ਤਾਜਾ ਖ਼ਬਰਾਂ


ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 minute ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਨ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  24 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਨ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  46 minutes ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  45 minutes ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 1 hour ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 2 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 2 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 2 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 3 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 2 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 3 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 3 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 4 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 4 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 5 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 5 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 6 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 6 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 6 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਪੰਜਾਬ ਦੀ ਇਕਲੌਤੀ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਟੋਕੀਓ ਉਲੰਪਿਕ ਖੇਡਾਂ ਦੇ ਅੱਜ ਪਹਿਲੇ ਮਹਿਲਾ ਹਾਕੀ ਮੈਚ ਵਿਚ ਦਿਖਾਏਗੀ ਜੌਹਰ
. . .  about 6 hours ago
ਅਜਨਾਲਾ ਉਠੀਆਂ, 24 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਛੀਨਾ) - ਟੋਕੀਓ ਉਲੰਪਿਕ ਖੇਡਾਂ ਦੌਰਾਨ ਅੱਜ ਸ਼ਾਮ ਨੂੰ ਹੋ ਰਹੇ ਮਹਿਲਾ ਹਾਕੀ ਮੁਕਾਬਲੇ ਵਿਚ ਭਾਰਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਖੇਡ ਸੰਸਾਰ

ਮਿਯੰਕ ਤੇ ਰਾਹੁਲ ਦੇ ਅਰਧ ਸੈਂਕੜਿਆਂ 'ਤੇ ਭਾਰੀ ਪਈ ਧਵਨ ਦੀ ਤੂਫ਼ਾਨੀ ਪਾਰੀ

• ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ • ਸ਼ਿਖਰ ਧਵਨ ਨੂੰ ਐਲਾਨਿਆ 'ਮੈਨ ਆਫ਼ ਦਾ ਮੈਚ'

ਮੁੰਬਈ, 18 ਅਪ੍ਰੈਲ (ਏਜੰਸੀਆਂ)-ਆਈ.ਪੀ.ਐਲ. 2021 ਸੀਜ਼ਨ ਦਾ 11ਵਾਂ ਮੈਚ ਦਿੱਲੀ ਕੈਪੀਟਲਜ਼ ਅਤੇ ਪੰਜਾਬ ਕਿੰਗਜ਼ ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਗਿਆ | ਜਿਸ ਵਿਚ ਦਿੱਲੀ ਕੈਪੀਟਲਜ਼ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ | ਦਿੱਲੀ ਟੀਮ ਦੀ ਇਹ ਤੀਸਰੇ ਮੈਚ 'ਚ ਦੂਸਰੀ ਜਿੱਤ ਹੈ | ਇਸ ਦੇ ਨਾਲ ਹੀ ਅੰਕਾਂ ਦੀ ਸੂਚੀ 'ਚ ਦਿੱਲੀ ਟੀਮ ਦੂਸਰੇ ਸਥਾਨ 'ਤੇ ਪੁੱਜ ਗਈ ਹੈ | ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਕਿੰਗਜ਼ ਨੇ ਦਿੱਲੀ ਕੈਪੀਟਲਜ਼ ਨੂੰ 196 ਦੌੜਾਂ ਦਾ ਟੀਚਾ ਦਿੱਤਾ, ਜਿਸ ਦਾ ਪਿੱਛਾ ਕਰਦੇ ਹੋਏ ਦਿੱਲੀ ਟੀਮ ਨੇ 18.2 ਓਵਰਾਂ 'ਚ 198 ਦੌੜਾਂ ਬਣਾ ਕੇ ਮੈਚ 6 ਵਿਕਟਾਂ ਨਾਲ ਜਿੱਤ ਲਿਆ | ਦਿੱਲੀ ਕੈਪੀਟਲਜ਼ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ 49 ਗੇਂਦਾਂ 'ਤੇ 92 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਜੋ ਕਿ ਪੰਜਾਬ ਕਿੰਗਜ਼ ਦੇ ਕਪਤਾਨ ਰਾਹੁਲ ਅਤੇ ਮਿਯੰਕ ਅਗਰਵਾਲ ਦੇ ਅਰਧ ਸੈਂਕੜਿਆਂ 'ਤੇ ਭਾਰੀ ਪਈ | ਸ਼ਿਖਰ ਧਵਨ ਨੇ ਆਈ.ਪੀ.ਐਲ. 'ਚ ਆਪਣਾ 43ਵਾਂ ਅਧਰ ਸੈਂਕੜਾ ਲਗਾਇਆ | ਉਸ ਤੋਂ ਇਲਾਵਾ ਪਿ੍ਥਵੀ ਸ਼ਾਹ ਨੇ 17 ਗੇਂਦਾਂ 'ਤੇ 32 ਦੌੜਾਂ ਬਣਾਈਆਂ ਜਦਕਿ ਮਾਰਕਸ ਸਟੋਨਸ ਨੇ 13 ਗੇਂਦਾਂ 'ਤੇ 27 ਅਤੇ ਲਲਿਤ ਯਾਦਵ ਨੇ 6 ਗੇਂਦਾਂ 'ਤੇ 12 ਦੌੜਾਂ ਬਣਾਈਆਂ ਅਤੇ ਨਾਬਾਦ ਰਹੇ | ਪੰਜਾਬ ਦੇ ਗੇਂਦਬਾਜ਼ ਰਿਚਰਡਸਨ ਨੇ 2 ਵਿਕਟਾਂ ਅਤੇ ਅਰਸ਼ਦੀਪ ਸਿੰਘ ਅਤੇ ਰੇਲੀ ਮੈਰੇਦਿਥ ਨੇ 1-1 ਵਿਕਟ ਲਈ | ਆਪਣੇ ਪਿਛਲੇ ਮੈਚ ਦੀਆਂ ਗਲਤੀਆਂ ਨੂੰ ਸੁਧਾਰ ਦੇ ਹੋਏ ਪੰਜਾਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 195 ਦੌੜਾਂ ਬਣਾਈਆਂ | ਪੰਜਾਬ ਵਲੋਂ ਸਲਾਮੀ ਬੱਲੇਬਾਜ਼ ਅਤੇ ਕੈਪਟਨ ਲੋਕੇਸ਼ ਰਾਹੁਲ ਨੇ ਅੱਜ ਆਪਣੇ ਜਨਮ ਦਿਨ ਨੂੰ ਖ਼ਾਸ ਬਣਾਉਂਦੇ ਹੋਏ 51 ਗੇਂਦਾਂ 'ਤੇ 7 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 61 ਦੌੜਾਂ ਬਣਾਈਆਂ ਜਦਕਿ ਮਿਯੰਕ ਅਗਰਵਾਲ ਨੇ 36 ਗੇਂਦਾਂ 'ਤੇ 7 ਚੌਕੇ ਅਤੇ 4 ਛੱਕਿਆਂ ਦੀ ਮਦਦ ਨਾਲ 69 ਦੌੜਾਂ ਦੀ ਸ਼ਾਨਦਾਰੀ ਪਾਰੀ ਖੇਡੀ | ਬੱਲੇਬਾਜ਼ ਦੀਪਕ ਹੁੱਡਾ 13 ਗੇਂਦਾਂ 'ਤੇ 22 ਦੌੜਾਂ ਅਤੇ ਸਾਹਰੁਖ਼ ਖ਼ਾਨ 5 ਗੇਂਦਾਂ 'ਤੇ 15 ਦੌੜਾਂ ਬਣਾ ਨਾ ਨਾਬਾਦ ਰਹੇ | ਇਥੇ ਵਿਸ਼ੇਸ਼ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਕਿੰਗਜ਼ ਦੀ ਸ਼ੁਰੂਆਤ ਬੇਹੱਦ ਸ਼ਾਨਦਾਰ ਰਹੀ | ਲੋਕੇਸ਼ ਰਾਹੁਲ ਅਤੇ ਮਿਯੰਕ ਅਗਰਵਾਲ ਨੇ ਮਿਲ ਕੇ 122 ਦੌੜਾਂ ਦੀ ਸਾਂਝੇਦਾਰੀ ਕੀਤੀ | ਮਿਯੰਕ ਅਗਰਵਾਲ ਜੋ ਕਿ ਪਿਛਲੇ ਮੈਚਾਂ 'ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕਿਆ ਨੇ ਅੱਜ ਆਪਣੇ ਕੈਰੀਅਰ ਦਾ 8ਵਾਂ ਅਰਧ ਸੈਂਕੜਾ ਲਗਾਇਆ ਜਦਕਿ ਰਾਹੁਲ ਨੇ 23ਵਾਂ ਅਰਧ ਸੈਂਕੜਾ ਲਗਾਇਆ | ਦਿੱਲੀ ਦੇ ਗੇਂਦਬਾਜ਼ ਕ੍ਰਿਸ ਵੋਕਸ, ਲੁਕਮਾਨ ਮੈਰੀਵਾਲਾ, ਰਵਾਡਾ ਅਤੇ ਅਵੇਸ਼ ਖ਼ਾਨ ਨੇ ਕ੍ਰਮਵਾਰ 1-1 ਵਿਕਟ ਲਈ | ਮੈਚ ਦੌਰਾਨ ਸ਼ਾਨਦਾਰ ਬੱਲੇਬਾਜ਼ੀ ਕਰਨ ਸਦਕਾ ਸ਼ਿਖਰ ਧਵਨ ਨੂੰ ਮੈਨ ਆਫ਼ ਦਾ ਮੈਚ ਐਲਾਨਿਆ ਗਿਆ |

ਬੰਗਲੌਰ ਦੀ ਜੇਤੂ ਹੈਟਿ੍ਕ-ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ

ਮੈਕਸਵੈਲ ਤੇ ਡਿਵਿਲੀਅਰਸ ਦੇ ਸ਼ਾਨਦਾਰ ਅਰਧ-ਸੈਂਕੜੇ

ਚੇਨਈ, 18 ਅਪ੍ਰੈਲ (ਏਜੰਸੀਆਂ)-ਰਾਇਲ ਚੈਲੰਜਰਸ ਬੈਂਗਲੌਰ ਨੇ ਕੋਲਕਾਤਾ ਨਾਈਟ ਰਾਈਡਰਸ ਨੂੰ 38 ਦੌੜਾਂ ਨਾਲ ਹਰਾ ਕੇ ਆਈ.ਪੀ.ਐਲ. 2021 'ਚ ਲਗਾਤਾਰ ਤੀਸਰੀ ਜਿੱਤ ਦਰਜ ਕੀਤੀ | ਆਰ.ਸੀ.ਬੀ. ਵਲੋਂ ਦਿੱਤੇ ਗਏ 205 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਕੋਲਕਾਤਾ ਨਾਈਟ ਰਾਈਡਰਸ ਦੀ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ ਦੀ ਜੇਤੂ ਕ੍ਰਿਸ਼ਨਾ ਪੂਨੀਆ ਨੂੰ ਕੋਰੋਨਾ

ਨਵੀਂ ਦਿੱਲੀ, 18 ਅਪ੍ਰੈਲ (ਏਜੰਸੀਆਂ)- ਦਿੱਲੀ ਰਾਸ਼ਟਰਮੰਡਲ ਖੇਡਾਂ ਦੀ ਸੋਨ ਤਗਮਾ ਜੇਤੂ ਅਤੇ ਰਾਜਸਥਾਨ ਦੀ ਵਿਧਾਇਕ ਕ੍ਰਿਸ਼ਨਾ ਪੁਨੀਆ ਦਾ ਅੱਜ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ ਅਤੇ ਉਨ੍ਹਾਂ ਦਾ ਜੈਪੁਰ ਦੇ ਹਸਪਤਾਲ 'ਚ ਇਲਾਜ ਚਲ ਰਿਹਾ ਹੈ | ਦਿੱਲੀ 2010 ਖੇਡਾਂ 'ਚ ...

ਪੂਰੀ ਖ਼ਬਰ »

ਏਸ਼ਿਆਈ ਚੈਂਪੀਅਨਸ਼ਿਪ

ਝਿੱਲੀ ਡਾਲਾਬੇਹੜਾ ਨੇ ਜਿੱਤਿਆ ਸੋਨ ਤਗਮਾ

ਤਾਸ਼ਕੰਦ, 18 ਅਪ੍ਰੈਲ (ਪੀ. ਟੀ. ਆਈ.)-ਭਾਰਤ ਦੀ ਭਾਰ ਤੋਲਕ ਝਿੱਲੀ ਡਾਲਾਬੇਹੜਾ ਨੇ ਅੱਜ ਏਸ਼ਿਆਈ ਭਾਰ ਤੋਲਕ ਚੈਂਪੀਅਨਸ਼ਿਪ ਦੇ 45 ਕਿਲੋ ਵਰਗ 'ਚ ਸੋਨ ਤਗਮਾ ਜਿੱਤਿਆ | ਇਸ ਵਰਗ 'ਚ ਸਿਰਫ 2 ਭਾਰਤ ਤੋਲਕਾਂ ਨੇ ਹਿੱਸਾ ਲਿਆ | ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਦੀ ਕਾਂਸੀ ਤਗਮਾ ...

ਪੂਰੀ ਖ਼ਬਰ »

ਬਰਤਾਨੀਆ ਦੀ 9 ਵਾਰ ਨੁਮਾਇੰਦਗੀ ਕਰਨ ਵਾਲੇ ਪਹਿਲਵਾਨ ਦੀ ਪਤਨੀ ਦਾ 2 ਵਾਰ ਵੀਜ਼ਾ ਰੱਦ

ਲੰਡਨ, 18 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਸਰਕਾਰ ਨੇ 6 ਵਾਰ ਕੁਸ਼ਤੀ ਚੈਂਪੀਅਨ ਰਹੇ ਅਤੇ ਪੇਸ਼ੇਵਾਰ ਪਹਿਲਵਾਨ ਮੁਹੰਮਦ ਮੋਕਯੇਵ ਦੀ ਪਤਨੀ ਦਾ ਦੂਜੀ ਵਾਰ ਵੀਜ਼ਾ ਰੱਦ ਕਰ ਦਿੱਤਾ ਹੈ | ਹੁਣ ਉਸ ਨੰੂ ਅਪੀਲ ਕਰਨ ਦਾ ਵੀ ਕੋਈ ਅਧਿਕਾਰ ਨਹੀਂ ਹੈ | ਮੁਹੰਮਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX