ਤਾਜਾ ਖ਼ਬਰਾਂ


ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫ਼ਰੰਸ
. . .  16 minutes ago
ਨਵੀਂ ਦਿੱਲੀ,26 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਸਮਾਗਮ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ....
⭐ਮਾਣਕ - ਮੋਤੀ⭐
. . .  33 minutes ago
⭐ਮਾਣਕ - ਮੋਤੀ⭐
ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਅੰਮ੍ਰਿਤਸਰ / ਦਿਹਾਤੀ

ਬਿਜਲੀ ਦਾ ਸ਼ਾਰਟ ਸਰਕਿਟ ਹੋਣ ਕਰਕੇ ਢਾਈ ਏਕੜ ਕਣਕ ਸੜ੍ਹ ਕੇ ਸੁਆਹ

ਮਜੀਠਾ, 18 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਕਣਕ ਦੇ ਸੀਜ਼ਨ ਦੌਰਾਨ ਬਿਜਲੀ ਲਾਈਨਾਂ ਅਤੇ ਉਪਕਰਨਾਂ ਦੇ ਰੱਖ ਰਖਾਵ ਮੁਰੰਮਤ ਸਬੰਧੀ ਪਾਵਰਕਾਮ ਲਿਮ: ਦੇ ਅਧਿਕਾਰੀਆਂ ਵਲੋਂ ਸਭ ਕੁਝ ਠੀਕ ਠਾਕ ਦੇ ਕੀਤੇ ਦਾਅਵੇ ਮਜੀਠਾ ਵਿਖੇ ਉਸ ਸਮੇਂ ਖੋਖਲੇ ਸਾਬਿਤ ਹੋਏ | ਜਦ ਬਿਜਲੀ ਘਰ ਮਜੀਠਾ ਤੋਂ ਕੁਝ ਏਕੜ੍ਹ ਦੂਰੀ ਤੇ ਕਸਬਾ ਮਜੀਠਾ ਵਿਚ ਡੇਰਾ ਭਾਈ ਸਾਲ੍ਹੋ ਰੋਡ ਵਿਖੇ ਕਰੀਬ ਢਾਈ ਏਕੜ੍ਹ ਕਣਕ ਦੀ ਪੱਕੀ ਖੜੀ ਕਣਕ ਸੜ ਕੇ ਸੁਆਹ ਹੋ ਗਈ | ਪੀੜ੍ਹਤ ਕਿਸਾਨ ਚਰਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਲੋਂ ਐੱਸ. ਡੀ. ਐੱਮ. ਮਜੀਠਾ ਨੂੰ ਦਿੱਤੀ ਲਿਖਤੀ ਦਰਖਾਸਤ ਅਨੁਸਾਰ ਡੇਰਾ ਭਾਈ ਸਾਲ੍ਹੋ ਜੀ ਮਜੀਠਾ ਵਿਖੇ ਉਸ ਦੀ ਕਰੀਬ 5 ਏਕੜ ਜ਼ਮੀਨ ਹੈ ਜਿਹੜੀ ਕਿ ਉਸ ਨੇ ਠੇਕੇ 'ਤੇ ਲਈ ਹੋਈ ਹੈ, ਜਿਸ 'ਚ ਕਣਕ ਬੀਜੀ ਹੋਈ ਹੈ | ਉਸ ਦੀ ਇਸ ਜ਼ਮੀਨ ਵਿਚੋਂ ਬਿਜਲੀ ਦੀਆਂ ਤਾਰਾਂ ਜਿਹੜੀਆਂ ਕਿ ਉਸ ਦੀ ਬੰਬੀ ਤੱਕ ਬਲਵੰਤ ਸਿੰਘ ਵਾਲੇ ਟਰਾਂਸਫਰਮਰ ਤੋਂ ਆਉਂਦੀਆਂ ਹਨ ਜੋ ਕਿ ਕਾਫੀ ਢਿੱਲੀਆਂ ਹਨ | ਪੀੜ੍ਹਤ ਕਿਸਾਨ ਦੇ ਦੱਸਣ ਅਨੁਸਾਰ ਉਸ ਵਲੋਂ ਪਹਿਲਾਂ ਵੀ ਕਈ ਵਾਰ ਸਬੰਧਿਤ ਬਿਜਲੀ ਕਰਮਚਾਰੀਆਂ ਨੂੰ ਤਾਰਾਂ ਠੀਕ ਕਰਨ ਦੀ ਬੇਨਤੀ ਕੀਤੀ ਸੀ ਪਰ ਕਿਸੇ ਨੇ ਇਹ ਤਾਰਾਂ ਠੀਕ ਨਹੀਂ ਕੀਤੀਆਂ, ਜਿਸ 'ਤੇ ਬੀਤੀ ਦੇਰ ਸ਼ਾਮ ਤੇਜ਼ ਹਨੇਰੀ ਆਉਣ ਕਰਕੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਵਿਚੋਂ ਬਿਜਲੀ ਦਾ ਸਪਾਰਕ ਹੋਣ ਨਾਲ ਅੱਗ ਲੱਗ ਗਈ ਜਿਹੜੀ ਕਿ ਵੇਖਦੇ-ਵੇਖਦੇ ਪੱਕੀ ਕਣਕ ਦੇ ਖੇਤ ਵਿਚ ਫੈਲ ਗਈ, ਇਸ ਤਰ੍ਹਾਂ ਉਸ ਦੀ ਕਰੀਬ ਢਾਈ ਏਕੜ ਕਣਕ ਦੀ ਖੜੀ ਫਸਲ ਸੜ ਕੇ ਸੁਆਹ ਹੋ ਗਈ | ਪੀੜ੍ਹਤ ਕਿਸਾਨ ਮੁਤਾਬਿਕ ਉਸ ਦਾ ਭਾਰੀ ਵਿੱਤੀ ਨੁਕਸਾਨ ਹੋਇਆ ਹੈ | ਉਸ ਨੇ ਸਥਾਨਕ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਅਤੇ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ | ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮਜੀਠਾ ਜ਼ੋਨ ਦੇ ਸਕੱਤਰ ਕਿਰਪਾਲ ਸਿੰਘ ਕਲੇਰ ਨੇ ਫਿਰ ਐੱਸ. ਡੀ. ਐੱਮ. ਮਜੀਠਾ ਨੂੰ ਅਪੀਲ ਕੀਤੀ ਹੈ ਕਿ ਕਣਕ ਦੇ ਸੀਜ਼ਨ ਦੌਰਾਨ ਫਾਇਰ ਬਿ੍ਗੇਡ ਦੀ ਗੱਡੀ ਮਜੀਠਾ ਵਿਖੇ ਉਪਲੱਬਧ ਕਰਾਈ ਜਾਵੇ ਤਾਂ ਕਿ ਕਿਸਾਨਾਂ ਦੀ ਪੱਕੀ ਫ਼ਸਲ ਦਾ ਹੋਰ ਨੁਕਸਾਨ ਨਾਂ ਹੋਵੇ |

ਪਿੰਡ ਸਾਰੰਗੜਾ ਵਿਖੇ ਛੱਪੜ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਬੱਚੀਵਿੰਡ, 18 ਅਪ੍ਰੈਲ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਗੰਦੇ ਬਦਬੂਦਾਰ ਛੱਪੜਾਂ ਦੀ ਕਾਇਆ ਕਲਪ ਕਰਨ ਲਈ ਥਾਪਰ ਮਾਡਲ ਪ੍ਰਾਜੈਕਟ ਦੇ ਤਹਿਤ ਕੰਮ ਦੀ ਸ਼ੁਰੂਆਤ ਹੋ ਗਈ ਹੈ | ਸਰਪੰਚ ਸ਼ਮਸ਼ੇਰ ਸਿੰਘ ਅਤੇ ਮੈਂਬਰ ਪੰਚਾਇਤ ...

ਪੂਰੀ ਖ਼ਬਰ »

ਪ੍ਰਧਾਨ ਬੂਟਾ ਸਿੰਘ ਜਲਾਲ ਓਸਮਾਂ ਨੂੰ ਸਦਮਾ, ਸੱਸ ਦੀ ਮੌਤ

ਚੌਕ ਮਹਿਤਾ, 18 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਆਲ ਇੰਡੀਆ ਕਾਂਗਰਸ ਬਿ੍ਗੇਡ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਜਲਾਲ ਉਸਮਾਂ ਦੇ ਸਤਿਕਾਰਯੋਗ ਸੱਸ, ਹਰਪ੍ਰੀਤ ਸਿੰਘ ਵੜੈਚ ਪੱਲਾ ਦੇ ਸਤਿਕਾਰਯੋਗ ਮਾਤਾ ਜੀ ਕੁਲਦੀਪ ਕੌਰ ਵੜੈਚ ਪਿੰਡ ਪੱਲਾ ਦਾ ਬੀਤੇ ਦਿਨੀਂ 11 ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

ਬਾਬਾ ਬਕਾਲਾ ਸਾਹਿਬ, 18 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਦਸ਼ਮੇਸ਼ ਪਬਲਿਕ ਸਕੂਲ ਵਿਖੇ ਆਨਲਾਈਨ ਧਾਰਮਿਕ ਮੁਕਾਬਲੇ ਕਰਵਾਏ

ਬਾਬਾ ਬਕਾਲਾ ਸਾਹਿਬ, 18 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਸਮੇਂ ਸਮੇਂ 'ਤੇ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ | ਹਾਲ ਹੀ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਹਿੰਦ ਦੀ ਚਾਦਰ ਬਿਰਧ ਆਸ਼ਰਮ ਵਿਖੇ ਕੀਤੀ ਮੁਫ਼ਤ ਮੈਡੀਕਲ ਜਾਂਚ

ਬਾਬਾ ਬਕਾਲਾ ਸਾਹਿਬ, 18 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਿੰਦ ਦੀ ਚਾਦਰ ਬਿਰਧ ਆਸ਼ਰਮ ਵਿਖੇ ਗੁਰੂ ਰਾਮਦਾਸ ਜੀ ਹਸਪਤਾਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਅੰਮਿ੍ਤਸਰ ਵਲੋਂ ਹਿੰਦ ਦੀ ਚਾਦਰ ਬਿਰਧ ਆਸ਼ਰਮ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਸਰਕਾਰੀਆ ਦੀ ਅਗਵਾਈ 'ਚ ਪਿੰਡ ਸ਼ੀਸ਼ੇ ਵਾਂਗ ਚਮਕ ਰਹੇ ਨੇ-ਚੇਅਰਮੈਨ ਵਣੀਏਕੇ

ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ 'ਚ ਸਮੁੱਚੇ ਹਲਕਾ ਰਾਜਾਸਾਂਸੀ ਦੇ ਕਾਂਗਰਸੀ ਵਰਕਰਾਂ 'ਚ 2022 ਦੀਆਂ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਉਹ ਇਸ ਵਾਰ ਉਨ੍ਹਾਂ ਨੂੰ ਪਿਛਲੀ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਨੇ ਨੌਜਵਾਨਾਂ ਨੂੰ ਕਿ੍ਕਟ ਕਿੱਟ ਵੰਡੀਆਂ

ਚਮਿਆਰੀ, 18 ਅਪ੍ਰੈਲ (ਜਗਪ੍ਰੀਤ ਸਿੰਘ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਮੱਤੇ ਨੰਗਲ ਵਿਖੇ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਨੌਜਵਾਨਾਂ ਨੂੰ ਕਿ੍ਕਟ ...

ਪੂਰੀ ਖ਼ਬਰ »

ਸਬਮਰਸੀਬਲ ਮੋਟਰ ਤੇ ਸਾਮਾਨ ਚੋਰੀ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਜੌਂਸ ਵਿਖੇ ਸਬਮਰਸੀਬਲ ਮੋਟਰ ਤੇ ਸਾਮਾਨ ਚੋਰੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ...

ਪੂਰੀ ਖ਼ਬਰ »

ਖੇਤੀ ਦੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੀ ਰੋਸ ਭਰੀ ਮੀਟਿੰਗ

ਲੋਪੋਕੇ, 18 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਮਾਰੂ ਤਿੰਨ ਖੇਤੀ ਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਝਿਰਮਲ ਸਿੰਘ, ਗੁਰਭੇਜ ਸਿੰਘ, ਰਛਪਾਲ ਸਿੰਘ, ਸੁਰਜੀਤ ਸਿੰਘ ਦੀ ਅਗਵਾਈ ਹੇਠ ਰੋਸ ...

ਪੂਰੀ ਖ਼ਬਰ »

ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਪੀ. ਐੱਸ. ਪੀ. ਸੀ. ਐੱਲ. ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਨਵਾਂ ਪਿੰਡ, 18 ਅਪ੍ਰੈਲ (ਜਸਪਾਲ ਸਿੰਘ)-ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਪੀ. ਐੱਸ. ਪੀ. ਸੀ. ਐੱਲ. ਦੀ ਜ਼ਿਲ੍ਹਾ ਪੱਧਰੀ ਮੀਟਿੰਗ ਲਵਪ੍ਰੀਤ ਭੱਟੀ ਨਿਜਾਮਪੁਰ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਦੀ ਅਗਵਾਈ 'ਚ ਹੋਈ | ਇਸ ਮੌਕੇ ਪ੍ਰਧਾਨ ਭੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਸਵ. ਮਾਸਟਰ ਬਲਬੀਰ ਸਿੰਘ ਗੋਸਲ ਨਮਿਤ ਕੀਰਤਨ ਸਮਾਗਮ ਤੇ ਅੰਤਿਮ ਅਰਦਾਸ

ਮਜੀਠਾ, 18 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਸਵਰਗੀ ਮਾਸਟਰ ਚਰਨ ਸਿੰਘ ਗੋਸਲ ਦਾ ਬੇਟਾ, ਇੰਜੀ: ਕਰਨਲਜੀਤ ਸਿੰਘ ਗੋਸਲ ਦਾ ਭਤੀਜਾ ਅਤੇ ਰਵਿੰਦਰ ਸਿੰਘ ਗੋਸਲ ਤੇ ਇੰਜੀ: ਪਲਵਿੰਦਰਪਾਲ ਸਿੰਘ ਗੋਸਲ ਦੇ ਭਰਾ ਮਾ. ਬਲਬੀਰ ਸਿੰਘ ਗੋਸਲ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਅਜਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਸਥਾਨਕ ਭਗਵਾਨ ਵਾਲਮੀਕਿ ਆਦਿ ਧਰਮ ਸਮਾਜ ਕਮੇਟੀ ਅਜਨਾਲਾ ਵਲੋਂ ਪ੍ਰਧਾਨ ਸੋਨੂੰ ਦਿਓਲ ਦੀ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਵਸ ਉਤਸ਼ਾਹ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX