ਤਾਜਾ ਖ਼ਬਰਾਂ


ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  12 minutes ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  16 minutes ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  21 minutes ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  56 minutes ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਸਥਿਤ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 1 hour ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 2 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 2 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 2 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 2 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 3 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 3 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 4 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 4 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 4 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 5 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 5 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਖੰਨਾ ਵਿਚ ਵੱਡਾ ਹਾਦਸਾ ਹੋਣੋਂ ਟਲਿਆ
. . .  about 7 hours ago
ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਦੇ ਉੱਪਰ ਦੋ ਟਰੱਕ ਆਹਮੋ ਸਾਹਮਣੇ ਟਕਰਾ ਗਏ ਪਰ ਖ਼ੁਸ਼ਕਿਸਮਤੀ ਨਾਲ ਟਰੱਕ...
ਰੇਤ ਨਾਲ ਭਰੇ ਟਰੱਕ ਨੇ ਕੁਚਲਿਆ ਮੋਟਰਸਾਈਕਲ ਸਵਾਰ
. . .  about 7 hours ago
ਜਲੰਧਰ, 23 ਜੂਨ - ਜਲੰਧਰ ਦੇ ਲੰਮਾ ਪਿੰਡ ਚੌਕ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੇਤ ਨਾਲ ਭਰੇ ਟਰੱਕ ਨੇ ਕੁਚਲ ਦਿੱਤਾ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਨਿਵਾਸੀ ਗੁਲਮਰਗ ਕਾਲੋਨੀ ਲੰਮਾ ਪਿੰਡ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜੈਮ ਪੋਰਟਲ ਦੇ ਵਿਰੋਧ 'ਚ ਬਿਜਲੀ ਮੁਲਾਜ਼ਮਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 19 ਅਪ੍ਰੈਲ (ਮਨਜੋਤ ਸਿੰਘ ਜੋਤ)-ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐੱਡ ਐੱਮ.ਸੀ. ਇੰਪਲਾਈਜ਼ ਐਂਡ ਵਰਕਰਜ਼ ਯੂ. ਟੀ. ਚੰਡੀਗੜ੍ਹ ਦੇ ਸੱਦੇ 'ਤੇ ਇਲੈਕਟ੍ਰੀਕਲ ਵਰਕਮੈਨ ਯੂਨੀਅਨ ਨੇ ਸੈਕਟਰ-25 'ਚ ਆਊਟਸੋਰਸਡ ਵਰਕਰਾਂ ਦੀ ਛਾਂਟੀ ਦੇ ਵਿਰੋਧ 'ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਜੈੱਮ ਪੋਰਟਲ ਦਾ ਪੁਤਲਾ ਫੂਕਿਆ | ਪ੍ਰਦਰਸ਼ਨ ਵਿਚ ਸ਼ਾਮਿਲ ਹੋਏ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ, ਜਨਰਲ ਸਕੱਤਰ ਰਾਕੇਸ਼ ਕੁਮਾਰ, ਪ੍ਰਧਾਨ ਕਿਸ਼ੋਰੀ ਲਾਲ, ਚੇਅਰਮੈਨ ਵਰਿੰਦਰ ਬਿਸ਼ਟ ਅਤੇ ਉਪ ਪ੍ਰਧਾਨ ਜਸਪਾਲ ਸ਼ਰਮਾ ਨੇ ਕਿਹਾ ਕਿ ਪੁਰਾਣੇ ਕੰਮ ਕਰ ਰਹੇ ਵਰਕਰਾਂ ਦੀ ਛਾਂਟੀ ਦੀ ਅਸੀਂ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹਾਂ ਅਤੇ ਪ੍ਰਸ਼ਾਸਨ ਤੋ ਮੰਗ ਕਰਦੇ ਹਾਂ ਕਿ ਕਿਸੇ ਵੀ ਵਰਕਰ ਨੂੰ ਨੌਕਰੀ ਤੋਂ ਨਾ ਕੱਢਿਆ ਜਾਵੇ | ਉਨ੍ਹਾਂ ਨੇ ਅੱਗੇ ਕਿਹਾ ਕਿ ਜੈੱਮ ਪੋਰਟਲ ਦੇ ਠੇਕੇਦਾਰਾਂ ਦੀ ਧੱਕੇਸ਼ਾਹੀ ਅਤੇ ਉਨ੍ਹਾਂ ਦੁਆਰਾ ਆਊਟ ਸੋਰਸਡ ਵਰਕਰਾਂ ਦੀ ਲੁੱਟ ਕਰਨ ਦੀ ਦਿੱਤੀ ਗਈ ਛੂਟ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਜੈਮ ਪੋਰਟਲ ਦੇ ਠੇਕੇਦਾਰਾਂ ਦੇ ਖ਼ਿਲਾਫ਼ ਚੱਲ ਰਹੀ ਵਿਜੀਲੈਂਸ ਜਾਂਚ 'ਚ ਤੇਜ਼ੀ ਲਿਆਂਦੀ ਜਾਵੇ | ਕਰਮਚਾਰੀ ਆਗੂਆਂ ਨੇ ਕਿਹਾ ਕਿ ਇਲੈਕਟ੍ਰੀਕਲ ਸਰਕਲ ਦੇ ਤਹਿਤ ਕੰਮ ਕਰ ਰਹੀਆਂ ਕਈ ਏਜੰਸੀਆਂ ਹਨ ਜੋ ਵਰਕਰਾਂ ਦੀ ਤਨਖ਼ਾਹ ਸਮੇਂ ਸਿਰ ਨਹੀਂ ਦਿੰਦੀਆਂ ਅਤੇ ਤਨਖ਼ਾਹ ਰੀਲੀਜ਼ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ | ਠੇਕੇਦਾਰ ਉਨ੍ਹਾਂ ਦਾ ਪੀ. ਐੱਫ. ਵੀ ਜਮ੍ਹਾਂ ਨਹੀਂ ਕਰਵਾ ਰਿਹਾ, ਕੋਈ ਲੇਬਰ ਕਾਨੂੰਨ ਵੀ ਲਾਗੂ ਨਹੀਂ ਕੀਤੇ ਜਾ ਰਹੇ | ਐਗਰੀਮੈਂਟ ਦੇ ਅਨੁਸਾਰ 15 ਛੁੱਟੀਆਂ ਵੀ ਨਹੀਂ ਦਿੱਤੀਆਂ ਜਾ ਰਹੀਆਂ | ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਪੈਟਰਨ ਸ਼ਾਮ ਲਾਲ ਘਾਵਰੀ, ਚੇਅਰਮੈਨ ਅਨਿੱਲ ਕੁਮਾਰ, ਦਲਜੀਤ ਸਿੰਘ ਅਤੇ ਯੂਨੀਅਨ ਨੇਤਾ ਸੁਖਵਿੰਦਰ ਸਿੰਘ, ਦਵਿੰਦਰ ਕੁਮਾਰ ਅਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਜੈੱਮ ਪੋਰਟਲ ਦੇ ਠੇਕੇਦਾਰ ਆਊਟ ਸੋਰਸਡ ਵਰਕਰਾਂ ਦਾ ਲਗਾਤਾਰ ਆਰਥਿਕ ਸ਼ੋਸ਼ਣ ਕਰ ਰਹੇ ਹਨ, ਕੋਈ ਲੇਬਰ ਕਾਨੂੰਨ ਲਾਗੂ ਨਹੀਂ ਕੀਤਾ ਜਾ ਰਿਹਾ, ਤਨਖ਼ਾਹ ਵਿਚ ਗੈਰ-ਕਾਨੂੰਨੀ ਕਟੌਤੀ ਕੀਤੀ ਜਾ ਰਹੀ ਹੈ, ਪ੍ਰਸ਼ਾਸਨਿਕ ਅਧਿਕਾਰੀ ਫਿਰ ਵੀ ਅੱਖਾਂ ਬੰਦ ਕਰਕੇ ਬੈਠੇ ਹੋਏ ਹਨ | ਉਨ੍ਹਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮੁਲਾਜ਼ਮ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਵਿਖਾਈ ਗਈ ਤਾਂ ਬਿਜਲੀ ਕਰਮੀ 26 ਅਪੈ੍ਰਲ ਨੂੰ ਯੂ ਟੀ ਸਕੱਤਰੇਤ ਨੂੰ ਮਾਰਚ ਕਰਨਗੇ | ਜਿਸ ਦੀ ਪੂਰੀ ਜ਼ਿੰਮੇਵਾਰੀ ਅਧਿਕਾਰੀਆਂ ਦੀ ਹੋਵੇਗੀ |

ਚੰਡੀਗੜ੍ਹ 'ਚ ਕੋਰੋਨਾ ਕਾਰਨ 4 ਹੋਰ ਮਰੀਜ਼ਾਂ ਦੀ ਮੌਤ, 612 ਨਵੇਂ ਮਾਮਲੇ ਆਏ ਸਾਹਮਣੇ-429 ਮਰੀਜ਼ ਹੋਏ ਠੀਕ

ਚੰਡੀਗੜ੍ਹ, 19 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 612 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਚਾਰ ਮਰੀਜ਼ਾਂ ਦੀ ਮੌਤ ਹੋਣ ਦੀ ਵੀ ਖ਼ਬਰ ਹੈ | ਸਿਹਤ ਵਿਭਾਗ ਅਨੁਸਾਰ ਮੌਲੀ ਜੱਗਰਾਂ ਦੀ ਵਸਨੀਕ ਕੋਰੋਨਾ ਪਾਜ਼ੀਟਿਵ 45 ਸਾਲਾ ਔਰਤ, ਮਨੀਮਾਜਰਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਦਫ਼ਤਰਾਂ 'ਚ 30 ਤੱਕ 50 ਫ਼ੀਸਦੀ ਸਟਾਫ਼ ਦੇ ਕੰਮ ਕਰਨ ਦੇ ਨਿਰਦੇਸ਼

ਚੰਡੀਗੜ੍ਹ, 19 ਅਪ੍ਰੈਲ (ਮਨਜੋਤ ਸਿੰਘ ਜੋਤ)-ਕੋਵਿਡ-19 ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਲਗਾਈਆਂ ਪਾਬੰਦੀਆਂ ਦੇ ਤਹਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਦਫ਼ਤਰਾਂ ਵਿਚ 30 ਅਪ੍ਰੈਲ ਤੱਕ 50 ਫ਼ੀਸਦੀ ਸਟਾਫ਼ ਕੰਮ ਕਰੇਗਾ | ਇਸ ਸਬੰਧੀ ਸਾਰੇ ਦਫ਼ਤਰਾਂ/ਵਿਭਾਗਾਂ ...

ਪੂਰੀ ਖ਼ਬਰ »

ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 19 ਅਪ੍ਰੈਲ (ਮਨਜੋਤ ਸਿੰਘ ਜੋਤ)-ਇੰਡੀਅਨ ਕੌਂਸਲ ਫ਼ਾਰ ਚਾਈਲਡ ਵੈੱਲਫੇਅਰ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸੈਕਟਰ-23 ਵਿਖੇ ਸਥਿਤ ਬਾਲ ਭਵਨ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਰਮਚਾਰੀਆਂ ਨੇ 1.4.2017 ਤੋਂ ਡੀ.ਸੀ. ਰੇਟ ਬਹਾਲ ਕਰਨ, ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਆਟੋ ਸਵਾਰ ਦੋ ਜ਼ਖ਼ਮੀ

ਚੰਡੀਗੜ੍ਹ, 19 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 29 ਵਿਚ ਕਾਰ ਦੀ ਟੱਕਰ ਲੱਗਣ ਕਾਰਨ ਈ-ਰਿਕਸ਼ਾ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ...

ਪੂਰੀ ਖ਼ਬਰ »

ਰਾਹ ਜਾਂਦੇ ਤੋਂ ਗੱਲ ਕਰਨ ਲਈ ਮੰਗਿਆ ਫ਼ੋਨ ਲੈ ਕੇ ਕਾਰ ਸਵਾਰ ਜੋੜਾ ਫ਼ਰਾਰ

ਚੰਡੀਗੜ੍ਹ, 19 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਹ ਜਾਂਦੇ ਕਾਰ ਸਵਾਰ ਜੋੜੇ ਨੂੰ ਗੱਲ ਕਰਨ ਲਈ ਆਪਣਾ ਫ਼ੋਨ ਦੇਣਾ ਕੈਂਬਾਲਾ ਦੇ ਰਹਿਣ ਵਾਲੇ ਸੰਦੀਪ ਨੂੰ ਮਹਿੰਗਾ ਪੈ ਗਿਆ ਅਤੇ ਅਣਪਛਾਤੇ ਕਾਰ ਸਵਾਰ ਲੜਕਾ-ਲੜਕੀ ਉਸ ਦੇ ਫ਼ੋਨ 'ਤੇ ਗੱਲ ਕਰਦੇ ਮੌਕੇ ਤੋਂ ਆਪਣੀ ...

ਪੂਰੀ ਖ਼ਬਰ »

ਮਹਾਂਮਾਰੀ ਦੇ ਮੱਦੇਨਜ਼ਰ ਕੈਪਟਨ ਸਰਕਾਰ ਸੂਬੇ ਦੇ ਲੋਕਾਂ ਦੇ ਬਿਜਲੀ ਬਿਲ ਅਤੇ ਪ੍ਰਾਪਰਟੀ ਟੈਕਸ ਮੁਆਫ਼ ਕਰੇ-ਆਮ ਆਦਮੀ ਪਾਰਟੀ

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੈਪਟਨ ਸਰਕਾਰ ਤੋਂ ਲੋਕਾਂ ਦੇ ਬਿਜਲੀ ਬਿਲ ਅਤੇ ਪ੍ਰਾਪਰਟੀ ਟੈਕਸ ਮੁਆਫ਼ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ, ਤਾਂ ਜੋ ਸੂਬੇ ਦੇ ਲੋਕਾਂ ਨੂੰ ਆਰਥਿਕ ਤੌਰ 'ਤੇ ...

ਪੂਰੀ ਖ਼ਬਰ »

ਅਨਾਜ ਮੰਡੀ ਖਰੜ ਵਿਖੇ ਬਾਰਦਾਨੇ ਦੀ ਘਾਟ ਦੇ ਚਲਦਿਆਂ ਕਿਸਾਨਾਂ ਨੇ ਦਿੱਤਾ ਰੋਸ ਧਰਨਾ

ਖਰੜ, 19 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਨਾਜ ਮੰਡੀ ਵਿਖੇ ਕਿਸਾਨਾਂ ਵਲੋਂ ਵੇਚਣ ਲਈ ਲਿਆਂਦੀ ਗਈ ਕਣਕ ਦੀ ਫ਼ਸਲ ਬਾਰਦਾਨੇ ਦੀ ਘਾਟ ਕਾਰਨ ਰੁਲ ਰਹੀ ਹੈ | ਬਾਰਦਾਨੇ ਦੀ ਘਾਟ ਨੂੰ ਲੈ ਕੇ ਅੱਜ ਕਿਸਾਨਾਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮੰਡੀ ਵਿਖੇ ਰੋਸ ...

ਪੂਰੀ ਖ਼ਬਰ »

21 ਅਧਿਆਪਕਾਂ ਦਾ ਸਨਮਾਨ

ਚੰਡੀਗੜ੍ਹ, 19 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਖੋਜ ਨੂੰ ਪੋ੍ਰਤਸਾਹਨ ਦੇਣ ਅਤੇ ਖੋਜ ਕੰਮਾਂ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਲਈ ਜਾਰੀ ਯਤਨਾਂ ਦੇ ਤਹਿਤ ਜੇਸੀ ਬੋਸ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ, ਵਾਈ.ਐਮ.ਸੀ.ਏ, ਫਰੀਦਾਬਾਦ ਨੇ ਅੱਜ 21 ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਅਵਤਾਰ ਸਿੰਘ ਦੇ ਕਤਲ ਮਾਮਲੇ 'ਚ ਸਵਾ ਮਹੀਨੇ ਬਾਅਦ ਵੀ ਪੁਲਿਸ ਫਰਾਰ ਮੁਲਜ਼ਮਾਂ ਨੂੰ ਨਹੀਂ ਕਰ ਰਹੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 19 ਅਪ੍ਰੈਲ (ਜਸਬੀਰ ਸਿੰਘ ਜੱਸੀ)-ਪਿੰਡ ਦਾਊਮਾਜਰਾ ਵਿਚਾਲੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਲੜਾਈ ਝਗੜੇ ਦੌਰਾਨ ਅਵਤਾਰ ਸਿੰਘ ਉਰਫ ਰਾਜੀ ਵਾਸੀ ਪਿੰਡ ਲਲਹੇੜੀ (ਖੰਨਾ) ਦੇ ਹੋਏ ਕਤਲ ਮਾਮਲੇ ਵਿਚ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ...

ਪੂਰੀ ਖ਼ਬਰ »

ਔਰਤ ਦਾ ਮੋਬਾਈਲ ਝਪਟਣ ਵਾਲਾ ਮੌਕੇ 'ਤੇ ਕਾਬੂ

ਚੰਡੀਗੜ੍ਹ, 19 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਹ ਜਾਂਦੀ ਔਰਤ ਦਾ ਮੋਬਾਈਲ ਫ਼ੋਨ ਝਪਟ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਨੂੰ ਵਾਰਦਾਤ ਵਾਲੀ ਜਗ੍ਹਾ ਦੇ ਨੇੜੇ ਹੀ ਖੜੇ੍ਹ ਦੋ ਪੁਲਿਸ ਕਰਮੀਆਂ ਨੇ ਕਾਬੂ ਕਰ ਲਿਆ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

1.50 ਲੱਖ ਰੁ. ਦੀ ਜਾਅਲਸਾਜ਼ੀ ਬੇਨਕਾਬ, ਦੋ ਗਿ੍ਫ਼ਤਾਰ-ਬਾਕੀਆਂ ਦੀ ਭਾਲ ਜਾਰੀ

ਚੰਡੀਗੜ੍ਹ, 19 ਅਪ੍ਰੈਲ (ਐਨ.ਐਸ.ਪਰਵਾਨਾ)-ਹਰਿਆਣਾ ਪੁਲਿਸ ਨੇ ਪੈਟਰੋਲ ਪੰਪ ਸੰਚਾਲਕਾਂ ਦੇ ਨਾਲ ਡਿਜੀਟਲ ਭੁਗਤਾਨ ਪਲੇਟਫ਼ਾਰਮ ਫੋਨ-ਪੇ ਐਪ ਰਾਹੀਂ ਕੀਤੀ ਗਈ ਲਗਭਗ 1.50 ਲੱਖ ਰੁਪਏ ਦੀ ਜਾਅਲਸਾਜ਼ੀ ਨੂੰ ਸਫਲਤਾਪੂਰਵਕ ਸੁਲਝਾਉਂਦੇ ਹੋਏ ਇਸ ਸਿਲਸਿਲੇ ਵਿਚ ਦੋ ਦੋਸ਼ੀਆਂ ...

ਪੂਰੀ ਖ਼ਬਰ »

ਕੁਰੂਕਸ਼ੇਤਰ ਤੇ ਹਿਸਾਰ ਵਿਚ ਭਾਜਪਾ ਮੰਤਰੀਆਂ ਨੂੰ ਵਿਖਾਏ ਕਾਲੇ ਝੰਡੇ

ਚੰਡੀਗੜ੍ਹ, 19 ਅਪ੍ਰੈਲ (ਐਨ.ਐਸ. ਪਰਵਾਨਾ)-ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਵਿਚ ਮੰਤਰੀਆਂ ਤੇ ਭਾਜਪਾ ਲੋਕ ਸਭਾ ਮੈਂਬਰਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਤਕੜਾ ਵਿਰੋਧ ਜਾਰੀ ਹੈ | ਇੱਥੇ ਪੁੱਜਣ ਵਾਲੀਆਂ ਖ਼ਬਰਾਂ ਅਨੁਸਾਰ ਕੱਲ੍ਹ ਕੁਰੂਕਸ਼ੇਤਰ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਵੇਰਕਾ ਦਾ ਨਕਲੀ ਦੇਸੀ ਘਿਓ ਵੇਚਣ ਵਾਲਾ ਵਿਅਕਤੀ ਪੁਲਿਸ ਵਲੋਂ ਕਾਬੂ

ਡੇਰਾਬੱਸੀ, 19 ਅਪ੍ਰੈਲ (ਗੁਰਮੀਤ ਸਿੰਘ)-ਡੇਰਾਬੱਸੀ ਦੀਆਂ ਦੁਕਾਨਾਂ 'ਤੇ ਨਾਮੀ ਵੇਰਕਾ ਕੰਪਨੀ ਦਾ ਨਕਲੀ ਦੇਸੀ ਘਿਓ ਵੇਚਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਫ਼ੂਡ ਸੇਫ਼ਟੀ ਵਿਭਾਗ ਦੀ ਟੀਮ ਨਾਲ ਮਿਲ ਕੇ ਕੀਤੀ ਸਾਂਝੀ ਕਾਰਵਾਈ ਦੌਰਾਨ ਕਾਬੂ ਕਰ ਲਿਆ ਹੈ | ਮੁਲਜ਼ਮ ...

ਪੂਰੀ ਖ਼ਬਰ »

ਹਾਈਕੋਰਟ ਮੂਹਰੇ ਪੰਥਕ ਜਥੇਬੰਦੀਆਂ ਨਹੀਂ ਕਰ ਸਕੀਆਂ ਸ਼ਾਂਤਮਈ ਪ੍ਰਦਰਸ਼ਨ

ਚੰਡੀਗੜ੍ਹ, 19 ਅਪ੍ਰੈਲ (ਬਿ੍ਜੇਂਦਰ ਗੌੜ)-ਪੰਜਾਬ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਐਸ.ਆਈ.ਟੀ. ਜਾਂਚ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਹਾਈਕੋਰਟ ਮੂਹਰੇ ਸ਼ਾਂਤਮਈ ਧਰਨਾ ਦਿੱਤੇ ਜਾਣ ਦਾ ਤੈਅ ਪ੍ਰੋਗਰਾਮ ਅੱਜ ਸਿਰੇ ਨਹੀਂ ਚੜ੍ਹ ...

ਪੂਰੀ ਖ਼ਬਰ »

ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ

ਚੰਡੀਗੜ੍ਹ, 19 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਦੋ ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਰਟ ਸਿਟੀ ਫਰੀਦਾਬਾਦ ਦੇ ਮੁੱਖ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 277 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 19 ਅਪ੍ਰੈਲ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 277 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 23154 ਕੁੱਲ ਮਰੀਜ ...

ਪੂਰੀ ਖ਼ਬਰ »

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਵਿਕਾਸ ਭਵਨ ਅੱਗੇ 78ਵੇਂ ਦਿਨ ਵੀ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 19 ਅਪ੍ਰੈਲ (ਕੇ. ਐੱਸ. ਰਾਣਾ)-ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ ਆਪਣੀ ਰੁਕੀਆਂ ਪੈਨਸ਼ਨਾਂ ਨੂੰ ਜਾਰੀ ਕਰਵਾਉਣ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ 78ਵੇਂ ਦਿਨ ਵੀ ਵਿਕਾਸ ਭਵਨ ਅੱਗੇ ਲੜੀਵਾਰ ਧਰਨਾ ਦਿੱਤਾ ਗਿਆ | ਅੱਜ ਦੇ ਧਰਨੇ 'ਚ ਪੰਚਾਇਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੋਰੋਨਾ ਵਿਰੁੱਧ ਲੜਾਈ ਲੜਨ 'ਚ ਪੂਰੀ ਤਰ੍ਹਾਂ ਸਮਰੱਥ-ਸਿਹਤ ਮੰਤਰੀ

ਜ਼ੀਰਕਪੁਰ, 19 ਅਪ੍ਰੈਲ (ਅਵਤਾਰ ਸਿੰਘ)-ਪੰਜਾਬ ਸਰਕਾਰ ਕੋਰੋਨਾ ਬਿਮਾਰੀ ਨਾਲ ਲੜਾਈ ਲੜਨ ਵਿਚ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਸਿਹਤ ਵਿਭਾਗ ਪੂਰੀ ਸ਼ਿੱਦਤ ਨਾਲ ਲੋਕਾਂ ਦੇ ਟੈਸਟ ਅਤੇ ਟੀਕਾਕਰਨ ਵਿਚ ਲੱਗਿਆ ਹੋਇਆ ਹੈ | ਸੂਬਾ ਸਰਕਾਰ ਵਲੋਂ ਰੋਜ਼ਾਨਾ 2 ਤੋਂ 2.50 ਲੱਖ ...

ਪੂਰੀ ਖ਼ਬਰ »

ਨਗਰ ਨਿਗਮ ਦੀ ਨਵੀਂ ਟੀਮ ਵਲੋਂ ਖ਼ਰੀਦੀ ਗਈ ਟ੍ਰੀ-ਪਰੂਨਿੰਗ ਮਸ਼ੀਨ ਤੇ ਟਰੈਕਟਰ ਨੂੰ ਕੈਬਨਿਟ ਮੰਤਰੀ ਸਿੱਧੂ ਨੇ ਦਿਖਾਈ ਹਰੀ ਝੰਡੀ

ਐੱਸ. ਏ. ਐੱਸ. ਨਗਰ, 19 ਅਪ੍ਰੈਲ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਵਾਲੀ ਨਵੀਂ ਟੀਮ ਵਲੋਂ ਆਪਣੇ ਕਾਰਜਕਾਲ ਦੀ ਸ਼ੁਰੂਆਤ ਮੌਕੇ ਹੀ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਅਤੇ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਤੇਜ਼ੀ ਨਾਲ ...

ਪੂਰੀ ਖ਼ਬਰ »

ਚਰਚ ਦੇ ਪ੍ਰਬੰਧਕਾਂ ਤੇ ਬਾਊਾਸਰਾਂ ਵਲੋਂ ਕੀਤੇ ਹਮਲੇ ਕਾਰਨ ਤਿੰਨ ਗੰਭੀਰ ਜ਼ਖ਼ਮੀ

ਮਾਜਰੀ, 19 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਪਿੰਡ ਬੂਥਗੜ੍ਹ ਵਿਖੇ ਬੀਤੀ ਦੇਰ ਰਾਤ ਚਰਚ ਦੇ ਪ੍ਰਬੰਧਕਾਂ ਤੇ ਬੂਥਗੜ੍ਹ ਦੇ ਕਿਸਾਨ ਸਮੇਤ ਖੇਤਰ ਦੇ ਹੋਰਨਾਂ ਲੋਕਾਂ ਵਿਚਕਾਰ ਹੋਏ ਝਗੜੇ ਦੌਰਾਨ ਤਿੰਨ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਲੋਕਾਂ ਦੀ ਆਪਣੀ ਜ਼ਮੀਨ 'ਤੇ ਵਸਿਆ ਪਿੰਡ ਇਸਾਪੁਰ ਜੰਗੀ

ਗੁਰਮੀਤ ਸਿੰਘ 9814640444 ਪਿੰਡ ਦਾ ਪਿਛੋਕੜ - ਪਿੰਡ ਇਸਾਪੁਰ ਜੰਗੀ ਹਲਕਾ ਡੇਰਾਬੱਸੀ ਦਾ ਸਭ ਤੋਂ ਛੋਟਾ ਪਿੰਡ ਹੈ | ਕਿਸੇ ਸਮੇਂ ਇਹ ਪਿੰਡ ਪੰਜ ਗਰਾਈਾ ਪਿੰਡਾਂ ਵਿਚੋਂ ਵੱਡਾ ਪਿੰਡ ਗਿਣਿਆ ਜਾਂਦਾ ਸੀ | ਸੰਨ 1965 'ਚ ਪਿੰਡ ਦੱਪਰ ਵਿਖੇ ਬਣੇ ਅਸਲ੍ਹਾ ਡੀਪੂ ਲਈ ਸਰਕਾਰ ਵਲੋਂ ਇਸ ...

ਪੂਰੀ ਖ਼ਬਰ »

ਟ੍ਰਾਈਡੈਂਟ ਗਰੁੱਪ ਨੇ ਆਪਣੇ 31ਵੇਂ ਸਥਾਪਨਾ ਦਿਵਸ ਮੌਕੇ ਦੇਸ਼ ਭਰ 'ਚ 6 ਨਵੇਂ ਸ਼ੋਅਰੂਮ ਖੋਲੇ੍ਹ

ਐੱਸ. ਏ. ਐੱਸ. ਨਗਰ, 19 ਅਪ੍ਰੈਲ (ਕੇ. ਐੱਸ. ਰਾਣਾ)-ਘਰੇਲੂ ਟੈਕਸਟਾਈਲ ਵਿਚ 1 ਅਰਬ ਅਮਰੀਕੀ ਡਾਲਰਾਂ ਦੇ ਨਿਵੇਸ਼ ਵਾਲੇ ਟ੍ਰਾਈਡੈਂਟ ਗਰੁੱਪ ਵਲੋਂ ਰਿਟੇਲ ਕਾਰੋਬਾਰ ਵਿਚ ਵਾਧਾ ਕਰਦਿਆਂ ਆਪਣੇ 31ਵੇਂ ਸਥਾਪਨਾ ਦਿਵਸ ਮੌਕੇ ਦੇਸ਼ ਭਰ ਵਿਚ 6 ਨਵੇਂ ਸ਼ੋਅਰੂਮ ਖੋਲ੍ਹੇ ਗਏ ਹਨ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੋਰੋਨਾ ਵਿਰੁੱਧ ਲੜਾਈ ਲੜਨ 'ਚ ਪੂਰੀ ਤਰ੍ਹਾਂ ਸਮਰੱਥ-ਸਿਹਤ ਮੰਤਰੀ

ਜ਼ੀਰਕਪੁਰ, 19 ਅਪ੍ਰੈਲ (ਅਵਤਾਰ ਸਿੰਘ)-ਪੰਜਾਬ ਸਰਕਾਰ ਕੋਰੋਨਾ ਬਿਮਾਰੀ ਨਾਲ ਲੜਾਈ ਲੜਨ ਵਿਚ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਸਿਹਤ ਵਿਭਾਗ ਪੂਰੀ ਸ਼ਿੱਦਤ ਨਾਲ ਲੋਕਾਂ ਦੇ ਟੈਸਟ ਅਤੇ ਟੀਕਾਕਰਨ ਵਿਚ ਲੱਗਿਆ ਹੋਇਆ ਹੈ | ਸੂਬਾ ਸਰਕਾਰ ਵਲੋਂ ਰੋਜ਼ਾਨਾ 2 ਤੋਂ 2.50 ਲੱਖ ...

ਪੂਰੀ ਖ਼ਬਰ »

ਸਰਕਾਰ ਦਾਣਾ ਮੰਡੀਆਂ 'ਚ ਆ ਰਹੀਆਂ ਦਿੱਕਤਾਂ ਨੂੰ ਜਲਦ ਦੂਰ ਕਰੇ-ਐੱਨ.ਕੇ. ਸ਼ਰਮਾ

ਲਾਲੜੂ, 19 ਅਪ੍ਰੈਲ (ਰਾਜਬੀਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਅੱਜ ਦਾਣਾ ਮੰਡੀ ਲਾਲੜੂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਤੇ ਪੱਲੇ੍ਹਦਾਰਾਂ ਨਾਲ ਗੱਲਬਾਤ ਕਰਨ ਉਪਰੰਤ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਡਾ. ਬੀ. ਐੱਸ. ਚੰਢੋਕ 'ਨੈਸ਼ਨਲ ਹੋਮਿਓ ਗੌਰਵ ਐਵਾਰਡ' ਨਾਲ ਸਨਮਾਨਿਤ

ਐੱਸ. ਏ. ਐੱਸ. ਨਗਰ, 19 ਅਪ੍ਰੈਲ (ਕੇ. ਐੱਸ. ਰਾਣਾ)-ਬੀਤੇ ਦਿਨੀਂ ਇੰਡੀਅਨ ਇੰਸਟੀਚਿਊਟ ਆਫ਼ ਹੋਮਿਓਪੈਥਿਕ ਫਿਜ਼ੀਸ਼ੀਅਨਜ਼ (ਆਈ. ਆਈ. ਐਚ. ਪੀ) ਅਤੇ ਨੈਸ਼ਨਲ ਬਾਡੀ ਇੰਸਟੀਚਿਊਟ ਆਫ਼ ਇੰਸਟੀਚਿਊਟਸ਼ਨਲ ਯੋਗ ਵਲੋਂ ਹੋਮਿਓਪੈਥਿਕ ਡਾਕਟਰਾਂ ਨੂੰ 'ਵਿਸ਼ਵ ਹੋਮਿਓਪੈਥੀ ਡੇ' ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਲਈ ਰਣਨੀਤੀ ਨੂੰ ਨਵਿਆਉਣ ਵਾਸਤੇ ਕਦਮ ਪੁੱਟੇ

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨਵੇਂ ਅਕਾਦਮਿਕ ਸੈਸ਼ਨ ਲਈ ਦਾਖ਼ਲਿਆਂ ਵਾਸਤੇ ਸ਼ੁਰੂ ਕੀਤੀ ਮੁਹਿੰਮ 'ਚ ਹੋਰ ਤੇਜ਼ੀ ਲਿਆਉਣ ਵਾਸਤੇ ਆਪਣੀ ਰਣਨੀਤੀ ਨੂੰ ਨਵਿਆਉਣ ਲਈ ਕਦਮ ਪੁੱਟੇ ਹਨ | ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ 'ਚ ਹੁਣ ਤੱਕ 74,033 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ-ਰੇਨੂੰ ਬਾਲਾ

ਐੱਸ. ਏ. ਐੱਸ. ਨਗਰ, 19 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰੰਤਰ ਜਾਰੀ ਹੈ, ਜਿਸ ਦੇ ਚਲਦਿਆਂ ਹੁਣ ਤੱਕ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ 'ਚ 74,033 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

1 ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਲਾਲੜੂ, 19 ਅਪ੍ਰੈਲ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕੋਲੋਂ ਕਥਿਤ ਤੌਰ 'ਤੇ 1 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ ਤੇ ਕੇਬਲਾਂ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ

ਖਰੜ, 19 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਦੇਰ ਸ਼ਾਮ ਪੁਰਾਣੀ ਮੋਰਿੰਡਾ ਰੋਡ 'ਤੇ ਸਥਿਤ ਰਿਕਸ਼ਾ ਸਟੈਂਡ ਦੇ ਸਾਹਮਣੇ ਲੱਗੇ ਬਿਜਲੀ ਦੇ ਖੰਭੇ 'ਤੇ ਅਚਾਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ | ਜਿਸ ਬਿਜਲੀ ਦੇ ਖੰਭੇ 'ਤੇ ਅੱਗ ਲੱਗੀ ਸੀ, ਉਸ 'ਤੇ ਦੁਕਾਨਦਾਰਾਂ ਦੀ ...

ਪੂਰੀ ਖ਼ਬਰ »

ਦਿੱਲੀ ਵਿਖੇ ਧਰਨੇ 'ਤੇ ਗਏ ਕਿਸਾਨਾਂ ਦੀ ਮੁਫ਼ਤ ਵਾਢੀ ਕਰ ਰਹੇ ਨੇ ਪਿੰਡ ਸ਼ਾਮਪੁਰਾ ਦੇ ਨੌਜਵਾਨ

ਕੁਰਾਲੀ, 19 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਇੱਥੋਂ ਨੇੜਲੇ ਪਿੰਡ ਚਰਹੇੜੀ ਵਿਖੇ ਅੱਜ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਪਿੰਡ ਸ਼ਾਮਪੁਰਾ ਦੇ ਨੌਜਵਾਨਾਂ ਵਲੋਂ ਦਿੱਲੀ ਵਿਖੇ ਕੇਂਦਰ ਸਰਕਾਰ ਵਲੋਂ ਬਣਾਏ ਕਾਲੇ ਕਾਨੂੰਨਾਂ ਖ਼ਿਲਾਫ਼ ਧਰਨੇ 'ਤੇ ਬੈਠੇ ਕਿਸਾਨਾਂ ਦੀ ਕਣਕ ...

ਪੂਰੀ ਖ਼ਬਰ »

ਨਵਾਂਗਰਾਉਂ ਨਗਰ ਕੌਂਸਲ ਦੇ ਪ੍ਰਧਾਨ ਚੋਣ ਮੁਲਤਵੀ

ਮਾਜਰੀ, 19 ਅਪ੍ਰੈਲ (ਧੀਮਾਨ)-ਨਵਾਂਗਰਾਉਂ ਨਗਰ ਕੌਂਸਲ ਦੇ ਪ੍ਰਧਾਨ ਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਸਬੰਧੀ ਅੱਜ ਕੌਂਸਲਰਾਂ ਦੀ ਮੀਟਿੰਗ ਰੱਖੀ ਗਈ ਸੀ, ਜਿਸ 'ਚ ਐਸ. ਡੀ. ਐਮ. ਖਰੜ ਸਮੇਤ ਹੋਰਨਾਂ ਵਿਭਾਗੀ ਅਧਿਕਾਰੀਆਂ ਨੇ ਸ਼ਾਮਿਲ ਹੋਣਾ ਸੀ, ਪਰ ਐਸ. ਡੀ. ਐਮ. ਖਰੜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 792 ਨਵੇਂ ਮਰੀਜ਼ ਸਾਹਮਣੇ ਆਏ ਅਤੇ 4 ਹੋਰਨਾਂ ਮਰੀਜ਼ਾਂ ਦੀ ਮੌਤ, 609 ਮਰੀਜ਼ ਹੋਏ ਸਿਹਤਯਾਬ

ਐੱਸ. ਏ. ਐੱਸ. ਨਗਰ, 19 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 792 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 4 ਹੋਰ ਮਰੀਜ਼ ਨੇ ਦਮ ਤੋੜ ਦਿੱਤਾ ਹੈ ਅਤੇ 609 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਨਗਰ ਕੌ ਾਸਲ ਕੁਰਾਲੀ ਦੇ ਨਵ-ਨਿਯੁਕਤ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦਾ ਸਨਮਾਨ

ਕੁਰਾਲੀ, 19 ਅਪ੍ਰੈਲ (ਹਰਪ੍ਰੀਤ ਸਿੰਘ, ਬਿੱਲਾ ਅਕਾਲਗੜੀਆ)-ਸਥਾਨਕ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦਾ ਕੁਰਾਲੀ ਦੀ ਸਵਰਨਕਾਰ ਬਿਰਾਦਰੀ ਵਲੋਂ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸੰਜੀਵ ਗੋਗਨਾ ਅਤੇ ਹੋਰਨਾਂ ਨੇ ਕੌਂਸਲ ...

ਪੂਰੀ ਖ਼ਬਰ »

ਨਗਰ ਕੌ ਾਸਲ ਖਰੜ ਦੇ ਕੌਸਲਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਹੋਇਆ ਹੰਗਾਮਾ, ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ ਚੋਣ ਮੁਲਤਵੀ

ਖਰੜ, 19 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ ਚੋਣ ਸਮੇਂ ਸ਼ਹਿਰ ਦੇ ਚੁਣੇ ਗਏ 27 ਕੌਂਸਲਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਜਦੋਂ ਪ੍ਰਧਾਨ ਦੇ ਅਹੁਦੇ ਦੀ ਪ੍ਰਕਿਰਿਆ ਸ਼ੁਰੂ ਹੋਣ ਲੱਗੀ ਤਾਂ ਮੀਟਿੰਗ ਹਾਲ ਵਿਚ ...

ਪੂਰੀ ਖ਼ਬਰ »

ਕੀ ਨਵਾਂ ਚੁਣਿਆ ਕ ੌਂਸਲ ਪ੍ਰਧਾਨ ਅਤੇ ਕੌ ਾਸਲਰ ਸ਼ਹਿਰ ਵਾਸੀਆਂ ਨੂੰ ਗੰਦਗੀ ਭਰੇ ਮਾਹੌਲ ਤੋਂ ਨਿਜਾਤ ਦਿਵਾ ਸਕਣਗੇ

ਡੇਰਾਬੱਸੀ, 19 ਅਪ੍ਰੈਲ (ਗੁਰਮੀਤ ਸਿੰਘ)-1 ਕਰੋੜ 5 ਲੱਖ ਦੀ ਲਾਗਤ ਨਾਲ ਕਰੀਬ 2 ਮਹੀਨੇ ਪਹਿਲਾਂ ਤਿਆਰ ਹੋਈ ਤਹਿਸੀਲ ਸੜਕ 'ਤੇ ਪਿਛਲੇ ਕਈ ਸਾਲਾਂ ਤੋਂ ਲੱਗੇ ਗੰਦਗੀ ਦੇ ਢੇਰ ਕਰਕੇ ਜਿੱਥੇ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਪੁਲਿਸ

ਐੱਸ. ਏ. ਐੱਸ. ਨਗਰ, 19 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮੁਹਾਲੀ ਸ਼ਹਿਰ 'ਚ ਰਾਤ ਦੇ ਸਮੇਂ ਲਗਾਏ ਗਏ ਕਰਫ਼ਿਊ ਦੌਰਾਨ ਸੜਕਾਂ 'ਤੇ ਬਿਨਾਂ ਵਜ੍ਹਾ ਘੁੰਮ ਰਹੇ ਲੋਕਾਂ ਖ਼ਿਲਾਫ਼ ਪੁਲਿਸ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ | ਪੁਲਿਸ ਦੇ ਨਾਲ-ਨਾਲ ਸਿਵਲ ਪ੍ਰਸ਼ਾਸਨ ਵੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਣਕ ਦੀ ਖ਼ਰੀਦ ਕਰਨ 'ਚ ਪੂਰੀ ਤਰ੍ਹਾਂ ਫੇਲ੍ਹ-ਐਨ. ਕੇ. ਸ਼ਰਮਾ

ਡੇਰਾਬੱਸੀ, 19 ਅਪ੍ਰੈਲ (ਗੁਰਮੀਤ ਸਿੰਘ)-ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਕਾਂਗਰਸ ਸਰਕਾਰ ਦੇ ਰਾਜ ਵਿਚ ਕਿਸਾਨਾਂ ਦਾ ਮੰਡੀਆਂ ਵਿਚ ਬੁਰਾ ਹਾਲ ਹੋ ਰਿਹਾ ਹੈ | ਵੱਡੇ-ਵੱਡੇ ਵਾਅਦੇ ਕਰਨ ਦੇ ਬਾਵਜੂਦ ਸੂਬਾ ਸਰਕਾਰ ਦਾਣਾ ਮੰਡੀਆਂ 'ਚ ਆਉਣ ਵਾਲੀ ਕਣਕ ਨੂੰ ਖ਼ਰੀਦਣ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX