ਤਾਜਾ ਖ਼ਬਰਾਂ


ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  14 minutes ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  25 minutes ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  18 minutes ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  56 minutes ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 1 hour ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 1 hour ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਤਰਨਤਾਰਨ

ਪਿੰਡ ਮਾਣਕਪੁਰ ਦੇ ਗ੍ਰੰਥੀ ਦੀ ਕੋਰੋਨਾ ਕਾਰਨ ਮੌਤ, 20 ਹੋਰ ਆਏ ਪਾਜ਼ੀਟਿਵ

ਭਿੱਖੀਵਿੰਡ, 19 ਅਪ੍ਰੈਲ (ਬੌਬੀ)-ਨਜ਼ਦੀਕੀ ਪਿੰਡ ਮਾਣਕਪੁਰ ਵਿਖੇ ਪਿੰਡ ਦੇ ਗ੍ਰੰਥੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਜਾਣ ਤੋਂ ਬਾਅਦ ਪਿੰਡ ਵਾਸੀਆਂ ਦੀ ਕੀਤੀ ਜਾਂਚ ਦੌਰਾਨ 20 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਇਸ ਮਾਮਲੇ ਦੀ ਖ਼ਬਰ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਸਾਰੀ ਸਥਿਤੀ ਨੂੰ ਭਾਂਪਦਿਆਂ ਪਿੰਡ ਮਾਣਕਪੁਰ ਨੂੰ ਮਾਈਕਰੋ ਕੰਨਟੇਨਮੈਂਟ ਜ਼ੋਨ ਐਲਾਨ ਕੇ ਪਿੰਡ ਨੂੰ 14 ਦਿਨ ਲਈ ਸੀਲ੍ਹ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ, ਜਿਸ ਤੋਂ ਬਾਅਦ ਇਸ ਪਿੰਡ ਵਿਚ ਨਾ ਤਾਂ ਕੋਈ ਬਾਹਰੀ ਪਿੰਡ ਦਾ ਬੰਦਾ ਦਾਖ਼ਲ ਹੋ ਸਕੇਗਾ ਤੇ ਨਾ ਹੀ ਬਿਨਾਂ ਕਾਰਨ ਪਿੰਡ ਤੋਂ ਕੋਈ ਵਿਅਕਤੀ ਬਾਹਰ ਜਾ ਸਕੇਗਾ | ਕੋਰੋਨਾ ਪੀੜਤ ਪਾਏ ਗਏ ਸਾਰੇ ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪਿੰਡ ਮਾਣਕਪੁਰ ਦੇ ਗ੍ਰੰਥੀ ਗੁਰਦੇਵ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਦੀ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਮੌਤ ਹੋ ਗਈ ਸੀ | ਸਿਹਤ ਵਿਭਾਗ ਦੀ ਟੀਮ ਵਲੋਂ ਗੁਰਦੇਵ ਸਿੰਘ ਦਾ ਸਰਕਾਰੀ ਹਦਾਇਤਾਂ ਅਨੁਸਾਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ ਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਉਨ੍ਹਾਂ ਵਿਅਕਤੀਆਂ ਦੀ ਜਾਂਚ ਕੀਤੀ ਗਈ ਸੀ, ਜੋ ਕਿ ਮਿ੍ਤਕ ਗ੍ਰੰਥੀ ਗੁਰਦੇਵ ਸਿੰਘ ਦੇ ਸੰਪਰਕ ਵਿਚ ਰਹੇ ਸਨ | ਇਨ੍ਹਾਂ ਵਿਚੋਂ 20 ਦੇ ਕਰੀਬ ਵਿਅਕਤੀ ਕੋਰੋਨਾ ਪੀੜਤ ਪਾਏ ਗਏ ਹਨ | ਹੁਣ ਸਿਹਤ ਵਿਭਾਗ ਦੀ ਟੀਮ ਇਨ੍ਹਾਂ ਪੀੜਤ ਪਾਏ ਗਏ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਵਾਲਿਆਂ ਦੀ ਜਾਂਚ ਕਰਨ ਵਿਚ ਲੱਗੀ ਹੋਈ ਹੈ | ਸਾਰੀ ਸਥਿਤੀ ਨੂੰ ਭਾਂਪਦਿਆਂ ਪੂਰੇ ਪਿੰਡ ਨੂੰ ਸੀਲ੍ਹ ਕਰਕੇ ਡੀ. ਐੱਸ. ਪੀ. ਪੱਟੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਹ ਕਿਸੇ ਬਾਹਰਲੇ ਵਿਅਕਤੀ ਨੂੰ ਇਸ ਪਿੰਡ ਵਿਚ ਦਾਖ਼ਲ ਨਾ ਹੋਣ ਦੇਣ ਜਾਂ ਪਿੰਡ ਵਾਸੀ ਨੂੰ ਬਿਨਾਂ ਕਾਰਨ ਬਾਹਰ ਨਾ ਜਾਣ ਦਿੱਤਾ ਜਾਵੇ | ਇਸ ਸਬੰਧੀ ਐੱਸ. ਐੱਮ. ਓ. ਘਰਿਆਲਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਇਸ ਪਿੰਡ ਦੇ ਨਿਵਾਸੀਆਂ ਦੇ ਵੱਧ ਤੋਂ ਵੱਧ ਨਮੂਨੇ ਲੈ ਕੇ ਕੋਵਿਡ-19 ਦੇ ਟੈਸਟ ਕੀਤੇ ਜਾਣਗੇ | ਏ. ਐੱਫ. ਐੱਸ. ਓ. ਪੱਟੀ ਇਸ ਪਿੰਡ ਵਿਚ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਗੇ | ਐੱਸ. ਡੀ. ਓ. ਜਲ ਅਤੇ ਸਪਲਾਈ ਵਿਭਾਗ ਪੀਣ ਵਾਲੇ ਪਾਣੀ ਦਾ ਸਮੁੱਚਾ ਪ੍ਰਬੰਧ ਦੇਖਣਗੇ | ਵੈਟਨਰੀ ਡਾਕਟਰ ਪਸ਼ੂਆਂ ਦੀ ਦੇਖਭਾਲ ਤੇ ਹੋਰ ਕੰਮ ਨੂੰ ਦੇਖਣਗੇ | ਖ਼ੇਤੀਬਾੜੀ ਅਫ਼ਸਰ ਪੱਟੀ ਕਿਸਾਨਾਂ ਦੀ ਕਣਕ ਦੀ ਕਟਾਈ ਨੂੰ ਯਕੀਨੀ ਬਣਾਉਣ ਦਾ ਕੰਮ ਕਰਨਗੇ | ਸਰਕਲ ਪਟਵਾਰੀ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਬੀ. ਡੀ. ਪੀ. ਓ. ਪੱਟੀ ਹਰ ਰੋਜ਼ ਇਸ ਪਿੰਡ ਦੇ ਕੰਮਕਾਜ ਦੀ ਦੇਖ-ਰੇਖ ਕਰਨਗੇ | ਤਹਿਸੀਲਦਾਰ ਪੱਟੀ ਨੂੰ ਸਮੁੱਚੇ ਤੌਰ 'ਤੇ ਇੰਚਾਰਜ ਲਗਾਇਆ ਗਿਆ ਹੈ ਅਤੇ ਇਸ ਸਬੰਧੀ ਕੰਟਰੋਲ ਰੂਮ ਸਥਾਪਿਤ ਕਰਨ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮ ਕਾਜਾਂ ਦੀ ਨਿਗਰਾਨੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ |

ਜੇਲ੍ਹ 'ਚੋਂ ਪੈਰੋਲ 'ਤੇ ਆਇਆ ਕੈਦੀ ਫ਼ਰਾਰ

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਸਬ ਜੇਲ੍ਹ ਪਠਾਨਕੋਟ ਵਿਖੇ ਪੈਰੋਲ 'ਤੇ ਆਏ ਕੈਦੀ ਵਲੋਂ ਪੈਰੋਲ ਖਤਮ 'ਤੇ ਜੇਲ੍ਹ ਵਾਪਿਸ ਨਾ ਜਾ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਕੈਦੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਵਲਟੋਹਾ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਕਾਰ ਚੋਰੀ

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਦੇ ਬਾਹਰ ਖੜ੍ਹੀ ਕੀਤੀ ਕਾਰ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਹਰਦੇਵ ਸਿੰਘ ਪੁੱਤਰ ਰਾਮ ਸਿੰਘ ਵਾਸੀ ਮੇਜਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ 'ਚ 6 ਹੋਰ ਮੌਤਾਂ, 44 ਨਵੇਂ ਮਾਮਲੇ

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਕਾਰਨ 6 ਹੋਰ ਮੌਤਾਂ ਹੋ ਗਈਆਂ, ਜਦਕਿ 44 ਹੋਰ ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ | ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ 74,384 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ...

ਪੂਰੀ ਖ਼ਬਰ »

ਮੰਡੀਆਂ 'ਚ ਕਣਕ ਦੀ ਖਰੀਦ ਲਈ ਬਾਰਦਾਨੇ ਦੀ ਘਾਟ ਸਬੰਧੀ ਫੈਲਾਏ ਜਾ ਰਹੇ ਭਰਮ ਬਿਲਕੁਲ ਬੇਬੁਨਿਆਦ-ਡੀ. ਸੀ.

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਰਨ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਲਈ ਬਾਰਦਾਨੇ ਕੋਈ ਘਾਟ ਨਹੀਂ ਹੈ ਤੇ ਇਸ ਸਬੰਧੀ ਫੈਲਾਏ ਜਾ ਰਹੇ ਭਰਮ ਬਿਲਕੁੱਲ ਬੇਬੁਨਿਆਦ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਕੋਟ ਦਸੰਧੀ ਮੱਲ ਵਿਖੇ ਅੱਗ ਲੱਗਣ ਨਾਲ 9 ਏਕੜ ਕਣਕ ਸੜ ਕੇ ਸੁਆਹ

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਦਸੰਧੀ ਮੱਲ੍ਹ ਵਿਖੇ ਕਣਕ ਦੀ ਕਟਾਈ ਕਰਦੇ ਸਮੇਂ ਕੰਬਾਈਨ ਵਿਚੋਂ ਤਾਰਾਂ ਸ਼ਾਰਟ ਹੋਣ ਨਾਲ ਖੜੀ ਕਣਕ ਵਿਚੋਂ 9 ਏਕੜ ਕਣਕ ਸੜ ਕੇ ਸਵਾਹ ਹੋ ਗਈ, ਜਦਕਿ ਆਸ-ਪਾਸ ਵੱਢੀ ਹੋਈ ਕਣਕ ਦਾ 12 ਏਕੜ ਨਾੜ ਵੀ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਹੋਈ

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਕੌਂਸਲ ਤਰਨ ਤਾਰਨ ਦੀ ਮੀਟਿੰਗ ਕਾਮਰੇਡ ਪਵਨ ਕੁਮਾਰ ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਕਾਮਰੇਡ ਹਰਭਜਨ ਸਿੰਘ ...

ਪੂਰੀ ਖ਼ਬਰ »

ਜਥੇ. ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਦਾ ਪੰਥ ਦੇ ਭਲੇ ਖਾਤਰ ਇਕੱਠੇ ਹੋਣਾ ਪੰਜਾਬ ਲਈ ਲਾਭਦਾਇਕ-ਗਿੱਲ

ਤਰਨ ਤਾਰਨ, 19 ਅਪ੍ਰੈਲ (ਰਾਕੇਸ਼ ਬਿੱਲਾ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਸਿਟੀਜ਼ਨ ਕੌ ਾਸਲ ਦੇ ਮੈਂਬਰਾਂ ਨੇ ਵੈਕਸੀਨ ਦੀ ਦੂਸਰੀ ਡੋਜ਼ ਲਗਵਾਈ

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਸਿਟੀਜਨ ਕੌਂਸਲ ਤਰਨ ਤਾਰਨ ਦੇ ਮੈਂਬਰਾਂ ਨੇ ਕੋਵਿਡ-19 ਵੈਕਸੀਨ ਦੀ ਦੂਸਰੀ ਡੋਜ ਲਗਵਾਈ ਤੇ ਹੋਰ ਵੀ ਲੋਕਾਂ ਨੂੰ ਇਹ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ | ਸਿਟੀਜਨ ਕੌਂਸਲ ਦੇ ਪ੍ਰਧਾਨ ਸੁਖਵੰਤ ਸਿੰਘ ਧਾਮੀ ਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ 'ਤੇ ਲੱਗਾ ਮੀਟਰ ਬਾਕਸ ਰਾਤ ਦੇ ਹਨੇਰੇ 'ਚ ਤੋੜਿਆ

ਸ਼ਰਾਏ ਅਮਾਨਤ ਖਾਂ, 19 ਅਪ੍ਰੈਲ( ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏ ਅਮਾਨਤ ਖਾਂ ਅਧੀਂਨ ਆਉਂਦੇ ਪਿੰਡ ਲਹੀਆ 'ਚ ਦਰਵਾਜ਼ੇ ਨਜ਼ਦੀਕ ਲੱਗੇ ਬਿਜਲੀ ਦੇ ਖੰਭੇ 'ਤੇ ਮੀਟਰ ਬਾਕਸ ਨੂੰ ਰਾਤ ਦੇ ਹਨੇਰੇ 'ਚ ਤੋੜ ਦਿੱਤਾ ਗਿਆ | ਮੌਕੇ 'ਤੇ ਪੁੱਜੇ ਐਡੀਸ਼ਨਲ ਐੱਸ. ਡੀ. ਓ. ਜਸਵਿੰਦਰ ...

ਪੂਰੀ ਖ਼ਬਰ »

ਡਿਆਲ ਤੇ ਸਾਥੀਆਂ ਨੇ ਜਥੇਦਾਰ ਰਣੀਕੇ ਨੂੰ ਕੀਤਾ ਸਨਮਾਨਿਤ

ਸ਼ਾਹਬਾਜਪੁਰ, 19 ਅਪ੍ਰੈਲ (ਪ੍ਰਦੀਪ ਬੇਗੇਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਹਲਕਾ ਅਟਾਰੀ ਤੋਂ ਗੁਲਜਾਰ ਸਿੰਘ ਰਣੀਕੇ ਨੂੰ ਟਿਕਟ ਦੇ ਕੇ ਨਾਲ ਮੰਤਰੀ ਪਦ ਦੇਣ ਵੀ ਐਲਾਨ ਕਰਕੇ ਪੂਰੇ ਐੈੱਸ. ਸੀ. ਭਾਈਚਾਰੇ ਦਾ ਮਾਣ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਵਿਚ ਪਿੰਡ ਖੱਬੇ ਡੋਗਰਾ ਅਤੇ ਕਲੇਰ ਵਿਖੇ ਬਿਜਲੀ ਦੇ ਵਧੇ ਬਿੱਲਾਂ ਦੇ ਵਿਰੋਧ ਵਿਚ ਬਿੱਲਾਂ ਦੀਆਂ ਕਾਪੀਆਂ ਸਾੜ੍ਹ ਕੇ ...

ਪੂਰੀ ਖ਼ਬਰ »

ਤਰਨ ਤਾਰਨ ਦਾਣਾ ਮੰਡੀ ਤੋਂ ਨਿਰੰਤਰ ਜਾਰੀ ਰੱਖੀ ਜਾਵੇਗੀ ਲਿਫ਼ਟਿੰਗ-ਠੇਕੇਦਾਰ ਢੋਟੀਆਂ

ਤਰਨ ਤਾਰਨ, 19 ਅਪ੍ਰੈਲ (ਲਾਲੀ ਕੈਰੋਂ)-ਬੀਤੇ ਦਿਨੀਂ ਕਣਕ ਦੀ ਸ਼ੁਰੂ ਹੋਈ ਖ਼ਰੀਦ ਤੋਂ ਬਾਅਦ ਤਰਨ ਤਾਰਨ ਦਾਣਾ ਮੰਡੀ ਤੋਂ ਲਿਫਟਿੰਗ ਦਾ ਕੰਮ ਬਾਕਾਇਦਾ ਪੂਰੇ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ਵਿਚਾਰ ਟਰਾਸਪੋਰਟ ਠੇਕੇਦਾਰ ਪਵਨ ਕੁਮਾਰ ਢੋਟੀਆਂ ਨੇ ...

ਪੂਰੀ ਖ਼ਬਰ »

ਸ੍ਰ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਸੇਵਕ ਜਥਾ, ਗੁਰਦੁਆਰਾ ਗੁਰੂ ਕਾ ਖ਼ੂਹ ਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਵਿਧਾਇਕ ਗਿੱਲ ਵਲੋਂ ਪਿੰਡਾਂ ਦੇ ਵਿਕਾਸ ਲਈ ਗ੍ਰਾਂਟ ਜਾਰੀ

ਪੱਟੀ, 19 ਅਪ੍ਰੈਲ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕਾਂਗਰਸ ਸਰਕਾਰ ਹੀ ਸੂਬੇ ਦੇ ਲੋਕਾਂ ਦੀ ਹਮਾਇਤੀ ਸਰਕਾਰ ਹੈ ਜੋ ਲੋਕਾਂ ਦੇ ਦੁੱਖ ਸੁੱਖ ਨੂੰ ਵੇਖਦਿਆਂ ਹੋਇਆਂ ਤੇ ਉਨ੍ਹਾਂ ਦੀ ਸਹੂਲਤ ਅਨੁਸਾਰ ਹੀ ਵਿਕਾਸ ਕਰਵਾ ਰਹੀ ਹੈ | ਇਹ ਸ਼ਬਦ ਹਲਕਾ ਵਿਧਾਇਕ ਪੱਟੀ ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ ਪੱਟੀ ਮੰਡੀ 'ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੱਟੀ, 19 ਅਪ੍ਰੈਲ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਹੈ, ਜੋ ਨਿਰਵਿਘਨ ਜਾਰੀ ਹੈ ਤੇ ਸਬੰਧਤ ਵਿਭਾਗ ਦੇ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ...

ਪੂਰੀ ਖ਼ਬਰ »

ਮਾਮਲਾ ਗੁਰਦੁਆਰੇ ਦੀ ਜਗ੍ਹਾ 'ਤੇ ਕਬਜ਼ਾ ਕਰਨ ਦਾ

ਪਿੰਡ ਲੌਹਕਾ ਵਿਖੇ ਪਿੰਡ ਵਾਸੀਆਂ ਨੇ ਕੀਤੀ ਆਵਾਜਾਈ ਠੱਪ

ਪੱਟੀ, 19 ਅਪ੍ਰੈਲ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਦੇ ਪਿੰਡ ਲੌਹਕਾ ਖੁਰਦ ਦੇ ਵਾਸੀ ਜਗੀਰ ਸਿੰਘ, ਦਲਬੀਰ ਸਿੰਘ, ਕਸ਼ਮੀਰ ਸਿੰਘ ਪੁੱਤਰ ਬੂੜ ਸਿੰਘ ਸ਼ਾਹ ਵਲੋਂ ਆਪਣੇ ਸਮੁੱਚੇ ਪਰਿਵਾਰ ਦੀ ਸਹਿਮਤੀ ਨਾਲ ਆਪਣੀ ਰਿਹਾਇਸ਼ ਦੇ ਸਾਹਮਣੇ ਵਾਲੀ 8 ਮਰਲੇ ਦੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਕੈਂਪ 26 ਤੋਂ

ਫਤਿਆਬਾਦ, 19 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਨੌਵੇ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 29, 30 ਅਪ੍ਰੈਲ ਤੇ 1 ਮਈ ਨੂੰ ਪ੍ਰਭਾਤ ਫੇਰੀ ਜਥੇ ਵਲੋਂ ਆਯੋਜਿਤ ਕੀਤੇ ਜਾ ਰਹੇ ਤਿੰਨ ਰੋਜਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ-ਸੁਖਜਿੰਦਰ ਸਿੰਘ

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਸਮਝੌਤੇ ਰੱਦ ਕਰਵਾਉਣ ਲਈ ਲੋਕ ਲਾਮਬੰਦ ਹੋਣ-ਚੀਮਾ

ਪੱਟੀ, 19 ਅਪ੍ਰੈਲ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਉਣ ਲਈ ਨਿੱਜੀ ਤਾਪ ਘਰਾਂ ਨਾਲ ਕੀਤੇ 25 ਸਾਲ ਦੇ ਸਮਝੌਤੇ ਤਹਿਤ ਕੈਪਟਨ ਸਰਕਾਰ ਵਲੋਂ 4 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੇ ਫੈਸਲੇ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਰਨ ਤਾਰਨ, 19 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਜੱਸਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲੀ ਦਲ ਟਕਸਾਲੀ ਤੇ ਅਕਾਲੀ ਦਲ ਡੈਮੋਕ੍ਰੇਟਿਕਵ ਦੇ ਇਕੱਠੇ ਹੋਣ ਨਾਲ ਲੋਕਾਂ 'ਚ ਖ਼ੁਸ਼ੀ ਦੀ ਲਹਿਰ-ਪ੍ਰਧਾਨ ਮਹਿਤੀਆ

ਖਡੂਰ ਸਾਹਿਬ, 19 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਟਕਸਾਲੀ ਤੇ ਅਕਾਲੀ ਦਲ ਡੈਮੋਕ੍ਰੇਟਿਵ ਦੇ ਆਗੂਆਂ ਦੀ ਅੱਜ ਹੋਈ ਮੀਟਿੰਗ ਵਿਚ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਦੇ ਲਏ ਫ਼ੈਸਲੇ ਨੇ ਜਨਤਾ ਵਿਚ ਖੁਸ਼ੀ ਦੀ ਲਹਿਰ ਪੈਦਾ ਕਰ ਦਿੱਤੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਿੰਡ ਬਾਠ 'ਚ ਜਮਹੂਰੀ ਕਿਸਾਨ ਸਭਾ ਦੀ ਇਕਾਈ ਦਾ ਗਠਨ

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਗੁਰਪ੍ਰਤਾਪ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜਨਰਲ ਸਕੱਤਰ ਜਸਪਾਲ ਸਿੰਘ ਝਬਾਲ ਤੇ ਸੀ. ਟੀ. ਯੂ. ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੰਡੋਰੀ ਨੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਤਰਨ ਤਾਰਨ ਦੀ ਟੀਮ ਨੇ ਜਿੱਤਿਆ

ਗੋਇੰਦਵਾਲ ਸਾਹਿਬ, 19 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਸਪੋਰਟਸ ਕਲੱਬ ਵਲੋਂ ਮੁੱਖ ਗਰਾਊਾਡ ਵਿਖੇ 9ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਕਰਵਾਏ ਗਏ ਟੂਰਨਾਮੈਂਟ ਵਿਚ ਗੋਇੰਦਵਾਲ ਸਾਹਿਬ ਤੋਂ ਇਲਾਵਾ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ 'ਤੇ ਘੁੱਗ ਵੱਸਦਾ ਇਤਿਹਾਸਕ ਤੇ ਭਾਰਤ ਦਾ ਆਖ਼ਰੀ ਪਿੰਡ ਸਕੱਤਰਾਂ

ਗੁਰਬਚਨ ਸਿੰਘ ਭੱਟੀ 99142-00063 ਅਮਰਕੋਟ-ਪਿੰਡ ਸਕੱਤਰਾਂ (ਸੱਨਕੱਤਰਾ) ਕੌਮਤਰੀਂ ਸਰਹੱਦ 'ਤੇ ਘੁੱਗ ਵੱਸਦਾ ਇਤਿਹਾਸਕ ਤੇ ਭਾਰਤ ਦਾ ਆਖ਼ਰੀ ਪਿੰਡ ਹੈ | ਇਹ ਪਿੰਡ ਭੁੱਲਰ ਗੋਤ ਦੇ 48 ਪਿੰਡਾਂ 'ਚ ਸ਼ਮਿਲ ਭੁੱਲਰਾ ਦਾ ਪਿੰਡ ਹੈ | ਪਿੰਡ 'ਚ ਸਾਰੀਆਂ ਬਰਾਦਰੀਆਂ ਦੇ ਲੋਕ ਬਹੁਤ ਹੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਦੀ ਅਗਵਾਈ 'ਚ ਦਾਣਾ ਮੰਡੀ ਵਿਚ ਰੋਸ ਪ੍ਰਦਰਸ਼ਨ

ਮੀਆਂਵਿੰਡ, 19 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤਹਿਤ ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਵਿਚ ਦਾਣਾ ਮੰਡੀ ਮੀਆਂਵਿੰਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕੇਂਦਰ ਤੇ ਪੰਜਾਬ ...

ਪੂਰੀ ਖ਼ਬਰ »

ਪਿੰਡ ਮੂਧਲ ਕਾਲੋਨੀ ਦੇ ਲਾਭਪਾਤਰੀਆ ਨੂੰ ਨਵੇਂ ਸਮਾਰਟ ਕਾਰਡ ਵੰਡੇ

ਵੇਰਕਾ, 19 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਹਿੱਸੇ ਆਈ ਇਕਲੌਤੀ ਗਰਾਮ ਪੰਚਾਇਤ ਮੂਧਲ ਦੀ ਐੱਸ. ਸੀ. ਕਾਲੋਨੀ ਵਿਖੇ ਕਾਬਲ ਸਿੰਘ ਦੇ ਡੀਪੂ ਤੇ ਪੰਜਾਬ ਸਰਕਾਰ ਦੇ ਫੂਡ ਸਪਲਾਈ ਵਿਭਾਗ ਵਲੋਂ ਨਵੇਂ ਜ਼ਾਰੀ ਕੀਤੇ ਗਏ ਸਮਾਰਟ ਕਾਰਡ ਵੰਡਣ ਦੀ ਰਸਮ ਇੱਥੇ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਸਾਂਘਨਾ ਤੇ ਕੋਟਲੀ ਨਸੀਰ ਖਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਛੇਹਰਟਾ, 19 ਅਪ੍ਰੈਲ (ਵਡਾਲੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਦੇ ਪਿੰਡ ਸਾਂਘਨਾ ਵਿਖੇ ਸਰਪੰਚ ਬਰਿੰਦਰ ਕੌਰ ਤੇ ਸੀਨੀਅਰ ਕਾਗਰਸੀ ਆਗੂ ਕੁਲਵਿੰਦਰ ਸਿੰਘ ਬੱਬੀ ਦੀ ਅਗਵਾਈ 'ਚ ਇੰਟਰਲਾਕ ਟਾਇਲਾਂ ਲਾ ਕੇ ਗਲੀਆਂ-ਨਾਲੀਆਂ ਬਣਾਉਣ ਦਾ ਉਦਘਾਟਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮਾਨਾਂਵਾਲਾ, 19 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗੁਰੂ ਲਾਧੋ ਰੇ' ਦੇ ...

ਪੂਰੀ ਖ਼ਬਰ »

ਕੁੱਟਮਾਰ ਦੀ ਸ਼ਿਕਾਰ ਔਰਤ ਨੂੰ ਇਨਸਾਫ ਨਾ ਮਿਲਣ 'ਤੇ ਸੁਲਤਾਨਵਿੰਡ ਵਾਸੀਆਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ

ਸੁਲਤਾਨਵਿੰਡ, 19 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪਿਛਲੇ ਦਿਨੀਂ ਅੰਮਿ੍ਤਸਰ ਸ਼ਹਿਰ ਅੰਦਰ ਇਕ ਨਾਬਾਲਿਗ ਲੜਕੀ ਨਾਲ ਹੋਏ ਜਬਰ ਜਨਾਹ ਸਬੰਧੀ ਪਿੰਡ ਸੁਲਤਾਨਵਿੰਡ ਛੇ ਵਾਰਡ ਪੰਡੋਰਾ ਦੀ ਵਸਨੀਕ ਅਤੇ ਕਾਂਗਰਸ ਪਾਰਟੀ ਨਾਲ ਸਬੰਧਿਤ ਬੀਬੀ ਰਾਜ ਰਾਣੀ ਜਦੋਂ ਆਪਣੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਕੋਰੋਨਾ ਪ੍ਰਭਾਵਿਤ ਵੇਰਕਾ ਦੀ ਗੁਰੂ ਨਗਰ ਅਬਾਦੀ ਸੀਲ

ਵੇਰਕਾ, 19 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਸ਼ਹਿਰੀ ਖੇਤਰ 'ਚ ਕੋਰੋਨਾ ਦੇ ਤੇਜ਼ੀ ਨਾਲ ਫੈਲ ਰਹੇ ਪ੍ਰਕੋਪ ਦੇ ਚੱਲਦਿਆ ਕਸਬਾ ਵੇਰਕਾ 'ਚ ਵੀ ਕਰੋਨਾ ਦੀ ਬਿਮਾਰੀ ਨੇ ਵੱਡੇ ਪੱਧਰ 'ਤੇ ਪੈਰ ਪਸਾਰ ਲੈਣ ਨਾਲ ਲੋਕਾਂ ਦਹਿਸ਼ਤ ਵਾਲਾ ਮਾਹੌਲ ਬਣ ਚੁੱਕਾ ਪਰ ਇਸ ਦੇ ...

ਪੂਰੀ ਖ਼ਬਰ »

ਕਣਕ ਦੇ ਸੀਜ਼ਨ 'ਚ ਫੇਲ੍ਹ ਹੋਈ ਕੈਪਟਨ ਸਰਕਾਰ-ਡਾ. ਵੇਰਕਾ

ਛੇਹਰਟਾ, 19 ਅਪ੍ਰੈਲ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਨੇ ਯੂਥ ਅਕਾਲੀ ਆਗੂ ਉਂਕਾਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਇਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 11,015 ਮੀਟਿ੍ਕ ਟਨ ਕਣਕ ਦੀ ਕੀਤੀ ਖਰੀਦ-ਡੀ. ਸੀ.

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਦੇ ਨਾਲ-ਨਾਲ ਵੱਖ-ਵੱਖ ਏਜੰਸੀਆਂ ਵਲੋਂ ਨਿਰਵਿਘਨ ਖ਼ਰੀਦ ਲਗਾਤਾਰ ਜਾਰੀ ਹੈ ਅਤੇ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ 21,002 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ...

ਪੂਰੀ ਖ਼ਬਰ »

ਝਪਟਮਾਰਾਂ ਨੇ ਲੜਕੀ ਕੋਲੋਂ ਖੋਹਿਆ ਮੋਬਾਈਲ

ਛੇਹਰਟਾ, 19 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਖੰਡਵਾਲਾਂ ਦੇ ਅਧੀਨ ਆਉਂਦੇ ਖੇਤਰ ਆਏ ਦਿਨ ਕੋਈ ਨਾ ਕੋਈ ਲੁੱਟ-ਖੋਹ/ਝਪਟਮਾਰ ਦੀ ਵਾਰਦਾਤ ਸਾਹਮਣੇ ਆਉਂਦੀ ਰਹਿੰਦੀ ਹੈ | ਅਜਿਹਾ ਹੀ ਮਾਮਲਾ ਪੁਲਿਸ ਚੌਕੀ ਖੰਡਵਾਲਾ ਅਧੀਨ ਆਉਂਦੇ ਇਲਾਕਾ ਸ਼ੇਰ ਸ਼ਾਹ ਸੂਰੀ ...

ਪੂਰੀ ਖ਼ਬਰ »

ਰੰਧਾਵਾ ਦੀ ਬਦੌਲਤ ਹਲਕਾ ਪੂਰਬੀ 'ਚ ਅਕਾਲੀ ਦਲ ਮਜ਼ਬੂਤ ਹੋਇਆ-ਵੱਲਾ

ਵੇਰਕਾ, 19 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਭਾਰਤੀ ਜਨਤਾ ਪਾਰਟੀ ਨਾਲੋਂ ਵੱਖ ਹੋਣ ਉਪਰੰਤ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਾਰਕੀਟ ਕਮੇਟੀ ਅੰਮਿ੍ਤਸਰ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਅੰਮਿ੍ਤਸਰ 19 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਬਹੁਤ ਹੀ ਅਹਿਮ ਸੂਬਾ ਪੱਧਰੀ ਮੀਟਿੰਗ ਹੋਈ, ਜਿਸ 'ਚ ਸਮੂਹ ਸਟੇਟ ਕਮੇਟੀ ਮੈਂਬਰਜ਼ ਤੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ | ਅੰਮਿ੍ਤਸਰ ਜ਼ਿਲ੍ਹੇ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਦਾਣਾ ਮੰਡੀ ਸੁਰ ਸਿੰਘ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਅੜਚਣਾਂ ਪਾਏ ਜਾਣ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਤੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਕਣਕ ਦੀ ਫ਼ਸਲ ਦਾ ਮੰਡੀਕਰਨ ਸੁਚਾਰੂ ਢੰਗ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX