ਤਾਜਾ ਖ਼ਬਰਾਂ


ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  5 minutes ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  47 minutes ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 1 hour ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 1 hour ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 2 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 2 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 2 hours ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਦੂਸਰਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 3 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 3 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 3 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 4 hours ago
ਪ੍ਰਧਾਨ ਮੰਤਰੀ ਕੇਅਰ ਫ਼ੰਡ ਦੀ ਵਰਤੋਂ ਕੋਵਿਡ-19 ਟੀਕਾ ਖ਼ਰੀਦਣ ਤੇ ਆਕਸੀਜਨ ਪਲਾਂਟ ਕੀਤੀ ਜਾਵੇ
. . .  about 4 hours ago
ਨਵੀਂ ਦਿੱਲੀ,15 ਮਈ - ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ...
ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਘਾਤਕ - ਡਬਲਯੂ.ਐੱਚ.ਓ. ਮੁਖੀ
. . .  about 4 hours ago
ਨਵੀਂ ਦਿੱਲੀ, 15 ਮਈ - ਡਬਲਯੂ.ਐੱਚ.ਓ. ਦੇ ਮੁਖੀ ਟੇਡਰੋਸ ...
ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਬਾਈਡਨ ਲਈ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ
. . .  about 3 hours ago
ਵਾਸ਼ਿੰਗਟਨ, 15 ਮਈ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਮੰਤਰੀ ਮੰਡਲ ਲਈ ਚੁਣੇ ਗਏ ਭਾਰਤੀ...
ਡੀ.ਆਰ.ਡੀ.ਓ. ਦੀ ਕੋਰੋਨਾ ਦਵਾਈ 2 ਡੀ.ਜੀ. ਅਗਲੇ ਹਫ਼ਤੇ ਹੋਵੇਗੀ ਲਾਂਚ
. . .  about 4 hours ago
ਨਵੀਂ ਦਿੱਲੀ, 15 ਮਈ - ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਡੀ.ਆਰ.ਡੀ.ਓ. ...
ਇਜ਼ਰਾਈਲ ਰਾਕੇਟ ਹਮਲੇ 'ਚ ਮਾਰੀ ਗਈ ਕੇਰਲ ਦੀ ਔਰਤ ਦੀ ਮ੍ਰਿਤਕ ਦੇਹ ਪਹੁੰਚੀ ਦਿੱਲੀ
. . .  about 4 hours ago
ਨਵੀਂ ਦਿੱਲੀ, 15 ਮਈ - ਇਸ ਹਫ਼ਤੇ ਫ਼ਲਸਤੀਨੀ ਰਾਕੇਟ ਹਮਲੇ ਵਿਚ ਮਰਨ ਵਾਲੀ ਕੇਰਲ ਦੀ ਇਕ ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਖੰਨਾ / ਸਮਰਾਲਾ

ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਨੇ ਗੁਰੂ ਲਾਧੋ-ਰੇ ਨਗਰ ਕੀਰਤਨ ਦਾ ਸੁਆਗਤ ਕੀਤਾ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 2 ਦਿਨਾਂ ਗੁਰੂ ਲਾਧੋ-ਰੇ ਵਿਸ਼ਾਲ ਨਗਰ ਕੀਰਤਨ ਜੋ ਪਟਿਆਲਾ ਤੋਂ ਸ਼ੁਰੂ ਹੋ ਕੇ ਗੁਰੂ ਕੇ ਮਹਿਲ ਅੰਮਿ੍ਤਸਰ ਜਾ ਰਿਹਾ ਹੈ, ਅੱਜ ਖੰਨਾ ਪੁੱਜਾ | ਸਥਾਨਕ ਸਮਰਾਲਾ ਰੋਡ ਚੌਂਕ ਵਿਚ ਖੰਨਾ ਦੇ ਵੱਖ-ਵੱਖ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਸਥਾਵਾਂ ਵਲੋਂ ਵਿਚ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ¢ ਇਸ ਮੌਕੇ ਸੰਗਤ ਲਈ ਮਿੱਠੇ ਜਲ ਦੀ ਛਬੀਲ, ਬਿਸਕੁਟ ਅਤੇ ਪੈਕਡ ਪਾਣੀ ਦਾ ਲੰਗਰ ਅਤੁੱਟ ਵਰਤਾਇਆ ਗਿਆ¢ ਇਸ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰੇ ਗੂੰਜ ਰਹੇ ਸਨ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਬੱਸਾਂ ਕਾਰਾਂ ਸਵਾਰ ਸੰਗਤਾਂ ਦੇ ਗੁਰਬਾਣੀ ਕੀਰਤਨ ਕਰ ਰਹੀਆਂ ਸਨ | ਇਸ ਮੌਕੇ ਪੁੱਜੇ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਡਾ. ਜਸਪਾਲ ਸਿੰਘ, ਜਨਰਲ ਸਕੱਤਰ ਰਣਜੀਤ ਸਿੰਘ ਹੀਰਾ, ਗੁਰਦੁਆਰਾ ਹਰਕਿ੍ਸ਼ਨ ਸਾਹਿਬ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ ਤੋਂ ਇਲਾਵਾ ਗੁਰਦੁਆਰਾ ਉੱਚਾ ਵਿਹੜਾ ਖਟੀਕਾਂ ਮੁਹੱਲਾ, ਭਾਈ ਘਨਈਆ ਸੇਵਾ ਦਲ, ਸਿੰਘ ਸਭਾ ਸੇਵਾ ਦਲ ਅਤੇ ਕਈ ਹੋਰ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ, ਸਿੰਘ ਸਭਾ ਗੁ: ਪ੍ਰਯ ਸਾਬਕਾ ਸਕੱਘਰ ਦਲਮੇਘ ਸਿੰਘ ਖੱਟੜਾ, ਅਕਾਲੀ ਦਲ ਰਾਜਸਥਾਨ ਦੇ ਕੋ ਇੰਚਾਰਜ ਅਤੇ ਨਿਊ ਮਾਡਲ ਟਾਊਨ ਗੁਰਦੁਆਰਾ ਨਾਨਕਸਰ ਖੰਨਾ ਦੇ ਚੇਅਰਮੈਨ ਰਣਜੀਤ ਸਿੰਘ ਖੰਨਾ, ਇੰਦਰਜੀਤ ਸਿੰਘ ਚਾਵਲਾ, ਸੁਦਰਸ਼ਨ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ¢

ਲਤਾਲਾ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਮੇਂ ਸੱਤਾ ਧਿਰ 'ਤੇ ਧਾਂਦਲੀਆਂ ਦਾ ਦੋਸ਼

ਲ਼ੋਹਟਬੱਦੀ, 17 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਲਤਾਲਾ 'ਚ ਅੱਜ ਗੁਰਦੁਆਰਾ ਸਾਹਿਬ ਦੀ ਚੋਣ ਸਮੇਂ ਅਕਾਲੀ ਦਲ ਨਾਲ ਸਬੰਧਿਤ ਆਗੂਆਂ ਨੇ ਸੱਤਾ ਧਿਰ 'ਤੇ ਧਾਂਦਲੀਆਂ ਕਰਨ ਦੇ ਕਥਿਤ ਦੋਸ਼ ਲਗਾਏ ਹਨ | ਦਲਜੀਤ ਸਿੰਘ ਲਾਲਾ ਪੰਚ, ਜਗਮੇਲ ਸਿੰਘ ਲਤਾਲਾ, ਜਗਜੀਤ ...

ਪੂਰੀ ਖ਼ਬਰ »

2 ਨਾਮਾਲੂਮ ਵਿਅਕਤੀ ਔਰਤ ਦੀ ਸੋਨੇ ਦੀ ਚੈਨੀ ਖੋਹ ਕੇ ਫ਼ਰਾਰ

ਖੰਨਾ, 17 ਅਪ੍ਰੈਲ (ਮਨਜੀਤ ਸਿੰਘ ਧੀਮਾਨ)-2 ਨਾਮਾਲੂਮ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਇਕ ਔਰਤ ਦੀ ਸੋਨੇ ਦੀ ਚੈਨੀ ਖੋਹਣ ਦੇ ਮਾਮਲੇ ਵਿਚ ਥਾਣਾ ਸਿਟੀ 1 ਖੰਨਾ ਵਿਖੇ ਧਾਰਾ 379 ਮਾਮਲਾ ਦਰਜ ਕੀਤਾ ਗਿਆ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਹਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਰਤਨਹੇੜੀ ਵਿਖੇ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ 4 ਏਕੜ ਕਣਕ ਸੜ ਕੇ ਸੁਆਹ

ਖੰਨਾ, 17 ਅਪ੍ਰੈਲ (ਮਨਜੀਤ ਸਿੰਘ ਧੀਮਾਨ)- ਇੱਥੋਂ ਨੇੜਲੇ ਪਿੰਡ ਰਤਨਹੇੜੀ ਵਿਖੇ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ ਖੇਤਾਂ ਵਿਚ ਖੜੀ 4 ਏਕੜ ਕਣਕ ਅੱਗ ਲੱਗ ਕੇ ਸੁਆਹ ਹੋ ਗਈ | ਅੱਗ ਇਨ੍ਹੀਂ ਤੇਜ਼ੀ ਨਾਲ ਵਧੀ ਕਿ ਨਾਲ ਦੇ ਖੇਤਾਂ ਵਿਚ ਖੜੀ ਕਣਕ ਵੀ ਉਸ ਦੀ ਲਪੇਟ ਵਿਚ ਆ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਦੂਸਰੀ ਡੋਜ਼ ਹੁਣ 28 ਦਿਨਾਂ ਦੀ ਥਾਂ ਡੇਢ ਮਹੀਨੇ ਬਾਅਦ ਲੱਗੇਗੀ

ਮਾਛੀਵਾੜਾ ਸਾਹਿਬ, 17 ਅਪੈ੍ਰਲ (ਮਨੋਜ ਕੁਮਾਰ)-ਮੈਡੀਕਲ ਖੇਤਰ ਵਿਚ ਕਾਫ਼ੀ ਰਿਸਚਰਚ ਤੋਂ ਬਾਦ ਭਾਵੇ ਅੱਜ ਕੋਵਿਡ ਤੋਂ ਬਚਾਅ ਲਈ ਆਈ. ਸੀ. ਐਮ. ਆਰ. ਤੇ ਸਿਹਤ ਮੰਤਰਾਲੇ ਦੀ ਗਾਈਡ ਲਾਇਨਜ਼ ਤੇ ਕੋਵਿਡ ਤੋਂ ਬਚਾਅ ਲਈ ਵੈਕਸੀਨ ਅਮਲ ਵਿਚ ਲਿਆਂਦੀ ਗਈ ਹੈ ਤੇ ਆਮ ਲੋਕਾਂ ਨੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਵਿਚ ਰਸੂਲੜਾ, ਜੰਡਾਲੀ ਅਤੇ ਰੋਸ਼ਾ ਵਲੋਂ ਪਾਇਲ ਕੌਂਸਲ ਦੇ ਨਵੇਂ ਪ੍ਰਧਾਨ ਗੋਗਾ ਦਾ ਸਨਮਾਨ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਮਾਰਕੀਟ ਕਮੇਟੀ ਦੇ ਦਫ਼ਤਰ ਵਿਚ ਪਾਇਲ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ਅਤੇ ਉੱਘੇ ਕਾਂਗਰਸੀ ਆਗੂ ਮਲਕੀਤ ਸਿੰਘ ਗੋਗਾ ਦਾ ਸਨਮਾਨ ਖੰਨਾ ਮਾਰਕੀਟ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਇਲਾਕੇ ਦੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਵਿਚ ਤੇਜ਼ੀ ਨਾਲ ਸੁਧਾਰ, ਫਿਲਹਾਲ ਸਥਿਤੀ ਕੰਟਰੋਲ 'ਚ

ਮਾਛੀਵਾੜਾ ਸਾਹਿਬ, 17 ਅਪੈ੍ਰਲ (ਮਨੋਜ ਕੁਮਾਰ)-ਜਿਸ ਰਫ਼ਤਾਰ ਨਾਲ ਇਲਾਕੇ ਵਿਚ ਕੋਰੋਨਾ ਪਾਜ਼ੀਟਿਵਾਂ ਦੀ ਸੰਖਿਆ ਵਿਚ ਵਾਧਾ ਦੇਖਿਆ ਗਿਆ ਸੀ, ਫਿਲਹਾਲ ਉਨ੍ਹਾਂ ਵਿਚੋਂ ਕਾਫ਼ੀ ਹੱਦ ਤੱਕ ਮਰੀਜ਼ ਸਿਹਤਯਾਬ ਨਜ਼ਰ ਆ ਰਹੇ ਹਨ | ਦਰਅਸਲ ਜਿਹੜਾ ਆਂਕੜਾ ਕੁੱਝ ਦਿਨ ਪਹਿਲਾਂ 45 ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਮਾਪਿਆਂ ਨੇ ਅਮਲੋਹ ਰੋਡ ਸਥਿਤ ਇਕ ਸਕੂਲ ਵਿਰੁੱਧ ਰੋਸ ਮੁਜ਼ਾਹਰਾ ਕੀਤਾ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਕੋਰੋਨਾ ਬਿਮਾਰੀ ਦੇ ਦੌਰ ਵਿਚ ਸ਼ਹਿਰ ਦੇ ਕੁੱਝ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਫ਼ੀਸਾਂ ਵਸੂਲਣ ਅਤੇ ਕਿਤਾਬਾਂ ਵੇਚਣ ਦੇ ਖ਼ਿਲਾਫ਼ ਵਿਦਿਆਰਥੀਆਂ ਦੇ ਮਾਪਿਆਂ ਨੇ ਅਮਲੋਹ ਰੋਡ ਸਥਿਤ ਇਕ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਅਤੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ

ਕੁਹਾੜਾ, 17 ਅਪ੍ਰੈਲ (ਸੰਦੀਪ ਸਿੰਘ ਕੁਹਾੜਾ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਬਲਾਕ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਰਜਿੰਦਰਪਾਲ ਸਿੰਘ ਔਲ਼ਖ ਦੇ ...

ਪੂਰੀ ਖ਼ਬਰ »

ਬਦਲੀ ਕਰਵਾ ਕੇ ਆਏ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨ ਦੀ ਗੌਰਮਿੰਟ ਟੀਚਰ ਯੂਨੀਅਨ ਵਲੋਂ ਸਖ਼ਤ ਨਿਖੇਧੀ

ਕੁਹਾੜਾ, 17 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)- ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਹੰਗਾਮੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ¢ ਇਸ ਮੀਟਿੰਗ ਵਿਚ ਉਨ੍ਹਾਂ ਅਧਿਆਪਕਾਂ ਵਲੋਂ ਵੀ ਸ਼ਮੂਲੀਅਤ ...

ਪੂਰੀ ਖ਼ਬਰ »

ਸਰਕਾਰ ਵਲੋਂ ਵਿਸ਼ੇਸ਼ ਕੋਰੋਨਾ ਕੈਂਪਾਂ ਦੌਰਾਨ ਵੱਧ ਤੋਂ ਵੱਧ ਵੈਕਸੀਨੇਸ਼ਨ ਲਗਵਾਓ - ਅਨੁਦੀਪ ਸ਼ਰਮਾ

ਡੇਹਲੋਂ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਸਬ-ਤਹਿਸੀਲ ਡੇਹਲੋਂ ਅਧੀਨ ਪੈਂਦੇ ਸਰਕਾਰੀ ਮਿੰਨੀ ਸਿਹਤ ਕੇਂਦਰਾਂ ਵਿਚ ਕੋਰੋਨਾ ਵੈਕਸੀਨ ਲਗਾਉਣ ਸੰਬੰਧੀ ਚਲ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਅੱਜ ਨਾਇਬ ਤਹਿਸੀਲਦਾਰ ਡੇਹਲੋਂ ਅਨੁਦੀਪ ਸ਼ਰਮਾ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗਾਂ ਦੇ ਲੋਕਾਂ ਨੂੰ ਮਿਲੇਗਾ ਸਰਕਾਰੀ ਸਕੀਮਾਂ ਦਾ ਲਾਭ -ਖਾਨ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਦੱਸਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਘੱਟ ਗਿਣਤੀਆਂ ਦੇ ਨਾਲ ਨਾਲ ਸਾਰੇ ਵਰਗਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਪਾਲਵੀਰ ਗਰੇਵਾਲ ਨੂੰ ਸਦਮਾ, ਪਿਤਾ ਦੀ ਮੌਤ

ਕੁਹਾੜਾ, 17 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਪੰਜਾਬ ਪ੍ਰਦੇਸ਼ ਕਾਂਗਰਸ ਲੁਧਿਆਣਾ ਦਿਹਾਤੀ ਦੇ ਜਨਰਲ ਸਕੱਤਰ ਪਾਲਵੀਰ ਸਿੰਘ ਗਰੇਵਾਲ ਕੂੰਮ ਖ਼ੁਰਦ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਪਿਤਾ ਸੋਹਣ ਸਿੰਘ ਗਰੇਵਾਲ (65) ਦੀ ਅਮਰੀਕਾ ਵਿਚ ਦਿਲ ਦਾ ...

ਪੂਰੀ ਖ਼ਬਰ »

ਐਨ.ਆਰ.ਆਈ. ਸੰਨੀ ਬੇਰਕਲਾਂ ਨੂੰ ਸਦਮਾ, ਤਾਇਆ ਰਘਵੀਰ ਸਿੰਘ ਗਿੱਲ ਸਵਰਗਵਾਸ

ਮਲੌਦ, 17 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਯੂਥ ਅਕਾਲੀ ਆਗੂ ਅਤੇ ਐਨ.ਆਰ.ਆਈ. ਸਰਨਦੀਪ ਸਿੰਘ ਸੰਨੀ ਬੇਰਕਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ | ਜਦੋਂ ਉਨ੍ਹਾਂ ਦੇ ਤਾਇਆ ਰਘਵੀਰ ਸਿੰਘ ਗਿੱਲ ਅਚਾਨਕ ਸਵਰਗ ਸਿਧਾਰ ਗਏ, ਜਿਨ੍ਹਾਂ ਦਾ ਅੱਜ ਸੇਜਲ ਨੇਤਰਾਂ ਅੰਤਿਮ ...

ਪੂਰੀ ਖ਼ਬਰ »

ਲਕਸ਼ਮੀ ਨਰਾਇਣ ਸੇਵਾ ਦਲ ਨੇ ਪ੍ਰਧਾਨ ਨਗਰ ਕੌਂਸਲ ਦਾ ਸਨਮਾਨ ਕੀਤਾ

ਅਹਿਮਦਗੜ੍ਹ, 17 ਅਪ੍ਰੈਲ (ਪੁਰੀ) - ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਲਕਸ਼ਮੀ ਨਰਾਇਣ ਸੇਵਾ ਦਲ ਦੀ ਸਲਾਨਾ ਮੀਟਿੰਗ ਵਿਚ ਜਿੱਥੇ ਅਗਲੇ ਸਾਲ ਦੇ ਧਾਰਮਿਕ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਸਦੇ ਨਾਲ ਹੀ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ...

ਪੂਰੀ ਖ਼ਬਰ »

ਵੀਰਵਲਿੰਦਰ ਸਿੰਘ ਘੁਡਾਣੀ ਕਲਾਂ ਨਮਿਤ ਸ਼ਰਧਾਂਜਲੀ ਸਮਾਗਮ

ਰਾੜਾ ਸਾਹਿਬ, 17 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਸਹਿਕਾਰੀ ਖੇਤੀਬਾੜੀ ਸਭਾ ਘੁਡਾਣੀ ਕਲਾਂ ਦੇ ਸਾਬਕਾ ਡਾਇਰੈਕਟਰ ਤੇ ਸੀਨੀਅਰ ਕਾਂਗਰਸੀ ਆਗੂ ਛਜਵੀਰ ਸਿੰਘ ਦੇ ਚਚੇਰੇ ਭਰਾ ਤੇ ਹਲਕਾ ਪਾਇਲ ਦੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਲਵਪ੍ਰੀਤ ਸਿੰਘ ਦੇ ਚਾਚਾ ਅਤੇ ...

ਪੂਰੀ ਖ਼ਬਰ »

ਡਾਕਟਰ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ

ਮਲੌਦ, 17 ਅਪ੍ਰੈਲ (ਸਹਾਰਨ ਮਾਜਰਾ)-ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਪੱਤੀ ਬੇਗਮਪੁਰਾ ਪਿੰਡ ਸਿਆੜ੍ਹ ਵਿਖੇ ਕਰਵਾਏ ਗਏ ¢ ਇਸ ਮੌਕੇ ਹਰਜਿੰਦਰ ਸਿੰਘ ਅਤੇ ਹੋਰਨਾ ਪਤਵੰਤਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਹੁਣ ਘਬਰਾਓ ਨਾ! ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾ ਸਕਦੇ ਹਾਂ ਛੁਟਕਾਰਾ! ਵਿਸ਼ੇਸ਼ ਜਾਂਚ ਕੈਂਪ 19 ਤੋਂ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »

ਲਲਹੇੜੀ, ਹਰਿਓ, ਮਾਜਰਾ ਦੇ ਲੋਕਾਂ ਲਈ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦਾ ਉਦਘਾਟਨ ਵਿਧਾਇਕ ਗੁਰਕੀਰਤ ਨੇ ਕੀਤਾ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲੋਕ ਸੁਵਿਧਾ ਕੈਂਪ ਡਾ. ਗੁਰਮੁਖ ਸਿੰਘ ਚਾਹਲ ਦੀ ਅਗਵਾਈ ਵਿਚ ਲਾਇਆ ਗਿਆ | ਜਿਸ ਵਿਚ 3 ਪਿੰਡਾਂ ਲਲਹੇੜੀ, ਹਰਿਓ, ਮਾਜਰਾ ਦੇ ਲੋਕਾਂ ਨੇ ਭਾਗ ਲਿਆ | ਇਸ ਕੈਂਪ ਦਾ ਉਦਘਾਟਨ ਵਿਧਾਇਕ ...

ਪੂਰੀ ਖ਼ਬਰ »

ਵੇਰਕਾ ਦੁੱਧ ਸਭਾ ਮਾਂਗੇਵਾਲ ਦੇ ਅਹੁਦੇਦਾਰ ਸਰਬਸੰਮਤੀ ਨਾਲ ਬਣਾਏ

ਮਲੌਦ, 17 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਮਾਂਗੇਵਾਲ ਵਿਖੇ ਵੇਰਕਾ ਦੁੱਧ ਸਭਾ ਦੇ ਅਹੁਦੇਦਾਰ ਸਰਬਸੰਮਤੀ ਨਾਲ ਚੁਣੇ ਗਏ | ਅਹੁਦੇਦਾਰਾਂ ਦੀ ਨਿਯੁਕਤੀ ਸਮੇਂ ਸਭਾ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਪਰਚੀ ਰਾਹੀਂ ਕੀਤੀ ਗਈ¢ ਇਸ ਸਮੇਂ ਨਵ-ਨਿਯੁਕਤ ...

ਪੂਰੀ ਖ਼ਬਰ »

ਬੇਮੌਸਮੀ ਬੱਦਲ਼ਵਾਈ ਅਤੇ ਤੇਜ਼ ਹਵਾਵਾਂ ਕਾਰਨ ਕਿਸਾਨ ਮਜ਼ਦੂਰ ਡੂੰਘੀ ਫ਼ਿਕਰਮੰਦੀ ਵਿਚ

ਮਲੌਦ, 17 ਅਪ੍ਰੈਲ (ਸਹਾਰਨ ਮਾਜਰਾ)- ਤੇਜ਼ ਹਵਾ ਅਤੇ ਬੇਮੌਸਮੀ ਬੱਦਲਵਾਈ ਨੇ ਕਿਸਾਨਾਂ ਨੂੰ ੂ ਡੂੰਘੀ ਚਿੰਤਾ ਵਿਚ ਪਾ ਦਿੱਤਾ ਹੈ | ਦੂਜੇ ਪਾਸੇ ਦਾਣਾ ਮੰਡੀਆਂ ਵਿਚ ਪਈ ਕਣਕ ਦੀ ਤੁਲਾਈ ਅਤੇ ਚੁਕਾਈ ਢਿੱਲੀ ਹੋਣ ਕਾਰਨ ਕਿਸਾਨ, ਮਜ਼ਦੂਰ ਦਾ ਹਰ ਸਾਹ ਫ਼ਿਕਰਾਂ ਵਿਚ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਕੈਂਡ ਲਈ 5 ਲੱਖ ਦੀ ਗਰਾਂਟ ਤੇ ਓਪਨ ਜਿੰਮ ਬਣਾਉਣ ਦਾ ਐਲਾਨ

ਡੇਹਲੋਂ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ) - ਪਿੰਡ ਕੈਂਡ ਵਿਖੇ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੇ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ, ਜਿਸ ਦੌਰਾਨ ਪਿੰਡ ਲਈ ਵੱਡੇ ਪੱਧਰ ਤੇ ਚੱਲ ਰਹੇ ਵਿਕਾਸ ਕੰਮਾਂ ਲਈ ਹੋਰ ਗਰਾਂਟ ਦੇਣ ਦਾ ਵਾਅਦਾ ਕੀਤਾ¢ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਨਗਰ ਕੀਰਤਨ ਦਾ ਸਵਾਗਤ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪਟਿਆਲਾ ਤੋਂ ਅੰਮਿ੍ਤਸਰ ਜਾ ਰਹੇ ਗੁਰੂ ਲਾਧੋ-ਰੇ ਨਗਰ ਕੀਰਤਨ ਦਾ ਖੰਨਾ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਅੱਗੇ ਪੁੱਜਣ ਤੇ ਭਰਵਾਂ ਸੁਆਗਤ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਦਵਿੰਦਰ ...

ਪੂਰੀ ਖ਼ਬਰ »

ਸਰਕਾਰ ਦੇ ਖ਼ਰੀਦ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਬਾਰਦਾਨੇ ਦੀ ਘਾਟ ਦੇ ਚੱਲਦਿਆਂ ਆੜ੍ਹਤੀ ਤੇ ਕਿਸਾਨ ਪੇ੍ਰਸ਼ਾਨ

ਮਾਛੀਵਾੜਾ ਸਾਹਿਬ, 17 ਅਪ੍ਰੈਲ (ਸੁਖਵੰਤ ਸਿੰਘ ਗਿੱਲ)- ਅਨਾਜ ਮੰਡੀ ਮਾਛੀਵਾੜਾ 'ਚ ਪਿਛਲੇ ਤਿੰਨ ਦਿਨਾਂ ਤੋਂ ਖ਼ਰੀਦ ਕੀਤੀ ਗਈ ਫ਼ਸਲ ਦੀ ਭਰਾਈ ਕਰਨ ਲਈ ਬਾਰਦਾਨਾ ਨਾ ਮਿਲਣ ਕਾਰਨ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ | ਪਤਾ ਲੱਗਾ ਹੈ ਕਿ ਬਾਰਦਾਨੇ ਦੀ ਘਾਟ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੇ ਐਲਾਨ ਨਾਲ ਦਲਿਤ ਭਾਈਚਾਰੇ ਦਾ ਸਤਿਕਾਰ ਵਧਿਆ - ਭੌਰਲਾ

ਸਮਰਾਲਾ, 17 ਅਪ੍ਰੈਲ (ਗੋਪਾਲ ਸੋਫਤ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਵਿਚ ਅਕਾਲੀ ਸਰਕਾਰ ਬਣਨ 'ਤੇ ਕਿਸੇ ਦਲਿਤ ਨੂੰ ਉਪ ਮੁੱਖ ਮੰਤਰੀ ਅਤੇ ਦੋਆਬੇ ਵਿਚ ਡਾ. ਅੰਬੇਦਕਰ ਸਾਹਿਬ ਦੇ ਨਾਂ ਤੇ ਯੂਨੀਵਰਸਿਟੀ ਖੋਲ੍ਹਣ ਦੇ ਐਲਾਨ ਦਾ ਦਲਿਤ ਭਾਈਚਾਰੇ ਵਲੋਂ ...

ਪੂਰੀ ਖ਼ਬਰ »

ਗਾਇਕ ਗੁਰਪ੍ਰੀਤ ਬਿੱਲਾ ਨਾਲ ਪ੍ਰੋ. ਚੀਮਾ, ਗਾਇਕ ਨਿੱਕੂ ਤੇ ਹੋਰਨਾਂ ਨੇ ਦੁੱਖ ਸਾਂਝਾ ਕੀਤਾ

ਰਾੜਾ ਸਾਹਿਬ, 17 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬੀ ਦੇ ਨਾਮਵਰ ਗਾਇਕ ਗੁਰਪ੍ਰੀਤ ਬਿੱਲਾ (ਘੁਡਾਣੀ ਕਲਾਂ) ਨਾਲ ਉਨ੍ਹਾਂ ਦੀ ਮਾਤਾ ਮਹਿੰਦਰ ਕੌਰ (ਸੇਵਾ ਮੁਕਤ ਅਧਿਆਪਕਾ) ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੇ ਕਾਲਜ ਸਾਥੀਆਂ ਤੇ ਹੋਰਨਾਂ ਨੇ ਪਿੰਡ ਘੁਡਾਣੀ ਕਲਾਂ ...

ਪੂਰੀ ਖ਼ਬਰ »

ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਦੂਲੋ ਉਚੇਚੇ ਤੌਰ 'ਤੇ ਪੁੱਜੇ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਅੰਬੇਦਕਰ ਭਵਨ ਖੰਨਾ ਵਿਖੇ ਭਾਰਤੀ ਸੰਵਿਧਾਨ ਦੇ ਪਿਤਾਮਾ ਭਾਰਤ ਰਤਨ ਡਾ. ਬੀ. ਆਰ. ਅੰਬੇਦਕਰ ਦਾ 130ਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਰਾਜ ਸਭਾ ਮੈਂਬਰ ...

ਪੂਰੀ ਖ਼ਬਰ »

2 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਖੰਨਾ, 17 ਅਪ੍ਰੈਲ (ਮਨਜੀਤ ਸਿੰਘ ਧੀਮਾਨ)- ਥਾਣਾ ਸਦਰ ਖੰਨਾ ਪੁਲਿਸ ਨੇ 2 ਹਜਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੰਤੋਖ ਸਿੰਘ ਨੇ ਕਿਹਾ ਕਿ ਪੁਲਿਸ ਪਾਰਟੀ ਸਮੇਤ ਈਸੜੂ ਤੋਂ ਪਿੰਡ ਨਸਰਾਲੀ ਜਾ ਰਹੇ ਸਨ ਤਾਂ ਰਸਤੇ ਵਿਚ ਇਕ ...

ਪੂਰੀ ਖ਼ਬਰ »

700 ਕਰੋੜ ਦੇ ਜਾਅਲੀ ਬਿੱਲਾਂ ਦੇ ਮਾਮਲੇ ਤੋਂ ਬਾਅਦ ਸੈਂਟਰਲ ਜੀ.ਐੱਸ.ਟੀ.ਦਾ ਖੰਨਾ ਵਿਚ ਇਕ ਹੋਰ ਛਾਪਾ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਚਰਚਿਤ 700 ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਮਾਮਲੇ ਤੋਂ ਬਾਦ ਖੰਨਾ ਵਿਚ ਤੀਸਰੀ ਵਾਰ ਜੀ.ਐੱਸ.ਟੀ. ਵਿਭਾਗ ਨੇ ਛਾਪਾ ਮਾਰੇ ਜਾਣ ਦੀ ਖ਼ਬਰ ਮਿਲੀ ਹੈ | ਪਰ ਇਹ ਮਾਮਲਾ ਇੰਨਾ ਗੁਪਤ ਰੱਖਿਆ ਗਿਆ ਕਿ ਕੱਲ੍ਹ ਸ਼ਾਮ ਤਕ ਇਸ ...

ਪੂਰੀ ਖ਼ਬਰ »

ਵੱਡੀ ਜਿੱਤ 'ਵੱਡੇ ਅਹੁਦਿਆਂ ਦੇ ਨਾਲ ਜ਼ਿੰਮੇਵਾਰੀਆਂ ਦੀ ਪੰਡ ਵੀ ਬਾਹਲੀ ਵੱਡੀ

ਸਮਰਾਲਾ, 17 ਅਪ੍ਰੈਲ (ਗੋਪਾਲ ਸੋਫਤ)-ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਅਤੇ ਉਪ ਪ੍ਰਧਾਨਾਂ ਦੀ ਚੋਣ ਨਾਲ ਕਾਂਗਰਸ ਅੱਜ 13 ਸਾਲ ਬਾਅਦ ਕੌਂਸਲ ਦੇ ਪ੍ਰਧਾਨ ਦੀ ਕੁਰਸੀ ਤੇ ਬਿਰਾਜਮਾਨ ਹੋ ਗਈ ਹੈ ¢ ਇਸ ਦੇ ਨਾਲ ਹੀ ਸਥਾਨਕ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਤੀਜੀ ਪੀੜ੍ਹੀ ...

ਪੂਰੀ ਖ਼ਬਰ »

ਬੇਅਦਬੀ ਅਤੇ ਕਿਸਾਨਾਂ ਨਾਲ ਕੀਤੇ ਧੋਖੇ ਤੋਂ ਅਕਾਲੀ ਦਲ ਬਚ ਨਹੀਂ ਸਕਦਾ-ਕੁੰਦਰਾ

ਮਾਛੀਵਾੜਾ ਸਾਹਿਬ, 17 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਯੂਥ ਕਾਂਗਰਸ ਦੇ ਸੀਨੀਅਰ ਆਗੂ ਮੋਹਿਤ ਕੁੰਦਰਾ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਸੂਬੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਤੇ ਖੇਤੀ ਕਾਨੂੰਨ ਬਣਵਾਉਣ 'ਚ ਕਿਸਾਨਾਂ ...

ਪੂਰੀ ਖ਼ਬਰ »

ਸ.ਸ.ਸ.ਸ.ਸ਼ਾਹਪੁਰ ਵਿਖੇ ਸਮਾਰਟ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ

ਪਾਇਲ, 17 ਅਪ੍ਰੈਲ (ਨਿਜ਼ਾਮਪੁਰ/ਰਜਿੰਦਰ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਾਹਪੁਰ ਵਿਖੇ ਸਰਕਾਰੀ ਹਦਾਇਤਾਂ ਮੁਤਾਬਿਕ ਸਕੂਲ ਦਰਸ਼ਨ ਪ੍ਰੋਗਰਾਮ ਰੱਖਿਆ ਗਿਆ¢ ਇਸ ਦੌਰਾਨ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX