ਤਾਜਾ ਖ਼ਬਰਾਂ


ਸ੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
. . .  1 day ago
ਓਲੰਪਿਕਸ : ਰੇਲਵੇ ਖਿਡਾਰੀਆਂ ਨੂੰ ਮੈਡਲ ਜਿੱਤਣ 'ਤੇ 3 ਕਰੋੜ ਰੁਪਏ ਤਕ ਦਾ ਇਨਾਮ, ਵਾਧਾ ਅਤੇ ਤਰੱਕੀ
. . .  1 day ago
ਭਾਰਤ ਨੇ ਸ੍ਰੀਲੰਕਾ ਨੂੰ 133 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜੰਮੂ ਕਸ਼ਮੀਰ 'ਚ ਅਮਰਨਾਥ ਗੁਫ਼ਾ ਨਜ਼ਦੀਕ ਬਦਲ ਫਟਿਆ ,ਜਾਨੀ ਨੁਕਸਾਨ ਤੋਂ ਬਚਾਅ , ਬਚਾਅ ਕਾਰਜ ਜਾਰੀ
. . .  1 day ago
ਪੁਲਿਸ ਥਾਣਾ ਕੰਬੋਅ ਵਲੋਂ 6 ਪਿਸਤੌਲ ਤੇ ਹੋਰ ਅਸਲੇ ਸਮੇਤ ਇਕ ਵਿਅਕਤੀ ਕਾਬੂ
. . .  1 day ago
ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ) -ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ : ਸੁਖਦੇਵ ਸਿੰਘ ਢੀਂਡਸਾ
. . .  1 day ago
ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ...
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ
. . .  1 day ago
ਚੰਡੀਗੜ੍ਹ, 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ...
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  1 day ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  1 day ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  1 day ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  1 day ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  1 day ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  1 day ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  1 day ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਮਮਤਾ ਬੈਨਰਜੀ ਦਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ
. . .  1 day ago
ਨਵੀਂ ਦਿੱਲੀ, 28 ਜੁਲਾਈ - ਦਿੱਲੀ ਦੌਰੇ ਉੱਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਤਿੱਖਾ ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 28 ਜੁਲਾਈ - ਲੋਕ ਸਭਾ ਕੱਲ੍ਹ ਤੱਕ ਮੁਲਤਵੀ ਕਰ ...
ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ...
ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ...
ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ 2021 ਪਾਸ
. . .  1 day ago
ਨਵੀਂ ਦਿੱਲੀ, 28 ਜੁਲਾਈ - ਰਾਜ ਸਭਾ ਨੇ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ,...
ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ
. . .  1 day ago
ਖਮਾਣੋਂ, 28 ਜੁਲਾਈ (ਮਨਮੋਹਨ ਸਿੰਘ ਕਲੇਰ) - ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖੁਰਦ ਦੇ ਵਾਰਡ ਨੰਬਰ ਤਿੰਨ ਵਿਖੇ ...
ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 28 ਜੁਲਾਈ - ਵਿਦਿਆਰਥੀ ਸੰਗਠਨ ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ ਕੀਤੇ ਗਏ ਹਨ...
ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਰੋਸ ਪ੍ਰਦਰਸ਼ਨ 200ਵੇਂ ਦਿਨ 'ਚ ਦਾਖ਼ਲ

ਮਾਨਸਾ, 17 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਵੱਖ-ਵੱਖ ਥਾਵਾਂ 'ਤੇ 200ਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰਿਹਾ | ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਹੋਣ ਤੱਕ ਮੋਰਚਾ ਜਾਰੀ ਰਹੇਗਾ | ਇਸ ਮੌਕੇ ਜੁਗਰਾਜ ਸਿੰਘ ਰੱਲਾ, ਸੁਰਿੰਦਰ ਸਿੰਘ, ਤੇਜ ਸਿੰਘ ਚਕੇਰੀਆਂ, ਜਸਵੰਤ ਸਿੰਘ, ਹਰਦੇਵ ਸਿੰਘ ਰਾਠੀ ਨੇ ਵੀ ਸੰਬੋਧਨ ਕੀਤਾ |
ਦਿੱਲੀ ਅੰਦੋਲਨ ਲਈ ਔਰਤਾਂ ਦਾ ਜਥਾ ਭੇਜਿਆ
ਕਾਲੇ ਕਾਨੂੰਨ ਰੱਦ ਕਰਵਾਉਣ ਲਈ ਭਾਕਿਯੂ (ਡਕੌਂਦਾ) ਮਾਨਸਾ ਬਲਾਕ ਵਲੋਂ ਦਿੱਲੀ ਬਾਰਡਰਾਂ 'ਤੇ ਜਥੇ ਭੇਜਣੇ ਜਾਰੀ ਹਨ | ਖਿਆਲਾ ਕਲਾਂ ਦੇ ਪਿੰਡ ਕਮੇਟੀ ਵਲੋਂ ਸਿਕੰਦਰ ਖ਼ਾਲਸਾ ਦੀ ਮਿਹਨਤ ਸਦਕਾ ਇਕਾਈ ਪ੍ਰਧਾਨ ਸ਼ਿੰਦਰ ਸਿੰਘ ਦੀ ਅਗਵਾਈ ਹੇਠ ਔਰਤਾਂ ਦਾ ਜਥਾ ਭੇਜਿਆ ਗਿਆ | ਇਸ ਮੌਕੇ ਬਲਵਿੰਦਰ ਸ਼ਰਮਾ ਖਿਆਲਾ, ਮੱਖਣ ਸਿੰਘ ਭੈਣੀਬਾਘਾ, ਰੂਪ ਸਿੰਘ, ਕਮਲਦੀਪ ਸਿੰਘ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ ਰਿਹਾ | ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਸਵਰਨ ਸਿੰਘ ਬੋੜਾਵਾਲ, ਤੇਜਾ ਸਿੰਘ ਅਹਿਮਦਪੁਰ, ਭੂਰਾ ਸਿੰਘ ਅਹਿਮਦਪੁਰ, ਸੱਤਪਾਲ ਸਿੰਘ, ਸਵਰਨਜੀਤ ਸਿੰਘ ਦਲਿਓ, ਜਵਾਲਾ ਸਿੰਘ ਗੁਰਨੇ ਖੁਰਦ, ਜਸਵੰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਮੋਰਚੇ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਪਰ ਕਿਸਾਨ ਜਿੱਤ ਹਾਸਲ ਕਰ ਕੇ ਹੀ ਮੁੜਨਗੇ |
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਕ ਦਿਨ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦੇਵਾਂਗੇ | ਇਸ ਮੌਕੇ ਗੁਰਜੰਟ ਸਿੰਘ ਬਖਸ਼ੀਵਾਲਾ, ਮੇਜਰ ਸਿੰਘ ਦਰੀਆਪੁਰ, ਛੱਜੂ ਸਿੰਘ ਬਰੇਟਾ, ਸੌਣ ਸਿੰਘ ਦਿਆਲਪੁਰਾ, ਗੁਰਦੀਪ ਸਿੰਘ ਮੰਡੇਰ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਅੱਗੇ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੰਪ ਅੱਗੇ ਧਰਨਾ ਜਾਰੀ ਰਿਹਾ | ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਵਿਰੋਧੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਦਾ ਬਾਈਕਾਟ ਜਾਰੀ ਰਹੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਗੁਰਸੰਗਤ ਸਿੰਘ ਸੰਘਰੇੜੀ, ਗੋਰਾ ਸਿੰਘ ਦਿਆਲਪੁਰਾ, ਮੰਗੂ ਸਿੰਘ ਖੁਡਾਲ, ਗੁਰਜੰਟ ਸਿੰਘ ਖੁਡਾਲ, ਸੁਖਵੰਤ ਕੌਰ ਨੇ ਸੰਬੋਧਨ ਕੀਤਾ |

ਪੀ. ਆਰ. ਟੀ. ਸੀ. ਡੀਪੂ ਵਲੋਂ ਪਾਰਕਿੰਗ ਬੰਦ ਰੱਖਣ ਕਾਰਨ ਟੈਕਸੀ ਯੂਨੀਅਨ ਨੇ ਦਿੱਤਾ ਧਰਨਾ

ਬੁਢਲਾਡਾ, 17 ਅਪ੍ਰੈਲ (ਸੁਨੀਲ ਮਨਚੰਦਾ)-ਸਥਾਨਕ ਬੱਸ ਸਟੈਂਡ 'ਚ ਪਾਰਕਿੰਗ ਦਾ ਠੇਕਾ ਨਾ ਹੋਣ ਕਾਰਨ ਨਿਊ ਦਸਮੇਸ਼ ਟੈਕਸੀ ਯੂਨੀਅਨ ਵਲੋਂ ਬੰਦ ਪਈ ਪਾਰਕਿੰਗ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਮਨਜੀਤ ਸਿੰਘ ਵਾਲੀਆ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਜੇ ਕੁਮਾਰ ਨੂਰੀ ਸਫ਼ਾਈ ਸੇਵਕ ਯੂਨੀਅਨ ਮਾਨਸਾ ਦੇ ਪ੍ਰਧਾਨ ਚੁਣੇ

ਜੋਗਾ, 17 ਅਪ੍ਰੈਲ (ਪ. ਪ.)-ਸਥਾਨਕ ਅੱਗਰਵਾਲ ਧਰਮਸ਼ਾਲਾ ਵਿਖੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਪੰਜਾਬ ਪ੍ਰਧਾਨ ਅਸ਼ੋਕ ਕੁਮਾਰ ਸਾਰਵਨ ਤੇ ਸੰਜੀਵ ਕੁਮਾਰ ਰੱਤੀ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਵਿਚ ਰੱਖੀ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਾਉਣ ਲਈ ਕੈਂਪ ਲਗਾਇਆ ਅਤੇ ਮਾਸਕ ਵੰਡੇ

ਭੀਖੀ, 17 ਅਪ੍ਰੈਲ (ਬਲਦੇਵ ਸਿੰਘ ਸਿੱਧੂ)-ਸੁਨਾਮ ਰੋਡ ਤੇ ਏਸ਼ਰ ਪੈਟਰੋਲ ਪੰਪ ਭੀਖੀ ਵਿਖੇ ਕੋਰੋਨਾ ਵੈਕਸੀਨ ਲਗਾਉਣ ਲਈ ਡਾ: ਹਰਦੀਪ ਸ਼ਰਮਾ ਦੀ ਨਿਗਰਾਨੀ ਹੇਠ ਕੈਂਪ ਲਗਾਇਆ ਗਿਆ ਅਤੇ ਮਾਸਕ ਵੰਡੇ ਗਏ | ਡਾ: ਸ਼ਰਮਾ ਨੇ ਦੱਸਿਆ ਕਿ ਕੈਂਪ ਦੌਰਾਨ 25 ਵਿਅਕਤੀਆਂ ਨੂੰ ਵੈਕਸੀਨ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮਾਨਸਾ-ਪਟਿਆਲਾ ਮੁੱਖ ਮਾਰਗ ਕੀਤਾ ਜਾਮ

ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ)-ਭੀਖੀ ਨੇੜਲੇ ਪਿੰਡ ਹੀਰੋਂ ਖੁਰਦ ਅਤੇ ਖੀਵਾ ਮੀਹਾਂ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਅਤੇ ਪਿੰਡ ਦੋਦੜਾ, ਭਾਦੜਾ ਤੇ ਕਣਕਵਾਲ ਚਹਿਲਾਂ ਵਿਖੇ ਬਾਰਦਾਨਾ ਨਾ ਪਹੁੰਚਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਕੋਵਿਡ ਦੇ ਵਧਦੇ ਕੇਸਾਂ ਤੋਂ ਬਚਾਅ ਲਈ ਡੀ. ਸੀ. ਵਲੋਂ ਨਾਗਰਿਕਾਂ ਨੂੰ ਟੀਕਾਕਰਨ ਦੀ ਅਪੀਲ

ਮਾਨਸਾ, 17 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਜ਼ਿਲ੍ਹਾ ਮਾਨਸਾ ਵਿਖੇ ਕੋਵਿਡ ਦੇ ਵਧਦੇ ਕੇਸਾਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਇਸ ਵਧਦੀ ਦਰ ਨੂੰ ਰੋਕਿਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਅਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਭੀਖੀ, 17 ਅਪ੍ਰੈਲ (ਪ. ਪ.)-ਪਿੰਡ ਸਮਾਉਂ ਵਿਖੇ ਅਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜੋ ਕਿ ਗੁਲਾਬ ਸਿੰਘ ਪੁੱਤਰ ਜਗਸੀਰ ਸਿੰਘ ਅਸਪਾਲ ਕਲਾਂ ਦਾ ਵਾਸੀ ਸੀ | ਜਾਣਕਾਰੀ ਅਨੁਸਾਰ ਉਹ ਸਕੂਟਰੀ 'ਤੇ ਸਵਾਰ ਹੋ ਕੇ ਭੀਖੀ ਵੱਲ ਆ ਰਿਹਾ ਸੀ | ਪਿੰਡ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 63 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 17 ਅਪ੍ਰੈਲ (ਸ. ਰਿ.)-ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 63 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 1 ਦੀ ਮੌਤ ਹੋ ਗਈ ਹੈ ਜਦਕਿ 47 ਪੀੜਤ ਸਿਹਤਯਾਬ ਵੀ ਹੋਏ ਹਨ | ਜਾਣਕਾਰੀ ਅਨੁਸਾਰ ਬੁਢਲਾਡਾ ਬਲਾਕ ਦੇ 75 ਵਰਿ੍ਹਆਂ ਦੇ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦਾ ਪਿਛਲੇ ...

ਪੂਰੀ ਖ਼ਬਰ »

ਬਿਜਲੀ ਸਪਾਰਕਿੰਗ ਕਾਰਨ ਕਣਕ ਦੇ ਨਾੜ ਨੂੰ ਲੱਗੀ ਅੱਗ

ਜੋਗਾ, 17 ਅਪ੍ਰੈਲ (ਹਰਜਿੰਦਰ ਸਿੰਘ ਚਹਿਲ)-ਨੇੜਲੇ ਪਿੰਡ ਅਕਲੀਆ ਦੇ ਕਿਸਾਨ ਵਕੀਲ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਤਕਰੀਬਨ ਸਾਢੇ ਤਿੰਨ ਕਿੱਲੇ ਕਣਕ ਦਾ ਨਾੜ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਿਆ | ਵਕੀਲ ਸਿੰਘ ਨੇ ਦੱਸਿਆ ਕਿ ਉਸ ਦੇ ਕੋਲ 2 ਏਕੜ ਅਤੇ ਡੇਢ ਏਕੜ ਦੇ ਕਰੀਬ ...

ਪੂਰੀ ਖ਼ਬਰ »

ਕੋਵਿਡ-19 ਦੀ ਰੋਕਥਾਮ ਲਈ ਵੈਕਸੀਨ ਕੈਂਪ ਲਗਾਇਆ

ਮਾਨਸਾ, 17 ਅਪ੍ਰੈਲ (ਸਟਾਫ਼ ਰਿਪੋਰਟਰ)-ਵਰਲਡ ਹਿਊਮਨ ਰਾਈਟਸ ਫਾਊਾਡੇਸ਼ਨ ਮਾਨਸਾ ਵਲੋਂ ਕੋਵਿਡ 19 ਦੀ ਰੋਕਥਾਮ ਲਈ 45 ਸਾਲ ਤੋਂ ਉੱਪਰ ਦੇ ਵਿਅਕਤੀਆਂ ਲਈ ਸ੍ਰੀ ਗਊਸ਼ਾਲਾ ਭਵਨ ਚੈਰੀਟੇਬਲ ਟਰੱਸਟ ਮਾਨਸਾ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ | ਉਦਘਾਟਨ ਮਹਿੰਦਰ ਪਾਲ ...

ਪੂਰੀ ਖ਼ਬਰ »

ਨਗਰ ਕੌਂਸਲ ਬੁਢਲਾਡਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ

ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ)-ਨਗਰ ਕੌਂਸਲ ਬੁਢਲਾਡਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ 'ਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ ਦੋਵੇਂ ਸਥਾਨਾਂ ਦੀਆਂ ਨਿਰਧਾਰਿਤ ਮੀਟਿੰਗਾਂ ਮੁਲਤਵੀ ਹੋ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਕਣਕ ਦੀ ਖ਼ਰੀਦ ਪ੍ਰਭਾਵਿਤ, ਕਿਸਾਨ ਪ੍ਰੇਸ਼ਾਨ

ਬਰੇਟਾ, 17 ਅਪ੍ਰੈਲ (ਜੀਵਨ ਸ਼ਰਮਾ)-ਖ਼ਰੀਦ ਕੇਂਦਰ ਭਾਵਾ ਵਿਖੇ ਬਾਰਦਾਨੇ ਦੀ ਵੱਡੀ ਕਮੀ ਹੋਣ ਕਾਰਨ ਕਣਕ ਦੀ ਖ਼ਰੀਦ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਬਹੁਤ ਮੁਸ਼ਕਿਲ ਪੇਸ਼ ਆ ਰਹੀ ਹੈ | ਕਿਸਾਨ ਆਗੂ ਜੱਜ ਸਿੰਘ, ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਰੁਲਣਾ ਪੈ ਰਿਹਾ ਮੰਡੀਆਂ 'ਚ

ਜੋਗਾ, 17 ਅਪ੍ਰੈਲ (ਹਰਜਿੰਦਰ ਸਿੰਘ ਚਹਿਲ)-ਖੇਤਰ ਦੇ ਪਿੰਡਾਂ ਦੀਆਂ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਰੁਲਣਾ ਪੈ ਰਿਹਾ ਹੈ | ਵੱਖ ਵੱਖ ਮੰਡੀਆਂ ਦੇ ਦੌਰੇ ਦੌਰਾਨ ਵੇਖਿਆ ਕਿ ਕਣਕ ਦੀ ਫ਼ਸਲ ਦੀ ਕਟਾਈ ਦਾ ਜ਼ੋਰ ਵਧਣ ਕਰ ਕੇ ਮੰਡੀਆਂ ...

ਪੂਰੀ ਖ਼ਬਰ »

ਪ੍ਰੇਮ ਕੁਮਾਰ ਗਰਗ ਮੁੜ ਬਲਾਕ ਮਾਨਸਾ ਦੇ ਪ੍ਰਧਾਨ ਚੁਣੇ

ਮਾਨਸਾ, 17 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਾਨਸਾ ਦਾ ਡੈਲੀਗੇਟ ਇਜਲਾਸ ਕਿਸਾਨ ਅੰਦੋਲਨ ਦੌਰਾਨ ਹੋਏ ਸ਼ਹੀਦਾਂ, ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਵਸ ਅਤੇ ਵਿਸਾਖੀ ਦੇ ਪਵਿੱਤਰ ...

ਪੂਰੀ ਖ਼ਬਰ »

ਪ੍ਰੇਮ ਕੁਮਾਰ ਗਰਗ ਮੁੜ ਬਲਾਕ ਮਾਨਸਾ ਦੇ ਪ੍ਰਧਾਨ ਚੁਣੇ

ਮਾਨਸਾ, 17 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਾਨਸਾ ਦਾ ਡੈਲੀਗੇਟ ਇਜਲਾਸ ਕਿਸਾਨ ਅੰਦੋਲਨ ਦੌਰਾਨ ਹੋਏ ਸ਼ਹੀਦਾਂ, ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਵਸ ਅਤੇ ਵਿਸਾਖੀ ਦੇ ਪਵਿੱਤਰ ...

ਪੂਰੀ ਖ਼ਬਰ »

4 ਸਾਲਾਂ ਤੋਂ ਪੱਕੇ ਖਾਲ ਨਾ ਬਣਨ ਕਾਰਨ ਅਨੇਕਾਂ ਪਿੰਡਾਂ ਦੇ ਕਿਸਾਨ ਪ੍ਰੇਸ਼ਾਨ

ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ)- ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜ ਕਾਲ 'ਚ ਇਸ ਹਲਕੇ ਅੰਦਰ ਪੱਕੇ ਖਾਲ ਬਣਾਉਣ ਦਾ ਸ਼ੁਰੂ ਹੋਇਆ ਕੰਮ ਕਈ ਪਿੰਡਾਂ 'ਚ ਤਾਂ ਉਸ ਸਰਕਾਰ ਦੇ ਰਹਿੰਦਿਆਂ ਮੁਕੰਮਲ ਹੋ ਗਿਆ ਪਰ ਅਨੇਕਾਂ ਪਿੰਡਾਂ ਅੰਦਰ 2017 'ਚ ਵਿਧਾਨ ਸਭਾ ਚੋਣਾਂ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ ਕਾਰਨ ਸਿਰਸਾ-ਬਰਨਾਲਾ ਸੜਕ ਕੀਤੀ ਜਾਮ

ਮਾਨਸਾ, 17 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਪਿੰਡ ਇਕਾਈ ਉੱਡਤ ਭਗਤ ਰਾਮ ਵਲੋਂ ਸਿਰਸਾ-ਬਰਨਾਲਾ ਸੜਕ 'ਤੇ ਰੈਲੀ ਕਰਨ ਉਪਰੰਤ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਜਾਮ ਲਗਾਇਆ ਗਿਆ | ਪ੍ਰਸ਼ਾਸਨ ਨੇ ਆਵਾਜਾਈ ਨੂੰ 1 ਘੰਟਾ ਹੋਰ ਰਸਤਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX