ਤਾਜਾ ਖ਼ਬਰਾਂ


ਓਟਿੰਗ ਮੋਨ ਵਿਖੇ ਨਾਗਰਿਕਾਂ ਦੀ ਹੱਤਿਆ ਕਰਨ ਵਾਲੀ ਮੰਦਭਾਗੀ ਘਟਨਾ ਅਤਿ ਨਿੰਦਣਯੋਗ ਹੈ - ਨਾਗਾਲੈਂਡ ਦੇ ਮੁੱਖ ਮੰਤਰੀ
. . .  21 minutes ago
ਨਾਗਾਲੈਂਡ, 5 ਦਸੰਬਰ - ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਯੂ ਰੀਓ ਨੇ ਟਵੀਟ ਕੀਤਾ ਅਤੇ ਕਿਹਾ ਕਿ ਓਟਿੰਗ ਮੋਨ ਵਿਖੇ ਨਾਗਰਿਕਾਂ ਦੀ ਹੱਤਿਆ ਕਰਨ ਵਾਲੀ ਮੰਦਭਾਗੀ ਘਟਨਾ ਅਤਿ ਨਿੰਦਣਯੋਗ....
ਉੱਤਰਾਖੰਡ ਧਾਰਚੁਲਾ ਦੇ ਲਿਪੁਲੇਖ ਨਾਭਿਧੰਗ ਗੁੰਜੀ ਇਲਾਕੇ ਵਿਚ ਹੋਈ ਬਰਫ਼ਬਾਰੀ
. . .  25 minutes ago
ਉੱਤਰਾਖੰਡ, 5 ਦਸੰਬਰ - ਉੱਤਰਾਖੰਡ ਧਾਰਚੁਲਾ ਦੇ ਲਿਪੁਲੇਖ ਨਾਭਿਧੰਗ ਗੁੰਜੀ ਇਲਾਕੇ ਵਿਚ ਬਰਫ਼ਬਾਰੀ....
ਜੋ ਬਾਈਡਨ 7 ਦਸੰਬਰ ਨੂੰ ਵਲਾਦੀਮੀਰ ਪੁਤਿਨ ਨਾਲ ਇਕ ਸੁਰੱਖਿਅਤ ਵੀਡੀਓ ਕਾਲ ਕਰਕੇ ਕਈ ਵਿਸ਼ਿਆਂ 'ਤੇ ਚਰਚਾ ਕਰਨਗੇ
. . .  about 1 hour ago
ਵਾਸ਼ਿੰਗਟਨ, 5 ਦਸੰਬਰ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ 7 ਦਸੰਬਰ ਨੂੰ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਇਕ ਸੁਰੱਖਿਅਤ ਵੀਡੀਓ ਕਾਲ ਕਰਨਗੇ....
ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਸਪਤਾਲ 'ਚੋਂ ਅਗਵਾ ਹੋਇਆ ਬੱਚਾ ਕੀਤਾ ਬਰਾਮਦ
. . .  about 1 hour ago
ਮੋਗਾ, 5 ਦਸੰਬਰ - ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਸਪਤਾਲ ਚੋਂ ਅਗਵਾ ਹੋਇਆ ਬੱਚਾ ਕੀਤਾ....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਤਰਨਤਾਰਨ ਵਿਖੇ ਹੋਈ ਬੈਂਕ ਵਿਚ ਲੁੱਟ ਦੀ ਵਾਰਦਾਤ
. . .  1 day ago
ਤਰਨਤਾਰਨ, 5 ਦਸੰਬਰ (ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਸਥਾਨਕ ਜੰਡਿਆਲਾ ਰੋਡ ਸਥਿਤ ਐਚ.ਡੀ.ਐਫ.ਸੀ. ਬੈਂਕ ਵਿਖੇ ਕੁਝ ਅਣਪਛਾਤੇ ਲੋਕਾਂ ਵਲੋਂ ਬੈਂਕ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਪੁਲਿਸ ਵਲੋਂ ਬੈਂਕ ਦੇ ਦਰਵਾਜ਼ੇ ਬੰਦ ਕਰਕੇ ਆਪਣੀ ਕਾਰਵਾਈ ਕੀਤੀ ਜਾ...
ਲੋਹੀਆਂ ਪੁਲਿਸ ਦੀ ਵੱਡੀ ਕਾਮਯਾਬੀ, ਦੁਕਾਨ ਤੋਂ ਚੋਰੀ ਕਰਨ ਵਾਲੇ ਚੋਰ ਕਾਬੂ
. . .  1 day ago
ਲੋਹੀਆਂ ਖਾਸ, 4 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਸ਼ਾਹਕੋਟ ਦੇ ਡੀ.ਐੱਸ.ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਸਰਪ੍ਰਸਤੀ ਹੇਠ ਲੋਹੀਆਂ ਪੁਲਿਸ ਦੇ ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ...
ਦਿਲਰੋਜ ਨੂੰ ਇਨਸਾਫ਼ ਦਿਵਾਉਣ ਲਈ ਜੰਡਿਆਲਾ ਗੁਰੂ ਸ਼ਹਿਰ ਵਿਖੇ ਦੁਕਾਨਦਾਰਾਂ ਵਲੋઠਕੈਂਡਲ ਮਾਰਚ
. . .  1 day ago
ਜੰਡਿਆਲਾ ਗੁਰੂ, 04 ਦਸੰਬਰ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ ਦੁਕਾਨਦਾਰਾਂ ਵਲੋਂ ਦਿਲਰੋਜ ਨੂੰ ਇਨਸਾਫ਼ ਦਿਵਾਉਣ ਲਈ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ....
ਯੂ.ਜੀ.ਸੀ. ਸਕੇਲ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਪੀ.ਐੱਫ.ਯੂ.ਸੀ.ਟੀ.ਓ. ਦੇ ਪ੍ਰਧਾਨ ਨੂੰ ਮਿਲੇ ਡਾ. ਦਲਜੀਤ ਚੀਮਾ
. . .  1 day ago
ਲੁਧਿਆਣਾ, 4 ਦਸੰਬਰ - ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੈਂ ਸੀਨੀਅਰ ਆਗੂਆਂ ਦੇ ਨਾਲ ਪੀ.ਏ.ਯੂ. ਲੁਧਿਆਣਾ ਦਾ ਦੌਰਾ ਕੀਤਾ ਅਤੇ ਯੂਨੀ ਅਤੇ ਕਾਲਜ ਦੇ ਪ੍ਰੋਫੈਸਰਾਂ ਲਈ ....
ਅਟਾਰੀ ਸਰਹੱਦ 'ਤੇ ਜਲਦੀ ਹੀ ਲੱਗੇਗਾ ਇਲੈਕਟ੍ਰਿਕ ਸਕੈਨਰ
. . .  1 day ago
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ) ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਸਕੈਨਰ ਦੀ ਸਹੂਲਤ ਨਾ ਮਾਤਰ ਸੀ। ਗੁਆਂਢੀ ਦੇਸ਼ ....
ਮਹਾਰਾਸ਼ਟਰ ’ਚ ਮਿਲਿਆ ਓਮੀਕਰੋਨ ਦਾ ਪਹਿਲਾ ਕੇਸ
. . .  1 day ago
ਮਹਾਰਾਸ਼ਟਰ, 4 ਦਸੰਬਰ-ਦੇਸ਼ 'ਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਏਂਟ ਓਮੀਕਰੋਨ ਦੇ ਮਾਮਲੇ ਵੱਧਦੇ ਨਜ਼ਰ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕਲਿਆਣ ਡੋਂਬੀਵਲੀ ਦਾ ਇਕ 33 ਸਾਲ ਦਾ ਵਿਅਕਤੀ ਜੋ..
ਪਾਕਿਸਤਾਨ ਜਾਣ ਲਈ ਅਟਾਰੀ ਸਰਹੱਦ 'ਤੇ ਬੈਠੇ ਹਿੰਦੂ ਯਾਤਰੀਆਂ ਲਈ ਬੀ.ਜੇ.ਪੀ. ਆਗੂ ਆਏ ਅੱਗੇ
. . .  1 day ago
ਅਟਾਰੀ, 4ਦਸੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਆਏ ਪਾਕਿ ਹਿੰਦੂ ਯਾਤਰੀ ਕੋਰੋਨਾ ਵਾਇਰਸ ਕਾਰਨ ਭਾਰਤ ਵਿਚ ਠਹਿਰ ਗਏ ਸਨ। ਉਹ ਕਰੀਬ ਤਿੰਨ ਮਹੀਨੇ ਦੇ ਸਮੇਂ ਤੋਂ ਅਟਾਰੀ...
ਨਿਊ ਅੰਮ੍ਰਿਤਸਰ ਵਿਖੇ ਬੀ.ਆਰ.ਟੀ.ਐੱਸ.ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ ਇਕ ਦੀ ਮੌਤ
. . .  1 day ago
ਸੁਲਤਾਨਵਿੰਡ, 4 ਦਸੰਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਬੀ.ਆਰ.ਟੀ.ਐੱਸ ਬੱਸ ਵਲੋਂ ਇਕ ਮੋਟਰਸਾਈਕਲ ਤੇ ਸਵਾਰ 2 ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁਚਲਨ ਕਾਰਨ ਇਕ ਨੌਜਵਾਨ...
ਰਾਜਸਥਾਨ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੈਸਲਮੇਰ ਦੇ ਸ਼੍ਰੀ ਮਾਤੇਸ਼ਵਰੀ ਤਨੋਟ ਰਾਏ ਮੰਦਰ ’ਚ ਕੀਤੀ ਪੂਜਾ
. . .  1 day ago
ਰਾਜਸਥਾਨ, 4 ਦਸੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੈਸਲਮੇਰ ਦੇ ਸ਼੍ਰੀ ਮਾਤੇਸ਼ਵਰੀ ਤਨੋਟ ਰਾਏ ਮੰਦਰ ’ਚ ਕੀਤੀ ਪੂਜਾ...
ਇਸ ਸਮੇਂ ਅਸੀਂ ਸਿਰਫ਼ 3 ਬਿਲੀਅਨ ਅਮਰੀਕੀ ਡਾਲਰ ਦਾ ਵਪਾਰ ਕਰ ਰਹੇ ਹਾਂ: ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 4 ਦਸੰਬਰ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ-ਪਾਕਿ ਵਪਾਰ ਅਤੇ ਇਨ੍ਹਾਂ 34 ਦੇਸ਼ਾਂ ਦਾ ਦਾਇਰਾ 37 ਬਿਲੀਅਨ ਅਮਰੀਕੀ ਡਾਲਰ ਹੈ। ਇਸ ਸਮੇਂ...
ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਅਚਿੰਤਕੋਟ ’ਚ ਕੀਤੀ ਮੀਟਿੰਗ
. . .  1 day ago
ਅਟਾਰੀ, 4ਦਸੰਬਰ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਅਚਿੰਤਕੋਟ ਵਿਖੇ ਨੰਬਰਦਾਰ ਬਲਦੇਵ ਸਿੰਘ ਅਤੇ ਜਗੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਅਕਾਲੀ..
ਸੀਨੀਅਰ ਪੱਤਰਕਾਰ ਵਿਨੋਦ ਦੁਆ ਦਾ ਦਿਹਾਂਤ
. . .  1 day ago
ਚੰਡੀਗੜ੍ਹ, 4 ਦਸੰਬਰ- ਸੀਨੀਅਰ ਪੱਤਰਕਾਰ ਵਿਨੋਦ ਦੁਆ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਧੀ ਮਲਿਕਾ ਦੁਆ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸਸਕਾਰ..
ਗੁਜਰਾਤ ’ਚ ਓਮੀਕਰੋਨ ਨੂੰ ਲੈ ਕੇ ਸੀ.ਐੱਮ. ਪਟੇਲ ਨੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਗਾਂਧੀਨਗਰ, 4 ਦਸੰਬਰ-ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਸੂਬੇ ’ਚ ਓਮੀਕਰੋਨ ਦਾ ਪਹਿਲਾ ਮਾਮਲਾ ਮਿਲਣ ’ਤੇ ਉੱਚ ਪੱਧਰੀ ਬੈਠਕ ਕੀਤੀ ਗਈ।..
ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗਣ ਕਾਰਨ ਔਰਤ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਲੋਪੋਕੇ, 4 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵੈਰੋਕੇ ਵਿਖੇ ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗਣ ਕਾਰਨ ਇੱਕ ਔਰਤ ਦੀ ਦਰਦਨਾਕ ਮੌਤ ਹੋਣ...
ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤੀ ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
. . .  1 day ago
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਭਾਰਤ ਦੇ ਵੱਖ-ਵੱਖ ਪ੍ਰਾਂਤਾਂ 'ਚੋਂ 133 ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ। ਸੰਤ ਯੁਧਿਸ਼ਟਰ ...
ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਖ਼ਤਮ, ਸਰਕਾਰ ਨਾਲ ਗੱਲਬਾਤ ਕਰਨ ਲਈ ਬਣਾਈ ਕਮੇਟੀ
. . .  1 day ago
ਸਿੰਘੂ ਬਾਰਡਰ, 4 ਦਸੰਬਰ-ਸਿੰਘੂ ਬਾਰਡਰ ’ਚ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਦੇ ਬਾਅਦ ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਖ਼ਤਮ, ਸਰਕਾਰ ਨੇ ਗੱਲਬਾਤ...
ਰਾਘਵ ਚੱਢਾ ਵਲੋਂ ਮੁੱਖ ਮੰਤਰੀ ਚੰਨੀ ਦੇ ਇਲਾਕੇ 'ਚ ਮਾਰੀ ਰੇਡ 'ਤੇ ਕੇਜਰੀਵਾਲ ਨੇ ਵਿਨ੍ਹਿੰਆ ਨਿਸ਼ਾਨਾ
. . .  1 day ago
ਨਵੀਂ ਦਿੱਲੀ, 4 ਦਸੰਬਰ- 'ਆਪ' ਦੇ ਸਹਿ-ਇੰਚਾਰਜ ਰਾਘਵ ਚੱਢਾ ਵਲੋਂ ਅੱਜ ਚੰਨੀ ਸਾਬ੍ਹ ਦੇ ਇਲਾਕੇ 'ਚ ਰੇਡ ਕੀਤੀ ਗਈ। ਉਸ 'ਤੇ ਕੇਜਰੀਵਾਲ ਨੇ ਤਨਜ ਕੱਸਦੇ ਹੋਏ ਕਿਹਾ ਕਿ ਚੰਨੀ ਸਾਬ੍ਹ ਦੇ ਹਲਕੇ 'ਚ ਇੰਨੀ ਵੱਡੀ ਰੇਤਾ ...
ਢਕੋਲੀ 'ਚ ਸੋਮਵਾਰ ਤੋਂ ਹਰੇਕ ਲਈ ਮਾਸਕ ਪਾਉਣਾ ਜ਼ਰੂਰੀ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ)-ਸੂਬੇ ਵਿਚ ਮੁੜ ਕੋਰੋਨਾ ਕੇਸ ਵੱਧਣ ਕਾਰਨ ਸਰਕਾਰ ਵਲੋਂ ਬਚਾਅ ਲਈ ਹਦਾਇਤਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਕੜ੍ਹੀ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸੋਮਵਾਰ ਤੋਂ ਹਰੇਕ ਨੂੰ...
ਤਰਨਤਾਰਨ ਦੇ ਐੱਚ.ਡੀ.ਐੱਫ.ਸੀ.ਬੈਂਕ ਵਿਖੇ ਹੋਈ ਵਾਰਦਾਤ 'ਚ ਦੋ ਨਕਾਬਪੋਸ਼ਾਂ ਨੇ ਲੁੱਟੇ 50 ਲੱਖ ਰੁਪਏ
. . .  1 day ago
ਤਰਨਤਾਰਨ, 4 ਦਸੰਬਰ (ਹਰਿੰਦਰ ਸਿੰਘ, ਵਿਕਾਸ ਮਰਵਾਹਾ)- ਤਰਨਤਾਰਨ ਦੇ ਐੱਚ.ਡੀ.ਐੱਫ.ਸੀ. ਬੈਂਕ ਵਿਖੇ ਦਿਨ-ਦਿਹਾੜੇ ਲੁੱਟ ਵਿਚ ਦੋ ਨਕਾਬਪੋਸ਼ ਲੁਟੇਰਿਆਂ ਵਲੋਂ ਪੰਜਾਹ ਲੱਖ ਰੁਪਏ ਲੁੱਟ ਲੈ...
ਕਿਸਾਨਾਂ ਕੋਲੋਂ ਮੁਆਫ਼ੀ ਮੰਗਣ ਦੇ ਬਿਆਨ 'ਤੇ ਕੰਗਣਾ ਰਣੌਤ ਨੇ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 4 ਦਸੰਬਰ-ਬੀਤੇ ਦਿਨ ਕੰਗਨਾ ਰਣੌਤ ਨੂੰ ਸ੍ਰੀ ਕੀਰਤਪੁਰ ਸਾਹਿਬ ਦੇ ਬੁੰਗਾ ਸਾਹਿਬ ਵਿਖੇ ਕਿਸਾਨਾਂ ਨੇ ਕੰਗਨਾ ਰਣੌਤ ਦੇ ਕਾਫ਼ਲੇ ਨੂੰ ਘੇਰਾ ਪਾ ਲਿਆ। ਇਸ ਤੋਂ ਬਾਅਦ ਕੰਗਣਾ ਵਲੋਂ ਕਿਸਾਨਾਂ ਨਾਲ ਗੱਲਬਾਤ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553

ਬਰਨਾਲਾ

ਖ਼ਰੀਦ ਕੇਂਦਰ ਰਾਏਸਰ 'ਚ ਬਾਰਦਾਨੇ ਦੀ ਕਮੀ ਕਾਰਨ ਔਖੇ ਹੋਏ ਕਿਸਾਨ

ਮਹਿਲ ਕਲਾਂ, 17 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਸ਼ੁਰੂ ਕੀਤੀ ਕਣਕ ਦੀ ਖ਼ਰੀਦ ਅਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਨੰੂ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨ ਦੇਣ ਦੇ ਕੀਤੇ ਐਲਾਨ ਦੀ ਪੋਲ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਹਫ਼ਤੇ ਵਿਚ ਹੀ ਖੁੱਲ੍ਹਦੀ ਨਜ਼ਰ ਆ ਰਹੀ ਹੈ | ਖ਼ਰੀਦ ਕੇਂਦਰਾਂ ਵਿਚ ਬੰਦ ਪਈ ਖ਼ਰੀਦ ਅਤੇ ਬਾਰਦਾਨੇ ਦੀ ਕਮੀ ਨਾਲ ਪਿਛਲੇ 10 ਦਿਨਾਂ ਤੋਂ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੇ ਰੁਲਨ ਦੇ ਮਾਮਲੇ ਸਾਹਮਣੇ ਆ ਰਹੇ ਹਨ | ਮਾਰਕੀਟ ਕਮੇਟੀ ਬਰਨਾਲਾ ਅਧੀਨ ਆਉਂਦੇ ਖ਼ਰੀਦ ਕੇਂਦਰ ਪਿੰਡ ਰਾਏਸਰ ਪਟਿਆਲਾ ਵਿਖੇ ਕਿਸਾਨਾਂ ਵਲੋਂ ਭਾਕਿਯੂ ਕਾਦੀਆਂ ਦੀ ਅਗਵਾਈ ਹੇਠ ਬੰਦ ਪਈ ਖ਼ਰੀਦ ਤੇ ਬਾਰਦਾਨੇ ਦੀ ਕਮੀ ਦੇ ਵਿਰੋਧ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਭਾਕਿਯੂ ਕਾਦੀਆਂ ਦੇ ਪ੍ਰੈਸ ਸਕੱਤਰ ਮੋਹਣ ਸਿੰਘ ਰਾਏਸਰ ਪੰਜਾਬ ਨੇ ਕਿਹਾ ਕਿ ਉਸ ਵਲੋਂ ਪਿਛਲੇ ਕਰੀਬ 10 ਦਿਨਾਂ ਤੋਂ ਕਣਕ ਦੀ ਕਟਾਈ ਕਰ ਕੇ ਫ਼ਸਲ ਖ਼ਰੀਦ ਕੇਂਦਰ ਵਿਚ ਸੁੱਟੀ ਹੋਈ ਹੈ, ਪ੍ਰੰਤੂ ਹਾਲੇ ਤੱਕ ਕਣਕ ਦੀ ਖ਼ਰੀਦ ਨਹੀਂ ਕੀਤੀ ਗਈ | ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖ਼ਰੀਦ ਕੇਂਦਰਾਂ ਵਿਚ ਬਾਜ਼ ਅੱਖ ਰੱਖਣ ਲਈ ਨਿਯੁਕਤ ਕੀਤੇ ਗਏ ਕਲੱਸਟਰ ਅਫ਼ਸਰ ਵੀ ਖ਼ਰੀਦ ਕੇਂਦਰਾਂ ਵਿਚ ਰੁਲ ਰਹੇ ਕਿਸਾਨਾਂ ਨੰੂ ਰਾਹਤ ਨਹੀਂ ਦੇ ਸਕੇ | ਖ਼ਰੀਦ ਕੇਂਦਰ ਵਿਚ ਇਕ ਹਫ਼ਤੇ ਤੋਂ ਵੱਧ ਸਮਾਂ ਫ਼ਸਲ ਸੁੱਟੀ ਬੈਠੇ ਕਿਸਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੌਸਮ ਦੇ ਬਦਲਦੇ ਮਜਾਜ਼ ਕਾਰਨ ਉਨ੍ਹਾਂ ਨੰੂ ਚਿੰਤਾ ਸਤਾ ਰਹੀ ਹੈ, ਪ੍ਰੰਤੂ ਸਰਕਾਰ ਵਲੋਂ ਕਣਕ ਦੀ ਖ਼ਰੀਦ ਸਬੰਧੀ ਕੀਤੇ ਗਏ ਐਲਾਨ ਸਭ ਫੋਕੇ ਹੁੰਦੇ ਦਿਖਾਈ ਦੇ ਰਹੇ ਹਨ | ਇਸ ਮੌਕੇ ਗੁਰਜੀਤ ਸਿੰਘ ਗਰੇਵਾਲ, ਜਗਦੀਸ਼ ਸਿੰਘ ਗਿੱਲ, ਭੋਲਾ ਸਿੰਘ ਚੀਮਾ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ ਸੂਚ, ਚਰਨਜੀਤ ਸਿੰਘ, ਸੂਬੇਦਾਰ ਗੋਪਾਲ ਸਿੰਘ ਸਾਬਕਾ ਸਰਪੰਚ, ਸਾਧੂ ਸਿੰਘ, ਸ਼ਿੰਦਰ ਸਿੰਘ, ਪਾਲ ਸਿੰਘ, ਰੇਸ਼ਮ ਸਿੰਘ ਧਾਲੀਵਾਲ, ਗੁਰਜੰਟ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ | ਇਸ ਸਮੇਂ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਯੁਕਤ ਕੀਤੇ ਕਲੱਸਟਰ ਸਤਨਾਮ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਾਡਾ ਕੰਮ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣਾ ਹੈ ਹੋਰ ਕੁੱਝ ਨਹੀਂ |

ਕੋਰੋਨਾ ਨਾਲ ਮਿ੍ਤਕ ਘੋਸ਼ਿਤ ਨੌਜਵਾਨ ਦੇ ਫੁੱਲ ਚੁਗਣ ਸਮੇਂ ਮਿਲੀ ਕੈਂਚੀ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਬੀਤੇ ਦਿਨੀਂ ਕੋਰੋਨਾ ਨਾਲ ਮਿ੍ਤਕ ਘੋਸ਼ਿਤ ਕੀਤਾ ਬਰਨਾਲਾ ਦਾ 23 ਸਾਲਾ ਨੌਜਵਾਨ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਸੀ | ਉਸ ਦੇ ਫੁੱਲ ਚੁੱਗਣ ਸਮੇਂ ਪਰਿਵਾਰ ਨੂੰ ਉਸ ਦੇ ਫੁੱਲਾਂ ਵਿਚੋਂ ਇਕ ਕੈਂਚੀ ਮਿਲੀ | ਪਰਿਵਾਰਕ ...

ਪੂਰੀ ਖ਼ਬਰ »

ਹਾਦਸੇ ਦਾ ਸ਼ਿਕਾਰ ਹੋਏ ਮੁਨੀਮ ਦੀ ਇਲਾਜ ਦੌਰਾਨ ਮੌਤ

ਭਵਾਨੀਗੜ੍ਹ, 17 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਬਾਲਦ ਕੈਂਚੀਆਂ ਵਿਖੇ ਪਿਛਲੇ ਦਿਨੀਂ ਹੋਏ ਸੜਕ ਹਾਦਸੇ ਵਿਚ ਜ਼ਖਮੀ ਹੋਏ ਭੱਠੇ ਦੇ ਮੁਨੀਮ ਦੀ ਇਲਾਜ ਦੌਰਾਨ ਮੌਤ ਹੋ ਜਾਣ 'ਤੇ ਪੁਲਿਸ ਨੇ ਹਾਦਸੇ ਲਈ ਜ਼ਿੰਮੇਵਾਰ ਟੈਂਕਰ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰ ਲੈਣ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 31 ਨਵੇਂ ਕੇਸ, ਇਕ ਹੋਰ ਮੌਤ

ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 31 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਹੋਰ ਵਿਅਕਤੀ ਦੀ ਮੌਤ ਹੋਈ ਹੈ, ਜਦਕਿ 6 ਮਰੀਜ਼ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ...

ਪੂਰੀ ਖ਼ਬਰ »

ਪਰਿਵਾਰ ਨੇ ਲਾਏ ਡਾਕਟਰਾਂ 'ਤੇ ਅਣਗਹਿਲੀ ਵਰਤਣ ਦੇ ਦੋਸ਼
ਕੋਰੋਨਾ ਨਾਲ ਮਿ੍ਤਕ ਘੋਸ਼ਿਤ ਨੌਜਵਾਨ ਦੇ ਫੁੱਲ ਚੁਗਣ ਸਮੇਂ ਮਿਲੀ ਕੈਂਚੀ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਬੀਤੇ ਦਿਨੀਂ ਕੋਰੋਨਾ ਨਾਲ ਮਿ੍ਤਕ ਘੋਸ਼ਿਤ ਕੀਤਾ ਬਰਨਾਲਾ ਦਾ 23 ਸਾਲਾ ਨੌਜਵਾਨ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਸੀ | ਉਸ ਦੇ ਫੁੱਲ ਚੁੱਗਣ ਸਮੇਂ ਪਰਿਵਾਰ ਨੂੰ ਉਸ ਦੇ ਫੁੱਲਾਂ ਵਿਚੋਂ ਇਕ ਕੈਂਚੀ ਮਿਲੀ | ਪਰਿਵਾਰਕ ...

ਪੂਰੀ ਖ਼ਬਰ »

ਕੋਰੋਨਾ ਬਹਾਨੇ ਕਿਸਾਨ ਅੰਦੋਲਨ ਖ਼ਤਮ ਕਰਵਾਉਣ ਦੀ ਸਾਜਿਸ਼ ਕਾਮਯਾਬ ਨਹੀਂ ਹੋਵੇਗੀ-ਕਿਸਾਨ ਆਗੂ

ਬਰਨਾਲਾ, 17 ਅਪ੍ਰੈਲ (ਧਰਮਪਾਲ ਸਿੰਘ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 200ਵੇਂ ਦਿਨ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਗਾਸੋ ਦੇ 89ਵੇਂ ਜਨਮ ਦਿਨ ਮੌਕੇ ਲੋਕ ਚੇਤਨਾ ਸਮਾਗਮ ਅੱਜ

ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਪੰਜ ਦਰਿਆ ਲੋਕ ਕਲਾ ਮੰਚ ਬਰਨਾਲਾ ਵਲੋਂ 71 ਪੁਸਤਕਾਂ ਦੇ ਰਚੇਤਾ ਤੇ ਸ਼੍ਰੋਮਣੀ ਸਾਹਿਤਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਦੇ ਜਨਮ ਦਿਨ ਮੌਕੇ 18 ਅਪ੍ਰੈਲ ਦਿਨ ਐਤਵਾਰ ਸਵੇਰੇ 10 ਵਜੇ ਗੋਬਿੰਦ ਬਾਂਸਲ ਚੈਰੀਟੇਬਲ ਟਰੱਸਟ ਵਿਖੇ ਲੋਕ ...

ਪੂਰੀ ਖ਼ਬਰ »

ਨਕਾਬਪੋਸ਼ ਵਿਅਕਤੀਆਂ ਨੇ ਹਮਲਾ ਕਰ ਕੇ ਕਾਰ ਮਾਲਕ ਨੂੰ ਕੀਤਾ ਜ਼ਖ਼ਮੀ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਮਹਿਤਾ ਵਿਖੇ ਰਾਤ ਦੇ ਕਰੀਬ 2 ਕੁ ਵਜੇ ਦੋ ਦਰਜਨ ਦੇ ਕਰੀਬ ਨਾ-ਮਾਲੂਮ ਨਕਾਬਪੋਸ਼ ਵਿਅਕਤੀਆਂ ਵਲੋਂ ਕਾਰ ਮਾਲਕ ਦੀ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰਨ ਉਪਰੰਤ ਕਾਰ ਦੀ ਭੰਨਤੋੜ ਕੀਤੇ ਜਾਣ ਦੀ ਖ਼ਬਰ ਹੈ | ਮਾਮਲੇ ...

ਪੂਰੀ ਖ਼ਬਰ »

ਮੌਸਮ ਦੇ ਬਦਲ ਰਹੇ ਮਿਜ਼ਾਜ ਕਾਰਨ ਕਿਸਾਨ ਦੁਚਿੱਤੀ 'ਚ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਹਾੜ੍ਹੀ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਤੋਂ ਹੀ ਅੱਜ ਪੰਜਾਬ ਦਾ ਅੰਨਦਾਤਾ ਸੂਬੇ ਦੀਆਂ ਮੰਡੀਆਂ 'ਚ ਕਣਕ ਦੀ ਫ਼ਸਲ ਲੈ ਕੇ ਬੈਠਾ ਹੋਇਆ ਹੈ, ਜਿੱਥੇ ਉਸ ਨੂੰ ਦਿਨ ਰਾਤ ਆਪਣੀ ਕਣਕ ਦੀ ਰਾਖੀ ਕਰਨੀ ਪੈ ਰਹੀ ਹੈ, ਪ੍ਰੰਤੂ ਸਬੰਧਿਤ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਬੀਤੀ ਰਾਤ ਇਕ ਘਰ ਵਿਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੋਧਪੁਰ ਨੂੰ ਜਾਂਦੀ ਸੜਕ 'ਤੇ ਸਥਿਤ ਘਰ ਦੇ ਮਾਲਕ ਸੋਮ ਚੰਦ ਪੁੱਤਰ ਸਵ: ਹਰਬੰਸ ਸਿੰਘ ਲਾਈਨਮੈਨ ਜਦ ਇਕ ...

ਪੂਰੀ ਖ਼ਬਰ »

1 ਕਿੱਲੋ 500 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਧਨੌਲਾ, 17 ਅਪ੍ਰੈਲ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 1 ਕਿੱਲੋ 500 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਬਰਨਾਲਾ ਵਲੋਂ ਅੰਡਰ-16 ਕਿ੍ਕਟ ਟੀਮ ਦੀ ਚੋਣ ਲਈ ਟਰਾਇਲ ਕੱਲ੍ਹ ਤੋਂ ਸ਼ੁਰੂ

ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਬਰਨਾਲਾ ਵਲੋਂ ਅੰਡਰ-16 ਕਿ੍ਕਟ ਟੀਮ ਦੀ ਚੋਣ ਲਈ 19 ਅਪ੍ਰੈਲ ਦਿਨ ਸੋਮਵਾਰ ਨੂੰ ਟਰਾਈਡੈਂਟ ਕੰਪਲੈਕਸ ਸੰਘੇੜਾ ਵਿਖੇ ਸਵੇਰੇ 10 ਵਜੇ ਟਰਾਇਲ ਕਰਵਾਏ ਜਾਣਗੇ | ਇਹ ਜਾਣਕਾਰੀ ਜ਼ਿਲ੍ਹਾ ਕਿ੍ਕਟ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰ ਕਾਬੂ, ਮਾਮਲਾ ਦਰਜ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ, ਜਦਕਿ ਗਰੋਹ ਦਾ ਇਕ ਮੈਂਬਰ ਫ਼ਰਾਰ ਦੱਸਿਆ ...

ਪੂਰੀ ਖ਼ਬਰ »

ਸ਼ਹਿਣਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ

ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਕੇਸ ਵਿਚ ਇਕ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਮੁਨਸ਼ੀ ਜਸਪਾਲ ਸਿੰਘ ਨੇ ਦੱਸਿਆ ਕਿ 11 ਅਪ੍ਰੈਲ ਦਿਨ ਐਤਵਾਰ ਬੀਬੜੀਆਂ ਮਾਈਆਂ ਮੰਦਰ 'ਤੇ ਜੀਤ ...

ਪੂਰੀ ਖ਼ਬਰ »

ਕਸਬਾ ਭਦੌੜ ਵਿਖੇ ਚੋਰਾਂ ਵਲੋਂ ਤਿੰਨ ਮੋਟਰਸਾਈਕਲ ਚੋਰੀ

ਭਦÏੜ, 17 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ | ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਟਰਸਾਈਕਲ ਚੋਰੀ ਦੇ ਤਿੰਨ ਮਾਮਲੇ ...

ਪੂਰੀ ਖ਼ਬਰ »

160 ਕਿੱਲੋ ਭੁੱਕੀ ਚੂਰਾ ਪੋਸਤ, ਬੋਲੈਰੋ ਗੱਡੀ ਸਮੇਤ ਇਕ ਕਾਬੂ-ਤਿੰਨ ਵਿਰੁੱਧ ਮਾਮਲਾ ਦਰਜ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਬਰਨਾਲਾ ਨੇ ਇਕ ਵਿਅਕਤੀ ਨੂੰ 160 ਕਿੱਲੋ ਭੁੱਕੀ ਚੂਰਾ ਪੋਸਤ ਅਤੇ ਬਲੈਰੋ ਗੱਡੀ ਸਮੇਤ ਕਾਬੂ ਕਰ ਕੇ ਤਿੰਨ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪਿੰਡ ਚੀਮਾ ਵਿਖੇ ਦਾਣਾ ਮੰਡੀ ਤੇ ਸਿਹਤ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ

ਟੱਲੇਵਾਲ 17 ਅਪ੍ਰੈਲ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਪਿੰਡ ਚੀਮਾ ਦੀ ਦਾਣਾ ਮੰਡੀ ਦਾ ਅਚਨਚੇਤ ਦੌਰਾ ਕਰਦਿਆਂ ਜਿੱਥੇ ਖ਼ਰੀਦ ਪ੍ਰਬੰਧਾਂ ਅਤੇ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਕਿਸਾਨਾਂ ਤੋਂ ...

ਪੂਰੀ ਖ਼ਬਰ »

ਪਿੰਡ ਝਲੂਰ ਦੀ ਪੰਚਾਇਤ ਵਲੋਂ ਅਧਿਕਾਰੀਆਂ ਉੱਪਰ ਗਰਾਂਟ ਦੇ ਪੈਸੇ ਜਾਰੀ ਨਾ ਕਰਨ ਦੇ ਦੋਸ਼

ਪੰਚਾਇਤ ਨੇ ਹਾਈਕੋਰਟ ਦਾ ਖੜ੍ਹਕਾਇਆ ਦਰਵਾਜ਼ਾ ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਝਲੂਰ ਦੀ ਪੰਚਾਇਤ ਵਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਉੱਪਰ 14ਵੇਂ ਵਿੱਤ ਕਮਿਸ਼ਨ ਦੀ ਆਈ 72 ਲੱਖ ਰੁਪਏ ਦੀ ਗਰਾਂਟ ਵਿਚੋਂ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX