ਤਾਜਾ ਖ਼ਬਰਾਂ


ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  6 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  49 minutes ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  53 minutes ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  58 minutes ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  18 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 1 hour ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 2 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 2 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 4 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 5 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 6 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਖੰਨਾ ਵਿਚ ਵੱਡਾ ਹਾਦਸਾ ਹੋਣੋਂ ਟਲਿਆ
. . .  about 7 hours ago
ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਦੇ ਉੱਪਰ ਦੋ ਟਰੱਕ ਆਹਮੋ ਸਾਹਮਣੇ ਟਕਰਾ ਗਏ ਪਰ ਖ਼ੁਸ਼ਕਿਸਮਤੀ ਨਾਲ ਟਰੱਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੁਖਦੀਪ ਸਿੰਘ ਤੇਜਾ ਸਰਬਸੰਮਤੀ ਨਾਲ ਬਟਾਲਾ ਨਗਰ ਨਿਗਮ ਦੇ ਪਹਿਲੇ ਮੇਅਰ ਬਣੇ

ਬਟਾਲਾ, 19 ਅਪ੍ਰੈਲ (ਕਾਹਲੋਂ)-ਸੁਖਦੀਪ ਸਿੰਘ ਤੇਜਾ ਨਗਰ ਨਿਗਮ ਬਟਾਲਾ ਦੇ ਪਹਿਲੇ ਮੇਅਰ ਚੁਣੇ ਗਏ ਹਨ ਅਤੇ ਉਨ੍ਹਾਂ ਦੀ ਚੋਣ ਕੌਂਸਲਰਾਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ ਹੈ | ਇਸ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਸੁਨੀਲ ਕੁਮਾਰ ਸਰੀਨ ਅਤੇ ਡਿਪਟੀ ਮੇਅਰ ਵਜੋਂ ਚੰਦਰ ਕਾਂਤਾ ਚੁਣੇ ਗਏ ਹਨ | ਸਭ ਤੋਂ ਪਹਿਲਾਂ ਸਵੇਰੇ 11 ਵਜੇ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਹੋਈ, ਜਿਸ ਵਿਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਗੁਰਪ੍ਰੀਤ ਕੌਰ ਆਈ.ਏ.ਐੱਸ. ਨੇ ਚੁਣੇ ਹੋਏ ਸਾਰੇ ਕੌਂਸਲਰਾਂ ਨੂੰ ਸਹੁੰ ਚੁਕਾਈ | ਇਸ ਮੌਕੇ ਬਟਾਲਾ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਏ.ਡੀ.ਸੀ. ਜਨਰਲ ਰਾਹੁਲ ਆਈ.ਏ.ਐੱਸ. ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਬਲਵਿੰਦਰ ਸਿੰਘ ਵੀ ਮੌਜੂਦ ਸਨ | ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੀ ਕਾਰਵਾਈ ਅਰੰਭ ਕੀਤੀ ਗਈ | ਸਭ ਤੋਂ ਪਹਿਲਾਂ ਵਾਰਡ ਨੰਬਰ 32 ਦੇ ਕੌਂਸਲਰ ਅਨਿਲ ਸੇਖੜੀ ਨੇ ਸੁਖਦੀਪ ਸਿੰਘ ਤੇਜਾ ਵਾਰਡ ਨੰਬਰ 30 ਦਾ ਨਾਂਅ ਮੇਅਰ ਦੇ ਅਹੁਦੇ ਲਈ ਪੇਸ਼ ਕੀਤਾ ਅਤੇ ਇਸ ਦੀ ਤਾਈਦ ਵਾਰਡ ਨੰਬਰ 33 ਦੀ ਕੌਂਸਲਰ ਮੋਨਿਕਾ ਸੇਖੜੀ ਨੇ ਕੀਤੀ | ਇਸ ਤੋਂ ਬਾਅਦ ਹਾਊਸ ਦੇ ਸਾਰੇ ਮੈਂਬਰਾਂ ਨੇ ਸੁਖਦੀਪ ਸਿੰਘ ਤੇਜਾ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ | ਇਸ ਉਪਰੰਤ ਸਾਰੇ ਹਾਊਸ ਨੇ ਸਰਬਸੰਮਤੀ ਨਾਲ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਸੁਨੀਲ ਕੁਮਾਰ ਸਰੀਨ ਦੇ ਨਾਂਅ ਉੱਪਰ ਮੋਹਰ ਲਗਾ ਦਿੱਤੀ | ਡਿਪਟੀ ਮੇਅਰ ਦੇ ਅਹੁਦੇ ਲਈ ਸਰਬਸੰਮਤੀ ਨਾਲ ਵਾਰਡ ਨੰਬਰ 45 ਦੀ ਕੌਂਸਲਰ ਚੰਦਰ ਕਾਂਤਾ ਦੀ ਚੋਣ ਹੋਈ ਹੈ | ਉਨ੍ਹਾਂ ਦੇ ਨਾਂਅ ਨੂੰ ਵਾਰਡ ਨੰਬਰ 40 ਦੇ ਕੌਂਸਲਰ ਚੰਦਰ ਮੋਹਨ ਵਲੋਂ ਪੇਸ਼ ਕੀਤਾ ਗਿਆ, ਜਦਕਿ ਇਸ ਦੀ ਤਾਈਦ ਵਾਰਡ ਨੰਬਰ 36 ਦੇ ਕੌਂਸਲਰ ਸੁਖਦੇਵ ਸਿੰਘ ਬਾਜਵਾ ਵਲੋਂ ਕੀਤੀ ਗਈ | ਇਸ ਮੌਕੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਨਵੇਂ ਚੁਣੇ ਅਹੁਦੇਦਾਰਾਂ ਅਤੇ ਸਮੂਹ ਕੌਂਸਲਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨਵਾਂ ਹਾਊਸ ਬਟਾਲਾ ਸ਼ਹਿਰ ਦੇ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਪਾਵੇਗਾ | ਇਸ ਤੋਂ ਬਾਅਦ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਨਵੇਂ ਚੁਣੇ ਮੇਅਰ ਸੁਖਦੀਪ ਸਿੰਘ ਤੇਜਾ, ਸੀਨੀਅਰ ਡਿਪਟੀ ਮੇਅਰ ਸੁਨੀਲ ਕੁਮਾਰ ਸਰੀਨ ਅਤੇ ਡਿਪਟੀ ਮੇਅਰ ਚੰਦਰ ਕਾਂਤਾ ਨੂੰ ਵਧਾਈ ਦਿੱਤੀ | ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਨਗਰ ਨਿਗਮ ਬਟਾਲਾ ਦਾ ਨਵਾਂ ਚੁਣਿਆ ਹਾਊਸ ਸ਼ਹਿਰ ਦੇ ਵਿਕਾਸ ਨੂੰ ਨਵੀਂਆਂ ਉਚਾਈਆਂ 'ਤੇ ਲੈ ਕੇ ਜਾਵੇਗਾ | ਇਸ ਮੌਕੇ ਨਵੇਂ ਚੁਣੇ ਮੇਅਰ ਸੁਖਦੀਪ ਸਿੰਘ ਤੇਜਾ ਨੇ ਸਮੁੱਚੇ ਹਾਊਸ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਬਟਾਲਾ ਸ਼ਹਿਰ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣਗੇ | ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਮੁੱਖ ਤਰਜ਼ੀਹ ਰਹੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਬਟਾਲਾ ਰਛਪਾਲ ਸਿੰਘ ਅਤੇ ਹੋਰ ਅਧਿਕਾਰੀ, ਸ਼ਹਿਰ ਦੇ ਪਤਵੰਤੇ ਵੀ ਨਗਰ ਨਿਗਮ ਦਫ਼ਤਰ ਵਿਚ ਹਾਜ਼ਰ ਸਨ |

-ਮਾਮਲਾ ਦਾਣਾ ਮੰਡੀਆਂ 'ਚ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨਾਂ ਦੀ ਹੋ ਰਹੀ ਖੱਜਲ ਖ਼ੁਆਰੀ ਦਾ- ਵੱਖ-ਵੱਖ ਦਾਣਾ ਮੰਡੀਆਂ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਪੁਰਾਣਾ ਸ਼ਾਲਾ, 19 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)-ਬੇਸ਼ੱਕ ਪੰਜਾਬ ਸਰਕਾਰ ਵਲੋਂ ਸਿਰ 'ਤੇ ਚੱਲ ਰਹੇ ਹਾੜੀ ਸੀਜ਼ਨ ਦੌਰਾਨ ਦਾਣਾ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰਨ ਅਤੇ ਸਮੇਂ ਸਿਰ ਅਦਾਇਗੀ ਕਰਨ ਤੋਂ ਇਲਾਵਾ ਕਿਸਾਨਾਂ ਦਾ ਇਕ ਇਕ ਦਾਣਾ ਸਮੇਂ ਸਿਰ ਚੁੱਕਣ ਦੇ ...

ਪੂਰੀ ਖ਼ਬਰ »

ਲੁਟੇਰੇ ਨੇ ਔਰਤ ਦੇ ਦਾਤਰ ਮਾਰ ਕੇ ਵਾਲੀਆਂ ਖੋਹੀਆਂ

ਪੁਰਾਣਾ ਸ਼ਾਲਾ, 19 ਅਪ੍ਰੈਲ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਕਰਵਾਲ ਵਿਖੇ ਇਕ ਲੁਟੇਰੇ ਵਲੋਂ ਇਕ ਔਰਤ ਦੇ ਪਸ਼ੂ ਵੇਚਣ ਦੇ ਨਾਂਅ ਹੇਠ ਦਾਤਰ ਮਾਰ ਕੇ ਉਸ ਦੀਆਂ ਤੋਲੇ ਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਕੇ ਲੈ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਦੀ ਚੋਣ ਦੌਰਾਨ ਪੁਲਿਸ ਨੇ ਸ਼ੱਕੀ ਵਿਅਕਤੀ ਫੜੇ

ਫਤਹਿਗੜ੍ਹ ਚੂੜੀਆਂ, 19 ਅਪੈ੍ਰਲ (ਧਰਮਿੰਦਰ ਸਿੰਘ ਬਾਠ, ਐਮ.ਐਸ. ਫੁੱਲ)-ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਦੌਰਾਨ ਪੁਲਿਸ ਨੇ ਤਿੰਨ ਸ਼ੱਕੀ ਵਿੱਅਕਤੀਆਂ ਨੂੰ ਗਿ੍ਫਤਾਰ ਕੀਤੇ ਜਾਣ ਦੀ ਖਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਦ ਨਗਰ ਕੌਂਸਲ ਪ੍ਰਧਾਨ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ ਅੰਦਰ 191 ਨਵੇਂ ਮਾਮਲੇ ਆਏ ਸਾਹਮਣੇ, 5 ਮਰੀਜ਼ਾਂ ਦੀ ਹੋਈ ਮੌਤ

ਗੁਰਦਾਸਪੁਰ, 19 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 191 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 5 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਕਾਦੀਆਂ ਮੰਡਲ ਦੀ ਸਰਬਸੰਮਤੀ ਨਾਲ ਹੋਈ ਚੋਣ

ਬਟਾਲਾ, 19 ਅਪ੍ਰੈਲ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ ਟਰਾਂਸਕੋ ਪੰਜਾਬ) ਕੇਸਰੀ ਝੰਡਾ ਜਥੇਬੰਦੀ ਸਰਕਲ ਗੁਰਦਾਸਪੁਰ ਦੇ ਜਨਰਲ ਸਕੱਤਰ ਸਲਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਮੀਟਿੰਗ 'ਚ ਬਲਾਕ ਧਾਰੀਵਾਲ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ

ਧਾਰੀਵਾਲ, 19 ਅਪ੍ਰੈਲ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਪ੍ਰਧਾਨਗੀ ਹੇਠ ਅੰਮਿ੍ਤਸਰ ਵਿਖ਼ੇ ਹੋਈ ਯੂਥ ਅਕਾਲੀ ਦਲ ਪੰਜਾਬ ਦੀ ਮੀਟਿੰਗ ਵਿਚ ਵਿਧਾਨ ਸਭਾ ਹਲਕਾ ਕਾਦੀਆਂ ਅਤੇ ਬਲਾਕ ਧਾਰੀਵਾਲ ਦੇ ਆਗੂ ...

ਪੂਰੀ ਖ਼ਬਰ »

ਲੈਕਚਰਾਰ ਦੀ ਆਈ.ਡੀ. ਪਾਸਵਰਡ ਚੋਰੀ ਕਰਕੇ ਬਦਲੀ ਕਰਵਾਈ ਬਠਿੰਡੇ

ਘਰੋਟਾ, 19 ਅਪ੍ਰੈਲ (ਸੰਜੀਵ ਗੁਪਤਾ)-ਜ਼ਿਲ੍ਹੇ ਦੇ ਇਕ ਲੈਕਚਰਾਰ ਦੀ ਆਈ.ਡੀ. ਪਾਸਵਰਡ ਚੋਰੀ ਕਰਕੇ ਕਿਸੇ ਵਲੋਂ ਉਸ ਦੀ ਬਦਲੀ ਬਠਿੰਡੇ ਕਰਵਾ ਦਿੱਤੀ ਗਈ | ਜਦੋਂ ਬਦਲੀ ਦੇ ਹੁਕਮ ਆਏ ਤਾਂ ਉਸ ਦੇ ਪੈਰਾਂ ਹੇਠ ਜ਼ਮੀਨ ਖਿਸਕ ਗਈ | ਜਦ ਦੇਖਿਆ ਤਾਂ ਕਿਸੇ ਵਲੋਂ ਉਸ ਦੇ ਪਾਸਵਰਡ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਾ ਕਰਨ ਦੀ ਸ਼ਿਕਾਇਤ 'ਤੇ ਕਾਰਵਾਈ ਨਾ ਹੋਣ ਸਬੰਧੀ ਡੀ.ਸੀ ਨੰੂ ਦਿੱਤਾ ਮੰਗ ਪੱਤਰ

ਗੁਰਦਾਸਪੁਰ, 19 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਮੀਨ 'ਤੇ ਕਿਸੇ ਵਿਅਕਤੀ ਵਲੋਂ ਕੀਤੇ ਨਜਾਇਜ਼ ਕਬਜ਼ੇ ਦੀ ਸ਼ਿਕਾਇਤ 'ਤੇ ਕਾਰਵਾਈ ਨਾ ਕਰਨ ਨੰੂ ਲੈ ਕੇ ਪਿੰਡ ਹਰਚੋਵਾਲ ਦੇ ਵਾਸੀ ਇਕ ਵਿਅਕਤੀ ਵਲੋਂ ਡਿਪਟੀ ਕਮਿਸ਼ਨਰ ਨੰੂ ਮੰਗ ਪੱਤਰ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ...

ਪੂਰੀ ਖ਼ਬਰ »

ਦੀ ਰੈਵੀਨਿਊ ਕਾਨੂੰਗੋਜ਼ ਐਸੋਸੀਏਸ਼ਨ ਦੀ ਮੀਟਿੰਗ

ਬਟਾਲਾ, 19 ਅਪ੍ਰੈਲ (ਬੁੱਟਰ)-ਦੀ ਰੈਵੀਨਿਊ ਕਾਨੂੰਗੋਜ਼ ਐਸੋਸੀਏਸ਼ਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਗੁਰਾਇਆ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਰਿਫਰੈਸ ਪਾਸ ਪਟਵਾਰੀਆਂ ਨੂੰ ਜਲਦੀ ...

ਪੂਰੀ ਖ਼ਬਰ »

ਕਿਸਾਨਾਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਕਰ ਰਹੀ ਸਿਆਸਤ-ਵਾਹਲਾ

ਬਟਾਲਾ, 19 ਅਪ੍ਰੈਲ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਖਬੀਰ ਸਿੰਘ ਵਾਹਲਾ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਮੁੱਦੇ 'ਤੇ ਸਿਆਸਤ ਕਰ ਰਹੀ ਹੈ | ਜੇਕਰ ਕੈਪਟਨ ਸਰਕਾਰ ਦੇ ਪਿਛਲੇ ...

ਪੂਰੀ ਖ਼ਬਰ »

ਸੁੱਚਾ ਸਿੰਘ ਲੰਗਾਹ ਵਲੋਂ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਫਰਿਆਦ ਸ਼ੁਰੂ

ਬਟਾਲਾ, 19 ਅਪ੍ਰੈਲ (ਕਾਹਲੋਂ)-ਹਲਕਾ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਦੀ ਉਮੀਦਵਾਰੀ ਲਈ ਜਿੱਥੇ ਕਈ ਆਪਣੀ ਦਾ ਦਾਅਵੇਦਾਰੀ ਜਤਾ ਰਹੇ ਹਨ, ਉਥੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵਲੋਂ ਵੀ ਪੰਥ ਵਾਪਸੀ ਲਈ ਸਰਗਰਮੀ ਤੇਜ਼ ਕਰ ਦਿੱਤੀ ਗਈ ਹੈ, ਅਜਿਹੀਆਂ ਸੂਚਨਾਵਾਂ ...

ਪੂਰੀ ਖ਼ਬਰ »

ਗਗਨ ਚੀਮਾ ਨੂੰ ਮੀਤ ਪ੍ਰਧਾਨ ਬਣਾਉਣ 'ਤੇ ਮੰਗਲ ਸਿੰਘ ਸ੍ਰੀ ਹਰਗੋਬਿੰਦਪੁਰ ਦੀ ਅਗਵਾਈ 'ਚ ਮਜੀਠੀਆ ਨੂੰ ਮਿਲ ਕੇ ਕੀਤਾ ਧੰਨਵਾਦ

ਬਟਾਲਾ, 19 ਅਪ੍ਰੈਲ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਸ੍ਰੀ ਹਰਗੋਬਿੰਦਪੁਰ ਦੀ ਅਗਵਾਈ 'ਚ ਯੂਥ ਅਕਾਲੀ ਦਲ ਦਾ ਵਫ਼ਦ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਕੀਤੇ ਗਗਨਦੀਪ ਸਿੰਘ ਗਗਨ ਚੀਮਾ ਸਮੇਤ ਹਲਕੇ ਦੇ ਯੂਥ ...

ਪੂਰੀ ਖ਼ਬਰ »

ਰਾਣਾ ਸਵਰਾਜ ਯੂਨੀਵਰਸਲ ਸਕੂਲ ਵਿਚ ਘੱਟ ਗਿਣਤੀ ਵਰਗ ਦੇ 168 ਵਿਦਿਆਰਥੀਆਂ ਨੂੰ ਵਜ਼ੀਫ਼ੇ ਮਿਲੇ

ਧਾਰੀਵਾਲ, 19 ਅਪ੍ਰੈਲ (ਸਵਰਨ ਸਿੰਘ)-ਇੱਥੋਂ ਨਜ਼ਦੀਕ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਧਾਰੀਵਾਲ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ: ਐਸ.ਐਸ. ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿ੍ੰਸੀਪਲ ਜਤਿੰਦਰ ਕੌਰ ਸੋਹਲ ਦੀ ਅਗਵਾਈ ਹੇਠ ਸਿੱਖਿਆ ਦੇ ...

ਪੂਰੀ ਖ਼ਬਰ »

ਲਾਲੇਨੰਗਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੋਂ ਦਾਖ਼ਲਾ ਮੇਲਾ ਲਗਾਇਆ

ਫਤਹਿਗੜ੍ਹ ਚੂੜੀਆਂ, 19 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਪੰਜਾਬ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਉਪਰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਲਾਲੇਨੰਗਲ ਵਿਖੇ ਪਿ੍ੰਸੀਪਲ ਪੂਨਮ ਡੋਗਰਾ ਦੀ ਦੇਖ-ਰੇਖ ਹੇਠ ਬੱਚਿਆਂ ਦੇ ਸਕੂਲ ਦਾਖਲੇ ਲਈ ਦਾਖ਼ਲਾ ਮੇਲਾ ਕਰਵਾਇਆ ...

ਪੂਰੀ ਖ਼ਬਰ »

ਵਿਛੜੇ ਸਾਥੀ ਹਰਜਿੰਦਰ ਸਿੰਘ ਜੇ.ਈ. ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ

ਨੌਸ਼ਹਿਰਾ ਮੱਝਾ ਸਿੰਘ, 19 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਵਸਨੀਕ ਸੁਖਜਿੰਦਰ ਸਿੰਘ ਸਿੱਧੂ ਵੀ.ਡੀ.ਓ. ਦੇ ਵੱਡੇ ਭਰਾ ਅਤੇ ਕਨੇਡਾ ਰਹਿੰਦੇ ਹਰਮਨਦੀਪ ਸਿੰਘ ਸਿੱਧੂ ਦੇ ਪਿਤਾ ਹਰਜਿੰਦਰ ਸਿੰਘ ਜੇ.ਈ. ਸੇਵਾ ਮੁਕਤ ਬਿਜਲੀ ਬੋਰਡ ਦੀ ਬੀਤੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਤੇਜ਼

ਗੁਰਦਾਸਪੁਰ, 19 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਜ਼ਿਲੇ੍ਹ ਅੰਦਰ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ | ਜਿਸ ਦੇ ਚੱਲਦਿਆਂ 2 ਲੱਖ 27 ਹਜ਼ਾਰ 179 ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਪੰਜਾਬ ਅੰਦਰ ਝੂਠ ਦੇ ਸਹਾਰੇ ਬਣੀ ਕਾਂਗਰਸ ਸਰਕਾਰ ਨੰੂ ਖੋਰਾ ਲੱਗਣਾ ਸ਼ੁਰੂ-ਕਸ਼ਮੀਰ ਸਿੰਘ ਵਾਹਲਾ

ਗੁਰਦਾਸਪੁਰ, 19 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਅੰਦਰ ਝੂਠ ਦੇ ਸਹਾਰੇ ਬਣੀ ਕਾਂਗਰਸ ਸਰਕਾਰ ਨੰੂ ਹੁਣ ਖੋਰਾ ਲੱਗਣਾ ਸ਼ੁਰੂ ਹੋ ਗਿਆ ਹੈ ਅਤੇ ਕੈਪਟਨ ਚਾਰ ਸਾਲ ਤੋਂ ਪਹਾੜਾਂ ਦੀਆਂ ਵਾਦੀਆਂ ਦੇ ਨਜ਼ਾਰੇ ਲੈਂਦੇ ਰਹੇ ਹਨ | ਜਦੋਂ ਕਿ ਇਸ ਸਰਕਾਰ ਦੇ ਵਿਧਾਇਕ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਦਾਣਾ ਮੰਡੀ 'ਚ ਕੀਤਾ ਰੋਸ ਪ੍ਰਦਰਸ਼ਨ

ਦੀਨਾਨਗਰ, 19 ਅਪ੍ਰੈਲ (ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਵਲੋਂ ਅੱਜ ਦਾਣਾ ਮੰਡੀ ਅਵਾਂਖਾਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਾੜਾ ਤੇ ਪਰਮਵੀਰ ਸਿੰਘ ਲਾਡੀ ਨੇ ਕੀਤੀ | ਅਕਾਲੀ ਆਗੂਆਂ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਸੈਂਕੜੇ ਕਿਸਾਨ ਅੱਜ ਦਮਦਮਾ ਸਾਹਿਬ ਤੋਂ ਰਵਾਨਾ ਹੋਣਗੇ-ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ

ਸ੍ਰੀ ਹਰਿਗੋਬਿੰਦਪੁਰ, 19 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਕੇਂਦਰ ਦੀ ਭਾਜਪਾ ਪਾਰਟੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਲਾਗੂ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ 26 ...

ਪੂਰੀ ਖ਼ਬਰ »

-ਮਾਮਲਾ ਫ਼ੀਸਾਂ ਵੱਧ ਵਸੂਲਣ, ਵਾਧੂ ਚੰਦੇ ਲੈਣ, ਸਕੂਲ ਸਟਾਫ਼ ਵਲੋਂ ਮਾਪਿਆਂ ਨਾਲ ਦੁਰ-ਵਿਹਾਰ ਸਮੇਤ ਘਟੀਆ ਪ੍ਰਬੰਧਾਂ ਦਾ- ਕਾਨਵੈਂਟ ਸਕੂਲ ਘਣੀਏ ਕੇ ਬਾਂਗਰ ਮੂਹਰੇ ਬੱਚਿਆਂ ਦੇ ਮਾਪਿਆਂ ਕੀਤਾ ਰੋਸ ਵਿਖਾਵਾ

ਡੇਰਾ ਬਾਬਾ ਨਾਨਕ, 19 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਸੰਤ ਫਰਾਂਸਿਸ ਸਕੂਲ ਘਣੀਏ ਕੇ ਬਾਂਗਰ ਅੰਦਰ ਪੜ੍ਹਦੇ ਬੱਚਿਆਂ ਦੇ ਮਾਪਿਆਂ ਵਲੋਂ ਸਕੂਲੀ ਫ਼ੀਸਾਂ, ਹੋਰ ਵਾਧੂ ਫੰਡਾਂ ਅਤੇ ਸਕੂਲ ਸਟਾਫ਼ ਵਲੋਂ ਬੱਚਿਆਂ ਦੇ ਮਾਪਿਆਂ ਨਾਲ ਕੀਤੇ ਜਾਂਦੇ ਘਟੀਆ ਵਿਵਹਾਰ ਸਬੰਧੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਕਾਦੀਆਂ, 19 ਅਪ੍ਰੈਲ (ਕੁਲਵਿੰਦਰ ਸਿੰਘ)-ਕਾਦੀਆਂ ਪੁਲਿਸ ਵਲੋਂ ਇਕ ਨੌਜਵਾਨ ਖਿਲਾਫ਼ ਕਥਿਤ ਜਬਰ-ਜਨਾਹ ਕਰਨ ਤੇ ਵਿਆਹ ਦਾ ਝਾਂਸਾ ਦੇਣ 'ਤੇ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਹਰਨੇਕ ਸਿੰਘ ਉਰਫ ਲੱਕੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਡੱਲਾ 6 ਅਪ੍ਰੈਲ ...

ਪੂਰੀ ਖ਼ਬਰ »

ਪੰਜਾਬ 'ਚ ਪਹਿਲੀ ਵਾਰ ਔਰਤਾਂ ਨਗਰ ਕੌ ਾਸਲ 'ਤੇ ਪ੍ਰਧਾਨ ਤੇ ਮੀਤ ਪ੍ਰਧਾਨ ਵਜੋਂ ਕਾਬਜ਼

ਫਤਹਿਗੜ੍ਹ ਚੂੜੀਆਂ, 19 ਅਪ੍ਰੈਲ (ਧਰਮਿੰਦਰ ਸਿੰਘ ਬਾਠ, ਐਮ ਐਸ. ਫੁੱਲ)-ਪੰਜਾਬ 'ਚ ਪਹਿਲੀ ਵਾਰ ਔਰਤਾਂ ਨਗਰ ਕੌਸਲ ਦੀ ਪ੍ਰਧਾਨਗੀ ਤੇ ਮੀਤ ਪ੍ਰਧਾਨਗੀ 'ਤੇ ਕਾਬਜ਼ ਹੋਈਆਂ ਹਨ | ਇਤਿਹਾਸ ਰਚਦਿਆਂ ਫਤਹਿਗੜ੍ਹ ਚੂੜੀਆਂ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਹੋਈ ਚੋਣ 'ਚ ਰਜਵੰਤ ...

ਪੂਰੀ ਖ਼ਬਰ »

ਪੰਜਾਬ 'ਚ ਪਹਿਲੀ ਵਾਰ ਔਰਤਾਂ ਨਗਰ ਕੌ ਾਸਲ 'ਤੇ ਪ੍ਰਧਾਨ ਤੇ ਮੀਤ ਪ੍ਰਧਾਨ ਵਜੋਂ ਕਾਬਜ਼

ਫਤਹਿਗੜ੍ਹ ਚੂੜੀਆਂ, 19 ਅਪ੍ਰੈਲ (ਧਰਮਿੰਦਰ ਸਿੰਘ ਬਾਠ, ਐਮ ਐਸ. ਫੁੱਲ)-ਪੰਜਾਬ 'ਚ ਪਹਿਲੀ ਵਾਰ ਔਰਤਾਂ ਨਗਰ ਕੌਸਲ ਦੀ ਪ੍ਰਧਾਨਗੀ ਤੇ ਮੀਤ ਪ੍ਰਧਾਨਗੀ 'ਤੇ ਕਾਬਜ਼ ਹੋਈਆਂ ਹਨ | ਇਤਿਹਾਸ ਰਚਦਿਆਂ ਫਤਹਿਗੜ੍ਹ ਚੂੜੀਆਂ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਹੋਈ ਚੋਣ 'ਚ ਰਜਵੰਤ ...

ਪੂਰੀ ਖ਼ਬਰ »

ਚੇਅਰਮੈਨ ਲਾਟੀ ਵਲੋਂ ਕਾਲਾ ਅਫਗਾਨਾ ਅਤੇ ਨਾਸਰਕੇ ਮੰਡੀਆਂ ਦਾ ਦੌਰਾ

ਕਾਲਾ ਅਫਗਾਨਾ, 19 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਅੱਜ ਮਾਰਕੀਟ ਕਮਕੇਟੀ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੀਆਂ ਮੰਡੀਆਂ ਕਾਲਾ ਅਫਗਾਨਾ, ਨਾਸਰਕੇ ਆਦਿ ਦਾ ਦੌਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਉਂਕਾਰ ਸਿੰਘ ਲਾਟੀ ਨੇ ਕੀਤਾ | ਉਲ੍ਹਾਂ ਕਿਹਾ ਕਿ ਭਾਵੇਂ ਪਿਛਲੇ 2-3 ਦਿਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੰਜਗਰਾਈਆਂ ਵਿਖੇ ਸਾਂਝੇ ਅਧਿਆਪਕ ਮੋਰਚੇ ਨੇ ਕੀਤਾ ਰੋਸ ਪ੍ਰਦਰਸ਼ਨ

ਪੰਜਗਰਾਈਆਂ, 19 ਅਪ੍ਰੈਲ (ਬਲਵਿੰਦਰ ਸਿੰਘ)-ਅੱਜ ਸਾਂਝੇ ਅਧਿਆਪਕ ਮੋਰਚੇ ਵਲੋਂ ਅਧਿਆਪਕ ਆਗੂਆਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਿਲਦਾਰ ਭੰਡਾਲ, ਸੋਮ ਸਿੰਘ, ਬਲਰਾਜ ਸਿੰਘ ਬਾਜਵਾ, ਤਜਿੰਦਰ ਸਿੰਘ, ਜਸਵਿੰਦਰ ਸਿੰਘ, ਤਰਸੇਮ ਪਾਲ, ਮਨਪ੍ਰੀਤ ਸਿੰਘ, ਤਰਪਿੰਦਰ ਸਿੰਘ ਦੀ ...

ਪੂਰੀ ਖ਼ਬਰ »

ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਰੱਦ ਹੋਈਆਂ ਪ੍ਰੀਖਿਆਵਾਂ ਦੀ ਫ਼ੀਸ ਵਾਪਸ ਕਰੇ ਪੰਜਾਬ ਸਰਕਾਰ-ਰਮਨ ਕੁਮਾਰ

ਗੁਰਦਾਸਪੁਰ, 19 ਅਪ੍ਰੈਲ (ਆਰਿਫ਼)-ਪੰਜਾਬ ਸਰਕਾਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੀ ਤਰ੍ਹਾਂ ਹੋਰ ਵੱਡਾ ਘੁਟਾਲਾ ਕਰਨਾ ਚਾਹੁੰਦੀ ਹੈ | ਜਿਸ ਤਰ੍ਹਾਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਸਰਕਾਰ ਨੇ 64 ਕਰੋੜ ਰੁਪਏ ਦਾ ਘਪਲਾ ਕੀਤਾ ਹੈ, ਉਸੇ ਤਰ੍ਹਾਂ ਹੁਣ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਮਹਾਤਮਾ ਹੰਸ ਰਾਜ ਦਾ ਜਨਮ ਦਿਨ ਮਨਾਇਆ

ਗੁਰਦਾਸਪੁਰ, 19 ਅਪ੍ਰੈਲ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ.ਪਬਲਿਕ ਸਕੂਲ ਵਿਖੇ ਮਹਾਤਮਾ ਹੰਸ ਰਾਜ ਜੀ ਦਾ ਜਨਮ ਉਤਸਵ ਮਨਾਇਆ ਗਿਆ | ਇਸ ਮੌਕੇ ਪਹਿਲਾਂ ਇਕ ਪ੍ਰਾਰਥਨਾ ਸਭਾ ਅਤੇ ਹਵਨ ਯੱਗ ਕੀਤਾ ਗਿਆ | ਜਿਸ ਵਿਚ ਸਕੂਲ ਪਿ੍ੰਸੀਪਲ ਰਾਜੀਵ ਭਾਰਤੀ ਅਤੇ ਸਕੂਲ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦਫ਼ਤਰ 'ਚ ਪ੍ਰਧਾਨ ਨਵਦੀਪ ਸਿੰਘ ਪੰਨੂ ਦਾ ਪਹਿਲੀ ਵਾਰ ਪੁੱਜਣ 'ਤੇ ਸਥਾਨਕ ਵਾਸੀਆਂ ਵਲੋਂ ਨਿੱਘਾ ਸਵਾਗਤ

ਸ੍ਰੀ ਹਰਿਗੋਬਿੰਦਪੁਰ, 19 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਜੋ ਕਿ ਬੀਤੀ ਦਿਨੀਂ ਹੋਈ ਸੀ ਅਤੇ ਸ੍ਰੀ ਹਰਿਗੋਬਿੰਦਪੁਰ ਨਗਰ ਦੀਆਂ ਚੋਣਾਂ ਵਿਚ ਪਹਿਲੀ ਵਾਰ ਚੋਣ ਲੜ੍ਹ ਕੇ ਜਿੱਤ ਪ੍ਰਾਪਤ ਕਰਨ ਵਲੇ ਨੌਜਵਾਨ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਬਿਜਲੀ ਬਿੱਲ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਤਾਰਾਗੜ੍ਹ, 19 ਅਪ੍ਰੈਲ (ਸੋਨੰੂ ਮਹਾਜਨ)-ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਵਲੋਂ ਪ੍ਰਦੇਸ਼ ਅੰਦਰ ਬਿਜਲੀ ਬਿੱਲਾਂ ਵਿਚ ਕੀਤੇ ਜਾ ਰਹੇ ਵਾਧੇ ਦੇ ਵਿਰੋਧ ਵਿਚ ਆਪ ਆਗੂਆਂ ਨੇ ਐਸ.ਸੀ. ਵਿੰਗ ਦੇ ਪ੍ਰਦੇਸ਼ ਪ੍ਰਧਾਨ ਲਾਲ ਚੰਦ ਕਟਾਰੂਚੱਕ ਦੀ ਅਗਵਾਈ 'ਚ ਭੋਆ ਹਲਕੇ ਦੇ ...

ਪੂਰੀ ਖ਼ਬਰ »

ਪਲਾਟ ਦੇ ਚੱਲ ਰਹੇ ਵਿਵਾਦ ਦੇ ਮਾਮਲੇ 'ਚ ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ

ਗੁਰਦਾਸਪੁਰ, 19 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਸਥਾਨਿਕ ਸ਼ਹਿਰ ਦੇ ਤਿੱਬੜੀ ਰੋਡ ਵਿਖੇ ਬੀਤੇ ਕੁਝ ਦਿਨ ਪਹਿਲਾਂ ਇਕ ਪਲਾਟ ਨੰੂ ਲੈ ਕੇ ਦੋ ਧਿਰਾਂ ਵਿਚ ਹੋਏ ਤਕਰਾਰ ਦੌਰਾਨ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਇਕ ਧਿਰ ਨੰੂ ਗਿ੍ਫ਼ਤਾਰ ਕਰ ਲਿਆ ਗਿਆ ਸੀ | ਜਦੋਂ ਕਿ ਦੂਜੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਕੈਨੇਡਾ ਜਾਣ ਦੇ ਸੁਪਨੇ ਨੂੰ ਸਾਕਾਰ ਕਰਦੀ ਆ ਰਹੀ ਦਿ ਬਿ੍ਟਿਸ਼ ਲਾਇਬ੍ਰੇਰੀ

ਗੁਰਦਾਸਪੁਰ, 19 ਅਪ੍ਰੈਲ (ਆਰਿਫ਼)-ਪੰਜਾਬ ਦੇ ਸਫਲ ਤੇ ਤਜਰਬੇਕਾਰ ਵੀਜ਼ਾ ਮਾਹਿਰ ਦੀਪਕ ਅਬਰੋਲ ਵਲੋਂ ਵਿਦਿਆਰਥੀਆਂ ਦੇ ਕੈਨੇਡਾ ਤੇ ਆਸਟ੍ਰੇਲੀਆ ਜਾਣ ਦੇ ਸੁਪਨਿਆਂ ਨੰੂ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਵੀਜ਼ਾ ਮਾਹਿਰ ਦੀਪਕ ਅਬਰੋਲ ਨੇ ਦੱਸਿਆ ਕਿ ਦਿ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ 199ਵੇਂ ਦਿਨ 'ਚ ਸ਼ਾਮਿਲ

ਗੁਰਦਾਸਪੁਰ, 19 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਲੱਗਾ ਪੱਕਾ ਕਿਸਾਨ ਮੋਰਚਾ ਅੱਜ 199ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਜਦੋਂ ਕਿ ਅੱਜ ਦੀ ਭੁੱਖ ਹੜਤਾਲ 'ਤੇ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵਲੋਂ ਜਸਬੀਰ ਸਿੰਘ, ਐਸ.ਪੀ.ਸਿੰਘ ...

ਪੂਰੀ ਖ਼ਬਰ »

ਲਗਪਗ 20 ਟਰਾਲੀਆਂ ਤੂੜੀ, ਤਰਪਾਲਾਂ, ਬਾਂਸ, ਰੱਸੀਆਂ ਆਦਿ ਸੜ ਕੇ ਸੁਆਹ

ਧਾਰੀਵਾਲ, 19 ਅਪ੍ਰੈਲ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਲੇਹਲ ਵਿਖੇ ਡੰਗਰਾਂ ਦੇ ਚਾਰੇ ਲਈ ਰੱਖੀ ਲਗਪਗ 20 ਟਰਾਲੀਆਂ ਤੂੜੀ ਸੜ ਕੇ ਸੁਆਹ ਹੋ ਗਈ ਹੈ | ਇਸ ਸਬੰਧ ਵਿਚ ਹਰਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਲੇਹਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX