ਤਾਜਾ ਖ਼ਬਰਾਂ


ਤਪਾ ਮੰਡੀ: ਪੁਲਿਸ ਨੇ ਕੀਤਾ ਸ਼ਹਿਰ 'ਚ ਪੈਦਲ ਫਲੈਗ ਮਾਰਚ
. . .  7 minutes ago
ਤਪਾ ਮੰਡੀ, 8 ਮਈ (ਵਿਜੇ ਸ਼ਰਮਾ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਨੀਵਾਰ ਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ...
ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ਅੱਜ ਸਵੇਰੇ ਪਹੁੰਚੀਆਂ ਮੁੰਬਈ
. . .  13 minutes ago
ਮੁੰਬਈ,08 ਮਈ - ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ਨਵੇਂ ਮਾਮਲੇ, 4,187 ਮੌਤਾਂ
. . .  25 minutes ago
ਨਵੀਂ ਦਿੱਲੀ, 08 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ...
ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ ਬਰੇਲੀ ਦੇ ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਨੂੰ ਭੇਜੇ - ਨੈਸ਼ਨਲ ਜ਼ੂਆਲੋਜੀਕਲ ਪਾਰਕ
. . .  31 minutes ago
ਦਿੱਲੀ, 08 ਮਈ - ਨੈਸ਼ਨਲ ਜ਼ੂਆਲੋਜੀਕਲ ਪਾਰਕ ਦਿੱਲੀ ਨੇ ਜਾਣਕਾਰੀ ਦਿੱਤੀ ਕਿ ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ...
ਕਰਨਾਟਕ: ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ ਮੈਨੇਜਰ ਨੂੰ ਸੀ.ਸੀ.ਬੀ ਨੇ ਕੀਤਾ ਗ੍ਰਿਫ਼ਤਾਰ
. . .  46 minutes ago
ਕਰਨਾਟਕ,08 ਮਈ - ਸੈਂਟਰਲ ਕ੍ਰਾਈਮ ਬਰਾਂਚ (ਸੀ.ਸੀ.ਬੀ.) ਬੰਗਲੁਰੂ ਨੇ ਪੀਨੀਆ ਉਦਯੋਗਿਕ ਖੇਤਰ ਵਿਚ ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ...
ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  58 minutes ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  about 1 hour ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  about 1 hour ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  about 1 hour ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 1 hour ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਤਰਨਤਾਰਨ

ਜ਼ਿਲ੍ਹੇ ਦੇ ਸਮੂਹ ਖ਼ਰੀਦ ਕੇਂਦਰਾਂ 'ਤੇ ਪਹੁੰਚੀ 86029 ਮੀਟਰਕ ਟਨ ਕਣਕ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਜਾਰੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਕਣਕ ਦੀ ਨਿਰਵਿਘਨ ਖ਼ਰੀਦ ਲਈ ਕੁੱਲ 95 ਖ਼ਰੀਦ ਕੇਂਦਰ ਬਣਾਏ ਗਏ ਹਨ | ਜ਼ਿਲ੍ਹੇ ਦੇ ਸਮੂਹ ਖ਼ਰੀਦ ਕੇਂਦਰਾਂ 'ਤੇ ਅੱਜ ਤੱਕ ਪਹੁੰਚੀ 86029 ਮੀਟਰਿਕ ਟਨ ਕਣਕ ਵਿਚੋਂ 52017 ਮੀਟਰਿਕ ਟਨ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਮੌਸਮ ਵਿਚ ਆਈ ਖਰਾਬੀ ਕਾਰਨ ਕਣਕ ਦੀ ਆਮਦ ਤੇ ਖਰੀਦ ਵਿਚ ਕੁਝ ਖੜੌਤ ਆਈ ਸੀ, ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਖ਼ਰੀਦ ਕੇਂਦਰਾਂ 'ਤੇ ਕੀਤੇ ਸੁਚੱਜੇ ਪ੍ਰਬੰਧਾਂ ਕਾਰਨ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਤੇਜ਼ੀ ਨਾਲ ਜਾਰੀ ਹੈ | ਉਨ੍ਹਾਂ ਦੱਸਿਆ ਕਿ ਇਸ ਸ਼ੀਜਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਪਗ 6 ਲੱਖ 80 ਹਜ਼ਾਰ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਵਿਚੋਂ ਅੱਜ ਤੱਕ 52017.42 ਮੀਟਿਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 15847.67 ਮੀਟਿ੍ਕ ਟਨ, ਐੱਫ਼. ਸੀ. ਆਈ. ਵਲੋਂ 9140, ਮਾਰਕਫੈੱਡ ਵਲੋਂ 10926 ਮੀਟਿ੍ਕ ਟਨ, ਪਨਸਪ ਵਲੋਂ 10954.75 ਮੀਟਿ੍ਕ ਟਨ ਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵਲੋਂ 5150 ਮੀਟਿ੍ਕ ਟਨ ਕਣਕ ਖ਼ਰੀਦੀ ਗਈ ਹੈ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ ਖ਼ਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਫ਼ਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿਚ ਕਰਨ ਲਈ ਖ਼ਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ | ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫ਼ਸਲ ਦੀ ਮੌਕੇ 'ਤੇ ਹੀ ਖ਼ਰੀਦ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ |

ਮੈਡੀਕਲ ਪ੍ਰੈਕਟੀਸ਼ੀਨਰ ਐਸੋਸੀਏਸ਼ਨ ਪੰਜਾਬ ਵਲੋਂ ਪੱਟੀ ਇਕਾਈ ਦੀ ਚੋਣ

ਪੱਟੀ, 18 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਮੈਡੀਕਲ ਪ੍ਰੈਕਟੀਸ਼ੀਨਰ ਐਸੋਸੀਏਸ਼ਨ ਪੰਜਾਬ (ਬਾਲੀ ਗਰੁੱਪ) ਵਲੋਂ ਪੱਟੀ ਅੰਦਰ ਮੀਟਿੰਗ ਕੀਤੀ ਗਈ | ਮੀਟਿੰਗ ਅੰਦਰ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਵੇਈਾਪੂੰਈਾ, ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਦੇ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਦੇ ਡਰਾਈਵਰ, ਕੰਡਕਟਰ ਨੇ ਹੋਰਨਾਂ ਨਾਲ ਮਿਲ ਕੇ ਬਜ਼ੁਰਗ ਸਵਾਰੀ ਦੀ ਕੀਤੀ ਕੁੱਟਮਾਰ, ਹਸਪਤਾਲ ਦਾਖ਼ਲ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਜੀਰਾ ਤੋਂ ਅੰਮਿ੍ਤਸਰ ਸ੍ਰੀ ਦਰਬਾਰ ਸਾਹਿਬ ਲਈ ਦਰਸ਼ਨਾਂ ਲਈ ਬੱਸ ਵਿਚ ਸਵਾਰ ਹੋ ਕੇ ਆ ਰਹੇ ਇਕ ਅੰਮਿ੍੍ਰਤਧਾਰੀ ਬਜ਼ੁਰਗ ਵਿਅਕਤੀ ਦੀ ਇਕ ਪ੍ਰਾਈਵੇਟ ਬੱਸ ਦੇ ਡਰਾਈਵਰ, ਕੰਡਕਟਰ ਤੇ ਹੋਰਨਾਂ ਨੇ ਮਿਲ ਕੇ ਕੁੱਟਮਾਰ ਕੀਤੀ ਤੇ ...

ਪੂਰੀ ਖ਼ਬਰ »

ਪੁਲਿਸ ਨੇ ਘਰੋਂ ਲਾਪਤਾ ਹੋਈਆਂ ਦੋ ਨਾਬਾਲਗ ਲੜਕੀਆਂ ਨੂੰ ਬਰਾਮਦ ਕਰਕੇ ਕੀਤਾ ਮਾਪਿਆਂ ਹਵਾਲੇ

ਚੋਹਲਾ ਸਾਹਿਬ, 18 ਅਪ੍ਰੈਲ (ਬਲਵਿੰਦਰ ਸਿੰਘ)-ਪੁਲਿਸ ਥਾਣਾ ਚੋਹਲਾ ਸਾਹਿਬ ਵਲੋਂ ਬੀਤੇ ਕੱਲ੍ਹ ਦੋ ਨਾਬਾਲਗ ਲੜਕੀਆਂ ਨੂੰ ਕਿਸੇ ਵਿਆਕਤੀ ਵਲੋਂ ਵਰਗਲਾ ਕੇ ਲਿਜਾਣ ਮਗਰੋਂ ਪੁਲਿਸ ਵਲੋਂ ਮੁਸ਼ਤੈਦੀ ਨਾਲ ਕੀਤੀ ਕਾਰਵਾਈ ਅਧੀਨ ਉਨ੍ਹਾਂ ਨੂੰ 10 ਘੰਟਿਆਂ ਦੇ ਅੰਦਰ ਰਿਕਵਰ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਤੇ ਪੁਲਿਸ ਵਲੋਂ ਸ਼ਰਾਬ ਤਸਕਰਾਂ ਖ਼ਿਲਾਫ਼ ਕਾਰਵਾਈ

ਹਰੀਕੇ ਪੱਤਣ, 18 ਅਪ੍ਰੈਲ (ਸੰਜੀਵ ਕੁੰਦਰਾ)-ਐਕਸਾਈਜ਼ ਵਿਭਾਗ ਤਰਨ ਤਾਰਨ, ਫ਼ਿਰੋਜ਼ਪੁਰ ਤੇ ਹਰੀਕੇ ਪੁਲਿਸ ਨੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਸਹਿਯੋਗ ਨਾਲ ਹਰੀਕੇ ਮੰਡ ਖੇਤਰ ਵਿਚ ਛਾਪੇਮਾਰੀ ਦੌਰਾਨ 28000 ਲੀਟਰ ਲਾਹਣ ਤੇ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਕਾਰਨ ਤਿੰਨ ਮੌਤਾਂ, 10 ਹੋਰ ਨਵੇਂ ਮਾਮਲੇ ਆਏ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਪੀੜਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀਆਂ ਦਾ ਅੰਤਿਮ ਸੰਸਕਾਰ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਕਰ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਕਿਸਾਨ ਮੋਰਚੇ ਦੇ ਹੱਕ 'ਚ ਸਾਈਕਲ ਰੈਲੀ ਕੱਢੀ

ਫਤਿਆਬਾਦ, 18 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਲਗਾਏ ਗਏ ਮੋਰਚੇ ਨੂੰ ਕਾਮਯਾਬ ਕਰਨ ਲਈ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ, ਜਿਸ ਦੀ ਕਸਬਾ ਫਤਿਆਬਾਦ ਦੇ ਖੇਡ ਸਟੇਡੀਅਮ ਤੋਂ ...

ਪੂਰੀ ਖ਼ਬਰ »

ਪਿੰਡ ਕਸੇਲ 'ਚ 'ਆਪ' ਵਰਕਰਾਂ ਨੇ ਬਿਜਲੀ ਦੇ ਬਿੱਲ ਸਾੜੇ

ਸਰਾਏ ਅਮਾਨਤ ਖਾਂ, 18 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਸੰਧੂ ਕਸੇਲ ਦੀ ਅਗਵਾਈ ਹੇਠ ਪਿੰਡ ਕਸੇਲ 'ਚ ਮਹਿੰਗੀ ਬਿਜਲੀ ਦੇ ਬਿੱਲ ਸਾੜੇ ਗਏ | ਇਸ ਸਮੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪਿੰਡ ਕੰਗ ਤੇ ਮਾਲਚੱਕ ਦੇ 150 ਤੋਂ ਵੱਧ ਪਰਿਵਾਰ 'ਆਪ' 'ਚ ਸ਼ਾਮਿਲ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਲਗਾਤਾਰ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ 'ਆਪ' ਵਿਚ ਸ਼ਾਮਿਲ ਹੋਣ ਲਈ ਪੇ੍ਰਰਿਤ ਕਰ ਰਹੇ ਹਨ | ਹਲਕੇ ਦੇ ਪਿੰਡ ਕੰਗ ਤੇ ਮਾਲਚੱਕ ਤੋਂ ਆਮ ਆਦਮੀ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੀ ਵਿਧਾਨ ਸਭਾ ਚੋਣਾਂ 'ਚ ਰਹੇਗੀ ਅਹਿਮ ਭੂਮਿਕਾ-ਰਾਮ ਲਾਲ ਹੰਸ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਯੁਵਾ ਮੋਰਚਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰੀੜ ਦੀ ਹੱਡੀ ਹੈ ਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਦੀ ਅਹਿਮ ਭੂਮਿਕਾ ਰਹੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਸ੍ਰ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋੜਾ ਘਰ ਸੇਵਕ ਜਥਾ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਦਰਬਾਰ ...

ਪੂਰੀ ਖ਼ਬਰ »

ਚੋਰੀ ਦੇ 7 ਮੋਟਰਸਾਈਕਲਾਂ ਸਮੇਤ ਇਕ ਕਾਬੂ

ਪੱਟੀ, 18 ਅਪ੍ਰੈਲ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਥਾਣਾ ਪੱਟੀ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਚੋਰੀ ਦੇ 7 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਖ਼ਿਲਾਫ਼ ਪੁਲਿਸ ਨੇ ...

ਪੂਰੀ ਖ਼ਬਰ »

ਚੇਅਰਮੈਨ ਆਸਲ ਨੇ ਮੰਡੀ ਭੂਰਾ ਕੋਹਨਾ 'ਚ ਖ਼ਰੀਦ ਸ਼ੁਰੂ ਕਰਵਾਈ

ਖੇਮਕਰਨ, 18 ਅਪ੍ਰੈਲ (ਰਾਕੇਸ਼ ਬਿੱਲਾ)-­ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ 'ਚ ਕਣਕ ਦੀ ਖ਼ਰੀਦ ਤੇਜੀ ਨਾਲ ਕੀਤੀ ਜਾਵੇਗੀ | ਕਿਸਾਨਾਂ ਨੂੰ ਮੰਡੀਆਂ ਵਿਚ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ਤੇ ਕਿਸਾਨਾਂ ਦਾ ਦਾਣਾ ਦਾਣਾ ਖ਼ਰੀਦਿਆ ਜਾਵੇਗਾ | ਇਹ ਦਾਅਵਾ ਚੇਅਰਮੈਨ ...

ਪੂਰੀ ਖ਼ਬਰ »

ਕਿਸਾਨਾਂ ਦਾ ਸਬਰ ਇਕ ਦਿਨ ਰੰਗ ਲਿਆਵੇਗਾ-ਸੰਧੂ

ਝਬਾਲ, 18 ਅਪ੍ਰੈਲ (ਸੁਖਦੇਵ ਸਿੰਘ)-ਅੰਬਾਨੀ ਤੇ ਅੰਡਾਨੀ ਦੇ ਵੱਡੇ ਢਿੱਡ ਹੋਰ ਭਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖ਼ੇਤੀ ਕਾਨੂੰਨ ਧੱਕੇ ਨਾਲ ਪਾਸ ਕਰਵਾਏ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਪਿਛਲੇ ਸਾਢੇ ਚਾਰ ਮਹੀਨਿਆਂ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਮੁਆਵਜ਼ੇ ਦੀ ਮੰਗ

ਫਤਿਆਬਾਦ, 18 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਆਗੂ ਰੇਸ਼ਮ ਸਿੰਘ ਫੈਲੋਕੇ, ਮਨਜੀਤ ਸਿੰਘ ਬੱਗੂ ਕੋਟ ਮੁਹੰਮਦ ਖਾਂ, ਸਰਪੰਚ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਇਕ ਪਾਸੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਧਮਕੀਆਂ ਤੋਂ ਕਿਸਾਨ ਡਰਨ ਵਾਲੇ ਨਹੀਂ-ਔਲਖ

ਗੋਇੰਦਵਾਲ ਸਾਹਿਬ, 18 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਮੋਦੀ ਸਰਕਾਰ ਜਰਨਲ ਡਾਇਰ ਦੇ ਰਾਹ 'ਤੇ ਚੱਲ ਕੇ ਦਿੱਲੀ ਬਾਰਡਰਾਂ 'ਤੇ ਬੈਠੇ ਕਿਸਾਨਾਂ ਨਾਲ ਤਾਨਾਸ਼ਾਹੀ ਢੰਗ ਨਾਲ ਡਰਾ ਧਮਕਾ ਕੇ ਉਠਾਉਣਾ ਚਾਹੁੰਦੀ ਹੈ, ਜੋ ਕਿ ਬਿਲਕੁਲ ਗ਼ਲਤ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਰਕਾਰਾਂ ਤੇ ਲੋਕਾਂ 'ਚ ਪਾਰਦਸ਼ਤਾ ਦੀ ਪਹਿਲਕਦਮੀ ਦੀ ਲੋੜ-ਰਵਿੰਦਰ ਸਿੰਘ ਬ੍ਰਹਮਪੁਰਾ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ) - ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਕਣਕ ਦੀ ਸੁਰੱਖਿਅਤ ...

ਪੂਰੀ ਖ਼ਬਰ »

'ਆਪ' ਵਲੋਂਾ ਐਡਵੋਕੇਟ ਬਾਠ ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਪੱਟੀ, 18 ਅਪ੍ਰੈਲ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ) - ਸਾਬਕਾ ਕੌਂਸਲਰ ਅਤੇ ਬਾਰ ਐਸੋਸੀਏਸ਼ਨ ਪੱਟੀ ਦੇ ਸਾਬਕਾ ਪ੍ਰਧਾਨ ਐਡਵੋਕੇਟ ਦਵਿੰਦਰਪਾਲ ਸਿੰਘ ਬਾਠ ਨੂੰ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਤਰਨਤਾਰਨ ਦਾ ਲੀਗਲ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਹਲਕੇ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਡਿੰਪਾ

ਫਤਿਆਬਾਦ, 18 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਦੇ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਵੱਖ-ਵੱਖ ਪਿੰਡਾਂ ਦੇ ਤੂਫਾਨੀ ਦੌਰਿਆਂ ਤੋਂ ਬਾਅਦ ਪਿੰਡ ਧੂੰਦਾ ਵਿਖੇ ਸਰਪੰਚ ਸਵਰਨ ਸਿੰਘ ਰੰਧਾਵਾ ਦੇ ਗ੍ਰਹਿ ਪਿੰਡ ਦੇ ਲੋਕਾਂ ਨਾਲ ਮੀਟਿੰਗ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਬਿੱਲ ਸਾੜ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਤਰਨ ਤਾਰਨ, 18 ਅਪ੍ਰੈਲ (ਲਾਲੀ ਕੈਰੋਂ) - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕੈਸ਼ੀਅਰ ਲਖਵਿੰਦਰ ਸਿੰਘ ਫੌਜੀ ਦੀ ਅਗਵਾਈ ਹੇਠ ਤਰਨ ਤਾਰਨ ਦੀ ਵਾਰਡ ਨੰਬਰ 23 ਕਾਜੀਕੋਟ ਰੋਡ ਵਿਖੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਸਰਕਲ ਇੰਚਾਰਜ, ਗੁਰਵਿੰਦਰ ਸਿੰਘ ਸੋਨੂੰ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਡਿੰਪਾ ਬਾਬਾ ਸਾਹਿਬ ਸਿੰਘ ਨਾਲ ਅਫ਼ਸੋਸ ਪ੍ਰਗਟ ਕਰਨ ਪੁੱਜੇ

ਫਤਿਆਬਾਦ, 18 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਪਿਛਲੇ ਦਿਨੀਂ ਯੂ.ਐਸ.ਏ.ਵਿਖੇ ਸੈਟਲ ਬਾਬਾ ਸਾਹਿਬ ਸਿੰਘ ਗੁਜਰਪੁਰਾ ਦੇ ਵੱਡੇ ਭਰਾ ਸਰਪੰਚ ਪ੍ਰੇਮ ਸਿੰਘ ਦੀ ਹੋਈ ਬੇਵਕਤ ਮੌਤ ਮੌਕੇ ਅੱਜ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਸਾਥੀਆਂ ਸਮੇਤ ਇਸ ਦੁਖਦਾਈ ਮੌਕੇ ...

ਪੂਰੀ ਖ਼ਬਰ »

ਬਾਪੂ ਦੀਵਾਨ ਸਿੰਘ ਸਰਲੀ ਨੂੰ ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਮੀਆਂਵਿੰਡ, 18 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਾਬਕਾ ਚੇਅਰਮੈਨ ਬਾਪੂ ਦੀਵਾਨ ਸਿੰਘ ਸਰਲੀ ਨਮਿਤ ਰੱਖੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਸਰਲੀ ਕਲਾਂ ਵਿਖੇ ਪਾਏ ਗਏ | ਉਪਰੰਤ ਖੁੱਲੇ੍ਹ ਪੰਡਾਲ ਵਿਚ ਕੀਰਤਨੀ ਜਥੇ ...

ਪੂਰੀ ਖ਼ਬਰ »

ਚੇਅ. ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਹਰੀਕੇ ਪੱਤਣ, 18 ਅਪ੍ਰੈਲ (ਸੰਜੀਵ ਕੁੰਦਰਾ)-ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ਸਿੰਘ ਰੰਧਾਵਾ ਤੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਸਦਕਾ ਹਲਕੇ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਹੋਏ-ਬੱਲੂ ਭਲਾਈਪੁਰ

ਖਡੂਰ ਸਾਹਿਬ, 18 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਨੂੰ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਵੱਡੀਆਂ ਗ੍ਰਾਂਟਾਂ ਦੇਣ ਸਦਕਾ ਹਲਕਾ ਵਿਕਾਸ ਪੱਖੋਂ ਇਸ ਵੇਲੇ ਬੁਲੰਦੀਆਂ ਛੂਹ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਬੇ-ਮੌਸਮੀ ਬਾਰਿਸ਼ ਨਾਲ ਖ਼ਰਾਬ ਹੋਈ ਕਣਕ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜਾ ਦੇਣ ਦੀ ਮੰਗ

ਚੋਹਲਾ ਸਾਹਿਬ, 18 ਅਪ੍ਰੈਲ (ਬਲਵਿੰਦਰ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਬਲਵਿੰਦਰ ਸਿੰਘ ਦਦੇਹਰ ਸਾਹਿਬ ਤੇ ਪਰਮਜੀਤ ਸਿੰਘ ਚੋਹਲਾ ਸਾਹਿਬ ਨੇ ਮੀਟਿੰਗ ਨੂੰ ਸਾਂਝੇ ਰੂਪ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪਹਿਲਾਂ ਹੀ ਤਿੰਨ ...

ਪੂਰੀ ਖ਼ਬਰ »

ਸੁਖਬੀਰ ਵਲੋਂ ਐੱਸ. ਸੀ. ਵਰਗ 'ਚੋਂ ਉੱਪ ਮੁੁੱਖ ਮੰਤਰੀ ਲੈਣ ਦਾ ਫ਼ੈਸਲਾ ਸ਼ਲਾਘਾਯੋਗ-ਪ੍ਰਧਾਨ ਡਿਆਲ

ਤਰਨ ਤਾਰਨ, 18 ਅਪ੍ਰੈਲ (ਲਾਲੀ ਕੈਰੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਡਾ. ਭੀਮ ਰਾਓ ਅੰਬੇਦਕਰ ਦੀ ਜੈਅੰਤੀ ਮੌਕੇ ਵਾਅਦਾ ਕੀਤਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਉੱਪ ਮੁੱਖ ਮੰਤਰੀ ਐੱਸ. ਸੀ. ਭਾਈਚਾਰੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੀ ਮੀਟਿੰਗ ਹੋਈ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੀ ਸਾਂਝੀ ਮੀਟਿੰਗ ਤਰਨ ਤਾਰਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸੁਲੱਖਣ ਸਿੰਘ ਤੁੜ ਨੇ ਕੀਤੀ | ਇਸ ਮੌਕੇ ਮੀਟਿੰਗ 'ਚ ਉਚੇਚੇ ਤੌਰ 'ਤੇ ਪਹੁੰਚੇ ਸੂਬਾਈ ਆਗੂ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਕਾਂਗਰਸ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ–ਮਿੰਟੂ, ਲੱਖਣ ਮਹਾਸ਼ਾ

ਫਤਿਆਬਾਦ, 18 ਅਪ੍ਰੈਲ (ਹਰਵਿੰਦਰ ਸਿੰਘ ਧੁੰਦਾ) - ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਕਸਬਾ ਫਤਿਆਬਾਦ ਦੇ ਵਸਨੀਕ ਸ਼ਹੀਦ ਰਾਜਪਾਲ ਮਹਾਸ਼ਾ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਨੁਰਾਗ ਕੁਮਾਰ ਮਿੰਟੂ ਮਹਾਸ਼ਾ, ਲੱਖਣ ...

ਪੂਰੀ ਖ਼ਬਰ »

ਵਾਰਡਬੰਦੀ ਦੀਆਂ ਸੂਚੀਆਂ ਤੇ ਨਕਸ਼ਾ ਲੈਣ ਲਈ ਹੋਣਾ ਪੈ ਰਿਹਾ ਖੱਜਲ ਖੁਆਰ-ਡਾ. ਸੋਹਲ

ਤਰਨ ਤਾਰਨ, 18 ਅਪ੍ਰੈਲ (ਲਾਲੀ ਕੈਰੋਂ) - 'ਆਪ' ਦੇ ਤਰਨ ਤਾਰਨ ਸ਼ਹਿਰ ਦੇ ਵਲੰਟੀਅਰਾਂ ਦੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ. ਸੋਹਲ ਨੇ ਬੋਲਦਿਆਂ ਕਿਹਾ ਕਿ ਉਹ ਨਗਰ ਪ੍ਰੀਸ਼ਦ ਦਫ਼ਤਰ ਤੋਂ ਕਈ ਵਾਰ ...

ਪੂਰੀ ਖ਼ਬਰ »

ਸੈਂਕੜੇ ਅਧਿਆਪਕ ਬਦਲੀ ਹੋਣ ਦੇ ਬਾਵਜੂਦ ਵੀ ਨਹੀਂ ਹੋ ਸਕੇ ਫਾਰਗ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ 50 ਫੀਸਦੀ ਵਾਲੀ ਸ਼ਰਤ ਹਟਾਈ ਜਾਵੇ | ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਰਿੰਦਰ ਪੁਆਰੀ, ਜਨਰਲ ਸਕੱਤਰ ਬਲਕਾਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਬੱਚਿਆਂ ਦੇ ਦਾਖ਼ਲੇ ਲਈ ਕੀਤਾ ਜਾਗਰੂਕ

ਤਰਨ ਤਾਰਨ, 18 ਅਪ੍ਰੈਲ (ਵਿਕਾਸ ਮਰਵਾਹਾ) - ਸ਼ਹੀਦ ਅਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਧਰਮ ਚੰਦ ਕਲਾਂ ਦੇ ਅਧਿਆਪਕ ਪ੍ਰਭਜੋਤ ਸਿੰਘ ਗੋਹਲਵੜ, ਜਸਵਿੰਦਰ ਕੌਰ, ਮਨਪ੍ਰੀਤ ਸਿੰਘ, ਰੰਜੂ ਬਾਲਾ, ਕਿਰਨ ਜੋਤੀ, ਜਸਬੀਰ ਸਿੰਘ, ਕੰਵਲਬੀਰ ਕੌਰ, ਇੰਦਰਜੀਤ ਕੌਰ, ...

ਪੂਰੀ ਖ਼ਬਰ »

ਕਲੱਸਟਰ ਗੰਡੀਵਿੰਡ ਨੇ ਸਕੂਲਾਂ 'ਚ ਨਵੇਂ ਦਾਖ਼ਲਿਆਂ ਲਈ ਪ੍ਰੇਰਿਆ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸਾ ਹੇਠ ਸਿੱਖਿਆ ਸਕੱਤਰ ਕਿ੍ਸਨ ਕੁਮਾਰ ਦੀ ਯੋਗ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਸ਼ੀਲ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ ਅਤੇ ...

ਪੂਰੀ ਖ਼ਬਰ »

ਦਿਲਾਵਰਪੁਰ ਕੋਠੀ ਤੇ ਮੁੰਡਾਪਿੰਡ ਵਿਖੇ ਕਿਸਾਨ ਖ਼ੁਸ਼ਹਾਲ ਤਹਿਤ ਆਤਮਾ ਅਧੀਨ ਕੈਂਪ ਲਗਾਏ

ਚੋਹਲਾ ਸਾਹਿਬ, 18 ਅਪ੍ਰੈਲ (ਬਲਵਿੰਦਰ ਸਿੰਘ)¸ਮੁੱਖ ਖ਼ੇਤੀਬਾੜੀ ਅਫ਼ਸਰ ਡਾ. ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖ਼ੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਡਾ. ਹਰਪਾਲ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਪਿੰਡ ਦਿਲਾਵਰਪੁਰ ਕੋਠੀ ਅਤੇ ਮੁੰਡਾਪਿੰਡ ...

ਪੂਰੀ ਖ਼ਬਰ »

ਡਾਇ. ਬਿੱਟੂ ਵਲੋਂ ਹਲਕੇ ਦੇ ਵਰਕਰਾਂ ਨਾਲ ਮੀਟਿੰਗ

ਖਡੂਰ ਸਾਹਿਬ, 18 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-2022 ਦੀਆਂ ਚੋਣਾਂ ਲਈ ਖਡੂਰ ਸਾਹਿਬ ਹਲਕੇੇ ਦੇ ਸਰਗਰਮ ਆਗੂ ਡਾਇਰੈਕਟਰ ਗੁਰਦੇਵ ਸਿੰਘ ਬਿੱਟੂ ਵਲੋਂ ਕਾਂਗਰਸ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਤਾਲਮੇਲ ਕਰਕੇ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ...

ਪੂਰੀ ਖ਼ਬਰ »

ਪਿੰਡ ਖਾਰਾ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਮੁਖ ਖੇਤੀਬਾੜੀ ਅਫਸਰ ਡਾ. ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਡਾ. ਹਰਪਾਲ ਸਿੰਘ ਪੰਨੂ ਬਲਾਕ ਖੇਤੀਬਾੜੀ ਅਫਸਰ ਚੋਹਲਾ ਸਾਹਿਬ ਦੀ ਯੋਗ ਅਗਵਾਈ ਹੇਠ ਪਿੰਡ ਖਾਰਾ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਲਾਕ ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਡਾ. ਹਰਪਾਲ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਪਿੰਡ ਦਿਲਾਵਰਪੁਰ ਕੋਠੀ ਅਤੇ ਮੁੰਡਾ ਪਿੰਡ ਬਲਾਕ ਚੋਹਲਾ ...

ਪੂਰੀ ਖ਼ਬਰ »

ਲੋਕ ਮਾਰੂ ਨੀਤੀਆਂ ਕੇਂਦਰ ਤੇ ਸੂਬਾ ਸਰਕਾਰ ਨੂੰ ਲੈ ਡੁੱਬਣਗੀਆਂ-ਅਰੋੜਾ

ਤਰਨ ਤਾਰਨ, 18 ਅਪ੍ਰੈਲ (ਵਿਕਾਸ ਮਰਵਾਹਾ)-ਚੋਣਾਂ ਵਿਚ ਲੋਕ ਹਿੱਤਾਂ ਲਈ ਵੱਡੇ-ਵੱਡੇ ਵਾਅਦੇ ਕਰਨ ਵਾਲੇ ਕਾਂਗਰਸੀ ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਲੀਡਰ ਹੁਣ ਸੱਤਾ ਵਿਚ ਆਉਣ ਤੋਂ ਬਾਅਦ ਆਪਣੇ ਹੀ ਕੀਤੇ ਵਾਅਦਿਆਂ ਨੂੰ ਭੁੱਲ ਕੇ ਲੋਕ ਮਾਰੂ ਨੀਤੀਆਂ ਬਣਾਉਣ ਲੱਗ ਪਏ ਹਨ ...

ਪੂਰੀ ਖ਼ਬਰ »

ਮਿਡ-ਡੇਅ ਮੀਲ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)¸ਮਿਡ-ਡੇਅ ਮੀਲ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਗਾਂਧੀ ਪਾਰਕ ਤਰਨ ਤਾਰਨ ਵਿਖੇ ਜਸਬੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਸੂਬਾ ਕਮੇਟੀ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰੇ-ਪੰਨੂੰ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਪਿੰਡ ਗੋਹਲਵੜ ਵਿਖੇ ਕਾਮਰੇਡ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਿਰਤੀਆਂ ਦੇ ਭੱਖਦੇ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਅਤੇ ਭਵਿੱਖ ਦੇ ਕੰਮ ਉਲੀਕੇ ਗਏ | ...

ਪੂਰੀ ਖ਼ਬਰ »

ਦਿਲਾਵਰਪੁਰ ਕੋਠੀ ਤੇ ਮੁੰਡਾਪਿੰਡ ਵਿਖੇ ਕਿਸਾਨ ਖ਼ੁਸ਼ਹਾਲ ਤਹਿਤ ਆਤਮਾ ਅਧੀਨ ਕੈਂਪ ਲਗਾਏ

ਚੋਹਲਾ ਸਾਹਿਬ, 18 ਅਪ੍ਰੈਲ (ਬਲਵਿੰਦਰ ਸਿੰਘ)-ਮੁੱਖ ਖ਼ੇਤੀਬਾੜੀ ਅਫ਼ਸਰ ਡਾ. ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖ਼ੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਡਾ. ਹਰਪਾਲ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਪਿੰਡ ਦਿਲਾਵਰਪੁਰ ਕੋਠੀ ਅਤੇ ਮੁੰਡਾਪਿੰਡ ...

ਪੂਰੀ ਖ਼ਬਰ »

ਤੀਰ ਯਾਦਗਾਰੀ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਹੋਈ

ਤਰਨ ਤਾਰਨ, 18 ਅਪ੍ਰੈਲ (ਪਰਮਜੀਤ ਜੋਸ਼ੀ)-ਤੀਰ ਯਾਦਗਾਰੀ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਹਰਦਰਸ਼ਨ ਸਿੰਘ ਕਮਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੀਟਿੰਗ ਦੀ ਸ਼ੁਰੂਆਤ ਪ੍ਰਮਜੀਤ ਕੌਰ ਉਰਫ਼ ਸੀਮਾ ਨੇ ਇਕ ਖੂਬਸੂਰਤ ਗ਼ੀਤ ਨਾਲ ਕੀਤੀ | ਸਭਾ ਦੇ ਜਨਰਲ ਸਕੱਤਰ ਕੀਰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX