ਤਾਜਾ ਖ਼ਬਰਾਂ


ਸਬ-ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ
. . .  10 minutes ago
ਨਵੀਂ ਦਿੱਲੀ, 28 ਅਕਤੂਬਰ - ਦਿੱਲੀ ਦੇ ਮੈਦਾਨ ਗੜ੍ਹੀ ਪੁਲਿਸ ਸਟੇਸ਼ਨ ਵਿਚ ਤਾਇਨਾਤ ਇਕ ਸਬ-ਇੰਸਪੈਕਟਰ ਨੂੰ ਕੱਲ੍ਹ ਸਾਕੇਤ ਤੋਂ ਕਥਿਤ ਤੌਰ 'ਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ...
ਸੀਤਾਰਮਨ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਲੈਣਗੇ ਹਿੱਸਾ,ਕਈ ਅਹਿਮ ਮੁੱਦਿਆਂ 'ਤੇ ਚਰਚਾ
. . .  27 minutes ago
ਨਵੀਂ ਦਿੱਲੀ, 28 ਅਕਤੂਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ 29 ਅਕਤੂਬਰ ਨੂੰ ਰੋਮ 'ਚ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਸ਼ਿਰਕਤ ਕਰਨਗੇ | ਇਸ ਬੈਠਕ ਵਿਚ ਕਈ ਅਹਿਮ ਮੁੱਦਿਆਂ ਦੇ ਨਾਲ - ਨਾਲ ਕੋਵਿਡ ਮਹਾਂਮਾਰੀ ਦੀ...
ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ
. . .  34 minutes ago
ਠਾਣੇ, 28 ਅਕਤੂਬਰ - ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  33 minutes ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 2 hours ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 2 hours ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 2 hours ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 2 hours ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 2 hours ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਜਗਰਾਓਂ

ਕੈਪਟਨ ਸੰਧੂ ਵਲੋਂ ਕਣਕ ਦੀ ਨਿਰਵਿਘਨ ਖ਼ਰੀਦ ਲਈ ਚੱਕ ਕਲਾਂ ਤੇ ਹੋਰ ਦਾਣਾ ਮੰਡੀਆਂ ਦਾ ਦੌਰਾ

ਮੁੱਲਾਂਪੁਰ-ਦਾਖਾ, 19 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਵਲੋਂ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜਨ ਦੌਰਾਨ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪਿਛਲੇ ਕਈ ਦਿਨਾਂ ਤੋਂ ਦਾਖਾ ਮਾਰਕੀਟ ਕਮੇਟੀ ਅਤੇ ਸਿੱਧਵਾਂ ਬੇਟ ਅਧੀਨ ਮੰਡੀਆਂ ਦਾ ਨਿਰੀਖਣ ਨਿਰੰਤਰ ਜਾਰੀ ਹੈ | ਦਾਖਾ ਮਾਰਕੀਟ ਕਮੇਟੀ ਅਧੀਨ ਉੱਪ ਖ਼ਰੀਦ ਕੇਂਦਰ ਚੱਕ ਕਲਾਂ ਪਹੁੰਚੇ ਕੈਪਟਨ ਸੰਦੀਪ ਸੰਧੂ ਨਾਲ ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਉਪ ਚੇਅਰਮੈਨ ਸ਼ਾਮ ਲਾਲ ਜਿੰਦਲ, ਸੈਕਟਰੀ ਮਨਮੋਹਣ ਸਿੰਘ, ਡਾਇਰੈਕਟਰ ਪ੍ਰੇਮ ਸਿੰਘ ਸੇਖੋਂ ਮੌਜੂਦ ਰਹੇ | ਆੜ੍ਹਤੀ, ਕਿਸਾਨ, ਮਜ਼ਦੂਰ ਦੇ ਨਾਲ ਮਾਰਕਫੈੱਡ ਖ਼ਰੀਦ ਇੰਸਪੈਕਟਰ ਦੁਆਰਾ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਚੱਕ ਕਲਾਂ ਦਾਣਾ ਮੰਡੀ 'ਚ ਕੈਪਟਨ ਸੰਧੂ ਵਲੋਂ ਕਣਕ ਦੀ ਖ਼ਰੀਦ ਨੂੰ ਲੈ ਕੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ | ਪੱਤਰਕਾਰ ਵਲੋਂ ਬਾਰਦਾਨੇ ਦੀ ਵੱਡੀ ਥੁੜ (ਘਾਟ) ਬਾਰੇ ਸਵਾਲ 'ਚ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਇਸ ਥੁੜ ਨੂੰ ਪੂਰਾ ਕਰਨ ਲਈ ਅੱਜ ਹੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐੱਫ.ਐੱਸ.ਸੀ.) ਸੁਖਵਿੰਦਰ ਸਿੰਘ ਗਿੱਲ ਵਲੋਂ ਮਾਰਕਫੈੱਡ, ਪਨਸਪ, ਵੇਅਰ ਹਾਊਸ, ਪਨਗ੍ਰੇਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਦੱਸਿਆ ਕਿ ਇਸ ਮੁਸ਼ਕਿਲ ਦਾ ਹੱਲ ਕੱਢ ਲਿਆ ਗਿਆ ਹੈ | ਕੈਪਟਨ ਸੰਧੂ ਅਨੁਸਾਰ ਡੀ.ਐੱਫ.ਐੱਸ.ਸੀ. ਵਲੋਂ ਆੜ੍ਹਤੀਏ ਦੁਆਰਾ ਵਰਤੇ ਜਾ ਚੁੱਕੇ ਚੰਗੀ ਹਾਲਤ ਬਾਰਦਾਨੇ ਨੂੰ ਕਣਕ ਦੀ ਭਰਾਈ ਲਈ ਆਦੇਸ਼ ਜਾਰੀ ਕੀਤਾ ਹੈ | ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ ਵਲੋਂ ਅਫ਼ਵਾਹਾਂ 'ਤੇ ਯਕੀਨ ਨਾ ਕੀਤਾ ਜਾਵੇ, ਪੰਜਾਬ ਕਾਂਗਰਸ ਸਰਕਾਰ ਕਣਕ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ, ਘੱਟੋ-ਘੱਟ ਸਮਰਥਨ ਮੁੱਲ 1975 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਖਰੀਦ ਹੋ ਰਹੀ ਹੈ | ਕਣਕ ਦੀ ਅਦਾਇਗੀ ਨੂੰ ਲੈ ਕੇ ਆੜ੍ਹਤੀ-ਕਿਸਾਨ ਦੋਵਾਂ ਨੂੰ ਬਣੀ ਮੁਸ਼ਕਿਲ ਦੇ ਸਵਾਲ 'ਚ ਕੈਪਟਨ ਸੰਦੀਪ ਸੰਧੂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁਸ਼ਕਿਲ ਦਾ ਪਹਿਲਾਂ ਹੀ ਹੱਲ ਕੱਢਿਆ ਹੋਇਆ, ਮੰਗਲਵਾਰ-ਬੁੱਧਵਾਰ ਤੱਕ ਪਹਿਲੇ ਦਿਨਾਂ ਦੀ ਵਿੱਕਰੀ ਵਾਲੀ ਕਣਕ ਦੀ ਅਦਾਇਗੀ ਬੈਂਕ ਖ਼ਾਤਿਆਂ ਵਿਚ ਪਹੁੰਚ ਜਾਵੇਗੀ | ਕਣਕ ਦੇ ਭੰਡਾਰਨ ਲਈ ਪੁਰਾਣੇ ਬਾਰਦਾਨੇ ਦੀ ਖਰੀਦ ਬਾਰੇ ਡੀ.ਐੱਫ.ਐੱਸ.ਸੀ. ਗਿੱਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਪੂਰਤੀ ਲਈ ਯਤਨ ਜਾਰੀ ਹਨ, ਆੜ੍ਹਤੀ ਰਾਹੀਂ ਜੀ.ਐੱਸ.ਟੀ. ਸਮੇਤ ਬਿੱਲ ਵਾਲਾ 41.90 ਅਤੇ ਬਿਨਾਂ ਜੀ.ਐੱਸ.ਟੀ 39.90 ਰੁਪਏ ਰੇਟ ਨਾਲ ਪੁਰਾਣਾ ਚੰਗੀ ਗੁਣਵੱਤਾ ਵਾਲਾ ਬਾਰਦਾਨਾ ਹਾਸਲ ਹੋਵੇਗਾ | ਕਣਕ ਦੀ ਆਮਦ ਸਬੰਧੀ ਸਵਾਲ 'ਚ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗਿੱਲ ਅਨੁਸਾਰ ਲੁਧਿਆਣਾ ਜ਼ਿਲ੍ਹੇ ਅੰਦਰ ਕਰੀਬ 9 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਹੋਵੇਗੀ, ਇਸ ਕਣਕ ਦੀ ਨਿਰਵਿਘਨ ਤੇ ਸੁਚਾਰੂ ਖਰੀਦ, ਲਿਫ਼ਟਿੰਗ ਦੇ ਨਾਲ-ਨਾਲ ਕਿਸਾਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ | ਕੈਪਟਨ ਸੰਦੀਪ ਸੰਧੂ ਵਲੋਂ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਚੇਅਰਮੈਨ ਸੁਰਿੰਦਰ ਸਿੰਘ ਸਿੱਧਵਾਂ ਬੇਟ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨਦੀਪ ਸਿੰਘ, ਸੁਖਪਾਲ ਸਿੰਘ ਸੈਂਪੀ ਭਨੋਹੜ, ਸਰਪੰਚ ਜਗਦੀਸ਼ ਸਿੰਘ ਪਮਾਲ, ਡਾਇਰੈਕਟਰ ਚਰਨਜੀਤ ਅਰੋੜਾ, ਮੈਂਬਰ ਬਲਾਕ ਸੰਮਤੀ ਸੁਖਮਿੰਦਰ ਕੌਰ, ਸਰਪੰਚ ਅਜਮਿੰਦਰ ਸਿੰਘ ਚੱਕ ਕਲਾਂ, ਪੰਚ ਬਲਵਿੰਦਰ ਕੌਰ, ਪੰਚ ਮਸਤਾਨ ਸਿੰਘ, ਪੰਚ ਹਰਨੇਕ ਸਿੰਘ, ਸੁਖਪਾਲ ਸਿੰਘ ਧਾਲੀਵਾਲ, ਕੈਪਟਨ ਬਲਜੀਤ ਸਿੰਘ, ਮਨਜੀਤ ਸਿੰਘ ਦਿਓਲ, ਪ੍ਰੀਤਮ ਸਿੰਘ ਬਾਸੀਆਂ, ਹੋਰ ਮੌਜੂਦ ਸਨ |

ਗੁਰਦੁਆਰਾ ਗੋਬਿੰਦਪੁਰਾ ਵਿਖੇ ਸਮਾਗਮ ਕਰਵਾਇਆ

ਜਗਰਾਉਂ, 19 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਗੋਬਿੰਦਪੁਰਾ (ਮਾਈ ਦਾ) ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ | ਸਮਾਗਮ 'ਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਜਗਰਾਉਂ, 19 ਅਪ੍ਰੈਲ (ਜੋਗਿੰਦਰ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਲੁਧਿਆਣਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ ਫੇਰੂਰਾਈ ਦੀ ਅਗਵਾਈ ਵਿਚ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਨੂੰ ਉਨ੍ਹਾਂ ਦੇ ਜਗਰਾਉਂ ਸਥਿਤ ਦਫ਼ਤਰ ਵਿਖੇ ਮਿਲਿਆ | ਵਫ਼ਦ ਨੇ ਮੰਗ ...

ਪੂਰੀ ਖ਼ਬਰ »

ਕਿਸਾਨ ਦੇ ਬੈਂਕ ਖ਼ਾਤੇ 'ਚੋਂ ਕਿਸੇ ਨੌਸਰਬਾਜ਼ ਨੇ ਰੁਪਏ ਉਡਾਏ

ਭੰੂਦੜੀ, 19 ਅਪ੍ਰੈਲ (ਕੁਲਦੀਪ ਸਿੰਘ ਮਾਨ)-ਕਿਸਾਨ ਦੇ ਬੈਂਕ ਖਾਤੇ ਵਿਚੋਂ ਕਿਸੇ ਨੌਸਰਬਾਜ਼ ਵਲੋਂ ਰੁਪਏ ਕਢਾਏ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦਿਆਂ ਕਿਸਾਨ ਹਰਬੰਸ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਕੋਟਮਾਨ ਨੇ ਇਕ ਹਲਫੀਆ ਬਿਆਨ ਰਾਹੀਂ ਦੱਸਿਆ ਕਿ ਮੇਰਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਹਲਕੇ 'ਚ ਅਧਿਆਪਕ ਰੈਲੀ 25 ਨੂੰ -ਡੀ.ਟੀ.ਐੱਫ

ਮੁੱਲਾਂਪੁਰ-ਦਾਖਾ, 19 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਦੀਆਂ ਅਧਿਆਪਕ, ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ਼ 25 ਅਪ੍ਰੈਲ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਹਲਕੇ ਸੰਗਰੂਰ ਵਿਖੇ ...

ਪੂਰੀ ਖ਼ਬਰ »

ਭੂੰਦੜੀ ਮੰਡੀ 'ਚ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਕੈਪਟਨ ਸੰਦੀਪ ਸੰਧੂ ਤੇ ਹੋਰ ਆਗੂ ਪੁੱਜੇ

ਭੂੰਦੜੀ, 19 ਅਪ੍ਰੈਲ (ਕੁਲਦੀਪ ਸਿੰਘ ਮਾਨ)-ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਮੰਡੀਆਂ 'ਚੋਂ ਜਲਦੀ ਚੁੱਕਿਆ ਜਾਵੇਗਾ ਇਹ ਵਿਚਾਰ ਭੂੰਦੜੀ ਮੰਡੀ 'ਚ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਕੈਪਟਨ ਸੰਦੀਪ ਸੰਧੂ ਨੇ ਸਾਂਝੇ ਕਰਦਿਆਂ ਕਹੇ | ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਅੰਮਿ੍ਤਧਾਰੀ ਕਮੇਟੀ ਬਣਾਉਣ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਨੌਜਵਾਨਾਂ ਨੂੰ ਮਿਲੇ ਭਾਈ ਗਰੇਵਾਲ

ਜਗਰਾਉਂ, 19 ਅਪ੍ਰੈਲ (ਜੋਗਿੰਦਰ ਸਿੰਘ)-ਜਗਰਾਉਂ ਦੇ ਪਿੰਡ ਮਲਕ ਵਿਖੇ ਗੁਰਦੁਆਰਾ ਲੋੋਹ ਲੰਗਰ ਸਾਹਿਬ ਦੀ ਨਵੀਂ ਬਣੀ ਕਮੇਟੀ ਬਣਦਿਆਂ ਹੀ ਵਿਵਾਦਾਂ ਦੇ ਘੇਰੇ 'ਚ ਆ ਗਈ ਹੈ | ਪਿਛਲੇ ਦਿਨੀਂ ਨਗਰ ਨਿਵਾਸੀਆਂ ਵਲੋਂ ਪਿੰਡ ਦਾ ਇਕੱਠ ਕਰਕੇ ਚੁਣੇ ਨੁਮਾਇੰਦਿਆਂ 'ਤੇ ਕੁਝ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ੍ਹ 'ਚ ਆਕਸੀਜਨ ਦੀ ਉਦਯੋਗਿਕ ਵਰਤੋਂ 'ਤੇ ਮੁਕੰਮਲ ਰੋਕ ਲਗਾਈ

ਲੁਧਿਆਣਾ, 19 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲੇ੍ਹ ਵਿਚ ਆਕਸੀਜਨ ਦੀ ਉਦਯੋਗਿਕ ਵਰਤੋਂ 'ਤੇ ਮੁਕੰਮਲ ਰੋਕ ਲਗਾ ਦਿੱਤੀ ਹੈ, ਉਨ੍ਹਾਂ ਨਾਲ ਹੀ ਜ਼ਿਲ੍ਹੇ ਦੇ ਸਾਰੇ ਵਿਦਿਅਕ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਂਕੀਮਾਨ ਵਿਖੇ ਟੋਲ ਪ੍ਰਬੰਧਕਾਂ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤੀ ਨਾਅਰੇਬਾਜ਼ੀ

ਚੌਕੀਮਾਨ, 19 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਪ੍ਰਧਾਨ ਪਵਨ ਸਿੰਘ ਧਨੋਆਂ ਤਲਵੰਡੀ ਦੀ ਅਗਵਾਈ ਵਿਚ ਟੋਲ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ 'ਚ ਫ਼ਸਲ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਕੈਪਟਨ ਸੰਧੂ

ਹੰਬੜਾਂ, 19 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਪੰਜਾਬ ਦੇ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਅੱਜ ਪੁੜੈਣ ਮੰਡੀ ਦੌਰਾ ਕਰਕੇ ਖ੍ਰੀਦ ਪ੍ਰਬੰਧਾਂ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ 'ਤੇ ਹੀ ...

ਪੂਰੀ ਖ਼ਬਰ »

ਜ਼ਖ਼ਮੀ ਅਹਾਤਾ ਮਾਲਕ ਨੇ ਰਾਏਕੋਟ ਪੁਲਿਸ 'ਤੇ ਲਗਾਏ ਕਾਰਵਾਈ ਨਾ ਕਰਨ ਦੇ ਕਥਿਤ ਦੋਸ਼

ਰਾਏਕੋਟ, 19 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਪਿੰਡ ਤਲਵੰਡੀ ਰਾਏ ਦੀ ਦਾਣਾ ਮੰਡੀ 'ਚ ਸ਼ਰਾਬ ਦਾ ਅਹਾਤਾ ਚਲਾ ਰਹੇ ਰਾਏਕੋਟ ਦੇ ਨੌਜਵਾਨ ਉੱਪਰ ਕੁਝ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰਕੇ ਗੰਭੀਰ ਰੂਪ 'ਚ ਜ਼ਖ਼ਮੀ ਕਬਰ ਦਿੱਤਾ ਸੀ ਜੋ ਸਿਵਲ ਹਸਪਤਾਲ ...

ਪੂਰੀ ਖ਼ਬਰ »

ਮਲਕਪੁਰ-ਬੀਰਮੀ ਵਲੋਂ ਕਰਵਾਏ ਛੇਵੇਂ ਛਿੰਝ ਮੇਲੇ 'ਚ ਪਹਿਲਵਾਨਾਂ ਨੇ ਦਿਖਾਏ ਜੌਹਰ

ਹੰਬੜਾਂ, 19 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਮਲਕਪੁਰ ਤੇ ਪਿੰਡ ਬੀਰਮੀ ਦੇ ਸਹਿਯੋਗ ਨਾਲ ਪੀਰ ਬਾਬਾ ਲੱਖ ਦਾਤਾ ਜੀ ਦੇ ਅਸਥਾਨ 'ਤੇ ਪਹਿਲਵਾਨ ਗਿਆਨ ਦੀ ਅਗਵਾਈ ਹੇਠ ਛੇਵਾਂ ਛਿੰਝ ਮੇਲਾ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਬੁਢੇਲ ਵਿਖੇ ਸਾੜੇ ਬਿਜਲੀ ਬਿੱਲ

ਗੁਰੂਸਰ ਸੁਧਾਰ, 19 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਮਹਿੰਗੀ ਬਿਜਲੀ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਦੀ ਹਾਜ਼ਰੀ ਵਿਚ ਪਿੰਡ ਬੁਢੇਲ ਵਿਖੇ ਜ਼ਿਆਦਾ ਰਕਮ ਵਾਲੇ ਬਿਜਲੀ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਭਾਰੀ ਵਾਧਾ ਕਰਨ ਵਾਲਾ ਪਾਵਰਕਾਮ ਚੱਲ ਰਿਹਾ ਹੈ ਥੁੱਕ-ਲੁੱਕ ਦੀ ਨੀਤੀ 'ਤੇ

ਸਿੱਧਵਾਂ ਬੇਟ, 19 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਇਕ ਪਾਸੇ ਮਹਿਕਮਾ ਪਾਵਰਕਾਮ ਘਰੇਲੂ ਬਿਜਲੀ ਦੀਆਂ ਦਰਾਂ 'ਚ ਵਾਧਾ ਕਰਕੇ ਆਪਣੇ ਖ਼ਪਤਕਾਰਾਂ 'ਤੇ ਭਾਰੀ ਬੋਝ ਤਾਂ ਪਾ ਰਿਹਾ ਹੈ ਅਤੇ ਦੂਜੇ ਪਾਸੇ ਮਹਿਕਮਾ ਖੇਤਾਂ ਵਿਚ ਪੱਕੀ ਕਣਕ ਦਾ ਬਹਾਨਾ ਲਗਾਕੇ ਆਪਣੀਆਂ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਸਰਾਭਾ ਦਾਣਾ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੱਖੋਵਾਲ/ਸਰਾਭਾ, 19 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੇ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ, ਬਸ਼ਰਤੇ ਕਿ ਕਿਸਾਨ ਮੰਡੀ 'ਚ ਸੁੱਕੀ ਫ਼ਸਲ ਲਿਆਉਣ | ਇਹ ਪ੍ਰਗਟਾਵਾ ਅੱਜ ਹਲਕਾ ਇੰਚਾਰਜ ਕੈਪਟਨ ...

ਪੂਰੀ ਖ਼ਬਰ »

ਮਾਤਾ ਹਰਜੀਤ ਕੌਰ ਵਲੀਪੁਰ ਦੀ ਮੌਤ 'ਤੇ ਇਯਾਲੀ, ਹੋਰਨਾਂ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 19 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਈ ਮਾਤਾ ਹਰਜੀਤ ਕੌਰ ਵਲੀਪੁਰ ਕਲਾਂ ਦੀ ਮੌਤ 'ਤੇ ਦੁੱਖ ਪ੍ਰਗਟਾਉਣ ਲਈ ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਹੰਸਰਾ ਪਰਿਵਾਰ ਦੇ ਗ੍ਰਹਿ ਵਲੀਪੁਰ ਕਲਾਂ ਪਹੁੰਚੇ | ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਨੂੰ ਦਿੱਲੀ ਬਾਰਡਰਾਂ 'ਤੇ ਪੁੱਜਣ ਦੀ ਅਪੀਲ

ਜਗਰਾਉਂ, 19 ਅਪ੍ਰੈਲ (ਜੋਗਿੰਦਰ ਸਿੰਘ)-ਸਾਰੇ ਪਿੰਡਾਂ ਚੋਂ ਜਿਥੇ ਵੀ ਹਾੜ੍ਹੀ ਦਾ ਕੰਮ ਨਿਬੜ ਗਿਆ ਹੈ ਵੱਧ ਤੋਂ ਵੱਧ ਕਿਸਾਨ ਮਜ਼ਦੂਰ ਦਿੱਲੀ ਬਾਰਡਰਾਂ 'ਤੇ ਅੱਜ-ਕੱਲ੍ਹ 'ਚ ਵੱਡੀ ਗਿਣਤੀ 'ਚ ਪੁੱਜਣ | ਇਹ ਸ਼ਬਦ ਅੱਜ ਦੇ 201ਵੇਂ ਦਿਨ 'ਚ ਪੁੱਜੇ ਸਥਾਨਕ ਰੇਲ ਪਾਰਕ 'ਚ ਸੰਘਰਸ਼ ...

ਪੂਰੀ ਖ਼ਬਰ »

ਜ਼ਿਲ੍ਹੇ ਭਰ ਦੀਆਂ ਮੰਡੀਆਂ 'ਚ 3,34,646 ਮੀਟਿ੍ਕ ਟਨ ਕਣਕ ਦੀ ਨਿਰਵਿਘਨ ਖ਼ਰੀਦ-ਡੀ.ਐੱਫ.ਐੱਸ.ਸੀ. ਗਿੱਲ

ਮੁੱਲਾਂਪੁਰ-ਦਾਖਾ, 19 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਜ਼ਿਲ੍ਹਾ ਲੁਧਿਆਣਾ ਅੰਦਰ ਜਿਥੇ ਕਣਕ ਦੀ ਵਾਢੀ ਨੇ ਪੂਰਾ ਜੋੋਰ ਫੜ ਲਿਆ, ਉੱਥੇ ਹੀ ਪੰਜਾਬ ਸਰਕਾਰ ਵਲੋਂ ਵੀ ਖਰੀਦ ਪੂਰੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ | ਮੰਡੀਆਂ 'ਚ ਕਣਕ ਦੀ ਖਰੀਦ ਦੇ ਸੁਚਾਰੂ ਪ੍ਰਬੰਧਾਂ, ...

ਪੂਰੀ ਖ਼ਬਰ »

ਹਲਵਾਰਾ ਮੰਡੀ 'ਚ ਆੜ੍ਹਤੀਏ ਤੇ ਕਿਸਾਨ ਬਾਗੋ-ਬਾਗ਼

ਹਲਵਾਰਾ, 19 ਅਪ੍ਰੈਲ (ਭਗਵਾਨ ਢਿੱਲੋਂ)-ਸਥਾਨਕ ਦਾਣਾ ਮੰਡੀ 'ਚ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਤੇ ਮੰਡੀ ਦੇ ਸੁਚਾਰੂ ਕਾਰਜ ਦਾ ਪਤਾ ਲੈਣ ਪਹੁੰਚਿਆ ਤਾਂ ਮਾਰਕੀਟ ਕਮੇਟੀ ਦੇ ਕਲਰਕ ਦਵਿੰਦਰ ਸਿੰਘ ਤੋਂ ਪ੍ਰਾਪਤ ਸੂਚਨਾ ਅਨੁਸਾਰ ਇੱਥੇ ਪਨਗ੍ਰੇਨ ਤੇ ਪਨਸਪ ...

ਪੂਰੀ ਖ਼ਬਰ »

-ਮਾਮਲਾ ਕਣਕ ਖ਼ਰੀਦ ਦੇ ਪ੍ਰਬੰਧ ਖੋਖਲੇ ਹੋਣ ਦਾ- ਕੈਪਟਨ ਸਰਕਾਰ ਨੇ ਸੂਬੇ ਦੀਆਂ ਮੰਡੀਆਂ 'ਚ ਕਿਸਾਨਾਂ ਨੂੰ ਰੋਲਿਆਂ

ਰਾਏਕੋਟ, 19 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਕਾਂਗਰਸ ਸਰਕਾਰ ਵਲੋਂ ਕਣਕ ਦੀ ਫ਼ਸਲ ਮੰਡੀਆਂ 'ਚ ਆਉਣ ਤੋਂ ਪਹਿਲਾਂ ਤਾਂ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦੀ ਫ਼ਸਲ ਦਾ 72 ਘੰਟਿਆਂ 'ਚ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਪਿੰਡ ਭਨੋਹੜ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਲਾਂਪੁਰ-ਦਾਖਾ, 19 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪਿੰਡ ਭਨੋਹੜ ਵਿਖੇ ਛੋਟੇ-ਵੱਡੇ ਰਸਤਿਆਂ ਨੂੰ ਇੰਟਰਲਾਕ ਟਾਇਲਾਂ ਨਾਲ ਪੱਕਿਆਂ ਬਣਾਉਣ, ਸੀਵਰੇਜ ਪ੍ਰਾਜੈਕਟ ਦਾ ਅੱਧਾ ਹਿੱਸਾ ਤਿਆਰ ਹੋ ਜਾਣ 'ਤੇ ਉਦਘਾਟਨ ਅਤੇ ਦੂਸਰਾ ਹਿੱਸਾ ਤਿਆਰ ਕਰਵਾਉਣ ਲਈ ਨੀਂਹ ਪੱਥਰ ...

ਪੂਰੀ ਖ਼ਬਰ »

'ਪੈਸੇ ਜਮ੍ਹਾਂ ਕਰਵਾਉਣੇ ਆ ਤਾਂ ਕਰਵਾ ਦਿਓ' 'ਲੈਣੇ ਹਨ ਤਾਂ ਜਗਰਾਉਂ, ਰਾਏਕੋਟ ਜਾਓ'

ਹਠੂਰ, 19 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਇਕ ਪਾਸੇ ਸਰਕਾਰਾਂ ਦੇਸ਼ ਨੂੰ ਡਿਜ਼ੀਟਲ ਬਣਾਉਣ ਲਈ ਆਏ ਦਿਨ ਨਵੇਂ ਐਲਾਨ ਕਰਕੇ ਨਵੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ ਪਰ ਦੂਸਰੇ ਪਾਸੇ ਆਪਣੀ ਕਮਾਈ ਬੈਂਕਾਂ 'ਚ ਜ਼ਮ੍ਹਾਂ ਕਰਵਾਉਣ ਉਪਰੰਤ ਲੋੜ ਪੈਣ ਸਮੇਂ ਜਦ ਲੋਕੀ ਬੈਂਕਾਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਐੱਸ. ਡੀ. ਐੱਮਜ਼ ਨੂੰ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੀ ਹਦਾਇਤ

ਲੁਧਿਆਣਾ, 19 ਅਪ੍ਰੈਲ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟਾਂ (ਐੱਸ.ਡੀ.ਐਮਜ਼) ਨੂੰ ਨਿਰਦੇਸ਼ ਦਿੱਤੇ ਕਿ ਉਹ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਭਰ ਦੀਆਂ ਮੰਡੀਆਂ 'ਚ ਅਨਾਜ ਦੀ ਨਿਰਵਿਘਨ ਖਰੀਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX