ਤਾਜਾ ਖ਼ਬਰਾਂ


ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  4 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  23 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  35 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 6 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 6 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 6 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਹੁਸ਼ਿਆਰਪੁਰ / ਮੁਕੇਰੀਆਂ

ਪੰਜਢੇਰਾ ਤੇ ਕੌਲਪੁਰ ਮੰਡੀਆਂ 'ਚ ਬਾਰਦਾਨੇ ਦੀ ਭਾਰੀ ਘਾਟ ਕਾਰਨ ਅੰਨਦਾਤਾ ਰੁਲ ਰਿਹੈ ਮੰਡੀਆਂ 'ਚ

ਨੰਗਲ ਬਿਹਾਲਾਂ, 19 ਅਪ੍ਰੈਲ (ਵਿਨੋਦ ਮਹਾਜਨ)- ਮੰਡੀਆਂ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਕਿਸਾਨ ਅਤੇ ਆੜ੍ਹਤੀ ਜਿੱਥੇ ਭਾਰੀ ਪ੍ਰੇਸ਼ਾਨ ਹਨ ਉੱਥੇ ਸਰਕਾਰ ਦੇ ਬਾਰਦਾਨਾਂ ਖ਼ਰੀਦਣ ਸਬੰਧੀ ਨਵੇਂ ਤੁਗ਼ਲਕੀ ਫ਼ਰਮਾਨਾਂ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਚਿੰਤਾ ਹੋਰ ਵੱਧ ਗਈ ਹੈ | ਇਸ ਮੌਕੇ ਨਜ਼ਦੀਕੀ ਦਾਣਾ ਮੰਡੀ ਕੌਲਪੁਰ ਅਤੇ ਪੰਜਢੇਰਾ ਕਲਾਂ ਫੋਕਲ ਪੁਆਇੰਟ ਦਾਣਾ ਮੰਡੀ ਵਿਖੇ ਕਣਕ ਦੀ ਫ਼ਸਲ ਭਰਨ ਲਈ ਇਕ ਬੋਰੀ ਤੱਕ ਉਪਲਬਧ ਨਹੀਂ ਹੈ | ਦਾਣਾ ਮੰਡੀ ਪੰਜਢੇਰਾ ਵਿਖੇ ਆੜ੍ਹਤੀ ਸੌਰਵ ਜੈਨ, ਇੰਦਰਜੀਤ ਸਿੰਘ, ਹਰਭਜਨ ਸਿੰਘ ਸੈਣੀ, ਕਿਸ਼ਨ ਠਾਕੁਰ ਬੱਲੂ, ਗੁਰਦਿਆਲ ਸਿੰਘ ਮੌਜੂ, ਬਲਵਿੰਦਰ ਟਰੇਡਰ, ਬਿਪਨ ਟਰੇਡਰ, ਸ਼ਿਵ ਸ਼ਕਤੀ ਸੋਨੂੰ, ਸਾਗਰ ਠਾਕੁਰ ਆਦਿ ਨੇ ਦੱਸਿਆ ਕਿ ਸਰਕਾਰ ਨੇ ਬਾਜ਼ਾਰ ਵਿਚੋਂ ਬਿੱਲ 'ਤੇ ਬਾਰਦਾਨਾਂ ਖ਼ਰੀਦ ਕੇ ਕਣਕ ਭਰਨ ਦੇ ਫ਼ਰਮਾਨ ਆੜ੍ਹਤੀਆਂ ਨੂੰ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਇਸ ਵਾਰ ਨਾ ਤਾਂ ਕੋਈ ਪੈਸਾ ਅਜੇ ਤੱਕ ਕਿਸਾਨਾਂ ਨੂੰ ਮਿਲਿਆ ਹੈ ਅਤੇ ਨਾ ਆੜ੍ਹਤੀਆਂ ਨੂੰ ਮਿਲਿਆ ਹੈ, ਇਸ ਲਈ ਆੜ੍ਹਤੀ ਆਪਣੀ ਜੇਬ ਵਿਚੋਂ ਇਕ ਕੁਇੰਟਲ ਕਣਕ ਉੱਤੇ ਕਰੀਬ 40 ਰੁਪਏ ਬੋਰੀਆਂ ਉੱਪਰ ਕਿਵੇਂ ਅਤੇ ਕਿੱਥੋਂ ਖ਼ਰਚ ਕਰਨ? ਉਨ੍ਹਾਂ ਕਿਹਾ ਕਿ ਪੰਜਢੇਰਾ ਮੰਡੀ ਵਿਖੇ ਸਰਕਾਰੀ ਖ਼ਰੀਦ ਏਜੰਸੀ ਦੇ ਇੰਸਪੈਕਟਰ ਵਲੋਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਕੋਈ ਸਹਿਯੋਗ ਨਹੀਂ ਕੀਤਾ ਜਾ ਰਿਹਾ, ਸਗੋਂ ਸਰਕਾਰ ਦੀ ਸ਼ਾਖ਼ ਨੂੰ ਖ਼ਰਾਬ ਕਰਨ ਲਈ ਉਹ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਸ਼ਰੇਆਮ ਕਹਿ ਰਿਹਾ ਹੈ ਕਿ ਸਰਕਾਰ ਦੇ ਹੱਥ ਖੜ੍ਹੇ ਹੋ ਗਏ ਹਨ, ਇਸ ਲਈ ਹੁਣ ਬਾਰਦਾਨਾਂ ਮੰਡੀਆਂ ਵਿਚ ਨਹੀਂ ਪਹੁੰਚੇਗਾ | ਇੱਥੇ ਦੱਸਣਯੋਗ ਹੈ ਕਿ ਨਜ਼ਦੀਕੀ ਕਿਸੇ ਵੀ ਦਾਣਾ ਮੰਡੀ ਵਿਚ ਬਾਰਦਾਨਾਂ ਉਪਲਬਧ ਨਹੀਂ ਹੈ | ਜੇਕਰ ਜਲੰਧਰ ਜਾਂ ਕਿਸੇ ਹੋਰ ਸ਼ਹਿਰ ਤੋਂ ਬਾਰਦਾਨਾਂ ਖ਼ਰੀਦਣ ਗਏ ਵੀ ਹਨ ਤਾਂ ਬਾਰਦਾਨਾਂ ਬਿੱਲ 'ਤੇ ਨਹੀਂ ਮਿਲ ਰਿਹਾ, ਜਿਨ੍ਹਾਂ ਚਿਰ ਬਾਰਦਾਨਾਂ ਉਪਲਬਧ ਨਹੀਂ ਹੁੰਦਾ, ਕਿਸਾਨਾਂ ਵਲੋਂ ਮਿਹਨਤ ਨਾਲ ਪਾਲੀ ਬੇਸ਼ਕੀਮਤੀ ਫ਼ਸਲ ਮੰਡੀਆਂ 'ਚ ਹੀ ਰੁਲਦੀ ਰਹੇਗੀ | ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੇ ਪੱਧਰ 'ਤੇ ਖ਼ਰੀਦ ਅਤੇ ਲਿਫ਼ਟਿੰਗ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ | ਕਿਸਾਨਾਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਬਾਰਦਾਨੇ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੀ ਫ਼ਸਲ ਦੀ ਖ਼ਰੀਦ ਦੀ ਚਿੰਤਾ ਤੋਂ ਮੁਕਤ ਹੋ ਸਕਣ |

ਦਾਣਾ ਮੰਡੀ ਭੰਗਾਲਾ ਵਿਖੇ ਬਾਰਦਾਨੇ ਦੀ ਕਮੀ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ

ਭੰਗਾਲਾ, 19 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਈ ਨੂੰ ਲਗਪਗ ਇੱਕ ਹਫਤੇ ਤੋਂ ਉੱਪਰ ਹੋ ਚੁੱਕੀ ਹੈ ਅਤੇ ਕਣਕ ਵੀ ਮੰਡੀਆਂ ਵਿੱਚ ਬੜੀ ਤੇਜ਼ੀ ਨਾਲ ਆ ਰਹੀ ਹੈ ਪਰ ਇਸਦੇ ਬਾਵਜੂਦ ਵੀ ਦਾਣਾ ਮੰਡੀ ਭੰਗਾਲਾ ਦੇ ਕਿਸਾਨਾਂ ਦੇ ਦੱਸਣ ...

ਪੂਰੀ ਖ਼ਬਰ »

ਡੁੱਗਰੀ ਰਾਜਪੂਤਾਂ ਦੀ ਪੰਚਾਇਤ ਨੇ ਬੀ. ਡੀ. ਪੀ. ਓ. ਮੁਕੇਰੀਆਂ 'ਤੇ ਲਗਾਏ ਧੱਕੇਸ਼ਾਹੀ ਦੇ ਦੋਸ਼

ਐਮਾਂ ਮਾਂਗਟ, 19 ਅਪ੍ਰੈਲ (ਗੁਰਾਇਆ)- ਉਪ ਮੰਡਲ ਮੁਕੇਰੀਆਂ ਦੇ ਪਿੰਡ ਡੁੱਗਰੀ ਰਾਜਪੂਤਾਂ ਦੀ ਪੰਚਾਇਤ ਨੇ ਬੀ.ਡੀ.ਪੀ.ਓ. ਮੁਕੇਰੀਆਂ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਗਲੀਆਂ-ਨਾਲੀਆਂ ਦੀ ਉਸਾਰੀ 'ਚ ਧੱਕੇਸ਼ਾਹੀ ਕੀਤੇ ਜਾਣ ਦੇ ਦੋਸ਼ ਲਗਾਏ ਹਨ | ਪਿੰਡ ਡੁੱਗਰੀ ਰਾਜਪੂਤਾਂ ...

ਪੂਰੀ ਖ਼ਬਰ »

ਬਰਸਾਤ ਹੋਣ ਕਰਕੇ ਕਣਕ ਦੀ ਲਿਫ਼ਟਿੰਗ ਹੌਲੀ ਹੋਈ- ਰਜਨੀਸ਼ ਕੌਰ

ਜ਼ਿਲ੍ਹੇ ਅੰਦਰ ਕਣਕ ਦੀ ਆਮਦ ਤੇਜ਼ ਫੜ ਰਹੀ ਹੈ ਪਰ ਖਰੀਦ ਹੋਣ ਦੇ ਬਾਵਜੂਦ ਚੁਕਾਈ ਨਹੀਂ ਹੋ ਰਹੀ | ਸੋਮਵਾਰ ਤੱਕ ਮੰਡੀਆਂ ਵਿਚ 66573 ਮੀਟਿ੍ਕ ਟਨ ਕਣਕ ਦੀ ਖਰੀਦ ਹੋ ਚੁੱਕੀ ਸੀ ਪਰ ਇਸ ਵਿਚੋਂ ਕੇਵਲ 18127 ਮੀਟਿ੍ਕ ਟਨ ਕਣਕ ਦੀ ਲਿਫ਼ਟਿੰਗ ਹੋਈ ਹੈ | ਪਨਗ੍ਰੇਨ, ਮਾਰਕਫ਼ੈਡ, ...

ਪੂਰੀ ਖ਼ਬਰ »

ਡਾ. ਬਲਵੀਰ ਸਿੰਘ ਭਾਈ ਘਨੱਈਆ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਬਣੇ

ਟਾਂਡਾ ਉੜਮੁੜ, 19 ਅਪ੍ਰੈਲ (ਭਗਵਾਨ ਸਿੰਘ ਸੈਣੀ)- ਇਲਾਕੇ ਦੀ ਸਵੈਸੇਵੀ ਸੰਸਥਾ ਭਾਈ ਘਨੱਈਆ ਚੈਰੀਟੇਬਲ ਟਰੱਸਟ ਦੀ ਵਿਸ਼ੇਸ਼ ਮੀਟਿੰਗ ਦਾਰਾਪੁਰ ਟਾਂਡਾ ਵਿਖੇ ਡਾ. ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਟਰੱਸਟ ਦੇ ਸੰਸਥਾਪਕ ਸਵ. ਉੱਜਲ ਸਿੰਘ ਦੇ ਦਿਹਾਂਤ ...

ਪੂਰੀ ਖ਼ਬਰ »

ਨਗਰ ਕੌ ਾਸਲ ਗੜ੍ਹਸ਼ੰਕਰ ਦੇ ਪ੍ਰਧਾਨ ਦੀ ਚੋਣ 22 ਨੂੰ

ਗੜ੍ਹਸ਼ੰਕਰ, 19 ਅਪ੍ਰੈਲ (ਧਾਲੀਵਾਲ)- ਨਗਰ ਕੌਂਸਲ ਗੜ੍ਹਸ਼ੰਕਰ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ 22 ਅਪ੍ਰੈਲ ਨੂੰ ਸਵੇਰੇ 11 ਵਜੇ ਨਗਰ ਕੌਂਸਲ ਦਫ਼ਤਰ ਵਿਖੇ ਰੱਖੀ ਗਈ ਹੈ | ਇਸ ਮੌਕੇ ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਉਣ ਉਪਰੰਤ ਪ੍ਰਧਾਨ, ਸੀਨੀਅਰ ਵਾਈਸ ...

ਪੂਰੀ ਖ਼ਬਰ »

ਲੋਕ ਹੁਣ ਸੇਵਾ ਕੇਂਦਰਾਂ 'ਚ ਵੀ ਪ੍ਰਾਪਤ ਕਰ ਸਕਣਗੇ ਫਰਦ

ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੀਆਂ ਫਰਦਾਂ ਦੇਣ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਲੋਕ ਹੁਣ ਫਰਦਾਂ ਸੇਵਾ ਕੇਂਦਰਾਂ ਵਿੱਚ ਲੈ ਸਕਣਗੇ | ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ

ਮਾਹਿਲਪੁਰ, 19 ਅਪ੍ਰੈਲ (ਰਜਿੰਦਰ ਸਿੰਘ) -ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇੱਕ ਵਿਅਕਤੀ ਵਲੋਂ ਇੱਕ ਔਰਤ ਦੇ ਕੰਨ ਦੀ ਵਾਲੀ ਖੋਹ ਕੇ ਲਿਜਾਉਣ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਜਾਣਕਾਰੀ ਅਨੁਸਾਰ ਥਾਣਾ ਮੁੱਖੀ ਸਤਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਪਾਸ ਸਿਸਟਮ ਨਾਲ ਹੋ ਰਹੀ ਹੈ ਕਣਕ ਦੀ ਸੁਚਾਰੂ ਖ਼ਰੀਦ -ਡੀ.ਸੀ.

ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਜਿੱਥੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜੀਅ ਤੋੜ ਯਤਨ ਕੀਤੇ ਗਏ ਹਨ ਉੱਥੇ ਕੋਵਿਡ-19 ਦੇ ਇਸ ਨਾਜ਼ੁਕ ਦੌਰ ਵਿਚ ਕਣਕ ਦੀ ਸੁਚਾਰੂ ਢੰਗ ਨਾਲ ਖ਼ਰੀਦ ਲਈ ਕਿਸਾਨਾਂ ਦੀ ਸੁਵਿਧਾ ਲਈ ...

ਪੂਰੀ ਖ਼ਬਰ »

ਅਣ-ਅਧਿਕਾਰਤ ਕੁਨੈਕਸ਼ਨਾਂ ਖ਼ਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ -ਮੇਅਰ

ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਡਰੇਨੇਜ ਪਾਈਪ ਕੋਤਵਾਲੀ ...

ਪੂਰੀ ਖ਼ਬਰ »

6ਵੀਂ ਜਮਾਤ 'ਚ ਦਾਖ਼ਲੇ ਲਈ ਚੋਣ ਪ੍ਰੀਖਿਆ ਮੁਲਤਵੀ

ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜਵਾਹਰ ਨਵੋਦਿਆ ਵਿੱਦਿਆਲਿਆ ਫਲਾਹੀ ਦੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਨੇ ਦੱਸਿਆ ਕਿ ਵਿੱਦਿਆਲਿਆ 'ਚ 6ਵੀਂ ਜਮਾਤ 'ਚ ਦਾਖ਼ਲੇ ਲਈ 16 ਮਈ ਨੂੰ ਹੋਣ ਵਾਲੀ ਚੋਣ ਪ੍ਰੀਖਿਆ ਕੁੱਝ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ...

ਪੂਰੀ ਖ਼ਬਰ »

170 ਨਵੇਂ ਕੇਸਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 170 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 16624 ਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 669 ਹੋ ਗਈ ਹੈ | ਸਿਵਲ ਸਰਜਨ ਡਾ: ਰਣਜੀਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਰਾਕੇਸ਼ ਕਾਲਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਹਰਿਆਣਾ, 18 ਅਪ੍ਰੈਲ (ਹਰਮੇਲ ਸਿੰਘ ਖੱਖ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਉਸ ਸਮੇਂ ਭਾਰੀ ਝਟਕਾ ਲੱਗਿਆ ਜਦ ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਸਰਕਲ ਹਰਿਆਣਾ ਦਾ ਪ੍ਰਧਾਨ ਰਾਕੇਸ਼ ਕੁਮਾਰ ਕਾਲਾ ਆਪਣੇ ਸਾਥੀਆਂ ਸਮੇਤ ਵਿਧਾਇਕ ਪਵਨ ਕੁਮਾਰ ਆਦੀਆ ਦੀ ਅਗਵਾਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਵਧੇ ਬਿਜਲੀ ਬਿੱਲਾਂ ਦੇ ਵਿਰੋਧ 'ਚ ਨਾਅਰੇਬਾਜ਼ੀ

ਮਾਹਿਲਪੁਰ 19 ਅਪ੍ਰੈਲ (ਦੀਪਕ ਅਗਨੀਹੋਤਰੀ)- ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵਲੋਂ ਵਧਾਏ ਬਿਜਲੀ ਬਿੱਲਾਂ ਦੇ ਰੇਟਾਂ ਦੇ ਵਿਰੋਧ 'ਚ ਬਲਾਕ ਮਾਹਿਲਪੁਰ ਦੇ ਪਿੰਡ ਮੁੱਗੋਪੱਟੀ ਵਿਖੇ ਹਲਕਾ ਚੱਬੇਵਾਲ ਦੇ ਇੰਚਾਰਜ ਹਰਮਿੰਦਰ ਸੰਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਗਿ੍ਫ਼ਤਾਰ

ਹੁਸ਼ਿਆਰਪੁਰ, 19 ਅਪ੍ਰੈਲ (ਹਰਪ੍ਰੀਤ ਕੌਰ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਇਕ ਔਰਤ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਮਲਜੀਤ ਕੌਰ ਵਾਸੀ ਬੋਹਣ ਨਜਾਇਜ਼ ਸ਼ਰਾਬ ਵੇਚਣ ਦਾ ...

ਪੂਰੀ ਖ਼ਬਰ »

ਮਨੀ ਚੇਂਜਰ ਦੀ ਦੁਕਾਨ 'ਤੇ ਚੋਰੀ

ਮਾਹਿਲਪੁਰ 19 ਅਪ੍ਰੈਲ (ਦੀਪਕ ਅਗਨੀਹੋਤਰੀ)- ਬੀਤੀ ਰਾਤ ਦੋ ਵਜੇ ਦੇ ਕਰੀਬ ਸ਼ਹਿਰ ਦੀ ਫਗਵਾੜਾ ਰੋਡ 'ਤੇ ਪੈਂਦੀ ਮਨੀ ਚੇਂਜ਼ਰ ਦੀ ਦੁਕਾਨ 'ਤੇ ਚੋਰ ਵਲੋੋਂ ਪਿਛਲੀ ਕੰਧ ਤੋੜ ਕੇ ਅੰਦਰ ਦਾਖ਼ਲ ਹੋ ਕੇ ਵਿਦੇਸ਼ੀ ਕਰੰਸੀ ਸਮੇਤ ਹਜ਼ਾਰਾਂ ਦੀ ਨਗਦੀ ਚੋਰੀ ਕਰ ਲਈ ਗਈ | ਸਾਰੀ ...

ਪੂਰੀ ਖ਼ਬਰ »

ਵਧੇ ਹੋਏ ਬਿਜਲੀ ਬਿੱਲਾਂ ਵਿਰੁੱਧ 'ਆਪ' ਆਗੂਆਂ ਵਲੋਂ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ, 19 ਅਪ੍ਰੈਲ (ਚੱਗਰ)- ਗੜ੍ਹਦੀਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਸਰਕਲ ਇੰਚਾਰਜ ਹਰਭਜਨ ਸਿੰਘ ਢੱਟ ਤੇ ਜ਼ਿਲ੍ਹਾ ਜੁਆਇੰਟ ਸਕੱਤਰ ਸਵਤੰਤਰ ਸਿੰਘ ਬੰਟੀ ਦੀ ਅਗਵਾਈ 'ਚ ਹੋਈ ਜਿਸ ਦੌਰਾਨ ਬਿਜਲੀ ਦੇ ਬਿੱਲ ਸਾੜ ਕੇ ਸੂਬਾ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਐਡਵੋਕੇਟ ਘੁੰਮਣ ਦਾ ਜ਼ਿਲ੍ਹਾ ਪ੍ਰਧਾਨ 'ਆਪ' ਯੂਥ ਵਿੰਗ ਤੇ ਕੋਆਰਡੀਨੇਟਰ ਬਣਨ 'ਤੇ ਸਨਮਾਨ

ਦਸੂਹਾ, 19 ਅਪ੍ਰੈਲ (ਭੁੱਲਰ)- ਦਸੂਹਾ ਵਿਖੇ ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦਾ ਜ਼ਿਲ੍ਹਾ ਪ੍ਰਧਾਨ ਆਪ ਯੂਥ ਵਿੰਗ ਤੇ ਹਲਕਾ ਕੋਆਰਡੀਨੇਟਰ ਬਣਨ 'ਤੇ ਸਨਮਾਨ ਕੀਤਾ ਗਿਆ | ਬਿਕਰਮਜੀਤ ਸਿੰਘ ਸੰਧੂ ਅਤੇ ਦਿਲਬਾਗ ਸਿੰਘ ਗਾਲੋਵਾਲ ਨੇ ਸਿਰਪਾਉ ਦੇ ਕੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ 149 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ

ਦਸੂਹਾ, 19 ਅਪ੍ਰੈਲ (ਭੁੱਲਰ)- ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਅੰਮਿ੍ਤ ਪਾਨ ਕਰਵਾਇਆ ਗਿਆ | ਇਸ ਮੌਕੇ 149 ਪ੍ਰਾਣੀਆਂ ਨੇ ਅੰਮਿ੍ਤਪਾਨ ...

ਪੂਰੀ ਖ਼ਬਰ »

ਕਾਂਗਰਸ ਦੇ ਗੁਰਸੇਵਕ ਮਾਰਸ਼ਲ ਬਣੇ ਨਗਰ ਕੌ ਾਸਲ ਟਾਂਡਾ ਦੇ ਪ੍ਰਧਾਨ

ਟਾਂਡਾ ਉੜਮੁੜ, 19 ਅਪ੍ਰੈਲ (ਦੀਪਕ ਬਹਿਲ)- ਅੱਜ ਨਗਰ ਕੌਂਸਲ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਸਥਾਨਕ ਨਗਰ ਕੌਂਸਲ ਦਫਤਰ ਵਿਖੇ ਐਸ.ਡੀ.ਐਮ. ਰਮਨਦੀਪ ਸਿੰਘ ਹੀਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਨਗਰ ਕੌਂਸਲ ਦੇ ਸਮੂਹ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਜਨਤਾ ਪੁਲਿਸ ਨਾਲ ਸਹਿਯੋਗ ਕਰੇ - ਐੱਸ. ਐਚ. ਓ. ਗੁਰਪ੍ਰੀਤ ਸਿੰਘ

ਦਸੂਹਾ, 19 ਅਪ੍ਰੈਲ (ਭੁੱਲਰ)- ਐੱਸ.ਐੱਸ.ਪੀ. ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਅਤੇ ਡੀ.ਐੱਸ.ਪੀ. ਦਸੂਹਾ ਮਨੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ | ਇਸ ਸਬੰਧੀ ਐੱਸ.ਐੱਚ.ਓ. ਦਸੂਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਹੱਕ ਮੰਗਣ 'ਤੇ ਡੰਡਿਆਂ ਨਾਲ ਨਿਵਾਜ ਰਹੀ - ਧੁੱਗਾ

ਦਸੂਹਾ, 19 ਅਪ੍ਰੈਲ (ਨ.ਪ.ਪ.)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਐਸ.ਸੀ. ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਪਿਛਲੇ ਚਾਰ ਸਾਲਾਂ ਵਿਚ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੱਤਰਕਾਰ ਕੰਵਲਜੀਤ ਸਿੰਘ ਸਿੱਧੂ ਬਠਿੰਡਾ ਦੀ ਮੌਤ 'ਤੇ ਦੁੱਖ ਪ੍ਰਗਟ

ਬਲਾਚੌਰ, 19 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਅਤੇ ਸੀਨੀਅਰ ਪੱਤਰਕਾਰ ਕੰਵਲਜੀਤ ਸਿੰਘ ਸਿੱਧੂ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ 'ਤੇ ਸਥਾਨਕ ਪੱਤਰਕਾਰ ਭਾਈਚਾਰੇ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਸਬੰਧੀ ਸ਼ਹੀਦ ਊਧਮ ...

ਪੂਰੀ ਖ਼ਬਰ »

ਬਲਾਚੌਰ ਦੇ ਵਾਰਡ ਨੰਬਰ 9 ਤੇ 12 ਦੀਆਂ ਉੱਚੀਆਂ ਥਾਵਾਂ 'ਤੇ ਸਥਿਤ ਮੁਹੱਲਿਆਂ 'ਚ ਕਦੋਂ ਪਹੁੰਚੇਗਾ ਪੀਣ ਵਾਲਾ ਪਾਣੀ-ਰਾਣਾ

ਬਲਾਚੌਰ, 19 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਨਗਰ ਕੌਂਸਲ ਬਲਾਚੌਰ ਦੇ ਵਾਰਡ ਨੰਬਰ 9 ਅਤੇ 12 ਦੇ ਕੁੱਝ ਉਚਾਈ 'ਤੇ ਸਥਿਤ ਮੁਹੱਲਿਆਂ ਵਿਚ ਹਾਲੇ ਤੱਕ ਪੀਣ ਵਾਲਾ ਪਾਣੀ ਨਾ ਪਹੁੰਚਣ ਕਾਰਨ ਲੋਕ ਪ੍ਰੇਸ਼ਾਨ ਹਨ | ਇਹ ਜਾਣਕਾਰੀ ਰਾਜਪੂਤ ਸਭਾ ਪੰਜਾਬ ਦੇ ਪ੍ਰਧਾਨ ਰਾਣਾ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਐਜੂਕੇਸ਼ਨਲ ਪਾਰਕ ਦਾ ਉਦਘਾਟਨ

ਬਲਾਚੌਰ, 19 ਅਪੈ੍ਰਲ (ਦੀਦਾਰ ਸਿੰਘ ਬਲਾਚੌਰੀਆ)-ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਸਕੂਲ ਸਟਾਫ਼ ਦੇ ਵਿੱਤੀ ਸਹਿਯੋਗ ਨਾਲ 2 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਐਜੂਕੇਸ਼ਨਲ ਪਾਰਕ ਦਾ ਉਦਘਾਟਨ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਕੰਨਾਂ ਦਾ ਮੁਫ਼ਤ ਟੈਸਟ ਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਲੁਧਿਆਣਾ, 19 ਅਪ੍ਰੈਲ (ਅ.ਬ.)- ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 21 ਅਪ੍ਰੈਲ ਦਿਨ ਬੁੱਧਵਾਰ ...

ਪੂਰੀ ਖ਼ਬਰ »

ਪੰਜਾਬ 'ਚ ਮਹਿੰਗੀ ਬਿਜਲੀ ਆਮ ਲੋਕਾਂ ਦੀ ਜੇਬ 'ਤੇ ਡਾਕਾ- ਜਲਵਾਹਾ

ਨਵਾਂਸ਼ਹਿਰ/ਰਾਹੋਂ, 19 ਅਪ੍ਰੈਲ (ਹਰਵਿੰਦਰ ਸਿੰਘ, ਬਲਵੀਰ ਸਿੰਘ ਰੂਬੀ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਭਰ ਵਿਚ ਮਹਿੰਗੀ ਬਿਜਲੀ ਖਿਲਾਫ਼ ਸ਼ੁਰੂ ਕੀਤੇ ਬਿਜਲੀ ਅੰਦੋਲਨ ਤਹਿਤ ਹਲਕਾ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ...

ਪੂਰੀ ਖ਼ਬਰ »

ਨੌਜਵਾਨਾਂ ਲਈ ਲਾਭਦਾਇਕ ਸਾਬਤ ਹੋ ਰਹੇ ਹਨ ਜ਼ਿਲ੍ਹੇ 'ਚ ਲਗਾਏ ਗਏ ਰੋਜ਼ਗਾਰ ਮੇਲੇ: ਡੀ.ਸੀ.

ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੇਲਿਆਂ ਤਹਿਤ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਵਿੱਚ ਜ਼ਿਲ੍ਹੇ ਵਿੱਚ ਲਗਾਏ ਗਏ ਰੋਜ਼ਗਾਰ ਮੇਲੇ ਨੌਜਵਾਨਾਂ ...

ਪੂਰੀ ਖ਼ਬਰ »

ਚੱਬੇਵਾਲ ਵਿਖੇ ਡਾ: ਰਾਜ ਕੁਮਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਦਾ ਉਦਘਾਟਨ

ਚੱਬੇਵਾਲ, 19 ਅਪ੍ਰੈਲ (ਥਿਆੜਾ)-ਅੱਜ ਚੱਬੇਵਾਲ ਦੀ ਨਵੀਂ ਦਾਣਾ ਮੰਡੀ ਜਿਆਣ ਵਿਖੇ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਦਾ ਉਦਘਾਟਨ ਮੌਜੂਦਾ ਵਿਧਾਇਕ ਡਾ. ਰਾਜ ਕੁਮਾਰ ਵਲੋਂ ਕੀਤਾ ਗਿਆ | ਕਣਕ ਦੀ ਖ਼ਰੀਦ ਦਾ ਉਦਘਾਟਨ ਕਰਨ ਮੌਕੇ ਡਾ. ਰਾਜ ਕੁਮਾਰ ਵਲੋਂ 'ਮੰਡੀ ਵਿਚ ਮੰਜੀ' ਦੀ ...

ਪੂਰੀ ਖ਼ਬਰ »

ਦਸੂਹਾ ਦੇ 24 ਪਿੰਡਾਂ 'ਚ 1125 ਵਿਅਕਤੀਆਂ ਨੂੰ ਐਂਟੀ ਕੋਰੋਨਾ ਵੈਕਸੀਨ ਲਗਾਈ- ਬੀ.ਡੀ.ਪੀ.ਓ. ਭੁੱਲਰ

ਦਸੂਹਾ, 19 ਅਪ੍ਰੈਲ (ਭੁੱਲਰ)- ਅੱਜ ਐੱਸ. ਡੀ. ਐਮ. ਦਸੂਹਾ ਰਣਦੀਪ ਸਿੰਘ ਹੀਰ ਦੀ ਅਗਵਾਈ ਹੇਠ ਦਸੂਹਾ ਦੇ ਵੱਖ-ਵੱਖ 24 ਪਿੰਡਾਂ ਵਿਚ 1125 ਵਿਅਕਤੀਆਂ ਨੂੰ ਐਂਟੀ ਕੋਰੋਨਾ ਵੈਕਸੀਨ ਲਗਾਈ ਗਈ ਜਦ ਕਿ ਵੈਕਸੀਨ ਦਾ ਇਹ ਕੰਮ ਪੂਰਾ ਹਫ਼ਤਾ ਜਾਰੀ ਰਹੇਗਾ | ਇਸ ਸਬੰਧੀ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਸੁਪਰ ਸਿੱਖ ਰਨ ਤੀਸਰੀ ਵਿਸਾਖੀ ਮੈਰਾਥਨ 'ਚ ਬਲਰਾਜ ਚੌਹਾਨ ਤੀਸਰੇ ਸਥਾਨ 'ਤੇ ਰਹੇ

ਹੁਸ਼ਿਆਰਪੁਰ, 19 ਅਪ੍ਰੈਲ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਪਰ ਸਿੱਖ ਰਨ ਤੀਸਰੀ ਵਿਸਾਖੀ ਮੈਰਾਥਨ ਕਰਵਾਈ ਗਈ ਜਿਸ 'ਚ ਹੁਸ਼ਿਆਰਪੁਰ ਦੇ ਪ੍ਰਸਿੱਧ ਸਾਈਕਲਿਸਟ ਤੇ ਦੌੜਾਕ ਮਿਉਂਸਪਲ ਕਾਰਪੋਰੇਸ਼ਨ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਸਰਕਾਰੀ ਸਕੂਲ ਦੀ ਨੁਹਾਰ ਬਦਲੀ

ਦਸੂਹਾ, 14 ਅਪ੍ਰੈਲ (ਕੌਸ਼ਲ)- ਰੋਟਰੀ ਕਲੱਬ ਦਸੂਹਾ ਵਲੋਂ ਦਸੂਹਾ ਦੇ ਪਿੰਡ ਗੌਰਸੀਆਂ ਦੇ ਸਰਕਾਰੀ ਸਕੂਲ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ | ਇਸ ਮੌਕੇ ਰੋਟਰੀ ਕਲੱਬ ਦਸੂਹਾ ਵਲੋਂ ਸਕੂਲ ਦੀ ਇਮਾਰਤ 'ਤੇ ਪੇਂਟ ਕਰਵਾਇਆ ਗਿਆ ਅਤੇ ਥ੍ਰੀ ਡੀ ਤਸਵੀਰਾਂ ...

ਪੂਰੀ ਖ਼ਬਰ »

ਬਸਪਾ ਮਹਿਲਾ ਵਿੰਗ ਦੀ ਮਜ਼ਬੂਤੀ ਲਈ ਪਾਰਟੀ ਆਗੂਆਂ ਦੀ ਮੀਟਿੰਗ

ਹੁਸ਼ਿਆਰਪੁਰ, 19 ਅਪ੍ਰੈਲ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਤੇ ਬੂਥ ਪੱਧਰ 'ਤੇ ਮਹਿਲਾ ਸੰਗਠਨ ਦੇ ਗਠਨ ਨੂੰ ਲੈ ਕੇ ਪਾਰਟੀ ਆਗੂ ਸੁਮਿੱਤਰ ਸਿੰਘ ਸੀਕਰੀ, ਦਿਨੇਸ਼ ਕੁਮਾਰ ਪੱਪੂ, ਪਵਨ ਕੁਮਾਰ ...

ਪੂਰੀ ਖ਼ਬਰ »

ਪੇਂਟਿੰਗ ਬਣਾ ਕੇ ਦਿੱਤਾ ਵਾਤਾਵਰਨ ਬਚਾਉਣ ਦਾ ਸੰਦੇਸ਼

ਹੁਸ਼ਿਆਰਪੁਰ, 19 ਅਪ੍ਰੈਲ (ਹਰਪ੍ਰੀਤ ਕੌਰ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਹੁਸ਼ਿਆਰਪੁਰ 'ਚ ਆਨਲਾਈਨ ਵਿਸ਼ਵ ਆਰਟ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਅਕਸ਼ਿਤਾ, ਭੁਵਨ, ਸਨੇਹਾ, ਕਿ੍ਸ਼ਨਾ, ਪੂਜਾ, ਗਰਿਮਾ, ਬਾਣੀ ਆਦਿ ਨੇ ਘਰਾਂ ਤੋਂ ਆਰਟ ਦੇ ਪ੍ਰਤੀ ਆਪਣਾ ਪਿਆਰ ...

ਪੂਰੀ ਖ਼ਬਰ »

ਪਵਨ ਭੰਮੀਆਂ ਦੀ ਸੇਵਾ-ਮੁਕਤੀ 'ਤੇ ਦੋਆਬਾ ਸਾਹਿਤ ਸਭਾ ਨੇ ਕਵੀ ਦਰਬਾਰ ਕਰਵਾਇਆ

ਗੜ੍ਹਸ਼ੰਕਰ, 19 ਅਪ੍ਰੈਲ (ਧਾਲੀਵਾਲ)- ਸੈਂਟਰੀ ਇਨ ਇੰਡੀਆ 'ਚ ਬਤੌਰ ਮਕੈਨੀਕਲ ਇੰਜੀਨੀਅਰ 36 ਸਾਲ ਦੀ ਸੇਵਾ ਨਿਭਾਉਣ ਉਪਰੰਤ ਸੇਵਾ-ਮੁਕਤ ਹੋਏ ਪਵਨ ਸ਼ਰਮਾ ਭੰਮੀਆਂ ਦੇ ਗ੍ਰਹਿ ਵਿਖੇ ਸੇਵਾ-ਮੁਕਤੀ 'ਤੇ ਦੋਆਬਾ ਸਾਹਿਤ ਸਭਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸਭਾ ...

ਪੂਰੀ ਖ਼ਬਰ »

ਸਟੀਲ ਫ਼ੈਕਟਰੀ 'ਚ ਅੱਗ ਲੱਗਣ ਨਾਲ ਸਾਮਾਨ ਸੜਿਆ

ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਥਾਨਕ ਫੋਕਲ ਪੁਆਇੰਟ 'ਚ ਸਥਿਤ ਸ੍ਰੀ ਸਾਈਾ ਸਟੀਲ ਫ਼ੈਕਟਰੀ 'ਚ ਅੱਗ ਲੱਗਣ ਕਾਰਨ ਲਗਭਗ ਪੂਰਾ ਸਾਮਾਨ ਸੜ ਗਿਆ | ਫ਼ੈਕਟਰੀ ਦੇ ਮਾਲਕ ਅਤੁਲ ਗੁਪਤਾ ਦੇ ਚਚੇਰੇ ਭਰਾ ਈਸ਼ ਗੁਪਤਾ ਨੇ ਦੱਸਿਆ ਕਿ ਸਵੇਰੇ ਕਰੀਬ 10 ਵਜੇ ਅੱਗ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਬਿੱਲ ਸਾੜ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਅੱਡਾ ਸਰਾਂ, 19 ਅਪੈ੍ਰਲ (ਹਰਜਿੰਦਰ ਸਿੰਘ ਮਸੀਤੀ)- ਪਿੰਡ ਘੋੜੇਵਾਹ 'ਚ ਆਮ ਆਦਮੀ ਪਾਰਟੀ ਨੇ ਬਿਜਲੀ ਅੰਦੋਲਨ ਮੁਹਿੰਮ ਤਹਿਤ ਬਿਜਲੀ ਬਿੱਲ ਸਾੜ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | 'ਆਪ' ਆਗੂ ਹਰਮੀਤ ਸਿੰਘ ਔਲਖ ਦੀ ਅਗਵਾਈ 'ਚ ਹੋਏ ਇਸ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਤਸਕਰ ਕਾਬੂ

ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ)- ਪੁਲਿਸ ਨੇ ਇਕ ਔਰਤ ਤਸਕਰ ਸਮੇਤ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਨਜ਼ਾਇਜ ਸਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਹਰਪ੍ਰੀਤ ਸਿੰਘ ਵਾਸੀ ਧੂਰੀਆਂ ਸਰਾਈ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ. ਐਕਸਚੇਂਜ ਭੂੰਗਾ ਦੀ ਮਾੜੀ ਕਾਰਗੁਜ਼ਾਰੀ ਤੋਂ ਖਪਤਕਾਰ ਪ੍ਰੇਸ਼ਾਨ

ਹਰਿਆਣਾ, 19 ਅਪ੍ਰੈਲ (ਹਰਮੇਲ ਸਿੰਘ ਖੱਖ)- ਕਰੀਬ 10 ਦਿਨਾਂ ਤੋਂ ਬੀ.ਐੱਸ.ਐੱਨ.ਐੱਲ. ਐਕਸਚੇਂਜ ਭੂੰਗਾ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਇਲਾਕੇ ਦੇ ਖਪਤਕਾਰਾਂ ਵਲੋਂ ਭੂੰਗਾ ਐਕਸਚੇਂਜ ਸਾਹਮਣੇ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੁਲਦੀਪ ਸਿੰਘ ਖੈਰੜ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 19 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਪੀ.ਏ.ਡੀ.ਬੀ. ਦੇ ਸਾਬਕਾ ਚੇਅਰਮੈਨ ਦਵਿੰਦਰ ਸਿੰਘ ਜ਼ੈਲਦਾਰ ਤੇ ਅਮਰਜੀਤ ਸਿੰਘ ਗਿੱਲ ਅਮਰੀਕਾ ਦੇ ਭਰਾ ਕੁਲਦੀਪ ਸਿੰਘ ਪੁੱਤਰ ਸਵ: ਉਜਾਗਰ ਸਿੰਘ, ਜੋ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦੀ ਆਤਮਿਕ ...

ਪੂਰੀ ਖ਼ਬਰ »

ਪੰਜਾਬ ਜਲ ਸ੍ਰੋਤ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਾਹਿਲਪੁਰ, 19 ਅਪ੍ਰੈਲ (ਰਜਿੰਦਰ ਸਿੰਘ)- ਮਾਹਿਲਪੁਰ ਪੰਜਾਬ ਜਲ ਸ੍ਰੋਤ ਮੁਲਾਜ਼ਮ ਯੂਨੀਅਨ ਸਰਕਲ ਕਮੇਟੀ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਮੱਖਣ ਸਿੰਘ ਲੰਗੇਰੀ ਸਰਕਲ ਪ੍ਰਧਾਨ ਦੀ ਅਗਵਾਈ 'ਚ ਹੋਈ ਜਿਸ ਵਿਚ ਜਥੇਬੰਦੀ ਦੇ ਪੰਜਾਬ ਦੇ ਜਨਰਲ ਸਕੱਤਰ ਰਾਮ ਜੀ ਦਾਸ ...

ਪੂਰੀ ਖ਼ਬਰ »

ਏਜੰਸੀ ਪਨਗ੍ਰੇਨ ਨੇ ਕਣਕ ਮੰਡੀ ਹਰਿਆਣਾ ਵਿਖੇ ਕੀਤੀ ਖ਼ਰੀਦ ਸ਼ੁਰੂ

ਹਰਿਆਣਾ, 19 ਅਪ੍ਰੈਲ (ਹਰਮੇਲ ਸਿੰਘ ਖੱਖ)- ਕਣਕ ਮੰਡੀ ਹਰਿਆਣਾ ਵਿਖੇ ਕਣਕ ਦੀ ਖ਼ਰੀਦ ਏਜੰਸੀ ਪਨਗ੍ਰੇਨ ਅਧੀਨ ਸ਼ੁਰੂ ਹੋ ਗਈ ਹੈ ਜਿਸ ਦਾ ਉਦਘਾਟਨ ਅੱਜ ਵਿਧਾਇਕ ਪਵਨ ਕੁਮਾਰ ਆਦੀਆ ਹਲਕਾ ਸ਼ਾਮਚੁਰਾਸੀ ਵਲੋਂ ਕੀਤਾ ਗਿਆ ਜਦਕਿ ਉਨ੍ਹਾਂ ਨਾਲ ਰਾਜੇਸ਼ ਗੁਪਤਾ ਚੇਅਰਮੈਨ ...

ਪੂਰੀ ਖ਼ਬਰ »

ਏਸ਼ੀਅਨ ਗੋਲਡ ਮੈਡਲਿਸਟ ਵੈਟਰਨ ਐਥਲੀਟ ਗੁਰਭਜਨ ਸਿੰਘ ਬੈਂਸ ਸਵਰਗਵਾਸ

ਗੜ੍ਹਸ਼ੰਕਰ, 19 ਅਪ੍ਰੈਲ (ਧਾਲੀਵਾਲ)- ਏਸ਼ੀਅਨ ਗੋਲਡ ਮੈਡਲਿਸਟ ਵੈਟਰਨ ਐਥਲੀਟ ਗੁਰਭਜਨ ਸਿੰਘ ਬੈਂਸ ਦਾ ਦਿਹਾਂਤ ਹੋ ਗਿਆ | 80 ਵਰਿ੍ਹਆਂ ਦੇ ਗੁਰਭਜਨ ਸਿੰਘ ਬੈਂਸ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ | ਉਨ੍ਹਾਂ ਦਾ ਨੇੜਲੇ ਪਿੰਡ ਮੋਇਲਾ-ਵਾਹਿਦਪੁਰ ਵਿਖੇ ...

ਪੂਰੀ ਖ਼ਬਰ »

ਡੀ. ਐੱਮ. ਸਪੋਰਟਸ ਦਲਜੀਤ ਸਿੰਘ ਹੋਏ ਪਦਉੱਨਤ, ਡੱਫ਼ਰ ਸਕੂਲ 'ਚ ਸੰਭਾਲਿਆ ਅਹੁਦਾ

ਗੜ੍ਹਦੀਵਾਲਾ, 19 ਅਪ੍ਰੈਲ (ਚੱਗਰ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਦੇਖ-ਰੇਖ ਹੇਠ ਮਾਸਟਰ ਕੇਡਰ ਤੋਂ ਲੈਕਚਰਾਰ ਪਦਉੱਨਤੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਅਧਿਆਪਕ ਵਰਗ 'ਚ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼ : ਸੇਵਾ ਦੇ ਪੁੰਜ ਬਾਬਾ ਬੁੱਧ ਸਿੰਘ ਢਾਹਾਂ

ਗੜ੍ਹਸ਼ੰਕਰ : ਆਮ ਲੋਕਾਂ ਦੀਆਂ ਸਿਹਤ ਤੇ ਸਿੱਖਿਆ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨਾ ਸਮੇਂ ਦੀਆਂ ਸਰਕਾਰਾਂ ਦਾ ਮੁੱਢਲਾ ਫ਼ਰਜ਼ ਹੰਦਾ ਹੈ ਪਰ ਸਰਕਾਰਾਂ ਦੀ ਅਣਦੇਖੀ ਦੇ ਚੱਲਦਿਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਤੋਂ ਵਿਹੂਣੇ ûੜ੍ਹ ਮਾਰੇ ਪਛੜੇ ਇਲਾਕਿਆਂ ਵਿਚ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਤਲਵਾੜਾ, 19 ਅਪ੍ਰੈਲ (ਅ. ਪ੍ਰ.)- ਅੱਜ ਹਲਕਾ ਵਿਧਾਇਕ ਅਰੁਣ ਡੋਗਰਾ ਬੀ. ਡੀ. ਪੀ. ਓ. ਦਫ਼ਤਰ ਤਲਵਾੜਾ ਨੇ ਆਪਣੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜ਼ਿਆਦਾਤਰ ਸਮੱਸਿਆਵਾਂ ਦਾ ਨਿਪਟਾਰਾ ਮੌਕੇ 'ਤੇ ਹੀ ਕਰਵਾ ਦਿੱਤਾ ਅਤੇ ਕੁੱਝ ਦੇ ਨਿਪਟਾਰੇ ਲਈ ਵੱਖ-ਵੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX