮੁਤਾਬਿਕ ਜਿੱਥੇ ਸਰਕਾਰ ਨੇ ਰਾਜ 'ਚ ਬਾਰਦਾਨੇ ਦੀ ਕਮੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX