ਤਾਜਾ ਖ਼ਬਰਾਂ


ਉਪ ਰਾਜਪਾਲ ਮਨੋਜ ਸਿਨਹਾ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ
. . .  3 minutes ago
ਜੰਮੂ-ਕਸ਼ਮੀਰ,26 ਅਕਤੂਬਰ - ਉਪ ਰਾਜਪਾਲ ਮਨੋਜ ਸਿਨਹਾ ਨੇ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਮਾਰਕ 'ਤੇ ਫੁੱਲਮਾਲਾ ....
ਅੰਤਰਰਾਸ਼ਟਰੀ ਯਾਤਰੀਆਂ ਲਈ ਨਵੀਂ ਟੀਕਾਕਰਨ ਨੀਤੀ 8 ਨਵੰਬਰ ਤੋਂ ਹੋਵੇਗੀ ਲਾਗੂ
. . .  8 minutes ago
ਵਾਸ਼ਿੰਗਟਨ, 26 ਅਕਤੂਬਰ - ਅਮਰੀਕਾ ਦੀ ਯਾਤਰਾ ਕਰਨ ਵਾਲੇ ਵਿਦੇਸ਼ੀ ਰਾਸ਼ਟਰੀ ਹਵਾਈ ਯਾਤਰੀਆਂ ਨੂੰ ਅਮਰੀਕਾ ਲਈ ਹਵਾਈ ਜਹਾਜ਼ 'ਤੇ ਸਵਾਰ ਹੋਣ ਤੋਂ ਪਹਿਲਾਂ ਪੂਰੀ ਤਰ੍ਹਾਂ ਟੀਕਾਕਰਨ ਅਤੇ ਟੀਕਾਕਰਨ ਸਥਿਤੀ ਦਾ ਸਬੂਤ ਦੇਣ ਦੀ ਲੋੜ ਹੋਵੇਗੀ। ਅੰਤਰਰਾਸ਼ਟਰੀ ਯਾਤਰੀਆਂ ....
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫ਼ਰੰਸ
. . .  25 minutes ago
ਨਵੀਂ ਦਿੱਲੀ,26 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਸਮਾਗਮ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ....
⭐ਮਾਣਕ - ਮੋਤੀ⭐
. . .  42 minutes ago
⭐ਮਾਣਕ - ਮੋਤੀ⭐
ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਹੁਸ਼ਿਆਰਪੁਰ / ਮੁਕੇਰੀਆਂ

ਕੋਵਿਡ-19 ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ - ਮਾਹਲ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਇਨਬਿਨ ਪਾਲਨਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ 40 ਥਾਈਾ ਵਿਸ਼ੇਸ਼ ਨਾਕੇ ਲਗਾ ਕੇ ਲੋਕਾਂ ਨੂੰ ਮਾਸਕ ਪਹਿਨਣ, ਇਕ ਦੂਜੇ ਤੋਂ ਬਣਦੀ ਦੂਰੀ ਬਣਾ ਕੇ ਰੱਖਣ ਅਤੇ ਨਾਈਟ ਕਰਫ਼ਿਊ ਦੀ ਉਲੰਘਣਾ ਨਾ ਕਰਨ ਦੀ ਅਪੀਲ ਕਰਦਿਆਂ ਸਥਾਨਕ ਗੌਰਮਿੰਟ ਕਾਲਜ ਚੌਕ ਤੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਵਿਸ਼ੇਸ਼ ਨਾਕਿਆਂ ਦੀ ਦੇਖਰੇਖ ਐਸ.ਪੀ. ਅਤੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ-ਨਾਲ ਜਾਣਬੁੱਝ ਕੇ ਸਿਹਤ ਸਲਾਹਕਾਰੀਆਂ ਤੇ ਮਾਸਕ ਪਾਉਣ ਆਦਿ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਐਸ.ਪੀ (ਡੀ) ਰਾਜਪਾਲ ਸਿੰਘ ਸੰਧੂ ਦੀ ਅਗਵਾਈ 'ਚ ਗੌਰਮਿੰਟ ਕਾਲਜ ਚੌਕ ਵਿਖੇ ਵਿਸ਼ੇਸ਼ ਨਾਕਾ ਲਗਾ ਕੇ ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ, ਡੀ.ਐਸ.ਪੀ. ਅਮਰਨਾਥ ਅਤੇ ਹੋਰਨਾਂ ਅਧਿਕਾਰੀਆਂ ਦੀ ਮੌਜੂਦਗੀ 'ਚ ਬਿਨਾਂ ਮਾਸਕ ਤੋਂ ਲੋਕਾਂ ਨੂੰ ਮਾਸਕ ਵੰਡਣ ਦੇ ਨਾਲ-ਨਾਲ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਭਵਿੱਖ ਵਿਚ ਅਜਿਹੀ ਲਾਪਰਵਾਹੀ ਨਾ ਕੀਤੀ ਜਾਵੇ | ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਨੂੰ 4 ਸੈਕਟਰਾਂ ਵਿਚ ਵੰਡ ਕੇ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. (ਪੀ.ਬੀ.ਆਈ.) ਮਨਦੀਪ ਸਿੰਘ ਤੇ 4 ਡੀ.ਐਸ.ਪੀਜ਼. ਦੀ ਨਿਗਰਾਨੀ ਹੇਠ ਚੌਕਾਂ ਵਿਚ 21 ਨਾਕੇ ਲਗਾ ਕੇ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਮੌਕੇ ਮਾਸਕ ਪਾ ਕੇ ਰੱਖਣ ਵਾਲਿਆਂ ਨੂੰ ਗੁਲਾਬ ਦਾ ਫ਼ੁਲ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਤੇ ਲੋੜਵੰਦਾਂ ਨੂੰ ਮਾਸਕ ਵੰਡੇ ਗਏ | ਅੱਜ ਮਾਸਕ ਦੀ ਉਲੰਘਣਾ ਦੇ 220 ਚਲਾਨ ਕੀਤੇ ਗਏ ਜਦਕਿ ਜ਼ਿਲੇ੍ਹ ਵਿਚ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਮਾਸਕ ਨਾ ਪਹਿਨਣ ਦੇ 2662 ਚਲਾਨ ਕੀਤੇ ਜਾ ਚੁੱਕੇ ਹਨ | ਉਨ੍ਹਾਂ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਰਾਤ ਨੂੰ 9 ਵਜੇ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫ਼ਿਊ ਜਾਰੀ ਹੈ ਜਿਸ ਦੀ ਉਲੰਘਣਾ ਨਾ ਕੀਤੀ ਜਾਵੇ |

ਹਾਦਸੇ ਦੌਰਾਨ ਸਾਈਕਲ ਸਵਾਰ ਦੀ ਮੌਤ ਸਬੰਧੀ ਮਾਮਲਾ ਦਰਜ

ਦਸੂਹਾ, 18 ਅਪ੍ਰੈਲ (ਭੁੱਲਰ)- ਦਸੂਹਾ ਪੁਲਿਸ ਵਲੋਂ ਹਾਦਸੇ ਦੌਰਾਨ ਸਾਈਕਲ 'ਤੇ ਸਵਾਰ ਵਿਅਕਤੀ ਦੀ ਹੋਈ ਮੌਤ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐੱਸ.ਐੱਚ.ਓ. ਦਸੂਹਾ ਗੁਰਪ੍ਰੀਤ ਸਿੰਘ ਅਤੇ ਏ.ਐੱਸ.ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਪਤਨੀ ਸਰਵਣ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਹਮਲਾ ਕਰਨ ਵਾਲਿਆਂ ਨੂੰ ਜਲਦੀ ਕਾਬੂ ਕੀਤਾ ਜਾਵੇਗਾ- ਡੀ. ਐੱਸ. ਪੀ

ਕੋਟਫ਼ਤੂਹੀ, 18 ਅਪ੍ਰੈਲ (ਅਟਵਾਲ)- ਅੱਡਾ ਕੋਟਫ਼ਤੂਹੀ ਦੇ ਮੁੱਖ ਬਾਜ਼ਾਰ ਵਿਚ ਇਕ ਹਫ਼ਤੇ ਵਿਚ ਤਿੰਨ ਵਾਰਦਾਤਾਂ ਹੋਣ ਕਰ ਕੇ ਇਨ੍ਹਾਂ ਘਟਨਾਵਾਂ ਦੀ ਬਰੀਕੀ ਨਾਲ ਜਾਂਚ ਕਰਨ ਲਈ ਰਾਕੇਸ਼ ਕੁਮਾਰ ਡੀ.ਐੱਸ.ਪੀ (ਡੀ.) ਹੁਸ਼ਿਆਰਪੁਰ ਸਥਾਨਕ ਬਾਜ਼ਾਰ ਵਿਚ ਪਹੁੰਚੇ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨੋਡਲ ਅਫ਼ਸਰਾਂ ਤੇ ਅਧਿਆਪਕਾਂ ਨਾਲ ਮੀਟਿੰਗ

ਦਸੂਹਾ, 18 ਅਪ੍ਰੈਲ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਇੰਜੀਨੀਅਰ ਸੰਜੀਵ ਗੌਤਮ ਵਲੋਂ ਬਲਾਕ ਦਸੂਹਾ-1, ਦਸੂਹਾ-2 ਤੇ ਬਲਾਕ ਕਮਾਹੀ ਦੇਵੀ ਦੇ ਨੋਡਲ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਟੀਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਮੇਅਰ ਸੁਰਿੰਦਰ ਕੁਮਾਰ ਸ਼ਿੰਦੇ ਦਾ ਸਨਮਾਨ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਪ੍ਰਧਾਨ ਕੁਲਦੀਪ ਧਾਮੀ ਦੀ ਅਗਵਾਈ 'ਚ ਸੁਸਾਇਟੀ ਵਲੋਂ ਸਮਾਗਮ ਕਰਵਾਇਆ ਗਿਆ ਜਿਸ 'ਚ ਨਵ ਨਿਯੁਕਤ ਮੇਅਰ ਸੁਰਿੰਦਰ ਕੁਮਾਰ ਸ਼ਿੰਦੇ ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਮੀਂਹ ਪੈਣ ਕਾਰਨ ਪਿਆ ਕਣਕ ਦੀ ਕਟਾਈ 'ਚ ਵਿਘਨ, ਨਹੀਂ ਚੱਲ ਸਕੀਆਂ ਕੰਬਾਈਨਾਂ

ਮੁਕੇਰੀਆਂ, 18 ਅਪ੍ਰੈਲ (ਰਾਮਗੜ੍ਹੀਆ)- ਕਣਕ ਦੀ ਕਟਾਈ ਦੌਰਾਨ ਬੇ-ਮੌਸਮੀ ਬਾਰਸ਼ ਤੇ ਹਨੇਰੀ ਝੱਖੜ ਕਾਰਨ ਕਣਕ ਦੀ ਚੱਲ ਰਹੀ ਕਟਾਈ ਵਿਚ ਭਾਰੀ ਵਿਘਨ ਪਿਆ ਤੇ ਕਣਕ ਦਾ ਸਿੱਟਾ ਸਿੱਲ੍ਹਾ ਹੋਣ ਕਾਰਨ ਅੱਜ ਕੰਬਾਈਨਾਂ ਨਾਲ ਕਟਾਈ ਨਹੀਂ ਹੋ ਸਕੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ 'ਚ ਰੋਜ਼ਗਾਰ ਮੇਲਾ ਅੱਜ- ਡੀ. ਸੀ.

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਤ ਤਹਿਤ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ 'ਚ 19 ਅਪ੍ਰੈਲ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਬਿਊਰੋ, ਐਮ.ਐਸ.ਡੀ.ਸੀ. ...

ਪੂਰੀ ਖ਼ਬਰ »

ਕਿਸਾਨੀ ਗੁੱਸੇ ਤੋਂ ਡਰਦੇ ਭਾਜਪਾ ਆਗੂ ਆਪਣੇ ਆਪ ਨੂੰ 'ਸਮਾਜ ਸੇਵੀ' ਕਹਾਉਣ ਲੱਗੇ

ਮਾਹਿਲਪੁਰ 18 ਅਪ੍ਰੈਲ (ਦੀਪਕ ਅਗਨੀਹੋਤਰੀ)-ਕਿਸਾਨੀ ਅੰਦੋਲਨ ਕਾਰਨ ਸੂਬੇ ਦੇ ਕਿਸਾਨਾਂ ਅਤੇ ਪੰਜਾਬੀਆਂ ਵਲੋਂ ਦੇਸ਼ ਸਮੇਤ ਵਿਦੇਸ਼ਾਂ ਵਿਚ ਵੀ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਪੂਰੇ ਦੇਸ਼ ਵਿਚ ਹੋ ਰਹੇ ਭਾਜਪਾ ਆਗੂਆਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਤਸਕਰ ਕਾਬੂ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਪੁਲਿਸ ਨੇ ਵੱਖ-ਵੱਖ ਜਗ੍ਹਾ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਤਸਕਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ਦੀ ਪੁਲਿਸ ਨੇ 1 ਤਸਕਰ ਭੁਪਿੰਦਰ ਸਿੰਘ ਵਾਸੀ ਪਧਿਆਣਾ ਨੂੰ ...

ਪੂਰੀ ਖ਼ਬਰ »

ਸਰਕਾਰ ਦੀ ਵੈੱਬਸਾਈਟ 'ਤੇ ਕਿਸਾਨਾਂ ਦਾ ਰਿਕਾਰਡ ਦਰਜ ਕਰਨ 'ਚ ਹੋ ਰਹੀ ਪ੍ਰੇਸ਼ਾਨੀ- ਜਥੇ: ਲਖਵਿੰਦਰ ਸਿੰਘ

ਮੁਕੇਰੀਆਂ, 18 ਅਪ੍ਰੈਲ (ਰਾਮਗੜ੍ਹੀਆ)- ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ ਨੂੰ ਭਾਵੇਂ ਹਫ਼ਤੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਕਣਕ ਦੀ ਮੰਡੀਆਂ ਵਿਚ ਬੜੀ ਤੇਜ਼ੀ ਨਾਲ ਆਮਦ ਵਧੀ ਹੈ ਪਰ ਇਸ ਦੇ ਬਾਵਜੂਦ ਵੀ ਦਾਣਾ ਮੰਡੀਆਂ 'ਚ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋ ਚੌਲਾਂਗ ਟੋਲ ਪਲਾਜ਼ਾ ਧਰਨਾ 196ਵੇਂ ਦਿਨ ਵੀ ਜਾਰੀ

ਚੌਲਾਂਗ, 18 ਅਪ੍ਰੈਲ (ਸੁਖਦੇਵ ਸਿੰਘ)- ਦੋਆਬਾ ਕਿਸਾਨ ਕਮੇਟੀ ਵਲੋ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ 196ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਪਿ੍ਥਪਾਲ ਸਿੰਘ ਹੁਸੈਨਪੁਰ, ਰਤਨ ਸਿੰਘ ਖੋਖਰ ਦੀ ਅਗਵਾਈ 'ਚ ਕੇਂਦਰ ਸਰਕਾਰ ...

ਪੂਰੀ ਖ਼ਬਰ »

ਚੋਰਾਂ ਵਲੋਂ 4 ਟ੍ਰਾਂਸਫਾਰਮਰਾਂ 'ਚੋਂ ਤੇਲ ਚੋਰੀ

ਬੁੱਲ੍ਹੋਵਾਲ 18 ਅਪ੍ਰੈਲ (ਲੁਗਾਣਾ)- ਪਿੰਡ ਹੁਸੈਨਪੁਰ ਗੁਰੂ ਕਾ ਵਿਖੇ ਕਿਸਾਨਾਂ ਦੀਆਂ ਮੋਟਰਾਂ ਨਾਲ ਲੱਗੇ 4 ਟ੍ਰਾਂਸਫਰਮਰਾਂ ਵਿਚੋ ਹਜ਼ਾਰਾਂ ਰੁਪਏ ਦਾ ਤੇਲ ਚੋਰੀ ਹੋਣ ਦਾ ਸਮਾਚਾਰ ਹੈ | ਸਾਬਕਾ ਸਰਪੰਚ ਜਸਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਇੰਦਰਜੀਤ ਸਿੰਘ ...

ਪੂਰੀ ਖ਼ਬਰ »

252 ਨਵੇਂ ਕੇਸਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ,)-ਜ਼ਿਲ੍ਹੇ 'ਚ 252 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 16454 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 667 ਹੋ ਗਈ ਹੈ | ਸਿਵਲ ਸਰਜਨ ਡਾ: ਰਣਜੀਤ ...

ਪੂਰੀ ਖ਼ਬਰ »

ਕੁੱਟਮਾਰ ਦੇ ਸ਼ਿਕਾਰ ਪ੍ਰਵਾਸੀ ਮਜ਼ਦੂਰ ਵਲੋਂ ਇਨਸਾਫ਼ ਦੀ ਮੰਗ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਇਲਾਜ਼ ਲਈ ਦਾਖਲ ਕੁੱਟਮਾਰ ਦੇ ਸ਼ਿਕਾਰ ਪ੍ਰਵਾਸੀ ਮਜ਼ਦੂਰ ਨੇ ਪੁਲਿਸ ਪ੍ਰਸਾਸ਼ਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਹਸਪਤਾਲ 'ਚ ਜ਼ੇਰੇ ਇਲਾਜ ਨੰਦ ਕਿਸ਼ੋਰ ਪੁੱਤਰ ਰਾਧੇ ਸ਼ਿਆਮ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਦਸੂਹਾ, 18 ਅਪ੍ਰੈਲ (ਭੁੱਲਰ)- ਦਸੂਹਾ ਪੁਲਿਸ ਵਲੋਂ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਸੰਬੰਧੀ ਦੋ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐੱਸ.ਐੱਚ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਜਸਵੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਨੇ ਬੰਦ ਪਏ ਪ੍ਰਾਈਮਰੀ ਸਕੂਲ ਨੂੰ ਮੁੜ ਸ਼ੁਰੂ ਕਰਨ ਲਈ ਦਿੱਤੀ ਮੌਕੇ 'ਤੇ ਮਨਜ਼ੂਰੀ

ਬੀਣੇਵਾਲ, 18 ਅਪ੍ਰੈਲ(ਬੈਜ ਚੌਧਰੀ)- ਸਿੱਖਿਆ ਸਕੱਤਰ ਪੰਜਾਬ ਸਰਕਾਰ ਕ੍ਰਿਸ਼ਨ ਕੁਮਾਰ ਵਲੋਂ ਬੀਤ ਇਲਾਕੇ ਦੇ 22 ਪਿੰਡਾਂ ਦੇ ਸਕੂਲਾਂ ਦੀ ਅਚਨਚੇਤ ਫੇਰੀ ਦੌਰਾਨ ਚਾਰ ਸਾਲ ਪਹਿਲਾ ਬੰਦ ਹੋਏ ਪਿੰਡ ਪਿੱਪਲੀਵਾਲ (ਬੀਣੇਵਾਲ) ਦੇ ਪ੍ਰਾਇਮਰੀ ਸਕੂਲ ਨੂੰ ਮੌਕੇ 'ਤੇ ਹੀ ਮੁੜ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਕੰਨਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ

ਲੁਧਿਆਣਾ, 18 ਅਪ੍ਰੈਲ (ਅ.ਬ.)- ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 20 ਅਪ੍ਰੈਲ ਦਿਨ ਮੰਗਲਵਾਰ ...

ਪੂਰੀ ਖ਼ਬਰ »

ਨਸਰਾਲਾ ਵਿਖੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਨਸਰਾਲਾ, 18 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਸੂਬੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਵਲੋਂ ਮਹਿੰਗੀ ਹੋਈ ਬਿਜਲੀ ਦਰਾਂ ਖ਼ਿਲਾਫ਼ ਚਲਾਏ ਬਿਜਲੀ ਅੰਦੋਲਨ ਤਹਿਤ ਹਲਕਾ ਸ਼ਾਮਚੁਰਾਸੀ ਦੀ ਟੀਮ ਵਲੋਂ ਪਿੰਡ ਨਸਰਾਲਾ ਵਿਖੇ ਬਿਜਲੀ ਦੇ ਬਿੱਲ ਸਾੜਨ ਦਾ ਪ੍ਰੋਗਰਾਮ ਉਲੀਕਿਆ ਗਿਆ ...

ਪੂਰੀ ਖ਼ਬਰ »

ਨਗਰ ਕੌ ਾਸਲ ਦਸੂਹਾ 'ਚ ਕੋਵਿਡ ਵੈਕਸੀਨ ਕੈਂਪ ਦੌਰਾਨ ਲੋਕਾਂ 'ਚ ਭਾਰੀ ਉਤਸ਼ਾਹ

ਦਸੂਹਾ, 18 ਅਪ੍ਰੈਲ (ਕੌਸ਼ਲ)- ਨਗਰ ਕੌਂਸਲ ਦਸੂਹਾ ਵਿਖੇ ਕੋਵਿਡ ਵੈਕਸੀਨ ਕੈਂਪ ਲਗਾਇਆ ਗਿਆ | ਸਿਹਤ ਵਿਭਾਗ ਦੀ ਮਾਹਿਰ ਟੀਮ ਨੇ ਨਗਰ ਕੌਂਸਲ ਦਸੂਹਾ ਵਿਖੇ ਸਵੇਰ ਤੋਂ ਲੈ ਕੇ ਸ਼ਾਮ 3 ਵਜੇ ਤੱਕ ਵੱਖ-ਵੱਖ ਵਾਰਡਾਂ 'ਚ ਕੋਰੋਨਾ ਵੈਕਸੀਨੇਸ਼ਨ ਕੀਤੀ | ਕੋਰੋਨਾ ਵੈਕਸੀਨ ਦੌਰਾਨ ...

ਪੂਰੀ ਖ਼ਬਰ »

ਪਿੰਡ ਭੱਟੀਆਂ ਜੱਟਾਂ ਵਿਖੇ ਮੈਡਮ ਇੰਦੂ ਬਾਲਾ ਵਲੋਂ ਆਂਗਣਵਾੜੀ ਸੈਂਟਰ ਦਾ ਉਦਘਾਟਨ

ਐਮਾਂ ਮਾਂਗਟ, 18 ਅਪ੍ਰੈਲ (ਗੁਰਾਇਆ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਭੱਟੀਆਂ ਜੱਟਾਂ ਵਿਖੇ ਮੈਡਮ ਇੰਦੂ ਬਾਲਾ ਵਲੋਂ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਕੰਵਰਜੀਤ ਸਿੰਘ ਬਲਾਕ ਪ੍ਰਧਾਨ ਮੁਕੇਰੀਆਂ, ਮਾਸਟਰ ਸੇਵਾ ਸਿੰਘ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਿਜਲੀ ਬਿੱਲਾਂ ਦੇ ਵਿਰੋਧ 'ਚ ਸਰਕਾਰ ਵਿਰੁੱਧ ਨਾਅਰੇਬਾਜ਼ੀ

ਮਾਹਿਲਪੁਰ 18 ਅਪ੍ਰੈਲ (ਦੀਪਕ ਅਗਨੀਹੋਤਰੀ)- ਆਮ ਆਦਮੀ ਪਾਰਟੀ ਵਲੋਂ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਵਧਾਏ ਜਾ ਰਹੇ ਬਿਜਲੀ ਦੇ ਬਿੱਲਾਂ ਦੇ ਵਿਰੋਧ 'ਚ ਅੱਜ ਮਾਹਿਲਪੁਰ ਸ਼ਹਿਰ ਵਿਚ 'ਆਪ' ਦੇ ਦੋਆਬਾ ਇੰਚਾਰਜ ਤੇ ਸੰਯੁਕਤ ਸੂਬਾ ਸਕੱਤਰ ਡਾ: ਹਰਮਿੰਦਰ ਸਿੰਘ ਬਖ਼ਸ਼ੀ ਦੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵਲੋਂ ਵਿਧਾਇਕ ਡੋਗਰਾ ਨੂੰ ਮੰਗ ਪੱਤਰ

ਰਾਮਗੜ੍ਹ ਸੀਕਰੀ, 18 ਅਪ੍ਰੈਲ (ਕਟੋਚ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਤਲਵਾੜਾ ਤੇ ਕਮਾਹੀ ਦੇਵੀ ਇਕਾਈ ਦੇ ਮੁਲਾਜ਼ਮ ਆਗੂਆਂ ਵਲੋਂ ਵਿਧਾਇਕ ਡੋਗਰਾ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ਪਲਾਹੜ੍ਹ ਵਿਖੇ ਵਾਅਦਾ ਯਾਦ ਕਰਵਾਓ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਰੰਧਾਵਾ ਪਰਿਵਾਰ ਵਲੋਂ ਸਿੰਬਲੀ ਸਕੂਲ 'ਚ ਮਲਟੀਮੀਡੀਆ ਰੂਮ ਦਾ ਉਦਘਾਟਨ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)- ਸਮਾਰਟ ਹਾਈ ਸਕੂਲ ਸਿੰਬਲੀ ਵਿਖੇ ਐੱਨ.ਆਰ.ਆਈ. ਰਮਿੰਦਰ ਸਿੰਘ ਰੰਧਾਵਾ ਤੇ ਉਨ੍ਹਾਂ ਦੀ ਪਤਨੀ ਸੁਖਚੈਨਜੀਤ ਕੌਰ ਰੰਧਾਵਾ ਵਲੋਂ ਸਕੂਲ ਦੇ ਮਲਟੀਮੀਡੀਆ ਰੂਮ ਦਾ ਉਦਘਾਟਨ ਕੀਤਾ ਗਿਆ | ਕੈਨੇਡਾ ਵਿਚ ਬੈੱਸਟ ਸਕੂਲ ਮੁਖੀ ਦਾ ਅਵਾਰਡ ...

ਪੂਰੀ ਖ਼ਬਰ »

ਮਨਜੀਤ ਸਿੰਘ ਦਸੂਹਾ ਵਲੋਂ 5100 ਰੁਪਏ ਸ਼ਗਨ ਭੇਟ

ਦਸੂਹਾ, 18 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਦਸੂਹਾ ਵਲੋਂ ਪਿੰਡ ਦਵਾਖਰੀ ਵਿਖੇ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ 5100 ਰੁਪਏ ਸ਼ਗਨ ਭੇਟ ਕੀਤਾ ਗਿਆ | ਉਨ੍ਹਾਂ ਲੜਕੀ ਦੇ ਪਿਤਾ ਸੰਤੋਖ ਸਿੰਘ ਅਤੇ ਮਾਤਾ ਹਰਜੀਤ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ 218ਵੇਂ ਦਿਨ 'ਚ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੰੂਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ 218ਵੇਂ ਦਿਨ ਵੀ ਜਾਰੀ ਰਿਹਾ | ਆਗੂਆਂ ਉਂਕਾਰ ਸਿੰਘ ਧਾਮੀ, ਰਣਧੀਰ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਕਿਸਾਨਾਂ ਨੂੰ ਦਿੱਲੀ ਤੋਂ ਹਟਾਉਣ ਦੀਆਂ ਕੋਝੀਆਂ ਚਾਲਾਂ ਨਿੰਦਣਯੋਗ- 'ਆਪ' ਆਗੂ

ਮੁਕੇਰੀਆਂ, 18 ਅਪ੍ਰੈਲ (ਰਾਮਗੜ੍ਹੀਆ)- ਅੱਜ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਕਿਲ੍ਹਾ ਰੋਡ ਦਫ਼ਤਰ ਵਿਖੇ ਇੱਕ ਭਰਵੀਂ ਮੀਟਿੰਗ ਹੋਈ | ਮੀਟਿੰਗ ਸੂਬੇ ਦੇ ਟਰੇਡ ਵਿੰਗ ਦੇ ਜਨਰਲ ਸਕੱਤਰ ਅਤੇ ਸਾਬਕਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਪ੍ਰੋਫੈਸਰ ਜੀ.ਐੱਸ. ...

ਪੂਰੀ ਖ਼ਬਰ »

ਸਲੇਰੀਆਂ ਖ਼ੁਰਦ ਵਿਖੇ ਪਾਰਕ ਦਾ ਇੰਦੂ ਬਾਲਾ ਵਲੋਂ ਉਦਘਾਟਨ

ਐਮਾਂ ਮਾਂਗਟ, 18 ਅਪ੍ਰੈਲ (ਗੁਰਾਇਆ)- ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਪਿੰਡ ਸਲੇਰੀਆਂ ਖ਼ੁਰਦ ਵਿਖੇ 2 ਲੱਖ 75 ਹਜ਼ਾਰ ਦੀ ਲਾਗਤ ਨਾਲ ਬਣੀ ਪਾਰਕ ਦਾ ਉਦਘਾਟਨ ਕੀਤਾ | ਇਸ ਮੌਕੇ ਇਨ੍ਹਾਂ ਦੇ ਨਾਲ ਕਰਮਜੀਤ ਸਿੰਘ ਬਲਾਕ ਪ੍ਰਧਾਨ, ਮੰਗਲੇਸ਼ ਕੁਮਾਰ ਜੱਜ ਸਾਬਕਾ ਨਗਰ ...

ਪੂਰੀ ਖ਼ਬਰ »

ਛਾਉਣੀ ਨਿਹੰਗ ਸਿੰਘਾਂ ਬਜਵਾੜਾ 'ਚ ਪਹਿਲਵਾਨ ਨਰਿੰਦਰ ਸਿੰਘ ਦਾ ਸਨਮਾਨ

ਹੁਸ਼ਿਆਰਪੁਰ, 18 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਪਿੰਡ ਬਜਵਾੜਾ ਕਲਾਂ ਵਿਖੇ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਛਾਉਣੀ ਨਿਹੰਗ ਸਿੰਘਾਂ ਤਰਨਾ ਦਲ ਦੀ ਅਗਵਾਈ 'ਚ ਕਰਵਾਏ ਗਏ ਸਮਾਗਮ ...

ਪੂਰੀ ਖ਼ਬਰ »

ਕੰਢੀ ਇਲਾਕੇ ਦੇ ਕਈ ਨੌਜਵਾਨ ਆਮ ਆਦਮੀ ਪਾਰਟੀ 'ਚ ਸ਼ਾਮਿਲ

ਤਲਵਾੜਾ, 18 ਅਪ੍ਰੈਲ (ਅ.ਪ੍ਰ)- ਆਮ ਆਦਮੀ ਪਾਰਟੀ ਨੂੰ ਤਕੜਾ ਹੁੰਗਾਰਾ ਮਿਲਿਆ ਜਦੋਂ ਕਈ ਨੌਜਵਾਨ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਿਲ ਹੋਏ | ਇਸ ਸਮੇਂ ਪਿੰਡ ਅੰਬੀ, ਟੋਹਲੂ, ਬਰਿੰਗਲੀ, ਡੁੱਗਰਾਲ ਦੇ ਨੌਜਵਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨੀ ਸਮੇਂ ਦੀ ਮੁੱਖ ਲੋੜ - ਡਾ: ਰੰਧਾਵਾ

ਹਰਿਆਣਾ, 18 ਅਪ੍ਰੈਲ (ਹਰਮੇਲ ਸਿੰਘ ਖੱਖ)- ਪੰਜਾਬ ਰਾਜ ਦੇ ਕਾਲਜਾਂ ਤੇ ਯੂਨੀਵਰਸਿਟੀਆਂ 'ਚ ਸਿੱਖਿਆ ਹਾਸਿਲ ਕਰ ਰਹੇ ਨੌਜਵਾਨ ਵਿਦਿਆਰਥੀਆਂ ਦੇ ਹੱਕਾਂ 'ਚ ਆਵਾਜ਼ ਬੁਲੰਦ ਕਰਨੀ ਸਮੇਂ ਦੀ ਮੁੱਖ ਲੋੜ ਬਣ ਗਈ ਹੈ ਤੇ ਰਾਜ ਦੀਆਂ ਵਿੱਦਿਅਕ ਸੰਸਥਾਵਾਂ 'ਚ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਭਜਨ ਗਾਇਕ ਜਤਿੰਦਰ ਸ਼ਰਮਾ ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ

ਹੁਸ਼ਿਆਰਪੁਰ, 18 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਲੋਕ ਇਨਸਾਫ਼ ਪਾਰਟੀ ਹੁਸ਼ਿਆਰਪੁਰ ਦਿਹਾਤੀ ਦੇ ਅਹੁਦੇਦਾਰਾਂ ਦੀ ਇਕੱਤਰਤਾ ਹਰਦੇਵ ਸਿੰਘ ਕੌਂਸਲ ਪੰਜਾਬ ਪ੍ਰਧਾਨ ਓ.ਬੀ.ਸੀ. ਵਿੰਗ ਦੀ ਅਗਵਾਈ 'ਚ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਪਾਰਟੀ ਨੂੰ ਉਸ ਸਮੇਂ ਵੱਡਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ 110 ਲੋਕਾਂ ਨੂੰ ਲਗਾਈ ਕੋਰੋਨਾ ਵੈਕਸੀਨ

ਹਰਿਆਣਾ, 18 ਅਪ੍ਰੈਲ (ਹਰਮੇਲ ਸਿੰਘ ਖੱਖ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਰਣਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਭੂੰਗਾ ਅਧੀਨ ਪੈਂਦੇ ਪਿੰਡਾਂ 'ਚ ਵੀ ਕੋਵਿਡ ਵੈਕਸੀਨ ਲਗਾਉਣ ਦੀ ਸ਼ੁਰੂ ਕੀਤੀ ਗਈ ਲੜੀ ਤਹਿਤ ਅੱਜ ਪਿੰਡ ਸ਼ੇਰਪੁਰ ਪੱਕਾ ਦੇ ਸਰਕਾਰੀ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੀਆਂ ਬੈਟਰੀਆਂ ਚੋਰੀ

ਮਾਹਿਲਪੁਰ 18 ਅਪ੍ਰੈਲ (ਦੀਪਕ ਅਗਨੀਹੋਤਰੀ)- ਪਿੰਡ ਭੂੰਨੋ ਵਿਖੇ ਬੀਤੀ ਰਾਤ ਚੋਰਾਂ ਨੇ ਪਿੰਡ ਦੀਆਂ ਗਲੀਆਂ ਵਿਚ ਲੱਗੀਆਂ ਸਟਰੀਟ ਲਾਈਆਂ ਦੀਆਂ ਬੈਟਰੀਆਂ ਚੋਰੀ ਕਰ ਲਈਆਂ | ਥਾਣਾ ਚੱਬੇਵਾਲ ਦੀ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ | ਜਾਣਕਾਰੀ ਅਨੁਸਾਰ ਸਰਪੰਚ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਗੋਲਡੀ ਨੇ 3 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)- ਇੱਥੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਭੱਜਲਾਂ ਮੋੜ ਤੋਂ ਜੇਜੋਂ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਦਾ ਕੰਮ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਸ਼ੁਰੂ ਕਰਵਾਇਆ ਗਿਆ | ਸਾਬਕਾ ਵਿਧਾਇਕ ਗੋਲਡੀ ਨੇ ਦੱਸਿਆ ਕਿ ਕਰੀਬ 16 ...

ਪੂਰੀ ਖ਼ਬਰ »

ਘਰ 'ਚ ਰੱਖੇ ਕੁੱਤੇ ਦੇ ਵੱਢਣ ਕਾਰਨ ਔਰਤ ਗੰਭੀਰ ਜ਼ਖਮੀ

ਟਾਂਡਾ ਉੜਮੁੜ, 18 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਦੇ ਸ਼ਿਮਲਾ ਪਹਾੜੀ ਨੇੜੇ ਘਰਾਂ 'ਚ ਕੰਮ ਕਰਨ ਵਾਲੀ ਇੱਕ ਔਰਤ ਨੂੰ ਕੁੱਤੇ ਨੇ ਵੱਢ ਖਾਦਾ, ਜਿਸ ਕਾਰਨ ਉਕਤ ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਜਿਸ ਨੂੰ ਮੌਕੇ 'ਤੇ ਜ਼ਖਮੀ ਹਾਲਤ 'ਚ ਪਰਿਵਾਰਕ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਚੋਹਕਾ ਵਲੋਂ ਲਿਖੀ ਪੁਸਤਕ 'ਸੁੱਚੀ ਸੋਚ ਸੁਹਾਵੈ' ਦੀ ਘੁੰਡ ਚੁਕਾਈ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਕਾਮਰੇਡ ਚੰਨਣ ਸਿੰਘ ਧੂਤ ਯਾਦਗਾਰੀ ਭਵਨ ਵਿਖੇ ਲੇਖਕ ਜਗਦੀਸ਼ ਸਿੰਘ ਚੋਹਕਾ ਵਲੋਂ ਲਿਖੀ ਪੁਸਤਕ 'ਸੁੱਚੀ ਸੋਚ ਸੁਹਾਵੈ' ਦੀ ਘੁੰਡ ਚੁਕਾਈ ਦੀ ਰਸਮ ਸਾਥੀ ਸੁਖਵਿੰਦਰ ਸਿੰਘ ਸੇਖੋਂ ਸੂਬਾਈ ਸਕੱਤਰ ਸੀ.ਪੀ.ਆਈ. (ਐਮ) ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਕਲੱਬਾਂ ਤੇ ਹੋਰ ਸੰਸਥਾਵਾਂ 'ਚ ਵੀ ਹੋਵੇਗਾ ਕੋਵਿਡ ਟੀਕਾਕਰਨ: ਅਪਨੀਤ ਰਿਆਤ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਕੋਵਿਡ ਟੀਕਾਕਰਨ ਮੁਹਿੰਮ ਤਹਿਤ ਸਮਾਜਿਕ, ਧਾਰਮਿਕ ਤੇ ਹੋਰ ਸੰਸਥਾਵਾਂ ਦੇ ਸਹਿਯੋਗ ਉਪਰੰਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲੇ੍ਹ ਅੰਦਰ ਕਲੱਬਾਂ ਦੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ...

ਪੂਰੀ ਖ਼ਬਰ »

ਅੰਗਦਾਨ, ਸਰੀਰ ਦਾਨ, ਅੱਖਾਂ ਦਾਨ ਦਾ ਫ਼ੈਸਲਾ ਮਨੁੱਖਤਾ ਦੇ ਭਲੇ ਲਈ ਅੱਜ ਵੀ ਜ਼ਰੂਰੀ - ਭਾਈ ਮਸੀਤੀ, ਕੌਂਸਲਰ ਪੂਨਮ ਰੱਤੂ

ਮੁਕੇਰੀਆਂ, 18 ਅਪ੍ਰੈਲ (ਰਾਮਗੜ੍ਹੀਆ)- ਮੌਤ ਜੀਵਨ ਦੀ ਸਚਾਈ ਹੈ, ਅਸੀਂ ਜਿਊਣ ਤੇ ਮਰਨ ਲਈ ਪੈਦਾ ਹੋਏ ਹਾਂ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਸਮਾਜ ਸੇਵੀ ਸਰੀਰਦਾਨੀ ਆਈ ਡੋਨਰ ਇੰਚਾਰਜ ਟਾਂਡਾ ਬਰਿੰਦਰ ਸਿੰਘ ਮਸੀਤੀ ਤੇ ਕੌਂਸਲਰ ਪੂਨਮ ਰੱਤੂ ਮੁਕੇਰੀਆਂ ਨੇ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਵਿਦਿਆਰਥੀਆਂ ਲਈ ਮੁਫ਼ਤ ਈ-ਰਿਕਸ਼ਾ ਪ੍ਰਦਾਨ

ਬੁੱਲ੍ਹੋਵਾਲ, 18 ਅਪ੍ਰੈਲ (ਲੁਗਾਣਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਦੇ ਸਮੂਹ ਸਟਾਫ਼ ਵਲੋਂ ਸਟੇਟ ਐਵਾਰਡੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਗਪੁਰ-ਸਤੌਰ 'ਚ ਦਾਖ਼ਲਾ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ- ਪਿੰ੍ਰ. ਪਰਮਜੀਤ ਸਿੰਘ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਨਵੇਂ ਸੈਸ਼ਨ ਲਈ ਸ.ਸ.ਸ.ਸ ਬਾਗਪੁਰ-ਸਤੌਰ ਵਿਖੇ ਦਾਖ਼ਲਾ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਵਿਦਿਆਰਥੀਆਂ 'ਚ ਸਕੂਲ ਵਿਚ ਦਾਖ਼ਲਾ ਲੈਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾ ਦਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਦਸਤਾਰ ਤੇ ਦਮਾਲਾ ਸਜਾਓ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 18 ਅਪ੍ਰੈਲ (ਚੱਗਰ)- ਬਾਬਾ ਦੀਪ ਸਿੰਘ ਸੇਵਾ ਦਲ ਤੇ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ, ਸਰਬੱਤ ਦਾ ਭਲਾ ਸੋਸਾਇਟੀ ਮੂਨਕਾਂ, ਭਾਈ ਘਨ੍ਹੱਈਆ ਜੀ ਸੇਵਾ ਸਿਮਰਨ ਸੋਸਾਇਟੀ ਪਿੰਡ ਡੱਫਰ ਵੱਲੋਂ ਐਨ.ਆਰ.ਆਈ. ਆਕਾਸ਼ਦੀਪ ਸਿੰਘ ਕਾਲਕੱਟ ਦੇ ਵਿਸ਼ੇਸ਼ ਸਹਿਯੋਗ ...

ਪੂਰੀ ਖ਼ਬਰ »

ਢੱਟ ਤੇ ਦਸੂਹਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 18 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਉੱਚ ਪੱਧਰੀ ਵਫ਼ਦ ਵਲੋਂ ਬਰਗਾੜੀ ਬੇਅਦਬੀ ਕਾਂਡ, ਬਹਿਬਲ ਕਲਾਂ ਗੋਲੀ ਕਾਂਡ ਤੇ ਕੋਟਕਪੂਰਾ ਗੋਲੀ ਕਾਂਡ ਸਮੇਤ ਹੋਰ ਮਸਲਿਆਂ ਨੂੰ ...

ਪੂਰੀ ਖ਼ਬਰ »

ਡਾ: ਹਰਿੰਦਰਪਾਲ ਕੌਰ ਚੌਟਾਲਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ

ਅੱਡਾ ਸਰ੍ਹਾਂ, 18 ਅਪੈ੍ਰਲ (ਹਰਜਿੰਦਰ ਸਿੰਘ ਮਸੀਤੀ)- ਬਾਗਬਾਨ ਤੇ ਕਾਂਗਰਸੀ ਆਗੂ ਜਸਵੰਤ ਸਿੰਘ ਚੌਟਾਲਾ ਦੀ ਪਤਨੀ ਅਤੇ ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਤੇ ਹਰਵੀਰ ਸਿੰਘ ਚੌਟਾਲਾ ਦੀ ਮਾਤਾ ਡਾ. ਹਰਿੰਦਰਪਾਲ ਕੌਰ ਚੌਟਾਲਾ ਦਾ ਸੰਸਕਾਰ ਅੱਜ ਪਿੰਡ ਚੌਟਾਲਾ ਵਿਖੇ ਨਮ ...

ਪੂਰੀ ਖ਼ਬਰ »

ਭਾਈ ਘਨੱਈਆ ਚੈਰੀਟੇਬਲ ਟਰੱਸਟ ਵਲੋਂ ਖ਼ੂਨਦਾਨ ਕੈਂਪ

ਟਾਂਡਾ ਉੜਮੁੜ, 18 ਅਪ੍ਰੈਲ (ਭਗਵਾਨ ਸਿੰਘ ਸੈਣੀ)- ਭਾਈ ਘਨ੍ਹਈਆ ਚੈਰੀਟੇਬਲ ਟਰੱਸਟ ਉੜਮੁੜ ਵਲੋਂ ਟਰੱਸਟ ਦੇ ਸੰਸਥਾਪਕ ਸਵ. ਉੱਜਲ ਸਿੰਘ ਦੀ ਯਾਦ 'ਚ ਦਾਰਾਪੁਰ ਟਾਂਡਾ ਉੜਮੁੜ ਵਿਖੇ ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਬੂਟਾ ਸਿੰਘ, ਬਲਵੀਰ ਸਿੰਘ ...

ਪੂਰੀ ਖ਼ਬਰ »

ਸਾਊਥ ਸਿਟੀ ਵੈੱਲਫੇਅਰ ਸੁਸਾਇਟੀ ਵਲੋਂ ਵਿਧਾਇਕ ਡੋਗਰਾ ਦਾ ਧੰਨਵਾਦ

ਦਸੂਹਾ, 18 ਅਪ੍ਰੈਲ (ਕੌਸ਼ਲ)- ਸਾਊਥ ਸਿਟੀ ਵੈੱਲਫੇਅਰ ਸੋਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਇਲਾਕੇ 'ਚ ਵਿਕਾਸ ਕਾਰਜ ਕਰਵਾਉਣ ਤੇ ਵਿਧਾਇਕ ਅਰੁਣ ਡੋਗਰਾ ਮਿੱਕੀ ਦਾ ਧੰਨਵਾਦ ਕੀਤਾ ਗਿਆ | ਸੁਸਾਇਟੀ ਦੇ ਪ੍ਰਧਾਨ ਸੋਹਣ ਲਾਲ ਪਰਾਸ਼ਰ ਅਤੇ ਸੋਸਾਇਟੀ ਆਗੂ ਬਲਵੰਤ ਸਿੰਘ ...

ਪੂਰੀ ਖ਼ਬਰ »

ਗੌਰਵ ਕੁਮਾਰ 'ਆਪ' ਦੇ ਕੰਢੀ ਇਲਾਕੇ ਦੇ ਪ੍ਰਧਾਨ ਬਣੇ

ਗੜ੍ਹਦੀਵਾਲਾ, 18 ਅਪ੍ਰੈਲ (ਚੱਗਰ)- ਆਮ ਆਦਮੀ ਪਾਰਟੀ ਦੀ ਮੀਟਿੰਗ 'ਆਪ' ਆਗੂ ਅਤੇ ਮੀਤ ਪ੍ਰਧਾਨ ਸੂਬਾ ਟ੍ਰਾਂਸਪੋਰਟ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਸਰਬ ਸੰਮਤੀ ਨਾਲ ਪਾਰਟੀ ਦੇ ਸਰਗਰਮ ਵਰਕਰ ਗੌਰਵ ਕੁਮਾਰ ਨੂੰ ਕੰਢੀ ਏਰੀਏ ਦਾ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਮੱਕੋਵਾਲ ਵਿਖੇ 'ਆਪ' ਵਲੋਂ ਰੋਸ ਪ੍ਰਦਰਸ਼ਨ

ਪੱਸੀ ਕੰਢੀ, 18 ਅਪ੍ਰੈਲ (ਜਗਤਾਰ ਸਿੰਘ ਰਜਪਾਲਮਾ)- ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋ ਮਹਿੰਗੀ ਬਿਜਲੀ ਖ਼ਿਲਾਫ਼ ਚਲਾਏ ਬਿਜਲੀ ਅੰਦੋਲਨ ਤਹਿਤ ਆਪ ਦਸੂਹਾ ਦੀ ਟੀਮ ਕੰਢੀ ਇਲਾਕੇ ਦੇ ਪਿੰਡ ਮੱਕੋਵਾਲ ਵਿਖੇ ਪਹੁੰਚੀ ਜਿੱਥੇ 'ਆਪ' ਦੇ ਸਰਕਲ ਇੰਚਾਰਜ ਰਮਨ ਕਾਂਤ ਦੀ ਅਗਵਾਈ 'ਚ ...

ਪੂਰੀ ਖ਼ਬਰ »

ਗੁਰਸ਼ਰਨ ਸਿੰਘ ਪੰਜਾਬੀ ਮਾਸਟਰ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਐਮਾਂ ਮਾਂਗਟ, 18 ਅਪ੍ਰੈਲ (ਗੁਰਾਇਆ)- ਸਰਕਾਰੀ ਮਿਡਲ ਸਕੂਲ ਪੰਡੋਰੀ ਲਮੀਣ ਤੋਂ ਗੁਰਨਾਮ ਸਿੰਘ ਪੰਜਾਬੀ ਮਾਸਟਰ ਆਪਣੀ 32 ਸਾਲ ਦੀ ਬੇਦਾਗ਼ ਤੇ ਸ਼ਾਨਦਾਰ ਸੇਵਾ ਨਿਭਾ ਕੇ ਸਵੈ-ਇੱਛਾ ਨਾਲ ਸੇਵਾ ਮੁਕਤ ਹੋ ਗਏ | ਗੁਰਸ਼ਰਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਦਾ ਸਕੂਲ ਪਹੁੰਚਣ 'ਤੇ ...

ਪੂਰੀ ਖ਼ਬਰ »

ਪੰਧੇਰ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ

ਦਸੂਹਾ, 18 ਅਪ੍ਰੈਲ (ਕੌਸ਼ਲ) -ਖੇਤੀਬਾੜੀ ਵਿਭਾਗ ਪੰਜਾਬ ਬਲਾਕ ਦਸੂਹਾ ਦੇ ਪਿੰਡ ਪੰਧੇਰ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਸਤਨਾਮ ਸਿੰਘ, ਖੇਤੀਬਾੜੀ ਅਫ਼ਸਰ ਦਸੂਹਾ ਨੇ ਕੀਤੀ | ਸਤਨਾਮ ਸਿੰਘ ਨੇ ਕਿਸਾਨਾਂ ਨੂੰ ਅਗਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਭੁੰਗਰਨੀ ਵਿਖੇ ਸਮਾਗਮ

ਹੁਸ਼ਿਆਰਪੁਰ, 18 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਭੁੰਗਰਨੀ ਵਿਖੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਥਾਣਾ ...

ਪੂਰੀ ਖ਼ਬਰ »

ਮਸੀਤੀ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਅੱਡਾ ਸਰਾਂ, 18 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਪਿੰਡ ਮਸੀਤੀ ਵਿਖੇ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਭਾਈ ਘੁਮੰਡਾ ਸਿੰਘ ਹਾਲ ਵਿਚ ਦਸਮੇਸ਼ ਸਮਾਜ ਸੇਵਕ ਸੁਸਾਇਟੀ ਵਲੋਂ ਨੌਜਵਾਨ ਕਲੱਬ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਦੇ ਪ੍ਰਚਾਰ ਲਈ ਬੋੜਾ ਸਕੂਲ ਤੋਂ ਵੈਨ ਰਵਾਨਾ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਸਾਲ 2021-22 ਦੇ ਦਾਖ਼ਲੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋੜਾ ਤੋਂ ਪ੍ਰਚਾਰ ਵੈਨ ਵੱਖ-ਵੱਖ ਪਿੰਡਾਂ ਲਈ ਰਵਾਨਾ ਕੀਤੀ ਗਈ ਜਿਸ ਨੰੂ ਵਿਭਾਗ ਦੇ ਸਟੇਟ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਨਵੇਂ ਦਾਖ਼ਲੇ ਲਈ ਸਟਾਲ ਲਗਾ ਲੋਕਾਂ ਨੂੰ ਕੀਤਾ ਜਾਗਰੂਕ

ਸ਼ਾਮਚੁਰਾਸੀ, 18 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਚਲਾਈ ਨਵਾਂ ਦਾਖਲਾ ਮੁਹਿੰਮ ਤਹਿਤ ਬੁੱਲ੍ਹੋਵਾਲ ਬਲਾਕ ਦੇ ਇੰਚਾਰਜ ਸੀ ਐੱਚ ਟੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਜਵਾਹਰ ਦਾਸ ਸੂਸ ਵਿਖੇ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਸੈਨੇਟ ਚੋਣਾਂ ਦੇ ਉਮੀਦਵਾਰ ਪ੍ਰੋ: ਮਲਵਿੰਦਰ ਸਿੰਘ ਦਾ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਚੋਣ ਪੋਸਟਰ ਜਾਰੀ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 16 ਮਈ ਨੂੰ ਹੋ ਰਹੀਆਂ ਸੈਨੇਟ ਚੋਣਾਂ 'ਚ ਜਿੱਤ ਲਈ ਉਮੀਦਵਾਰਾਂ 'ਚ ਪ੍ਰਚਾਰ ਦੀਆਂ ਕੋਸ਼ਿਸ਼ਾਂ ਨਿਰੰਤਰ ਜਾਰੀ ਹਨ | ਇਸੇ ਤਹਿਤ ਇਨ੍ਹਾਂ ਚੋਣਾਂ 'ਚ ਉਮੀਦਵਾਰ ਵਜੋਂ ਉੱਤਰੇ ...

ਪੂਰੀ ਖ਼ਬਰ »

ਡਿਪਟੀ ਡੀ.ਈ.ਓ. ਵਲੋਂ ਬਲਾਕ ਬੁੱਲ੍ਹੋਵਾਲ ਦੇ ਸਕੂਲਾਂ 'ਚ ਦਾਖਲਿਆਂ ਸਬੰਧੀ ਮੀਟਿੰਗ

ਬੁੱਲ੍ਹੋਵਾਲ, 18 ਅਪ੍ਰੈਲ (ਲੁਗਾਣਾ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ./ਸਿੱ.) ਸੰਜੀਵ ਗੌਤਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਨਵੇਂ ਦਾਖ਼ਲੇ ਦੇ ਸਬੰਧ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਲਈ ਲੋਕਾਂ ਵਲੋਂ ਕੀਤੇ ਉਪਰਾਲੇ ਸ਼ਲਾਘਾਯੋਗ : ਪਿ੍ੰ. ਸ਼ਲਿੰਦਰ ਠਾਕੁਰ

ਬੁੱਲ੍ਹੋਵਾਲ 18 ਅਪ੍ਰੈਲ (ਲੁਗਾਣਾ) - ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਤੇ ਸਕੂਲਾਂ 'ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਨਾਲ ਨਾਲ ਸਥਾਨਕ ਲੋਕਾਂ ਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਵੱਲੋਂ ਕੀਤੇ ...

ਪੂਰੀ ਖ਼ਬਰ »

ਬਰਸਾਤੀ ਨਾਲੇ ਦੇ ਬੰਨ੍ਹ ਦੇ ਕਰੀਬ ਸਰਕੰਡੇ ਨੂੰ ਲੱਗੀ ਅੱਗ

ਕੋਟਫ਼ਤੂਹੀ, 18 ਅਪ੍ਰੈਲ (ਅਟਵਾਲ)- ਸਥਾਨਕ ਬਰਸਾਤੀ ਡਰੇਨ ਦੇ ਬੰਨ੍ਹ ਉੱਪਰ ਉੱਗੇ ਨੜੇ ਤੇ ਸੁੱਕੇ ਘਾਹ-ਫੂਸ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਉੱਪਰ ਸਥਾਨਕ ਪੁਲਿਸ ਚੌਕੀ ਇੰਚਾਰਜ ਨੇ ਆਸ-ਪਾਸ ਦੇ ਲੋਕਾਂ ਤੇ ਦੋ ਫਾਇਰ ਬਿ੍ਗੇਡ ਦੀਆਂ ਗੱਡੀਆਂ ਮੰਗਾ ਕੇ ਇਸ ਅੱਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX