ਤਾਜਾ ਖ਼ਬਰਾਂ


ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  21 minutes ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  25 minutes ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  30 minutes ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਸਥਿਤ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 1 hour ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 2 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 2 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 2 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 3 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 3 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 4 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 4 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 4 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 5 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 5 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਖੰਨਾ ਵਿਚ ਵੱਡਾ ਹਾਦਸਾ ਹੋਣੋਂ ਟਲਿਆ
. . .  about 7 hours ago
ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਦੇ ਉੱਪਰ ਦੋ ਟਰੱਕ ਆਹਮੋ ਸਾਹਮਣੇ ਟਕਰਾ ਗਏ ਪਰ ਖ਼ੁਸ਼ਕਿਸਮਤੀ ਨਾਲ ਟਰੱਕ...
ਰੇਤ ਨਾਲ ਭਰੇ ਟਰੱਕ ਨੇ ਕੁਚਲਿਆ ਮੋਟਰਸਾਈਕਲ ਸਵਾਰ
. . .  about 7 hours ago
ਜਲੰਧਰ, 23 ਜੂਨ - ਜਲੰਧਰ ਦੇ ਲੰਮਾ ਪਿੰਡ ਚੌਕ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੇਤ ਨਾਲ ਭਰੇ ਟਰੱਕ ਨੇ ਕੁਚਲ ਦਿੱਤਾ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਨਿਵਾਸੀ ਗੁਲਮਰਗ ਕਾਲੋਨੀ ਲੰਮਾ ਪਿੰਡ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਲੁਧਿਆਣਾ

ਅਰਬਨ ਅਸਟੇਟ ਦੁੱਗਰੀ ਫੇਸ-1 ਤੇ ਫੇਸ-2 'ਚ ਤਾਲਾਬੰਦੀ ਦੇ ਬਾਵਜੂਦ ਲੋਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਗਏ

ਲੁਧਿਆਣਾ, 19 ਅਪੈ੍ਰਲ (ਪੁਨੀਤ ਬਾਵਾ)-ਕੋਰੋਨਾ ਪਾਜ਼ੀਟਿਵ ਦੇ ਵੱਧਦੇ ਮਾਮਲੇ ਕਰਕੇ ਬੀਤੇ ਦਿਨ ਅਰਬਨ ਅਸਟੇਟ ਦੁੱਗਰੀ ਫੇਸ-1 ਅਤੇ ਅਰਬਨ ਅਸਟੇਟ ਦੁੱਗਰੀ ਫੇਸ-2 ਵਿਚ ਜ਼ਿਲਾ ਪ੍ਰਸ਼ਾਸਨ ਵਲੋਂ ਤਾਲਾਬੰਦੀ ਕਰ ਦਿੱਤੀ ਗਈ ਹੈ, ਭਾਵੇਂ ਕਿ ਪੁਲਿਸ ਤੇ ਵਲੰਟੀਅਰਾਂ ਵਲੋਂ ਤਾਲਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪ੍ਰਬੰਧ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਲੋਕ ਤਾਲਾਬੰਦੀ ਵਾਲੇ ਇਲਾਕੇ ਵਿਚੋਂ ਨਿਕਲ ਕੇ ਸ਼ਹਿਰ ਦੇ ਹੋਰ ਇਲਾਕਿਆਂ ਵਿਚ ਘੁੰਮਦੇ ਦੇਖੇ ਗਏ | ਪ੍ਰਸ਼ਾਸਨ ਵਲੋਂ ਦੁੱਗਰੀ ਵਿਚ ਤਾਲਾਬੰਦੀ ਨੂੰ ਲਾਗੂ ਕਰਵਾਉਣ ਲਈ ਸਾਰੀਆਂ ਮੁੱਖ ਸੜਕਾਂ ਅਤੇ ਦੁੱਗਰੀ ਵਿਚ ਦਾਖ਼ਲ ਹੋਣ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ | ਲੋਕ ਘਰੋਂ ਪੈਦਲ ਨਿਕਲ ਕੇ ਟੈਕਸੀ ਕਰਕੇ ਸ਼ਹਿਰ ਦੇ ਹੋਰ ਇਲਾਕਿਆਂ ਵਿਚ ਜਾਂਦੇ ਦੇਖੇ ਗਏ | ਤਾਲਾਬੰਦੀ ਵਾਲੇ ਇਲਾਕਿਆਂ ਵਿਚ ਲੋਕਾਂ ਦੀ ਸਹੂਲਤ ਲਈ ਹਰ ਵਸਤੂ ਦੀ ਹੋਮ ਡਲਿਵਰੀ ਜਾਰੀ ਰੱਖਣ ਦਾ ਪ੍ਰਸ਼ਾਸਨ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ | ਦੂਸਰੇ ਪਾਸੇ ਸਿਹਤ ਪ੍ਰਸ਼ਾਸਨ ਵਲੋਂ ਤਾਲਾਬੰਦੀ ਵਾਲੇ ਇਲਾਕਿਆਂ ਵਿਚ ਕੋਰੋਨਾ ਟੈਸਟ ਕਰਨ ਦੀ ਜੰਗੀ ਪੱਧਰ 'ਤੇ ਸ਼ੁਰੂਆਤ ਕੀਤੀ ਗਈ ਹੈ | ਦੁੱਗਰੀ ਫੇਸ-1 ਫੇਸ-2 ਵਿਚ ਰਹਿਣ ਵਾਲੇ ਸਨਅਤਕਾਰਾਂ, ਦੁਕਾਨਦਾਰਾਂ ਤੇ ਕਾਰੋਬਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਵਿਸ਼ੇਸ਼ ਪਾਸ ਜਾਰੀ ਕਰ ਕੇ ਆਪੋ ਆਪਣੇ ਕੰਮਾਂ 'ਤੇ ਜਾਣ ਦੀ ਇਜਾਜ਼ਤ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਜਾਣ ਅਤੇ ਸ਼ਾਮ ਨੂੰ ਆਉਣ ਦੀ ਖੁੱਲ੍ਹ ਦਿੱਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਕਰਕੇ ਮੰਦਹਾਲੀ ਦੇ ਦੌਰ ਵਿਚੋਂ ਲੰਘ ਰਹੇ ਹਨ ਅਤੇ ਜੇਕਰ ਉਨ੍ਹਾਂ ਨੂੰ ਹੁਣ ਆਪਣੇ ਕਾਰਖਾਨੇ, ਆਪਣੀਆਂ ਦੁਕਾਨਾਂ ਤੇ ਹੋਰ ਵਪਾਰਕ ਅਦਾਰੇ ਨਾ ਖੋਲ੍ਹਣ ਦਿੱਤੇ ਗਏ ਤਾਂ ਉਨ੍ਹਾਂ ਦਾ ਰਹਿੰਦਾ ਕੰਮ ਕਾਰ ਵੀ ਤਬਾਹ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਉਦਾਹਰਣ ਦੇ ਤੌਰ 'ਤੇ ਜੇ ਇਕ ਮਾਰਕੀਟ ਵਿਚ 10 ਦੁਕਾਨਾਂ ਹਨ ਤਾਂ ਉਨ੍ਹਾਂ ਦੇ ਹਿੱਸੇ ਵਾਲੀਆਂ ਦੁਕਾਨਾਂ ਬੰਦ ਰਹਿਣ ਕਰਕੇ ਗਾਹਕ ਉਨਾਂ ਤੋਂ ਟੁੱਟ ਜਾਵੇਗਾ ਅਤੇ ਉਹ ਕਿਸੇ ਹੋਰ ਦੁਕਾਨ 'ਤੇ ਚਲਾ ਜਾਵੇਗਾ |
ਸਨਅਤਕਾਰਾਂ ਨੂੰ ਬਦਲਵਾਂ ਪ੍ਰਬੰਧ ਕਰਨ ਦੀ ਅਪੀਲ
ਦੁੱਗਰੀ ਫੇਸ 1 ਅਤੇ ਦੁੱਗਰੀ ਫੇਸ 2 ਵਿਖੇ ਅੱਜ ਤਾਲਾਬੰਦੀ ਕਰ ਦਿੱਤੀ ਗਈ ਹੈ, ਇਨ੍ਹਾਂ ਇਲਾਕਿਆਂ ਵਿਚ ਰਹਿਣ ਵਾਲੇ ਸਨਅਤਕਾਰਾਂ ਨੂੰ ਆਉਣ ਜਾਣ ਲਈ ਇਜਾਜ਼ਤ ਨਹੀਂ ਦਿੱਤੀ ਗਈ ਹੈ ਅਤੇ ਪ੍ਰਸ਼ਾਸਨ ਵਲੋਂ ਇਨ੍ਹਾਂ ਇਲਾਕਿਆਂ ਦੇ ਵਿਚ ਰਹਿਣ ਵਾਲੇ ਸਨਅਤਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੁੱਝ ਸਮੇਂ ਦੇ ਲਈ ਇਸ ਇਲਾਕੇ ਵਿਚੋਂ ਕਿਤੇ ਹੋਰ ਥਾਂ ਚਲੇ ਜਾਣ ਜਾਂ ਫਿਰ ਆਪਣੇ ਘਰਾਂ ਦੇ ਵਿਚ ਹੀ ਰਹਿਣ | ਚੈਂਬਰ ਆਫ਼ ਇੰਡਸਟਰੀ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਅਤੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ(ਯੂ.ਸੀ.ਪੀ.ਐਮ.ਏ.) ਦੇ ਪ੍ਰਧਾਨ ਡੀ.ਐਸ. ਚਾਵਲਾ ਵਲੋਂ ਵੀ ਸਨਅਤਕਾਰਾਂ ਨੂੰ ਇਸ ਔਖੀ ਘੜੀ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ |
ਲੋਕ ਤਾਲਾਬੰਦੀ ਵਿਚ ਪ੍ਰਸ਼ਾਸਨ ਦਾ ਸਾਥ ਦੇਣ-ਦੁੱਗਰੀ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੁਖਵੰਤ ਸਿੰਘ ਦੁੱਗਰੀ ਨੇ ਕਿਹਾ ਕਿ ਕੋਰੋਨਾ ਪਾਜ਼ੀਟਿਵ ਦੇ ਵੱਧਦੇ ਮਾਮਲਿਆਂ ਨੂੰ ਦੇਖਦਿਆਂ ਪ੍ਰਸ਼ਾਸਨ ਵਲੋਂ ਜੋ ਅੱਜ ਦੁੱਗਰੀ ਵਿਖੇ ਤਾਲਾਬੰਦੀ ਕੀਤੀ ਗਈ ਹੈ ਉਸ ਦਾ ਸਭ ਨੂੰ ਪਾਲਣ ਕਰਨਾ ਚਾਹੀਦਾ ਹੈ |

ਕਾਕਾ ਸਹਿਜਬੀਰ ਸਿੰਘ ਬਸੰਤ ਨੂੰ ਸ਼ਰਧਾਂਜਲੀਆਂ ਭੇਟ

ਲੁਧਿਆਣਾ, 19 ਅਪੈ੍ਰਲ (ਪੁਨੀਤ ਬਾਵਾ)-15 ਅਪ੍ਰੈਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਬਸੰਤ ਆਈਸ ਕਰੀਮ ਕੰਪਨੀ ਦੇ ਐਮ.ਡੀ. ਰਾਜਿੰਦਰ ਸਿੰਘ ਬਸੰਤ, ਪੰਜਾਬ ਟਰੇਡਰਜ਼ ਬੋਰਡ ਦੇ ਸੀਨੀਅਰ ਉਪ ਚੇਅਰਮੈਨ ਭੁਪਿੰਦਰ ਸਿੰਘ ਬਸੰਤ ਦੇ ਪੋਤਰੇ, ਸਨਅਤਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਸਕੱਤਰ ਵਲੋਂ ਕੇਂਦਰੀ ਜੇਲ੍ਹ 'ਚ ਕੈਦੀਆਂ ਨਾਲ ਗੱਲਬਾਤ ਜੇਲ੍ਹ 'ਚ ਦਰਪੇਸ਼ ਕਿਸੇ ਕਿਸਮ ਦੀ ਸਮੱਸਿਆਵਾਂ ਬਾਰੇ ਵੀ ਪੁੱਛਿਆ

ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਸਕੱਤਰ ਸ੍ਰੀ ਪੀ.ਐਸ. ਕਾਲੇਕਾ ਵਲੋਂ ਕੇਂਦਰੀ ਜੇਲ੍ਹ ਲੁਧਿਆਣਾ ਵਿਚ ਬੰਦ ਹਵਾਲਾਤੀਆਂ ਨਾਲ ਵੱਖਰੇ-ਵੱਖਰੇ ਤੌਰ 'ਤੇ ਗੱਲਬਾਤ ਕੀਤੀ ਗਈ | ਇਸ ਪ੍ਰੋਗਰਾਮ ਦੌਰਾਨ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਤੇ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਹੋਰ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਨ੍ਹਾਂ ਵਿਚੋਂ ਕੁਝ ਨੂੰ ਗਿ੍ਫ਼ਤਾਰ ਵੀ ਕਰ ਲਿਆ ਹੈ | ...

ਪੂਰੀ ਖ਼ਬਰ »

ਕੋਰੋਨਾ ਨਾਲ ਦਮ ਤੋੜਨ ਵਾਲੇ ਬਹੁਤੇ ਮਿ੍ਤਕਾਂ ਦੀ ਉਮਰ 60 ਤੋਂ ਘੱਟ!

ਲੁਧਿਆਣਾ, 19 ਅਪ੍ਰੈਲ (ਸਲੇਮਪੁਰੀ)-ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ਵਿਅਕਤੀ ਕੋਰੋਨਾ ਪਾਜ਼ੀਟਿਵ ...

ਪੂਰੀ ਖ਼ਬਰ »

ਵਾਰਡ ਨੰਬਰ 8 ਤੋਂ ਕੌਂਸਲਰ ਚੌਧਰੀ ਯਸ਼ਪਾਲ ਨੇ ਸਫਾਈ ਮੁਹਿੰਮ ਦੀ ਕੀਤੀ ਸ਼ੁਰੂਆਤ

ਲੁਧਿਆਣਾ, 19 ਅਪ੍ਰੈਲ (ਕਵਿਤਾ ਖੁੱਲਰ)-ਮਹਾਂਨਗਰ ਅੰਦਰ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਵਲੋਂ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਉਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ੋਨ-ਬੀ ਵਿਚ ਨਿਗਮ ਮੁਲਾਜ਼ਮਾਂ ਵਲੋਂ ਸਫਾਈ ਅਭਿਆਨ ਆਰੰਭਿਆ, ਜਿਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸਿਟੀ ਸੈਂਟਰ ਦੀ ਬੇਸਮੈਂਟ ਦੀਆਂ ਦੀਵਾਰਾਂ ਦੇ ਨਾਲ ਸੁਰੱਖਿਆ ਸ਼ੀਟਾਂ ਲਗਾਉਣ ਦਾ ਕੰਮ ਸ਼ੁਰੂ

ਲੁਧਿਆਣਾ, 19 ਅਪ੍ਰੈਲ (ਅਮਰੀਕਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਕਲੋਨੀ ਸ਼ਹੀਦ ਭਗਤ ਸਿੰਘ ਨਗਰ 'ਚ ਅੱਧ ਵਿਚਾਲੇ ਲਟਕ ਰਹੇ ਸਿਟੀ ਸੈਂਟਰ ਪ੍ਰਾਜੈਕਟ ਲਈ ਬਣਾਈ ਬੇਸਮੈਂਟ ਦੇ ਆਲੇ-ਦੁਆਲੇ ਲਗਾਈਆਂ ਸੁਰੱਖਿਆ ਸੀਟਾਂ ਜੋ ਕਾਫੀ ਸਮਾਂ ਪਹਿਲਾਂ ਟੁੱਟ ...

ਪੂਰੀ ਖ਼ਬਰ »

ਵਿਧਾਇਕ ਬੈਂਸ ਨੇ ਨਿਊ ਜਨਤਾ ਨਗਰ ਦੀਆਂ ਗਲੀਆਂ ਬਣਾਉਣ ਦਾ ਕੰਮ ਕਰਵਾਇਆ ਸ਼ੁਰੂ

ਲੁਧਿਆਣਾ, 19 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਹਲਕੇ ਦੇ ਵਾਰਡ ਨੰ: 39 ਵਿਚ ਪੈਂਦੇ ਨਿਊ ਜਨਤਾ ਨਗਰ ਦੀਆਂ ਗਲੀਆਂ ਨੂੰ ਵਿਧਾਇਕ ਕੋਟੇ ਵਿਚੋਂ 74.20 ਲੱਖ ਰੁਪਏ ਦੀ ...

ਪੂਰੀ ਖ਼ਬਰ »

ਹਲਕਾ ਉੱਤਰੀ ਤੋਂ ਵਪਾਰੀਆਂ ਤੇ ਮਜ਼ਦੂਰਾਂ ਦਾ ਵੱਡਾ ਜਥਾ ਕਿਸਾਨ ਅੰਦੋਲਨ ਲਈ ਹੋਵੇਗਾ ਰਵਾਨਾ

ਲੁਧਿਆਣਾ, 19 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਪਾਰਟੀ ਦੇ ਜਨਰਲ ਸਕੱਤਰ, ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਉੱਤਰੀ ਦੇ ਇੰਚਾਰਜ ...

ਪੂਰੀ ਖ਼ਬਰ »

ਐੱਸ. ਐੱਸ. ਦੇ ਦਫ਼ਤਰ ਵਿਖੇ ਮੁਫ਼ਤ ਕੋਰੋਨਾ ਟੀਕਾਕਰਨ ਕੈਂਪ

ਡਾਬਾ/ਲੁਹਾਰਾ, 19 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਲੁਹਾਰਾ ਵਿਚ ਵਾਰਡ ਨੰਬਰ-29 ਦੇ ਕੌਂਸਲਰ ਬੀਬੀ ਪ੍ਰਭਜੋਤ ਕੌਰ ਅਤੇ ਅਕਾਲੀ ਆਗੂ ਨਿਰਮਲ ਸਿੰਘ ਐੱਸ.ਐੱਸ. ਦੇ ਦਫ਼ਤਰ ਵਿਖੇ ਕੋਰੋਨਾ ਮਹਾਂਮਾਰੀ ਟੀਕਾਕਰਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਪੀ.ਏ.ਯੂ. ਵਲੋਂ ਝੋਨੇ ਤੇ ਬਾਸਮਤੀ ਦੀਆਂ ਉੱਨਤ ਕਿਸਮਾਂ ਦੇ ਬੀਜ ਕਿਸਾਨਾਂ ਲਈ ਉਪਲਬਧ

ਲੁਧਿਆਣਾ, 19 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਇਸ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਥਾਪਿਤ ਬੀਜ ਫਾਰਮਾਂ, ਕਿ੍ਸ਼ੀ ਵਿਗਿਆਨ ਕੇਂਦਰਾਂ, ਖੋਜ ਕੇਂਦਰਾਂ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰਾਂ 'ਤੇ ਝੋਨੇ ਅਤੇ ਬਾਸਮਤੀ ਦੇ ਬੀਜਾਂ ...

ਪੂਰੀ ਖ਼ਬਰ »

ਸਰਕਾਰ ਦੇ ਘਟੀਆ ਖ਼ਰੀਦ ਪ੍ਰਬੰਧਾਂ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜਬੂਰ-ਲੱਖੋਵਾਲ

ਲੁਧਿਆਣਾ, 19 ਅਪੈ੍ਰਲ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਦੇ ਕਣਕ ਖ਼ਰੀਦਣ ਲਈ ਕੀਤੇ ਗਏ ਪ੍ਰਬੰਧਾਂ ਦੀ ਪੋਲ ਖੁੱਲ ਚੁੱਕੀ ਹੈ, ਹਾੜ੍ਹੀ ਦਾ ਸੀਜ਼ਨ ਪੂਰੇ ਜ਼ੋਰ ਨਾਲ ਸਾਰੇ ਪੰਜਾਬ 'ਚ ਚੱਲ ...

ਪੂਰੀ ਖ਼ਬਰ »

ਲੱਖਾਂ ਲੋਕ ਜੁੜੇ ਹੋਏ ਹਨ, ਰਾਸ਼ਨ ਡਿਪੂਆਂ ਨਾਲ

ਲੁਧਿਆਣਾ, 19 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਚਲ ਰਹੇ ਹਨ, ਜਿਨ੍ਹਾਂ ਤੋਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਖਪਤਕਾਰਾਂ ਨੂੰ ਰਾਸ਼ਨ ਦਿੱਤਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ

ਲੁਧਿਆਣਾ, 19 ਅਪ੍ਰੈਲ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਦੇਰ ਸੰਧਿਆ ਵੇਲੇ ਤੱਕ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੇਸ਼ ਅੰਦਰ ਤਾਨਾਸ਼ਾਹੀ ਢੰਗ ਨਾਲ ਹਕੂਮਤ ਕਰ ਰਹੀ ਹੈ-ਬਾਜਵਾ

ਹੰਬੜਾਂ, 19 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਦੇ ਬਣਾਏ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੂੰ ਸਾਰੀ ਦੁਨੀਆਂ 'ਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਜੰਮ ਕੇ ...

ਪੂਰੀ ਖ਼ਬਰ »

ਸੀ. ਐੱਚ. ਓ. ਬਲਦੀਪ ਕੌਰ ਦਾ ਸਨਮਾਨ

ਲੁਧਿਆਣਾ, 19 ਅਪ੍ਰੈਲ (ਸਲੇਮਪੁਰੀ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਕਮੇਟੀ ਧਮੋਟ ਵਲੋਂ ਸਰਕਾਰੀ ਹਸਪਤਾਲ 'ਚ ਬਤੌਰ ਸੀ. ਐੱਚ. ਓ. ਸੇਵਾਵਾਂ ਨਿਭਾਅ ਰਹੀ ਬਲਦੀਪ ਕੌਰ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਲੁਧਿਆਣਾ ਪੁਲਿਸ ਕਮਿਸ਼ਨਰ ਅਗਰਵਾਲ ਕੋਰੋਨਾ ਪਾਜ਼ੀਟਿਵ ਪਾਏ

ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਅੱਜ ਸਵੇਰੇ ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਉਂਟ 'ਤੇ ਇਸ ਇਸ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਜਦੋਂ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਖੋਜਾਰਥੀ ਨੂੰ ਕੌਮੀ ਕਾਨਫ਼ਰੰਸ 'ਚ ਯੁਵਾ ਸਾਇੰਸਦਾਨ ਪੁਰਸਕਾਰ ਮਿਲਿਆ

ਲੁਧਿਆਣਾ, 19 ਅਪ੍ਰੈਲ(ਪੁਨੀਤ ਬਾਵਾ)-ਨੈਸ਼ਨਲ ਵੈਟਰਨਰੀ ਫਾਉਂਡੇਸ਼ਨ ਵਲੋਂ 'ਇੰਡੀਅਨ ਵੈਟੋਪੀਆ-2021' ਕੌਮੀ ਕਾਨਫਰੰਸ ਕਰਵਾਈ ਗਈ, ਜਿਸ ਵਿਚ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵੈਟਰਨਰੀ ਸਰਜਰੀ ਵਿਭਾਗ ਦੇ ਪੀ.ਐਚ.ਡੀ ...

ਪੂਰੀ ਖ਼ਬਰ »

ਸਟੈਂਪ ਜੀ. ਐੱਨ. ਡੀ. ਈ. ਸੀ. ਵਿਖੇ ਇੰਟਰਪਨਿਓਰਸ਼ਿਪ ਵਿਕਾਸ ਪ੍ਰੋਗਰਾਮ ਕਰਵਾਇਆ

ਆਲਮਗੀਰ, 19 ਅਪ੍ਰੈਲ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੇ ਸਾਇੰਸ ਐਂਡ ਇੰਟਰਪਨਿਓਰਸ਼ਿਪ ਪਾਰਕ ਵਿਖੇ 6 ਹਫਤਿਆਂ ਦੇ ਡੀ. ਐੱਸ. ਟੀ. ਦੁਆਰਾ ਸਪਾਂਸਰਡ ਟੈਕਨੀਕਲ ਇੰਟਰਪਨਿਓਰਸ਼ਿਪ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦਾ ਮੁੱਖ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ ਬੁਨਿਆਦੀ ਹੱਕਾਂ ਦੀ ਪ੍ਰਾਪਤੀ ਲਈ ਕਿਰਤ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਲੁਧਿਆਣਾ, 19 ਅਪ੍ਰੈਲ (ਪੁਨੀਤ ਬਾਵਾ)-ਬੁਨਿਆਦੀ ਹੱਕਾਂ ਦੀ ਪ੍ਰਾਪਤੀ ਲਈ ਸੈਂਟਰ ਆਫ਼ ਟ੍ਰੇਡ ਯੂਨੀਅਨਸ ਪੰਜਾਬ (ਸੀ.ਟੀ.ਯੂ.) ਦੇ ਝੰਡੇ ਹੇਠ ਲਾਲ ਝੰਡਾ ਬਜਾਜ ਸੰਨਜ਼ ਮਜਦੂਰ ਯੂਨੀਅਨ, ਲਾਲ ਝੰਡਾ ਹੀਰੋ ਸਾਈਕਲ ਮਜ਼ਦੂਰ ਯੂਨੀਅਨ, ਲਾਲ ਝੰਡਾ ਹੌਜ਼ਰੀ ਮਜ਼ਦੂਰ ਯੂਨੀਅਨ, ...

ਪੂਰੀ ਖ਼ਬਰ »

ਸੂਰਜੀ ਬਿਜਲੀ ਲਈ ਲਗਾਏ ਪੈਨਲ ਨੂੰ ਲੱਗੀ ਅੱਗ

ਲੁਧਿਆਣਾ, 19 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸਿਵਲ ਲਾਈਨਜ਼ ਸਥਿਤ ਇਕ ਘਰ ਵਿਚ ਸੋਲਰ ਐਨਰਜ਼ੀ ਲਈ ਲਗਾਏ ਪੈਨਲ ਅਤੇ ਇਨਵਰਟਰ 'ਚ ਅੱਗ ਲੱਗ ਜਾਣ ਕਾਰਨ ਸਾਮਾਨ ਸੜ ਗਿਆ, ਘਰ ਦੇ ਮਾਲਕ ਰਵਿੰਦਰ ਸੂਦ ਨੇ ਦੱਸਿਆ ਕਿ ਦੋ ਸੋਲਰ ਪੈਨਲ, ਇਨਵਰਟਰ ਅਤੇ ਨੇੜੇ ਪਏ ਅਟੈਚੀਆਂ ਨੂੰ ਅੱਗ ...

ਪੂਰੀ ਖ਼ਬਰ »

ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਡੀ. ਏ. ਦੀਆਂ ਕਿਸ਼ਤਾਂ ਤੇ ਪੇ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ-ਪ੍ਰਧਾਨ ਸਵਰਨ ਸਿੰਘ ਇੰਟਕ

ਲੁਧਿਆਣਾ, 19 ਅਪ੍ਰੈਲ (ਕਵਿਤਾ ਖੁੱਲਰ)-ਵਰਕਰਜ਼ ਫੈਡਰੇਸ਼ਨ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਲੰਮੇ ਸਮੇਂ ਤੋਂ ਲਟਕ ਰਹੀਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਡੀ. ਏ. ...

ਪੂਰੀ ਖ਼ਬਰ »

-ਮਾਮਲਾ ਐਕਸਪਾਇਰੀ ਡੇਟ ਦੀ ਮੱਛਰ ਮਾਰ ਦਵਾਈ ਦੇ 26 ਡਰੰਮ ਮਿਲਣ ਦਾ- ਸਿਹਤ ਵਿਭਾਗ ਦੇ ਅਧਿਕਾਰੀਆਂ 'ਚ ਮਚੀ ਖਲਬਲੀ

ਲੁਧਿਆਣਾ, 19 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਸੀ ਦੇ ਸਟੋਰ ਵਿਚ ਮੱਛਰ ਮਾਰ ਦਵਾਈ ਦੇ ਐਕਸਪਾਇਰੀ ਡੇਟ ਦੇ ਪਏ 26 ਡਰੰਮਾਂ ਦਾ ਮਾਮਲਾ ਉਜਾਗਰ ਹੋਣ 'ਤੇ ਸਿਹਤ ਅਧਿਕਾਰੀਆਂ 'ਚ ਖਲਬਲੀ ਮੱਚੀ ਹੋਈ ਹੈ ਅਤੇ ਆਪਣੀ ਚਮੜੀ ਬਚਾਉਣ ਲਈ ਹਰ ਹੀਲਾ ਵਸੀਲਾ ਵਰਤ ਰਹੇ ...

ਪੂਰੀ ਖ਼ਬਰ »

ਦੋ ਆੜ੍ਹਤੀਆਂ ਨੂੰ ਜਾਰੀ ਕੀਤੇ ਨੋਟਿਸ

ਲੁਧਿਆਣਾ, 19 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਿਯਮਾਂ ਦੀ ਉਲੰਘਣਾ ਕਰਨ ਅਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਵਾਲੇ ਦੋ ਆੜ੍ਹਤੀਆਂ ਨੂੰ ਮਾਰਕੀਟ ਕਮੇਟੀ ਦੇ ਸਕੱਤਰ ਟੇਕ ਬਹਾਦਰ ਸਿੰਘ ਨੂੰ ਨੋਟਿਸ ਭੇਜਕੇ ਸਪਸ਼ੱਟੀਕਰਨ ਦੇਣ ਦੀ ਹਦਾਇਤ ਦਿੱਤੀ ਹੈ ਅਤੇ ਸੁਚੇਤ ਕੀਤਾ ...

ਪੂਰੀ ਖ਼ਬਰ »

ਲਿਵ-ਇਨ-ਰਿਲੇਸ਼ਨ 'ਚ ਰਹਿੰਦੀ ਔਰਤ ਦੀ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਕਾਬੂ

ਡੇਹਲੋਂ, 19 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਡੇਹਲੋਂ ਪੁਲਿਸ ਵਲੋਂ ਲਿਵ-ਇਨ-ਰਿਲੇਸ਼ਨਸ਼ਿਪ ਵਿਚ ਰਹਿੰਦੀ ਅੋਰਤ ਦੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਵਿਆਕਤੀ ਨੂੰ ਕਾਬੂ ਕਰ ਲਿਆ ਗਿਆ ਹੈ | ਇਸ ਸਬੰਧੀ ਵਿਸ਼ੇਸ਼ ਪ੍ਰੈਸ ਕਾਨਫਰੰਸ ਸਮੇਂ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਲੁਟੇਰੇ ਦਿਨ ਦਿਹਾੜੇ ਔਰਤ ਦੇ ਗਲੇ 'ਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ

ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨੂਰਵਾਲਾ ਰੋਡ 'ਤੇ ਅੱਜ ਦਿਨ ਦਿਹਾੜੇ ਇਕ ਲੁਟੇਰਾ ਔਰਤ ਦੇ ਗਲੇ ਵਿਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਸੁਨੀਤਾ ਰਾਣੀ ਆਪਣੀ ਕਰਿਆਨੇ ਦੀ ਦੁਕਾਨ 'ਤੇ ਕੰਮ ਕਰ ਰਹੀ ਸੀ, ਇਸ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ 29 ਨੂੰ ਮੰਤਰੀਆਂ ਦੀ ਰਿਹਾਇਸ਼ ਅੱਗੇ ਮਾਰਨਗੇ ਧਰਨਾ

ਲੁਧਿਆਣਾ, 19 ਅਪ੍ਰੈਲ (ਸਲੇਮਪੁਰੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਮੈਂਬਰਾਂ ਸਮੇਤ ਵੱਖ ...

ਪੂਰੀ ਖ਼ਬਰ »

ਕਮਾਦ ਦੇ ਗੜੂੰਇਆਂ ਦੀ ਰੋਕਥਾਮ ਲਈ ਗੈਰ-ਰਸਾਇਣ ਵਿਧੀਆਂ ਦੀ ਪੀ.ਏ.ਯੂ. ਮਾਹਿਰਾਂ ਵਲੋਂ ਸਿਫ਼ਾਰਸ਼

ਲੁਧਿਆਣਾ, 19 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਪੀ.ਕੇ. ਛੁਨੇਜਾ ਨੇ ਦੱਸਿਆ ਕਿ ਪੀ.ਏ.ਯੂ. ਵਲੋਂ ਵਾਤਾਵਰਨ-ਸੁਰੱਖਿਆ ਪੱਖੋਂ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਸਿਫਾਰਸ਼ ਕੀਤੇ ਗੈਰ-ਰਸਾਇਣਿਕ ...

ਪੂਰੀ ਖ਼ਬਰ »

ਪਿੰਡ ਈਸੇਵਾਲ ਅਮਰਜੀਤ ਕੌਰ ਸੇਖੋਂ ਦੀ ਇੰਡਿਆਨਾਪੋਲਿਸ ਗੋਲਾਬਾਰੀ 'ਚ ਮੌਤ

ਮੁੱਲਾਂਪੁਰ-ਦਾਖਾ, 19 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਅਮਰੀਕਾ ਦੇ ਇੰਡਿਆਨਾਪੋਲਿਸ ਸ਼ਹਿਰ ਵਿਖੇ ਫੈਡ ਐਕਸ ਕੰਪਨੀ ਦੇ ਵੇਅਰਹਾਊਸ ਅੰਦਰ ਅੰਨ੍ਹੇਵਾਹ ਗੋਲਾਬਾਰੀ ਸਮੇਂ ਮਾਰੇ ਜਾਣ ਵਾਲੇ ਲੋਕਾਂ ਵਿਚ ਲਾਗਲੇ ਪਿੰਡ ਈਸੇਵਾਲ ਦੇ ਪਰਮਿੰਦਰ ਸਿੰਘ ਸੇਖੋਂ ਦੀ ਪਤਨੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਗਰੂਕ ਹੋਣਾ ਜ਼ਰੂਰੀ-ਬਿੰਦਰਾ

ਲੁਧਿਆਣਾ, 19 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਬਿੰਦਰਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮ ਅਤਿ ਹੀ ਸ਼ਲਾਘਾਯੋਗ ਕੰਮ ...

ਪੂਰੀ ਖ਼ਬਰ »

-ਮਾਮਲਾ ਨਿੱਜੀ ਸਕੂਲ ਤੋਂ 70 ਹਜ਼ਾਰ ਰੁਪਏ ਲੈਣ ਦਾ-

ਲੁਧਿਆਣਾ, 19 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸਥਾਨਕ ਪੱਖੋਵਾਲ ਰੋਡ ਸਥਿਤ ਇਕ ਨਿੱਜੀ ਸਕੂਲ ਦੇ ਪ੍ਰਬੰਧਕਾਂ ਤੋਂ ਕਥਿਤ ਰਿਸ਼ਵਤ ਦੀ ਮੰਗ ਕਰਨ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕੁਲਦੀਪ ਸਿੰਘ, ਐਲ.ਏ. ਹਰਵਿੰਦਰ ਸਿੰਘ ਅਤੇ ਕਲਰਕ ਅਮਿਤ ਮਿੱਤਲ ਖਿਲਾਫ ...

ਪੂਰੀ ਖ਼ਬਰ »

ਡੀ. ਸੀ. ਵਲੋਂ ਐੱਸ. ਡੀ. ਐੱਮਜ਼ ਨੂੰ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੀ ਹਦਾਇਤ

ਲੁਧਿਆਣਾ, 19 ਅਪ੍ਰੈਲ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟਾਂ (ਐੱਸ.ਡੀ.ਐਮਜ਼) ਨੂੰ ਨਿਰਦੇਸ਼ ਦਿੱਤੇ ਕਿ ਉਹ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਭਰ ਦੀਆਂ ਮੰਡੀਆਂ 'ਚ ਅਨਾਜ ਦੀ ਨਿਰਵਿਘਨ ਖਰੀਦ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ੍ਹ 'ਚ ਆਕਸੀਜਨ ਦੀ ਉਦਯੋਗਿਕ ਵਰਤੋਂ 'ਤੇ ਮੁਕੰਮਲ ਰੋਕ ਲਗਾਈ

ਲੁਧਿਆਣਾ, 19 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲੇ੍ਹ ਵਿਚ ਆਕਸੀਜਨ ਦੀ ਉਦਯੋਗਿਕ ਵਰਤੋਂ 'ਤੇ ਮੁਕੰਮਲ ਰੋਕ ਲਗਾ ਦਿੱਤੀ ਹੈ, ਉਨ੍ਹਾਂ ਨਾਲ ਹੀ ਜ਼ਿਲ੍ਹੇ ਦੇ ਸਾਰੇ ਵਿਦਿਅਕ ...

ਪੂਰੀ ਖ਼ਬਰ »

ਸਰਪੰਚ ਪਿ੍ੰਸ ਕੈਂਥ ਨੇ ਫਲਾਵਰ ਇਨਕਲੇਵ 'ਚ ਲਵਾਇਆ ਓਪਨ ਜਿੰਮ

ਲੁਧਿਆਣਾ, 19 ਅਪ੍ਰੈਲ (ਕਵਿਤਾ ਖੁੱਲਰ)-ਗ੍ਰਾਮ ਪੰਚਾਇਤ ਫਲਾਵਰ ਇਨਕਲੇਵ ਦੇ ਸਰਪੰਚ ਪਰਮਿੰਦਰ ਸਿੰਘ ਪਿ੍ੰਸ ਕੈਂਥ ਨੇ ਓਪਨ ਜਿੰਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਸ ਕੋਰੋਨਾ ਦੀ ਫੈਲ ਰਹੀ ਮਹਾਂਮਾਰੀ ਤੋਂ ਬਚਣ ਲਈ ਇਨਸਾਨ ਦਾ ਸਿਹਤਮੰਦ ਹੋਣਾ ਜਰੂਰੀ ਹੈ, ਜਿਸ ਲਈ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ-ਡੀ.ਐਫ.ਸੀ. ਗਿੱਲ

ਲੁਧਿਆਣਾ, 19 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਡੀ.ਐਫ.ਸੀ. ਪੱਛਮੀ ਸੁਖਵਿੰਦਰ ਸਿੰਘ ਗਿੱਲ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ | ਉਹਨਾਂ ਕਿਹਾ ਕਿ ਪਖਤਕਾਰਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਵੰਡ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਗਿੱਲ 'ਚ ਸੰਨੀ ਕੈਂਥ ਨੇ ਕੀਤੀਆਂ ਸਰਗਰਮੀਆਂ

ਲੁਧਿਆਣਾ, 19 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਹਲਕੇ 'ਚ ਆਪਣੀ ਸਰਗਰਮੀਆਂ ਤੇਜ਼ ਕਰਦੇ ਹੋਏ ਪਿੰਡ ਹੁਸੈਨਪੁਰ ਦੇ ਵਸਨੀਕਾਂ ਨਾਲ ਇਕ ਭਰਵੀਂ ਮੀਟਿੰਗ ਕੀਤੀ ਅਤੇ ...

ਪੂਰੀ ਖ਼ਬਰ »

ਸਟੂਡੈਂਟ ਇਨਸਾਫ ਮੋਰਚਾ ਦੇ ਗੁਰਜਿੰਦਰ ਡੀ. ਏ. ਵੀ. ਤੇ ਰਾਹੁਲ ਰਾਮਗੜ੍ਹੀਆ ਕਾਲਜ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 19 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਵਿਦਿਆਰਥੀ ਵਿੰਗ 'ਸਟੂਡੈਂਟ ਇਨਸਾਫ ਮੋਰਚਾ' ਪੰਜਾਬ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਜਥੇਬੰਦੀ ਨੂੰ ਮਜਬੂਤ ਕਰਦੇ ਹੋਏ ਗੁਰਜਿੰਦਰ ਸਿੰਘ ਨੂੰ ਡੀ.ਏ.ਵੀ. ਕਾਲਜ ਅਤੇ ਰਾਹੁਲ ਨੂੰ ਰਾਮਗੜ੍ਹੀਆ ਕਾਲਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX