ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  12 minutes ago
⭐ਮਾਣਕ - ਮੋਤੀ⭐
ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫਾਜ਼ਿਲਕਾ / ਅਬੋਹਰ

'ਆਪ' ਆਗੂ ਪੂਜਾ ਲੂਥਰਾ ਸਚਦੇਵਾ ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸੂਬੇ ਵਿਚ ਆਮ ਆਦਮੀ ਪਾਰਟੀ ਵਲੋਂ ਚਲਾਈ ਗਈ ਬਿਜਲੀ ਬਿੱਲਾਂ ਵਿਰੋਧੀ ਮੁਹਿੰਮ ਦੇ ਤਹਿਤ ਇਲਾਕੇ ਦੀ ਸੀਨੀਅਰ 'ਆਪ' ਆਗੂ ਅਤੇ ਨਵ-ਨਿਯੁਕਤ ਕੌਂਸਲਰ ਮੈਡਮ ਪੂਜਾ ਲੂਥਰਾ ਸਚਦੇਵਾ ਨੇ ਆਪਣੇ ਸਮਰਥਕਾਂ ਨਾਲ ਮਿੱਲ ਕੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜ੍ਹੀਆਂ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਇਕੋ ਥੈਲੇ ਦੇ ਵੱਟੇੇ ਹਨ, ਦੋਵਾਂ ਵਿਚ ਕੋਈ ਜ਼ਿਆਦਾ ਫ਼ਰਕ ਨਹੀਂ ਹੈ | ਦੋਵੇਂ ਹੀ ਪੰਜਾਬ ਵਿਰੋਧੀ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਜਿੱਥੇ ਖੇਤੀ ਕਾਨੂੰਨਾਂ ਦਾ ਰੇੜਕਾ ਪਾ ਕੇ ਪੰਜਾਬ ਦੀ ਕਿਰਸਾਨੀ ਨੂੰ ਬਰਬਾਦੀ ਵੱਲ ਧੱਕ ਰਿਹਾ ਹੈ | ਉੱਥੇ ਹੀ ਪੰਜਾਬ ਦੀ ਕੈਪਟਨ ਸਰਕਾਰ ਵੀ ਆਪਣੇ ਵਾਅਦਿਆਂ ਤੋਂ ਭੱਜ ਗਈ ਹੈ ਅਤੇ ਹਰ ਮੋਰਚੇ 'ਤੇ ਫ਼ੇਲ੍ਹ ਹੋਈ ਹੈ | ਉਨ੍ਹਾਂ ਕਿਹਾ ਕਿ ਹੁਣ ਚੋਣ ਵਰ੍ਹਾ ਕਰੀਬ ਹੋਣ ਕਰਕੇ ਕੈਪਟਨ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਕਾਪੀ ਕਰਕੇ ਬੱਸਾਂ ਦੇ ਕਿਰਾਏ ਮੁਆਫ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਤਨੀ ਹੀ ਹਮਦਰਦੀ ਸੂਬੇ ਪ੍ਰਤੀ ਰੱਖਦੀ ਹੈ ਤਾਂ ਬਿਜਲੀ ਦੇ ਬਿੱਲਾਂ ਦਾ ਵਾਧੂ ਭਾਰ ਜਨਤਾ ਤੋਂ ਹਟਾਇਆ ਜਾਵੇ | ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਮੰਨ ਬਣਾ ਚੁੱਕੇ ਹਨ ਕਿ ਆਉਣ ਵਾਲੀ ਸਰਕਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਤੋਂ ਦੁਖੀ ਲੋਕ ਆਪ ਮੁਹਾਰੇ ਹੀ ਆਮ ਆਦਮੀ ਪਾਰਟੀ ਨੂੰ ਲੱਗੇ ਲਿਆਉਣ ਲਈ ਕਮਰ ਕੱਸ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਕਾਸ ਲਈ ਇਕੋ ਇਕ ਬਦਲ ਆਮ ਆਦਮੀ ਪਾਰਟੀ ਹੀ ਹੈ | ਇਸ ਮੌਕੇ ਮੈਡਮ ਪੂਜਾ ਲੂਥਰਾ ਸਚਦੇਵਾ ਨਾਲ ਵਿਜੇ ਕਵਾਤੜਾ, ਸਾਜਨ ਬਠਲਾ, ਭੂਸ਼ਨ ਕੁਮਾਰ, ਵਿਕਾਸ ਖੋਸਲਾ, ਵਿਨੋਦ ਕਵਾਤੜਾ, ਦੀਪ ਕੁਮਾਰ, ਨਿਧੀ ਸ਼ਰਮਾ, ਅਮਨ ਸ਼ਰਮਾ, ਸੋਨੂੰ ਕੁਮਾਰ, ਵਿਪਨ ਕੁਮਾਰ ਆਦਿ ਹਾਜ਼ਰ ਸਨ |

ਮਹਿੰਦਰ ਸਿੰਘ ਕਚੂਰਾ ਨੇ ਕੰਧਵਾਲਾ ਹਾਜ਼ਰ ਖਾਂ, ਕੁੁਹਾੜਿਆਂਵਾਲੀ ਤੇ ਅਰਨੀਵਾਲਾ 'ਚ ਬਿਜਲੀ ਅੰਦੋਲਨ ਕੀਤਾ ਤੇਜ਼

ਮੰਡੀ ਅਰਨੀਵਾਲਾ, 18 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਐਸ.ਸੀ ਵਿੰਗ ਪੰਜਾਬ ਦੇ ਸੰਯੁਕਤ ਸਕੱਤਰ ਮਹਿੰਦਰ ਸਿੰਘ ਕਚੂਰਾ ਵਲੋਂ ਪਾਰਟੀ ਦੁਆਰਾ ਸ਼ੁਰੂ ਕੀਤੇ ਬਿਜਲੀ ਅੰਦੋਲਨ ਤਹਿਤ ਹਲਕੇ ਦੇ ਪਿੰਡ ਕੰਧਵਾਲਾ ਹਾਜ਼ਰ ਖਾਂ, ਕੁੁਹਾੜਿਆਵਾਲੀ ਅਤੇ ...

ਪੂਰੀ ਖ਼ਬਰ »

ਸਕੂਲ 'ਚੋਂ ਦਰਖ਼ਤ ਕੱਟ ਕੇ ਗ਼ਾਇਬ ਕਰਨ ਖਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਕੈਣ ਵਾਲਾ ਵਿਚੋਂ 6 ਦਰਖ਼ਤ ਕੱਟ ਕੇ ਗ਼ਾਇਬ ਕਰਨ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ ਕੁੱਝ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਨਾਲ ਹੋਈਆਂ 3 ਮੌਤਾਂ, 173 ਨਵੇਂ ਕੇਸ ਆਏ

ਫ਼ਾਜ਼ਿਲਕਾ, 18 ਅਪ੍ਰੈਲ (ਅਮਰਜੀਤ ਸ਼ਰਮਾ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ | ਕੋਰੋਨਾ ਮਹਾਂਮਾਰੀ ਦੇ ਕਾਰਨ ਅੱਜ 3 ਵਿਅਕਤੀਆਂ ਦੀ ਮੌਤ ਹੋ ਗਈ ਹੈ | ਇਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਨਾਲ ਹੋਈ ਮੌਤਾਂ ਦੀ ਗਿਣਤੀ ਵੱਧ ਕੇ 98 ਹੋ ਗਈ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਕਿਸਾਨ ਖ਼ੱਜਲ਼-ਖ਼ੁਆਰ-ਗਰੇਵਾਲ

ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਭਰ ਵਿਚ ਬਾਰਦਾਨੇ ਦੀ ਕਾਫ਼ੀ ਘਾਟ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਖ਼ੱਜਲ਼-ਖ਼ੁਆਰ ਕੀਤਾ ਜਾ ਰਿਹਾ ਹੈ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ ਨੇ ਕਹੇ | ਉਹ ...

ਪੂਰੀ ਖ਼ਬਰ »

ਨਰਮਾ ਪੱਟੀ ਵਿਚ 25 ਤੋਂ ਪਹਿਲਾਂ-ਪਹਿਲਾਂ ਨਹਿਰੀ ਪਾਣੀ ਛੱਡਿਆ ਜਾਵੇ - ਯਾਦਵਿੰਦਰ ਸਿੰਘ ਮਾਨ

ਮੰਡੀ ਅਰਨੀਵਾਲਾ, 18 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਮਾਨ ਨੇ ਨਰਮੇ ਦੀ ਅਗੇਤੀ ਬਿਜਾਈ ਲਈ 25 ਅਪੈ੍ਰਲ ਤੋਂ ਪਹਿਲਾਂ ਨਹਿਰਾਂ ਵਿੱਚ ਪਾਣੀ ਛੱਡੇ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਰਾਜਸਥਾਨ ਤੋਂ ਕਣਕ ਲਿਆ ਕੇ ਵੇਚਣ ਵਾਲੀ ਫ਼ਰਮ ਦਾ ਲਾਇਸੰਸ ਮੁਅੱਤਲ

ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਗੁਆਂਢੀ ਰਾਜ ਜਿਵੇਂ ਕਿ ਰਾਜਸਥਾਨ ਤੋਂ ਆਈ ਕਣਕ ਦੀ ਖ਼ਰੀਦ ਵੇਚ ਕਰਨ 'ਤੇ ਮੁਕੰਮਲ ਰੋਕ ਲਗਾਈ ਗਈ ਹੈ | ਜਿਸ ਦੇ ਚੱਲਦਿਆਂ ਅਬੋਹਰ ਦੀ ਫ਼ਰਮ ਗੁਰੂ ਨਾਨਕ ਟਰੇਡਿੰਗ ਕੰਪਨੀ, ਜਿਸ ...

ਪੂਰੀ ਖ਼ਬਰ »

ਹਰਜੀਵਨ ਸਿੰਘ ਮਾਨ ਨੇ ਖ਼ਰੀਦ ਸ਼ੁਰੂ ਕਰਵਾਈ

ਅਬੋਹਰ, 18 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਪਿੰਡ ਬਹਾਵਵਾਲਾ ਦੇ ਖ਼ਰੀਦ ਕੇਂਦਰ ਵਿਚ ਅੱਜ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਹਰਜੀਵਨ ਸਿੰਘ ਮਾਨ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਮੰਡੀ ਵਿਚ ਸਾਰੇ ਪ੍ਰਬੰਧ ...

ਪੂਰੀ ਖ਼ਬਰ »

ਪਿੰਡ ਬੰਦੀ ਵਾਲਾ ਵਿਚ ਬਿਜਲੀ ਬਿੱਲ ਸਾੜੇ

ਜਲਾਲਾਬਾਦ, 18 ਅਪ੍ਰੈਲ (ਜਤਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲ਼ੋਂ ਪੰਜਾਬ ਦੀ ਕੈਪਟਨ ਸਰਕਾਰ ਵਲ਼ੋਂ ਮਹਿੰਗੀ ਬਿਜਲੀ ਦੇਣ ਕਾਰਨ ਸ਼ੁਰੂ ਕੀਤੇ ਗਏ ਅੰਦੋਲਨ ਵਿਚ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਵਿੰਦਰ ਸਿੰਘ ਕੰਬੋਜ ਦੀ ਅਗਵਾਈ ਵਿਚ ਪਿੰਡ ...

ਪੂਰੀ ਖ਼ਬਰ »

ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲ ਵਾਲਾ) 'ਚ ਬਾਰਦਾਨੇ ਦੀ ਘਾਟ, ਕਿਸਾਨ ਪ੍ਰੇਸ਼ਾਨ

ਮੰਡੀ ਲਾਧੂਕਾ, 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਣਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ | ਜਦੋਂ ...

ਪੂਰੀ ਖ਼ਬਰ »

ਕੇਂਦਰ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਦਾ ਸੰਤਾਪ ਮੰਡੀਆਂ 'ਚ ਭੁਗਤਣਾ ਪੈ ਰਿਹਾ ਹੈ ਕਿਸਾਨਾਂ ਨੂੰ ਬਾਰਦਾਨਾ ਸਮੇਂ ਸਿਰ ਨਾ ਪਹੁੰਚਣ ਕਾਰਨ ਮੰਡੀਆਂ ਵਿਚ ਲੱਗੇ ਕਣਕ ਦੇ ਢੇਰ

ਫ਼ਾਜ਼ਿਲਕਾ, 18 ਅਪ੍ਰੈਲ(ਦਵਿੰਦਰ ਪਾਲ ਸਿੰਘ)-ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਖਿਝੀ ਕੇਂਦਰ ਸਰਕਾਰ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਸਬਕ ਸਿਖਾਉਣ ਦੇ ਰੋਹ ਵਿਚ ਨਜ਼ਰ ਆ ਰਹੀ ਹੈ | ਪਹਿਲਾਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਕਾਰ ਦੀ ਭੰਨ-ਤੋੜ ਕਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 18 ਅਪ੍ਰੈਲ (ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਕਾਰ ਦੀ ਭੰਨਤੋੜ ਕਰਨ ਦੇ ਦੋਸ਼ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਜੋਗਾ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਨਵੀਂ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾਉਣ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 18 ਅਪ੍ਰੈਲ (ਅਮਰਜੀਤ ਸ਼ਰਮਾ)-ਸਿਟੀ ਥਾਣਾ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਸੰਦੀਪ ਕੁਮਾਰ ਉਰਫ਼ ਭਾਪਾ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 18 ਅਪ੍ਰੈਲ (ਅਮਰਜੀਤ ਸ਼ਰਮਾ)-ਸਦਰ ਪੁਲਿਸ ਨੇ ਸੱਟਾਂ ਮਾਰਨ ਦੇ ਦੋਸ਼ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਗੁਲਜ਼ਾਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਝੋਕ ਡਿਪੂ ਲਾਣਾ ਨੇ ਦੱਸਿਆ ਕਿ 15 ਜਨਵਰੀ ਨੂੰ ਰਾਤ ਕਰੀਬ ...

ਪੂਰੀ ਖ਼ਬਰ »

ਦਾਜ ਦੇ ਲੋਭੀ ਪਤੀ ਖ਼ਿਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 18 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਨਵ ਵਿਆਹੁਤਾ ਦੇ ਬਿਆਨਾਂ 'ਤੇ ਉਸ ਕੋਲੋਂ ਹੋਰ ਦਹੇਜ ਅਤੇ ਨਗਦੀ ਦੀ ਮੰਗ ਕਰਨ ਵਾਲੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਭਾਗ ਦੀ ਇਜਾਜ਼ਤ ਤੋਂ ਬਿਨਾਂ ਹੀ ਸਕੂਲ ਦੇ ਦਰਜਨਾਂ ਦਰੱਖ਼ਤਾਂ 'ਤੇ ਚਲਾਈ ਕੁਹਾੜੀ

ਫ਼ਾਜ਼ਿਲਕਾ, 18 ਅਪ੍ਰੈਲ ੇ(ਅਮਰਜੀਤ ਸ਼ਰਮਾ)-ਵਾਤਾਵਰਨ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਿੱਥੇ ਲੋਕ ਬੂਟੇ ਲਾ ਰਹੇ ਹਨ, ਉੱਥੇ ਹੀ ਸ਼ਹਿਰ ਦੇ ਵਿਚਕਾਰ ਸੰਜੀਵ ਸਿਨੇਮਾ ਚੌਕ 'ਤੇ ਸਥਿਤ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ 'ਚ ਬੀਤੇ ਦਿਨ ਕਰੀਬ 70-80 ਹਰੇ-ਭਰੇ ਦਰਖ਼ਤਾਂ 'ਤੇ ...

ਪੂਰੀ ਖ਼ਬਰ »

ਸੀ. ਪੀ. ਐਫ. ਕਰਮਚਾਰੀਆਂ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ

ਫ਼ਾਜ਼ਿਲਕਾ, 18 ਅਪ੍ਰੈਲ(ਦਵਿੰਦਰ ਪਾਲ ਸਿੰਘ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਨਵੀਂ ਪੈਨਸ਼ਨ ਸਕੀਮ ਨੂੰ ਮੁਲਾਜ਼ਮਾਂ ਲਈ ਘਾਤਕ ਦੱਸਦਿਆਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਕੀਤੀ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਂਤ ਅਗਰਵਾਲ, ਜਨਰਲ ਸਕੱਤਰ ...

ਪੂਰੀ ਖ਼ਬਰ »

ਚੇਅਰਮੈਨ ਸੁਰਿ ੰਦਰ ਬਿਸ਼ਨੋਈ ਵਲੋਂ ਵੱਖ-ਵੱਖ ਮੰਡੀਆਂ ਦਾ ਦੌਰਾ

ਅਬੋਹਰ, 18 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਮਾਰਕੀਟ ਕਮੇਟੀ ਅਬੋਹਰ ਦੇ ਚੇਅਰਮੈਨ ਸੁਰਿੰਦਰ ਬਿਸ਼ਨੋਈ ਨੇ ਵੱਖ-ਵੱਖ ਮੰਡੀਆਂ ਦਾ ਦੌਰਾ ਕਰ ਕੇ ਜਿੱਥੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਉੱਥੇ ਉਨ੍ਹਾਂ ਨੇ ਖ਼ਰੀਦ ਏਜੰਸੀਆਂ ਤੇ ਮਾਰਕੀਟ ਕਮੇਟੀ ਦੇ ਕਰਮਚਾਰੀਆਂ ...

ਪੂਰੀ ਖ਼ਬਰ »

ਐੱਸ. ਡੀ. ਐਮ. ਫ਼ਾਜ਼ਿਲਕਾ ਨੇ ਮੰਡੀਆਂ 'ਚ ਲਗਾਏ ਨਾਜਾਇਜ਼ ਕੰਡਿਆਂ ਨੂੰ ਹਟਵਾਇਆ

ਫ਼ਾਜ਼ਿਲਕਾ, 18 ਅਪ੍ਰੈਲ(ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਡੀ.ਐਮ. ਕੇਸ਼ਵ ਗੋਇਲ ਨੇ ਫ਼ਾਜ਼ਿਲਕਾ ਦੀਆਂ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਦਾ ਵਿਸਤਾਰ

ਮੰਡੀ ਲਾਧੂਕਾ, 18 ਅਪ੍ਰੈਲ (ਰਾਕੇਸ਼ ਛਾਬੜਾ)-ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਬਲਾਕ ਲਾਧੂਕਾ ਦਾ ਵਿਸਥਾਰ ਕੀਤਾ ਗਿਆ ਹੈ, ਘੁਬਾਇਆ ਦੇ ਟੈਕਸੀ ਅਪ੍ਰੇਟਰਾਂ ਦਾ ਪੰਜਾਬ ਟੈਕਸੀ ਅਪਰੇਟਰ ਯੂਨੀਅਨ ਬਲਾਕ ਲਾਧੂਕਾ ਵਿਚ ਰਲੇਵਾਂ ਕਰ ਕੇ ਇਸ ਦਾ ਵਿਸਥਾਰ ਕਰ ਕੇ ਕਮੇਟੀ ਦੇ ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਸਰਕਾਰ ਨੂੰ ਚਿਤਾਵਨੀ

ਜਲਾਲਾਬਾਦ, 18 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ ਪ੍ਰਧਾਨ ਡਾ. ਪਰਵਿੰਦਰ ਲਾਹੌਰੀਆਂ ਦੀ ਅਗਵਾਈ ਵਿਚ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ | ਮੀਟਿੰਗ ...

ਪੂਰੀ ਖ਼ਬਰ »

ਕੈਂਪ 'ਚ 141 ਨੌਜਵਾਨਾਂ ਨੇ ਕੀਤਾ ਖ਼ੂਨਦਾਨ

ਫ਼ਾਜ਼ਿਲਕਾ, 18 ਅਪ੍ਰੈਲ(ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਵਲੋਂ ਬਲੱਡ ਬੈਂਕ ਫ਼ਾਜ਼ਿਲਕਾ ਦੇ ਸਟਾਕ ਨੂੰ ਬਰਾਬਰ ਰੱਖਣ ਲਈ ਐੱਸ.ਐਮ.ਓ. ਡਾ. ਸੁਧੀਰ ਪਾਠਕ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

1115 ਵਿਅਕਤੀਆਂ ਨੇ ਲਗਾਇਆ ਕੋਰੋਨਾ ਵੈਕਸੀਨ ਦਾ ਟੀਕਾ

ਅਬੋਹਰ, 18 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਸ੍ਰੀ ਬਾਲਾ ਜੀ ਸਮਾਜ ਸੇਵਾ ਸੰਘ ਵਲੋਂ ਐਸ.ਡੀ.ਐਮ. ਅਬੋਹਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਅਤੇ ਸਰਕਾਰੀ ਹਸਪਤਾਲ ਦੇ ਸਹਿਯੋਗ ਨਾਲ ਦੋ ਰੋਜ਼ਾ ਕੋਵਿਡ-19 ਟੀਕਾਕਰਨ ਕੈਂਪ ਦਾ ਆਯੋਜਨ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਤਬਾਦਲਾ ਹੋ ਚੁੱਕੇ ਅਧਿਆਪਕਾਂ ਨੇ ਵਿਧਾਇਕ ਆਵਲਾ ਨੂੰ ਸੌਂਪਿਆ ਮੰਗ ਪੱਤਰ

ਜਲਾਲਾਬਾਦ, 18 ਅਪ੍ਰੈਲ (ਕਰਨ ਚੁਚਰਾ)-3582 ਅਧਿਆਪਕ ਯੂਨੀਅਨ ਪੰਜਾਬ ਵਲੋਂ ਅੱਜ ਸਿੱਖਿਆ ਸਕੱਤਰ ਪੰਜਾਬ ਨੂੰ ਵਿਧਾਇਕ ਰਮਿੰਦਰ ਆਵਲਾ ਰਾਹੀਂ ਮੰਗ ਪੱਤਰ ਸੌਂਪਿਆ ਗਿਆ | ਜਿਸ 'ਚ ਤਬਾਦਲਾ ਹੋ ਚੁੱਕੇ ਅਧਿਆਪਕਾਂ ਨੂੰ ਰਿਲੀਵ ਕਰਨ ਦੀ ਮੰਗ ਕੀਤੀ ਗਈ | ਉੱਧਰ ਵਿਧਾਇਕ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ਸਬੰਧੀ ਵਾਹਨ ਚਾਲਕਾਂ ਨੂੰ ਜਾਗਰੂਕ ਕੀਤਾ

ਜਲਾਲਾਬਾਦ, 18 ਅਪ੍ਰੈਲ (ਕਰਨ ਚੁਚਰਾ)-ਟ੍ਰੈਫਿਕ ਪੁਲਿਸ ਵਲੋਂ ਇੰਚਾਰਜ ਬਲਕਾਰ ਸਿੰਘ ਦੀ ਅਗਵਾਈ ਹੇਠ ਕੈਂਟਰ ਯੂਨੀਅਨ 'ਚ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਤੇ ਕੋਰੋਨਾ ਤੋਂ ਬਚਾਅ ਲਈ ਲੋੜੀਂਦੀ ਜਾਣਕਾਰੀ ਦਿੱਤੀ ਗਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX