ਤਾਜਾ ਖ਼ਬਰਾਂ


ਤਪਾ ਮੰਡੀ: ਪੁਲਿਸ ਨੇ ਕੀਤਾ ਸ਼ਹਿਰ 'ਚ ਪੈਦਲ ਫਲੈਗ ਮਾਰਚ
. . .  30 minutes ago
ਤਪਾ ਮੰਡੀ, 8 ਮਈ (ਵਿਜੇ ਸ਼ਰਮਾ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਨੀਵਾਰ ਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ...
ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ਅੱਜ ਸਵੇਰੇ ਪਹੁੰਚੀਆਂ ਮੁੰਬਈ
. . .  36 minutes ago
ਮੁੰਬਈ,08 ਮਈ - ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ਨਵੇਂ ਮਾਮਲੇ, 4,187 ਮੌਤਾਂ
. . .  48 minutes ago
ਨਵੀਂ ਦਿੱਲੀ, 08 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ...
ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ ਬਰੇਲੀ ਦੇ ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਨੂੰ ਭੇਜੇ - ਨੈਸ਼ਨਲ ਜ਼ੂਆਲੋਜੀਕਲ ਪਾਰਕ
. . .  54 minutes ago
ਦਿੱਲੀ, 08 ਮਈ - ਨੈਸ਼ਨਲ ਜ਼ੂਆਲੋਜੀਕਲ ਪਾਰਕ ਦਿੱਲੀ ਨੇ ਜਾਣਕਾਰੀ ਦਿੱਤੀ ਕਿ ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ...
ਕਰਨਾਟਕ: ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ ਮੈਨੇਜਰ ਨੂੰ ਸੀ.ਸੀ.ਬੀ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਕਰਨਾਟਕ,08 ਮਈ - ਸੈਂਟਰਲ ਕ੍ਰਾਈਮ ਬਰਾਂਚ (ਸੀ.ਸੀ.ਬੀ.) ਬੰਗਲੁਰੂ ਨੇ ਪੀਨੀਆ ਉਦਯੋਗਿਕ ਖੇਤਰ ਵਿਚ ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ...
ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  about 1 hour ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  about 1 hour ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  about 1 hour ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  about 1 hour ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 2 hours ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਆਮ ਆਦਮੀ ਪਾਰਟੀ ਵਲੋਂ ਬਿਜਲੀ ਦਰਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਬੰਗਾ, 18 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਬੰਗਾ ਦੀ ਟੀਮ ਵਲੋਂ ਆਜ਼ਾਦ ਚੌਕ ਬੰਗਾ ਵਿਖੇ ਪੰਜਾਬ ਵਿਚ ਸਭ ਤੋਂ ਮਹਿੰਗੀ ਬਿਜਲੀ ਦਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨਾਲ ਮੁਹੱਲਾ ਨਿਵਾਸੀਆਂ ਨੇ ਵੀ ਬਿਜਲੀ ਦੇ ਬਿੱਲ ਸਾੜ ਕੇ ਆਪਣਾ ਰੋਸ ਜਤਾਇਆ | ਉਨ੍ਹਾਂ ਨੇ ਕਿਹਾ ਦਿੱਲੀ ਵਿਚ ਜਿਸ ਤਰ੍ਹਾਂ ਬਿਜਲੀ ਦੇ ਰੇਟ ਬਹੁਤ ਘੱਟ ਨੇ ਪੰਜਾਬ ਵਿਚ ਵੀ ਬਿਜਲੀ ਦੇ ਰੇਟ ਘੱਟ ਹੋਣੇ ਚਾਹੀਦੇ ਹਨ | ਜ਼ਿਲ੍ਹਾ ਸਕੱਤਰ ਮਨੋਹਰ ਲਾਲ ਗਾਭਾ ਨੇ ਕਿਹਾ ਦਿੱਲੀ ਨਿਵਾਸੀਆਂ ਨੂੰ ਸਸਤੀ ਬਿਜਲੀ, ਬੱਚਿਆਂ ਲਈ ਵਧੀਆ ਸਿੱਖਿਆ, ਮੁਹੱਲਾ ਕਲੀਨਿਕ, ਸਰਕਾਰੀ ਹਸਪਤਾਲਾਂ ਵਿਚ ਵਧੀਆ ਇਲਾਜ ਆਦਿ ਸਹੂਲਤਾਂ ਹਨ | ਉਹ ਪੰਜਾਬ ਵਾਸੀਆਂ ਨੂੰ ਵੀ ਆਪ ਦੀ ਸਰਕਾਰ ਬਣਨ 'ਤੇ ਮਿਲਣਗੀਆਂ | ਸ਼ਿਵ ਕੌੜਾ ਜਨਰਲ ਸਕੱਤਰ ਟਰੇਡ ਵਿੰਗ ਪੰਜਾਬ ਨੇ ਕਿਹਾ ਪੰਜਾਬ ਦੇ ਲੋਕ ਹੁਣ ਬਿਜਲੀ ਦੇ ਵੱਡੇ-ਵੱਡੇ ਬਿੱਲ ਭਰ ਕੇ ਅੱਕ ਚੁੱਕੇ ਹਨ | ਰਣਵੀਰ ਰਾਣਾ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਨੇ ਕਿਹਾ ਕੇ ਪੂਰੇ ਪੰਜਾਬ ਵਿਚ ਘਰ-ਘਰ ਦੁਕਾਨਾਂ 'ਤੇ ਜਾ ਕੇ ਪਰਚੇ ਵੰਡ ਕੇ ਤੇ ਦਿੱਲੀ ਦੀ ਬਿਜਲੀ ਦੀਆਂ ਮਿਲ ਰਹੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ | ਅਮਰਦੀਪ ਬੰਗਾ ਬਲਾਕ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਤੋਂ ਸਸਤੀ ਬਿਜਲੀ ਖਰੀਦ ਕੇ ਵੀ ਦਿੱਲੀ ਵਿਚ 200 ਯੂਨਿਟ ਮੁਫ਼ਤ ਹੈ ਅਤੇ ਬਿਜਲੀ ਰੇਟ ਵੀ ਬਹੁਤ ਘੱਟ ਨੇ | ਪੰਜਾਬ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਲੋਕਾਂ ਨੂੰ ਵੱਡੇ-ਵੱਡੇ ਬਿਜਲੀ ਬਿੱਲ ਭੇਜ ਕੇ ਲੁੱਟ ਰਹੀ ਹੈ | ਆਜ਼ਾਦ ਚੌਕ ਬੰਗਾ ਦੇ ਮੇਨ ਬਾਜ਼ਾਰ ਵਿਚ ਬਿਜਲੀ ਬਿੱਲ ਜਲਾਉਣ ਤੋਂ ਬਾਅਦ ਸਾਰੀਆਂ ਦੁਕਾਨਾਂ 'ਤੇ ਦਿੱਲੀ ਦੇ ਬਿਜਲੀ ਬਿੱਲਾਂ ਬਾਰੇ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਪਰਚੇ ਵੰਡੇ ਗਏ | ਇਸ ਮੌਕੇ ਬਿ੍ਜ ਭੂਸ਼ਣ ਵਾਲੀਆ, ਅਮਿਤ ਭੰਮੀ, ਆਤਮ ਪ੍ਰਕਾਸ਼, ਹਰਭਜਨ ਸਿੰਘ, ਗੁਰਪ੍ਰੀਤ ਕੌਰ, ਕੁਲਵਿੰਦਰ ਕੌਰ, ਰੀਮਾ ਰਾਣੀ, ਕਿਰਨ ਗਾਭਾ, ਬਬਲੀ ਮੂੰਗਾ, ਪ੍ਰੇਮ ਲਤਾ ਕੌੜਾ, ਕਿ੍ਸ਼ਨ ਲਾਲ, ਮਨੋਹਰ ਲਾਲ, ਵਿਜੇ ਕਨੋਜੀਆ, ਵਿਨਾਇਕ ਕਨੋਜੀਆ, ਨੰਨੂ ਗੁਪਤਾ, ਅਨੀਤਾ ਰਾਣੀ, ਸੀਮਾ ਰਾਣੀ, ਬਿ੍ਜ ਭੂਸ਼ਣ ਚੋਪੜਾ, ਕੁਲਬੀਰ ਪਾਬਲਾ, ਅਸ਼ੋਕ ਕੈਂਥ, ਨਰਿੰਦਰ ਕੁਮਾਰ ਕਿੱਟੂ, ਪ੍ਰਦੀਪ ਕੁਮਾਰ, ਤਰਸੇਮ ਰਾਣਾ ਆਦਿ ਸ਼ਾਮਲ ਸਨ |
ਮੁਕੰਦਪੁਰ, (ਸੁਖਜਿੰਦਰ ਸਿੰਘ ਬਖਲੌਰ) - ਕਸਬਾ ਮੁਕੰਦਪੁਰ ਦੇ ਮਿਡਲੈਂਡ ਪੈਲੇਸ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਿਹਾਰ ਲੋਟੀਆ ਵਲੋਂ ਐਸ. ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਕਰਨਾਣਾ ਤੇ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੰਜਾਬ ਵਿਚ ਸਭ ਤੋਂ ਮਹਿੰਗੀ ਬਿਜਲੀ ਖ਼ਿਲਾਫ਼ ਬਿਜਲੀ ਦੇ ਬਿੱਲ ਜਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਬਲਿਹਾਰ ਲੋਟੀਆ ਨੇ ਕਿਹਾ ਕਿ ਜੇਕਰ ਦਿੱਲੀ 'ਚ ਬਿਜਲੀ ਦੇ ਰੇਟ ਘੱਟ ਤੇ ਬਿਜਲੀ ਸਸਤੀ ਹੋ ਸਕਦੀ ਹੈ ਤਾਂ ਪੰਜਾਬ 'ਚ ਕਿਉਂ ਨਹੀਂ | ਦਿੱਲੀ ਵਿਚ ਜਿਸ ਤਰ੍ਹਾਂ ਬਿਜਲੀ ਦੇ ਰੇਟ ਬਹੁਤ ਘੱਟ ਨੇ ਪੰਜਾਬ ਵਿਚ ਵੀ ਬਿਜਲੀ ਦੇ ਰੇਟ ਘੱਟ ਹੋਣੇ ਚਾਹੀਦੇ ਹਨ | ਬਲਵੀਰ ਕਰਨਾਣਾ ਨੇ ਕਿਹਾ ਕਿ ਦਿੱਲੀ ਨਿਵਾਸੀਆਂ ਨੂੰ ਸਸਤੀ ਬਿਜਲੀ, ਬੱਚਿਆਂ ਲਈ ਵਧੀਆ ਸਿੱਖਿਆ, ਮੁਹੱਲਾ ਕਲੀਨਿਕ, ਸਰਕਾਰੀ ਹਸਪਤਾਲਾਂ ਵਿਚ ਵਧੀਆ ਇਲਾਜ ਦੀ ਸਹੂਲਤਾਂ ਹਨ | ਸੁਰਿੰਦਰ ਸਿੰਘ ਢੀਂਡਸਾ ਨੇ ਕਿਹਾ ਪੰਜਾਬ ਦੇ ਲੋਕ ਹੁਣ ਬਿਜਲੀ ਦੇ ਵੱਡੇ-ਵੱਡੇ ਬਿੱਲ ਭਰ ਕੇ ਅੱਕ ਚੁੱਕੇ ਹਨ ਤੇ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ | ਇਸ ਮੌਕੇ ਅਵਤਾਰ ਸਿੰਘ ਥਾਂਦੀ, ਰਣਜੀਤ ਕੌਰ, ਜਗਦੀਸ਼ ਕੁਮਾਰ, ਬਲਵੀਰ ਚੰਦ, ਦਲਵੀਰ ਸਿੰਘ, ਪਲਵਿੰਦਰ ਸਿੰਘ ਮਾਨ, ਸੋਹਣ ਲਾਲ, ਲਖਵਿੰਦਰ ਕੁਮਾਰ, ਲਾਲ ਚੰਦ ਆਦਿ ਹਾਜ਼ਰ ਸਨ |

ਅੱਜ 3195 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ- ਸਿਵਲ ਸਰਜਨ

ਨਵਾਂਸ਼ਹਿਰ, 18 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਸਿਹਤ ਤੇ ਤੰਦਰੁਸਤੀ ਕੇਂਦਰ ਮਹਾਲੋਂ, ਖਮਾਚੋਂ ਤੇ ਪਿੰਡ ਨੌਰਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਕੋਵਿਡ ਰੋਕੂ ਟੀਕਾਕਰਨ ਕੈਂਪਾਂ ਦੀ ਸਮੀਖਿਆ ...

ਪੂਰੀ ਖ਼ਬਰ »

ਜਦੋਂ ਸੱਪ ਨੇ ਬੰਦ ਰੱਖੀ ਕਈ ਘੰਟੇ ਬਿਜਲੀ

ਨਵਾਂਸ਼ਹਿਰ, 18 ਅਪ੍ਰੈਲ (ਹਰਵਿੰਦਰ ਸਿੰਘ)- ਇੱਥੋਂ ਦੇ ਗੜ੍ਹਸ਼ੰਕਰ ਰੋਡ 'ਤੇ ਸ਼ਹਿਰੀ ਨੰਬਰ 2 ਫੀਡਰ ਦੇ ਇਕ ਟਰਾਂਸਫ਼ਾਰਮਰ 'ਤੇ 6 ਫੁੱਟ ਲੰਬਾ ਸੱਪ ਚੜ੍ਹ ਜਾਣ ਕਾਰਨ ਜਿੱਥੇ ਕਈ ਘੰਟੇ ਬਿਜਲੀ ਸਪਲਾਈ ਬੰਦ ਰਹੀ ਉੱਥੇ 11 ਹਜ਼ਾਰ ਵੋਲਟੇਜ ਦੇ ਸੰਪਰਕ 'ਚ ਆਉਣ ਕਾਰਨ ਬਾਅਦ 'ਚ ...

ਪੂਰੀ ਖ਼ਬਰ »

ਖ਼ਰੀਦ ਪ੍ਰਕਿਰਿਆ ਦੌਰਾਨ ਕੋਵਿਡ ਤੋਂ ਬਚਾਅ ਲਈ ਕੀਤੇ ਪੁਖ਼ਤਾ ਇੰਤਜ਼ਾਮ

ਨਵਾਂਸ਼ਹਿਰ, 18 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਕੋਵਿਡ-19 ਮਹਾਂਮਾਰੀ ਦੌਰਾਨ ਕਣਕ ਦੇ ਚੱਲ ਰਹੇ ਖ਼ਰੀਦ ਦੇ ਚੁਨੌਤੀ ਪੂਰਨ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖ਼ਰੀਦ ਕਾਰਜਾਂ ਨਾਲ ਸਬੰਧਤ ਅਮਲਾ ਜੀਅ-ਜਾਨ ਨਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਦਿੱਗਜ ਆਗੂਆਂ ਵਲੋਂ ਰਮਨਦੀਪ ਸਿੰਘ ਥਿਆੜਾ ਦਾ ਸਨਮਾਨ

ਨਵਾਂਸ਼ਹਿਰ, 18 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸੀਨੀਅਰ ਆਗੂ ਸਵਰਗਵਾਸੀ ਰੇਸ਼ਮ ਸਿੰਘ ਥਿਆੜਾ ਦੇ ਸਪੁੱਤਰ ਰਮਨਦੀਪ ਸਿੰਘ ਥਿਆੜਾ ਦਾ ਯੂਥ ਵਿੰਗ ਦਿਹਾਤੀ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 35 ਨਵੇਂ ਮਾਮਲੇ ਆਏ

ਨਵਾਂਸ਼ਹਿਰ, 18 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 35 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 12, ਬਲਾਕ ਰਾਹੋਂ 'ਚ 1, ਬਲਾਕ ਬੰਗਾ 'ਚ 2, ...

ਪੂਰੀ ਖ਼ਬਰ »

ਮੁਕੰਦਪੁਰ ਨਜ਼ਦੀਕ ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ

ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਕਸਬਾ ਮੁਕੰਦਪੁਰ ਤੋਂ ਇਕ ਕਿਲੋਮੀਟਰ ਦੀ ਦੂਰੀ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ ਔਰਤ ਦੀ ਮੌਤ ਹੋਣ ਦਾ ਸਮਾਚਾਰ ਹੈ | ਐਸ. ਐਚ. ਓ ਮੁਕੰਦਪੁਰ ਗੁਰਮੁੱਖ ਸਿੰਘ ਨੇ ...

ਪੂਰੀ ਖ਼ਬਰ »

ਮੁਕੰਦਪੁਰ ਦੇ ਰਾਧਾ ਸੁਆਮੀ ਸਤਿਸੰਗ ਭਵਨ 'ਚ 140 ਵਿਅਕਤੀਆਂ ਦਾ ਕੀਤਾ ਟੀਕਾਕਰਨ

ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਸਰਕਾਰੀ ਹਸਪਤਾਲ ਮੁਕੰਦਪੁਰ ਦੇ ਐਸ. ਐਮ. ਓ. ਡਾ: ਰਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਚਲ ਰਹੀ ਹੈ | ਇਸੇ ਲੜੀ ਤਹਿਤ ਮੁਕੰਦਪੁਰ ਵਿਖੇ ਰਾਧਾ ਸੁਆਮੀ ਸਤਿਸੰਗ ਡੇਰਾ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਕੋਰੋਨਾ ਕਾਰਨ ਰਾਮ ਨੌਵੀਂ ਮੌਕੇ ਨਹੀਂ ਕੱਢੀ ਜਾਵੇਗੀ ਸ਼ੋਭਾ ਯਾਤਰਾ-ਡਾ: ਪੁਰੀ

ਨਵਾਂਸ਼ਹਿਰ, 18 ਅਪ੍ਰੈਲ (ਹਰਵਿੰਦਰ ਸਿੰਘ)-ਧਾਰਮਿਕ ਉਤਸਵ ਕਮੇਟੀ ਨਵਾਂਸ਼ਹਿਰ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਇਕੱਤਰਤਾ ਡਾ: ਹਰਮੇਸ਼ ਪੁਰੀ ਦੀ ਅਗਵਾਈ ਹੇਠ ਗੀਤਾ ਭਵਨ ਰੋਡ ਨਵਾਂਸ਼ਹਿਰ ਵਿਖੇ ਹੋਈ | ਡਾ: ਪੁਰੀ ਨੇ ਕਿਹਾ ਕਿ ਸਿਹਤ ਵਿਭਾਗ ਤੇ ਸਰਕਾਰ ਮੁਤਾਬਿਕ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਰੰਧਾਵਾ ਵਲੋਂ ਸਰਕਾਰੀ ਸਕੂਲ ਸਿੰਬਲੀ 'ਚ ਮਲਟੀਮੀਡੀਆ ਰੂਮ ਦਾ ਉਦਘਾਟਨ

ਸਮੁੰਦੜਾ 18 ਅਪ੍ਰੈਲ (ਤੀਰਥ ਸਿੰਘ ਰੱਕੜ)-ਪਿੰਡ ਸਿੰਬਲੀ ਦੇ ਸਰਕਾਰੀ ਹਾਈ ਸਕੂਲ ਵਿਚ ਪਰਵਾਸੀ ਭਾਰਤੀ ਰਮਿੰਦਰ ਸਿੰਘ ਰੰਧਾਵਾ ਤੇ ਉਨ੍ਹਾਂ ਦੀ ਪਤਨੀ ਸੁਖਚੈਨਜੀਤ ਕੌਰ ਰੰਧਾਵਾ ਵਲੋਂ ਮਲਟੀ ਮੀਡੀਆ ਰੂਮ ਦਾ ਉਦਘਾਟਨ ਕੀਤਾ ਗਿਆ | ਕੈਨੇਡਾ ਵਿਚ ਬੈੱਸਟ ਸਕੂਲ ਮੁਖੀ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਖੁਰਾਲਗੜ੍ਹ ਸਾਹਿਬ ਦੇ ਪ੍ਰਬੰਧਕਾਂ ਨੂੰ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦਾ ਦਾਖ਼ਲਾ ਵਧਾਉਣ ਸਬੰਧੀ ਸਹਿਯੋਗ ਦੀ ਅਪੀਲ

ਸੜੋਆ, 18 ਅਪ੍ਰੈਲ (ਨਾਨੋਵਾਲੀਆ)-ਸਿੱਖਿਆ ਸਕੱਤਰ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਆਈ.ਏ.ਐਸ. ਵਲੋਂ ਅੱਜ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਸਮੂਹ ਮੈਂਬਰਾਂ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਬੁਲਾਰਾ ਨਮੀਸ਼ਾ ਮਹਿਤਾ ਨੇ ਕੀਤਾ ਹਕੀਮਪੁਰ ਦਾਣਾ ਮੰਡੀ ਦਾ ਦੌਰਾ

ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਪਿੰਡ ਹਕੀਮਪੁਰ ਦੀ ਦਾਣਾ ਮੰਡੀ ਵਿਖੇ ਪੰਜਾਬ ਪ੍ਰਦੇਸ਼ ਬੁਲਾਰਾ ਕਾਂਗਰਸ ਨਮੀਸ਼ਾ ਮਹਿਤਾ ਨੇ ਮੰਡੀ ਦਾ ਦੌਰਾ ਕੀਤਾ ਤੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਦੇ ਵਿਚਾਰ ਸੁਣੇ | ਆੜ੍ਹਤੀਆਂ ਤੇ ਕਿਸਾਨਾਂ ਨੇ ਦੱਸਿਆ ...

ਪੂਰੀ ਖ਼ਬਰ »

ਉਪ ਮੰਡਲ ਇੰਜੀਨੀਅਰ ਜਲ ਸਪਲਾਈ ਦਫ਼ਤਰ ਬਲਾਚੌਰ ਦਾ ਘਿਰਾਓ 22 ਨੂੰ - ਮਾਹੀਪੁਰ

ਬਲਾਚੌਰ, 18 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਪੀ.ਡਬਲਯੂ. ਡੀ. ਵਰਕਸ਼ਾਪ ਯੂਨੀਅਨ (ਕਾਮੇ) ਬਲਾਚੌਰ ਵੱਲੋਂ ਹੱਕੀ ਮੰਗਾਂ ਦੇ ਸਬੰਧ ਵਿਚ 22 ਅਪ੍ਰੈਲ ਨੂੰ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਦਫ਼ਤਰ ਬਲਾਚੌਰ ਨੇੜੇ (ਭੁਲੇਖਾ ਚੌਕ ਗੜ੍ਹੀ ਕਾਨੂੰਗੋਆ) ...

ਪੂਰੀ ਖ਼ਬਰ »

ਝਿੰਗੜਾਂ 'ਚ ਲਾਲਾ ਵਲੀ ਹੰਭੀਰ ਚੰਦ ਵਲੀ ਧਾਰਮਿਕ ਅਸਥਾਨ 'ਤੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ

ਔੜ/ ਝਿੰਗੜਾਂ, 18 ਅਪ੍ਰੈਲ (ਕੁਲਦੀਪ ਸਿੰਘ ਝਿੰਗੜ) -ਪਿੰਡ ਝਿੰਗੜਾਂ ਦੇ ਚੜ੍ਹਦੇ ਪਾਸੇ ਸਥਿਤ ਲਾਲਾ ਵਲੀ ਹੰਭੀਰ ਚੰਦ ਵਲੀ ਦੇ ਪਵਿੱਤਰ ਅਸਥਾਨ 'ਤੇ ਨਵੇਂ ਉਸਾਰੇ ਜਾ ਰਹੇ ਦਰਬਾਰ ਤੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ | ਨੀਂਹ ਪੱਥਰ ਰੱਖਣ ਦੀ ਰਸਮ ਬਾਬਾ ਸੁਖਵਿੰਦਰ ...

ਪੂਰੀ ਖ਼ਬਰ »

ਤਾਜੋਵਾਲ ਤੇ ਚੱਕ ਇਲਾਹੀਬਖਸ਼ ਵਿਖੇ ਬੂਥ ਲੈਵਲ ਕਮੇਟੀਆਂ ਬਣਾਈਆਂ

ਉਸਮਾਨਪੁਰ, 18 ਅਪ੍ਰੈਲ (ਮਝੂਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਹਾਈਕਮਾਂਡ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਪ੍ਰਧਾਨ ਦੁਆਬਾ ਜ਼ੋਨ ਬੀ.ਸੀ. ਵਿੰਗ ਦੀ ਅਗਵਾਈ ਹੇਠ ਬੇਟ ਖੇਤਰ ਦੇ ਪਿੰਡ ਤਾਜੋਵਾਲ ਤੇ ਪਿੰਡ ਚੱਕ ਇਲਾਹੀਬਖਸ਼ ...

ਪੂਰੀ ਖ਼ਬਰ »

ਕਿਸਾਨ ਆਪਣੀ ਕਣਕ ਸੁਕਾ ਕੇ ਹੀ ਮੰਡੀ 'ਚ ਲਿਆਉਣ: ਕੁਲਦੀਪ ਸਿੰਘ

ਔੜ, 18 ਅਪ੍ਰੈਲ (ਜਰਨੈਲ ਸਿੰਘ ਖੁਰਦ)- ਦੁਆਬਾ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਵਲੋਂ ਆਪਣੇ ਸਾਥੀ ਅਹੁਦੇਦਾਰਾਂ ਸਮੇਤ ਬਜੀਦਪੁਰ ਮੰਡੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਕਿਸਾਨਾਂ ਦੀਆ ਸਮੱਸਿਆਵਾਂ ਵੀ ਸੁਣੀਆਂ ਗਈਆਂ ਤੇ ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਰਾਲਾ 'ਚ ਦਾਖ਼ਲਾ ਵਧਾਉਣ ਲਈ ਅਧਿਆਪਕਾਂ ਨੇ ਲੋਕਾਂ ਨੂੰ ਘਰ-ਘਰ ਜਾ ਕੇ ਪ੍ਰੇਰਿਆ

ਸੰਧਵਾਂ, 18 ਅਪ੍ਰੈਲ (ਪ੍ਰੇਮੀ ਸੰਧਵਾਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਦਾ ਦਾਖਲਾ ਵਧਾਉਣ ਸਬੰਧੀ ਅਰੰਭੀ ਗਈ ਮੁਹਿੰਮ ਤਹਿਤ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੇ ਲੈਕ: ਹਰਬੰਸ ਲਾਦੀਆਂ, ਮਾਸਟਰ ਭਗਵਾਨ ...

ਪੂਰੀ ਖ਼ਬਰ »

ਸ਼ਿਵ ਮੰਦਰ ਕੱਚਾ ਟੋਭਾ ਵਿਖੇ ਕੋਵਿਡ ਟੀਕਾਕਰਨ ਕੈਂਪ ਅੱਜ

ਨਵਾਂਸ਼ਹਿਰ, 18 ਅਪ੍ਰੈਲ (ਹਰਿੰਦਰ ਸਿੰਘ)- ਸਥਾਨਕ ਕੁਲਾਮ ਰੋਡ ਸਥਿਤ ਸ਼ਿਵ ਮੰਦਰ ਕੱਚਾ ਟੋਭਾ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ ਰੋਕੂ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ | ਵਰਿੰਦਰ ਉਮਟ ਤੇ ਪ੍ਰੇਮ ਠੇਕੇਦਾਰ ਨੇ ਦੱਸਿਆ ਕਿ ਇਹ ਕੈਂਪ ਸਿਵਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ - ਭਰੋਲੀ

ਸੰਧਵਾਂ, 18 ਅਪ੍ਰੈਲ (ਪ੍ਰੇਮੀ ਸੰਧਵਾਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ ਕੀਤੇ ਸਨ, ਉਹ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਜਿਸ ਤੋਂ ਹਰ ਵਰਗ ਦੇ ਲੋਕ ਬੇਹੱਦ ਖੁਸ਼ ਹਨ | ਇਹ ਪ੍ਰਗਟਾਵਾ ਬਲਾਕ ਕਾਂਗਰਸ ਪ੍ਰਧਾਨ ਸ. ਹਰਭਜਨ ਸਿੰਘ ...

ਪੂਰੀ ਖ਼ਬਰ »

ਹਰ ਘਰ ਨੌਕਰੀਆਂ ਦੇ ਲਾਰੇ ਨਾਲ ਕੈਪਟਨ ਸਰਕਾਰ ਨੇ ਨੌਜਵਾਨਾਂ ਦਾ ਭਵਿੱਖ ਧੁੰਦਲਾ ਕੀਤਾ- ਬਿ੍ਗੇਡੀਅਰ ਰਾਜ ਕੁਮਾਰ

ਭੱਦੀ, 18 ਅਪ੍ਰੈਲ (ਨਰੇਸ਼ ਧੌਲ)- ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿੱਥੇ ਪੰਜਾਬ ਦੇ ਲੋਕਾਂ ਨੂੰ ਕਈ ਤਰਾਂ ਦੇ ਸਬਜ਼ਬਾਗ ਵਿਖਾਏ ਗਏ ਸਨ ਉੱਥੇ ਹਰ ਘਰ ਨੌਕਰੀਆਂ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ ਜੋ ਹੁਣ ਤੱਕ ਵੀ ਪੂਰਾ ...

ਪੂਰੀ ਖ਼ਬਰ »

ਵਰਧਮਾਨ ਜੈਨ ਸੇਵਾ ਸੰਘ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਨਵਾਂਸ਼ਹਿਰ, 18 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸਥਾਨਕ ਰੇਲਵੇ ਰੋਡ 'ਤੇ ਸਥਿਤ ਜੈਨ ਉਪਸਾਰਾ ਵਿਖੇ ਹਰ ਮਹੀਨੇ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ | ਜੈਨ ਸੇਵਾ ਸੰਘ ...

ਪੂਰੀ ਖ਼ਬਰ »

ਖਾਨਖਾਨਾ ਵਿਖੇ 324 ਲੋਕਾਂ ਨੂੰ ਲੱਗੇ ਕੋਰੋਨਾ ਵੈਕਸੀਨ ਦੇ ਟੀਕੇ

ਮੁਕੰਦਪੁਰ, 18 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਖਾਨਖਾਨਾ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਉਣ ਦੀ ਮੁਹਿੰਮ ਨੂੰ ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਦੇ ਸਿਹਤ ਅਮਲੇ ਵਲੋਂ ਅਰੰਭਿਆ ਗਿਆ | ਡਾ. ਨਰੰਜਣ ਪਾਲ ਨੇ ਦੱਸਿਆ ਕਿ ਖਾਨਖਾਨਾ ਦੇ ...

ਪੂਰੀ ਖ਼ਬਰ »

ਕਾਹਮਾ ਦੇ ਸੁਸਾਇਟੀ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ

ਮੱਲਪੁਰ ਅੜਕਾਂ, 18 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਵਿਖੇ ਦੀ ਕਾਹਮਾ ਐਗਰੀਕਲਚਰ ਮਲਟੀਪਰਪਜ਼ ਸੁਸਾਇਟੀ ਲਿਮ. ਕਾਹਮਾ ਦੀ ਕਮੇਟੀ ਦੇ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਨ੍ਹਾਂ ਵਿਚ ਮਹਿੰਦਰ ਸਿੰਘ, ਮਨਜੀਤ ਸਿੰਘ, ਸਤਿੰਦਰ ਕੌਰ, ਉਂਕਾਰ ...

ਪੂਰੀ ਖ਼ਬਰ »

ਤੀਸਰੇ ਕ੍ਰਿਕਟ ਟੂਰਨਾਮੈਂਟ 'ਚ ਚੱਕ ਬਿਲਗਾ ਦੀ ਟੀਮ ਜੇਤੂ ਰਹੀ

ਘੁੰਮਣਾਂ, 18 ਅਪ੍ਰੈਲ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ਨੌਜਵਾਨ ਸਭਾ, ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕ੍ਰਿਕਟ ਦਾ ਤੀਸਰਾ ਸ਼ਾਨਦਾਰ ਟੂਰਨਾਮੈਂਟ ਕਰਵਾਇਆ ਗਿਆ | ਇਹ ਫਾਈਨਲ ਮੈਚ ਘੁੰਮਣਾਂ ਤੇ ਚੱਕ ਬਿਲਗਾ ਦੀ ਟੀਮ ਵਿਚਕਾਰ ਹੋਇਆ | ...

ਪੂਰੀ ਖ਼ਬਰ »

ਘਰ 'ਚ ਰੱਖੇ ਕੁੱਤੇ ਦੇ ਵੱਢਣ ਕਾਰਨ ਔਰਤ ਗੰਭੀਰ ਜ਼ਖਮੀ

ਟਾਂਡਾ ਉੜਮੁੜ, 18 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਦੇ ਸ਼ਿਮਲਾ ਪਹਾੜੀ ਨੇੜੇ ਘਰਾਂ 'ਚ ਕੰਮ ਕਰਨ ਵਾਲੀ ਇੱਕ ਔਰਤ ਨੂੰ ਕੁੱਤੇ ਨੇ ਵੱਢ ਖਾਦਾ, ਜਿਸ ਕਾਰਨ ਉਕਤ ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਜਿਸ ਨੂੰ ਮੌਕੇ 'ਤੇ ਜ਼ਖਮੀ ਹਾਲਤ 'ਚ ਪਰਿਵਾਰਕ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਬੰਗਾ 'ਚ ਫਾਇਰ ਬਿ੍ਗੇਡ ਦਾ ਨਾ ਹੋਣਾ ਵੱਡੀ ਘਾਟ - ਮਾਨ

ਬੰਗਾ, 18 ਅਪ੍ਰੈਲ (ਕਰਮ ਲਧਾਣਾ) - ਬੰਗਾ ਨਗਰ ਕੌਂਸਲ ਵਿਚ ਫਾਇਰ ਬਿ੍ਗੇਡ ਦਾ ਹੋਣਾ ਬਹੁਤ ਜ਼ਰੂਰੀ ਹੈ ਇਸ ਕਮੀ ਦਾ ਪ੍ਰਗਟਾਵਾ ਬੰਗਾ ਦੇ ਐਨ. ਆਰ. ਆਈ. ਨੰਬਰਦਾਰ ਅਤੇ ਕਿਸਾਨ ਆਗੂ ਇੰਦਰਜੀਤ ਸਿੰਘ ਮਾਨ ਨੇ ਕਰਦਿਆਂ ਕਿਹਾ ਕਿ ਬੰਗਾ ਨੂੰ ਤਹਿਸੀਲ ਬਣਿਆ ਬਹੁਤ ਸਮਾਂ ਹੋ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਸਾਹਦੜਾ ਦੀ ਦਾਖ਼ਲਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਪੋਜੇਵਾਲ ਸਰਾਂ, 18 ਅਪ੍ਰੈਲ (ਰਮਨ ਭਾਟੀਆ)- ਸਰਕਾਰੀ ਸਮਾਰਟ ਪ੍ਰਾਇਮਰੀ ਅਤੇ ਮਿਡਲ ਸਕੂਲ ਸਾਹਦੜਾ ਦੇ ਅਧਿਆਪਕਾਂ ਵਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਨੂੰ ਵੱਖ-ਵੱਖ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅਧਿਆਪਕਾਂ ਵਲੋਂ ਮਾਪਿਆਂ ਨਾਲ ਰਾਬਤਾ ਕਾਇਮ ...

ਪੂਰੀ ਖ਼ਬਰ »

ਭਗਤ ਧੰਨਾ ਦਾ ਜਨਮ ਦਿਹਾੜਾ ਕਿਰਤੀ ਕਿਸਾਨ ਯੂਨੀਅਨ ਕੱਲ੍ਹ ਮਨਾਏਗੀ-ਢੇਸੀ, ਵੜੈਚ

ਨਵਾਂਸ਼ਹਿਰ, 18 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਉੱਤੇ ਕਿਰਤੀ ਕਿਸਾਨ ਯੂਨੀਅਨ 20 ਅਪ੍ਰੈਲ ਨੂੰ ਰਿਲਾਇੰਸ ਦੇ ਸੁਪਰ ਸਟੋਰ ਅੱਗੇ ਨਵਾਂਸ਼ਹਿਰ ਵਿਖੇ ਚੱਲਦੇ ਧਰਨਾ ਸਥਾਨ 'ਤੇ ਭਗਤ ਧੰਨਾ ਦਾ ਜਨਮ ਦਿਹਾੜਾ ...

ਪੂਰੀ ਖ਼ਬਰ »

ਨੌਜਵਾਨ ਵਰਗ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ- ਐਡ: ਚੌਹਾਨ

ਮਜਾਰੀ/ਸਾਹਿਬਾ, 18 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਤੇ ਬਲਾਚੌਰ ਸਪੋਰਟਸ ਕਲੱਬ ਦੇ ਸਰਪ੍ਰਸਤ ਐਡਵੋਕੇਟ ਰਾਜਪਾਲ ਚੌਹਾਨ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ 2022 ਦੀਆਂ ਆਉਣ ਵਾਲੀਆਂ ਵਿਧਾਨ ...

ਪੂਰੀ ਖ਼ਬਰ »

ਦਰਸ਼ਨ ਲਾਲ ਮੰਗੂਪੁਰ ਵਲੋਂ ਕਰਾਵਰ ਵਿਖੇ ਵਿਕਾਸ ਕਾਰਜਾਂ ਦਾ ਉਦਾਘਟਨ

ਮਜਾਰੀ/ਸਾਹਿਬਾ, 18 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਕਰਾਵਰ ਵਿਖੇ ਮੁਕੰਮਲ ਹੋ ਚੁੱਕੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਪਿੰਡ ਵਾਸੀਆਂ ਤੇ ਪੰਚਾਇਤ ਦੀ ਹਾਜ਼ਰੀ ਵਿਚ ਕੀਤਾ ਗਿਆ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਲਧਾਣਾ ਉੱਚਾ ਤੇ ਮਾਹਿਲ ਗਹਿਲਾ ਮੰਡੀਆਂ ਦਾ ਦੌਰਾ

ਬੰਗਾ, 18 ਅਪ੍ਰੈਲ (ਕਰਮ ਲਧਾਣਾ) - ਕਿਰਤੀ ਕਿਸਾਨ ਯੂਨੀਅਨ ਯੂਨੀਅਨ ਦੇ ਆਗੂਆਂ ਵਲੋਂ ਪਿੰਡ ਲਧਾਣਾ ਉੱਚਾ ਅਤੇ ਮਾਹਿਲ ਗਹਿਲਾ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ | ਲਧਾਣਾ ਉੱਚਾ ਮੰਡੀ 'ਚ ਆੜ੍ਹਤੀ ਅਜਮੇਰ ਸਿੰਘ ਦੀ ਮੌਜੁਦਗੀ 'ਚ ਵਿਸ਼ਾਲ ਇਕੱਠ ਕੀਤਾ ਗਿਆ ਜਿਸ ਵਿਚ ...

ਪੂਰੀ ਖ਼ਬਰ »

ਘਰ-ਘਰ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਪਹੁੰਚਾਉਣਾ ਸਭ ਦਾ ਫ਼ਰਜ਼ - ਰੀਨਾ ਰਾਣਾ

ਬੰਗਾ, 18 ਅਪ੍ਰੈਲ (ਕਰਮ ਲਧਾਣਾ) - ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਪਿਛਲੇ ਸਾਲਾਂ ਵਿਚ ਨਵੀਆਂ ਪੈੜਾਂ ਪੁੱਟਦੇ ਹੋਏ ਕਈ ਮੀਲ ਪੱਥਰ ਗੱਡੇ ਹਨ, ਜੋ ਵਿਭਾਗ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਅਜੋਕੇ ਸਮੇਂ ਵਿਚ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣਾ ਸਾਡਾ ...

ਪੂਰੀ ਖ਼ਬਰ »

ਸੰਤ ਬਾਬਾ ਘਨੱਯਾ ਸਿੰਘ ਪਾਰਕ ਪਠਲਾਵਾ ਲੋਕ ਅਰਪਣ

ਬੰਗਾ, 18 ਅਪ੍ਰੈਲ (ਕਰਮ ਲਧਾਣਾ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਪਿੰਡ ਦੀ ਪੰਚਾਇਤ, ਐਨ.ਆਰ.ਆਈ ਸੱਜਣਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 20 ਲੱਖ ਦੇ ਕਰੀਬ ਰਾਸ਼ੀ ਖਰਚ ਕੇ ਤਿਆਰ ਕੀਤਾ ਸੰਤ ਬਾਬਾ ਘਨੱਯਾ ਸਿੰਘ ਆਧੁਨਿਕ ਪਾਰਕ ਪਠਲਾਵਾ ਇਕ ਸੰਖੇਪ ...

ਪੂਰੀ ਖ਼ਬਰ »

ਵੰਡ ਛਕੋ ਸੁਸਾਇਟੀ ਨੇ ਕੋਰੋਨਾ ਕਾਰਨ ਧੰਦਾ ਚੌਪਟ ਹੋਣ ਵਾਲੇ ਦੀ ਕੀਤੀ ਮਦਦ

ਜਾਡਲਾ, 18 ਅਪ੍ਰੈਲ (ਬੱਲੀ)- ਪਿੰਡ ਲੰਗੜੋਆ ਬਾਈਪਾਸ ਨੇੜੇ ਮਿੱਟੀ ਦੇ ਘੜੇ ਘੜੋਲੀਆਂ ਦੀ ਦੁਕਾਨ ਚਲਾ ਕੇ ਪਰਿਵਾਰ ਦਾ ਪੇਟ ਪਾਲ ਰਹੇ ਨਰੇਸ਼ ਕੁਮਾਰ ਉਰਫ਼ ਮਾਮੂ ਦਾ ਕੋਰੋਨਾ ਕਾਰਨ ਕੰਮ ਧੰਦਾ ਬੰਦ ਹੋਣ ਕਰਕੇ ਮਿੱਟੀ ਹੋਈ ਵਿੱਤੀ ਹਾਲਤ ਅਤੇ ਕਾਰੋਬਾਰ ਨੂੰ ਠੰੁਮ੍ਹਣਾ ...

ਪੂਰੀ ਖ਼ਬਰ »

ਪਿੰਡ ਸਹਿਬਾਜ਼ਪੁਰ ਵਿਖੇ 110 ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ

ਉਸਮਾਨਪੁਰ, 18 ਅਪ੍ਰੈਲ (ਮਝੂਰ)- ਪਿੰਡ ਸਹਿਬਾਜ਼ਪੁਰ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਡਾ: ਗੀਤਾਂਜਲੀ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਦੀ ਅਗਵਾਈ ਹੇਠ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ 45 ਸਾਲ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੀਆਂ ਬੈਟਰੀਆਂ ਚੋਰੀ

ਮਾਹਿਲਪੁਰ 18 ਅਪ੍ਰੈਲ (ਦੀਪਕ ਅਗਨੀਹੋਤਰੀ)- ਪਿੰਡ ਭੂੰਨੋ ਵਿਖੇ ਬੀਤੀ ਰਾਤ ਚੋਰਾਂ ਨੇ ਪਿੰਡ ਦੀਆਂ ਗਲੀਆਂ ਵਿਚ ਲੱਗੀਆਂ ਸਟਰੀਟ ਲਾਈਆਂ ਦੀਆਂ ਬੈਟਰੀਆਂ ਚੋਰੀ ਕਰ ਲਈਆਂ | ਥਾਣਾ ਚੱਬੇਵਾਲ ਦੀ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ | ਜਾਣਕਾਰੀ ਅਨੁਸਾਰ ਸਰਪੰਚ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਗੋਲਡੀ ਨੇ 3 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)- ਇੱਥੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਭੱਜਲਾਂ ਮੋੜ ਤੋਂ ਜੇਜੋਂ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਦਾ ਕੰਮ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਸ਼ੁਰੂ ਕਰਵਾਇਆ ਗਿਆ | ਸਾਬਕਾ ਵਿਧਾਇਕ ਗੋਲਡੀ ਨੇ ਦੱਸਿਆ ਕਿ ਕਰੀਬ 16 ...

ਪੂਰੀ ਖ਼ਬਰ »

ਗੁਰਸ਼ਰਨ ਸਿੰਘ ਪੰਜਾਬੀ ਮਾਸਟਰ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਐਮਾਂ ਮਾਂਗਟ, 18 ਅਪ੍ਰੈਲ (ਗੁਰਾਇਆ)- ਸਰਕਾਰੀ ਮਿਡਲ ਸਕੂਲ ਪੰਡੋਰੀ ਲਮੀਣ ਤੋਂ ਗੁਰਨਾਮ ਸਿੰਘ ਪੰਜਾਬੀ ਮਾਸਟਰ ਆਪਣੀ 32 ਸਾਲ ਦੀ ਬੇਦਾਗ਼ ਤੇ ਸ਼ਾਨਦਾਰ ਸੇਵਾ ਨਿਭਾ ਕੇ ਸਵੈ-ਇੱਛਾ ਨਾਲ ਸੇਵਾ ਮੁਕਤ ਹੋ ਗਏ | ਗੁਰਸ਼ਰਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਦਾ ਸਕੂਲ ਪਹੁੰਚਣ 'ਤੇ ...

ਪੂਰੀ ਖ਼ਬਰ »

ਪੰਧੇਰ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ

ਦਸੂਹਾ, 18 ਅਪ੍ਰੈਲ (ਕੌਸ਼ਲ) -ਖੇਤੀਬਾੜੀ ਵਿਭਾਗ ਪੰਜਾਬ ਬਲਾਕ ਦਸੂਹਾ ਦੇ ਪਿੰਡ ਪੰਧੇਰ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਸਤਨਾਮ ਸਿੰਘ, ਖੇਤੀਬਾੜੀ ਅਫ਼ਸਰ ਦਸੂਹਾ ਨੇ ਕੀਤੀ | ਸਤਨਾਮ ਸਿੰਘ ਨੇ ਕਿਸਾਨਾਂ ਨੂੰ ਅਗਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਭੁੰਗਰਨੀ ਵਿਖੇ ਸਮਾਗਮ

ਹੁਸ਼ਿਆਰਪੁਰ, 18 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਭੁੰਗਰਨੀ ਵਿਖੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਥਾਣਾ ...

ਪੂਰੀ ਖ਼ਬਰ »

ਮਸੀਤੀ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਅੱਡਾ ਸਰਾਂ, 18 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਪਿੰਡ ਮਸੀਤੀ ਵਿਖੇ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਭਾਈ ਘੁਮੰਡਾ ਸਿੰਘ ਹਾਲ ਵਿਚ ਦਸਮੇਸ਼ ਸਮਾਜ ਸੇਵਕ ਸੁਸਾਇਟੀ ਵਲੋਂ ਨੌਜਵਾਨ ਕਲੱਬ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਦੇ ਪ੍ਰਚਾਰ ਲਈ ਬੋੜਾ ਸਕੂਲ ਤੋਂ ਵੈਨ ਰਵਾਨਾ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਸਾਲ 2021-22 ਦੇ ਦਾਖ਼ਲੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋੜਾ ਤੋਂ ਪ੍ਰਚਾਰ ਵੈਨ ਵੱਖ-ਵੱਖ ਪਿੰਡਾਂ ਲਈ ਰਵਾਨਾ ਕੀਤੀ ਗਈ ਜਿਸ ਨੰੂ ਵਿਭਾਗ ਦੇ ਸਟੇਟ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਨਵੇਂ ਦਾਖ਼ਲੇ ਲਈ ਸਟਾਲ ਲਗਾ ਲੋਕਾਂ ਨੂੰ ਕੀਤਾ ਜਾਗਰੂਕ

ਸ਼ਾਮਚੁਰਾਸੀ, 18 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਚਲਾਈ ਨਵਾਂ ਦਾਖਲਾ ਮੁਹਿੰਮ ਤਹਿਤ ਬੁੱਲ੍ਹੋਵਾਲ ਬਲਾਕ ਦੇ ਇੰਚਾਰਜ ਸੀ ਐੱਚ ਟੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਵਿਸਾਖੀ ਮੌਕੇ ਡੇਰਾ ਬਾਬਾ ਜਵਾਹਰ ਦਾਸ ਸੂਸ ਵਿਖੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਲਈ ਲੋਕਾਂ ਵਲੋਂ ਕੀਤੇ ਉਪਰਾਲੇ ਸ਼ਲਾਘਾਯੋਗ : ਪਿ੍ੰ. ਸ਼ਲਿੰਦਰ ਠਾਕੁਰ

ਬੁੱਲ੍ਹੋਵਾਲ 18 ਅਪ੍ਰੈਲ (ਲੁਗਾਣਾ) - ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਤੇ ਸਕੂਲਾਂ 'ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਨਾਲ ਨਾਲ ਸਥਾਨਕ ਲੋਕਾਂ ਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਵੱਲੋਂ ਕੀਤੇ ...

ਪੂਰੀ ਖ਼ਬਰ »

ਕੌ ਾਸਲਰ ਹਰਪ੍ਰੀਤ ਸਿੰਘ ਦੇ ਪਿਤਾ ਜਸਪਾਲ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)- ਕੌਂਸਲਰ ਐਡਵੋਕੇਟ ਹਰਪ੍ਰੀਤ ਸਿੰਘ ਦੇ ਪਿਤਾ ਜਸਪਾਲ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਕਰਵਾਇਆ ਗਿਆ | ਭਾਈ ਪਰਮਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਦੇ ਜਥੇ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਬਲਾਚੌਰ ਹਲਕੇ ਦੇ ਲੋਕ- ਬਿ੍ਗੇਡੀਅਰ ਰਾਜ ਕੁਮਾਰ

ਰੱਤੇਵਾਲ, 18 ਅਪ੍ਰੈਲ (ਆਰ.ਕੇ. ਸੂਰਾਪੁਰੀ)- ਬਲਾਚੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿ੍ਗੇਡੀਅਰ ਰਾਜ ਕੁਮਾਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਰੱਤੇਵਾਲ ਵਿਖੇ ਨਾਇਬ ਸੂਬੇਦਾਰ ਅਸ਼ੋਕ ਕੁਮਾਰ ਦੇ ਗ੍ਰਹਿ ਵਿਖੇ ਪਿੰਡ ...

ਪੂਰੀ ਖ਼ਬਰ »

ਘਰ-ਘਰ ਤੱਕ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਪਹੁੰਚਾਉਣਾ ਸਾਡਾ ਸਾਰਿਆਂ ਦਾ ਫ਼ਰਜ਼-ਰੀਨਾ ਰਾਣਾ

ਨਵਾਂਸ਼ਹਿਰ, 18 ਅਪ੍ਰੈਲ (ਹਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲਾਂ ਵਿਚ ਨਵੀਆਂ ਪੈੜਾਂ ਪੁੱਟਦੇ ਹੋਏ ਕਈ ਮੀਲ ਪੱਥਰ ਗੱਡੇ ਹਨ, ਜੋ ਵਿਭਾਗ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਅਜੋਕੇ ਸਮੇਂ ਵਿਚ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ...

ਪੂਰੀ ਖ਼ਬਰ »

ਐਸ. ਸੀ. ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਦਿਆਰਥੀ ਸਨਮਾਨਿਤ

ਬੰਗਾ, 18 ਅਪ੍ਰੈਲ (ਕਰਮ ਲਧਾਣਾ) - ਐਸ. ਸੀ. ਵੈਲਫੇਅਰ ਐਸੋਸੀਏਸ਼ਨ ਯੂ. ਕੇ. ਵਲੋਂ ਇਲਾਕੇ ਭਰ ਦੇ 19 ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਹਿੱਤ ਬੰਗਾ 'ਚ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਡਾ. ਬਖਸ਼ੀਸ ਸਿੰਘ ਐਮ. ਡੀ. ਕਰਨ ਹਸਪਤਾਲ ਬੰਗਾ ਸਨ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX