ਤਾਜਾ ਖ਼ਬਰਾਂ


ਪਵਨ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਪਠਾਨਕੋਟ ਦਾ ਅਹੁਦਾ ਸੰਭਾਲਿਆ
. . .  1 minute ago
ਪਠਾਨਕੋਟ, 22 ਜੂਨ (ਸੰਧੂ) - ਪਸੂ ਹਸਪਤਾਲ ਪਠਾਨਕੋਟ ਵਿਖੇ ਪਵਨ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦਾ ਅਹੁਦਾ ਸੰਭਾਲ ਲਿਆ...
ਪੰਜਾਬ ਭਰ ਤੋਂ ਆਏ ਨਗਰ ਕੌਂਸਲ ਸਫ਼ਾਈ ਸੇਵਕਾਂ ਨੇ ਦੋਰਾਹਾ 'ਚ ਰਾਸ਼ਟਰੀ ਰਾਜ ਮਾਰਗ ਕੀਤਾ ਜਾਮ
. . .  7 minutes ago
ਦੋਰਾਹਾ, 22 ਜੂਨ ( ਮਨਜੀਤ ਸਿੰਘ ਗੱਲ) - ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਦੇ ਨਗਰ ਕੌਂਸਲਾਂ 'ਚ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਅੱਜ ਆਪਣੀਆਂ ਹੱਕੀ ...
ਦਫ਼ਤਰੀ ਕਰਮਚਾਰੀਆਂ ਨੇ ਵਾਕਆਊਟ ਕਰ ਕੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  13 minutes ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਦਫ਼ਤਰੀ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਵਿਖੇ ਦਫ਼ਤਰ ਚੋਂ ਵਾਕਆਊਟ ਕਰ ਕੇ...
ਦਿੜ੍ਹਬਾ ਵਿਖੇ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਭਾਰੀ ਵਾਧੇ ਖ਼ਿਲਾਫ਼ ਟਰੱਕ ਅਪਰੇਟਰਾਂ ਨੇ ਕੀਤੀ ਹੜਤਾਲ
. . .  20 minutes ago
ਦਿੜ੍ਹਬਾ ਮੰਡੀ (ਸੰਗਰੂਰ), 22 ਜੂਨ (ਹਰਬੰਸ ਸਿੰਘ ਛਾਜਲੀ) - ਤੇਲ ਕੀਮਤਾਂ ਵਿਚ ਭਾਰੀ ਵਾਧੇ ਖ਼ਿਲਾਫ਼ ਦਿੜ੍ਹਬਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ...
ਖੇਤਾਂ ਤੇ ਘਰਾਂ ਲਈ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਕਟੋਰਾ ਅੱਡੇ 'ਤੇ ਲਗਾਇਆ ਧਰਨਾ
. . .  31 minutes ago
ਆਰਿਫ਼ਕੇ, 22 ਜੂਨ (ਬਲਬੀਰ ਸਿੰਘ ਜੋਸਨ) - ਕਿਸਾਨਾਂ ਨੂੰ ਖੇਤਾਂ ਵਾਸਤੇ ਅੱਠ ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਮਜਬੂਰਨ ਕਿਸਾਨਾਂ ਨੇ ਆਰਿਫਕੇ ਫ਼ਿਰੋਜ਼ਪੁਰ ਮੇਨ ਰੋਡ ਜਾਮ ਕਰ ਕੇ ...
ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਮਿਲੀ ਅਣਪਛਾਤੀ ਲਾਸ਼
. . .  38 minutes ago
ਜਲੰਧਰ, 22 ਜੂਨ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ...
ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਲੜੀ ਜਾਵੇਗੀ ਚੋਣ - ਖੜਗੇ
. . .  48 minutes ago
ਨਵੀਂ ਦਿੱਲੀ, 22 ਜੂਨ - ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਮਾਮਲਿਆਂ ਬਾਰੇ ਕਾਂਗਰਸ ਦੇ ਪੈਨਲ ਦੇ ਪ੍ਰਧਾਨ ਮੱਲੀਕਾਰਜੁਨ ਖੜਗੇ ਦਾ ਕਹਿਣਾ ਹੈ ...
ਕੋਵਿਡ19 'ਤੇ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਦਾ ਵ੍ਹਾਈਟ ਪੇਪਰ
. . .  1 minute ago
ਨਵੀਂ ਦਿੱਲੀ, 22 ਜੂਨ - ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਕੋਵਿਡ19 'ਤੇ ਵ੍ਹਾਈਟ ਪੇਪਰ ਜਾਰੀ ਕੀਤਾ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸੰਸਦ, ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਤ
. . .  about 1 hour ago
ਨਵੀਂ ਦਿੱਲੀ, 22 ਜੂਨ - ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੇ ਦਫ਼ਤਰ ਵਿਚ ਤਿੰਨ ਮੈਂਬਰੀ ਏ.ਆਈ.ਸੀ.ਸੀ. ਪੈਨਲ ਨੂੰ ਮਿਲਣ ...
ਐਸ.ਆਈ.ਟੀ.ਪਹੁੰਚੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰਨ
. . .  59 minutes ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਸ਼੍ਰੋਮਣੀ ਅਕਾਲੀ ਦਲ ਦੇ...
ਭਾਰਤ ਬਾਇਓਟੈਕ ਦੇ ਕੋਵੈਕਸਿਨ ਫੇਜ਼ 3 ਦੇ ਅੰਕੜਿਆਂ ਦੀ ਹੋਵੇਗੀ ਅੱਜ ਸਮੀਖਿਆ
. . .  about 1 hour ago
ਨਵੀਂ ਦਿੱਲੀ, 22 ਜੂਨ - ਭਾਰਤ ਬਾਇਓਟੈਕ ਦੇ ਕੋਵੈਕਸਿਨ ਦੇ ਫੇਜ਼ 3 ਦੇ ਅੰਕੜਿਆਂ ਦੀ ਸਮੀਖਿਆ ਕਰਨ ਲਈ ਵਿਸ਼ਾ ਮਾਹਰ ਕਮੇਟੀ ...
ਕੈਪਟਨ ਅੱਜ ਮੁੜ ਤਿੰਨ ਮੈਂਬਰੀ ਏ.ਆਈ.ਸੀ.ਸੀ. ਪੈਨਲ ਨੂੰ ਮਿਲਣਗੇ
. . .  about 1 hour ago
ਨਵੀਂ ਦਿੱਲੀ, 22 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਰਾਜ ਸਭਾ ਵਿਚ ਤਿੰਨ ਮੈਂਬਰੀ ਏ.ਆਈ.ਸੀ.ਸੀ. ਪੈਨਲ...
91 ਦਿਨਾਂ ਬਾਅਦ 50 ਹਜ਼ਾਰ ਤੋਂ ਹੇਠਾਂ ਆਇਆ ਨਵੇਂ ਕੋਵਿਡ19 ਕੇਸਾਂ ਦਾ ਅੰਕੜਾ
. . .  about 2 hours ago
ਨਵੀਂ ਦਿੱਲੀ, 22 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 42 ਹਜ਼ਾਰ 640 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜੋ ਪਿਛਲੇ 91 ਦਿਨਾਂ ਬਾਅਦ ਘੱਟ ਕੇਸ...
ਗਲੀ 'ਚ ਗੱਡੀਆਂ ਲੰਘਾਉਣ ਤੋਂ ਹੋਏ ਝਗੜੇ 'ਚ ਇਕ ਨੌਜਵਾਨ ਦਾ ਕਤਲ, ਦੋ ਗੰਭੀਰ
. . .  about 3 hours ago
ਸੁਲਤਾਨਵਿੰਡ (ਅੰਮ੍ਰਿਤਸਰ), 22 ਜੂਨ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕਾ ਕੋਟ ਮਿੱਤ ਸਿੰਘ ਵਿਖੇ ਬੀਤੀ ਦੇਰ ਰਾਤ ਸ਼ਰਾਬੀ ਹੋਏ ਕੁਝ ਨੌਜਵਾਨਾਂ ਵਲੋਂ ਗਲੀ ਵਿਚੋਂ ਗੱਡੀਆਂ ਲੰਘਾਉਣ ਲਈ ਰਸਤੇ ਨੂੰ ਲੈ ਕੇ ਹੋਈ ਲੜਾਈ 'ਚ ਇਕ ਨੌਜਵਾਨ ਦਾ ਕਤਲ ਹੋ ਗਿਆ ਤੇ ਦੋ ਜਣੇ ਗੰਭੀਰ...
ਅੱਜ ਗੈਰ ਕਾਂਗਰਸੀ ਵਿਰੋਧੀ ਦਲਾਂ ਨਾਲ ਬੈਠਕ ਦੀ ਮੇਜ਼ਬਾਨੀ ਕਰਨਗੇ ਸ਼ਰਦ ਪਵਾਰ
. . .  about 3 hours ago
ਨਵੀਂ ਦਿੱਲੀ, 22 ਜੂਨ - ਨੈਸ਼ਨਲ ਕਾਂਗਰਸ ਪਾਰਟੀ ਦੇ ਪ੍ਰਮੁੱਖ ਸ਼ਰਦ ਪਵਾਰ ਅੱਜ ਮੰਗਲਵਾਰ ਨੂੰ ਗੈਰ ਕਾਂਗਰਸੀ ਵਿਰੋਧੀ ਦਲਾਂ ਦੀ ਬੈਠਕ ਦੀ ਮੇਜ਼ਬਾਨੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਖ਼ਿਲਾਫ਼ ਇਕਜੁੱਟ ਹੋਣ...
ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦੇ ਨਜ਼ਰ ਆ ਰਹੇ ਲੋਕ
. . .  about 4 hours ago
ਨਵੀਂ ਦਿੱਲੀ, 22 ਜੂਨ - ਕੋਰੋਨਾ ਦੀ ਪ੍ਰਚੰਡ ਦੂਸਰੀ ਲਹਿਰ ਦੇ ਮੱਧਮ ਪੈਣ ਨਾਲ ਜਿੱਥੇ ਸਰਕਾਰਾਂ ਵਲੋਂ ਕੋਰੋਨਾ ਨਿਯਮਾਂ ਵਿਚ ਢਿੱਲ ਦਿੱਤੀ ਜਾ ਰਹੀ ਹੈ। ਇਸ ਵਿਚਕਾਰ ਲੋਕਾਂ ਵਿਚਾਲੇ ਕੋਰੋਨਾ ਖ਼ੌਫ਼ ਨਦਾਰਦ ਹੁੰਦਾ ਜਾ ਰਿਹਾ ਹੈ। ਜਿਸ ਦੀ ਤਾਜ਼ਾ ਮਿਸਾਲ ਦਿੱਲੀ ਵਿਚ ਉਸ ਵਕਤ ਵੇਖਣ ਨੂੰ ਮਿਲੀ, ਜਦੋਂ ਵੱਡੀ ਗਿਣਤੀ...
ਅੱਜ ਦਾ ਵਿਚਾਰ
. . .  about 4 hours ago
'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਫ਼ਤਹਿਗੜ੍ਹ ਸਾਹਿਬ

ਬਾਰਦਾਨੇ ਦੀ ਘਾਟ ਜਾਰੀ, ਦੁਖੀ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਮੁੱਖ ਮਾਰਗ ਜਾਮ

ਬਸੀ ਪਠਾਣਾਂ, 19 ਅਪ੍ਰੈਲ (ਰਵਿੰਦਰ ਮੌਦਗਿਲ, ਗੌਤਮ) - ਬੀਤੇ ਦਿਨ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੇ ਭਰੋਸੇ ਦੇ ਬਾਵਜੂਦ ਸੋਮਵਾਰ ਨੂੰ ਵੀ ਅਨਾਜ ਮੰਡੀ ਬਸੀ ਪਠਾਣਾਂ 'ਚ ਬਾਰਦਾਨੇ ਦੀ ਘਾਟ ਲਗਾਤਾਰ ਜਾਰੀ ਰਹੀ, ਜਿਸ ਤੋਂ ਪ੍ਰੇਸ਼ਾਨ ਹੋ ਰਹੇ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਬਸੀ ਪਠਾਣਾਂ-ਮੋਰਿੰਡਾ ਮੁੱਖ ਮਾਰਗ ਦੇ ਨਾਲ ਖਰੜ ਰੋਡ ਨੂੰ ਵੀ ਜਾਮ ਕਰ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਰੋਸ ਧਰਨੇ ਦੌਰਾਨ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਅਨਾਜ ਮੰਡੀਆਂ 'ਚ ਕਣਕ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰਨ 'ਚ ਪੂਰੀ ਤਰਾਂ ਨਾਕਾਮ ਰਹੀ ਹੈ | ਉਨ੍ਹਾਂ ਬਾਰਦਾਨੇ ਦੀ ਘਾਟ ਦੀ ਸਮੱਸਿਆ ਤੁਰੰਤ ਹੱਲ ਕਰਨ ਦੀ ਮੰਗ ਕੀਤੀ | ਮੌਕੇ 'ਤੇ ਪਹੰੁਚੇ ਤਹਿਸੀਲਦਾਰ ਅਵਤਾਰ ਸਿੰਘ ਜੰਗੂ ਅਤੇ ਡੀ.ਐਸ.ਪੀ ਸੁਵਿੰਦਰ ਸਿੰਘ ਚੌਹਾਨ ਦੇ ਸ਼ਾਮ ਤੱਕ ਬਾਰਦਾਨੇ ਦੀ ਘਾਟ ਦੀ ਸਮੱਸਿਆ ਹੱਲ ਕੀਤੇ ਜਾਣ ਦੇ ਭਰੋਸੇ ਦੇ ਬਾਵਜੂਦ ਖ਼ਬਰ ਲਿਖੇ ਜਾਣ ਤੱਕ ਸੜਕ ਜਾਮ ਤੇ ਰੋਸ ਧਰਨਾ ਜਾਰੀ ਸੀ | ਇਸ ਮੌਕੇ ਭਾਰੀ ਗਿਣੀ 'ਚ ਆੜ੍ਹਤੀ ਤੇ ਕਿਸਾਨ ਮੌਜੂਦ ਸਨ |

ਪਿੰਡ ਬੁੱਗਾ ਕਲਾਂ ਦੀ ਅਨਾਜ ਮੰਡੀ 'ਚ ਸ਼੍ਰੋ.ਅ.ਦਲ ਵਲੋਂ ਨਾਅਰੇਬਾਜ਼ੀ

ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ)- ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਅਨਾਜ ਮੰਡੀਆਂ 'ਚ ਹਾੜੀ ਦੀ ਫ਼ਸਲ ਕਣਕ ਨੂੰ ਖ਼ਰੀਦਣ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ ਹਨ, ਜਿਸ ਕਾਰਨ ਕਈ ਕਿਸਾਨ ਮੰਡੀਆਂ 'ਚ ਪ੍ਰੇਸ਼ਾਨ ਹੋ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਕੂਲਾਂ ਦੇ ਮੁਖੀ ਕਿਤਾਬਾਂ ਦੀ ਵੰਡ ਕਰਕੇ ਰਿਕਾਰਡ ਈ-ਪੋਰਟਲ 'ਤੇ ਅੱਪਲੋਡ ਕਰਨ ਜ਼ਿਲ੍ਹਾ ਸਿੱਖਿਆ ਅਫ਼ਸਰ

ਫ਼ਤਹਿਗੜ੍ਹ ਸਾਹਿਬ, 19 ਅਪੈ੍ਰਲ (ਰਾਜਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ 2021-22 ਦੇ ਸੈਸ਼ਨ ਲਈ ਸਰਕਾਰੀ ਸਕੂਲਾਂ ਦੇ ਬੱਚਿਆਂ ਨੰੂ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ | ਇਹ ਕਿਤਾਬਾਂ ਬੀ.ਪੀ.ਈ.ਓ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਨਾ ਦੂਰ ਹੋਣ 'ਤੇ ਮੰਤਰੀ ਆਸ਼ੂ ਦਾ ਕੀਤਾ ਜਾਵੇਗਾ ਘਿਰਾਓ- ਬੜਿੰਗ

ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਅਨਾਜ ਮੰਡੀਆਂ 'ਚ ਚੱਲ ਰਹੇ ਢਿੱਲੇ ਖ਼ਰੀਦ ਪ੍ਰਬੰਧਾਂ ਤੇ ਬਾਰਦਾਨੇ ਦੀ ਕਮੀ ਕਾਰਨ ਅੱਜ ਕਿਸਾਨ ਮੰਡੀਆਂ 'ਚ ਰੁਲਣ ਲਈ ਮਜਬੂਰ ਹੋ ਗਏ ਹਨ, ਜਿਸ ਕਾਰਨ ਹਲਕਾ ਅਮਲੋਹ ਦੀਆਂ ਅਨਾਜ ਮੰਡੀਆਂ 'ਚ ਕਿਸਾਨਾਂ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਖ਼ਰੀਦ ਕੇਂਦਰਾਂ 'ਚ ਲੱਗੇ ਕਣਕ ਦੇ ਢੇਰ

ਨੰਦਪੁਰ ਕਲੌੜ, 19 ਅਪ੍ਰੈਲ (ਜਰਨੈਲ ਸਿੰਘ ਧੁੰਦਾ)- ਮਾਰਕੀਟ ਕਮੇਟੀ ਬਸੀ ਪਠਾਣਾਂ ਅਧੀਨ ਖ਼ਰੀਦ ਕੇਂਦਰ ਨੰਦਪੁਰ ਕਲੌੜ, ਰਾਇਲੋਂ ਅਤੇ ਬਡਵਾਲਾ ਵਿਖੇ ਬਾਰਦਾਨੇ ਦੀ ਘਾਟ ਕਾਰਨ ਕਣਕ ਦੇ ਢੇਰ ਲੱਗ ਚੁੱਕੇ ਹਨ | ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੀਨੀਅਰ ਆਗੂ ਅਤੇ ...

ਪੂਰੀ ਖ਼ਬਰ »

ਗ਼ਰੀਬੀ ਤੋਂ ਤੰਗ ਵਿਆਹੁਤਾ ਵਲੋਂ ਖ਼ੁਦਕੁਸ਼ੀ

ਬਸੀ ਪਠਾਣਾਂ, 19 ਅਪ੍ਰੈਲ (ਰਵਿੰਦਰ ਮੌਦਗਿਲ, ਗੌਤਮ)- ਸੋਮਵਾਰ ਦੀ ਸਵੇਰ ਵਿਆਹੁਤਾ ਵਲੋਂ ਰੇਲ ਦੀ ਲਪੇਟ 'ਚ ਆ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਨੇ ਸ਼ਹਿਰ ਦਾ ਮਾਹੌਲ ਗ਼ਮਗੀਨ ਕਰ ਦਿੱਤਾ | ਮੌਕੇ 'ਤੇ ਪਹੰੁਚੇ ਰੇਲਵੇ ਪੁਲਿਸ ਦੇ ਸਹਾਇਕ ਥਾਣੇਦਾਰ ਹਾਕਮ ਸਿੰਘ ਅਤੇ ਨਿਰਮਲ ...

ਪੂਰੀ ਖ਼ਬਰ »

ਪਿੰਡ ਪਨੈਚਾਂ ਦੇ ਪੰਚ ਨੇ ਆਪਣੀ ਹੀ ਪੰਚਾਇਤ 'ਤੇ ਚੁੱਕੇ ਸਵਾਲ

ਸੰਘੋਲ, 19 ਅਪ੍ਰੈਲ (ਹਰਜੀਤ ਸਿੰਘ ਮਾਵੀ) - ਬਲਾਕ ਖਮਾਣੋਂ ਦੇ ਪਿੰਡ ਪਨੈਚਾਂ ਦੀ ਪੰਚਾਇਤ ਨੂੰ ਪਿੰਡ ਦੇ ਮੌਜੂਦਾ ਦਲਿਤ ਪੰਚ ਨੇ ਹੀ ਸੁਆਲਾਂ ਦੇ ਘੇਰੇ 'ਚ ਲਿਆ ਖੜ੍ਹਾ ਕੀਤਾ ਹੈ | ਪੈੱ੍ਰਸ ਨੂੰ ਲਿਖਤੀ ਤਸਦੀਕਸ਼ੁਦਾ ਹਲਫ਼ੀਆ ਬਿਆਨ ਦਿੰਦਿਆਂ ਪੰਚਾਇਤ ਤੇ ਪੱਖਵਾਦ ...

ਪੂਰੀ ਖ਼ਬਰ »

ਆਗੂਆਂ ਵਲੋਂ ਸ਼ੋ੍ਰ.ਅ.ਦਲ ਡੈਮੋਕ੍ਰੇਟਿਕ ਤੇ ਟਕਸਾਲੀ ਦੇ ਰਲੇਵੇਂ ਦਾ ਸਵਾਗਤ

ਬਸੀ ਪਠਾਣਾਂ, 19 ਅਪ੍ਰੈਲ (ਰਵਿੰਦਰ ਮੌਦਗਿਲ)- ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਆਗੂਆਂ ਨੇ ਸ਼ੋ੍ਰ.ਅ.ਦਲ ਟਕਸਾਲੀ ਨਾਲ ਰਲੇਵੇਂ ਦਾ ਸਵਾਗਤ ਕੀਤਾ ਹੈ | ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ- ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ (ਬਲਜਿੰਦਰ ਸਿੰਘ) - ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ...

ਪੂਰੀ ਖ਼ਬਰ »

ਬਾਰਦਾਨਾ ਤੇ ਲਿਫ਼ਟਿੰਗ ਨਾ ਹੋਣ ਕਾਰਨ ਗੁੱਸਾਏ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਬਡਾਲੀ 'ਚ ਚੱਕਾ ਜਾਮ

ਚੁੰਨ੍ਹੀ, 19 ਮਾਰਚ (ਗੁਰਪ੍ਰੀਤ ਸਿੰਘ ਬਿਲਿੰਗ)- ਬਡਾਲੀ ਆਲਾ ਸਿੰਘ ਵਿਖੇ ਸਰਹਿੰਦ ਲਾਂਡਰਾਂ ਮੁੱਖ ਮਾਰਗ ਤੇ ਆੜ੍ਹਤੀਆਂ ਅਤੇ ਕਿਸਾਨਾਂ, ਮਜ਼ਦੂਰਾਂ ਵਲੋਂ ਚੱਕਾ ਜਾਮ ਕਰਕੇ ਆਪਣੀਆਂ ਮੰਗਾਂ ਦੇ ਹੱਕ 'ਚ ਰੋਸ ਧਰਨਾ ਲਗਾਇਆ ਗਿਆ | ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲਾਂ 'ਚ ਦਾਖ਼ਲਾ ਵਧਾਉਣ ਦੀ ਮੁਹਿੰਮ ਨੇ ਫੜੀ ਤੇਜ਼ੀ

ਬਸੀ ਪਠਾਣਾਂ, 19 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਮਾਰਟ ਸਕੂਲਾਂ 'ਚ ਵਿਦਿਆਰਥੀਆਂ ਦੇ ਵਾਧੇ ਨੂੰ ਲੈ ਕੇ ਪ੍ਰਚਾਰ ਜ਼ੋਰ ਸ਼ੋਰ ਨਾਲ ਜਾਰੀ ਹੈ ਅਤੇ ਪਬਲਿਕ ਨੂੰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਅਤੇ ਦਾਖ਼ਲੇ ਦੇ ਨਾਂਅ 'ਤੇ ਭਾਰੀ ...

ਪੂਰੀ ਖ਼ਬਰ »

ਡੇਰਾ ਬਾਬਾ ਬੁੱਧ ਦਾਸ 'ਚ ਨਰਾਤੇ ਉਤਸਵ ਦੌਰਾਨ ਧਾਰਮਿਕ ਸਮਾਗਮ ਜਾਰੀ

ਬਸੀ ਪਠਾਣਾਂ, 19 ਅਪ੍ਰੈਲ (ਰਵਿੰਦਰ ਮੌਦਗਿਲ) - ਨਰਾਤੇ ਉਤਸਵ ਦੌਰਾਨ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਡੇਰਾ ਬਾਬਾ ਬੁੱਧ ਦਾਸ ਵਿਖੇ ਧਾਰਮਿਕ ਸਮਾਗਮ ਜਾਰੀ ਹਨ | ਸੋਮਵਾਰ ਨੂੰ ਇਕੱਤਰ ਹੋਈਆਂ ਮਹਿਲਾ ਸ਼ਰਧਾਲੂਆਂ ਨੇ ਦੁਰਗਾ ਸਪਤਸ਼ਤੀ ਦਾ ਪਾਠ ਕਰਦੇ ਹੋਏ ਮਾਤਾ ਦਾ ...

ਪੂਰੀ ਖ਼ਬਰ »

ਡਾ: ਬੀ. ਆਰ. ਅੰਬੇਡਕਰ ਨਾਲ ਸਬੰਧਿਤ ਪ੍ਰਸ਼ਨ ਮੰਚ ਮੁਕਾਬਲੇ ਕਰਵਾਏ

ਖਮਾਣੋਂ, 19 ਅਪ੍ਰੈਲ (ਜੋਗਿੰਦਰ ਪਾਲ)- ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਡਾ. ਭੀਮ ਰਾਓ ਅੰਬੇਡਡਕਰ ਦੇ ਜੀਵਨ 'ਤੇ ਆਧਾਰਿਤ ਪ੍ਰਸ਼ਨ ਮੰਚ ਮੁਕਾਬਲੇ ਕਰਵਾਏ | ਇਹ ਮੁਕਾਬਲੇ ਸਕੂਲ ਪਿੰ੍ਰ. ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ | ਉਕਤ ਮੁਕਾਬਲੇ ...

ਪੂਰੀ ਖ਼ਬਰ »

ਸੁਖਬੀਰ ਨੇ ਅਜੇ ਆਪਣੀਆਂ ਬੱਸਾਂ 'ਚ ਬੀਬੀਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਨਹੀਂ ਦੇਣੀ.?- ਬੀਬੀ ਗੁਲਸ਼ਨ

ਬਸੀ ਪਠਾਣਾਂ, 19 ਅਪ੍ਰੈਲ (ਗੁਰਬਚਨ ਸਿੰਘ ਰੁਪਾਲ) - ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਇਸ ਮਹੀਨੇ ਤੋਂ ਦਿੱਤੀ ਗਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਕਿਸ ਹੱਦ ਤੱਕ ਸਫ਼ਲ ਹੁੰਦੀ ਹੈ, ਇਹ ਤਾਂ ਸਮਾਂ ਹੀ ਦੱਸੇਗਾ ਕਿਉਂਕਿ ਇਸ ਸਹੂਲਤ ਦਾ ਲਾਭ ਉਠਾਉਣ ਦਾ ਰੁਝਾਨ ਸਰਕਾਰੀ ...

ਪੂਰੀ ਖ਼ਬਰ »

ਟਰਾਲੀ ਚੋਰੀ ਦਾ ਮਾਮਲਾ ਦਰਜ

ਸਮਾਣਾ, 19 ਅਪ੍ਰੈਲ (ਸਾਹਿਬ ਸਿੰਘ)- ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਕਰੀਬ ਤਿੰਨ ਹਫ਼ਤਿਆਂ ਬਾਅਦ ਟਰਾਲੀ ਚੋਰੀ ਹੋਣ ਦਾ ਮਾਮਲਾ ਦਰਜ ਕੀਤਾ ਹੈ | ਸਰਫੂਦੀਨ ਪੁੱਤਰ ਰਮਜ਼ਾਨ ਵਾਸੀ ਪੁਰਾਣੀ ਸਰਾਂ ਪੱਤੀ ਸਮਾਣਾ ਨੇ ਪੁਲਿਸ ਪਾਸ ਕੀਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਸ ...

ਪੂਰੀ ਖ਼ਬਰ »

ਲੜਕੀ ਨਾਲ ਫ਼ੋਨ 'ਤੇ ਅਸ਼ਲੀਲ ਸ਼ਬਦਾਵਲੀ ਵਰਤਣ ਕਾਰਨ ਮਾਮਲਾ ਦਰਜ

ਰਾਜਪੁਰਾ, 19 ਅਪ੍ਰੈਲ (ਜੀ.ਪੀ. ਸਿੰਘ) - ਸ਼ਹਿਰੀ ਥਾਣੇ ਦੀ ਪੁਲਿਸ ਨੇ ਇਕ ਲੜਕੀ ਨਾਲ ਫੋਨ 'ਤੇ ਅਸ਼ਲੀਲ ਸ਼ਬਦਾਵਲੀ ਵਰਤਣ ਦੇ ਦੋਸ਼ ਹੋਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਕ ਲੜਕੀ ਨੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਕਿਸਾਨਾਂ ਦੇ ਸੜਕ ਰੋਕੂ ਵਲੰਟੀਅਰਾਂ ਤੋਂ ਆਮ ਜਨਤਾ ਪੇ੍ਰਸ਼ਾਨ

ਸਨੌਰ, 19 ਅਪ੍ਰੈਲ (ਸੋਖਲ)- ਕੇਂਦਰ ਸਰਕਾਰ ਵਲੋਂ ਬਣਾਏ ਜਾ ਰਹੇ ਕਾਨੰੂਨਾਂ ਖ਼ਿਲਾਫ਼ ਅਤੇ ਪੰਜਾਬ ਸਰਕਾਰ ਵਲੋਂ ਖ਼ਰੀਦ ਪ੍ਰਬੰਧਾਂ 'ਚ ਹੋ ਰਹੀਆਂ ਕਥਿਤ ਕੁਤਾਹੀਆਂ ਤੋਂ ਕਿਸਾਨ ਆੜ੍ਹਤੀ ਪੇ੍ਰਸ਼ਾਨ ਹਨ ਇਨ੍ਹਾਂ ਦਾ ਆਮ ਜਨਤਾ ਵੀ ਆਪਣਾ ਸਹਿਯੋਗ ਦੇ ਰਹੀ ਹੈ | ਪਰ ਕਿਸਾਨ ...

ਪੂਰੀ ਖ਼ਬਰ »

ਕਿਸਾਨਾਂ, ਵਿਧਾਇਕ ਚੰਦੂਮਾਰਜਰਾ ਤੇ ਆੜ੍ਹਤੀਆਂ ਦਾ ਧਰਨਾ ਜਾਰੀ

ਸਨੋਰ, 19 ਅਪ੍ਰੈਲ (ਸੋਖਲ)- ਸਨੋਰ ਇਲਾਕੇ ਦੀਆਂ ਅਨਾਜ ਮੰਡੀਆਂ ਵਿਖੇ ਬਾਰਦਾਨੇ ਦੀ ਸਮੱਸਿਆ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਆੜ੍ਹਤੀਆਂ ਨੇ ਦੁਪਹਿਰ 12 ਵਜੇ ਦੇ ਕਰੀਬ ਤੋਂ ਵੱਡੀ ਨਦੀ ਦੇ ਪੁਲ ਤੇ ਸੜਕ ਜਾਮ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਮੰਡੀਆਂ 'ਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਆੜ੍ਹਤੀਆਂ ਤੇ ਕਿਸਾਨਾਂ ਨੇ ਵੇਅਰ ਹਾਊਸ ਦੇ ਦਫ਼ਤਰ ਅੱਗੇ ਲਾਇਆ ਧਰਨਾ

ਪਾਤੜਾਂ, 19 ਅਪ੍ਰੈਲ (ਖ਼ਾਲਸਾ)- ਅਨਾਜ ਮੰਡੀ ਪਾਤੜਾਂ ਵਿਖੇ ਬਾਰਦਾਨੇ ਦੀ ਆ ਰਹੀ ਸਮੱਸਿਆ ਤੋਂ ਤੰਗ ਹੋ ਕੇ ਮੰਡੀ ਦੇ ਆੜ੍ਹਤੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਵੇਅਰ ਹਾਊਸ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਮਹਿਕਮੇ ਅਤੇ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਅਜ਼ੀਜ਼ਪੁਰ ਟੋਲ ਪਲਾਜ਼ੇ 'ਤੇ ਕੈਬਿਨ ਦੇ ਸ਼ੀਸ਼ੇ ਭੰਨੇ

ਬਨੂੜ, 19 ਅਪ੍ਰੈਲ (ਭੁਪਿੰਦਰ ਸਿੰਘ)- ਅਜ਼ੀਜ਼ਪੁਰ ਦੇ ਟੋਲ ਪਲਾਜ਼ੇ ਉੱਤੇ ਬੀਤੀ ਰਾਤ ਕੁਝ ਕਾਰ ਸਵਾਰਾਂ ਨੇ ਟੋਲ ਪਲਾਜ਼ੇ ਦੇ ਕੈਬਿਨ ਦੇ ਸ਼ੀਸ਼ਿਆਂ ਦੀ ਭੰਨ ਤੋੜ ਕੀਤੀ | ਇਥੇ 191 ਦਿਨਾਂ ਤੋਂ ਚੱਲ ਰਹੇ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ | ਰਾਤ ਸਮੇਂ ਮੌਜੂਦ ...

ਪੂਰੀ ਖ਼ਬਰ »

ਕਣਕ ਵੱਢਦੇ ਸਮੇਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਬਨੂੜ, 19 ਅਪ੍ਰੈਲ (ਭੁਪਿੰਦਰ ਸਿੰਘ)- ਪਿੰਡ ਧਰਮਗੜ੍ਹ ਵਿਖੇ ਕੰਬਾਈਨ ਨਾਲ ਕਣਕ ਵੱਢਦੇ ਸਮੇਂ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਕੰਬਾਈਨ 'ਤੇ ਹੈਲਪਰ ਵਜੋਂ ਕੰਮ ਕਰਦਾ ਸੀ | ਏ.ਐਸ.ਆਈ. ਰਾਮ ਕਿ੍ਸ਼ਨ ...

ਪੂਰੀ ਖ਼ਬਰ »

ੳੱੁਪ ਚੇਅਰਮੈਨ ਗਰੇਵਾਲ ਦੀ ਮਿੱਠੀ ਯਾਦਗਾਰ ਬਣਾਈ ਜਾਵੇ-ਹਰਮੀਤ ਸਿੰਘ

ਭੁਨਰਹੇੜੀ, 19 ਅਪੈ੍ਰਲ (ਧਨਵੰਤ ਸਿੰਘ)- ਪੰਚਾਇਤ ਸੰਮਤੀ ਭੁਨਰਹੇੜੀ ਦੇ ਉਪ ਚੇਅਰਮੈਨ ਅਮਨ ਰਣਜੀਤ ਸਿੰਘ ਗਰੇਵਾਲ, ਜਿਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਨ | ਇਸ ਮੌਕੇ ਉਨ੍ਹਾਂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਹਲਕਾ ਸਨੌਰ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX