ਤਾਜਾ ਖ਼ਬਰਾਂ


ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 minute ago
ਅਮਨ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  21 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਨ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  43 minutes ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  42 minutes ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 1 hour ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 2 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 2 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 2 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 3 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 2 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 3 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 3 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 4 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 4 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 5 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 5 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 6 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 6 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 6 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਪੰਜਾਬ ਦੀ ਇਕਲੌਤੀ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਟੋਕੀਓ ਉਲੰਪਿਕ ਖੇਡਾਂ ਦੇ ਅੱਜ ਪਹਿਲੇ ਮਹਿਲਾ ਹਾਕੀ ਮੈਚ ਵਿਚ ਦਿਖਾਏਗੀ ਜੌਹਰ
. . .  about 6 hours ago
ਅਜਨਾਲਾ ਉਠੀਆਂ, 24 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਛੀਨਾ) - ਟੋਕੀਓ ਉਲੰਪਿਕ ਖੇਡਾਂ ਦੌਰਾਨ ਅੱਜ ਸ਼ਾਮ ਨੂੰ ਹੋ ਰਹੇ ਮਹਿਲਾ ਹਾਕੀ ਮੁਕਾਬਲੇ ਵਿਚ ਭਾਰਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਕਪੂਰਥਲਾ / ਫਗਵਾੜਾ

ਕੌਂਸਲਰਾਂ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਪੂਰਥਲਾ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ- ਕੁਲਵੰਤ ਕੌਰ

ਕਪੂਰਥਲਾ, 18 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ)-ਨਗਰ ਨਿਗਮ ਕਪੂਰਥਲਾ ਦੀ ਮੇਅਰ ਕੁਲਵੰਤ ਕੌਰ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ ਤੇ ਡਿਪਟੀ ਮੇਅਰ ਮਾਸਟਰ ਵਿਨੋਦ ਸੂਦ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਸ਼ਹਿਰ ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣ ਤੇ ਸ਼ਹਿਰ ਦੀ ਦਿੱਖ ਨੂੰ ਖ਼ੂਬਸੂਰਤ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਜਿਹੜੇ ਖੇਤਰਾਂ ਵਿਚ ਲੋਕ ਬੁਨਿਆਦੀ ਸਹੂਲਤਾਂ ਤੋਂ ਵਿਰਵੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ਮੇਅਰ ਕੁਲਵੰਤ ਕੌਰ ਨੇ ਕਿਹਾ ਕਿ ਉਹ ਰਾਣਾ ਗੁਰਜੀਤ ਸਿੰਘ ਤੇ ਨਗਰ ਕੌਂਸਲਰਾਂ ਵਲੋਂ ਜਿਹੜੀ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਉਹ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ ਤੇ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਮੇਅਰ ਨੇ ਕਿਹਾ ਕਿ ਉਹ ਸਾਰੇ ਕੌਂਸਲਰਾਂ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਪੂਰਥਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ | ਇਸ ਮੌਕੇ ਸਾਬਕਾ ਕਾਂਗਰਸੀ ਵਿਧਾਇਕਾ ਰਾਜਬੰਸ ਕੌਰ ਰਾਣਾ, ਨਗਰ ਨਿਗਮ ਦੇ ਕਮਿਸ਼ਨਰ ਰਾਹੁਲ ਚਾਬਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਕਾਰਜਸਾਧਕ ਅਫ਼ਸਰ ਆਦਰਸ਼ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਮਨਸੂ, ਹਰਸਿਮਰਨਜੀਤ ਸਿੰਘ ਪਿ੍ੰਸ, ਵੀਨਾ ਸਲਵਾਨ, ਦੀਪਕ ਸਲਵਾਨ, ਕਰਨ ਮਹਾਜਨ, ਸਰਿਤਾ ਸ਼ੁਕਲਾ, ਅਸ਼ੋਕ ਭਗਤ, ਮਨੀਸ਼ ਅਗਰਵਾਲ, ਹਰਜੀਤ ਸਿੰਘ ਬੱਬਾ, ਗਿਰੀਸ਼ ਭਸੀਨ, ਸੰਦੀਪ ਸਿੰਘ, (ਸਾਰੇ ਕੌਂਸਲਰ), ਵਿਸ਼ਾਲ ਸੋਨੀ, ਬਜ਼ੁਰਗ ਕਾਂਗਰਸੀ ਆਗੂ ਸੁਰਿੰਦਰ ਨਾਥ ਮੜ੍ਹੀਆ, ਕਾਂਗਰਸੀ ਵਿਧਾਇਕ ਦੇ ਨਿੱਜੀ ਸਹਾਇਕ ਮਨਜਿੰਦਰ ਸਿੰਘ ਮਨੀ ਮਾਂਗਟ, ਕੁਲਦੀਪ ਸਿੰਘ, ਰਾਜਬੀਰ ਬਾਵਾ, ਹਰਮੇਸ਼ ਸ਼ਰਮਾ, ਬਲਬੀਰ ਸਿੰਘ ਬੀਰਾ, ਅਨਿਲ ਸ਼ੁਕਲਾ, ਬਾਬਾ ਰਕੇਸ਼ ਬੱਲੀ, ਕੁਲਦੀਪ ਸਿੰਘ, ਸੁਖਵਿੰਦਰ ਕੌਰ, ਸਾਬਕਾ ਕੌਂਸਲਰ ਸੁਨੀਤਾ ਸੂਦ, ਦਰਸ਼ਨ ਸਿੰਘ, ਮਲਕੀਤ ਸਿੰਘ, ਖੁਸ਼ਵੰਤ ਕੌਰ, ਜੀਤ ਸਿੰਘ, ਗੁਰਮੀਤ ਕੌਰ, ਬਲਜੀਤ ਕੌਰ, ਸਮਾਜ ਸੇਵਕ ਪ੍ਰਕਾਸ਼ ਬਠਲਾ, ਧਰਮਿੰਦਰ ਕਾਕਾ, ਯੋਗੇਸ਼, ਇੰਦਰਪਾਲ, ਦੀਪਕ, ਕਰਨਦੀਪ, ਹਰਮਨ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਗਗਨ ਸਿੰਘ, ਅਮਿਤ ਕੁਮਾਰ, ਸੰਨੀ ਭਾਟੀਆ, ਪ੍ਰੇਮ ਚੰਦ ਸ਼ਰਮਾ, ਵਿਨੋਦ ਕੁਮਾਰ, ਸੁਨੀਲ ਕੁਮਾਰ, ਕਰਮ ਚੰਦ, ਪਵਨ ਦਾਸ, ਹਰਭਜਨ ਸ਼ਾਹ, ਬਾਬਾ ਬਿੱਟਾ, ਬਾਬਾ ਸੋਖੇ ਸ਼ਾਹ, ਉਮੇਸ਼ ਰਾਹੁਲ, ਕਮਲਜੀਤ, ਪੀ.ਕੇ. ਅਟਵਾਲ, ਨਰੇਸ਼ ਗੁਪਤਾ, ਅਸ਼ਵਨੀ ਰਾਜਪੂਤ, ਪਰਵਿੰਦਰ ਸ਼ਰਮਾ, ਦੀਪ ਸਿੰਘ ਸ਼ੇਖੂਪੁਰ, ਦਰਸ਼ਨ ਭੋਲਾ, ਮਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਕੌਂਸਲਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਮੰਡੀਆਂ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ

ਕਪੂਰਥਲਾ, 18 ਅਪ੍ਰੈਲ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ 42 ਮੰਡੀਆਂ ਤੋਂ ਇਲਾਵਾ ਕੁੱਝ ਆਰਜ਼ੀ ਮੰਡੀਆਂ 'ਚ ਬੀਤੀ ਸ਼ਾਮ ਤੱਕ 1,19,339 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਸਰਕਾਰੀ ਖਰੀਦ ਏਜੰਸੀਆਂ ਨੇ 1,89,033 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ | ਖਰੀਦੀ ਹੋਈ ਕਣਕ ਦੀ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਲਿਤ ਭਾਈਚਾਰੇ ਨਾਲ ਸਬੰਧਿਤ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਸ਼ਲਾਘਾਯੋਗ- ਟੀਟੂ ਮਾਹਲਾ

ਕਪੂਰਥਲਾ, 18 ਅਪ੍ਰੈਲ (ਦੀਪਕ ਬਜਾਜ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨ ਜਲੰਧਰ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸੂਬੇ ਦਾ ਉਪ ਮੁੱਖ ਮੰਤਰੀ ਦਲਿਤ ਭਾਈਚਾਰੇ ਨਾਲ ਸਬੰਧਿਤ ਵਿਧਾਇਕ ਨੂੰ ...

ਪੂਰੀ ਖ਼ਬਰ »

ਉੱਚਾ ਦਾਣਾ ਮੰਡੀ 'ਚ ਬਾਰਦਾਨਾ ਨਾ ਆਇਆ ਤਾਂ ਸੜਕ ਜਾਮ ਕੀਤੀ ਜਾਵੇਗੀ- ਕਿਸਾਨ ਆਗੂ

ਫੱਤੂਢੀਂਗਾ, 18 ਅਪ੍ਰੈਲ (ਬਲਜੀਤ ਸਿੰਘ)-ਦਾਣਾ ਮੰਡੀ ਉੱਚਾ ਬੇਟ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਬਾਰਦਾਨਾ ਨਾ ਆਉਣ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨ ਤਿੰਨ ਦਿਨਾਂ ਤੋਂ ਕਣਕ ਲੈ ਕੇ ਮੰਡੀ ਵਿਚ ਬੈਠੇ ਹਨ, ...

ਪੂਰੀ ਖ਼ਬਰ »

ਸ਼੍ਰੋਮਣੀ ਰੰਘਰੇਟਾ ਦਲ ਦੇ ਜ਼ਿਲ੍ਹਾ ਪ੍ਰਧਾਨ ਸਵਰੂਪ ਸਿੰਘ ਬੰਟੀ ਬਸਪਾ 'ਚ ਸ਼ਾਮਿਲ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਬਹੁਜਨ ਸਮਾਜ ਪਾਰਟੀ ਹਲਕਾ ਸੁਲਤਾਨਪੁਰ ਲੋਧੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਰਵਿਦਾਸ ਭਵਨ ਵਿਖੇ ਹੋਈ | ਮੀਟਿੰਗ ਵਿਚ ਮੁੱਖ ਤੌਰ 'ਤੇ ਬਸਪਾ ਹਲਕਾ ...

ਪੂਰੀ ਖ਼ਬਰ »

ਚਰਸ ਸਮੇਤ ਇਕ ਕਾਬੂ

ਕਪੂਰਥਲਾ, 18 ਅਪ੍ਰੈਲ (ਸਡਾਨਾ)-ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਤਰਸੇਮ ਸਿੰਘ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਕੁਸ਼ਟ ਆਸ਼ਰਮ ਨੇੜੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਕਪੂਰਥਲਾ, 18 ਅਪ੍ਰੈਲ (ਸਡਾਨਾ)-ਥਾਣਾ ਸਦਰ ਤੇ ਕੋਤਵਾਲੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਥਾਣਾ ਸਦਰ ਦੇ ਏ. ਐੱਸ. ਆਈ. ਠਾਕੁਰ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ...

ਪੂਰੀ ਖ਼ਬਰ »

ਕੋਰੋਨਾ ਨੇ ਲਈਆਂ ਤਿੰਨ ਹੋਰ ਜਾਨਾਂ, 36 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 18 ਅਪ੍ਰੈਲ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 36 ਮਾਮਲੇ ਸਾਹਮਣੇ ਆਏ ਹਨ, ਜਦਕਿ ਤਿੰਨ ਔਰਤਾਂ ਦੀ ਇਲਾਜ ਦੌਰਾਨ ਮੌਤ ਹੋ ਗਈ | ਜਿਨ੍ਹਾਂ ਵਿਚ 67 ਸਾਲਾ ਔਰਤ ਵਾਸੀ ਪ੍ਰੀਤ ਨਗਰ ਕਪੂਰਥਲਾ, 60 ਸਾਲਾ ਔਰਤ ਵਾਸੀ ਪਿੰਡ ਬੁਤਾਲਾ ਤੇ 27 ਸਾਲਾ ਔਰਤ ਵਾਸੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਔਰਤ ਨਾਲ ਮਾਰਕੁੱਟ ਕਰਨ 'ਤੇ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 18 ਅਪ੍ਰੈਲ (ਸਡਾਨਾ)-ਇਕ ਪ੍ਰਵਾਸੀ ਭਾਰਤੀ ਔਰਤ ਨਾਲ ਝਗੜਾ ਕਰਨ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸਦਰ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਬਲਜੀਤ ਕੌਰ ਵਾਸੀ ਕੈਨੇਡਾ ਹਾਲ ਵਾਸੀ ਖਾਨੋਵਾਲ ...

ਪੂਰੀ ਖ਼ਬਰ »

ਪੁਲਿਸ ਵਲੋਂ ਲਾਵਾਰਸ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 18 ਅਪ੍ਰੈਲ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਕਾਦੂਪੁਰ ਨੇੜੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਇਕ ਬਜ਼ੁਰਗ ਮਾਤਾ ਭਜਨ ਕੌਰ ਵਲੋਂ ਉਕਤ ...

ਪੂਰੀ ਖ਼ਬਰ »

ਚੋਰ ਘਰ 'ਚੋਂ ਮੋਬਾਈਲ ਤੇ ਨਕਦੀ ਲੈ ਕੇ ਫ਼ਰਾਰ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸ਼ਹਿਰ ਸੁਲਤਾਨਪੁਰ ਲੋਧੀ ਵਿਚ ਲਗਾਤਾਰ ਵਧ ਰਹੀਆਂ ਵਾਰਦਾਤਾਂ ਨੂੰ ਲੈ ਕੇ ਸ਼ਹਿਰ ਵਾਸੀਆਂ ਵਿਚ ਜਿੱਥੇ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਪੁਲਿਸ ਵਲੋਂ ਇਨ੍ਹਾਂ ਚੋਰੀਆਂ ਨੂੰ ਹਲਕੇ ਢੰਗ ...

ਪੂਰੀ ਖ਼ਬਰ »

ਫਗਵਾੜਾ ਵਿਖੇ ਨਗਰ ਕੀਰਤਨ ਦਾ ਹੋਇਆ ਨਿੱਘਾ ਸਵਾਗਤ

ਫਗਵਾੜਾ, 18 ਅਪੈ੍ਰਲ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਤੋਂ ਗੁਰੂ ਕੇ ਮਹਿਲ ਸ੍ਰੀ ਅੰਮਿ੍ਤਸਰ ਲਈ ਅਰੰਭ ਹੋਏ ਨਗਰ ਕੀਰਤਨ ਦਾ ਅੱਜ ਫਗਵਾੜਾ ਪੁੱਜਣ 'ਤੇ ਜੀ. ਟੀ. ਰੋਡ ਵਿਖੇ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਅਦਾਰਾ ਅਦਬੀ ਸ਼ਾਮ ਦੀ ਸਰਬਸੰਮਤੀ ਨਾਲ ਚੋਣ ਹੋਈ

ਕਪੂਰਥਲਾ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਅਦਾਰਾ ਅਦਬੀ ਸ਼ਾਮ ਕਪੂਰਥਲਾ ਦੇ ਜਨਰਲ ਹਾਊਸ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਡਾ. ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦਾ ਸੰਚਾਲਨ ਸੰਸਥਾ ਦੇ ਜਨਰਲ ਸਕੱਤਰ ਅਵਤਾਰ ਸਿੰਘ ਭੰਡਾਲ ਨੇ ਕੀਤਾ | ਮੀਟਿੰਗ ਦੇ ...

ਪੂਰੀ ਖ਼ਬਰ »

ਫਗਵਾੜਾ ਵਿਖੇ 'ਆਪ' ਨੇ ਜ਼ਿਲ੍ਹਾ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਫਗਵਾੜਾ, 18 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਦਾਣਾ ਮੰਡੀ ਦਫ਼ਤਰ ਵਿਖੇ ਹੋਈ, ਜਿਸ ਵਿਚ ਸੂਬਾ ਸੰਯੁਕਤ ਸਕੱਤਰ ਹਰਮਿੰਦਰ ਬਖ਼ਸ਼ੀ ਤੇ ਦੋਆਬਾ ਜ਼ੋਨ ਦੇ ਇੰਚਾਰਜ ਅਭਿਸ਼ੇਕ ਰਾਏ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਪਿ੍ੰਸੀਪਲ ਰਕੇਸ਼ ਭਾਸਕਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕਪੂਰਥਲਾ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਅਧਿਆਪਕ ਦਲ ਪੰਜਾਬ ਦੇ ਸੂਬਾਈ ਆਗੂ ਤੇ ਉੱਘੇ ਸਮਾਜ ਸੇਵਕ ਲਾਲੀ ਭਾਸਕਰ ਦੇ ਵੱਡੇ ਭਰਾ ਪਿ੍ੰਸੀਪਲ ਰਕੇਸ਼ ਭਾਸਕਰ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਸ਼ਰਧਾਂਜਲੀ ਸਮਾਗਮ ਸਨਾਤਨ ਧਰਮ ਸਭਾ ਕਪੂਰਥਲਾ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਸਭਾ ਭੁਲੱਥ ਦੇ ਪ੍ਰਧਾਨ ਲਖਵਿੰਦਰ ਸਿੰਘ ਨਹੀਂ ਰਹੇ

ਭੁਲੱਥ, 18 ਅਪ੍ਰੈਲ (ਮੁਲਤਾਨੀ)-ਕਸਬਾ ਭੁਲੱਥ ਦੇ ਮੁਹੱਲਾ ਕਮਰਾਏ ਦੇ ਉੱਘੇ ਅਕਾਲੀ ਆਗੂ ਲਖਵਿੰਦਰ ਸਿੰਘ ਕਾਲਾ ਪ੍ਰਧਾਨ ਸਹਿਕਾਰੀ ਸਭਾ ਭੁਲੱਥ ਦਾ ਬੀਤੀ ਰਾਤ ਸੰਖੇਪ ਜਿਹੀ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਸਵ. ਲਖਵਿੰਦਰ ਸਿੰਘ ਦੀ ਦੇਹ ਦਾ ਅੰਤਿਮ ਸਸਕਾਰ ਅੱਜ ...

ਪੂਰੀ ਖ਼ਬਰ »

ਮਾਤਾ ਰਾਣੀ ਮੰਦਰ ਢਿਲਵਾਂ 'ਚ ਸਾਲਾਨਾ ਜੋਤਿ ਸਮਾਗਮ 20 ਨੂੰ

ਢਿਲਵਾਂ, 18 ਅਪ੍ਰੈਲ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਮੰਦਰ ਸੁਧਾਰ ਸਭਾ ਢਿਲਵਾਂ ਦੇ ਪ੍ਰਧਾਨ ਕ੍ਰਿਸ਼ਨ ਲਾਲ ਸੁਖੀਜਾ ਤੇ ਖ਼ਜ਼ਾਨਚੀ ਵਿਸਾਲ ਅਰੋੜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਸੇਵਾਵਾਂ ਨਿਭਾਅ ਰਹੇ ਸੰਦੀਪ ਸਿੰਘ ਬਾਬਾ ਦਾ ਕਾਰ ਨਾਲ ਸਨਮਾਨ

ਸਿਧਵਾਂ ਦੋਨਾ, 18 ਅਪ੍ਰੈਲ (ਅਵਿਨਾਸ਼ ਸ਼ਰਮਾ)-ਕੇਂਦਰ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਿਚ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਹੱਕ ਵਿਚ ਪੰਜਾਬ ਭਰ ਤੋਂ ਵੱਡੀ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਪੱਖੋਂ ਮੋਹਰੀ ਤੇ ਕਬੱਡੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਪਿੰਡ ਟਿੱਬਾ

ਥਿੰਦ 94179-82202 ਸੁਲਤਾਨਪੁਰ ਲੋਧੀ-ਵਿਕਾਸ ਕਾਰਜਾਂ ਪੱਖੋਂ ਹਲਕਾ ਸੁਲਤਾਨਪੁਰ ਲੋਧੀ ਦਾ ਮੋਹਰੀ ਰਿਹਾ ਤੇ ਮਾਂ ਖੇਡ ਕਬੱਡੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਟਿੱਬੇ ਦਾ ਇਤਿਹਾਸ ਸਦੀਆਂ ਪੁਰਾਣਾ ਹੈ | 1290 ਈਸਵੀ ਵਿਚ ਦਿੱਲੀ ਦਰਬਾਰ ਨੂੰ ਠੋਕਰ ਮਾਰ ਕੇ ਨਿਕਲਣ ਵਾਲੇ ...

ਪੂਰੀ ਖ਼ਬਰ »

ਪ੍ਰੇਮਪਾਲ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਬਲਬੀਰ ਸਿੰਘ ਬਣੇ ਕਾਂਗਰਸ ਸੇਵਾ ਦਲ ਫਗਵਾੜਾ ਦਿਹਾਤੀ ਦੇ ਪ੍ਰਧਾਨ

ਫਗਵਾੜਾ, 18 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਸੇਵਾ ਦਲ ਵਲੋਂ ਪਿੰਡ ਚਾਇੜ ਦੇ ਬਲਬੀਰ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਕਾਂਗਰਸ ਸੇਵਾ ਦਲ ਫਗਵਾੜਾ ਦਿਹਾਤੀ ਦਾ ਪ੍ਰਧਾਨ ਥਾਪਿਆ ਗਿਆ ਹੈ | ਉਨ੍ਹਾਂ ਦੇ ਨਾਲ ਪ੍ਰੇਮਪਾਲ ਨੂੰ ਸੀਨੀਅਰ ...

ਪੂਰੀ ਖ਼ਬਰ »

ਬਲਬੀਰ ਸਿੰਘ ਬਣੇ ਕਾਂਗਰਸ ਸੇਵਾ ਦਲ ਫਗਵਾੜਾ ਦਿਹਾਤੀ ਦੇ ਪ੍ਰਧਾਨ

ਫਗਵਾੜਾ, 18 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਸੇਵਾ ਦਲ ਵਲੋਂ ਪਿੰਡ ਚਾਇੜ ਦੇ ਬਲਬੀਰ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਕਾਂਗਰਸ ਸੇਵਾ ਦਲ ਫਗਵਾੜਾ ਦਿਹਾਤੀ ਦਾ ਪ੍ਰਧਾਨ ਥਾਪਿਆ ਗਿਆ ਹੈ | ਉਨ੍ਹਾਂ ਦੇ ਨਾਲ ਪ੍ਰੇਮਪਾਲ ਨੂੰ ਸੀਨੀਅਰ ...

ਪੂਰੀ ਖ਼ਬਰ »

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ 'ਚ ਵੱਖ-ਵੱਖ ਕੋਰਸਾਂ ਲਈ ਦਾਖ਼ਲਾ ਸ਼ੁਰੂ

ਕਪੂਰਥਲਾ/ਫੱਤੂਢੀਂਗਾ, 18 ਅਪ੍ਰੈਲ (ਅਮਰਜੀਤ ਕੋਮਲ, ਬਲਜੀਤ ਸਿੰਘ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ 'ਚ ਅਕਾਦਮਿਕ ਵਰ੍ਹੇ 2021-22 ਲਈ ਬੀ.ਏ., ਬੀ.ਸੀ.ਏ., ਬੀ.ਕਾਮ., ਬੀ.ਐਸ.ਸੀ. (ਮੈਡੀਕਲ), ਬੀ.ਐਸ.ਸੀ. (ਨਾਨ ਮੈਡੀਕਲ), ਬੀ.ਵਾਕ (ਫ਼ੈਸ਼ਨ ਡਿਜ਼ਾਈਨਿੰਗ), ਇਕ ...

ਪੂਰੀ ਖ਼ਬਰ »

ਮੰਡੀਆਂ 'ਚੋਂ ਬਾਰਦਾਨੇ ਦੀ ਘਾਟ ਤੇ ਕਣਕ ਦੀ ਚੁਕਾਈ ਤੋਂ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ

ਤਲਵੰਡੀ ਚੌਧਰੀਆਂ, 18 ਅਪ੍ਰੈਲ (ਪਰਸਨ ਲਾਲ ਭੋਲਾ)-ਮੰਡੀ ਵਿਚ ਕਣਕ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਵਿਚ ਭਾਰੀ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਵੱਖ-ਵੱਖ ਮੰਡੀਆਂ ਵਿਚ ਮੌਕੇ 'ਤੇ ਜਾ ਕੇ ਦੇਖਿਆ ਗਿਆ ਕਿ ਜਿੱਥੇ ਕਣਕ ਦੀਆਂ ਭਰੀਆਂ ਬੋਰੀਆਂ ਦੇ ਅੰਬਾਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ ਦਾ ਕੈਂਪ ਲਗਾਇਆ

ਫਗਵਾੜਾ, 18 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਆਮ ਆਦਮੀ ਪਾਰਟੀ ਵਲੋਂ ਮੁਹੱਲਾ ਖਲਵਾੜਾ ਗੇਟ ਗੁਰਦੁਆਰਾ ਸਾਧ ਸੰਗਤ ਫਗਵਾੜਾ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ ਦਾ ਕੈਂਪ ਵਿਸ਼ਾਲ ਵਾਲੀਆ ਸਰਕਲ ਇੰਚਾਰਜ ਆਮ ਆਦਮੀ ਪਾਰਟੀ ਵੀ ਅਗਵਾਈ ...

ਪੂਰੀ ਖ਼ਬਰ »

ਪ੍ਰਾਚੀਨ ਆਸ਼ਾ ਰਾਣੀ ਮੰਦਰ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਪ੍ਰਾਚੀਨ ਆਸ਼ਾ ਰਾਣੀ ਮੰਦਰ ਵਿਖੇ ਜੈ ਮਾਂ ਮਿਸ਼ਨ ਦੇ ਪ੍ਰਮੁੱਖ ਵਰਿੰਦਰ ਸਲਪੋਨਾ ਦੀ ਅਗਵਾਈ ਹੇਠ ਬਾਬਾ ਬਾਲਕ ਨਾਥ ਜੀ ਦਾ 37ਵਾਂ, ਭਗਵਾਨ ਪਰਸ਼ੂਰਾਮ ਜੀ ਦਾ 17ਵਾਂ ਤੇ ਮਾਂ ਲਕਸ਼ਮੀ ਵਿਸ਼ਨੂੰ ਜੀ ਦਾ 7ਵਾਂ ਸਾਲਾਨਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੀਟਿੰਗ

ਨਡਾਲਾ, 18 ਅਪ੍ਰੈਲ (ਮਾਨ)-ਪੰਜਾਬ ਕਿਸਾਨ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾਈ ਆਗੂ ਸ਼ਵਿੰਦਰ ਸਿੰਘ ਚੁਟਾਲਾ ਦੀ ਅਗਵਾਈ ਹੇਠ ਦਿੱਲੀ ਕਿਸਾਨ ਮੋਰਚੇ ਨੂੰ ਪੱਕਾ ਕਰਨ ਲਈ ਜਥੇ ਭੇਜਣ ਦਾ ਫ਼ੈਸਲਾ ਕੀਤਾ | ਇਸ ਸਬੰਧੀ ਕਿਸਾਨ ਨਡਾਲਾ ਵਿਚ ਹੋਈ ...

ਪੂਰੀ ਖ਼ਬਰ »

ਹੈਲਥ ਸੈਂਟਰ ਟਿੱਬਾ ਵਿਖੇ ਕੋਰੋਨਾ ਦੇ ਟੀਕੇ ਲਗਾਏ

ਤਲਵੰਡੀ ਚੌਧਰੀਆਂ, 18 ਅਪ੍ਰੈਲ (ਪਰਸਨ ਲਾਲ ਭੋਲਾ)-ਐੱਸ. ਐੱਮ. ਓ. ਡਾ. ਮੋਹਣਪ੍ਰੀਤ ਸਿੰਘ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਚੁਲੱਧਾ ਵਿਖੇ ਡਾ. ਮਨਪ੍ਰੀਤ ਸਿੰਘ ਪੀ. ਐੱਚ. ਸੀ. ਪਰਮਜੀਤਪੁਰ ਦੀ ਅਗਵਾਈ ਵਿਚ ਆਪਣੀ ਟੀਮ ਨਾਲ ਕੋਵਿਡ-19 ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕਪੂਰਥਲਾ, 18 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਫਗਵਾੜਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਅਮਰ ਪੈਲੇਸ ਬੰਗਾ ਰੋਡ, ਚਾਚੌਕੀ, ਪਲਾਹੀ ਗੇਟ ਤੇ ਮੁਹੱਲਾ ...

ਪੂਰੀ ਖ਼ਬਰ »

ਸਵ. ਸੰਗਤ ਸਿੰਘ ਟਿੱਬਾ ਨੂੰ ਸ਼ਰਧਾਂਜਲੀਆਂ ਭੇਟ

ਬੇਗੋਵਾਲ, 18 ਅਪ੍ਰੈਲ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਆਗੂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਬੇਗੋਵਾਲ ਦੇ ਸ਼ਹਿਰੀ ਪ੍ਰਧਾਨ ਸੰਗਤ ਸਿੰਘ ਟਿੱਬਾ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਨਮਿਤ ਰੱਖੇ ਸ੍ਰੀ ਆਖੰਡ ਪਾਠ ਦੇ ਭੋਗ ਉਨ੍ਹਾਂ ਗ੍ਰਹਿ ...

ਪੂਰੀ ਖ਼ਬਰ »

ਗੁੱਜਰਾਂ ਦੇ ਡੇਰੇ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾ ਕੇ ਪਿੰਡ ਨਾਲ ਜੋੜਿਆ ਜਾਵੇ

ਹੁਸੈਨਪੁਰ, 18 ਅਪ੍ਰੈਲ (ਸੋਢੀ)-ਵਿਧਾਨ ਸਭਾ ਹਲਕਾ ਕਪੂਰਥਲਾ ਅਧੀਨ ਆਉਂਦੇ ਪਿੰਡ ਸਿਆਲ ਵਿਖੇ ਰਹਿੰਦੇ ਗੁੱਜਰ ਭਾਈਚਾਰੇ ਨਾਲ ਸਬੰਧਿਤ ਵੱਖ-ਵੱਖ ਆਗੂਆਂ ਨੇ ਇਕੱਤਰ ਹੋ ਕਿ ਪੰਜਾਬ ਸਰਕਾਰ, ਹਲਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਸਾਡੀਆਂ ...

ਪੂਰੀ ਖ਼ਬਰ »

ਡੇਰਾ ਚਹੇੜੂ ਵਿਖੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਫਗਵਾੜਾ, 18 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ. ਟੀ. ਰੋਡ ਚਹੇੜੂ ਵਿਖੇ ਡਾ: ਅੰਬੇਡਕਰ ਜੀ ਦਾ 130ਵਾਂ ਜਨਮ ਦਿਨ, ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਦੇਸ਼ਾਂ ...

ਪੂਰੀ ਖ਼ਬਰ »

ਬਸਪਾ ਦੀ ਮੀਟਿੰਗ ਹੋਈ

ਕਪੂਰਥਲਾ, 18 ਅਪ੍ਰੈਲ (ਸਡਾਨਾ)-ਬਹੁਜਨ ਸਮਾਜ ਪਾਰਟੀ ਦੀ ਇਕ ਮੀਟਿੰਗ ਪਿੰਡ ਭਵਾਨੀਪੁਰ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ ਨੇ ਸ਼ਿਰਕਤ ਕੀਤੀ | ਉਨ੍ਹਾਂ ਤੋਂ ਇਲਾਵਾ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਰੇਨੂੰ, ਜਤਿੰਦਰ ਸ਼ੇਰਾ ਤੇ ...

ਪੂਰੀ ਖ਼ਬਰ »

ਬਿਊਟੀ ਪਾਰਲਰ ਦਾ ਕੋਰਸ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਕਪੂਰਥਲਾ, 18 ਅਪ੍ਰੈਲ (ਵਿ.ਪ੍ਰ.) - ਰੂਰਲ ਸੈੱਲਫ਼ ਇੰਪਲਾਈਮੈਂਟ ਟਰੇਨਿੰਗ ਇੰਸਟੀਚਿਊਟ ਤੋਂ ਬਿਊਟੀ ਪਾਰਲਰ ਦਾ ਕੋਰਸ ਮੁਕੰਮਲ ਕਰਨ ਉਪਰੰਤ ਅੱਜ ਸਿੱਖਿਆਰਥੀਆਂ ਨੂੰ ਐਸ.ਪੀ. (ਆਪ੍ਰੇਸ਼ਨ) ਜਸਬੀਰ ਸਿੰਘ ਤੇ ਇੰਸਟੀਚਿਊਟ ਦੇ ਡਾਇਰੈਕਟਰ ਲਾਭ ਸਿੰਘ ਗੋਇਲ ਨੇ ਪ੍ਰਮਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜਾਂਗਲਾ 'ਚ ਕੀਰਤਨ ਦਰਬਾਰ ਕਰਵਾਇਆ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਥਿੰਦ, ਹੈਪੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਪਿੰਡ ਜਾਂਗਲਾ ਦੀ ਸੰਗਤ ਵਲੋਂ ਪ੍ਰਵਾਸੀ ਭਾਰਤੀਆਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗ੍ਰਾਮ ਪੰਚਾਇਤ ਵਲੋਂ ਨਵੇਂ ...

ਪੂਰੀ ਖ਼ਬਰ »

'ਬਹੁਜਨ ਕ੍ਰਾਂਤੀ ਦੇ ਮੋਢੀ' ਤੇ 'ਸਮਾਜਿਕ ਕ੍ਰਾਂਤੀ ਦੇ ਅਗਰਦੂਤ' ਪੁਸਤਕਾਂ ਲੋਕ ਅਰਪਿਤ
ਓ. ਬੀ. ਸੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਵਲੋਂ ਮਹਾਤਮਾ ਜੋਤੀਬਾ ਫੂਲੇ ਦੀ ਜੈਅੰਤੀ ਸਬੰਧੀ ਸਮਾਗਮ

ਕਪੂਰਥਲਾ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਓ. ਬੀ. ਸੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਆਰ. ਸੀ. ਐੱਫ. ਕਪੂਰਥਲਾ ਵਲੋਂ ਉੱਘੀ ਸਮਾਜ ਸੁਧਾਰਕ ਤੇ ਮਹਿਲਾ ਸਿੱਖਿਆ ਦੀ ਨੀਂਹ ਰੱਖਣ ਤੇ ਮਹਾਨ ਸਿੱਖਿਆ ਸ਼ਾਸਤਰੀ ਮਹਾਤਮਾ ਜੋਤੀਬਾ ਫੂਲੇ ਦੀ 194ਵੀਂ ਜੈਅੰਤੀ ਸਬੰਧੀ ਇਕ ...

ਪੂਰੀ ਖ਼ਬਰ »

ਯੋਗ ਲਾਭਪਾਤਰੀ ਈ-ਕਾਰਡ ਬਣਵਾ ਕੇ ਸਿਹਤ ਬੀਮਾ ਯੋਜਨਾ ਤੋਂ ਲਾਹਾ ਲੈਣ-ਡਾ: ਪਰਮਿੰਦਰ ਕੌਰ

ਕਪੂਰਥਲਾ, 18 ਅਪ੍ਰੈਲ (ਵਿ.ਪ੍ਰ.)- ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਉਨ੍ਹਾਂ ਪਰਿਵਾਰਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ, ਜਿਹੜੇ ਆਰਥਿਕ ਮੰਦੀ ਦੇ ਚੱਲਦਿਆਂ ਆਪਣਾ ਇਲਾਜ ਕਰਵਾਉਣ ਲਈ ਅਸਮਰਥ ਹਨ | ਇਹ ਸ਼ਬਦ ਡਾ: ਪਰਮਿੰਦਰ ਕੌਰ ਸਿਵਲ ਸਰਜਨ ਕਪੂਰਥਲਾ ਨੇ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਮਾਛੀਜੋਆ ਵਿਖੇ ਵਿਕਾਸ ਕਾਰਜਾਂ ਦੇ ਨਿਰਮਾਣ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕਾ ਸੁਲਤਾਨਪੁਰ ਲੋਧੀ ਦੇ ਸਮੁੱਚੇ ਪਿੰਡਾਂ ਅੰਦਰ ਸ਼ਹਿਰਾਂ ਦੀ ਤਰਜ਼ 'ਤੇ ਵਿਕਾਸ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਤੇ ਹਲਕੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਵਾਜਬ ਰੇਟਾਂ 'ਤੇ ਲੋਕਾਂ ਦੇ ਟੈੱਸਟ ਕਰੇਗੀ- ਬੱਬਰ

ਕਪੂਰਥਲਾ, 18 ਅਪ੍ਰੈਲ (ਵਿ.ਪ੍ਰ.)- ਕੋਰੋਨਾ ਮਹਾਂਮਾਰੀ ਤੇ ਮਹਿੰਗਾਈ ਦੌਰਾਨ ਆਰਥਿਕ ਤੰਗੀ ਕਾਰਨ ਗਰੀਬ ਲੋਕ ਮਹਿੰਗੇ ਸਰੀਰਕ ਟੈੱਸਟ ਕਰਵਾਉਣ ਤੋਂ ਅਸਮਰਥ ਹਨ | ਇਸ ਲਈ ਸਰਬੱਤ ਦਾ ਭਲਾ ਫਾਉਂਡੇਸ਼ਨ ਵਲੋਂ ਸਥਾਪਿਤ ਕੀਤੀ ਗਈ ਸਰਬੱਤ ਦਾ ਭਲਾ ਲੈਬ ਲੋਕਾਂ ਨੂੰ ਬਾਜ਼ਾਰ ...

ਪੂਰੀ ਖ਼ਬਰ »

ਬਸਪਾ (ਅ) ਨੇ ਜੱਬੋਵਾਲ ਤੇ ਕਾਲਰੂ ਨੂੰ ਪਾਰਟੀ 'ਚੋਂ ਦਿਖਾਇਆ ਬਾਹਰ ਦਾ ਰਸਤਾ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਬਸਪਾ ਅੰਬੇਡਕਰ ਦੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਜਗਤਾਰ ਸਿੰਘ ਤਲਵੰਡੀ ਨੇ ਇਕ ਬਿਆਨ ਰਾਹੀਂ ਸਪਸ਼ਟ ਕੀਤਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਦੇ ਆਗੂ ਪ੍ਰਕਾਸ਼ ਸਿੰਘ ਜੱਬੋਵਾਲ ਅਤੇ ਸੁਰਜੀਤ ਕੌਰ ...

ਪੂਰੀ ਖ਼ਬਰ »

ਹੈਲਪ ਲਾਈਨ ਐਂਟੀ ਕੁਰੱਪਸ਼ਨ ਵਲੋਂ ਮੀਟਿੰਗ

ਕਪੂਰਥਲਾ, 18 ਅਪ੍ਰੈਲ (ਵਿ.ਪ੍ਰ.)- ਸਮਾਜ ਸੇਵਾ ਹੈਲਪ ਲਾਈਨ ਐਂਟੀਕੁਰੱਪਸ਼ਨ ਦੀ ਇਕ ਮੀਟਿੰਗ ਸੰਸਥਾ ਦੇ ਸੂਬਾਈ ਚੇਅਰਮੈਨ ਬਲਵਿੰਦਰ ਸਿੰਘ ਤੇ ਸੂਬਾਈ ਜਨਰਲ ਸਕੱਤਰ ਰਜੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕੋਰੋਨਾ ਦੇ ਵੱਧ ਰਹੇ ਕੇਸਾਂ, ਰੋਕਥਾਮ ਤੇ ਬਚਾਅ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਸਮਾਗਮ ਕਰਵਾਇਆ

ਖਲਵਾੜਾ, 18 ਅਪ੍ਰੈਲ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਪਿੰਡ ਭੋਗਪੁਰ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਵਲੋਂ ਵਰੋਸਾਏ ਹੋਏ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਦੀ ਅਗਵਾਈ ਹੇਠ ਧਾਰਮਿਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX