ਤਾਜਾ ਖ਼ਬਰਾਂ


ਜੰਮੂ -ਕਸ਼ਮੀਰ : ਸ੍ਰੀਨਗਰ ਦੇ ਲਾਲ ਚੌਕ 'ਤੇ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਮਹਿਲਾ ਕਰਮਚਾਰੀ
. . .  1 minute ago
ਐੱਨ.ਆਰ.ਆਈ. ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 12 ਗ੍ਰਿਫਤਾਰ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਸਾਈਬਰ ਸੈੱਲ ਦੇ ਡੀ.ਸੀ.ਪੀ. ਕੇ.ਪੀ.ਐਸ. ਮਲਹੋਤਰਾ ਨੇ ਕਿਹਾ ਕਿ ਐਚ.ਡੀ.ਐਫ.ਸੀ. ਦੇ 3 ਕਰਮਚਾਰੀਆਂ ਸਮੇਤ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਐਨਆਰਆਈ ਖਾਤਿਆਂ...
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
. . .  about 1 hour ago
ਲਖਨਊ , 19 ਅਕਤੂਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ...
ਉਤਰਾਖੰਡ ਵਿਚ ਮੀਂਹ ਕਾਰਨ ਤਬਾਹੀ, ਹੁਣ ਤੱਕ 25 ਮੌਤਾਂ, ਸੈਂਕੜੇ ਸੈਲਾਨੀ ਫਸੇ
. . .  about 2 hours ago
ਮਹਿਲ ਕਲਾਂ (ਬਰਨਾਲਾ) 'ਚ ਆਰਥਿਕ ਤੰਗੀ ਕਰਕੇ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ
. . .  about 2 hours ago
ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ...
ਵੱਡੀ ਖਬਰ : ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਕੀਤਾ ਮਨਜ਼ੂਰ
. . .  about 2 hours ago
ਵੇਅਰ ਹਾਊਸ ਦਾ ਇੰਸਪੈਕਟਰ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
. . .  about 2 hours ago
ਭੁਲੱਥ ,19 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ ) - ਅੱਜ ਵਿਜੀਲੈਂਸ ਵਿਭਾਗ ਵਲੋਂ ਡੀ. ਐਸ. ਪੀ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...
ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਦੇ ਖਿਲਾਫ 50 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
. . .  about 2 hours ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੰਡ ਮਿੱਲਾਂ ਨਾਲ ਜੁੜੇ ਮੁੱਦਿਆਂ 'ਤੇ ਵਫ਼ਦ ਨਾਲ ਕੀਤੀ ਮੀਟਿੰਗ
. . .  about 3 hours ago
ਪੰਡੋਰਾ ਪੇਪਰ ਮਾਮਲਾ - ਏਜੰਸੀ ਸਮੂਹ ਦੀ ਜਾਂਚ ਸ਼ੁਰੂ, ਪਹਿਲੀ ਮੀਟਿੰਗ ਹੋਈ
. . .  about 3 hours ago
ਉਤਰਾਖੰਡ : ਪਿਛਲੇ 24 ਘੰਟਿਆਂ ਵਿਚ 200 ਮਿਲੀਮੀਟਰ ਮੀਂਹ, ਹੁਣ ਤੱਕ 16 ਮੌਤਾਂ
. . .  about 4 hours ago
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਨੂੰ ਮਿਲੇ
. . .  about 4 hours ago
ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ...
ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ
. . .  about 4 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਜੇ ਵੀ ਕੁਝ ਮੁੱਦਿਆਂ 'ਤੇ ਰੇੜਕਾ ਹੈ...
ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ
. . .  about 4 hours ago
ਰਾਜਾਸਾਂਸੀ, 19 ਅਕਤੂਬਰ (ਹੇਰ) - ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ...
ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  about 5 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  about 6 hours ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  about 6 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 7 hours ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 7 hours ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 7 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 7 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  1 minute ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 8 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 8 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਅੰਮ੍ਰਿਤਸਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)-ਚੀਫ ਖਾਲਸਾ ਦੀਵਾਨ ਵਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖਾਲਸਾਈ ਸ਼ਾਨ ਅਤੇ ਪੰਥਕ ਰਵਾਇਤਾਂ ਅਨੁਸਾਰ ਸਜਾਇਆ ਗਿਆ | ਦੀਵਾਨ ਦੇ ਮੁੱਖ ਦਫਤਰ ਤੋਂ ਆਰੰਭ ਕੀਤੇ ਗਏ ਨਗਰ ਕੀਰਤਨ 'ਚ ਚੀਫ ਖਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਸਮੂਹ ਮੈਂਬਰ ਸਾਹਿਬਾਨ ਵਲੋਂ ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ | ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਦਾ ਮੁੱਖ ਮੰਤਵ ਸਿੱਖੀ ਅਤੇ ਸਿੱਖਿਆ ਦਾ ਪ੍ਰਚਾਰ-ਪ੍ਰਸਾਰ ਕਰਨਾ ਹੈ, ਜਿਸ ਦੇ ਫਲਸਰੂਪ ਜਿੱਥੇ ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰੂ ਸਾਹਿਬਾਨ ਦੇ ਜੀਵਨ ਨਾਲ ਜੁੜੇ ਪਵਿਤਰ ਦਿਹਾੜੇ ਸਿੱਖ ਰਵਾਇਤਾਂ ਨਾਲ ਸ਼ਰਧਾ ਸਹਿਤ ਮਨਾਏ ਜਾਂਦੇ ਹਨ, ਉੱਥੇ ਨਵੀਂ ਪਨੀਰੀ ਨੂੰ ਸਿੱਖਿਆ ਰਾਹੀਂ ਗੁਰਸਿੱਖੀ ਨਾਲ ਜੋੜਨ ਦੇ ਹਰ ਸੰਭਵ ਯਤਨ ਕੀਤੇ ਜਾਂਦੇ ਹਨ | ਦੀਵਾਨ ਦੇ ਅਹੁਦੇਦਾਰਾਂ ਵਲੋਂ ਗੁਰੂ ਚਰਨਾਂ 'ਚ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ 'ਚ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਦੀ ਗੂੰਜ 'ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਖਾਲਸਾਈ ਸ਼ਾਨੋ-ਸ਼ੌਕਤ ਨਾਲ ਰਵਾਨਾ ਕੀਤਾ | ਇਸ ਵਾਰ ਕੋਵਿਡ-19 ਦੇ ਮੱਦੇਨਜ਼ਰ ਸੁੁਰੱਖਿਆ ਤਹਿਤ ਚੀਫ ਖਾਲਸਾ ਦੀਵਾਨ ਅਧੀਨ ਅੰਮਿ੍ਤਸਰ ਦੇ ਵਿਦਿਅਕ ਅਦਾਰਿਆਂ ਤੋਂ ਸਿਰਫ ਸੀਮਤ ਗਿਣਤੀ 'ਚ ਹੀ ਸਟਾਫ਼ ਨੂੰ ਨਗਰ ਕੀਰਤਨ 'ਚ ਹਾਜ਼ਰੀ ਭਰਨ ਦੇ ਨਿਰਦੇਸ਼ ਦਿੱਤੇ ਗਏ ਸਨ | ਕਈ ਜਗ੍ਹਾ 'ਤੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ | ਇਤਿਹਾਸਕ ਗੁ: ਲੋਹਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ | ਗੁ: ਲੋਹਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਨਗਰ ਕੀਰਤਨ ਗੁਰੂ ਸਾਹਿਬ ਦੇ ਜਨਮ ਅਸਥਾਨ ਗੁ: ਗੁਰੂ ਕੇ ਮਹਿਲ ਵਿਖੇ ਜਾ ਕੇ ਸੰਪੂਰਨ ਹੋਇਆ ਜਿੱਥੇ ਮੈਨੇਜਰ ਬਘੇਲ ਸਿੰਘ ਅਤੇ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਲੰਗਰ ਦਾ ਪ੍ਰਬੰਧ ਕੀਤਾ ਗਿਆ | ਗੁ: ਗੁਰੂ ਕੇ ਮਹਿਲ ਵਿਖੇ ਚੱਲ ਰਹੇ ਸਮਾਗਮਾਂ 'ਚ ਦੀਵਾਨ ਅਹੁਦੇਦਾਰਾਂ ਸਮੇਤ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖਾਲਸਾ ਯਤੀਮਖਾਨਾ ਅਤੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਜੀ. ਟੀ. ਰੋਡ ਦੇ ਬੀਬੀ ਪ੍ਰਭਜੋਤ ਕੌਰ ਦੇ ਕੀਰਤਨੀ ਜਥਿਆਂ ਵਲੋਂ ਰਸਭਿੰਨੇ ਕੀਰਤਨ ਦੀ ਹਾਜ਼ਰੀ ਭਰੀ ਗਈ | ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਰਸਤੇ 'ਚ ਸਫਾਈ, ਅਨੁਸ਼ਾਸਨ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਗਿਆ | ਇਸ ਮੌਕੇ, ਜਸਪਾਲ ਸਿੰਘ ਢਿੱਲੋਂ, ਗੁਰਿੰਦਰ ਸਿੰਘ ਲੋਹੇ ਵਾਲੇ, ਹਰਨੀਤ ਸਿੰਘ, ਸੁਖਜਿੰਦਰ ਸਿੰਘ ਪਿ੍ੰਸ, ਪ੍ਰਦੀਪ ਸਿੰਘ ਵਾਲੀਆ, ਮਨਮੋਹਨ ਸਿੰਘ, ਗੁਰਭੇਜ ਸਿੰਘ, ਜਗਜੀਤ ਸਿੰਘ ਵਾਲੀਆ, ਨਵਤੇਜ ਸਿੰਘ ਨਾਰੰਗ, ਗੁਰਪੀ੍ਰਤ ਸਿੰਘ ਸੇਠੀ, ਹਰਚਰਨ ਸਿੰਘ, ਸਰਬਜੋਤ ਸਿੰਘ, ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ ਤੇ ਹਰਭਜਨ ਸਿੰਘ ਮੌਜੂਦ ਸਨ |

ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲਘੰਣਾ ਕਰਨ 'ਤੇ ਮਾਮਲਾ ਦਰਜ

ਅੰਮਿ੍ਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)–ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਭੀੜ ਇਕੱਠੀ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਪੁਲਿਸ ਨੇ ਮਾਮਲੇ ਦਰਜ ਕੀਤੇ ਹਨ | ਇਸ ਸਬੰਧ 'ਚ ਲਾਰੰਸ ਰੋਡ ਪੁਲਿਸ ਚੌਕੀ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰਾਂ ਦੀ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ 22 ਨੂੰ -ਸੂਬਾ ਪ੍ਰਧਾਨ

ਅਜਨਾਲਾ, 19 ਅਪ੍ਰੈਲ (ਐੱਸ. ਪ੍ਰਸ਼ੋਤਮ)-ਮਿੰਨੀ ਬੱਸ ਆਪ੍ਰੇਟਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਸ. ਬਲਦੇਵ ਸਿੰਘ ਬੱਬੂ ਨੇ ਜਾਣਕਾਰੀ ਦਿੱਤੀ ਕਿ ਕੈਪਟਨ ਸਰਕਾਰ ਦੀ ਮਿੰਨੀ ਬੱਸ ਨਵੀਂ ਪਰਮਿਟ ਨੀਤੀ ਰੱਦ ਕਰਵਾਉਣ ਲਈ ਵਿੱਢੇ ਤਿੱਖੇ ਤੇ ਬੱਝਵੇਂ ਸੰਘਰਸ਼ ਦੇ ...

ਪੂਰੀ ਖ਼ਬਰ »

ਹੋਟਲ 'ਚ ਵਿਅਕਤੀ ਨੇ ਕੀਤੀ ਆਤਮ ਹੱਤਿਆ

ਅੰਮਿ੍ਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)–ਥਾਣਾ ਬੀ–ਡਵੀਜ਼ਨ ਅਧੀਨ ਇਕ ਹੋਟਲ 'ਚ ਇਕ ਵਿਅਕਤੀ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ਹਰਵਿੰਦਰ ਸਿੰਘ ਵਜੋਂ ਹੋਈ ਹੈ | ਇਸ ਸਬੰਧ 'ਚ ਪਾਖਰ ਸਿੰਘ ਨੇ ਬਿਆਨ ਦਰਜ ...

ਪੂਰੀ ਖ਼ਬਰ »

ਕੋਰੋਨਾ ਕਾਰਨ 12 ਮੌਤਾਂ, 342 ਨਵੇਂ ਮਾਮਲ

ਅੰਮਿ੍ਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)-ਅੰਮਿ੍ਤਸਰ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਕਰਕੇ 6 ਔਰਤਾਂ ਸਣੇ 12 ਹੋਰ ਲੋਕ ਕੋਰੋਨਾ ਦੀ ਭੇਟ ਚੜ੍ਹ ਕੇ ਜਾਨ ਗੁਆ ਚੁੱਕੇ ਹਨ | ਇਸ ਤੋਂ ਇਲਾਵਾ 342 ਹੋਰ ਲੋਕ ਕੋਰੋਨਾ ਪਾਜ਼ੀਟਿਵ ਹੋ ਚੁੱਕੇ ਹਨ | ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਹਸਪਤਾਲਾਂ 'ਚ ਆਕਸੀਜਨ ਦੀ ਕੋਈ ਕਮੀ ਨਹੀਂ-ਸੋਨੀ

ਅੰਮਿ੍ਤਸਰ, 19 ਅਪੈ੍ਰਲ (ਹਰਮਿੰਦਰ ਸਿੰਘ)-ਅੰਮਿ੍ਤਸਰ ਜ਼ਿਲੇ੍ਹ ਦੇ ਹਸਪਤਾਲਾਂ 'ਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ ਅਤੇ ਆਕਸੀਜਨ ਦੀ ਸਪਲਾਈ ਨਿਰੰਤਰ ਜਾਰੀ ਹੈ, ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸਾਰੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਇਹ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ 2 ਕਾਬੂ

ਅੰਮਿ੍ਤਸਰ 19 ਅਪ੍ਰੈਲ (ਹਰਮਿੰਦਰ ਸਿੰਘ)–ਬੱਸ ਅੱਡਾ ਚੌਕੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਇਕ ਨਾਕਾਬੰਦੀ ਦੌਰਾਨ ਮੋਟਰਸਾਈਕਲ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ...

ਪੂਰੀ ਖ਼ਬਰ »

ਭਾਈ ਮਰਦਾਨਾ ਦੇ ਵਾਰਸਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਵਿੱਤੀ ਸਹਾਇਤਾ

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰ ਕੋਛੜ)-ਗੁਰੂਘਰ ਤੇ ਗੁਰਮਤਿ ਸੰਗੀਤ ਦੇ ਪਹਿਲੇ ਕੀਰਤਨੀਏ ਹੋਣ ਦਾ ਮਾਣ ਹਾਸਲ ਕਰਨ ਵਾਲੇ ਭਾਈ ਮਰਦਾਨਾ ਦੇ ਮੌਜੂਦਾ ਵਾਰਸ, ਜੋ ਕਿ ਕੋਰੋਨਾ ਮਹਾਂਮਾਰੀ ਕਾਰਨ ਆਈ ਮੰਦੀ ਕਾਰਨ ਆਪਣੇ ਪਰਿਵਾਰਾਂ ਦਾ ਮੁਸ਼ਕਿਲ ਨਾਲ ਗੁਜ਼ਾਰਾ ਕਰ ਰਹੇ ...

ਪੂਰੀ ਖ਼ਬਰ »

ਝਪਟਮਾਰਾਂ ਨੇ ਲੜਕੀ ਕੋਲੋਂ ਖੋਹਿਆ ਮੋਬਾਈਲ

ਛੇਹਰਟਾ, 19 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਖੰਡਵਾਲਾਂ ਦੇ ਅਧੀਨ ਆਉਂਦੇ ਖੇਤਰ ਆਏ ਦਿਨ ਕੋਈ ਨਾ ਕੋਈ ਲੁੱਟ-ਖੋਹ/ਝਪਟਮਾਰ ਦੀ ਵਾਰਦਾਤ ਸਾਹਮਣੇ ਆਉਂਦੀ ਰਹਿੰਦੀ ਹੈ | ਅਜਿਹਾ ਹੀ ਮਾਮਲਾ ਪੁਲਿਸ ਚੌਕੀ ਖੰਡਵਾਲਾ ਅਧੀਨ ਆਉਂਦੇ ਇਲਾਕਾ ਸ਼ੇਰ ਸ਼ਾਹ ਸੂਰੀ ...

ਪੂਰੀ ਖ਼ਬਰ »

ਕਣਕ ਦੇ ਸੀਜ਼ਨ 'ਚ ਫੇਲ੍ਹ ਹੋਈ ਕੈਪਟਨ ਸਰਕਾਰ-ਡਾ. ਵੇਰਕਾ

ਛੇਹਰਟਾ, 19 ਅਪ੍ਰੈਲ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਨੇ ਯੂਥ ਅਕਾਲੀ ਆਗੂ ਉਂਕਾਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਇਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ...

ਪੂਰੀ ਖ਼ਬਰ »

ਰੰਧਾਵਾ ਦੀ ਬਦੌਲਤ ਹਲਕਾ ਪੂਰਬੀ 'ਚ ਅਕਾਲੀ ਦਲ ਮਜ਼ਬੂਤ ਹੋਇਆ-ਵੱਲਾ

ਵੇਰਕਾ, 19 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਭਾਰਤੀ ਜਨਤਾ ਪਾਰਟੀ ਨਾਲੋਂ ਵੱਖ ਹੋਣ ਉਪਰੰਤ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਾਰਕੀਟ ਕਮੇਟੀ ਅੰਮਿ੍ਤਸਰ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਪਿੰਡ ਮੂਧਲ ਕਾਲੋਨੀ ਦੇ ਲਾਭਪਾਤਰੀਆਂ ਨੂੰ ਨਵੇਂ ਸਮਾਰਟ ਕਾਰਡ ਵੰਡੇ

ਵੇਰਕਾ, 19 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਹਿੱਸੇ ਆਈ ਇਕਲੌਤੀ ਗਰਾਮ ਪੰਚਾਇਤ ਮੂਧਲ ਦੀ ਐੱਸ. ਸੀ. ਕਾਲੋਨੀ ਵਿਖੇ ਕਾਬਲ ਸਿੰਘ ਦੇ ਡੀਪੂ ਤੇ ਪੰਜਾਬ ਸਰਕਾਰ ਦੇ ਫੂਡ ਸਪਲਾਈ ਵਿਭਾਗ ਵਲੋਂ ਨਵੇਂ ਜ਼ਾਰੀ ਕੀਤੇ ਗਏ ਸਮਾਰਟ ਕਾਰਡ ਵੰਡਣ ਦੀ ਰਸਮ ਇੱਥੇ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮਾਨਾਂਵਾਲਾ, 19 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗੁਰੂ ਲਾਧੋ ਰੇ' ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 11,015 ਮੀਟਿ੍ਕ ਟਨ ਕਣਕ ਦੀ ਕੀਤੀ ਖਰੀਦ-ਡੀ. ਸੀ.

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਦੇ ਨਾਲ-ਨਾਲ ਵੱਖ-ਵੱਖ ਏਜੰਸੀਆਂ ਵਲੋਂ ਨਿਰਵਿਘਨ ਖ਼ਰੀਦ ਲਗਾਤਾਰ ਜਾਰੀ ਹੈ ਅਤੇ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ 21,002 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਕੋਰੋਨਾ ਪ੍ਰਭਾਵਿਤ ਵੇਰਕਾ ਦੀ ਗੁਰੂ ਨਗਰ ਅਬਾਦੀ ਸੀਲ

ਵੇਰਕਾ, 19 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਸ਼ਹਿਰੀ ਖੇਤਰ 'ਚ ਕੋਰੋਨਾ ਦੇ ਤੇਜ਼ੀ ਨਾਲ ਫੈਲ ਰਹੇ ਪ੍ਰਕੋਪ ਦੇ ਚੱਲਦਿਆ ਕਸਬਾ ਵੇਰਕਾ 'ਚ ਵੀ ਕਰੋਨਾ ਦੀ ਬਿਮਾਰੀ ਨੇ ਵੱਡੇ ਪੱਧਰ 'ਤੇ ਪੈਰ ਪਸਾਰ ਲੈਣ ਨਾਲ ਲੋਕਾਂ ਦਹਿਸ਼ਤ ਵਾਲਾ ਮਾਹੌਲ ਬਣ ਚੁੱਕਾ ਪਰ ਇਸ ਦੇ ...

ਪੂਰੀ ਖ਼ਬਰ »

-ਮਾਮਲਾ ਨਾਬਾਲਿਗ ਲੜਕੀ ਨਾਲ ਹੋਏ ਜਬਰ ਜਨਾਹ ਦਾ-

ਕੁੱਟਮਾਰ ਦੀ ਸ਼ਿਕਾਰ ਔਰਤ ਨੂੰ ਇਨਸਾਫ ਨਾ ਮਿਲਣ 'ਤੇ ਸੁਲਤਾਨਵਿੰਡ ਵਾਸੀਆਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ

ਸੁਲਤਾਨਵਿੰਡ, 19 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪਿਛਲੇ ਦਿਨੀਂ ਅੰਮਿ੍ਤਸਰ ਸ਼ਹਿਰ ਅੰਦਰ ਇਕ ਨਾਬਾਲਿਗ ਲੜਕੀ ਨਾਲ ਹੋਏ ਜਬਰ ਜਨਾਹ ਸਬੰਧੀ ਪਿੰਡ ਸੁਲਤਾਨਵਿੰਡ ਛੇ ਵਾਰਡ ਪੰਡੋਰਾ ਦੀ ਵਸਨੀਕ ਅਤੇ ਕਾਂਗਰਸ ਪਾਰਟੀ ਨਾਲ ਸਬੰਧਿਤ ਬੀਬੀ ਰਾਜ ਰਾਣੀ ਜਦੋਂ ਆਪਣੇ ...

ਪੂਰੀ ਖ਼ਬਰ »

ਸਰਪੰਚ ਨੇ ਫਿਰਨੀ ਨੂੰ ਚੌੜਾ ਕਰਨ ਲਈ ਸਰਕਾਰੀ ਸੂਏ ਨੂੰ ਲਾਈ ਸੰਨ

ਛੇਹਰਟਾ, 19 ਅਪ੍ਰੈਲ (ਪ. ਪ.)-ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਪੈਂਦੇ ਪਿੰਡ ਤਾਜੇਚੱਕ ਵਿਖੇ ਪਿੰਡ ਦੇ ਸਰਪੰਚ ਵਲੋਂ ਧੱਤਲ ਮਾਈਨਰ ਦੇ ਅਧੀਨ ਪੈਂਦੀ ਬੁਰਜੀ ਨੰਬਰ 6.50 ਸਰਕਾਰੀ ਸੂਏ ਦਾ ਕੁਝ ਹਿੱਸਾ ਪੂਰ ਕੇ ਪਿੰਡ ਦੀ ਫਿਰਨੀ ਨੂੰ ਚੌੜਾ ਕਰਨ ਦੇ ਦੋਸ਼ ਪਿੰਡ ਦੇ ਵਸਨੀਕ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਅੰਮਿ੍ਤਸਰ 19 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਬਹੁਤ ਹੀ ਅਹਿਮ ਸੂਬਾ ਪੱਧਰੀ ਮੀਟਿੰਗ ਹੋਈ, ਜਿਸ 'ਚ ਸਮੂਹ ਸਟੇਟ ਕਮੇਟੀ ਮੈਂਬਰਜ਼ ਤੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ | ਅੰਮਿ੍ਤਸਰ ਜ਼ਿਲ੍ਹੇ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਸਾਂਘਨਾ ਤੇ ਕੋਟਲੀ ਨਸੀਰ ਖਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਛੇਹਰਟਾ, 19 ਅਪ੍ਰੈਲ (ਵਡਾਲੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਦੇ ਪਿੰਡ ਸਾਂਘਨਾ ਵਿਖੇ ਸਰਪੰਚ ਬਰਿੰਦਰ ਕੌਰ ਤੇ ਸੀਨੀਅਰ ਕਾਗਰਸੀ ਆਗੂ ਕੁਲਵਿੰਦਰ ਸਿੰਘ ਬੱਬੀ ਦੀ ਅਗਵਾਈ 'ਚ ਇੰਟਰਲਾਕ ਟਾਇਲਾਂ ਲਾ ਕੇ ਗਲੀਆਂ-ਨਾਲੀਆਂ ਬਣਾਉਣ ਦਾ ਉਦਘਾਟਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਪਿੰਡ ਵਾਸੀਆਂ ਨੂੰ ਦਿੱਤਾ ਜਿੰਮ ਦਾ ਸਾਮਾਨ

ਰਈਆ, 19 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਹਲਕੇ ਦੇ ਆਪਣੇ ਪਿੰਡ ਦੇ ਲੋਕਾਂ ਨੂੰ ਖੁੱਲੇ੍ਹ ਜਿੰਮ ਦੀ ਸੌਗਾਤ 'ਚ ਜਿੰਮ ਦੀਆਂ ਮਸ਼ੀਨਾਂ ਦਿੱਤੀਆਂ | ਇਸ ਮੌਕੇ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਨੌਜਵਾਨ ...

ਪੂਰੀ ਖ਼ਬਰ »

ਦਾਣਾ ਮੰਡੀ ਅਟਾਰੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਅਟਾਰੀ, 19 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਸੀ ਪਰ ਅੱਜ 9 ਦਿਨ ਬਾਅਦ ਮਾਰਕੀਟ ਕਮੇਟੀ ਅਟਾਰੀ ਅਧੀਨ ਦਾਣਾ ਮੰਡੀ ਅਟਾਰੀ ਵਿਖੇ ਐੱਫ. ਸੀ. ਆਈ. ਦੇ ਸਹਾਇਕ ਮੈਨਜਰ ਅਨਿਲ ਕੁਮਾਰ ਅਤੇ ...

ਪੂਰੀ ਖ਼ਬਰ »

ਪਿੰਡ ਜੱਸੜ ਦੇ 80 ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ

ਗੱਗੋਮਾਹਲ, 19 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਪਿੰਡ ਜੱਸੜ ਵਿਖੇ ਆਮ ਆਦਮੀ ਪਾਰਟੀ ਦੀ ਪ੍ਰਭਾਵਸ਼ਾਲੀ ਮੀਟਿੰਗ ਮੁੱਖ ਸੇਵਾਦਾਰ ਸੋਨੂੰ ਜਾਫਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਾਫਰ ਨੇ ਕਿਹਾ ਕਿ ਜੇਕਰ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨਾ ਚਾਹੁੰਦੇ ਹੋ ਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਬਾਬਾ ਬਕਾਲਾ ਵਲੋਂ ਅਨਾਜ ਮੰਡੀ ਮਹਿਤਾ ਚੌਕ ਦਾ ਅਚਨਚੇਤ ਦੌਰਾ

ਚੌਕ ਮਹਿਤਾ, 19 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਅਨਾਜ ਮੰਡੀ ਮਹਿਤਾ ਚੌਕ 'ਚ ਖਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਦੇ ਸੁਸਤ ਪ੍ਰਬੰਧ, ਬਾਰਦਾਨੇ ਦੀ ਨਾਕਸ ਸਪਲਾਈ ਅਤੇ ਕਣਕ ਦੇ ਸੋਕੜੇ ਵਾਲੇ ਜਾਂ ਟੁੱਕੇ ਹੋਏ ਦਾਣਿਆਂ ਦੀ ਪ੍ਰਤੀਸ਼ਤਤਾ ਬਾਰੇ ਮਹਿਕਮੇ ਵਲੋਂ ਕੋਈ ਠੋਸ ...

ਪੂਰੀ ਖ਼ਬਰ »

ਅਟਾਰੀ ਮਾਰਕੀਟ ਕਮੇਟੀ ਨੇ ਕੋਰੋਨਾ ਟੈਸਟ ਕਰਵਾਏ, 4 ਦੀ ਰਿਪੋਰਟ ਆਈ ਪਾਜ਼ੀਟਿਵ

ਅਟਾਰੀ, 19 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅਟਾਰੀ ਦਾਣਾ ਮੰਡੀ ਵਿਖੇ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮੰਡੀ ਵਿਖੇ ਆਏ ਪ੍ਰਵਾਸੀ ਮਜਦੂਰਾਂ ਅਤੇ ਆਮ ਪਬਲਿਕ ਲਈ ਕੋਰੋਨਾ ਟੈਸਟ ਲਈ ਮੈਡੀਕਲ ਟੀਮ ਵਲੋਂ ਕੈਂਪ ...

ਪੂਰੀ ਖ਼ਬਰ »

'ਆਪ' ਦੇ ਸੂਬਾ ਆਗੂ ਧਾਲੀਵਾਲ ਦੀ ਅਗਵਾਈ 'ਚ ਕੈਪਟਨ ਸਰਕਾਰ ਵਿਰੁੱਧ ਬਿਜਲੀ ਬਿੱਲ ਫੂਕ ਮੁਜ਼ਾਹਰੇ

ਅਜਨਾਲਾ, 19 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਸਥਾਨਕ ਵਾਰਡ ਨੰ: 9 ਤੇ 10 ਤੋਂ ਇਲਾਲਾ ਹਲਕੇ ਦੇ ਪਿੰਡਾਂ ਡੱਲਾ ਰਾਜਪੂਤਾਂ, ਬਲੜਵਾਲ, ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ ਸਮਰਥਨ 'ਚ ਕੁਕੜਾਂਵਾਲਾ ਵਿਖੇ ਕਿਸਾਨ ਮਹਾਂਪੰਚਾਇਤ ਦੌਰਾਨ ਹਜ਼ਾਰਾਂ ਕਿਸਾਨ-ਮਜ਼ਦੂਰਾਂ ਨੇ ਕੀਤੀ ਸ਼ਮੂਲੀਅਤ

ਹਰਸਾ ਛੀਨਾ, 19 ਅਪ੍ਰੈਲ (ਕੜਿਆਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸਮਰਥਨ 'ਚ ਅੱਜ ਅੱਡਾ ਕੁਕੜਾਂਵਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠ ਵਿਸ਼ਾਲ ਕਿਸਾਨ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਵਲੋਂ ਸਨਮਾਨ ਸਮਾਗਮ

ਬਾਬਾ ਬਕਾਲਾ ਸਾਹਿਬ, 19 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਮਾਜ ਸੇਵੀ ਸੰਸਥਾ, 'ਹਰ ਲੋੜਵੰਦ ਦੀ ਮੱਦਦ' ਸਮਾਜ ਸੇਵਾ ਗਰੁੱਪ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਨਿਸ਼ਾਨ ਘੁੱਲ੍ਹੀ ਦੀ ਪ੍ਰਧਾਨਗੀ 'ਚ ਕਾਂਗਰਸ ਦੀ ਮਜਬੂਤੀ ਲਈ ਪ੍ਰਭਾਵਸ਼ਾਲੀ ਮੀਟਿੰਗ

ਅਜਨਾਲਾ, 19 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਇੱਥੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਅਤੇ ਵਾਰਡ ਨੰ: 15 ਯੂਥ ਕਾਂਗਰਸ ਇੰਚਾਰਜ ਨਿਸ਼ਾਨ ਸਿੰਘ ਘੁੱਲ੍ਹੀ ਦੀ ਪ੍ਰਧਾਨਗੀ 'ਚ ਯੂਥ ਕਾਂਗਰਸ ਆਗੂਆਂ ਤੇ ਸਰਗਰਮ ਕਾਰਕੁੰਨਾਂ ਦੀ ...

ਪੂਰੀ ਖ਼ਬਰ »

ਘਰ-ਘਰ 'ਚ ਵਿੱਦਿਆ ਦਾ ਦੀਪ ਜਗਾਓ, ਆਪਣੇ ਬੱਚੇ ਜ਼ਰੂਰ ਪੜ੍ਹਾਓ

ਗੱਗੋਮਾਹਲ, 19 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਲਾਕ ਅਜਨਾਲਾ-1 ਦੇ ਲਈ ਤਿੰਨ ਰੋਜ਼ਾ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦਾ ਆਰੰਭ ਸਕੂਲ ਮੁਖੀ ਸੁਖਦੇਵ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮੁਹਿੰਮ ...

ਪੂਰੀ ਖ਼ਬਰ »

ਕਾਂਗਰਸ ਹੀ ਪੰਜਾਬੀਆਂ ਦੀ ਹਮਦਰਦ ਪਾਰਟੀ-ਵਿਧਾਇਕ ਅਜਨਾਲਾ

ਅਜਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਹੀ ਇਕ ਅਜਿਹੀ ਸਿਆਸੀ ਪਾਰਟੀ ਹੈ, ਜਿਸ ਵਲੋਂ ਜਦ ਵੀ ਪੰਜਾਬ ਅੰਦਰ ਸੱਤਾ ਸੰਭਾਲੀ ਹੈ, ਉਦੋਂ ਹੀ ਪੰਜਾਬ ਵਾਸੀਆਂ ਨੂੰ ਸੁੱਖ ਸਹੂਲਤਾਂ ਦਿੱਤੀਆਂ ਗਈਆਂ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ਹਰਪ੍ਰਤਾਪ ...

ਪੂਰੀ ਖ਼ਬਰ »

ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪਿੰ੍ਰਸ ਨਈਅਰ ਤੇ ਮਨਜੀਤ ਕੌਰ ਉੱਪ ਪ੍ਰਧਾਨ ਨਿਯੁਕਤ

ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਐੱਸ. ਡੀ. ਐੱਮ. ਮਜੀਠਾ ਅਲਕਾ ਕਾਲੀਆਂ ਨੂੰ ਨਗਰ ਕੌਂਸਲ ਮਜੀਠਾ ਦੇ 13 ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਕਨਵੀਨਰ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਨਰਿੰਦਰਪਾਲ ਸਿੰਘ ਗਾਂਧੀ ਸ਼੍ਰੋਮਣੀ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮੱਤੇਵਾਲ, 19 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਪਾਰਟੀ ਹਾਈਕਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਇੱਥੋਂ ਨਜ਼ਦੀਕੀ ਪਿੰਡ ਨਿਬਰਵਿੰਡ ਤੋਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਦਾਣਾ ਮੰਡੀ ਅਜਨਾਲਾ 'ਚ ਕਣਕ ਦੀ ਆਮਦ ਸ਼ੁਰੂ

ਅਜਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੀ ਪ੍ਰਮੁੱਖ ਅਨਾਜ ਮੰਡੀ ਅਜਨਾਲਾ 'ਚ ਅੱਜ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਮੰਡੀ 'ਚ ਅੱਜ ਪਹਿਲੇ ਦਿਨ ਕਰੀਬ 3500 ਕੁਇੰਟਲ ਦੀ ਆਮਦ ਹੋਈ | ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਹਰਪ੍ਰੀਤ ਸਿੰਘ ਭੁੱਲਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਬਾਬਾ ਬਕਾਲਾ ਸਾਹਿਬ, 19 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੂੰ ਸਮਰਪਿਤ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਇਕ ਮਹਾਨ ਗੁਰਮਤਿ ਸਮਾਗਮ 20 ...

ਪੂਰੀ ਖ਼ਬਰ »

ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ

ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾਂ ਦੇ ਪ੍ਰਧਾਨ ਹਰਵੰਤ ਸਿੰਘ ਔਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਔਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ ਸੈਂਕੜੇ ਵਰਕਰਾਂ ਨੇ ...

ਪੂਰੀ ਖ਼ਬਰ »

ਦਿੱਲੀ ਸਿੰਘੂ ਬਾਰਡਰ ਵਿਖੇ ਕਰਵਾਈ ਜਾ ਰਹੀ ਕੌਮੀ ਕਿਸਾਨ ਕਨਵੈਨਸ਼ਨ ਇਤਿਹਾਸਕ ਭੂਮਿਕਾ ਨਿਭਾਵੇਗੀ-ਡਾ. ਸਤਨਾਮ

ਅਜਨਾਲਾ, 19 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ 10 ਮਈ ਨੂੰ ਦਿੱਲੀ ਸਿੰਘੂ ਬਾਰਡਰ ਵਿਖੇ ਦੇਸ਼ ਭਰ ਦੇ 550 ਦੇ ਕਰੀਬ ਕਿਸਾਨ ਸੰਗਠਨਾਂ ਦੀ ...

ਪੂਰੀ ਖ਼ਬਰ »

ਸਰਕਾਰੀਆ ਦੀ ਅਗਵਾਈ ਹੇਠ ਪਿੰਡ ਪ੍ਰੀਤ ਨਗਰ ਦੀ ਨੁਹਾਰ ਬਦਲੀ-ਗੈਵੀ ਸਰਪੰਚ

ਲੋਪੋਕੇ, 19 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿਛਲੇ 10 ਸਾਲਾਂ ਤੋਂ ਵਿਕਾਸ ਪੱਖੋਂ ਬੁਰੀ ਤਰ੍ਹਾਂ ਪੱਛੜ ਚੁੱਕੇ ਪਿੰਡਾਂ ਜਿਨ੍ਹਾਂ 'ਚ ਪਿੰਡ ਪ੍ਰੀਤਨਗਰ ਵੀ ਸ਼ਾਮਿਲ ਹੈ, ਦੇ ਵਿਕਾਸ ਕਾਰਜਾਂ ਿ'ਚ ਕੈਬਨਿਟ ਮੰਤਰੀ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ

ਰਈਆ, 19 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਮੁਹੱਲਾ ਬਾਬਾ ਜੀਵਨ ਸਿੰਘ ਜੀ ਰਈਆ ਵਿਖੇ ਡਾ. ਬੀ. ਆਰ. ਅੰਬੇਡਕਰ ਸੈਲਫ ਹੈਲਪ ਗਰੁੱਪ ਵਲੋਂ 322ਵਾਂ ਖਾਲਸਾ ਸਾਜਨਾ ਦਿਵਸ ਅਤੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 130ਵਾਂ ...

ਪੂਰੀ ਖ਼ਬਰ »

ਪਲਾਟ ਨੂੰ ਧੋਖੇ ਨਾਲ ਵੇਚਣ ਦੇ ਲਗਾਏ ਦੋਸ਼

ਲੋਪੋਕੇ, 19 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਲਾਭ ਸਿੰਘ ਪਿੰਡ ਭੁੱਲਰ ਵਲੋਂ ਐੱਸ. ਸੀ. ਕਮਿਸ਼ਨ ਨੂੰ ਦਿੱਤੀ ਦਰਖਾਸਤ ਉੱਪਰ ਬਲਾਕ ਚੋਗਾਵਾਂ ਦੇ ਪਿੰਡ ਭੁੱਲਰ ਵਿਖੇ ਸੜਕ ਉੱਪਰ ਇਕ ਪਲਾਟ ਉੱਪਰ ਪਿੰਡ ਦੇ ਹੀ ਵਿਅਕਤੀਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਲੈ ਕੇ ...

ਪੂਰੀ ਖ਼ਬਰ »

2 ਪਿਸਤੌਲ, 7 ਤੇਜ਼ਧਾਰ ਦਾਤਰ ਤੇ 4 ਮੋਟਰਸਾਈਲਾਂ ਸਮੇਤ 7 ਨੌਜਵਾਨ ਗਿ੍ਫ਼ਤਾਰ

ਵੇਰਕਾ, 19 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੈਟਰੋਲ ਪੰਪ ਲੁੱਟਣ ਵਾਲੇ, ਕਤਲ ਕਰਨ ਵਾਲੇ, ਇਰਾਦਾ ਕਤਲ ਅਤੇ ਰਿਵਾਲਵਰ ਦੀ ਨੋਕ 'ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ 'ਚ ਦਰਜ ਮਾਮਲੇ ਦੇ 7 ਕਥਿਤ ...

ਪੂਰੀ ਖ਼ਬਰ »

ਲੜਕੀ ਦਾ ਪਰਸ ਖੋਹਿਆ

ਅੰਮਿ੍ਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)-ਈ ਰਿਕਸ਼ਾ 'ਤੇ ਸਵਾਰ ਔਰਤ ਦਾ ਪਰਸ ਖੋਹੇ ਜਾਣ ਸਬੰਧੀ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ 'ਚ ਮਜੀਠਾ ਰੋਡ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕੋਮਲ ਨਾਮਕ ਲੜਕੀ ਨੇ ਦੱਸਿਆ ਕਿ ਉਸ ਦੀ ਮਾਤਾ ਮਜੀਠਾ ਰੋਡ ਸਥਿਤ ਇਕ ...

ਪੂਰੀ ਖ਼ਬਰ »

ਪਾਕਿ ਸਥਿਤ ਗੁਰਦੁਆਰਾ ਸਾਹਿਬਾਨ 'ਚ ਫਿਰ ਇਕੱਠੇ ਹੋਏ ਜਿਨਾਹ ਤੇ ਗਾਂਧੀ

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਦੇਸ਼ ਦੀ ਵੰਡ ਦੇ ਬਾਅਦ ਕਾਇਦੇ-ਆਜ਼ਮ ਮੁਹੰਮਦ ਅਲੀ ਜ਼ਿਨਾਹ ਅਤੇ ਮਹਾਤਮਾ ਗਾਂਧੀ ਨੂੰ ਇਕ ਵਾਰ ਫਿਰ ਤੋਂ ਇਕ ਸਾਥ ਵੇਖਿਆ ਗਿਆ | ਅਸਲ 'ਚ ਵਿਸਾਖੀ ਮੌਕੇ ਪਾਕਿ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਗਏ ਭਾਰਤੀ ਸਿੱਖ ...

ਪੂਰੀ ਖ਼ਬਰ »

ਕਣਕ ਦੀ ਨਿਰਵਿਘਨ ਖਰੀਦ ਕਰਨ 'ਚ ਪੱਛੜੀ ਜ਼ਿਲ੍ਹੇ ਦੀ ਪ੍ਰਮੁੱਖ ਮੰਡੀ

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂ ਵਾਲਾ ਕਣਕ ਦੀ ਸਰਕਾਰੀ ਖ਼ਰੀਦ 'ਚ ਪਛੜਦੀ ਹੋਈ ਨਜ਼ਰ ਆ ਰਹੀ ਹੈ ਜਿੱਥੇ ਕਰੀਬ 10 ਦਿਨਾਂ ਮਗਰੋਂ ਅਜੇ ਤੱਕ ਨਾ ਤਾਂ ਮੁਕੰਮਲ ਬਾਰਦਾਨਾ ਪਹੁੰਚਿਆ ਹੈ ਅਤੇ ਨਾ ਹੀ ਕੋਈ ਕਣਕ ...

ਪੂਰੀ ਖ਼ਬਰ »

ਕੈਟ ਤੇ ਵਪਾਰ ਮੰਡਲ ਨੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਵਣਜ ਮੰਤਰੀ ਨੂੰ ਭੇਜਿਆ ਪੱਤਰ

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰ ਕੋਛੜ)-ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਸੀ.ਏ.ਟੀ.) ਪੰਜਾਬ ਦੇ ਚੇਅਰਮੈਨ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸਮੀਰ ਜੈਨ ਨੇ ਕਿਹਾ ਕਿ ਕੁਝ ਪ੍ਰਮੁੱਖ ਵੱਡੀਆਂ ਈ-ਕਾਮਰਸ ...

ਪੂਰੀ ਖ਼ਬਰ »

ਮਨਜੋਤ ਢਿੱਲੋਂ ਫਿੱਕੀ ਫਲੋ ਅੰਮਿ੍ਤਸਰ ਚੈਪਟਰ ਦੇ ਚੇਅਰਪਰਸਨ ਨਿਯੁਕਤ

ਅੰਮਿ੍ਤਸਰ 19 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਫੈੱਡਰੇਸ਼ਨ ਆਫ਼ ਇੰਡੀਅਨ ਚੈਂਬਰਸ ਆਫ਼ ਕਾਮਰਸ ਐਂਡ ਇੰਡਸਟਰੀਜ਼ (ਫਿੱਕੀ ਫਲੋ) ਦੀ ਜ਼ਿਲ੍ਹਾ ਇਕਾਈ ਵਲੋਂ ਚੌਥੇ ਪੜਾਅ ਦੀ ਸ਼ੁਰੂਆਤ ਮੌਕੇ ਅੱਜ ਮਾਊਟ ਲਿਟਰਾ ਜੀ ਸਕੂਲ ਲੁਹਾਰਕਾ ਰੋਡ ਵਿਖੇ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਬਚਨ ਵਾਲਾ ਤੇ ਵਣਚੜੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਮਾਨਾਂਵਾਲਾ, 19 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੀ ਸੂਬਾ ਸਰਕਾਰ ਨੇ ਸੀਮਤ ਸਾਧਨਾਂ ਦੇ ਬਾਵਜੂਦ ਪੰਜਾਬ ਦੇ ਪਿੰਡਾਂ ਦੀ ਦਸ਼ਾ ਤੇ ਦਿਸ਼ਾ 'ਚ ਵੱਡਾ ਸੁਧਾਰ ਕੀਤਾ ਹੈ, ਜਿਸ ਦਾ ਅੰਦਾਜ਼ਾ ਹਲਕਾ ਅਟਾਰੀ ...

ਪੂਰੀ ਖ਼ਬਰ »

ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)-ਫਿਲਮ ਅਦਾਕਾਰਾ ਅਤੇ ਕਿਸਾਨ ਅੰਦੋਲਨ ਦਾ ਹਿੱਸਾ ਬਣੀ ਸੋਨੀਆ ਮਾਨ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਅਤੇ ਹੋਰ ਕਿਸਾਨ ਆਗੂਆਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ | ਇਸ ਦੌਰਾਨ ਗੱਲਬਾਤ ...

ਪੂਰੀ ਖ਼ਬਰ »

ਸੈਂਕੜੇ ਮਜ਼ਦੂਰਾਂ ਨੇ ਲੇਬਰ ਡਿਪਾਰਟਮੈਂਟ ਨਿਊ ਅੰਮਿ੍ਤਸਰ ਵਿਖੇ ਲਗਾਇਆ ਧਰਨਾ

ਸੁਲਤਾਨਵਿੰਡ, 19 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਸੀ. ਟੀ. ਯੂ. (ਪੰਜਾਬ) ਦੀ ਸਟੇਟ ਕਮੇਟੀ ਦੇ ਸੱਦੇ 'ਤੇ ਮਿਹਨਤਕਸ਼ ਲੋਕਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸੂਬਾਈ ਸਕੱਤਰ ਜਗਤਾਰ ਸਿੰਘ ਕਰਮਪੁਰਾ ਅਤੇ ਪ੍ਰਧਾਨ ਸ਼ਿਦਾ ਸਿੰਘ ਦੀ ਅਗਵਾਈ ਹੇਠ ਲੇਬਰ ਡਿਪਾਰਟਮੈਂਟ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ ਸਮਰਥਨ 'ਚ ਕੁਕੜਾਂਵਾਲਾ ਵਿਖੇ ਕਿਸਾਨ ਮਹਾਂਪੰਚਾਇਤ ਦੌਰਾਨ ਹਜ਼ਾਰਾਂ ਕਿਸਾਨ-ਮਜ਼ਦੂਰਾਂ ਨੇ ਕੀਤੀ ਸ਼ਮੂਲੀਅਤ

ਹਰਸਾ ਛੀਨਾ, 19 ਅਪ੍ਰੈਲ (ਕੜਿਆਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸਮਰਥਨ 'ਚ ਅੱਜ ਅੱਡਾ ਕੁਕੜਾਂਵਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠ ਵਿਸ਼ਾਲ ਕਿਸਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX