ਤਾਜਾ ਖ਼ਬਰਾਂ


ਸ੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
. . .  1 day ago
ਓਲੰਪਿਕਸ : ਰੇਲਵੇ ਖਿਡਾਰੀਆਂ ਨੂੰ ਮੈਡਲ ਜਿੱਤਣ 'ਤੇ 3 ਕਰੋੜ ਰੁਪਏ ਤਕ ਦਾ ਇਨਾਮ, ਵਾਧਾ ਅਤੇ ਤਰੱਕੀ
. . .  1 day ago
ਭਾਰਤ ਨੇ ਸ੍ਰੀਲੰਕਾ ਨੂੰ 133 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜੰਮੂ ਕਸ਼ਮੀਰ 'ਚ ਅਮਰਨਾਥ ਗੁਫ਼ਾ ਨਜ਼ਦੀਕ ਬਦਲ ਫਟਿਆ ,ਜਾਨੀ ਨੁਕਸਾਨ ਤੋਂ ਬਚਾਅ , ਬਚਾਅ ਕਾਰਜ ਜਾਰੀ
. . .  1 day ago
ਪੁਲਿਸ ਥਾਣਾ ਕੰਬੋਅ ਵਲੋਂ 6 ਪਿਸਤੌਲ ਤੇ ਹੋਰ ਅਸਲੇ ਸਮੇਤ ਇਕ ਵਿਅਕਤੀ ਕਾਬੂ
. . .  1 day ago
ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ) -ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ : ਸੁਖਦੇਵ ਸਿੰਘ ਢੀਂਡਸਾ
. . .  1 day ago
ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ...
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ
. . .  1 day ago
ਚੰਡੀਗੜ੍ਹ, 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ...
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  1 day ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  1 day ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  1 day ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  1 day ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  1 day ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  1 day ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  1 day ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਮਮਤਾ ਬੈਨਰਜੀ ਦਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ
. . .  1 day ago
ਨਵੀਂ ਦਿੱਲੀ, 28 ਜੁਲਾਈ - ਦਿੱਲੀ ਦੌਰੇ ਉੱਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਤਿੱਖਾ ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 28 ਜੁਲਾਈ - ਲੋਕ ਸਭਾ ਕੱਲ੍ਹ ਤੱਕ ਮੁਲਤਵੀ ਕਰ ...
ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ...
ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ...
ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ 2021 ਪਾਸ
. . .  1 day ago
ਨਵੀਂ ਦਿੱਲੀ, 28 ਜੁਲਾਈ - ਰਾਜ ਸਭਾ ਨੇ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ,...
ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ
. . .  1 day ago
ਖਮਾਣੋਂ, 28 ਜੁਲਾਈ (ਮਨਮੋਹਨ ਸਿੰਘ ਕਲੇਰ) - ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖੁਰਦ ਦੇ ਵਾਰਡ ਨੰਬਰ ਤਿੰਨ ਵਿਖੇ ...
ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 28 ਜੁਲਾਈ - ਵਿਦਿਆਰਥੀ ਸੰਗਠਨ ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ ਕੀਤੇ ਗਏ ਹਨ...
ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਖੇਡ ਸੰਸਾਰ

ਹੈਦਰਾਬਾਦ ਦੀ ਹਾਰ ਦੀ ਹੈਟਿ੍ਕ

ਚੇਨਈ, 17 ਅਪ੍ਰੈਲ (ਏਜੰਸੀ)- ਆਈ.ਪੀ.ਐਲ. 2021 ਦੇ 9ਵੇਂ ਮੈਚ 'ਚ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ ਹੈਦਰਾਬਾਦ 'ਤੇ 13 ਦੌੜਾਂ ਨਾਲ ਜਿੱਤ ਹਾਸਲ ਕਰ ਲਈ | ਮੁੰਬਈ ਇੰਡੀਅਨਜ਼ ਵਲੋਂ ਨਿਰਧਾਰਿਤ 20 ਓਵਰ ਖੇਡ ਕੇ ਦਿੱਤੇ 150 ਦੌੜਾਂ ਦੇ ਟੀਚੇ ਨੂੰ ਹਾਸਲ ਕਰਨ ਉੱਤਰੀ ਸਨਰਾਈਜ਼ ਹੈਦਰਾਬਾਦ ਦੀ ਪੂਰੀ ਟੀਮ 19.4 ਓਵਰਾਂ 'ਚ ਕੇਵਲ 137 ਦੌੜਾਂ ਹੀ ਬਣਾ ਸਕੀ | ਜਿਸ ਕਾਰਨ ਸਨਰਾਈਜ਼ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ | ਇਸ ਤੋਂ ਪਹਿਲਾਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਮੁੰਬਈ ਇੰਡੀਅਨਜ਼ ਟੀਮ ਦੀ ਸ਼ੁਰੂਆਤ ਚੰਗੀ ਰਹੀ | ਓਪਨਰ ਡੀ ਕਾਕ ਨੇ 39 ਗੇਂਦਾਂ ਦਾ ਸਾਹਮਣਾ ਕਰਦਿਆਂ 5 ਚੌਕੇ ਲਗਾ ਕੇ 40 ਦੌੜਾਂ ਦੀ ਪਾਰੀ ਖੇਡੀ ਅਤੇ ਉਨ੍ਹਾਂ ਦੇ ਸਾਥੀ ਤੇ ਕਪਤਾਨ ਰੋਹਿਤ ਸ਼ਰਮਾ ਨੇ 25 ਗੇਂਦਾਂ ਖੇਡ ਕੇ 2 ਚੌਕੇ ਤੇ 2 ਛੱਕੇ ਲਗਾ ਕੇ ਟੀਮ ਲਈ 32 ਦੌੜਾਂ ਜੋੜੀਆਂ | ਸੂਰੀਆ ਕੁਮਾਰ ਯਾਦਵ ਤੇ ਇਸ਼ਾਨ ਕਿਸ਼ਨ ਕ੍ਰਮਵਾਰ 10 ਅਤੇ 12 ਦੌੜਾਂ ਬਣੇ ਕੇ ਪਵੇਲੀਅਨ ਪਰਤ ਗਏ | ਕੀਰੋਨ ਪੋਲਾਰਡ ਨੇ 22 ਗੇਂਦਾਂ ਦਾ ਸਾਹਮਣਾ ਕਰਦਿਆਂ ਇਕ ਚੌਕਾ ਤੇ ਤਿੰਨ ਛੱਕੇ ਲਗਾਉਂਦਿਆਂ ਨਾਬਾਦ 35 ਦੌੜਾਂ ਦੀ ਪਾਰੀ ਖੇਡੀ | ਹਾਰਦਿਕ ਪਾਂਡਿਆ ਕੇਵਲ 7 ਦੌੜਾਂ ਬਣਾ ਕੇ ਚਲਦੇ ਬਣੇ ਅਤੇ ਕਰੁਣਾਲ ਪਾਂਡਿਆ ਨੇ ਨਾਬਾਦ 3 ਦੌੜਾਂ ਬਣਾਈਆਂ | ਮੁੰਬਈ ਇੰਡੀਅਨਜ਼ ਨੇ ਨਿਰਧਾਰਿਤ 20 ਓਵਰ ਖੇਡਦਿਆਂ 5 ਵਿਕਟਾਂ ਗੁਆ ਕੇ ਸਨਰਾਈਜ਼ ਹੈਦਰਾਬਾਦ ਸਾਹਮਣੇ 150 ਦੌੜਾਂ ਦਾ ਟੀਚਾ ਰੱਖਿਆ | ਇਸ ਤੋਂ ਬਾਅਦ ਟੀਚੇ ਦਾ ਪਿੱਛਾ ਕਰਨ ਉੱਤਰੀ ਸਨਰਾਈਜ਼ ਹੈਦਰਾਬਾਦ ਟੀਮ ਦੇ ਬੱਲੇਬਾਜ਼ ਡੇਵਿਡ ਵਾਰਨਰ (ਕਪਤਾਨ) ਨੇ 34 ਗੇਂਦਾਂ ਖੇਡਦਿਆਂ 2 ਚੌਕੇ ਤੇ 2 ਛੱਕੇ ਲਗਾ ਕੇ 36 ਦੌੜਾਂ ਪਾਰੀ ਖੇਡੀ ਤੇ ਹਾਰਦਿਕ ਪਾਂਡਿਆ ਹੱਥੋਂ ਰਨ ਆਊਟ ਹੋ ਗਏ | ਜੋਨੀ ਬੀਅਰਸਟੋਅ ਨੇ 22 ਗੇਂਦਾਂ 'ਤੇ 3 ਚੌਕੇ ਤੇ 4 ਛੱਕੇ ਲਗਾ ਕੇ 43 ਦੌੜਾਂ ਦੀ ਪਾਰੀ ਖੇਡੀ | ਇਸ ਤੋਂ ਬਾਅਦ ਮਨੀਸ਼ ਪਾਂਡੇ 2 ਤੇ ਵਿਰਾਟ ਸਿੰਘ 11 ਦੌੜਾਂ ਬਣਾ ਕੇ ਆਊਟ ਹੋ ਗਏ | ਵਿਜੇ ਸ਼ੰਕਰ ਨੇ 25 ਗੇਂਦਾਂ ਖੇਡਦਿਆਂ 2 ਛੱਕਿਆਂ ਦੀ ਮਦਦ ਨਾਲ 28 ਦੌੜਾਂ ਦੀ ਪਾਰੀ ਖੇਡੀ | ਬਾਕੀ ਦੇ ਖ਼ਿਡਾਰੀ ਤੂੰ ਚੱਲ ਮੈਂ ਆਇਆ ਵਾਲੀ ਸਥਿਤੀ 'ਚ ਰਹੇ | ਸਾਰੀ ਟੀਮ 19.4 ਓਵਰਾਂ 'ਚ ਆਲ ਆਊਟ ਹੋ ਕੇ ਕੇਵਲ 137 ਦੌੜਾਂ ਹੀ ਬਣਾ ਸਕੀ | ਮੁੰਬਈ ਇੰਡੀਅਨਜ਼ ਵਲੋਂ ਟ੍ਰੇਂਟ ਬੋਲਟ ਤੇ ਰਾਹੁਲ ਚਾਹਰ ਨੇ ਕ੍ਰਮਵਾਰ 3-3 ਵਿਕਟਾਂ ਲਈਆਂ |

ਮੀਰਾ ਬਾਈ ਚਾਨੂ ਦਾ ਕਲੀਨ ਤੇ ਜਰਕ 'ਚ ਵਿਸ਼ਵ ਰਿਕਾਰਡ

ਤਾਸ਼ਕੰਦ, 17 ਅਪ੍ਰੈਲ (ਏਜੰਸੀ)- ਸਾਬਕਾ ਵਿਸ਼ਵ ਚੈਂਪੀਅਨ ਮੀਰਾਬਾਈ ਚਾਨੂ ਨੇ ਭਾਰਤੋਲਣ ਏਰੀਨਾ 'ਚ ਸ਼ਾਨਦਾਰ ਵਾਪਸੀ ਕਰਦੇ ਹੋਏ ਕਲੀਨ ਤੇ ਜਰਕ 'ਚ ਨਵਾਂ ਵਿਸ਼ਵ ਰਿਕਾਰਡ ਕਾਇਮ ਕਰਦੇ ਹੋਏ ਸਨਿਚਰਵਾਰ ਨੂੰ ਏਸ਼ਿਆਈ ਚੈਂਪੀਅਨਸ਼ਿਪ 'ਚ ਕਾਂਸੀ ਤਗਮਾ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਪਹਿਲਵਾਨ ਰਵੀ ਨੇ ਏਸ਼ਿਆਈ ਖ਼ਿਤਾਬ ਰੱਖਿਆ ਬਰਕਰਾਰ

ਅਲਮਾਟੀ, 17 ਅਪ੍ਰੈਲ (ਏਜੰਸੀ)- ਭਾਰਤੀ ਪਹਿਲਵਾਨ ਰਵੀ ਕੁਮਾਰ ਦਾਹੀਆ ਨੇ ਮਜਬੂਤ ਪ੍ਰਦਰਸ਼ਨ ਨਾਲ ਆਪਣਾ ਏਸ਼ੀਆਈ ਚੈਂਪੀਅਨਸ਼ਿਪ ਖ਼ਿਤਾਬ ਬਰਕਰਾਰ ਰੱਖਿਆ, ਪਰ ਬਜਰੰਗ ਪੁੂਨੀਆ ਨੂੰ ਕੋਹਣੀ ਦੀ ਸੱਟ ਕਾਰਨ ਸਨਿਚਰਵਾਰ ਨੂੰ ਤਾਕੁਟੋ ਓਟੋਗੁਰੋ ਦੇ ਖ਼ਿਲਾਫ਼ ਫਾਈਨਲ 'ਚ ਹਟਣ ...

ਪੂਰੀ ਖ਼ਬਰ »

ਪਾਕਿ ਕਿ੍ਕਟਰਾਂ ਨੂੰ ਭਾਰਤ 'ਚ ਵਿਸ਼ਵ ਟੀ-20 ਕੱਪ ਲਈ ਮਿਲੇਗਾ ਵੀਜ਼ਾ-ਬੀ.ਸੀ.ਸੀ.ਆਈ.

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ)- ਪਾਕਿਸਤਾਨ ਦੇ ਕ੍ਰਿਕਟਰਾਂ ਨੂੰ ਭਾਰਤ 'ਚ ਅਕਤੂਬਰ 'ਚ ਹੋਣ ਜਾ ਰਹੇ ਟੀ-20 ਵਿਸ਼ਵ ਕੱਪ ਲਈ ਵੀਜ਼ਾ ਮਿਲੇਗਾ | ਭਾਰਤੀ ਕ੍ਰਿਕਟ ਬੋਰਡ ਦੀ ਉਚ ਕੌਂਸਲ ਨੂੰ ਬੋਰਡ ਸਕੱਤਰ ਜੈ ਸ਼ਾਹ ਨੇ ਸਰਕਾਰ ਤੋਂ ਭਰੋਸਾ ਮਿਲਣ ਦੇ ਬਾਅਦ ਇਹ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX