ਤਾਜਾ ਖ਼ਬਰਾਂ


ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  15 minutes ago
ਜਲੰਧਰ, 24 ਜੁਲਾਈ - ਜਲੰਧਰ ਦੇ ਨਾਰਥ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  44 minutes ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  25 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  about 1 hour ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  about 1 hour ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 2 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 2 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 3 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 3 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 3 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 3 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 4 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 5 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 6 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 6 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 7 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 7 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ ਦੇ 625 ਨਵੇਂ ਮਾਮਲੇ 3 ਮੌਤਾਂ-411 ਮਰੀਜ਼ ਹੋਏ ਠੀਕ

ਚੰਡੀਗੜ੍ਹ, 18 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 625 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੀ ਵੀ ਖ਼ਬਰ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-24 ਦੇ ਵਸਨੀਕ 52 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਫੋਰਟਿਸ ਹਸਪਤਾਲ ਮੋਹਾਲੀ, ਸੈਕਟਰ-29 ਦੀ ਵਸਨੀਕ 62 ਸਾਲਾ ਕੋਰੋਨਾ ਪਾਜ਼ੀਟਿਵ ਔਰਤ ਦੀ ਜੀ.ਐਮ.ਸੀ.ਐਚ-32, ਮੌਲੀ ਜੱਗਰਾਂ ਨਿਵਾਸੀ 28 ਸਾਲਾ ਕੋਰੋਨਾ ਪਾਜ਼ੀਟਿਵ ਔਰਤ ਦੀ ਜੀ.ਐਮ.ਐਸ.ਐਚ-16 ਵਿਚ ਮੌਤ ਹੋ ਗਈ | ਇਹ ਤਿੰਨੋਂ ਮਰੀਜ਼ ਕੋਰੋਨਾ ਦੇ ਨਾਲ-ਨਾਲ ਹੋਰ ਗੰਭੀਰ ਬਿਮਾਰੀਆਂ ਤੋਂ ਵੀ ਪੀੜਤ ਸਨ | ਚੰਡੀਗੜ੍ਹ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 3625 ਹੋ ਗਈ ਹੈ | ਸਿਹਤਯਾਬ ਹੋਣ ਉਪਰੰਤ ਅੱਜ 411 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ |

ਚੰਡੀਗੜ੍ਹ ਪ੍ਰੈੱਸ ਕਲੱਬ ਵਲੋਂ ਪੱਤਰਕਾਰ 'ਤੇ ਹਮਲੇ ਦੀ ਨਿਖੇਧੀ

ਚੰਡੀਗੜ੍ਹ, 18 ਅਪ੍ਰੈਲ (ਮਨਜੋਤ ਸਿੰਘ)-ਚੰਡੀਗੜ੍ਹ ਪ੍ਰੈੱਸ ਕਲੱਬ ਨੇ ਕੁਰੂਕਸ਼ੇਤਰਾ ਅਧਾਰਿਤ ਪੱਤਰਕਾਰ ਕਮਲ ਸੈਣੀ ਖਿਲਾਫ਼ ਪੁਲਿਸ ਕਾਰਵਾਈ ਦੀ ਨਿਖੇਧੀ ਕੀਤੀ ਹੈ, ਜੋ ਕਿ ਐਨ.ਡੀ.ਟੀ.ਵੀ ਤੋਂ ਜ਼ਿਲ੍ਹਾ ਰਿਪੋਰਟਰ ਵਜੋਂ ਤਾਇਨਾਤ ਹੈ | ਕਮਲ ਸੈਣੀ 16 ਅਪ੍ਰੈਲ ਨੂੰ ...

ਪੂਰੀ ਖ਼ਬਰ »

ਪਿੰਡ ਤਿ੍ਪੜੀ 'ਚ ਕਣਕ ਤੇ ਨਾੜ ਨੂੰ ਲੱਗੀ ਅੱਗ

ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਖਰੜ ਦੇ ਨੇੜਲੇ ਪਿੰਡ ਤਿ੍ਪੜੀ ਵਿਖੇ ਦੁਪਹਿਰੇ ਕਿਸਾਨਾਂ ਦੇ ਖੇਤਾਂ ਵਿਚ ਕਣਕ ਦੀ ਫਸਲ ਅਤੇ ਕਣਕ ਦੀ ਨਾੜ ਨੂੰ ਅੱਗ ਲੱਗ ਗਈ | ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਖਰੜ ਤੋਂ ਦੋ ਅਤੇ ਫਾਇਰ ਬਿ੍ਗੇਡ ਦਫ਼ਤਰ ਮੁਹਾਲੀ ਤੋਂ ਇਕ ...

ਪੂਰੀ ਖ਼ਬਰ »

ਦੇਰ ਰਾਤ ਤੱਕ ਪਾਰਟੀ ਚਲਾਉਣ 'ਤੇ ਹੋਟਲ ਮੈਨੇਜਰ ਸਣੇ 9 ਗਿ੍ਫ਼ਤਾਰ

ਜ਼ੀਰਕਪੁਰ, 18 ਅਪ੍ਰੈਲ (ਹੈਪੀ ਪੰਡਵਾਲਾ)-ਢਕੌਲੀ ਪੁਲਿਸ ਨੇ ਪੀਰਮੁਛੱਲਾ ਖੇਤਰ 'ਚ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਹੋਟਲ 'ਚ ਦੇਰ ਰਾਤ ਤੱਕ ਪਾਰਟੀ ਚਲਾਉਣ 'ਤੇ ਹੋਟਲ ਮਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਮੌਕੇ ਤੋਂ ਹੋਟਲ ਦੇ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਖਲ, ਫੀਡ ਤੇ ਪਸ਼ੂ ਦਵਾਈਆਂ ਦੇ ਦਿਨੋ ਦਿਨ ਵਧ ਰਹੇ ਰੇਟਾਂ ਨੂੰ ਲੈ ਕੇ ਅੱਜ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ਼ ...

ਪੂਰੀ ਖ਼ਬਰ »

ਜਤਿੰਦਰ ਪਾਲ ਸਿੰਘ ਬੇਦੀ ਟਰੇਡਰਜ਼ ਬੋਰਡ ਦੇ ਮੈਂਬਰ ਨਾਮਜ਼ਦ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਆਬਕਾਰੀ ਅਤੇ ਟੈਕਸ ਵਿਭਾਗ ਵਲੋਂ ਰਾਜ ਵਪਾਰੀ ਬੋਰਡ ਦਾ ਗਠਨ ਕੀਤਾ ਗਿਆ, ਜਿਸ ਦਾ ਲੁਧਿਆਣਾ ਦੇ ਜਤਿੰਦਰ ਪਾਲ ਸਿੰਘ ਬੇਦੀ ਨੂੰ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ | ਸ. ਬੇਦੀ ਪੀ.ਪੀ.ਸੀ.ਸੀ. ਦੇ ਅਧਿਕਾਰਤ ਚੈਅਰਮੈਨ ਵਜੋਂ ...

ਪੂਰੀ ਖ਼ਬਰ »

ਸਰਕਾਰ ਦੀ ਅਣਗਹਿਲੀ ਕਾਰਨ ਬਾਰਿਸ਼ ਨੇ 10 ਲੱਖ ਟਨ ਕਣਕ ਮੰਡੀਆਂ 'ਚ ਕੀਤੀ ਤਬਾਹ-ਕੁਲਤਾਰ ਸੰਧਵਾਂ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਦੇ ਢਿੱਲੇ ਪ੍ਰਬੰਧਾਂ ਅਤੇ ਬਾਰਦਾਨੇ ਦੀ ਕਮੀ ਦੂਰ ਕਰਨ ਲਈ ਜਲਦ ਸਖ਼ਤ ਕਦਮ ਚੁੱਕੇ ਜਾਣ ਦੀ ਮੰਗ ਕੀਤੀ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸੈਕਟਰ-17 ਵਿਖੇ ਖ਼ੂਨਦਾਨ ਕੈਂਪ

ਚੰਡੀਗੜ੍ਹ, 18 ਅਪ੍ਰੈਲ (ਮਨਜੋਤ ਸਿੰਘ ਜੋਤ)-ਵਿਸ਼ਵਾਸ ਫਾਊਾਡੇਸਨ ਨੇ ਸੰਗਠਨ ਦੇ ਸਥਾਪਨਾ ਦਿਵਸ ਅਤੇ ਨਵਰਾਤਰੀ ਦੇ ਸ਼ੁਭ ਮੌਕੇ ਟਰਾਈਸਿਟੀ ਦੇ ਹਸਪਤਾਲਾਂ ਵਿਚ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਸੈਕਟਰ-17 ਈ ਵਿਖੇ ਖ਼ੂਨਦਾਨ ਕੈਂਪ ਲਗਾਇਆ | ਇਹ ਕੈਂਪ ਇੰਡੀਅਨ ਰੈੱਡ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ ਵੈਬੀਨਾਰ

ਚੰਡੀਗੜ੍ਹ, 18 ਅਪ੍ਰੈਲ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਦੇ ਲੀਗਲ ਲਿਟਰੇਸੀ ਕਲੱਬ ਵਲੋਂ 'ਸੁਰੱਖਿਆ ਦੇ ਮੁੱਦੇ ਅਤੇ ਇਕ ਜਾਣਕਾਰ ਨੌਜਵਾਨ' ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਦੇ ਸਰੋਤ ਵਿਅਕਤੀ ਸੰਦੀਪ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਹਜ਼ਾਰਾਂ ਵਿਦਿਆਰਥੀਆਂ ਨੇ ਐਨ.ਡੀ.ਏ. ਦੀ ਦਿੱਤੀ ਪ੍ਰੀਖਿਆ

ਚੰਡੀਗੜ੍ਹ, 18 ਅਪ੍ਰੈਲ (ਮਨਜੋਤ ਸਿੰਘ ਜੋਤ)-ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੀ ਪ੍ਰੀਖਿਆ ਦੇਣ ਲਈ ਚੰਡੀਗੜ੍ਹ ਵਿਖੇ ਵੱਡੀ ਗਿਣਤੀ ਵਿਚ ਵਿਦਿਆਰਥੀ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਤੋਂ ਪਹੁੰਚੇ | ਸ਼ਹਿਰ ਵਿਚ ਐਨ.ਡੀ.ਏ. ਦੀ ਪ੍ਰੀਖਿਆ ਲਈ ਵੱਖ-ਵੱਖ ...

ਪੂਰੀ ਖ਼ਬਰ »

ਐੱਸ.ਏ.ਐੱਸ. 'ਚ ਐਤਵਾਰ ਨੂੰ ਕੋਰੋਨਾ ਦੇ 880 ਨਵੇਂ ਪਾਜ਼ੀਟਿਵ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਐਤਵਾਰ ਨੂੰ ਕੋਰੋਨਾ ਦੇ ਕੁੱਲ 880 ਨਵੇਂ ਮਰੀਜ਼ ਸਾਹਮਣੇ ਆਏ ਜਦਕਿ 3 ਮਰੀਜ਼ਾਂ ਦੀ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ...

ਪੂਰੀ ਖ਼ਬਰ »

250 ਲੋਕਾਂ ਨੇ ਕੋਵਿਡ ਵੈਕਸੀਨ ਲਗਵਾਈ

ਚੰਡੀਗੜ੍ਹ, 18 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਖੇ ਅੱਜ ਸੈਕਟਰ-30 ਅਤੇ 40 ਵਿਖੇ ਕੋਵਿਡ ਟੀਕਾਕਰਨ ਮੁਹਿੰਮ ਚਲਾਈ ਗਈ | ਇਹ ਮੁਹਿੰਮ ਡਾ. ਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਹੇਠ ਚਲਾਈ ਗਈ | ਇਲਾਕਾ ਕੌਂਸਲਰ ਗੁਰਬਖਸ਼ ਰਾਵਤ ਨੇ ਟੀਕਾਕਰਨ ਮੁਹਿੰਮ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਰਾਹੀਂ ਜ਼ਮੀਨ 'ਤੇ 45 ਲੱਖ ਦਾ ਲਿਆ ਲੋਨ-9 ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਐਨ. ਆਰ. ਆਈ. ਮੁਹਾਲੀ ਵਲੋਂ ਕੈਨੇਡਾ ਰਹਿੰਦੇ ਇਕ ਐਨ. ਆਰ. ਆਈ. ਦੀ ਜ਼ਮੀਨ 'ਤੇ ਉਸ ਦੇ ਪਿਤਾ ਮਹਿੰਦਰ ਸਿੰਘ ਦੇ ਨਾਮ 'ਤੇ ਜਾਅਲੀ ਮਹਿੰਦਰ ਸਿੰਘ ਬਣ ਕੇ ਕੇਨਰਾ ਬੈਂਕ ਤੋਂ 45 ਲੱਖ ਰੁਪਏ ਲੋਨ ਲੈਣ ਦੇ ਮਾਮਲੇ 'ਚ ਮੁੱਖ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਖਰੜ ਆਪਣੇ ਸਾਥੀਆਂ ਸਮੇਤ ਡੈਮੋਕ੍ਰੇਟਿਕ ਪਾਰਟੀ 'ਚ ਸ਼ਾਮਿਲ

ਖਰੜ, 18 ਅਪ੍ਰੈਲ (ਜੰਡਪੁਰੀ)-ਖਰੜ ਦੇ ਵਸਨੀਕ ਭੁਪਿੰਦਰ ਸਿੰਘ ਮਾਨ ਆਪਣੇ ਸਾਥੀਆਂ ਰੁਪਿੰਦਰ ਸਿੰਘ ਮਾਨ, ਸਵਰਨ ਸਿੰਘ ਅਤੇ ਜਗੀਰ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਉੱਪ ਪ੍ਰਧਾਨ ਉੱਜਲ ਸਿੰਘ ਲੌਂਗੀਆ ਦੀ ਅਗਵਾਈ ਹੇਠ ਉਨ੍ਹਾਂ ਦੀ ਪਾਰਟੀ ...

ਪੂਰੀ ਖ਼ਬਰ »

ਜਿਕਿਤਸਾ ਹੈਲਥ ਕੇਅਰ ਵਲੋਂ 245 ਮੁਢਲੀਆਂ ਜੀਵਨ ਸਮਰਥਨ ਤੇ 25 ਐਡਵਾਂਸ ਜੀਵਨ ਸਮਰਥਨ ਐਂਬੂਲੈਂਸਾਂ ਪੰਜਾਬ ਦੇ ਲੋਕਾਂ ਨੂੰ ਸਮਰਪਿਤ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਜਿਕਿਤਸਾ ਹੈਲਥ ਕੇਅਰ ਲਿਮਟਿਡ ਜੋ ਕਿ ਏਸ਼ੀਆ ਦੀ ਸਭ ਤੋਂ ਵੱਡੀ ਨਿੱਜੀ ਐਮਰਜੈਂਸੀ ਚਿਕਿਤਸਾ ਸੇਵਾ (ਈ. ਐਮ. ਐਸ.) ਮੁਹੱਈਆ ਕਰਵਾਉਣ ਵਾਲੀ ਸੰਸਥਾ ਹੈ, ਨੇ ਪੰਜਾਬ ਸਰਕਾਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਿਹਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਸ਼ਵ ਪੱਧਰ 'ਤੇ ਮਨਾਏ ਜਾ ਰਹੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤਿ ਅੱਜ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਨਗਰ ਕੀਰਤਨ ਰਵਾਨਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਈ.ਪੀ.ਐਫ.ਓ. ਨੇ ਜਨਵਰੀ 2021 ਦੇ ਮਹੀਨੇ 'ਚ 13.36 ਲੱਖ ਨੈੱਟ ਗਾਹਕ ਜੋੜੇ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਈ. ਪੀ. ਐਫ. ਓ. ਵਲੋਂ ਜਨਵਰੀ 2020-21 ਤੱਕ 13.36 ਲੱਖ ਗ੍ਰਾਹਕਾਂ ਦਾ ਰੁਝਾਨ ਦਰਸਾਉਂਦਾ ਹੈ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਈ. ਪੀ. ਐਫ. ਓ. ਨੇ ਚਾਲੂ ਮਾਲੀ ਵਰ੍ਹੇ ਦੌਰਾਨ ਤਕਰੀਬਨ 62.49 ਲੱਖ ਗ੍ਰਾਹਕ ਜੋੜੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਗੱਡੀ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਧਰਮਗੜ੍ਹ-ਕੰਬਾਲਾ ਰੋਡ 'ਤੇ ਹੋਏ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੋਧੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ ਗੱਡੀ ਚਾਲਕ ਗੱਡੀ ਨੂੰ ਛੱਡ ਕੇ ਮੌਕੇ ਤੋਂ ਫਰਾਰ ...

ਪੂਰੀ ਖ਼ਬਰ »

'ਪਲੈਂਨਟ ਬੁਲ' ਨਾਂਅ ਦੀ ਇੰਮੀਗ੍ਰੇਸ਼ਨ ਕੰਪਨੀ ਦੇ 2 ਪ੍ਰਬੰਧਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਮ 'ਤੇ 80-90 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ 'ਪਲੈਂਨਟ ਬੁਲ' ਇੰਮੀਗ੍ਰੇਸ਼ਨ ਨਾਂਅ ਦੀ ਕੰਪਨੀ ਪ੍ਰਬੰਧਕ ਹਰੀਸ਼ ਕੁਮਾਰ ਵਾਸੀ ਸੈਕਟਰ-21 ਪੰਚਕੂਲਾ ਅਤੇ ਆਸ਼ੀਸ਼ ...

ਪੂਰੀ ਖ਼ਬਰ »

ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ 2 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਵਲੋਂ ਚਾਇਲਡ ਹੈਲਪ ਲਾਇਨ ਦੀ ਟੀਮ ਦੇ ਉਦਮਾਂ ਸਦਕਾ ਕਰੀਬ ਸਾਲ ਪਹਿਲਾਂ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਨਾਬਾਲਗ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ 2 ਅਣਪਛਾਤੇ ਨੌਜਵਾਨਾਂ ਖਿਲਾਫ਼ ...

ਪੂਰੀ ਖ਼ਬਰ »

ਪੜਿ੍ਹਆ-ਲਿਖਿਆ ਸ਼ਹਿਰ ਉੱਤੋਂ ਕੋਰੋਨਾ ਦਾ ਕਹਿਰ ਫਿਰ ਵੀ ਬਾਜ਼ਾਰਾਂ 'ਚ ਬਿਨਾਂ ਮਾਸਕ ਲੋਕ ਧਰਦੇ ਨੇ ਪੈਰ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਰੋਜ਼ਾਨਾ ਹਜ਼ਾਰਾਂ ਕੀਮਤੀ ਜਾਨਾਂ ਅਜਾਈਾ ਜਾ ਰਹੀਆਂ ਹਨ ਜਿਸਦੇ ਚਲਦੇ ਪੜ੍ਹੇ ਲਿਖੇ ਸ਼ਹਿਰ ਐੱਸ. ਏ. ਐੱਸ. ਨਗਰ ਅੰਦਰ ਇਸ ਪ੍ਰਕੋਪ ਦੇ ਚਲਦਿਆਂ ਲੋਕੀਂ ਬੇਖੌਫ ਬਿਨ੍ਹਾਂ ...

ਪੂਰੀ ਖ਼ਬਰ »

ਖਰੜ-ਲਾਂਡਰਾਂ ਸੜਕ 'ਤੇ ਵੱਡੇ ਟਰੱਕ 'ਚ ਫਸੀਆਂ ਪਾਵਰਕਾਮ ਦੀਆਂ ਵੱਡੀਆਂ ਕੇਬਲ

ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਖਰੜ-ਲਾਂਡਰਾਂ ਸੜਕ 'ਤੇ ਸ਼ਨੀਵਾਰ ਦੇਰ ਰਾਤ ਇਕ ਵੱਡੇ ਟਰੱਕ ਵਿਚ ਪਾਵਰਕਾਮ ਦੀਆਂ 11 ਕੇ. ਵੀ. ਫੀਡਰਾਂ ਦੀ ਸਪਲਾਈ ਲਾਈਨ ਦੀਆਂ ਵੱਡੀਆਂ ਕੇਬਲਾਂ ਫਸਣ ਕਾਰਨ ਵੱਡਾ ਹਾਦਸਾ ਹੋਣੋ ਟਲ ਗਿਆ ਪਰ ਪਾਵਰਕਾਮ ਨੂੰ ਇਸ ਹਾਦਸੇ ਕਾਰਨ ਲੱਖਾਂ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ ਤਹਿਤ ਦੋ ਖਿਲਾਫ਼ ਮਾਮਲਾ ਦਰਜ

ਮਾਜਰੀ, 18 ਅਪੈ੍ਰਲ (ਕੁਲਵੰਤ ਸਿੰਘ ਧੀਮਾਨ)-ਪਿੰਡ ਭੜੌਜੀਆਂ ਦੀ ਸ਼ਾਮਲਾਤ ਜ਼ਮੀਨ ਵਿਚੋਂ ਮਿੱਟੀ ਪੁੱਟਣ ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਆਈ. ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਡੇਰਾਬੱਸੀ ਤੇ ਲਾਲੜੂ ਵਿਖੇ ਟੀਕਾਕਰਨ ਕੈਂਪ ਦਾ ਨਿਰੀਖਣ

ਡੇਰਾਬੱਸੀ/ਲਾਲੜੂ, 18 ਅਪ੍ਰੈਲ (ਗੁਰਮੀਤ ਸਿੰਘ, ਰਾਜਬੀਰ ਸਿੰਘ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਚ ਕੋਵਿਡ ਟੀਕਾਕਰਨ ਅਤੇ ਸੈੈਂਪਲਿੰਗ ਦੀ ਚੈਕਿੰਗ ਤਹਿਤ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਡੇਰਾਬੱਸੀ ਅਤੇ ਲਾਲੜੂ ਦੇ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਮੁਹਿੰਮ ਦਾ ...

ਪੂਰੀ ਖ਼ਬਰ »

ਪੀ.ਜੀ. ਵਾਲਿਆਂ ਵਲੋਂ ਗਲੀ 'ਚ ਬੇਤਰਤੀਬੇ ਵਾਹਨ ਖੜ੍ਹੇ ਕਰਨ ਖਿਲਾਫ਼ ਸਕੂਲ ਸਟਾਫ਼ ਵਲੋਂ ਧਰਨਾ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਸਰਕਾਰੀ ਹਾਈ ਸਕੂਲ ਬਲੌਂਗੀ ਦੇ ਸਟਾਫ਼ ਵਲੋਂ ਸਕੂਲ ਦੇ ਗੇਟ ਅੱਗੇ ਗਲੀ 'ਚ ਪੀ. ਜੀ. ਵਾਲਿਆਂ ਵਲੋਂ ਬੇਤਰਤੀਬੇ ਵਾਹਨ ਖੜ੍ਹੇ ਕਰਕੇ ਆਵਾਜਾਈ 'ਚ ਵਿਘਨ ਪਾਉਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ ਅਤੇ ਸਕੂਲ ਵੱਲ ਜਾਣ ਵਾਲੀ ਗਲੀ ...

ਪੂਰੀ ਖ਼ਬਰ »

ਪੰਜਾਬ 'ਚ ਪੈਦਾ ਹੋਣ 'ਤੇ ਵੀ ਸਰਕਾਰ ਮਹਿੰਗੇ ਭਾਅ ਦੇ ਰਹੀ ਬਿਜਲੀ-'ਆਪ' ਆਗੂ

ਖਰੜ, 18 ਅਪ੍ਰੈਲ (ਜੰਡਪੁਰੀ)- ਅੱਜ ਆਮ ਆਦਮੀ ਪਾਰਟੀ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਰਣਧੀਰ ਸਿੰਘ ਰੰਗੀਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ, ਜਿਨ੍ਹਾਂ ਦਾ 'ਆਪ' ਦੇ ਸੀਨੀਅਰ ਆਗੂ ਨਰਿੰਦਰ ਸਿੰਘ ...

ਪੂਰੀ ਖ਼ਬਰ »

ਕਈ ਨਿੱਜੀ ਸਕੂਲਾਂ ਵਲੋਂ ਸਾਲਾਨਾ ਫ਼ੀਸ ਮੰਗਣ 'ਤੇ ਮਾਪਿਆਂ 'ਚ ਵਧ ਰਿਹਾ ਰੋਸ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਸ਼ਹਿਰ ਦੇ ਕਈ ਪ੍ਰਾਈਵੇਟ ਸਕੂਲਾਂ ਪ੍ਰਬੰਧਕਾਂ ਵਲੋਂ ਟਿਊਸ਼ਨ ਫੀਸ ਦੇ ਨਾਲ ਨਾਲ ਸਲਾਨਾ ਫੀਸ, ਕੰਪਿਊਟਰ ਫ਼ੀਸ ਅਤੇ ਸਪੋਰਟਸ ਫੀਸ ਵੀ ਮੰਗੀ ਜਾ ਰਹੀ ਹੈ, ਜਦਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 508 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 18 ਅਪ੍ਰੈਲ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 508 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 179 ਮਾਮਲੇ ਪੰਚਕੂਲਾ ਦੇ ਹਨ ਅਤੇ 329 ਮਾਮਲੇ ਪੰਚਕੂਲਾ ਤੋਂ ਬਾਹਰ ਦੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਮਾਂ 5 ਸਾਲਾ ਬੱਚੀ ਸਣੇ ਲਾਪਤਾ

ਜ਼ੀਰਕਪੁਰ, 18 ਅਪ੍ਰੈਲ (ਹੈਪੀ ਪੰਡਵਾਲਾ)-ਢਕੌਲੀ ਥਾਣੇ ਅਧੀਨ ਪੈਂਦੀ ਦਸਮੇਸ਼ ਇਨਕਲੇਵ ਦੀ ਵਾਸੀ ਇਕ ਔਰਤ ਆਪਣੀ 5 ਸਾਲ ਦੀ ਬੱਚੀ ਸਣੇ 3 ਦਿਨ ਤੋਂ ਲਾਪਤਾ ਹੈ | ਮਾਮਲੇ ਬਾਬਤ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਹੇਮ ਨਰਾਇਣ ...

ਪੂਰੀ ਖ਼ਬਰ »

ਕਰੋੜਾਂ ਦੀ ਧੋਖਾਧੜੀ ਕਰਨ ਵਾਲੇ ਪਤੀ-ਪਤਨੀ 'ਤੇ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-1 ਦੀ ਪੁਲਿਸ ਨੇ ਕਰੀਬ ਢਾਈ ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਪਤੀ ਪਤਨੀ ਦੀਪਕ ਚੋਪੜਾ ਅਤੇ ਸੋਨੀਆ ਚੋਪੜਾ ਖਿਲਾਫ਼ ਧਾਰਾ-420, 467, 468, 471 ਤੇ 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਉਕਤ ਮੁਲਜ਼ਮ ਪਤੀ-ਪਤਨੀ ...

ਪੂਰੀ ਖ਼ਬਰ »

...ਜਦੋਂ ਲਾੜੇ ਦੇ ਦੋਸਤ ਵਿਆਹ ਵਾਲੀ ਸਟੇਜ 'ਤੇ ਕਿਸਾਨੀ ਝੰਡੇ ਲੈ ਕੇ ਪੁੱਜ ਗਏ!

ਡੇਰਾਬੱਸੀ, 18 ਅਪੈ੍ਰਲ (ਗੁਰਮੀਤ ਸਿੰਘ)-ਡੇਰਾਬੱਸੀ ਵਿਖੇ ਇਕ ਵਿਆਹ ਦੀ ਸਟੇਜ਼ ਉਦੋਂ ਕਿਸਾਨੀ ਰੰਗ 'ਚ ਰੰਗੀ ਗਈ ਜਦੋਂ ਲਾੜੇ ਦੇ ਦੋਸਤ ਕਿਸਾਨੀ ਝੰਡੇ ਲੈ ਸਟੇਜ 'ਤੇ ਪੁੱਜ ਗਏ | ਲਾੜੇ ਦੋ ਦੋਸਤ ਜੋਂ ਕਿਸਾਨ ਪਰਿਵਾਰਾਂ ਤੋਂ ਹਨ, ਉਨ੍ਹਾਂ ਨੇ ਲਾੜੇ ਅਤੇ ਲਾੜੀ ਦੇ ਹੱਥ 'ਚ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ-ਪ੍ਰਸ਼ਾਸਨ ਚੁਸਤ ਤੇ ਲੋਕ ਸੁਸਤ ਸ਼ਬਜੀ ਮੰਡੀ 'ਚ ਖੁੱਲ੍ਹੇਆਮ ਉਡਾਈਆਂ ਜਾ ਰਹੀਆਂ ਨੇ ਧੱਜੀਆਂ

ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅਤੇ ਆਸਪਾਸ ਦੇ ਖੇਤਰਾਂ ਵਿਚ ਰੋਜ਼ਾਨਾ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਕਾਰਨ ਪ੍ਰਸ਼ਾਸਨ ਭਾਵੇਂ ਚੁਸਤ ਹੈ ਪਰ ਲੋਕੀ ਅਜੇ ਵੀ ਸੁਸਤ ਹਨ ਅਤੇ ਖੁੱਲੇਆਮ ਖਰੜ ਦੀ ਸਬਜ਼ੀ ਮੰਡੀ ਵਿਚ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX