ਤਾਜਾ ਖ਼ਬਰਾਂ


ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  2 minutes ago
ਜਲੰਧਰ, 24 ਜੁਲਾਈ - ਜਲੰਧਰ ਦੇ ਨਾਰਥ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  31 minutes ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  12 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  about 1 hour ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  about 1 hour ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 2 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 2 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 3 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 3 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 3 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 3 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 4 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 5 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 6 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 6 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 6 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 7 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਪਟਿਆਲਾ

ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦਾ ਐਲਾਨ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੀ.ਐੱਚ.ਬੀ. ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਬਾਰੇ ਮੀਟਿੰਗ 'ਚ ਚਰਚਾ ਹੋਈ ਤੇ ਸੰਘਰਸ਼ ਦਾ ਐਲਾਨ ਕੀਤਾ ਗਿਆ | ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਕਰੰਟ ਦੌਰਾਨ ਠੇਕਾ ਕਾਮਿਆਂ ਨਾਲ ਲਗਾਤਾਰ ਹੋ ਰਹੇ ਹਾਦਸਿਆਂ ਨੂੰ ਮੁਆਵਜ਼ਾ ਨੌਕਰੀ ਦਾ ਪ੍ਰਬੰਧ ਕਰਵਾਉਣ ਲਈ, ਮੁਆਵਜ਼ੇ 'ਚ ਵਾਧਾ ਕਰਵਾਉਣ, ਕੱਢੇ ਕਾਮਿਆਂ ਦੀ ਬਹਾਲੀ ਲਈ ਅਤੇ ਆਨਲਾਈਨ ਹਾਜ਼ਰੀ ਦਾ ਵਿਰੋਧ ਕਰਨ, ਸੀ.ਐੱਚ.ਬੀ ਠੇਕਾ ਕਾਮੇ ਨੂੰ ਵਿਭਾਗ 'ਚ ਲਿਆ ਕੇ ਰੈਗੂਲਰ ਕਰਵਾਉਣ ਲਈ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਕੈਬਨਿਟ ਮੰਤਰੀਆਂ ਤੇ ਮੁੱਖ ਮੰਤਰੀ ਦਾ ਪਿੰਡਾਂ/ਸ਼ਹਿਰਾਂ 'ਚ ਜਾਣ ਤੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕਰ ਸਵਾਗਤ ਕਰਨਗੇ ਅਤੇ 12 ਮਈ ਨੂੰ ਸੂਬੇ ਭਰ ਦੇ ਸੀ.ਐੱਚ.ਬੀ ਠੇਕਾ ਕਾਮੇ ਵੱਡੀ ਗਿਣਤੀ ਵਿਚ ਪਰਿਵਾਰਾਂ ਤੇ ਬੱਚਿਆਂ ਸਮੇਤ ਹਾਦਸੇ ਹੋਏ ਪਰਿਵਾਰ ਤੇ ਅਪੰਗ ਹੋਏ ਠੇਕਾ ਕਾਮੇਆਂ ਨਾਲ ਪਟਿਆਲਾ ਵੱਲ ਕੂਚ ਕਰਨਗੇ | ਯੂਨੀਅਨ ਵਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਰੈਲੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਅਤੇ 12 ਮਈ ਨੂੰ ਕਰੰਟ ਦੌਰਾਨ ਹੋਏ ਹਾਦਸਿਆਂ ਦੇ ਪਰਿਵਾਰ ਅਤੇ ਅਪੰਗ ਹੋਏ ਠੇਕਾ ਕਾਮੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਾ ਯਕੀਨੀ ਬਣਾਇਆ ਜਾਵੇਗਾ | ਇਨ੍ਹਾਂ ਪ੍ਰੋਗਰਾਮਾਂ ਦੀ ਤਿਆਰੀ ਲਈ ਘਰ-ਘਰ ਮੀਟਿੰਗਾਂ ਕਰਨ ਅਤੇ ਕਰੰਟ ਦੌਰਾਨ ਹੋਏ ਹਾਦਸਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ |

ਬਾਰਦਾਨੇ ਦੀ ਘਾਟ ਕਾਰਨ ਆੜ੍ਹਤੀਆਂ/ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਭੁਨਰਹੇੜੀ, 18 ਅਪ੍ਰੈਲ (ਧਨਵੰਤ ਸਿੰਘ)-ਕਣਕ ਦੀ ਖ਼ਰੀਦ ਸਬੰਧੀ ਦਰਪੇਸ਼ ਆ ਰਹੀ ਸਮੱਸਿਆ ਨੂੰ ਲੈ ਕੇ ਕਿਸਾਨ ਅਤੇ ਆੜ੍ਹਤੀਆਂ ਨੇ ਪਟਿਆਲਾ-ਪਹੇਵਾ ਮੁੱਖ ਮਾਰਗ ਉੱਪਰ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ, ਜਿਸ ਕਾਰਨ ਸਫ਼ਰ ਕਰਨ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਰਾਜਪੁਰਾ, 18 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਪਿੰਡ ਬਪਰੌਰ ਨੇੜੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 17 ਹਜ਼ਾਰ ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਮੇਤ ਗਿ੍ਫ਼ਤਾਰ ਕਰ ਉਸ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਸਾੜ ਕੇ 'ਆਪ' ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 18 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਆਏ ਦਿਨ ਬਿਜਲੀ ਬਿੱਲਾਂ ਦੇ ਕੀਤੇ ਜਾ ਰਹੇ ਬੇਲੋੜੇ ਵਾਧੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ ਬਿਜਲੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ 7 ਹੋਰ ਮਰੀਜ਼ਾਂ ਦੀ ਮੌਤ, 371 ਨਵੇਂ ਮਾਮਲੇ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ 'ਚ ਪ੍ਰਾਪਤ 4352 ਦੇ ਕਰੀਬ ਰਿਪੋਰਟਾਂ 'ਚੋਂ 371 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲੇ੍ਹ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 27,440 ਹੋ ਗਈ ਹੈ, ਜ਼ਿਲੇ੍ਹ ਵਿਚ ...

ਪੂਰੀ ਖ਼ਬਰ »

ਧਰਮਗੜ੍ਹ ਨੇੜੇ ਵਾਪਰੇ ਹਾਦਸੇ 'ਚ ਨੌਜਵਾਨ ਦੀ ਮੌਤ

ਬਨੂੜ, 18 ਅਪ੍ਰੈਲ (ਭੁਪਿੰਦਰ ਸਿੰਘ)-ਪਿੰਡ ਧਰਮਗੜ੍ਹ ਨੇੜੇ ਪੈਂਦੇ ਸ਼ਾਹ ਸਰਫ ਪੀਰ ਕੋਲ ਛੋਟਾ ਹਾਥੀ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਏ.ਐੱਸ.ਆਈ. ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਲਬੀਰ ਸਿੰਘ (28) ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 5 ਲੱਖ 37 ਹਜ਼ਾਰ ਮੀਟਿ੍ਕ ਟਨ ਕਣਕ ਦੀ ਆਮਦ ਤੇ 5 ਲੱਖ 11 ਹਜ਼ਾਰ ਦੀ ਖ਼ਰੀਦ

ਪਟਿਆਲਾ, 18 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੀਆਂ ਮੰਡੀਆਂ 'ਚ ਕਣਕ ਦੀ ਭਰਵੀਂ ਆਮਦ ਜਾਰੀ ਹੈ ਅਤੇ ਮੰਡੀਆਂ 'ਚ ਅੱਜ ਤੱਕ ਆਈ 5 ਲੱਖ 37 ਹਜ਼ਾਰ ਮੀਟਿ੍ਕ ਟਨ ਕਣਕ ਵਿਚੋਂ 5 ਲੱਖ 11 ਹਜ਼ਾਰ ਮੀਟਿ੍ਕ ਟਨ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹਾੜ੍ਹੀ ਦੇ ਸੀਜ਼ਨ ਕਾਰਨ ਦਿੱਲੀ ਕਿਸਾਨ ਮੋਰਚੇ ਲਈ ਬੀਬੀਆਂ ਦਾ ਜੱਥਾ ਰਵਾਨਾ

ਡਕਾਲਾ, 18 ਅਪ੍ਰੈਲ (ਪਰਗਟ ਸਿੰਘ ਬਲਬੇੜਾ)-ਪੰਜਾਬ ਦੇ ਕਿਸਾਨਾਂ ਦੇ ਹਾੜ੍ਹੀ ਦੇ ਸੀਜ਼ਨ 'ਚ ਪੂਰੀ ਤਰ੍ਹਾਂ ਰੁੱਝੇ ਹੋਣ ਕਾਰਨ ਦਿੱਲੀ ਕਿਸਾਨ ਮੋਰਚੇ ਲਈ ਪਿੰਡਾਂ 'ਚੋਂ ਔਰਤਾਂ ਦੇ ਜੱਥੇ ਰਵਾਨਾ ਹੋਣ ਲੱਗੇ ਹਨ | ਨੇੜਲੇ ਪਿੰਡ ਝੰਡੀ ਤੋਂ ਦਿੱਲੀ ਕਿਸਾਨ ਮੋਰਚੇ ਲਈ ਔਰਤਾਂ ...

ਪੂਰੀ ਖ਼ਬਰ »

ਡੀ. ਐਸ. ਪੀ. ਰਾਜਪੁਰਾ ਵਲੋਂ ਵੱਖ-ਵੱਖ ਵਾਰਡਾਂ ਦੇ ਪਤਵੰਤਿਆਂ ਨਾਲ ਮੀਟਿੰਗ

ਰਾਜਪੁਰਾ, 18 ਅਪੈ੍ਰਲ (ਰਣਜੀਤ ਸਿੰਘ)-ਸਥਾਨਕ ਸ਼ਹਿਰ 'ਚ ਡੀ.ਐਸ.ਪੀ ਰਾਜਪੁਰਾ ਸ਼੍ਰੀ ਗੁਰਵਿੰਦਰ ਸਿੰਘ ਨੇ ਨਗਰ ਕੌਸ਼ਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਵਪਾਰ ਮੰਡਲ ਦੇ ਚੇਅਰਮੈਨ ਨਰਿੰਦਰ ਸੋਨੀ, ਰੋਟਰੀ ਕਲੱਬ ਦੇ ਪ੍ਰਧਾਨ ਰਾਕੇਸ਼ ਮਹਿਤਾ, ਲਾਇਨਜ਼ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਅਣਪਛਾਤੇ ਨੇ ਪਰਸ ਖੋਹਿਆ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਥਾਣਾ ਕੋਤਵਾਲੀ ਵਿਖੇ ਵਿਸਾਖੀ ਸਿੰਘ ਵਾਸੀ ਪਿੰਡ ਸਰਾਲਾ ਨੇ ਸ਼ਿਕਾਇਤ ਦਰਜ ਕਰਾਈ ਕਿ 17 ਅਪ੍ਰੈਲ ਨੂੰ ਆਪਣੇ ਘਰ ਤੋਂ ਆਪਣੀ ਲੜਕੀ ਨੂੰ ਮਹਿੰਦਰਾ ਕਾਲਜ ਪਟਿਆਲਾ ਵਿਖੇ ਛੱਡਣ ਜਾ ਰਿਹਾ ਸੀ | ਸਵੇਰ 9 ਵਜੇ ਜਦੋਂ ਉਹ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦੇ ਦੋ ਕਾਬੂ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਅਨਾਜ ਮੰਡੀ ਪੁਲਿਸ ਗਸ਼ਤ ਦੌਰਾਨ ਫ਼ੈਕਟਰੀ ਏਰੀਆ ਨੇੜੇ ਮੌਜੂਦ ਸੀ | ਜਿੱਥੇ ਪੁਲਿਸ ਨੂੰ ਇਤਲਾਹ ਮਿਲੀ ਕਿ ਇਕ ਵਿਅਕਤੀ ਆਦਰਸ਼ ਹਸਪਤਾਲ ਕੋਲ ਤੁਰ ਫਿਰ ਕੇ ਦੜਾ ਸੱਟਾ ਲਗਾ ਰਿਹਾ ਹੈ | ਪੁਲਿਸ ਵਲੋਂ ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਰਾਜਪੁਰਾ, 18 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਸਦਰ ਅਧੀਨ ਪੈਂਦੀ ਬਸੰਤਪੁਰਾ ਚੌਂਕੀ ਦੀ ਪੁਲਿਸ ਨੂੰ ਨੇੜਲੇ ਪਿੰਡ ਬਖ਼ਸੀਵਾਲਾ ਨੇੜਿਉਂ ਇਕ ਵਿਅਕਤੀ ਦੀ ਗੜੀ ਸੜੀ ਲਾਸ਼ ਮਿਲੀ ਹੈ | ਜਿਸ ਨੂੰ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਥਾਨਕ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਭੈਣ ਕੋਲ ਗਈ ਲੜਕੀ ਦੀ ਕੁੱਟਮਾਰ-ਮਾਮਲਾ ਦਰਜ

ਸਮਾਣਾ, 18 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਆਪਣੀ ਭੈਣ ਨੂੰ ਉਸ ਦੇ ਸਹੁਰੇ ਘਰ ਮਿਲਣ ਗਈ ਲੜਕੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਉਸ ਦੇ ਜੀਜੇ, ਭੈਣ ਦੀ ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਫਿਲਹਾਲ ਕਿਸੇ ਦੀ ਗਿ੍ਫ਼ਤਾਰੀ ਦੀ ਸੂਚਨਾ ...

ਪੂਰੀ ਖ਼ਬਰ »

ਥਾਪਰ 'ਵਰਸਿਟੀ ਚੌਕ 'ਚ ਵਾਪਰੇ ਹਾਦਸੇ ਦੇ 6 ਪੀੜਤਾਂ ਨੂੰ ਮੁੱਖ ਮੰਤਰੀ ਰਾਹਤ ਕੋਸ਼ 'ਚੋਂ 18 ਲੱਖ ਰੁਪਏ ਦੀ ਸਹਾਇਤਾ-ਪ੍ਰਨੀਤ ਕੌਰ

ਪਟਿਆਲਾ, 18 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਕਿਸਾਨਾਂ ਵਲੋਂ ਤਿੰਨ ਕੇਂਦਰੀ ਕਾਲੇ ਕਾਨੂੰਨਾਂ ਖ਼ਿਲਾਫ਼ ਲੜੀ ਜਾ ਰਹੀ ਲੜਾਈ 'ਚ ਹਰ ਪੱਖੋਂ ਕਿਸਾਨਾਂ ਦੇ ਨਾਲ ਖੜ੍ਹੀ ਹੈ | ਇਹ ਗੱਲ ਸੜਕ ਹਾਦਸੇ ਦੇ 6 ਪੀੜਤਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਰਾਹਤ ...

ਪੂਰੀ ਖ਼ਬਰ »

ਲੋਕਾਂ ਦਾ ਇਲਾਜ ਕਰਨ ਵਾਲਾ ਡਾਕਟਰਾਂ ਤੋਂ ਸੱਖਣਾ ਖ਼ੁਦ ਬਿਮਾਰ ਪਿਆ ਸ਼ੁਤਰਾਣਾ ਹਸਪਤਾਲ

ਸ਼ੁਤਰਾਣਾ, 18 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਜ਼ਿਲ੍ਹਾ ਪਟਿਆਲਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦਾ ਪ੍ਰਮੁੱਖ ਹਸਪਤਾਲ ਲੋਕਾਂ ਦਾ ਇਲਾਜ ਕਰਨ ਦੀ ਬਜਾਏ ਖ਼ੁਦ ਬਿਮਾਰ ਪਿਆ ਹੈ | ਇਸ ਹਸਪਤਾਲ 'ਚ 8 ਡਾਕਟਰਾਂ ਤੇ 18 ...

ਪੂਰੀ ਖ਼ਬਰ »

ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ

ਨਾਭਾ, 18 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਅੰਮਿ੍ਤਪਾਲ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਪਿੰਡ ਮੈਹਸ ਦੀ ਸ਼ਿਕਾਇਤ 'ਤੇ ਦੀਪਜੋਤ ਸਿੰਘ ਪੁੱਤਰ ਮਾਲਕ ਸਿੰਘ, ਗੁਰਕੀਰਤ ਸਿੰਘ ਪੁੱਤਰ ਪੂਰਨ ਸਿੰਘ, ਮਨੀ, ਸੰਦੀਪ ਵਾਸੀਆਨ ਪਿੰਡ ਕੌਲ ਅਤੇ 2 ਅਣਪਛਾਤੇ ...

ਪੂਰੀ ਖ਼ਬਰ »

ਸੰਤ ਬਾਬਾ ਦਿਆਲ ਦਾਸ ਦਾ ਪਵਿੱਤਰ ਅੰਗੀਠਾ ਬਿਭੌਰ ਸਾਹਿਬ ਸਤਲੁਜ ਦਰਿਆ 'ਚ ਕੀਤਾ ਜਲ ਪ੍ਰਵਾਹ

ਘਨੌਰ, 18 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਬੀਤੇ ਦਿਨੀਂ ਸੰਤ ਬਾਬਾ ਦਿਆਲ ਦਾਸ ਸ਼ੇਖੂਪੁਰ ਵਾਲਿਆਂ ਦੇ ਅਚਾਨਕ ਅਕਾਲ ਚਲਾਣਾ ਉਪਰੰਤ ਸੰਗਤ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਅੰਤਿਮ ਸਸਕਾਰ ਪਿੰਡ ਸ਼ੇਖੂਪੁਰ ਵਿਖੇ ਕਰ ਦਿੱਤਾ ਗਿਆ ਸੀ | ਇਸ ਮੌਕੇ ਜਿੱਥੇ ਵੱਖ-ਵੱਖ ...

ਪੂਰੀ ਖ਼ਬਰ »

ਥਾਣਾ ਸਿਵਲ ਲਾਈਨ ਵਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਐਸ.ਐਸ.ਪੀ ਪਟਿਆਲਾ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ, ਐਸ.ਪੀ. ਸਿਟੀ ਵਰੁਨ ਸ਼ਰਮਾ ਅਤੇ ਡੀ.ਐਸ.ਪੀ ਸਿਟੀ-1 ਯੋਗੇਸ਼ ਸ਼ਰਮਾ ਦੀਆਂ ਯੋਗ ਹਦਾਇਤਾਂ ਅਨੁਸਾਰ ਕੋਰੋਨਾ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਲਈ ...

ਪੂਰੀ ਖ਼ਬਰ »

ਕਿਯੂ.ਐਸ.ਆਈ.-ਗੇਜ਼ ਦੀ ਰੈਂਕਿੰਗ 'ਚ ਪਲੈਟੀਨਮ ਦਾ ਦਰਜਾ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ 'ਵਰਸਿਟੀ ਬਣੀ ਚਿਤਕਾਰਾ

ਬਨੂੜ, 18 ਅਪ੍ਰੈਲ (ਭੁਪਿੰਦਰ ਸਿੰਘ)-ਕਿਯੂ.ਐਸ.ਆਈ.-ਗੇਜ਼ ਵਲੋਂ ਵਿਆਪਕ ਅਤੇ ਸੁਤੰਤਰ ਢੰਗ ਨਾਲ ਕੀਤੀ ਰੈਂਕਿੰਗ 'ਚ ਪਲੈਟੀਨਮ ਦਾ ਦਰਜਾ ਹਾਸਿਲ ਕਰਨ ਵਾਲੀ ਚਿਤਕਾਰਾ ਯੂਨੀਵਰਸਿਟੀ ਦੇਸ਼ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ | ਚਿਤਕਾਰਾ ਨੂੰ ਇਹ ਦਰਜਾ ਦੇਸ਼ ਭਰ ਦੀਆਂ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਨ ਸਮੇਤ ਹੋਰ ਆਗੂਆਂ ਵਲੋਂ ਹਰੀਕਾ ਪਰਿਵਾਰ ਨਾਲ ਦੁੱਖ ਪ੍ਰਗਟ

ਪਾਤੜਾਂ, 18 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਦੇ ਪ੍ਰਧਾਨ ਗੁਰਸਿਮਰਨ ਸਿੰਘ ਹਰੀਕਾ ਦੀ ਬੀਤੇ ਦਿਨੀਂ ਹੋਈ ਮੌਤ ਤੇ ਹਰੀਕਾ ਪਰਿਵਾਰ ਦੇ ਮੁਖੀ ਮਾ. ਨਾਹਰ ਸਿੰਘ ਹਰੀਕਾ ਅਤੇ ਦਿਆਲ ਸਿੰਘ ਹਰੀਕਾ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ...

ਪੂਰੀ ਖ਼ਬਰ »

ਮਨਦੀਪ ਸਿੰਘ ਸਿੱਧੂ ਨਾਗਰਿਕ ਅਭਿਨੰਦਨ ਮੰਚ ਵਲੋਂ ਸਨਮਾਨਿਤ

ਸੰਗਰੂਰ, 18 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ)- ਐਸ.ਐਸ.ਪੀ. ਵਿਜੀਲੈਂਸ ਪਟਿਆਲਾ ਮਨਦੀਪ ਸਿੰਘ ਸਿੱਧੂ ਨੰੂ ਆਈ.ਪੀ.ਐਸ. ਕੇਡਰ 'ਚ ਆਉਣ 'ਤੇ ਅੱਜ ਨਾਗਰਿਕ ਅਭਿਨੰਦਨ ਮੰਚ ਵਲੋਂ ਸਨਮਾਨਿਤ ਕੀਤਾ ਗਿਆ | ਮੰਚ ਦੇ ਕਨਵੀਨਰ ਮੋਹਨ ਸ਼ਰਮਾ ਵਲੋਂ ਸ਼ਾਇਰਾਨਾ ਅੰਦਾਜ਼ ਵਿਚ ਕੀਤੇ ...

ਪੂਰੀ ਖ਼ਬਰ »

ਬਾਬਾ ਮੀਰਾਂ ਜੀ ਘੜਾਮ ਵਾਲਿਆਂ ਵਲੋਂ ਮਾਸਕ ਤਿਆਰ ਕਰਨ ਲਈ ਔਰਤਾਂ ਨੂੰ ਸੌਂਪੀਆਂ ਮਸ਼ੀਨਾਂ

ਦੇਵੀਗੜ੍ਹ, 18 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ 'ਚ ਰੱਖਦਿਆਂ ਮਾਸਕ ਤਿਆਰ ਕਰਕੇ ਲੋਕਾਂ ਨੂੰ ਵੰਡਣ ਲਈ ਮਸਤ ਦੀਵਾਨਾ ਬਾਬਾ ਬੁੱਲੇ੍ਹ ਸ਼ਾਹ ਅਤੇ ਮਸਤ ਦੀਵਾਨੀ ਬੀਬੀ ਭੋਲੂ ਸ਼ਾਹ ਮੁੱਖ ਪ੍ਰਬੰਧਕ ਮੀਰਾਂ ਜੀ ...

ਪੂਰੀ ਖ਼ਬਰ »

ਕਰਤਾਰ ਸਿੰਘ ਸੰਧੂ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਵਿਧਾਇਕ ਕੰਬੋਜ

ਰਾਜਪੁਰਾ, 18 ਅਪ੍ਰੈਲ (ਰਣਜੀਤ ਸਿੰਘ)-ਬੀਤੇ ਦਿਨੀਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕਰਤਾਰ ਸਿੰਘ ਸੰਧੂ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ | ਅੱਜ ਉਨ੍ਹਾਂ ਨੂੰ ਸ਼ਰਧਾ ਦੇ ਫੁਲ ਭੇਟ ਕਰਨ ਲਈ ਰਾਜਨੀਤਕ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 'ਚ ਕੰਮ ਕਰਨ ਵਾਲਿਆਂ ਨੂੰ ਪੂਰਾ ਮਾਨ ਸਨਮਾਨ ਮਿਲਦੈ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 18 ਅਪ੍ਰੈਲ (ਨਾਗੀ, ਸਾਹਿਬ ਸਿੰਘ, ਟੋਨੀ)-ਕਾਂਗਰਸ ਪਾਰਟੀ ਪ੍ਰਤੀ ਪੂਰੀ ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਵਾਲੇ ਲਾਭ ਸਿੰਘ ਸਿੰਧੂ ਦੀ ਕਾਬਲੀਅਤ ਨੂੰ ਵੇਖਦਿਆਂ ਉਨ੍ਹਾਂ ਨੂੰ ਵਿਧਾਇਕ ਰਜਿੰਦਰ ਸਿੰਘ ਨੇ ਪਬਲਿਕ ਕਾਲਜ ਸਮਾਣਾ ਮੈਨੇਜਮੈਂਟ ਕਮੇਟੀ ਦਾ ਮੈਂਬਰ ...

ਪੂਰੀ ਖ਼ਬਰ »

ਬਿਜਲੀ ਨਿਗਮ ਦਫ਼ਤਰ ਵਿਖੇ ਲਗਾਇਆ ਕੈਂਪ

ਪਟਿਆਲਾ, 18 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਏ. ਵੇਨੂੰ ਪ੍ਰਸਾਦ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਮੁੱਖ ਦਫ਼ਤਰ ਵਿਖੇ ਇਕ ਹੋਰ ਕੋਰੋਨਾ ਰੋਕੂ ਟੀਕਾਕਰਨ ਕੈਂਪ ਦਾ ਪ੍ਰਬੰਧ ਕੀਤਾ | ਸ੍ਰੀ ਆਰ.ਪੀ. ...

ਪੂਰੀ ਖ਼ਬਰ »

ਮਾਰਕੁੱਟ ਕਰਨ ਸਬੰਧੀ ਮਾਮਲਾ ਦਰਜ

ਨਾਭਾ, 18 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਗੁਰਬੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਸੁਰਾਜਪੁਰ ਦੀ ਸ਼ਿਕਾਇਤ 'ਤੇ ਦਮਨਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਪਰਮਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੁਰਾਜਪੁਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਚਾਚਾ ਰੋਹਿਤਬੰਸ ਸਿੰਘ ਸੰਧੂ ਨੂੰ ਕਈ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁਲ ਭੇਟ

ਬਨੂੜ, 18 ਅਪ੍ਰੈਲ (ਪ.ਪ.)-ਅਕਾਲੀ ਆਗੂ ਰਿਪੂਦਮਨ ਸਿੰਘ ਮਿੱਠੀ ਸੰਧੂ ਦੇ ਚਾਚਾ ਰੋਹਿਤਬੰਸ ਸਿੰਘ ਸੰਧੂ ਪੁੱਤਰ ਠਾਕਰ ਬਲਵੰਤ ਸਿੰਘ ਸੰਧੂ ਸਾਬਕਾ ਵਿਧਾਇਕ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਸਬੰਧੀ ਭੋਗ ਅਤੇ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਬਨੂੜ ਦੇ ...

ਪੂਰੀ ਖ਼ਬਰ »

ਅੰਗਰੇਜ਼ੀ ਸ਼ਰਾਬ ਸਮੇਤ 2 ਕਾਬੂ

ਨਾਭਾ, 18 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ, ਗਗਨਦੀਪ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਪਿੰਡ ਕਕਰਾਲਾ ਨੂੰ 23 ਬੋਤਲਾਂ ਅੰਗਰੇਜ਼ੀ ਸ਼ਰਾਬ ਮਾਰਕਾ ਹਰਿਆਣਾ ਸਮੇਤ ਕਾਬੂ ਕੀਤਾ. ਪੁਲਿਸ ...

ਪੂਰੀ ਖ਼ਬਰ »

400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਰਾਜਪੁਰਾ, 18 ਅਪ੍ਰੈਲ (ਜੀ.ਪੀ. ਸਿੰਘ)-ਅੱਜ ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਬਰਿੰਦਰ ਸਿੰਘ ਕੰਗ ਦੀ ਦੇਖ-ਰੇਖ ਵਿਚ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਸੈਸ਼ਨ ਦੀ ਆਨਲਾਈਨ ਪੜ੍ਹਾਈ ਸ਼ੁਰੂ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਸਕੂਲ ਸਿੱਖਿਆ ਵਿਭਾਗ ਨੇ ਜਿੱਥੇ ਸਰਕਾਰੀ ਸਕੂਲਾਂ 'ਚ ਵੱਧ ਤੋਂ ਵੱਧ ਬੱਚਿਆਂ ਦਾ ਦਾਖਲਾ ਕਰਨ ਦੀ ਮੁਹਿੰਮ ਚਲਾਈ ਹੋਈ ਹੈ ਉੱਥੇ ਨਵੇਂ ਸੈਸ਼ਨ ਦੀ ਆਨਲਾਈਨ ...

ਪੂਰੀ ਖ਼ਬਰ »

ਬਾਰਦਾਨਾ ਦੇਣ 'ਚ ਵੀ ਕਾਂਗਰਸੀ ਕਰ ਰਹੇ ਹਨ ਪੱਖਪਾਤ ਅਤੇ ਖ਼ਰੀਦ ਪ੍ਰਬੰਧਾਂ 'ਚ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ-ਮੁਖਮੈਲਪੁਰ

ਘਨੌਰ, 18 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਦਿਨ ਪ੍ਰਤੀ ਦਿਨ ਅਨਾਜ ਮੰਡੀ ਘਨੌਰ ਅਤੇ ਹਲਕੇ ਦੇ ਅੰਦਰ ਹੋਰ ਮੰਡੀਆਂ 'ਚ ਕਣਕ ਦੀ ਭਰਾਈ ਕਰਨ ਲਈ ਬਰਦਾਨਾ ਪਹੁੰਚਾਉਣ 'ਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਜਾਪ ਰਹੀ ਹੈ ਅਤੇ ਥੋੜਾ ਬਹੁਤਾ ਜੋ ਬਰਦਾਨਾ ...

ਪੂਰੀ ਖ਼ਬਰ »

29ਵੇਂ ਦਿਨ ਵੀ ਟਾਵਰ 'ਤੇ ਡਟੇ ਰਹੇ ਬੇਰੁਜ਼ਗਾਰ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੀ.ਐੱਸ.ਐਨ.ਐਲ ਟਾਵਰ ਤੇ ਲਗਾਤਾਰ 29 ਦਿਨਾਂ ਤੋਂ ਭੁੱਖੇ ਪਿਆਸੇ ਦੋਵੇਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਡਟੇ ਹੋਏ ਹਨ | ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ...

ਪੂਰੀ ਖ਼ਬਰ »

ਜਨਰਲ ਵਰਗ ਦੀ ਭਲਾਈ ਲਈ ਬੋਰਡ ਸਥਾਪਿਤ ਕਰਨ ਦੀ ਮੰਗ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਵਲੋਂ ਜਨਰਲ ਵਰਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧ ਵਿਚ ਜਸਵੰਤ ਸਿੰਘ ਧਾਲੀਵਾਲ ਸੂਬਾ ਪ੍ਰਧਾਨ ਅਤੇ ਮੁੱਖ ਸਰਪ੍ਰਸਤ ਬਿਜਲੀ ਬੋਰਡ ਯੂਨਿਟ, ਕੁਲਜੀਤ ਸਿੰਘ ਰਟੋਲ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਢਿੱਲੋਂ ਨੇ ਸਨੌਰ ਰੋਡ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਨੌਰ, 18 ਅਪ੍ਰੈਲ (ਸੋਖਲ)-ਸਨੌਰ ਰੋਡ 'ਤੇ ਸਥਿਤ ਅਨਾਜ ਮੰਡੀ ਵਿਖੇ ਬਲਜਿੰਦਰ ਸਿੰਘ ਢਿੱਲੋਂ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਖ਼ਰੀਦ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਕਿਸਾਨਾਂ ਦੀਆ ਸਮੱਸਿਆਵਾਂ ਸੁਣਦੇ ਹੋਏ ਉਨ੍ਹਾਂ ਨੇ ਆੜ੍ਹਤੀਆਂ ਨਾਲ ਵੀ ਖ਼ਰੀਦ ...

ਪੂਰੀ ਖ਼ਬਰ »

ਸੌਰਭ ਜੈਨ ਨੇ ਲਗਵਾਏ 2 ਹੋਰ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਪਟਿਆਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹੇ 'ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਵਰਧਮਾਨ ਮਹਾਂਵੀਰ ਹਸਪਤਾਲ ਦੇ ਐਮ.ਡੀ. ਅਤੇ ਉੱਘੇ ਸਮਾਜਸੇਵੀ ਸੌਰਭ ਜੈਨ ਨੇ ਸ਼ਨੀਵਾਰ ਨੂੰ ਪਟਿਆਲਾ ਦੇ ਵਿਕਾਸ ਨਗਰ ਅਤੇ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੀਤਾ ਜਾਗਰੂਕ

ਭਾਦਸੋਂ, 18 ਅਪੈ੍ਰਲ (ਗੁਰਬਖ਼ਸ਼ ਸਿੰਘ ਵੜੈਚ)-ਕੋਰੋਨਾ ਖ਼ਿਲਾਫ਼ ਸਾਨੂੰ ਸਾਰਿਆਂ ਨੂੰ ਰਲਕੇ ਲੜਾਈ ਲੜਨ 'ਚ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਇਸ ਭਿਆਨਕ ਮਹਾਂਮਾਰੀ ਤੇ ਕੰਟਰੋਲ ਹੋ ਸਕੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਦਸੋਂ ਦੇ ਥਾਣਾ ਮੁਖੀ ਅ੍ਰਮਿਤਵੀਰ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ 2 ਖ਼ਿਲਾਫ਼ ਕੇਸ ਦਰਜ

ਰਾਜਪੁਰਾ, 18 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਪਿੰਡ ਮੰਡੋਲੀ ਦੀ ਡੇਅਰੀ ਨੇੜੇ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸ਼੍ਰੋ.ਅ.ਦ. ਦੀ 50 ਸਾਲ ਨਿਸ਼ਕਾਮ ਸੇਵਾ ਕੀਤੀ-ਜਥੇ. ਗੋਪਾਲੋਂ

ਨੰਦਪੁਰ ਕਲੌੜ, 18 ਅਪ੍ਰੈਲ (ਜਰਨੈਲ ਸਿੰਘ ਧੁੰਦਾ)-ਰਾਜਨੀਤੀ ਦਾ ਵਪਾਰੀਕਰਨ ਹੋਣ ਕਾਰਨ ਜ਼ਿਆਦਾਤਰ ਸਿਆਸੀ ਲੋਕ ਰਾਜਨੀਤਿਕ ਪਾਰਟੀਆਂ ਨੂੰ ਕੱਪੜਿਆਂ ਵਾਂਗ ਰੋਜ਼ਾਨਾ ਹੀ ਬਦਲਦੇ ਰਹਿੰਦੇ ਹਨ, ਪਰ ਕੁਝ ਅਜਿਹੇ ਲੋਕ ਵੀ ਹਨ, ਜੋ ਆਪਣਾ ਸਾਰਾ ਜੀਵਨ ਇੱਕੋ ਹੀ ਸਿਆਸੀ ...

ਪੂਰੀ ਖ਼ਬਰ »

ਖਹਿਰਾ ਦੀ ਅਗਵਾਈ 'ਚ ਮੋਹਿਤ ਮਹਿੰਦਰਾ ਦਾ ਸਨਮਾਨ

ਪਟਿਆਲਾ, 18 ਅਪ੍ਰੈਲ (ਪ.ਪ.)-ਹਲਕਾ ਦਿਹਾਤੀ ਵਿਚ ਯੂਥ ਕਾਂਗਰਸ ਸੂਬਾ ਜਨਰਲ ਸਕੱਤਰ ਮੋਹਿਤ ਮਹਿੰਦਰਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੌਂਸਲਰ ਹਰਦੀਪ ਸਿੰਘ ਦੀ ਅਗਵਾਈ 'ਚ ਹੋਏ ਸਾਦੇ ਸਮਾਗਮ 'ਚ ਇਲਾਕੇ ਦੀਆਂ ਮੁਹਤਬਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਕੌਂਸਲਰ ...

ਪੂਰੀ ਖ਼ਬਰ »

ਵਪਾਰੀਆਂ ਤੇ ਪੁਲਿਸ ਦੀ ਹੋਈ ਬੈਠਕ

ਪਟਿਆਲਾ, 18 ਅਪ੍ਰੈਲ (ਪ.ਪ.)-ਸ਼ਹਿਰ ਵਿਚ ਕੋਰੋਨਾ ਨਾ ਫ਼ੈਲੇ ਲਈ ਵਪਾਰੀਆਂ ਤੇ ਥਾਣਾ ਲਾਹੌਰੀ ਗੇਟ ਮੁਖੀ ਜਸਪ੍ਰੀਤ ਸਿੰਘ ਦਰਮਿਆਨ ਇਕ ਬੈਠਕ ਹੋਈ | ਵਪਾਰੀਆਂ ਦੀ ਅਗਵਾਈ ਰਕੇਸ਼ ਗੁਪਤਾ ਵਲੋਂ ਕੀਤੀ ਗਈ | ਇਸ ਮੌਕੇ ਲੋਕਾਂ ਨੂੰ ਤੇ ਵਪਾਰੀਆਂ ਨੂੰ ਸਰਕਾਰ ਤੇ ਸਿਹਤ ਵਿਭਾਗ ...

ਪੂਰੀ ਖ਼ਬਰ »

ਪਟਿਆਲਾ ਦੀ ਮੀਨਜੋਤ ਕੌਰ ਨੇ ਜਿੱਤਿਆ ਮਿਸਿਜ਼ ਪੰਜਾਬਣ ਦਾ ਖ਼ਿਤਾਬ

ਪਟਿਆਲਾ, 18 ਅਪ੍ਰੈਲ (ਅ.ਸ. ਆਹਲੂਵਾਲੀਆ)-ਪਟਿਆਲਾ ਦੀ ਮੀਨਜੋਤ ਕੌਰ ਨੇ ਕੋਜੇਨੂਰ ਵਰਲਡ ਪੰਜਾਬਣ 2021 'ਚ ਭਾਗ ਲੈਂਦਿਆਂ ਮਿਸਿਜ਼ ਪੰਜਾਬਣ ਦਾ ਖ਼ਿਤਾਬ ਜਿੱਤ ਲਿਆ ਹੈ, ਜਿਸ ਦੀ ਡਾਇਰੈਕਟਰ ਨੈਨਸੀ ਘੰੁਮਣ ਨੇ ਇਹ ਪ੍ਰਤੀਯੋਗਤਾ ਆਪਣੇ ਅਮੀਰ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ...

ਪੂਰੀ ਖ਼ਬਰ »

ਟੌਹੜਾ ਨੇ ਕਿਸਾਨ ਮਹਿੰਦਰ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ 1 ਲੱਖ ਦੀ ਮਦਦ ਦੇਣ ਦਾ ਭਰੋਸਾ ਦਿਵਾਇਆ

ਭਾਦਸੋਂ , 18 ਅਪ੍ਰੈਲ (ਵੜੈਚ)-ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਬੀਤੇ ਦਿਨੀਂ ਕਿਸਾਨੀ ਸੰਘਰਸ਼ ਦਾ ਹਿੱਸਾ ਬਣੇ ਪਿੰਡ ਚਾਸਵਾਲ ਦੇ ਕਿਸਾਨ ਮਹਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਨਗਰ ਕੌਂਸਲ ਅਮਲੋਹ ਨੇ ਸ਼ਹਿਰ ਵਾਸੀਆਂ ਨੂੰ ਕੀਤਾ ਜਾਗਰੂਕ

ਅਮਲੋਹ, 18 ਅਪ੍ਰੈਲ (ਰਿਸ਼ੂ ਗੋਇਲ)-ਨਗਰ ਕੌਂਸਲ ਅਮਲੋਹ ਦੇ ਕਰਮਚਾਰੀਆਂ ਵਲੋਂ ਕੌਂਸਲ ਪ੍ਰਧਾਨ ਕਿਰਨ ਸੂਦ ਦੀ ਅਗਵਾਈ 'ਚ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਸ਼ਹਿਰ 'ਚ ਇਕ ਰੈਲੀ ਕੱਢੀ ਗਈ, ਜਿਸ ਵਿਚ ਉਨ੍ਹਾਂ ਨੇ ਗਰਮੀ ਦੇ ਸੀਜ਼ਨ ਨੂੰ ਧਿਆਨ ਵਿਚ ਰੱਖ ਕੇ ਗੰਦੇ ਤੇ ...

ਪੂਰੀ ਖ਼ਬਰ »

ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਵਲੋਂ ਅਜਰਾਵਰ ਖੇਡ ਸਟੇਡੀਅਮ ਦਾ ਉਦਘਾਟਨ

ਘਨੌਰ, 18 ਅਪ੍ਰੈਲ (ਪ.ਪ.)-ਹਲਕਾ ਘਨੌਰ ਦੇ ਪਿੰਡ ਅਜਰਾਵਰ ਵਿਖੇ ਅੰਤਰਰਾਸ਼ਟਰੀ ਤਰਜ਼ ਤੇ ਅਥਲੈਟਿਕ ਟਰੈਕ, ਖੇਡ ਸਟੇਡੀਅਮ ਬਣ ਕੇ ਤਿਆਰ ਹੋ ਗਿਆ ਹੈ | ਜਿਸ ਦਾ ਉਦਘਾਟਨ ਨਾਮਵਰ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਅਤੇ ਸਮੂਹ ਨਗਰ ਪੰਚਾਇਤ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਖੇਡ ਮੇਲੇ 'ਚ ਸੁਰਖਪੁਰ ਨੇ ਡੋਡਾ ਦੀ ਟੀਮ ਨੂੰ ਹਰਾ ਕੇ ਜਿੱਤਿਆ ਕਬੱਡੀ ਕੱਪ

ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਫ਼ਿਰੋਜ਼ਪੁਰ ਵਿਖੇ ਗ੍ਰਾਮ ਪੰਚਾਇਤ ਵਲੋਂ ਕਰਵਾਏ ਗਏ ਦੂਜੇ ਕਬੱਡੀ ਟੂਰਨਾਮੈਂਟ ਦੌਰਾਨ ਸੁਰਖਪੁਰ ਦੀ ਟੀਮ ਜੇਤੂ ਰਹੀ | ਜਿਸ ਨੇ ਡੋਡਾ ਦੀ ਟੀਮ ਨੂੰ ਹਰਾ ਕਬੱਡੀ ਕੱਪ 'ਤੇ ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਇੰਟਰਲਾਕਿੰਗ ਟਾਈਲਾਂ ਲਗਵਾਉਣ ਦੀ ਕਰਵਾਈ ਸ਼ੁਰੂਆਤ

ਜਖਵਾਲੀ, 18 ਅਪ੍ਰੈਲ (ਨਿਰਭੈ ਸਿੰਘ)-ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਕੰਮ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਬੀਬੀ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਬੰਦ ਕਰਵਾਉਣ ਦੀ ਮੰਗ

ਭਾਦਸੋਂ, 18 ਅਪ੍ਰੈਲ (ਪ੍ਰਦੀਪ ਦੰਦਰਾਲਾ)-ਬਲਾਕ ਭਾਦਸੋਂ ਦੇ ਪਿੰਡ ਗੋਬਿੰਦਪੁਰਾ ਵਿਚ ਕੁਝ ਦਿਨਾਂ ਤੋਂ ਸ਼ਰਾਬ ਦਾ ਠੇਕਾ ਸਰਕਾਰ ਵਲੋਂ ਖੋਲਿ੍ਹਆ ਗਿਆ ਹੈ, ਜਿਸ ਬਾਰੇ ਗੱਲਬਾਤ ਕਰਦੇ ਹੋਏ ਪਿੰਡ ਦੇ ਸਰਪੰਚ ਅੱਛਰ ਕੁਮਾਰ ਤੇ ਸਮੂਹ ਪੰਚਾਇਤ ਮੈਂਬਰਾਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਲੜਾਈ ਝਗੜਾ ਕਰਨ 'ਤੇ ਪਰਚਾ ਦਰਜ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਥਾਣਾ ਤਿ੍ਪੜੀ ਦੀ ਪੁਲਿਸ ਕੋਲ ਸੁਰਜੀਵਨ ਸਿੰਘ ਵਾਸੀ ਪਿੰਡ ਝਿੱਲ ਨੇ ਸ਼ਿਕਾਇਤ ਦਰਜ ਕਰਾਈ ਕਿ ਉਹ ਪਿੰਡ ਝਿੱਲ ਵਿਖੇ ਕਰਿਆਨੇ ਦੀ ਦੁਕਾਨ ਕਰਦਾ ਹੈ ਅਤੇ ਉਸ ਦੀ ਦੁਕਾਨਾਂ ਤੋਂ ਚਾਰ ਪੰਜ ਦੁਕਾਨਾਂ ਛੱਡ ਕੇ ਉਸ ਦੇ ਚਾਚੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX