ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫਰੀਦਕੋਟ

ਖ਼ਰਾਬ ਮੌਸਮ ਕਾਰਨ ਮੰਡੀਆਂ 'ਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਵੀ ਪ੍ਰਬੰਧ-ਡੀ. ਸੀ.

ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ 10 ਅਪ੍ਰੈਲ ਤੋਂ ਚੱਲ ਰਹੀ ਕਣਕ ਦੀ ਖਰੀਦ ਲਈ ਕੁੱਲ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਇਨ੍ਹਾਂ ਸਾਰੇ ਖਰੀਦ ਕੇਂਦਰਾਂ ਵਿਚ ਕਣਕ ਦੀ ਆਮਦ, ਖ਼ਰੀਦ, ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਜਿੱਥੇ ਕਿਤੇ ਵੀ ਮੁਸ਼ਕਿਲ ਪੇਸ਼ ਆਉਂਦੀ ਹੈ, ਅਧਿਕਾਰੀਆਂ ਵਲੋਂ ਉਸ ਦਾ ਤੁਰੰਤ ਹੱਲ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਖਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖਰੀਦ ਕੇਂਦਰਾਂ ਵਿਚ ਮਾਰਕੀਟ ਕਮੇਟੀਆਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਆੜ੍ਹਤੀਆਂ ਅਤੇ ਕਿਸਾਨਾਂ ਵਲੋਂ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਕੱਲ੍ਹ ਆਈ ਤੇਜ਼ ਬਾਰਿਸ਼ ਕਾਰਨ ਖਰੀਦ ਕੇਂਦਰਾਂ ਵਿਚ ਕਿਸਾਨਾਂ ਵਲੋਂ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢੱਕ ਲਿਆ ਗਿਆ ਜਿਸ ਕਾਰਨ ਕਣਕ ਭਿੱਜਣ ਤੋਂ ਬਚ ਗਈ | ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 182015 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਦ ਕਿ ਮੰਡੀਆਂ ਵਿਚ ਕੁੱਲ 201878 ਮੀਟਰਿਕ ਟਨ ਕਣਕ ਦੀ ਆਮਦ ਹੋਈ | ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 75165 ਮੀਟਰਿਕ ਟਨ, ਮਾਰਕਫ਼ੈਡ ਵਲੋਂ 33875 ਮੀਟਰਿਕ ਟਨ, ਪਨਸਪ ਵਲੋਂ 39243 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵਲੋਂ 26980 ਮੀਟਰਿਕ ਟਨ, ਐਫ.ਸੀ.ਆਈ. ਵਲੋਂ 6752 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ | ਡਿਪਟੀ ਕਮਿਸਨਰ ਨੇ ਦੱਸਿਆ ਕਿ ਮੰਡੀਆਂ ਵਿਚ ਕੋਰੋਨਾ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਮੰਡੀ ਬੋਰਡ ਵਲੋਂ ਜਿੱਥੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਉਨ੍ਹਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣ ਦੀ ਵੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਮੰਡੀ ਬੋਰਡ / ਆੜ੍ਹਤੀਆਂ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਾਸਕ ਵੀ ਮੁਹੱਈਆ ਕਰਵਾਏ ਜਾ ਰਹੇ ਹਨ | ਮੰਡੀਆਂ ਵਿਚ ਕਿਸਾਨਾਂ ਵਲੋਂ ਆੜ੍ਹਤੀਆਂ, ਮੰਡੀ ਬੋਰਡ ਦੁਆਰਾ ਜਾਰੀ ਕੀਤੇ ਗਏ ਪਾਸਾਂ ਦੁਆਰਾ ਕਣਕ ਲਿਆਂਦੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਮਾਰਕ ਕੀਤੇ ਗਏ ਖਾਨਿਆਂ (ਬਾਕਸਾਂ) ਵਿਚ ਹੀ ਢੇਰੀ ਕੀਤਾ ਜਾਂਦਾ ਹੈ | ਸਾਰੇ ਹੀ ਖਰੀਦ ਕੇਂਦਰਾਂ ਵਿਚ ਸੈਨੀਟਾਈਜ਼ਰ, ਹੱਥ ਧੋਣ ਲਈ ਸਾਬਣ, ਪਾਣੀ ਆਦਿ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਮੰਡੀਆਂ ਵਿਚ ਆਉਣ ਵਾਲੀਆਂ ਸਮੂਹ ਧਿਰਾਂ ਨੂੰ ਫ਼ਿਰ ਅਪੀਲ ਕੀਤੀ ਕਿ ਉਹ ਕੋਵਿਡ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਕਿਸਾਨ ਆਪਣੀ ਵਾਰੀ ਅਤੇ ਪਾਸ ਅਨੁਸਾਰ ਹੀ ਫ਼ਸਲ ਮੰਡੀਆਂ ਵਿਚ ਲੈ ਕੇ ਆਉਣ |

ਸਰਹਿੰਦ ਨਹਿਰ ਵਿਚ ਫਿਰ ਆ ਰਿਹੈ ਦੂਸ਼ਿਤ ਪਾਣੀ

ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਿਛਲੇ ਦੋ ਤਿੰਨ ਦਿਨਾਂ ਤੋਂ ਲਗਾਤਾਰ ਫ਼ਰੀਦਕੋਟ 'ਚੋਂ ਲੰਘਦੀ ਸਰਹੰਦ ਨਹਿਰ ਵਿਚ ਕਾਲੇ ਰੰਗ ਦਾ ਪਾਣੀ ਵਹਿ ਰਿਹਾ ਹੈ ਜੋ ਕਿ ਅਨੇਕਾਂ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ | ਇਸੇ ਨਹਿਰ ਤੋਂ ਹਰੀਕੇ ਪੱਤਣ ਤੋਂ ਲੈ ਕੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 3 ਏਕੜ ਕਣਕ ਦੀ ਫ਼ਸਲ ਸੜੀ

ਮਲੋਟ, 18 ਅਪ੍ਰੈਲ (ਪਾਟਿਲ)-ਅੱਜ ਦੁਪਹਿਰ ਸਮੇਂ ਬਠਿੰਡਾ ਰੋਡ 'ਤੇ 132 ਕੇ.ਵੀ. ਬਿਜਲੀ ਗਰਿੱਡ ਦੇ ਪਿੱਛੇ ਕੰਧ ਦੇ ਨਾਲ ਲੱਗਦੇ ਕਣਕ ਦੇ ਖੇਤਾਂ ਵਿਚ ਅਚਾਨਕ ਲੱਗੀ ਅੱਗ ਨਾਲ ਕਰੀਬ 3 ਏਕੜ ਕਣਕ ਦੀ ਪੱਕੀ ਫ਼ਸਲ ਸੜ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਗੁਰਸ਼ਰਨ ਸਿੰਘ ਬਿੱਟੂ ਫਾਇਰ ...

ਪੂਰੀ ਖ਼ਬਰ »

ਸੇਮ ਨਾਲਿਆਂ ਦੇ ਪੁਲਾਂ 'ਤੇ ਗਰਿੱਲਾਂ ਨਾ ਹੋਣ ਕਾਰਨ ਵਾਪਰ ਰਹੇ ਹਨ ਹਾਦਸੇ

ਮੰਡੀ ਬਰੀਵਾਲਾ, 18 ਅਪ੍ਰੈਲ (ਨਿਰਭੋਲ ਸਿੰਘ)-ਭਾਵੇਂ ਕਰੋੜਾਂ ਰੁਪਏ ਖ਼ਰਚ ਕੇ ਸਰਕਾਰ ਨੇ ਸੇਮ ਨਾਲੇ ਤਾਂ ਬਣਾ ਦਿੱਤੇ ਹਨ ਪਰ ਕਈ ਪੁਲਾਂ 'ਤੇ ਗਰਿੱਲਾਂ ਨਾ ਹੋਣ ਕਾਰਨ ਅਕਸਰ ਹੀ ਹਾਦਸੇ ਵਾਪਰ ਰਹੇ ਹਨ | ਸੜਕ ਤੇ ਆਹਮਣੇ ਸਾਹਮਣੇ ਤੋਂ ਆ ਰਹੇ ਵਾਹਨ ਕਈ ਵਾਰ ਟਕਰਾ ਕੇ ਸੇਮ ...

ਪੂਰੀ ਖ਼ਬਰ »

4500 ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ

ਕੋਟਕਪੂਰਾ, 18 ਅਪ੍ਰੈਲ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੁੂਰਾ ਦੀ ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਗੁਰਸੇਵਕ ਸਿੰਘ ਅਤੇ ਗੁਰਮੀਤ ਸਿੰਘ ਦੋਨੋਂ ਵਾਸੀ ਕੋਟਕਪੂਰਾ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 15 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ

ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅੱਜ ਸਥਾਨਕ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ ਜਿਸ ਦੀ ਸ਼ੁਰੂਆਤ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕੀਤੀ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਵੱਢ ਕੇ ਲਿਜਾਣ ਵਾਲਿਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 18 ਅਪ੍ਰੈਲ (ਮੋਹਰ ਸਿੰਘ ਗਿੱਲ)-ਪਿੰਡ ਕੋਠੇ ਥੇਹ ਵਾਲੇ ਦੀ ਵਸਨੀਕ ਇਕ ਵਿਧਵਾ ਨੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਪਿੰਡ ਦੇ ਹੀ ਕੁਝ ਵਿਅਕਤੀ ਉਸ ਦੇ ਖੇਤ 'ਚੋਂ ਕਣਕ ਦੀ ਫ਼ਸਲ ਚੋਰੀ ਵੱਢ ਕੇ ਲੈ ਗਏ | ਬਿਆਨ ...

ਪੂਰੀ ਖ਼ਬਰ »

ਉੱਪ ਮੰਡਲ ਮੈਜਿਸਟ੍ਰੇਟ ਵਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਵਰਨਜੀਤ ਕੌਰ ਉੱਪ-ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਵਲੋਂ ਮੁੱਢਲਾ ਸਿਹਤ ਕੇਂਦਰ ਰੁਪਾਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਉਨ੍ਹਾਂ ਵਲੋਂ ਹਾਜ਼ਰ ਸਿਹਤ ਕਰਮਚਾਰੀਆਂ, ਆਸ਼ਾ ...

ਪੂਰੀ ਖ਼ਬਰ »

ਲੰਬੀ ਹਲਕੇ ਦੇ ਪਿੰਡਾਂ 'ਚ ਚਿੱਟਾ, ਦੇਸੀ ਸ਼ਰਾਬ, ਰੂੜੀ ਮਾਰਕਾ ਸ਼ਰਾਬ ਅਤੇ ਮੈਡੀਕਲ ਗੋਲੀਆਂ ਦੀ ਵਿਕਰੀ ਜ਼ੋਰਾਂ 'ਤੇ

ਲੰਬੀ, 18 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਲੰਬੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਚਿੱਟਾ, ਦੇਸੀ ਸ਼ਰਾਬ, ਰੂੜੀ ਮਾਰਕਾ ਅਤੇ ਨਸ਼ੇ ਦੀਆਂ ਗੋਲੀਆਂ ਦੀ ਧੜੱਲੇ ਨਾਲ ਹੋ ਰਹੀ ਤਸਕਰੀ ਨੇ ਸੂਬਾ ਸਰਕਾਰ ਵਲੋਂ ਨਸ਼ੇ ਦਾ ਲੱਕ ਤੋੜਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਮਲੋਟ, 18 ਅਪ੍ਰੈਲ (ਪਾਟਿਲ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕ ਮੀਟਿੰਗ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਕੁਲਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਦੇ 170 ਨਵੇਂ ਮਾਮਲੇ ਸਾਹਮਣੇ ਆਏ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕੋਰੋਨਾ ਦੇ 170 ਨਵੇਂ ਮਰੀਜ਼ਾਂ ਦੀ ਅੱਜ ਪੁਸ਼ਟੀ ਹੋਈ ਹੈ ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਨਾਲ 45, ਜ਼ਿਲ੍ਹਾ ...

ਪੂਰੀ ਖ਼ਬਰ »

ਪੈਰੋਲ 'ਤੇ ਗਿਆ ਕੈਦੀ ਨਾ ਮੁੜਿਆ, ਮਾਮਲਾ ਦਰਜ

ਫ਼ਰੀਦਕੋਟ, 18 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਪੁਲਿਸ ਵਲੋਂ ਕੇਂਦਰੀ ਮਾਡਰਨ ਜੇਲ੍ਹ ਦੇ ਸੁਪਰਡੈਂਟ ਦੀ ਸ਼ਿਕਾਇਤ 'ਤੇ ਪੈਰੋਲ ਕੱਟ ਕੇ ਨਾ ਮੁੜਨ 'ਤੇ ਇਕ ਕੈਦੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਿਸ ਤੋਂ ਬਾਅਦ ਪੀ.ਓ. ਸਟਾਫ਼ ਫ਼ਰੀਦਕੋਟ ਵਲੋਂ ਕੈਦੀ ਕੁਲਦੀਪ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਕੈਂਪ 'ਚ 61 ਵਿਅਕਤੀਆਂ ਨੇ ਟੀਕੇ ਲਗਵਾਏ

ਕੋਟਕਪੂਰਾ, 18 ਅਪ੍ਰੈਲ (ਮੋਹਰ ਗਿੱਲ, ਮੇਘਰਾਜ)-ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਓ ਸਬੰਧੀ ਮੁਫ਼ਤ ਟੀਕਾਕਰਨ ਕੈਂਪ ਸਿਹਤ ਵਿਭਾਗ, ਸਿਵਲ ਹਸਪਤਾਲ ਕੋਟਕਪੂਰਾ ਦੇ ਸਹਿਯੋਗ ਨਾਲ ਲਗਾਇਆ ਗਿਆ | ਕੈਂਪ ਦੌਰਾਨ ਸੱਭ ਨੇ ਮਾਸਕ ਪਹਿਨ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨੌਜਵਾਨ ਵੈੱਲਫੇਅਰ ਸੁੁਸਾਇਟੀ ਅਤੇ ਵਰਿੰਦਰ ਰਿੰਮੀ ਵੈੱਲਫੇਅਰ ਵਲੋਂ ਸੇਠ ਰਾਮ ਨਾਥ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ. ਵਰਿੰਦਰ ਕੁਮਾਰ ਦੇ ਸਹਿਯੋਗ ਨਾਲ ਹਰ ਇਕ ਬਿਮਾਰੀ ਦਾ ਮੁੁਫ਼ਤ ਮੈਡੀਕਲ ਜਾਂਚ ਅਤੇ ਕੋਰੋਨਾ ...

ਪੂਰੀ ਖ਼ਬਰ »

ਮੋਤੀ ਮਹਿਲ ਦੇ ਘਿਰਾਓ ਸਬੰਧੀ ਬੇਰੁਜ਼ਗਾਰਾਂ ਦੀ ਮੀਟਿੰਗ ਹੋਈ

ਕੋਟਕਪੂਰਾ, 18 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਇੱਥੇ ਮੀਟਿੰਗ ਕਰਕੇ 25 ਅਪ੍ਰੈਲ ਨੂੰ ਮੋਤੀ ਮਹਿਲ ਦਾ ਘਿਰਾਓ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਬਲਰਾਜ ਮੌੜ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਕੋਟਕਪੂਰਾ, 18 ਅਪ੍ਰੈਲ (ਮੋਹਰ ਗਿੱਲ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਇੱਥੇ ਡਾ.ਭੀਮ ਰਾਓ ਅੰਬੇਡਕਰ ਪਾਰਕ ਵਿਖੇ ਡਾ. ਭੀਮ ਰਾਓ ਅੰਬੇਡਕਰ ਵੈਲਫ਼ੇਅਰ ਸੁਸਾਇਟੀ ਵਲੋਂ ਸੇਵਾ ਮੁਕਤ ਡੀ.ਐਸ.ਪੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਕੋਟਕਪੂਰਾ ਸਾਈਕਲ ਰਾਈਡਰਜ਼ ਟੀਮ ਨੇ ਜਿੱਤੇ 7 ਤਗਮੇ

ਕੋਟਕਪੂਰਾ, 18 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਅਤੇ ਸਾਈਕਲ ਚਲਾਉਣ ਦੀ ਚੇਟਕ ਪੈਦਾ ਕਰਨ ਲਈ ਦਾ ਬਾਈਕਸਟੋਰ ਵਲੋਂ ਕਰਵਾਈ ਸਾਈਕਲ ਪ੍ਰਤੀਯੋਗਤਾ ਨੂੰ 4 ਵਰਗਾਂ ਵਿਚ ਵੰਡਿਆ ਗਿਆ, ਜਿਸ ਵਿਚ 500, 750, 1000 ਅਤੇ 1500 ...

ਪੂਰੀ ਖ਼ਬਰ »

ਪਿੰਡ ਮਚਾਕੀ ਖੁਰਦ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਲਾਉਣ ਦੀ ਸ਼ੁਰੂਆਤ

ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਮੂਹ ਨਗਰ ਨਿਵਾਸੀ ਪਿੰਡ ਮਚਾਕੀ ਖੁਰਦ, ਵਾਤਾਵਰਨ ਵਿਚ ਕੁਦਰਤੀ ਸਮਤੋਲ ਪੈਦਾ ਕਰਨ ਲਈ ਕੰਮ ਰਹੀ ਰਹੀ ਬਰਡਜ਼ ਇਨਵਾਇਰਨਮੈਂਟ ਐਂਡ ਅਰਥ ਰੀਵਾਈਵਿੰਗ ਹੈਡ ਸੁਸਾਇਟੀ 'ਬੀੜ' ਟੀਮ ਵਲੋਂ ਸਮਾਜ ਸੇਵੀ ਗੁਰਦਿੱਤ ਸਿੰਘ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਦੇ ਕੈਂਪ 'ਚ 120 ਲੋਕਾਂ ਨੇ ਲਗਵਾਇਆ ਕੋਰੋਨਾ ਦਾ ਟੀਕਾ

ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੰਸਥਾ ਆਰਟ ਆਫ਼ ਲਿਵਿੰਗ ਵਲੋਂ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੁਫ਼ਤ ਕੋਰੋਨਾ ਟੀਕਾਕਰਨ ਕੈਂਪ ਸਥਾਨਕ ਬਲੈਸਿੰਗ ਗੈਸਟ ਹਾਊਸ , ਗੁਰੂ ਨਾਨਕ ਕਾਲੋਨੀ ਵਿਖੇ ਲਗਾਇਆ ਗਿਆ | ਕੈਂਪ ਵਿਚ 120 ...

ਪੂਰੀ ਖ਼ਬਰ »

ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਵਲੋਂ ਮੁਫ਼ਤ ਕੋਵਿਡ ਟੀਕਾਕਰਨ ਕੈਂਪ

ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਅਤੇ ਪ੍ਰਬੰਧਕੀ ਕਮੇਟੀ ਗੁਰੂ ਨਾਨਕ ਦੇਵ ਕੋਆਪ੍ਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਫ਼ਰੀਦਕੋਟ ਦੇ ਸਹਿਯੋਗ ਨਾਲ ਸਥਾਨਕ ਗੁਰੂ ਨਾਨਕ ...

ਪੂਰੀ ਖ਼ਬਰ »

ਸੱਟਾ ਲਾਉਣ ਦੇ ਦੋਸ਼ਾਂ 'ਚ ਇਕ ਕਾਬੂ

ਫ਼ਰੀਦਕੋਟ, 18 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਕੰਮੇਆਣਾ ਚੌਂਕ ਨਜ਼ਦੀਕ ਸੱਟਾ ਲਾਉਣ ਦੇ ਦੋਸ਼ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਹਾਲ ਦੀ ਘੜੀ ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਜ਼ਮਾਨਤ ਦੇ ਕੇ ਛੱਡ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਮੰਡੀਆਂ ਦਾ ਦੌਰਾ-ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਪੰਜਗਰਾੲੀਂ ਕਲਾਂ, 18 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਆਪ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਵਲੋਂ ਮੰਡੀਆਂ 'ਚ ਬੈਠੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਹਲਕੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ | ਪੰਜਗਰਾੲੀਂ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਰੁਲ ਰਹੇ ਕਿਸਾਨ, ਸਰਕਾਰੀ ਖਰੀਦ ਦੇ ਦਾਅਵਿਆਂ ਦੀ ਨਿਕਲੀ ਫ਼ੂਕ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਦੇ ਦਾਅਵਿਆਂ ਦੀ ਫ਼ੂਕ ਉਦੋਂ ਨਿਕਲ ਗਈ ਜਦ ਪਿੰਡ ਰੋੜੀਕਪੂਰਾ ਦੀ ਦਾਣਾ ਮੰਡੀ ਵਿਚ ਪਿਛਲੇ ਦਿਨਾਂ ਤੋਂ ...

ਪੂਰੀ ਖ਼ਬਰ »

ਅਨਾਜ ਮੰਡੀ ਸਾਦਿਕ ਵਿਖੇ ਐਫ਼.ਸੀ.ਆਈ ਵਲੋਂ ਕਣਕ ਦੀ ਖਰੀਦ ਸ਼ੁਰੂ

ਸਾਦਿਕ, 18 ਅਪ੍ਰੈਲ (ਆਰ.ਐਸ.ਧੁੰਨਾ)- ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਿੱਤੇ ਸਮੇਂ 'ਤੇ ਸ਼ੁਰੂ ਕਰ ਦਿੱਤੀ ਗਈ ਸੀ ਪਰ ਖਰੀਦ ਏਜੰਸੀ ਐਫ਼.ਸੀ.ਆਈ ਨੇ ਅੱਜ ਕਣਕ ਦੀ ਖਰੀਦ ਸ਼ੁਰੂ ...

ਪੂਰੀ ਖ਼ਬਰ »

ਦਾਣਾ ਮੰਡੀ ਦੀ ਘਾਟ ਕਾਰਨ ਕਿਸਾਨ ਹੋ ਰਹੇ ਹਨ ਪ੍ਰੇਸ਼ਾਨ

ਬਰਗਾੜੀ, 18 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ) ਪਿਛਲੇ ਲੱਗਪਗ ਤਿੰਨ ਸਾਲ ਤੋਂ ਕਸਬਾ ਬਰਗਾੜੀ ਅਤੇ ਇਸ ਦੇ ਆਸ-ਪਾਸ ਦੇ ਕੁਝ ਪਿੰਡ ਦੇ ਕਿਸਾਨ ਆਪਣੀਆਂ ਫ਼ਸਲਾਂ ਵੇਚਣ ਲਈਾ ਖੱਜਲ-ਖੁਆਰ ਹੋ ਰਹੇ ਹਨ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਡਾਇਰੈਕਟਰ ਮਾਰਕਫੈਡ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 54 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ

ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 54 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 615 ਹੋ ਗਈ ਹੈ | ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਕਿਸਾਨੀ ਨੂੰ ਤਬਾਹ ਕਰਨ 'ਤੇ ਤੁਲੀ : ਰਾਮੂਵਾਲੀਆ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਸਰਕਾਰ ਕਿਸਾਨੀ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ ਜਦ ਕਿ ਦੇਸ਼ ਦਾ ਕਿਸਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰਨਾਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ ਕਰੀਬ 4 ਮਹੀਨਿਆਂ ਤੋਂ ਦਿ੍ੜ੍ਹ ...

ਪੂਰੀ ਖ਼ਬਰ »

ਨਹਿਰ ਵਿਚ ਆ ਰਿਹਾ ਹੈ ਦੂਸ਼ਿਤ ਪਾਣੀ-ਪ੍ਰਸ਼ਾਸਨ ਨਹੀਂ ਦੇ ਰਿਹਾ ਧਿਆਨ

ਮੰਡੀ ਬਰੀਵਾਲਾ, 18 ਅਪ੍ਰੈਲ (ਨਿਰਭੋਲ ਸਿੰਘ)-ਨਹਿਰ ਵਿਚ ਪਿਛਲੇ ਦਿਨਾਂ ਤੋਂ ਲਗਾਤਾਰ ਦੂਸ਼ਿਤ ਪਾਣੀ ਆ ਰਿਹਾ ਹੈ ਪਰ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੌ ਰਿਹਾ ਹੈ | ਨਹਿਰ ਵਿਚ ਆ ਰਿਹਾ ਪਾਣੀ ਬੇਹੱਦ ਗੰਧਲਾ, ਦੂਸ਼ਿਤ ਅਤੇ ਕਾਲਾ ਹੈ | ਨਹਿਰ ਵਿਚੋਂ ਹੀ ਅੱਗੋਂ ਪਾਣੀ ...

ਪੂਰੀ ਖ਼ਬਰ »

ਵੈਕਸੀਨੇਸ਼ਨ ਕੈਂਪ ਦੌਰਾਨ 50 ਵਿਅਕਤੀਆਂ ਨੇ ਲਵਾਈ ਕੋਵਿਡ ਵੈਕਸੀਨ

ਮਲੋਟ, 18 ਅਪ੍ਰੈਲ (ਅਜਮੇਰ ਸਿੰਘ ਬਰਾੜ)-ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਸਥਾਨਕ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਸ਼ਮੀ ਚਾਵਲਾ ਦੀ ਅਗਵਾਈ ਵਿਚ ਕੋਰੋਨਾ ਵੈਕਸੀਨੇਸ਼ਨ ਕੈਂਪਾਂ ਤਹਿਤ ਅੱਜ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਿਵਲ ਹਸਪਤਾਲ ...

ਪੂਰੀ ਖ਼ਬਰ »

ਬਰਾੜ ਨੇ ਪਿੰਡ ਅਕਾਲਗੜ੍ਹ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਵਲੋਂ ਅੱਜ ਪਿੰਡ ਅਕਾਲਗੜ੍ਹ ਦੀ ਅਨਾਜ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਸ: ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਕੈਂਪ ਲਾਇਆ

ਦੋਦਾ, 18 ਅਪ੍ਰੈਲ (ਰਵੀਪਾਲ)-ਸਬ ਸੈਂਟਰ ਮੱਲਣ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਓ ਸਬੰਧੀ ਮੁਫ਼ਤ ਵੈਕਸੀਨੇਸ਼ਨ ਕੈਂਪ ਲਾਇਆ ਗਿਆ | ਕੈਂਪ ਦੀ ਸ਼ੁਰੂਆਤ ਪਿੰਡ ਦੀ ਪੰਚ ਗੁਰਵਿੰਦਰ ਕੌਰ ਤੇ ਸੁਖਦੇਵ ਕੌਰ ਨੇ ਵੈਕਸੀਨ ਲਗਵਾ ਕੇ ਕੀਤੀ | ਇਸ ਕੈਂਪ ਦੌਰਾਨ 70 ਲੋਕਾਂ ਦੇ ...

ਪੂਰੀ ਖ਼ਬਰ »

ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦਾ ਕੀਤਾ ਉਦਘਾਟਨ

ਮਲੋਟ, 18 ਅਪ੍ਰੈਲ (ਪਾਟਿਲ)-ਅੱਜ ਸਮੂਹ ਗ੍ਰਾਮ ਪੰਚਾਇਤ ਪਿੰਡ ਖੂੰਨਣ ਕਲਾਂ ਵਲੋਂ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾ ਕੇ ਕੀਤਾ ਗਿਆ | ਇਸ ਮੌਕੇ ਰੀਬਨ ਕਟਾਈ ਦੀ ਰਸਮ ਪੰਚਾਇਤ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੰਸਥਾ ਅਚੀਵਰ ਪੁਆਇੰਟ ਨੇ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਖੁਸ਼ਦੀਪ ਸਿੰਘ ਵਾਸੀ ਖਾਰਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਬਹੁਤ ਘੱਟ ਦਿਨਾਂ ਵਿਚ ਲਗਵਾ ਕੇ ਰਿਕਾਰਡ ਕਾਇਮ ਕੀਤਾ | ਖੁਸ਼ਦੀਪ ਨੇ ਦੱਸਿਆ ਕਿ ਉਸ ਦਾ ਕੈਨੇਡਾ ਵਿਚ ਪੜ੍ਹਾਈ ਕਰਨ ...

ਪੂਰੀ ਖ਼ਬਰ »

ਗੁਰਦੇਵ ਸਿੰਘ ਬਰਾੜ ਨਿਆਮੀਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਬਰਗਾੜੀ, 18 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਕਾਂਗਰਸੀ ਆਗੂ ਹਰਚਰਨ ਸਿੰਘ ਚੰਨਾ ਬਰਾੜ ਦੇ ਸਤਿਕਾਰਤ ਪਿਤਾ ਸ: ਗੁਰਦੇਵ ਸਿੰਘ ਬਰਾੜ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਉਪਰੰਤ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਦਿੱਤੀ ਦੋ ਰੋਜ਼ਾ ਟਰੇਨਿੰਗ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ | ਅਕਸਫੋਰਡ ਐਡਵਾਂਟੇਜ ਐਜੂਕੇਸ਼ਨਲ ਸਰਵਿਸਜ ਦੇ ਟਰੇਨਿੰਗ ...

ਪੂਰੀ ਖ਼ਬਰ »

ਬੀ ਕੇ ਯੂ ਲੱਖੋਵਾਲ ਪਿੰਡ ਇਕਾਈ ਦੀ ਚੋਣ

ਸਾਦਿਕ, 18 ਅਪ੍ਰੈਲ (ਚੌਹਾਨ)-ਪਿੰਡ ਭਾਗ ਸਿੰਘ ਵਾਲਾ ਵਿਖੇ ਬੀ ਕੇ ਯੂ ਲੱਖੋਵਾਲ ਦੀ ਮੀਟਿੰਗ ਸਰਕਲ ਸਾਦਿਕ ਦੇ ਪ੍ਰਧਾਨ ਲਖਵੀਰ ਸਿੰਘ ਬੀਹਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਿਮਰਜੀਤ ਸਿੰਘ ਬਰਾੜ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ਼ਮਸ਼ੇਰ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਬੂਟੇ ਲਗਾਏ

ਕੋਟਕਪੂਰਾ, 18 ਅਪ੍ਰੈਲ (ਮੇਘਰਾਜ, ਗਿੱਲ)-ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ ਅਤੇ ਸੈਨੇਟੇਰੀ ਇੰਸਪੈਕਟਰ ਦੀਪਕ ਕੁਮਾਰ ਦੀ ਅਗਵਾਈ ਹੇਠ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਬਣੇ ਪਖਾਨਿਆਂ ਦੇ ਆਲੇ-ਦੁਆਲੇ ਬੂਟੇ ਲਗਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਏ.ਡੀ.ਓ. ਬਣਨ 'ਤੇ ਮਨਪ੍ਰੀਤ ਕੌਰ ਬਰਾੜ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 18 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਸ਼ਾਹਬਾਜ ਨਗਰ ਦੇ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਕਮੇਟੀ ਤੇ ਸਮੂਹ ਮੁਹੱਲਾ ਨਿਵਾਸੀਆਂ ਵਲੋਂ ਮਨਪ੍ਰੀਤ ਕੌਰ ਸਪੁੱਤਰੀ ਰਿਟਾ: ਸੂਬੇਦਾਰ ਮੇਜਰ ਨਰਵਿੰਦਰ ਸਿੰਘ ਬਰਾੜ ਪ੍ਰਧਾਨ ਪਟਵਾਰੀ ਯੂਨੀਅਨ ਫ਼ਰੀਦਕੋਟ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX