ਤਾਜਾ ਖ਼ਬਰਾਂ


ਬਾਬਾ ਬਲਵੰਤ ਸਿੰਘ ਹਸਪਤਾਲ ਵਲੋਂ ਰਵਾਨਾ ਕੀਤੀ ਗਈ ਫ੍ਰੀ ਆਕਸੀਜਨ ਔਨ ਵੀਲਸ ਐਂਬੂਲੈਂਸ
. . .  4 minutes ago
ਟਾਂਡਾ ਉੜਮੁੜ, 13 ਮਈ (ਦੀਪਕ ਬਹਿਲ) -- ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੇ ਭਲੇ ਲਈ ਸੰਤ ਬਾਬਾ ਗੁਰਦਿਆਲ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ...
ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲਗਾਤਾਰ ਘਿਰਾਓ
. . .  21 minutes ago
ਅੰਮ੍ਰਿਤਸਰ,13 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...
ਕੋਟਕਪੂਰਾ ਗੋਲੀਕਾਂਡ : ਨਵੀਂ ਜਾਂਚ ਟੀਮ ਵਲੋਂ ਘਟਨਾ ਸਥਾਨ ਦਾ ਦੌਰਾ
. . .  36 minutes ago
ਫ਼ਰੀਦਕੋਟ, 13 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਨੇ ਅੱਜ ਬਕਾਇਦਾ ਤੌਰ 'ਤੇ...
ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ
. . .  45 minutes ago
ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ ) - ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੜਕੀ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ...
ਨਿਤੀਕਾ ਭੱਲਾ ਦੇ ਸਿਰ ਸਜਿਆ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ
. . .  54 minutes ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਅੱਜ ਨਗਰ ਨਿਗਮ ਮੋਗਾ ਦੇ ਮੇਅਰ ਦੀ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੀ ਜੇਤੂ ਕੌਂਸਲਰ ਨਿਤੀਕਾ ਭੱਲਾ ਦੇ ...
ਵਣੀਏਕੇ ਦੀ ਦਾਣਾ ਮੰਡੀ ਵਿਚ ਡੇਢ ਲੱਖ ਤੋਂ ਉੱਪਰ ਕਣਕ ਦਾ ਭਰਿਆ ਤੋੜਾ ਮੀਂਹ ਕਾਰਨ ਹੋ ਰਿਹਾ ਖ਼ਰਾਬ
. . .  about 1 hour ago
ਚੋਗਾਵਾਂ,13 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਮਾਰਕੀਟ ਕਮੇਟੀ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਦਾਣਾ ਮੰਡੀ ਵਣੀਏਕੇ ਵਿਖੇ ਖੁੱਲ੍ਹੇ ਅਸਮਾਨ ਹੇਠ ਡੇਢ ਲੱਖ ਤੋਂ ਉੱਪਰ ਕਣਕ ਦਾ ...
ਜ਼ਿਲ੍ਹਾ ਮਾਨਸਾ ਦੇ ਕਸਬਾ ਜੋਗਾ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਦੇਣ ਲਈ ਕਿੱਟਾਂ ਹੋਈਆਂ ਖ਼ਤਮ
. . .  about 1 hour ago
ਜੋਗਾ, 13 ਮਈ (ਹਰਜਿੰਦਰ ਸਿੰਘ ਚਹਿਲ) - ਕੋਵਿਡ-19 ਦੀ ਜੰਗ 'ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਤਹਿਤ ਪਾਜ਼ੀਟਿਵ...
ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  about 2 hours ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  about 2 hours ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 2 hours ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 2 hours ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਵਿਚ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ
. . .  51 minutes ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 3 hours ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 3 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 4 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 4 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 5 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 5 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਮੋਗਾ

ਮੌਸਮ ਦੇ ਬਦਲਦੇ ਤੇਵਰ ਅਤੇ ਸੁਸਤ ਚੱਲ ਰਹੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਫ਼ਿਕਰਾਂ 'ਚ ਡੁੱਬੇ

 ਬਾਘਾ ਪੁਰਾਣਾ, 17 ਅਪ੍ਰੈਲ (ਬਲਰਾਜ ਸਿੰਗਲਾ)-ਮੰਡੀਆਂ ਵਿਚ ਕਣਕ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਮੰਡੀ ਅਧਿਕਾਰੀਆਂ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਸਨ ਪਰ ਇਨ੍ਹਾਂ ਦਾਅਵਿਆਂ ਦੀ ਮੁੱਢੋਂ ਹੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ ਕਿਉਂਕਿ ਇੱਕ ਪਾਸੇ ਮੌਸਮ ਸਮੇਂ-ਸਮੇਂ 'ਤੇ ਆਪਣੇ ਤੇਵਰ ਬਦਲ ਰਿਹਾ ਹੈ, ਦੂਸਰੇ ਪਾਸੇ ਕਣਕ ਦੀ ਖ਼ਰੀਦ ਬਿਲਕੁਲ ਸੁਸਤ ਚੱਲ ਰਹੀ ਹੈ। ਕਿਸਾਨਾਂ ਨੂੰ ਆਪਣੀ ਕਣਕ ਵੇਚਣ ਲਈ ਕਈ-ਕਈ ਦਿਨ ਇੰਤਜ਼ਾਰ ਕਰਨਾ ਪੈ ਰਿਹਾ ਹੈ ਜਿਸ ਕਰ ਕੇ ਉਹ ਵੱਡੇ ਪੱਧਰ 'ਤੇ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਮੌਸਮ ਦੇ ਬਦਲ ਰਹੇ ਤੇਵਰਾਂ ਸਦਕਾ ਮੰਡੀ ਵਿਚ ਬੈਠੇ ਕਿਸਾਨਾਂ ਅਤੇ ਕਣਕ ਦੀ ਵਾਢੀ ਕਰ ਰਹੇ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ ਅਤੇ ਫ਼ਿਕਰਾਂ ਵਿਚ ਡੁੱਬ ਚੁੱਕੇ ਹਨ। ਵਾਰ-ਵਾਰ ਖ਼ਰਾਬ ਹੋਏ ਮੌਸਮ ਨੂੰ ਲੈ ਕੇ ਮੰਡੀ ਅਧਿਕਾਰੀ ਗੰਭੀਰ ਦਿਖਾਈ ਨਹੀਂ ਦੇ ਰਹੇ, ਕਿਉਂਕਿ ਮੰਡੀਆਂ ਵਿਚ ਕਣਕ ਦੀ ਆਮਦ ਵੱਡੇ ਪੱਧਰ 'ਤੇ ਹੋ ਰਹੀ ਹੈ। ਇਸ ਸਬੰਧੀ ਜਦੋਂ ਸਥਾਨਕ ਮੁੱਖ ਖ਼ਰੀਦ ਕੇਂਦਰ ਵਿਖੇ ਕਣਕ ਦੀ ਰਾਖੀ ਬੈਠੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵਿਚ ਕਈ ਕਿਸਾਨ ਤਿੰਨ-ਤਿੰਨ ਦਿਨਾਂ ਤੋਂ ਅਤੇ ਕਈ ਕਿਸਾਨ ਚਾਰ-ਚਾਰ ਦਿਨਾਂ ਤੋਂ ਮੰਡੀਆਂ ਵਿਚ ਬੈਠੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸੁਸਤ ਖ਼ਰੀਦ ਤੋਂ ਇਲਾਵਾ ਬਾਰਦਾਨੇ ਦੀ ਕਮੀ ਸਭ ਤੋਂ ਵੱਡੀ ਸਮੱਸਿਆ ਵਜੋਂ ਉੱਭਰ ਰਹੀ ਹੈ, ਜਿਸ ਨੂੰ ਹੱਲ ਕਰਨ ਵਿਚ ਮੰਡੀ ਅਧਿਕਾਰੀ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਏ ਹਨ। ਕਿਸਾਨਾਂ ਨੂੰ ਮੰਡੀਆਂ ਵਿਚ ਪੇਸ਼ ਆ ਰਹੀਆਂ ਸਮੱਸਿਆਵਾਂ ਜਾਣਨ ਲਈ ਇਕ ਕਿਸਾਨ ਜਥੇਬੰਦੀ ਵਲੋਂ ਮੁੱਖ ਖ਼ਰੀਦ ਕੇਂਦਰ ਦਾ ਦੌਰਾ ਕੀਤਾ ਗਿਆ, ਜਥੇਬੰਦੀ ਨੂੰ ਕਿਸਾਨਾਂ ਨੇ ਪਾਣੀ ਅਤੇ ਕਣਕ ਦੀ ਭਰਾਈ ਸਬੰਧੀ ਆ ਰਹੀ ਮੁਸ਼ਕਿਲ ਤੋਂ ਵੀ ਜਾਣੂੰ ਕਰਵਾਇਆ।

ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਚੀਮਾ ਨੇ ਖ਼ਰੀਦ ਏਜੰਸੀਆਂ ਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

ਮੋਗਾ, 17 ਅਪ੍ਰੈਲ (ਅਸ਼ੋਕ ਬਾਂਸਲ)-ਮੋਗਾ ਮੰਡੀ ਵਿਚ ਕਣਕ ਦੀ ਖ਼ਰੀਦ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਇੱਥੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜ੍ਹਤੀਆਂ ਤੇ ...

ਪੂਰੀ ਖ਼ਬਰ »

ਮੋਗਾ ਦੇ ਸਾਬਕਾ ਕੌਂਸਲਰ 'ਤੇ ਜਬਰ ਜਨਾਹ ਦਾ ਮਾਮਲਾ ਦਰਜ

ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ)-ਸ਼ਹਿਰ ਦੇ ਇਕ ਸਾਬਕਾ ਅਕਾਲੀ ਕੌਂਸਲਰ 'ਤੇ ਥਾਣਾ ਸਿਟੀ ਸਾਊਥ ਵਿਚ ਜਬਰ ਜਨਾਹ ਦਾ ਮੁਕੱਦਮਾ ਦਰਜ ਕਰ ਲਏ ਜਾਣ ਦੀ ਖਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਿਸ਼ਾ ਪੁੱਤਰੀ ਧਰਮਿੰਦਰ ਸਿੰਘ ਵਾਸੀ ਪਹਾੜਾ ਚੌਕ ਮੋਗਾ ਨੇ ਥਾਣਾ ਸਿਟੀ ਸਾਊਥ ...

ਪੂਰੀ ਖ਼ਬਰ »

ਸਰੋਵਰ 'ਚ ਡੁੱਬਣ ਨਾਲ ਬੱਚੇ ਦੀ ਮੌਤ

ਪੰਜਗਰਾਈਾ ਕਲਾਂ, 17 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪ੍ਰਾਚੀਨ ਨਿਰਮਲ ਡੇਰਾ ਬਾਬਾ ਥਾਣੇ ਵਾਲਾ ਦੇ ਸਰੋਵਰ 'ਚ ਡੁੱੱਬ ਜਾਣ ਨਾਲ 3 ਸਾਲਾ ਇਕ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਨੁਜ ਗੁਪਤਾ ਪੁੱਤਰ ਰਾਕੇਸ਼ ਗੁਪਤਾ ਵਾਸੀ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਸਾਢੇ 4 ਏਕੜ ਕਣਕ ਸੜੀ

ਅਜੀਤਵਾਲ, 17 ਅਪ੍ਰੈਲ (ਗ਼ਾਲਿਬ)- ਅੱਜ ਦੂਸਰੇ ਦਿਨ ਅਜੀਤਵਾਲ ਨੇੜੇ ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਸਾਢੇ ਚਾਰ ਏਕੜ ਕਣਕ ਸੜ ਕੇ ਸੁਆਹ ਹੋ ਗਈ | ਮੁਨਾਦੀ ਕਾਰਨ ਆਸ-ਪਾਸ ਦੇ ਪਿੰਡ ਵਾਸੀਆਂ ਦੇ ਉੱਦਮ ਸਦਕਾ ਇਸ 'ਤੇ ਅੱਗ ਵਧਣ ਤੋਂ ਕਾਬੂ ਪਾ ਲਿਆ ਗਿਆ ਹੈ | ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਵਿਚ ਕੋਰੋਨਾ ਦੇ ਆਏ 17 ਹੋਰ ਨਵੇਂ ਮਾਮਲੇ

ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਅੱਜ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਸ ਮੁਤਾਬਿਕ 17 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4280 ਹੋਣ ਦੇ ਨਾਲ 500 ਐਕਟਿਵ ਕੇਸ ਹੋ ਗਏ ਹਨ ਤੇ ...

ਪੂਰੀ ਖ਼ਬਰ »

ਟਰੈਕਟਰ ਪਲਟ ਜਾਣ ਨਾਲ ਨੌਜਵਾਨ ਦੀ ਮੌਤ

ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ)-ਟਰੈਕਟਰ ਪਲਟ ਜਾਣ ਨਾਲ ਇਕ 18 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਵੀਰ ਸਿੰਘ ਉਰਫ਼ ਮੈਨੀ ਪੁੱਤਰ ਨਿਰਮਲ ਸਿੰਘ ਵਾਸੀ ਮਾਣੂੰਕੇ ਗਿੱਲ ਜੋ ਕਿ ਪਿੰਡ ਰਾਊਕੇ ਵਿਖੇ ਸਾਬਕਾ ਮੈਂਬਰ ਬਲਵਿੰਦਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਕੀਤੀ ਗੇਟ ਰੈਲੀ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਨੱਥੂਵਾਲਾ ਜਦੀਦ ਵਿਖੇ ਸਾਂਝੀ ਸੰਘਰਸ਼ ਕਮੇਟੀ ਸਬ ਅਰਬਨ ਮੰਡਲ ਦੇ ਸੱਦੇ 'ਤੇ ਰੈਲੀ ਕੀਤੀ ਗਈ, ਕਿਉਂਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਸਰਕਾਰ ...

ਪੂਰੀ ਖ਼ਬਰ »

25 ਅਪ੍ਰੈਲ ਦੀ ਸੂਬਾਈ ਸੰਗਰੂਰ ਰੋਸ ਰੈਲੀ ਲਈ ਡੀ.ਟੀ.ਐਫ. ਮੋਗਾ ਵਲੋਂ ਵੱਡੀ ਲਾਮਬੰਦੀ ਦਾ ਐਲਾਨ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ 25 ਅਪ੍ਰੈਲ ਨੂੰ ਪੰਜਾਬ ਸਰਕਾਰ ਦੀਆਂ ਸਿੱਖਿਆ ਤੇ ਜਨਤਕ ਰੁਜ਼ਗਾਰ ਮਾਰੂ ਨੀਤੀਆਂ ਖ਼ਿਲਾਫ਼ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ¢ ਇਸ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਕੀਤੀ ਰੋਸ ਰੈਲੀ

ਬੱਧਨੀ ਕਲਾਂ, 17 ਅਪ੍ਰੈਲ (ਸੰਜੀਵ ਕੋਛੜ)-ਸਾਂਝੀ ਸੰਘਰਸ਼ ਕਮੇਟੀ ਪਾਵਰਕਾਮ ਸਬ ਅਰਬਨ ਮੰਡਲ ਮੋਗਾ ਦੇ ਸੱਦੇ 'ਤੇ ਇੱਥੇ ਸਬ ਡਵੀਜ਼ਨ ਵਿਖੇ ਰੋਸ ਰੈਲੀ ਕੀਤੀ ਗਈ | ਇਸ ਸਮੇਂ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਕੁਝ ਸਹਾਇਕ ਲਾਇਨਮੈਨ ਸਾਥੀਆਂ ਦੀ ਬਦਲੀ ਆਊਟ ਆਫ਼ ...

ਪੂਰੀ ਖ਼ਬਰ »

ਡਾ. ਅੰਬੇਡਕਰ ਜਯੰਤੀ ਨੂੰ ਸਮਰਪਿਤ ਸਮਾਗਮ ਕਰਵਾਇਆ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਵਿਸ਼ਵ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜਯੰਤੀ ਨੂੰ ਸਮਰਪਿਤ ਆਦਿ ਧਰਮ ਸਮਾਜ ਭਾਰਤ ਜ਼ਿਲ੍ਹਾ ਮੋਗਾ ਵਲੋਂ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਵਿਚ ...

ਪੂਰੀ ਖ਼ਬਰ »

ਬਿਜਲੀ ਮਹਿਕਮਾ ਕਿਸਾਨਾਂ ਦਾ ਮਖ਼ੌਲ ਉਡਾਉਣਾ ਬੰਦ ਕਰੇ-ਐੱਡ. ਕੰਬੋਜ, ਮੰਦਰ

ਫ਼ਤਿਹਗੜ੍ਹ ਪੰਜਤੂਰ, 16 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੰਬੋਜ ਤੇ ਯੂਥ ਆਗੂ ਸੁਖਬੀਰ ਮੰਦਰ ਨੇ ਇੱਥੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵੱਖ-ਵੱਖ ਫੀਡਰਾਂ ਦੇ ਕਿਸਾਨਾਂ ਨੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸੰਗਤਪੁਰਾ ਵਿਖੇ ਕਮਲਜੀਤ ਸਿੰਘ ਨੇ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ

ਬਾਘਾ ਪੁਰਾਣਾ, 17 ਅਪ੍ਰੈਲ (ਬਲਰਾਜ ਸਿੰਗਲਾ) - ਮਾਰਕੀਟ ਕਮੇਟੀ ਬਾਘਾ ਪੁਰਾਣਾ ਅਧੀਨ ਆਉਂਦੇ ਦਿਹਾਤੀ ਖ਼ਰੀਦ ਕੇਂਦਰ ਪਿੰਡ ਸੰਗਤਪੁਰਾ ਵਿਖੇ ਹਾੜੀ ਰੁੱਤ ਦੀ ਮੁੱਖ ਫ਼ਸਲ ਕਣਕ ਦੀ ਸਰਕਾਰੀ ਖ਼ਰੀਦ ਕਮਲਜੀਤ ਸਿੰਘ ਬਰਾੜ ਵਲੋਂ ਸ਼ੁਰੂ ਕਰਵਾਈ ਗਈ | ਇਸ ਮੌਕੇ ਸਰਕਾਰੀ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਮੋਗਾ ਵਿਖੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਲਗਾਤਾਰ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਲਗਵਾ ਕੇ ...

ਪੂਰੀ ਖ਼ਬਰ »

ਕਿਣ-ਮਿਣ ਹੋਣ ਨਾਲ ਕਣਕ ਦੀ ਕਟਾਈ ਦੇ ਕੰਮ 'ਚ ਆਈ ਰੁਕਾਵਟ

ਠੱਠੀ ਭਾਈ, 17 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਦੁਪਹਿਰ ਸਮੇਂ ਇਲਾਕੇ ਵਿਚ ਧੂੜ ਭਰੀ ਹਨ੍ਹੇਰੀ ਤੋਂ ਬਾਅਦ ਸ਼ੁਰੂ ਹੋਈ ਕਿਣ-ਮਿਣ ਨਾਲ ਬਲਾਕ ਵਿਚ ਜ਼ੋਰ-ਸ਼ੋਰ ਨਾਲ ਚੱਲ ਰਹੀ ਕਣਕ ਦੀ ਕਟਾਈ ਦੇ ਕੰਮ ਵਿਚ ਇਕਦਮ ਰੁਕਾਵਟ ਆ ਗਈ ਅਤੇ ਠੱਠੀ ਭਾਈ ਅਤੇ ਆਸ-ਪਾਸ ਇਲਾਕੇ ਵਿਚ ...

ਪੂਰੀ ਖ਼ਬਰ »

ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਵਲੋਂ ਸਿੰਘਾਂਵਾਲਾ ਮੰਡੀ ਵਿਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੰਡੀਆਂ 'ਚ ਕਣਕ ਦੀ ਖ਼ਰੀਦ ਨੂੰ ਲੈ ਕੇ ਢੁਕਵੇਂ ਪ੍ਰਬੰਧ ਕਰਨ ਅਤੇ ਮੰਡੀਆਂ ਵਿਚ ਕਿਸਾਨਾਂ ਲਈ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ...

ਪੂਰੀ ਖ਼ਬਰ »

ਪਰਦੇਸੀ ਫਾਊਾਡੇਸ਼ਨ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮੋਗਾ, 17 ਅਪੈ੍ਰਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਮੋਗਾ ਨਗਰ ਨਿਗਮ ਅਧੀਨ ਆਉਂਦੇ ਪਿੰਡ ਲੰਢੇਕੇ ਵਿਖੇ ਪਰਦੇਸੀ ਫਾਊਾਡੇਸ਼ਨ ਸੰਸਥਾ ਸੰਤ ਨਗਰ ਲੰਢੇਕੇ ਵਲੋਂ ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾਇਆ ਗਿਆ | ਜਿਸ ਵਿਚ ਪੀ.ਐਚ.ਸੀ. ਢੁੱਡੀਕੇ ਦੇ ਐਸ.ਐਮ.ਓ. ਡਾ. ਨੀਲਮ ...

ਪੂਰੀ ਖ਼ਬਰ »

ਪੰਜਾਬ ਫੋਟੋਗਰਾਫਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 17 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਜਾਬ ਫੋਟੋਗਰਾਫਰਜ਼ ਐਸੋਸੀਏਸ਼ਨ ਰਜਿ. ਦੀ ਮੋਗਾ ਇਕਾਈ ਦੀ ਮੀਟਿੰਗ ਹੋਈ ਜਿਸ ਵਿਚ ਪੀ.ਪੀ.ਏ. ਦੇ ਮੈਂਬਰ ਸ਼ਾਮਿਲ ਹੋਏ | ਸੰਜੀਵ ਸ਼ਰਮਾ ਨੇ ਮੋਗਾ ਇਕਾਈ ਦੇ ਕਾਰਜਾਂ ਤੋਂ ਜਾਣੂੰ ਕਰਵਾਇਆ ਅਤੇ ਨਵੀਂ ਟੀਮ ਦੀ ਚੋਣ ਲਈ ਸਤੀਸ਼ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸਹਿਕਾਰੀ ਸਭਾ ਤੋਂ ਮਿਲਦੀਆਂ ਸਾਰੀਆਂ ਸਹੂਲਤਾਂ ਜਾਰੀ ਰਹਿਣਗੀਆਂ-ਨਿਰੀਖਕ ਸੁਰਿੰਦਰ ਸਿੰਘ

ਠੱਠੀ ਭਾਈ, 17 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਠੱਠੀ ਭਾਈ ਅਤੇ ਪਿੰਡ ਮੌੜ ਨੌਂ ਆਬਾਦ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਦਾ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਬਾਈਕਾਟ ਕੀਤੇ ਜਾਣ ਤੋਂ ਬਾਅਦ ਮੁਲਤਵੀ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕੀਤਾ ਜਾਵੇਗਾ-ਬਰਾੜ

ਨੱਥੂਵਾਲਾ ਗਰਬੀ, 17 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਕਣਕ ਦੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦ ਕੀਤਾ ਜਾਵੇਗਾ, ਮੰਡੀਆਂ 'ਚ ਬੈਠੇ ਕਿਸਾਨਾਂ ਭਰਾਵਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਖ਼ਰੀਦ ਕੀਤੀ ਗਈ ਫ਼ਸਲ ਦੀ ਅਦਾਇਗੀ ਵੀ ਆੜ੍ਹਤੀਆਂ ...

ਪੂਰੀ ਖ਼ਬਰ »

ਜੇ.ਐਮ.ਐਸ. ਦੀ ਵਿਦਿਆਰਥਣ ਨੇ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 17 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਸਥਿਤ ਜੇ.ਐਮ.ਐਸ. ਸੰਸਥਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਸੁਖਦੀਪ ਸਿੰਘ ਵਾਸੀ ਸਮਾਲਸਰ ਨੇ ਆਈਲਟਸ ਵਿਚ ਓਵਰਆਲ 6.5 ਬੈਂਡ ਪ੍ਰਾਪਤ ਕਰ ਕੇ ਆਪਣਾ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਵੀਜ਼ਨ ਐਜੂਕੇਸ਼ਨ ਦੀ ਵਿਦਿਆਰਥਣ ਨੇ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 17 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਮੁੱਖ ਬੱਸ ਸਟੈਂਡ ਵਿਖੇ ਸਥਿਤ ਵੀਜਨ ਐਜੂਕੇਸ਼ਨ ਸੰਸਥਾ ਦੇ ਸੰਸਥਾਪਕ ਨੰਦ ਬਰਾੜ ਸਾਬਕਾ ਐਮ.ਸੀ. ਅਤੇ ਐਮ.ਡੀ. ਗੁਰਪਿਆਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਪਤਨੀ ਅਮਰੀਕ ਸਿੰਘ ਕਲੇਰ ਵਾਸੀ ਸਮਾਧ ਭਾਈ ਨੇ ਆਈਲਟਸ ...

ਪੂਰੀ ਖ਼ਬਰ »

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਅੰਮਿ੍ਤਸਰ ਰੋਡ 'ਤੇ , ਸਥਿਤ ਹੈ ਵਲੋਂ ਵਿਦਿਆਰਥੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ | ਆਪਣੀ ਇਸ ਕਾਮਯਾਬੀ ਦੀ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ 6.5 ਬੈਂਡ ਪ੍ਰਾਪਤ ਕੀਤੇ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜੋ ਕਿ ਆਇਲਟਸ ਅਤੇ ਇੰਗਲਿਸ਼ ਕੋਰਸਾਂ ਲਈ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਹੋਣ ਦੇ ਨਾਲ-ਨਾਲ ਦੇਸ਼ ਵਿਦੇਸ਼ ਵਿਚ ਵੀ ਆਪਣੇ ਪੈਰ ਪਸਾਰ ਰਹੀ ਹੈ ਨੂੰ 30 ਤੋਂ ਵੱਧ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਸੇਵਾਵਾਂ ...

ਪੂਰੀ ਖ਼ਬਰ »

ਮਾਤਾ ਸਵਿੰਦਰ ਕੌਰ ਬਾਠ ਨਮਿਤ ਸ਼ਰਧਾਂਜਲੀ ਸਮਾਗਮ

ਕਿਸ਼ਨਪੁਰਾ ਕਲਾਂ, 17 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਕੰਨੀਆਂ ਖ਼ੁਰਦ ਦੇ ਅਗਾਂਹਵਧੂ ਕਿਸਾਨ ਮੁਖ਼ਤਿਆਰ ਸਿੰਘ ਬਾਠ ਤੇ ਨੰਬਰਦਾਰ ਜਸਪਾਲ ਸਿੰਘ ਬਾਠ ਦੇ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਬਾਠ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਵਿਧਾਇਕ ਲੋਹਗੜ੍ਹ ਨੇ ਸ਼ੁਰੂ ਕਰਵਾਈ

ਕਿਸ਼ਨਪੁਰਾ ਕਲਾਂ, 17 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੀ ਅਨਾਜ ਮੰਡੀ ਵਿਚ ਬੀਤੇ ਕੱਲ੍ਹ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਸੁਖਵਿੰਦਰ ਸਿੰਘ ਰੂਬਲ ਦੀ ਦੁਕਾਨ ਤੋਂ ਕਣਕ ਦੀ ਸਰਕਾਰੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਸਥਾਪਨਾ ਦਿਵਸ ਮਨਾਇਆ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਸਮੂਹ ਸਟਾਫ਼ ਅਤੇ ਮੈਨੇਜਮੈਂਟ ਵਲੋਂ 16ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ | ਇਸ ਉਪਰੰਤ ਡਾ. ਮੁਕੇਸ਼ ਅਰੋੜਾ ...

ਪੂਰੀ ਖ਼ਬਰ »

ਬੀ.ਬੀ.ਐਸ. ਵਲੋਂ ਇਕੋ ਦਿਨ ਹੀ ਕੈਨੇਡਾ ਦੇ 4 ਸਟੱਡੀ ਵੀਜ਼ੇ ਲਗਵਾਏ ਗਏ-ਸੈਣੀ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ. ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਇਸ ਵਾਰ ਇਕ ਦਿਨ ਵਿਚ ਹੀ ਸੰਦੀਪ ਕੌਰ, ਕਰਨਪ੍ਰੀਤ ਕੌਰ, ਮਲਿਕਾ ਰਾਣੀ ਅਤੇ ਕਮਲਜੀਤ ਕੌਰ ਦਾ ਕੈਨੇਡਾ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX