ਤਾਜਾ ਖ਼ਬਰਾਂ


ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫ਼ਰੰਸ
. . .  15 minutes ago
ਨਵੀਂ ਦਿੱਲੀ,26 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਸਮਾਗਮ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ....
⭐ਮਾਣਕ - ਮੋਤੀ⭐
. . .  32 minutes ago
⭐ਮਾਣਕ - ਮੋਤੀ⭐
ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੁਖਬੀਰ ਸਿੰਘ ਬਾਦਲ ਦੇ ਐਲਾਨ ਨਾਲ ਦਲਿਤ ਭਾਈਚਾਰੇ 'ਚ ਖ਼ੁਸ਼ੀ-ਠਾਕੁਰ ਸਿੰਘ ਊਧਨਵਾਲ

ਬਟਾਲਾ, 18 ਅਪ੍ਰੈਲ (ਕਾਹਲੋਂ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਜਥੇ. ਠਾਕੁਰ ਸਿੰਘ ਊਧਨਵਾਲ ਵਲੋਂ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਪਿੰਡ ਸ਼ਕਾਲਾ ਵਿਖੇ ਬਾਬਾ ਇੰਦਰ ਸਿੰਘ ਪੂਹਲਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਜਥੇ. ਠਾਕੁਰ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਚੋਣਾਂ 'ਚ ਅਕਾਲੀ ਸਰਕਾਰ ਬਣਨ 'ਤੇ ਦਲਿਤ ਭਾਈਚਾਰੇ ਦਾ ਉਪ ਮੁੱਖ ਮੰਤਰੀ ਬਣਾਏ ਜਾਣ ਦਾ ਐਲਾਨ ਕਰਨ 'ਤੇ ਦਲਿਤ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਨੂੰ ਹਮੇਸ਼ਾ ਅਕਾਲੀ ਸਰਕਾਰ ਵੇਲੇ ਹੀ ਸਹੂਲਤਾਂ ਤੇ ਮਾਣ-ਸਨਮਾਨ ਮਿਲਿਆ ਹੈ | ਉਨ੍ਹਾਂ ਕਿਹਾ ਕਿ 1985 ਵਿਚ ਅਕਾਲੀ ਸਰਕਾਰ ਸਮੇਂ ਪਿੰਡ-ਪਿੰਡ ਦਲਿਤ ਭਾਈਚਾਰੇ ਦਾ ਨੰਬਰਦਾਰ ਬਣਾਇਆ ਗਿਆ, 1997 'ਚ ਪ੍ਰਕਾਸ਼ ਸਿੰਘ ਬਾਦਲ ਨੇ ਸਗਨ ਸਕੀਮ ਤੇ 200 ਯੂਨਿਟ ਬਿਜਲੀ ਮੁਆਫ ਕਰ ਕੇ ਗਰੀਬ ਲੋਕਾਂ ਦਾ ਮਨ ਜਿੱਤਿਆ ਤੇ 2007 ਤੋਂ 2017 ਤੱਕ ਅਕਾਲੀ ਸਰਕਾਰ ਨੇ ਸਕੂਲਾਂ ਵਿਚ ਸਾਈਕਲ ਵੰਡਣ ਤੇ ਲੜਕੀਆਂ ਦੀ ਫੀਸ ਮੁਆਫ ਕਰਨ ਦਤੋਂ ਇਲਾਵਾ ਹੋਰ ਵੀ ਸਹੂਲਤਾਂ ਦਿੱਤੀਆਂ | ਇਸ ਮੌਕੇ ਬਲਕਾਰ ਸਿੰਘ, ਸਵਿੰਦਰ ਸਿੰਘ, ਕੁਲਦੀਪ ਸਿੰਘ, ਲਖਵਿੰਦਰ ਸਿੰਘ, ਨਾਮਾ ਮਸੀਹ, ਸਾਮਾ ਮਸੀਹ, ਨੋਨੀ ਮਸੀਹ, ਲੇਖਾ ਮਸੀਹ, ਅਨੂਪ, ਦਾਹਲਾ ਮਸੀਹ, ਨਿੰਦਰ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ, ਬਿਕਰਮ ਰਾਜ ਸਿੰਘ, ਸੂਬੇਦਾਰ ਕੁਲਵਿੰਦਰ ਸਿੰਘ ਤੇ ਕਾਕਾ ਗੁਰਪਾਲ ਸਿੰਘ ਊਧਨਵਾਲ ਹਾਜ਼ਰ ਸਨ |

ਪੱਕੇ ਕਿਸਾਨ ਮੋਰਚੇ ਦੇ 198ਵੇਂ ਦਿਨ 116ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 18 ਅਪ੍ਰੈਲ (ਆਰਿਫ਼)- ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੰੂਨਾਂ ਨੰੂ ਲੈ ਕੇ ਰੱਦ ਕਰਵਾਉਣ ਦੀ ਮੰਗ ਨੰੂ ਲੈ ਕੇ ਜਿਥੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਹੌਸਲੇ ਬੁਲੰਦ ਕਰਕੇ ਡਟੇ ਹੋਏ ਹਨ, ਉਥੇ ਹੀ ਵੱਖ-ਵੱਖ ਜ਼ਿਲਿ੍ਹਆਂ ਅੰਦਰ ਵੀ ਕਿਸਾਨ, ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸੀ.ਟੀ. ਸਕੈਨ ਸੈਂਟਰਾਂ ਦੀ ਚੈਕਿੰਗ

ਗੁਰਦਾਸਪੁਰ, 18 ਅਪ੍ਰੈਲ (ਆਰਿਫ਼)- ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਗੁਰਦਾਸਪੁਰ ਡਾ: ਵਿਜੇ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੇ ਸੀ.ਟੀ. ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਵਲੋਂ ਕੋਰੋਨਾ ਬਿਮਾਰੀ ਦੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕੱਲ੍ਹ

ਕੋਟਲੀ ਸੂਰਤ ਮੱਲ੍ਹੀ, 18 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)- ਨੇੜਲੇ ਪਿੰਡ ਧਾਰੋਵਾਲੀ 'ਚ ਗੁਰਦੁਆਰਾ ਬਾਬਾ ਸਿੰਧ ਸਹੁੰ ਵਿਖੇ ਭਗਤ ਧੰਨਾ ਜੱਟ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਗੁਰਮਤਿ ਸਮਾਗਮ 20 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸ੍ਰੀ ਹੇਮਕੁੰਟ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੀ ਮੀਟਿੰਗ ਅੱਜ

ਹਰਚੋਵਾਲ, 18 ਅਪ੍ਰੈਲ (ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਦਿੱਲੀ ਸੰਘਰਸ਼ ਦੇ ਸਬੰਧ ਵਿਚ ਵਿਸ਼ੇਸ਼ ਮੀਟਿੰਗ 19 ਅਪ੍ਰੈਲ ਨੂੰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ 11 ਤੋਂ 2 ਵਜੇ ਤੱਕ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਲਿਆ ਫ਼ੈਸਲਾ

ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)- ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਦਾ ਫ਼ੈਸਲਾ ਕੀਤਾ ਗਿਆ ਹੈ | ਇਸੇ ਤਹਿਤ ਅੱਜ ਐਨ.ਆਰ.ਐਮ ਦੀਆਂ ਮੁਲਾਜ਼ਮ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਘੁਮਾਣ ਨੇ ਟੀਮ-ਅਪ ਦੇ ਸਹਿਯੋਗ ਨਾਲ ਬੱਚਿਆਂ ਨੂੰ ਪੜ੍ਹਾਉਣ ਦਾ ਕੀਤਾ ਨਿਵੇਕਲਾ ਉਪਰਾਲਾ

ਘੁਮਾਣ, 18 ਅਪ੍ਰੈਲ (ਬੰਮਰਾਹ)-ਅਮਰੀਕਾ ਦੀ ਸੰਸਥਾ ਟੀਮ-ਅਪ ਲਿਫ਼ਟਿੰਗ ਪੰਜਾਬ ਟੀਮ ਆਪ ਦੇ ਮੁਖੀ ਪਾਹੁਲਮੀਤ ਸਿੰਘ ਦੀ ਅਗਵਾਈ ਵਾਲੀ ਟੀਮ ਪੰਜਾਬ ਵਿਚ ਵੱਖ-ਵੱਖ ਤਰ੍ਹਾਂ ਦੇ ਸਿੱਖਿਆ ਤਜਰਬਿਆਂ ਨੂੰ ਸਾਂਝੇ ਕਰਦੇ ਰਹਿੰਦੇ ਹਨ | ਕੋਵਿਡ-19 ਦੇ ਕਾਰਨ ਸਰਕਾਰ ਵਲੋਂ ਜਾਰੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 18 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਸੋਮ ਲਾਲ ਸਮੇਤ ਪੁਲਿਸ ਪਾਰਟੀ ਜਦੋਂ ਮੇਹਰ ਚੰਦ ਰੋਡ ਨਜ਼ਦੀਕ ਗੰਦਾ ਨਾਲਾ 'ਤੇ ...

ਪੂਰੀ ਖ਼ਬਰ »

ਜ਼ਿਲੇ 'ਚ 64,098 ਮੀਟਿ੍ਕ ਟਨ ਕਣਕ ਦੀ ਆਮਦ

ਗੁਰਦਾਸਪੁਰ, 18 ਅਪ੍ਰੈਲ (ਆਰਿਫ਼)- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ੍ਹ ਅੰਦਰ ਕਣਕ ਦੀ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ...

ਪੂਰੀ ਖ਼ਬਰ »

ਡਿਊਟੀ ਦੌਰਾਨ ਮੁਲਾਜ਼ਮ ਨੂੰ ਧਮਕੀਆਂ ਦੇਣ ਦੀ ਸਖ਼ਤ ਨਿਖੇਧੀ

ਧਾਰੀਵਾਲ, 18 ਅਪ੍ਰੈਲ (ਸਵਰਨ ਸਿੰਘ)-ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ (ਪਾਵਰਕਾਮ ਤੇ ਟਰਾਂਸਕੋ) 24 ਵਲੋਂ ਮਨਪ੍ਰੀਤ ਸਿੰਘ ਪਿੰਡ ਝੰਜ਼ੋਟੀਆ ਤੇ ਹੋਰ ਵਿਅਕਤੀਆਂ ਵਲੋਂ ਐਸ.ਐਸ.ਏ. ਬਲਜਿੰਦਰ ਸਿੰਘ ਨੂੰ ਸਬ ਸਟੇਸ਼ਨ 'ਤੇ ਆ ਕੇ ਗਾਲੀ-ਗਲੋਚ ਕਰਨ ਅਤੇ ਧਮਕੀਆਂ ...

ਪੂਰੀ ਖ਼ਬਰ »

ਵਿਧਾਇਕ ਲਾਡੀ ਤੇ ਡੀ.ਐੱਫ.ਐਸ.ਸੀ. ਦੇਵਗਨ ਸ੍ਰੀ ਨਾਮਦੇਵ ਦਰਬਾਰ ਨਤਮਸਤਕ

ਘੁਮਾਣ, 18 ਅਪ੍ਰੈਲ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਡੀ.ਐੱਫ.ਐਸ.ਸੀ. ਮੈਡਮ ਐਸ ਦੇਵਗਨ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਨਤਮਸਤਕ ਹੋਣ ਪੁੱਜੇ | ਮੱਥਾ ਟੇਕਣ ਉਪਰੰਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਕੱਤਰ ਸੁਖਜਿੰਦਰ ...

ਪੂਰੀ ਖ਼ਬਰ »

ਗੁਨੋਪੁਰ 'ਚ 'ਆਪ' ਵਲੋਂ ਬਿਜਲੀ ਬਿੱਲਾਂ ਨੂੰ ਲੈ ਕੇ ਪ੍ਰਦਰਸ਼ਨ

ਘੱਲੂਘਾਰਾ ਸਾਹਿਬ, 18 ਅਪ੍ਰੈਲ (ਮਿਨਹਾਸ)- ਪੰਜਾਬ ਵਿਚ ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਵੱਡੇ ਪੱਧਰ 'ਤੇ ਪੰਜਾਬ ਸਰਕਾਰ ਦਾ ਵਿਰੋਧ ਚੱਲ ਰਿਹਾ ਹੈ | ਇਸੇ ਲੜੀ ਤਹਿਤ ਹਲਕਾ ਕਾਦੀਆਂ ਦੇ ਬਲਾਕ ਕਾਹਨੂੰਵਾਨ ਅਧੀਨ ਪਿੰਡ ਗੁਨੋਪੁਰ ਵਿਚ ਅੱਜ ਆਮ ਆਦਮੀ ਪਾਰਟੀ ਨੇ ਪੰਜਾਬ ...

ਪੂਰੀ ਖ਼ਬਰ »

ਵਾਲਮੀਕਿ ਆਦਿ ਧਰਮ ਸਮਾਜ ਨੇ ਡਾ: ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਬਟਾਲਾ, 18 ਅਪ੍ਰੈਲ (ਬੁੱਟਰ)- ਵਾਲਮੀਕ ਆਦਿ ਧਰਮ ਸਮਾਜ ਵਲੋਂ ਭਾਰਤ ਰਤਨ, ਯੁਗ ਪੁਰਸ਼ ਡਾ. ਭੀਮ ਰਾਓ ਅੰਬੇਡਕਰ ਦਾ 131ਵਾਂ ਜਨਮ ਦਿਵਸ ਸਥਾਨਕ ਅੰਬੇਡਕਰ ਚੌਕ ਕਪੂਰੀ ਗੇਟ ਵਿਖੇ ਉਪ ਪ੍ਰਧਾਨ ਵਿਸ਼ਾਲ ਰਾਜੂ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਮੁੱਖ ਪ੍ਰਚਾਰਕ ਪੰਜਾਬ ਵੀਰ ...

ਪੂਰੀ ਖ਼ਬਰ »

ਗ਼ਰੀਬ ਮਜ਼ਦੂਰ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕਸ਼ੀ

ਵਡਾਲਾ ਗ੍ਰੰਥੀਆਂ, 18 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)- ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਅਣਦੇਖੀ ਦਾ ਸ਼ਿਕਾਰ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ | ਬੀਤੀ ਰਾਤ ਕਸਬਾ ਵਡਾਲਾ ...

ਪੂਰੀ ਖ਼ਬਰ »

ਗੁਰਦਾਸਪੁਰ 'ਚ ਕੋਰੋਨਾ ਦੇ 96 ਨਵੇਂ ਮਾਮਲੇ, 9 ਮੌਤਾਂ

ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)- ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ...

ਪੂਰੀ ਖ਼ਬਰ »

ਪੁਨੀਤ ਪਿੰਟਾ ਨੇ ਕੀਤਾ ਪਠਾਨਕੋਟ ਦਾ ਦੌਰਾ

ਪਠਾਨਕੋਟ, 18 ਅਪ੍ਰੈਲ (ਚੌਹਾਨ)- ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਪੰਜਾਬ ਵਪਾਰੀ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਪੁਨੀਤ ਸੈਣੀ ਪਿੰਟਾ ਵਲੋਂ ਪਠਾਨਕੋਟ ਦਾ ਦੌਰਾ ਕੀਤਾ ਗਿਆ ਤੇ ਢਾਂਗੂ ਰੋਡ ਉੱਚੀ ਪੁਲੀ 'ਤੇ ਪ੍ਰਸਿੱਧ ਸਮਾਜ ਸੇਵਕ ਹਰਦੀਪ ਸਿੰਘ ਟਿੱਪੀ ਅਤੇ ...

ਪੂਰੀ ਖ਼ਬਰ »

ਹਲਕਾ ਦੀਨਾਨਗਰ 'ਚ ਸਿਆਸੀ ਦਖ਼ਲ ਨਾਲ ਕੱਟੇ 6500 ਨੀਲੇ ਕਾਰਡ

ਪੁਰਾਣਾ ਸ਼ਾਲਾ, 18 ਅਪ੍ਰੈਲ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਸ਼ੋ੍ਰਮਣੀ ਅਕਾਲੀ ਦਲ ਦੇ ਚਾਰ ਸਰਕਲਾਂ ਦੀ ਮੀਟਿੰਗ ਜਥੇਦਾਰ ਸਰਬਜੀਤ ਸਿੰਘ ਲਾਲੀਆ ਸਰਕਲ ਪ੍ਰਧਾਨ ਪੁਰਾਣਾ ਸ਼ਾਲਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਤਿੱਬੜ ਵਿਖੇ 'ਆਪ' ਨੇ ਬਿਜਲੀ ਬਿੱਲਾਂ ਦੀਆਂ ਸਾੜੀਆਂ ਕਾਪੀਆਂ

ਤਿੱਬੜ, 18 ਅਪ੍ਰੈਲ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਵਿਚਲੀ ਕੈਪਟਨ ਸਰਕਾਰ ਵਲੋਂ ਸੂਬੇ ਵਿਚ ਬਿਜਲੀ ਦੇ ਰੇਟਾਂ ਵਿਚ ਕੀਤੇ ਵਾਧੇ ਤੋਂ ਖਪਤਕਾਰ ਅਤਿ ਅੰਤ ਦੁਖੀ ਹੋਏ ਪਏ ਹਨ | ਇਸ ਦਾ ਨੋਟਿਸ ਲੈਂਦਿਆਂ ਅੱਜ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਆਗੂਆਂ ਅਤੇ ਵਲੰਟੀਅਰਾਂ ...

ਪੂਰੀ ਖ਼ਬਰ »

ਐਕਸਚੇਂਜ ਗਾਜ਼ੀਕੋਟ ਦਾ ਮਹਿਕਮੇ ਵੱਲ 16 ਲੱਖ ਰੁਪਏ ਬਕਾਇਆ

ਪੁਰਾਣਾ ਸ਼ਾਲਾ, 18 ਅਪ੍ਰੈਲ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੀ ਮੁੱਖ ਟੈਲੀਫ਼ੋਨ ਐਕਸਚੇਂਜ ਦੀ ਬਰਾਂਚ ਗਾਜ਼ੀਕੋਟ ਦਾ ਮਹਿਕਮੇ ਵੱਲ 2001 ਤੋਂ ਲੈ ਕੇ ਹੁਣ ਤੱਕ ਇਮਾਰਤ ਦਾ ਕਿਰਾਇਆ 16 ਲੱਖ ਰੁਪਏ ਖੜ੍ਹਾ ਹੈ ਜਿਸ ਕਰਕੇ ਗਰਾਮ ਪੰਚਾਇਤ ਮਹਿਕਮੇ ਤੋਂ ਕਾਫ਼ੀ ਪ੍ਰੇਸ਼ਾਨ ਹੈ | ...

ਪੂਰੀ ਖ਼ਬਰ »

ਈ.ਟੀ.ਟੀ./ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 18 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਈ.ਟੀ.ਟੀ. ਟੱੈਟ ਪਾਸ ਅਧਿਆਪਕ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸ ਥਾਨਿਕ ਫਿਸ਼ ਪਾਰਕ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜ ਸੁਖਵਿੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਲੈ ਕੇ ਗੁ: ਸ੍ਰੀ ਬੁਰਜ ਸਾਹਿਬ ਵਿਖੇ ਕਿਸਾਨ ਇਕੱਤਰਤਾ

ਧਾਰੀਵਾਲ, 18 ਅਪ੍ਰੈਲ (ਸਵਰਨ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਸਰਬ ਸਾਂਝੇ ਜਨਤਕ ਮੰਚ ਵਲੋਂ ਸਰਬ ਸਾਂਝੀ ਕਿਸਾਨ ਰੈਲੀ ਦੀ ਸਫਲਤਾ ਲਈ ਸ਼ੁਕਰਾਨੇ ਵਜੋਂ ਗੁਰਦੁਆਰਾ ਸ©ੀ ਬੁਰਜ ਸਾਹਿਬ ਧਾਰੀਵਾਲ ਵਿਖ਼ੇ ਜ਼ਿਲ੍ਹੇ ਭਰ ਦੇ ਕਿਸਾਨਾਂ ਦੀ ਇਕੱਤਰਤਾ ਹੋਈ | ਸਰਬਸਾਂਝੀ ...

ਪੂਰੀ ਖ਼ਬਰ »

ਨਾਜਾਇਜ਼ ਪਰਚਾ ਦਰਜ ਕਰਨ ਦੇ ਦੋਸ਼ ਹੇਠ ਐਸ.ਐਸ.ਪੀ. ਨੰੂ ਮੰਗ ਪੱਤਰ

ਪੁਰਾਣਾ ਸ਼ਾਲਾ, 18 ਅਪ੍ਰੈਲ (ਅਸ਼ੋਕ ਸ਼ਰਮਾ)- ਕਿਸਾਨ ਮਜ਼ਦੂਰ ਸੰਘਰਸ਼ ਦੇ ਆਗੂ ਸੁਖਜਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਹਰਜੀਤ ਸਿੰਘ ਪੁੱਤਰ ਸਰਵਨ ਸਿੰਘ 'ਤੇ ਹੋਏ ਨਾਜਾਇਜ਼ ਪਰਚੇ ਨੰੂ ਲੈ ਕੇ ਐਸ.ਐਸ.ਪੀ. ਗੁਰਦਾਸਪੁਰ ਨੰੂ ਲਿਖਤੀ ਦਰਖਾਸਤ ਦਿੱਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨੌਸ਼ਹਿਰਾ ਨਲਬੰਦਾ ਵਿਖੇ 6 ਏਕੜ ਕਣਕ ਤੇ 40 ਏਕੜ ਨਾੜ ਸੜਿਆ

ਘਰੋਟਾ, 18 ਅਪ੍ਰੈਲ (ਸੰਜੀਵ ਗੁਪਤਾ)-ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਬਿਜਲੀ ਸਪਾਰਕਿੰਗ ਦੇ ਚੱਲਦੇ 6 ਏਕੜ ਕਣਕ ਦੀ ਫ਼ਸਲ ਅਤੇ 50 ਏਕੜ ਨਾੜ ਨੰੂ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਦੱਸਣਯੋਗ ਹੈ ਕਿ ਹਰ ਸਾਲ ਇਸ ਪਿੰਡ ਵਿਚ ਸਪਾਰਕਿੰਗ ਨਾਲ ਕਣਕ ਜਾਂ ਨਾੜ ਨੰੂ ਅੱਗ ...

ਪੂਰੀ ਖ਼ਬਰ »

ਘੁਮਾਣ ਵਿਖੇ ਕੈਮਿਸਟ ਯੂਨੀਅਨ ਦੀ ਵਿਸ਼ੇਸ਼ ਮੀਟਿੰਗ

ਘੁਮਾਣ, 18 ਅਪ੍ਰੈਲ (ਬੰਮਰਾਹ)- ਕਸਬਾ ਘੁਮਾਣ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਜ਼ਿਲ੍ਹਾ ਡਰੱਗ ਇੰਸਪੈਕਟਰ ਦੀਆਂ ਹਦਾਇਤਾਂ 'ਤੇ ਅਮਲ ਕਰਦੇ ਹੋਏ ਕੈਮਿਸਟ ਯੂਨੀਅਨ ਘੁਮਾਣ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਡਾ. ਹਰਜਿੰਦਰ ਸਿੰਘ ਜੱਜ ਦੀ ਅਗਵਾਈ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਪ੍ਰਤੀ ਲੋਕ ਸੁਚੇਤ ਹੋਣ-ਸਲਾਮਤ ਮਸੀਹ

ਪੁਰਾਣਾ ਸ਼ਾਲਾ, 18 ਅਪ੍ਰੈਲ (ਅਸ਼ੋਕ ਸ਼ਰਮਾ)- ਪੂਰੇ ਵਿਸ਼ਵ ਅੰਦਰ ਕੋਰੋਨਾ ਮਹਾਂਮਾਰੀ ਦਿਨ ਪ੍ਰਤੀ ਦਿਨ ਆਪਣਾ ਜਾਲ ਵਿਛਾ ਰਹੀ ਹੈ ਤੇ ਲੋਕਾਂ ਨੰੂ ਇਸ ਤੋਂ ਸੁਚੇਤ ਹੋਣ ਦੀ ਲੋੜ ਹੈ | ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਕ੍ਰਿਸਚਨ ਫ਼ਰੰਟ ਪੰਜਾਬ ਤੇ ਮੌਜੂਦਾ ਜ਼ਿਲ੍ਹਾ ...

ਪੂਰੀ ਖ਼ਬਰ »

ਸੁਨੀਤਾ ਦੇਵੀ ਪਠਾਨੀਆ ਨੰੂ ਭਾਰਤੀ ਮਜ਼ਦੂਰ ਸੰਘ ਦਾ ਉਪ ਪ੍ਰਧਾਨ ਚੁਣਨ 'ਤੇ ਇਲਾਕੇ 'ਚ ਖ਼ੁਸ਼ੀ

ਡਮਟਾਲ, 18 ਅਪ੍ਰੈਲ (ਰਾਕੇਸ਼ ਕੁਮਾਰ)- ਸੁਨੀਤਾ ਦੇਵੀ ਪਠਾਨੀਆ ਨੰੂ ਪੰਜਾਬ ਰਾਜ ਅਤੇ ਚੰਡੀਗੜ੍ਹ ਮਜ਼ਦੂਰ ਸੰਘ ਪੰਜਾਬ ਦਾ ਉਪ ਪ੍ਰਧਾਨ ਚੁਣੇ ਜਾਣ ਨਾਲ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ | ਚੰਡੀਗੜ੍ਹ ਤੋਂ ਵਾਪਸ ਪਰਤਣ 'ਤੇ ਪਿੰਡ ਵਾਸੀਆਂ ਅਤੇ ਮਜ਼ਦੂਰ ਸੰਘ ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਫੁੱਟਬਾਲ ਖਿਡਾਰੀ ਕੰਵਲਜੀਤ ਕਾਹਲੋਂ ਦਾ ਮੰਤਰੀ ਬਾਜਵਾ ਵਲੋਂ ਸਨਮਾਨ

ਫ਼ਤਹਿਗੜ੍ਹ ਚੂੜੀਆਂ, 18 ਅਪ੍ਰੈਲ (ਧਰਮਿੰਦਰ ਸਿੰਘ ਬਾਠ)- ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਨੇ ਅੰਤਰਰਾਸ਼ਟਰੀ ਪੱਧਰ 'ਤੇ ਫੁੱਟਬਾਲ ਖੇਡ ਕੇ ਆਏ ਛੋਟੀ ਉਮਰ ਦੇ ਖਿਡਾਰੀ ਕੰਵਲਜੀਤ ਸਿੰਘ ਕਾਹਲੋਂ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਅੱਜ ਸੁਜਾਨਪੁਰ ਤੇ ਕੱਲ੍ਹ ਘਰੋਟਾ 'ਚ

ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਬਲਜਿੰਦਰ ਸਿੰਘ)- ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹਾ ਪਠਾਨਕੋਟ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਸਭ ਤੋਂ ਵੱਧ ਵੀਜ਼ਾ ਸਕਸੈੱਸ ਰੇਟ ਦੇਣ ਵਾਲੀ ਸੰਸਥਾ ਬਣੀ ਔਜ਼ੀ ਹੱਬ ਇੰਮੀਗ੍ਰੇਸ਼ਨ-ਕੰਗ

ਗੁਰਦਾਸਪੁਰ, 18 ਅਪ੍ਰੈਲ (ਆਰਿਫ਼)- ਪੂਰੇ ਪੰਜਾਬ ਭਰ 'ਚ ਆਸਟ੍ਰੇਲੀਆ ਦੀ ਔਜੀ ਹੱਬ ਇਮੀਗ੍ਰੇਸ਼ਨ ਸਭ ਤੋਂ ਵੱਧ ਵੀਜ਼ਾ ਸਕਸੈਸ ਰੇਟ ਦੇਣ ਵਾਲੀ ਸੰਸਥਾ ਬਣ ਚੁੱਕੀ ਹੈ | ਸੰਸਥਾ ਡਾਇਰੈਕਟਰ ਤੇ ਆਸਟ੍ਰੇਲੀਅਨ ਵੀਜ਼ਾ ਮਾਹਿਰ ਹਰਮਨਜੀਤ ਸਿੰਘ ਕੰਗ ਤੇ ਸਪਾਊਸ ਵੀਜ਼ਾ ਮਾਹਿਰ ...

ਪੂਰੀ ਖ਼ਬਰ »

ਸ਼ਿਵ ਪਰਿਵਾਰ ਮੂਰਤੀ ਸਥਾਪਨਾ ਦਿਵਸ ਮਨਾਇਆ

ਪੁਰਾਣਾ ਸ਼ਾਲਾ, 18 ਅਪ੍ਰੈਲ (ਅਸ਼ੋਕ ਸ਼ਰਮਾ)- ਨਵਾਂ ਪਿੰਡ ਬਹਾਦਰ ਵਿਖੇ ਮੰਦਰ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਬਾਬਾ ਢੇਰੂਆਣਾ ਸ਼ਿਵ ਮੰਦਰ ਵਿਖੇ 5ਵਾਂ ਸ਼ਿਵ ਪਰਿਵਾਰ ਦਾ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਪਹਿਲਾਂ ਮਹਾਤਮਾ ਬਾਲ ਵਿਆਸ ਭਰਤ ਨੇ ਸ਼ਿਵ ...

ਪੂਰੀ ਖ਼ਬਰ »

ਪਿੰਡ ਹਰਪੁਰਾ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ

ਪੰਜਗਰਾਈਆਂ, 18 ਅਪ੍ਰੈਲ (ਬਲਵਿੰਦਰ ਸਿੰਘ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥੰਮਣ ਵਲੋਂ ਪਿੰਡ ਹਰਪੁਰਾ ਦੇ ਗੁਰਦੁਆਰਾ ਸਾਹਿਬ ਪੱਤੀ ਮੀਆਂਵਾਲ ਵਿਖੇ ਹੰਗਾਮੀ ਮੀਟਿੰਗ ਬੁਲਾਈ ਗਈ | ਮੀਟਿੰਗ ਦÏਰਾਨ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਦਾ ਦੀਨਾਨਗਰ 'ਚ ਰੋਸ ਧਰਨਾ 5ਵੇਂ ਦਿਨ 'ਚ

ਦੀਨਾਨਗਰ, 18 ਅਪ੍ਰੈਲ (ਸ਼ਰਮਾ, ਸੰਧੂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿਚ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੰੂ ਲੈ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਰੋਸ ਧਰਨਾ ਅੱਜ 5ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਡੀਪੂ ਹੋਲਡਰ ਗੁਰਮੇਜ ਸਿੰਘ ਚੈਨੇਵਾਲ ਦੀ ਅਚਾਨਕ ਮੌਤ

ਕੋਟਲੀ ਸੂਰਤ ਮੱਲ੍ਹੀ, 18 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਇਲਾਕੇ ਦੇ ਉਘੇ ਆਗੂ ਤੇ ਡੀਪੂ ਹੋਲਡਰ ਗੁਰਮੇਜ਼ ਸਿੰਘ ਚੈਨੇਵਾਲ ਦੀ ਬੀਤੇ ਦਿਨ ਅਚਾਨਕ ਮੌਤ ਹੋ ਗਈ | ਇਲਾਕੇ ਅੰਦਰ ਚੰਗੀ ਜਾਣ-ਪਹਿਚਾਣ ਰੱਖਦੇ ਗੁਰਮੇਜ਼ ਸਿੰਘ ਚੈਨੇਵਾਲ ਦੀ ਮੌਤ 'ਤੇ ਬਲਾਕ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ 'ਚ ਕੋਰੋਨਾ ਟੀਕਾਕਰਨ ਦਾ ਦੂਜਾ ਕੈਂਪ

ਘੁਮਾਣ, 18 ਅਪ੍ਰੈਲ (ਬੰਮਰਾਹ)-ਚੀਮਾ ਪਬਲਿਕ ਸਕੂਲ ਤੇ ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਵਿਖੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਧਿਆਪਕ ਤੇ ਮਾਪਿਆਂ ਨੂੰ ਕੋਰੋਨਾ ਤੋਂ ਬਚਣ ਲਈ ਦੂਸਰਾ ਟੀਕਾਕਰਨ ਕੈਂਪ ਲਗਾਇਆ ਗਿਆ | ਸਿਹਤ ਵਿਭਾਗ ਘੁਮਾਣ ਤੋਂ ਪੁੱਜੀ ਟੀਮ ...

ਪੂਰੀ ਖ਼ਬਰ »

ਉਦੇਵੀਰ ਰੰਧਾਵਾ ਨੇ ਵੰਡੀਆਂ ਖੇਡ ਕਿੱਟਾਂ

ਕੋਟਲੀ ਸੂਰਤ ਮੱਲ੍ਹੀ, 18 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਅਨੁਸਾਰ ਨੌਜਵਾਨ ਆਗੂ ਉਦੇਵੀਰ ਸਿੰਘ ਰੰਧਾਵਾ ਨੇ ਕਸਬਾ ਕੋਟਲੀ ਸੂਰਤ ਮੱਲ੍ਹੀ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ...

ਪੂਰੀ ਖ਼ਬਰ »

ਪਸ਼ੂਆਂ ਨੰੂ ਗਲਘੋਟੂ ਤੋਂ ਬਚਾਅ ਲਈ ਟੀਕਾ ਜ਼ਰੂਰ ਲਗਵਾਓ-ਡਾ: ਸ਼ਾਮ ਸਿੰਘ

ਦੋਰਾਂਗਲਾ, 18 ਅਪ੍ਰੈਲ (ਚੱਕਰਾਜਾ)-ਪਸ਼ੂ ਪਾਲਣ ਵਿਭਾਗ ਵਲੋਂ ਬਰਸਾਤ ਦੇ ਮੌਸਮ ਨੰੂ ਮੁੱਖ ਰੱਖਦਿਆਂ ਪਸ਼ੂਆਂ ਨੰੂ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਡਾ: ...

ਪੂਰੀ ਖ਼ਬਰ »

ਪਿੰਡ ਦਕੋਹਾ 'ਚ ਮੈਡੀਕਲ ਕੈਂਪ ਲਗਾਇਆ

ਘੁਮਾਣ, 18 ਅਪ੍ਰੈਲ (ਬੰਮਰਾਹ)-ਨਜ਼ਦੀਕੀ ਪਿੰਡ ਦਕੋਹਾ ਵਿਖੇ ਐਨ.ਆਰ.ਆਈ. ਵੀਰਾਂ ਤੇ ਯੂਥ ਕਲੱਬ ਦਕੋਹਾ ਵਲੋਂ ਵਰਲਡ ਕੈਂਸਰ ਕੇਅਰ ਸੰਸਥਾ ਦੇ ਸਹਿਯਗੋ ਨਾਲ ਸਰਕਾਰੀ ਸਕੂਲ ਦਕੋਹਾ ਦੀ ਗਰਾਉਂਡ ਵਿਚ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਿਧਾਇਕ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ ਕਰਨਬੀਰ ਸਿੰਘ ਕੰਨਾ, ਬਲਜੀਤ ਸਿੰਘ, ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਅੱਜ ਸੈਂਕੜੇ ...

ਪੂਰੀ ਖ਼ਬਰ »

ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਦੇ ਸਟਾਫ਼ ਨੇ ਲਗਵਾਏ ਟੀਕੇ

ਪਠਾਨਕੋਟ, 18 ਅਪ੍ਰੈਲ (ਚੌਹਾਨ)- ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਨੀ ਪਠਾਨਕੋਟ ਦੇ ਸਟਾਫ਼ ਮੈਂਬਰਾਂ ਨੇ ਸਰਕਾਰੀ ਹਸਪਤਾਲ ਬੁੰਗਲ ਤੋਂ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਗਵਾਈ | ਇਸ ਤੋਂ ਪਹਿਲਾਂ ਇੰਸਟੀਚਿਊਟ 'ਚ ਜਾਗਰੂਕਤਾ ਸੈਮੀਨਾਰ ਲਗਵਾਇਆ ਗਿਆ ...

ਪੂਰੀ ਖ਼ਬਰ »

ਪੰਨਾ ਲਾਲ ਭਾਟੀਆ ਦਾ ਮੇਅਰ ਬਣਨਾ ਲਗਪਗ ਤੈਅ

ਪਠਾਨਕੋਟ, 18 ਅਪ੍ਰੈਲ (ਚੌਹਾਨ)- ਨਗਰ ਨਿਗਮ ਪਠਾਨਕੋਟ ਦੇ ਮੇਅਰ ਦੀ ਚੋਣ ਲਈ ਸ਼ੁਰੂ ਹੋਇਆ ਘਮਾਸਾਣ ਲਗਪਗ ਖ਼ਤਮ ਹੋ ਗਿਆ ਹੈ | ਜਲਦ ਹੀ ਪਠਾਨਕੋਟ ਦੇ ਨਿਵਾਸੀਆਂ ਨੰੂ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਮਿਲਣ ਜਾ ਰਹੇ ਹਨ | ਕਾਂਗਰਸ ਉੱਚ ਕਮਾਂਡ ਨੇ ਮੇਅਰ ਲਈ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਕੰਮ ਕਰਦੇ ਪੰਜਾਬ ਦੇ ਲੋਕ ਰਾਸ਼ਟਰੀ ਮਾਰਗ ਬੰਦ ਕਰ ਕੇ ਅੱਜ ਕਰਨਗੇ ਚੱਕਾ ਜਾਮ

ਮਾਧੋਪੁਰ, 18 ਅਪ੍ਰੈਲ (ਨਰੇਸ਼ ਮਹਿਰਾ)- ਜੰਮੂ ਕਸ਼ਮੀਰ ਵਿਚ ਦਾਖ਼ਲ ਹੋਣ ਲਈ ਪ੍ਰਦਰਸ਼ਨਕਾਰੀਆਂ ਨੰੂ ਬੀਤੇ ਦਿਨ ਧਰਨਾ ਸਮਾਪਤ ਕਰਨ ਲਈ ਜੰਮੂ-ਕਸ਼ਮੀਰ ਪ੍ਰਸ਼ਾਸਨ ਵਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਉਹ ਪਹਿਲਾਂ ਵਾਂਗ ਜੰਮੂ-ਕਸ਼ਮੀਰ ਵਿਚ ਕੰਮ ਕਰਨ ਲਈ ਆ ਜਾ ਸਕਦੇ ਹਨ ...

ਪੂਰੀ ਖ਼ਬਰ »

ਪਿੰਡ ਬੇੜੀਆਂ ਬਜ਼ੁਰਗ ਵਿਖੇ 72 ਲੋਕਾਂ ਨੇ ਲਗਵਾਏ ਟੀਕੇ

ਮਾਧੋਪੁਰ, 18 ਅਪ੍ਰੈਲ (ਨਰੇਸ਼ ਮਹਿਰਾ)-ਪਿੰਡ ਬੇੜੀਆਂ ਬਜ਼ੁਰਗ ਵਿਖੇ ਅੱਜ ਕੋਵਿਡ-19 ਵੈਕਸੀਨ ਦੇ ਤਹਿਤ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪਿੰਡ ਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਟੀਕਾਕਰਨ ਕਰਵਾਇਆ | ਇਸ ਮੌਕੇ ਸਰਪੰਚ ਗੀਤਾ ਠਾਕੁਰ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਘੱਟ ਗਿਣਤੀ ਦੇ ਬਾਵਜੂਦ ਕਾਂਗਰਸ ਹੋਈ ਕਾਦੀਆਂ ਨਗਰ ਕੌ ਾਸਲਾਂ 'ਤੇ ਕਾਬਜ਼

ਕਾਦੀਆਂ, 18 ਅਪ੍ਰੈਲ (ਕੁਲਵਿੰਦਰ ਸਿੰਘ)- ਕਾਦੀਆਂ ਨਗਰ ਕੌਂਸਲ ਦੀ ਚੋਣ ਵਿਚ ਇਸ ਵਾਰ ਪ੍ਰਧਾਨਗੀ ਦਾ ਤਾਜ਼ ਵਾਰਡ ਨੰ: 9 ਤੋਂ ਪਹਿਲਾਂ ਆਜ਼ਾਦ ਚੋਣ ਜਿੱਤੀ ਨੇਹਾ ਪਤਨੀ ਸਾਬਕਾ ਕੌਂਸਲਰ ਜੋਗਿੰਦਰ ਕੁਮਾਰ ਨੰਦੂ ਨੂੰ ਕਾਂਗਰਸ ਵਿਚ ਸ਼ਾਮਿਲ ਹੋਣ ਉਪਰੰਤ ਪ੍ਰਧਾਨਗੀ ਦੇ ਕੇ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਦੇ 135 ਨਵੇਂ ਮਾਮਲੇ, ਇਕ ਮੌਤ

ਪਠਾਨਕੋਟ, 18 ਅਪ੍ਰੈਲ (ਆਸ਼ੀਸ਼ ਸ਼ਰਮਾ)- ਪਠਾਨਕੋਟ 'ਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 135 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ. ਡਾ: ...

ਪੂਰੀ ਖ਼ਬਰ »

ਪਿੰਡ ਚਿੱਬੜ ਤੋਂ ਹਾਰਦੋਸਰਨ ਤੱਕ ਪੁਲ ਬਣਾਉਣ ਲਈ ਡੀ.ਸੀ ਨੰੂ ਮੰਗ ਪੱਤਰ

ਧਾਰ ਕਲਾਂ, 18 ਅਪ੍ਰੈਲ (ਨਰੇਸ਼ ਪਠਾਨੀਆ)- ਰਣਜੀਤ ਸਾਗਰ ਡੈਮ ਬਣਨ ਨਾਲ ਧਾਰ ਕਲਾਂ ਦੀਆਂ ਲਗਪਗ 8 ਪੰਚਾਇਤਾਂ ਦਾ ਧਾਰ ਕਲਾਂ ਨਾਲ ਸੰਪਰਕ ਟੁੱਟ ਗਿਆ ਸੀ ਕਿਉਂਕਿ ਪਿੰਡ ਫੰਗੋਤਾ ਤੋਂ ਹਾਰਦੋਸਰਨ, ਧਾਰ ਕਲਾਂ ਨਾਲ ਜੋੜਨ ਵਾਲਾ ਸੰਪਰਕ ਮਾਰਗ ਰਣਜੀਤ ਸਾਗਰ ਝੀਲ ਵਿਚ ਡੁੱਬ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ

ਪਠਾਨਕੋਟ, 18 ਅਪ੍ਰੈਲ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ...

ਪੂਰੀ ਖ਼ਬਰ »

ਟੀਕਾਕਰਨ 'ਚ ਹੋਰ ਤੇਜ਼ੀ ਲਈ ਹਲਕਾ ਵਾਈਜ਼ ਅਧਿਕਾਰੀ ਨਿਯੁਕਤ

ਗੁਰਦਾਸਪੁਰ, 18 ਅਪ੍ਰੈਲ (ਆਰਿਫ਼)- ਜ਼ਿਲੇ੍ਹ ਅੰਦਰ ਕੋਰੋਨਾ ਬਿਮਾਰੀ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਹਲਕਾ ਵਾਈਜ਼ ਅਧਿਕਾਰੀਆਂ ਨੂੰ ਨੋਡਲ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਕੋਰੋਨਾ ...

ਪੂਰੀ ਖ਼ਬਰ »

ਘਰੋਟਾ ਦੇ ਵਿਕਾਸ ਲਈ ਪੰਜਾਬ ਸਰਕਾਰ ਲਾਵੇਗੀ ਪੂਰੀ ਵਾਹ-ਵਿਧਾਇਕ ਜੋਗਿੰਦਰਪਾਲ

ਘਰੋਟਾ, 18 ਅਪ੍ਰੈਲ (ਸੰਜੀਵ ਗੁਪਤਾ)- ਅਕਾਲੀ-ਭਾਜਪਾ ਦੇ ਸਮੇਂ ਅਣਦੇਖੀ ਦਾ ਸ਼ਿਕਾਰ ਰਿਹਾ ਕਸਬਾ ਘਰੋਟਾ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਵਾਹ ਲਗਾ ਰਹੀ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਜੋਗਿੰਦਰਪਾਲ ਨੇ ਘਰੋਟਾ ਵਿਖੇ 4 ਕਲੱਬਾਂ ਨੰੂ 4 ਲੱਖ ਰੁਪਏ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX