ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ਨਵੇਂ ਮਾਮਲੇ, 4,187 ਮੌਤਾਂ
. . .  8 minutes ago
ਨਵੀਂ ਦਿੱਲੀ, 08 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ...
ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ ਬਰੇਲੀ ਦੇ ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਨੂੰ ਭੇਜੇ - ਨੈਸ਼ਨਲ ਜ਼ੂਆਲੋਜੀਕਲ ਪਾਰਕ
. . .  14 minutes ago
ਦਿੱਲੀ, 08 ਮਈ - ਨੈਸ਼ਨਲ ਜ਼ੂਆਲੋਜੀਕਲ ਪਾਰਕ ਦਿੱਲੀ ਨੇ ਜਾਣਕਾਰੀ ਦਿੱਤੀ ਕਿ ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ...
ਕਰਨਾਟਕ: ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ ਮੈਨੇਜਰ ਨੂੰ ਸੀ.ਸੀ.ਬੀ ਨੇ ਕੀਤਾ ਗ੍ਰਿਫ਼ਤਾਰ
. . .  29 minutes ago
ਕਰਨਾਟਕ,08 ਮਈ - ਸੈਂਟਰਲ ਕ੍ਰਾਈਮ ਬਰਾਂਚ (ਸੀ.ਸੀ.ਬੀ.) ਬੰਗਲੁਰੂ ਨੇ ਪੀਨੀਆ ਉਦਯੋਗਿਕ ਖੇਤਰ ਵਿਚ ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ...
ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  41 minutes ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  47 minutes ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  57 minutes ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  about 1 hour ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  about 1 hour ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 1 hour ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਦਿੱਲੀ / ਹਰਿਆਣਾ

ਭਾਰੀ ਪੁਲਿਸ ਸੁਰੱਖਿਆ ਹੇਠ ਡਾ. ਅੰਬੇਡਕਰ ਜੈਅੰਤੀ ਮੌਕੇ ਹੋਇਆ ਪ੍ਰੋਗਰਾਮ

ਕਰਨਾਲ, 18 ਅਪ੍ਰੈਲ (ਗੁਰਮੀਤ ਸਿੰਘ ਸੱਗੂ)­­-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਵਿਰੋਧ ਦਾ ਰਾਜ ਅੰਦਰ ਸਾਹਮਣਾ ਕਰ ਹੀ ਰਾਜ ਸਰਕਾਰ ਅਤੇ ਭਾਜਪਾ ਨੇ ਭਾਰੀ ਪੁਲਿਸ ਸੁਰੱਖਿਆ ਹੇਠ ਇਥੇ ਸੈਕਟਰ 12 ਸਥਿਤ ਯੋਗਾ ਮੈਦਾਨ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਜੈਯੰਤੀ ਦਾ ਆਯੋਜਨ ਕੀਤਾ ਜਿਸ ਵਿਚ ਰਾਜ ਦੇ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸਿੱਖਿਆ ਮੰਤਰੀ ਗੁੱਜਰ ਨੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਆਪਣੀ ਇਸ਼ਵਰੀ ਤਾਕਤ ਨਾਲ ਜੁਲਮ ਅਤੇ ਅੱਤਿਆਚਾਰ ਖਿਲਾਫ਼ ਆਵਾਜ ਚੁੱਕ ਕੇ ਲੋਕਾਂ ਦੇ ਜੀਵਨ ਨੂੰ ਬਦਲਿਆ ਹੈ | ਜਿਸ ਕਾਰਨ ਅੱਜ ਦੇਸ਼ ਤਰੱਕੀ ਦੇ ਰਾਹ 'ਤੇ ਅੱਗੇ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਆਪਣੇ ਜੀਵਨ ਵਿਚ ਲੋਕਾਂ ਸਿੱਖਿਅਤ, ਸੰਗਠਿਤ ਅਤੇ ਸੰਘਰਸ਼ ਕਰਨ ਦਾ ਜੋ ਮੂਲ ਮੰਤਰ ਦਿੱਤਾ ਸੀ ਉਹ ਸਦਾ ਬਣਿਆ ਰਹੇਗਾ | ਬਾਬਾ ਸਾਹਿਬ ਡਾ. ਅੰਬੇਡਕਰ ਦੀ 130 ਜੈਯੰਤੀ ਮੋਕੇ ਆਯੋਜਿਤ ਕੀਤੇ ਗਏ ਪ੍ਰੋਗਰਾਮ ਦੀ ਸ਼ੁਰੂਆਤ ਮੰਤਰੀ ਵੱਲੋ ਬਾਬਾ ਸਾਹਿਬ ਦੀ ਫੋਟੋ 'ਤੇ ਫੁੱਲ ਭੇਂਟ ਕਰ ਤੇ ਸ਼ਿਖਾ ਰੌਸ਼ਨ ਕਰਕੇ ਕੀਤੀ ਗਈ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਤਸੀਹੇ ਸਹਿ ਕੇ ਜੋ ਆਪਣੇ ਜੀਵਨ ਵਿਚ ਤਬਦੀਲੀ ਲਿਆਂਦੀ ਉਸ ਦਾ ਲਾਭ ਆਮ ਗਰੀਬ ਅਤੇ ਕਮੋਜਰ ਵਰਗ ਨੂੰ ਮਿਲਿਆ ਹੈ | ਜਿਸ ਕਾਰਨ ਦੇਸ਼ ਦਾ ਗਰੀਬ ਵਿਅਕਤੀ ਆਤਮ ਨਿਰਭਰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਪੰਡਿਤ ਦੀਨ ਦਿਆਲ ਉਪਾਧਿਆਏ ਅਤੇ ਬਾਬਾ ਸਾਹਿਬ ਡਾ. ਭੀਮ ਰਾਵ ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਗਰੀਬ ਨੂੰ ਉਨ੍ਹਾਂ ਦਾ ਪੂਰਾ ਹੱਕ ਮਿਲੇ ਇਸ ਲਈ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ | ਰਾਜ ਅੰਦਰ ਪਿਛਲੇ 6 ਸਾਲਾਂ ਵਿਚ 67 ਸਰਕਾਰੀ ਸਕੂਲ ਖੋਲੇ ਗਏ ਅਤੇ ਸਰਕਾਰੀ ਸਕੂਲਾਂ ਵਿਚ ਬੇਹਤਰ ਸਿੱਖਿਆ ਲਈ ਰਾਜ ਦੇ 137 ਸਕੂਲਾਂ ਸਰਕਾਰੀ ਮਾਡਲ ਸਕੂਲ ਬਣਾਇਆ ਗਿਆ ਹੈ ਜਿਥੇ ਬੇਹਤਰ ਗੁਣਵਤਾ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ |
ਵਿਰੋਧੀ ਲੋਕਾਂ ਨੂੰ ਝੂਠ ਬੋਲ ਕੇ ਕਰ ਰਹੇ ਹਨ ਗੁੰਮਰਾਹ-ਗੁੱਜਰ
ਰਾਜ ਦੇ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ ਨੇ ਵਿਰੋਧੀ ਧਿਰਾਂ 'ਤੇ ਹਮਲਾ ਕਰਦੇ ਹੋਏ ਦੋਸ਼ ਲਗਾਇਆ ਕਿ ਵਿਰੋਧੀ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰ ਰਹੇ ਹਨ ਜਦਕਿ ਸਰਕਾਰ ਵਲੋ ਦੇਸ਼ ਅਤੇ ਰਾਜ ਨੂੰ ਅਗੇ ਲੈ ਜਾਣ ਲਈ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਨਾ ਹੈ ਕਿ ਹਰ ਗਰੀਬ ਵਿਅਕਤੀ ਨੂੰ 2025 ਤੱਕ ਮਕਾਨ ਮਿਲੇ ਇਸ 'ਤੇ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿ ਕਾਂਗਰਸ ਦਾ ਬਾਬਾ ਸਾਹਿਬ ਅਤੇ ਸੰਵਿਧਾਨ ਵਿਚ ਵਿਸ਼ਵਾਸ ਨਹੀ ਹੈ ਸਗੋਂ ਉਹ ਬਾਬਾ ਸਾਹਿਬ ਦੇ ਨਾਂਅ 'ਤੇ ਵੋਟਾਂ ਇੱਕਠਾ ਕਰਨ ਦਾ ਕੰਮ ਕਰ ਰਹੀ ਹੈ | ਇਸ ਮੌਕੇ ਸਾਂਸਦ ਸੰਜੇ ਭਾਟੀਆ, ਵਿਧਾਇਕ ਘਰੋਂਡਾ ਹਰਵਿੰਦਰ ਕਲਿਆਣ, ਵਿਧਾਇਕ ਇੰਦਰੀ ਰਾਮ ਕੁਮਾਰ ਕਸ਼ਯਪ, ਵਿਧਾਇਕ ਨੀਲੋਖੇੜੀ ਧਰਮਪਾਲ ਗੋਂਦਰ, ਭਾਜਪਾ ਜ਼ਿਲ੍ਹਾ ਪ੍ਰਧਾਨ ਯੋਗਿੰਦਰ ਰਾਣਾ, ਸਵੱਛ ਭਾਰਤ ਮਿਸ਼ਨ ਦੇ ਮੀਤ ਪ੍ਰਧਾਨ ਸੁਭਾਸ਼ ਚੰਦਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ |

ਮੀਂਹ ਨੇ ਵਧਾਈਆਂ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ

ਨਡਾਲਾ, 18 ਅਪੈ੍ਰਲ (ਮਾਨ)- ਅੱਜ ਨਡਾਲਾ ਖੇਤਰ ਵਿਚ ਅਚਾਨਕ ਆਏ ਮੀਂਹ ਨੇ ਮੰਡੀਆਂ ਵਿਚ ਬੈਠੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕਰ ਦਿੱਤਾ | ਹਲਕਾ ਭੁਲੱਥ ਦੀਆਂ ਮੰਡੀਆਂ ਵਿਚ ਪਈ ਲੱਖਾਂ ਕੁਇੰਟਲ ਕਣਕ ਭਿੱਜ ਗਈ | ਇਸ ਸਬੰਧੀ ਕਾਫ਼ੀ ਦਿਨਾਂ ਤੋ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਦਲਿਤ ਭਾਈਚਾਰੇ ਦੇ ਹੱਕ 'ਚ ਕੀਤਾ ਐਲਾਨ ਸ਼ਲਾਘਾਯੋਗ-ਬੂਲੇ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਦਾ ਉਪ ਮੁੱਖ ਮੰਤਰੀ ਇਕ ਦਲਿਤ ਭਾਈਚਾਰੇ ਦਾ ਬਣਾਉਣ ਦੇ ਐਲਾਨ ਕਰਨਾ ਇਕ ਸ਼ਲਾਘਾਯੋਗ ਕਦਮ ਹੈ | ...

ਪੂਰੀ ਖ਼ਬਰ »

ਫਗਵਾੜਾ ਵਿਖੇ ਸੁਪਰ ਸੱਕਸ਼ਨ ਮਸ਼ੀਨ ਦੁਆਰਾ ਸੀਵਰੇਜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ

ਫਗਵਾੜਾ, 18 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - ਫਗਵਾੜਾ ਵਿਖੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਸ਼ਹਿਰ 'ਚ ਸੀਵਰੇਜ ਦੀ ਸਫ਼ਾਈ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਕਰਨ ਲਈ ਸੁਪਰ ਸੱਕਸ਼ਨ ਮਸ਼ੀਨ ਰਾਹੀਂ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਫਗਵਾੜਾ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਸਬੰਧੀ ਕਰਵਾਇਆ ਸਮਾਗਮ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰੰਤ ਦਲਿਤਾਂ ਨੂੰ ਪੰਜਾਬ ਵਿਚ ਉਪ ਮੁੱਖ ਮੰਤਰੀ ਨਹੀਂ ਸਗੋਂ ਮੁੱਖ ਮੰਤਰੀ ਬਣਾਇਆ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ...

ਪੂਰੀ ਖ਼ਬਰ »

ਸ਼ਹਿਰ ਦੇ ਲੋਕਾਂ ਦੇ ਅਸ਼ੀਰਵਾਦ ਨਾਲ ਮਿਲੀ ਕੰਮ ਕਰਨ ਦੀ ਸ਼ਕਤੀ-ਅਮਨਦੀਪ

ਗੂਹਲਾ ਚੀਕਾ, 18 ਅਪ੍ਰੈਲ (ਓ.ਪੀ. ਸੈਣੀ)-ਹਰ ਸਾਲ ਵਾਂਗ ਇਸ ਸਾਲ ਵੀ ਚੀਕਾ ਪਿੰਡ ਦੇ ਪੂਰਨਕ ਕਾਲੀ ਦੇਵੀ ਮੰਦਰ ਵਿਚ ਮੰਦਰ ਕਮੇਟੀ ਵਲੋਂ ਜਾਗਰਨ ਆਯੋਜਿਤ ਕੀਤਾ ਗਿਆ | ਰਾਤ ਨੂੰ ਕਰਫ਼ਿਊ ਹੋਣ ਦੇ ਕਾਰਨ ਸਾਰਾ ਪ੍ਰੋਗਰਾਮ ਦਿਨ ਵੇਲੇ ਹੋਇਆ | ਜਾਗਰਨ 'ਚ ਪਹੁੰਚੇ ਮਿਊਾਸੀਪਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਕਪਤਾਨ ਵਲੋਂ ਸ੍ਰੀ ਜੀਵਨ ਨਗਰ ਚੌਕੀ ਇੰਚਾਰਜ ਲਾਈਨ ਹਾਜ਼ਰ

ਏਲਨਾਬਾਦ, 18 ਅਪ੍ਰੈਲ (ਜਗਤਾਰ ਸਮਾਲਸਰ)- ਥਾਣਾ ਰਾਣੀਆ ਅਧੀਨ ਆਉਦੇ ਸ੍ਰੀ ਜੀਵਨ ਨਗਰ ਪੁਲਿਸ ਚੌਕੀ ਇੰਚਾਰਜ ਜਗਦੀਸ਼ ਕੁਮਾਰ ਨੂੰ ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਵਲੋਂ ਸ਼ਿਕਾਇਤਾਂ ਦੇ ਆਧਾਰ 'ਤੇ ਲਾਈਨ ਹਾਜ਼ਰ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸਰਕਾਰ ਨੇ ਕਾਰਡ ਧਾਰਕਾਂ ਨੂੰ ਸਰਦੀ ਦਾ ਤੋਹਫਾ ਦਿੱਤਾ ਗਰਮੀ 'ਚ-

ਕਾਲਾਂਵਾਲੀ, 18 ਅਪ੍ਰੈਲ (ਅ.ਬ.)- ਸੂਬਾ ਸਰਕਾਰ ਅਤੇ ਖੁਰਾਕ ਅਤੇ ਵੰਡ ਵਿਭਾਗ ਦੇ ਆਦੇਸ਼ਾਂ ਅਨੁਸਾਰ ਹੁਣ ਮਈ ਮਹੀਨੇ ਵਿੱਚ ਗਰੀਬ ਪਰਿਵਾਰਾਂ ਨੂੰ ਸਰਦੀ ਦਾ ਤੋਹਫਾ ਯਾਨੀ ਮਈ ਮਹੀਨੇ ਵਿੱਚ ਦਿੱਤਾ ਜਾਵੇਗਾ | ਸਰਕਾਰ ਦੇ ਆਦੇਸ਼ ਅਨੁਸਾਰ ਮਈ ਮਹੀਨੇ ਵਿੱਚ ਸੂਬੇ ਦੇ ਗਰੀਬ ...

ਪੂਰੀ ਖ਼ਬਰ »

ਇੱਕ ਕਿੱਲੋ ਤੋਂ ਵੱਧ ਅਫ਼ੀਮ ਸਮੇਤ ਨੌਜਵਾਨ ਕਾਬੂ-

ਸਿਰਸਾ, 18 ਅਪ੍ਰੈਲ (ਅ.ਬ.)- ਸਿਰਸਾ ਦੀ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਇਕ ਕਿੱਲੋਂ ਤੋਂ ਵੱਧ ਅਫ਼ੀਮ ਸਮੇਤ ਕਾਬੂ ਕੀਤਾ ਹੈ | ਪੁਲਿਸ ਵੱਲੋਂ ਫੜ੍ਹੇ ਗਏ ਨੌਜਵਾਨ ਦੀ ਪਛਾਣ ਭਾਗੀਰਥ ਵਾਸੀ ਮੰਸੁਰੀ ਥਾਣਾ ਗੁਗਾਮੇੜੀ ਰਾਜਸਥਾਨ ਵਜੋਂ ਕੀਤੀ ਗਈ ਹੈ ...

ਪੂਰੀ ਖ਼ਬਰ »

ਅੱਗ ਕਾਰਨ ਫ਼ਸਲਾਂ ਦੇ ਨੁਕਸਾਨ ਦੀ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ-ਸੰਦੀਪ

ਪਿਹੋਵਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਅੱਗ ਲੱਗਣ ਕਾਰਨ ਨੁਕਸਾਨੇ ਗਏ ਸਾਰੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਸਰਕਾਰ ਦੇ ਦਰਵਾਜੇ ਹਰ ਸਮੇਂ ਕਿਸਾਨਾਂ ਲਈ ...

ਪੂਰੀ ਖ਼ਬਰ »

ਭਵਨ ਉਸਾਰੀ ਦੀ ਜਾਂਚ ਕਰਵਾਉਣ ਦੀ ਮੰਗ

ਕਾਲਾਂਵਾਲੀ, 18 ਅਪ੍ਰੈਲ (ਅ.ਬ.)- ਖੇਤਰ ਦੇ ਪਿੰਡ ਸੁਖਚੈਨ ਵਿਚ ਸਰਕਾਰ ਵਲੋਂ ਲੱਖਾਂ ਰੁਪਏ ਦੀ ਰਾਸ਼ੀ ਨਾਲ ਬਣਾਏ ਜਾ ਰਹੇ ਪਸ਼ੂ ਹਸਪਤਾਲ ਭਵਨ ਦੀ ਉਸਾਰੀ ਵਿਚ ਘਟੀਆ ਸਮੱਗਰੀ ਦੀ ਵਰਤੋਂ ਕਰਨ ਅਤੇ ਉਸਾਰੀ ਕੰਮ ਠੀਕ ਤਰੀਕੇ ਨਾਲ ਨਾ ਕਰਨ ਦੇ ਇਲਜ਼ਾਮ ਲਾਉਂਦੇ ਹੋਏ ਪਿੰਡ ...

ਪੂਰੀ ਖ਼ਬਰ »

ਭਗਤ ਧੰਨਾ ਜੀ ਦੇ ਜਨਮ ਸਥਾਨ ਦੀ ਮਿੱਟੀ ਲੈਣ ਲਈ ਕਿਸਾਨਾਂ ਦਾ ਜੱਥਾ ਰਾਜਸਥਾਨ ਦੇ ਟਾਂਕ ਲਈ ਰਵਾਨਾ

ਸਿਰਸਾ, 18 ਅਪ੍ਰੈਲ (ਅ.ਬ.)- ਵੱਖ-ਵੱਖ ਥਾਵਾਂ ਤੋਂ ਦੇਸ਼ ਦੇ ਸ਼ਹੀਦਾਂ ਦੀ ਮਿੱਟੀ ਲੈ ਕੇ ਜੱਥੇ ਜਿਥੇ ਦਿੱਲੀ ਪੁੱਜ ਰਹੇ ਹਨ ਉਥੇ ਹੀ ਹੁਣ ਸਿਰਸਾ ਤੋਂ ਕਿਸਾਨਾਂ ਦਾ ਇਕ ਜੱਥਾ ਅੱਜ ਕਿਸਾਨ ਧੰਨੇ ਭਗਤ ਦੇ ਜਨਮ ਸਥਾਨ ਦੀ ਮਿੱਟੀ ਲੈਣ ਲਈ ਰਵਾਨਾ ਹੋਇਆ ਹੈ | ਇਹ ਜਥੇ ਧੰਨੇ ਭਗਤ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ

ਏਲਨਾਬਾਦ, 18 ਅਪ੍ਰੈਲ (ਜਗਤਾਰ ਸਮਾਲਸਰ)- ਖੇਤਰ ਵਿੱਚ ਵਧ ਰਹੇ ਕੋਰੋਨਾ ਦੇ ਮਾਮਲੇ ਇਲਾਕੇ ਦੇ ਲੋਕਾਂ ਲਈ ਦਿਨੋ-ਦਿਨ ਪਰੇਸ਼ਾਨੀ ਪੈਦਾ ਕਰ ਰਹੇ ਹਨ | ਨਾਗਰਿਕ ਹਸਪਤਾਲ ਦੇ ਡਾਕਟਰ ਸੁਰੇਸ਼ ਗੋਦਾਰਾ ਨੇ ਦੱਸਿਆ ਕਿ ਹੁਣ ਤੱਕ ਖੇਤਰ ਵਿੱਚ 58 ਕੋਰੋਨਾ ਪਾਜੇਟਿਵ ਕੇਸ ਸਾਹਮਣੇ ...

ਪੂਰੀ ਖ਼ਬਰ »

ਜੰਮੂ ਹਸਪਤਾਲ ਕਪੂਰਥਲਾ ਰੋਡ ਦੀ ਨਵੀਂ ਕੋਵਿਡ ਕੇਅਰ ਬ੍ਰਾਂਚ ਸ਼ੁਰੂ

ਜਲੰਧਰ, 18 ਅਪ੍ਰੈਲ (ਅ.ਬ)-ਜੰਮੂ ਹਸਪਤਾਲ ਕਪੂਰਥਲਾ ਰੋਡ, ਜਲੰਧਰ ਦੇ ਡਾਇਰੈਕਟਰ ਡਾ: ਜੀ.ਐੱਸ.ਜੰਮੂ ਨੇ ਕੋਰੋਨਾ ਮਰੀਜ਼ਾਂ ਦੀ ਸੇਵਾ ਲਈ ਇਕ ਵੱਖਰੀ ਕੋਵਿਡ ਫਸਿਲਟੀ ਬ੍ਰਾਂਚ ਸ਼ੁਰੂ ਕੀਤੀ ਹੈ | ਇਸ ਬ੍ਰਾਂਚ ਵਿਚ ਐੱਲ-2 ਅਤੇ ਐੱਲ-3 ਲੈਵਲ ਦੇ ਕੋਵਿਡ ਮਰੀਜ਼ਾਂ ਲਈ ਹਰ ...

ਪੂਰੀ ਖ਼ਬਰ »

ਫਗਵਾੜਾ ਵਿਖੇ ਕਿਸਾਨਾਂ ਦੇ ਹੱਕ 'ਚ ਕੀਤਾ ਸੈਮੀਨਾਰ

ਫਗਵਾੜਾ, 18 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)- ਕਿਸਾਨ ਸੰਘਰਸ਼ ਦੇ ਹੱਕ 'ਚ ਕਰਵਾਏ ਇਕ ਸੈਮੀਨਾਰ ਵਿਚ ਪੰਜਾਬ ਦੇ ਪ੍ਰਸਿੱਧ ਲੇਖਕਾਂ, ਬੁੱਧੀਜੀਵੀਆਂ ਅਤੇ ਕਿਸਾਨ ਆਗੂਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਪ੍ਰਸਿੱਧ ਕਾਲਮਨਵੀਸ ਡਾ: ਗੁਰਚਰਨ ਸਿੰਘ ...

ਪੂਰੀ ਖ਼ਬਰ »

ਮੀਂਹ-ਹਨੇਰੀ ਨਾਲ ਸੜਕ ਕਿਨਾਰੇ ਰੁੱਖ ਡਿੱਗੇ

ਕਾਲਾ ਸੰਘਿਆਂ, 18 ਅਪ੍ਰੈਲ (ਬਲਜੀਤ ਸਿੰਘ ਸੰਘਾ)-ਕੁਝ ਦਿਨਾਂ ਤੋਂ ਮੌਸਮ ਦੇ ਬਦਲਦੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤੇ ਪਏ ਨੇ | ਬੀਤੇ ਕੱਲ੍ਹ ਤੇ ਅੱਜ ਸ਼ਾਮ ਤੇਜ਼ ਰਫ਼ਤਾਰ ਚੱਲੀਆਂ ਹਵਾਵਾਂ, ਮੀਂਹ ਝੱਖੜ ਨੇ ਜਿਥੇ ਕਣਕ ਦਾ ਭਾਰੀ ਨੁਕਸਾਨ ਕੀਤਾ, ਉੱਥੇ ਸੜਕ ਕਿਨਾਰੇ ...

ਪੂਰੀ ਖ਼ਬਰ »

ਇਕ ਜ਼ੋਨ ਵਿਚ ਕੇਵਲ ਇਕ ਸਪਤਾਹਿਕ ਬਾਜ਼ਾਰ ਹੀ ਲੱਗੇਗਾ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੇ ਮਾਮਲੇ ਵਧਦੇ ਦੇਖਦੇ ਹੋਏ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਲੱਗਣ ਵਾਲੇ ਸਪਤਾਹਿਕ ਬਾਜ਼ਾਰ ਹੁਣ ਹਰ ਜ਼ੋਨ ਵਿਚ ਕੇਵਲ ਇਕ ਬਾਜ਼ਾਰ ਹੀ ਲੱਗੇਗਾ, ਜੋ ਕਿ ਕੇਵਲ 6 ਘੰਟੇ ਦਾ ਹੀ ਹੋਵੇਗਾ | ਇਹ ਸਮਾਂ 4 ਵਜੇ ...

ਪੂਰੀ ਖ਼ਬਰ »

ਕੈਂਸਰ, ਅੱਖਾਂ ਤੇੇ ਸੰਪੂਰਨ ਸਿਹਤ ਜਾਂਚ ਦੇ ਕੈਂਪ ਲਗਾਏ ਜਾਣਗੇ-ਪਰਮਜੀਤ ਸਿੰਘ (ਵੀਰ ਜੀ)

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਨ੍ਹਾਂ ਦਿਨਾਂ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਪ੍ਰਚਾਰ ਦਾ ਦੌਰ ਚੱਲ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਸਵੇਰ ਤੋਂ ਲੈ ਕੇ ਰਾਤ ਤੱਕ ਆਪਣਾ ਚੋਣ ਪ੍ਰਚਾਰ ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ-ਡਾ: ਸਰਬਜੀਤ ਸਿੰਘ ਮਿਨਹਾਸ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਅਖਾੜਾ ਇਨ੍ਹਾਂ ਦਿਨਾਂ 'ਚ ਪੂਰੀ ਤਰ੍ਹਾਂ ਨਾਲ ਮਘਿਆ ਹੋਇਆ ਹੈ ਅਤੇ ਹਰ ਪਾਰਟੀ ਦਾ ਉਮੀਦਵਾਰ ਆਪਣੀ ਜਿੱਤ ਲਈ ਆਪਣੇ ਇਲਾਕੇ ਦੇ ਵਾਰਡਾਂ ਵਿਚ ਚੋਣ ...

ਪੂਰੀ ਖ਼ਬਰ »

ਬੇਅਦਬੀ ਤੇ ਕੋਟਕਪੂਰਾ-ਬਹਿਬਲ ਕਲਾਂ ਵਿਖੇ ਗੋਲੀਬਾਰੀ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਤੁਰੰਤ ਹੋਏ ਕਾਰਵਾਈ- ਰਾਠੌਰ

ਨਵੀਂ ਦਿੱਲੀ, 18 ਅਪ੍ਰੈਲ (ਜਗਤਾਰ ਸਿੰਘ)- ਯੂਨਾਈਟਿਡ ਸਿੰਘ ਸਭਾ ਫੈਡਰੇਸ਼ਨ ਦੇ ਮੁਖੀ ਰਾਮ ਸਿੰਘ ਰਾਠੌਰ ਨੇ ਅਪੀਲ ਕੀਤੀ ਹੈ ਕਿ ਸ੍ਰੇੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੇ ਦੋਸ਼ੀ ਅਤੇ ਇਸ ਮਾਮਲੇ ਦੇ ਵਿਰੋਧ 'ਚ ਸ਼ਾਂਤਮਈ ਧਰਨਾ ਦੇਣ ਵਾਲਿਆਂ 'ਤੇ ਗੋਲੀਬਾਰੀ ...

ਪੂਰੀ ਖ਼ਬਰ »

ਕਿ੍ਸ਼ਨਾ ਪਾਰਕ ਹਲਕੇ 'ਚ ਕਾਹਲੋਂ ਵਲੋਂ ਇਤਿਹਾਸ ਦੁਹਰਾਉਣ ਦੀ ਹੋਏਗੀ ਕੋਸ਼ਿਸ਼

ਨਵੀਂ ਦਿੱਲੀ, 18 ਅਪ੍ਰੈਲ (ਜਗਤਾਰ ਸਿੰਘ)- ਕਿ੍ਸ਼ਨਾ ਪਾਰਕ ਹਲਕੇ ਤੋਂ ਦਿੱਲੀ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਉਮੀਦਵਾਰ ਬਣਾਇਆ ਹੈ ਅਤੇ ਸ. ਕਾਹਲੋਂ ਨੂੰ ਚੁਨੌਤੀ ਦੇਣ ਲਈ ਸਰਨਾ ਦਲ ਨੇ ਇਸ ਵਾਰ ਵੀ ਮਨਜੀਤ ਸਿੰਘ ਘਈ ਨੂੰ ...

ਪੂਰੀ ਖ਼ਬਰ »

46 ਸਾਲਾਂ ਦੇ ਇਤਿਹਾਸ 'ਚ ਤੀਜੀ ਵਾਰੀ ਤੈਅ ਸਮੇਂ 'ਤੇ ਹੋਣਗੀਆਂ ਦਿੱਲੀ ਗੁਰਦੁਆਰਾ ਚੋਣਾਂ

ਨਵੀਂ ਦਿੱਲੀ, 18 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਐਕਟ-1971 ਲਾਗੂ ਹੋਣ ਤੋਂ ਬਾਅਦ 8ਵੀਂ ਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 25 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ | ਹਾਲਾਂਕਿ ਕੁੱਝ ਦਿਨਾਂ ਤੋਂ ਦਿੱਲੀ 'ਚ ਕੋਰੋਨਾ ਦੇ ਤੇਜੀ ਨਾਲ ਵਧ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX