ਤਾਜਾ ਖ਼ਬਰਾਂ


ਆਸਾਮ-ਮਿਜ਼ੋਰਮ ਸਰਹੱਦ ਵਿਵਾਦ : ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਆਸਾਮ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  26 minutes ago
ਨਵੀਂ ਦਿੱਲੀ, 27 ਜੁਲਾਈ - ਆਸਾਮ-ਮਿਜ਼ੋਰਮ ਸਰਹੱਦ ਵਿਵਾਦ ਨੂੰ ਲੈ ਕੇ ਆਸਾਮ ਦੇ ਪੰਜ ਪੁਲਿਸ ਕਰਮਚਾਰੀ ਸ਼ਹੀਦ ਹੋ ਗਏ, ਜਿਨ੍ਹਾਂ ਨੂੰ ਆਸਾਮ ਦੇ ਮੁੱਖ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  52 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  about 1 hour ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  about 1 hour ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  about 1 hour ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  1 minute ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਬਠਿੰਡਾ+ਮਾਨਸਾ

ਸੈਂਟਰਲ ਯੂਨੀਵਰਸਿਟੀ ਘੁੱਦਾ 'ਚ ਕੋਰੋਨਾ ਵਿਸਫ਼ੋਟ

ਸੰਗਤ ਮੰਡੀ, 19 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਸੈਂਟਰਲ ਯੂਨੀਵਰਸਿਟੀ ਘੁੱਦਾ ਵਿਖੇ ਕੋਰੋਨਾ ਦਾ ਵਿਸਫੋਟ ਹੋਣ ਦਾ ਪਤਾ ਲੱਗਾ ਹੈ ਜਿਸ ਕਾਰਨ 40 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਸਿਵਲ ਹਸਪਤਾਲ ਘੁੱਦਾ ਦੀ ਕੋਰੋਨਾ ਵਿਭਾਗ ਦੀ ਨੋਡਲ ਅਧਿਕਾਰੀ ਡਾ. ਮੀਨਾਕਸ਼ੀ ਨੇ ਦੱਸਿਆ ਕਿ ਪਿਛਲੇ ਦਿਨੀਂ ਸਿਹਤ ਵਿਭਾਗ ਵੱਲੋਂ ਸੈਂਟਰਲ ਯੂਨੀਵਰਸਿਟੀ ਘੁੱਦਾ ਵਿਖੇ ਕੈਂਪ ਲਗਾ ਕੇ ਵਿਦਿਆਰਥੀਆਂ ਦੇ ਕੋਰੋਨਾ ਸਬੰਧੀ ਸੈਂਪਲ ਲਏ ਸਨ, ਜਿਸ ਦੌਰਾਨ 40 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਯੂਨੀਵਰਸਿਟੀ ਦੇ ਹੋਸਟਲ ਨੂੰ ਕੰਨਟੋਨਮੈਂਟ ਜੋਨ ਐਲਾਨ ਦਿੱਤਾ ਹੈ ਅਤੇ ਵਿਦਿਆਰਥੀਆਂ ਤੋਂ ਇਲਾਵਾ ਹੋਸਟਲ ਸਟਾਫ਼ ਦੇ ਵੀ ਸੈਂਪਲ ਲਏ ਜਾ ਰਹੇ ਹਨ | ਇਸ ਦੀ ਪੁਸ਼ਟੀ ਲਈ ਜਦੋਂ ਮੀਡੀਆ ਕਰਮੀਆਂ ਸੈਂਟਰਲ ਯੂਨੀਵਰਸਿਟੀ ਘੁੱਦਾ ਦੇ ਮੇਨ ਗੇਟ 'ਤੇ ਪੁੱਜੇ ਤਾਂ ਵਿਦਿਆਰਥੀਆਂ 'ਚ ਆਪਣੇ ਘਰਾਂ ਨੂੰ ਜਾਣ ਲਈ ਕਾਹਲੇ ਸਨ | ਬਾਹਰੀ ਸੂਬਿਆਂ ਤੋਂ ਆਏ ਵਿਦਿਆਰਥੀਆਂ ਨੇ ਦੱਸਿਆ ਕਿ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ 15 ਮਿੰਟ 'ਚ ਹੋਸਟਲ ਖ਼ਾਲੀ ਕਰਕੇ ਚਲੇ ਜਾਣ ਲਈ ਕਿਹਾ ਹੈ ਪ੍ਰੰਤੂ ਸਕਿਉਰਿਟੀ ਵਾਲੇ ਮੇਨ ਗੇਟ ਤੋਂ ਕਰੀਬ 2 ਕਿੱਲੋਮੀਟਰ ਦੂਰ ਹੋਸਟਲ ਤੋਂ ਆਪਣਾ ਭਾਰੀ ਸਮਾਨ ਲਿਆਉਣ ਲਈ ਆਟੋ ਮੇਨ ਗੇਟ ਤੋਂ ਅੰਦਰ ਨਹੀਂ ਜਾਣ ਦੇ ਰਹੇ, ਜਿਸ ਕਾਰਨ ਭਾਰੀ ਸਮਾਨ ਉਹ ਸਿਰ 'ਤੇ ਚੱੁਕ ਕੇ ਲਿਆਉਣ ਲਈ ਮਜਬੂਰ ਹੋ ਰਹੇ ਹਨ |
ਵੱਡੀ ਗਿਣਤੀ 'ਚ ਵਿਦਿਆਰਥੀ ਯੂਨੀਵਰਸਿਟੀ ਛੱਡ ਕੇ ਆਪਣੇ ਘਰਾਂ ਨੂੰ ਜਾ ਰਹੇ ਸਨ | ਲੋਕ ਸੰਪਰਕ ਅਧਿਕਾਰੀ ਤੋਂ ਜਾਣਕਾਰੀ ਲਈ ਗੇਟ ਤੇ ਤਾਇਨਾਤ ਸਟਾਫ਼ ਵੱਲੋਂ ਮੀਡੀਆ ਕਰਮੀਆਂ ਨੂੰ ਵੀ ਜੱਦੋ-ਜਹਿਦ ਤੋਂ ਬਾਅਦ ਹੀ ਅੱਗੇ ਜਾਣ ਦਿੱਤਾ ਗਿਆ | ਯੂਨੀਵਰਸਿਟੀ ਦੇ ਲੋਕ ਸੰਪਰਕ ਅਧਿਕਾਰੀ ਰੋਬਿਨ ਜਿੰਦਲ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਵਿਦਿਆਰਥੀਆਂ ਦੇ ਕੋਰੋਨਾ ਸੈਂਪਲ ਲਏ ਸਨ ਜਿਸ ਵਿਚ 20 ਤੋਂ ਵੱਧ ਵਿਦਿਆਰਥੀਆਂ ਦੀ ਰਿਪੋਰਟ ਪਾੱਜ਼ੀਟਿਵ ਸੀ ਅਤੇ ਉਨ੍ਹਾਂ ਨੂੰ ਹੋਸਟਲ ਵਿਚ ਹੀ ਇਕਾਂਤਵਾਸ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਯੂਨੀਵਰਸਿਟੀ ਵੱਲੋਂ ਇਸ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਸੀ ਪ੍ਰੰਤੂ ਅੱਜ 15 ਮਿੰਟ 'ਚ ਹੋਸਟਲ ਖਾਲੀ ਕਰਨ ਬਾਰੇ ਕਿਸੇ ਵੀ ਵਿਦਿਆਰਥੀ ਨੂੰ ਨਹੀਂ ਕਿਹਾ ਹੈ | ਉਨ੍ਹਾਂ ਦੱਸਿਆ ਕਿ ਹੁਣ ਹੋਸਟਲ 'ਚ 25 ਤੋਂ ਵੱਧ ਕੋਰੋਨਾ ਪਾਜ਼ੀਟਿਵ ਵਿਦਿਆਰਥੀਆਂ ਨੂੰ ਇਕਾਂਤਵਾਸ 'ਚ ਰੱਖਿਆ ਹੈ ਅਤੇ ਉਨ੍ਹਾਂ ਦੀ ਖਾਣ ਪੀਣ ਦਾ ਪ੍ਰਬੰਧ ਯੂਨੀਵਰਸਿਟੀ ਵੱਲੋਂ ਆਪਣੇ ਤੌਰ 'ਤੇ ਕੀਤਾ ਜਾ ਰਿਹਾ ਹੈ |
ਸੈਂਟਰਲ ਯੂਨੀਵਰਸਿਟੀ ਦੇ ਰਜਿਸਟਰਾਰ ਕੰਵਲਪਾਲ ਸਿੰਘ ਮੁੰਦਰਾ ਨੇ ਦੱਸਿਆ ਕਿ ਸਿਵਲ ਸਰਜਨ ਬਠਿੰਡਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਯੂਨੀਵਰਸਿਟੀ ਦੇ ਹੋਸਟਲ ਨੂੰ ਕੰਨਟੋਨਮੈਂਟ ਜੋਨ ਐਲਾਨਿਆ ਗਿਆ ਹੈ ਅਤੇ ਵਿਦਿਆਰਥੀਆਂ ਦੀ ਸਿਹਤ ਦਾ ਹਰ ਪੱਖੋਂ ਖ਼ਿਆਲ ਰੱਖਿਆ ਜਾ ਰਿਹਾ ਹੈ ਪ੍ਰੰਤੂ ਹੋਸਟਲ ਤੋਂ ਇਲਾਵਾ ਯੂਨੀਵਰਸਿਟੀ ਦੇ ਪ੍ਰਬੰਧਕੀ ਕੰਪਲੈਕਸ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਤਾਂ ਜੋ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ |

ਸੀਨੀਅਰ ਮੀਤ ਪ੍ਰਧਾਨ ਲੱਕੀ ਕੁਮਾਰ ਅਤੇ ਮੀਤ ਪ੍ਰਧਾਨ ਸਰੋਜ ਬਾਂਸਲ ਨੇ ਅਪਣਾ ਅਹੁਦਾ ਸੰਭਾਲਿਆ

ਭੁੱਚੋ ਮੰਡੀ, 19 ਅਪ੍ਰੈਲ (ਬਿੱਕਰ ਸਿੰਘ ਸਿੱਧੂ)- ਨਗਰ ਕੌਂਸਲ ਦੇ ਨਵੇਂ ਚੁਣੇ ਸੀਨੀਅਰ ਮੀਤ ਪ੍ਰਧਾਨ ਲੱਕੀ ਕੁਮਾਰ ਅਤੇ ਮੀਤ ਪ੍ਰਧਾਨ ਸਰੋਜ ਬਾਂਸਲ ਨੇ ਅੱਜ ਅਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਰੁਪਿੰਦਰ ਸਿੰਘ ਕੋਟਭਾਈ, ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ, ਜ਼ਿਲ੍ਹਾ ...

ਪੂਰੀ ਖ਼ਬਰ »

ਤਲਵੰਡੀ ਸਾਬੋ ਰੋਡ 'ਤੇ ਟਰੱਕ ਅਤੇ ਮੋਟਰਸਾਈਕਲ ਦੀ ਹੋਈ ਟੱਕਰ

ਰਾਮਾਂ ਮੰਡੀ, 19 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਤਲਵੰਡੀ ਸਾਬੋ ਰੋਡ 'ਤੇ ਇਕ ਟਰੱਕ ਅਤੇ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਲੱਤ ਚਕਨਾਚੂਰ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਲਵੰਡੀ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਵਿਚ ਦੋ ਥਾਵਾਂ ਤੋਂ ਲੱਤ ਤੋੜੀ, ਪਰਚਾ ਦਰਜ

ਭੁੱਚੋ ਮੰਡੀ, 19 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)- ਸਥਾਨਕ ਕੈਂਚੀਆਂ ਨਜ਼ਦੀਕ ਫ਼ੌਜੀ ਮਾਰਬਲ 'ਤੇ ਹੋਏ ਜ਼ਮੀਨ ਸਬੰਧੀ ਝਗੜੇ ਵਿਚ ਗੈਸ ਏਜੰਸੀ ਮਾਲਕ ਭੂਸ਼ਨ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਭੁੱਚੋ ਮੰਡੀ ਦੀ ਦੋ ਥਾਵਾਂ ਤੋਂ ਲੱਤ ਤੋੜ ਦਿੱਤੀ ਗਈ | ਥਾਣਾ ਛਾਉਣੀ ਦੀ ...

ਪੂਰੀ ਖ਼ਬਰ »

ਕੋਵਿਡ-19: ਆਕਸੀਜਨ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ-ਡਿਪਟੀ ਕਮਿਸ਼ਨਰ

ਬਠਿੰਡਾ, 19 ਅਪ੍ਰੈਲ (ਸ. ਰ.)-ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਆਪਣੇ ਦਫ਼ਤਰ ਵਿਖੇ ਜਿਲ੍ਹੇ ਦੇ ਉਚ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ | ਮੀਟਿੰਗ ਦੌਰਾਨ ਡਿਪਟੀ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ-ਭੂੰਦੜ

ਸਰਦੂਲਗੜ੍ਹ, 19 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ)- ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਸਥਾਨਕ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਹਾਜ਼ਰ ਕਿਸਾਨਾਂ ਤੋਂ ਫ਼ਸਲ ਵੇਚਣ ਸਬੰਧੀ ਦਰਪੇਸ਼ ਸਮੱਸਿਆਵਾਂ ਬਾਰੇ ਜਾਣਿਆਂ | ...

ਪੂਰੀ ਖ਼ਬਰ »

ਤਖ਼ਤ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਦੇ ਬਾਹਰ ਭੇਦ ਭਰੇ ਹਾਲਾਤ ਵਿਚ ਲਾਸ਼ ਬਰਾਮਦ

ਤਲਵੰਡੀ ਸਾਬੋ, 19 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕੰਪਲੈਕਸ ਦੇ ਬਾਹਰ ਨਵੇਂ ਬਣੇ ਭਾਈ ਡੱਲ ਸਿੰਘ ਦੀਵਾਲ ਹਾਲ ਦੇ ਅੱਗਿਉਂ ਇਕ ਵਿਅਕਤੀ ਦੀ ਭੇਦ ਭਰੇ ਹਾਲਾਤ ਵਿਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ ਜਦੋਂਕਿ ...

ਪੂਰੀ ਖ਼ਬਰ »

ਸਰਕਾਰ ਕੋਲੋਂ ਅੰਗਹੀਣਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦ ਹੱਲ ਕਰਨ ਦੀ ਮੰਗ

ਬਰੇਟਾ, 19 ਅਪੈ੍ਰਲ (ਜੀਵਨ ਸ਼ਰਮਾ)-ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਏ ਅੰਗਹੀਣਾਂ ਨੂੰ ਸਰਕਾਰਾਂ ਨੇ ਸੜਕਾਂ 'ਤੇ ਰੁਲਨ ਲਈ ਮਜਬੂਰ ਕਰ ਦਿੱਤਾ ਹੈ | ਰੋਸ ਜ਼ਾਹਿਰ ਕਰਦਿਆਂ ਅੰਗਹੀਣ ਏਕਤਾ ਮੰਚ ਪੰਜਾਬ ਦੇ ਸੀਨੀਅਰ ਆਗੂ ਹਰਦੀਪ ਸਿੰਘ ਕਾਹਨਗੜ੍ਹ ਨੇ ਕਿਹਾ ਕਿ ਸਰਕਾਰਾਂ ...

ਪੂਰੀ ਖ਼ਬਰ »

ਰਾਏ ਕੇ ਕਲਾਂ ਖ਼ਰੀਦ ਕੇਂਦਰ 'ਤੇ ਪਿਛਲੇ ਤਿੰਨ ਦਿਨਾਂ ਤੋਂ ਕਰ ਰਹੇ ਸਨ ਸੰਘਰਸ਼ ਕਣਕ ਦੀ ਖ਼ਰੀਦ ਨਾ ਕੀਤੇ ਜਾਣ ਤੋਂ ਦੁਖੀ ਕਿਸਾਨ ਜਲਘਰ ਦੀ ਟੈਂਕੀ 'ਤੇ ਚੜ੍ਹੇ

ਸੰਗਤ ਮੰਡੀ, 19 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਕਣਕ ਦੀ ਖ਼ਰੀਦ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨ ਕੋਈ ਗੱਲ ਨਾ ਬਣਦੀ ਦੇਖ ਅਖੀਰ ਜਲਘਰ ਦੀ ਟੈਂਕੀ ਤੇ ਚੜ੍ਹ ਕੇ ਖ਼ੁਦਕੁਸ਼ੀ ਕਰਨ ਦੀਆਂ ਧਮਕੀਆਂ ਤੇ ਉਤਾਰੂ ਹੋ ਗਏ | ਸੰਗਤ ਬਲਾਕ ਦੇ ਪਿੰਡ ...

ਪੂਰੀ ਖ਼ਬਰ »

ਗਾਂਧੀ ਰਾਮ ਸਿੰਗਲਾ ਨਗਰ ਕੌ ਾਸਲ ਬਰੇਟਾ ਦੇ ਪ੍ਰਧਾਨ ਚੁਣੇ

ਬਰੇਟਾ, 19 ਅਪ੍ਰੈਲ (ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ)- ਸਥਾਨਕ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਰੇੜਕਾ ਉਸ ਵੇਲੇ ਖ਼ਤਮ ਹੋ ਗਿਆ ਜਦੋਂ ਗਾਂਧੀ ਰਾਮ ਸਿੰਗਲਾ ਨਗਰ ਕੌਂਸਲ ਦੇ ਪ੍ਰਧਾਨ ਅਤੇ ਅਮਨਦੀਪ ਜੈਨ ਉਪ ਪ੍ਰਧਾਨ ਚੁਣੇ ਗਏ | ਚੋਣ ਅਫ਼ਸਰ ਵਜੋਂ ਐਸ. ਡੀ. ਐਮ. ਬੁਢਲਾਡਾ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਕਾਰਨ ਡਿਪਟੀ ਕਮਿਸ਼ਨਰ ਦੀ ਕੋਠੀ ਦੇ ਗੇਟ ਅੱਗੇ ਧਰਨਾ

ਮਾਨਸਾ, 19 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਬਾਰਦਾਨੇ ਦੀ ਕਮੀ ਦੂਰ ਕਰਵਾਉਣ ਲਈ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮਸਲੇ ਦੇ ਹੱਲ ਲਈ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਅਤੇ ਚੁਕਾਈ ਦੀ ਸਮੱਸਿਆ ਕਾਰਨ ਕਿਸਾਨਾਂ ਨੇ ਸੜਕ ਜਾਮ ਲਗਾਇਆ

ਝੁਨੀਰ, 19 ਅਪੈ੍ਰਲ (ਰਮਨਦੀਪ ਸਿੰਘ ਸੰਧੂ)- ਸਥਾਨਕ ਕਸਬੇ ਦੀ ਅਨਾਜ ਮੰਡੀ ਵਿਚ ਬਾਰਦਾਨੇ ਦੀ ਕਮੀ ਅਤੇ ਚੁਕਾਈ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਸਮੱਸਿਆ ਆ ਰਹੀ ਸੀ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਸਮੱਸਿਆ ਨੂੰ ਮੁੱਖ ...

ਪੂਰੀ ਖ਼ਬਰ »

ਨਗਰ ਪੰਚਾਇਤ ਬੋਹਾ 'ਚ ਟਾਸ ਨਾਲ ਹੋਈ ਚੋਣ 'ਚ ਸੁਖਜੀਤ ਕੌਰ ਬਣੀ ਪ੍ਰਧਾਨ, ਬਲਵੀਰ ਕੌਰ ਉਪ ਪ੍ਰਧਾਨ

ਬੋਹਾ, 19 ਅਪ੍ਰੈਲ (ਰਮੇਸ਼ ਤਾਂਗੜੀ)- ਕਸਬਾ ਬੋਹਾ ਸਥਿਤ ਨਗਰ ਪੰਚਾਇਤ ਬੋਹਾ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲਦਾ ਰੇੜਕਾ ਸਮਾਪਤ ਹੋ ਗਿਆ ਹੈ | ਵਾਰਡ ਨੰਬਰ 9 ਦੀ ਕੌਂਸਲਰ ਸੁਖਜੀਤ ਕੌਰ ਆਪਣੇ ਨਾਲ ਹਲਕਾ ਵਿਧਾਇਕ ਬੁੱਧ ਰਾਮ ਸਮੇਤ ਕੁੱਲ 6 ...

ਪੂਰੀ ਖ਼ਬਰ »

ਸੀਨੀਅਰ ਟਕਸਾਲੀ ਕਾਂਗਰਸੀ ਵਰਕਰ ਕ੍ਰਿਸ਼ਨ ਕੁਮਾਰ ਕਾਲਾ ਨੂੰ ਨਗਰ ਕੌਂਸਲ ਰਾਮਾਂ ਦਾ ਪ੍ਰਧਾਨ ਬਣਾਉਣ 'ਤੇ ਟਕਸਾਲੀਆਂ 'ਚ ਖ਼ੁਸ਼ੀ ਦੀ ਲਹਿਰ

ਭਾਗੀਵਾਂਦਰ, 19 ਅਪ੍ਰੈਲ (ਮਹਿੰਦਰ ਸਿੰਘ ਰੂਪ)- 13 ਮੈਂਬਰੀ ਨਗਰ ਕੌਂਸਲ ਰਾਮਾਂ ਦਾ ਸੀਨੀਅਰ ਅਤੇ ਟਕਸਾਲੀ ਕਾਂਗਰਸੀ ਵਰਕਰ ਸ੍ਰੀ ਕਿ੍ਸ਼ਨ ਕੁਮਾਰ ਕਾਲਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਬਣਾਉਣ ਤੇ ਤਲਵੰਡੀ ਸਾਬੋ ਦੇ ਮੁੱਖ ਹਲਕਾ ਕਾਂਗਰਸ ਸੇਵਾਦਾਰ ਖੁਸ਼ਬਾਜ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀਆਂ ਤੋਂ ਇਮਤਿਹਾਨਾਂ ਸਬੰਧੀ ਵਸੂਲੀਆਂ ਫ਼ੀਸਾਂ ਵਾਪਸ ਕਰਨ ਦੀ ਮੰਗ

ਬਰੇਟਾ, 19 ਅਪ੍ਰੈਲ (Ðਜੀਵਨ ਸ਼ਰਮਾ)-ਪੰਜਾਬ ਪ੍ਰਾਈਵੇਟ ਸਕੂਲ ਆਰਗਨਾਈਜ਼ੇਸ਼ਨ ਦੇ ਜ਼ਿਲ੍ਹਾ ਕੋਆਰਡੀਨੇਟਰ ਸੰਤੋਖ ਕੁਮਾਰ ਧਰਮਪੁਰਾ ਨੇ ਸਿੱਖਿਆ ਵਿਭਾਗ ਵਲੋਂ ਸਮੂਹਿਕ ਤੌਰ 'ਤੇ ਜੋ ਬਿਨਾ ਪ੍ਰੀਖਿਆ ਪਾਸ ਕਰਨ ਦੀ ਨੀਤੀ ਲਾਗੂ ਕੀਤੀ ਗਈ ਹੈ, ਦੀ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 125 ਨਵੇਂ ਕੇਸਾਂ ਦੀ ਪੁਸ਼ਟੀ, 2 ਮੌਤਾਂ

ਮਾਨਸਾ, 19 ਅਪ੍ਰੈਲ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 125 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 2 ਮੌਤਾਂ ਹੋ ਗਈਆਂ ਹਨ ਜਦਕਿ 44 ਪੀੜਤ ਸਿਹਤਯਾਬ ਵੀ ਹੋਏ ਹਨ | ਜਾਣਕਾਰੀ ਅਨੁਸਾਰ ਖਿਆਲਾ ਕਲਾਂ ਬਲਾਕ ਦੀ 60 ਵਰਿ੍ਹਆਂ ਦੀ ਇਕ ਔਰਤ ਦੀ ਮੌਤ ਹੋ ਗਈ ਹੈ, ਜਿਸ ਦਾ ...

ਪੂਰੀ ਖ਼ਬਰ »

ਬਠਿੰਡਾ ਜ਼ਿਲੇ੍ਹ ਵਿਚ 7 ਕੋਰੋਨਾ ਪਾਜ਼ੀਟਿਵ ਦੀ ਮੌਤ

ਬਠਿੰਡਾ, 19 ਅਪ੍ਰੈਲ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਰਿੰਦਰ ਰਾਣੀ ਪਤਨੀ ਹਰਿੰਦਰ ਕੁਮਾਰ 45 ਸਾਲ ਵਾਸੀ ਬਾਬਾ ਦੀਪ ਸਿੰਘ ਨਗਰ ਗਲੀ ਨੰਬਰ 3/4 ਨੂੰ ਦਇਆਨੰਦ ਮੈਡੀਕਲ ਕਾਲਜ ਹਸਪਤਾਲ ਵਿਖੇ 13 ਅਪ੍ਰੈਲ ਨੂੰ ਦਾਖਲ ਕਰਵਾਇਆ ਗਿਆ ਸੀ | 18 ਅਪ੍ਰੈਲ ਨੂੰ ਹਾਲਤ ...

ਪੂਰੀ ਖ਼ਬਰ »

ਖ਼ਰੀਦੀ ਕਣਕ ਦੀ ਚੁਕਾਈ ਪ੍ਰਕਿਰਿਆ 'ਚ ਤੇਜ਼ੀ ਦਾ ਦਾਅਵਾ

ਮਾਨਸਾ, 19 ਅਪ੍ਰੈਲ (ਸਟਾਫ਼ ਰਿਪੋਰਟਰ)- ਜ਼ਿਲੇ੍ਹ ਦੀਆਂ ਮੰਡੀਆਂ ਵਿਚ ਕੋਵਿਡ ਨਿਯਮਾਂ ਦੀ ਇੰਨ ਬਿੰਨ ਪਾਲਣਾ ਦੇ ਨਾਲ ਨਾਲ ਜਿਣਸ ਦੀ ਆਮਦ ਤੋਂ ਲੈ ਕੇ ਕਿਸਾਨਾਂ ਨੂੰ ਨਿਰਧਾਰਿਤ ਸਮੇਂ 'ਚ ਅਦਾਇਗੀ ਕਰਨ ਲਈ ਸਮੁੱਚੇ ਵਿਭਾਗੀ ਅਧਿਕਾਰੀ ਇਕ ਦੂਜੇ ਨਾਲ ਲਗਾਤਾਰ ਤਾਲਮੇਲ ...

ਪੂਰੀ ਖ਼ਬਰ »

ਸਮੇਂ ਸਿਰ ਹੋ ਰਹੀ ਹੈ ਫ਼ਸਲ ਦੀ ਖ਼ਰੀਦ ਅਤੇ ਲਿਫ਼ਟਿੰਗ-ਡਿਪਟੀ ਕਮਿਸ਼ਨਰ

ਬਠਿੰਡਾ, 19 ਅਪ੍ਰੈਲ (ਸ. ਰ.)-ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਸਮੇਂ ਸਿਰ ਹੋ ਰਹੀ ਹੈ | ਹੁਣ ਤਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਵੱਖ-ਵੱਖ ਖਰੀਦ ਕੇਂਦਰਾਂ ਚ ਕਰੀਬ 327021 ਮੀਟਿ੍ਕ ਟਨ ਕਣਕ ਦੀ ਆਮਦ ਅਤੇ 258415 ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਰਾਮਾਂ ਨੂੰ ਸਦਮਾ, ਭਤੀਜੇ ਦਾ ਦਿਹਾਂਤ

ਰਾਮਾਂ ਮੰਡੀ, 19 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਛੋਟੇ ਭਰਾ ਪ੍ਰੀਤਮ ਸਿੰਘ ਸਿੱਧੂ ਦੇ ਲੜਕੇ ਹਰਦੀਪ ਸਿੰਘ ਸਿੱਧੂ ਦਾ ...

ਪੂਰੀ ਖ਼ਬਰ »

ਕੋਰੋਨਾ ਬਿਮਾਰੀ ਦੇ ਕਾਰਨ ਸਰਦੂਲਗੜ੍ਹ ਵਾਸੀ ਮਹਿਲਾ ਦੀ ਮੌਤ

ਸਰਦੂਲਗੜ੍ਹ-19 ਅਪ੍ਰੈਲ(ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਦੀ ਇਕ ਔਰਤ ਦੀ ਕੋਰੋਨਾ ਬਿਮਾਰੀ ਦੇ ਕਾਰਨ ਮੌਤ ਹੋ ਜਾਣ ਦੀ ਖਬਰ ਹੈ | ਸਿਵਲ ਹਸਪਤਾਲ ਸਰਦੂਲਗੜ੍ਹ ਦੇ ਡਾ. ਧਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਮਹਿਲਾ ਕਈ ਦਿਨਾਂ ਤੋਂ ਹਿਸਾਰ ਦੇ ਮਹਾਤਮਾ ਗਾਂਧੀ ...

ਪੂਰੀ ਖ਼ਬਰ »

ਮੈਰਿਜ ਪੈਲੇਸ ਮਾਲਕ 'ਤੇ ਮਾਮਲਾ ਦਰਜ ਕਰਨ ਦੀ ਸਵੀਟਸ ਐਸੋਸੀਏਸ਼ਨ ਵੱਲੋਂ ਨਿੰਦਾ

ਰਾਮਾਂ ਮੰਡੀ, 19 ਅਪੈ੍ਰਲ (ਨਿੱਜੀ ਪੱਤਰ ਪ੍ਰੇਰਕ)-ਬੀਤੇ ਦਿਨ ਜ਼ੀਰਕਪੁਰ ਵਿਖੇ ਇੱਕ ਮੈਰਿਜ ਪੈਲੇਸ ਅੰਦਰ ਇੱਕ ਵਿਆਹ ਸਮਾਗਮ ਵਿਚ 200 ਬਰਾਤੀਆਂ ਦੀ ਸ਼ਮੂਲੀਅਤ ਦੇ ਦੋਸ਼ ਹੇਠ ਪੁਲਿਸ ਵੱਲੋਂ ਮੈਰਿਜ ਪੈਲੇਸ ਮਾਲਕ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦੀ ਸਵੀਟਸ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਹਮਦਰਦੀ ਦਾ ਪ੍ਰਗਟਾਵਾਂ ਐਡਵੋਕੇਟ ਕੰਵਲਜੀਤ ਸਿੰਘ ਕੁਟੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਰਾਮਾਂ ਮੰਡੀ, 19 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਬਾਰ ਐਸੋਸੀਏਸ਼ਨ ਬਠਿੰਡਾ ਦੇ ਸਾਬਕਾ ਪ੍ਰਧਾਨ ਕੰਵਲਜੀਤ ਸਿੰਘ ਕੁਟੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ | ਜਦੋਂ ਉਨ੍ਹਾਂ ਦੇ ਪਿਤਾ ਬਸੰਤ ਸਿੰਘ ਸਿੱਧੂ ਸੇਵਾ ਮੁਕਤ ਬੈਂਕ ਮੇਨੈਜਰ ਦਾ ਬੀਤੇ ਦਿਨੀਂ ਸੰਖੇਪ ...

ਪੂਰੀ ਖ਼ਬਰ »

ਐਡਵੋਕੇਟ ਕੰਵਲਜੀਤ ਸਿੰਘ ਕੁਟੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਰਾਮਾਂ ਮੰਡੀ, 19 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਬਾਰ ਐਸੋਸੀਏਸ਼ਨ ਬਠਿੰਡਾ ਦੇ ਸਾਬਕਾ ਪ੍ਰਧਾਨ ਕੰਵਲਜੀਤ ਸਿੰਘ ਕੁਟੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ | ਜਦੋਂ ਉਨ੍ਹਾਂ ਦੇ ਪਿਤਾ ਬਸੰਤ ਸਿੰਘ ਸਿੱਧੂ ਸੇਵਾ ਮੁਕਤ ਬੈਂਕ ਮੇਨੈਜਰ ਦਾ ਬੀਤੇ ਦਿਨੀਂ ਸੰਖੇਪ ...

ਪੂਰੀ ਖ਼ਬਰ »

ਦਯਾ ਸਿੰਘ ਸਿੱਧੂ ਪ੍ਰਧਾਨ ਚੁਣੇ

ਮਾਨਸਾ, 19 ਅਪ੍ਰੈਲ (ਸ. ਰਿ.)- ਅਰਵਿੰਦ ਨਗਰ ਵੈੱਲਫੇਅਰ ਸੁਸਾਇਟੀ ਮਾਨਸਾ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਦਯਾ ਸਿੰਘ ਸਿੱਧੂ ਨੂੰ ਪ੍ਰਧਾਨ ਅਤੇ ਐਡਵੋਕੇਟ ਸੰਜੀਵ ਬਾਂਸਲ ਨੂੰ ਜਨਰਲ ਸਕੱਤਰ ਚੁਣਿਆ ਗਿਆ | ਪ੍ਰੇਮ ਚੰਦ ਨੂੰ ਲਗਾਤਾਰ 6ਵੀਂ ਵਾਰ ਖ਼ਜ਼ਾਨਚੀ ਥਾਪਿਆ ਗਿਆ | ...

ਪੂਰੀ ਖ਼ਬਰ »

ਖੁਸ਼ਬਾਜ ਜਟਾਣਾ ਨੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਖ੍ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਮਾਂ ਮੰਡੀ, 19 ਅ੍ਰਪੈਲ (ਅਮਰਜੀਤ ਸਿੰਘ ਲਹਿਰੀ)-ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਜਟਾਣਾ ਨੇ ਕਿਸਾਨਾਂ ਅਤੇ ਆੜਤੀਆਂ ਦੀਆਂ ਦੀਆਂ ...

ਪੂਰੀ ਖ਼ਬਰ »

ਵਿਸ਼ਾਲ ਲਹਿਰੀ ਰਾਮਾਂ ਵੱਲੋਂ ਮੁਹਾਲੀ ਪੁੱਜ ਕੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਲਈ ਪਲੇਟਲੈਂਟ ਦਾਨ

ਰਾਮਾਂ ਮੰਡੀ, 19 ਅਪੈ੍ਰਲ (ਤਰਸੇਮ ਸਿੰਗਲਾ)-ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲੈਹਰੀ ਵੱਲੋਂ ਫੋਰਟਿਸ ਹਸਪਤਾਲ ਮੁਹਾਲੀ ਪੁੱਜ ਕੇ ਹਸਪਤਾਲ ਵਿਚ ਦਾਖਲ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਲਈ ਪਾੱਜ਼ੀਟਿਵ ਪਲੇਟਲੈਂਟ ਦਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਰਾ ਸਲਾਬਤਪੁਰਾ ਵਿਖੇ ਲਗਾਇਆ ਕਰੋਨਾ ਵੈਕਸੀਨੇਸ਼ਨ ਮੈਗਾ ਕੈਂਪ

ਭਾਈਰੂਪਾ, 19 ਅਪ੍ਰੈਲ (ਵਰਿੰਦਰ ਲੱਕੀ)-ਜਿਲ੍ਹਾ ਪ੍ਰਸਾਸਨ ਅਤੇ ਸਰਕਾਰੀ ਹਸਪਤਾਲ ਭਗਤਾ ਭਾਈ ਵਲੋਂ ਡੇਰਾ ਸਲਾਬਤਪੁਰਾ ਵਿੱਖੇ ਕਰੋਨਾ ਵਾਇਰਸ ਤੋਂ ਬਚਾਓ ਲਈ ਕੋਰੋਨਾ ਵੈਕਸੀਨੇਸ਼ਨ ਦਾ ਮੈਗਾ ਕੈਂਪ ਲਗਾਇਆ ਗਿਆ | ਕੈਂਪ 'ਚ 660 ਡੇਰਾ ਸਰਧਾਲੂਆਂ ਦਾ ਟੀਕਾਕਰਨ ਕੀਤਾ ਗਿਆ | ...

ਪੂਰੀ ਖ਼ਬਰ »

ਘਰ ਜਾ ਕੇ ਸੱਟਾਂ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ

ਰਾਮਾਂ ਮੰਡੀ, 19 ਅਪੈ੍ਰਲ (ਤਰਸੇਮ ਸਿੰਗਲਾ)-ਨੇੜਲੇ ਪਿੰਡ ਬੰਗੀ ਦੀਪਾ ਵਿਖੇ ਕਾਕਾ ਸਿੰਘ ਵੱਲੋਂ ਆਪਣੇ 3/4 ਨਾਮਾਲੂਮ ਸਾਥੀਆਂ ਦੀ ਮਦਦ ਨਾਲ ਇਕ ਰੰਜਸ਼ ਦੇ ਤਹਿਤ ਪਿੰਡ ਦੇ ਬੋਘਾ ਸਿੰਘ ਪੁੱਤਰ ਹਰੀ ਸਿੰਘ ਦੇ ਘਰ ਜਾ ਕੇ ਹਮਲਾ ਕਰਕੇ ਉਸ ਦੇ ਸੱਟਾਂ ਮਾਰੀਆ ਅਤੇ ਉਸ ਨੰੂ ...

ਪੂਰੀ ਖ਼ਬਰ »

ਮੁਲਾਜ਼ਮ ਆਗੂ ਬਲਜੀਤ ਸਿੰਘ ਬਰਾੜ ਬੋਦੀਵਾਲਾ ਦੇ ਪਿਤਾ ਦੀਆਂ ਅਸਥੀਆਂ ਖੇਤ 'ਚ ਦਬਾ ਕੇ ਫ਼ਲਦਾਰ ਬੂਟਾ ਲਾਇਆ

ਲਹਿਰਾ ਮੁਹੱਬਤ, 19 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੁ ਹਰਿਗੋਬਿੰਦ ਤਾਪ ਬਿਜਲੀ ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਆਗੂ ਤੇ ਲਹਿਰਾ ਮੁਹੱਬਤ ਇਕਾਈ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਦੇ ਪਿਤਾ ਟੇਕ ਸਿੰਘ ...

ਪੂਰੀ ਖ਼ਬਰ »

ਐਸ.ਸੀ. ਕਮਿਸ਼ਨ ਵਲੋਂ ਦਲਿਤ ਵਿਅਕਤੀ ਨੂੰ ਪਿੰਡੋਂ ਬਾਹਰ ਕੱਢਣ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਬਠਿੰਡਾ ਨੂੰ ਕਾਰਵਾਈ ਦੇ ਹੁਕਮ

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਜ਼ਿਲੇ੍ਹ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਪੁੱਤਰ ਲਾਲ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਸ.ਐਸ.ਪੀ. ਬਠਿੰਡਾ ਹੁਕਮ ਕੀਤੇ ਹਨ ...

ਪੂਰੀ ਖ਼ਬਰ »

ਸੰਗਤ ਮੰਡੀ 'ਚ ਬਾਰਦਾਨਾਂ ਨਾਂ ਹੋਣ ਕਾਰਨ ਆੜ੍ਹਤੀਏ ਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਸੰਗਤ ਮੰਡੀ, 19 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ 'ਚ ਬਾਰਦਾਨਾਂ ਨਾਂ ਹੋਣ ਕਾਰਨ ਅੱਜ ਆੜ੍ਹਤੀਏ ਤੇ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਕਣਕ ਦੀ ਬੋਲੀ ਨਾ ਹੋਣ ਤੋਂ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ ਸੰਗਤ ਮੰਡੀ 'ਚ ਬਾਰਦਾਨਾਂ ਨਾਂ ਹੋਣ ਕਾਰਨ ਆੜ੍ਹਤੀਏ ਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਸੰਗਤ ਮੰਡੀ, 19 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ 'ਚ ਬਾਰਦਾਨਾਂ ਨਾਂ ਹੋਣ ਕਾਰਨ ਅੱਜ ਆੜ੍ਹਤੀਏ ਤੇ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਨਸ਼ਿਆਂ ਦੇ ਸੌਦਾਗਰ ਖ਼ਿਲਾਫ਼ ਗਰਜ਼ੇ ਚੱਕ ਫ਼ਤਹਿ ਸਿੰਘ ਵਾਲਾ ਦੇ ਜਾਗਰੂਕ ਲੋਕ

ਭੁੱਚੋ ਮੰਡੀ, 19 ਅਪ੍ਰੈਲ (ਪਰਵਿੰਦਰ ਸਿੰਘ ਜੌੜਾ, ਬਿੱਕਰ ਸਿੰਘ ਸਿੱਧੂ)-ਚੱਕ ਫ਼ਤਹਿ ਸਿੰਘ ਵਾਲਾ ਦੇ ਜਾਗਰੂਕ ਲੋਕ ਨਸ਼ਿਆਂ ਦੇ ਸੌਦਾਗਰ ਖ਼ਿਲਾਫ਼ ਗਰਜ਼ੇ ਹਨ | ਚਿੱਟੇ ਸਮੇਤ ਹਰ ਤਰ੍ਹਾਂ ਦੇ ਨਸ਼ੇ ਵੇਚਣ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਲਈ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਵਲੋਂ ਅਨਾਜ ਮੰਡੀ ਭਾਗੀਵਾਂਦਰ 'ਚ ਭਰਵਾਂ ਰੋਸ ਪ੍ਰਦਰਸ਼ਨ

ਭਾਗੀਵਾਂਦਰ, 19 ਅਪੈ੍ਰਲ (ਮਹਿੰਦਰ ਸਿੰਘ ਰੂਪ)- ਭਾਵੇਂ ਸਰਕਾਰੀ ਖ਼ਰੀਦ ਏਜੰਸੀਆਂ ਅਨਾਜ ਮੰਡੀਆਂ 'ਚ ਬਾਰਦਾਨੇ ਦੀ ਘਾਟ ਨੂੰ ਜਲਦੀ ਪੂਰਾ ਕਰਨ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵਿਸ਼ਵਾਸ ਦਿਵਾ ਰਹੀਆਂ ਹਨ | ਪਰੰਤੂ ਪਿਛਲੇ ਕੁਝ ਦਿਨਾਂ ਤੋਂ ਪਿੰਡ ਭਾਗੀਵਾਂਦਰ ...

ਪੂਰੀ ਖ਼ਬਰ »

ਬੁਰਜ ਹਰੀ ਸਕੂਲ ਵਿਖੇ ਦਸਤਾਰਬੰਦੀ ਦੇ ਆਨਲਾਈਨ ਮੁਕਾਬਲੇ ਕਰਵਾਏ

ਮਾਨਸਾ, 19 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਆਨਲਾਈਨ ਮੁਕਾਬਲੇ ਪਿੰਡ ਬੁਰਜ ਹਰੀ ਦੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਵਿਖੇ ਪਿ੍ੰਸੀਪਲ ਦੀਪਮਾਲਾ ਦੀ ਅਗਵਾਈ 'ਚ ਕਰਵਾਏ ਗਏ | ਉਨ੍ਹਾਂ ਗੁਰੂ ਜੀ ਦੇ ਜੀਵਨ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਨੇ ਐਸ.ਐਮ.ਓ. ਨੂੰ ਮੰਗ–ਪੱਤਰ ਦਿੱਤਾ

ਮਾਨਸਾ, 19 ਅਪ੍ਰੈਲ (ਸਟਾਫ਼ ਰਿਪੋਰਟਰ) - ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਖਿਆਲਾ ਕਲਾਂ ਵਲੋਂ ਡਾ: ਹਰਦੀਪ ਕੁਮਾਰ ਸ਼ਰਮਾ ਐਸ. ਐਮ. ਓ. ਖਿਆਲਾ ਕਲਾਂ ਨੂੰ ਮੰਗ ਪੱਤਰ ਦਿੱਤਾ ਗਿਆ | ਯੂਨੀਅਨ ਦੇ ਆਗੂ ਜਗਦੀਸ਼ ਸਿੰਘ ਪੱਖੋਂ ਅਤੇ ਜ਼ਿਲ੍ਹਾ ਪ੍ਰਧਾਨ ਚਾਨਣ ਦੀਪ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਨੂੰ ਉਮੀਦਵਾਰ ਬਣਾਉਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਰਾਮਾਂ ਮੰਡੀ, 19 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)- ਸ਼ੋ੍ਰਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨਣ 'ਤੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ...

ਪੂਰੀ ਖ਼ਬਰ »

ਸ਼ਹਿਰਾਂ ਅਤੇ ਪਿੰਡਾਂ 'ਚ ਟੀਕਾਕਰਨ ਕੈਂਪ ਲਗਾਉਣ ਦੀ ਪ੍ਰਕਿਰਿਆ ਤੇਜ਼

ਮਾਨਸਾ, 19 ਅਪ੍ਰੈਲ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਲੀਕੇ ਪ੍ਰੋਗਰਾਮ ਦੇ ਤਹਿਤ ਜ਼ਿਲ੍ਹੇ ਦੇ 5 ਬਲਾਕਾਂ ਦੇ ਪਿੰਡਾਂ 'ਚ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ ਤਾਂ ਜੋ ਵੱਧ ਤੋਂ ਵੱਧ ਨਾਗਰਿਕਾਂ ਨੂੰ ਸਿਹਤ ਸੁਰੱਖਿਆ ਲਈ ਇਸ ਮੁਹਿੰਮ ਅਧੀਨ ਕਵਰ ...

ਪੂਰੀ ਖ਼ਬਰ »

ਫ਼ਰਦ ਸੇਵਾ ਹੁਣ ਸੇਵਾ ਕੇਂਦਰਾਂ ਵਿਚ ਉਪਲਬਧ

ਮਾਨਸਾ, 19 ਅਪ੍ਰੈਲ (ਸਟਾਫ਼ ਰਿਪੋਰਟਰ)- ਫ਼ਰਦ ਸੇਵਾ ਹੁਣ ਈ-ਸੇਵਾ ਪੰਜਾਬ ਪੋਰਟਲ ਰਾਹੀਂ ਸੇਵਾ ਕੇਂਦਰਾਂ ਵਲੋਂ ਉਪਲਬਧ ਕਰਵਾਏ ਜਾਣ ਦੀ ਸ਼ੁਰੂਆਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਪ੍ਰਾਰਥੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾ ਕੇ 20 ਰੁਪਏ ...

ਪੂਰੀ ਖ਼ਬਰ »

ਗੋਬਿੰਦਪੁਰਾ ਸਹਿਕਾਰੀ ਸਭਾ ਦੀ ਚੋਣ ਹੋਈ

ਬਰੇਟਾ, 19 ਅਪ੍ਰੈਲ (ਵਿ. ਪ੍ਰਤੀ.)- ਦੀ ਗੋਬਿੰਦਪੁਰਾ ਬਹੁਮੰਤਵੀ ਸਹਿਕਾਰੀ ਸੇਵਾ ਸਭਾ ਦੀ ਚੋਣ ਸਰਬਸੰਮਤੀ ਨਾਲ ਚੋਣ ਅਧਿਕਾਰੀ ਬਲਵੰਤ ਸਿੰਘ ਅਤੇ ਅਮਨਦੀਪ ਸਿੰਘ ਦੀ ਨਿਗਰਾਨੀ 'ਚ ਹੋਈ | ਪਿੰਡ ਗੋਬਿੰਦਪੁਰਾ ਅਤੇ ਫੁੱਲੂਵਾਲਾ ਡੋਡ ਦੀ ਸਾਂਝੀ ਸਭਾ ਲਈ ਕੁੱਲ 11 ਮੈਂਬਰ ...

ਪੂਰੀ ਖ਼ਬਰ »

ਸ਼ਹਿਰੀ ਤੇ ਪੇਂਡੂ ਖੇਤਰਾਂ 'ਚ ਵਿਸ਼ੇਸ਼ 11 ਕੈਂਪਾਂ ਰਾਹੀਂ 1360 ਵਿਅਕਤੀਆਂ ਦੇ ਲਗਾਈ ਕੋਰੋਨਾ ਵੈਕਸੀਨ-ਡਿਪਟੀ ਕਮਿਸ਼ਨਰ

ਬਠਿੰਡਾ, 19 ਅਪ੍ਰੈਲ (ਸ.ਰ.)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ (ਆਈ.ਏ.ਐੱਸ.) ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਵਿਸ਼ੇਸ਼ ਕੈਂਪ ਲਗਾ ਕੇ ਕੋਰੋਨਾ ਵੈਕਸੀਨ ਲਗਾਈ ਜਾ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ 202ਵੇਂ ਦਿਨ ਵੀ ਕਿਸਾਨ ਧਰਨਿਆਂ 'ਚ ਡਟੇ ਰਹੇ

ਮਾਨਸਾ, 19 ਅਪੈ੍ਰਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਵਿਰੋਧੀ ਤਿੰਨ ਕਾਨੂੰਨ ਰੱਦ ਕਰਵਾਉਣ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ 202ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ...

ਪੂਰੀ ਖ਼ਬਰ »

ਭਰਾਵਾਂ 'ਚ ਕਿਹੋ ਜਿਹਾ ਵਿਵਹਾਰ ਹੋਣਾ ਚਾਹੀਦੈ, ਭਗਵਾਨ ਰਾਮ ਤੇ ਭਰਤ ਦੇ ਜੀਵਨ ਤੋਂ ਸਿੱਖਣ ਦੀ ਲੋੜ-ਗੋਪਾਲ ਕਿ੍ਸ਼ਨ ਸ਼ਾਸਤਰੀ

ਭੀਖੀ, 19 ਅਪ੍ਰੈਲ (ਗੁਰਿੰਦਰ ਸਿੰਘ ਔਲਖ)- ਅਜੋਕੇ ਪਦਾਰਥਵਾਦੀ ਯੁੱਗ ਵਿਚ ਸਾਡੇ ਰਿਸ਼ਤੇ, ਨਾਤੇ ਬੁਰੀ ਤਰਾਂ ਤਿੜਕ ਰਹੇ ਹਨ | ਪੈਸੇ ਦੀ ਹੋੜ ਨੇ ਜਿੱਥੇ ਸਮਾਜਿਕ ਰਿਸ਼ਤਿਆਂ ਨੂੰ ਭੁਲਾ ਦਿੱਤਾ ਹੈ, ਉੱਥੇ ਹੀ ਭਰਾਵਾਂ ਵਿਚ ਵੀ ਪਹਿਲਾਂ ਵਰਗਾ ਪਿਆਰ ਨਹੀਂ, ਅੱਜ ਭਰਾ ਹੀ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ ਦੇ ਪੁਲਿਸ ਥਾਣਿਆਂ/ਚੌਕੀਆਂ ਤੇ ਦਫ਼ਤਰਾਂ 'ਚ 30 ਤੱਕ ਆਮ ਲੋਕਾਂ ਨਾਲ ਮਿਲਣੀ ਨਹੀਂ ਹੋਵੇਗੀ-ਐਸ. ਐਸ. ਪੀ.

ਮਾਨਸਾ, 19 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲੇ੍ਹ ਦੇ ਪੁਲਿਸ ਥਾਣਿਆਂ/ਚੌਕੀਆਂ ਤੇ ਦਫ਼ਤਰਾਂ 'ਚ 30 ਅਪ੍ਰੈਲ ਤੱਕ ਆਮ ਲੋਕਾਂ ਨਾਲ ਮਿਲਣੀ ਨਹੀਂ ਹੋਵੇਗੀ | ਇਹ ਫ਼ੈਸਲਾ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ | ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ

ਬਰੇਟਾ, 19 ਅਪ੍ਰੈਲ (ਪਾਲ ਸਿੰਘ ਮੰਡੇਰ)- ਸਥਾਨਕ ਅਨਾਜ ਮੰਡੀ ਵਿਚ ਬਾਰਦਾਨੇ ਦੀ ਭਾਰੀ ਕਮੀ ਚੱਲ ਰਹੀ ਹੈ, ਜਿਸ ਕਾਰਨ ਕਿਸਾਨ ਕਈ ਕਈ ਦਿਨਾਂ ਤੋਂ ਬਾਰਦਾਨੇ ਦੀ ਘਾਟ ਕਾਰਨ ਮੰਡੀ ਵਿਚ ਕਣਕ ਦੀ ਤੁਲਾਈ ਦੀ ਉਡੀਕ ਕਰ ਰਹੇ ਹਨ | ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਵਿਰੁੱਧ ਭਾਕਿਯੂ (ਉਗਰਾਹਾਂ) ਵਲੋਂ ਮੌੜ ਮੰਡੀ ਦੀ ਦਾਣਾ ਮੰਡੀ ਵਿਚ ਜ਼ਬਰਦਸਤ ਮੁਜ਼ਾਹਰਾ

ਮੌੜ ਮੰਡੀ, 19 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਹੁੰਦਿਆਂ ਹੀ ਬਾਰਦਾਨੇ ਦੀ ਘਾਟ ਰੜਕਣ ਲੱਗ ਪਈ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਖ਼ੱਜਲ-ਖ਼ੁਅਰ ਹੋਣਾ ਪੈ ਰਿਹਾ ਹੈ | ਅੱਜ ਸਥਾਨਕ ਦਾਣਾ ਮੰਡੀ ਵਿਚ ਬਾਰਦਾਨੇ ...

ਪੂਰੀ ਖ਼ਬਰ »

ਦਿਉਣ ਦੇ ਖ਼ਰੀਦ ਕੇਂਦਰ 'ਚ ਬਾਰਦਾਨੇ ਦੀ ਘਾਟ

ਬੱਲੂਆਣਾ, 19 ਅਪ੍ਰੈਲ (ਗੁਰਨੈਬ ਸਾਜਨ)-ਮਾਰਕੀਟ ਕਮੇਟੀ ਗੋਨਿਆਣਾ ਮੰਡੀ ਅਧੀਨ ਪੈਂਦੇ ਖ਼ਰੀਦ ਕੇਂਦਰ ਦਿਉਣ ਵਿਖੇ ਮੰਡੀ ਮਜ਼ਦੂਰਾਂ ਅਤੇ ਕਿਸਾਨਾਂ ਲਈ ਪਖਾਨਿਆਂ ਦਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX