ਤਾਜਾ ਖ਼ਬਰਾਂ


ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  21 minutes ago
ਜਲੰਧਰ, 24 ਜੁਲਾਈ - ਜਲੰਧਰ ਦੇ ਨਾਰਥ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  50 minutes ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  31 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  about 1 hour ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  about 1 hour ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 2 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 3 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 3 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 3 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 4 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 3 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 5 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 5 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 6 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 6 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 7 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 7 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਬਰਨਾਲਾ

ਟਕਸਾਲੀ ਕਾਂਗਰਸੀਆਂ ਨੇ ਨਗਰ ਕੌ ਾਸਲ ਬਰਨਾਲਾ ਦੇ ਪ੍ਰਧਾਨ ਦੀ ਹੋਈ ਚੋਣ 'ਚ ਲਾਏ ਧਾਂਦਲੀ ਦੇ ਦੋਸ਼

ਬਰਨਾਲਾ, 18 ਅਪ੍ਰੈਲ (ਰਾਜ ਪਨੇਸਰ)-ਸਥਾਨਕ ਰੈਸਟ ਹਾਊਸ ਵਿਖੇ ਟਕਸਾਲੀ ਆਗੂਆਂ ਵਲੋਂ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਵਿਚ ਹੋਈ ਧਾਂਦਲੀ ਸਬੰਧੀ ਉੱਚ ਪੱਧਰੀ ਦੀ ਜਾਂਚ ਤੇ ਹਾਈਕਮਾਨ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ | ਪ੍ਰੈੱਸ ਕਾਨਫ਼ਰੰਸ ਰਾਹੀਂ ਜਾਣਕਾਰੀ ਦਿੰਦਿਆਂ ਟਕਸਾਲੀ ਆਗੂ ਹਰਦੇਵ ਸਿੰਘ ਲੀਲਾ ਬਾਜਵਾ ਅਤੇ ਐਡਵੋਕੇਟ ਜਤਿੰਦਰ ਕੁਮਾਰ ਨੇ ਕਿਹਾ ਕਿ ਕੋਈ ਸਮਾਂ ਹੁੰਦਾ ਸੀ ਜਦੋਂ ਕਾਂਗਰਸੀ ਪਾਰਟੀ ਦੀ ਚੋਣ ਨਿਸ਼ਾਨ 'ਤੇ ਚੋਣ ਲੜਨ ਵਾਲਿਆਂ ਨੂੰ ਫਖਰ ਹੁੰਦਾ ਸੀ ਕਿ ਚੋਣਾਂ ਵਿਚ ਜਿੱਤ ਤੋਂ ਬਾਅਦ ਪਾਰਟੀ ਵਿਚ ਬਣਦੀ ਜਗ੍ਹਾ ਮਿਲੇਗੀ | ਸਮਾਂ ਬਦਲਣ ਦੇ ਨਾਲ-ਨਾਲ ਆਗੂਆਂ ਦੀਆਂ ਵਿਚਾਰਧਾਰਾਵਾਂ 'ਚ ਬਦਲਾਵ ਆ ਗਿਆ ਹੈ | ਪਿਛਲੇ ਸਮੇਂ ਦੌਰਾਨ ਜਦੋਂ ਮਾਰਕੀਟ ਕਮੇਟੀ ਦੇ ਚੇਅਰਮੈਨੀਆਂ ਹੋਣੀਆਂ ਸਨ ਤਾਂ ਕਾਂਗਰਸੀ ਆਗੂ ਜੋ ਪਾਰਟੀ ਲਈ ਜਿੰਦ ਜਾਨ ਦੇਣ ਲਈ ਤਿਆਰ ਸਨ ਤੇ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ, ਨੂੰ ਦਰਕਿਨਾਰ ਕਰ ਕੇ ਸਾਡੇ ਆਗੂਆਂ ਨੇ ਥੋੜੇ ਦਿਨ ਪਹਿਲਾਂ ਦੂਜੀਆਂ ਪਾਰਟੀਆਂ 'ਚੋਂ ਆਏ ਆਗੂਆਂ ਨੂੰ ਪਤਾ ਨਹੀਂ ਕਿਹੜੀਆਂ ਮਜਬੂਰੀਆਂ ਕਾਰਨ ਚੇਅਰਮੈਨੀਆਂ ਦੇ ਦਿੱਤੀਆਂ | ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ | ਹੁਣੇ-ਹੁਣੇ ਨਗਰ ਕੌਂਸਲ ਦੀਆਂ ਚੋਣਾਂ ਹੋਈਆਂ ਸਨ, ਜਿਸ ਵਿਚ ਕਾਂਗਰਸੀ ਉਮੀਦਵਾਰਾਂ ਨੇ ਆਪਣੇ ਦਮ 'ਤੇ ਜਿੱਤਾਂ ਪ੍ਰਾਪਤ ਕੀਤੀਆਂ ਸਨ ਤੇ ਕੱਦਾਵਰ ਕਾਂਗਰਸੀ ਆਗੂ ਪ੍ਰਧਾਨਗੀ ਦੀ ਦੌੜ ਵਿਚ ਸਨ ਜੋ ਕਿ ਉਨ੍ਹਾਂ ਦਾ ਬਣਦਾ ਹੱਕ ਸੀ | ਇਨ੍ਹਾਂ ਵਿਚੋਂ ਇਕ ਕੌਂਸਲਰ ਦੇ ਹੱਕ ਵਿਚ 17-18 ਕੌਂਸਲਰਾਂ ਨੇ ਪ੍ਰਧਾਨਗੀ ਲਈ ਹਾਮੀ ਭਰੀ ਸੀ | ਬਾਵਜੂਦ ਇਸ ਦੇ ਸਿਰਫ਼ 4 ਕੌਂਸਲਰਾਂ ਦੀ ਹਮਾਇਤ ਵਾਲੇ ਨਗਰ ਕੌਂਸਲ ਦਾ ਪ੍ਰਧਾਨ ਥੋਪ ਦਿੱਤਾ ਗਿਆ ਅਤੇ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਵਿਅਕਤੀ ਨੂੰ ਮੀਤ ਪ੍ਰਧਾਨ ਬਣਾ ਕੇ ਕਾਂਗਰਸੀ ਕੌਂਸਲਰਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਨਗਰ ਕੌਂਸਲ ਦੀ ਪ੍ਰਧਾਨਗੀ ਲਈ 2 ਕਰੋੜ ਰੁਪਏ ਦਾ ਲੈਣ ਦੇਣ ਹੋਇਆ ਹੈ | ਇਸ ਦੀ ਵੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅਸੀਂ ਹਾਈਕਮਾਨ ਤੋਂ ਮੰਗ ਕਰਦੇ ਹਾਂ ਕਿ ਨਗਰ ਕੌਂਸਲ ਦੀ ਪ੍ਰਧਾਨਗੀ ਹੋਈ ਧਾਂਦਲੀ ਦਾ ਪਰਦਾਫਾਸ਼ ਕਰ ਕੇ ਜਨਤਾ ਦੀ ਕਚਹਿਰੀ ਵਿਚ ਸੱਚ ਸਾਹਮਣੇ ਪੇਸ਼ ਕੀਤਾ ਜਾਵੇ | ਇਸ ਮੌਕੇ ਮਹੰਤ ਗੁਰਮੀਤ ਸਿੰਘ ਠੀਕਰੀਵਾਲਾ, ਕੁਲਦੀਪ ਸਿੰਘ ਗੱੁਗ, ਕੁਲਵਿੰਦਰ ਸਿੰਘ ਬੱੁਟਰ, ਸਤਨਾਮ ਸਿੰਘ ਸਰਪੰਚ ਪੱਤੀ ਸੇਖਵਾਂ, ਅਮਰਜੀਤ ਸਿੰਘ ਤਲਵੰਡੀ, ਬਲਦੇਵ ਸਿੰਘ ਭੱੁਚਰ, ਜਸਵਿੰਦਰ ਸਿੰਘ ਟਿੱਲੂ, ਹਰਵਿੰਦਰ ਸੰਧੂ, ਸੁਖਵਿੰਦਰ ਸਿੰਘ ਕਲਕੱਤਾ, ਜਗਦੇਵ ਸਿੰਘ ਸਾਬਕਾ ਸਰਪੰਚ ਕਰਮਗੜ੍ਹ, ਜਸਵਿੰਦਰ ਸਿੰਘ ਸਰਪੰਚ ਗਿੱਲ ਕੋਠੇ, ਸੁਭਾਸ਼ ਸ਼ਰਮਾ, ਅਮਰਜੀਤ ਜੀਤਾ ਭਦੌੜ, ਅਜੀਤ ਕੁਮਾਰ ਸ਼ਰਮਾ, ਨੁਤਨ ਸ਼ਰਮਾ, ਰਾਜਵੰਤ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਸਰਪੰਚ ਕਲਾਲਾ ਆਦਿ ਹਾਜ਼ਰ ਸਨ |

ਢਿੱਲੇ ਖ਼ਰੀਦ ਪ੍ਰਬੰਧਾਂ ਤੋਂ ਨਿਰਾਸ਼ ਕਿਸਾਨਾਂ ਵਲੋਂ ਲੁਧਿਆਣਾ-ਬਰਨਾਲਾ ਮੁੱਖ ਮਾਰਗ ਕੀਤਾ ਜਾਮ

ਮਹਿਲ ਕਲਾਂ, 18 ਅਪ੍ਰੈਲ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ ਕਣਕ ਦੇ ਢਿੱਲੇ ਖ਼ਰੀਦ ਪ੍ਰਬੰਧਾਂ ਅਤੇ ਬਾਰਦਾਨੇ ਦੀ ਕਮੀ ਦੇ ਕਾਰਨ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਨੰੂ ਆ ਰਹੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਮੰਡੀਆਂ ਵਿਚ ਕਿਸਾਨਾਂ ਦੀ ਹਾਲਤ ਨੇ ਕੈਪਟਨ ਸਰਕਾਰ ਦਾ ਚਿਹਰਾ ਕੀਤਾ ਨੰਗਾ-ਇੰਜ: ਸਿੱਧੂ

ਬਰਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਵਲੋਂ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਮਾਸਕ ਵੰਡ ਗਏ | ਉਪਰੰਤ ਗੱਲਬਾਤ ਕਰਦਿਆਂ ਇੰਜ: ਸਿੱਧੂ ਨੇ ਕਿਹਾ ...

ਪੂਰੀ ਖ਼ਬਰ »

ਨਵ-ਨਿਯੁਕਤ ਨਗਰ ਕੌ ਾਸਲ ਪ੍ਰਧਾਨ ਰਾਮਣਵਾਸੀਆ ਦਾ ਸਨਮਾਨ

ਬਰਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਮਹੇਸ਼ ਨਗਰ ਹੰਡਿਆਇਆ ਰੋਡ ਬਰਨਾਲਾ ਵਾਸੀਆਂ ਵਲੋਂ ਨਗਰ ਕੌਂਸਲ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀ ਗੁਰਜੀਤ ਸਿੰਘ ਰਾਮਣਵਾਸੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਮਹੇਸ਼ ਨਗਰ ਰੈਜੀਡੈਂਸ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਬਾਰਦਾਨਾ ਨਾ ਮਿਲਣ ਕਾਰਨ ਨਾਗਰਾ ਮੰਡੀ ਵਿਚ ਜ਼ੋਰਦਾਰ ਨਾਅਰੇਬਾਜ਼ੀ

ਘਰਾਚੋਂ, 18 ਅਪ੍ਰੈਲ (ਘੁਮਾਣ) - ਇਥੋਂ ਨੇੜੇ ਪਿੰਡ ਨਾਗਰਾ ਦੀ ਅਨਾਜ ਮੰਡੀ ਵਿਚ ਭਾਕਿਯੂ ਰਾਜੇਵਾਲ ਦੇ ਵਰਕਰਾਂ ਨੇ ਬਾਰਦਾਨਾ ਨਾ ਮਿਲਣ ਕਾਰਨ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਭਾਕਿਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਦਰਬਾਰਾ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਲਾਇਆ ਮੋਰਚਾ 200ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 18 ਅਪ੍ਰੈਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਪੱਕੇ ਮੋਰਚੇ ਦੇ 200 ਦਿਨ ਪੂਰੇ ਹੋ ਗਏ | ਧਰਨੇ ਨੂੰ ...

ਪੂਰੀ ਖ਼ਬਰ »

3 ਏਕੜ ਕਣਕ ਤੇ 4 ਏਕੜ ਨਾੜ ਸੜ ਕੇ ਸੁਆਹ

ਧਨੌਲਾ, 18 ਅਪ੍ਰੈਲ (ਚੰਗਾਲ)-ਨੇੜਲੇ ਪਿੰਡ ਬਡਬਰ ਤੇ ਪਿੰਡ ਭੂਰੇ ਦੀ ਹੱਦ 'ਤੇ ਪੈਂਦੇ ਰਕਬੇ ਵਿਚ ਤਿੰਨ ਏਕੜ ਕਣਕ ਤੇ ਚਾਰ ਏਕੜ ਨਾੜ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਕੀਤੀ ਜਾਣਕਾਰੀ ਮੁਤਾਬਿਕ ਬਲਵਿੰਦਰ ਸਿੰਘ ਪੁੱਤਰ ਹਜ਼ੂਰਾ ਸਿੰਘ ਵਾਸੀ ...

ਪੂਰੀ ਖ਼ਬਰ »

ਕਣਕ ਦੇ ਖ਼ਰੀਦ ਪ੍ਰਬੰਧਾਂ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਕਾਂਗਰਸ ਸਰਕਾਰ-ਕੀਤੂ

ਬਰਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਸ: ਕੁਲਵੰਤ ਸਿੰਘ ਕੀਤੂ ਵਲੋਂ ਅੱਜ ਹਲਕਾ ਬਰਨਾਲਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ...

ਪੂਰੀ ਖ਼ਬਰ »

ਕਿਸਾਨ ਖੇਤਾਂ ਵਿਚ ਪਾਣੀ ਦੇ ਪੁਖ਼ਤਾ ਪ੍ਰਬੰਧ ਕਰਨ-ਮੁੱਖ ਖੇਤੀਬਾੜੀ ਅਫ਼ਸਰ

ਰੂੜੇਕੇ ਕਲਾਂ, 18 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਚਰਨਜੀਤ ਸਿੰਘ ਕੈਂਥ ਨੇ ਪਿਛਲੇ ਦਿਨੀਂ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ, ਕੈਰੇ, ਨਾਈਵਾਲਾ ਵਿਖੇ ਅਚਾਨਕ ਅੱਗ ਲੱਗਣ ਦੀਆਂ ਦੁਰਘਟਨਾਵਾਂ ਵਿਚ ਕਿਸਾਨਾਂ ਦੀ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਤਿੰਨ ਖਿਲਾਫ਼ ਪਰਚਾ ਦਰਜ

ਟੱਲੇਵਾਲ, 18 ਅਪ੍ਰੈਲ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਪਿੰਡ ਰਾਮਗੜ੍ਹ ਨਾਲ ਸਬੰਧਤ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਕਿ੍ਸ਼ਨ ਸਿੰਘ ਸਿੱਧੂ ਨੇ ਦੱਸਿਆ ਕਿ ਸਤਨਾਮ ਸਿੰਘ ਉਰਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 20 ਨਵੇਂ ਕੇਸ, ਦੋ ਹੋਰ ਮੌਤਾਂ

ਬਰਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 20 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਹੋਰ ਵਿਅਕਤੀਆਂ ਦੀ ਮੌਤ ਹੋਈ ਹੈ ਜਦਕਿ 14 ਮਰੀਜ਼ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਤਪਾ ਮੰਡੀ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ

ਹੰਡਿਆਇਆ, 18 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਬਰਨਾਲਾ ਤੋਂ ਰਵਾਨਾ ਹੋਇਆ | ਇਸ ਸਬੰਧੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਬਰਨਾਲਾ, ...

ਪੂਰੀ ਖ਼ਬਰ »

ਮੰਦਰ ਐਕਟ ਬਣਾਉਣ ਲਈ ਕੱਢੀ ਗਈ ਰੱਥ ਯਾਤਰਾ-22 ਜ਼ਿਲ੍ਹੇ ਅਤੇ 101 ਸ਼ਹਿਰਾਂ 'ਚੋਂ ਹੁੰਦੀ ਹੋਈ ਪਹੁੰਚੇਗੀ ਮੋਹਾਲੀ

ਬਰਨਾਲਾ, 18 ਅਪ੍ਰੈਲ (ਅਸ਼ੋਕ ਭਾਰਤੀ)-ਟੀਮ ਮੰਦਰ ਐਕਟ ਪੰਜਾਬ ਵਲੋਂ ਮੰਦਰ ਐਕਟ ਬਣਾਉਣ ਲਈ ਰੱਥ ਯਾਤਰਾ ਮਹੰਤ ਰਵੀ ਕਾਂਤ ਮੁਨੀ ਦੀ ਦੇਖ ਰੇਖ ਹੇਠ ਕੱਢੀ ਜਾ ਰਹੀ ਹੈ | ਇਸ ਰੱਥ ਯਾਤਰਾ ਦਾ ਬਰਨਾਲਾ ਪਹੁੰਚਣ 'ਤੇ ਵੱਖ-ਵੱਖ ਹਿੰਦੂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਮਾੜੇ ਖ਼ਰੀਦ ਪ੍ਰਬੰਧਾਂ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ

ਸ਼ਹਿਣਾ, 18 ਅਪ੍ਰੈਲ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਨੇ ਸ਼ਹਿਣਾ ਅਤੇ ਨੇੜਲੇ ਪਿੰਡਾਂ ਦੀਆਂ ਮੰਡੀਆਂ ਦਾ ਤੋਲ ਚੈਕ ਕਰਨ ਸਮੇਂ ਕਿਹਾ ਕਿ ਬਾਰਦਾਨੇ ਦੀ ਲਗਾਤਾਰ ਕਿੱਲਤ ਕਾਰਨ ਕਿਸਾਨਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਸੀਰਾ ਨੇ ਮੰਡੀਆਂ 'ਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਟੱਲੇਵਾਲ, 18 ਅਪ੍ਰੈਲ (ਸੋਨੀ ਚੀਮਾ)-ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਜੋ ਮਰਜ਼ੀ ਹੱਥਕੰਡੇ ਅਪਣਾ ਲਵੇ ਪਰ ਪੰਜਾਬ ਸਮੇਤ ਦੇਸ਼ ਦੇ ਕਿਸਾਨ ਹੁਣ ਦਿੱਲੀ ਤੋਂ ਹੱਕ ਲਏ ਬਿਨਾਂ ਨਹੀਂ ਮੁੜਨ ਵਾਲੇ | ਇਹ ਸ਼ਬਦ ਜਗਸੀਰ ਸਿੰਘ ਸੀਰਾ ਜ਼ਿਲ੍ਹਾ ...

ਪੂਰੀ ਖ਼ਬਰ »

ਰਾਸ਼ਟਰੀ ਮੁਕਾਬਲਿਆਂ 'ਚ ਭਾਗ ਲੈ ਕੇ ਬਰਨਾਲਾ ਪਹੁੰਚਣ 'ਤੇ ਖਿਡਾਰਨਾਂ ਨੂੰ ਕੀਤਾ ਸਨਮਾਨਿਤ

ਬਰਨਾਲਾ, 18 ਅਪ੍ਰੈਲ (ਅਸ਼ੋਕ ਭਾਰਤੀ)-ਸ਼ਹੀਦ ਭਗਤ ਸਿੰਘ ਹਾਕੀ ਅਕੈਡਮੀ ਬਰਨਾਲਾ ਵਲੋਂ ਉੜੀਸਾ ਵਿਖੇ ਰਾਸ਼ਟਰੀ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਬਰਨਾਲਾ ਪਹੁੰਚਣ 'ਤੇ ਖਿਡਾਰਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖਿਡਾਰਨਾਂ ਨੂੰ ਹਾਕੀ ...

ਪੂਰੀ ਖ਼ਬਰ »

ਮਨਦੀਪ ਸਿੰਘ ਸਿੱਧੂ ਨਾਗਰਿਕ ਅਭਿਨੰਦਨ ਮੰਚ ਵਲੋਂ ਸਨਮਾਨਿਤ

ਸੰਗਰੂਰ, 18 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਐਸ.ਐਸ.ਪੀ. ਵਿਜੀਲੈਂਸ ਪਟਿਆਲਾ ਮਨਦੀਪ ਸਿੰਘ ਸਿੱਧੂ ਨੰੂ ਆਈ.ਪੀ.ਐਸ. ਕੇਡਰ ਵਿਚ ਆਉਣ ਉੱਤੇ ਅੱਜ ਨਾਗਰਿਕ ਅਭਿਨੰਦਨ ਮੰਚ ਵਲੋਂ ਸਨਮਾਨਿਤ ਕੀਤਾ ਗਿਆ | ਮੰਚ ਦੇ ਕਨਵੀਨਰ ਮੋਹਨ ਸ਼ਰਮਾ ਵਲੋਂ ਸ਼ਾਇਰਾਨਾ ਅੰਦਾਜ਼ ਵਿਚ ...

ਪੂਰੀ ਖ਼ਬਰ »

ਸ਼ਹਿਣਾ ਦੇ ਛਿਮਾਹੀ ਮੇਲੇ 'ਤੇ ਹਜ਼ਾਰਾਂ ਸ਼ਰਧਾਲੂਆਂ ਨੇ ਮੱਥਾ ਟੇਕਿਆ

ਸ਼ਹਿਣਾ, 18 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪ੍ਰਸਿੱਧ ਬੀਬੜੀਆਂ ਮਾਈਆਂ ਮੰਦਰ 'ਤੇ ਸਵੇਰ ਤੋਂ ਸਾਮ ਤੱਕ ਹਜ਼ਾਰਾਂ ਸ਼ਰਧਾਲੂਆਂ ਨੇ ਮੱਥਾ ਟੇਕ ਕੇ ਆਪਣੀ ਮੰਨਤ ਪੂਰੀ ਕੀਤੀ ਅਤੇ ਮਿੱਟੀ ਕੱਢੀ | ਮੰਦਰ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕਾਲਾ ਭੰਗਰੀਆ ਨੇ ...

ਪੂਰੀ ਖ਼ਬਰ »

ਸਨਾਤਨ ਧਰਮਸ਼ਾਲਾ ਦੇ ਸਰਬਪੱਖੀ ਵਿਕਾਸ ਲਈ 20 ਲੱਖ ਰੁਪਏ ਦਾ ਚੈੱਕ ਭੇਟ

ਧਨੌਲਾ, 18 ਅਪ੍ਰੈਲ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਧਨੌਲਾ ਮੰਡੀ ਦੇ ਜੰਮਪਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਸ: ਮਹਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਨਾਤਨ ਧਰਮਸ਼ਾਲਾ ਦੇ ਸਰਬਪੱਖੀ ਵਿਕਾਸ ਲਈ 20 ਲੱਖ ਰੁਪਏ ਦਾ ਚੈੱਕ ਅਦਾ ਕਰਨ ਲਈ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਧਨੌਲਾ, 18 ਅਪ੍ਰੈਲ (ਚੰਗਾਲ)-ਭਾਰਤੀ ਸਮਾਜ ਅੱਜ ਵੀ ਜਾਤਾਂ-ਪਾਤਾਂ ਵਿਚ ਵੰਡਿਆ ਹੋਇਆ ਹੈ ਪ੍ਰੰਤੂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੇ 'ਭਾਰਤ ਦਾ ਸੰਵਿਧਾਨ' ਲਿਖ ਕੇ 5000 ਸਾਲ ਤੋਂ ਗ਼ੁਲਾਮੀ ਦੀ ਦਲ-ਦਲ ਵਿਚ ਫਸੇ ਅਛੂਤਾਂ ਨੂੰ ਮਨੂੰਵਾਦ ਤੋਂ ਆਜ਼ਾਦੀ ਦਿਵਾਉਣ ਦਾ ...

ਪੂਰੀ ਖ਼ਬਰ »

ਖੇਤੀਬਾੜੀ ਸਬੰਧੀ ਸਿਖਲਾਈ ਦੇਣ ਲਈ ਕੈਂਪ ਲਗਾਇਆ

ਧਨੌਲਾ, 18 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਖੇਤੀਬਾੜੀ ਵਿਕਾਸ ਵਿਭਾਗ ਬਰਨਾਲਾ ਵਲੋਂ ਪਿੰਡ ਕੱਟੂ ਵਿਖੇ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਬਰਨਾਲਾ ਦੇ ਮੁਖੀ ਡਾ: ਚਰਨਜੀਤ ਸਿੰਘ ਕੈਂਥ ਦੀ ਖੇਤੀ ਨਾਲ ਸਬੰਧਤ ਸੈਮੀਨਾਰ ਲਗਾਇਆ ਗਿਆ | ਡਾ: ਕੈਂਥ ਨੇ ਸਿੱਧੀ ਬਿਜਾਈ ਕਰਨ ...

ਪੂਰੀ ਖ਼ਬਰ »

ਜੇ. ਈ. ਸੁਖਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਸ਼ਹਿਣਾ, 18 ਅਪ੍ਰੈਲ (ਸੁਰੇਸ਼ ਗੋਗੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਬਲਾਕ ਸ਼ਹਿਣਾ ਵਲੋਂ ਜੇ.ਈ. ਸੁਖਵਿੰਦਰ ਸਿੰਘ ਸੰਘੇੜਾ ਦੀ ਬਦਲੀ ਹੋਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਸਮੇਂ ਜਰਨੈਲ ਸਿੰਘ ਭਗਤਪੁਰਾ ਪ੍ਰਧਾਨ ਸਬ-ਡਵੀਜ਼ਨ ਅਤੇ ਜਰਨੈਲ ਸਿੰਘ ਚੀਮਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 61 ਨਵੇਂ ਮਾਮਲੇ, 2 ਮਰੀਜ਼ਾਂ ਦੀ ਮੌਤ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 61 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ ਦੇ ਮਾਮਲਿਆਂ ਦੀ ਗਿਣਤੀ 6700 ਨੰੂ ਪਾਰ ਕਰਦੀ ਹੋਈ 6709 ਹੋ ਗਈ ਹੈ | ਅੱਜ ਸਭ ਤੋਂ ਵੱਧ ਮਾਮਲੇ 17 ਸੁਨਾਮ ਸਿਹਤ ਬਲਾਕ 'ਚ ਆਏ ਹਨ | ...

ਪੂਰੀ ਖ਼ਬਰ »

ਸਿਉਰਵੇਅ ਨੇ ਇਕ ਹੋਰ ਵਿਦਿਆਰਥਣ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟੱਲੇਵਾਲ, 18 ਅਪ੍ਰੈਲ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਸਿਉਰਵੇਅ ਇੰਮੀਗ੍ਰੇਸ਼ਨ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਇਸੇ ਕੜੀ ਤਹਿਤ ਕੰਪਨੀ ਵਲੋਂ ਰਮਨਦੀਪ ਕੌਰ ਵਾਸੀ ਰੁੜਕਾ ਕਲਾਂ (ਜਲੰਧਰ) ਦਾ ਵੀਜ਼ਾ ਵੀ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਨੇ ਬਜ਼ੁਰਗਾਂ ਤੇ ਲੋੜਵੰਦ ਵਿਅਕਤੀਆਂ ਨੂੰ ਨਕਦ ਰਾਸ਼ੀ ਕੀਤੀ ਭੇਟ

ਸ਼ਹਿਣਾ, 18 ਅਪ੍ਰੈਲ (ਸੁਰੇਸ਼ ਗੋਗੀ)-ਪੰਚਾਇਤ ਘਰ ਸ਼ਹਿਣਾ ਵਿਖੇ ਸਰਪੰਚ ਮਲਕੀਤ ਕੌਰ ਕਲਕੱਤਾ ਦੀ ਅਗਵਾਈ ਵਿਚ ਬਜ਼ੁਰਗਾਂ, ਬਿਮਾਰ ਅਤੇ ਲੋੜਵੰਦ ਔਰਤਾਂ ਨੂੰ ਨਕਦ ਰਾਸ਼ੀ ਵੰਡੀ ਗਈ | ਇਸ ਮੌਕੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਕਿਹਾ ਕਿ ਲੋਕ ਸੇਵਾ ਕਰਨਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀ ਦਾ ਦੌਰਾ

ਬਰਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਅਨਾਜ ਮੰਡੀ ਬਰਨਾਲਾ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਤੇ ਹੋਰ ਧਿਰਾਂ ਨਾਲ ਗੱਲਬਾਤ ਕੀਤੀ ਤੇ ਸਬਿੰਧਤ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੈਲੇਸਾਂ ਤੇ ਹੋਟਲ ਵਾਲਿਆਂ ਨਾਲ ਮੀਟਿੰਗ

ਬਰਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਐਕਸੀਅਨ ਸ੍ਰੀ ਰਾਜੀਵ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਮੈਰਿਜ ਪੈਲੇਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਜੇ.ਈ. ...

ਪੂਰੀ ਖ਼ਬਰ »

ਪਿੰਡ ਸੇਖਾ ਵਿਖੇ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਕਣਕ ਦੀ ਖ਼ਰੀਦ ਸ਼ੁਰੂ

ਬਰਨਾਲਾ, 18 ਅਪ੍ਰੈਲ (ਧਰਮਪਾਲ ਸਿੰਘ)-ਪਿੰਡ ਸੇਖਾ ਦੀ ਦਾਣਾ ਮੰਡੀ ਵਿਚ ਕਣਕ ਖ਼ਰੀਦ ਸਬੰਧੀ ਚੱਲ ਰਿਹਾ ਰੇੜਕਾ ਕਾਂਗਰਸ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਦੇ ਯਤਨਾਂ ਸਦਕਾ ਖਤਮ ਹੋਇਆ ਤੇ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਤੇ ਲੋਕ ਕਵੀ ਸੰਤ ਰਾਮ ਉਦਾਸੀ ਦਾ ਜਨਮ ਦਿਨ ਮਨਾਇਆ

ਬਰਨਾਲਾ, 18 ਅਪ੍ਰੈਲ (ਧਰਮਪਾਲ ਸਿੰਘ)-ਤਰਕਸ਼ੀਲ ਭਵਨ ਬਰਨਾਲਾ ਵਿਖੇ ਸੀ.ਪੀ.ਆਈ.(ਐਮ.ਐਲ) ਲਿਬਰੇਸ਼ਨ ਵਲੋਂ ਡਾ: ਭੀਮ ਰਾਓ ਅੰਬੇਡਕਰ ਦਾ 130ਵਾਂ ਤੇ ਲੋਕ ਕਵੀ ਸੰਤ ਰਾਮ ਉਦਾਸੀ ਦਾ 82ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ: ਕੁਲਦੀਪ ਸਿੰਘ ਨੇ ਡਾ: ਭੀਮ ਰਾਓ ...

ਪੂਰੀ ਖ਼ਬਰ »

ਰਾਈਸ ਮਿਲਰਜ਼ ਦੀਆਂ ਸਮੱਸਿਆਵਾਂ ਸਬੰਧੀ ਵਫ਼ਦ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਬਰਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਖੇਤਰ ਦੇ ਰਾਈਸ ਮਿਲਰਜ਼ ਮਾਲਕਾਂ ਦੀਆਂ ਸਮੱਸਿਆਵਾਂ ਸਬੰਧੀ ਇਕ ਵਫ਼ਦ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੂੰ ਮਿਲਿਆ | ਸ੍ਰੀ ਸ਼ੰਟੀ ਨੇ ...

ਪੂਰੀ ਖ਼ਬਰ »

ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ 'ਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ

ਤਪਾ ਮੰਡੀ, 18 ਅਪ੍ਰੈਲ (ਵਿਜੇ ਸ਼ਰਮਾ)-ਸੂਬੇ ਅੰਦਰ ਦਿਨ-ਬ-ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ...

ਪੂਰੀ ਖ਼ਬਰ »

ਭਗਵਾਂ ਚੇਤਨਾ ਰੱਥ ਯਾਤਰਾ ਦਾ ਬਰਨਾਲਾ ਪਹੁੰਚਣ 'ਤੇ ਭਰਵਾਂ ਸਵਾਗਤ

ਬਰਨਾਲਾ, 18 ਅਪ੍ਰੈਲ (ਅਸ਼ੋਕ ਭਾਰਤੀ)-ਹਿੰਦੂ ਧਾਰਮਿਕ ਸਥਾਨਾਂ ਨੂੰ ਸਰਕਾਰ ਦੇ ਕੰਟਰੋਲ ਤੇ ਦਖ਼ਲ ਅੰਦਾਜ਼ੀ ਤੋਂ ਆਜ਼ਾਦ ਕਰਵਾਉਣ ਅਤੇ ਹਿੰਦੂ ਜਨ ਜਾਗਰਨ ਮੁਹਿੰਮ ਤਹਿਤ ਟੀਮ ਐਕਟ ਪੰਜਾਬ ਵਲੋਂ ਕੱਢੀ ਜਾ ਰਹੀ ਭਗਵਾਂ ਚੇਤਨਾ ਰਥ ਯਾਤਰਾ ਦਾ ਬਰਨਾਲਾ ਪਹੁੰਚਣ 'ਤੇ ...

ਪੂਰੀ ਖ਼ਬਰ »

ਮੋਦੀ ਸਰਕਾਰ ਜਮਹੂਰੀਅਤ ਦਾ ਗਲਾ ਘੁਟਣ 'ਤੇ ਉਤਾਰੂ-ਜਥੇਦਾਰ ਸੰਗਤੀਵਾਲਾ

ਛਾਜਲੀ, 18 ਅਪੈ੍ਰਲ (ਕੁਲਵਿੰਦਰ ਸਿੰਘ ਰਿੰਕਾ) - ਪਿੰਡ ਸੰਗਤੀਵਾਲਾ ਵਿਖੇ ਪੱਤਰਕਾਰ ਮਿਲਣੀ ਦੌਰਾਨ ਜਥੇਦਾਰ ਅਮਰੀਕ ਸਿੰਘ ਸੰਗਤੀਵਾਲਾ ਨੇ ਪੈੱ੍ਰਸ ਰਿਲੀਜ਼ ਜਾਰੀ ਕਰ ਕੇ ਕਿਹਾ ਕਿ ਮੋਦੀ ਹਕੂਮਤ ਅਪਣਾ ਆਖ਼ਰੀ ਹਥਿਆਰ ਕੋਰੋਨਾ ਵਰਤ ਕੇ ਕਿਸਾਨ ਅੰਦੋਲਨ ਧੱਕੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਦਾਖ਼ਲਾ ਵਧਾਉਣ ਲਈ ਲਾਏ ਕੈਂਪ ਦਾ ਨਿਰੀਖਣ

ਸ਼ਹਿਣਾ, 18 ਅਪ੍ਰੈਲ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖਾਂ ਸੋਰੀਆ ਚੱਕਰ ਵਿਜੇਤਾ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਲੋਂ ਬੀਬੜੀਆਂ ਮਾਈਆਂ ਮੇਲੇ 'ਤੇ ਵਿਸ਼ੇਸ਼ ਤੌਰ 'ਤੇ ਦਾਖ਼ਲਾ ਵਧਾਉਣ ਲਈ ਪਿੰ੍ਰਸੀਪਲ ਇਕਬਾਲ ਕੌਰ ਉਦਾਸੀ ਦੀ ਅਗਵਾਈ ਵਿਚ ਕੈਂਪ ਲਾਇਆ ਗਿਆ | ...

ਪੂਰੀ ਖ਼ਬਰ »

ਬਲਵੰਤ ਗਾਰਗੀ ਦੀ ਯਾਦ ਵਿਚ ਲਾਏ ਖ਼ੂਨਦਾਨ ਕੈਂਪ ਸਮੇਂ 150 ਯੂਨਿਟ ਖ਼ੂਨ ਦਾਨ

ਸ਼ਹਿਣਾ, 18 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਦੇ ਜੰਮਪਲ ਲੇਖਕ ਅਤੇ ਨਾਟਕਕਾਰ ਬਲਵੰਤ ਗਾਰਗੀ ਦੀ ਯਾਦ ਵਿਚ ਕ੍ਰਾਂਤੀਕਾਰੀ ਯੂਥ ਕਲੱਬ ਭਦੌੜ ਦੇ ਸਹਿਯੋਗ ਨਾਲ ਬਲਵੰਤ ਗਾਰਗੀ ਯਾਦਗਾਰੀ ਟਰੱਸਟ ਸ਼ਹਿਣਾ ਵਲੋਂ ਪਹਿਲਾਂ ਖ਼ੂਨਦਾਨ ਕੈਂਪ ਲਾਇਆ ਗਿਆ | ਜਿਸ ਵਿਚ ਗੁਰੂ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਮਹਿਲ ਕਲਾਂ, 18 ਅਪ੍ਰੈਲ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀਆਂ 'ਚ ਬਾਰਦਾਨੇ ਦੀ ਘਾਟ ਕਾਰਨ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਕਿਸਾਨਾਂ ਦਾ ਰੋਹ ਭੜਕਣ ਲੱਗਿਆ ਹੈ | ਅੱਜ ਅਨਾਜ ਮੰਡੀ ਮਹਿਲ ਕਲਾਂ 'ਚ ਕਣਕ ਵੇਚਣ ਆਏ ਕਿਸਾਨਾਂ ਨੇ ਮਾੜੇ ਖ਼ਰੀਦ ਪ੍ਰਬੰਧਾਂ ਵਿਰੁੱਧ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX