ਤਾਜਾ ਖ਼ਬਰਾਂ


ਅੰਤਰਰਾਸ਼ਟਰੀ ਯਾਤਰੀਆਂ ਲਈ ਨਵੀਂ ਟੀਕਾਕਰਨ ਨੀਤੀ 8 ਨਵੰਬਰ ਤੋਂ ਹੋਵੇਗੀ ਲਾਗੂ
. . .  2 minutes ago
ਵਾਸ਼ਿੰਗਟਨ, 26 ਅਕਤੂਬਰ - ਅਮਰੀਕਾ ਦੀ ਯਾਤਰਾ ਕਰਨ ਵਾਲੇ ਵਿਦੇਸ਼ੀ ਰਾਸ਼ਟਰੀ ਹਵਾਈ ਯਾਤਰੀਆਂ ਨੂੰ ਅਮਰੀਕਾ ਲਈ ਹਵਾਈ ਜਹਾਜ਼ 'ਤੇ ਸਵਾਰ ਹੋਣ ਤੋਂ ਪਹਿਲਾਂ ਪੂਰੀ ਤਰ੍ਹਾਂ ਟੀਕਾਕਰਨ ਅਤੇ ਟੀਕਾਕਰਨ ਸਥਿਤੀ ਦਾ ਸਬੂਤ ਦੇਣ ਦੀ ਲੋੜ ਹੋਵੇਗੀ। ਅੰਤਰਰਾਸ਼ਟਰੀ ਯਾਤਰੀਆਂ ....
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫ਼ਰੰਸ
. . .  19 minutes ago
ਨਵੀਂ ਦਿੱਲੀ,26 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਸਮਾਗਮ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ....
⭐ਮਾਣਕ - ਮੋਤੀ⭐
. . .  36 minutes ago
⭐ਮਾਣਕ - ਮੋਤੀ⭐
ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸੰਗਰੂਰ

ਜ਼ਿਲ੍ਹੇ 'ਚ ਕਿਸਾਨਾਂ ਨੇ ਪ੍ਰਭਾਵਸ਼ਾਲੀ ਧਰਨਿਆਂ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ, 18 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਾਹਰ ਦਿੱਤੇ ਜਾ ਰਹੇ ਨਿਰੰਤਰ ਧਰਨੇ ਦੀ ਅਗਵਾਈ ਅੱਜ ਦਰਸ਼ਨ ਸਿੰਘ ਝਨੇੜੀ ਨੇ ਕੀਤੀ | ਕਿਸਾਨ ਆਗੂ ਹਰਮੇਲ ਸਿੰਘ ਮਹਿਰੋਕ, ਮੋਹਨ ਲਾਲ, ਨਿਰਮਲ ਸਿੰਘ ਵਟੜਿਆਣਾ, ਡਾ. ਅਮਨਦੀਪ ਕੌਰ ਗੋਸਲ, ਇੰਦਰਪਾਲ ਸਿੰਘ ਪੁੰਨਾਵਾਲ, ਰਾਮ ਸਿੰਘ ਸੋਹੀਆ, ਰੋਹੀ ਸਿੰਘ ਮੰਗਵਾਲ, ਜਸਵੰਤ ਸਿੰਘ ਬਿਗੜਵਾਲ, ਡਾ. ਸਵਰਨਜੀਤ ਸਿੰਘ, ਬਲਦੇਵ ਸਿੰਘ ਬੁੱਗਰਾ, ਮਹਿੰਦਰ ਸਿੰਘ ਬੁੱਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਨਾਲ ਹੋਈ | ਮੀਟਿੰਗ ਦੌਰਾਨ ਵੀ ਕੋਈ ਹੱਲ ਨਹੀਂ ਕੱਢਿਆ ਗਿਆ | ਆਗੂਆਂ ਨੇ ਕਿਹਾ ਕਿ ਮਹੀਨਿਆਂਬੱਧੀ ਚੱਲ ਰਹੇ ਸੰਘਰਸ਼ ਦੌਰਾਨ 300 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਹੈਂਕੜਬਾਜ਼ ਮੋਦੀ ਸਰਕਾਰ ਕਿਸਾਨ ਸੰਘਰਸ਼ ਨੰੂ ਫੇਲ੍ਹ ਕਰਨ ਲਈ ਹਰ ਹਰਬਾ ਵਰਤ ਰਹੀ ਹੈ | ਹਰਮੇਲ ਸਿੰਘ ਮਹਿਰੋਕ ਨੇ ਕਿਹਾ ਕਿ ਹਰਿਆਣਾ ਦੀ ਖੱਟਰ ਸਰਕਾਰ ਦਿੱਲੀ ਦੀ ਸਰਹੱਦਾਂ ਉਤੇ ਬੈਠੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੰੂ ਉਠਾਉਣ ਲਈ ਜੇ ਕੋਈ ਐਕਸ਼ਨ ਕੋਰੋਨਾ ਦੀ ਆੜ ਹੇਠ ਕਰਦੀ ਹੈ ਤਾਂ ਦੇਸ਼ ਭਰ ਵਿਚ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ | ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ਰਿਲਾਇੰਸ ਪੰਪ ਖੇੜੀ ਅਤੇ 13 ਅਕਤੂਬਰ ਤੋਂ ਰਿਲਾਇੰਸ ਪੰਪ ਖੇੜੀ ਅਤੇ 13 ਅਕਤੂਬਰ ਤੋਂ ਭਾਜਪਾ ਦੀ ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ ਦੇ ਨਿਵਾਸ ਪਿੰਡ ਗੁਰਦਾਸਪੁਰਾ ਵਿਖੇ ਧਰਨਾ ਅੱਜ ਵੀ ਨਿਰੰਤਰ ਜਾਰੀ ਰਹੇ | ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ ਕਿਸਾਨ ਸੰਘਰਸ਼ ਤਦ ਤੱਕ ਜਾਰੀ ਰਹੇਗਾ, ਜਦ ਤੱਕ ਤਿੰਨੇਂ ਖੇਤੀ ਕਾਨੰੂਨ ਰੱਦ ਨਹੀਂ ਹੁੰਦੇ | ਇਸ ਧਰਨੇ ਨੰੂ ਗੋਬਿੰਦਰ ਸਿੰਘ ਬਡਰੁੱਖਾਂ, ਸੋਮ ਨਾਥ ਸ਼ੇਰੋਂ, ਕਰਮਜੀਤ ਸਿੰਘ ਮੰਗਵਾਲ, ਲਾਭ ਸਿੰਘ ਖੁਰਾਣਾ, ਗੁਰਦੇਵ ਸਿੰਘ ਕੰਮੋਮਾਜਰਾ, ਸਰੂਪ ਚੰਦ ਕਿਲਾ ਭਰੀਆ, ਬੀਬੀ ਸੁਖਦੇਵ ਕੌਰ, ਬੀਬੀ ਸੁਖਪਾਲ ਕੌਰ, ਲਾਭ ਕੌਰ, ਮਹਿੰਦਰ ਕੌਰ ਤੇ ਮਲਕੀਤ ਕੋਰ ਨੇ ਸੰਬੋਧਨ ਕੀਤਾ |
ਮੂਲੋਵਾਲ, (ਰਤਨ ਸਿੰਘ ਭੰਡਾਰੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਬਾਬੂ ਸਿੰਘ ਮੂਲੋਵਾਲ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆ ਦੱਸਿਆ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨ ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਹਨ | ਕੇਂਦਰ ਸਰਕਾਰ ਕਿਸਾਨਾਂ ਨੂੰ ਕੋਰੋਨਾ ਦਾ ਡਰ ਫੈਲਾ ਕੇ ਮੋਰਚਾ ਖ਼ਤਮ ਕਰਨ ਲਈ ਕਹਿ ਰਹੀ ਹੈ ਪਰ ਹਰ ਰੋਜ਼ ਨਵੇਂ ਨਵੇਂ ਢੰਗ ਨਾਲ ਕਿਸਾਨ ਸੰਘਰਸ਼ 'ਚ ਭੈਅ ਦਾ ਮਾਹੌਲ ਬਣਾਇਆ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਭਾਵੇਂ ਹੁਣ ਕਿਸਾਨ ਖੇਤਾਂ ਵਿਚ ਫ਼ਸਲ ਦੀ ਸਾਂਭ ਸੰਭਾਲ ਲਈ ਜੁੱਟਿਆ ਹੋਇਆ ਹੈ ਪਰ 21 ਅਪ੍ਰੈਲ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਕੂਚ ਕਰਨਗੇ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਪਿੱਛੋਂ ਹੀ ਘਰ ਪਰਤਣਗੇ | ਟੋਲ ਪਲਾਜ਼ਾ ਲੱਡਾ 'ਤੇ ਵੀ ਮੋਰਚਾ ਜਾਰੀ ਹੈ ਅਤੇ 199 ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ |
ਛਾਜਲੀ, (ਕੁਲਵਿੰਦਰ ਸਿੰਘ ਰਿੰਕਾ)-ਪੰਜਾਬ ਪੰਚਾਇਤ ਯੂਨੀਅਨ ਬਲਾਕ ਸੁਨਾਮ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਧਾਲੀਵਾਲ ਨੇ ਪੈ੍ਰੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਦਿੱਲੀ ਵਿਚ ਪਿਛਲੇ 5 ਮਹੀਨਿਆਂ ਤੋਂ ਕੇਂਦਰ ਸਰਕਾਰ ਦੇ ਕਾਲੇ ਕਾਨੰੂਨਾਂ ਦੇ ਵਿਰੋਧ ਵਿਚ ਪੂਰੇ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਵਲੋਂ ਦਿੱਤੇ ਜਾ ਰਹੇ ਧਰਨੇ ਵਿਚ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ | ਜੇਕਰ ਕੇਂਦਰ ਸਰਕਾਰ ਨੇ ਕਾਲੇ ਕਾਨੰੂਨਾਂ ਦੇ ਖ਼ਿਲਾਫ਼ ਸ਼ਾਂਤਮਈ ਧਰਨਾ ਦੇ ਰਹੇ ਕਿਸਾਨ ਮਜ਼ਦੂਰ ਭਰਾਵਾਂ ਨਾਲ ਕਿਸੇ ਕਿਸਮ ਦਾ ਧੱਕਾ ਕਰ ਕੇ ਉਨ੍ਹਾਂ ਨੂੰ ਉੱਥੋਂ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਪੰਚਾਇਤ ਯੂਨੀਅਨ ਕੇਂਦਰ ਸਰਕਾਰ ਦੇ ਖ਼ਿਲਾਫ਼ ਪਿੰਡਾਂ ਵਿਚੋਂ ਵੱਡੇ ਪੱਧਰ 'ਤੇ ਲੋਕਾਂ ਨੂੰ ਲਾਮਬੰਦ ਕਰ ਕੇ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਵੇਗੀ | ਜੇਕਰ ਸਰਕਾਰ ਨੇ ਸਾਡੇ ਕਿਸਾਨ ਵੀਰਾਂ ਦਾ ਕਿਸੇ ਕਿਸਮ ਦਾ ਨੁਕਸਾਨ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੇਂਦਰ ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ | ਅਸੀਂ ਪੰਜਾਬ ਪੰਚਾਇਤ ਯੂਨੀਅਨ ਵਲੋਂ ਇਹ ਵਾਅਦਾ ਕਰਦੇ ਹਾਂ ਕਿ ਭਾਜਪਾ ਦੇ ਕਿਸੇ ਵੀ ਲੀਡਰ ਨੂੰ ਅਸੀਂ ਪਿੰਡਾਂ ਵਿਚ ਨਹੀਂ ਵੜਨ ਦੇਵਾਂਗੇ | ਉਨ੍ਹਾਂ ਕਿਸਾਨ ਮਜ਼ਦੂਰ ਵੀਰਾਂ ਨੂੰ ਇਹ ਬੇਨਤੀ ਕੀਤੀ ਕਿ ਹਾੜੀ ਦੀ ਫ਼ਸਲ ਦੀ ਵਾਢੀ ਦਾ ਕੰਮ ਨਿਬੇੜ ਕੇ ਤੁਰੰਤ ਦਿੱਲੀ ਮੋਰਚੇ ਵਿਚ ਪਹੁੰਚੋ | ਇਸ ਮੌਕੇ ਬਲਾਕ ਪ੍ਰਧਾਨ ਸ਼ਿਵਦਰਸ਼ਨ ਸਿੰਘ ਧਨੋਆ, ਸਰਪੰਚ ਕੈਪਟਨ ਲਾਭ ਸਿੰਘ ਖਡਿਆਲ, ਸਰਪੰਚ ਅਮਨਦੀਪ ਸਿੰਘ ਛਾਜਲਾ, ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ, ਸਰਪੰਚ ਉਗਰ ਸਿੰਘ ਜਵੰਧਾ, ਸਰਪੰਚ ਭੋਲਾ ਰਾਮ ਖਡਿਆਲ ਕੋਠੇ, ਸਰਪੰਚ ਸਤਨਾਮ ਸਿੰਘ ਨੀਲੋਵਾਲ, ਸਰਪੰਚ ਪ੍ਰੀਤਮ ਸਿੰਘ ਛਾਹੜ, ਸਰਪੰਚ ਲਖਵਿੰਦਰ ਸਿੰਘ ਗੋਬਿੰਦਗੜ ਜੇਜੀਆਂ ਵੀ ਮੌਜੂਦ ਸਨ |

ਧੂਰੀ ਮੰਡੀ 'ਚ ਕਿਸਾਨਾਂ ਵਲੋਂ ਬਾਰਦਾਨੇ ਦੀ ਘਾਟ ਤੇ ਸੁਸਤ ਚੁਕਾਈ ਨੂੰ ਲੈ ਕੇ ਧਰਨਾ

ਧੂਰੀ, 18 ਅਪ੍ਰੈਲ (ਸੰਜੇ ਲਹਿਰੀ, ਦੀਪਕ)-ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਅਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ 'ਤੇ ਅੱਜ ਉਸ ਵੇਲੇ ਸਵਾਲੀਆ ਚਿੰਨ੍ਹ ਲੱਗਾ ਦਿਖਾਈ ਦਿੱਤਾ, ਜਦੋਂ ਧੂਰੀ ਦੀ ਅਨਾਜ ਮੰਡੀ ਵਿਖੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਦੇ ਬੈਨਰ ਹੇਠ ਸੈਂਕੜੇ ਅਧਿਆਪਕਾਂ ਦੇ ਵਿਸ਼ਾਲ ਕਾਫ਼ਲੇ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਨਾਂਅ ਦਿੱਤਾ ਰੋਸ ਪੱਤਰ

ਸੰਗਰੂਰ, 18 ਅਪੈ੍ਰਲ (ਧੀਰਜ ਪਸ਼ੋਰੀਆ)-ਸਾਂਝੇ ਅਧਿਆਪਕ ਮੋਰਚੇ ਦੇ ਸੂਬਾਈ ਕਨਵੀਨਰਾਂ ਵਿਕਰਮ ਦੇਵ ਸਿੰਘ, ਸੁਖਵਿੰਦਰ ਸਿੰਘ ਚਾਹਲ, ਹਰਜੀਤ ਸਿੰਘ ਬਸੋਤਾ, ਸੁਰਿੰਦਰ ਕੁਮਾਰ ਪੁਆਰੀ, ਕਿ੍ਸ਼ਨ ਸਿੰਘ ਦੁੱਗਾ, ਸੂਬਾ ਕੋ ਕਨਵੀਨਰ ਸੁਖਜਿੰਦਰ ਹਰੀਕਾ ਅਤੇ ਸੂਬਾ ਆਗੂ ਮਲਕੀਤ ...

ਪੂਰੀ ਖ਼ਬਰ »

ਬਾਰਦਾਨਾ ਨਾ ਮਿਲਣ ਕਾਰਨ ਨਾਗਰਾ ਮੰਡੀ ਵਿਚ ਜ਼ੋਰਦਾਰ ਨਾਅਰੇਬਾਜ਼ੀ

ਘਰਾਚੋਂ, 18 ਅਪ੍ਰੈਲ (ਘੁਮਾਣ) - ਇਥੋਂ ਨੇੜੇ ਪਿੰਡ ਨਾਗਰਾ ਦੀ ਅਨਾਜ ਮੰਡੀ ਵਿਚ ਭਾਕਿਯੂ ਰਾਜੇਵਾਲ ਦੇ ਵਰਕਰਾਂ ਨੇ ਬਾਰਦਾਨਾ ਨਾ ਮਿਲਣ ਕਾਰਨ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਭਾਕਿਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਦਰਬਾਰਾ ...

ਪੂਰੀ ਖ਼ਬਰ »

ਪਿੰਡ ਜਿੱਤਵਾਲ ਦੇ ਪੀੜਤ ਕਿਸਾਨਾਂ ਨੇ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ

ਕੁੱਪ ਕਲਾਂ, 18 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਬੀਤੇ ਕੱਲ੍ਹ ਨੇੜਲੇ ਪਿੰਡ ਜਿੱਤਵਾਲ ਖ਼ੁਰਦ ਅਤੇ ਹੋਰਨਾਂ ਪਿੰਡਾਂ ਅੰਦਰ ਅੱਗ ਲੱਗਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਖੜ੍ਹੀ ਕਣਕ ਚੰਦ ਮਿੰਟਾਂ 'ਚ ਸੜ ਕੇ ਰਾਖ ਹੋ ਗਈ ਅਤੇ ਕਿਸਾਨਾਂ ਦੇ ਸੰਜੋਏ ਸੁਪਨਿਆਂ 'ਤੇ ਪਾਣੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਆਂਗਣਵਾੜੀ ਮੁਲਾਜ਼ਮਾਂ ਦਾ ਧਰਨਾ ਜਾਰੀ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੋਰੀਆ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਬਚਪਨ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਆਂਗਣਵਾੜੀ ਦਾ ਅਧਿਕਾਰ ਨੂੰ ਲੈ ਕੇ 17 ਮਾਰਚ ਤੋਂ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਸ਼ੁਰੂ ਕੀਤਾ ਦਿਨ-ਰਾਤ ਦਾ ਮੋਰਚਾ ਲਗਾਤਾਰ ...

ਪੂਰੀ ਖ਼ਬਰ »

ਸਰਪੰਚ ਦੇ ਪਤੀ 'ਤੇ ਲੱਗੇ ਗ਼ਰੀਬ ਐੱਸ. ਸੀ. ਪਰਿਵਾਰ ਦਾ ਘਰ ਢਾਹੁਣ ਦੇ ਦੋਸ਼

ਸੰਦੌੜ, 18 ਅਪ੍ਰੈਲ (ਜਸਵੀਰ ਸਿੰਘ ਜੱਸੀ)-ਜ਼ਿਲ੍ਹਾ ਸੰਗਰੂਰ ਦੇ ਪੁਲਿਸ ਥਾਣਾ ਸੰਦੌੜ ਅਧੀਨ ਪੈਂਦੇ ਮਾਨ ਮਾਜਰਾ (ਮਾਨਾਂ) ਵਿਖੇ ਇਕ ਗ਼ਰੀਬ ਐੱਸ. ਸੀ. ਪਰਿਵਾਰ ਦਾ ਘਰ ਸਰਪੰਚ ਦੇ ਪਤੀ ਵਲੋਂ ਢਾਹ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਸਾਹਮਣੇ ਆਇਆ | ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 61 ਨਵੇਂ ਮਾਮਲੇ, 2 ਮਰੀਜ਼ਾਂ ਦੀ ਮੌਤ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 61 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ ਦੇ ਮਾਮਲਿਆਂ ਦੀ ਗਿਣਤੀ 6700 ਨੰੂ ਪਾਰ ਕਰਦੀ ਹੋਈ 6709 ਹੋ ਗਈ ਹੈ | ਅੱਜ ਸਭ ਤੋਂ ਵੱਧ ਮਾਮਲੇ 17 ਸੁਨਾਮ ਸਿਹਤ ਬਲਾਕ 'ਚ ਆਏ ਹਨ | ...

ਪੂਰੀ ਖ਼ਬਰ »

ਮੋਦੀ ਸਰਕਾਰ ਜਮਹੂਰੀਅਤ ਦਾ ਗਲਾ ਘੁੱਟਣ 'ਤੇ ਉਤਾਰੂ-ਜਥੇਦਾਰ ਸੰਗਤੀਵਾਲਾ

ਛਾਜਲੀ, 18 ਅਪੈ੍ਰਲ (ਕੁਲਵਿੰਦਰ ਸਿੰਘ ਰਿੰਕਾ) - ਪਿੰਡ ਸੰਗਤੀਵਾਲਾ ਵਿਖੇ ਪੱਤਰਕਾਰ ਮਿਲਣੀ ਦੌਰਾਨ ਜਥੇਦਾਰ ਅਮਰੀਕ ਸਿੰਘ ਸੰਗਤੀਵਾਲਾ ਨੇ ਪੈੱ੍ਰਸ ਰਿਲੀਜ਼ ਜਾਰੀ ਕਰ ਕੇ ਕਿਹਾ ਕਿ ਮੋਦੀ ਹਕੂਮਤ ਅਪਣਾ ਆਖ਼ਰੀ ਹਥਿਆਰ ਕੋਰੋਨਾ ਵਰਤ ਕੇ ਕਿਸਾਨ ਅੰਦੋਲਨ ਧੱਕੇ ਨਾਲ ...

ਪੂਰੀ ਖ਼ਬਰ »

ਕੈਪਟਨ ਦੇ ਰਾਜ 'ਚ ਰੁਲ ਰਹੀ ਹੈ ਕਿਸਾਨਾਂ ਦੀ ਸੋਨੇ ਵਰਗੀ ਕਣਕ-ਬਾਂਸਲ

ਸੰਗਰੂਰ, 18 ਅਪੈ੍ਰਲ (ਧੀਰਜ ਪਸ਼ੋਰੀਆ) - ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਦੇ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ ਹਨ ਇੱਕ ਪਾਸੇ ਮੰਡੀਆਂ ਵਿੱਚ ਫ਼ਸਲ ਆ ਚੁੱਕੀ ਅਤੇ ਦੂਸਰੇ ਪਾਸੇ ਨਾ ਤਾਂ ਬਾਰਦਾਨਾ ਹੈ ਅਤੇ ਨਾ ਹੀ ਸਰਕਾਰ ਸਹੀ ਤਰੀਕੇ ਨਾਲ ਫ਼ਸਲ ਦੀ ਬੋਲੀ ...

ਪੂਰੀ ਖ਼ਬਰ »

ਗੁਰਪੁਰਬ ਨੰੂ ਸਮਰਪਿਤ ਸਹਿਤ ਸਭਾ ਵਲੋਂ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 18 ਅਪ੍ਰੈਲ (ਸੱਗੂ, ਭੁੱਲਰ, ਧਾਲੀਵਾਲ) - ਸੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਤ ਸਭਾ ਸੁਨਾਮ ਵੱਲੋਂ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ...

ਪੂਰੀ ਖ਼ਬਰ »

- ਮਾਮਲਾ ਕੁਇੰਟਲ 'ਤੇ ਕਿੱਲੋ ਦਾ ਕੱਟ ਲਗਾ ਕੇ ਕਣਕ ਦੀ ਖ਼ਰੀਦ ਦਾ- ਐਸ. ਡੀ. ਐਮ. ਧੂਰੀ ਵਲੋਂ ਮੀਟਿੰਗਾਂ

ਸ਼ੇਰਪੁਰ, 18 ਅਪੈ੍ਰਲ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ)-ਐਸ.ਡੀ.ਐਮ. ਧੂਰੀ ਲਤੀਫ਼ ਅਹਿਮਦ ਮਾਰਕੀਟ ਕਮੇਟੀ ਦੇ ਦਫ਼ਤਰ ਪੁੱਜੇ ਜਿਸ ਮਗਰੋਂ ਉਨ੍ਹਾਂ ਖ਼ਰੀਦ ਕੇਂਦਰ ਸ਼ੇਰਪੁਰ ਦਾ ਦੌਰਾ ਕੀਤਾ ਅਤੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਸੈਕਟਰੀ ਰਸਵੀਰ ਸਿੰਘ ਤੇ ਕੁੱਝ ...

ਪੂਰੀ ਖ਼ਬਰ »

ਵਿਧਾਇਕ ਦਲਵੀਰ ਗੋਲਡੀ ਨੇ ਸਰਪੰਚ ਧਾਲੀਵਾਲ ਨਾਲ ਕੀਤਾ ਦੁੱਖ ਸਾਂਝਾ

ਸ਼ੇਰਪੁਰ, 18 ਅਪ੍ਰੈਲ (ਦਰਸ਼ਨ ਸਿੰਘ ਖੇੜੀ)-ਹਲਕਾ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਥਾਣਾ ਸੇਰਪੁਰ ਦੇ ਸਰਪੰਚ ਰਣਜੀਤ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਪਿਤਾ ਸੁੰਦਰ ਸਿੰਘ ਧਾਲੀਵਾਲ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਮਰਹੂਮ ਅਕਾਲੀ ਆਗੂ ਦੇ ਵਾਰਸਾਂ ਨੇ ਪਾਈ ਨਿਵੇਕਲੀ ਪਿਰਤ

ਮਲੇਰਕੋਟਲਾ, 18 ਅਪ੍ਰੈਲ (ਕੁਠਾਲਾ)-ਪ੍ਰਕਿ੍ਤੀ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਸਦਕਾ ਸਮਾਜ ਦੇ ਚੇਤਨ ਵਰਗ ਵਲੋਂ ਸਦੀਆਂ ਤੋਂ ਪ੍ਰਚਲਿਤ ਸਮਾਜਿਕ ਰਵਾਇਤਾਂ ਨੂੰ ਤੋੜ ਕੇ ਕੁਦਰਤ ਪੱਖੀ ਨਵੀਆਂ ਪਿਰਤਾਂ ਪਾਈਆਂ ਜਾ ਰਹੀਆਂ ਹਨ | ਅਜਿਹੀ ਹੀ ਵਿਲੱਖਣ ਅਤੇ ਉਸਾਰੂ ...

ਪੂਰੀ ਖ਼ਬਰ »

ਮਨਦੀਪ ਸਿੰਘ ਸਿੱਧੂ ਨਾਗਰਿਕ ਅਭਿਨੰਦਨ ਮੰਚ ਵਲੋਂ ਸਨਮਾਨਿਤ

ਸੰਗਰੂਰ, 18 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਐਸ.ਐਸ.ਪੀ. ਵਿਜੀਲੈਂਸ ਪਟਿਆਲਾ ਮਨਦੀਪ ਸਿੰਘ ਸਿੱਧੂ ਨੰੂ ਆਈ.ਪੀ.ਐਸ. ਕੇਡਰ ਵਿਚ ਆਉਣ ਉੱਤੇ ਅੱਜ ਨਾਗਰਿਕ ਅਭਿਨੰਦਨ ਮੰਚ ਵਲੋਂ ਸਨਮਾਨਿਤ ਕੀਤਾ ਗਿਆ | ਮੰਚ ਦੇ ਕਨਵੀਨਰ ਮੋਹਨ ਸ਼ਰਮਾ ਵਲੋਂ ਸ਼ਾਇਰਾਨਾ ਅੰਦਾਜ਼ ਵਿਚ ...

ਪੂਰੀ ਖ਼ਬਰ »

ਟੀਟੂ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਸੰਗਰੂਰ 18 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਅੱਜ ਸ਼ਹਿਰ ਸੰਗਰੂਰ ਦੇ ਵਿੱਚ ਕਰਿਆਨਾ ਐਸੋਸੀਏਸ਼ਨ ਅਤੇ ਸਮੁੱਚੇ ਵਪਾਰ ਮੰਡਲ ਵਲੋਂ ਕੌਂਸਲਰ ਸ੍ਰੀ ਅਮਰਜੀਤ ਸਿੰਘ ਟੀਟੂ ਨੂੰ ਪੰਜਾਬ ਟਰੇਡਰਜ਼ ਬੋਰਡ ਦਾ ਉਪ ਚੇਅਰਮੈਨ ਲਗਾਉਣ 'ਤੇ ਲੱਡੂ ਵੰਡੇ ਗਏ ਅਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਈ ਔਰਤ ਦੇ ਹੱਕ 'ਚ ਧਰਨਾ

ਸ਼ੇਰਪੁਰ, 18 ਅਪ੍ਰੈਲ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ) - ਕੇਂਦਰ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ 'ਤੇ ਥੋਪੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨਾਂ ਦੀ ਹਮਾਇਤ ਕਰਨ ਤੋਂ ਬਾਅਦ ਘਰ ਵਾਪਸ ਪਰਤ ਰਹੀ ਵਿਧਵਾ ਮਨਜੀਤ ਕੌਰ ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਸੰਘਰੇੜੀ ਤੇ ਸਿਮਰਪ੍ਰਤਾਪ ਸਿੰਘ ਬਰਨਾਲਾ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 18 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਦਲ ਦੇ ਨਵਯੁਕਤ ਸ਼ਹਿਰੀ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਿਮਰਪ੍ਰਤਾਪ ਸਿੰਘ ਬਰਨਾਲਾ ਨੂੰ ਸਨਮਾਨਿਤ ਕਰਨ ...

ਪੂਰੀ ਖ਼ਬਰ »

ਕਸਬੇ ਅੰਦਰ ਬੰਦ ਪਈਆਂ ਸੀਵਰੇਜ ਲਾਈਨਾਂ ਦੀ ਕਰਵਾਈ ਸਫ਼ਾਈ

ਲੌਂਗੋਵਾਲ, 18 ਅਪ੍ਰੈਲ (ਸ.ਸ.ਖੰਨਾ, ਵਿਨੋਦ) - ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਜਿੱਥੇ ਲੌਂਗੋਵਾਲ ਵਿਚ ਵਿਕਾਸ ਕਾਰਜ ਬੜੀ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਉਥੇ ਹੀ ਉਨ੍ਹਾਂ ਸੀਵਰੇਜ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਇਲਾਕੇ ਅੰਦਰ ...

ਪੂਰੀ ਖ਼ਬਰ »

ਘਾਸੀਵਾਲਾ ਸਕੂਲ ਵਿਖੇ ਭਾਰਤ ਦਾ ਵਰਕਿੰਗ ਮਾਡਲ ਕੀਤਾ ਤਿਆਰ

ਜਖੇਪਲ, 18 ਅਪ੍ਰੈਲ (ਮੇਜਰ ਸਿੰਘ ਸਿੱਧੂ) - ਸਰਕਾਰੀ ਮਿਡਲ ਸਕੂਲ ਘਾਸੀਵਾਲਾ ਵਿਖੇ ਸਮਾਜਿਕ ਅਧਿਆਪਕ ਅਤੇ ਸਕੂਲ ਮੁਖੀ ਸ੍ਰੀ ਚੰਦਰ ਸ਼ੇਖਰ ਅੱਤਰੇ ਵਲੋਂ ਵਿਦਿਆਰਥੀਆਂ ਖੁਸ਼ਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਮਨਜੋਤ ਸਿੰਘ, ਅਸ਼ੋਕ ਕੁਮਾਰ ਅਤੇ ਸਰਨਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਸਮਾਗਮ ਦੌਰਾਨ ਧਾਰਮਿਕ ਸਮਾਗਮ ਦਾ ਪੋਸਟਰ ਰਿਲੀਜ਼

ਚੀਮਾ ਮੰਡੀ, 18 ਅਪ੍ਰੈਲ (ਦਲਜੀਤ ਸਿੰਘ ਮੱਕੜ) - ਸਮਾਜ ਸੇਵੀ ਸੰਸਥਾ ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 21, 22 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ 11 ਸੰਸਥਾ ਦੇ ...

ਪੂਰੀ ਖ਼ਬਰ »

ਲਵਪ੍ਰੀਤ ਕੌਰ ਨੇ ਅਮਰਗੜ੍ਹ ਪੁਲਿਸ 'ਤੇ ਝੂਠਾ ਮਾਮਲਾ ਦਰਜ ਕਰਨ ਦੇ ਲਾਏ ਦੋਸ਼

ਅਮਰਗੜ੍ਹ, 18 ਅਪ੍ਰੈਲ (ਜਤਿੰਦਰ ਮੰਨਵੀ, ਸੁਖਜਿੰਦਰ ਸਿੰਘ ਝੱਲ) - ਪਿਛਲੇ ਦਿਨੀਂ ਥਾਣਾ ਅਮਰਗੜ੍ਹ ਵਿਖੇ ਦਰਜ ਹੋਏ ਲੁੱਟਖੋਹ ਦੇ ਮਾਮਲੇ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਪਿੰਡ ਰਾਮਪੁਰ ਛੰਨਾਂ ਦੇ ਵਿਅਕਤੀ ਅੰਮਿ੍ਤਪਾਲ ਸਿੰਘ ਦੀ ਪਤਨੀ ਲਵਪ੍ਰੀਤ ਕੌਰ ਵਲੋਂ ...

ਪੂਰੀ ਖ਼ਬਰ »

ਸਰਪੰਚ ਵਲੋਂ ਮੰਦੀ ਸ਼ਬਦਾਵਲੀ ਵਰਤਣ ਖ਼ਿਲਾਫ਼ ਮਗਨਰੇਗਾ ਕਾਮਿਆਂ ਵਲੋਂ ਥਾਣਾ ਚੀਮਾ ਮੰਡੀ ਅੱਗੇ ਧਰਨਾ

ਚੀਮਾ ਮੰਡੀ, 18 ਅਪੈ੍ਰਲ (ਦਲਜੀਤ ਸਿੰਘ ਮੱਕੜ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਪਿੰਡ ਬਖਸ਼ੀਵਾਲਾ ਦੇ ਸਰਪੰਚ ਅਤੇ ਉਸ ਦੇ ਭਰਾ ਵਲੋਂ ਮਗਨਰੇਗਾ ਕਾਮਿਆਂ ਨੂੰ ਮੰਦੀ ਸ਼ਬਦਾਵਲੀ ਬੋਲਣ ਦੇ ਦੋਸ਼ ਲਗਾਏ ਹਨ, ਜਿਨ੍ਹਾਂ ਖ਼ਿਲਾਫ਼ ਥਾਣਾ ਚੀਮਾ ਮੰਡੀ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਸੁਨਾਮ ਊਧਮ ਸਿੰਘ ਵਾਲਾ, 18 ਅਪ੍ਰੈਲ (ਧਾਲੀਵਾਲ, ਭੁੱਲਰ) - ਗੁਰਦੁਆਰਾ ਪ੍ਰਬੰਧਕ ਕਮੇਟੀ ਨੌਵੀਂ ਪਾਤਸ਼ਾਹੀ ਨਿਆਈਾ ਸੁਨਾਮ ਊਧਮ ਸਿੰਘ ਵਾਲਾ ਵਲੋਂ ਦਸਮੇਸ਼ ਸਿੱਖ ਨੌਜਵਾਨ ਸਭਾ, ਮਾਤਾ ਗੁੱਜਰੀ ਇਸਤਰੀ ਸਭਾ, ਪੰਜ ਪਿਆਰੇ ਖ਼ਾਲਸਾ ਧਰਮ ਪ੍ਰਚਾਰ ਕਮੇਟੀ ਅਤੇ ਸ਼ਹਿਰ ...

ਪੂਰੀ ਖ਼ਬਰ »

ਸ਼ਰਾਬ ਸਮੇਤ 2 ਵਿਅਕਤੀ ਕਾਬੂ

ਭਵਾਨੀਗੜ੍ਹ, 18 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਨੇ 156 ਬੋਤਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸੰਗਰੂਰ, 18 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਗੁਰਦੁਆਰਾ ਸਾਹਿਬ ਕਲਗ਼ੀਧਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਮਤਿ ਪ੍ਰਚਾਰਕ ਗ੍ੰਥੀ ਰਾਗੀ ਸਭਾ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਆਂਗਣਵਾੜੀ ਮੁਲਾਜ਼ਮਾਂ ਦਾ ਧਰਨਾ ਜਾਰੀ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੋਰੀਆ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਬਚਪਨ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਆਂਗਣਵਾੜੀ ਦਾ ਅਧਿਕਾਰ ਨੂੰ ਲੈ ਕੇ 17 ਮਾਰਚ ਤੋਂ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਸ਼ੁਰੂ ਕੀਤਾ ਦਿਨ-ਰਾਤ ਦਾ ਮੋਰਚਾ ਲਗਾਤਾਰ ...

ਪੂਰੀ ਖ਼ਬਰ »

ਪੰਛੀਆਂ ਨੂੰ ਪਾਣੀ ਰੱਖਣ ਲਈ ਮਿੱਟੀ ਦੇ ਕਟੋਰੇ ਵੰਡੇ

ਸੂਲਰ ਘਰਾਟ, 18 ਅਪ੍ਰੈਲ (ਜਸਵੀਰ ਸਿੰਘ ਔਜਲਾ)- ਉੱਘੇ ਵਾਤਾਵਰਨ ਪ੍ਰੇਮੀ ਮਾਸਟਰ ਲਛਮਣ ਸਿੰਘ ਚੱਠਾ ਨੇ ਹਰ ਸਾਲ ਦੀ ਤਰਾਂ ਵਾਤਾਵਰਨ ਬਚਾਓ ਪੰਛੀ ਬਚਾਓ ਮੁਹਿੰਮ ਤਹਿਤ ਪੰਛੀਆਂ ਨੂੰ ਪਾਣੀ ਰੱਖਣ ਲਈ ਮਿੱਟੀ ਦੇ ਕਟੋਰੇ ਵੰਡਣ ਦੇ ਕਾਰਜ ਦੀ ਸ਼ੁਰੂਆਤ ਕਰ ਦਿੱਤੀ ਹੈ | ਚੱਠਾ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਪੀੜਤ ਕਿਸਾਨਾਂ ਦੇ 'ਅੱਲ੍ਹੇ ਜ਼ਖ਼ਮਾਂ' ਦੀ ਦਵਾਈ ਬਣ ਕੇ ਬਹੁੜੇ

ਕੁੱਪ ਕਲਾਂ, 18 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਬੀਤੇ ਦਿਨੀਂ 5 ਪਿੰਡਾਂ ਜਿੱਤਵਾਲ ਖ਼ੁਰਦ, ਮਾਣਕਵਾਲ, ਜਾਤੀਵਾਲ, ਧਨੋ ਤੇ ਰੋਹਣੋ ਦੇ ਕਿਸਾਨਾਂ 'ਤੇ ਅੱਗ ਦਾ ਕਹਿਰ ਇਸ ਕਦਰ ਵਰਸਿਆ ਕਿ ਦਰਜਨਾਂ ਕਿਸਾਨਾਂ ਦੇ ਖੇਤਾਂ ਅੰਦਰ ਝਾਤੀ ਮਾਰਦਿਆਂ ਅੱਖਾਂ ਵਿਚੋਂ ਆਪ ਮੁਹਾਰੇ ...

ਪੂਰੀ ਖ਼ਬਰ »

ਆਲਮ ਪਰਿਵਾਰ ਹੀ ਹਲਕੇ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਸੰਭਾਲਣ ਯੋਗ-ਆਗੂ

ਸੰਦੌੜ, 18 ਅਪ੍ਰੈਲ (ਜਸਵੀਰ ਸਿੰਘ ਜੱਸੀ) - ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਤੋਂ ਛੁਟਕਾਰਾ ਦਿਵਾਉਣ ਅਤੇ ਹਲਕੇ ਅੰਦਰ ਵਿਗੜੀ ਕਾਨੂੰਨ ਵਿਵਸਥਾ ਨੂੰ ਸੰਭਾਲਣ ਯੋਗ ਸਿਰਫ਼ ਆਲਮ ਪਰਿਵਾਰ ਹੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਖਾਧ ਪਦਾਰਥਾਂ 'ਤੇ ਬੈੱਸਟ ਬਿਫੋਰ ਦੇ ਟੈਗ ਨਹੀਂ ਲਗਵਾ ਸਕਿਆ ਸਿਹਤ ਵਿਭਾਗ

ਮਾਲੇਰਕੋਟਲਾ, 18 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਜਿਵੇਂ ਕਿ ਅਸੀਂ ਸਾਰੇ ਹੀ ਜਾਣਦੇ ਹਾਂ ਕਿ ਤਿਉਹਾਰਾਂ ਦੇ ਦਿਨਾਂ ਵਿਚ ਸਿਹਤ ਵਿਭਾਗ ਆਪਣੀ ਕੁੰਭਕਰਨੀ ਨੀਂਦ 'ਚੋਂ ਜਾਗਦਾ ਹੋਇਆ ਕੁੱਝ ਕੁ ਸੈਂਪਲ ਭਰ ਕੇ ਆਪਣੀ ਖਾਨਾ ਪੂਰਤੀ ਕਰ ਦਿੰਦਾ ਹੈ ਅਤੇ ਫੇਰ ਸੌਂ ਜਾਂਦਾ ਹੈ ...

ਪੂਰੀ ਖ਼ਬਰ »

ਰਾਮ ਨੌਮੀ ਉਤਸਵ ਮੌਕੇ ਸ੍ਰੀ ਰਮਾਇਣ ਪਾਠ ਦੇ ਭੋਗ ਪਾਏ

ਬਰਨਾਲਾ, 18 ਅਪ੍ਰੈਲ (ਅਸ਼ੋਕ ਭਾਰਤੀ)-ਖੱਤਰੀ ਸਭਾ ਬਰਨਾਲਾ ਵਲੋਂ ਸ਼ਾਂਤੀ ਹਾਲ ਬਰਨਾਲਾ ਵਿਖੇ ਪ੍ਰਧਾਨ ਰਾਜੀਵ ਵਰਮਾ ਰਿੰਪੀ ਦੀ ਦੇਖਰੇਖ ਹੇਠ ਸ੍ਰੀ ਰਾਮ ਨੌਮੀ ਉਤਸਵ ਮੌਕੇ ਸ੍ਰੀ ਰਮਾਇਣ ਪਾਠ ਦੇ ਭੋਗ ਪਾਏ ਗਏ | ਪੰਡਿਤ ਡਾ: ਸੂਰਿਆਕਾਂਤ ਸ਼ਾਸਤਰੀ ਗੁਰਮਾ ਵਾਲੇ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਗੜੀਆਂ ਵਿਖੇ ਵਿਦਾਇਗੀ ਸਮਾਗਮ

ਅਮਰਗੜ੍ਹ, 18 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਪ੍ਰਾਇਮਰੀ ਸਕੂਲ ਬਾਗੜੀਆਂ ਵਿਖੇ ਕਰਵਾਏ ਵਿਦਾਇਗੀ ਸਮਾਗਮ ਦੌਰਾਨ ਮੁੱਖ ਅਧਿਆਪਕ ਸ੍ਰੀਮਤੀ ਸੁਖਦਰਸ਼ਨ ਕੌਰ ਨੂੰ ਵਿਦਾਇਗੀ ਦਿੱਤੀ ਗਈ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਹਿਯੋਗੀ ਰਹੇ ...

ਪੂਰੀ ਖ਼ਬਰ »

ਸੁੰਦਰ ਦਸਤਾਰਬੰਦੀ ਮੁਕਾਬਲੇ ਕਰਵਾਏ

ਚੀਮਾ ਮੰਡੀ, 18 ਅਪ੍ਰੈਲ (ਜਸਵਿੰਦਰ ਸਿੰਘ ਸ਼ੇਰੋਂ) - ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਦੀ ਲੜੀ ਤਹਿਤ ਅੱਜ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਕੇ ਮਾਰਕੀਟ ਕਮੇਟੀ ਦਾ ਘਿਰਾਓ

ਦਿੜ੍ਹਬਾ ਮੰਡੀ, 18 ਅਪ੍ਰੈਲ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਵਲੋਂ ਬਾਰਦਾਨੇ ਦੀ ਕਮੀ ਨੂੰ ਲੈ ਕੇ ਮਾਰਕੀਟ ਕਮੇਟੀ ਦਫ਼ਤਰ ਅਤੇ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ, ਦੋਨੋਂ ਦਫ਼ਤਰ ਇਕ ਇਮਾਰਤ ਵਿਚ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ

ਅਮਰਗੜ੍ਹ, 18 ਅਪ੍ਰੈਲ (ਜਤਿੰਦਰ ਮੰਨਵੀ) - ਬਿਜਲੀ ਬਿੱਲਾਂ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਤਹਿਤ ਅਮਰਗੜ੍ਹ ਵਿਖੇ 'ਆਪ' ਆਗੂ ਨਵਜੋਤ ਸਿੰਘ ਜਰਗ ਜੁਆਇੰਟ ਸਕੱਤਰ ਕਿਸਾਨ ਵਿੰਗ ਪੰਜਾਬ ਅਤੇ ਬਲਾਕ ਪ੍ਰਧਾਨ ਕੇਵਲ ਸਿੰਘ ਜਾਗੋਵਾਲ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ 25 ਨੂੰ ਘੇਰਨਗੇ ਮੋਤੀ ਮਹਿਲ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੋਰੀਆ)-ਸਿੱਖਿਆ ਮੰਤਰੀ ਦੀ ਕੋਠੀ ਅੱਗੇ 31 ਦਸੰਬਰ 2020 ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ 25 ਅਪ੍ਰੈਲ ਨੂੰ ਮੁੜ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਤਿਆਰੀ ਕਰ ਦਿੱਤੀ ਹੈ | ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪੰਚਾਇਤ ਯੂਨੀਅਨ ਦਾ ਹਰ ਪੱਖੋਂ ਦਿੱਤਾ ਜਾਵੇਗਾ ਸਾਥ-ਸਰਪੰਚ ਬੱਬੀ

ਖਨੌਰੀ, 18 ਅਪ੍ਰੈਲ (ਬਲਵਿੰਦਰ ਸਿੰਘ ਥਿੰਦ) - ਪੰਜਾਬ ਪੰਚਾਇਤ ਯੂਨੀਅਨ ਜ਼ਿਲ੍ਹਾ ਸੰਗਰੂਰ ਵਲੋਂ ਸਰਪੰਚਾਂ ਦੇ ਹੱਕਾਂ ਲਈ ਸਰਕਾਰ ਵਿਰੁੱਧ ਜੋ ਆਵਾਜ਼ ਉਠਾਈ ਜਾ ਰਹੀ ਹੈ, ਉਸ ਦਾ ਇਲਾਕੇ ਦੇ ਸਰਪੰਚਾਂ ਵਲੋਂ ਹਰ ਪੱਖ ਤੋਂ ਸਾਥ ਦਿਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਮਨਦੀਪ ਸਿੰਘ ਸਿੱਧੂ ਅਤੇ ਡਾ. ਸੁਖਮੀਨ ਕੌਰ ਸਿੱਧੂ ਸਨਮਾਨਿਤ

ਸੰਗਰੂਰ, 18 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਨਗਨ ਬਾਬਾ ਸ੍ਰੀ ਸਾਹਿਬ ਦਾਸ ਜੀ ਦੇ ਤਪ ਅਸਥਾਨ ਨਾਭਾ ਗੇਟ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਸ੍ਰੀ ਮਨਦੀਪ ਸਿੰਘ ਸਿੱਧੂ ਐਸ.ਐਸ.ਪੀ. ਵਿਜੀਲੈਂਸ ਜਿਨ੍ਹਾਂ ਨੂੰ ਆਈ.ਪੀ.ਐਸ. ਦੀ ਤਰੱਕੀ ਮਿਲੀ ਹੈ ਉਹ ਆਪਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX