ਤਾਜਾ ਖ਼ਬਰਾਂ


ਅਮਨ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  3 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਨ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  25 minutes ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  24 minutes ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 1 hour ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 1 hour ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 2 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 2 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 2 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 2 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 3 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 3 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 3 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 4 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 5 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 5 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 5 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 5 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 6 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਪੰਜਾਬ ਦੀ ਇਕਲੌਤੀ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਟੋਕੀਓ ਉਲੰਪਿਕ ਖੇਡਾਂ ਦੇ ਅੱਜ ਪਹਿਲੇ ਮਹਿਲਾ ਹਾਕੀ ਮੈਚ ਵਿਚ ਦਿਖਾਏਗੀ ਜੌਹਰ
. . .  about 6 hours ago
ਅਜਨਾਲਾ ਉਠੀਆਂ, 24 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਛੀਨਾ) - ਟੋਕੀਓ ਉਲੰਪਿਕ ਖੇਡਾਂ ਦੌਰਾਨ ਅੱਜ ਸ਼ਾਮ ਨੂੰ ਹੋ ਰਹੇ ਮਹਿਲਾ ਹਾਕੀ ਮੁਕਾਬਲੇ ਵਿਚ ਭਾਰਤ ...
ਮੀਰਾ ਬਾਈ ਚਾਨੂੰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਮੀਰਾ ਬਾਈ ਚਾਨੂੰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਵੀ ਵਧਾਈ ਦਿੱਤੀ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਜਗਰਾਓਂ

ਪੁੱਤਰ ਨੂੰ ਕੈਨੇਡਾ ਭੇਜਣ ਦੇ ਚੱਕਰ 'ਚ ਠੱਗੀ ਦਾ ਸ਼ਿਕਾਰ ਹੋਏ ਕਿਸਾਨ ਵਲੋਂ ਖੁਦਕੁਸ਼ੀ

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪਿੰਡ ਰੂਪਾਪੱਤੀ ਦੇ ਇਕ ਕਿਸਾਨ ਵਲੋਂ ਪੁੱਤਰ ਨੂੰ ਵਿਦੇਸ਼ (ਕੈਨੇਡਾ) ਭੇਜਣ ਲਈ ਆਈਲੈਟਸ ਕਲੀਅਰ ਲੜਕੀ ਨਾਲ ਕੀਤੇ ਰਿਸ਼ਤੇ 'ਚ ਲੜਕੀ ਪਰਿਵਾਰ ਵਲੋਂ ਦਿੱਤੇ ਧੋਖੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਸਾਬਕਾ ਸਰਪੰਚ ਦਵਿੰਦਰ ਸਿੰਘ ਰੂਪਾਪੱਤੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ, ਮਿ੍ਤਕ ਦੇ ਲੜਕੇ ਰਵਦੀਪ ਸਿੰਘ (23), ਸਰਪੰਚ ਜਗਦੇਵ ਸਿੰਘ, ਪੰਚ ਹਰਚੇਤ ਸਿੰਘ ਆਦਿ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਦੀ ਮੌਜੂਦਗੀ ਵਿਚ ਦੱਸਿਆ ਕਿ ਮਿ੍ਤਕ ਨੰਬਰਦਾਰ ਬੂਟਾ ਸਿੰਘ (45) ਪੁੱਤਰ ਗੁਰਦਿਆਲ ਸਿੰਘ ਨੇ ਜਗਰਾਉਂ ਦੇ ਇਕ ਏਜੰਟ ਰਾਹੀਂ ਪਿੰਡ ਰਾਜੇਵਾਲ ਨੇੜੇ ਖੰਨਾ ਦੀ ਇਕ ਲੜਕੀ ਨਾਲ ਆਪਣੇ ਵੱਡੇ ਲੜਕੇ ਦਾ ਰਿਸ਼ਤਾ ਤੈਅ ਕੀਤਾ ਸੀ | ਉਸ ਨੇ ਦੱਸਿਆ ਕਿ ਲੜਕੀ ਨੇ ਆਈਲੈਟਸ ਕੀਤਾ ਹੋਇਆ ਸੀ ਜਦਕਿ ਲੜਕੀ ਨੇ ਕੈਨੇਡਾ ਜਾਣਾ ਸੀ | ਲੜਕੀ ਪਰਿਵਾਰ ਨੇ ਮਿ੍ਤਕ ਬੂਟਾ ਸਿੰਘ ਤੋਂ ਕਰੀਬ 2-3 ਸਾਲ ਪਹਿਲਾਂ ਕਰੀਬ 15-16 ਲੱਖ ਰੁਪਏ ਲੈਣ ਦੇ ਬਾਵਜੂਦ ਉਸ ਦੇ ਲੜਕੇ ਨੂੰ ਕੈਨੇਡਾ ਲਿਜਾਣ ਤੋਂ ਨਾਂਹ ਕਰ ਦਿੱਤੀ | ਜਿਸ ਕਰਕੇ ਮਿ੍ਤਕ ਬੂਟਾ ਸਿੰਘ ਕੁਝ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ ਕਿਉਂਕਿ ਪੈਸੇ ਦੇ ਲੈਣ-ਦੇਣ ਕਾਰਨ ਉਸ ਦੀ ਸਾਰੀ ਜ਼ਮੀਨ ਵਿਕ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕ ਬੂਟਾ ਸਿੰਘ 17-18 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਸਵੇਰੇ 2-3 ਵਜੇ ਦੇ ਕਰੀਬ ਘਰੋਂ ਚਲਾ ਗਿਆ ਤੇ ਪਿੰਡ ਦੀ ਪਾਣੀ ਵਾਲੀ ਟੈਂਕੀ 'ਤੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮਿ੍ਤਕ ਆਪਣੇ ਪਿੱਛੇ ਪਤਨੀ ਗੁਰਮੀਤ ਕੌਰ, 2 ਪੁੱਤਰਾਂ ਰਵਦੀਪ ਸਿੰਘ (23) ਤੇ ਰਮਨਜੋਤ ਸਿੰਘ (21) ਨੂੰ ਛੱਡ ਗਿਆ | ਉਧਰ ਪੁਲਿਸ ਥਾਣਾ ਸਦਰ ਰਾਏਕੋਟ ਦੇ ਏ.ਐੱਸ.ਆਈ ਗੁਲਾਬ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪੁੱਤਰ ਦੇ ਬਿਆਨ ਦਰਜ ਕਰ ਲਏ ਗਏ ਹਨ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਕੈਪਟਨ ਸੰਧੂ ਵਲੋਂ ਸਿੱਧਵਾਂ ਬੇਟ ਦੀ ਮੁੱਖ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਸਿੱਧਵਾਂ ਬੇਟ, 18 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਆਪਣੇ ਸਾਥੀਆਂ ਸਮੇਤ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਮੁੱਖ ਸਥਾਨਕ ਖ਼ਰੀਦ ਕੇਂਦਰ ਵਿਖੇ ...

ਪੂਰੀ ਖ਼ਬਰ »

ਕੈਪਟਨ ਸਾਹਿਬ, ਬੇਅਦਬੀ ਤੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਓ-ਵਿਧਾਇਕ ਜਗਤਾਰ ਸਿੰਘ

ਗੁਰੂਸਰ ਸੁਧਾਰ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਅਕਾਲੀ ਦਲ ਦੀ ਸਰਕਾਰ ਮੌਕੇ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਸਮੇਤ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਸੂਬਾ ਸਰਕਾਰ ਦੀ ਸਿੱਟ ਦੇ ਮੈਂਬਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਆਈਲੈਟਸ ਤੇ ਨੈਨੀ ਕੋਰਸ ਕਰਵਾਉਣ 'ਚ ਮੋਹਰੀ ਸੰਸਥਾ

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਕਈ ਸਾਲਾਂ ਤੋਂ ਯੂਨੀਵਰਸਲ ਇੰਸਟੀਚਿਊਟ ਰਾਏਕੋਟ ਤੇ ਲੁਧਿਆਣਾ ਵਿਖੇ ਸਫ਼ਲਤਾਪੂਰਵਕ ਚੱਲ ਰਿਹਾ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਮਰਦੀਪ ਕੌਰ ...

ਪੂਰੀ ਖ਼ਬਰ »

ਸੰਧੂ ਤੇ ਧਾਲੀਵਾਲ ਨੇ ਦਾਣਾ ਮੰਡੀ ਸੁਧਾਰ 'ਚ ਕਿਸਾਨਾਂ-ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਗੁਰੂਸਰ ਸੁਧਾਰ, 18 ਅਪ੍ਰੈਲ (ਜਸਵਿੰਦਰ ਸਿੰਘ ਗਰੇਵਾਲ)-ਪਿਛਲੇ ਦਿਨਾਂ ਤੋਂ ਦਾਣਾ ਮੰਡੀ ਸੁਧਾਰ 'ਚ ਸ਼ੁਰੂ ਹੋਈ ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਨਕਾਰਦਿਆਂ ਹਲਕਾ ਇੰਚਾਰਜ ਰਾਏਕੋਟ ਬਲਵਿੰਦਰ ਸਿੰਘ ਸੰਧੂ ਤੇ ਪ੍ਰਭਜੋਤ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆ ਅੰਦਰ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਚਮਿੰਡਾ 'ਚ 37 ਲੱਖ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਪੱਖੋਵਾਲ/ਸਰਾਭਾ, 18 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਵੱਧ ਹੈ ਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਠੋਸ ਉਪਰਾਲੇ ਕਰ ਰਹੀ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰਾਂ ਵਰਗੀਆ ਸੁੱਖ ਸਹੂਲਤਾਂ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ 2 ਏਕੜ ਕਣਕ ਸਮੇਤ ਕਰੀਬ 12 ਏਕੜ ਨਾੜ ਸੜਿਆ

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਸਹਿਬਾਜਪੁਰਾ ਰੋਡ 'ਤੇ ਕੁੱਝ ਕਿਸਾਨਾਂ ਦੀ ਕਣਕ ਤੇ ਨਾੜ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਅੱਜ ਦੁਪਹਿਰ 1 ਵਜੇ ਦੇ ਕਰੀਬ ਸੁਖਦੇਵ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ-ਰਾਜਗੜ੍ਹ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਕਾਰਨ ਬੀ.ਕੇ.ਯੂ. ਡਕੌਂਦਾ ਵਲੋਂ ਅਨਾਜ ਮੰਡੀ ਸੁਧਾਰ 'ਚ ਰੋਸ ਪ੍ਰਦਰਸ਼ਨ

ਗੁਰੂਸਰ ਸੁਧਾਰ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਕਣਕ ਦੇ ਚਾਲੂ ਖ਼ਰੀਦ ਸੀਜਨ ਦੌਰਾਨ ਬਾਰਦਾਨੇ ਦੀ ਕਮੀ ਨੇ ਕਿਸਾਨਾਂ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ | ਅੱਜ ਅਨਾਜ ਮੰਡੀ ਸੁਧਾਰ ਵਿਖੇ ਬਾਰਦਾਨੇ ਦੀ ਕਮੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਦੇ ਵਿਰੋਧ 'ਚ ਵਿਧਾਇਕ ਹਿੱਸੋਵਾਲ ਨੇ ਲੋਕਾਂ ਨੂੰ ਜਾਗਰੂਕ ਕੀਤਾ

ਗੁਰੂਸਰ ਸੁਧਾਰ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਨੇ ਆਮ ਆਦਮੀ ਪਾਰਟੀ ਵਲੋਂ ਸੂਬੇ 'ਚ ਮਹਿੰਗੀ ਬਿਜਲੀ ਦੇ ਵਿਰੋਧ 'ਚ ਲੋਕਾਂ 'ਚ ਜਾਗਰੂਕਤਾ ਲਿਆਉਣ ਲਈ ਵਿੱਢੀ ਮੁਹਿੰਮ ਤਹਿਤ ਪਿੰਡ ਸੁਧਾਰ, ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਪੱਖੋਵਾਲ/ਸਰਾਭਾ, 18 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਸੂਬੇ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਕਿਉਂਕਿ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਸਮੇਂ ਸਿਰ ਖਰੀਦਣ ਦੇ ਨਾਲ-ਨਾਲ ਲੋੜਵੰਦਾਂ ਨੂੰ ਲੋੜੀਦੀਆਂ ...

ਪੂਰੀ ਖ਼ਬਰ »

ਰੇਲ ਪਾਰਕ ਸੰਘਰਸ਼ ਮੋਰਚੇ ਨੇ 200 ਦਿਨ ਕੀਤੇ ਪੂਰੇ

ਜਗਰਾਉਂ, 18 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਰੇਲ ਪਾਰਕ ਜਗਰਾਉਂ ਵਿਖੇ ਕਿਸਾਨ ਮੋਰਚੇ ਦੇ ਹੱਕ ਵਿਚ ਲਗਾਏ ਧਰਨੇ ਨੇ 200 ਦਿਨ ਪੂਰੇ ਕਰ ਲਏ ਹਨ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਤੇ ਖੱਟਰ ਹਕੂਮਤ ਵਲੋਂ ਦਿੱਲੀ ਸਰਹੱਦਾਂ 'ਤੇ ਕੋਰੋਨਾ ...

ਪੂਰੀ ਖ਼ਬਰ »

ਲਤਾਲਾ 'ਚ ਦੇਸ਼ ਭਗਤ ਪਰਿਵਾਰ ਵਲੋਂ 5 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੋਹਟਬੱਦੀ, 18 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਲਤਾਲਾ 'ਚ ਦੇਸ਼ ਭਗਤ ਕਰਤਾਰ ਸਿੰਘ ਦੁੱਕੀ ਦੇ ਪੋਤਰੇ ਜਗਦੀਸ਼ ਸਿੰਘ ਖੰਗੂੜਾ ਯੂ.ਐਸ.ਏ ਵਲੋਂ ਕੁਝ ਸਮਾਂ ਪਹਿਲਾਂ ਅਕਾਲ ਚਲਾਣਾ ਕਰ ਚੁੱਕੀ ਆਪਣੀ ਨੂੰ ਹ ਸਵਰਗੀ ਨਿਮਰਦੀਪ ਕੌਰ ਖੰਗੂੜਾ ਦੀ ਯਾਦ 'ਚ 5 ਲੱਖ ਦੀ ...

ਪੂਰੀ ਖ਼ਬਰ »

ਤੇ ਜਦੋਂ ਲੋਕਾਂ ਨੂੰ ਕੋਰੋਨਾ ਰੋਕਥਾਮ ਦਵਾਈ ਦੇਣ ਦਾ ਦਾਅਵਾ ਕਰਨ ਵਾਲੇ 'ਸਪੇਰੇ' ਨੂੰ ਕੋਰੋਨਾ ਨੇ ਕੀਲਿਆ

ਲੋੋਹਟਬੱਦੀ, 18 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਕਰੋਨਾ ਮਹਾਂਮਾਰੀ ਦੇ ਚਲਦਿਆਂ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ, ਡਾ: ਸੁਖਜੀਵਨ ਕੱਕੜ ਸਿਵਲ ਸਰਜਨ ਲੁਧਿਆਣਾ ਦੀ ਅਗਵਾਈ ਹੇਠ ਡਾ: ਸੰਦੀਪ ਕੌਰ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਚੀਮਾ ਸਕੂਲ 'ਚ 'ਸਕੂਲ ਦਰਸ਼ਨ' ਪ੍ਰੋਗਰਾਮ ਕਰਵਾਇਆ

ਹਠੂਰ, 18 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਹਾਈ ਸਕੂਲ ਚੀਮਾ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਐਸ.ਐਮ.ਸੀ. ਦੇ ਚੇਅਰਮੈਨ, ਕਮੇਟੀ ਮੈਂਬਰ, ਪੰਚਾਇਤ ਤੇ ਪਿੰਡ ਦੇ ਮੋਹਤਵਰ ਵਿਅਕਤੀ ਸ਼ਾਮਿਲ ਹੋਏ | ਇਸ ਮੌਕੇ ਵਿਦਿਆਰਥੀ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਲਟੀਵਰਸਿਟੀ ਤੇ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਰਪ੍ਰਸਤ ਜਸਵਿੰਦਰ ਸਿੰਘ ਖ਼ਾਲਸਾ ਯੂ.ਕੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਰਸੀਆਂ ਕਾਦਰਬਖਸ਼ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ

ਸਿੱਧਵਾਂ ਬੇਟ, 18 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਗੋਰਸੀਆਂ ਕਾਦਰਬਖਸ਼ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰਾਕੇਸ਼ ਕੁਮਾਰ ਭੱਲਾ ਅਤੇ ਸਰਪੰਚ ਜਗਦੇਵ ਸਿੰਘ ਦਿਉਲ ਦੀ ਦੇਖ-ਰੇਖ ਹੇਠ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ...

ਪੂਰੀ ਖ਼ਬਰ »

ਡਾ. ਦੁਆਰਕਾ ਨਾਥ ਸ:ਸ:ਸ: ਸਕੂਲ (ਲੜਕੀਆਂ) ਰਾਏਕੋਟ ਵਿਖੇ ਨਵੇਂ ਦਾਖ਼ਲਿਆਂ ਸਬੰਧੀ ਸਮਾਗਮ ਕਰਵਾਇਆ

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਹਦਾਇਤਾਂ ਮੁਤਾਬਕ 'ਸਕੂਲ ਦਰਸ਼ਨ ਪ੍ਰੋਗਰਾਮ' ਡਾ. ਦਵਾਰਕਾ ਨਾਥ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ (ਲੜਕੀਆਂ) ਵਿਖੇ ਪਿ੍ੰਸੀਪਲ ਸ੍ਰੀਮਤੀ ਪਰਮਿੰਦਰ ਕੌਰ, ਸਕੂਲ ਇਨਰੋਲਮੈਂਟ ਨੋਡਲ ਅਫ਼ਸਰ ਸ੍ਰੀਮਤੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ-ਜੱਟਪੁਰਾ ਵਿਖੇ 'ਸਕੂਲ ਦਰਸ਼ਨ ਪ੍ਰੋਗਰਾਮ'

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਕੂਲ ਸਿੱਖਿਆ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 'ਸਕੂਲ ਦਰਸ਼ਨ ਪ੍ਰੋਗਰਾਮ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ-ਜੱਟਪੁਰਾ ਵਿਖੇ ਇਲਾਕਾ ਨਿਵਾਸੀਆਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਇਯਾਲੀ ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਅਹਿਮਦਗੜ੍ਹ, 18 ਅਪ੍ਰੈਲ (ਰਵਿੰਦਰ ਪੁਰੀ)-ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਦਾਣਾ ਮੰਡੀ ਲਤਾਲਾ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਮੰਡੀ 'ਚ ਬੈਠੇ ਕਿਸਾਨਾਂ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਸ. ਇਯਾਲੀ ...

ਪੂਰੀ ਖ਼ਬਰ »

ਨਾਨਕਸਰ ਵਿਖੇ ਕੋਰੋਨਾ ਵੈਕਸੀਨ ਤੇ ਟੈਸਟ ਕੈਂਪ

ਜਗਰਾਉਂ, 18 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਕੋਰੋਨਾ ਵੈਕਸੀਨ ਤੇ ਚੈਕਅੱਪ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਨੇ ਖੁਦ ਨੂੰ ਟੀਕਾ ਲਗਵਾ ਕੇ ਕਰਵਾਈ | ਬਾਬਾ ਨਾਨਕਸਰ ...

ਪੂਰੀ ਖ਼ਬਰ »

ਸੂਬਾ ਸਰਕਾਰ ਬਾਰਦਾਨੇ ਤੇ ਲਿਫ਼ਟਿੰਗ ਦਾ ਸਹੀ ਤਰੀਕੇ ਨਾਲ ਪ੍ਰਬੰਧ ਕਰੇ- ਵਿਧਾਇਕ ਇਯਾਲੀ

ਸਿੱਧਵਾਂ ਬੇਟ, 18 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਕਿ ਅਜੇ ਕਣਕ ਦੀ ਖਰੀਦ ਸ਼ੁਰੂ ਹੋਈ ਨੂੰ ਹਫ਼ਤਾ ਹੋਇਆ ਹੈ ਤੇ ਹੁਣ ਤੋਂ ਮੰਡੀਆਂ ਵਿਚ ਬਾਰਦਾਨੇ ਦੀ ਕਿੱਲਤ ...

ਪੂਰੀ ਖ਼ਬਰ »

ਮੈਵਨ ਇੰਮੀਗ੍ਰੇਸ਼ਨ ਰਾਏਕੋਟ ਆਈਲੈਟਸ ਤੇ ਇੰਮੀਗ੍ਰੇਸ਼ਨ ਖੇਤਰ 'ਚ ਅਹਿਮ ਭੂਮਿਕਾ ਨਿਭਾਅ ਰਹੀ

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਮੈਵਨ ਇਮੀਗ੍ਰੇਸ਼ਨ ਰਾਏਕੋਟ ਜੋ ਪਿਛਲੇ ਲੰਬੇ ਸਮੇਂ ਤੋਂ ਆਈਲੈਟਸ ਤੇ ਇਮੀਗ੍ਰੇਸ਼ਨ ਦੇ ਖੇਤਰ 'ਚ ਆਪਣੀ ਅਹਿਮ ਭੂਮਿਕਾ ਨਿਭਾਅ ਰਹੀ ਹੈ, ਵਲੋਂ ਆਪਣਾ ਨਵਾਂ ਸੈਂਟਰ ਅਹਿਮਦਗੜ੍ਹ ਵਿਖੇ ਖੋਲਿ੍ਹਆ ਗਿਆ ਹੈ | ਜਿੱਥੇ ਬਹੁਤ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕਾਂ ਨੂੰ ਖੁਦ ਜਾਗਰੂਕ ਹੋਣ ਦੀ ਲੋੜ

ਸਿੱਧਵਾਂ ਬੇਟ, 18 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਭਾਵੇਂ ਸੂਬੇ ਭਰ 'ਚ ਕੋਰੋਨਾ ਵਾਇਰਸ ਦੀ ਦੂਜੀ ਮਹਾਂਮਾਰੀ ਪਿਛਲੇ ਸਾਲ ਨਾਲੋਂ ਕਿਤੇ ਵੱਧ ਤੇ ਬੜੀ ਤੇਜ਼ੀ ਨਾਲ ਫੈਲ ਰਹੀ ਹੈ ਜਿਸ ਨੂੰ ਲੈ ਕੇ ਸੂਬਾ ਸਰਕਾਰ ਚਿੰਤਾਂ ਦੇ ਦੌਰ 'ਚੋਂ ਗੁਜਰ ਰਹੀ ਹੈ ਕਿਉਂਕਿ ਕੋਰੋਨਾ ...

ਪੂਰੀ ਖ਼ਬਰ »

ਐੱਨ.ਆਰ.ਆਈ. ਤੇ ਨਗਰ ਨਿਵਾਸੀਆਂ ਵਲੋਂ ਕੈਪਟਨ ਸੰਧੂ ਦਾ ਸਨਮਾਨ

ਚੌਂਕੀਮਾਨ, 18 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਐੱਨ.ਆਰ.ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਨੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮਨਜੀਤ ਸਿੰਘ ਪੱਪੂ ਬਦੇਸਾ ਅਮਰੀਕਾ, ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਦਿੱਲੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਮੀਟਿੰਗ

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਤਹਿਸੀਲ ਰਾਏਕੋਟ ਦੀ ਮੀਟਿੰਗ ਸਰਪੰਚ ਅਮਰਜੀਤ ਸਿੰਘ ਚੱਕ ਭਾਈਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਇਕ ਮਤਾ ਪਾਸ ਕੀਤਾ ਗਿਆ ਕਿ ਕਿਸਾਨ ਸੰਯੁਕਤ ਮੋਰਚਾ ਦਿੱਲੀ ਲਈ ਲੋਕਾਂ ਨੂੰ ...

ਪੂਰੀ ਖ਼ਬਰ »

1 ਕਿੱਲੋ ਅਫ਼ੀਮ, 2 ਲੱਖ 10 ਹਜ਼ਾਰ ਦੀ ਕਰੰਸੀ ਸਮੇਤ 4 ਕਾਰ ਸਵਾਰ ਕਾਬੂ

ਖੰਨਾ, 18 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ 1 ਕਿੱਲੋ ਅਫ਼ੀਮ, 2 ਲੱਖ 10 ਹਜਾਰ ਰੁਪਏ ਕਰੰਸੀ ਸਮੇਤ 4 ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਖਵਿੰਦਰ ਸਿੰਘ ਥਾਣਾ ਸਿਟੀ 1 ਖੰਨਾ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਬਿੱਟੂ ਤੇ ਆਸ਼ੂ ਵਲੋਂ ਬਸੰਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 18 ਅਪੈ੍ਰਲ (ਪੁਨੀਤ ਬਾਵਾ)-ਕਾਕਾ ਸਹਿਜਬੀਰ ਸਿੰਘ ਬਸੰਤ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ 19 ਅਪ੍ਰੈਲ ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ...

ਪੂਰੀ ਖ਼ਬਰ »

ਤੂਰ ਤੇ ਭੈਣੀ ਪਰਿਵਾਰ ਨਾਲ ਵੱਖ-ਵੱਖ ਆਗੂਆਂ ਨੇ ਦੁੱਖ ਸਾਂਝਾ ਕੀਤਾ

ਚੌਂਕੀਮਾਨ, 18 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਜਸਵਿੰਦਰ ਸਿੰਘ ਭੋਲਾ ਭੈਣੀ ਤੇ ਸਮੂਹ ਤੂਰ ਤੇ ਭੈਣੀ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿ੍ਤਪਾਲ ਸਿੰਘ ਕਾਕਾ ਤੂਰ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਮਾਨ ਨਮਿਤ ਅੰਤਿਮ ਅਰਦਾਸ ਭਲਕੇ

ਜਗਦੀਸ਼ ਸਿੰਘ ਮਾਨ ਚੌਂਕੀਮਾਨ, 18 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸੁਖਵੀਰ ਸਿੰਘ ਸੁੱਖਾ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜਗਦੀਸ਼ ਸਿੰਘ ਮਾਨ (ਸਾਬਕਾ ਪੁਲਿਸ ਅਧਿਕਾਰੀ) ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਦਾਖ਼ਲੇ ਸ਼ੁਰੂ

ਚੇਅਰਮੈਨ ਸਤੀਸ਼ ਕਾਲੜਾ ਹਠੂਰ, 18 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਬਾਬਾ ਬੰਦ ਸਿੰਘ ਬਹਾਦਰ ਦੀ ਯਾਦ ਨੂੰ ਸਮਰਪਿਤ ਪਿੰਡ ਚਕਰ ਵਿਖੇ ਚੱਲ ਰਹੇ ਬੀ.ਬੀ.ਐਸ.ਬੀ. ਕਾਨਵੈਟ ਸਕੂਲ ਚਕਰ ਵਿਖੇ ਵੀ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖ਼ਲੇ ਸ਼ੁਰੂ ਹਨ | ਇਸ ਸਬੰਧ 'ਚ ...

ਪੂਰੀ ਖ਼ਬਰ »

ਸੰਤ ਬਾਬਾ ਨਿਹਾਲ ਸਿੰਘ ਯੂਥ ਵੈੱਲਫੇਅਰ ਕਲੱਬ ਵਲੋਂ ਮੋਹੀ 'ਚ ਅੱਖਾਂ ਦਾ ਕੈਂਪ

ਮੁੱਲਾਂਪੁਰ-ਦਾਖਾ, 18 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਸੰਤ ਬਾਬਾ ਨਿਹਾਲ ਸਿੰਘ ਯੂਥ ਵੈੱਲਫੇਅਰ ਕਲੱਬ ਰਜਿ: ਪਿੰਡ ਮੋਹੀ ਜ਼ਿਲ੍ਹਾ ਲੁਧਿਆਣਾ ਵਲੋਂ ਸਮੂਹ ਨਗਰ, ਐੱਨ.ਆਰ.ਆਈਜ਼ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਪਿੰਡ ਮੋਹੀ ...

ਪੂਰੀ ਖ਼ਬਰ »

ਹਲਕਾ ਇੰਚਾਰਜ ਸੰਧੂ ਵਲੋਂ ਮਹੇਰਨਾਂ ਕਲਾਂ, ਬੜੂੰਦੀ ਦਾਣਾ ਮੰਡੀਆਂ ਦਾ ਦੌਰਾ

ਲੋੋਹਟਬੱਦੀ, 18 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਹਲਕਾ ਰਾਏਕੋਟ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਅੱਜ ਮਾਰਕੀਟ ਕਮੇਟੀ ਕਿਲਾ ਰਾਏਪੁਰ ਅਧੀਨ ਪੈਂਦੀਆਂ ਮਹੇਰਨਾਂ ਕਲਾਂ ਤੇ ਬੜੂੰਦੀ ਦਾਣਾ ਮੰਡੀਆਂ ਦਾ ਦੌਰਾ ਕੀਤਾ | ਉਨ੍ਹਾਂ ਇਸ ਮੌਕੇ ਮੰਡੀਆਂ 'ਚ ਆਪਣੀ ਜਿਣਸ ...

ਪੂਰੀ ਖ਼ਬਰ »

ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਨੂੰ ਲੈ ਕੇ ਦੂਸਰੇ ਦਿਨ ਵੀ ਨਹੀਂ ਮੁੱਕਿਆ ਰੇੜਕਾ

ਜਗਰਾਉਂ, 18 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਡੇਰਾ ਸਾਹਿਬ ਲੋਹ ਲੰਗਰ ਪਿੰਡ ਪੱਤੀ ਜਗਰਾਉਂ ਮਲਕ ਦੀ ਨਵੀਂ ਚੁਣੀ ਪ੍ਰਬੰਧਕ ਕਮੇਟੀ ਨੂੰ ਲੈ ਕੇ ਅੱਜ ਦੂਸਰੇ ਦਿਨ ਵੀ ਰੇੜਕਾ ਨਹੀਂ ਮੁਕਿਆ ਹੈ | ਆਪਣੀ ਮੰਗ ਨੂੰ ਲੈ ਕੇ ਦੋ ਨੌਜਵਾਨ ਅੱਜ ਵੀ ਧਰਨੇ 'ਤੇ ਬੈਠੇ ...

ਪੂਰੀ ਖ਼ਬਰ »

ਹੰਬੜਾਂ 'ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਦੁਬਾਰਾ ਚੋਣ ਕਰਵਾਉਣ ਦੀ ਮੰਗ

ਹੰਬੜਾਂ, 18 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਜੋ ਪਿਛਲੇ ਦਿਨੀਂ ਹੋਈ ਸੀ, ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਨਰਾਜ਼ਗੀ ਜਤਾਈ ਜਾਣ ਲੱਗੀ ਹੈ | ਪਿੰਡ ਵਾਸੀਆਂ ਦੀ ਇੱਕ ਧਿਰ ਵਲੋਂ ਅੱਜ ਇੱਕ ਇਕੱਠ ਕਰਕੇ ...

ਪੂਰੀ ਖ਼ਬਰ »

ਤਲਵੰਡੀ ਨੌ ਆਬਾਦ 'ਚ ਨਵੀਂ ਬਣੀ ਵੇਰਕਾ ਡੇਅਰੀ ਦਾ ਕੈਪਟਨ ਸੰਧੂ ਵਲੋਂ ਉਦਘਾਟਨ

ਭੂੰਦੜੀ, 18 ਅਪ੍ਰੈਲ (ਕੁਲਦੀਪ ਸਿੰਘ ਮਾਨ)-ਪਿੰਡ ਤਲਵੰਡੀ ਨੌ ਆਬਾਦ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਸ਼ਾਮਿਲ ਹੋਏੇ | ਉਨ੍ਹਾਂ ਨਵੀਂ ਬਣੀ ਵੇਰਕਾ ਡੇਅਰੀ ਦਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗੁੜੇ ਵਿਖੇ 'ਸਕੂਲ ਦਰਸ਼ਨ' ਪ੍ਰੋਗਰਾਮ ਕਰਵਾਇਆ

ਚੌਂਕੀਮਾਨ, 18 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਗੁੜੇ ਵਿਖੇ ਸਿੱਖਿਆ ਵਿਭਾਗ ਦੀਆ ਹਦਾਇਤਾ ਮੁਤਾਬਿਕ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮਲਵਿੰਦਰ ਸਿੰਘ ਗੁੜੇ, ਪ੍ਰਧਾਨ ਸਰਬਜੀਤ ਸਿੰਘ ਗੁੜੇ, ਜਸਵਿੰਦਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਢੈਪਈ ਵਿਚ 'ਸਕੂਲ ਦਰਸ਼ਨ' ਪ੍ਰੋਗਰਾਮ

ਜੋਧਾਂ, 18 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਹੁਕਮਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਦੇਹੜਕੇ ਸਕੂਲ ਵਿਚ 'ਸੰਗਤ ਦਰਸ਼ਨ' ਪ੍ਰੋਗਰਾਮ ਹੋਇਆ

ਹਠੂਰ, 18 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜਕਾ ਵਿਖੇ ਸਰਕਾਰੀ ਹਿਦਾਇਤਾਂ ਮੁਤਾਬਿਕ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ | ਜਿਸ ਵਿਚ ਪਿੰਡ ਵਾਸੀ ਵੱਡੀ ਗਿਣਤੀ ਵਿਚ ਪੁੱਜੇ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸਕੂਲ ਮੁਖੀ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਦਾਖ਼ਲੇ ਸ਼ੁਰੂ

ਹਠੂਰ, 18 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਬਾਬਾ ਬੰਦ ਸਿੰਘ ਬਹਾਦਰ ਦੀ ਯਾਦ ਨੂੰ ਸਮਰਪਿਤ ਪਿੰਡ ਚਕਰ ਵਿਖੇ ਚੱਲ ਰਹੇ ਬੀ.ਬੀ.ਐਸ.ਬੀ. ਕਾਨਵੈਟ ਸਕੂਲ ਚਕਰ ਵਿਖੇ ਵੀ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖ਼ਲੇ ਸ਼ੁਰੂ ਹਨ | ਇਸ ਸਬੰਧ 'ਚ ਸਕੂਲ ਮੈਨੇਜਮੈਂਟ ਦੇ ਚੇਅਰਮੈਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX