ਤਾਜਾ ਖ਼ਬਰਾਂ


ਤਪਾ ਮੰਡੀ: ਪੁਲਿਸ ਨੇ ਕੀਤਾ ਸ਼ਹਿਰ 'ਚ ਪੈਦਲ ਫਲੈਗ ਮਾਰਚ
. . .  6 minutes ago
ਤਪਾ ਮੰਡੀ, 8 ਮਈ (ਵਿਜੇ ਸ਼ਰਮਾ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਨੀਵਾਰ ਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ...
ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ਅੱਜ ਸਵੇਰੇ ਪਹੁੰਚੀਆਂ ਮੁੰਬਈ
. . .  12 minutes ago
ਮੁੰਬਈ,08 ਮਈ - ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ਨਵੇਂ ਮਾਮਲੇ, 4,187 ਮੌਤਾਂ
. . .  24 minutes ago
ਨਵੀਂ ਦਿੱਲੀ, 08 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ...
ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ ਬਰੇਲੀ ਦੇ ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਨੂੰ ਭੇਜੇ - ਨੈਸ਼ਨਲ ਜ਼ੂਆਲੋਜੀਕਲ ਪਾਰਕ
. . .  30 minutes ago
ਦਿੱਲੀ, 08 ਮਈ - ਨੈਸ਼ਨਲ ਜ਼ੂਆਲੋਜੀਕਲ ਪਾਰਕ ਦਿੱਲੀ ਨੇ ਜਾਣਕਾਰੀ ਦਿੱਤੀ ਕਿ ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ...
ਕਰਨਾਟਕ: ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ ਮੈਨੇਜਰ ਨੂੰ ਸੀ.ਸੀ.ਬੀ ਨੇ ਕੀਤਾ ਗ੍ਰਿਫ਼ਤਾਰ
. . .  45 minutes ago
ਕਰਨਾਟਕ,08 ਮਈ - ਸੈਂਟਰਲ ਕ੍ਰਾਈਮ ਬਰਾਂਚ (ਸੀ.ਸੀ.ਬੀ.) ਬੰਗਲੁਰੂ ਨੇ ਪੀਨੀਆ ਉਦਯੋਗਿਕ ਖੇਤਰ ਵਿਚ ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ...
ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  57 minutes ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  about 1 hour ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  about 1 hour ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  about 1 hour ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 1 hour ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਖੰਨਾ / ਸਮਰਾਲਾ

ਕੈਂਟਰ ਦੀ ਫੇਟ ਵੱਜ ਕੇ ਕੰਬਾਈਨ ਪਲਟੀ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ

ਬੀਜਾ, 18 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਬੀਜਾ ਨੇੜੇ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨੰਦਗੜ੍ਹ ਤਹਿਸੀਲ ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਛੱਜੂ ਸਿੰਘ, ਗੁਰਦੀਪ ਸਿੰਘ, ਨਿਰਮਲ ਸਿੰਘ ਆਪਣੀ ਕੰਬਾਈਨ ਨੰਬਰ ਪੀ. ਬੀ. 9565 'ਤੇ ਸਵਾਰ ਹੋ ਕੇ ਕਣਕ ਦੀ ਕਟਾਈ ਦਾ ਸੀਜ਼ਨ ਲਾਉਣ ਲਈ ਜਲੰਧਰ ਨੂੰ ਜਾ ਰਿਹਾ ਸੀ, ਜਦੋਂ ਕਿ ਪਿੰਡ ਮਹਿੰਦੀਪੁਰ ਨੇੜੇ ਬੀਜਾ ਕੋਲ ਪਹੁੰਚੇ ਤਾਂ ਮਗਰ ਆ ਰਹੇ ਤੇਜ਼ ਰਫ਼ਤਾਰ ਕੈਂਟਰ ਨੇ ਕੰਬਾਈਨ ਦੇ ਪਿਛਲੇ ਪਾਸੇ ਜਬਰਦਸਤ ਟੱਕਰ ਮਾਰ ਦਿੱਤੀ | ਜਿਸ ਕਾਰਨ ਨੈਸ਼ਨਲ ਹਾਈਵੇ ਦੇ ਵਿਚਕਾਰ ਪਲਟ ਗਈ ਤੇ ਤਿੰਨ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਕਿਸੇ ਰਾਹਗੀਰ ਵਲੋਂ ਇਸ ਘਟਨਾ ਦੀ ਸੂਚਨਾ ਨੇੜੇ ਬਣੀ ਪੁਲਿਸ ਚੌਂਕੀ ਕੋਟਾਂ ਨੂੰ ਦਿੱਤੀ ਗਈ, ਇਸ ਘਟਨਾ ਦੀ ਸੂਚਨਾ ਮਿਲਦਿਆਂ ਸਾਰੀ ਪੁਲਿਸ ਚੌਕੀ ਕੋਟਾਂ ਦੇ ਮੁਲਾਜ਼ਮਾਂ ਨੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਖੰਨਾ ਦੇ ਸਿਵਲ ਹਸਪਤਾਲ ਵਿੱਚ ਐਂਬੂਲੈਂਸ ਰਾਹੀਂ ਇਲਾਜ ਲਈ ਭਰਤੀ ਕਰਾਇਆ ਗਿਆ ¢ ਜਦੋਂ ਕਿ ਹਾਦਸਾ ਵਾਪਰਨ ਤੋਂ ਬਾਅਦ ਕੈਂਟਰ ਡਰਾਈਵਰ ਆਪਣਾ ਕੈਂਟਰ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ | ਦੱਸਣਯੋਗ ਹੈ ਕਿ ਜਿਹੜੀ ਕੰਬਾਈਨ ਸੜਕ ਹਾਦਸੇ ਦਾ ਸ਼ਿਕਾਰ ਹੋਈ, ਕਿਸੇ ਅਣਪਛਾਤੇ ਵਿਅਕਤੀ ਵਲੋਂ ਕੰਬਾਈਨ ਵਿਚੋਂ ਡੀਜ਼ਲ ਦੀ ਚੋਰੀ ਕੀਤੀ ਗਈ ਹੈ |

ਪੁੱਤਰ ਨੂੰ ਕੈਨੇਡਾ ਭੇਜਣ ਦੇ ਚੱਕਰ 'ਚ ਠੱਗੀ ਦਾ ਸ਼ਿਕਾਰ ਹੋਏ ਕਿਸਾਨ ਵਲੋਂ ਖੁਦਕੁਸ਼ੀ

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪਿੰਡ ਰੂਪਾਪੱਤੀ ਦੇ ਇਕ ਕਿਸਾਨ ਵਲੋਂ ਪੁੱਤਰ ਨੂੰ ਵਿਦੇਸ਼ (ਕੈਨੇਡਾ) ਭੇਜਣ ਲਈ ਆਈਲੈਟਸ ਕਲੀਅਰ ਲੜਕੀ ਨਾਲ ਕੀਤੇ ਰਿਸ਼ਤੇ 'ਚ ਲੜਕੀ ਪਰਿਵਾਰ ਵਲੋਂ ਦਿੱਤੇ ਧੋਖੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਦਲਿਤ ਵਰਗ ਦਾ ਹਿਤੈਸ਼ੀ ਰਿਹਾ- ਅਟਵਾਲ

ਮਲੌਦ, 18 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਵਿਧਾਨ ਸਭਾ ਪੰਜਾਬ ਦੇ ਸਾਬਕਾ ਸਪੀਕਰ ਤੇ ਸੀਨੀਅਰ ਆਗੂ ਡਾ. ਚਰਨਜੀਤ ਸਿੰਘ ਅਟਵਾਲ ਨੇ ਹਲਕਾ ਪਾਇਲ ਦੇ ਆਗੂਆਂ ਅਤੇ ਵਰਕਰਾਂ ਦੀ ਹਾਜ਼ਰੀ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਦਲਿਤ ਵਰਗ ਦੀਆਂ ...

ਪੂਰੀ ਖ਼ਬਰ »

ਕਣਕ ਨੂੰ ਅੱਗ ਲੱਗਣ ਨਾਲ ਹੋਏ ਨੁਕਸਾਨ ਦਾ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ-ਸੁਦਾਗਰ ਘੁਡਾਣੀ

ਰਾੜਾ ਸਾਹਿਬ, 18 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਬੀਤੇ ਦਿਨੀਂ ਪਿੰਡ ਬਿਲਾਸਪੁਰ, ਗਿੱਦੜੀ ਤੇ ਲਾਪਰਾਂ 'ਚ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਨਾਲ ਕਿਸਾਨਾਂ ਦਾ ਵੱਡੀ ਪੱਧਰ 'ਤੇ ਮਾਲੀ ਨੁਕਸਾਨ ਹੋਇਆ | ਇਸ ਮੌਕੇ ਸੁਦਾਗਰ ਸਿੰਘ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਦਾ ਜੋ ਵੀ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਵਲੋਂ ਸੜਕ ਦੇ ਨਵਨਿਰਮਾਣ ਦਾ ਉਦਘਾਟਨ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-2015 ਤੋਂ ਸਾਡੀ ਨਗਰ ਕੌਂਸਲ ਤੇ 2017 ਤੋਂ ਸਾਡੀ ਕਾਂਗਰਸ ਸਰਕਾਰ ਨੇ ਜਿੱਥੇ ਸ਼ਹਿਰ ਦਾ ਬਿਨ੍ਹਾਂ ਭੇਦਭਾਵ ਵਿਕਾਸ ਕੀਤਾ, ਉੱਥੇ ਵਾਰਡ ਨੰ. 24 ਦੇ ਲਈ ਯੁਵਾ ਨੇਤਾ ਤੇ ਵਾਰਡ ਦੇ ਸੇਵਾਦਾਰ ਅਮਨ ਕਟਾਰੀਆ ਨੇ ਵੀ ਬਹੁਤ ਮਿਹਨਤ ਕੀਤੀ ਹੈ | ...

ਪੂਰੀ ਖ਼ਬਰ »

ਐੱਸ. ਡੀ. ਐਮ. ਹਰਬੰਸ ਸਿੰਘ ਤੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਵਲੋਂ ਕੈਂਪ ਦਾ ਨਿਰੀਖਣ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪਿੰਡ ਲਲਹੇੜੀ ਵਿਖੇ ਸੀ. ਐੱਚ. ਸੀ. ਮਾਨੂੰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਦੱਤ ਦੀ ਅਗਵਾਈ ਹੇਠ ਸਬ ਸੈਂਟਰ ਕਲਾਲ ਮਾਜਰਾ ਦੀ ਟੀਮ ਵਲੋਂ ਕੈਂਪ ਲਗਾਇਆ ਗਿਆ¢ ਸਿਹਤ ਵਿਭਾਗ ਵਲੋਂ ਇਲਾਕਾ ਵਾਸੀਆਂ ਨੂੰ ਕੋਰੋਨਾ ...

ਪੂਰੀ ਖ਼ਬਰ »

ਲਤਾਲਾ 'ਚ ਦੇਸ਼ ਭਗਤ ਪਰਿਵਾਰ ਵਲੋਂ 5 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੋਹਟਬੱਦੀ, 18 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਲਤਾਲਾ 'ਚ ਦੇਸ਼ ਭਗਤ ਕਰਤਾਰ ਸਿੰਘ ਦੁੱਕੀ ਦੇ ਪੋਤਰੇ ਜਗਦੀਸ਼ ਸਿੰਘ ਖੰਗੂੜਾ ਯੂ.ਐਸ.ਏ ਵਲੋਂ ਕੁਝ ਸਮਾਂ ਪਹਿਲਾਂ ਅਕਾਲ ਚਲਾਣਾ ਕਰ ਚੁੱਕੀ ਆਪਣੀ ਨੂੰ ਹ ਸਵਰਗੀ ਨਿਮਰਦੀਪ ਕੌਰ ਖੰਗੂੜਾ ਦੀ ਯਾਦ 'ਚ 5 ਲੱਖ ਦੀ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਨੇ ਰਾਸ਼ਨ ਵੰਡਿਆ

ਅਹਿਮਦਗੜ੍ਹ, 18 ਅਪ੍ਰੈਲ (ਪੁਰੀ)-ਸ਼ਹਿਰ ਦੀ ਪ੍ਰਸਿੱਧ ਸੰਸਥਾ ਸਮਾਜ ਸੇਵਾ ਸੋਸਾਇਟੀ ਵਲੋਂ ਪ੍ਰਧਾਨ ਰਛਪਾਲ ਸਿੰਘ ਤੇ ਅਰੁਣ ਸ਼ੈਲੀ ਦੀ ਅਗਵਾਈ 'ਚ ਰਾਸ਼ਨ ਵੰਡ ਸਮਾਗਮ ਕੀਤਾ ਗਿਆ | ਜਿਸ 'ਚ 31 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮਹਿੰਗੀ ਬਿਜਲੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਲੌਦ, 18 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਹਲਕਾ ਪਾਇਲ ਦੇ ਆਮ ਆਦਮੀ ਪਾਰਟੀ ਆਗੂਆਂ ਤੇ ਵਲੰਟੀਅਰਾਂ ਵਲੋਂ ਪਿੰਡ ਬੇਰ ਖ਼ੁਰਦ ਵਿਖੇ ਜਸਵੀਰ ਸਿੰਘ ਜੱਸਾ ਦੀ ਅਗਵਾਈ ਹੇਠ ਬਿਜਲੀ ਬਿਲ ਫੂਕ ਕੇ ਮਹਿੰਗੀ ਬਿਜਲੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ 48 ਵਿਦਿਆਰਥੀਆਂ ਦੀ ਪਲੇਸਮੈਂਟ

ਖੰਨਾ, 18 ਅਪੈ੍ਰਲ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਬੀ ਟੈੱਕ ਮਕੈਨੀਕਲ ਵਿਭਾਗ ਦੇ 2020-21 ਬੈਚ ਦੇ 48 ਵਿਦਿਆਰਥੀਆਂ ਦੀ ਵੱਖ-ਵੱਖ ਕੰਪਨੀਆਂ ਵਿਚ ਪਲੇਸਮੈਂਟ ਕੀਤੀ ਗਈ ਹੈ¢ ਵਿਸ਼ਵ ਪੱਧਰ 'ਤੇ ਚੱਲ ਰਹੀ ਕੋਵਿਡ ਦੀ ਮਹਾਂਮਾਰੀ ਦੇ ਚੱਲਦਿਆਂ ਵੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਕੋਰੋਨਾ ਬਚਾਓ ਕੈਂਪ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਪ੍ਰਮੁੱਖ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਜਸਪਾਲ ਸਿੰਘ ਦੀ ਅਗਵਾਈ ਵਿਚ ਸਿਵਲ ਹਸਪਤਾਲ ਖੰਨਾ ਦੇ ਸਹਿਯੋਗ ਨਾਲ ਕੋਰੋਨਾ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ

ਖੰਨਾ, 18 ਅਪ੍ਰੈਲ (ਮਨਜੀਤ ਸਿੰਘ ਧੀਮਾਨ)- ਕਾਰ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਥਾਣਾ ਸਦਰ ਖੰਨਾ ਵਿਖੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤ ਕਰਤਾ ਹਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

1 ਕਿੱਲੋ ਅਫ਼ੀਮ, 2 ਲੱਖ 10 ਹਜ਼ਾਰ ਦੀ ਕਰੰਸੀ ਸਮੇਤ 4 ਕਾਰ ਸਵਾਰ ਕਾਬੂ

ਖੰਨਾ, 18 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ 1 ਕਿੱਲੋ ਅਫ਼ੀਮ, 2 ਲੱਖ 10 ਹਜਾਰ ਰੁਪਏ ਕਰੰਸੀ ਸਮੇਤ 4 ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਖਵਿੰਦਰ ਸਿੰਘ ਥਾਣਾ ਸਿਟੀ 1 ਖੰਨਾ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਨੂੰ ਲੈ ਕੇ ਆੜ੍ਹਤੀਆਂ ਵਲੋਂ ਧਰਨਾ

ਮਾਛੀਵਾੜਾ ਸਾਹਿਬ, 18 ਅਪੈ੍ਰਲ (ਮਨੋਜ ਕੁਮਾਰ)-ਸਥਾਨਕ ਅਨਾਜ ਮੰਡੀ ਦੇ ਆੜ੍ਹਤੀਆਂ ਨੇ ਕਣਕ ਦੀ ਭਰਾਈ ਲਈ ਬਾਰਦਾਨਾ ਮੁਹੱਈਆ ਨਾ ਹੋਣ ਕਰਕੇ ਆਪਣਾ ਰੋਸ ਜ਼ਾਹਿਰ ਕਰਦਿਆਂ ਸਮਰਾਲਾ ਮਾਛੀਵਾੜਾ ਹਾਈਵੇ 'ਤੇ ਧਰਨਾ ਲਗਾਇਆ | ਜਿਸ ਨਾਲ ਆਮ ਆਵਾਜਾਈ ਨੂੰ ਕਾਫ਼ੀ ਮੁਸ਼ਕਿਲ ...

ਪੂਰੀ ਖ਼ਬਰ »

ਬਿੱਟੂ ਤੇ ਆਸ਼ੂ ਵਲੋਂ ਬਸੰਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 18 ਅਪੈ੍ਰਲ (ਪੁਨੀਤ ਬਾਵਾ)-ਕਾਕਾ ਸਹਿਜਬੀਰ ਸਿੰਘ ਬਸੰਤ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ 19 ਅਪ੍ਰੈਲ ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ...

ਪੂਰੀ ਖ਼ਬਰ »

ਰੇਡੀਓ ਚੰਨ ਪ੍ਰਦੇਸੀ ਦੇ ਐਂਕਰ ਸੰਦੀਪ ਸਿੰਘ ਨਹੀਂ ਰਹੇ

ਮਾਛੀਵਾੜਾ ਸਾਹਿਬ, 18 ਅਪੈ੍ਰਲ (ਮਨੋਜ ਕੁਮਾਰ)-ਇੰਟਰਨੈਸ਼ਨਲ ਰੇਡੀਓ ਚੰਨ ਪ੍ਰਦੇਸੀ ਵਿੱਚ ਐਂਕਰ ਦੀਆਂ ਸੇਵਾਵਾਂ ਨਿਭਾਅ ਰਹੇ ਤੇ ਨਗਰ ਕੌਂਸਲ ਮਾਛੀਵਾੜਾ ਦੇ ਮੁਲਾਜ਼ਮ ਸੰਦੀਪ ਸਿੰਘ (ਸਹਿਜੋਮਾਜਰਾ) ਜੋ ਕਿ ਨੇਤਰਹੀਣ ਸਨ, ਬੀਤੀ ਰਾਤ ਵਿਛੋੜਾ ਦੇ ਗਏ | ਗੁਰਪ੍ਰੀਤ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਖੰਨਾ, 18 ਅਪੈ੍ਰਲ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਿਧਾਇਕ ਗੁਰਕੀਰਤ ਸਿੰਘ ਦੇ ਸਹਿਯੋਗ ਨਾਲ ਖੰਨਾ ਦੇ ਐੱਸ. ਡੀ. ਐਮ. ਹਰਬੰਸ ਸਿੰਘ, ਐੱਸ. ਐਮ. ਓ. ਡਾ. ਸਤਪਾਲ ਦੀ ਦੇਖ ਰੇਖ 'ਚ ਅੱਜ ਕੋਰੋਨਾ ਵੈਕਸੀਨ ਦਾ ਤੀਜਾ ਕੈਂਪ ਵਾਰਡ ਨੰ. 24 ਦੇ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣਾ ਠੇਕੇਦਾਰਾਂ ਨਾਲ ਕਾਂਗਰਸ ਦੀ ਮਿਲੀਭੁਗਤ- ਛਾਹੜੀਆ

ਖੰਨਾ, 18 ਅਪੈ੍ਰਲ (ਹਰਜਿੰਦਰ ਸਿੰਘ ਲਾਲ)-ਖ਼ਰੀਦੀਆਂ ਫ਼ਸਲਾਂ ਦਾ ਮੰਡੀਆਂ 'ਚ ਸੜਨਾ, ਲਿਫ਼ਟਿੰਗ ਦੇ ਸਾਧਨਾਂ ਦਾ ਨਾ ਹੋਣਾ ਤੇ ਨਿੱਜੀ ਲਿਫ਼ਟਿੰਗ ਕਰਵਾਉਣ ਤੇ ਠੇਕੇਦਾਰਾਂ ਵਲੋਂ 2.50 ਰੁਪਏ ਦੀ ਥਾਂ 'ਤੇ 5 ਜਾਂ 6 ਰੁਪਏ ਮੰਗਣਾ, ਲੋਡਿੰਗ ਅਨਲੋਡਿੰਗ 'ਚ ਭਾਰੀ ਪਰੇਸ਼ਾਨ ਹੋਣ ...

ਪੂਰੀ ਖ਼ਬਰ »

ਗਿਆਨੀ ਦਰਸ਼ਨ ਸਿੰਘ ਪੂਨੀਆ ਦੀ ਬਰਸੀ ਮਨਾਈ

ਮਾਛੀਵਾੜਾ ਸਾਹਿਬ, 18 ਅਪੈ੍ਰਲ (ਮਨੋਜ ਕੁਮਾਰ)-ਨਜ਼ਦੀਕੀ ਪਿੰਡ ਤੱਖਰਾਂ ਤੇ ਪੂਨੀਆਂ ਦੇ ਵਿਚਕਾਰ ਬਾਬੇ ਸਿੰਘਾਂ ਸ਼ਹੀਦਾਂ ਦੇ ਸਥਾਨ 'ਤੇ ਲੰਬਾ ਸਮਾਂ ਨਿਸ਼ਕਾਮ ਸੇਵਾ ਕਰਨ ਵਾਲੇ ਗਿਆਨੀ ਦਰਸ਼ਨ ਸਿੰਘ ਦੀ ਚੌਥੀ ਬਰਸੀ ਇਨ੍ਹਾਂ ਸਥਾਨਾਂ 'ਤੇ ਪਰਿਵਾਰ ਤੇ ਇਲਾਕੇ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਮਾਮਲਾ ਸੂਬਾ ਸਰਕਾਰਾਂ ਹਵਾਲੇ ਕਰੇ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐੱਸ. ਪੀ.) ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਮਨੁੱਖਤਾ ਦੇ ਅਧਾਰ 'ਤੇ ਕਿਸਾਨਾਂ ਨੂੰ ਧਰਨਾ ਚੁੱਕ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਸਕੂਟਰ ਚੋਰੀ

ਖੰਨਾ, 18 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਖੰਨਾ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਬੈਂਕ ਕਾਲੋਨੀ 'ਚੋਂ ਘਰ ਦੇ ਬਾਹਰ ਖੜਾ ਸਕੂਟਰ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਿਆ ਗਿਆ¢ ਸਕੂਟਰ ਦੇ ਮਾਲਕ ਤਰਲੋਚਨ ਸਿੰਘ ਵਾਸੀ ਰਹੌਣ ਨੇ ਦੱਸਿਆ ਕਿ ਮੈਂ ਖੰਨਾ ਦੀ ਬੈਂਕ ਕਾਲੋਨੀ ...

ਪੂਰੀ ਖ਼ਬਰ »

ਮਿੰਟੂ ਦੀ ਅਗਵਾਈ 'ਚ ਕੋਰੋਨਾ ਟੀਕਾਕਰਨ ਕੈਂਪ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ਼ਹਿਰ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਵਾਰਡ ਕੌਂਸਲਰ ਸ਼ਮਿੰਦਰ ਸਿੰਘ ਮਿੰਟੂ ਦੀ ਅਗਵਾਈ 'ਚ ਵਾਰਡ 26 ਸ਼ਹਿਰ ਦੇ ਵਾਲੀਆ ਮਾਡਲ ਸਕੂਲ ਨਜ਼ਦੀਕ ਕੋਰੋਨਾ ਵੈਕਸੀਨ ਦਾ ਦੂਜਾ ਟੀਕਾਕਰਨ ਕੈਂਪ ਲਗਾਇਆ ...

ਪੂਰੀ ਖ਼ਬਰ »

ਡੀ. ਪੀ. ਐੱਸ. ਸਕੂਲ 'ਚ ਆਨਲਾਈਨ ਗਰੈਜੂਏਸ਼ਨ ਦਾ ਦੋ ਦਿਨਾਂ ਸਮਾਗਮ

ਖੰਨਾ, 18 ਅਪੈ੍ਰਲ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਵਿਖੇ ਆਨਲਾਈਨ ਗਰੈਜੂਏਸ਼ਨ ਦਾ ਦੋ ਦਿਨਾਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ਼ੁਭ ਮੁਖਰਜੀ ਨੇ ਕਿਹਾ ਕਿ ਗਰੈਜੂਏਸ਼ਨ ਰਸਮ ਰਾਹੀਂ ਵਿਦਿਆਰਥੀ ਨੇ ਪਹਿਲੀ ਜਮਾਤ ਵਿਚ ਸਫ਼ਲਤਾ ...

ਪੂਰੀ ਖ਼ਬਰ »

ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏੇ

ਅਹਿਮਦਗੜ੍ਹ, 18 ਅਪ੍ਰੈਲ (ਪੁਰੀ)-ਪਿੰਡ ਰੰਗੂਵਾਲ ਵਿਖੇ ਵਿਸਾਖੀ ਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ 'ਚ ਬੱਚਿਆਂ ਦੇ ਦਸਤਾਰ ਮੁਕਾਬਲੇ, ਸੁੰਦਰ ਲਿਖਾਈ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੱਚਿਆਂ ਨੂੰ ਪੜ੍ਹਾਈ ਤੇ ਬੋਲ ਚਾਲ ਦੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ-14 ਨਵੇਂ ਮਾਮਲੇ ਆਏ ਸਾਹਮਣੇ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸੂਬੇ ਵਿਚ ਵੱਧ ਰਹੀ ਕੋਰੋਨਾ ਮਹਾਂਮਾਰੀ ਦੇ ਦੌਰਾਨ ਸਿਵਲ ਹਸਪਤਾਲ ਖੰਨਾ 'ਚ ਐਤਵਾਰ ਨੂੰ 14 ਨਵੇਂ ਕੋਰੋਨਾ ਮਾਮਲੇ ਪਾਏ ਗਏ ਹਨ¢ ਸਿਵਲ ਹਸਪਤਾਲ ਦੇ ਐੱਸ. ਐਮ.ਓ ਡਾ.ਸਤਪਾਲ ਨੇ ਕਿਹਾ ਕਿ ਐਤਵਾਰ ਨੂੰ ਸਿਵਲ ਹਸਪਤਾਲ 'ਚ ਸਟਾਫ਼ ...

ਪੂਰੀ ਖ਼ਬਰ »

ਹਲਕਾ ਸਮਰਾਲਾ 'ਚ ਐੱਸ.ਡੀ.ਐੱਮ. ਸਮਰਾਲਾ ਵਲੋਂ ਕੋਰੋਨਾ ਵੈਕਸੀਨੇਸ਼ਨ ਸੰਬੰਧੀ ਚਲਾਈ ਮੁਹਿੰਮ

ਸਮਰਾਲਾ, 18 ਅਪ੍ਰੈਲ (ਕੁਲਵਿੰਦਰ ਸਿੰਘ)-ਕੋਰੋਨਾ ਵੈਕਸੀਨ ਨੂੰ ਲਗਾਉਣ ਲਈ ਪ੍ਰੇਰਿਤ ਕਰਨ ਲਈ ਇਕ ਅਹਿਮ ਮੁਹਿੰਮ ਚਾਲੂ ਕੀਤੀ ਗਈ ਜਿਸ ਵਿਚ ਐੱਸ.ਡੀ.ਐਮ ਸਮਰਾਲਾ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ਦੇ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ...

ਪੂਰੀ ਖ਼ਬਰ »

ਪਾਇਲ ਦਾਣਾ ਮੰਡੀ 'ਚ ਕਣਕ ਦੇ ਲੱਗੇ ਅੰਬਾਰ ਬਾਰਦਾਨਾ ਨਾ ਮਿਲਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ

ਪਾਇਲ, 18 ਅਪ੍ਰੈਲ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪਾਇਲ ਦੀ ਦਾਣਾ ਮੰਡੀ 'ਚ ਕਣਕ ਦੇ ਵੱਡੇ ਵੱਡੇ ਅੰਬਾਰ ਆਮ ਦੇਖੇ ਜਾ ਸਕਦੇ ਹਨ ਤੇ ਲਿਫ਼ਟਿੰਗ ਦਾ ਇੰਨਾ ਬੁਰਾ ਹਾਲ ਹੈ ਕਿ ਖਰੀਦੀ 1 ਲੱਖ 13 ਹਜਾਰ 985 ਕੁਇੰਟਲ ਕਣਕ 'ਚੋਂ ਸਿਰਫ਼ 21 ਹਜਾਰ ਕੁਇੰਟਲ ਦੇ ਕਰੀਬ ਲਿਫ਼ਟਿੰਗ ਹੋਈ ਹੈ ...

ਪੂਰੀ ਖ਼ਬਰ »

ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਜਬਰੀ ਹਟਾਉਣ ਵਿਰੁੱਧ ਸੰਘਰਸ਼ ਕੀਤਾ ਜਾਵੇਗਾ-ਮਾਂਗਟ, ਪ੍ਰਮੋਦ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰਾਂ 'ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੋਰੋਨਾ ਮਹਾਂਮਾਰੀ ਦੀ ਆੜ ਵਿਚ ਅਪਰੇਸ਼ਨ ਕਲੀਨ ਮੁਹਿੰਮ ਤਹਿਤ ਜਬਰੀ ਉਠਾਉਣ ਦੇ ਕੇਂਦਰ ਸਰਕਾਰ ਦੇ ਮਨਸੂਬਿਆਂ ਖ਼ਿਲਾਫ਼ ...

ਪੂਰੀ ਖ਼ਬਰ »

ਚੰਨੀ ਦੀ ਅਗਵਾਈ 'ਚ ਕਾਂਗਰਸ ਛੱਡ ਕੇ 3 ਦਰਜਨ ਨੌਜਵਾਨ ਅਕਾਲੀ ਦਲ 'ਚ ਸ਼ਾਮਿਲ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਗੁਰਬਚਨ ਕਲੌਨੀ ਨੇੜੇ ਬਾਬਾ ਨਾਮਦੇਵ ਮੰਦਿਰ ਕੋਲ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਹੋਈ, ਜਿਸ 'ਚ ਆਬਜ਼ਰਵਰ ਹਰੀਸ਼ ਰਾਏ ਢਾਂਡਾ, ਜ਼ਿਲ੍ਹਾ ਪ੍ਰਧਾਨ ਰਘਬੀਰ ਸਿੰਘ ਸਹਾਰਨਮਾਜਰਾ, ਸਾਬਕਾ ਕੌਂਸਲ ਪ੍ਰਧਾਨ ਇਕਬਾਲ ਸਿੰਘ ...

ਪੂਰੀ ਖ਼ਬਰ »

ਐਨ.ਆਰ.ਆਈ. ਸਭਾ ਵਲੋਂ ਤਿਆਰ ਸਮਾਰਟ ਸਕੂਲ ਬੱਚਿਆਂ ਨੂੰ ਕੀਤਾ ਅਰਪਣ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਮਾਜ 'ਚ ਅਨੇਕਾਂ ਮਹਾਨ ਹਸਤੀਆਂ ਵਲੋਂ ਆਪਣੀ ਨੇਕ ਕਮਾਈ ਨਾਲ ਸਮਾਜ ਸੇਵੀ ਪ੍ਰਤੀ ਕੀਤੇ ਸ਼ਲਾਘਾਯੋਗ ਕਾਰਜ ਸਮਾਜ ਲਈ ਪ੍ਰੇਰਨਾ ਸ੍ਰੋਤ ਬਣ ਜਾਂਦੇ ਹਨ¢ ਪਿੰਡ ਮਾਣਕੀ ਦੇ ਪ੍ਰਵਾਸੀ ਭਰਾਵਾਂ ਦੀ ਐਨ.ਆਰ.ਆਈ ਸਭਾ ਨੇ ਸਮਾਜ ਅੱਗੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਾਅਦੇ ਪੂਰ ਕੀਤੇ ਹਨ- ਸਹਾਰਨ ਮਾਜਰਾ, ਕਰੋਦੀਆਂ

ਮਲੌਦ, 18 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਅਤੇ ਬਲਾਕ ਸੰਮਤੀ ਮੈਂਬਰ ਸੁਖਪ੍ਰੀਤ ਸਿੰਘ ਕਰੋਦੀਆਂ ਨੇ ਕਿਹਾ ਕਿ ਕਾਂਗਰਸ ਨੂੰ ਜੁਮਲਿਆਂ ਨਾਲ ਬਣੀ ਸਰਕਾਰ ਕਹਿਣ ਵਿਚ ਕੋਈ ਅਤਿ ਕਥਨੀ ਨਹੀ ਹੈ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਲਿਤ ਉਪ ਮੁੱਖ ਮੰਤਰੀ ਅਤੇ ਯੂਨੀਵਰਸਿਟੀ ਬਣਾਉਣ ਦੇ ਫ਼ੈਸਲੇ ਦਾ ਸਵਾਗਤ - ਅੜੈਚਾਂ

ਮਲੌਦ, 18 ਅਪ੍ਰੈਲ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਉਪ ਮੁੱਖ ਮੰਤਰੀ ਦਲਿਤ ਭਾਈਚਾਰੇ ਦਾ ਬਣਾਏ ਜਾਣ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ਤੇ ਯੂਨੀਵਰਸਿਟੀ ਬਣਾਉਣ ਦੇ ਕੀਤੇ ...

ਪੂਰੀ ਖ਼ਬਰ »

ਕਿਤਾਬਾਂ ਦਾ ਲੰਗਰ ਲਗਾਇਆ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਨਿਊ ਏਜ ਵੈਲਫੇਅਰ ਕਲੱਬ ਖੰਨਾ ਵਲੋਂ ਸਾਰੇ ਸਕੂਲਾਂ ਦੀਆਂ ਕਿਤਾਬਾਂ ਦਾ ਲੰਗਰ ਲਗਾਇਆ ਗਿਆ, ਜਿਸ ਵਿਚ 45 ਦੇ ਕਰੀਬ ਮਾਪਿਆਂ ਨੂੰ ਕਿਤਾਬਾਂ ਦਿੱਤੀਆਂ ਗਈਆਂ | ਇਸ ਮੌਕੇ ਕਲੱਬ ਦੇ ਚੇਅਰਮੈਨ ਸ਼ਮਿੰਦਰ ਸਿੰਘ ਮਿੰਟੂ ਵਲੋਂ ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ

ਮਾਛੀਵਾੜਾ ਸਾਹਿਬ, 18 ਅਪੈ੍ਰਲ (ਮਨੋਜ ਕੁਮਾਰ)-ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਨੇ ਆਨਲਾਈਨ ਬਦਲੀਆਂ ਹੋਣ 'ਤੇ ਸਿੰਗਲ ਟੀਚਰ ਨੂੰ ਫਾਰਗੀ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਆਪਣੀਆਂ ਸਾਥੀ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ¢ ਇਸ ਮੌਕੇ ਭਾਈਵਾਲ਼ ...

ਪੂਰੀ ਖ਼ਬਰ »

ਵਿਧਾਇਕ ਪਾਇਲ ਤੇ ਲੱਖਾ ਰੌਣੀ ਵਲੋਂ ਦਾਣਾ ਮੰਡੀ ਦਾ ਦੌਰਾ

ਜੌੜੇਪੁਲ ਜਰਗ, 18 ਅਪ੍ਰੈਲ (ਪਾਲਾ ਰਾਜੇਵਾਲੀਆ)-ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਪਾਇਲ ਤੇ ਡਾਇਰੈਕਟਰ ਪੰਜਾਬ ਐਗਰੋ ਰਾਜਿੰਦਰ ਸਿੰਘ ਲੱਖਾ ਰੌਣੀ ਨੇ ਦਾਣਾ ਮੰਡੀ ਰੌਣੀ ਦਾ ਦੌਰਾ ਕੀਤਾ | ਉਨ੍ਹਾਂ ਦਾਣਾ ਮੰਡੀ ਰੌਣੀ 'ਚ ਕਣਕ ਦੀ ਫ਼ਸਲ ਵੇਚਣ ਆਏ ਕਿਸਾਨਾਂ ਨੂੰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਲੱਖਾ ਨੇ ਗਿੱਦੜੀ ਤੇ ਬਿਲਾਸਪੁਰ ਪਿੰਡਾਂ ਦੇ ਖੇਤਾਂ 'ਚ ਅੱਗ ਲੱਗਣ ਦੀ ਘਟਨਾ ਦਾ ਲਿਆ ਜਾਇਜ਼ਾ

ਦੋਰਾਹਾ, 18 ਅਪ੍ਰੈਲ (ਮਨਜੀਤ ਸਿੰਘ ਗਿੱਲ)-ਦੋਰਾਹਾ ਲਾਗਲੇ ਪਿੰਡ ਗਿੱਦੜੀ ਅਤੇ ਬਿਲਾਸਪੁਰ ਵਿਖੇ ਦਿਨ ਸ਼ੁੱਕਰਵਾਰ ਨੂੰ ਕਿਸਾਨਾਂ ਦੀ ਪੱਕੀ ਖੜ੍ਹੀ ਕਰੀਬ 150 ਏਕੜ ਕਣਕ ਸੜ ਕੇ ਸੁਆਹ ਹੋ ਗਈ, ਇਸ ਘਟਨਾ ਦਾ ਜਾਇਜ਼ਾ ਲੈਣ ਲਈ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ...

ਪੂਰੀ ਖ਼ਬਰ »

ਸ਼ਹੀਦ ਸੁਖਚੈਨਦੀਪ ਸਿੰਘ ਸਕੂਲ ਘੁਡਾਣੀ ਕਲਾਂ ਵਿਚ ਸਕੂਲ ਦਰਸ਼ਨ ਪ੍ਰੋਗਰਾਮ ਨੂੰ ਭਰਪੂਰ ਹੁੰਗਾਰਾ

ਰਾੜਾ ਸਾਹਿਬ, 18 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ) - ਵਿਜੇਂਦਰ ਸਿੰਘ ਸਿੰਗਲਾ ਸਿੱਖਿਆ ਮੰਤਰੀ ਦੀ ਯੋਗ ਅਗਵਾਈ ਹੇਠ ਨਾਲ ਸਕੱਤਰ ਸਿੱਖਿਆ ਵਿਭਾਗ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਦੀ ਰਹਿਨੁਮਾਈ ਹੇਠ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰ੍ਰਸੀਪਲ ਜਤਿੰਦਰ ਸ਼ਰਮਾ ਤੇ ਰਿੱਕੀ ਬੈਕਟਰ ਨੇ ਵਾਰਡ ਨੰ: 15 ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਦੋਰਾਹਾ, 18 ਅਪ੍ਰੈਲ (ਮਨਜੀਤ ਸਿੰਘ ਗਿੱਲ) - ਕਾਂਗਰਸੀ ਆਗੂ ਪਿ੍ੰਸੀਪਲ ਜਤਿੰਦਰ ਸ਼ਰਮਾ ਤੇ ਰਾਹੁਲ ਬੈਕਟਰ ਰਿੱਕੀ ਆਦਿ ਆਗੂਆਂ ਨੇ ਵਾਰਡ ਨੰ: 15 ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਧਸੇ ਪੁਲ ਦੀ ਦੁਬਾਰਾ ਮੁਰੰਮਤ ਸ਼ੁਰੂ, ਇਸ ਵਾਰ ਨਹੀਂ ਲੱਗਣਗੇ ਜਾਮ

ਖੰਨਾ, 18 ਅਪੈ੍ਰਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਜੀ. ਟੀ. ਰੋਡ 'ਤੇ ਬੱਸ ਸਟੈਂਡ ਨੇੜੇ ਪੁਲ ਦੀ ਮੁਰੰਮਤ ਦਾ ਕੰਮ ਕਾਫ਼ੀ ਲੰਮੇ ਸਮੇਂ ਤੋਂ ਰੁਕਿਆ ਹੋਇਆ ਸੀ ਜੋ ਹੁਣ ਫਿਰ ਸ਼ੁਰੂ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਇੱਕ ਕੰਪਨੀ ਵਲੋਂ ਪਹਿਲਾਂ ਵੀ ਇਸ ਪੁਲ ਦੀ ਮੁਰੰਮਤ ਕੀਤੀ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ, ਕਾਲਖ ਵਿਖੇ ਸਕੂਲ ਦਰਸ਼ਨ ਪੋ੍ਰਗਰਾਮ

ਡੇਹਲੋਂ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਸ.ਸ.ਸ. ਸਕੂਲ ਕਾਲਖ ਵਿਖੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਦਰਸ਼ਨ ਪ੍ਰੋਗਰਾਮ ਅਧੀਨ ਬੱਚਿਆਂ ਨਾਲ ਮਾਪਿਆਂ ਸਕੂਲ ਅੰਦਰ ਦਰਸ਼ਨ ਕਰਵਾਇਆ ਗਿਆ, ਜਿਸ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖ਼ਲੇ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਘੁਡਾਣੀ ਕਲਾਂ ਨਮਿਤ ਸ਼ਰਧਾਂਜਲੀ ਸਮਾਗਮ

ਰਾੜਾ ਸਾਹਿਬ, 18 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ) -ਪੰਜਾਬੀ ਦੇ ਨਾਮਵਰ ਗਾਇਕ ਗੁਰਪ੍ਰੀਤ ਬਿੱਲਾ ਦੇ ਮਾਤਾ ਮਹਿੰਦਰ ਕੌਰ (ਸੇਵਾ ਮੁਕਤ ਅਧਿਆਪਕਾ) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਘੁਡਾਣੀ ਕਲਾਂ ...

ਪੂਰੀ ਖ਼ਬਰ »

ਕਿਸਾਨ ਆਗੂ ਨਾਗਰਾ ਤੇ ਭੱਟੀ ਮੰਡੀ ਵਿਚ ਕਿਸਾਨਾਂ ਨੂੰ ਮਿਲੇ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਹੋ ਰਹੀ ਕਣਕ ਦੀ ਖ਼ਰੀਦ ਮੌਕੇ ਮੰਡੀ ਵਿਚ ਆਏ ਕਿਸਾਨਾਂ ਦੀਆਂ ਮੁਸ਼ਕਲਾਂ ਸਮਝਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਆਗੂ ਨੇਤਰ ਸਿੰਘ ਨਾਗਰਾ ਨੇ ਕਿਸਾਨਾਂ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX