ਤਾਜਾ ਖ਼ਬਰਾਂ


ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  3 minutes ago
ਅਮਨ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  23 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਨ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  45 minutes ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  44 minutes ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 1 hour ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 2 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 2 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 2 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 3 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 2 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 3 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 3 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 4 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 4 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 5 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 5 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 6 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 6 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 6 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਪੰਜਾਬ ਦੀ ਇਕਲੌਤੀ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਟੋਕੀਓ ਉਲੰਪਿਕ ਖੇਡਾਂ ਦੇ ਅੱਜ ਪਹਿਲੇ ਮਹਿਲਾ ਹਾਕੀ ਮੈਚ ਵਿਚ ਦਿਖਾਏਗੀ ਜੌਹਰ
. . .  about 6 hours ago
ਅਜਨਾਲਾ ਉਠੀਆਂ, 24 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਛੀਨਾ) - ਟੋਕੀਓ ਉਲੰਪਿਕ ਖੇਡਾਂ ਦੌਰਾਨ ਅੱਜ ਸ਼ਾਮ ਨੂੰ ਹੋ ਰਹੇ ਮਹਿਲਾ ਹਾਕੀ ਮੁਕਾਬਲੇ ਵਿਚ ਭਾਰਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਰਾਸ਼ਟਰੀ-ਅੰਤਰਰਾਸ਼ਟਰੀ

ਕਮਲਾ ਹੈਰਿਸ ਨੂੰ ਮਾਰਨ ਦੀਆਂ ਸਕੀਮਾਂ ਘੜਨ ਵਾਲੀ ਨਰਸ ਆਈ ਪੁਲਿਸ ਅੜਿੱਕੇ

ਜੇਲ੍ਹ 'ਚ ਬੰਦ ਪਤੀ ਨਾਲ ਹੈਰਿਸ ਨੂੰ ਮਾਰਨ ਸਬੰਧੀ ਕਰਦੀ ਸੀ ਸਲਾਹਾਂ

ਸਾਨ ਫਰਾਂਸਿਸਕੋ, 18 ਅਪ੍ਰੈਲ (ਐੱਸ. ਅਸ਼ੋਕ ਭੌਰਾ)-ਅਮਰੀਕਾ ਦੀ ਸੀਕਰੇਟ ਸਰਵਿਸਜ਼ ਵਲੋਂ ਫਲੋਰਿਡਾ ਦੀ ਇਕ ਨਰਸ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਿਸ ਉੱਪਰ ਦੋਸ਼ ਹਨ ਕਿ ਉਸਨੇ ਜੇਲ੍ਹ 'ਚ ਬੰਦ ਆਪਣੇ ਪਤੀ ਨੂੰ ਕਮਲਾ ਹੈਰਿਸ ਨੂੰ ਮਾਰਨ ਦੀਆਂ ਸਕੀਮਾਂ ਵਾਲੀਆਂ ਵੀਡੀਓਜ਼ ਭੇਜੀਆਂ ਹਨ | ਇੱਥੋਂ ਦੀ ਜ਼ਿਲ੍ਹਾ ਅਦਾਲਤ ਵਿਚ ਇਸ ਸਬੰਧੀ ਸ਼ਿਕਾਇਤ ਵੀ ਦਾਇਰ ਕਰ ਦਿੱਤੀ ਗਈ ਹੈ | ਖਬਰਾਂ ਅਨੁਸਾਰ ਮਿਆਮੀ ਦੀ 39 ਸਾਲਾ ਨਰਸ ਨਿਵੀਯੇਨ ਪੇਟਿਟ ਫੇਲਪਸ ਉੱਤੇ ਇਲਜ਼ਾਮ ਲਗਾਇਆ ਗਿਆ ਹੈ ਕਿ ਉਸ ਨੇ 13 ਫਰਵਰੀ ਤੋਂ 18 ਫਰਵਰੀ ਦੇ ਵਿਚਕਾਰ ਆਪਣੇ ਜੇਲ੍ਹ ਵਿਚ ਬੰਦ ਪਤੀ ਨੂੰ ਕਈ ਰਿਕਾਰਡ ਕੀਤੇ ਵੀਡੀਓ ਭੇਜੇ ਜਿਨ੍ਹਾਂ 'ਚ ਉਸਨੇ ਉੱਪ-ਰਾਸ਼ਟਰਪਤੀ ਕਮਲਾ ਹੈਰਿਸ ਦੀ ਹੱਤਿਆ ਬਾਰੇ ਵਿਚਾਰ-ਵਟਾਂਦਰੇ ਕੀਤੇ ਸਨ | ਇਕ ਸੀਕ੍ਰੇਟ ਸਰਵਿਸ ਦੇ ਵਿਸ਼ੇਸ਼ ਏਜੰਟ ਨੇ ਫੇਲਪਸ ਅਤੇ ਉਸਦੇ ਕੈਦ ਕੀਤੇ ਪਤੀ ਵਿਚਾਲੇ ਹੁੰਦੇ ਸੰਚਾਰ ਦੀ ਇਕ ਵਿਸ਼ੇਸ਼ ਸਾਫਟਵੇਅਰ ਨਾਲ ਰਿਕਾਰਡਿੰਗ ਕੀਤੀ ਜਿਸ ਤੋਂ ਬਾਅਦ ਇਹ ਸਾਰਾ ਮਾਮਲਾ ਸਾਹਮਣੇ ਆਇਆ | ਉਸ ਵਲੋਂ ਆਪਣੇ ਪਤੀ ਨੂੰ ਭੇਜੀਆਂ ਗਈਆਂ ਪੰਜ ਵੀਡਿਓਜ਼ ਵਿਚ ਹੈਰਿਸ, ਰਾਸ਼ਟਰਪਤੀ ਜੋ ਬਿਡੇਨ ਅਤੇ ਹੋਰਾਂ ਪ੍ਰਤੀ ਨਫਰਤ ਭਰੇ ਬਿਆਨ ਹਨ | ਮਿਆਮੀ-ਡੇਡ ਪੁਲਿਸ ਵਿਭਾਗ ਦੇ ਜਾਸੂਸ ਅਤੇ ਗੁਪਤ ਸੇਵਾ ਦੇ ਏਜੰਟ 3 ਮਾਰਚ ਨੂੰ ਫੇਲਫਸ ਤੋਂ ਪੁੱਛਗਿੱਛ ਕਰਨ ਲਈ ਗਏ ਪਰ ਉਸ ਨੇ ਵਿਰੋਧ ਕੀਤਾ, ਪਰ ਅਧਿਕਾਰੀਆਂ ਵਲੋਂ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ | ਫੇਲਪਸ ਦੇ ਅਟਾਰਨੀ ਸਕੌਟ ਸੌਲ ਨੇ ਕਿਹਾ ਕਿ ਉਸਨੂੰ ਨਹੀਂ ਲੱਗਦਾ ਕਿ ਕਮਲਾ ਹੈਰਿਸ ਨੂੰ ਸਿੱਧੇ ਰੂਪ ਵਿਚ ਕੋਈ ਧਮਕੀ ਦਿੱਤੀ ਗਈ ਹੈ, ਪਤੀ ਪਤਨੀ ਦੀ ਆਪਸੀ ਗੱਲਬਾਤ ਨੂੰ ਜੁਰਮ ਨਹੀਂ ਮੰਨਿਆ ਜਾ ਸਕਦਾ |

ਦੁਨੀਆ ਦੀ ਸਭ ਤੋਂ ਛੋਟੀ ਉਮਰ ਦਾ ਪ੍ਰਕਾਸ਼ਿਤ ਲੇਖਕ ਬਣਿਆ ਨਦੀਮ ਸ਼ਮਾ

ਲੰਡਨ, 18 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨਦੀਮ ਸ਼ਾਮਾ ਸੌਰਜਨ ਹੁਣ 5 ਸਾਲ ਦੀ ਉਮਰ 'ਚ ਸਭ ਤੋਂ ਛੋਟੀ ਪ੍ਰਕਾਸ਼ਿਤ ਲੇਖਕ ਹੈ | ਇਸ ਤੋਂ ਪਹਿਲਾਂ ਥਾਨੁਵਾਨਾਸਰਾਸਿੰਘੇ ਵਿਸ਼ਵ ਦਾ ਸਭ ਤੋਂ ਛੋਟੀ ਉਮਰ ਦਾ ਪ੍ਰਕਾਸ਼ਿਤ ਪੁਰਸ਼ ਲੇਖਕ ਸੀ | ਜਦੋਂ ਉਸ ਦਾ ਜੰਕ ਫੂਡ 2017 ...

ਪੂਰੀ ਖ਼ਬਰ »

ਅਮਰੀਕਾ ਦੀ ਅੱਧੀ ਬਾਲਗ ਵਸੋਂ ਨੂੰ ਲੱਗਾ ਕੋਵਿਡ ਤੋਂ ਬਚਾਅ ਲਈ ਟੀਕਾ

ਸੈਕਰਾਮੈਂਟੋ, 18 ਅਪ੍ਰੈਲ (ਹੁਸਨ ਲੜੋਆ ਬੰਗਾ)-ਅਮਰੀਕਾ ਦੀ ਕੁੱਲ ਬਾਲਗ ਵਸੋਂ 'ਚੋਂ ਤਕਰੀਬਨ ਅੱਧੀ ਆਬਾਦੀ ਨੂੰ ਕੋਵਿਡ ਵੈਕਸੀਨ ਦਾ ਇਕ ਟੀਕਾ ਲੱਗ ਚੁੱਕਾ ਹੈ | ਯੂ ਐਸ ਸੈਂਟਰਜ ਫ਼ਾਰ ਡਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਤੋਂ ਪ੍ਰਾਪਤ ਅੰਕੜਿਆਂ 'ਚ ਇਹ ਖ਼ੁਲਾਸਾ ਹੋਇਆ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਆਊਟਰੀਚ ਮਿਸ਼ਨ ਵਲੋਂ ਫੈੱਡੈਕਸ ਘਟਨਾ ਦੀ ਨਿੰਦਾ

ਸਾਨ ਫਰਾਂਸਿਸਕੋ, 18 ਅਪ੍ਰੈਲ (ਐੱਸ. ਅਸ਼ੋਕ ਭੌਰਾ)-ਬੀਤੇ ਦਿਨੀਂ ਇੰਡਿਆਨਾਐਪੋਲਿਸ ਦੇ ਫੈੱਡੈਕਸ ਕੋਰੀਅਰ ਸਰਵਿਸ ਕੇਂਦਰ 'ਤੇ ਇਕ 19 ਸਾਲਾ ਨੌਜਵਾਨ ਬ੍ਰੈਂਡਨ ਹੋਲ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਅਮਰਜੀਤ ਕੌਰ ਸੇਖੋਂ (48), ਜਸਵਿੰਦਰ ਕੌਰ (64), ਅਮਰਜੀਤ ਕੌਰ ਜੌਹਲ (66), ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ ਵਰਚੂਅਲ ਕਵੀ ਦਰਬਾਰ

ਸਿਆਟਲ, 18 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਕਵੀ ਦਰਬਾਰ ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ ਕਰਵਾਇਆ ਗਿਆ | ਇਸ ਕਵੀ ਦਰਬਾਰ ਵਿਚ ਨਾਨਕ ਨਿਰਮਲ ਪੰਥ ਚਲਾਇਆ ...

ਪੂਰੀ ਖ਼ਬਰ »

ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਵਲੋਂ ਡਾ: ਅੰਬਡੇਕਰ ਦੇ ਜਨਮ ਦਿਵਸ 'ਤੇ 'ਈਲੀਅਦ' ਲੋਕ ਅਰਪਣ

ਬਿ੍ਸਬੇਨ, 18 ਅਪੈ੍ਰਲ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬੀ ਸਾਹਿਤ ਦੇ ਪਾਸਾਰ ਲਈ ਸਰਗਰਮ ਸਾਹਿਤ ਸਭਾ ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬਿ੍ਸਬੇਨ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ | ਜਿਸ ਉਪਰੰਤ ਪ੍ਰੋ. ...

ਪੂਰੀ ਖ਼ਬਰ »

ਜਾਰਜ ਫਲਾਈਡ ਮਾਮਲੇ ਦਾ ਫ਼ੈਸਲਾ ਆਉਣ ਦੇ ਮੱਦੇਨਜ਼ਰ ਅਮਰੀਕਾ ਦੇ ਸ਼ਹਿਰਾਂ 'ਚ ਵਧਾਈ ਸੁਰੱਖਿਆ

ਸੈਕਰਾਮੈਂਟੋ, 18 ਅਪ੍ਰੈਲ (ਹੁਸਨ ਲੜੋਆ ਬੰਗਾ)-ਸੋਮਵਾਰ ਤੋਂ ਸ਼ੁਰੂ ਹੋ ਰਹੇ ਹਫ਼ਤੇ ਦੌਰਾਨ ਚਰਚਿਤ ਜਾਰਜ ਫਲਾਈਡ ਹੱਤਿਆ ਮਾਮਲੇ ਦਾ ਫ਼ੈਸਲਾ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਮਿਨੀਪੋਲਿਸ ਤੇ ਹੋਰ ਅਮਰੀਕੀ ਸ਼ਹਿਰਾਂ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ | ਮਾਮਲੇ ਦੇ ...

ਪੂਰੀ ਖ਼ਬਰ »

ਇੰਡੀਆਨਾ ਗੋਲੀਬਾਰੀ ਘਟਨਾ ਦੀ ਸੰਸਦ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਜਾਂਚ ਦੀ ਮੰਗ

ਵਾਸ਼ਿੰਗਟਨ, 18 ਅਪ੍ਰੈਲ (ਏਜੰਸੀਆਂ)-ਅਮਰੀਕੀ ਸੰਸਦ ਮੈਂਬਰਾਂ ਤੇ ਸਿੱਖ ਜਥੇਬੰਦੀਆਂ ਨੇ ਅਮਰੀਕਾ ਦੇ ਇੰਡੀਆਨਾ ਸੂਬੇ 'ਚ ਫੈਡਐਕਸ ਕੰਪਨੀ 'ਚ ਗੋਲੀਬਾਰੀ ਦੀ ਘਟਨਾ ਦੀ ਨਸਲੀ ਨਫ਼ਰਤ ਨਾਲ ਪ੍ਰੇਰਿਤ ਅਪਰਾਧ ਵਜੋਂ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਹਮਲੇ 'ਚ ਚਾਰ ...

ਪੂਰੀ ਖ਼ਬਰ »

ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ

ਮੁੰਬਈ, 18 ਅਪ੍ਰੈਲ (ਏਜੰਸੀਆਂ)-ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ ਅਤੇ ਉਹ ਘਰ 'ਚ ਹੀ ਇਕਾਂਤਵਾਸ ਹੋ ਗਏ ਹਨ | ਰਾਮਪਾਲ ਅਤੇ ਮੁਕੇਸ਼ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਪੇਜ਼ 'ਤੇ ਪ੍ਰਸੰਸਕਾਂ ਨੂੰ ਉਕਤ ...

ਪੂਰੀ ਖ਼ਬਰ »

ਅਮਰੀਕਾ 'ਚ ਬਾਰ 'ਚ ਚੱਲੀਆਂ ਗੋਲੀਆਂ-3 ਮੌਤਾਂ

ਕੇਨੋਸ਼ਾ (ਅਮਰੀਕਾ), 18 ਅਪ੍ਰੈਲ (ਏਜੰਸੀਆਂ)-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ | ਅਜੇ ਇਕ ਦੋ ਦਿਨ ਪਹਿਲਾਂ ਹੀ ਅਮਰੀਕਾ ਦੇ ਸ਼ਹਿਰ ਇੰਡਿਆਨਾਪੋਲਿਸ ਸ਼ਹਿਰ 'ਚ ਗੋਲੀਬਾਰੀ ਹੋਣ ਕਾਰਨ ਅੱਠ ਮੌਤਾਂ ਹੋ ਗਈਆਂ ਸਨ | ਅੱਜ ਫਿਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX