ਤਾਜਾ ਖ਼ਬਰਾਂ


ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  20 minutes ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  47 minutes ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 1 hour ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 1 hour ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 2 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 2 hours ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਦੂਸਰਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 2 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 3 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 3 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 3 hours ago
ਪ੍ਰਧਾਨ ਮੰਤਰੀ ਕੇਅਰ ਫ਼ੰਡ ਦੀ ਵਰਤੋਂ ਕੋਵਿਡ-19 ਟੀਕਾ ਖ਼ਰੀਦਣ ਤੇ ਆਕਸੀਜਨ ਪਲਾਂਟ ਕੀਤੀ ਜਾਵੇ
. . .  about 3 hours ago
ਨਵੀਂ ਦਿੱਲੀ,15 ਮਈ - ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ...
ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਘਾਤਕ - ਡਬਲਯੂ.ਐੱਚ.ਓ. ਮੁਖੀ
. . .  about 3 hours ago
ਨਵੀਂ ਦਿੱਲੀ, 15 ਮਈ - ਡਬਲਯੂ.ਐੱਚ.ਓ. ਦੇ ਮੁਖੀ ਟੇਡਰੋਸ ...
ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਬਾਈਡਨ ਲਈ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ
. . .  about 3 hours ago
ਵਾਸ਼ਿੰਗਟਨ, 15 ਮਈ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਮੰਤਰੀ ਮੰਡਲ ਲਈ ਚੁਣੇ ਗਏ ਭਾਰਤੀ...
ਡੀ.ਆਰ.ਡੀ.ਓ. ਦੀ ਕੋਰੋਨਾ ਦਵਾਈ 2 ਡੀ.ਜੀ. ਅਗਲੇ ਹਫ਼ਤੇ ਹੋਵੇਗੀ ਲਾਂਚ
. . .  about 4 hours ago
ਨਵੀਂ ਦਿੱਲੀ, 15 ਮਈ - ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਡੀ.ਆਰ.ਡੀ.ਓ. ...
ਇਜ਼ਰਾਈਲ ਰਾਕੇਟ ਹਮਲੇ 'ਚ ਮਾਰੀ ਗਈ ਕੇਰਲ ਦੀ ਔਰਤ ਦੀ ਮ੍ਰਿਤਕ ਦੇਹ ਪਹੁੰਚੀ ਦਿੱਲੀ
. . .  about 4 hours ago
ਨਵੀਂ ਦਿੱਲੀ, 15 ਮਈ - ਇਸ ਹਫ਼ਤੇ ਫ਼ਲਸਤੀਨੀ ਰਾਕੇਟ ਹਮਲੇ ਵਿਚ ਮਰਨ ਵਾਲੀ ਕੇਰਲ ਦੀ ਇਕ ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਦਿੱਲੀ / ਹਰਿਆਣਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮਿ੍ਤਸਰ, 17 ਅਪ੍ਰੈਲ (ਸ. ਰਿ.)-ਨੌਵੇਂ ਪਾਤਸ਼ਾਹਿ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਗੁਰਦੁਆਰਾ ਅੰਬ ਸਾਹਿਬ ਲੰਬੇ ਮੁਹਾਲੀ ਲਈ ਰਵਾਨਾ ਹੋਇਆ | ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ 'ਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ | ਨਗਰ ਕੀਰਤਨ ਦੀ ਰਵਾਨਗੀ ਸਮੇਂ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦਿੱਤੇ ਗਏੇ | ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਹਰਭਜਨ ਸਿੰਘ ਮਸਾਣਾ, ਮੈਂਬਰ ਹਰਪਾਲ ਸਿੰਘ ਪਾਲੀ, ਗੁਰਦੀਪ ਸਿੰਘ ਭਾਨੋਖੇੜੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ | ਨਗਰ ਕੀਰਤਨ ਦੀ ਅਗਲੇ ਪੜਾਅ ਲਈ ਰਵਾਨਗੀ ਸਮੇਂ ਵੱਡੀ ਗਿਣਤੀ 'ਚ ਹਾਜ਼ਰ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ | ਨਗਰ ਕੀਰਤਨ ਦਾ ਸ਼ੰਭੂ ਬੈਰੀਅਰ ਰਾਜਪੁਰਾ, ਫਤਹਿਪੁਰ ਗੜੀ, ਜੀਰਕਪੁਰ ਵਿਖੇ ਵੀ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਰਸਤੇ 'ਚ ਸੰਗਤਾਂ ਵਲੋਂ ਜਿੱਥੇ ਸਜਾਵਟੀ ਗੇਟ ਬਣਾਏ ਗਏ ਸਨ, ਉੱਥੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਨੇ ਲੰਗਰ ਵੀ ਲਗਾਏ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ, ਸੁਖਦੇਵ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ, ਕੁਲਦੀਪ ਸਿੰਘ ਮੈਨੇਜਰ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ, ਬਲਵਿੰਦਰ ਸਿੰਘ ਚੁਡਿਆਲਾ, ਸੁਖਦੇਵ ਸਿੰਘ ਗੋਬਿੰਦਗੜ੍ਹ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਬਿਨਾਂ ਪ੍ਰੀਖਿਆ ਦਿੱਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦੇ ਸਰਕਾਰੀ ਫ਼ੈਸਲੇ 'ਤੇ ਵੱਖ-ਵੱਖ ਬੁੱਧੀਜੀਵੀਆਂ ਨੇ ਪ੍ਰਗਟ ਕੀਤੇ ਆਪਣੇ ਵਿਚਾਰ

ਏਲਨਾਬਾਦ, 17 ਅਪ੍ਰੈਲ (ਜਗਤਾਰ ਸਮਾਲਸਰ)-ਹਰਿਆਣਾ ਸਰਕਾਰ ਨੇ 10ਵੀਂ ਜਮਾਤ 'ਚ ਨਵਾਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਲਈ ਪ੍ਰਮੋਟ ਕਰਨ ਦਾ ਫੈਸਲਾ ਲਿਆ ਹੈ ਪਰ ਓਪਨ ਅਤੇ ਰੀ-ਅਪੀਅਰ ਵਾਲਿਆਂ ਨੂੰ ਨਵੇਂ ਫ਼ੈਸਲੇ ਦਾ ਲਾਭ ਨਹੀਂ ਮਿਲੇਗਾ | ਓਪਨ ਅਤੇ ...

ਪੂਰੀ ਖ਼ਬਰ »

ਚੈਕ ਬਾਊ ਾਸ ਹੋਣ ਦੇ ਮਾਮਲੇ 'ਚ ਦੋਸ਼ੀ ਨੂੰ ਇੱਕ ਸਾਲ ਦੀ ਕੈਦ ਅਤੇ ਸਵਾ ਲੱਖ ਰੁਪਏ ਜੁਰਮਾਨੇ ਦੀ ਸਜ਼ਾ

ਸਿਰਸਾ, 17 ਅਪ੍ਰੈਲ (ਅ.ਬ.)-ਚੈਕ ਬਾਊਾਸ ਹੋਣ ਦੇ ਮਾਮਲੇ 'ਚ ਸਪੈਸ਼ਲ ਕੋਰਟ ਨੇ ਮੁਲਜ਼ਮ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਇੱਕ ਸਾਲ ਕੈਦ ਅਤੇ ਇੱਕ ਲੱਖ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਮਾਮਲੇ ਦੇ ਅਨੁਸਾਰ ਸਿਰਸਾ ਜ਼ਿਲ੍ਹੇ ਦੇ ਪਿੰਡ ਚਕੇਰੀਆਂ ...

ਪੂਰੀ ਖ਼ਬਰ »

ਮੰਡੀਆਂ ਵਿਚ ਕਣਕ ਦੀ ਖ਼ਰੀਦ ਅਤੇ ਚੁਕਾਈ ਦੀ ਘਾਟ

ਫ਼ਤਿਹਾਬਾਦ, 17 ਅਪ੍ਰੈਲ (ਹਰਬੰਸ ਸਿੰਘ ਮੰਡੇਰ)-ਫ਼ਤਿਹਾਬਾਦ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ਪੁਨੀਆ ਨੇ ਮੰਡੀਆਂ ਵਿਚ ਅਗਲੇ ਦੋ ਦਿਨਾਂ ਲਈ ਕਣਕ ਖ਼ਰੀਦ ਨਾ ਹੋਣਾ ਅਤੇ ਜ਼ਿਲੇ੍ਹ ਦੀਆਂ ਮੰਡੀਆਂ 'ਚ ਪਹਿਲਾਂ ਦੀ ਖਰੀਦੀ ਗਈ 80 ਪ੍ਰਤੀਸ਼ਤ ਫ਼ਸਲ ਦੀ ...

ਪੂਰੀ ਖ਼ਬਰ »

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਹੁਣ ਬਣਿਆ ਕੋਰੋਨਾ ਦਾ ਨਵਾਂ ਹਾਟ-ਸਪਾਟ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਕੋਰੋਨਾ ਦਾ ਕਹਿਰ ਵਰਤ ਰਿਹਾ ਹੈ | ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਹੁਣ ਨਵਾਂ ਹਾਟ-ਸਪਾਟ ਬਣ ਗਿਆ ਹੈ | ਇੱਥੋਂ ਲਗਾਤਾਰ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ...

ਪੂਰੀ ਖ਼ਬਰ »

-ਵਾਰਡ ਨੰਬਰ 1 ਰੋਹਿਣੀ- ਰੋਹਿਣੀ ਹਲਕੇ 'ਚ ਬਾਦਲ ਅਤੇ ਸਰਨਾ ਧੜੇ ਦੇ ਉਮੀਦਵਾਰਾਂ 'ਚ ਹੋਵੇਗਾ ਮੁੱਖ ਮੁਕਾਬਲਾ

ਨਵੀਂ ਦਿੱਲੀ, 17 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਚੋਣ ਹਲਕਾ ਰੋਹਿਣੀ (ਵਾਰਡ ਨੰਬਰ 1) ਤੋਂ ਮੁੱਖ ਚੋਣ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਵਜੀਤ ਸਿੰਘ ਵਿਰਕ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਉਮੀਦਵਾਰ ਸਮਰਦੀਪ ਸਿੰਘ ਸੰਨੀ ਵਿਚਕਾਰ ...

ਪੂਰੀ ਖ਼ਬਰ »

-ਦਿੱਲੀ ਗੁਰਦੁਆਰਾ ਚੋਣਾਂ 2021- ਦਿੱਲੀ ਗੁਰਦੁਆਰਾ ਕਮੇਟੀ ਦੀ ਸੱਤਾ ਤੱਕ ਪੁੱਜਣ ਦਾ ਨਵਾਂ ਕੇਂਦਰ ਬਣ ਕੇ ਉਭਰੀ 'ਪੱਛਮੀ ਦਿੱਲੀ'

ਨਵੀਂ ਦਿੱਲੀ, 17 ਅਪ੍ਰੈਲ (ਜਗਤਾਰ ਸਿੰਘ)-ਪਿਛਲੀਆਂ ਦਿੱਲੀ ਗੁਰਦੁਆਰਾ ਚੋਣਾਂ ਤੋਂ ਪਹਿਲਾਂ, ਚੋਣ ਹਲਕਿਆਂ ਦੀ ਨਵੇਂ ਸਿਰੇ ਤੋਂ ਕੀਤੀ ਗਈ ਹੱਦਬੰਦੀ ਤੋਂ ਬਾਅਦ 'ਪੱਛਮੀ ਦਿੱਲੀ' ਦਿੱਲੀ ਗੁਰਦੁਆਰਾ ਕਮੇਟੀ ਦੀ ਸੱਤਾ ਤੱਕ ਪੁੱਜਣ ਦਾ ਨਵਾਂ ਕੇਂਦਰ ਬਣ ਕੇ ਉਭਰੀ ਹੈ | ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਮੌਜੂਦਾ ਮੈਂਬਰਾਂ ਦੁਆਰਾ ਚੋਣਾਂ ਲਮਕਾਉਣ ਦੀ ਮੰਸ਼ਾ ਜਗਜਾਹਿਰ-ਇੰਦਰ ਮੋਹਨ ਸਿੰਘ

ਨਵੀਂ ਦਿੱਲੀ, 17 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਨਾਮਜ਼ਦ ਮੈਂਬਰ ਤੇ ਗੁਰਦੁਆਰਾ ਚੋਣਾਂ ਮਾਮਲਿਆਂ ਦੇ ਜਾਣਕਾਰ ਇੰਦਰਮੋਹਨ ਸਿੰਘ ਨੇ ਦੱਸਿਆ ਹੈ ਕਿ ਕੋਰੋਨਾ ਨੂੰ ਆਧਾਰ ਬਣਾ ਕੇ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ...

ਪੂਰੀ ਖ਼ਬਰ »

-ਵਾਰਡ ਨੰਬਰ 2 ਸਰੂਪ ਨਗਰ- ਸਰੂਪ ਨਗਰ ਹਲਕੇ 'ਚ ਚੋਣ ਜੰਗ 'ਚ ਪਿਛਲੀਆਂ ਚੋਣਾਂ ਵਾਲੇ ਉਮੀਦਵਾਰ ਮੁੜ ਆਹਮੋ-ਸਾਹਮਣੇ

ਨਵੀਂ ਦਿੱਲੀ, 17 ਅਪ੍ਰੈਲ (ਜਗਤਾਰ ਸਿੰਘ)-ਇਸ ਹਲਕੇ ਤੋਂ ਮੌਜੂਦਾ ਮੈਂਬਰ ਸੁਖਬੀਰ ਸਿੰਘ ਕਾਲੜਾ ਨੂੰ ਸਰਨਾ ਧੜੇ ਨੇ ਮੁੜ ਉਮੀਦਵਾਰ ਬਣਾਇਆ ਹੈ ਜਿਨ੍ਹਾਂ ਦਾ ਮੁਕਾਬਲਾ ਬਾਦਲ ਦਲ ਦੇ ਉਮੀਦਵਾਰ ਰਵਿੰਦਰ ਸਿੰਘ ਖੁਰਾਨਾ ਨਾਲ ਹੋਵੇਗਾ | ਸੀਨੀਅਰ ਆਗੂ ਰਵਿੰਦਰ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ

ਕਾਲਾਂਵਾਲੀ, 17 ਅਪ੍ਰੈਲ (ਅ.ਬ.)-ਖੇਤਰ ਦੀ ਥਾਣਾ ਔਢਾਂ ਪੁਲਿਸ ਨੇ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ 6 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਥਾਣਾ ਔਢਾਂ ਦੇ ਮੁਖੀ ਕਾਂਸ਼ੀ ਰਾਮ ਨੇ ਦੱਸਿਆ ਕਿ ਫੜ੍ਹੇ ਗਏ ਨੌਜਵਾਨਾਂ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸੜਕ 'ਤੇ ਟ੍ਰੈਫ਼ਿਕ ਘੱਟ, ਬਾਜ਼ਾਰ ਬੰਦ, ਪੁਲਿਸ ਨੇ ਕੀਤੀ ਕਾਰਵਾਈ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕੋੋੋਰੋਨਾ ਦੇ ਦਿਨੋ-ਦਿਨ ਵੱਧ ਰਹੇ ਮਾਮਲਿਆਂ ਨੂੰ ਬੇਕਾਬੂ ਹੁੰਦਾ ਵੇਖ ਦੇ ਹੋਏ ਦਿੱਲੀ ਵਿਚ ਵੀਕੈਂਡ ਕਰਫ਼ਿਊ ਲੱਗਣ ਦਾ ਅੱਜ ਪਹਿਲਾ ਦਿਨ ਹੈ, ਜੋ ਕਿ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ | ਇਸ ਦੌਰਾਨ ਦਿੱਲੀ ...

ਪੂਰੀ ਖ਼ਬਰ »

ਪ੍ਰੇਮ ਪੂਨੀਆ ਦੀ ਪ੍ਰਧਾਨਗੀ ਹੇਠ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਦੀ ਮੀਟਿੰਗ

ਗੂਹਲਾ-ਚੀਕਾ, 17 ਅਪ੍ਰੈਲ (ਓ.ਪੀ. ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਕਾ ਦੇ ਵਿਹੜੇ 'ਚ ਡਿਪਟੀ ਜ਼ਿਲ੍ਹਾ ਪ੍ਰਾਜੈਕਟ ਅਫ਼ਸਰ ਕਮ ਜ਼ਿਲ੍ਹਾ ਪ੍ਰਾਜੈਕਟ ਕਨਵੀਨਰ ਪ੍ਰੇਮ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਸਮੂਹ ਸਬੰਧੀ ਸਕੂਲਾਂ ਦੇ ਮੁਖੀਆਂ ਦੀ ਇਕ ਮੀਟਿੰਗ ਹੋਈ ...

ਪੂਰੀ ਖ਼ਬਰ »

ਕਣਕ ਦੇ ਇਸ ਸੀਜ਼ਨ ਵਿਚ ਔਰਤਾਂ ਜਥਿਆਂ ਦੇ ਰੂਪ ਵਿਚ ਪੁੱਜ ਰਹੀਆਂ ਨੇ ਸਿੰਘੂ ਬਾਰਡਰ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕਣਕ ਦੇ ਸੀਜ਼ਨ ਦੌਰਾਨ ਸਿੰਘੂ ਬਾਰਡਰ 'ਤੇ ਇਸ ਅੰਦੋਲਨ ਵਿਚ ਔਰਤਾਂ ਵਿਸ਼ੇਸ਼ ਤੌਰ 'ਤੇ ਆਪਣਾ ਯੋਗਦਾਨ ਦੇ ਰਹੀਆਂ ਹਨ ਅਤੇ ਇੱਥੇ ਔਰਤਾਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਦਿਨਾਂ ਦੇ ਹਿਸਾਬ ਨਾਲ ਪੁੱਜ ਰਹੀਆਂ ਹਨ, ਜਿਸ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਸਰਨਾ ਧੜੇ ਨੂੰ ਦੇਵੇਗਾ ਸਮਰਥਨ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਜਿਸ ਨੇ ਥੋੜ੍ਹੇ ਹੀ ਸਮੇਂ ਵਿਚ ਦਿੱਲੀ ਦੇ ਅੰਦਰ ਜਿਸ ਤਰ੍ਹਾਂ ਪੈਰ ਜਮਾਏ ਹਨ ਅਤੇ ਇਨ੍ਹਾਂ ਦੇ ਹਰ ਇਲਾਕੇ ਵਿਚ ਵਰਕਰ ਤੇ ਸਮਰਥਕ ਹਨ, ਉਨ੍ਹਾਂ ਦੀ ਕਾਫ਼ੀ ਚਰਚਾ ਇਨ੍ਹਾਂ ਦਿਨਾਂ ਵਿਚ ਹੋ ਰਹੀ ਹੈ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਤਨਖਾਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ-ਮੰਗਲ ਸਿੰਘ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਪ੍ਰੀਤ ਵਿਹਾਰ ਦੇ ਵਾਰਡ ਨੰ: 46 ਤੋਂ ਮੰਗਲ ਸਿੰਘ ਉਮੀਦਵਾਰ ਬਣਾਏ ਗਏ ਹਨ, ਜਿਨ੍ਹਾਂ ਦਾ ਚੋਣ ਨਿਸ਼ਾਨ ਕਿਤਾਬ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਆਪਣੇ ...

ਪੂਰੀ ਖ਼ਬਰ »

ਗੁਰਦੁਆਰੇ ਦਾ ਮਸਲਾ ਹੱਲ ਕਰਾਉਣ ਦੀ ਪੂਰੀ ਕੋਸ਼ਿਸ਼ ਕਰਾਂਗੀ-ਜੋਤੀ ਕੌਰ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪੰਥਕ ਸੇਵਾ ਦਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸਰਿਤਾ ਵਿਹਾਰ ਦੇ ਵਾਰਡ ਨੰ: 34 ਤੋਂ ਜੋਤੀ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਨ੍ਹਾਂ ਦਾ ਚੋਣ ਨਿਸ਼ਾਨ ਟਰੈਕਟਰ ਹੈ | ਇਹ ਆਪਣੇ ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਕੋਰੋਨਾ ਦੇ ਵਧਦੇ ਕੇਸਾਂ ਕਰਕੇ ਰੇਲਵੇ ਸਟੇਸ਼ਨ 'ਤੇ ਵਧਾਈ ਸਖ਼ਤੀ

ਕਾਲਾਂਵਾਲੀ, 17 ਅਪ੍ਰੈਲ (ਅ.ਬ.)-ਸਥਾਨਕ ਰੇਲਵੇ ਪੁਲਿਸ ਵਲੋਂ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਰੇਲਵੇ ਸਟੇਸ਼ਨ 'ਤੇ ਸਖਤੀ ਵਧਾ ਦਿੱਤੀ ਹੈ, ਜਿਸ ਦੇ ਤਹਿਤ ਸਟੇਸ਼ਨ ਉੱਤੇ ਸਿਰਫ ਮੁਸਾਫਰਾਂ ਨੂੰ ਹੀ ਆਉਣ ਦੀ ਆਗਿਆ ਦਿੱਤੀ ਜਾ ਰਹੀ ਹੈ ਉਹ ਵੀ ਮਾਸਕ ਲਾ ਕੇ | ਇਸ ...

ਪੂਰੀ ਖ਼ਬਰ »

ਹੈਰੋਇਨ ਤਸਕਰੀ ਦੇ ਮਾਮਲੇ 'ਚ ਨਾਈਜੀਰੀਅਨ ਸਮੇਤ 4 ਮੁਲਜ਼ਮ ਦੋਸ਼ੀ ਕਰਾਰ

ਸਿਰਸਾ, 17 ਅਪ੍ਰੈਲ (ਅ.ਬ.)-ਬਰਾਊਨ ਸ਼ੂਗਰ ਅਤੇ ਹੈਰੋਇਨ ਤਸਕਰੀ ਦੇ ਮਾਮਲੇ 'ਚ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਸਪਲਾਇਰ ਨਾਈਜੀਰੀਅਨ ਰਾਫੇਲ ਸਮੇਤ ਚਾਰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਅਦਾਲਤ ਨੇ ਰਾਫੇਲ, ਅੰਮਿ੍ਤਾਸ ਉਰਫ ਵਿੱਕੀ, ਸੰਜੈ ਬਿਸ਼ਰੋਨੀ ਅਤੇ ਬਿੰਦਰ ...

ਪੂਰੀ ਖ਼ਬਰ »

ਪ੍ਰਧਾਨ ਜਥੇ: ਦਾਦੂਵਾਲ ਦੇ ਆਦੇਸ਼ 'ਤੇ ਜਸਬੀਰ ਸਿੰਘ ਖ਼ਾਲਸਾ ਦੋਸੜਕਾ ਨੂੰ ਭੇਜਿਆ ਨੋਟਿਸ

ਗੂਹਲਾ ਚੀਕਾ, 17 ਅਪ੍ਰੈਲ (ਓ.ਪੀ. ਸੈਣੀ)-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਆਦੇਸ਼ 'ਤੇ ਅੱਜ ਕਮੇਟੀ ਦੇ ਮੁੱਖ ਦਫ਼ਤਰ ਵਲੋਂ ਭਾਈ ਜਸਬੀਰ ਸਿੰਘ ਖ਼ਾਲਸਾ ਦੋਸੜਕਾ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »

ਜੇ.ਸੀ.ਡੀ. ਕਾਲਜ ਆਫ਼ ਐਜੂਕੇਸ਼ਨ 'ਚ ਨਵੇਂ ਵਿਦਿਆਰਥੀਆਂ ਲਈ ਕੀਤੀ ਫਰੈਸ਼ਰ ਪਾਰਟੀ

ਸਿਰਸਾ, 17 ਅਪ੍ਰੈਲ (ਅ.ਬ.)-ਸਿਰਸਾ ਦੀ ਜੇ.ਸੀ.ਡੀ. ਵਿਦਿਆਪੀਠ ਦੇ ਕਾਲਜ ਆਫ਼ ਐਜੂਕੇਸ਼ਨ ਵਿੱਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕੀਤੀ ਗਈ | ਜਿਸ ਦੀ ਸ਼ੁਰੂਆਤ ਬਤੌਰ ਮੁੱਖ ਮਹਿਮਾਨ ਜੇ.ਸੀ.ਡੀ. ਵਿਦਿਆਪੀਠ ਦੀ ਪ੍ਰਬੰਧ ਨਿਰਦੇਸ਼ਕ ਡਾ. ਸ਼ਮੀਮ ਸ਼ਰਮਾ ...

ਪੂਰੀ ਖ਼ਬਰ »

ਸਮਾਰਟ ਵਿਲੇਜ ਮੁਹਿੰਮ ਯੋਜਨਾ ਦੇ ਦੂਜੇ ਪੜਾਅ 'ਚ ਮੋਹਰੀ ਜ਼ਿਲ੍ਹਾ ਬਣ ਕੇ ਉੱਭਰਿਆ ਜਲੰਧਰ-ਡੀ. ਸੀ.

ਜਲੰਧਰ, 17 ਅਪ੍ਰੈਲ (ਚੰਦੀਪ ਭੱਲਾ)-ਸਮਾਰਟ ਵਿਲੇਜ ਮੁਹਿੰਮ ਯੋਜਨਾ ਦੇ ਦੂਜੇ ਪੜਾਅ ਅਧੀਨ ਕੁਲ 99.80 ਫੀਸਦੀ ਕਾਰਜਾਂ ਦੀ ਸ਼ੁਰੂਆਤ ਨਾਲ ਜਲੰਧਰ ਸੂਬੇ ਦਾ ਮੋਹਰੀ ਜ਼ਿਲ੍ਹਾ ਬਣ ਕੇ ਉੱਭਰਿਆ ਹੈ | ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਸ ਯੋਜਨਾ ਅਧੀਨ ਇਕ ਸਮੀਖਿਆ ਮੀਟਿੰਗ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਕਰਵਾਇਆ ਇਲਾਜ ਬਾਜ਼ਾਰ ਸ਼ੇਖਾਂ 'ਚ ਅਵਾਰਾ ਕੁੱਤਿਆਂ ਨੇ ਬਜ਼ੁਰਗ ਨੂੰ ਵੱਢਿਆ

ਜਲੰਧਰ, 17 ਅਪ੍ਰੈਲ (ਸ਼ਿਵ)-ਬਾਜ਼ਾਰ ਸ਼ੇਖ਼ਾਂ ਦੇ ਨਾਲ ਕੂਚਾ ਬਾਗ਼ਬਾਨ 'ਚ ਅੱਧੀ ਦਰਜਨ ਦੇ ਕਰੀਬ ਆਵਾਰਾ ਕੁੱਤਿਆਂ ਦੇ ਕਹਿਰ ਲਗਾਤਾਰ ਜਾਰੀ ਹੈ | ਅੱਜ ਦੁਪਹਿਰ ਬਾਅਦ ਸਿਲਾਈ ਮਸ਼ੀਨਾਂ ਦੀਆਂ ਸੂਈਆਂ ਵੇਚਦੇ ਇਕ ਬਜ਼ੁਰਗ ਸ਼ਾਮ ਲਾਲ ਨੂੰ ਉਸ ਵੇਲੇ ਆਵਾਰਾ ਕੁੱਤਿਆਂ ਨੇ ...

ਪੂਰੀ ਖ਼ਬਰ »

ਮੇਹਰਚੰਦ ਬਹੁਤਕਨੀਕੀ ਕਾਲਜ ਵਿਖੇ 10ਵੀਂ ਤੋਂ ਬਾਅਦ ਦਾਖ਼ਲੇ ਸ਼ੁਰੂ

ਜਲੰਧਰ, 17 ਅਪ੍ਰੈਲ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਪਿ੍ੰਸੀਪਲ ਡਾ: ਜਗਰੂਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਲਈ ਦਸਵੀਂ ਤੋਂ ਬਾਅਦ ਸਾਲ 2021-22 ਲਈ ਤਿੰਨ ਸਾਲ ਦੇ ਡਿਪਲੋਮੇ ਲਈ ਦਾਖ਼ਲੇ ਆਰੰਭ ਕਰ ਦਿੱਤੇ ਗਏ ਹਨ | ਮਾਪਿਆਂ ...

ਪੂਰੀ ਖ਼ਬਰ »

ਇੰਤਕਾਲਾਂ ਤੇ ਅਦਾਲਤੀ ਕੇਸਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ-ਡੀ. ਸੀ.

ਜਲੰਧਰ 17 ਅਪ੍ਰੈਲ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਾਣਬੁੱਝ ਕੇ ਕਰਜ਼ਿਆਂ ਦੀ ਅਦਾਇਗੀ ਨਾ ਕਰਨ ਵਾਲਿਆਂ ਤੋਂ ਰਿਕਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ 'ਚ ਕਿਸੇ ਵੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਨਸ਼ਿਆਂ 'ਤੇ ਨਿਰਭਰ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਲਈ ਕੌਂਸਲਰਾਂ/ਸਰਪੰਚਾਂ ਦਾ ਲਿਆ ਜਾਵੇਗਾ ਸਹਿਯੋਗ

ਜਲੰਧਰ, 17 ਅਪ੍ਰੈਲ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਿਸ਼ਨ ਰੈੱਡ ਸਕਾਈ ਅਧੀਨ ਹੋਈ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਯੋਜਨਾ ਤਹਿਤ 500 ਨਸ਼ਿਆਂ 'ਤੇ ਨਿਰਭਰ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾ ਕੇ ਉਨ੍ਹਾਂ ਨੂੰ ਮੁੱਖ ਧਾਰਾ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਨੇ ਆਨਲਾਈਨ ਗਤੀਵਿਧੀ ਕਰਵਾਈ

ਜਲੰਧਰ, 17 ਅਪ੍ਰੈਲ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਨਰਸਰੀ ਤੋਂ ਦੂਜੀ ਜਮਾਤ ਦੇ ਬੱਚਿਆਂ ਲਈ ਰੰਗਲਾ ਗੱਭਰੂ /ਸੋਹਣੀ ਮੁਟਿਆਰ ਮੁਕਾਬਲੇ ਆਨਲਾਈਨ ਕਰਵਾਏ ਗਏ | ਬੱਚੇ ਆਪਣੇ ਸੱਭਿਆਚਾਰ ਤੇ ...

ਪੂਰੀ ਖ਼ਬਰ »

ਡਾ: ਸਿਆਲਕਾ ਨੇ ਜੇਲ੍ਹਾਂ 'ਚ ਬੰਦ ਨਾਬਾਲਗ ਤੇ ਨਿਰਦੋਸ਼ ਕੈਦੀਆਂ ਦੇ ਮਾਮਲੇ ਦਾ ਲਿਆ ਗੰਭੀਰ ਨੋਟਿਸ

ਜਲੰਧਰ, 17 ਅਪ੍ਰੈਲ (ਜਸਪਾਲ ਸਿੰਘ)-ਵੱਖ-ਵੱਖ ਮਾਮਲਿਆਂ 'ਚ ਜੇਲ੍ਹਾਂ 'ਚ ਸਜ਼ਾ ਭੁਗਤ ਰਹੇ ਨਿਰਦੋਸ਼ ਤੇ ਨਾਬਾਲਗ ਬੰਦੀਆਂ ਦਾ ਪੰਜਾਬ ਐਸ. ਸੀ. ਕਮਿਸ਼ਨ ਦੇ ਮੈਂਬਰ ਡਾ: ਤਰਸੇਮ ਸਿੰਘ ਸਿਆਲਕਾ ਨੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਨਿਰਦੋਸ਼ ਤੇ ਨਾਬਾਲਗ ਬੱਚਿਆਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਰੇਲਵੇ ਫਾਟਕ ਲਾਗਲੇ ਫੁੱਟਪਾਥਾਂ ਤੋਂ ਕੂੜਾ ਚੁੱਕਵਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 17 ਅਪ੍ਰੈਲ (ਨਰਿੰਦਰ ਲਾਗੂ)- ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਤੋਂ ਲਾਡੋਵਾਲੀ ਮਾਰਗ ਤੱਕ ਦੋਹਾਂ ਪਾਸੀ ਫੁੱਟਪਾਥ 'ਤੇ ਪਏ ਕੂੜੇ ਤੋਂ ਆਉਂਦੀ ਬਦਬੂ ਕਾਰਨ ਰਾਹਗੀਰ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜ਼ਬੂਰ ਹਨ | ਇਸ ਸਬੰਧੀ ਪ੍ਰਭਾ ...

ਪੂਰੀ ਖ਼ਬਰ »

ਤਾਜਪੁਰ ਚਰਚ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ 'ਚ ਜੁਟੀ ਜਲੰਧਰ ਪੁਲਿਸ

ਲਾਂਬੜਾ, 17 ਅਪ੍ਰੈਲ (ਪਰਮੀਤ ਗੁਪਤਾ)-ਮਹਾਰਾਸ਼ਟਰ ਵਾਸੀ ਕੈਂਸਰ ਪੀੜਤ ਲੜਕੀ ਦੀ ਕਥਿਤ ਤੌਰ 'ਤੇ ਸਥਾਨਕ ਤਾਜਪੁਰ ਚਰਚ 'ਚ ਹੋਈ ਮੌਤ ਅਤੇ ਇਲਾਜ ਦੇ ਨਾਂਅ 'ਤੇ ਧਰਮ ਤਬਦੀਲ ਕਰਵਾਏ ਜਾਣ ਦੇ ਮਾਮਲੇ 'ਚ ਜਲੰਧਰ ਦਿਹਾਤੀ ਪੁਲਿਸ ਵਲੋਂ ਮਾਮਲੇ ਦੀ ਜੜ੍ਹ ਤੱਕ ਪਹੁੰਚਣ ਲਈ ...

ਪੂਰੀ ਖ਼ਬਰ »

ਘਰ 'ਚ ਇਕਾਂਤਵਾਸ ਲੋੜਵੰਦ ਕੋਰੋਨਾ ਮਰੀਜ਼ਾਂ ਨੂੰ ਫ਼ਤਹਿ ਕਿੱਟਾਂ ਦੇ ਨਾਲ ਫੂਡ ਕਿੱਟਾਂ ਵੀ ਦਿੱਤੀਆਂ ਜਾਣਗੀਆਂ-ਡੀ. ਸੀ.

ਜਲੰਧਰ, 17 ਅਪ੍ਰੈਲ (ਸ਼ੈਲੀ)-ਘਰ 'ਚ ਇਕਾਂਤਵਾਸ ਲੋੜਵੰਦ ਕੋਵਿਡ-19 ਦੇ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਵੀ ਮਿਲਣਗੀਆਂ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੂੰ ਸ਼ੁੱਕਰਵਾਰ ਨੂੰ ਸੂਬਾ ਸਰਕਾਰ ਵਲੋਂ ਫੂਡ ਕਿੱਟਾਂ ਦੀ ਪਹਿਲੀ ਖੇਪ ਪ੍ਰਾਪਤ ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਲੈਦਰ ਕੰਪਲੈਕਸ ਵਿਖੇ ਫੈਕਟਰੀ 'ਚ ਲੱਗੀ ਭਿਆਨਕ ਅੱਗ

ਜਲੰਧਰ/ਮੰਡ, 17 ਅਪ੍ਰੈਲ (ਸ਼ੈਲੀ, ਬਲਜੀਤ ਸਿੰਘ ਸੋਹਲ)-ਜਲੰਧਰ ਦੇ ਲੈਦਰ ਕੰਪਲੈਕਸ 'ਚ ਜੇ. ਕੇ. ਪਲਾਸਟਿਕ ਨਾਂਅ ਦੀ ਇਕ ਫੈਕਟਰੀ 'ਚ ਵੀਰਵਾਰ ਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ 2 ਵਜੇ ਦੇ ਕਰੀਬ ਭਿਆਨਕ ਅੱਗ ਲੱਗਣ ਨਾਲ ਕਾਫੀ ਨੁਸਕਾਨ ਹੋ ਗਿਆ | ਅੱਗ ਲੱਗਣ ਨਾਲ ਫੈਕਟਰੀ 'ਚ ...

ਪੂਰੀ ਖ਼ਬਰ »

ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤੇ

ਜਲੰਧਰ, 17 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਬਾਅਦ ਦੁਪਹਿਰ ਅਚਾਨਕ ਆਈ ਧੂੜ ਭਰੀ ਤੇਜ਼ ਹਨੇਰੀ ਤੇ ਹਲਕੀ ਜਿਹੀ ਬਾਰਿਸ਼ ਹੋਣ ਕਰ ਕੇ ਮੌਸਮ 'ਚ ਆਈ ਤਬਦੀਲੀ ਨਾਲ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ਤੇਜ਼ ਹਨੇਰੀ ਦੇ ਚੱਲਦਿਆਂ ਕਈ ਇਲਾਕਿਆਂ 'ਚ ...

ਪੂਰੀ ਖ਼ਬਰ »

ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਉਪਰੰਤ ਬਜ਼ੁਰਗ ਪਿਤਾ ਵਲੋਂ ਖ਼ੁਦਕੁਸ਼ੀ

ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖ਼ੁਦਕੁਸ਼ੀ ਕਰ ਲੈਣ ...

ਪੂਰੀ ਖ਼ਬਰ »

ਕਪੂਰਥਲਾ ਨਗਰ ਨਿਗਮ ਦੀ ਪਹਿਲੀ ਮਹਿਲਾ ਮੇਅਰ ਬਣੀ ਕੁਲਵੰਤ ਕੌਰ

ਕਪੂਰਥਲਾ, 17 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ)-ਨਗਰ ਨਿਗਮ ਕਪੂਰਥਲਾ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਕੁਲਵੰਤ ਕੌਰ ਨੂੰ ਨਗਰ ਨਿਗਮ ਦੀ ਪਹਿਲੀ ਮਹਿਲਾ ਮੇਅਰ ਬਣਨ ਦਾ ਮਾਣ ਹਾਸਲ ਹੋਇਆ ਹੈ | ਚੋਣ ਦੌਰਾਨ ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ, ਮਾਸਟਰ ਵਿਨੋਦ ਸੂਦ ...

ਪੂਰੀ ਖ਼ਬਰ »

ਧੂੜ ਭਰੀ ਹਨੇਰੀ ਤੇ ਗਰਦ ਗੁਬਾਰ ਨਾਲ ਛਾਇਆ ਹਨੇਰਾ-ਜਨਜੀਵਨ ਪ੍ਰਭਾਵਿਤ

ਬਠਿੰਡਾ, 17 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਮੌਸਮ ਵਿਭਾਗ ਵਲੋਂ ਕੀਤੀ ਗਈ ਭਵਿੱਖਬਾਣੀ ਤਹਿਤ ਅੱਜ ਬਠਿੰਡਾ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਚੱਲੀ ਧੂੜ ਭਰੀ ਗਰਦ ਗ਼ੁਬਾਰ ਵਾਲੀ ਹਨੇਰੀ ਕਾਰਨ ਦੁਪਹਿਰ ਸਮੇਂ ਅਸਮਾਨ 'ਤੇ ਇਕਦਮ ਹਨੇਰਾ ਛਾ ਗਿਆ | ਇਹ ...

ਪੂਰੀ ਖ਼ਬਰ »

ਕਾਂਗਰਸ ਵਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਰਚੀ ਗਈ ਸਾਜਿਸ਼ ਬੇਨਕਾਬ- ਡਾ: ਚੀਮਾ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਰਚੀ ਗਈ ਸਾਜ਼ਿਸ਼ ਕੋਟਕਪੂਰਾ ਗੋਲੀਕਾਂਡ ਕੇਸ ਦੀ ਸਰਕਾਰ ਵਲੋਂ ਕੀਤੀ ਗਈ ਜਾਂਚ ਖ਼ਾਰਜ ਹੋਣ ਨਾਲ ਬੇਨਕਾਬ ਹੋ ਗਈ ਹੈ ਅਤੇ ਇਹ ...

ਪੂਰੀ ਖ਼ਬਰ »

ਪਾਕਿ ਵਲੋਂ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਸੋਸ਼ਲ ਮੀਡੀਆ ਸੇਵਾਵਾਂ ਬੰਦ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਕੱਟੜਪੰਥੀ ਧਾਰਮਿਕ ਸੰਗਠਨ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ.ਐਲ.ਪੀ.) ਦੇ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਟਵਿੱਟਰ, ਫੇਸਬੁੱਕ ਅਤੇ ਵਟਸਐਪ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਸ ਦੀਆਂ ਸੇਵਾਵਾਂ 'ਤੇ ਅਸਥਾਈ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 'ਏਕ ਭਾਰਤ ਸਰੇਸ਼ਠ ਭਾਰਤ' ਤੇ 'ਜਲ ਸ਼ਕਤੀ ਅਭਿਆਨ' ਦੇ ਹੇਠ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 'ਏਕ ਭਾਰਤ ਸਰੇਸ਼ਠ ਭਾਰਤ' ਅਤੇ 'ਜਲ ਸ਼ਕਤੀ ਅਭਿਆਨ' ਦੇ ਹੇਠ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਸਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਬਿਨਾਂ ਬਿਜਲੀ ਵਰਤੇ ਨਿੱਜੀ ਤਾਪ ਘਰਾਂ ਨੂੰ ਦਿੱਤੇ 4000 ਕਰੋੜ ਰੁਪਏ

ਪਟਿਆਲਾ, 17 ਅਪ੍ਰੈਲ (ਮਨਦੀਪ ਸਿੰਘ ਖਰੋੜ)- ਪੰਜਾਬ ਨੂੰ ਬਿਜਲੀ ਸਰਪਲੱਸ ਕਰਨ ਲਈ ਅਕਾਲੀ-ਭਾਜਪਾ ਸਰਕਾਰ ਵਲੋਂ ਨਿੱਜੀ ਤਾਰ-ਘਰਾਂ ਨਾਲ ਕੀਤੇ 25 ਸਾਲਾ ਬਿਜਲੀ ਖ਼ਰੀਦ ਸਮਝੌਤਿਆਂ ਦਾ ਸੇਕ ਬਿਜਲੀ ਨਿਗਮ ਦੇ ਨਾਲ ਖਪਤਕਾਰਾਂ ਨੂੰ ਵੀ ਝੱਲਣਾ ਪੈ ਰਿਹਾ ਹੈ | ਪਾਵਰਕਾਮ ਦੇ ...

ਪੂਰੀ ਖ਼ਬਰ »

ਕੈਪਟਨ ਨੇ ਵਪਾਰ ਲਈ ਸਭ ਤੋਂ ਸੁਰੱਖਿਅਤ ਸਥਾਨ ਵਜੋਂ ਪੰਜਾਬ ਨੂੰ ਕੀਤਾ ਪੇਸ਼

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)-ਇਨਵੈੱਸਟ ਪੰਜਾਬ ਰਾਹੀਂ ਜਾਪਾਨ ਤੋਂ ਸੂਬੇ 'ਚ ਨਿਵੇਸ਼ ਲਿਆਉਣ ਪ੍ਰਤੀ ਸੂਬਾ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ 'ਚ 'ਛੋਟਾ ਜਾਪਾਨ' ਬਣਾਉਣ ਦੀ ਸੋਚ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਰਚੀ ਗਈ ਸਾਜਿਸ਼ ਬੇਨਕਾਬ- ਡਾ: ਚੀਮਾ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਰਚੀ ਗਈ ਸਾਜ਼ਿਸ਼ ਕੋਟਕਪੂਰਾ ਗੋਲੀਕਾਂਡ ਕੇਸ ਦੀ ਸਰਕਾਰ ਵਲੋਂ ਕੀਤੀ ਗਈ ਜਾਂਚ ਖ਼ਾਰਜ ਹੋਣ ਨਾਲ ਬੇਨਕਾਬ ਹੋ ਗਈ ਹੈ ਅਤੇ ਇਹ ...

ਪੂਰੀ ਖ਼ਬਰ »

ਲੁਧਿਆਣਾ 'ਚ ਹੋਈ ਦੁਨੀਆ ਦੀ ਦੂਜੀ ਵਿਸ਼ੇਸ਼ ਸਰਜਰੀ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਫੋਰਟਿਸ ਹਸਪਤਾਲ ਲੁਧਿਆਣਾ ਦੇ ਗੈਸਟ੍ਰੋ ਇੰਸਟੀਚਿਊਟ ਆਫ ਗੈਸਟ੍ਰੋ ਐਂਡ ਲਿਵਰ ਡਿਜੀਜ ਦੇ ਡਾਇਰੈਕਟਰ ਡਾ. ਨਿਤਿਨ ਬਹਿਲ ਨੇ ਇਕ ਬਜੁਰਗ ਔਰਤ ਦੀ ਭੋਜਨ ਨਾਲੀ 'ਚੋਂ ਟਿਊਮਰ ਹਟਾ ਕੇ ਉਸ ਦੀ ਜਾਨ ਬਚਾ ਲਈ | ਉਹ ਔਰਤ ਟਿਊਮਰ ਦੇ ਨਾਲ-ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX