ਤਾਜਾ ਖ਼ਬਰਾਂ


ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  23 minutes ago
ਜਲੰਧਰ, 24 ਜੁਲਾਈ - ਜਲੰਧਰ ਦੇ ਨਾਰਥ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  52 minutes ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  33 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  about 1 hour ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  about 1 hour ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 2 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 3 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 3 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 3 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 4 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 3 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 5 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 5 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 6 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 6 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 7 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 7 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਲੁਧਿਆਣਾ

ਅਰਬਨ ਅਸਟੇਟ ਦੁੱਗਰੀ ਦੇ ਫੇਸ-1 ਤੇ ਫੇਸ-2 'ਚ ਅਗਲੇ ਹੁਕਮਾਂ ਤੱਕ ਲਾਕਡਾਊਨ ਲਾਗੂ-ਜ਼ਿਲ੍ਹਾ ਮੈਜਿਸਟ੍ਰੇਟ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸ਼ਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਥਾਨਕ ਅਰਬਨ ਅਸਟੇਟ ਦੁੱਗਰੀ ਦੇ ਫੇਸ-1 ਤੇ ਫੇਸ-2 ਵਿਚ ਵੱਡੀ ਗਿਣਤੀ ਵਿਚ ਕੋਵਿਡ-19 ਪਾਜ਼ੀਟਿਵ ਮਰੀਜ਼ ਹੋਣ ਕਰਕੇ ਇਸ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਵਜੋਂ ਘੋਸ਼ਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਦੋਵੇਂ ਖੇਤਰ ਅੱਜ 18 ਅਪ੍ਰੈਲ 2021(ਐਤਵਾਰ) ਰਾਤ 9 ਵਜੇ ਤੋਂ ਅਗਲੇ ਹੁਕਮਾਂ ਤੱਕ 100 ਫੀਸਦੀ (ਲਾਕਡਾਉਨ) ਸੀਲ ਕਰ ਦਿੱਤੇ ਜਾਣਗੇ | ਜਾਣਕਾਰੀ ਅਨੁਸਾਰ ਜੇਕਰ ਕਿਸੇ ਖੇਤਰ 'ਚ 15 ਮਰੀਜ਼ ਪਾਜ਼ੀਟਿਵ ਪਾਏ ਜਾਂਦੇ ਹਨ ਤਾਂ ਉਸ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਘੋਸ਼ਿਤ ਕਰ ਦਿੱਤਾ ਜਾਂਦਾ ਹੈ, ਪਰ ਅਰਬਨ ਅਸਟੇਟ ਦੁੱਗਰੀ ਦੇ ਫੇਜ਼-1 ਅਤੇ ਫੇਸ-2 ਵਿਚ ਹਾਲ ਹੀ ਵਿਚ 70 ਤੋਂ ਵੱਧ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਦੋਵਾਂ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹੱਈਆ ਕਰਵਾਏ ਗਏ ਅਗਲੇ 7 ਘੰਟਿਆਂ ਦੇ ਅੰਤਰਾਲ ਵਿਚ ਲੋੜੀਂਦੀ ਤਿਆਰੀ ਮੁਕੰਮਲ ਕਰ ਲਈ ਜਾਵੇ |

ਇਕ ਕਰੋੜ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐੱਸ ਟੀ ਐੱਫ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਸਦੇ ਕਬਜ਼ੇ 'ਚੋਂ ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ ਵੀ ਬਰਾਮਦ ਕੀਤੀ ਹੈ | ਇਸ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼- 3 ਗਿ੍ਫ਼ਤਾਰ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਬੁਲਟ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਖਤਰਨਾਕ ਗਰੋਹ ਦਾ ਪਰਦਾਫਾਸ਼ ਕਰਦਿਆਂ 3 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 7 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ, ...

ਪੂਰੀ ਖ਼ਬਰ »

ਗੈਸ ਗੁਦਾਮ ਨੂੰ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਨੌਜਵਾਨ ਨੂੰ ਪੁਲਿਸ ਨੇ ਲਿਆ ਹਿਰਾਸਤ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪੁਲਿਸ ਲਾਈਨ ਸਥਿਤ ਗੈਸ ਗੁਦਾਮ ਨੂੰ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਨੌਜਵਾਨ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ | ਜਾਣਕਾਰੀ ਅਨੁਸਾਰ ਵੱਖ-ਵੱਖ ਕਾਰਵਾਈਆਂ ਕਾਰਨ ਚਰਚਾ 'ਚ ਰਹਿਣ ਵਾਲੇ ...

ਪੂਰੀ ਖ਼ਬਰ »

ਅੱਜ ਫਿਰ 768 ਵਿਅਕਤੀਆਂ 'ਚ ਪਾਇਆ ਗਿਆ ਕੋਰੋਨਾ ਪਾਜ਼ੀਟਿਵ

ਲੁਧਿਆਣਾ, 18 ਅਪ੍ਰੈਲ (ਸਲੇਮਪੁਰੀ)-ਲੁਧਿਆਣਾ 'ਚ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ 685 ਮਰੀਜ ਕੇਵਲ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਵਲੋਂ ਔਰਤ ਦੀ ਲੜਕੀ ਨਾਲ ਜਬਰ ਜਨਾਹ- ਕੇਸ ਦਰਜ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਕੈਂਡ ਵਿਚ ਲਿਵ ਇਨ ਰਿਲੇਸ਼ਨਸ਼ਿਪ 'ਚ ਔਰਤ ਨਾਲ ਰਹਿ ਰਹੇ ਨੌਜਵਾਨ ਵਲੋਂ ਔਰਤ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਲੜਕੀ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖਿਲਾਫ਼ ਪੁਲਿਸ ਨੇ ਸ਼ਿਕੰਜਾ ਕੱਸਿਆ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖਿਲਾਫ਼ ਸ਼ਿਕੰਜਾ ਕਰਦਿਆਂ ਵੱਖ-ਵੱਖ ਥਾਵਾਂ 'ਤੇ ਕਰਫਿਊ ਦੌਰਾਨ ਕਾਰੋਬਾਰ ਕਰ ਰਹੇ 12 ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਲੋਕ ਮਸਲੇ ਹੱਲ ਕਰਨ 'ਚ ਨਾਕਾਮ ਸਰਕਾਰਾਂ ਕੋਰੋਨਾ ਦਾ ਹੱਲਾ ਮਚਾ ਰਹੀਆਂ ਹਨ-ਆਗੂ

ਲੁਧਿਆਣਾ, 18 ਅਪ੍ਰੈਲ (ਸਲੇਮਪੁਰੀ)-ਇਨਕਲਾਬੀ ਕੇਂਦਰ ਪੰਜਾਬ ਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀਆਂ ਜ਼ਿਲ੍ਹਾ ਲੁਧਿਆਣਾ ਇਕਾਈਆਂ ਦੇ ਪ੍ਰਧਾਨ ਜਸਵੰਤ ਜੀਰਖ ਤੇ ਸਕੱਤਰ ਸਤੀਸ਼ ਸੱਚਦੇਵਾ ਨੇ ਕਿਹਾ ਕਿ ਦੇਸ਼ ਭਰ 'ਚ ਕੇਂਦਰ ਤੇ ਸੂਬਾ ਸਰਕਾਰਾਂ ਦੇ ਸਿਆਸਤਦਾਨਾਂ ਵਲੋਂ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਤਹਿਤ ਤਾਇਨਾਤ ਠੇਕਾ ਮੁਲਾਜ਼ਮਾਂ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 18 ਅਪ੍ਰੈਲ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਅਧੀਨ ਸਿਹਤ ਵਿਭਾਗ ਪੰਜਾਬ 'ਚ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਮਨ ਬਣਾ ਲਿਆ ਹੈ | ਇਸੇ ਸਿਲਸਿਲੇ 'ਚ ਅੱਜ ਐੱਨ.ਐੱਚ.ਐੱਮ. ਦੀਆਂ ...

ਪੂਰੀ ਖ਼ਬਰ »

ਵਾਰਡ ਨੰਬਰ 39 ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਟੇਡੀਅਮ ਦਾ ਉਦਘਾਟਨ

ਲੁਧਿਆਣਾ, 18 ਅਪੈ੍ਰਲ (ਪੁਨੀਤ ਬਾਵਾ)-ਵਾਰਡ ਨੰਬਰ 39 ਵਿਖੇ ਨਵੇਂ ਬਣੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਟੇਡੀਅਮ ਨੂੰ ਮੇਅਰ ਬਲਕਾਰ ਸਿੰਘ ਸੰਧੂ, ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਤੇ ਇਲਾਕਾ ਕੌਂਸਲਰ ਪਤੀ ਜਸਵਿੰਦਰ ਸਿੰਘ ਠੁਕਰਾਲ ਵਲੋਂ ਲੋਕਾਂ ...

ਪੂਰੀ ਖ਼ਬਰ »

ਸੀ ਪੀ ਐੱਫ ਕਰਮਚਾਰੀ ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਚਲਾਈ ਟਵਿੱਟਰ 'ਤੇ ਵਿਸ਼ੇਸ਼ ਮੁਹਿੰਮ

ਲੁਧਿਆਣਾ , 18 ਅਪ੍ਰੈਲ (ਸਲੇਮਪੁਰੀ)-ਸੀ.ਪੀ.ਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸੰਦੀਪ ਕੁਮਾਰ ਭਾਂਬਕ ਤੇ ਜਗਤਾਰ ਸਿੰਘ ਰਾਜੋਆਣਾ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਲੋਂ ਟਵਿਟਰ ਐਪ 'ਤੇ ਪੁਰਾਣੀ ਪੈਨਸ਼ਨ ...

ਪੂਰੀ ਖ਼ਬਰ »

ਪੁਲਿਸ ਥਾਣਿਆਂ 'ਚ ਆਮ ਲੋਕਾਂ ਦਾ ਦਾਖ਼ਲਾ ਬੰਦ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਨੇ ਅੱਜ ਇਕ ਹੁਕਮ ਜਾਰੀ ਕਰਕੇ ਪੁਲਿਸ ਥਾਣਿਆਂ ਵਿਚ ਆਮ ਲੋਕਾਂ ਦਾ ਦਾਖਲਾ 30 ਅਪ੍ਰੈਲ ਤਕ ਬੰਦ ਕਰ ਦਿੱਤਾ ਹੈ | ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ- ਗਿੱਲ

ਲੁਧਿਆਣਾ, 18 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਡੀ.ਐਫ.ਸੀ. ਪੱਛਮੀ ਸੁਖਵਿੰਦਰ ਸਿੰਘ ਗਿੱਲ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਖਤਕਾਰਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤੇ ਵੰਡ ...

ਪੂਰੀ ਖ਼ਬਰ »

ਹਲਕਾ ਦੱਖਣੀ ਵਿਖੇ ਖ਼ਾਲਸਾ ਦਾ ਸਨਮਾਨ

ਡਾਬਾ/ ਲੁਹਾਰਾ, 18 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖਾਲਸਾ ਦਾ ਵਾਰਡ ਨੰਬਰ 29 ਵਿਖੇ ਨਿਰਮਲ ਸਿੰਘ ਐੱਸ ਐੱਸ ਸਾਬਕਾ ਉਪ ਚੇਅਰਮੈਨ ਪੱਛਡੀਆਂ ਸ਼੍ਰੇਣੀਆਂ ਪੰਜਾਬ ਦੇ ਦਫ਼ਤਰ ਲੁਹਾਰਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ 'ਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਦਾ ਅੱਜ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਇਜ਼ਾ ਲਿਆ ਤੇ ਉਨਾਂ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਸਮੂਹ ਖਰੀਦ ਏਜੰਸੀਆਂ ਦੇ ...

ਪੂਰੀ ਖ਼ਬਰ »

ਖਾਤੇ 'ਚੋਂ ਧੋਖੇ ਨਾਲ 15 ਲੱਖ ਰੁਪਏ ਕਢਵਾਉਣ ਦੇ ਮਾਮਲੇ 'ਚ 3 ਨੌਜਵਾਨਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਧੋਖੇ ਨਾਲ ਖਾਤੇ ਵਿਚੋਂ 15 ਲੱਖ ਰੁਪਏ ਕਢਵਾਉਣ ਦੇ ਮਾਮਲੇ 'ਚ ਤਿੰਨ ਨੌਜਵਾਨਾਂ ਖਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਵਿਖੇ ਕੋਵਿਡ-19 ਵੈਕਸੀਨ ਕੈਂਪ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਦੁਰਗਾ ਪੁਰੀ, ਹੈਬੋਵਾਲ ਕਲਾਂ ਵਿਖੇ ਕੋਵਿਡ-19 ਵੈਕਸੀਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਰਬੱਤ ਦਾ ਭਲਾ ਚੈਰੀਟੇਬਲ ...

ਪੂਰੀ ਖ਼ਬਰ »

ਬਿਨਾਂ ਵਰਦੀ ਤੋਂ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 18 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਘਰ ਘਰ ਰਸੋਈ ਗੈਸ ਦੀ ਡਿਲੀਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਕਥਿਤ ਤੌਰ 'ਤੇ ਬਿਨਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਅਨੇਕਾਂ ਕੋਲ ਹੀ ਮੌਕੇ 'ਤੇ ਨਾਪ ਤੋਲ ਵਾਲਾ ...

ਪੂਰੀ ਖ਼ਬਰ »

ਪਾਣੀ ਅਨਮੋਲ ਹੈ, ਇਸਦੀ ਸੰਕੋਚ ਨਾਲ ਵਰਤੋਂ ਕੀਤੀ ਜਾਵੇ-ਬੋਬੀ

ਲੁਧਿਆਣਾ, 18 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਵਾਨ ਕਾਰੋਬਾਰੀ ਆਗੂ ਤੇ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਤੇ ਟ੍ਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੋਬੀ ਨੇ ਵਿਸ਼ੇਸ ਗੱਲਬਾਤ ਦੌਰਾਨ ਕਿਹਾ ਕਿ ਪਾਣੀ ਅਤਿ ਹੀ ...

ਪੂਰੀ ਖ਼ਬਰ »

ਲੱਖਾਂ ਕੁਵਿੰਟਲ ਸਸਤੀ ਕਣਕ ਵੰਡੀ ਗਈ ਸਮਾਰਟ ਰਾਸ਼ਨ ਕਾਰਡਧਾਰਕਾਂ 'ਚ

ਲੁਧਿਆਣਾ, 18 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਦੀ ਨਿਤੀ ਅਨੁਸਾਰ ਸ਼ਹਿਰ ਲੁਧਿਆਣਾ ਵਿਚ ਵੀ ਲੱਖਾਂ ਕੁਇੰਟਲ ਸਸਤੀ ਕਣਕ ਸਮਾਰਟ ਰਾਸ਼ਨ ਕਾਰਡਧਾਰਕਾਂ ਵਿਚ ਵੰਡੀ ਗਈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਸਤੀ ਕਣਕ ਵੰਡਣ ਦਾ ਕੰਮ ਚਲਦਾ ਰਿਹਾ ਅਤੇ ਜਾਣਕਾਰੀ ...

ਪੂਰੀ ਖ਼ਬਰ »

ਕੋਵੀਸ਼ੀਲਡ ਵੈਕਸੀਨ ਲਗਵਾਉਣ ਵਾਲਿਆਂ ਨੂੰ ਜਲਦੀ ਮਿਲੇਗੀ ਦੂਜੀ ਡੋਜ਼

ਲੁਧਿਆਣਾ, 18 ਅਪ੍ਰੈਲ (ਸਲੇਮਪੁਰੀ)-ਕੋਵਿਡ-19 ਕੰਟਰੋਲ ਦੇ ਇੰਚਾਰਜ ਡਾ ਕਿਰਨ ਆਹਲੂਵਾਲੀਆ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜਿਹੜੇ ਲਾਭਪਾਤਰੀਆਂ ਨੂੰ ਕੋਵੀਸ਼ੀਲਡ ਵੈਕਸੀਨ ਦੀ ਦੂਜੀ ਡੋਜ ਲਗਾਈ ਜਾਣੀ ਸੀ, ਨੂੰ ਨਹੀਂ ਮਿਲ ਸਕੀ, ਪਰ ਲਾਭਪਾਤਰੀਆਂ ਨੂੰ ਨਿਰਾਸ਼ ਹੋਣ ਦੀ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵਲੋਂ ਗੁਰਮਤਿ ਦੇ ਪ੍ਰਸਾਰ ਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਅਧੀਨ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਅਕਾਲ ਪੁਰਖ ਦੀ ਭਗਤੀ ਵਿਚ ਲੀਨ ਰਹਿਣ ਵਾਲੇ ਸ੍ਰੀ ਗੁਰੂ ਅਮਰਦਾਸ ਜੀ ਸੇਵਾ ਤੇ ਭਗਤੀ ਦੇ ਸੁਮੇਲ ਸਨ, ਜਿਨ੍ਹਾਂ ਨੇ ਆਪਣੀ ਅਧਿਆਤਮਕ ਭੁੱਖ ਨੂੰ ਮਿਟਾਉਣ ਲਈ ਪ੍ਰਭੂ ਭਗਤੀ ਦੇ ਸਿਧਾਂਤ ਨਾਲ ਜੁੜ ਕੇ ਅਕਾਲ ਪੁਰਖ ਦੀ ਸੱਚੇ ਦਿਲੋਂ ...

ਪੂਰੀ ਖ਼ਬਰ »

ਮਿਸਡ ਕਾਲ ਰਾਹੀਂ ਵੀ ਹੋ ਸਕਦੀ ਹੈ ਰਸੋਈ ਗੈਸ ਦੀ ਬੁਕਿੰਗ

ਲੁਧਿਆਣਾ, 18 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਡੀ.ਏ.ਸੀ. ਸਿਸਟਮ ਲਾਗੂ ਕਰ ਦਿੱਤਾ ਗਿਆ ਹੈ, ਜਿਸ ਨੂੰ ਡਿਲੀਵਰੀ ਅਥੈਂਟਿਕ ਕੋਡ ਕਿਹਾ ਜਾਂਦਾ ਹੈ, ਭਾਵੇਂ ਕਿ ਗੈਸ ਕੰਪਨੀਆਂ ਵਲੋਂ ਇਹ ਪ੍ਰਣਾਲੀ ਕੁੱਝ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਾ ਕੇ ਕਾਲਾ ਦਿਵਸ ਮਨਾਇਆ

ਫੁੱਲਾਂਵਾਲ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਮੰਡਲ ਲਲਤੋਂ ਕਲਾਂ ਦੇ ਬਿਜਲੀ ਕਾਮਿਆਂ ਨੇ ਬੀਤੀ ਕੱਲ੍ਹ ਬਿਜਲੀ ਬੋਰਡ ਨੂੰ ਭੰਗ ਕਰਕੇ ਕਾਰਪੋਰੇਸ਼ਨਾਂ ਵਿਚ ਵੰਡਣ ਦੇ ਦਿਨ ਨੂੰ ...

ਪੂਰੀ ਖ਼ਬਰ »

ਦੇਸ਼ ਦਾ ਭਵਿੱਖ ਬਚਾਉਣ ਲਈ ਕੇਂਦਰ ਤੇ ਸੂਬੇ ਵਿਚ ਕਾਂਗਰਸ ਦੀ ਸੱਤਾ ਹੋਣੀ ਜਰੂਰੀ-ਚੋਪੜਾ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਜ਼ਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਉੱਪ ਪ੍ਰਧਾਨ ਰਜਨੀਸ਼ ਚੋਪੜਾ ਨੇ ਕਿਹਾ ਕਿ ਦੇਸ਼ ਦਾ ਭਵਿੱਖ ਬਚਾਉਣ ਲਈ ਕੇਂਦਰ ਤੇ ਸੂਬੇ ਵਿਚ ਕਾਂਗਰਸ ਦੀ ਸੱਤਾ ਹੋਣੀ ਬਹੁਤ ਜਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਇਕ ਸਿਰਫ਼ ਕਾਂਗਰਸ ...

ਪੂਰੀ ਖ਼ਬਰ »

ਨਵੇਂ ਸ਼ੈਸਨ ਲਈ ਦਾਖਲਿਆਂ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਨ ਲਈ ਸ਼ੁਰੂ ਕੀਤੀ ਦਾਖਲਾ ਮੁਹਿੰਮ

ਇਯਾਲੀ/ਥਰੀਕੇ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸੈਸ਼ਨ 2021-22 ਲਈ ਸ਼ੁਰੂ ਹੋਏ ਦਾਖਲਿਆਂ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਨ ਲਈ ਸ਼ੁਰੂ ਕੀਤੀ ਦਾਖਲਾ ਮੁਹਿੰਮ 'ਈਚ ਵੰਨ ਬਰਿੰਗ ਵੰਨ' ਤਹਿਤ ਸਰਕਾਰੀ ...

ਪੂਰੀ ਖ਼ਬਰ »

ਕੇਂਦਰੀ ਖੇਤੀਬਾੜੀ ਮੰਤਰੀ ਵਲੋਂ ਵੈਟਰਨਰੀ ਯੂਨੀਵਰਸਿਟੀ ਦੇ ਵਰਚੂਅਲ ਕਲਾਸਰੂਮ ਦਾ ਉਦਘਾਟਨ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰਿੰਦਰ ਸਿੰਘ ਤੋਮਰ ਨੇ ਵਰਚੂਅਲ ਕਲਾਸਰੂਮ ਅਤੇ ਐਗਰੀ ਦੀਕਸ਼ਾ ਵੈਬ ਐਜੂਕੇਸ਼ਨ ਚੈਨਲ ਨੂੰ ਲੋਕ ਅਰਪਣ ਕੀਤਾ | ਗੁਰੂ ਅੰਗਦ ਦੇਵ ਵੈਟਰਨਰੀ ਅਫ਼ਤੇ ਐਨੀਮਲ ਸਾਇੰਸਜ਼ ...

ਪੂਰੀ ਖ਼ਬਰ »

ਜਥੇਬੰਦੀ ਵਲੋਂ ਦਿੱਤੇ ਹਰ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪੜੇ ਚਾੜਿ੍ਹਆ ਜਾਵੇਗਾ-ਭਾਕਿਯੂ ਆਗੂ

ਇਯਾਲੀ/ਥਰੀਕੇ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਸੜਕ ਸਥਿਤ ਐਮ.ਬੀ.ਡੀ. ਮਾਲ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਪੱਕੇ ਧਰਨੇ ਤੇ ਅੱਜ ਅਹਿਮ ਮੀਟਿੰਗ ਕਰਦਿਆਂ ਸਰਕਾਰਾਂ ਵਲੋਂ ਲੋਕਾਂ ਵਿਚ ਕੋਰੋਨਾ ਦੇ ਨਾਂ ਤੇ ਦਹਿਸ਼ਤ ...

ਪੂਰੀ ਖ਼ਬਰ »

ਬਰਗਾੜੀ ਅਤੇ ਕੋਟਕਪੂਰਾ ਮਾਮਲੇ 'ਚ ਸਿੱਖ ਸੰਗਤਾਂ ਨੂੰ ਕੈਪਟਨ ਅਮਰਿੰਦਰ ਦੇਣਗੇ ਜਲਦ ਇਨਸਾਫ-ਮੰਡ/ਮਹਿਤਾ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਸੰਯੁਕਤ ਕੁਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਅੱਜ ਸਥਾਨਕ ਸਾਬਾਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਨੇਤਾ ਪਰਮਿੰਦਰ ਮਹਿਤਾ ਦੇ ਦਫ਼ਤਰ ਵਿਖੇ ਪਹੁੰਚ ਕੇ ਚਾਹ 'ਤੇ ਚਰਚਾ ...

ਪੂਰੀ ਖ਼ਬਰ »

ਹਲਕਾ ਗਿੱਲ ਦੇ ਰਹਿੰਦੇ ਵਿਕਾਸ ਕਾਰਜ ਜਲਦ ਮੁਕੰਮਲ ਕਰ ਲਏ ਜਾਣਗੇ-ਕੌਂਸਲਰ ਵੈਦ

ਫੁੱਲਾਂਵਾਲ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਸਾਰੇ ਪਿੰਡਾਂ ਤੇ ਸ਼ਹਿਰ ਦੇ ਨਾਲ ਲਗਦੀਆਂ ਕਲੋਨੀਆਂ ਵਿਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ ਤੇ ਜਾਰੀ ਹਨ | ਜਿਨ੍ਹਾਂ ਵਿਚ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ, ਪੀਣ ਵਾਲਾ ਸ਼ੁੱਧ ...

ਪੂਰੀ ਖ਼ਬਰ »

ਬੇਦੀ ਪੰਜਾਬ ਟਰੇਡਰਜ਼ ਬੋਰਡ ਦੇ ਮੈਂਬਰ ਬਣੇ

ਲੁਧਿਆਣਾ, 18 ਅਪੈ੍ਰਲ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕਰ ਤੇ ਆਬਕਾਰੀ ਵਿਭਾਗ ਅਧੀਨ ਬਣਾਏ ਗਏ ਪੰਜਾਬ ਟਰੇਡਰਜ਼ ਬੋਰਡ ਦਾ ਜਤਿੰਦਰਪਾਲ ਸਿੰਘ ਬੇਦੀ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸ. ਬੇਦੀ ਤੋਂ ਇਲਾਵਾ 7 ਹੋਰ ਆਗੂਆਂ ਨੂੰ ਟਰੇਡਰਜ਼ ਬੋਰਡ ਦਾ ਮੈਂਬਰ ...

ਪੂਰੀ ਖ਼ਬਰ »

ਵਿਜੇ ਦਾਨਵ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਦਾਰ ਨਗਰ ਵਿਚ ਵਿਜੇ ਦਾਨਵ ਦਾ ਅੱਜ ਇਲਾਕਾ ਨਿਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੇ ਦਾਨਵ ਨੇ ਕਿਹਾ ਕਿ ਉਹ ਇਲਾਕੇ ਦੀਆਂ ਮੁਸ਼ਕਿਲਾਂ ਪਹਿਲ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਕੈਂਪ ਦੌਰਾਨ ਵੱਡੀ ਗਿਣਤੀ 'ਚ ਲੋਕਾਂ ਨੇ ਲਗਵਾਇਆ ਟੀਕਾ

ਭਾਮੀਆਂ ਕਲਾਂ , 18 ਅਪ੍ਰੈਲ (ਜਤਿੰਦਰ ਭੰਬੀ)-ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਕੋਰੋਨਾ ਵੈਕਸੀਨ ਕੈਂਪ ਜੀ . ਕੇ ਅਸਟੇਟ, ਚੰਡੀਗੜ੍ਹ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਸੀਵਰੇਜ ਜਾਮ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੀ ਮੰਗ

ਲੁਧਿਆਣਾ, 18 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 47 ਅਧੀਨ ਪੈਂਦੇ ਮੁਹੱਲਾ ਅਜਾਦ ਨਗਰ ਦੀਆਂ ਕਈ ਗਲੀਆਂ 'ਚ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਜਾਮ ਕਾਰਨ ਲੋਕ ਗੰਦਗੀ ਭਰੇ ਮਾਹੌਲ 'ਚ ਦਿਨ ਕੱਟਣ ਨੂੰ ਮਜਬੂਰ ਹਨ ਅਤੇ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਹਨ ਕਿ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾਇਆ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਵਾਰਡ ਨੰਬਰ 45 ਵਿਖੇ ਬਲਜਿੰਦਰ ਸਿੰਘ ਭੰਗੂ ਇੰਚਾਰਜ ਹਲਕਾ ਆਤਮ ਨਗਰ ਆਈ.ਟੀ.ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਕੋਰੋਨਾ ਵੈਕਸੀਨੇਸ਼ਨ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਦੇਸੀ ਨੁਸਖ਼ੇ ਦੇਣ ਵਾਲੇ ਸਪੇਰੇ ਨੂੰ ਵੀ ਹੋਇਆ ਕਰੋਨਾ

ਲੁਧਿਆਣਾ, 18 ਅਪ੍ਰੈਲ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਆਮ ਭੋਲੇ ਭਾਲੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਦੇਸੀ ਨੁਸਖ਼ੇ ਦੇਣ ਵਾਲੇ ਸਪੇਰੇ ਨੂੰ ਵੀ ਕੋਰੋਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਹਤ ਵਿਭਾਗ ਦੀ ਟੀਮ ਵਲੋਂ ਸਪੇਰੇ ਨੂੰ ਘਰ ਵਿਚ ਇਕਾਂਤਵਾਸ ਹੋਣ ...

ਪੂਰੀ ਖ਼ਬਰ »

ਬਿੱਟੂ ਤੇ ਆਸ਼ੂ ਵਲੋਂ ਬਸੰਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 18 ਅਪੈ੍ਰਲ (ਪੁਨੀਤ ਬਾਵਾ)-ਕਾਕਾ ਸਹਿਜਬੀਰ ਸਿੰਘ ਬਸੰਤ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ 19 ਅਪ੍ਰੈਲ ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ...

ਪੂਰੀ ਖ਼ਬਰ »

ਰੈੱਡ ਫਾਊਾਡੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ

ਲੁਧਿਆਣਾ, 18 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਰੈਡ ਫਾਊਾਡੇਸ਼ਨ ਐਨ. ਜੀ. ਓ. ਵੈਲਫੇਅਰ ਸੁਸਾਇਟੀ ਵਲੋਂ ਡਾ. ਦਵਾਰਕਾਨਾਥ ਕੋਟਨਿਸ ਹਸਪਤਾਲ ਸਲੇਮਟਾਬਰੀ ਵਿਖੇ ਡਾ. ਇੰਦਰਜੀਤ ਸਿੰਘ ਢੀਂਗਰਾ ਤੇ ਗੌਤਮ ਖੰਨਾ ਦੇ ਸਹਿਯੋਗ ਨਾਲ ਲਗਾਏ ਖੂਨਦਾਨ ਕੈਂਪ ਦੌਰਾਨ 60 ਯੂਨਿਟ ਖੂਨ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਪਿੰਡ ਦਾਦ ਵਲੋਂ ਟੀਕਾਕਰਨ ਕੈਂਪ

ਫੁੱਲਾਂਵਾਲ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰਦੁਆਰਾ ਭਾਈ ਬਾਲਾ ਜੀ ਵਿਖੇ ਸਰਪੰਚ ਜਗਦੀਸ਼ ਪਾਲ ਸਿੰਘ ਗਰੇਵਾਲ ਦੇ ਯਤਨਾਂ ਸਦਕਾ ਗਰਾਮ ਪੰਚਾਇਤ ਵਲੋਂ ਪ੍ਰਸ਼ਾਸਨ ਦੀ ਸਹਾਇਤਾ ਨਾਲ ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਅਰਜੁਨ ਸ਼ਰਮਾ ਨੇ ਯੂ. ਪੀ. ਐਸ. ਸੀ (ਆਈ.ਈ.ਐਸ) 'ਚੋਂ 42ਵਾਂ ਰੈਂਕ ਪ੍ਰਾਪਤ ਕਰਕੇ ਪਿੰਡ ਥਰੀਕੇ ਦਾ ਨਾਂਅ ਕੀਤਾ ਰੌਸ਼ਨ

ਇਯਾਲੀ/ਥਰੀਕੇ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਕਿਸੇ ਤਪੱਸਿਆ ਤੋਂ ਘੱਟ ਨਹੀਂ ਉੱਚ ਸਿੱਖਿਆ ਪ੍ਰਾਪਤ ਕਰਨਾ, ਉਹ ਵੀ ਉਸ ਵੇਲੇ ਜਦੋਂ ਪੈਰ-ਪੈਰ 'ਤੇ ਚੁਣੌਤੀਆਂ ਤੇ ਮੁਕਾਬਲੇਬਾਜੀ ਦਾ ਯੁੱਗ ਹੋਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪਾਰਲੀਮਾਨੀ ਸਕੱਤਰ, ...

ਪੂਰੀ ਖ਼ਬਰ »

ਲਾਕਡਾਊਨ ਲਾਉਣ ਨਾਲ ਆਰਥਿਕ ਨੁਕਸਾਨ ਦੇ ਨਾਲ ਮਜ਼ਦੂਰ ਵਰਗ ਰੋਜ਼ੀ ਰੋਟੀ ਤੋਂ ਮੁਥਾਜ ਹੋ ਜਾਵੇਗਾ-ਬੈਂਸ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿਧਾਨ ਸਭਾ ਹਲਕਾ ਆਤਮ ਨਗਰ ਵਿਚ ਪੈਂਦੇ ਅਰਬਨ ਇਸਟੇਟ ਦੁਗਰੀ ਫੇਸ-1 ਤੇ 2 ਵਿਖੇ ਅੱਜ ਰਾਤ ਤੋਂ ਅਣਮਿੱਥੇ ਸਮੇਂ ਲਈ ਲਾਏ ਗਏ ਲਾਕ ਡਾਊਨ 'ਤੇ ਆਪਣੀ ਪ੍ਰਤੀਕਿਰਿਆ ਜਾਰੀ ਕਰਦੇ ਹੋਏ ਲੋਕ ਇਨਸਾਫ ਪਾਰਟੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਨੌਜਵਾਨ ਕਾਬੂ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX