ਤਾਜਾ ਖ਼ਬਰਾਂ


ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  27 minutes ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  8 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  about 1 hour ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  about 1 hour ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 2 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 2 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  1 minute ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 3 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 3 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 3 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 4 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 4 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 5 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 6 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 6 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 6 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 6 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਪੰਜਾਬ ਦੀ ਇਕਲੌਤੀ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਟੋਕੀਓ ਉਲੰਪਿਕ ਖੇਡਾਂ ਦੇ ਅੱਜ ਪਹਿਲੇ ਮਹਿਲਾ ਹਾਕੀ ਮੈਚ ਵਿਚ ਦਿਖਾਏਗੀ ਜੌਹਰ
. . .  about 7 hours ago
ਅਜਨਾਲਾ ਉਠੀਆਂ, 24 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਛੀਨਾ) - ਟੋਕੀਓ ਉਲੰਪਿਕ ਖੇਡਾਂ ਦੌਰਾਨ ਅੱਜ ਸ਼ਾਮ ਨੂੰ ਹੋ ਰਹੇ ਮਹਿਲਾ ਹਾਕੀ ਮੁਕਾਬਲੇ ਵਿਚ ਭਾਰਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਮਾਨਸਾ

ਕਿਸਾਨਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ 201ਵੇਂ ਦਿਨ ਵੀ ਧਰਨੇ

ਮਾਨਸਾ, 18 ਅਪੈ੍ਰਲ (ਬਲਵਿੰਦਰ ਸਿੰਘ ਧਾਲੀਵਾਲ)-ਖੇਤੀ ਵਿਰੋਧੀ ਤਿੰਨ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ 201ਵੇਂ ਦਿਨ ਵੀ ਰੋਸ ਧਰਨੇ ਜਾਰੀ ਰੱਖੇ ਗਏ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕੇਂਦਰ ਸਰਕਾਰ 'ਤੇ ਕਾਰਪੋਰੇਟ ਪੱਖੀ ਹੋਣ ਦਾ ਦੋਸ਼ ਲਗਾਇਆ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਵਾਪਸ ਲੈਣ ਤੱਕ ਅੰਦੋਲਨ ਜਾਰੀ ਰਹੇਗਾ | ਇਸ ਮੌਕੇ ਜੁਗਰਾਜ ਸਿੰਘ ਰੱਲਾ, ਤੇਜ ਸਿੰਘ ਚਕੇਰੀਆਂ, ਮੇਜਰ ਸਿੰਘ ਦੂਲੋਵਾਲ, ਇਕਬਾਲ ਸਿੰਘ, ਕਾ: ਸੋਮ ਦੱਤ ਆਦਿ ਹਾਜ਼ਰ ਸਨ | ਇਸੇ ਦੌਰਾਨ ਜ਼ਿਲੇ੍ਹ ਦੇ ਵੱਖ ਵੱਖ ਪਿੰਡਾਂ 'ਚੋਂ ਕਿਸਾਨਾਂ ਦੇ ਜਥੇ ਦਿੱਲੀ ਅੰਦੋਲਨ ਲਈ ਭੇਜਣੇ ਜਾਰੀ ਹਨ | ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਸੰਯੁਕਤ ਮੋਰਚੇ ਦੇ ਫ਼ੈਸਲੇ ਅਨੁਸਾਰ ਪਿੰਡਾਂ 'ਚੋਂ ਕਿਸਾਨਾਂ ਦੇ ਜਥੇ ਲੜੀਵਾਰ ਧਰਨੇ 'ਚ ਆ ਜਾ ਰਹੇ ਹਨ |
ਰਿਲਾਇੰਸ ਪੰਪ ਬੁਢਲਾਡਾ ਅੱਗੇ ਕਿਸਾਨ ਦਾ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ ਰਿਹਾ | ਕਾ: ਜਸਵੰਤ ਸਿੰਘ ਬੀਰੋਕੇ, ਦਰਸ਼ਨ ਸਿੰਘ, ਭੁਪਿੰਦਰ ਸਿੰਗ ਗੁਰਨੇ, ਗੁਰਪ੍ਰੀਤ ਸਿੰਘ ਗੁਰਨੇ, ਹਰਿੰਦਰ ਸਿੰਘ ਸੋਢੀ ਅਤੇ ਹਰਪ੍ਰੀਤ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਕਾਮਯਾਬੀ ਨੂੰ ਦੇਖਦਿਆਂ ਹੁਣ ਕੇਂਦਰ ਸਰਕਾਰ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਦੇ ਮਨਸ਼ੇ ਨਾਲ ਪੰਜਾਬ ਅੰਦਰ ਕਣਕ ਖ਼ਰੀਦ ਲਈ ਬਰਦਾਨੇ ਦੀ ਘਾਟ ਪੈਦਾ ਕਰ ਰਹੀ ਹੈ ਅਤੇ ਕੋਰੋਨਾ ਦੇ ਨਾਂਅ 'ਤੇ ਗਲਤ ਪ੍ਰਚਾਰ ਰਾਹੀਂ ਕਿਸਾਨ ਮੋਰਚੇ ਪ੍ਰਤੀ ਲੋਕਾਂ 'ਚ ਭਰਮ ਭੁਲੇਖੇ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਦੇਸ਼ ਦੇ ਲੋਕ ਵੀ ਹੁਣ ਸਰਕਾਰ ਦੀਆਂ ਅਜਿਹੀ ਚਾਲਾ ਤੋਂ ਭਲੀ ਭਾਂਤ ਜਾਣੂ ਹੋ ਚੁੱਕੇ ਹਨ | ਇਸ ਮੌਕੇ ਸਵਰਨ ਸਿੰਘ ਬੋੜਾਵਾਲ, ਤੇਜਾ ਸਿੰਘ ਅਹਿਮਦਪੁਰ, ਭੂਰਾ ਸਿੰਘ ਅਹਿਮਦਪੁਰ, ਸੱਤਪਾਲ ਸਿੰਘ, ਪਰਮਜੀਤ ਸਿੰਘ, ਗੁਰਦਾਸ ਸਿੰਘ ਆਦਿ ਹਾਜ਼ਰ ਸਨ |
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਜਾਰੀ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਦੇ ਰੌਂਅ ਵਿਚ ਹੈ ਪਰ ਕਿਰਤੀ ਕਿਸਾਨ ਮਜ਼ਦੂਰ ਆਪਣਾ ਹੱਕ ਵਾਪਸ ਲਏ ਬਿਨਾਂ ਦਿੱਲੀ ਤੋਂ ਨਹੀਂ ਪਰਤਣਗੇ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਸਮੁੱਚੇ ਕਿਸਾਨਾਂ, ਮਜ਼ਦੂਰਾਂ ਨੂੰ ਤਕੜੇ ਹੋ ਕੇ ਲੜਨ ਦੀ ਲੋੜ ਹੈ ਤਾਂ ਜੋ ਆਪਣੇ ਹੱਕ ਸਰਕਾਰ ਕੋਲੋਂ ਖੋਹੇ ਜਾ ਸਕਣ | ਇਸ ਮੌਕੇ ਗੁਰਮੇਲ ਸਿੰਘ ਜਲਵੇੜਾ, ਤਾਰਾ ਚੰਦ ਬਰੇਟਾ, ਚਰਨਜੀਤ ਕੌਰ ਧਰਮਪੁਰਾ, ਛੱਜੂ ਸਿੰਘ ਬਰੇਟਾ, ਮਹਿੰਦਰ ਸਿੰਘ ਕੁੱਲਰੀਆਂ, ਸੁਖਦੇਵ ਸਿੰਘ ਬਹਾਦਰਪੁਰ, ਗੁਰਜੰਟ ਸਿੰਘ ਮੰਘਾਣੀਆਂ, ਦਸੌਂਧਾ ਸਿੰਘ ਬਹਾਦਰਪੁਰ, ਵਸਾਵਾ ਸਿੰਘ, ਗੁਰਮੀਤ ਕੌਰ ਮੰਡੇਰ ਨੇ ਸੰਬੋਧਨ ਕੀਤਾ |

ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਬਰੇਟਾ, 18 ਅਪ੍ਰੈਲ (ਮੰਡੇਰ)-ਸਥਾਨਕ ਨਾਮ ਚਰਚਾ ਘਰ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ | ਕਿ੍ਸ਼ਨ ਸਿੰਘ ਭੋਲਾ ਨੇ ਦੱਸਿਆ ਕਿ ਡਾ: ਗੌਤਮ ਅਤੇ ਉਨ੍ਹਾਂ ਦੀ ਟੀਮ ਵਲੋਂ 45 ਸਾਲ ਤੋਂ ਉੱਪਰ ਦੇ 91 ਸੇਵਾਦਾਰਾਂ ਨੂੰ ਕੋਰੋਨਾ ਦੀ ਵੈਕਸੀਨ ਦਿੱਤੀ ਗਈ | ਹੈਲਥ ਇੰਸਪੈਕਟਰ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ 45 ਸਾਲ ਤੋਂ ਉੱਪਰ ਸਾਰੇ ਵਿਅਕਤੀ ਕੋਵਿਡ ਟੀਕਾ ਲਗਵਾਉਣ-ਡੀ.ਸੀ.

ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 45 ਸਾਲ ਤੋਂ ਉੱਪਰ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਲਗਵਾਉਣ ਤਾਂ ਕਿ ਇਸ ਵਾਇਰਸ ਦਾ ਜ਼ਿਲੇ੍ਹ 'ਚ ਫੈਲਾਅ ਨਾ ਹੋ ਸਕੇ | ਪੰਜਾਬ ...

ਪੂਰੀ ਖ਼ਬਰ »

25 ਦੇ ਮੋਤੀ ਮਹਿਲ ਘਿਰਾਓ ਸਬੰਧੀ ਸਾਂਝਾ ਬੇਰੁਜ਼ਗਾਰ ਮੋਰਚਾ ਦੇ ਆਗੂਆਂ ਦੀ ਹੋਈ ਮੀਟਿੰਗ

ਬੁਢਲਾਡਾ, 18 ਅਪ੍ਰੈਲ (ਸਵਰਨ ਸਿੰਘ ਰਾਹੀ)-ਬੇਰੁਜ਼ਗਾਰ ਸਾਂਝਾ ਮੋਰਚਾ 'ਚ ਸ਼ਾਮਲ ਜਥੇਬੰਦੀਆਂ ਵਲੋਂ 25 ਅਪ੍ਰੈਲ ਨੂੰ ਮੋਤੀ ਮਹਿਲ ਦੇ ਕੀਤੇ ਜਾਣ ਵਾਲੇ ਘਿਰਾਓ ਦੀਆਂ ਤਿਆਰੀਆਂ ਸਬੰਧੀ ਇੱਥੇ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ | ਬੁਲਾਰਿਆਂ ਨੇ ਕਿਹਾ ਕਿ ਸੂਬਾ ...

ਪੂਰੀ ਖ਼ਬਰ »

ਟਰੱਕ ਅਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਲੱਤ ਟੁੱਟੀ

ਰਾਮਾਂ ਮੰਡੀ, 18 ਅਪੈ੍ਰਲ (ਤਰਸੇਮ ਸਿੰਗਲਾ)-ਅੱਜ ਕੁਝ ਸਮਾਂ ਪਹਿਲਾ ਹੀ ਤਲਵੰਡੀ ਸਾਬੋ ਰੋਡ 'ਤੇ ਇਕ ਟਰੱਕ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਇਕ ਲੱਤ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ | ਘਟਨਾ ਦੀ ਸੂਚਨਾ ਮਿਲਦੇ ਹੀ ਹੈਲਪ ਲਾਈਨ ਵੈੱਲਫੇਅਰ ...

ਪੂਰੀ ਖ਼ਬਰ »

ਮਾਨਸਾ ਦੇ ਡੀ.ਸੀ. ਨੂੰ ਹੋਇਆ ਕੋਰੋਨਾ, 118 ਨਵੇਂ ਕੇਸ ਸਾਹਮਣੇ ਆਏ-1 ਦੀ ਮੌਤ

ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲੇ੍ਹ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 'ਚ ਦਿਨੋ ਦਿਨ ਵਾਧਾ ਹੋ ਰਿਹਾ ਹੈ | ਅੱਜ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ | ਉਨ੍ਹਾਂ ਖ਼ੁਦ ਨੂੰ ਆਪਣੀ ਕੋਠੀ 'ਚ ਇਕਾਂਤਵਾਸ ਕਰ ...

ਪੂਰੀ ਖ਼ਬਰ »

ਬੋਹਾ ਰਜਵਾਹੇ 'ਚ ਪਾਣੀ ਦੀ ਬੰਦੀ ਕਾਰਨ ਨਰਮੇ ਦੀ ਬਿਜਾਈ ਪਛੜਨ ਲੱਗੀ

ਬਰੇਟਾ, 18 ਅਪ੍ਰੈਲ (ਜੀਵਨ ਸ਼ਰਮਾ)-ਨੇੜਿਉਂ ਲੰਘਦੇ ਬੋਹਾ ਰਜਵਾਹੇ ਵਿਚ ਪਿਛਲੇ ਕਰੀਬ 15 ਦਿਨਾਂ ਤੋਂ ਚੱਲ ਰਹੀ ਪਾਣੀ ਦੀ ਬੰਦੀ ਕਾਰਨ ਜਿੱਥੇ ਨਰਮੇ ਦੀ ਬਿਜਾਈ ਪਛੜਨ ਲੱਗ ਪਈ ਹੈ ਉੱਥੇ ਇਲਾਕੇ ਦੇ ਵਾਟਰ ਵਰਕਸ ਜੋ ਕਿ ਇਸ ਰਜਵਾਹੇ 'ਤੇ ਹੀ ਨਿਰਭਰ ਹਨ, ਵਿਚ ਪਾਣੀ ਖ਼ਤਮ ਹੋਣ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ ਦੀਆਂ ਅਦਾਲਤਾਂ 'ਚ ਜ਼ਰੂਰੀ ਕੰਮਾਂ ਨੂੰ ਛੱਡ ਬਾਕੀ ਸਾਰੇ ਕੰਮ ਮੁਲਤਵੀ

ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਨਵਜੋਤ ਕੌਰ ਨੇ ਜ਼ਿਲੇ੍ਹ ਦੀਆਂ ਸਾਰੀਆਂ ਅਦਾਲਤਾਂ 'ਚ ਜ਼ਰੂਰੀ ਕੰਮਾਂ ਨੂੰ ਛੱਡ ਬਾਕੀ ਸਾਰੇ ਅਦਾਲਤੀ ਕਾਰਜ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੇ ਹਨ | ਇਹ ਫ਼ੈਸਲਾ ਉਨ੍ਹਾਂ ਜ਼ਿਲੇ੍ਹ 'ਚ ...

ਪੂਰੀ ਖ਼ਬਰ »

ਡੀ.ਐੱਸ.ਪੀ. ਤਲਵੰਡੀ ਸਾਬੋ ਅਤੇ ਰਾਮਾਂ ਥਾਣਾ ਮੁਖੀ ਸਮੇਤ ਸਿਹਤ ਵਿਭਾਗ ਦੇ ਚਾਰ ਮੁਲਾਜ਼ਮ ਆਏ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 18 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸੂਬੇ ਅੰਦਰ ਕੋਰੋਨਾ ਮਰੀਜ਼ਾਂ ਵਿਚ ਲਗਾਤਾਰ ਵਾਧੇ ਦੇ ਦਰਮਿਆਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ ਵਿਸਾਖੀ ਜੋੜ ਮੇਲਾ ਲੰਘਦਿਆਂ ਹ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਵਧ ਲੱਗ ਗਈ ਹੈ | ਪਿਛਲੇ 24 ਘੰਟਿਆਂ ਵਿਚ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਹੁਣ ਤੱਕ 2 ਲੱਖ 61 ਹਜ਼ਾਰ 535 ਮੀਟਰਕ ਟਨ ਕਣਕ ਦੀ ਖ਼ਰੀਦ-ਡੀ.ਸੀ.

ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲੇ੍ਹ 'ਚ ਕਣਕ ਦੀ ਖ਼ਰੀਦ ਦਾ ਕੰਮ ਤਸੱਲੀਬਖ਼ਸ਼ ਚੱਲ ਰਿਹਾ ਹੈ | ਅੱਜ ਸ਼ਾਮ ਤੱਕ ਜ਼ਿਲੇ੍ਹ ਦੀਆਂ ਅਨਾਜ ਮੰਡੀਆਂ 'ਚ 3 ਲੱਖ 18 ਹਜ਼ਾਰ 412 ਮੀਟਰਕ ਟਨ ਕਣਕ ਦੀ ਆਮਦ ਹੋਈ, ਜਿਸ ਵਿਚੋਂ 2 ਲੱਖ 61 ਹਜ਼ਾਰ 535 ਮੀਟਰਕ ਟਨ ਕਣਕ ਦੀ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ ਦੇ ਬੁਢਲਾਡਾ ਖੇਤਰ 'ਚ ਕੋਰੋਨਾ ਨਾਲ 4 ਮੌਤਾਂ, ਲੋਕਾਂ 'ਚ ਸਹਿਮ

ਮਾਨਸਾ/ਬੁਢਲਾਡਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ)- ਮਾਨਸਾ ਜ਼ਿਲੇ੍ਹ 'ਚ ਕੋਰੋਨਾ ਦਾ ਕਹਿਰ ਜਾਰੀ ਹੈ | ਅੱਜ 118 ਨਵੇਂ ਮਾਮਲੇ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ 678 ਹੋ ਗਈ ਹੈ | ਇੱਥੋਂ ਤੱਕ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਵੀ ਇਸ ਵਾਇਰਸ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਹਾਈਵੇ 'ਤੇ ਧਰਨਾ

ਬਰੇਟਾ, 18 ਅਪ੍ਰੈਲ (ਜੀਵਨ ਸ਼ਰਮਾ)-ਇਲਾਕੇ ਦੇ ਖ਼ਰੀਦ ਕੇਂਦਰਾਂ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਬਰੇਟਾ-ਬੁਢਲਾਡਾ ਹਾਈਵੇ 'ਤੇ ਨਾਲੇ ਨਜ਼ਦੀਕ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਦੱਸਿਆ ਕਿ ਇਲਾਕੇ ਦੀਆਂ ਸਾਰੀਆਂ ਅਨਾਜ ...

ਪੂਰੀ ਖ਼ਬਰ »

ਸਰਦੂਲਗੜ੍ਹ ਵਾਸੀ ਬਾਂਦਰਾਂ ਤੋਂ ਪ੍ਰੇਸ਼ਾਨ

ਸਰਦੂਲਗੜ੍ਹ, 18 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਵਿਖੇ ਦਰਜਨਾਂ ਦੀ ਗਿਣਤੀ 'ਚ ਆਪ ਮੁਹਾਰੇ ਘੁੰਮਦੇ ਬਾਂਦਰਾਂ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ ਤੇ ਖੌਫ਼ਜ਼ਦਾ ਹਨ | ਵਾਰਡ ਨੰਬਰ 2 ਦੇ ਰਹਿਣ ਵਾਲੇ ਯਾਦਵ ਕੁਮਾਰ, ਚਰਨ ਦਾਸ ਨੇ ਦੱਸਿਆ ਕਿ 30-40 ਬਾਂਦਰਾਂ ਦੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ 3 ਕਾਬੂ, ਸਾਮਾਨ ਬਰਾਮਦ

ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਸਰਦੂਲਗੜ੍ਹ ਵਿਖੇ ਹਫ਼ਤਾ ਪਹਿਲਾਂ ਹੋਈ ਚੋਰੀ ਦੇ ਮਾਮਲੇ 'ਚ ਪੁਲਿਸ ਨੇ 3 ਵਿਅਕਤੀਆਂ ਨੂੰ ਕਾਬੂ ਕਰ ਕੇ ਚੋਰੀ ਹੋਇਆ ਸਾਮਾਨ ਬਰਾਮਦ ਕਰਵਾ ਲਿਆ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ...

ਪੂਰੀ ਖ਼ਬਰ »

ਸਬ-ਡਵੀਜ਼ਨ ਬੁਢਲਾਡਾ 'ਚ ਬਾਰਦਾਨੇ ਦੀ ਘਾਟ ਕਿਸਾਨਾਂ, ਸਰਕਾਰ ਅਤੇ ਖ਼ਰੀਦ ਏਜੰਸੀਆਂ ਲਈ ਬਣ ਸਕਦੀ ਹੈ ਵੱਡੀ ਸਿਰਦਰਦੀ

ਬੁਢਲਾਡਾ, 18 ਅਪ੍ਰੈਲ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਵਲੋਂ ਬੇਸ਼ੱਕ ਵਲੋਂ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ਼ਰੀਦਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਸਥਿਤੀ ਕੁਝ ਹੋਰ ਦਿਖਾਈ ਦੇ ਰਹੀ ਹੈ | ਖ਼ਰੀਦ ਸ਼ੁਰੂ ਹੋਣ ਦੇ ਸਿਰਫ਼ 8 ਦਿਨਾਂ 'ਚ ਹੀ ਬਾਰਦਾਨੇ ਦੇ ...

ਪੂਰੀ ਖ਼ਬਰ »

ਡੀ.ਐੱਸ.ਪੀ. ਤਲਵੰਡੀ ਸਾਬੋ ਅਤੇ ਰਾਮਾਂ ਥਾਣਾ ਮੁਖੀ ਸਮੇਤ ਸਿਹਤ ਵਿਭਾਗ ਦੇ ਚਾਰ ਮੁਲਾਜ਼ਮ ਆਏ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 18 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸੂਬੇ ਅੰਦਰ ਕੋਰੋਨਾ ਮਰੀਜ਼ਾਂ ਵਿਚ ਲਗਾਤਾਰ ਵਾਧੇ ਦੇ ਦਰਮਿਆਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ ਵਿਸਾਖੀ ਜੋੜ ਮੇਲਾ ਲੰਘਦਿਆਂ ਹ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਵਧ ਲੱਗ ਗਈ ਹੈ | ਪਿਛਲੇ 24 ਘੰਟਿਆਂ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX