ਤਾਜਾ ਖ਼ਬਰਾਂ


ਨਾਭਾ ਭਾਦਸੋਂ ਰੋਡ 'ਤੇ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਹੋਈ ਮੌਕੇ 'ਤੇ ਮੌਤ
. . .  4 minutes ago
ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਦੇ ਪਿੰਡ ਅਲਹੌਰਾਂ ਅਤੇ ਕੋਟਲੀ ਦੇ ਰਹਿਣ ਵਾਲੇ ਤਿੰਨ ਨੌਜਵਾਨ ਜੋ ਕਿ ਭਾਦਸੋਂ ਤੋਂ ਕਿਸੇ ਫ਼ੈਕਟਰੀ ਵਿਚ ਰਾਤ ਕੰਮ ਕਰਨ ਉਪਰੰਤ ਨਾਭਾ ਪਰਤ ਰਹੇ...
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ ਪ੍ਰੀਖਿਆ ਕੀਤੀ ਮੁਲਤਵੀ
. . .  2 minutes ago
ਨਵੀਂ ਦਿੱਲੀ ,13 ਮਈ - ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ (ਸ਼ੁਰੂਆਤੀ) ਪ੍ਰੀਖਿਆ 10 ਅਕਤੂਬਰ 2021 ਤੱਕ ...
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੁਸ਼ੀਲ ਕੁਮਾਰ ਗੋਲਡੀ ਬਣੇ ਸੰਗਤ ਨਗਰ ਕੌਂਸਲ ਦੇ ਪ੍ਰਧਾਨ
. . .  23 minutes ago
ਸੰਗਤ ਮੰਡੀ, 13 ਮਈ ( ਦੀਪਕ ਸਰਮਾ ) - ਸੰਗਤ ਮੰਡੀ ਦੀਆਂ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭਾਰੀ ਬਹੁਮਤ ਮਿਲਣ ਕਾਰਨ ਇਕ ਵਾਰ ਫਿਰ ਸ਼੍ਰੋਮਣੀ...
ਬਾਬਾ ਬਲਵੰਤ ਸਿੰਘ ਹਸਪਤਾਲ ਵਲੋਂ ਰਵਾਨਾ ਕੀਤੀ ਗਈ ਫ੍ਰੀ ਆਕਸੀਜਨ ਔਨ ਵੀਲਸ ਐਂਬੂਲੈਂਸ
. . .  50 minutes ago
ਟਾਂਡਾ ਉੜਮੁੜ, 13 ਮਈ (ਦੀਪਕ ਬਹਿਲ) -- ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੇ ਭਲੇ ਲਈ ਸੰਤ ਬਾਬਾ ਗੁਰਦਿਆਲ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ...
ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲਗਾਤਾਰ ਘਿਰਾਓ
. . .  about 1 hour ago
ਅੰਮ੍ਰਿਤਸਰ,13 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...
ਕੋਟਕਪੂਰਾ ਗੋਲੀਕਾਂਡ : ਨਵੀਂ ਜਾਂਚ ਟੀਮ ਵਲੋਂ ਘਟਨਾ ਸਥਾਨ ਦਾ ਦੌਰਾ
. . .  21 minutes ago
ਫ਼ਰੀਦਕੋਟ, 13 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ, ਮੋਹਰ ਸਿੰਘ ਗਿੱਲ) - ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਨੇ ਅੱਜ ਬਕਾਇਦਾ ਤੌਰ 'ਤੇ...
ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ ) - ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੜਕੀ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ...
ਨਿਤੀਕਾ ਭੱਲਾ ਦੇ ਸਿਰ ਸਜਿਆ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ
. . .  about 1 hour ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਅੱਜ ਨਗਰ ਨਿਗਮ ਮੋਗਾ ਦੇ ਮੇਅਰ ਦੀ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੀ ਜੇਤੂ ਕੌਂਸਲਰ ਨਿਤੀਕਾ ਭੱਲਾ ਦੇ ...
ਵਣੀਏਕੇ ਦੀ ਦਾਣਾ ਮੰਡੀ ਵਿਚ ਡੇਢ ਲੱਖ ਤੋਂ ਉੱਪਰ ਕਣਕ ਦਾ ਭਰਿਆ ਤੋੜਾ ਮੀਂਹ ਕਾਰਨ ਹੋ ਰਿਹਾ ਖ਼ਰਾਬ
. . .  1 minute ago
ਚੋਗਾਵਾਂ,13 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਮਾਰਕੀਟ ਕਮੇਟੀ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਦਾਣਾ ਮੰਡੀ ਵਣੀਏਕੇ ਵਿਖੇ ਖੁੱਲ੍ਹੇ ਅਸਮਾਨ ਹੇਠ ਡੇਢ ਲੱਖ ਤੋਂ ਉੱਪਰ ਕਣਕ ਦਾ ...
ਜ਼ਿਲ੍ਹਾ ਮਾਨਸਾ ਦੇ ਕਸਬਾ ਜੋਗਾ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਦੇਣ ਲਈ ਕਿੱਟਾਂ ਹੋਈਆਂ ਖ਼ਤਮ
. . .  about 1 hour ago
ਜੋਗਾ, 13 ਮਈ (ਹਰਜਿੰਦਰ ਸਿੰਘ ਚਹਿਲ) - ਕੋਵਿਡ-19 ਦੀ ਜੰਗ 'ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਤਹਿਤ ਪਾਜ਼ੀਟਿਵ...
ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  about 2 hours ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  about 3 hours ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 3 hours ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਵਿਚ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 4 hours ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 4 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 5 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 5 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 6 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 6 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਰਾਸ਼ਟਰੀ-ਅੰਤਰਰਾਸ਼ਟਰੀ

ਪੁਲਾੜ ਸਟੇਸ਼ਨ ਤੋਂ ਇਕ ਅਮਰੀਕੀ ਤੇ ਦੋ ਰੂਸੀ ਧਰਤੀ 'ਤੇ ਵਾਪਸ ਪਰਤੇ

ਮਾਸਕੋ, 17 ਅਪ੍ਰੈਲ (ਏਜੰਸੀ)- ਇਕ ਅਮਰੀਕੀ ਅਤੇ ਦੋ ਰੂਸੀ ਪੁਲਾੜ ਯਾਤਰੀ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ 'ਚ 6 ਮਹੀਨੇ ਦਾ ਲੰਬਾ ਸਮਾਂ ਗੁਜ਼ਾਰ ਕੇ ਧਰਤੀ 'ਤੇ ਵਾਪਸ ਪਰਤ ਆਏ ਹਨ | ਇਕ ਸਾਯੁਜ ਪੁਲਾੜ ਵਾਹਨ ਨਾਸਾ ਦੇ ਕੇਟ ਰੂਬਿੰਸ ਅਤੇ ਰੂਸੀ ਸਰਜੇ ਰਿਝਕੋਵ ਅਤੇ ਸਰਜੇ ਸਵੇਰਯਕੋਵ ਨੂੰ ਲੈ ਕੇ ਸਨਿਚਰਵਾਰ ਨੂੰ ਅੰਤਰਰਾਸ਼ਟਰੀ ਸਮੇਂ ਅਨੁਸਾਰ 4.55 ਮਿੰਟ 'ਤੇ ਕਜਾਕਿਸਤਾਨ ਦੀ ਧਰਤੀ 'ਤੇ ਉੱਤਰਿਆ | ਰੂਸੀ ਪੁਲਾੜ ਏਜੰਸੀ ਰੋਸਕੋਸਮੋਸ ਦੇ ਮੁਖੀ ਡਮਿਟ੍ਰੀ ਰੋਗੋਜ਼ਿਨ ਨੇ ਕਿਹਾ ਕਿ ਤਿੰਨੇ ਪੁਲਾੜ ਯਾਤਰੀ ਵਾਪਸ ਪਰਤ ਕੇ ਚੰਗਾ ਮਹਿਸੂਸ ਕਰ ਰਹੇ ਹਨ ਅਤੇ ਗਰੂਤਾਆਕਸ਼ਣ ਖਿੱਚ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ | ਇਹ ਤਿੰਨੇ ਪੁਲਾੜ ਲੈਬਾਰਟਰੀ ਕੰਪਲੈਕਸ 'ਚ 14 ਅਕਤੂਬਰ ਪਹੁੰਚੇ ਸਨ | ਪੁਲਾੜ ਸਟੇਸ਼ਨ 'ਚ ਹਾਲੇ ਵੀ 7 ਯਾਤਰੀ ਮੌਜੂਦ ਹਨ |

ਦੁਨੀਆ ਦਾ ਸਭ ਤੋਂ ਵੱਡਾ ਖਰਗੋਸ਼ ਡੇਰੀਅਸ ਗਾਇਬ

ਲੰਡਨ, 17 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦੁਨੀਆ ਦਾ ਸਭ ਤੋਂ ਵੱਡਾ ਡੇਰੀਅਸ ਨਾਂਅ ਦਾ ਖਰਗੋਸ਼ ਇਕ ਹਫ਼ਤੇ ਤੋਂ ਅਲੋਪ ਹੋ ਗਿਆ ਹੈ, ਜੋ 1.2 ਮੀਟਰ ਲੰਬਾ ਹੈ | ਸਥਾਨਕ ਵੈਸਟ ਮੁਰਸੀਆ ਪੁਲਿਸ ਨੇ ਕਿਹਾ ਕਿ ਮਹਾਂਦੀਪ ਦੇ ਵਿਸ਼ਾਲ ਖਰਗੋਸ਼ ਨੂੰ ਇਸ ਦੇ ਵਾੜੇ ਤੋਂ ਚੋਰੀ ...

ਪੂਰੀ ਖ਼ਬਰ »

ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ 'ਇਲੈਕਸ਼ਨ ਸਟਾਰ' ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)- ਬਾਲੀਵੁੱਡ ਅਦਾਕਾਰ ਅਤੇ 'ਪੰਜਾਬ ਰਾਜ ਚੋਣ ਆਈਕਨ' ਸੋਨੂੰ ਸੂਦ ਨੇ ਬੀਤੇ ਕੱਲ੍ਹ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫ਼ਤਰ ਵਲੋਂ ਆਰੰਭੀ ਗਈ 'ਚੋਣ ਸਟਾਰ' ਪਹਿਲ ਦੀ ਜੇਤੂ ਜੋੜੀ ...

ਪੂਰੀ ਖ਼ਬਰ »

ਪਿ੍ੰਸ ਫਿਲਿਪ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਰਸਮਾਂ

ਲੰਡਨ, 17 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਡਿਊਕ ਆਫ ਐਡਿਨਬਰਾ ਪਿ੍ੰਸ ਫਿਲਿਪ ਦਾ ਅੰਤਿਮ ਸੰਸਕਾਰ ਅੱਜ 17 ਅਪ੍ਰੈਲ ਨੂੰ ਵਿੰਡਸਰ ਕਾਸਲ ਦੀ ਚੈਪਲ 'ਚ ਹੋਇਆ | ਜਿਸ 'ਚ ਸ਼ਾਹੀ ਪਰਿਵਾਰ ਦੇ ਸਿਰਫ 30 ਮੈਂਬਰ ਹੀ ਸ਼ਾਮਿਲ ਹੋਏ | ਕੋਵਿਡ-19 ਕਾਰਨ ਲੱਗੀ ਤਾਲਾਬੰਦੀ ਕਾਰਨ ...

ਪੂਰੀ ਖ਼ਬਰ »

ਇਮੀਗ੍ਰੇਸ਼ਨ ਪ੍ਰੋਗਰਾਮਾਂ ਦੇ ਐਲਾਨ ਤੋਂ ਬਾਅਦ ਨਹੀਂ ਬੁੱਕ ਹੋ ਰਹੀਆਂ ਆਈਲਟਸ ਟੈਸਟ ਦੀਆਂ ਤਰੀਕਾਂ

ਵਿਨੀਪੈਗ, 17 ਅਪ੍ਰੈਲ (ਸਰਬਪਾਲ ਸਿੰਘ)-ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡਸਿਨੋ ਦੁਆਰਾ ਸੀਮਤ ਸਮੇਂ ਦੇ ਇਮੀਗ੍ਰੇਸ਼ਨ ਪ੍ਰੋਗਰਾਮਾਂ ਰਾਹੀਂ 90,000 ਨਵੇਂ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਇਮੀਗ੍ਰੇਸ਼ਨ ਦੇਣ ਦੇ ਐਲਾਨ ਮਗਰੋਂ ਅਤੇ ਇਨ੍ਹਾਂ ...

ਪੂਰੀ ਖ਼ਬਰ »

ਕੈਨੇਡਾ 'ਚ 6000 ਹੋਰ ਵਿਦੇਸ਼ੀਆਂ ਨੂੰ ਪੱਕੇ ਹੋਣ ਦਾ ਮੌਕਾ ਮਿਲਿਆ

ਟੋਰਾਂਟੋ, 17 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਵਿਦੇਸ਼ੀਆਂ ਨੂੰ ਪੱਕੇ ਕਰਨ ਦਾ ਸਿਲਸਿਲਾ ਜਾਰੀ ਰੱਖਿਆ ਜਾ ਰਿਹਾ ਹੈ | ਬੀਤੀ 15 ਅਪ੍ਰੈਲ ਨੂੰ 90000 ਲੋਕਾਂ ਨੂੰ ਪੱਕੀ ਇਮੀਗ੍ਰੇਸ਼ਨ ਅਪਲਾਈ ਕਰਨ ਦਾ ਮੌਕਾ ਦੇਣ ਤੋਂ ਬਾਅਦ ਬੀਤੇ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਚੋਣਾਂ 'ਚ ਸਿਰਸਾ ਦੇ ਹੱਕ 'ਚ ਨਿੱਤਰੇ ਅਮਰੀਕੀ ਸਿੱਖ ਆਗੂ

ਸਾਨ ਫਰਾਂਸਿਸਕੋ, 17 ਅਪ੍ਰੈਲ (ਐੱਸ.ਅਸ਼ੋਕ ਭੌਰਾ)- ਆਉਂਦੀ 25 ਅਪ੍ਰੈਲ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਪ੍ਰਤੀ ਵਿਦੇਸ਼ਾਂ 'ਚ ਵਸਦੇ ਸਿੱਖਾਂ ਦੇ ਮਨਾਂ 'ਚ ਵੀ ਉਤਸ਼ਾਹ ਅਤੇ ਉਤਸੁਕਤਾ ਬਣੀ ਹੋਈ ਹੈ | ਉੱਘੇ ਕਾਰੋਬਾਰੀ ਅਮੋਲਕ ...

ਪੂਰੀ ਖ਼ਬਰ »

ਸ਼ਿਕਾਗੋ 'ਚ ਪੁਲਿਸ ਗੋਲੀ ਨਾਲ ਨਾਬਾਲਗ ਦੀ ਮੌਤ ਨੂੰ ਲੈ ਕੇ ਹਜ਼ਾਰਾਂ ਲੋਕਾਂ ਵਲੋਂ ਪ੍ਰਦਰਸ਼ਨ

ਸੈਕਰਾਮੈਂਟੋ, 17 ਅਪ੍ਰੈਲ (ਹੁਸਨ ਲੜੋਆ ਬੰਗਾ)-ਐਡਮ ਟੋਲੇਡੋ ਨਾਮੀ 13 ਸਾਲਾ ਮੁੰਡੇ ਦੀ ਪੁਲਿਸ ਗੋਲੀ ਨਾਲ ਹੋਈ ਮੌਤ ਦੇ ਮਾਮਲੇ 'ਚ ਨਿਆਂ ਦੀ ਮੰਗ ਨੂੰ ਲੈ ਕੇ ਸ਼ਿਕਾਗੋ 'ਚ ਹਜ਼ਾਰਾਂ ਲੋਕਾਂ ਨੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ 'ਜਸਟਿਸ ਫਾਰ ਐਡਮ ਟੋਲੇਡੋ' ਬੈਨਰ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਗੋਲਡ ਕੋਸਟ ਗੁਰਦੁਆਰੇ ਨੂੰ ਵੇਚਣ ਤੋਂ ਰੋਕਣ ਲਈ ਕੋਸ਼ਿਸ਼ਾਂ

ਬਿ੍ਸਬੇਨ, 17 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰਲੀਆ ਦੇ ਸ਼ਹਿਰ ਗੋਲਡ ਕੋਸਟ ਗੁਰਦੁਆਰੇ ਦੇ ਵੇਚੇ ਜਾਣ ਦੀ ਸੰਭਾਵਨਾ ਨਾਲ ਸਿੱਖ ਭਾਈਚਾਰੇ ਵਲੋਂ ਇਸ ਨੂੰ ਰੋਕਣ ਲਈ ਮੀਟਿੰਗ ਅਤੇ ਵਿਚਾਰਾਂ ਦਾ ਦੌਰ ਜਾਰੀ ਹੈ | ਪਿਛਲੇ ਐਤਵਾਰ ਤੋਂ ਜਾਰੀ ਇਨ੍ਹਾਂ ...

ਪੂਰੀ ਖ਼ਬਰ »

ਯੂ.ਕੇ. 'ਚ ਗਰਭਵਤੀ ਔਰਤਾਂ ਨੂੰ ਵੈਕਸੀਨ ਲਈ ਮਿਲੇਗੀ ਪਹਿਲ

ਲੈਸਟਰ (ਇੰਗਲੈਂਡ), 17 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਯੂ.ਕੇ. 'ਚ ਗਰਭਵਤੀ ਔਰਤਾਂ ਨੂੰ ਕੋਵਿਡ-19 ਟੀਕਾ ਲਗਾਇਆ ਜਾਵੇਗਾ ਤਾਂ ਕਿ ਉਨ੍ਹਾਂ ਨੂੰ ਅਤੇ ਆਉਣ ਵਾਲੇ ਬੱਚੇ ਨੂੰ ਮਹਾਂਮਾਰੀ ਤੋਂ ਬਚਾਇਆ ਜਾ ਸਕੇ | ਇਸ ਸਬੰਧੀ ਰਾਇਲ  ਕਾਲਜ ਆਫ਼ ਆਬਸਟੈਟਿ੍ਕਸ ਅਤੇ ...

ਪੂਰੀ ਖ਼ਬਰ »

ਜਰਮਨ ਚਾਂਸਲਰ ਅੰਜੇਲਾ ਨੂੰ ਮਿਲੀ ਅਸਟ੍ਰਾਜੈਨੇਕਾ ਦੀ ਪਹਿਲੀ ਖੁਰਾਕ

ਮਾਨਹਾਈਮ (ਜਰਮਨੀ), 17 ਅਪ੍ਰੈਲ (ਬਸੰਤ ਸਿੰਘ ਰਾਮੂਵਾਲੀਆ)- ਜਰਮਨ ਚਾਂਸਲਰ ਅੰਜੇਲਾ ਮਰਕੇਲ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਅਸਟ੍ਰਾਜੈਨੇਕਾ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਮਿਲ ਗਈ ਹੈ | ਮਰਕੇਲ ਨੇ ਸ਼ੁੱਕਰਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਮੈਂ ਅੱਜ ...

ਪੂਰੀ ਖ਼ਬਰ »

ਵਾਸ਼ਿੰਗਟਨ ਸਟੇਟ 'ਚ 2169 ਨਵੇਂ ਕੇਸ ਤੇ 18 ਮੌਤਾਂ

ਸਿਆਟਲ, 17 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਵਾਸ਼ਿੰਗਟਨ ਸਟੇਟ 'ਚ ਕੋਰੋਨਾ ਮਹਾਂਮਾਰੀ ਦੇ ਕੇਸ ਦੁਬਾਰਾ ਵਧਣੇ ਸ਼ੁਰੂ ਹੋਏ, ਜਿੱਥੇ ਪਿਛਲੇ 24 ਘੰਟਿਆਂ ਵਿਚ 2168 ਨਵੇਂ ਕੇਸ ਸਾਹਮਣੇ ਆਏ ਹਨ ਅਤੇ 18 ਮੌਤਾਂ ਹੋਈਆਂ ਹਨ | ਹੁਣ ਤੱਕ 383894 ਕੋਰੋਨਾ ਟੈਸਟ ਕੀਤੇ ਗਏ ਅਤੇ 5380 ਮੌਤਾਂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਸਰੀ ਦੇ ਵਿਦਿਆਰਥੀਆਂ ਨੇ ਮਨਾਇਆ ਖ਼ਾਲਸਾ ਸਾਜਨਾ ਦਿਵਸ

ਐਬਟਸਫੋਰਡ, 17 ਅਪ੍ਰੈਲ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਸਰੀ ਸਥਿਤ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਵਲੋਂ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ਾਲਸਈ ਬਾਣੇ ਪਾ ਕੇ ਵਿਦਿਆਰਥੀਆਂ ਨੇ ਸਬੰਧਿਤ ਵੱਖ-ਵੱਖ ਤਰ੍ਹਾਂ ਦੇ ਪ੍ਰੋਜੈਕਟ ਤਿਆਰ ਕੀਤੇ | ...

ਪੂਰੀ ਖ਼ਬਰ »

ਹਾਂਗਕਾਂਗ 'ਚ ਮੀਡੀਆ ਨੂੰ ਨਿਸ਼ਾਨਾ ਬਣਾਉਣ 'ਤੇ ਸੁਰੱਖਿਆ ਕਾਨੂੰਨ ਦੀ ਵਰਤੋਂ ਦੀ ਇਜਾਜ਼ਤ

ਹਾਂਗਕਾਂਗ, 17 ਅਪ੍ਰੈਲ (ਜੰਗ ਬਹਾਦਰ ਸਿੰਘ)-ਹਾਂਗਕਾਂਗ ਜਰਨਲਿਸਟ ਐਸੋਸੀਏਸ਼ਨ ਦੇ ਚੇਅਰਮੈਨ ਕ੍ਰਿਸ ਯਿਊਾਗ ਮੁਤਾਬਿਕ ਹਾਂਗਕਾਂਗ ਦੇ ਮੀਡੀਆ ਦੀ ਆਜ਼ਾਦੀ ਨੂੰ ਨਿਸ਼ਾਨਾ ਬਣਾਉਣ ਲਈ ਸੁਰੱਖਿਆ ਕਾਨੂੰਨ ਦੀ ਵਰਤੋਂ ਕੀਤੀ ਜਾ ਸਕਦੀ ਹੈ | ਹਾਂਗਕਾਂਗ ਪੁਲਿਸ ਮੁਖੀ ...

ਪੂਰੀ ਖ਼ਬਰ »

ਓਸਲੋ (ਨਾਰਵੇ) 'ਚ ਖ਼ਾਲਸਾ ਪੰਥ ਦੀ ਸਾਜਨਾ ਨੂੰ ਸਮਰਪਿਤ ਕੀਰਤਨ ਦਰਬਾਰ

ਓਸਲੋ, 17 ਅਪ੍ਰੈਲ (ਡਿੰਪਾ ਵਿਰਕ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨਾਲ ਸਬੰਧਿਤ ਕੀਰਤਨ ਦਰਬਾਰ ਕਰਵਾਏ ਗਏ ਪਰ ਕੋਰੋਨਾ ਕਰਕੇ ਨਾਰਵੇ 'ਚ ਵਿਸਾਖੀ ਦੀਆਂ ਰੌਣਕਾਂ ਇਸ ਵਾਰ ਵੀ ਫਿੱਕੀਆਂ ਹੀ ਰਹੀਆਂ | ਭਾਵੇਂਕਿ ਨਾਰਵੇ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX