ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  7 minutes ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  40 minutes ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  51 minutes ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  44 minutes ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 1 hour ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 1 hour ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 1 hour ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ ਦੀਆਂ ਮੰਡੀਆਂ 'ਚ ਆਈ ਕਣਕ 'ਚੋਂ 97 ਫ਼ੀਸਦੀ ਦੀ ਹੋਈ ਖ਼ਰੀਦ

ਨਵਾਂਸ਼ਹਿਰ, 19 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ | ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 90,322 ਮੀਟਿ੍ਕ ਟਨ ਕਣਕ ਵਿਚੋਂ 87,534 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ 97 ਫ਼ੀਸਦੀ ਬਣਦੀ ਹੈ | ਰੋਜ਼ਾਨਾ ਦੇ ਆਧਾਰ 'ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਮੌਸਮ ਵਿਚ ਖ਼ਰਾਬੀ ਕਾਰਨ ਕਣਕ ਦੀ ਆਮਦ ਅਤੇ ਖ਼ਰੀਦ ਵਿਚ ਕੁਝ ਖੜੋਤ ਆਈ ਸੀ ਪਰ ਜ਼ਿਲ੍ਹੇ ਭਰ ਵਿਚ ਸੁਚਾਰੂ ਪ੍ਰਬੰਧਾਂ ਕਾਰਨ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਔਸਤਨ ਰੋਜ਼ਾਨਾ 20 ਹਜ਼ਾਰ ਮੀਟਿ੍ਕ ਟਨ ਤੋਂ ਵੱਧ ਕਣਕ ਦੀ ਆਮਦ ਹੋ ਰਹੀ ਹੈ, ਜਿਸ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 87,534 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਿਸ ਵਿਚੋਂ ਪਨਗ੍ਰੇਨ ਵਲੋਂ 23,609 ਮੀਟਿ੍ਕ ਟਨ, ਮਾਰਕਫੈੱਡ ਵੱਲੋਂ 20,534 ਮੀਟਿ੍ਕ ਟਨ, ਪਨਸਪ ਵੱਲੋਂ 21,444 ਮੀਟਿ੍ਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 12,426 ਮੀਟਿ੍ਕ ਟਨ ਤੇ ਐਫ.ਸੀ.ਆਈ. ਵਲੋਂ 9521 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿਚ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਸਬੰਧਤ ਮਾਰਕੀਟ ਕਮੇਟੀ ਦੇ ਦਫ਼ਤਰ ਜਾਂ ਜ਼ਿਲ੍ਹਾ ਮੰਡੀ ਅਫ਼ਸਰ ਦੇ ਦਫ਼ਤਰ ਦੇ ਧਿਆਨ 'ਚ ਲਿਆਵੇ | ਉਨ੍ਹਾਂ ਦੱਸਿਆ ਕਿ ਸਾਰੇ ਖ਼ਰੀਦ ਕੇਂਦਰਾਂ 'ਚ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ |

ਅਕਾਲੀ ਦਲ ਵਲੋਂ ਦਾਣਾ ਮੰਡੀ ਬੰਗਾ ਅੱਗੇ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ

ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬੰਗਾ ਵਲੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੀ ਅਗਵਾਈ 'ਚ ਦਾਣਾ ਮੰਡੀ ਵਿਖੇ ਆੜ੍ਹਤੀ ਵਰਗ ਅਤੇ ਜਿੰਮੀਦਾਰਾਂ ਨੂੰ ਬਾਰਦਾਨੇ ਤੇ ਚੁਕਾਈ ਦੀ ਸਮੱਸਿਆ ਨੂੰ ਲੈ ਕੇ ਰੋਸ ...

ਪੂਰੀ ਖ਼ਬਰ »

ਕਰਾਵਰ ਮੰਡੀਆਂ 'ਚ ਲੱਗੇ ਬੋਰੀਆਂ ਦੇ ਅੰਬਾਰ, ਆਈ ਬਾਰਦਾਨੇ ਦੀ ਘਾਟ

ਮਜਾਰੀ/ਸਾਹਿਬਾ, 19 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਮਜਾਰੀ ਖੇਤਰ ਦੀਆਂ ਕਰਾਵਰ, ਸਾਹਿਬਾ ਤੇ ਬਕਾਪੁਰ ਦਾਣਾ ਮੰਡੀਆਂ ਵਿਚ ਸਰਕਾਰੀ ਏਜੰਸੀਆਂ ਵਲੋਂ ਖ਼ਰੀਦੀ ਹੋਈ ਕਣਕ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ ਦੀਆਂ ਫੜਾਂ ਭਰ ਜਾਣ ਨਾਲ ਬੋਰੀਆਂ ਦੇ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣਾ ਅਤਿ ਜ਼ਰੂਰੀ - ਡਾ: ਗੁਰਕੀਰਤ ਸਿੰਘ

ਸੰਧਵਾਂ, 19 ਅਪ੍ਰੈਲ (ਪ੍ਰੇਮੀ ਸੰਧਵਾਂ) - ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਹਤ ਕੇਂਦਰ ਸੂੰਢ-ਮਕਸੂਦਪੁਰ ਵਿਖੇ ਕੋਰੋਨਾ ਰੋਕੂ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ 'ਚ ਵੱਖ-ਵੱਖ ਪਿੰਡਾਂ ਨਾਲ ਸਬੰਧਤ 45 ਸਾਲ ਤੋਂ ਉਪਰ ਉਮਰ ਵਾਲੇ 66 ਦੇ ਕਰੀਬ ...

ਪੂਰੀ ਖ਼ਬਰ »

ਹੈੱਡ ਮਾਸਟਰ ਸੁਖਪਾਲ ਦਾਸ ਦੀ ਅਗਵਾਈ 'ਚ ਘਰ-ਘਰ ਜਾ ਕੇ ਦਾਖਲਾ ਮੁਹਿੰਮ ਚਲਾਈ

ਪੋਜੇਵਾਲ ਸਰਾਂ, 19 ਅਪ੍ਰੈਲ (ਨਵਾਂਗਰਾਈਾ)- ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਦੇ ਹੈੱਡ ਮਾਸਟਰ ਸੁਖਪਾਲ ਦਾਸ ਦੀ ਅਗਵਾਈ ਵਿਚ ਸਮੂਹ ਸਟਾਫ਼ ਵਲੋਂ ਅੱਜ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰੀ ਸਕੂਲ ਵਿਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਮੁੱਖੂਪੁਰ ਵਿਖੇ ਰਾਮ ਨੌਵੀਂ ਸਬੰਧੀ ਸਾਲਾਨਾ ਤਿੰਨ ਦਿਨਾ ਸਮਾਗਮ ਆਰੰਭ

ਪੋਜੇਵਾਲ ਸਰਾਂ, 19 ਅਪ੍ਰੈਲ (ਰਮਨ ਭਾਟੀਆ)- ਸ੍ਰੀ ਰਾਮ ਦਰਬਾਰ ਭੂਰੀਵਾਲਾ ਆਸ਼ਰਮ ਪਿੰਡ ਮੁੱਖੂਪੁਰ ਵਿਖੇ ਭਗਵਾਨ ਰਾਮ ਦੇ ਜਨਮ ਉਤਸਵ ਰਾਮ ਨੌਵੀਂ ਸਬੰਧੀ ਸਾਲਾਨਾ ਤਿੰਨ ਦਿਨਾਂ ਸਮਾਗਮ ਅੰਮਿ੍ਤਾ ਨੰਦ ਤੇ ਸਵਾਮੀ ਪ੍ਰਕਾਸ਼ਾ ਨੰਦ ਦੀ ਸਰਪ੍ਰਸਤੀ ਹੇਠ ਕੋਰੋਨਾ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 741 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 72 ਦੇ ਕੱਟੇ ਚਲਾਨ

ਨਵਾਂਸ਼ਹਿਰ, 19 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 49 ਨਵੇਂ ਮਾਮਲੇ ਆਏ

ਨਵਾਂਸ਼ਹਿਰ, 19 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 49 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 13, ਬਲਾਕ ਮੁਜੱਫਰਪੁਰ 'ਚ 7, ਬਲਾਕ ਰਾਹੋਂ 'ਚ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੇ ਪਟਾਕੇ ਵਜਾਉਣ ਵਾਲਿਆਂ ਦੇ ਪੁਲਿਸ ਵਜਾਉਣ ਲੱਗੀ ਪਟਾਕੇ

ਨਵਾਂਸ਼ਹਿਰ, 19 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਲੰਮਾ ਸਮਾਂ ਹੋ ਗਿਆ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਬੁਲਟ ਮੋਟਰਸਾਈਕਲਾਂ ਦੇ ਸਲੰਸਰਾਂ ਦੀਆਂ ਕੰਨ ਪਾੜਵੀਆਂ ਆਵਾਜ਼ਾਂ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ ਪਰ ਟਰੈਫ਼ਿਕ ਪੁਲਿਸ ਅਜਿਹੇ ਕਥਿਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 23, 27 ਅਤੇ 29 ਨੂੰ ਲੱਗਣਗੇ ਮੈਗਾ ਰੁਜ਼ਗਾਰ ਮੇਲੇ

ਨਵਾਂਸ਼ਹਿਰ, 19 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ' ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਵਿਚ ਮੈਗਾ ਰੁਜ਼ਗਾਰ ਮੇਲੇ ਲਗਾਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ ਮੰਡੀ 'ਚ ਚੇਅਰਮੈਨ ਪੂੰਨੀ ਵਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਸੰਧਵਾਂ, 19 ਅਪ੍ਰੈਲ (ਪ੍ਰੇਮੀ ਸੰਧਵਾਂ) - ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਦਰਬਜੀਤ ਸਿੰਘ ਪੂੰਨੀ ਨੇ ਸਾਬਕਾ ਵਿਧਾਇਕ ਚੌ. ਮੋਹਣ ਲਾਲ ਬਹਿਰਾਮ ਸਮੇਤ ਮੰਡੀ ਸੁਪਰਵਾਈਜ਼ਰ ਦਲਬੀਰ ਸਿੰਘ ਤੇ ਸੈਕਟਰੀ ਵਰਿੰਦਰ ਕੁਮਾਰ ਦੀ ਹਾਜ਼ਰੀ 'ਚ ਮਕਸੂਦਪੁਰ-ਸੂੰਢ ਮੰਡੀ 'ਚ ਕਣਕ ...

ਪੂਰੀ ਖ਼ਬਰ »

ਸ਼ੀਤਲਾ ਮਾਤਾ ਮੰਦਰ 'ਚ ਚੋਰੀ

ਕਾਠਗੜ੍ਹ/ਰੱਤੇਵਾਲ 19 ਅਪ੍ਰੈਲ (ਬਲਦੇਵ ਸਿੰਘ ਪਨੇਸਰ, ਆਰ.ਕੇ. ਸੂਰਾਪੁਰੀ) ਬੀਤੀ ਰਾਤ ਚੋਰਾਂ ਵਲੋਂ ਕਸਬਾ ਕਾਠਗੜ੍ਹ ਦੇ ਪ੍ਰਾਚੀਨ ਧਾਰਮਿਕ ਅਸਥਾਨ ਸ਼ੀਤਲਾ ਮਾਤਾ ਮੰਦਰ ਵਿੱਚ ਗੋਲਕ ਨੂੰ ਪੰਜਵੀਂ ਵਾਰ ਨਿਸ਼ਾਨਾ ਬਣਾਉਣ ਦਾ ਸਮਾਚਾਰ ਹੈ | ਸੇਵਾਦਾਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਗਤ ਧੰਨਾ ਟਰੱਸਟ ਵਲੋਂ ਜੋਗਿੰਦਰ ਕੌਰ ਖਾਨਪੁਰ ਦਾ ਸਨਮਾਨ

ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਟਰੱਸਟ ਵਲੋਂ ਜੋਗਿੰਦਰ ਕੌਰ ਖਾਨਪੁਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਹ ਸਨਮਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਵਲੋਂ ਭੇਟ ਕੀਤਾ ਗਿਆ | ਹਸਪਤਾਲ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਨਰਸਿੰਗ ਕਾਲਜ 'ਚ ਨਰਸਿੰਗ ਫਾਊਾਡੇਸ਼ਨ ਮਾਡਲ ਪ੍ਰਦਰਸ਼ਨੀ

ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਜੀ. ਐਨ. ਐਮ. ਪਹਿਲਾ ਸਾਲ ਦੇ ਵਿਦਿਆਰਥੀਆਂ ਵਲੋਂ ਵਰਲਡ ਹੈਲਥ ਡੇਅ ਨੂੰ ਸਮਰਪਿਤ ਨਰਸਿੰਗ ਫਾਊਾਡੇਸ਼ਨ ਮਾਡਲ ਪ੍ਰਦਰਸ਼ਨੀ ਲਗਾਈ ਗਈ | ਇਸ ਨਰਸਿੰਗ ਫਾਊਾਡੇਸ਼ਨ ...

ਪੂਰੀ ਖ਼ਬਰ »

ਜਮੀਤਗੜ੍ਹ ਵਿਖੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ

ਰੈਲਮਾਜਰਾ/ਕਾਠਗੜ੍ਹ, 19 ਅਪ੍ਰੈਲ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)- ਸਿਹਤ ਵਿਭਾਗ ਬਲਾਚੌਰ ਦੀ ਟੀਮ ਵਲੋਂ ਕੋਵਿਡ-19 ਦੀ ਰੋਕਥਾਮ ਲਈ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਅਤੇ ਐੱਸ.ਐਮ.ਓ. ਬਲਾਚੌਰ ਕੁਲਵਿੰਦਰ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਬੰਗਾ, 19 ਅਪ੍ਰੈਲ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਗੁਰਮਤਿ ਪ੍ਰਚਾਰ ਰਾਗੀ ਸਭਾ ਦੋਆਬਾ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਾਉਣ ਲਈ ਜਲਦ ਪਾਰਲੀਮੈਂਟ ਵੱਲ ਕੀਤਾ ਜਾਵੇਗਾ ਮਾਰਚ- ਰਾਣਾ

ਰੱਤੇਵਾਲ, 19 ਅਪ੍ਰੈਲ (ਆਰ.ਕੇ. ਸੂਰਾਪੁਰੀ)- ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲ਼ੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਐਮ.ਐੱਸ.ਪੀ. ਦੀ ਕਾਨੂੰਨੀ ਗਰੰਟੀ ਹਾਸਲ ਕਰਨ ਲਈ ਮਈ ਮਹੀਨੇ ਵਿਚ ਪਾਰਲੀਮੈਂਟ ਵੱਲ ਮਾਰਚ ਕੀਤਾ ਜਾਵੇਗਾ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਮਾਤਾ ਸ਼ੰਕਰੋ ਦੇਵੀ ਟਕਾਰਲਾ ਨੂੰ ਅੰਤਿਮ ਵਿਦਾਇਗੀ

ਭੱਦੀ, 19 ਅਪ੍ਰੈਲ (ਨਰੇਸ਼ ਧੌਲ)- ਚੌਧਰੀ ਹਰਮੇਸ਼ ਲਾਲ ਥਾਣੇਦਾਰ ਡੀ.ਐੱਸ.ਪੀ. ਦਫ਼ਤਰ ਬਲਾਚੌਰ ਅਤੇ ਚੌਧਰੀ ਹਰਜਿੰਦਰ ਸਿੰਘ ਦੇ ਮਾਤਾ ਸ਼ੰਕਰੋ ਦੇਵੀ ਪਤਨੀ ਚੌਧਰੀ ਰੂਪ ਲਾਲ ਪ੍ਰਧਾਨ (ਸੇਵਾ ਮੁਕਤ ਏਅਰ ਫੋਰਸ ਅਫਸਰ) ਬੀਤੇ ਦਿਨ ਅਚਾਨਕ ਹੀ ਆਪਣੀ ਸੰਸਾਰਿਕ ਯਾਤਰਾ ਪੂਰੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐਸ. ਡੀ. ਐਮ ਬੰਗਾ ਨੂੰ ਮਿਲਿਆ

ਬੰਗਾ, 19 ਅਪ੍ਰੈਲ (ਕਰਮ ਲਧਾਣਾ) - ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ ਨੂੰ ਮਿਲਿਆ ਤੇ ਉਨ੍ਹਾਂ ਨੂੰ ਕਣਕ ਦੀ ਫ਼ਸਲ ਨੂੰ ਅੱਗ ਲਗਣ ਨਾਲ ਹੋਣ ਵਾਲੇ ਨੁਕਸਾਨ ਦੀ ਤੁਰੰਤ ਭਰਪਾਈ ਲਈ ਮੁਆਵਜ਼ਾ ਦੇਣ ਸਬੰਧੀ ਮੰਗ ਪੱਤਰ ਦਿੱਤਾ | ਕਿਸਾਨ ...

ਪੂਰੀ ਖ਼ਬਰ »

ਸਰਕਾਰ ਪਿੰਡ-ਪਿੰਡ ਠੇਕੇ ਖੋਲ੍ਹਣ ਦੀ ਥਾਂ ਵਿਕਾਸ ਦੇ ਹੋਰ ਮੌਕੇ ਲੱਭੇ- ਚੌਹਾਨ

ਨਵਾਂਸ਼ਹਿਰ, 19 ਅਪ੍ਰੈਲ (ਹਰਵਿੰਦਰ ਸਿੰਘ)- ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪਿਛਲੇ ਇਕ ਸਾਲ ਤੋਂ ਲੋਕ ਆਰਥਿਕ ਸੰਕਟ ਕਾਰਨ ਮਾਨਸਿਕ ਪ੍ਰੇਸ਼ਾਨੀਆਂ ਵਿਚ ਉਲਝੇ ਹੋਏ ਹਨ ਤੇ ਸਕੂਲ ਨਾ ਖੁੱਲ੍ਹਣ ਕਰਕੇ ਸਿੱਖਿਆ ਦਾ ਲਗਾਤਾਰ ਨਿਘਾਰ ਹੁੰਦਾ ਜਾ ਰਿਹਾ ਹੈ ਪਰ ...

ਪੂਰੀ ਖ਼ਬਰ »

ਆਪਣੇ ਬਲਬੂਤੇ 'ਤੇ ਤਰੱਕੀ ਕਰ ਰਿਹਾ ਪਿੰਡ ਮੰਡੇਰ
ਸਰਪੰਚ
ਮੁਕੰਦਪੁਰ
ਬੰਗਾ
ਬੰਗਾ
510 ਏਕੜ
ਥਾਣਾ
ਬਲਾਕ
ਵਿਧਾਨ ਸਭਾ ਹਲਕਾ
ਰਕਬਾ
ਕੁੱਲ ਆਬਾਦੀ

ਦੇਸ ਰਾਜ ਬੰਗਾ 9464331265 ਮੁਕੰਦਪੁਰ – ਕਸਬਾ ਮੁਕੰਦਪੁਰ ਦੀ ਪਹਾੜੀ ਦਿਸ਼ਾ ਵਿਚ ਵਸਿਆ ਦਰਮਿਆਨੀ ਵਸੋਂ ਵਾਲਾ ਪਿੰਡ ਮੰਡੇਰ ਲੰਮੇ ਸਮੇਂ ਤੋਂ ਅਨੇਕਾਂ ਸਰਕਾਰੀ ਸਹੂਲਤਾਂ ਤੋਂ ਸੱਖਣਾ ਰਿਹਾ ਪਰ ਫਿਰ ਵੀ ਪਿੰਡ ਦੇ ਕੁੱਝ ਉਦਮੀ ਲੋਕਾਂ ਦੇ ਉਪਰਾਲਿਆਂ ਸਦਕਾ ਇਹ ਪਿੰਡ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਔਰਤ ਗਿ੍ਫ਼ਤਾਰ

ਹੁਸ਼ਿਆਰਪੁਰ, 19 ਅਪ੍ਰੈਲ (ਹਰਪ੍ਰੀਤ ਕੌਰ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਇਕ ਔਰਤ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਮਲਜੀਤ ਕੌਰ ਵਾਸੀ ਬੋਹਣ ਨਜਾਇਜ਼ ਸ਼ਰਾਬ ਵੇਚਣ ਦਾ ...

ਪੂਰੀ ਖ਼ਬਰ »

ਨਗਰ ਕੌ ਾਸਲ ਗੜ੍ਹਸ਼ੰਕਰ ਦੇ ਪ੍ਰਧਾਨ ਦੀ ਚੋਣ 22 ਨੂੰ

ਗੜ੍ਹਸ਼ੰਕਰ, 19 ਅਪ੍ਰੈਲ (ਧਾਲੀਵਾਲ)- ਨਗਰ ਕੌਂਸਲ ਗੜ੍ਹਸ਼ੰਕਰ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ 22 ਅਪ੍ਰੈਲ ਨੂੰ ਸਵੇਰੇ 11 ਵਜੇ ਨਗਰ ਕੌਂਸਲ ਦਫ਼ਤਰ ਵਿਖੇ ਰੱਖੀ ਗਈ ਹੈ | ਇਸ ਮੌਕੇ ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਉਣ ਉਪਰੰਤ ਪ੍ਰਧਾਨ, ਸੀਨੀਅਰ ਵਾਈਸ ...

ਪੂਰੀ ਖ਼ਬਰ »

ਬਸਪਾ ਮਹਿਲਾ ਵਿੰਗ ਦੀ ਮਜ਼ਬੂਤੀ ਲਈ ਪਾਰਟੀ ਆਗੂਆਂ ਦੀ ਮੀਟਿੰਗ

ਹੁਸ਼ਿਆਰਪੁਰ, 19 ਅਪ੍ਰੈਲ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਤੇ ਬੂਥ ਪੱਧਰ 'ਤੇ ਮਹਿਲਾ ਸੰਗਠਨ ਦੇ ਗਠਨ ਨੂੰ ਲੈ ਕੇ ਪਾਰਟੀ ਆਗੂ ਸੁਮਿੱਤਰ ਸਿੰਘ ਸੀਕਰੀ, ਦਿਨੇਸ਼ ਕੁਮਾਰ ਪੱਪੂ, ਪਵਨ ਕੁਮਾਰ ...

ਪੂਰੀ ਖ਼ਬਰ »

ਪੇਂਟਿੰਗ ਬਣਾ ਕੇ ਦਿੱਤਾ ਵਾਤਾਵਰਨ ਬਚਾਉਣ ਦਾ ਸੰਦੇਸ਼

ਹੁਸ਼ਿਆਰਪੁਰ, 19 ਅਪ੍ਰੈਲ (ਹਰਪ੍ਰੀਤ ਕੌਰ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਹੁਸ਼ਿਆਰਪੁਰ 'ਚ ਆਨਲਾਈਨ ਵਿਸ਼ਵ ਆਰਟ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਅਕਸ਼ਿਤਾ, ਭੁਵਨ, ਸਨੇਹਾ, ਕਿ੍ਸ਼ਨਾ, ਪੂਜਾ, ਗਰਿਮਾ, ਬਾਣੀ ਆਦਿ ਨੇ ਘਰਾਂ ਤੋਂ ਆਰਟ ਦੇ ਪ੍ਰਤੀ ਆਪਣਾ ਪਿਆਰ ...

ਪੂਰੀ ਖ਼ਬਰ »

ਸਟੀਲ ਫ਼ੈਕਟਰੀ 'ਚ ਅੱਗ ਲੱਗਣ ਨਾਲ ਸਾਮਾਨ ਸੜਿਆ

ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਥਾਨਕ ਫੋਕਲ ਪੁਆਇੰਟ 'ਚ ਸਥਿਤ ਸ੍ਰੀ ਸਾਈਾ ਸਟੀਲ ਫ਼ੈਕਟਰੀ 'ਚ ਅੱਗ ਲੱਗਣ ਕਾਰਨ ਲਗਭਗ ਪੂਰਾ ਸਾਮਾਨ ਸੜ ਗਿਆ | ਫ਼ੈਕਟਰੀ ਦੇ ਮਾਲਕ ਅਤੁਲ ਗੁਪਤਾ ਦੇ ਚਚੇਰੇ ਭਰਾ ਈਸ਼ ਗੁਪਤਾ ਨੇ ਦੱਸਿਆ ਕਿ ਸਵੇਰੇ ਕਰੀਬ 10 ਵਜੇ ਅੱਗ ...

ਪੂਰੀ ਖ਼ਬਰ »

ਪਵਨ ਭੰਮੀਆਂ ਦੀ ਸੇਵਾ-ਮੁਕਤੀ 'ਤੇ ਦੋਆਬਾ ਸਾਹਿਤ ਸਭਾ ਨੇ ਕਵੀ ਦਰਬਾਰ ਕਰਵਾਇਆ

ਗੜ੍ਹਸ਼ੰਕਰ, 19 ਅਪ੍ਰੈਲ (ਧਾਲੀਵਾਲ)- ਸੈਂਟਰੀ ਇਨ ਇੰਡੀਆ 'ਚ ਬਤੌਰ ਮਕੈਨੀਕਲ ਇੰਜੀਨੀਅਰ 36 ਸਾਲ ਦੀ ਸੇਵਾ ਨਿਭਾਉਣ ਉਪਰੰਤ ਸੇਵਾ-ਮੁਕਤ ਹੋਏ ਪਵਨ ਸ਼ਰਮਾ ਭੰਮੀਆਂ ਦੇ ਗ੍ਰਹਿ ਵਿਖੇ ਸੇਵਾ-ਮੁਕਤੀ 'ਤੇ ਦੋਆਬਾ ਸਾਹਿਤ ਸਭਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸਭਾ ...

ਪੂਰੀ ਖ਼ਬਰ »

ਮੈਂਬਰਾਂ ਦੇ ਵਿਰੋਧ ਦੇ ਬਾਵਜੂਦ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੇ ਪ੍ਰਧਾਨ ਦੀ ਚੋਣ ਚਰਚਾ 'ਚ

ਜਲੰਧਰ, 19 ਅਪ੍ਰੈਲ (ਜਸਪਾਲ ਸਿੰਘ)-ਕੋਰੋਨਾ ਦੇ ਵਧ ਰਹੇ ਪ੍ਰਕੋਪ ਦੇ ਬਾਵਜੂਦ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੀਆਂ ਚੋਣਾਂ ਕਰਵਾਉਣ ਦਾ ਜ਼ਿਆਦਾਤਾਰ ਮੈਂਬਰਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਨਵੀਂ ਬਣੀ ਐਡਹਾਕ ਕਮੇਟੀ ਚੋਣਾਂ ਕਰਵਾਉਣ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਬੰਗਾ ਦਾਣਾ ਮੰਡੀਆਂ ਦਾ ਦੌਰਾ

ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਕਿਰਤੀ ਕਿਸਾਨ ਯੂਨੀਅਨ ਵਲੋਂ ਦਾਣਾ ਮੰਡੀ ਬੰਗਾ ਦਾ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਦੀ ਅਗਵਾਈ 'ਚ ਦੌਰਾ ਕੀਤਾ ਗਿਆ | ਮੰਡੀ ਵਿਚ ਬਾਰਦਾਨੇ ਦੀ ਕਿੱਲਤ ਤੇ ਚੁਕਾਈ ਸਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ...

ਪੂਰੀ ਖ਼ਬਰ »

ਕੈਂਪ ਦੌਰਾਨ 100 ਦੇ ਕਰੀਬ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ

ਸੜੋਆ, 19 ਅਪ੍ਰੈਲ (ਨਾਨੋਵਾਲੀਆ)- ਡਾ: ਗੁਰਿੰਦਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਸੜੋਆ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਹਿਆਤਪੁਰ ਸਿੰਘਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਤੇ ਹਾਜ਼ਰ ਪਿੰਡ ਵਾਸੀਆਂ ਦੀ ਇੱਛਾ ਅਨੁਸਾਰ ਕਰੀਬ 100 ...

ਪੂਰੀ ਖ਼ਬਰ »

ਐਕਸ-ਰੇ ਮਸ਼ੀਨ ਖਰੀਦਣ ਲਈ ਪਠਲਾਵਾ ਹਸਪਤਾਲ ਦੀ ਪ੍ਰਵਾਸੀ ਸੰਗਤ ਵਲੋਂ ਮਦਦ

ਬੰਗਾ, 19 ਅਪ੍ਰੈਲ (ਕਰਮ ਲਧਾਣਾ)- ਇਲਾਕੇ ਦੇ ਲੋੜਵੰਦ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਸੰਤ ਬਾਬਾ ਘਨੱਯਾ ਸਿੰਘ ਚੈਰੀਟੇਬਲ ਹਸਪਤਾਲ ਪਠਲਾਵਾ ਵੱਖ-ਵੱਖ ਮੈਡੀਕਲ ਸਹੂਲਤਾਂ ਲਈ ਹਰਮਨ ਪਿਆਰਾ ਹੋ ਰਿਹਾ ਹੈ | ਹਸਪਤਾਲ ਟਰੱਸਟ ਦੇ ਪ੍ਰਧਾਨ ਹਰਪਾਲ ਸਿੰਘ ਸਰਪੰਚ ਪਠਲਾਵਾ ਦੀ ...

ਪੂਰੀ ਖ਼ਬਰ »

ਲੰਗੇਰੀ ਹਲਟ ਦੌੜਾਂ ਦਾ ਪਹਿਲਾ ਇਨਾਮ ਪੀਤਾ ਖੇੜਾ ਤੇ ਭਿੰਦੇ ਦੀਆਂ ਜੋਗਾਂ ਨੇ ਜਿੱਤਿਆ

ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ, ਦੇਸ ਰਾਜ ਬੰਗਾ) - ਸੰਤਾਂ ਦੀ ਕੁਟੀਆ ਲੰਗੇਰੀ ਵਿਖੇ ਸਾਲਾਨਾ ਹਲਟੀ ਦੌੜਾਂ ਪਿਆਰਾ ਸਿੰਘ ਦੀ ਅਗਵਾਈ ਵਿਚ ਕਰਵਾਈਆਂ ਗਈਆਂ | ਇਸ ਮੌਕੇ ਦੌੜਾਂ ਦੇ ਮੁਕਾਬਲੇ ਵਿਚ 72 ਬਲਦਾਂ ਦੀਆਂ ਜੋੜੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 19 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਓਟ ...

ਪੂਰੀ ਖ਼ਬਰ »

ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ: ਵਿਧਾਇਕ ਸੁੱਖੀ

ਮੇਹਲੀ, 19 ਅਪ੍ਰੈਲ (ਸੰਦੀਪ ਸਿੰਘ) - ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਕੇ ਪੰਜਾਬ ਦੀ ਸੱਤਾ ਵਿਚ ਆਏ ਹਨ, ਉਨ੍ਹਾਂ ਵਲੋਂ ਆਪਣੇ ਕਾਰਜ-ਕਾਲ ਦੇ ਦੌਰਾਨ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਚਾਹੇ ਉਹ ਨਸ਼ਾ ਖਤਮ ਕਰਨ ਦੀ ਗੱਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX