ਤਾਜਾ ਖ਼ਬਰਾਂ


ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  28 minutes ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  32 minutes ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  37 minutes ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਸਥਿਤ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 1 hour ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 2 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 2 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 2 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 3 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 3 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 4 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 4 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 4 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 5 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 6 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਖੰਨਾ ਵਿਚ ਵੱਡਾ ਹਾਦਸਾ ਹੋਣੋਂ ਟਲਿਆ
. . .  about 7 hours ago
ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਦੇ ਉੱਪਰ ਦੋ ਟਰੱਕ ਆਹਮੋ ਸਾਹਮਣੇ ਟਕਰਾ ਗਏ ਪਰ ਖ਼ੁਸ਼ਕਿਸਮਤੀ ਨਾਲ ਟਰੱਕ...
ਰੇਤ ਨਾਲ ਭਰੇ ਟਰੱਕ ਨੇ ਕੁਚਲਿਆ ਮੋਟਰਸਾਈਕਲ ਸਵਾਰ
. . .  about 7 hours ago
ਜਲੰਧਰ, 23 ਜੂਨ - ਜਲੰਧਰ ਦੇ ਲੰਮਾ ਪਿੰਡ ਚੌਕ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੇਤ ਨਾਲ ਭਰੇ ਟਰੱਕ ਨੇ ਕੁਚਲ ਦਿੱਤਾ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਨਿਵਾਸੀ ਗੁਲਮਰਗ ਕਾਲੋਨੀ ਲੰਮਾ ਪਿੰਡ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਫਾਜ਼ਿਲਕਾ / ਅਬੋਹਰ

ਜਨਮੇਜਾ ਸਿੰਘ ਸੇਖੋਂ ਨੇ ਜ਼ਿਲ੍ਹੇ ਦੀਆਂ ਕਈ ਮੰਡੀਆਂ 'ਚ ਜਾ ਕੇ ਸੁਣੇ ਕਿਸਾਨਾਂ ਦੇ ਦੁੱਖੜੇ

ਫ਼ਾਜ਼ਿਲਕਾ, 19 ਅਪ੍ਰੈਲ (ਅਮਰਜੀਤ ਸ਼ਰਮਾ)-ਮੰਡੀਆਂ ਅੰਦਰ ਬਾਰਦਾਨੇ ਦੀ ਕਮੀ ਨੂੰ ਲੈ ਕੇ ਅੱਜ ਕਿਸਾਨ ਮੰਡੀਆਂ ਵਿਚ ਰੁਲਨ ਲਈ ਮਜਬੂਰ ਹੋ ਰਿਹਾ ਹੈ | ਅਜੇ ਤੱਕ ਮੰਡੀਆਂ ਵਿਚ ਸਿਰਫ਼ 25 ਫ਼ੀਸਦੀ ਬਾਰਦਾਨਾ ਹੀ ਪੁੱਜਿਆ ਹੈ ਅਤੇ ਇਸ ਬਾਰਦਾਨੇ ਦੀ ਵੀ ਪ੍ਰਸ਼ਾਸਨ ਵਲੋਂ ਕਾਣੀ ਵੰਡ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਅੱਜ ਫ਼ਾਜ਼ਿਲਕਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਦੇ ਹੁਕਮਾਂ ਨਾਲ ਉਨ੍ਹਾਂ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਹੈ | ਇਸ ਦੌਰਾਨ ਉਨ੍ਹਾਂ ਨੂੰ ਦੇਖਣ ਵਿਚ ਮਿਲਿਆ ਕਿ ਮੰਡੀਆਂ ਅੰਦਰ ਬਾਰਦਾਨੇ ਦੀ ਭਾਰੀ ਕਿੱਲਤ ਹੈ | ਜਿਹੜੀ ਸਰਕਾਰ ਅਜੇ ਤੱਕ ਬਾਰਦਾਨੇ ਦਾ ਹੀ ਇੰਤਜ਼ਾਮ ਨਹੀਂ ਕਰ ਸਕੀ, ਉਹ ਕਣਕ ਤੇ ਹੋਰ ਜਿਨਸ ਕਿਵੇਂ ਖ਼ਰੀਦ ਕਰੇਗੀ | ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਅੰਦਰ ਬਾਰਦਾਨੇ ਦੀ ਇਤਨੀ ਭਾਰੀ ਕਮੀ ਹੈ | ਉਨ੍ਹਾਂ ਪ੍ਰਸ਼ਾਸਨ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੰਡੀਆਂ ਵਿਚ ਬਾਰਦਾਨਾ ਵੀ ਕਾਂਗਰਸੀ ਦੁਕਾਨਦਾਰਾਂ ਨੂੰ ਜ਼ਿਆਦਾ ਤੇ ਅਕਾਲੀ ਦਲ ਨਾਲ ਸਬੰਧਿਤ ਦੁਕਾਨਦਾਰਾਂ ਨੂੰ ਘੱਟ ਵੰਡਿਆ ਜਾ ਰਿਹਾ ਹੈ | ਇਸ ਤੋਂ ਇਲਾਵਾ ਕਣਕ ਦੀ ਬੋਰੀਆਂ ਦੀ ਲਦਾਈ ਦਾ ਬੁਰਾ ਹਾਲ ਹੈ | ਠੇਕੇਦਾਰਾਂ ਵਲੋਂ ਆੜ੍ਹਤੀਆਂ ਤੋਂ ਕਣਕ ਚੁਕਾਈ 8 ਰੁਪਏ ਪ੍ਰਤੀ ਬੋਰੀ ਮੰਗੀ ਜਾ ਰਹੀ ਹੈ ਜੋ ਕਿ ਸਰਾਸਰ ਧੱਕਾ ਹੈ | ਸਰਕਾਰ ਵਲੋਂ ਫ਼ਸਲਾਂ ਦੀ ਅਦਾਇਗੀ ਲਈ ਬਣਾਏ ਗਏ ਆਨਲਾਈਨ ਪੋਰਟਲ ਬਾਰੇ ਉਨ੍ਹਾਂ ਕਿਹਾ ਕਿ ਇਸ ਪੋਰਟਲ ਤੋਂ ਆੜ੍ਹਤੀ ਤੇ ਕਿਸਾਨ ਦੋਵੇਂ ਹੀ ਕਾਫ਼ੀ ਪ੍ਰੇਸ਼ਾਨ ਹਨ ਤੇ ਦੋਵੇਂ ਹੀ ਇਸ ਕਾਰਗੁਜ਼ਾਰੀ ਤੋਂ ਅਣਜਾਣ ਹਨ | ਇੱਥੋਂ ਤੱਕ ਕਿ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਬਾਰੇ ਪੂਰੀ ਜਾਣਕਾਰੀ ਨਹੀਂ | ਜਿਸ ਕਾਰਨ ਕਿਸਾਨਾਂ ਨੂੰ ਅਜੇ ਤੱਕ ਉਨ੍ਹਾਂ ਦੀਆਂ ਫ਼ਸਲਾਂ ਦੀ ਅਦਾਇਗੀ ਨਹੀਂ ਹੋ ਰਹੀ | ਸ. ਸੇਖੋਂ ਨੇ ਦੱਸਿਆ ਕਿ ਅੱਜ ਪੰਜਾਬ ਦੀਆਂ ਮੰਡੀਆਂ ਅੰਦਰ ਹਾਹਾਕਾਰ ਮਚੀ ਹੋਈ ਹੈ ਤੇ ਸੂਬੇ ਦੀ ਕੈਪਟਨ ਸਰਕਾਰ ਸੁੱਤੀ ਪਈ ਹੈ | ਉਨ੍ਹਾਂ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਗਲੇ ਦੋ ਚਾਰ ਦਿਨਾਂ ਵਿਚ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਖ਼ੱਜਲ-ਖ਼ੁਆਰੀ ਨਾ ਰੁਕੀ ਤਾਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਵਰਕਰ ਮੰਡੀਆਂ ਵਿਚ ਵੱਡੀ ਗਿਣਤੀ ਵਿਚ ਧਰਨੇ ਲਗਾਉਣ ਲਈ ਮਜਬੂਰ ਹੋ ਜਾਣਗੇ | ਇਸ ਮੌਕੇ ਸਤਿੰਦਰ ਜੀਤ ਸਿੰਘ ਮੰਟਾ ਓ.ਐੱਸ.ਡੀ. ਸੁਖਬੀਰ ਸਿੰਘ ਬਾਦਲ, ਵਰਦੇਵ ਸਿੰਘ ਮਾਨ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਸ਼ੋਕ ਅਨੇਜਾ, ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਿੰਦਰ ਸਿੰਘ ਸਵੀ, ਤੇਜਵੰਤ ਸਿੰਘ ਟੀਟਾ, ਸਰਪੰਚ ਹਰਦੀਪ ਢਾਕਾ, ਸਰਪੰਚ ਗੁਰਮੀਤ ਸਿੰਘ ਵਿਰਕ, ਸਰਪੰਚ ਕੁਲਬੀਰ ਸਿੰਘ, ਸਰਪੰਚ ਦੌਲਤ ਰਾਮ, ਚਾਨਣ ਸਿੰਘ, ਰਾਜਨ ਕੰਢਾਰਾ, ਗੁਰਮੀਤ ਸਿੰਘ ਰਾਣੂ, ਸਿੱਪੀ ਕਾਲੜਾ, ਨਰੇਸ਼ ਸੇਤੀਆ ਸ਼ਹਿਰੀ ਪ੍ਰਧਾਨ, ਸ਼ਵਿੰਦਰ ਸਿੰਘ ਸਰਪੰਚ ਆਵਾ, ਸੰਪੂਰਨ ਸਿੰਘ ਬਹਿਕ ਖ਼ਾਸ, ਬਲਵੀਰ ਸਿੰਘ ਝੰਗੜ ਭੈਣੀ ਆਦਿ ਹਾਜ਼ਰ ਸਨ |

ਅਬੋਹਰ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਨਗਰ ਨਿਗਮ ਵਲੋਂ ਉਪਰਾਲੇ ਜਾਰੀ

ਅਬੋਹਰ, 19 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਅਬੋਹਰ ਸ਼ਹਿਰ ਦੀਆਂ ਧਰੋਹਰ ਥਾਵਾਂ ਤੇ ਵਿਰਾਸਤ ਨੂੰ ਸੰਭਾਲਣ ਲਈ ...

ਪੂਰੀ ਖ਼ਬਰ »

ਨਿੱਤ ਵਰਤੋਂ ਦੀਆਂ ਵਸਤਾਂ ਦੇ ਭਾਅ ਅਸਮਾਨੀ ਚੜੇ੍ਹ

ਬੱਲੂਆਣਾ, 19 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਜਿੱਥੇ ਇਕ ਪਾਸੇ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਆਸਮਾਨ ਛੂ ਰਹੀਆਂ ਹਨ ਉੱਥੇ ਨਿੱਤ ਵਰਤੋਂ ਦੀਆਂ ਵਸਤਾਂ ਦੇ ਭਾਅ ਵੀ ਅਸਮਾਨੀ ਜਾ ਚੜ੍ਹੇ ਹਨ | ਪਿਛਲੇ 15 ਦਿਨਾਂ ਵਿਚ ਨਿੱਤ ਵਰਤੋਂ ਦੀਆਂ ਵਸਤਾਂ ਜਿਵੇਂ ਖੰਡ, ਗੁੜ, ...

ਪੂਰੀ ਖ਼ਬਰ »

ਪੰਚਾਇਤ ਨੇ ਬਿਜਲੀ ਘਰ ਬਣਾਉਣ ਲਈ ਪਾਵਰ ਕਾਮ ਨੂੰ ਜ਼ਮੀਨ ਦੇਣ ਦੀ ਪੇਸ਼ਕਸ਼ ਕੀਤੀ

ਮੰਡੀ ਲਾਧੂਕਾ, 19 ਅਪ੍ਰੈਲ (ਰਾਕੇਸ਼ ਛਾਬੜਾ)-ਹਿੰਦ-ਪਾਕਿ ਸਰਹੱਦ ਦੇ ਬਿਲਕੁਲ ਨੇੜੇ ਵਸੇ ਪਿੰਡ ਵੱਲੇਸ਼ਾਹ ਉਤਾੜ ਦੀ ਗਰਾਮ ਪੰਚਾਇਤ ਨੇ ਇਸ ਖੇਤਰ ਵਿਚ ਬਿਹਤਰ ਬਿਜਲੀ ਸਪਲਾਈ ਦੇ ਲਈ ਪਾਵਰ ਕਾਮ ਨੂੰ ਨਵਾਂ ਬਿਜਲੀ ਘਰ ਬਣਾਉਣ ਲਈ ਜ਼ਮੀਨ ਦੇਣ ਦੀ ਪੇਸ਼ਕਸ਼ ਕੀਤੀ ਹੈ | ...

ਪੂਰੀ ਖ਼ਬਰ »

ਔਰਤ ਨਾਲ ਧੋਖਾ-ਧੜੀ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਨਾਮਜ਼ਦ

ਅਬੋਹਰ, 19 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਔਰਤ ਨਾਲ ਧੋਖਾ-ਧੜੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਸੁਮਨ ਰਾਣੀ ਪਤਨੀ ਸਵਰਗੀ ਡਿੰਪਲ ਕੁਮਾਰ ਵਾਸੀ ਜੈਨ ਨਗਰੀ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਜਣਿਆਂ ਖ਼ਿਲਾਫ਼ ਮਾਮਲਾ ਦਰਜ

ਖੂਈਆਂ ਸਰਵਰ, 19 ਅਪ੍ਰੈਲ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪੰਜ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਦਲਮੀਰਖੇੜਾ ਨੇ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

1 ਵਿਅਕਤੀ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਮੰਡੀ ਰੋੜਾਂਵਾਲੀ, 19 ਅਪ੍ਰੈਲ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਚੌਕੀ ਇੰਚਾਰਜ ਏ. ਐੱਸ. ਆਈ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਛੱਡ ਲੋਕ ਕਾਂਗਰਸ ਨਾਲ ਜੁੜਨ ਲੱਗੇ-ਮਲਹੋਤਰਾ

ਮੰਡੀ ਅਰਨੀਵਾਲਾ, 19 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕਈ ਪਰਿਵਾਰ ਅੱਜ ਅਕਾਲੀ ਦਲ ਨੂੰ ਛੱਡ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਹਲਕੇ ਅੰਦਰ ਹਲਕਾ ਵਿਧਾਇਕ ਰਮਿੰਦਰ ਆਵਲਾ ਦੀ ਹਰਮਨ ਪਿਆਰਤਾ ਦਿਨ-ਬ ਦਿਨ ਵਧ ਰਹੀ ਹੈ | ਹਲਕੇ ਦੇ ਲੋਕ ...

ਪੂਰੀ ਖ਼ਬਰ »

ਤੇਜਵਿੰਦਰ ਸਿੰਘ ਬੁੱਟਰ ਬਣੇ ਯੂਥ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ

ਫ਼ਿਰੋਜ਼ਪੁਰ, 19 ਅਪੈ੍ਰਲ (ਜਸਵਿੰਦਰ ਸਿੰਘ ਸੰਧੂ)-ਪੰਜਾਬ ਯੂਥ ਕਾਂਗਰਸ ਵਲੋਂ ਨੌਜਵਾਨ ਸਰਗਰਮ ਆਗੂ ਤੇਜਵਿੰਦਰ ਸਿੰਘ ਬੁੱੱਟਰ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਯੂਥ ਕਾਂਗਰਸ ਦਾ ਜ਼ਿਲ੍ਹਾ ਮੀਤ ਪ੍ਰਧਾਨ ਬਣਾਇਆ ਗਿਆ ਹੈ | ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੇ ਸਮੂਹ ਸਾਥੀਆਂ ਨੇ ਦਿੱਲੀ ਅੰਦੋਲਨ ਦੀ ਹਮਾਇਤ ਕੀਤੀ

ਜ਼ੀਰਾ, 19 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ ਜੀਵਨ ਮੱਲ ਸਰਕਾਰੀ ਸਕੂਲ ਨੇੜੇ ਬੱਸ ਸਟੈਂਡ ਜ਼ੀਰਾ ਵਿਖੇ ਕੁਲਵੰਤ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇਕੱਤਰ ਸਮੂਹ ਸਾਥੀਆਂ ਨੇ ਨਵੇਂ ਖੇਤੀਬਾੜੀ ਬਿੱਲਾਂ ਨੂੰ ਲੈ ਕੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸਕੱਤਰ ਨੇ ਸੰਭਾਲਿਆ ਅਹੁਦਾ

ਫ਼ਾਜ਼ਿਲਕਾ, 19 ਅਪ੍ਰੈਲ (ਦਵਿੰਦਰ ਪਾਲ ਸਿੰਘ)-ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਸਕੱਤਰ ਸ਼ਮਸ਼ੇਰ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਮਾਰਕੀਟ ਕਮੇਟੀ ਮਲੋਟ ਵਿਚ ਬਤੌਰ ਲੇਖਾਕਾਰ ਸਨ | ਉਨ੍ਹਾਂ ਦੀ ਨਿਯੁਕਤੀ 'ਤੇ ਵਿਧਾਇਕ ਦਵਿੰਦਰ ਸਿੰਘ ...

ਪੂਰੀ ਖ਼ਬਰ »

ਬੇਅਦਬੀ ਕਾਂਡ 'ਤੇ ਨਵੀਂ ਸਿੱਟ ਬਣਾਉਣ ਦਾ ਮਕਸਦ ਸਿਰਫ਼ ਅਸਲ ਦੋਸ਼ੀਆਂ ਨੂੰ ਬਚਾਉਣਾ ਹੀ ਹੈ-ਪ੍ਰੋਫੈਸਰ ਸਿੱਧੂ

ਅਬੋਹਰ, 19 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਪੰਜਾਬ ਏਕਤਾ ਪਾਰਟੀ ਦੇ ਐਗਜੈਕਟਿਵ ਕਮੇਟੀ ਮੈਂਬਰ ਪ੍ਰੋਫੈਸਰ ਪ੍ਰੀਤਮ ਸਿੰਘ ਸਿੱਧੂ ਨੇ ਕਿਹਾ ਕਿ ਬੇਅਦਬੀ ਕਾਂਡ 'ਤੇ ਨਵੀਂ ਸਪੈਸ਼ਲ ਜਾਂਚ ਟੀਮ ਗਠਿਤ ਕੀਤੇ ਜਾਣ ਦਾ ਮਕਸਦ ਸਿਰਫ਼ ਅਸਲ ਦੋਸ਼ੀਆਂ ਨੂੰ ਬਚਾਉਣ ਦਾ ਹੀ ਇਕ ...

ਪੂਰੀ ਖ਼ਬਰ »

ਮੰਡੀ ਦੇ ਮੇਨ ਰਿਹਾਇਸ਼ੀ ਏਰੀਏ 'ਚੋਂ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ

ਤਲਵੰਡੀ ਭਾਈ, 19 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਕੱਲ੍ਹ ਰਾਤ ਤਲਵੰਡੀ ਭਾਈ ਦੇ ਮੇਨ ਰਿਹਾਇਸ਼ੀ ਇਲਾਕੇ ਦੀ ਤਿੰਨ ਨੰਬਰ ਗਲੀ ਵਿਚ ਘਰ ਦੇ ਬਾਹਰ ਖੜੀ ਹੌਂਡਾ ਸਿਟੀ ਕਾਰ ਚੋਰਾਂ ਨੇ ਚੋਰੀ ਕਰਕੇ ਪੁਲਿਸ ਦੀ ਪੋਲ ਖੋਲ੍ਹ ਦਿੱਤੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਰ ...

ਪੂਰੀ ਖ਼ਬਰ »

ਘਰ 'ਚ ਸ਼ਾਰਟ ਸਰਕਟ ਨਾਲ ਲੱਗੀ ਅੱਗ

ਗੁਰੂਹਰਸਹਾਏ, 19 ਅਪ੍ਰੈਲ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਝੰਡੂਵਾਲਾ ਵਿਖੇ ਅੱਜ ਦੁਪਹਿਰ 2 ਵਜੇ ਦੇ ਕਰੀਬ ਗ਼ਰੀਬ ਪਰਿਵਾਰ ਦੇ ਘਰ 'ਚ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ | ਜਾਣਕਾਰੀ ਅਨੁਸਾਰ ਪਿੰਡ ਝੰਡੂਵਾਲਾ ਵਿਖੇ ਅੱਜ ਦੁਪਹਿਰ 2 ਵਜੇ ਦੇ ਕਰੀਬ ਇਕ ...

ਪੂਰੀ ਖ਼ਬਰ »

ਲਾਡੀ ਗਹਿਰੀ ਵਲੋਂ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 19 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਦੇ ਨਾਲ-ਨਾਲ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸਕੂਲਾਂ 'ਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਤੇ ਸਕੂਲ ਦੀ ਦਿੱਖ ਸੰਵਾਰਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਵੱਖ-ਵੱਖ ਰਾਜਸੀ ਤੇ ਸਮਾਜਿਕ ਆਗੂਆਂ ਵਲੋਂ ਪੂਰਨ ਸਿੰਘ ਜੋਸਨ ਨੂੰ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 19 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪੂਰਨ ਸਿੰਘ ਜੋਸਨ ਸਾਬਕਾ ਕੌਂਸਲਰ ਅਤੇ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਪ੍ਰਧਾਨ ਕਲਗੀਧਰ ਗੁਰਦੁਆਰਾ ਪ੍ਰਬੰਧਕ ਕਮੇਟੀ ਫ਼ਿਰੋਜ਼ਪੁਰ ਸ਼ਹਿਰ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਬਰਾੜ ਨਮਿਤ ਭੋਗ ਕੱਲ੍ਹ ਨੂੰ

ਤਲਵੰਡੀ ਭਾਈ, 19 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਮਾਰਕੀਟ ਕਮੇਟੀ ਫ਼ਿਰੋਜ਼ਪੁਰ ਕੈਂਟ ਦੇ ਸਾਬਕਾ ਚੇਅਰਮੈਨ ਮਿਹਰ ਸਿੰਘ ਸੰਧੂ ਦੇ ਸਾਲਾ, ਬਲਜਿੰਦਰ ਸਿੰਘ ਸਾਬਕਾ ਸਰਪੰਚ ਹਰਾਜ ਦੇ ਚਾਚਾ, ਧਰਮਿੰਦਰ ਸਿੰਘ ਬਰਾੜ ਦੇ ਪਿਤਾ ਅਤੇ ਗੁਰਸੇਵਕ ਸਿੰਘ ਬਰਾੜ ਸਦੀਵੀ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ 'ਚ 7 ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪੋ੍ਰਗਰਾਮ

ਫ਼ਿਰੋਜ਼ਪੁਰ, 19 ਅਪ੍ਰੈਲ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਮੈਨੇਜਿੰਗ ਕਮੇਟੀ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਅਤੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਮੈਂਬਰ ਇੰਟਰਨਲ ...

ਪੂਰੀ ਖ਼ਬਰ »

ਦਾਖ਼ਲਾ ਮੁਹਿੰਮ ਲਈ ਸਰਕਾਰੀ ਕੰਨਿਆ ਸਕੂਲ ਜ਼ੀਰਾ ਦੇ ਨੂੰ ਅਧਿਆਪਕ ਸਨਮਾਨਿਤ

ਜ਼ੀਰਾ, 19 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਖ਼ਲਾ ਮੁਹਿੰਮ ਦੀ ਲੜੀ ਤਹਿਤ ਸਿੱਖਿਆ ਸਕੱਤਰ ਵਲੋਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀਆਂ ਅਦਾਲਤਾਂ 'ਚ ਆਮ ਸੁਣਵਾਈ 30 ਅਪ੍ਰੈਲ ਤੱਕ ਬੰਦ

ਫ਼ਿਰੋਜ਼ਪੁਰ, 19 ਅਪ੍ਰੈਲ (ਰਾਕੇਸ਼ ਚਾਵਲਾ) -ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਵਧਦੇ ਪ੍ਰਕੋਪ ਦੇ ਚਲਦੇ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਵਾਸਤੇ ਫ਼ਿਰੋਜ਼ਪੁਰ ਦੀਆਂ ਅਦਾਲਤਾਂ ਵਿਚ ਆਮ ਸੁਣਵਾਈ 30 ਅਪ੍ਰੈਲ ਤੱਕ ਬੰਦ ਕਰ ਦਿੱਤੀ ਗਈ ਹੈ | ਜ਼ਿਲ੍ਹਾ ਅਤੇ ਸੈਸ਼ਨ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਨਿਲ ਨਾਗਪਾਲ ਨੇ ਅਹੁਦਾ ਸੰਭਾਲਿਆ

ਅਬੋਹਰ, 19 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਨਗਰ ਸੁਧਾਰ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਅਨਿਲ ਨਾਗਪਾਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਚੇਅਰਮੈਨ ਅਨਿਲ ਨਾਗਪਾਲ ਨੂੰ ਕੁਰਸੀ 'ਤੇ ਬਿਠਾ ਕੇ ਅਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਨੇ ਵਿਭਾਗ ਨੂੰ ਮੰਗ ਪੱਤਰ ਭੇਜਿਆ

ਜਲਾਲਾਬਾਦ, 19 ਅਪ੍ਰੈਲ (ਕਰਨ ਚੁਚਰਾ)-ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਫ਼ਿਰੋਜਪੁਰ ਡਿਵੀਜ਼ਨ ਦੇ ਪ੍ਰਧਾਨ ਤੇ ਨਾਇਬ ਤਹਿਸੀਲਦਾਰ ਗੁਰਸੇਵਕ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਤੇ ਰੈਵੀਨਿਊ ਵਿਭਾਗ ਨੂੰ ਮੰਗ ਪੱਤਰ ਜਾਰੀ ਕਰਦੇ ਹੋਏ ਲੋੜੀਂਦੀਆਂ ਮੰਗਾਂ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਨੁਕੇਰੀਆਂ ਨੂੰ ਗਰਾਮ ਪੰਚਾਇਤ ਨੇ ਠੰਢੇ ਪਾਣੀ ਵਾਲੇ ਡਿਸਪੈਂਸਰ ਸੌ ਾਪੇ

ਮੰਡੀ ਰੋੜਾਂਵਾਲੀ, 19 ਅਪ੍ਰੈਲ (ਮਨਜੀਤ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਆਂਗਣਵਾੜੀ ਸੈਂਟਰਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਾਫ਼-ਸੁਥਰਾ ਅਤੇ ਠੰਢਾ ਪਾਣੀ ਦੇਣ ਲਈ ਬਾਲ ਵਿਕਾਸ ਪੰਚਾਇਤ ਵਿਭਾਗ ਰਾਹੀਂ ਅੱਜ ਪਿੰਡ ਨੁਕੇਰੀਆਂ ਦੇ 2 ਆਂਗਣਵਾੜੀ ਸੈਂਟਰ ਲਈ ਗਰਾਮ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਪਾਰਟੀ ਛੱਡਣ ਦਾ ਕਾਰਨ ਰੁਤਬੇ ਮੁਤਾਬਿਕ ਮਾਣ-ਸਨਮਾਨ ਨਾ ਮਿਲਣਾ-ਅਨੀਸ਼ ਸਿਡਾਨਾ

ਫ਼ਾਜ਼ਿਲਕਾ, 19 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਬੁੱਧੀਜੀਵੀ ਸੈੱਲ ਦੇ ਸੂਬਾਈ ਚੇਅਰਮੈਨ ਤੇ ਮੈਂਬਰ ਬਾਰਡਰ ਐਂਡ ਕੰਡੀ ਡਿਵੈਲਪਮੈਂਟ ਬੋਰਡ ਪੰਜਾਬ ਐਡਵੋਕੇਟ ਅਨੀਸ਼ ਸਿਡਾਨਾ ਨੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਅਣਦੇਖੀ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਜਲਾਲਾਬਾਦ, 19 ਅਪ੍ਰੈਲ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਫ਼ਿਰੋਜ਼ਪੁਰ ਸੜਕ ਤੇ ਸਥਿਤ ਮਾਹਮੂਜੋਇਆ ਟੂਲ ਪਲਾਜ਼ਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਗੁਰਵਿੰਦਰ ਸਿੰਘ ਮੰਨੇ ਵਾਲਾ ਅਤੇ ਜੋਗਾ ਸਿੰਘ ਭੋਡੀਪੁਰ ਨੇ ਕੀਤੀ | ...

ਪੂਰੀ ਖ਼ਬਰ »

ਮੰਡੀਆਂ 'ਚ ਕਿਸਾਨਾਂ ਦੀ ਸਿਹਤ ਸੁਰੱਖਿਆ ਲਈ ਲਗਾਇਆ ਵੈਕਸੀਨੇਸ਼ਨ ਕੈਂਪ

ਅਬੋਹਰ, 19 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਲੈ ਕੇ ਜਿੱਥੇ ਕਿਸਾਨਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉੱਥੇ ਕੋਰੋਨਾ ਦੇ ਮੱਦੇਨਜ਼ਰ ਸਭ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਵੀ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਲੈਕਚਰਾਰ ਦੀਆਂ ਮੰਗਾਂ ਸਬੰਧੀ ਆਵਲਾ ਨੂੰ ਦੱਸਿਆ

ਮੰਡੀ ਅਰਨੀਵਾਲਾ, 19 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਗੈੱਸਟ ਫੈਕਲਟੀ ਲੈਕਚਰਾਰ ਯੂਨੀਅਨ ਦੇ ਆਗੂ ਪੋ੍ਰਫੈਸਰ ਸ਼ੇਰ ਸਿੰਘ ਸੰਧੂ ਨੇ ਹਲਕਾ ਵਿਧਾਇਕ ਰਮਿੰਦਰ ਆਵਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ | ਹਲਕਾ ਵਿਧਾਇਕ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੀ ਖਿਡਾਰਨ ਨੇ ਆਲ ਇੰਡੀਆ ਜੈਵਲਿਨ ਥ੍ਰੋਅ ਕੱਪ 'ਚ ਪਾਇਆ ਤੀਜਾ ਸਥਾਨ

ਫ਼ਾਜ਼ਿਲਕਾ, 19 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਐਮ.ਆਰ.ਕਾਲਜ ਦੀ ਵਿਦਿਆਰਥਣ ਮਮਤਾ ਰਾਣੀ ਨੇ ਪਹਿਲੇ ਆਲ ਇੰਡੀਆ ਜੈਵਲਿਨ ਥ੍ਰੋਅ ਕੱਪ (2021) ਵਿਚ ਤੀਜਾ ਸਥਾਨ ਹਾਸਲ ਕੀਤਾ ਹੈ | ਸਰੀਰਕ ਸਿੱਖਿਆ ਮੁਖੀ ਪੋ੍ਰ. ਰਾਮ ਸਿੰਘ ਭੁੱਲਰ ਨੇ ਦੱਸਿਆ ਕਿ ਖਿਡਾਰਨ ਮਮਤਾ ਰਾਣੀ ...

ਪੂਰੀ ਖ਼ਬਰ »

ਸੜਕ ਦੇ ਦੋਹੀਂ ਪਾਸੇ ਲੱਗੇ ਰੂੜੀਆਂ ਅਤੇ ਛਟੀਆਂ ਦੇ ਢੇਰ

ਬੱਲੂਆਣਾ, 19 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਮੋਡੀਖੇੜਾ ਤੋਂ ਪਿੰਡ ਖੁੱਬਣ ਨੂੰ ਜਾਂਦੀ ਸੜਕ ਦੇ ਦੋਹੀ ਪਾਸੇ ਲੱਗੇ ਰੂੜੀਆਂ ਅਤੇ ਛੱਟੀਆਂ ਦੇ ਢੇਰ ਹਰ ਸਮੇਂ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਬਣੇ ਹੋਏ ਹਨ | ਹਲਕੇ ਵਿਚ ਅਵਾਰਾ ਪਸ਼ੂਆਂ ਦੀ ...

ਪੂਰੀ ਖ਼ਬਰ »

ਹਲਕੇ ਦੀਆਂ ਮੰਡੀਆਂ 'ਚ ਨਹੀਂ ਹੋਏ ਅਜੇ ਤੱਕ ਕਣਕ ਖ਼ਰੀਦਣ ਦੇ ਪੁਖ਼ਤਾ ਪ੍ਰਬੰਧ

ਬੱਲੂਆਣਾ, 19 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਹਲਕੇ 'ਚ ਪੈਂਦੀਆਂ ਕਣਕ ਖ਼ਰੀਦਣ ਦੀਆਂ ਮੰਡੀਆਂ ਵਿਚ ਅਜੇ ਤੱਕ ਕਈ ਥਾਈਾ ਪੁਖ਼ਤਾ ਪ੍ਰਬੰਧ ਨਹੀਂ ਹਨ | ਕਈ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਹੈ ਤੇ ਕਈ ਮੰਡੀਆਂ ਵਿਚ ਕਣਕ ਦੀ ਚੁਕਵਾਈ ਵੀ ਸਮੇਂ ਸਿਰ ਨਹੀਂ ਹੋ ਰਹੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਾਈ ਸਕੂਲ ਮੌਜਮ ਵਿਖੇ ਕਰਵਾਏ ਦਸਤਾਰਬੰਦੀ ਮੁਕਾਬਲੇ

ਫ਼ਾਜ਼ਿਲਕਾ, 19 ਅਪ੍ਰੈਲ (ਦਵਿੰਦਰ ਪਾਲ ਸਿੰਘ)-ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਵਿਚਕਾਰ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਮੌਜਮ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਮੋਟਰਸਾਈਕਲ ਅਤੇ ਕਾਰ ਦੀ ਹੋਈ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਮੱਲਾਂਵਾਲਾ, 19 ਅਪ੍ਰੈਲ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਮੱਲਾਂਵਾਲਾ ਤੋਂ ਫ਼ਿਰੋਜ਼ਪੁਰ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਅਬੋਹਰ ਅੰਦਰ ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ

ਅਬੋਹਰ, 19 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਅਬੋਹਰ ਅੰਦਰ ਕੋਰੋਨਾ ਮਹਾਂਮਾਰੀ ਨਾਲ ਸਥਾਨਕ ਨਵੀਂ ਆਬਾਦੀ ਨਿਵਾਸੀ ਇਕ ਵਿਅਕਤੀ ਦੀ ਮੌਤ ਹੋ ਗਈ | ਜਿਸ ਦਾ ਅੱਜ ਸਮਾਜ ਸੇਵੀ ਸੰਸਥਾ ਨਰ ਸੇਵਾ ਸੰਸਥਾ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਰਿਲਾਇੰਸ ਪੰਪ ਵਿਖੇ ਮੀਟਿੰਗ 'ਚ ਦਿੱਤਾ 21 ਨੂੰ ਦਿੱਲੀ ਚੱਲੋ ਦਾ ਹੋਕਾ

ਜਲਾਲਾਬਾਦ, 19 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸਥਾਨਕ ਫ਼ਾਜ਼ਿਲਕਾ ਸੜਕ 'ਤੇ ਰਿਲਾਇੰਸ ਪੰਪ 'ਤੇ ਚੱਲ ਰਹੇ ਕਿਸਾਨ ਸੰਘਰਸ਼ ਤੇ ਦਿੱਲੀ ਮੋਰਚਾ ਮੁਹਿੰਮ ਕਮੇਟੀ ਦੇ ਆਗੂ ਸੁਨੀਲ ਕੁਮਾਰ , ਕਾਰਜਕਾਰਨੀ ਪ੍ਰਧਾਨ ਸਤਪਾਲ ਭੋਡੀਪੁਰ, ਪੂਰਨ ਸਿੰਘ ਤੰਬੂ ਵਾਲਾ, ਜਗਸੀਰ ਘੋਲਾ , ...

ਪੂਰੀ ਖ਼ਬਰ »

ਕੋਰੋਨਾ ਦੀ ਗੰਭੀਰਤਾ ਨੂੰ ਲੈ ਕੇ ਐੱਸ.ਐਮ.ਓ. ਨੇ ਕੀਤੀ ਆਸ਼ਾ ਵਰਕਰਾਂ ਨਾਲ ਬੈਠਕ

ਅਬੋਹਰ, 19 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸ਼ਹਿਰ ਅੰਦਰ ਦਿਨੋ-ਦਿਨ ਕੋਰੋਨਾ ਦੇ ਵਿਗੜ ਰਹੇ ਹਾਲਾਤਾਂ ਨੂੰ ਵੇਖਦੇ ਹੋਏ ਐੱਸ.ਐਮ.ਓ. ਨੇ ਅੱਜ ਹਸਪਤਾਲ ਦੇ ਸਟਾਫ਼ ਅਤੇ ਆਸ਼ਾ ਵਰਕਰਾਂ ਨਾਲ ਬੈਠਕ ਕੀਤੀ | ਜਿਸ ਵਿਚ ਐੱਸ.ਐਮ.ਓ. ਡਾ: ਗਗਨਦੀਪ ਸਿੰਘ ਅਤੇ ਨੋਡਲ ਅਧਿਕਾਰੀ ਡਾ: ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਲੰਗਰ ਲਈ ਕਣਕ ਭੇਜਣ ਸਬੰਧੀ ਮੀਟਿੰਗ

ਬੱਲੂਆਣਾ, 19 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਲੰਗਰ ਲਈ ਕਣਕ ਦੀ ਸੇਵਾ ਭੇਜਣ ਦੇ ਸਬੰਧ ਵਿਚ ਹਲਕਾ ਬੱਲੂਆਣਾ ਦੇ ਪਿੰਡ ਖਿੱਪਾਵਾਲੀ ਵਿਖੇ ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਗੁਰਤੇਜ ਸਿੰਘ ਘੁੜਿਆਣਾ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੀਤਾ ਕਤਲ ਦਾ ਮਾਮਲਾ ਦਰਜ

ਅਬੋਹਰ, 19 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਥਾਣਾ ਰੇਲਵੇ ਪੁਲਿਸ ਨੇ ਲਗਪਗ ਪੌਣੇ ਤਿੰਨ ਸਾਲ ਪਹਿਲਾਂ ਨਗਨ ਹਾਲਤ ਵਿਚ ਮਿਲੀ ਅਣਪਛਾਤੀ ਲਾਸ਼ ਦੇ ਸਬੰਧ ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਕਸਤੂਰ ਲਾਲ ਨੇ ਦੱਸਿਆ ਕਿ 3 ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 19 ਅਪ੍ਰੈਲ (ਅਮਰਜੀਤ ਸ਼ਰਮਾ)-ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀੜਤਾਂ ਨੇ ਕਿਹਾ ਕਿ ਪਰਮਜੀਤ ਸਿੰਘ ਪੁੱਤਰ ਰੁਲੀਆ ਸਿੰਘ ਪਿੰਡ ...

ਪੂਰੀ ਖ਼ਬਰ »

ਬਾਰਦਾਨੇ ਦੀ ਤੋਟ ਕਾਰਨ ਆੜ੍ਹਤੀ ਤੇ ਕਿਸਾਨ ਖੱਜਲ-ਖ਼ੁਆਰ ਸਿਰਫ਼ ਢਾਈ ਲੱਖ ਗੱਟਾ ਖ਼ਾਲੀ ਬਾਰਦਾਨਾ ਪਹੁੰਚਿਆ

ਮੰਡੀ ਲਾਧੂਕਾ, 19 ਅਪ੍ਰੈਲ (ਰਾਕੇਸ਼ ਛਾਬੜਾ)-ਇੱਥੋਂ ਦੀ ਅਨਾਜ ਮੰਡੀ ਵਿਚ ਬਾਰਦਾਨੇ ਦੀ ਤੋਟ ਕਾਰਨ ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੰਡੀ ਵਿਚ ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਪਨਸਪ ਤੇ ਪਨਗ੍ਰੇਨ ਵਲੋਂ ਕਣਕ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਕੈਪਟਨ ਦੀ ਨਾਲਾਇਕੀ ਕਰਕੇ ਬੁਰਾ ਹਾਲ-ਸੇਖੋਂ

ਜਲਾਲਾਬਾਦ,19 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜੇਕਰ ਮੰਡੀਆਂ ਵਿਚ ਬਾਰਦਾਨਾ ਨਾ ਦਿੱਤਾ ਗਿਆ ਅਤੇ ਮੰਡੀਆਂ ਵਿਚ ਲੋਡਿੰਗ ਨਾ ਹੋਈ ਤਾਂ ਸ਼ੋ੍ਰਮਣੀ ਅਕਾਲੀ ਦਲ ਮੰਡੀਆਂ ਦਾ ਘਿਰਾਓ ਕਰੇਗਾ | ਇਹ ਪ੍ਰਗਟਾਵਾ ਜਨਮੇਜਾ ਸਿੰਘ ਸੇਖੋਂ, ਕੋਆਰਡੀਨੇਟਰ ਸ਼ੋ੍ਰਮਣੀ ਅਕਾਲੀ ਦਲ ਨੇ ...

ਪੂਰੀ ਖ਼ਬਰ »

29 ਮਈ ਨੂੰ ਮੰਤਰੀਆਂ ਦੀ ਰਿਹਾਇਸ਼ ਅੱਗੇ 24 ਘੰਟੇ ਧਰਨਾ ਪਰਿਵਾਰਾਂ ਸਮੇਤ ਦਿੱਤਾ ਜਾਵੇਗਾ

ਜਲਾਲਾਬਾਦ,19ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਬਾਰੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਤੇ ਸਿਵਲ ਸਰਜਨ ਨੇ ਬੱਸ ਡਰਾਈਵਰਾਂ ਤੇ ਸਵਾਰੀਆਂ ਨੂੰ ਕੋਰੋਨਾ ਖ਼ਿਲਾਫ਼ ਕੀਤਾ ਜਾਗਰੂਕ

ਫ਼ਾਜ਼ਿਲਕਾ, 19 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਨੇ ਅੱਜ ਬੱਸ ਸਟੈਂਡ ਫ਼ਾਜ਼ਿਲਕਾ ਤੋਂ ਕੋਰੋਨਾ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੀਤੀ | ਇਸ ਮੌਕੇ ਐੱਸ.ਐੱਸ.ਪੀ. ਹਰਜੀਤ ਸਿੰਘ ਤੇ ਸਿਵਲ ਸਰਜਨ ਡਾ. ਹਰਜਿੰਦਰ ਸਿੰਘ ਨੇ ਬੱਸ ...

ਪੂਰੀ ਖ਼ਬਰ »

ਪਾਥਵੇ ਦੇ ਵਿਦਿਆਰਥੀ ਨੇ ਆਈਲਟਸ ਟੈਸਟ 'ਚ ਹਾਸਲ ਕੀਤੇ 6.5 ਬੈਂਡ

ਫ਼ਾਜ਼ਿਲਕਾ, 19 ਅਪ੍ਰੈਲ(ਅਮਰਜੀਤ ਸ਼ਰਮਾ)-ਸਥਾਨਕ ਘਾਹ ਮੰਡੀ ਵਿਖੇ ਸਥਿਤ ਪਾਥਵੇ ਆਈਲਟਸ ਅਕੈਡਮੀ ਦੇ ਵਿਦਿਆਰਥੀ ਸੋਨੂੰ ਸਚਦੇਵਾ ਨੇ ਆਈਲਟਸ ਦੇ ਟੈਸਟ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਅਕੈਡਮੀ ਦੇ ਚੇਅਰਮੈਨ ਮਨਜੀਤ ਸਵਾਮੀ ਨੇ ਅਕੈਡਮੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX